ਤਾਜਾ ਖ਼ਬਰਾਂ


ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  8 minutes ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  15 minutes ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  21 minutes ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  29 minutes ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  38 minutes ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ...
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  47 minutes ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ...
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  59 minutes ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ...
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  48 minutes ago
ਅੰਮ੍ਰਿਤਸਰ, 18 ਦਸੰਬਰ (ਜਸਵੰਤ ਸਿੰਘ ਜੱਸ) - 1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਤੇ ਉੱਘੇ ਵਕੀਲ ਐਚ.ਐਸ. ਫੂਲਕਾ ਅੱਜ ਸ਼ੁਕਰਾਨੇ ਲਈ ਸ੍ਰੀ ਹਰਿਮੰਦਰ ਸਾਹਿਬ...
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  about 1 hour ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ...
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  about 1 hour ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹਾਮਿਦ ਨਿਹਾਲ ਅੰਸਾਰੀ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਤੇ ਭਰਾ ਵਾਹਗਾ ਪਹੁੰਚ ਚੁੱਕੇ...
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  about 1 hour ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ...
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  about 1 hour ago
ਨਾਭਾ, 18 ਦਸੰਬਰ (ਕਰਮਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ ਗਈ 'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਨੂੰ ਅਪਣਾਉਂਦਿਆਂ ਅੱਜ ਨਾਭਾ ਦੇ ਪਿੰਡ ਫੈਜਗੜ੍ਹ ਦੀਆਂ ਸੰਗਤਾਂ ਨੇ ਦੋ ਗੁਰਦੁਆਰਿਆਂ ਸਾਹਿਬ ਤੋਂ ਇੱਕ ਗੁਰਦੁਆਰਾ ਸਾਹਿਬ...
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  about 1 hour ago
ਨਵੀਂ ਦਿੱਲੀ, 18 ਦਸੰਬਰ- ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਸਰਕਾਰ ਬਣਦਿਆਂ ਹੀ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਦੇ ਫ਼ੈਸਲੇ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਰਾਹੁਲ ਨੇ ਕਿਹਾ ਕਿ ਤਿੰਨਾਂ ਸੂਬਿਆਂ 'ਚ ਕਾਂਗਰਸ ਦੀ...
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 18 ਦਸੰਬਰ- 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਕਥਿਤ ਭੂਮਿਕਾ ਕਾਰਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਨੇਤਾ ਤਜਿੰਦਰਪਾਲ ਸਿੰਘ ਬੱਗਾ ਭੁੱਖ ਹੜਤਾਲ 'ਤੇ ਬੈਠੇ...
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਗੁਰਦਾਸਪੁਰ, 18 ਦਸੰਬਰ (ਆਰਿਫ਼/ਆਲਮਬੀਰ ਸਿੰਘ)- ਥਾਣਾ ਸਿਟੀ ਦੀ ਪੁਲਿਸ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਉਨ੍ਹਾਂ ਦੇ ਪੁੱਤਰ ਸਮੇਤ 12 ਵਿਅਕਤੀਆਂ 'ਤੇ ਵੱਖ-ਵੱਖ ਧਰਾਵਾਂ ਤਹਿਤ...
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  about 3 hours ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  about 3 hours ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  about 3 hours ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  about 4 hours ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  about 4 hours ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  about 4 hours ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  about 4 hours ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  about 5 hours ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  about 5 hours ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  about 5 hours ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  about 4 hours ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  about 6 hours ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  about 6 hours ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  about 6 hours ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  about 7 hours ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  about 7 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  about 8 hours ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  about 8 hours ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  about 8 hours ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
28 ਸਾਲਾਂ ਨੌਜਵਾਨ ਦੀ ਮੌਤ
. . .  1 day ago
ਪ੍ਰਿਥਵੀ ਸ਼ਾਹ ਦੀ ਜਗ੍ਹਾ ਮਯੰਕ ਅਗਰਵਾਲ ਭਾਰਤੀ ਟੈਸਟ ਟੀਮ 'ਚ ਸ਼ਾਮਲ
. . .  1 day ago
ਉਡੀਸ਼ਾ ਅਤੇ ਤ੍ਰਿਪੁਰਾ ਲਈ ਵਾਧੂ ਰਾਹਤ ਪੈਕੇਜ ਨੂੰ ਮਨਜ਼ੂਰੀ
. . .  1 day ago
ਪੁਲਿਸ ਨਾਕੇ ਤੇ ਖੜੇ ਮੁਲਾਜ਼ਮਾਂ ਉੱਪਰ ਚੜੀ ਕਾਰ , ਇਕ ਦੀ ਮੌਤ
. . .  1 day ago
ਮੁੰਬਈ : ਹਸਪਤਾਲ ਨੂੰ ਲੱਗੀ ਅੱਗ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 5
. . .  1 day ago
ਕੱਪੜਾ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਭੁਪੇਸ਼ ਬਘੇਲ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋ ਚੁੱਕੀ ਸਹੁੰ
. . .  1 day ago
ਮੰਦਿਰ ਦਾ ਮੁੱਦਾ ਜਦ ਤੱਕ ਅਦਾਲਤ 'ਚ ਹੈ, ਸੰਸਦ ਨੂੰ ਕਾਨੂੰਨ ਬਣਾਉਣ ਦਾ ਕੋਈ ਹੱਕ ਨਹੀ - ਯੂ.ਪੀ ਮੰਤਰੀ
. . .  about 1 hour ago
ਹਸਪਤਾਲ ਨੂੰ ਲੱਗੀ ਅੱਗ 'ਚ ਇੱਕ ਦੀ ਮੌਤ
. . .  about 1 hour ago
84 ਦੰਗਿਆਂ ਨਾਲ ਜੁੜਿਆ ਕੋਈ ਕੇਸ ਜਾਂ ਐੱਫ.ਆਈ.ਆਰ ਮੇਰੇ ਖ਼ਿਲਾਫ਼ ਨਹੀ - ਕਮਲਨਾਥ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਅਕਾਲੀ ਵਰਕਰਾਂ ਵਲੋਂ ਰਣੀਕੇ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ਅਟਾਰੀ ਵਿਖੇ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਸੰਗਰੂਰ

ਬਿਜਲੀ ਕਾਮਿਆਂ ਵਲੋਂ ਰੋਸ ਮੁਜ਼ਾਹਰਾ

ਮਲੇਰਕੋਟਲਾ, 12 ਮਾਰਚ (ਕੁਠਾਲਾ) - ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਵੱਡੀ ਗਿਣਤੀ ਬਿਜਲੀ ਕਾਮਿਆਂ ਨੇ ਫੋਰਮ ਦੇ ਮੰਡਲ ਪ੍ਰਧਾਨ ਅਤੇ ਸੂਬਾ ਸਕੱਤਰ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਗੋਬਿੰਦ ਕਾਂਤ ਝਾਅ ਦੀ ਪ੍ਰਧਾਨਗੀ ਹੇਠ ਸਥਾਨਕ ਮੰਡਲ ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਦਾ ਪੁਤਲਾ ਸਾੜ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ | ਸਾਥੀ ਬਲਜੀਤ ਸਿੰਘ ਸਰਕਲ ਪ੍ਰਧਾਨ ਅਤੇ ਕੁਲਦੀਪ ਸਿੰਘ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ, ਰਤਨ ਸਿੰਘ ਪ੍ਰਧਾਨ ਟੀ.ਐਸ.ਯੂ., ਸਰਕਲ ਬਰਨਾਲਾ, ਗੁਲਜਾਰ ਸਿੰਘ ਮੰਡਲ ਸਕੱਤਰ, ਮਹਿੰਦਰ ਸਿੰਘ ਕਾਰਜਕਾਰੀ ਪ੍ਰਧਾਨ ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ ਮੰਡਲ ਮਾਲੇਰਕੋਟਲਾ, ਸਾਥੀ ਨਿਰਮਲ ਸਿੰਘ ਹਥਨ ਸਰਪ੍ਰਸਤ ਅਤੇ ਹਰਦੇਵ ਸਿੰਘ ਧੂਰੀ ਪ੍ਰਧਾਨ ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ ਸਰਕਲ ਬਰਨਾਲਾ, ਟੀ.ਐਸ.ਯੂ. ਦੇ ਮੰਡਲ ਸਕੱਤਰ ਮਾਨ ਬਹਾਦੁਰ ਸਿੰਘ, ਪ੍ਰਧਾਨ ਕਰਤਾਰ ਚੰਦ, ਅਸ਼ੋਕ ਕੁਮਾਰ ਖਜਾਨਚੀ ਮੰਡਲ ਕਮੇਟੀ, ਸੋਢੀ ਸਿੰਘ ਪ੍ਰਧਾਨ ਸਿਟੀ-2 ਅਤੇ ਸੁਰਜੀਤ ਸਿੰਘ ਪ੍ਰਧਾਨ ਕੁੱਪ ਕਲਾਂ ਆਦਿ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਪਣੇ ਮੁਲਾਜ਼ਮਾਂ ਨੂੰ 01-12-2011 ਤੋਂ ਦਿੱਤਾ ਪੇਅ-ਬੈਂਡ ਬਿਜਲੀ ਮੁਲਾਜ਼ਮਾਂ ਨੂੰ ਵੀ ਦਿੱਤਾ ਜਾਵੇ ਅਤੇ ਹੋਰ ਮੰਗਾਂ ਵੀ ਮੰਨੀਆਂ ਜਾਣ |

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

ਸ਼ੇਰਪੁਰ, 12 ਮਾਰਚ (ਦਰਸ਼ਨ ਸਿੰਘ ਖੇੜੀ) - ਦੇਰ ਰਾਤ ਪਿੰਡ ਬੜੀ ਦੇ ਨਜ਼ਦੀਕ ਮੋਟਰਸਾਈਕਲ ਅਤੇ ਇਨੋਵਾ ਗੱਡੀ ਦੀ ਟੱਕਰ ਹੋ ਜਾਣ ਕਰਕੇ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋਣ ਅਤੇ ਔਰਤ ਦੇ ਗੰਭੀਰ ਜ਼ਖਮੀ ਹੋਣ ਦੇ ਸਮਾਚਾਰ ਪ੍ਰਾਪਤ ਹੋਏ ਹਨ¢ ਮਿ੍ਤਕ ਦੇ ਚਾਚੇ ਦਲਜੀਤ ...

ਪੂਰੀ ਖ਼ਬਰ »

ਵਰਖਾ ਜਲ ਸੰਗ੍ਰਹਿ ਤਲਾਬ ਦਾ ਨਾਰਵੇ ਦੇ ਰਾਜਦੂਤ ਵਲੋਂ ਨਿਰੀਖਣ

ਭਵਾਨੀਗੜ੍ਹ, 12 ਮਾਰਚ (ਜਰਨੈਲ ਸਿੰਘ ਮਾਝੀ) - ਦਿਨੋ ਦਿਨ ਵਧ ਰਹੇ ਪ੍ਰਦੂਸ਼ਣ ਅਤੇ ਪਾਣੀ ਦੇ ਘੱਟ ਰਹੇ ਪੱਧਰ ਨੰੂ ਲੈ ਕੇ ਸਰਕਾਰਾਂ ਅਤੇ ਐਨ.ਜੀ.ਓ. ਫ਼ਿਕਰਮੰਦ ਹਨ | ਉਹ ਇਸ ਦੀ ਪੂਰਤੀ ਦੇ ਲਈ ਆਪਣੇ ਵਲੋਂ ਹਰ ਉਪਰਾਲੇ ਕਰ ਰਹੇ ਹਨ ਨਾਲ ਹੀ ਲੋਕਾਂ ਨੰੂ ਜਾਗਰੂਕ ਕਰ ਰਹੇ ਹਨ | ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਤੇ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਰੋਕਿਆ ਜਾਵੇ - ਝੂੰਦਾਂ

ਧੂਰੀ, 12 ਮਾਰਚ (ਨਰਿੰਦਰ ਸੇਠ) - ਧੂਰੀ ਟਰੱਕ ਯੂਨੀਅਨ 'ਚ ਕਾਂਗਰਸੀਆਂ ਵਲੋਂ ਜੋ ਟਰੱਕ ਆਪ੍ਰੇਟਰਾਂ ਨਾਲ ਗੁੰਡਾਗਰਦੀ ਕਰਨ ਦੇ ਨਾਲ ਨਾਲ ਪੱਗਾਂ ਲਾਹੀਆਂ ਗਈਆਂ ਅਤੇ ਇਕ ਔਰਤ 'ਤੇ ਗੁੰਡਿਆਂ ਵਲੋਂ ਤਸ਼ੱਦਦ ਕਰਨਾ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਇਕ ਪਾਸੇ ਤਾਂ ਕਾਂਗਰਸ ...

ਪੂਰੀ ਖ਼ਬਰ »

ਸਵਾਮੀਨਾਥਨ ਰਿਪੋਰਟ ਲਾਗੂ ਕਰਵਾ ਕੇ ਹੀ ਰਹਾਂਗੇ - ਡੱਲੇਵਾਲ

ਚੀਮਾਂ ਮੰਡੀ, 12 ਮਾਰਚ (ਜਗਰਾਜ ਮਾਨ) - ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਵੀਹ ਦਿਨਾਂ ਤੋਂ ਸਥਾਨਕ ਅਨਾਜ ਮੰਡੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਧਰਨੇ ਵਿਚ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਲੋਕਾਂ ...

ਪੂਰੀ ਖ਼ਬਰ »

ਭਾਈ ਜੀਵਨ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ

ਅਮਰਗੜ੍ਹ, 12 ਮਾਰਚ (ਸੁਖਜਿੰਦਰ ਸਿੰਘ ਝੱਲ, ਹਰਿੰਦਰ ਸਿੰਘ) - ਸਥਾਨਕ ਗਿਆਨੀ ਜੈਲ ਸਿੰਘ ਕਲੋਨੀ ਵਿਖੇ ਭਾਈ ਜੀਵਨ ਸਿੰਘ (ਜੈਤਾ ਜੀ) ਦਾ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸੰਤ ਸੁੱਧ ਸਿੰਘ ਟੂਸਿਆਂ ਵਾਲਿਆਂ ਵਿਲੋਂ ਦੀਵਾਨ ਸਜਾਏ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਧਾਲੀਵਾਲ, ਭੁੱਲਰ) - ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ (ਸੀਟੂ) ਦੀ ਇਕ ਮੀਟਿੰਗ ਬਲਾਕ ਪ੍ਰਧਾਨ ਤਿ੍ਸ਼ਨਜੀਤ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਇਸ ਸਮੇਂ ਉਨ੍ਹਾਂ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦੇ ...

ਪੂਰੀ ਖ਼ਬਰ »

ਬੋਰਡ ਦੀ ਗ਼ਲਤੀ ਕਾਰਨ ਪ੍ਰੀਖਿਆਰਥੀ ਦਾ ਪਹਿਲਾ ਪੇਪਰ ਹੀ ਖੁੰਝਿਆ

ਸੰਗਰੂਰ, 12 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪ੍ਰੀਖਿਆ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਾਬਦਾਂ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰ ਵਿਚ ਪ੍ਰੀਖਿਆ ਦੇਣ ਲਈ ਪੁੱਜੇ ਪ੍ਰੀਖਿਆਰਥੀਆਂ ਦੀ ਉਸ ਸਮੇਂ ਹੈਰਾਨੀ ਦੀ ਕੋਈ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਔਰਤ ਨੂੰ ਕੈਦ

ਸੰਗਰੂਰ, 12 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸ਼ੇਰਪੁਰ ਵਿਖੇ 31 ਜੁਲਾਈ 2014 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ 'ਚ ਨੁੱਕੜ ਨਾਟਕ ਕਰਵਾਇਆ

ਸੰਗਰੂਰ, 12 ਮਾਰਚ (ਸੁਖਵਿੰਦਰ ਸਿੰਘ ਫੁੱਲ) - ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਫੈਕਲਟੀ ਆਫ਼ ਆਰਟਸ ਐਾਡ ਕਲਚਰ ਦੇ ਰਿਸਰਚ ਸਕਾਲਰਾਂ ਦੁਆਰਾ ਨੁੱਕੜ ਨਾਟਕ ਖੇਡਿਆ ਗਿਆ | ਗੰਭੀਰ ਮੁੱਦਿਆਂ 'ਤੇ ਆਧਾਰਿਤ ਇਸ ਨਾਟਕ ...

ਪੂਰੀ ਖ਼ਬਰ »

ਇਲਾਜ 'ਤੇ ਹੋਇਆ ਖ਼ਰਚ ਅਦਾ ਕਰਨ ਦਾ ਹੁਕਮ

ਸੰਗਰੂਰ, 12 ਮਾਰਚ (ਧੀਰਜ ਪਸ਼ੌਰੀਆ) - ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇਕ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਬੀਮਾ ਧਾਰਕ ਦੇ ਇਲਾਜ ਉੱਤੇ ਆਏ ਖ਼ਰਚ ਦਾ ਭੁਗਤਾਨ ਕੀਤਾ ਜਾਵੇ | ਕੇਸ ਮੁਤਾਬਿਕ ਦਰਸ਼ਨ ਸਿੰਘ ਪੁੱਤਰ ਪ੍ਰਤਾਪ ਸਿੰਘ ਦਾ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਜਲ ਸਰੋਤ ਕਾਮਿਆਂ ਵਲੋਂ ਤਨਖ਼ਾਹਾਂ ਤੇ ਬਕਾਏ ਲਈ ਰੋਸ ਮੁਜ਼ਾਹਰਾ

ਮਲੇਰਕੋਟਲਾ, 12 ਮਾਰਚ (ਕੁਠਾਲਾ) -ਪੰਜਾਬ ਜਲ ਸਰੋਤ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਸਥਾਨਕ ਟਿਊਬਵੈੱਲ ਕਰਮਚਾਰੀਆਂ ਨੇ ਮੰਡਲ ਦਫ਼ਤਰ ਅੱਗੇ ਮੈਨੇਜਮੈਂਟ ਵਿਰੁੱਧ ਰੋਸ ਰੈਲੀ ਕਰਕੇ ਭਾਰੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ 'ਚ ਨਵੀਂ ਪਹਿਲ

ਸੰਗਰੂਰ, 12 ਮਾਰਚ (ਧੀਰਜ ਪਸ਼ੌਰੀਆ) - ਗਰਾਮ ਪੰਚਾਇਤ ਬਡਰੁੱਖਾਂ ਨੇ ਪਿੰਡ ਦੇ ਦਾਨੀ ਸੱਜਣਾਂ ਦਾ ਸਹਿਯੋਗ ਲੈ ਕੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਨਵੀਂ ਪਹਿਲ ਕੀਤੀ ਹੈ | ਇਸ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਇੱਛਾ ਅਨੁਸਾਰ ਬੱਚਿਆਂ ਨੰੂ ਘਰੋਂ ...

ਪੂਰੀ ਖ਼ਬਰ »

13 ਦੇ ਜਲਿ੍ਹਆਂ ਵਾਲੇ ਬਾਗ਼ ਦੇ ਸਮਾਗਮ 'ਚ ਸ਼ਾਮਿਲ ਹੋਣ ਲਈ ਸੁਨਾਮ ਤੋਂ ਵਿਸ਼ਾਲ ਕਾਫ਼ਲਾ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਧਾਲੀਵਾਲ, ਭੁੱਲਰ, ਸੱਗੂ) - 13 ਮਾਰਚ ਨੂੰ ਜਲਿ੍ਹਆਂ ਵਾਲੇ ਬਾਗ਼ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦੇਸ਼ ਦੀ ਆਜ਼ਾਦੀ ਦੇ ਕੌਮੀ ਨਾਇਕ ਸ਼ਹੀਦ ਊਧਮ ਸਿੰਘ ਦੇ ਸਥਾਪਿਤ ਕੀਤੇ ਗਏ ਆਦਮ-ਕੱਦ ਬੁੱਤ ਤੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ...

ਪੂਰੀ ਖ਼ਬਰ »

ਕਬੱਡੀ 'ਚ ਲਹਿਲ ਕਲਾਂ ਦੀ ਟੀਮ ਜੇਤੂ

ਲਹਿਰਾਗਾਗਾ, 12 ਮਾਰਚ (ਅਸ਼ੋਕ ਗਰਗ) - ਯੁਵਕ ਸੇਵਾਵਾਂ ਕਲੱਬ ਪਿੰਡ ਨੰਗਲਾ ਵਲੋਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਟੂਰਨਾਮੈਂਟ ਦੇ ਪਹਿਲੇ ਦਿਨ ਦਾ ਉਦਘਾਟਨ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਜਿੰਦਰ ਸਿੰਘ ਪੱਪੀ ਨੇ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਧੂਰੀ ਵਿਖੇ ਕੈਂਪ ਸ਼ੁਰੂ

ਧੂਰੀ, 12 ਮਾਰਚ (ਅ.ਬ.)-ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ਼ ਪੈਰਾਗਾਨ-ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਧੂਰੀ ...

ਪੂਰੀ ਖ਼ਬਰ »

ਕਬੱਡੀ ਕੱਪ ਦੁਤਾਲ ਨੇ ਜਿੱਤਿਆ

ਸ਼ੇਰਪੁਰ, 12 ਮਾਰਚ (ਸੁਰਿੰਦਰ ਚਹਿਲ) - ਗੁਰੂ ਨਾਨਕ ਸਪੋਰਟਸ ਕਲੱਬ ਸ਼ੇਰਪੁਰ ਅਤੇ ਪੱਤੀ ਖਲੀਲ ਵਲੋਂ 14ਵਾਂ ਸ਼ਾਨਦਾਰ ਕਬੱਡੀ ਕੱਪ ਸ਼ਹੀਦ ਗੁਰਪ੍ਰੀਤ ਸਿੰਘ ਰਾਜੂ ਦੀ ਯਾਦ ਵਿਚ ਅਨਾਜ ਸ਼ੇਰਪੁਰ ਵਿਖੇ ਕਰਵਾਇਆ ਗਿਆ | ਇਸ ਦੋ ਰੋਜ਼ਾ ਕਬੱਡੀ ਕੱਪ ਦਾ ਉਦਘਾਟਨ ਬਾਬਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਲਈ ਆਗੂ ਪੱਬਾਂ ਭਾਰ ਹਨ- ਰੰਧਾਵਾ

ਭਵਾਨੀਗੜ੍ਹ, 12 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਭਰਤੀ ਸਬੰਧੀ ਪਿੰਡਾਂ 'ਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ, ਹਰ ਆਗੂ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਪਿੰਡ ਅਤੇ ਸ਼ਹਿਰ ਦੇ ਬੂਥ ਪੱਧਰ 'ਤੇ ਮਿਹਨਤ ਕਰ ਰਿਹਾ ਹੈ | ਇਹ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ 100ਵੀਂ ਵਾਰ ਖ਼ੂਨਦਾਨ ਕਰਨ ਵਾਲੇ ਸੁੰਦਰ ਲਾਲ ਦਾ ਸਨਮਾਨ

ਧੂਰੀ, 12 ਮਾਰਚ (ਸੰਜੇ ਲਹਿਰੀ) - ਸਥਾਨਕ ਧੂਰੀ ਪੇਂਟ ਆਇਰਨ ਹਾਰਡ ਵੇਅਰ ਸੈਨਟਰੀ ਐਾਡ ਮਿੱਲ ਐਸੋਸੀਏਸ਼ਨ ਵਲੋਂ ਸਨਾਤਨ ਧਰਮ ਸਭਾ ਧੂਰੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਐਸ.ਐਸ.ਪੀ. ਸੰਗਰੂਰ ਸ. ਮਨਦੀਪ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਭੁੱਲਰ, ਧਾਲੀਵਾਲ) - ਬਾਬਾ ਭਾਈ ਮੂਲ ਚੰਦ ਸਪੋਰਟਸ ਕਲੱਬ ਸੁਨਾਮ ਵਲੋਂ ਕਲੱਬ ਦੇ ਪ੍ਰਧਾਨ ਬਿੱਟੂ ਖ਼ਾਨ ਦੀ ਅਗਵਾਈ ਵਿਚ ਦੂਜਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਕਈ ਨਾਮੀ ਟੀਮਾਂ ਨੇ ਵੀ ਭਾਗ ਲਿਆ | ਇਸ ਸਮੇਂ ਵਿਸੇਸ਼ ਤੌਰ ...

ਪੂਰੀ ਖ਼ਬਰ »

ਬੱਸ ਸੇਵਾ ਵਧਾਉਣ ਦੀ ਮੰਗ

ਚੋਟੀਆਂ, 12 ਮਾਰਚ (ਪ੍ਰਵੀਨ ਖੋਖਰ) - ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾ. ਰਾਮ ਸਰੂਪ ਅਲੀਸ਼ੇਰ ਨੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਨਾਰੰਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜਾਖਲ-ਚੋਟੀਆਂ ਸੁਨਾਮ ਰੂਟ 'ਤੇ ਬੰਦ ਪਏ ਪੀ.ਆਰ.ਟੀ.ਸੀ. ਦੇ ਬੱਸ ਰੂਟ ਬਹਾਲ ...

ਪੂਰੀ ਖ਼ਬਰ »

ਲਾਇਬੇ੍ਰਰੀ ਦਾ ਲਿਆ ਜਾਇਜ਼ਾ

ਮਲੇਰਕੋਟਲਾ, 12 ਮਾਰਚ (ਹਨੀਫ਼ ਥਿੰਦ) - ਪੰਜਾਬ ਉਰਦੂ ਅਕੈਡਮੀ ਦੇ ਖ਼ਾਸ ਬੁਲਾਵੇ 'ਤੇ ਭਾਈ ਕਾਹਨ ਸਿੰਘ ਨਾਭਾ ਲਾਇਬਰੇਰੀ ਦੇ ਪ੍ਰੋਫ਼ੈਸਰ ਇੰਚਾਰਜ ਜਨਾਬ ਡਾ. ਜਗਤਾਰ ਸਿੰਘ ਦੁਆਰਾ ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਦੀ ਲਾਇਬਰੇਰੀ ਦਾ ਮੁਆਇਨਾ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਲਈ ਅੱਖਾਂ ਤੇ ਕੰਨ ਵਾਲੀ ਭੂਮਿਕਾ ਨਿਭਾਅ ਰਹੇ ਹਨ 'ਖ਼ੁਸ਼ਹਾਲੀ ਦੇ ਰਾਖੇ' - ਸ਼ੇਰਗਿੱਲ

ਸੰਗਰੂਰ, 12 ਮਾਰਚ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਸਰਕਾਰੀ ਸਕੀਮਾਂ ਨੂੰ ਸਫ਼ਲਤਾ ਨਾਲ ਲਾਗੂ ਕਰਨ, ਸਰਕਾਰੀ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਸਮੇਂ ਭਿ੍ਸ਼ਟਾਚਾਰ ਦਾ ਮੁਕੰਮਲ ਤੌਰ 'ਤੇ ਖ਼ਾਤਮਾ ਕਰਨਾ ਯਕੀਨੀ ਬਣਾਉਣ, ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ...

ਪੂਰੀ ਖ਼ਬਰ »

ਬੁੱਤ ਤੋੜਨ ਦੀ ਨਿਖੇਧੀ

ਚੋਟੀਆਂ, 12 ਮਾਰਚ (ਪ੍ਰਵੀਨ ਖੋਖਰ) - ਪੰਜਾਬ ਰੋਡਵੇਜ਼ ਯੂਨੀਅਨ (ਏਟਕ) ਦੇ ਸੀਨੀਅਰ ਆਗੂ ਲਛਮਣ ਸਿੰਘ ਅਲੀਸ਼ੇਰ, ਆਰ.ਐਮ.ਪੀ.ਆਈ. ਦੇ ਸੀਨੀਅਰ ਆਗੂ ਕਾਮਰੇਡ ਭੀਮ ਸਿੰਘ ਆਲਮਪੁਰ, ਸੀ.ਪੀ.ਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਦੇ ਅਲੱਗ-2 ਪੈੱ੍ਰਸ ਬਿਆਨਾਂ ...

ਪੂਰੀ ਖ਼ਬਰ »

1850 'ਚ ਮਰਹੂਮ ਨਵਾਬ ਰਹਿਮਤ ਅਲੀ ਖ਼ਾਂ ਵਲੋਂ ਵਸਾਏ ਨਗਰ ਕਿਲ੍ਹਾ ਰਹਿਮਤਗੜ੍ਹ ਦੇ ਸਰਕਾਰੀ ਮਿਡਲ ਸਕੂਲ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਮੰਗ

ਮਲੇਰਕੋਟਲਾ, 12 ਮਾਰਚ (ਹਨੀਫ਼ ਥਿੰਦ) -'ਫ਼ੈਲੇ ਵਿੱਦਿਆ ਚਾਨਣ ਹੋਇ' ਦੇ ਮਿਸ਼ਨ ਨੂੰ ਅਤਿਅੰਤ ਸਫ਼ਲਤਾ ਪੂਰਵਕ ਅੱਗੇ ਤੌਰ ਰਿਹਾ 'ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਆਪਣੇ ਆਪ ਵਿਚ ਇਕ ਮਿਸਾਲ ਹੈ | ਜਦੋਂ ਸੂਬਾ ਸਰਕਾਰ ਘੱਟ ਗਿਣਤੀ ਹੋਣ ਕਾਰਨ ਮਿਡਲ ਸਕੂਲ ਬੰਦ ...

ਪੂਰੀ ਖ਼ਬਰ »

ਕਬੱਡੀ ਕੱਪ ਦਤਾਲ ਨੇ ਜਿੱਤਿਆ

ਸ਼ੇਰਪੁਰ, 12 ਮਾਰਚ (ਦਰਸ਼ਨ ਸਿੰਘ ਖੇੜੀ) - ਗੁਰੂ ਨਾਨਕ ਸਪੋਰਟਸ ਕਲੱਬ ਪੱਤੀ ਖਲੀਲ ਸ਼ੇਰਪੁਰ ਵਲੋਂ ਸ਼ਹੀਦ ਗੁਰਪ੍ਰੀਤ ਸਿੰਘ ਰਾਜੂ ਦੀ ਯਾਦ ਵਿਚ 14ਵਾਂ ਕਬੱਡੀ ਕੱਪ ਅਨਾਜ ਮੰਡੀ ਸ਼ੇਰਪੁਰ ਵਿਖੇ ਕਰਵਾਇਆ ਗਿਆ | ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਮਹਿਲ ...

ਪੂਰੀ ਖ਼ਬਰ »

ਦੋ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਚੋਰੀ

ਲਹਿਰਾਗਾਗਾ, 12 ਮਾਰਚ (ਸੂਰਜ ਭਾਨ ਗੋਇਲ) - ਇਲਾਕੇ ਦੇ ਪਿੰਡਾਂ ਅੰਦਰ ਖੇਤਾਂ ਵਿਚੋਂ ਆਏ ਦਿਨ ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਲੰਘੀ ਰਾਤ ਚੋਰ ਪਿੰਡ ਕਾਲੀਆ ਦੇ ਖੇਤਾਂ ਵਿਚ ਲੱਗੇ ਦੋ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਿਖਲਾਈ ਕੇਂਦਰ ਖੋਲ੍ਹੇਗੀ-ਲੌ ਾਗੋਵਾਲ

ਲੌਾਗੋਵਾਲ, 12 ਮਾਰਚ (ਜਸਵੀਰ ਸਿੰਘ ਜੱਸੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਇਕ ਨਿੱਜੀ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਇਕ ਉੱਚ ਮਿਅਰ ਦਾ ਸਿਖਲਾਈ ਕੇਂਦਰ ਖੋਲੇ੍ਹਗੀ, ਜਿੱਥੇ ਗੁਰਸਿੱਖ ...

ਪੂਰੀ ਖ਼ਬਰ »

ਲਹਿਰਾ ਰੈਲੀ 'ਚ ਯੂਥ ਦਾ ਅਹਿਮ ਰੋਲ-ਖਡਿਆਲ

ਮਹਿਲਾਂ ਚੌਕ 12 ਮਾਰਚ (ਬੜਿੰਗ) - ਅਕਾਲੀ ਦਲ ਵਲੋਂ ਲਹਿਰਾ ਹਲਕੇ ਵਿਚ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਇਕ ਪ੍ਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਸਰਕਾਰ ਦੀ ਪੋਲ-ਖੋਲ ਕੀਤੀ | ਰੈਲੀ ਵਿਚ ਯੂਥ ਅਕਾਲੀ ਦਲ ਦਾ ਅਹਿਮ ਰੋਲ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਫ਼ਦ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਭੁੱਲਰ, ਧਾਲੀਵਾਲ) - ਬਹਾਦਰਪੁਰ, ਕਿਲ੍ਹਾ ਭਰੀਆਂ, ਦੁੱਗਾਂ, ਸ਼ੇਰੋਂ, ਸ਼ਾਹਪੁਰ ਕਲਾਂ੍ਹ ਨੂੰ ਚੀਮਾ ਮੰਡੀ ਨਾਲ ਜੋੜਨ ਵਾਲੀ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਅਧੀਨ ਬਣ ਰਹੀ ਸੜਕ ਦੇ ਕੰਮ ਦੀ ਢਿੱਲੀ ਰਫ਼ਤਾਰ ਤੋਂ ਤੰਗ ਆਏ ਉਕਤ ...

ਪੂਰੀ ਖ਼ਬਰ »

ਦਿੜ੍ਹਬਾ ਬਲਾਕ ਦੇ ਸਾਬਕਾ ਸੈਨਿਕਾਂ ਦੀ ਚੋਣ ਗੈਰ ਕਾਨੂੰਨੀ ਕਰਾਰ

ਸੰਗਰੂਰ, 12 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸ਼ਿਜ ਲੀਗ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਸੰਗਰੂਰ ਦੀ ਮੀਟਿੰਗ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬਲਾਕਾਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੇ ਵੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪਹਿਲਵਾਨ ਹਰਪ੍ਰੀਤ ਸਿੰਘ ਸੰਧੂ ਨੂੰ ਡੀ.ਐਸ.ਪੀ. ਦੀ ਤਰੱਕੀ ਦੇ ਕੇ ਬਣਦਾ ਮਾਣ ਦੇਣ ਦੀ ਮੰਗ

ਮੂਣਕ, 12 ਮਾਰਚ (ਕੇਵਲ ਸਿੰਗਲਾ) - ਸਬ ਡਵੀਜ਼ਨ ਮੂਣਕ ਦੇ ਪਿੰਡ ਕੜੈਲ ਦੇ ਅੰਤਰਰਾਸ਼ਟਰੀ ਪਹਿਲਵਾਨ ਜੋ ਕਿ ਕਾਮਨ ਵੈਲਥ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਦੋ ਵਾਰ ਗੋਲਡ ਮੈਡਲ ਅਤੇ ਸੀਨੀਅਰ ਏਸ਼ੀਅਨ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਤਿੰਨ ਵਾਰ ਲਗਾਤਾਰ ਕਾਂਸੀ ਦਾ ...

ਪੂਰੀ ਖ਼ਬਰ »

ਜਗਜੀਤ ਸਿੰਘ ਰਾਣੂ ਪ੍ਰਧਾਨ ਨਿਯੁਕਤ

ਮਲੇਰਕੋਟਲਾ, 12 ਮਾਰਚ (ਕੁਠਾਲਾ) - ਲੋਕ ਇਨਸਾਫ਼ ਪਾਰਟੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ 'ਤੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਵੱਲੋਂ ਦਿੱਤੇ ਜਥੇਬੰਦਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਲਕਾ ਅਮਰਗੜ੍ਹ ਦੇ ਪਾਰਟੀ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ...

ਪੂਰੀ ਖ਼ਬਰ »

ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਮਲੇਰਕੋਟਲਾ ਦੇ ਪਹਿਲਵਾਨਾਂ ਨੇ ਮਾਰੀਆਂ ਮੱਲਾਂ

ਮਾਲੇਰਕੋਟਲਾ, 12 ਮਾਰਚ (ਪਾਰਸ ਜੈਨ) - ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਓਪਨ ਸਬ ਜੂਨੀਅਰ ਕੁਸ਼ਤੀ ਮੁਕਾਬਲੇ 'ਚ ਮਾਲੇਰਕੋਟਲਾ ਦੇ ਉਸਤਾਦ ਸ਼ਫੀਕ ਭੋਲਾ ਦੀ ਸਰਪਰਸਤੀ 'ਚ ਚੱਲ ਰਿਹਾ ਨਾਮਵਰ ਅਖਾੜਾ ਬਾਗਵਾਲਾ ਦੇ ਪਹਿਲਵਾਨਾਂ ਨੇ ਸ਼ਾਨਦਾਰ ਮੱਲਾਂ ਮਾਰਕੇ ਇਲਾਕੇ ਦਾ ...

ਪੂਰੀ ਖ਼ਬਰ »

ਸਿੰਗਲਾ ਵਲੋਂ ਮੁਫ਼ਤ ਬਿਊਟੀਸ਼ਨ ਕੋਰਸ ਦਾ ਉਦਘਾਟਨ

ਘਰਾਚੋਂ, 12 ਮਾਰਚ (ਘੁਮਾਣ) - ਸਥਾਨਕ ਸੰਗਰੂਰ ਰੋਡ ਤੇ ਬਣੇ ਮੁਫ਼ਤ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਨਿਟਕੋਨ ਲਿਮਟਿਡ ਚੰਡੀਗੜ੍ਹ ਵਲੋਂ ਡਾਇਰੈਕਟੋਰੇਟ ਆਡ ਸਡਿਊਲ ਕਾਸਟ ਚੰਡੀਗੜ੍ਹ ਅਤੇ ਵੈੱਲਫੇਅਰ ਡਿਪਾਰਟਮੈਂਟ ਪੰਜਾਬ ਵਲੋਂ ਬੀ.ਡੀ.ਪੀ.ਓ.ਭਵਾਨੀਗੜ੍ਹ ਰਾਹੀਂ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ

ਅਮਰਗੜ੍ਹ, 12 ਮਾਰਚ (ਸੁਖਜਿੰਦਰ ਸਿੰਘ ਝੱਲ) - ਸਮਾਜ ਸੁਧਾਰ ਵੈਲਫੇਅਰ ਕਮੇਟੀ ਦੀ ਮੀਟਿੰਗ ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ | ਮੀਟਿੰਗ ਵਿਚ ਵਿਆਹਾਂ ਅਤੇ ਭੋਗਾਂ ਸਮੇਂ ਹੋਣ ਵਾਲਾ ਬੇਲੋੜਾ ਖਰਚਾ ਘਟਾਉਣ ...

ਪੂਰੀ ਖ਼ਬਰ »

ਕਿਰਸਾਨੀ ਸੰਕਟ 'ਤੇ ਸੈਮੀਨਾਰ ਕਰਵਾਇਆ

ਮੂਣਕ, 12 ਮਾਰਚ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਯੂਨੀਵਰਸਿਟੀ ਕਾਲਜ ਮੂਣਕ ਵਿਖੇ ਇਕ ਰੋਜ਼ਾ ਖੇਤੀਬਾੜੀ ਸੰਕਟ ਅਤੇ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ, ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਵਾਤਾਵਰਨਿਕ ਮੁੱਦਿਆਂ ਉੱਤੇ ਅੰਤਰ ...

ਪੂਰੀ ਖ਼ਬਰ »

ਢਢੋਗਲ ਖੇੜੀ ਦੇ ਕੁਸ਼ਤੀ ਦੰਗਲ ਨਾਲ ਦਰਸ਼ਕਾਂ ਦਾ ਵੱਡਾ ਹਜੂਮ ਜੁੜਿਆ

ਅਮਰਗੜ੍ਹ, 12 ਮਾਰਚ (ਸੁਖਜਿੰਦਰ ਸਿੰਘ ਝੱਲ) - ਸੰਤ ਬਾਬਾ ਭਾਗ ਸਿੰਘ ਕੁਸ਼ਤੀ ਅਖਾੜਾ 'ਤੇ ਅਨਾਥ ਆਸ਼ਰਮ ਵਲੋਂ ਮੁੱਖ ਸੇਵਾਦਾਰ ਬਾਬਾ ਗੁਰਵਿੰਦਰ ਸਿੰਘ ਖੇੜੀ ਦੀ ਅਗਵਾਈ ਹੇਠ ਕਰਵਾਏ ਕੁਸ਼ਤੀ ਦੰਗਲ ਵਿਚ ਦਰਸ਼ਕਾਂ ਦਾ ਵੱਡਾ ਇਕੱਠ ਜੁੜਿਆ | ਗ੍ਰਾਮ ਪੰਚਾਇਤ ਖੇੜੀ ...

ਪੂਰੀ ਖ਼ਬਰ »

ਵਿਧਾਇਕ ਸਿੰਗਲਾ ਨੇ ਸੰਗਰੂਰ ਨੂੰ ਰੋਲ ਮਾਡਲ ਬਣਾਉਣ ਦਾ ਵਾਅਦਾ ਦੁਹਰਾਇਆ

ਸੰਗਰੂਰ, 12 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਮਾਜ ਸੇਵੀ ਸੰਸਥਾ ਸੁਖਮਨੀ ਹੈਲਥ ਕੇਅਰ ਵਲੋਂ ਕਰਵਾਏ ਇਕ ਸਮਾਰੋਹ ਨੰੂ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਜੇ ਸਮਾਜ ਦਾ ਹਰ ਮਨੁੱਖ ਸ. ਨਰੰਜਣ ਸਿੰਘ ਵਿਰਕ ਕਲੌਦੀ ...

ਪੂਰੀ ਖ਼ਬਰ »

ਸਕੂਲ ਨੇ ਸਥਾਪਨਾ ਦਿਵਸ ਮਨਾਇਆ

ਸੰਦੌੜ, 12 ਮਾਰਚ (ਜਗਪਾਲ ਸਿੰਘ ਸੰਧੂ) - ਗੋਲਡਨ ਏਰਾ ਮਲੇਨਿਯਮ ਸਕੂਲ ਸੁਲਤਾਨਪੁਰ ਬਧਰਾਵਾਂ ਨੇ ਪਿ੍ੰਸੀਪਲ ਜਾਨਦੀਪ ਸਿੰਘ ਸੰਧੂ ਅਤੇ ਡਾਇਰੈਕਟਰ ਹਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਸਕੂਲ ਦਾ ਚੌਥਾ ਸਥਾਪਨਾ ਦਿਵਸ ਮਨਾਇਆ | ਇਸ ਸਮਾਗਮ ਮੌਕੇ ਇਲਾਕੇ ਭਰ ਤੋਂ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 'ਚੋਂ ਨੰਦਗੜ੍ਹ ਦੀ ਟੀਮ ਰਹੀ ਜੇਤੂ

ਸੰਦੌੜ, 12 ਮਾਰਚ (ਜਗਪਾਲ ਸਿੰਘ ਸੰਧੂ) - ਵਾਲੀਬਾਲ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਵਾਲੀਬਾਲ ਦਾ ਪਹਿਲਾ ਟੂਰਨਾਮੈਂਟ 'ਸ਼ੇਰ ਏ ਪੰਜਾਬ ਫੈਡਰੇਸ਼ਨ' ਅਧੀਨ ਕਰਵਾਇਆ ਗਿਆ ਹੈ | ਇਸ ਟੂਰਨਾਮੈਂਟ ਵਿਚੋਂ ਨੰਦਗੜ੍ਹ ਦੀ ਟੀਮ ਨੇ ਬਈਏਵਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX