ਤਾਜਾ ਖ਼ਬਰਾਂ


ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  5 minutes ago
ਨਵੀਂ ਦਿੱਲੀ, 25 ਸਤੰਬਰ- ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੂੰ ਅੱਜ 'ਰਾਜੀਵ ਗਾਂਧੀ ਖੇਲ ਰਤਨ' ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਵਿਰਾਟ ਕੋਹਲੀ ਤੋਂ ਇਲਾਵਾ ਇਹ ਪੁਰਸਕਾਰ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਵੀ ਮਿਲਿਆ ਹੈ। ਅੱਜ ਰਾਸ਼ਟਰਪਤੀ ਭਵਨ ਵਿਖੇ...
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  25 minutes ago
ਨਿਊਯਾਰਕ, 25 ਸਤੰਬਰ- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਆਰਡਰਨ ਨੇ ਨਿਊਯਾਰਕ 'ਚ ਚੱਲ ਰਹੀ ਸੰਯੁਕਤ ਰਾਸ਼ਟਰ ਦੀ ਬੈਠਕ 'ਚ ਆਪਣੀ ਤਿੰਨ ਮਹੀਨਿਆਂ ਦੀ ਬੱਚੀ ਨਾਲ ਭਾਗ ਲੈ ਕੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। 38 ਸਾਲਾ ਆਰਡਰਨ ਵਿਸ਼ਵ ਦੀ...
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  52 minutes ago
ਸੁਲਤਾਨਪੁਰ ਲੋਧੀ (ਥਿੰਦ, ਹੈਪੀ, ਸੋਨੀਆ)- ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਮੰਡ ਬਾਊਪੁਰ ਦੇ ਕਈ ਪਿੰਡਾਂ ਅਤੇ ਖੇਤਾਂ 'ਚ ਬਿਆਸ ਦਰਿਆ ਦਾ ਪਾਣੀ ਵੜ ਗਿਆ ਹੈ। ਪਾਣੀ ਕਾਰਨ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਅੱਜ ਮੰਡ...
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਤਿੰਨ ਤਲਾਕ 'ਤੇ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਅਧਿਆਦੇਸ਼ ਦੇ ਵਿਰੋਧ 'ਚ ਕੇਰਲ ਦੇ ਮੁਸਲਮਾਨ ਸੰਗਠਨ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੂਬੇ ਦੇ ਸੁੰਨੀ ਭਾਈਚਾਰੇ ਦੇ ਮੁਸਲਿਮ ਸੰਗਠਨ 'ਜਮੀਅਤ ਉਲ-ਉਲਮਾ' ਨੇ ਇਸ...
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  about 1 hour ago
ਲੰਡਨ, 25 ਸਤੰਬਰ - ਬਰਤਾਨੀਆ ਦੀ ਮਹਾਰਾਣੀ ਐਲੀਜ਼ਾਬੈਥ 2 ਦੇ ਜਨਮ ਦਿਨ ਸਮਾਰੋਹ ਦੌਰਾਨ ਸਾਲਾਨਾ ਪਰੇਡ 'ਚ ਹਿੱਸਾ ਲੈਣ ਵਾਲੇ ਪਹਿਲੇ ਪਗੜੀਦਾਰੀ ਸਿੱਖ ਹੋਣ ਦਾ ਇਤਿਹਾਸ ਬਣਾਉਣ ਵਾਲੇ 22 ਸਾਲਾਂ ਬ੍ਰਿਟਿਸ਼ ਸਿੱਖ ਜਵਾਨ ਚਰਨਪ੍ਰੀਤ ਸਿੰਘ ਲਾਲ ਨੂੰ ਬਰਤਾਨੀਆ...
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  about 1 hour ago
ਚੰਡੀਗੜ੍ਹ, 25 ਸਤੰਬਰ - ਤਿੰਨ ਦਿਨ ਲਗਾਤਾਰ ਭਾਰੀ ਮੀਂਹ ਪੈਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼ ਹੈ। ਪੰਜਾਬ ਅਤੇ ਹਰਿਆਣਾ 'ਚ ਪਏ ਇਸ ਭਾਰੀ ਮੀਂਹ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ ਅਤੇ ਦੋਹਾਂ ਸੂਬਿਆਂ ਦੇ ਕਈ ਇਲਾਕਿਆਂ 'ਚ ਖ਼ਰੀਫ਼...
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  about 1 hour ago
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇੱਕ ਨਵ ਵਿਆਹੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਬੂਟਾ ਸਿੰਘ (21) ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ...
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 2 hours ago
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਇੱਥੋਂ ਦੀ ਇੱਕ ਸਿੰਚਾਈ ਨਹਿਰ 'ਚੋਂ ਅੱਜ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ ਦਾਰਾਪੁਰ ਮਾਈਨਰ ਦੇ ਸ਼ਹੀਦ ਗੰਜ ਸਕੂਲ ਵਾਲੇ ਪੁਲ ਕੋਲ...
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  about 2 hours ago
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਇੱਥੇ ਅੱਜ ਤੜਕਸਾਰ ਕੰਢੀ ਨਹਿਰ 'ਚ ਵੱਡਾ ਪਾੜ ਪੈ ਗਿਆ, ਜਿਸ ਕਾਰਨ ਪਾਣੀ ਨੇ ਨੇੜਲੇ ਖੇਤਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਚੱਕ ਰੌਤਾਂ ਤੋਂ ਸਰਪੰਚ ਦਿਲਾਵਰ ਸਿੰਘ ਨੇ ਦੱਸਿਆ ਕਿ...
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 25 ਸਤੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਤੁਜੱਰ ਇਲਾਕੇ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ...
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੂੰ ਮੰਗਲਵਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਸੰਸਦ ਮੈਂਬਰ ਹੋਣ ਦਾ ਮਤਲਬ ਇਹ ਨਹੀਂ ਕਿ ਉਹ ਕਾਨੂੰਨ ਆਪਣੇ ਹੱਥ 'ਚ ਲੈ ਸਕਦੇ ਹਨ। ਜਸਟਿਸ ਮਦਨ ਬੀ...
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  about 2 hours ago
ਖਲਵਾੜਾ, 25 ਸਤੰਬਰ (ਮਨਦੀਪ ਸੰਧੂ)- ਪਿਛਲੇ ਦਿਨੀਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਫਗਵਾੜਾ ਬਲਾਕ ਦੇ ਦਿਹਾਤੀ ਖੇਤਰ 'ਚ ਲੋਕਾਂ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਬ੍ਰਹਮਪੁਰ, ਮਲਕਪੁਰ ਅਤੇ ਨਸੀਰਾਬਾਦ ਦੇ ਚਾਰੇ ਪਾਸੇ...
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  about 3 hours ago
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ) - ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ ਵਿਚ ਹਮਲਾ ਹੋਣ ਦੀ ਖ਼ਬਰ ਹੈ, ਜਿਸ ਨੂੰ ਕਿ ਜਖਮੀ ਹਾਲਤ ਵਿਚ...
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  about 3 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਉਪਰੰਤ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਵਲੋਂ ਇਸ ਦਾ ਦੌਰਾ ਕੀਤਾ ਗਿਆ। ਇਸ ਦੌਰਾਨ 'ਅਜੀਤ' ਨਾਲ...
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  about 3 hours ago
ਭੁਵਨੇਸ਼ਵਰ, 25 ਸਤੰਬਰ- ਉੜੀਸਾ ਦੇ ਪੁਰੀ ਜ਼ਿਲ੍ਹੇ 'ਚ ਅੱਜ ਇੱਕ ਕਾਰ ਦੇ ਨਹਿਰ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ...
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  about 4 hours ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  about 4 hours ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  about 4 hours ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  about 4 hours ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  about 5 hours ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  about 5 hours ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  about 5 hours ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  about 6 hours ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 6 hours ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 7 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 7 hours ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  about 8 hours ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  about 1 hour ago
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  about 1 hour ago
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  5 minutes ago
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  20 minutes ago
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  34 minutes ago
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਡਰੇਨ 'ਚ ਡਿੱਗੀ ਕਾਰ, ਪਿਉ-ਪੁੱਤ ਦੀ ਮੌਤ
. . .  about 1 hour ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  about 1 hour ago
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  about 1 hour ago
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਮੋਗਾ

ਮੋਗਾ ਪੁਲਿਸ ਵਲੋਂ ਗੋਦਾਮਾਂ 'ਚੋਂ ਚੌਲ ਚੋਰੀ ਕਰਨ ਵਾਲਾ ਗਰੋਹ ਕਾਬੂ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਪੁਲਿਸ ਨੇ ਵੱਖ-ਵੱਖ ਜ਼ਿਲਿ੍ਹਆਂ ਦੇ ਗੋਦਾਮਾਂ 'ਚੋਂ ਚੌਲ ਚੋਰੀ ਕਰਨ ਵਾਲੇ ਇਕ ਵੱਡੇ ਗਰੋਹ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਬੀਤੀ 22-23 ਫਰਵਰੀ ਦੀ ਦਰਮਿਆਨੀ ਰਾਤ ਨੂੰ ਬਾਘਾ ਪੁਰਾਣਾ ਦੇ ਜੈ ਸਿੰਘ ਵਾਲਾ ਰੋਡ 'ਤੇ ਬਣੇ ਵੇਅਰ ਹਾਊਸ ਦੇ ਗੋਦਾਮ 'ਚੋਂ 1500 ਦੇ ਕਰੀਬ ਚੌਲਾਂ ਦੀਆਂ ਬੋਰੀਆਂ ਚੋਰੀ ਕਰ ਲਈਆਂ ਸਨ | ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਸ. ਪੀ. ਇੰਨਵੈਸਟੀਗੇਸ਼ਨ ਵਜ਼ੀਰ ਸਿੰਘ, ਸਰਬਜੀਤ ਸਿੰਘ ਬਾਹੀਆ ਡੀ. ਐਸ. ਪੀ. ਇੰਨਵੈਸਟੀਗੇਸ਼ਨ ਤੇ ਸਪੈਸ਼ਲ ਸਟਾਫ਼ ਮੋਗਾ ਦੇ ਇੰਸਪੈਕਟਰ ਕਿੱਕਰ ਸਿੰਘ ਅਤੇ ਥਾਣਾ ਬਾਘਾ ਪੁਰਾਣਾ ਦੇ ਇੰਸਪੈਕਟਰ ਜੰਗਜੀਤ ਸਿੰਘ ਵਲੋਂ ਇਸ ਮਾਮਲੇ ਦੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਸੀ ਤੇ ਆਖ਼ਰਕਾਰ ਮੋਗਾ ਪੁਲਿਸ ਨੇ ਉਕਤ ਚੋਰ ਗਰੋਹ ਤੱਕ ਪਹੁੰਚ ਕਰ ਲਈ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪੁਲਿਸ ਨੂੰ ਮਿਲੀ ਮੁਖ਼ਬਰੀ ਦੇ ਆਧਾਰ 'ਤੇ ਕੀਤੀ ਗਈ ਸਪੈਸ਼ਲ ਨਾਕੇਬੰਦੀ ਦੌਰਾਨ ਫੂਲੇਵਾਲਾ ਨਹਿਰ 'ਤੇ ਜਦ ਇਕ ਆ ਰਹੇ ਟਰੱਕ ਨੂੰ ਰੋਕਿਆ ਤਾਂ ਉਸ 'ਚ ਸਵਾਰ 8 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਅਦਾਲਤ 'ਚੋਂ ਰਿਮਾਂਡ ਹਾਸਲ ਕਰ ਲਿਆ ਗਿਆ | ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਕੁਲਦੀਪ ਸਿੰਘ ਕੋਲੋਂ 400 ਗੱਟਾ ਬਰਾਮਦ ਕਰ ਲਿਆ ਗਿਆ | ਕੁਲਦੀਪ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਸਾਰੇ ਗੱਟੇ ਰਾਜਾ ਰਾਮ ਪੁੱਤਰ ਸੰਤੋਖ ਸਿੰਘ ਤੇ ਸੰਤੋਖ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤਰਨਤਾਰਨ ਨੂੰ ਵੇਚਿਆ ਹੈ | ਜਦ ਮੋਗਾ ਪੁਲਿਸ ਪਾਰਟੀ ਦੋਸ਼ੀ ਕੁਲਦੀਪ ਸਿੰਘ ਨੂੰ ਲੈ ਕੇ ਤਰਨਤਾਰਨ ਪਹੁੰਚੀ ਤਾਂ ਉਥੇ ਦਸਮੇਸ਼ ਐਗਰੋ ਸਪੋਟ ਦੇ ਕੰਡੇ 'ਤੇ ਚੋਰੀ ਕੀਤੀਆਂ ਬੋਰੀਆਂ ਲੁਕਾ ਕੇ ਰੱਖੀਆਂ ਹੋਈਆਂ ਸਨ | ਉਕਤ ਸ਼ੈਲਰ ਮਾਲਕ ਰਾਜਾ ਰਾਮ ਕੋਲੋਂ 766 ਬੋਰੀਆਂ ਚੌਲ ਬਰਾਮਦ ਕੀਤੇ ਤੇ 264 ਬੋਰੀਆਂ ਸਤਿਗੁਰੂ ਰਾਈਸ ਮਿੱਲ ਜੰਡਿਆਲਾ ਗੁਰੂ ਤੋਂ ਬਰਾਮਦ ਕਰ ਲਈਆਂ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਉਕਤ ਗਰੋਹ ਦੇ ਮੈਂਬਰ ਜਿਨ੍ਹਾਂ ਦੀ ਅਜੇ ਗਿ੍ਫ਼ਤਾਰੀ ਹੋਣੀ ਵੀ ਬਾਕੀ ਹੈ, ਉਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਗੋਦਾਮਾਂ 'ਚੋਂ ਚੌਕੀਦਾਰਾਂ ਨੂੰ ਬੰਨ੍ਹ ਕੇ ਹੀ ਚੌਲ ਚੋਰੀ ਕਰਦੇ ਸਨ ਅਤੇ ਇਸ ਗਰੋਹ ਨੇ ਜਗਰਾਉਂ, ਲੁਧਿਆਣਾ, ਸ਼ਾਹਕੋਟ ਤੇ ਜਲੰਧਰ ਦੇ ਗੋਦਾਮਾਂ 'ਚੋਂ ਵੀ ਚੌਲ ਚੋਰੀ ਕੀਤੇ ਸਨ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਹੁਣ ਤੱਕ ਮੋਗਾ ਪੁਲਿਸ ਨੇ ਚੋਰੀ ਕੀਤੇ ਚੌਲਾਂ ਦੇ 1474 ਗੱਟੇ ਬਰਾਮਦ ਕਰ ਲਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਗਿ੍ਫ਼ਤਾਰ ਦਿਲਬਾਗ ਸਿੰਘ ਦੇ ਿਖ਼ਲਾਫ਼ 3 ਚੋਰੀ ਦੇ ਮੁਕੱਦਮੇ ਦਰਜ ਹਨ ਅਤੇ ਭਗੌੜੇ ਦੋਸ਼ੀ ਜਸਵੀਰ ਸਿੰਘ ਉਰਫ਼ ਜੱਸਾ ਦੇ ਿਖ਼ਲਾਫ਼ 5 ਚੋਰੀ ਦੇ ਮੁਕੱਦਮੇ ਦਰਜ ਹਨ ਤੇ ਚੰਨਣ ਸਿੰਘ ਪੁੱਤਰ ਸੁਬੇਗ ਸਿੰਘ ਦੇ ਿਖ਼ਲਾਫ਼ ਚੋਰੀ ਦੇ 2 ਮੁਕੱਦਮੇ ਦਰਜ ਹਨ ਅਤੇ ਗੁਰਮੀਤ ਸਿੰਘ ਉਰਫ਼ ਬੀਤਾ ਪੁੱਤਰ ਬਲਬੀਰ ਸਿੰਘ ਦੇ ਿਖ਼ਲਾਫ਼ ਵੀ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ੈਲਰ ਮਾਲਕ ਰਾਜਾ ਰਾਮ ਨੂੰ ਅਦਾਲਤ ਪੇਸ਼ ਕਰ ਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਹੋਰ ਵੀ ਸੁਰਾਗ ਮਿਲ ਸਕੇ | ਇਸ ਮੌਕੇ ਡੀ. ਐਸ. ਪੀ. ਸਰਬਜੀਤ ਸਿੰਘ ਬਾਹੀਆ, ਡੀ. ਐਸ. ਪੀ. ਬਾਘਾ ਪੁਰਾਣਾ ਸੁਖਦੀਪ ਸਿੰਘ, ਸਪੈਸ਼ਲ ਸਟਾਫ਼ ਦੇ ਐਸ. ਐਚ. ਓ. ਕਿੱਕਰ ਸਿੰਘ ਹਾਜ਼ਰ ਸਨ |

ਮੋਟਰਸਾਈਕਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਫੂਲੇਵਾਲਾ ਦੇ ਇਕ ਵਿਅਕਤੀ ਦਾ ਬੇ-ਕਾਬੂ ਹੋਇਆ ਮੋਟਰਸਾਈਕਲ ਡਿੱਗਣ ਕਾਰਨ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਇੰਸ. ਜੰਗਜੀਤ ...

ਪੂਰੀ ਖ਼ਬਰ »

ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਨੂੰ ਸਵੱਛਤਾ ਸਰਵੇਖਣ ਭਾਰਤ 'ਚੋਂ ਮਿਲਿਆ 81ਵਾਂ ਸਥਾਨ

ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੀ ਬਹੁਤ ਥੋੜੇ੍ਹ ਸਮੇਂ 'ਚ ਹੋਂਦ 'ਚ ਆਈ ਨਗਰ ਪੰਚਾਇਤ ਮੰਡੀ ਨਿਹਾਲ ਸਿੰਘ ਵਾਲਾ ਨੂੰ ਹਾਲ ਹੀ ਵਿਚ ਕਰਵਾਏ ਸਵੱਛਤਾ ਸਰਵੇਖਣ ਭਾਰਤ ਵਲੋਂ 81ਵਾਂ ਸਥਾਨ ਮਿਲਣਾ ਸ਼ਹਿਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਉੱਡਣ ਦਸਤਿਆਂ ਵਲੋਂ ਪ੍ਰੀਖਿਆ ਕੇਂਦਰਾਂ 'ਤੇ ਛਾਪੇਮਾਰੀ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਅੱਜ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਨਕਲ ਦੇ ਕੋਹੜ ਨੂੰ ਨਕੇਲ ਪਾਉਣ ਲਈ ਪੂਰੇ ਸਖ਼ਤ ਪ੍ਰਬੰਧਾਂ ਹੇਠ ਪ੍ਰੀਖਿਆ ਲਈ ਗਈ | ...

ਪੂਰੀ ਖ਼ਬਰ »

ਫ਼ੱਕਰ ਬਾਬਾ ਦਾਮੂੰਸ਼ਾਹ ਲੋਹਾਰਾ ਮੇਲੇ ਦੇ ਪੰਜਵੇਂ ਦਿਨ ਕਬੱਡੀ ਦੇ ਹੋਏ ਫਸਵੇਂ ਮੁਕਾਬਲੇ

ਲੁਹਾਰਾ/ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ/ਯਸ਼ਪਾਲ ਗੁਲਾਟੀ)-ਫ਼ੱਕਰ ਬਾਬਾ ਦਾਮੂੰਸ਼ਾਹ ਜੀ ਲੋਹਾਰਾ ਵਿਖੇ ਜੋ ਸਾਲਾਨਾ 36ਵਾਂ ਧਾਰਮਿਕ ਜੋੜ ਮੇਲਾ ਤੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਉਤਸ਼ਾਹ ਤੇ ਸ਼ਰਧਾ-ਪੂਰਵਕ ਜਾਰੀ ਹੈ, ਦੇ ਪੰਜਵੇਂ ਦਿਨ 58 ਕਿੱਲੋ, 75 ਕਿੱਲੋ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮੋਬਾਈਲ, ਜ਼ਰੂਰੀ ਦਸਤਾਵੇਜ਼ ਤੇ ਕਿੱਟ ਚੋਰੀ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਚੋਰੀਆਂ ਕਰਨ ਵਾਲੇ ਅਨਸਰਾਂ ਦੇ ਹੌਸਲੇ ਐਨੇ ਵੱਧ ਗਏ ਹਨ ਕਿ ਹੁਣ ਪ੍ਰੀਖਿਆ ਕੇਂਦਰ ਦੇ ਅੱਗਿਓਾ ਵੀ ਵਿਦਿਆਰਥੀਆਂ ਦੇ ਮੋਬਾਈਲ, ਦਸਤਾਵੇਜ਼ ਤੇ ਕਿੱਟ ਚੋਰੀ ਹੋ ਗਏ | ਜਾਣਕਾਰੀ ਮੁਤਾਬਿਕ ਸਥਾਨਕ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਮਹਾਂਸਭਾ ਵਲੋਂ ਰੋਸ ਪ੍ਰਦਰਸ਼ਨ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਾਲਮੀਕ/ਮਜ਼੍ਹਬੀ ਸਿੱਖ ਮਹਾਂਸਭਾ ਦੀ ਭਰਵੀਂ ਮੀਟਿੰਗ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਐਡਵੋਕੇਟ, ਜਨਰਲ ਸਕੱਤਰ ਜਸਵੰਤ ਕੜਿਆਲ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਤੀਰਥ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਨਾਂਅ 'ਤੇ ਠੱਗੀ

ਮੋਗਾ, 12 ਮਾਰਚ (ਅਮਰਜੀਤ ਸਿੰਘ ਸੰਧੂ)-ਮੋਗਾ ਸ਼ਹਿਰ ਤੇ ਨਾਲ ਲੱਗਦੇ ਪਿੰਡ ਲੰਢੇ ਕੇ ਵਿਖੇ ਕਿਸੇ ਨਾ-ਮਾਲੂਮ ਵਿਅਕਤੀ ਵਲੋਂ ਹਰਗੋਬਿੰਦ ਗੈਸ ਏਜੰਸੀ ਦੇ ਨਾਂਅ 'ਤੇ ਘਰਾਂ 'ਚ ਜਾ ਕੇ ਪੈਸੇ ਠੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਹਰਗੋਬਿੰਦ ਗੈਸ ਏਜੰਸੀ ਦੇ ਮਾਲਕ ...

ਪੂਰੀ ਖ਼ਬਰ »

ਮਹੰਤਾਂ ਦਾ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 12 ਮਾਰਚ (ਸ਼ਿੰਦਰ ਸਿੰਘ ਭੁਪਾਲ)-ਬਿੱਲੋ ਮਹੰਤ ਪੁੱਤਰ ਅਮਰਨਾਥ ਮਹੰਤ ਵਾਸੀ ਡਰੋਲੀ ਭਾਈ 27 ਫ਼ਰਵਰੀ ਨੂੰ ਆਪਣੇ ਪਰਿਵਾਰ ਸਮੇਤ ਆਪਣੇ ਘਰ 'ਚ ਸੁੱਤਾ ਸੀ | ਰਾਤ 11 ਵਜੇ ਦੇ ਕਰੀਬ ਖੜਕਾ ਹੋਣ 'ਤੇ ਉਸ ਨੇ ਦੇਖਿਆ ਕਿ ਨਿੰਦਰ ਸਿੰਘ ਪੁੱਤਰ ਮੁਕੰਦ ਸਿੰਘ ਤੇ ਗੋਬਿੰਦਾ ...

ਪੂਰੀ ਖ਼ਬਰ »

ਜਾਅਲੀ ਕਰੰਸੀ ਬਣਾਉਣ ਦੇ ਮਾਮਲੇ 'ਚ ਦੋ ਨੂੰ 4-4 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਜਾਅਲੀ ਕਰੰਸੀ ਬਣਾਉਣ ਦੇ ਮਾਮਲੇ 'ਚ ਦੋ ਜਾਣਿਆਂ ਨੂੰ 4-4 ਸਾਲ ਕੈਦ ਤੇ 20-20 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਅੱਜ

ਕਿਸ਼ਨਪੁਰਾ ਕਲਾਂ, 12 ਮਾਰਚ (ਪਰਮਿੰਦਰ ਸਿੰਘ ਗਿੱਲ)-ਇੰਡੀਅਨ ਐਕਸ ਸਰਵਿਸਿਜ਼ ਲੀਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੈਪਟਨ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ 13 ਮਾਰਚ ਨੂੰ ਗੁਰਦੁਆਰਾ ਸਾਹਿਬ ਬਾਬਾ ਪੂਰਨ ਸਿੰਘ ਧਰਮਕੋਟ ਵਿਖੇ ਸਵੇਰੇ 9 ਵਜੇ ...

ਪੂਰੀ ਖ਼ਬਰ »

ਸਕੂਲ 'ਚ ਚੋਰੀ

ਧਰਮਕੋਟ, 12 ਮਾਰਚ (ਪਰਮਜੀਤ ਸਿੰਘ)-ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਪਿੰਡ ਚੁੱਘਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਜਿੰਦਰੇ ਭੰਨ ਕੇ ਸਕੂਲ 'ਚ ਚੋਰੀ ਕੀਤੇ ਜਾਣ ਦੀ ਸੂਚਨਾ ਹੈ | ਜਾਣਕਾਰੀ ਮੁਤਾਬਿਕ ਸਕੂਲ ਪ੍ਰਬੰਧਕ ਹਰਮਨਦੀਪ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਐਨ. ਆਰ. ਆਈ. ਤੋਂ ਖੋਹਿਆ ਪਿਸਤੌਲ

ਮੋਗਾ, 12 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਕਸਬਾ ਬੱਧਨੀ ਕਲਾਂ ਵਿਚ ਇਕ ਐਨ. ਆਰ. ਆਈ. ਦੇ ਗੋਲੀ ਮਾਰ ਕੇ ਉਸ ਤੋਂ ਪਿਸਟਲ ਖੋਹ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਐਨ. ਆਰ. ਆਈ. ਸੁਖਦੇਵ ਸਿੰਘ (50) ਪੁੱਤਰ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਈਜ਼ੀ ਡੇਅ ਸਟੋਰ ਦਾ ਕੀਤਾ ਦੌਰਾ

ਕੋਟ ਈਸੇ ਖਾਂ, 12 ਮਾਰਚ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਹਰਪ੍ਰੀਤ ਕੌਰ ਤੇ ਸਟਾਫ਼ ਦੀ ਅਗਵਾਈ ਹੇਠ ਈਜ਼ੀ ਡੇਅ ਵਿਖੇ ਦੌਰਾ ਕਰਵਾਇਆ ਗਿਆ | ਇਸ ਸਮੇਂ ਸਕੂਲ ਪ੍ਰਬੰਧਕਾਂ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਾਤਾਰ ਲਵਾ ਰਿਹਾ ਹੈ ਕੈਨੇਡਾ ਦੇ ਸਟੂਡੈਂਟ ਵੀਜ਼ੇ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਆਈਲੈਟਸ ਤੇ ਵੀਜ਼ੇ ਸਬੰਧੀ ਸੇਵਾਵਾਂ ਨਾਲ ਮੈਕਰੋ ਗਲੋਬਲ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਮੋਗਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਵਿਦਿਆਰਥੀਆਂ ਨੂੰ ਘਰ ਲੈ ਕੇ ਜਾਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਉੱਤਰੇਗੀ-ਹੈਰੀ ਖੋਸਾ

ਕੋਟ ਈਸੇ ਖਾ, 12 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਕਾਂਗਰਸ ਸਰਕਾਰ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵਫ਼ਾ ਕਰਨ ਦੀਆਂ ਸਫ਼ਲ ਕੋਸ਼ਿਸ਼ਾਂ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਾਇਆ ਲਵਪ੍ਰੀਤ ਕੌਰ ਦਾ ਕੈਨੇਡਾ ਦਾ ਵੀਜ਼ਾ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਨਿਵਾਸੀ ਮੋਗਾ ਦਾ ਮਈ ਇਨਟੈਕ 2018 ਤਹਿਤ ਕੈਨੇਡਾ ਦੇ ਕੋਲੰਬੀਆ ਕਾਲਜ ਦਾ ...

ਪੂਰੀ ਖ਼ਬਰ »

ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਵਿਖੇ ਅਥਲੈਟਿਕ ਮੀਟ ਕਰਵਾਈ

ਮੋਗਾ, 12 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਰਮਨਦੀਪ ਕੌਰ ਪਿ੍ੰਸੀਪਲ ਦੀ ...

ਪੂਰੀ ਖ਼ਬਰ »

ਦੀ ਬਹੁਮੰਤਵੀ ਸਹਿਕਾਰੀ ਸਭਾ ਪੱਤੋ ਹੀਰਾ ਸਿੰਘ 'ਚ ਆਮ ਇਜਲਾਸ ਕਰਵਾਇਆ

ਸਮਾਧ ਭਾਈ, 12 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਪੱਤੋ ਹੀਰਾ ਸਿੰਘ 'ਚ ਦੀ ਬਹੁਮੰਤਵੀ ਸਹਿਕਾਰੀ ਸਭਾ 'ਚ ਕਿਸਾਨਾਂ ਨੂੰ ਜਾਣਕਾਰੀ ਦੇਣ ਤਹਿਤ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਤੇ ਸਹਾਇਕ ਰਜਿਸਟਰਾਰ ਲਖਵਿੰਦਰ ਸਿੰਘ ਸਹਿਕਾਰੀ ...

ਪੂਰੀ ਖ਼ਬਰ »

ਐਕਸਫ਼ੋਰਡ ਦੇ ਸੁਖਪ੍ਰੀਤ ਸਿੰਘ ਨੇ ਜੀ. ਟੀ. ਆਈਲਟਸ 'ਚੋਂ ਪ੍ਰਾਪਤ ਕੀਤੇ 6 ਬੈਂਡ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਐਕਸਫ਼ੋਰਡ ਸੰਸਥਾ ਵਲੋਂ ਵਿਦਿਆਰਥੀ ਸੁਖਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਰੋਡੇ ਨੂੰ ਜਨਰਲ ਆਈਲਟਸ 'ਚੋਂ 6 ਬੈਂਡ ਹਾਸਿਲ ਕਰਵਾ ਕੇ ਉਸ ਦੇ ਕੈਨੇਡਾ ਵਸਨੀਕ ਹੋਣ ਦਾ ਸੁਪਨਾ ਸਾਕਾਰ ਕੀਤਾ ਹੈ | ਡਾਇਰੈਕਟਰ ਕੁਲਦੀਪ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਕਰਵਾਏਗਾ ਆਈਲੈਟਸ ਦੀ ਤਿਆਰੀ-ਅਨੁਜ ਗੁਪਤਾ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਮਾਲਵਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਮੋਗਾ ਵਿਖੇ ਸਕੂਲ ਦੇ ਬੱਚਿਆਂ ਨੂੰ ਮੁਫ਼ਤ ਆਈਲੈਟਸ ਤੇ ਟੌਫਲ ਦੀ ਤਿਆਰੀ ਕਰਵਾਈ ਜਾਵੇਗੀ | ਇਸ ਸਬੰਧੀ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੇ ਕੈਂਪ ਲਗਾ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ 'ਚ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਬਿਜਵਾਏ ਗਏ ਕਨੋਲਾ ...

ਪੂਰੀ ਖ਼ਬਰ »

ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 28 ਟੀਮਾਂ ਗਠਿਤ-ਡਾ: ਗੁਰਮੀਤ ਸਿੰਘ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਜਾਰੀ ਹੈ ਤੇ ਇਸ ਮੰਤਵ ਲਈ ਜ਼ਿਲ੍ਹਾ ਵੈਟਰਨਰੀ ਅਫ਼ਸਰ ਦੀ ਅਗਵਾਈ ਹੇਠ ਪੈਰਾ ਵੈਟਰਨਰੀ ਸਟਾਫ਼ ਦੇ ...

ਪੂਰੀ ਖ਼ਬਰ »

ਐਚ. ਐਸ. ਬਰਾੜ ਸਕੂਲ ਵਿਖੇ ਅਧਿਆਪਨ ਵਿਧੀਆਂ ਨਾਲ ਸਬੰਧਿਤ ਵਰਕਸ਼ਾਪ ਲਗਾਈ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਐਚ. ਐਸ. ਬਰਾੜ ਪਬਲਿਕ ਸਕੂਲ ਵਿਖੇ ਸੈਸ਼ਨ ਦੀ ਆਮਦ 'ਚ ਆਪਣੇ ਅਧਿਆਪਕਾਂ ਵਿਚ ਅਧਿਆਪਨ ਕੁਸ਼ਲਤਾ ਪੈਦਾ ਕਰਨ ਲਈ ਅਧਿਆਪਨ ਵਿਧੀਆਂ ਨਾਲ ਸਬੰਧਿਤ ਇਕ ਵਰਕਸ਼ਾਪ ਦਾ ਲਗਾਈ ਗਈ | ਵਰਕਸ਼ਾਪ ਕੋਹਲੀ ਸਟਾਰ ਇਮੇਜ ਸਕੂਲ (ਮੋਗਾ) ਦੇ ...

ਪੂਰੀ ਖ਼ਬਰ »

ਪ੍ਰਭੂ ਇਨਸਾਨ ਦੀ ਤਕਦੀਰ ਬਦਲਣ ਤੇ ਬਖ਼ਸ਼ੀਸ਼ਾਂ ਕਰਨ ਲਈ ਤਿਆਰ ਹੈ-ਪਾਸਟਰ ਅਲੀਸ਼ਾ

ਕੋਟ ਈਸੇ ਖਾਂ, 12 ਮਾਰਚ (ਯਸ਼ਪਾਲ ਗੁਲਾਟੀ)-ਪਵਿੱਤਰ ਬਾਈਬਲ ਗ੍ਰੰਥ ਬਾਣੀ ਸਪੱਸ਼ਟ ਬਿਆਨ ਕਰ ਰਹੀ ਹੈ ਕਿ ਪਭੂ ਬੰਦਗੀ ਨਾਲ ਪਾਪਾਂ, ਸ਼ਰਾਪਾਂ ਤੇ ਕਸ਼ਟਾਂ ਦਾ ਨਾਸ ਹੁੰਦਾ ਹੈ ਪਰ ਇਨਸਾਨ ਮਨਮਤ ਹੋ ਕੇ ਪਾਪਾਂ ਦੀ ਦਲ-ਦਲ 'ਚ ਧਸਦਾ, ਨਰਕਾਂ ਦੇ ਰਾਹ ਪੈ, ਨਸ਼ਿਆਂ, ਬਦ-ਮਸਤੀਆਂ, ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਿਲ ਕੀਤੇ ਓਵਰਆਲ 6 ਬੈਂਡ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇੰਮੀਗਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸਤਵੀਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਦੇ ਨਾਂਅ ਇਕ ਹੋਰ ਐਵਾਰਡ

ਕਿਸ਼ਨਪੁਰਾ ਕਲਾਂ, 12 ਮਾਰਚ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਜੋ ਕਿ ਸਮੇਂ-ਸਮੇਂ ਅਨੁਸਾਰ ਆਪਣੀਆਂ ਵਿਸ਼ੇਸ਼ ਗਤੀਵਿਧੀਆਂ ਕਰਕੇ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਉੱਭਰ ਰਿਹਾ ਹੈ | ਉਸੇ ਲੜੀ ਤਹਿਤ ਲੁਧਿਆਣਾ ਵਿਖੇ ਕਮਿਸ਼ਨਰ ਵੀ. ਕੇ. ਝਾਅ, ਸੰਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ-ਬਰਾੜ, ਮਿੰਨਾਂ

ਕੋਟ ਈਸੇ ਖਾਂ, 12 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੇ ਕਿਸਾਨਾਂ, ਗ਼ਰੀਬਾਂ, ਮਜ਼ਦੂਰਾਂ, ਨੌਜਵਾਨਾਂ ਤੇ ਆਮ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਮੌਜੂਦਾ ਕਾਂਗਰਸ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕਰਕੇ ਸੂਬੇ ਦੇ ਲੋਕਾਂ ਨੂੰ ਵੱਡਾ ਧੋਖਾ ਦਿੱਤਾ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਲਿਸਨਿੰਗ ਤੇ ਰੀਡਿੰਗ 'ਚੋਂ ਹਾਸਿਲ ਕੀਤੇ 7 ਬੈਂਡ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ-ਕੋਟੀ ਦੀ ਟ੍ਰੇਨਿੰਗ ਪ੍ਰਦਾਨ ਕਰਕੇ ਮਨ-ਚਾਹੇ ਬੈਂਡ ਦਿਵਾਉਣ ਵਾਲੀ ਸੰਸਥਾ ਡੈਫੋਡਿਲਜ਼ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥਣ ਕਿਰਨਦੀਪ ਕੌਰ ਨੇ ਲਿਸਨਿੰਗ 'ਚੋਂ 7, ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਸਮਾਰੋਹ ਕਰਵਾਇਆ

ਬੱਧਨੀ ਕਲਾਂ, 12 ਮਾਰਚ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਸਮਾਰੋਹ ਕਰਵਾਇਆ ਗਿਆ, ਜਿਸ 'ਚ ਐਮ. ਐਡ., ਬੀ. ਐਡ. ਤੇ ਡੀ. ਈ. ਆਈ. ਐਲ. ਡੀ. ਦੇ ਵਿਦਿਆਰਥੀਆਂ ਨੇ ਵਧ ਚੜ੍ਹ ...

ਪੂਰੀ ਖ਼ਬਰ »

ਸਵੱਛ ਭਾਰਤ ਯੋਜਨਾ ਨੂੰ ਮੰੂਹ ਚਿੜ੍ਹਾ ਰਹੇ ਹਨ ਐਸ. ਡੀ. ਐਮ. ਦਫ਼ਤਰ ਦੇ ਬਾਥਰੂਮ ਤੇ ਪਾਰਕ

ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਮੁਹਿੰਮ ਸਵੱਛ ਭਾਰਤ ਅਭਿਆਨ ਦਾ ਜਿਥੇ ਦੇਸ਼ ਦੇ ਲੋਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ ਉਥੇ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਅੰਦਰ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਅਗਵਾ ਕੀਤਾ ਟਰੈਵਲ ਏਜੰਟ ਇਕ ਘੰਟੇ 'ਚ ਕੀਤਾ ਬਰਾਮਦ

ਮੋਗਾ, 12 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਮੋਗਾ ਪੁਲਿਸ ਪ੍ਰਸ਼ਾਸਨ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਕਿ ਸਥਾਨਕ ਸ਼ਹਿਰ ਦੇ ਧਵਨ ਪੈਲਿਸ ਕੋਲ ਕੁਝ ਵਿਅਕਤੀਆਂ ਵਲੋਂ ਸਕਾਰਪੀਓ ਗੱਡੀ 'ਚ ਇਕ ਵਿਅਕਤੀ ਨੂੰ ਅਗਵਾ ਕਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਤਣਾਅ ਮੁਕਤ ਪ੍ਰੀਖਿਆਵਾਂ ਦੇਣ ਲਈ ਕੀਤਾ ਪ੍ਰੇਰਿਤ

ਧਰਮਕੋਟ, 12 ਮਾਰਚ (ਹਰਮਨਦੀਪ ਸਿੰਘ)-ਨਵਯੁਗ ਪਬਲਿਕ ਸੀਨੀਅਰ ਸੈੈਕੰਡਰੀ ਸਕੂਲ ਧਰਮਕੋਟ ਵਿਖੇ ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਤੇ ਪਿ੍ੰਸੀਪਲ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹਰੇਕ ਘਰ 'ਚ ਪਹੁੰਚਾਇਆ ਜਾਵੇਗਾ-ਡੀ. ਐਸ. ਪੀ.

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਰਾਜਜੀਤ ਸਿੰਘ ਹੁੰਦਲ ਦੁਆਰਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਸ਼ਿਆਂ ਦੇ ਖ਼ਾਤਮੇ ਲਈ ਆਰੰਭੀ ਹੋਈ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆਂ ਡੀ. ਐਸ. ਪੀ. ਸੁਖਦੀਪ ਸਿੰਘ ਬਾਘਾ ਪੁਰਾਣਾ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX