ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਬਰਨਾਲਾ

ਸ਼ਹਿਣਾ ਵਿਖੇ ਕਰਜ਼ਾ ਮੁਆਫ਼ੀ ਦੀ ਸੂਚੀ 'ਚੋਂ ਕੱਟੇ ਕਿਸਾਨਾਂ ਦੀ ਦਰੁਸਤੀ ਲਈ ਕੈਂਪ

ਸ਼ਹਿਣਾ, 12 ਮਾਰਚ (ਸੁਰੇਸ਼ ਗੋਗੀ)-ਸ਼ਹਿਣਾ ਅਤੇ ਮੌੜਾਂ ਫੋਕਲ ਪੁਆਇੰਟ ਨਾਲ ਸਬੰਧਿਤ ਪਟਵਾਰ ਸਰਕਲ ਅਨੁਸਾਰ ਪਿੰਡਾਂ ਦੇ ਕਿਸਾਨਾਂ ਜਿਨ੍ਹਾਂ ਦੇ ਪਿਛਲੇ ਸਮੇਂ ਦੌਰਾਨ ਜਾਰੀ ਹੋਈ ਕਰਜ਼ਾ ਸੂਚੀ ਵਿਚੋਂ ਨਾਂਅ ਨਹੀਂ ਸਨ ਆਏ | ਉਕਤ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਦਰੁਸਤੀ ਦੇ ਸਬੰਧ ਵਿਚ ਸ਼ਹਿਣਾ ਦੀ ਸਹਿਕਾਰੀ ਸਭਾ ਵਿਚ ਕੈਂਪ ਲਾਇਆ ਗਿਆ | ਜਿਸ ਵਿਚ ਸ੍ਰੀ ਸੰਜੀਵ ਕੁਮਾਰ ਐਸ.ਡੀ.ਐਮ, ਗੁਰਪਿਆਰ ਸਿੰਘ ਏ.ਆਰ. ਅਤੇ ਗੁਰਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਅਧਿਕਾਰਤ ਤਿੰਨ ਮੈਂਬਰੀ ਟੀਮ ਵਲੋਂ ਜਾਂਚ ਕੀਤੀ ਗਈ | ਐਸ.ਡੀ.ਐਮ. ਸੰਜੀਵ ਕੁਮਾਰ ਨੇ ਕਿਹਾ ਕਿ ਪਿਛਲੇ ਸਰਵੇ ਅਨੁਸਾਰ ਕਿਸੇ ਤਰ੍ਹਾਂ ਕਰਜ਼ਾ ਮੁਆਫ਼ੀ ਦੀ ਸੂਚੀ ਵਿਚੋਂ ਰੱਦ ਹੋਏ ਕਿਸਾਨਾਂ ਦੇ ਦਸਤਾਵੇਜ਼ਾਂ ਦੀ ਮੁੜ ਜਾਂਚ ਕੀਤੀ ਗਈ ਹੈ, ਤਾਂ ਜੋ ਕਰਜ਼ਾ ਮੁਆਫ਼ੀ ਦੀ ਸੂਚੀ ਵਿਚੋਂ ਕੋਈ ਵੀ ਲੋੜਵੰਦ ਕਿਸਾਨ ਵਾਂਝਾ ਨਾ ਰਹੇ | ਉਨ੍ਹਾਂ ਦੱਸਿਆ ਕਿ ਆਧਾਰ ਕਾਰਡ 'ਤੇ ਜਮ੍ਹਾਂ ਬੰਦੀ ਦਾ ਮਿਲਾਣ ਕਰ ਕੇ ਤਿੰਨ ਮੈਂਬਰੀ ਕਮੇਟੀ ਵਲੋਂ ਕੇਸ ਜਾਂਚ ਲਈ ਸਰਕਾਰ ਨੂੰ ਭੇਜੇ ਜਾਣਗੇ | ਇਸ ਸਮੇਂ ਜੰਗੀਆਣਾ ਦੇ 8, ਸ਼ਹਿਣਾ 37, ਮੱਝੂਕੇ 4, ਢਿਲਵਾਂ ਨਾਭਾ 31, ਮੌੜ ਨਾਭਾ 56, ਦਰਾਕਾ ਪੱਤੀ 1, ਬੁਰਜ ਫ਼ਤਿਹਗੜ੍ਹ 15, ਮੌੜ ਨਾਭਾ ਬੀ 1, ਜੈਮਲ ਸਿੰਘ ਵਾਲਾ 13, ਮੌੜ ਪਟਿਆਲਾ ਏ 15, ਉਗੋਕੇ 13, ਨਰੈਣਗੜ੍ਹ ਸੋਹੀਆ 7 ਅਤੇ ਮੌੜ ਪਟਿਆਲਾ ਬੀ ਦੇ 40 ਕਿਸਾਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ | ਇਸ ਸਮੇਂ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਕਰਮਚਾਰੀ ਯੂਨੀਅਨ, ਕੁਲਦੀਪ ਸਿੰਘ ਸ਼ਹਿਣਾ ਬਲਾਕ ਪ੍ਰਧਾਨ, ਦਰਬਾਰਾ ਸਿੰਘ ਭੋਤਨਾ, ਬਲਜੀਤ ਸਿੰਘ ਮਕਸੂਥਾਂ, ਮਹਿੰਦਰ ਸਿੰਘ ਬਖਤਗੜ੍ਹ, ਮੇਵਾ ਸਿੰਘ ਚੰੂਘਾ, ਨਿਰਮਲ ਸਿੰਘ ਮੱਝੂਕੇ, ਭੋਲਾ ਸਿੰਘ ਉਗੋਕੇ, ਪ੍ਰਸ਼ੋਤਮ ਢਿਲਵਾਂ, ਹਰਨੇਕ ਸਿੰਘ ਸੰਧੂ ਕਲਾਂ, ਅਮਰੀਕ ਸਿੰਘ ਅਲਕੜ੍ਹਾਂ, ਅਜੈਬ ਸਿੰਘ ਸੁਖਪੁਰਾ, ਲਛਮਣ ਸਿੰਘ ਮੌੜ ਆਦਿ ਵੀ ਹਾਜ਼ਰ ਸਨ |

ਧਨੌਲਾ ਰੋਡ ਦੀ ਖਸਤਾ ਹਾਲਤ ਤੋਂ ਦੁਖੀ ਧਨੌਲਾ ਰੋਡ ਵਾਸੀਆਂ ਵਲੋਂ ਸੰਘਰਸ਼ ਦਾ ਐਲਾਨ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ ਸੁਧਾਰ ਕਮੇਟੀ ਦੀ ਮੀਟਿੰਗ ਹਾਰਮੋਨੀ ਹੋਮਜ਼ ਦੇ ਪਾਰਕ ਵਿਖੇ ਕਮੇਟੀ ਦੇ ਕਨਵੀਨਰ ਸ: ਗੁਰਬਖ਼ਸ਼ ਸਿੰਘ ਕੱਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ: ਕੱਟੂ ਨੇ ਦੱਸਿਆ ਕਿ ਮੀਟਿੰਗ ...

ਪੂਰੀ ਖ਼ਬਰ »

ਰੂੜੇਕੇ ਕਲਾਂ ਪੁਲਿਸ ਨੇ ਫੜੀਆਂ 4300 ਨਸ਼ੀਲੀਆਂ ਗੋਲੀਆਂ

ਰੂੜੇਕੇ ਕਲਾਂ, 12 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਰੂੜੇਕੇ ਕਲਾਂ ਨੇ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ ਅੱਜ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ 13 ਮਾਰਚ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਰਨਾਲਾ ਵਿਖੇ ਰੱਖੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਟੀਲੂ ਅਤੇ ਜਸਮੇਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਕੈਲੰਡਰ ਜਾਰੀ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧੀਆਾ ਨੂੰ ਸਤਿਕਾਰ ਦੇਣ ਅਤੇ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਦੇ ਿਖ਼ਲਾਫ਼ ਸਮਾਜ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਕੈਲੰਡਰ ਜਾਰੀ ਕੀਤਾ ਗਿਆ ਹੈ¢ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 12 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਇਤਿਹਾਸਕ ਪਿੰਡ ਗਹਿਲ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਲਾਹਕਾਰ ਨੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਕੀਤੀ ਮੀਟਿੰਗ

ਰੂੜੇਕੇ ਕਲਾਂ, 12 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ ਜਰਨਲ ਰਿਟਾ: ਸ: ਟੀ.ਐੱਸ.ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ ਗਾਰਡੀਅਨ ਆਫ਼ ਗਵਰਨੈਂਸ ਪੰਜਾਬ ਨੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਿਤ ਖ਼ੁਸ਼ਹਾਲੀ ਦੇ ...

ਪੂਰੀ ਖ਼ਬਰ »

ਅਸਪਾਲ ਕਲਾਂ ਵਿਖੇ ਮਜ਼੍ਹਬੀ ਧਰਮਸ਼ਾਲਾ ਦੇ ਚੋਰੀ ਹੋਏ ਸਾਮਾਨ ਲਈ ਜਾਂਚ ਦੀ ਮੰਗ

ਧਨੌਲਾ, 12 ਮਾਰਚ (ਚੰਗਾਲ)-ਨੇੜਲੇ ਪਿੰਡ ਅਸਪਾਲ ਕਲਾਂ ਵਿਖੇ ਮਜ਼੍ਹਬੀ ਸਿੱਖਾਂ ਦੇ ਮੁਹੱਲੇ ਵਿਚ ਮਾਤਾ ਰਾਣੀ ਦੇ ਮੰਦਿਰ ਨਜ਼ਦੀਕ ਮਜ਼੍ਹਬੀ ਸਿੱਖ ਭਾਈਚਾਰੇ ਦੀ ਸਰਕਾਰੀ ਧਰਮਸ਼ਾਲਾ ਦੀ ਪਿਛਲੇ ਸਮੇਂ ਦੌਰਾਨ ਰਿਪੇਅਰ ਕੀਤੀ ਗਈ ਸੀ ਤੇ ਰਿਪੇਅਰ ਸਮੇਂ ਪਹਿਲਾਂ ਬਣੀ ...

ਪੂਰੀ ਖ਼ਬਰ »

ਮਹਿਲ ਕਲਾਂ ਸੰਮਤੀ ਸਾਈਡ ਦੇ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਪੰਜਵੇਂ ਦਿਨ ਵੀ ਕਲਮ ਛੋੜ ਹੜਤਾਲ

ਮਹਿਲ ਕਲਾਂ, 12 ਮਾਰਚ (ਤਰਸੇਮ ਸਿੰਘ ਚੰਨਣਵਾਲ)-ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਬਲਾਕ ਮਹਿਲ ਕਲਾਂ ਦੇ ਖੇਤਰ ਵਿਚ ਸੇਵਾਵਾਂ ਨਿਭਾਅ ਰਹੇ ਸੰਮਤੀ ਸਾਈਡ ਦੇ ਸਮੂਹ ਦਫ਼ਤਰੀ ਅਤੇ ਫ਼ੀਲਡ ਸਟਾਫ਼ ਨੂੰ ਦਸੰਬਰ 2017 ਤੋਂ ਬਾਅਦ ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਨਾਈਟ ਦੇ ਵਿਰੋਧ 'ਚ ਰੋਸ ਮਾਰਚ ਭਲਕੇ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 16 ਮਾਰਚ ਨੂੰ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਗਾਇਕ ਗਿੱਪੀ ਗਰੇਵਾਲ ਨਾਈਟ ਦੇ ਵਿਰੋਧ ਵਿਚ ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਾਡੇਸ਼ਨ ਵਲੋਂ ਇਲਾਕੇ ਦੀਆਂ ...

ਪੂਰੀ ਖ਼ਬਰ »

ਪਿੰਡ ਪੱਤੀ ਸੇਖਵਾਂ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਪੱਤੀ ਸੇਖਵਾਂ ਵਿਖੇ ਸੰਤ ਭੂਰੀ ਵਾਲਿਆਂ ਦੀ ਕੁਟੀਆ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਧਾਰਮਿਕ ਸਮਾਗਮ ਦੌਰਾਨ ਪ੍ਰਕਾਸ਼ ਕਰਵਾਏ ਗਏ 22 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੁਆਮੀ ਵਿੱਦਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੋਣ ਵਾਅਦਿਆਂ ਨੂੰ ਲੜੀਵਾਰ ਪੂਰਾ ਕਰ ਰਹੀ-ਪੰਜਗਰਾਈਾ

ਭਦੌੜ, 12 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਨੇੜਲੇ ਪਿੰਡ ਜੰਗੀਆਣਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡ ਦੇ ਲੋੜਵੰਦ ਲੋਕਾਂ ਨੂੰ ਪੈਨਸ਼ਨਾਂ ਦੇਣ ਲਈ ਪੈਨਸ਼ਨ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੇ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਔਰਤ ਨੂੰ ਕੈਦ

ਸੰਗਰੂਰ, 12 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸ਼ੇਰਪੁਰ ਵਿਖੇ 31 ਜੁਲਾਈ 2014 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਅਕਾਲੀ ਦਲ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ-ਕੀਤੂ

ਧਨੌਲਾ, 12 ਮਾਰਚ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ ਪੰਜਾਬ ਦੀ ਇਕੋ-ਇਕ ਅਜਿਹੀ ਪਾਰਟੀ ਹੈ ਜਿਸ ਨੇ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ, ਜਿਸ ਨੇ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ ਹੀ ਸੋਚੀ ਹੈ ਤੇ ਹੁਣ ਕੈਪਟਨ ਸਰਕਾਰ ਵਲੋਂ ਪੰਜਾਬ ਦੇ ...

ਪੂਰੀ ਖ਼ਬਰ »

ਅਕਾਲੀ ਦਲ (ਇਸਤਰੀ ਵਿੰਗ) ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਇਸਤਰੀ ਵਿੰਗ) ਜ਼ਿਲ੍ਹਾ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਠਾਠ ਬਰਨਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਚੰਡੀਗੜ੍ਹ ਧਰਨੇ ਸਬੰਧੀ ਗਹਿਲ 'ਚ ਮੀਟਿੰਗ

ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ 22 ਮਾਰਚ ਤੋਂ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੇ ਜਾ ...

ਪੂਰੀ ਖ਼ਬਰ »

ਪਿੰਡ ਨੰਗਲ ਨੂੰ ਅਜੇ ਤੱਕ ਕੋਈ ਨਸੀਬ ਨਹੀਂ ਹੋਇਆ ਮੱੁਢਲਾ ਸਿਹਤ ਕੇਂਦਰ

ਬਰਨਾਲਾ, 12 ਮਾਰਚ (ਅਸ਼ੋਕ ਭਾਰਤੀ)-ਭਾਵੇਂ ਦੇਸ ਨੂੰ ਆਜ਼ਾਦ ਹੋਇਆਂ 70 ਵਰ੍ਹੇ ਹੋ ਚੱੁਕੇ ਹਨ ਪਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਨੰਗਲ ਵਾਸੀਆਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਅਜੇ ਤੱਕ ਮੱੁਢਲਾ ਸਿਹਤ ਕੇਂਦਰ (ਪੀ.ਐਚ.ਸੀ) ਨਸੀਬ ਨਹੀਂ ਹੋਇਆ | ਜਿਸ ਕਾਰਨ ਪਿੰਡ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਲਾਹਕਾਰ ਨੇ ਕਾਂਗਰਸੀਆਂ ਦੀ ਇਕ ਨਾ ਸੁਣੀ

ਰੂੜੇਕੇ ਕਲਾਂ, 12 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਖ਼ੁਸ਼ਹਾਲੀ ਦੇ ਰਾਖਿਆਂ ਦੀ ਪੱਖੋ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ਕਰਨ ਆਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ ਜਰਨਲ ਰਿਟਾ: ਟੀ.ਐਸ. ...

ਪੂਰੀ ਖ਼ਬਰ »

ਮੰਡੀ ਨੂੰ ਦੋ ਮਹੀਨੇ ਦੇ ਅੰਦਰ-ਅੰਦਰ ਗੰਦਗੀ ਮੁਕਤ ਸ਼ਹਿਰ ਬਣਾਵਾਂਗੇ-ਰਜਿੰਦਰਪਾਲ ਰਾਜੀ

ਧਨੌਲਾ, 12 ਮਾਰਚ (ਜਤਿੰਦਰ ਸਿੰਘ ਧਨੌਲਾ)-ਹਲਕਾ ਬਰਨਾਲਾ ਦੀ ਅਗਵਾਈ ਕਰ ਰਹੇ ਸ: ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਉਨ੍ਹਾਂ ਦੇ ਰਾਜਸੀ ਸਕੱਤਰ ਗੁਰਜੀਤ ਸਿੰਘ ਬਰਾੜ ਵਲੋਂ ਇਹ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀ ਦੇ ਨਿਕਾਸੀ ਪਾਣੀ ...

ਪੂਰੀ ਖ਼ਬਰ »

ਪੰਚਾਇਤ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਪੂਰੇ ਜੋਸ਼ੋ ਖਰੋਸ਼ ਨਾਲ ਭਾਗ ਲਵੇਗੀ-ਪੰਡੋਰੀ

ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਆਗੂਆਂ/ਵਰਕਰਾਂ ਦੀ ਅਹਿਮ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਗਵਾਈ ਹੇਠ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਵਲੋਂ ਪਿੰਡ ਹਰੀਗੜ੍ਹ 'ਚ ਨਾਅਰੇਬਾਜ਼ੀ

ਧਨੌਲਾ, 12 ਮਾਰਚ (ਚੰਗਾਲ)-ਸੀ.ਪੀ.ਆਈ. (ਐਮ) ਯੂਨਿਟ ਪਿੰਡ ਹਰੀਗੜ੍ਹ ਦੇ ਸੱਦੇ 'ਤੇ ਛੱਤਾ ਖੂਹ ਚੌਕ ਵਿਚ ਪਿੰਡ ਵਾਸੀਆਂ ਦਾ ਭਰਵਾਂ ਇਕੱਠ ਹੋਇਆ ਜਿਸ ਵਿਚ ਲਿਬਰੇਸ਼ਨ ਦੇ ਸਾਥੀਆਂ ਨੇ ਵੀ ਹਿੱਸਾ ਲਿਆ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਮਜ਼ਦੂਰ ਆਗੂ ਕਾਮਰੇਡ ਲਾਲ ਸਿੰਘ ...

ਪੂਰੀ ਖ਼ਬਰ »

ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਗਿੱਪੀ ਗਰੇਵਾਲ ਨਾਈਟ ਦੇ ਵਿਰੋਧ 'ਚ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਲਈ ਫ਼ੰਡ ਇਕੱਠੇ ਕਰਨ ਦੇ ਨਾਂਅ 'ਤੇ ਕਰਵਾਈ ਜਾ ਰਹੀ ਗਾਇਕ ਗਿੱਪੀ ਗਰੇਵਾਲ ਨਾਈਟ ਦਾ ਜ਼ਿਲ੍ਹਾ ਭਰ ਦੀਆਂ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰੱੁਪ ਆਫ਼ ਇੰਸਟੀਚਿਊਟ ਵਿਖੇ ਅਥਲੈਟਿਕ ਮੀਟ ਕਰਵਾਈ

ਬਰਨਾਲਾ, 12 ਮਾਰਚ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਗਰੱੁਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਸਾਲਾਨਾ ਚੌਥੀ ਅਥਲੈਟਿਕ ਮੀਟ ਕਰਵਾਈ ਗਈ | ਜਿਸ ਦਾ ਉਦਘਾਟਨ ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ, ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ ਤੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਾਹੀ ਦੀ ਅਗਵਾਈ 'ਚ ਮੈਂਬਰਸ਼ਿਪ ਦਾ ਕੰਮ ਸ਼ੁਰੂ

ਸ਼ਹਿਣਾ, 12 ਮਾਰਚ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਿਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਸਰਕਲ ਸ਼ਹਿਣਾ ਦੇ ਪਿੰਡਾਂ ਵਿਚ ਭਰਤੀ ਮੁਹਿੰਮ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਗਿਆ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵਾਨ ਸਿੰਘ ...

ਪੂਰੀ ਖ਼ਬਰ »

ਵਾਈ.ਐਸ. ਗਰੁੱਪ ਵਲੋਂ ਨਵੇਂ ਸਕੂਲ ਵਾਈ.ਐਸ. ਜੈਨੈਕਸਟ ਸਕੂਲ ਦੀ ਸ਼ੁਰੂਆਤ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਅਸ਼ੋਕ ਭਾਰਤੀ)-ਜ਼ਿਲੇ੍ਹ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਵਾਈ.ਐਸ. ਗਰੁੱਪ ਦੁਆਰਾ ਛੋਟੇ ਬੱਚਿਆਂ ਨੂੰ ਵਧੀਆ ਤਕਨੀਕ ਨਾਲ ਪੜ੍ਹਾਈ ਕਰਵਾਉਣ ਦੇ ਉਦੇਸ਼ ਨਾਲ ਸ਼ਿਵ ਸ਼ਕਤੀ ਵਾਟਿਕਾ ਕਾਲੋਨੀ ਸੰਘੇੜਾ ਰੋਡ ਬਰਨਾਲਾ ਵਿਚ ...

ਪੂਰੀ ਖ਼ਬਰ »

ਕਾ: ਉਜਾਗਰ ਸਿੰਘ ਬੀਹਲਾ ਜ਼ਿਲ੍ਹਾ ਸਕੱਤਰ ਤੇ ਗੁਰਮੇਲ ਸ਼ਰਮਾ ਮੀਤ ਸਕੱਤਰ ਦੀ ਸਰਬਸੰਮਤੀ ਨਾਲ ਚੋਣ

ਭਦੌੜ, 12 ਮਾਰਚ (ਵਿਨੋਦ ਕਲਸੀ, ਰਾਜਿੰਦਰ ਬੱਤਾ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਸਾਲਾਨਾ ਅਜਲਾਸ ਮੁਜਾਰਾ ਲਹਿਰ ਦੇ ਆਗੂ ਬਾਬਾ ਚੰਦ ਸਿੰਘ ਨੂੰ ਸਮਰਪਿਤ ਬਾਬਾ ਚੰਦ ਸਿੰਘ ਹਾਲ ਵਿਖੇ ਕਰਵਾਇਆ ਗਿਆ | ਪਾਰਟੀ ਵਰਕਰਾਂ ਵਲੋਂ ਝੰਡੇ ਦੀ ਰਸਮ ਅਦਾ ਕਰਨ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ ਅੰਦਰ ਭਰਤੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ-ਸੰਤ ਘੁੰਨਸ

ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਜਲਦ ਹੀ ਮੁਕੰਮਲ ਕੀਤਾ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ ਦੇ ਐੱਨ. ਐੱਸ. ਐੱਸ ਕੈਂਪ 'ਚ ਮੋਹਨ ਸ਼ਰਮਾ ਵਿਦਿਆਰਥੀਆਂ ਦੇ ਰੂਬਰੂ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਚੱਲ ਰਹੇ 7 ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਚੌਥੇ ਦਿਨ ਨਾਮਵਰ ਸ਼ਖ਼ਸੀਅਤ ਅਤੇ ਡਰੱਗ ਡੀ-ਐਡਿਕਸ਼ਨ ਸੈਂਟਰ ਸੰਗਰੂਰ ਦੇ ਡਾਇਰੈਕਟਰ ਸ੍ਰੀ ਮੋਹਨ ਸ਼ਰਮਾ ਵਲੰਟੀਅਰਾਂ ਦੇ ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਚੀਮਾ-ਜੋਧਪੁਰ ਦਾ ਨਤੀਜਾ ਸ਼ਾਨਦਾਰ

ਸ਼ਹਿਣਾ, 12 ਮਾਰਚ (ਸੁਰੇਸ਼ ਗੋਗੀ)-ਰੋਜ਼ਵੈਲੀ ਇੰਟਰਨੈਸ਼ਨਲ ਸਕੂਲ ਚੀਮਾ-ਜੋਧਪੁਰ ਦਾ ਸਾਲਾਨਾ ਨਤੀਜਾ ਮਾਪਿਆਂ ਦੀ ਹਾਜ਼ਰੀ ਵਿਚ ਐਲਾਨਿਆ ਗਿਆ | ਸੰਸਥਾ ਦੇ ਚੇਅਰਮੈਨ ਸ੍ਰੀ ਸੁਰਿੰਦਰ ਕੁਮਾਰ, ਕਮਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ, ਦੂਸਰੇ ਅਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 'ਚ ਨਵੀਂ ਭਰਤੀ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਰਾਹੀ

ਭਦੌੜ, 12 ਮਾਰਚ (ਵਿਨੋਦ ਕਲਸੀ, ਰਾਜਿੰਦਰ ਬੱਤਾ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਲੈ ਕੇ ਯੂਥ ਵਰਗ ਅਤੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX