ਤਾਜਾ ਖ਼ਬਰਾਂ


ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  7 minutes ago
ਨਵੀਂ ਦਿੱਲੀ, 25 ਸਤੰਬਰ- ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੂੰ ਅੱਜ 'ਰਾਜੀਵ ਗਾਂਧੀ ਖੇਲ ਰਤਨ' ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਵਿਰਾਟ ਕੋਹਲੀ ਤੋਂ ਇਲਾਵਾ ਇਹ ਪੁਰਸਕਾਰ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਵੀ ਮਿਲਿਆ ਹੈ। ਅੱਜ ਰਾਸ਼ਟਰਪਤੀ ਭਵਨ ਵਿਖੇ...
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  27 minutes ago
ਨਿਊਯਾਰਕ, 25 ਸਤੰਬਰ- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਆਰਡਰਨ ਨੇ ਨਿਊਯਾਰਕ 'ਚ ਚੱਲ ਰਹੀ ਸੰਯੁਕਤ ਰਾਸ਼ਟਰ ਦੀ ਬੈਠਕ 'ਚ ਆਪਣੀ ਤਿੰਨ ਮਹੀਨਿਆਂ ਦੀ ਬੱਚੀ ਨਾਲ ਭਾਗ ਲੈ ਕੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। 38 ਸਾਲਾ ਆਰਡਰਨ ਵਿਸ਼ਵ ਦੀ...
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  54 minutes ago
ਸੁਲਤਾਨਪੁਰ ਲੋਧੀ (ਥਿੰਦ, ਹੈਪੀ, ਸੋਨੀਆ)- ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਮੰਡ ਬਾਊਪੁਰ ਦੇ ਕਈ ਪਿੰਡਾਂ ਅਤੇ ਖੇਤਾਂ 'ਚ ਬਿਆਸ ਦਰਿਆ ਦਾ ਪਾਣੀ ਵੜ ਗਿਆ ਹੈ। ਪਾਣੀ ਕਾਰਨ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਅੱਜ ਮੰਡ...
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਤਿੰਨ ਤਲਾਕ 'ਤੇ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਅਧਿਆਦੇਸ਼ ਦੇ ਵਿਰੋਧ 'ਚ ਕੇਰਲ ਦੇ ਮੁਸਲਮਾਨ ਸੰਗਠਨ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੂਬੇ ਦੇ ਸੁੰਨੀ ਭਾਈਚਾਰੇ ਦੇ ਮੁਸਲਿਮ ਸੰਗਠਨ 'ਜਮੀਅਤ ਉਲ-ਉਲਮਾ' ਨੇ ਇਸ...
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  about 1 hour ago
ਲੰਡਨ, 25 ਸਤੰਬਰ - ਬਰਤਾਨੀਆ ਦੀ ਮਹਾਰਾਣੀ ਐਲੀਜ਼ਾਬੈਥ 2 ਦੇ ਜਨਮ ਦਿਨ ਸਮਾਰੋਹ ਦੌਰਾਨ ਸਾਲਾਨਾ ਪਰੇਡ 'ਚ ਹਿੱਸਾ ਲੈਣ ਵਾਲੇ ਪਹਿਲੇ ਪਗੜੀਦਾਰੀ ਸਿੱਖ ਹੋਣ ਦਾ ਇਤਿਹਾਸ ਬਣਾਉਣ ਵਾਲੇ 22 ਸਾਲਾਂ ਬ੍ਰਿਟਿਸ਼ ਸਿੱਖ ਜਵਾਨ ਚਰਨਪ੍ਰੀਤ ਸਿੰਘ ਲਾਲ ਨੂੰ ਬਰਤਾਨੀਆ...
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  about 1 hour ago
ਚੰਡੀਗੜ੍ਹ, 25 ਸਤੰਬਰ - ਤਿੰਨ ਦਿਨ ਲਗਾਤਾਰ ਭਾਰੀ ਮੀਂਹ ਪੈਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼ ਹੈ। ਪੰਜਾਬ ਅਤੇ ਹਰਿਆਣਾ 'ਚ ਪਏ ਇਸ ਭਾਰੀ ਮੀਂਹ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ ਅਤੇ ਦੋਹਾਂ ਸੂਬਿਆਂ ਦੇ ਕਈ ਇਲਾਕਿਆਂ 'ਚ ਖ਼ਰੀਫ਼...
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  about 1 hour ago
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇੱਕ ਨਵ ਵਿਆਹੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਬੂਟਾ ਸਿੰਘ (21) ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ...
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 2 hours ago
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਇੱਥੋਂ ਦੀ ਇੱਕ ਸਿੰਚਾਈ ਨਹਿਰ 'ਚੋਂ ਅੱਜ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ ਦਾਰਾਪੁਰ ਮਾਈਨਰ ਦੇ ਸ਼ਹੀਦ ਗੰਜ ਸਕੂਲ ਵਾਲੇ ਪੁਲ ਕੋਲ...
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  about 2 hours ago
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਇੱਥੇ ਅੱਜ ਤੜਕਸਾਰ ਕੰਢੀ ਨਹਿਰ 'ਚ ਵੱਡਾ ਪਾੜ ਪੈ ਗਿਆ, ਜਿਸ ਕਾਰਨ ਪਾਣੀ ਨੇ ਨੇੜਲੇ ਖੇਤਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਚੱਕ ਰੌਤਾਂ ਤੋਂ ਸਰਪੰਚ ਦਿਲਾਵਰ ਸਿੰਘ ਨੇ ਦੱਸਿਆ ਕਿ...
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 25 ਸਤੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਤੁਜੱਰ ਇਲਾਕੇ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ...
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੂੰ ਮੰਗਲਵਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਸੰਸਦ ਮੈਂਬਰ ਹੋਣ ਦਾ ਮਤਲਬ ਇਹ ਨਹੀਂ ਕਿ ਉਹ ਕਾਨੂੰਨ ਆਪਣੇ ਹੱਥ 'ਚ ਲੈ ਸਕਦੇ ਹਨ। ਜਸਟਿਸ ਮਦਨ ਬੀ...
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  1 minute ago
ਖਲਵਾੜਾ, 25 ਸਤੰਬਰ (ਮਨਦੀਪ ਸੰਧੂ)- ਪਿਛਲੇ ਦਿਨੀਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਫਗਵਾੜਾ ਬਲਾਕ ਦੇ ਦਿਹਾਤੀ ਖੇਤਰ 'ਚ ਲੋਕਾਂ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਬ੍ਰਹਮਪੁਰ, ਮਲਕਪੁਰ ਅਤੇ ਨਸੀਰਾਬਾਦ ਦੇ ਚਾਰੇ ਪਾਸੇ...
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  about 3 hours ago
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ) - ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ ਵਿਚ ਹਮਲਾ ਹੋਣ ਦੀ ਖ਼ਬਰ ਹੈ, ਜਿਸ ਨੂੰ ਕਿ ਜਖਮੀ ਹਾਲਤ ਵਿਚ...
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  about 3 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਉਪਰੰਤ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਵਲੋਂ ਇਸ ਦਾ ਦੌਰਾ ਕੀਤਾ ਗਿਆ। ਇਸ ਦੌਰਾਨ 'ਅਜੀਤ' ਨਾਲ...
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  about 3 hours ago
ਭੁਵਨੇਸ਼ਵਰ, 25 ਸਤੰਬਰ- ਉੜੀਸਾ ਦੇ ਪੁਰੀ ਜ਼ਿਲ੍ਹੇ 'ਚ ਅੱਜ ਇੱਕ ਕਾਰ ਦੇ ਨਹਿਰ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ...
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  about 4 hours ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  about 4 hours ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  about 4 hours ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  about 4 hours ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  about 5 hours ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  about 5 hours ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  about 5 hours ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  about 6 hours ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 6 hours ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 7 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 7 hours ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  about 8 hours ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  about 1 hour ago
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  about 1 hour ago
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  7 minutes ago
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  22 minutes ago
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  36 minutes ago
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਡਰੇਨ 'ਚ ਡਿੱਗੀ ਕਾਰ, ਪਿਉ-ਪੁੱਤ ਦੀ ਮੌਤ
. . .  about 1 hour ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  about 1 hour ago
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  about 1 hour ago
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਰਾਸ਼ਟਰੀ-ਅੰਤਰਰਾਸ਼ਟਰੀ

ਆਮਿਰ ਖ਼ਾਨ ਦੀ 'ਸੀਕ੍ਰੇਟ ਸੁਪਰ ਸਟਾਰ' ਦੀ ਵਿਦੇਸ਼ 'ਚ ਧੁੰਮ

ਮੁੰਬਈ, 12 ਮਾਰਚ (ਏਜੰਸੀ)-ਆਮਿਰ ਖ਼ਾਨ ਦੀ ਹਾਲੀਆ ਰਿਲੀਜ਼ ਹੋਈ ਫ਼ਿਲਮ 'ਸੀਕੇ੍ਰਟ ਸੁਪਰ ਸਟਾਰ' ਨੇ ਸਿਰਫ਼ ਆਪਣੇ ਦੇਸ਼ ਤੋਂ ਪਿਆਰ ਅਤੇ ਪ੍ਰਸੰਸਾ ਪ੍ਰਾਪਤ ਨਹੀਂ ਕੀਤੀ ਸਗੋਂ ਇਹ ਫ਼ਿਲਮ ਦੁਨੀਆ ਭਰ ਵਿਚ ਕਮਾਈ ਦੇ ਮਾਮਲੇ 'ਚ ਚੋਟੀ ਦੀਆਂ ਪੰਜ ਫ਼ਿਲਮਾਂ 'ਚ ਸ਼ਾਮਿਲ ਹੋ ਗਈ ਹੈ | ਚੋਟੀ ਦੀਆਂ 5 ਫ਼ਿਲਮਾਂ ਦੀ ਸੂਚੀ 'ਚ 'ਸੀਕ੍ਰੇਟ ਸੁਪਰ ਸਟਾਰ' ਦੀ ਐਾਟਰੀ ਦੇ ਨਾਲ ਆਮਿਰ ਖ਼ਾਨ ਦੀਆਂ ਤਿੰਨ ਫ਼ਿਲਮਾਂ ਹੁਣ ਇਸ ਸੂਚੀ ਦਾ ਹਿੱਸਾ ਬਣ ਗਈਆਂ ਹਨ | 'ਦੰਗਲ' ਨਾਲ 1908 ਕਰੋੜ ਰੁਪਏ ਦੀ ਕਮਾਈ, 'ਸੀਕੇ੍ਰਟ ਸੁਪਰ ਸਟਾਰ' ਨਾਲ 874 ਕਰੋੜ ਤੇ 'ਪੀ.ਕੇ.' ਵਿਚ 831 ਕਰੋੜ ਨਾਲ ਵੱਡੇ ਪੱਧਰ 'ਤੇ ਰਿਕਾਰਡ ਸਥਾਪਿਤ ਕਰਨ ਵਾਲੇ ਆਮਿਰ ਖ਼ਾਨ ਅਜਿਹੇ ਇਕੋ ਇਕ ਭਾਰਤੀ ਅਦਾਕਾਰ ਹਨ | ਚੀਨੀ ਆਈ.ਐਮ.ਡੀ.ਬੀ. ਅਨੁਸਾਰ ਆਮਿਰ ਖ਼ਾਨ ਉੱਥੇ ਵਿਦੇਸ਼ੀ ਅਦਾਕਾਰਾਂ ਦੀ ਸੂਚੀ ਵਿਚ ਸਭ ਤੋਂ ਉੱਪਰ ਹਨ ਅਤੇ ਦੰਗਲ ਸੂਚੀ ਵਿਚ ਚੋਟੀ 'ਤੇ ਹੈ | ਆਮਿਰ ਤੋਂ ਇਲਾਵਾ ਬਜਰੰਗੀ ਭਾਈਜਾਨ ਪੰਜਵੇਂ ਅਤੇ ਬਾਹੂਬਲੀ ਦੂਜੇ ਨੰਬਰ 'ਤੇ ਹੈ |

ਸਿਤਾਰਿਆਂ ਨੇ ਵਧਾਈ 'ਹਾਲ ਆਫ਼ ਫੇਮ' ਦੀ ਸ਼ਾਨ

ਮੁੰਬਈ, 12 ਮਾਰਚ (ਏਜੰਸੀ)-ਮੁੰਬਈ 'ਚ ਐਤਵਾਰ ਰਾਤ ਕਰਵਾਏ ਗਏ 'ਹਾਲ ਆਫ਼ ਫੇਮ' 2018 ਵਿਚ ਪ੍ਰਮੁੱਖ ਹਸਤੀਆਂ ਨੇ ਪਹੁੰਚ ਕੇ ਇਸ ਦੀ ਸ਼ਾਨ ਵਧਾਈ | ਪ੍ਰੋਗਰਾਮ 'ਚ ਦਿੱਗਜ ਅਦਾਕਾਰਾ ਰੇਖਾ ਤੋਂ ਲੈ ਕੇ ਸ਼ਾਹਰੁਖ ਖ਼ਾਨ, ਰਣਵੀਰ ਸਿੰਘ ਤੇ ਦੀਪਿਕਾ ਨੇ ਰੈੱਡ ਕਾਰਪੇਟ 'ਤੇ ਆਪਣੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਖ਼ਾਲਸਾ ਆਰਗੇਨਾਈਜ਼ੇਸ਼ਨ ਵਲੋਂ ਗੁ: ਮੀਰੀ ਪੀਰੀ ਸਾਹਿਬ ਸਾਊਥਾਲ 'ਚ ਦਸਤਾਰਬੰਦੀ ਕੈਂਪ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਟਰਨੈਸ਼ਨਲ ਖ਼ਾਲਸਾ ਆਰਗੇਨਾਈਜੇਸ਼ਨ ਵਲੋਂ ਗੁਰਦੁਆਰਾ ਮੀਰੀ ਪੀਰੀ ਸਾਹਿਬ ਸਾਊਥਾਲ 'ਚ ਦਸਤਾਰਬੰਦੀ ਕੈਂਪ ਲਾਇਆ ਗਿਆ, ਜਿਸ ਮੌਕੇ ਮੈਰਾਥਨ ਦੌੜਾਕ ਕੌਾਸਲਰ ਜਗਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਕੁਲਬੀਰ ਕੌਰ ਦਾ ...

ਪੂਰੀ ਖ਼ਬਰ »

ਥਰੀਸਾ ਮੇਅ ਦੀ ਪ੍ਰਧਾਨਗੀ 'ਚ ਹੋਵੇਗੀ ਰੂਸੀ ਜਾਸੂਸ ਨੂੰ ਜ਼ਹਿਰ ਦੇਣ ਦੇ ਮਾਮਲੇ 'ਤੇ ਸੁਰੱਖਿਆ ਬੈਠਕ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪ੍ਰਧਾਨ ਮੰਤਰੀ ਥਰੀਸਾ ਮੇਅ ਬੀਤੇ ਹਫ਼ਤੇ ਇਕ ਰੂਸੀ ਜਾਸੂਸ ਨੂੰ ਜ਼ਹਿਰ ਦੇਣ ਦੇ ਮਾਮਲੇ 'ਤੇ ਖ਼ੁਫ਼ੀਆ ਸਥਿਤੀ ਦਾ ਵਿਸ਼ਲੇਸ਼ਣ ਕਰਨ ਲਈ ਰਾਸ਼ਟਰੀ ਸੁਰੱਖਿਆ ਕੌਾਸਲ (ਐਨ.ਐਸ.ਸੀ.) ਦੀ ਇਕ ਬੈਠਕ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੇਘਨਾ ਮਾਰਕਲੇ ਨੇ ਫ਼ੌਜੀ ਸਿਖਲਾਈ ਲਈ

ਲੈਸਟਰ (ਇੰਗਲੈਂਡ), 12 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਾਹੀ ਪਰਿਵਾਰ ਦੀ ਨੂੰ ਹ ਬਣਨ ਜਾ ਰਹੀ ਅਮਰੀਕੀ ਅਦਾਕਾਰਾ ਮੇਘਨਾ ਮਾਰਕਲੇ ਨੂੰ ਕਿਸੇ ਵੀ ਤਰ੍ਹਾਂ ਦੀ ਖਤਰਨਾਕ ਸਥਿਤੀ ਨਾਲ ਨਿਪਟਣ ਦੇ ਯੋਗ ਬਣਾਉਣ ਦੇ ਮੰਤਵ ਤਹਿਤ ਰਸਮੀ ਤੌਰ 'ਤੇ ਇਥੋਂ ਦੀ ਫੌਜ ਦੀ ...

ਪੂਰੀ ਖ਼ਬਰ »

ਬੁੱਤ ਤੋੜਨ ਦੀਆਂ ਘਟਨਾਵਾਂ ਮੰਦਭਾਗੀਆਂ-ਡਾ: ਬੱਗਾ

ਟੋਰਾਂਟੋ, 12 ਮਾਰਚ (ਹਰਜੀਤ ਸਿੰਘ ਬਾਜਵਾ)-ਭਾਵੇਂ ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ ਪਰ ਪਿਛਲੇ ਸਮਿਆਂ ਦੌਰਾਨ ਭਾਰਤ 'ਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਮਲਿਆਂ ਕਾਰਨ ਭਾਰਤ ਦਾ ਅਕਸ ਦੁਨੀਆ ਵਿਚ ...

ਪੂਰੀ ਖ਼ਬਰ »

ਗੁਰੂ ਰਵਿਦਾਸ ਟੈਂਪਲ ਵਿਚੈਂਸਾ 'ਚ ਧਾਰਮਿਕ ਸਮਾਗਮ

ਵੀਨਸ (ਇਟਲੀ), 12 ਮਾਰਚ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜ਼ਿਲ੍ਹੇ 'ਚ ਸਥਿਤ ਗੁਰੂ ਰਵਿਦਾਸ ਟੈਂਪਲ ਮੋਨਤੇਕੀਓ ਮਾਜੀਓਰੇ 'ਚ ਸੂਫ਼ੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਦੇ ਪ੍ਰਧਾਨ ਸਾਈਾ ਪੱਪਲ ਸ਼ਾਹ ਭਰੋਮਜਾਰਾ ਵਾਲਿਆਂ ਵਲੋਂ ਵਿਸ਼ੇਸ਼ ਦੀਵਾਨ ਰਾਹੀਂ ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਸ਼ਿਵਰਚਰਨ ਸਿੰਘ ਗਿੱਲ ਦੀ ਯਾਦ 'ਚ ਅਕਾਲ ਕਮਿਊਨਿਟੀ ਪ੍ਰਾਜੈਕਟ ਕੇਂਦਰ ਵਿਚ ਸਾਹਿਤ ਸਮਾਗਮ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਘੇ ਸਾਹਿਤਕਾਰ ਸ਼ਿਵਚਰਨ ਸਿੰਘ ਗਿੱਲ ਦੀ ਯਾਦ 'ਚ ਅਕਾਲ ਕਮਿਊਨਿਟੀ ਪ੍ਰਾਜੈਕਟ ਕੇਂਦਰ ਵਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲੰਡਨ ਦੇ ਪੰਜਾਬੀ ਸਾਹਿਤਕਾਰਾਂ ਤੋਂ ਇਲਾਵਾ ਸਥਾਨਕ ਰਾਜਨੀਤਕ, ...

ਪੂਰੀ ਖ਼ਬਰ »

ਇਟਲੀ 'ਚ 14ਵਾਂ 'ਸਰਬ ਸਾਂਝਾ ਧਾਰਮਿਕ ਸੰਮੇਲਨ'

ਵੀਨਸ (ਇਟਲੀ), 12 ਮਾਰਚ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਸ਼ਹਿਰ 'ਚ 14ਵਾਂ ਸਰਬ ਸਾਂਝਾ ਧਾਰਮਿਕ ਸੰਮੇਲਨ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਤੇ ਵਿਚਾਰਕਾਂ ਨੇ ਹਾਜ਼ਰੀ ਭਰੀ ਅਤੇ ਆਪਸੀ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ | ਸੰਮੇਲਨ ਦੌਰਾਨ ...

ਪੂਰੀ ਖ਼ਬਰ »

ਮੋਦੀ ਿਖ਼ਲਾਫ਼ ਮੁਜ਼ਾਹਰਾ ਕਰੇਗੀ ਫੈੱਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ.

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰ ਮੰਡਲ ਦੇਸ਼ਾਂ ਦੀ ਅਪ੍ਰੈਲ ਮਹੀਨੇ ਲੰਡਨ ਵਿਚ ਹੋ ਰਹੀ ਚਾਰ ਦਿਨਾ ਮੀਟਿੰਗਾਂ ਵਿਚ ਹਿੱਸਾ ਲੈਣ ਲਈ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਟਰੇਸੀ 'ਚ ਹੋਇਆ 'ਸਾਂਝੀ ਸੋਚ' ਦਾ ਵਰੇ੍ਹਗੰਢ ਸਮਾਗਮ

ਕੈਲੇਫੋਰਨੀਆ, 12 ਮਾਰਚ (ਹੁਸਨ ਲੜੋਆ ਬੰਗਾ)-ਹਫ਼ਤਾਵਰੀ ਅਖ਼ਬਾਰ 'ਸਾਂਝੀ ਸੋਚ' ਦੀ ਪੰਜਵੀਂ ਵਰੇ੍ਹਗੰਢ ਪ੍ਰਬੰਧਕਾਂ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਮਨਾਈ ਗਈ | ਟਰੇਸੀ ਦੇ ਬੈਂਕੁਟ ਹਾਲ 'ਚ ਹੋਏ ਸਮਾਗਮ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਅਮਰੀਕਾ ਦੀਆਂ ਹੋਰ ਅਨੇਕਾਂ ...

ਪੂਰੀ ਖ਼ਬਰ »

ਫਰੈਂਕਫਰਟ 'ਚ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ

ਫਰੈਂਕਫਰਟ, 12 ਮਾਰਚ (ਸੰਦੀਪ ਕੌਰ ਮਿਆਣੀ)-ਫਰੈਂਕਫਰਟ 'ਚ ਇੰਡੀਅਨ ਲੇਡੀਜ਼ ਕਲੱਬ ਅਤੇ ਭਵੀਸ਼ ਸੰਸਥਾ ਵਲੋਂ ਔਰਤਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਲੇਡੀਜ਼ ਕਲੱਬ ਦੀ ਸੰਚਾਲਕ ਸੁਮਿਤ ਅਨੰਦ ਕੋਹਲੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX