ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਫਰੀਦਕੋਟ / ਮੁਕਤਸਰ

-ਮਾਮਲਾ ਪਿੰਡ ਦੇ ਛੱਪੜ ਦੀ ਸਫ਼ਾਈ ਵਿਚ ਰੁਕਾਵਟ ਪਾਉਣ ਦਾ-

ਪਿੰਡ ਰੋੜੀ ਕਪੂਰਾ ਵਾਸੀਆਂ ਵਲੋਂ ਬੀ.ਡੀ.ਪੀ.ਓ. ਜੈਤੋ ਦੇ ਦਫ਼ਤਰ ਅੱਗੇ ਰੋਸ ਧਰਨਾ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀ ਕਪੂਰਾ ਦੇ ਸਮਾਜ ਸੇਵੀ ਅਤੇ ਧਾਰਮਿਕ ਆਗੂਆਂ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਰਪੰਚ ਅਮਰੀਕ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਰਣ ਸਿੰਘ ਵਾਲਾ, ਡਾ: ਜਲੰਧਰ ਸਿੰਘ, ਜਸਵੀਰ ਸਿੰਘ ਸੀਰਾ, ਸ਼ਮਿੰਦਰ ਸਿੰਘ ਪੰਚ, ਕਿਸਾਨ ਆਗੂ ਮਲਕੀਤ ਸਿੰਘ ਫ਼ੌਜੀ ਆਦਿ ਪਿੰਡ ਦੇ ਲੋਕਾਂ ਨੇ ਬਲਾਕ ਜੈਤੋ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਸਿਆਸੀ ਵਿਅਕਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਇਨ੍ਹਾਂ ਆਗੂਆਂ ਨੇ ਦੱਸਿਆ ਕਿ ਪਿੰਡ ਰੋੜੀ ਕਪੂਰਾ ਦੇ ਛੱਪੜ ਦੀ ਸਫ਼ਾਈ ਲਈ ਸਮਾਜ ਸੇਵੀ ਅਤੇ ਧਾਰਮਿਕ ਆਗੂਆਂ ਵਲੋਂ ਆਪਣੇ ਖ਼ਰਚੇ 'ਤੇ ਅਹਿਮ ਕਾਰਜ ਸਾਂਝੇ ਤੌਰ 'ਤੇ ਪਿੰਡਾਂ ਦੇ ਸਾਬਕਾ ਤੇ ਮੌਜੂਦਾ ਸਰਪੰਚਾਂ ਵਲੋਂ ਆਰੰਭ ਕੀਤਾ ਹੋਇਆ ਹੈ | ਜਿਸ ਦੀ ਭਰਪੂਰ ਪ੍ਰਸੰਸਾ ਤਿੰਨਾਂ ਪਿੰਡਾਂ ਦੇ ਲੋਕ ਕਰ ਰਹੇ ਹਨ ਕਿਉਂਕਿ ਛੱਪੜ 'ਚ ਫੈਲੀ ਗੰਦਗੀ ਅਤੇ ਘਾਹ / ਬੂਟੀ ਤੋਂ ਦੁਖੀ ਹੋ ਚੁੱਕੇ ਲੋਕਾਂ ਨੇ ਸਰਕਾਰੀ ਦਰਬਾਰੇ ਕਈ ਵਾਰ ਗੁਹਾਰ ਲਗਾਈ ਪ੍ਰੰਤੂ ਕਿਸੇ ਨੇ ਵੀ ਬਾਤ ਨਹੀਂ ਪੁੱਛੀ | ਛੱਪੜ 'ਚ ਉੱਠਦੀ ਗੰਦੀ ਹਵਾੜ੍ਹ ਜਿਸ ਵੱਲ ਹਵਾ ਦਾ ਰੁੱਖ ਹੋ ਜਾਂਦਾ ਉਸ ਪਾਸੇ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਜਾਂਦਾ ਸੀ | ਜਦੋਂ ਹੁਣ ਪਿੰਡ 'ਚੋਂ ਵਿਦੇਸ਼ ਗਏ ਕੁਝ ਪਰਿਵਾਰਾਂ ਅਤੇ ਪਿੰਡ ਦੇ ਲੋਕਾਂ ਵਲੋਂ ਦਿੱਤੀ ਵੱਡੀ ਸਹਾਇਤਾ (ਰਾਸ਼ੀ) ਦੇ ਸਹਿਯੋਗ ਨਾਲ ਸਫ਼ਾਈ ਦਾ ਕੰਮ ਨਿਰੰਤਰ ਚੱਲ ਰਿਹਾ ਹੈ, ਵਿਚ ਖੜੋਤ ਲਿਆਉਣ ਲਈ ਕੁਝ ਵਿਅਕਤੀ ਸਰਗਰਮ ਹੋ ਗਏ ਹਨ | ਜਿਸ ਦੇ ਵਿਰੋਧ ਵਿਚ ਤਿੰਨਾਂ ਪਿੰਡਾਂ ਦੇ ਲੋਕ ਇਕ ਪਲੇਟ ਫਾਰਮ 'ਤੇ ਇਕੱਠੇ ਹੋ ਗਏ ਹਨ ਅਤੇ ਵਿਕਾਸ ਕਾਰਜ ਨੂੰ ਚੱਲਦਾ ਰੱਖਣ ਲਈ ਪਿੰਡਾਂ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਰਪੰਚ ਅਮਰੀਕ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਰਣ ਸਿੰਘ ਵਾਲਾ, ਡਾ: ਜਲੰਧਰ ਸਿੰਘ, ਕਿਸਾਨ ਆਗੂ ਮਲਕੀਤ ਸਿੰਘ ਫ਼ੌਜੀ ਆਦਿ ਪਿੰਡ ਦੇ ਲੋਕਾਂ ਦਾ ਇਕ ਭਰਵਾਂ ਇਕੱਠ ਪਿੰਡ ਵਿਚ ਹੋਇਆ ਉਪਰੰਤ ਟਰੈਕਟਰਾਂ-ਟਰਾਲੀਆਂ ਰਾਹੀਂ ਇਹ ਲੋਕ ਬਲਾਕ ਜੈਤੋ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜੈਤੋ ਵਿਖੇ ਪਹੁੰਚੇ ਸਨ |

ਕਿਸਾਨ ਯੂਨੀਅਨ ਨੇ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਪਿੰਡ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ...

ਪੂਰੀ ਖ਼ਬਰ »

ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕੋਟਕਪੂਰਾ, 12 ਮਾਰਚ (ਮੇਘਰਾਜ)-ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਕੁਲਤਾਰ ਸਿੰਘ ਬਰਾੜ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਵਿਚ ਸੁਖਵੀਰ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਤੇ ਸਾਬਕਾ ਵਿਧਾਇਕ ਮੇਹਰ ਸਿੰਘ ਦੀ ਯਾਦ ਨੂੰ ਸਮਰਪਿਤ ਪੱਥਰ ਲਗਾਏ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਫ਼ਰੀਦਕੋਟ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਇਲਾਕੇ ਦਾ ਨਾਂਅ ਦੇਸ਼ ਅਤੇ ਵਿਦੇਸ਼ ਅੰਦਰ ਰੌਸ਼ਨ ਕੀਤਾ ਪਰ ਅੱਜ ਤੱਕ ਇਲਾਕੇ ਨੇ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਦਿੱਤਾ | ਜਿਸ ਦੇ ਉਹ ਅਸਲ ...

ਪੂਰੀ ਖ਼ਬਰ »

ਪਿੰਡ ਵਾੜਾ ਭਾਈ ਕਾ ਵਿਖੇ ਮੋਦੀ ਦਾ ਪੁਤਲਾ ਫੂਕਿਆ

ਬਰਗਾੜੀ, 12 ਮਾਰਚ (ਜੀਵਨ ਗਰਗ)-ਅੱਜ ਪਿੰਡ ਵਾੜਾ ਭਾਈਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡਾ. ਸਵਾਮੀਨਾਥਨ ਦੀ ਰਿਪੋਰਟ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਜਿਸ ਵਿਚ ਪਿੰਡ ਦੀਆਂ ਔਰਤਾਂ ਅਤੇ ਬੱਚੀਆਂ ਨੇ ਵੱਧ ...

ਪੂਰੀ ਖ਼ਬਰ »

ਮੇਲਾ ਫ਼ੱਕਰਾਂ ਦਾ 18 ਨੂੰ -ਰਮਨ ਖੋਸਾ

ਮੰਡੀ ਲੱਖੇਵਾਲੀ, 12 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸੂਫ਼ੀ ਅਤੇ ਸੱਭਿਆਚਾਰਕ ਗੀਤਾਂ ਦਾ 7ਵਾਂ ਮੇਲਾ ਫ਼ੱਕਰਾਂ ਦਾ ਜਿੰਦ ਰੱਬ ਦੀ ਰਹਿਨੁਮਾਈ ਹੇਠ ਪਿੰਡ ਦੀਪ ਸਿੰਘ ਵਾਲਾ ਨੇੜੇ ਸਾਦਿਕ (ਫ਼ਰੀਦਕੋਟ) ਵਿਖੇ ਕੁੱਲੀ ਫ਼ੱਕਰਾਂ ਦੀ ...

ਪੂਰੀ ਖ਼ਬਰ »

ਫ਼ਰੀਦਕੋਟ ਮੁੱਖ ਬੱਸ ਅੱਡੇ 'ਤੇ ਲੱਗੇ ਅੱਗ ਬੁਝਾਊ ਉਪਕਰਨ ਹੋਏ ਨਕਾਰਾ

ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਇੱਥੋਂ ਦੇ ਮੁੱਖ ਬੱਸ ਅੱਡੇ 'ਤੇ ਅੱਗ ਲੱਗਣ ਦੀ ਛੋਟੀ ਜਿਹੀ ਘਟਨਾ ਵੀ ਵੱਡਾ ਰੂਪ ਧਾਰ ਸਕਦੀ ਹੈ | ਇੱਥੇ ਲੱਗੇ ਅੱਗ ਬੁਝਾਊ ਉਪਕਰਨਾਂ ਦੀ ਹਾਲਤ ਕਾਫ਼ੀ ਬਦਤਰ ਹੋ ਚੁੱਕੀ ਹੈ | ਨਕਾਰਾ ਹੋਏ ਇਨ੍ਹਾਂ ਉਪਕਰਨਾਂ ਕਰਕੇ ਕਿਸੇ ਸਮੇਂ ਵੀ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਵਲੋਂ ਖੇਤਾਂ ਦਾ ਨਿਰੀਖਣ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਪਾਖਰ ਸਿੰਘ ਢਿੱਲੋਂ ਦੀ ਅਗਵਾਈ 'ਚ ਖੇਤੀਬਾੜੀ ਮਾਹਿਰਾਂ ਦੀ ਟੀਮ ਵਲੋਂ ਕੋਟਕਪੂਰਾ ਦੇ ਪਿੰਡਾਂ 'ਚ ਜਾ ਕੇ ਕਣਕ ਦੀ ਫ਼ਸਲ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਕੋਟਕਪੂਰਾ ਦੀ ਲਾਲੇਆਣਾ ਬਸਤੀ ਦਾ ਗੰਦਾ ਪਾਣੀ ਉਛਲ ਕੇ ਸੜਕ 'ਤੇ ਆਇਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਕੋਟਕਪੂਰਾ-ਜੈਤੋ ਰੋਡ 'ਤੇ ਸਥਿਤ ਲਾਲੇਆਣਾ ਬਸਤੀ ਵਾਰਡ ਨੰ: 17 ਵਿਖੇ ਸੀਵਰੇਜ ਨਾ ਹੋਣ ਕਾਰਨ ਘਰਾਂ ਦਾ ਪਾਣੀ ਗਲੀਆਂ ਅਤੇ ਸੜਕਾਂ 'ਤੇ ਖੜ੍ਹ ਗਿਆ ਹੈ | ਜਿਸ ਕਰਕੇ ਮੁੱਖ ਸੜਕ ਥਾਂ-ਥਾਂ ਤੋਂ ਟੁੱਟ ਗਈ ਹੈ ਅਤੇ ਗੰਦਾ ਪਾਣੀ ਬਦਬੋ ਮਾਰ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤਾਂ 'ਚ ਦਸੰਬਰ 2017 ਤੱਕ 1267 ਕੇਸ ਬਕਾਇਆ-ਜ਼ਿਲ੍ਹਾ ਮੈਜਿਸਟਰੇਟ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸੰਮਣ ਤਾਮੀਲ ਕਰਵਾਉਣ ਲਈ ਸਬੰਧਿਤ ਸਟਾਫ਼ ਰਾਹੀਂ ਹੀ ਵਾਪਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਅਦਾਲਤੀ ਕੰਮਾਂ ਵਿਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇ | ਇਹ ਹਦਾਇਤ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਪਰਾਸ਼ਰ ਨੇ ਸਿਵਲ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤੀ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਇਕੱਤਰਤਾ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮਿਊਾਸਪਲ ਪਾਰਕ 'ਚ ਨਵ-ਨਿਯੁਕਤ ਈ.ਟੀ.ਟੀ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰਜੀਤ ਸਿੰਘ ਕੰਬੋਜ, ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ...

ਪੂਰੀ ਖ਼ਬਰ »

ਨਵੀਂ ਅਧਿਆਪਕ ਬਦਲੀ ਨੀਤੀ ਦਾ ਸਖ਼ਤ ਵਿਰੋਧ ਕਰਾਂਗੇ-ਅਧਿਆਪਕ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਬਦਲੀ ਨੀਤੀ ਨੂੰ ਲੈ ਕੇ ਅਧਿਆਪਕ ਵਰਗ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਦੀ ਇਕ ਮੀਟਿੰਗ ਹੋਈ | ਸਰਕਾਰ ਦੀ ਅਧਿਆਪਕ ਮਾਰੂ ਨੀਤੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਚਾਰ ਸੇਵਾ-ਮੁਕਤ ਕਰਮਚਾਰੀਆਂ ਦਾ ਸਨਮਾਨ

ਕੋਟਕਪੂਰਾ, 12 ਮਾਰਚ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਮਹਾਨ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਫਰਵਰੀ ਅਤੇ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਡਾ: ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਬਲਾਕ ਬਾਜਾਖਾਨਾ ਦੇ ਵੱਖ-ਵੱਖ ਪਿੰਡਾਂ ਵਿਚ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਗ ਦੀ ਰੋਕਥਾਮ ਲਈ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰਗਾੜੀ, 12 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਕਸਬਾ ਬਰਗਾੜੀ ਵਿਖੇ ਸੁਰਿੰਦਰਪਾਲ ਸਿੰਘ ਪੁੱਤਰ ਹਰੀ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਮੱਖਣ ਸਿੰਘ ਪੁੱਤਰ ਨਾਹਰ ਸਿੰਘ ਬਰਗਾੜੀ, ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਬਰਗਾੜੀ ਅਤੇ ਲਖਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਹਿਬਲ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸੁਵਿਧਾ ਕੇਂਦਰ ਬੰਦ ਨਾ ਕਰਨ ਦੀ ਮੰਗ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਵਿਚ ਬਣੇ ਸੁਵਿਧਾ ਕੇਂਦਰ ਵਿਖੇ ਇਕੱਠੇ ਹੋ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ...

ਪੂਰੀ ਖ਼ਬਰ »

'ਬੀੜ' ਨੇ ਬੂਟਿਆਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਹਿਰੂ ਸਟੇਡੀਅਮ ਅਤੇ ਕਾਲਜ ਰੋਡ ਨੂੰ ਰਮਣੀਕ ਬਣਾਉਣ ਦੇ ਯਤਨ ਕਰ ਰਹੀ ਬੀੜ ਸੁਸਾਇਟੀ ਦੁਆਰਾ ਪੱਚੀ ਨਵੇਂ ਬੂਟੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ ਗਏ | 'ਬੀੜ' ਤੋਂ ਮਾਸਟਰ ਗੁਰਪ੍ਰੀਤ ਸਿੰਘ ਸਰਾਂ ...

ਪੂਰੀ ਖ਼ਬਰ »

14 ਨੂੰ ਨਹਿਰੂ ਸਟੇਡੀਅਮ ਵਿਖੇ 'ਮੁਕਤਸਰ ਮੈਰਾਥਨ' ਲਈ ਹੋਵੇਗੀ ਪ੍ਰਮੋਸ਼ਨ ਦੌੜ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੈਂਦੇ ਸ਼ਹਿਰ ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਤਿਆਰੀ ਸਬੰਧੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਫ਼ਰੀਦਕੋਟ ਵਿਖੇ 'ਪ੍ਰਮੋਸ਼ਨ ਦੌੜ' 14 ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਜਾਰੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸੁਖ ਸਾਗਰ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਆਦਰਸ਼ ਸਕੂਲ ਪੱਕਾ ਦੇ ਅਧਿਆਪਕਾਂ ਨੂੰ ਚੇਅਰਮੈਨ ਨਰਿੰਦਰ ਸਿੰਘ ਰੰਧਾਵਾ ਵਲੋਂ ਰਹਿੰਦੀਆਂ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਨਰਿੰਦਰ ਸਿੰਘ ...

ਪੂਰੀ ਖ਼ਬਰ »

ਯੂਨੀਅਨ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਅੱਜ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਬਣਾਏ ਗਏ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ 13 ਮਾਰਚ ਨੂੰ ਸਵੇਰੇ 11 ਵਜੇ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਮੂਹਰੇ ਸੂਬਾ ਪੱਧਰ ਦੀ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕੀਮਤੀ ਜਾਨਾਂ ਬਚਾ ਸਕਦੇ ਹਾਂ-ਬਲਕਾਰ ਸਿੰਘ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਅੱਜ ਐਸ.ਐਸ.ਪੀ.ਫ਼ਰੀਦਕੋਟ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਫ਼ਰੀਦਕੋਟ ਦੇ ਹੈੱਡ ਕਾਂਸਟੇਬਲ ਬਲਕਾਰ ਸਿੰਘ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੰਜਾਬੀ ਵਿਭਾਗ ਵਲੋਂ ਵਿਰਾਸਤੀ ਸਵਾਲ ਜਵਾਬ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥਣਾਂ ਦੀ ਚੋਣ ਲਿਖਤੀ ਪ੍ਰੀਖਿਆ ਲੈ ਕੇ ਕੀਤੀ ਗਈ | ਲਿਖਤੀ ਪ੍ਰੀਖਿਆ ਵਿਚੋਂ ਚੁਣੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣਕਾਰੀ ਦਿੱਤੀ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਚੱਲ ਰਹੇ ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟਾਂ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਗੋਇਲ ਅਗਰਵਾਲ ਸੇਵਾ ਸਮਿਤੀ ਕੋਟਕਪੂਰਾ ਦੇ ਪ੍ਰਧਾਨ ਬਣੇ

ਕੋਟਕਪੂਰਾ, 12 ਮਾਰਚ (ਮੇਘਰਾਜ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ (ਰਜਿ:) ਕੋਟਕਪੂਰਾ ਦੇ ਅਗਲੇ ਦੋ ਸਾਲਾਂ ਲਈ ਪ੍ਰਧਾਨ ਦੀ ਚੋਣ ਲਈ ਜਨਰਲ ਹਾਊਸ ਦੀ ਮੀਟਿੰਗ ਸਥਾਨਕ ਸੇਤੀਆ ਰਿਜ਼ੋਰਟਸ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸੰਸਥਾ ਦੇ ਸਕੱਤਰ ...

ਪੂਰੀ ਖ਼ਬਰ »

ਜਲੰਧਰ ਰੈਲੀ 'ਚ ਭਾਜਪਾ ਵਰਕਰ ਸ਼ਾਮਿਲ ਹੋਣਗੇ-ਸੁਨੀਤਾ ਗਰਗ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਜਨਤਾ ਪਾਰਟੀ ਦੀ ਜਲੰਧਰ ਵਿਖੇ 18 ਮਾਰਚ ਨੂੰ ਹੋਣ ਵਾਲੀ 'ਵਜਾਓ ਢੋਲ, ਖੋਲ੍ਹੋ ਪੋਲ' ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੇ ਗ੍ਰਹਿ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਫੇਅਰਸਟੋਨ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ)-ਇਲਾਕੇ ਦੀ ਮਸ਼ਹੂਰ ਕੰਪਨੀ ਫੇਅਰਸਟੋਨ ਇਮੀਗ੍ਰੇਸ਼ਨ ਸਰਵਿਸਿਜ਼ ਜੋ ਸਟੂਡੈਂਟਸ ਵੀਜ਼ੇ ਦੇ ਨਾਲ ਨਾਲ ਮਲਟੀਪਲ ਵੀਜ਼ੇ ਅਤੇ ਓਪਨ ਸਪਾਊਸ ਵਰਕ ਪਰਮਿਟ ਲਗਵਾਉਣ ਵਿਚ ਮੋਹਰੀ ਹੈ, ਵਲੋਂ ਪਿੰਡ ਸ਼ੇਰ ਸਿੰਘ ਵਾਲਾ ਦੇ ਲੜਕੇ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਜੇ ਪ੍ਰਬੰਧ ਠੀਕ ਹੋਵੇ ਤਾਂ ਪੰਜਾਬ ਵਰਗੀ ਧਰਤੀ ਅਤੇ ਮੌਸਮ ਹੋਰ ਕਿਤੇ ਨਹੀਂ-ਬਲਜੀਤ ਸਿੱਧੂ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-'ਜੇ ਰਾਜਨੀਤਿਕ ਅਤੇ ਸਮਾਜਿਕ ਪ੍ਰਬੰਧ ਠੀਕ ਹੋਵੇ ਤਾਂ ਦੁਨੀਆ 'ਚ ਪੰਜਾਬ ਵਰਗੀ ਜ਼ਰਖੇਜ਼ ਧਰਤੀ ਅਤੇ ਇਥੋਂ ਵਰਗੇ ਮੌਸਮ ਕਿਤੇ ਨਹੀਂ | ਕੈਨੇਡਾ 'ਚ ਸਿਰਫ਼ ਇਕ ਫ਼ਸਲ ਹੁੰਦੀ ਹੈ ਪਰ ਉਥੇ ਗੋਰਿਆਂ ਨੇ ਸਮਾਜਿਕ ਤਾਣਾ ਬਾਣਾ ਇਸ ਤਰ੍ਹਾਂ ਦਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਪੂਰਨ ਸਿੰਘ ਸੰਧੂ ਸੰਯੋਜਕ ਦੀ ਅਗਵਾਈ ਹੇਠ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਜਿਸ ਦੌਰਾਨ ਭੈਣ ਸਰੋਜ ਟੱਕਰ ਨੇ ਮਾਤਾ ਸਵਿੰਦਰ ਹਰਦੇਵ ਜੀ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਇਨਸਾਨ ਦੀ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਨੇ ਕੋਟਕਪੂਰਾ ਵਿਖੇ ਸੈਮੀਨਾਰ ਕਰਾਇਆ

ਕੋਟਕਪੂਰਾ, 12 ਮਾਰਚ (ਮੋਹਰ ਗਿੱਲ, ਮੇਘਰਾਜ)-ਅਰੋੜਾ ਮਹਾਂਸਭਾ ਕੋਟਕਪੂਰਾ ਵਲੋਂ ਪ੍ਰਧਾਨ ਹਰੀਸ਼ ਸੇਤੀਆ ਅਤੇ ਸਭਾ ਦੇ ਸੂਬਾ ਜਨਰਲ ਸਕੱਤਰ ਮਨਮੋਹਨ ਸਿੰਘ ਚਾਵਲਾ ਦੀ ਅਗਵਾਈ ਅਤੇ ਪ੍ਰੋਜੈਕਟ ਇੰਚਾਰਜ ਵਿਪਨ ਬਿੱਟੂ ਦੀ ਦੇਖ-ਰੇਖ ਹੇਠ 'ਅਰੋੜਾ ਸਮਾਜ ਕੱਲ੍ਹ ਅੱਜ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX