ਤਾਜਾ ਖ਼ਬਰਾਂ


ਘਰ ਵਿਚੋਂ ਪਤੀ-ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ
. . .  29 minutes ago
ਇਲਾਹਾਬਾਦ, 21 ਅਗਸਤ - ਉਤਰ ਪ੍ਰਦੇਸ਼ ਦੇ ਇਲਾਹਾਬਾਦ 'ਚ ਪੁਲਿਸ ਵਲੋਂ ਇਕ ਘਰ ਵਿਚ ਵਿਅਕਤੀ, ਉਸ ਦੀ ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਘਰ ਨੂੰ ਜਿੰਦਾ ਲਗਿਆ ਹੋਇਆ ਸੀ। ਇਕ ਖ਼ੌਫ਼ਨਾਕ ਦ੍ਰਿਸ਼ ਅਨੁਸਾਰ ਦੋ ਬੇਟੀਆਂ ਦੀਆਂ...
ਕੰਧ ਡਿੱਗਣ ਕਾਰਨ ਔਰਤ ਸਮੇਤ ਦੋ ਬੱਚਿਆਂ ਦੀ ਮੌਤ
. . .  about 1 hour ago
ਭੋਪਾਲ, 21 ਅਗਸਤ - ਮੱਧ ਪ੍ਰਦੇਸ਼ ਦੇ ਭੋਪਾਲ ਸਥਿਤ ਕਮਾਲਾ ਪਾਰਕ ਇਲਾਕੇ ਵਿਚ ਇਕ ਮਕਾਨ ਦੀ ਕੰਧ ਡਿੱਗਣ ਕਾਰਨ ਇਕ ਔਰਤ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਲੰਘੀ ਰਾਤ ਦੀ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਜ਼ਹਿਰੀਲਾ ਚਾਰਾ ਖਾਣ ਨਾਲ ਕਈ ਪਸ਼ੂਆਂ ਦੀ ਮੌਤ
. . .  1 day ago
ਸੰਗਰੂਰ, 20 ਅਗਸਤ- ਧੂਰੀ ਦੇ ਨੇੜਲੇ ਪਿੰਡ ਟਿੱਬਾ 'ਚ ਜ਼ਹਿਰੀਲਾ ਚਾਰ ਖਾਣ ਨਾਲ ਅਚਾਨਕ ਕਈ ਪਸ਼ੂਆਂ ਦੇ ਮਰਨ ਅਤੇ ਕਈਆਂ ਪਸ਼ੂਆਂ ਦੇ ਬਿਮਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਸਥਿਤੀ ਨੂੰ ਦੇਖਦੇ ਹੋਇਆ ਪਿੰਡ 'ਚ ਡਾਕਟਰਾਂ ਦੀ ਸਪੈਸ਼ਲ ਟੀਮ ਨੂੰ ਬੁਲਾਇਆ ਗਿਆ...
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  1 day ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  1 day ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  1 day ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  1 day ago
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  1 day ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  1 day ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  1 day ago
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  1 day ago
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  1 day ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  1 day ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  1 day ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  1 day ago
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  1 day ago
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  1 day ago
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  1 day ago
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  1 day ago
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  1 day ago
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  1 day ago
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ
  •     Confirm Target Language  

ਮੁਕਤਸਰ ਸਾਹਿਬ

ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ 'ਚ ਨਸਬੰਦੀ ਆਪ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਨੇ ਲਗਾਏ ਖੱਜਲ-ਖੁਆਰੀ ਦੇ ਦੋਸ਼

ਮੰਡੀ ਲੱਖੇਵਾਲੀ, 12 ਮਾਰਚ (ਮਿਲਖ ਰਾਜ)- ਬੀਤੇ ਦਿਨੀਂ ਕੌਮਾਂਤਰੀ ਔਰਤ ਦਿਵਸ 'ਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਸਬੰਦੀ ਕਰਵਾਉਣ ਲਈ ਸੱਦੀਆਂ ਔਰਤਾਂ ਨਾਲ ਹਸਪਤਾਲ ਵਿਚ ਖੱਜ਼ਲ ਖੁਆਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੀਆਂ ਔਰਤਾਂ ਨੂੰ ਨਸਬੰਦੀ ਦੇ ਆਪੇ੍ਰਸ਼ਨਾਂ ਲਈ ਸੱਦਿਆ ਗਿਆ ਸੀ, ਪ੍ਰੰਤੂ ਆਪੇ੍ਰਸ਼ਨਾਂ ਬਾਅਦ ਔਰਤਾਂ ਨੂੰ ਹਸਪਤਾਲ ਵਿਚ ਫ਼ਰਸ਼ ਤੇ ਭੁੰਜੇ ਹੀ ਲਿਟਾ ਦਿੱਤਾ ਗਿਆ ਅਤੇ ਵਾਪਸ ਘਰਾਂ ਤੱਕ ਛੱਡਣ ਲਈ ਕੋਈ ਐਾਬੂਲੈਂਸ ਜਾਂ ਹੋਰ ਸਾਧਨ ਵੀ ਮੁਹੱਈਆ ਨਹੀਂ ਕਰਵਾਇਆ ਗਿਆ ਅਤੇ ਉਹ ਖੱਜਲ-ਖ਼ੁਆਰੀ ਨਾਲ ਆਪਣੇ ਘਰਾਂ ਨੂੰ ਪਹੰੁਚੀਆਂ | ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਸੰਦੀਪ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਖੁੰਡੇਹਲਾਲ ਨੇ ਵੀ ਇਸ ਪੱਤਰਕਾਰ ਨਾਲ ਗੱਲ ਕਰਦਿਆਂ ਕੀਤੀ ਹੈ | ਇਸੇ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਖੁੰਡੇਹਲਾਲ, ਜਗਸੀਰ ਸਿੰਘ ਲੱਖੇਵਾਲੀ, ਬਲਾਕ ਪ੍ਰਧਾਨ ਕਾਕਾ ਖੁੰਡੇ ਹਲਾਲ ਅਤੇ ਗੁਰਵਿੰਦਰ ਸਿੰਘ ਲੱਖੇਵਾਲੀ ਨੇ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਗ਼ਰੀਬ ਔਰਤਾਂ ਦੇ ਨਸਬੰਦੀ ਦੇ ਆਪੇ੍ਰਸ਼ਨਾਂ ਬਾਅਦ ਸਾਂਭ-ਸੰਭਾਲ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਆਖਿਆ ਕਿ ਇਹ ਘਟਨਾ ਉਸ ਸਮੇਂ ਹੋਰ ਵੀ ਅਹਿਮ ਹੋ ਜਾਂਦੀ ਹੈ ਜਦੋਂ ਇਹ ਔਰਤ ਦਿਵਸ ਜਿਹੇ ਕੌਮਾਂਤਰੀ ਦਿਵਸ 'ਤੇ ਵਾਪਰੀ ਹੋਵੇ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਾਡੀਆਂ ਸਰਕਾਰਾਂ ਅਤੇ ਅਧਿਕਾਰੀ ਮਹਿਲਾ ਦਿਵਸ ਦੇ ਮੌਕੇ 'ਤੇ ਔਰਤਾਂ ਦੇ ਸਨਮਾਨ ਲਈ ਸਮਾਗਮ ਕਰਵਾਉਂਦੇ ਹਨ, ਪ੍ਰੰਤੂ ਦੂਜੇ ਪਾਸੇ ਸਾਡੇ ਸਮਾਜ ਵਿਚ ਗ਼ਰੀਬ ਔਰਤਾਂ ਨਾਲ ਅਜਿਹੀਆਂ ਘਟਨਾਵਾਂ ਆਏ ਦਿਨ ਵਾਪਰਦੀਆਂ ਰਹਿੰਦੀਆਂ ਹਨ | ਖੇਤ ਮਜ਼ਦੂਰ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਘਟਨਾ ਦੀ ਜਾਂਚ ਦੀ ਮੰਗ ਕਰਦਿਆਂ ਦੋਸ਼ੀ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਕੋਈ ਮੁਲਾਜ਼ਮ ਅੱਗੇ ਤੋਂ ਕੁਤਾਹੀ ਨਾ ਵਰਤੇ | ਇਸ ਸਬੰਧੀ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ: ਸੁਖਪਾਲ ਸਿੰਘ ਬਰਾੜ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਕੋਈ ਵੀ ਸ਼ਿਕਾਇਤ ਨਹੀਂ ਆਈ ਫਿਰ ਵੀ ਉਹ ਇਸ ਮਾਮਲੇ ਦੀ ਪੜਤਾਲ ਕਰਵਾਉਣਗੇ |

ਪੰਜਾਬ ਸਰਕਾਰ ਵਲੋਂ ਅਦਾਇਗੀਆਂ ਨਾ ਕਰਨ 'ਤੇ ਠੇਕੇਦਾਰਾਂ 'ਚ ਰੋਸ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਮਾੜੇ ਵਿੱਤੀ ਪ੍ਰਬੰਧਾਂ ਨੇ ਠੇਕੇਦਾਰਾਂ 'ਚ ਵੀ ਭਾਰੀ ਰੋਸ ਪੈਦਾ ਕਰ ਦਿੱਤਾ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿਚ ਠੇਕੇਦਾਰਾਂ ਵਲੋਂ ਸਰਕਾਰ ਿਖ਼ਲਾਫ਼ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ ...

ਪੂਰੀ ਖ਼ਬਰ »

ਮੇਰੇ 'ਤੇ ਜ਼ਮੀਨ ਘਪਲੇ ਸਬੰਧੀ ਲੱਗੇ ਦੋਸ਼ ਬੇਬੁਨਿਆਦ-ਹਰਪਾਲ ਸਿੰਘ ਬੇਦੀ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਨਗਰ ਪ੍ਰੀਸ਼ਦ ਵਿਚ ਹੋਏ ਕਥਿਤ ਜ਼ਮੀਨੀ ਘਪਲੇ ਸਬੰਧੀ ਨਗਰ ਕੌਾਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਇਹ ਸਾਰੇ ਦੋਸ਼ ...

ਪੂਰੀ ਖ਼ਬਰ »

ਕੈਂਸਰ ਕੇਅਰ ਸੰਸਥਾ ਵਲੋਂ ਕੈਂਪ ਦੌਰਾਨ 1200 ਮਰੀਜ਼ਾਂ ਦੀ ਕੀਤੀ ਜਾਂਚ

ਦੋਦਾ, 12 ਮਾਰਚ (ਰਵੀਪਾਲ)-ਵਰਲਡ ਕੈਂਸਰ ਕੇਅਰ ਸੰਸਥਾ ਜਲੰਧਰ ਵਲੋਂ ਪਿੰਡ ਧੂਲਕੋਟ ਵਿਖੇ ਚੈਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਲਗਪਗ 1200 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਸ 'ਚੋਂ 5 ਨਵੇਂ ਮਰੀਜ਼ ਕੈਂਸਰ ਪੀੜਤ ਪਾਏ ਗਏ | ਇਸ ਸਬੰਧੀ ਹਰਭਗਵਾਨ ਸਿੰਘ ਧੂਲਕੋਟ ਵਿਦੇਸ਼ੀ ...

ਪੂਰੀ ਖ਼ਬਰ »

ਤਬੀਅਤ ਵਿਗੜਣ 'ਤੇ 108 ਐਾਬੂਲੈਂਸ 'ਚ ਕਰਵਾਇਆ ਜਣੇਪਾ

ਗਿੱਦੜਬਾਹਾ, 12 ਮਾਰਚ (ਬਲਦੇਵ ਸਿੰਘ ਘੱਟੋਂ)-ਬੀਤੇ ਕੱਲ੍ਹ ਐਾਬੂਲੈਂਸ 108 ਗਿੱਦੜਬਾਹਾ ਦੇ ਸਟਾਫ਼ ਵਲੋਂ ਔਰਤ ਦਾ ਸੁਰੱਖਿਅਤ ਜਣੇਪਾ ਕਰਵਾਇਆ ਗਿਆ | ਈ.ਐੱਮ.ਟੀ. ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਪਿੰਡ ਗਿੱਦੜਬਾਹਾ ਵਾਰਡ ਨੰਬਰ 10 ਦੀ ਵਾਸੀ ਕਿਰਨਜੀਤ ਕੌਰ (26) ਪਤਨੀ ...

ਪੂਰੀ ਖ਼ਬਰ »

ਚਿੰਤ ਰਾਮ ਨਾਹਰ ਬਣੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਜਨਰਲ ਬਾਡੀ ਦੀ ਮੀਟਿੰਗ ਚੇਅਰਮੈਨ ਸਰੂਪ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਬਾਡੀ ਦੀ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਲਗਾਏ ਜਾਣਗੇ ਟੀਕੇ-25 ਟੀਮਾਂ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਜਾਰੀ ਹੈ ਅਤੇ ਇਸ ਮੰਤਵ ਲਈ ਜ਼ਿਲ੍ਹਾ ਵੈਟਰਨਰੀ ਅਫ਼ਸਰ ਦੀ ਅਗਵਾਈ ਹੇਠ ਪੈਰਾ ...

ਪੂਰੀ ਖ਼ਬਰ »

10ਵੀਂ ਜਮਾਤ ਦੇ ਪਹਿਲੇ ਪੇਪਰ ਦੌਰਾਨ ਵਿਦਿਆਰਥੀ ਹੋਏ ਖੱਜਲ-ਖੁਆਰ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਅੱਜ 10ਵੀਂ ਜਮਾਤ ਦੀ ਪ੍ਰੀਖਿਆ ਸ਼ੁਰੂ ਹੋ ਗਈ | ਪਹਿਲਾ ਅੰਗਰੇਜ਼ੀ ਦਾ ਪੇਪਰ ਸੀ, ਜਿਸ ਦੇ ਲਈ ਸਵੇਰੇ 10 ਵਜੇ ਦਾ ਸਮਾਂ ਦਿੱਤਾ ਗਿਆ ਸੀ | ਪਰ ਪਿੰਡ ਰਹੂੜਿਆਂਵਾਲੀ ਦੇ ਸੰਤ ਕਬੀਰ ਪਬਲਿਕ ਸਕੂਲ ਦੇ ਸੱਤ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਆਜ਼ਾਦ ਸੇਵਾ ਸੁਸਾਇਟੀ ਵਲੋਂ ਸੰਕਲਪ ਦਿਵਸ ਮਨਾਉਣ ਸਬੰਧੀ ਮੀਟਿੰਗ

ਮਲੋਟ, 12 ਮਾਰਚ (ਗੁਰਮੀਤ ਸਿੰਘ ਮੱਕੜ)-ਆਜ਼ਾਦ ਸੇਵਾ ਸੁਸਾਇਟੀ ਵਲੋਂ ਹੁਸੈਨੀਵਾਲਾ ਵਿਖੇ ਸੰਕਲਪ ਦਿਵਸ ਮਨਾਉਣ ਸਬੰਧੀ ਪਟੇਲ ਨਗਰ ਵਿਖੇ ਸਥਿਤ ਦਫ਼ਤਰ ਵਿਖੇ ਕੀਤੀ ਗਈ, ਜਿਸ ਵਿਚ ਹੁਸੈਨੀਵਾਲਾ ਜਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਸਬੰਧੀ 18 ਮਾਰਚ ...

ਪੂਰੀ ਖ਼ਬਰ »

ਦਸਮੇਸ਼ ਬੀ.ਐੱਡ ਕਾਲਜ ਬਾਦਲ ਦੀਆਂ ਵਿਦਿਆਰਥਣਾਂ ਨੇ ਅਧਿਆਪਨ ਹੁਨਰ ਮੁਕਾਬਲਿਆਂ 'ਚ ਮੱਲ੍ਹਾਂ ਮਾਰੀਆਂ

ਲੰਬੀ, 12 ਮਾਰਚ (ਸ਼ਿਵਰਾਜ ਸਿੰਘ ਬਰਾੜ)-ਦਸਮੇਸ਼ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਬਾਦਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਜ਼ੋਨਲ ਅਤੇ ਅੰਤਰ ਜ਼ੋਨਲ ਅਧਿਆਪਨ ਹੁਨਰ ਅਤੇ ਅਧਿਆਪਨ ਮਾਡਲਾਂ ਦੇ ਨਿਰਮਾਣ ਮੁਕਾਬਲਿਆਂ ਵਿਚ 11 ਇਨਾਮ ਜਿੱਤ ਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਮੇਲਾ ਫ਼ੱਕਰਾਂ ਦਾ 18 ਨੂੰ -ਰਮਨ ਖੋਸਾ

ਮੰਡੀ ਲੱਖੇਵਾਲੀ, 12 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸੂਫ਼ੀ ਅਤੇ ਸੱਭਿਆਚਾਰਕ ਗੀਤਾਂ ਦਾ 7ਵਾਂ ਮੇਲਾ ਫ਼ੱਕਰਾਂ ਦਾ ਜਿੰਦ ਰੱਬ ਦੀ ਰਹਿਨੁਮਾਈ ਹੇਠ ਪਿੰਡ ਦੀਪ ਸਿੰਘ ਵਾਲਾ ਨੇੜੇ ਸਾਦਿਕ (ਫ਼ਰੀਦਕੋਟ) ਵਿਖੇ ਕੁੱਲੀ ਫ਼ੱਕਰਾਂ ਦੀ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਐਗਜ਼ੈਕਟਿਵ ਬਾਡੀ ਦੀ ਚੋਣ ਜੰਗ ਸਿੰਘ ਭਵਨ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ਸੁਖਦੇਵ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜਾਖੜ ਦਾ ਘਿਰਾਓ 18 ਨੂੰ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 18 ਮਾਰਚ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਪਿੰਡ ਪੰਜ ਕੋਸੀ ਵਿਖੇ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਇਹ ਜਾਣਕਾਰੀ ਯੂਨੀਅਨ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਅਧਿਆਪਕਾਂ ਪ੍ਰਤੀ ਬੇਰੁਖ਼ੀ ਵਾਲੇ ਰਵੱਈਏ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਲ ਪੰਜਾਬ ਦੇ ਸਕੱਤਰ ਜਨਰਲ ਗੁਰਨੈਬ ਸਿੰਘ ਸੰਧੂ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪਿਛਲੇ 3 ਸਾਲ ਤੋਂ ਬੰਦ ਪਿਆ ਹੈ ਪਿੰਡ ਰਾਮਗੜ੍ਹ ਚੂੰਘਾਂ ਦਾ ਆਰ.ਓ. ਸਿਸਟਮ

ਮੰਡੀ ਲੱਖੇਵਾਲੀ, 12 ਮਾਰਚ (ਮਿਲਖ ਰਾਜ)-ਨਜ਼ਦੀਕੀ ਪਿੰਡ ਰਾਮਗੜ੍ਹ ਚੂੰਘਾਂ ਦਾ ਪਿਛਲੇ ਕਰੀਬ 3 ਸਾਲ ਤੋਂ ਆਰ. ਓ. ਸਿਸਟਮ ਬੰਦ ਪਿਆ ਹੈ | ਇਸ ਪਿੰਡ ਦਾ ਜ਼ਮੀਨ ਹੇਠਲਾ ਪਾਣੀ ਵੀ ਨਾ ਪੀਣ ਯੋਗ ਅਤੇ ਸ਼ੋਰੇ ਵਾਲਾ ਹੈ | ਲਿਹਾਜ਼ਾ ਪਿੰਡ ਦੇ ਲੋਕਾਂ ਨੂੰ ਜ਼ਿੰਦਗੀ ਦੀ ਬੁਨਿਆਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ-ਹਰਪ੍ਰੀਤ ਸਿੰਘ

ਮਲੋਟ, 12 ਮਾਰਚ (ਰਣਜੀਤ ਸਿੰਘ ਪਾਟਿਲ)-ਸ਼ਹਿਰ ਦੇ ਵਾਰਡ ਨੰਬਰ 8 ਤੇ 9 ਦੇ ਮਹਾਂਵੀਰ ਨਗਰੀ ਅਤੇ ਬਾਬਾ ਦੀਪ ਸਿੰਘ ਨਗਰ ਦੇ ਲੋਕਾਂ ਨੇ ਅੱਜ ਮਲੋਟ ਦੇ ਸਾਬਕਾ ਵਿਧਾਇਕ ਸ: ਹਰਪ੍ਰੀਤ ਸਿੰਘ ਕੋਟਭਾਈ ਨੂੰ ਮਿਲ ਕੇ ਆਟਾ ਦਾਲ ਸਕੀਮ ਦੇ ਨੀਲੇ ਕਾਰਡਾਂ ਦੀ ਸੂਚੀ 'ਚੋਂ ਨਾਂਅ ਕੱਟੇ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦੇ ਰਸਤੇ ਦੇ ਲਈ ਸ਼ਿਵਪੁਰੀ ਕਮੇਟੀ ਵਲੋਂ ਡਿਪਟੀ ਸਪੀਕਰ ਨੂੰ ਸੌਾਪਿਆ ਮੰਗ-ਪੱਤਰ

ਮਲੋਟ, 12 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਿਵਪੁਰੀ ਕਮੇਟੀ ਵਲੋਂ ਐਡਵਾਈਜ਼ਰੀ ਬੋਰਡ ਦੇ ਮੈਂਬਰ ਮੁਨੀਸ਼ ਵਰਮਾ ਉਰਫ਼ ਮੀਨੂੰ ਭਾਂਡਾ ਦੀ ਅਗਵਾਈ ਵਿਚ ਸ਼ਮਸ਼ਾਨਘਾਟ ਲਈ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸਰਬੋਤਮ ਅਥਲੀਟ ਚੁਣੇ ਗਏ ਅਰਸ਼ਪ੍ਰੀਤ ਛੱਤਿਆਣਾ ਦਾ ਸਨਮਾਨ

ਦੋਦਾ, 12 ਮਾਰਚ (ਰਵੀਪਾਲ)-ਪਿੰਡ ਛੱਤਿਆਣਾ ਦੇ ਵਸਨੀਕ ਅਰਸ਼ਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਗਿੱਲ ਜੋ ਕਿ ਸਰਕਾਰੀ ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਦਾ ਬੀ.ਏ. ਫਾਈਨਲ ਦਾ ਵਿਦਿਆਰਥੀ ਹੈ, ਨੇ ਬੀਤੇ ਦਿਨ ਆਪਣੇ ਕਾਲਜ ਵਿਖੇ ਸਲਾਨਾ ਅਥਲੈਟਿਕ ਮੀਟ 'ਚੋਂ ਬੈੱਸਟ ...

ਪੂਰੀ ਖ਼ਬਰ »

ਮੁਕਤਸਰ ਮੈਰਾਥਨ 2018 ਦੀ ਤਿਆਰੀ ਲਈ ਦਸਮੇਸ਼ ਸਕੂਲ ਬਾਦਲ ਨੇ ਵਿੱਢੀ ਤਿਆਰੀ

ਮੰਡੀ ਕਿੱਲਿਆਂਵਾਲੀ, 12 ਮਾਰਚ (ਇਕਬਾਲ ਸਿੰਘ ਸ਼ਾਂਤ)-18 ਮਾਰਚ ਨੂੰ 'ਮੁਕਤਸਰ ਮੈਰਾਥਨ-2018' ਵਿਚ ਹਿੱਸਾ ਲੈਣ ਲਈ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਤਿਆਰੀ ਵਿੱਢੀ ਹੋਈ ਹੈ | ਸਕੂਲ ਅਤੇ ਬੋਰਡ ਦੀਆਂ ਸਲਾਨਾ ...

ਪੂਰੀ ਖ਼ਬਰ »

ਪਿੰਡ ਦੇ ਨੌਜਵਾਨਾਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਮਸ਼ਾਨਘਾਟ ਦੀ ਸਫ਼ਾਈ ਕੀਤੀ

ਲੰਬੀ, 12 ਮਾਰਚ (ਮੇਵਾ ਸਿੰਘ)-ਪਿੰਡ ਅਬੁੱਲ ਖੁਰਾਣਾ ਦੇ ਨੌਜਵਾਨਾਂ ਵਲੋਂ ਗ੍ਰਾਮ ਪੰਚਾਇਤ ਨਵਾਂ ਅਬੁੱਲ ਖੁਰਾਣਾ ਅਤੇ ਪੁਰਾਣਾ ਅਬੁੱਲ ਖੁਰਾਣਾ ਦੇ ਸਹਿਯੋਗ ਨਾਲ ਪਿੰਡ ਦੇ ਸ਼ਮਸ਼ਾਨਘਾਟ ਦੀ ਸਫ਼ਾਈ ਕੀਤੀ ਗਈ | ਪਿੰਡ ਦੇ ਨੌਜਵਾਨਾਂ ਮੋਹਨ ਲਾਲ, ਬਾਬਾ ਪਾਲ ਸਿੰਘ ...

ਪੂਰੀ ਖ਼ਬਰ »

ਬਰਾੜ ਵਲੋਂ ਡੱਡੀ ਚੋਪੜਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਕੋਟਕਪੂਰਾ ਕ੍ਰਿਕੇਟ ਐਸੋਸੀਏਸ਼ਨ ਵਲੋਂ ਸਵ: ਡੱਡੀ ਚੋਪੜਾ ਦੀ ਯਾਦ 'ਚ ਕਰਵਾਏ ਗਏ ਕ੍ਰਿਕੇਟ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਵਿਜੇ ਅਰੋੜਾ, ...

ਪੂਰੀ ਖ਼ਬਰ »

ਪਿੰਡ ਖਿੜਕੀਆਂਵਾਲਾ ਦਾ ਵਾਲੀਬਾਲ ਟੂਰਨਾਮੈਂਟ ਕਾਉਣੀ ਦੀ ਟੀਮ ਨੇ ਜਿੱਤਿਆ

ਦੋਦਾ, 12 ਮਾਰਚ (ਰਵੀਪਾਲ)-ਪਿੰਡ ਖਿੜਕੀਆਂਵਾਲਾ ਦੇ ਖਿਡਾਰੀਆਂ ਨੇ 8 ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਵਾਲੀਬਾਲ (ਸ਼ੂਟਿੰਗ) ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਤਕਰੀਬਨ 40 ਟੀਮਾਂ ਨੇ ਭਾਗ ਲਿਆ | ਖਿਡਾਰੀ ਜਗਮੀਤ ਸਿੰਘ ਚੱਠਾ, ਸੈਂਟੀ ਗਿੱਲ, ਕੁਲਵੰਤ ...

ਪੂਰੀ ਖ਼ਬਰ »

ਮੇਜਰ ਸਿੰਘ ਬਰਾੜ ਗੁਲਾਬੇਵਾਲਾ ਨਮਿਤ ਅੰਤਿਮ ਅਰਦਾਸ 16 ਨੂੰ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਮਿੰਨੀ ਬੱਸ ਆਪ੍ਰੇਟਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ: ਭੁਪਿੰਦਰ ਸਿੰਘ ਮਾਨ ਦੇ ਮਾਮਾ ਜੀ ਅਤੇ ਨਿਰਮਲ ਸਿੰਘ ਬਰਾੜ ਦੇ ਪਿਤਾ ਸ: ਮੇਜਰ ਸਿੰਘ ਬਰਾੜ ਵਾਸੀ ਪਿੰਡ ਗੁਲਾਬੇਵਾਲਾ ਪਿਛਲੇ ਦਿਨੀਂ ...

ਪੂਰੀ ਖ਼ਬਰ »

ਭਾਜਪਾ ਨੇ 'ਵਜਾਓ ਢੋਲ ਖੋਲੋ੍ਹ ਪੋਲ' ਰੈਲੀ ਸਬੰਧੀ ਮੀਟਿੰਗ ਕੀਤੀ

ਮਲੋਟ, 12 ਮਾਰਚ (ਰਣਜੀਤ ਸਿੰਘ ਪਾਟਿਲ)-ਭਾਜਪਾ ਦੁਆਰਾ 'ਵਜਾਓ ਢੋਲ ਖੋਲੋ੍ਹ ਪੋਲ' ਰੈਲੀ ਸਬੰਧੀ ਮੀਟਿੰਗ ਭਾਜਪਾ ਪ੍ਰਦੇਸ਼ ਦੇ ਜਨਰਲ ਸਕੱਤਰ ਕੇਵਲ ਕੁਮਾਰ ਦੀ ਪ੍ਰਧਾਨਗੀ ਹੇਠ ਮਲੋਟ ਵਿਖੇ ਕੀਤੀ ਗਈ, ਜਿਸ ਵਿਚ ਉਨ੍ਹਾਂ ਇਲਾਕੇ ਦੇ ਸਾਰੇ ਭਾਜਪਾ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਗੁਰਲਾਲ ਸਿੰਘ ਨੇ ਚੌਕੀ ਦੋਦਾ ਦਾ ਅਹੁਦਾ ਸੰਭਾਲਿਆ

ਦੋਦਾ, 12 ਮਾਰਚ (ਰਵੀਪਾਲ)-ਪੁਲਿਸ ਚੌਕੀ ਦੋਦਾ ਦਾ ਚਾਰਜ ਏ.ਐੱਸ.ਆਈ. ਗੁਰਲਾਲ ਸਿੰਘ ਨੇ ਸੰਭਾਲ ਲਿਆ | ਇਨ੍ਹਾਂ ਤੋਂ ਪਹਿਲਾ ਮਲਕੀਤ ਸਿੰਘ ਚੌਕੀ ਦੇ ਇੰਚਾਰਜ ਸਨ, ਜਿਨ੍ਹਾਂ ਦੀ ਬਦਲੀ ਹੋ ਗਈ ਹੈ | ਚੌਕੀ ਇੰਚਾਰਜ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਤਾੜਨਾ ਕੀਤੀ ਕਿ ਉਹ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਬੋਹੜ ਸਿੰਘ ਦਾ ਹਨੀ ਫ਼ੱਤਣਵਾਲਾ ਨੇ ਪੁੱਛਿਆ ਹਾਲ ਚਾਲ

ਮੰਡੀ ਬਰੀਵਾਲਾ, 12 ਮਾਰਚ (ਨਿਰਭੋਲ ਸਿੰਘ)-ਫ਼ੌਜੀ ਵਿੰਗ ਦੇ ਬਲਾਕ ਪ੍ਰਧਾਨ ਬੋਹੜ ਸਿੰਘ ਵਾਸੀ ਮੋਤਲੇਵਾਲਾ ਜਿਨ੍ਹਾਂ ਦਾ ਬਾਈਪਾਸ ਸਰਜਰੀ ਹੋਈ ਹੈ, ਦਾ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਹਾਲ ਚਾਲ ਪੁੱਛਿਆ ਅਤੇ ਹਰ ਤਰ੍ਹਾਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਔਲਖ ਤੇ ਠਾੜੇ ਨੂੰ ਵਧੀਆ ਬਾਲ ਮੈਗਜ਼ੀਨ ਲਈ ਮਿਲਿਆ ਸਨਮਾਨ

ਪੰਜਗਰਾਈਾ ਕਲਾਂ, 12 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਪੜੋ੍ਹ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ਦੇ ਕਈ ਸਕੂਲਾਂ ਦੇ ਵਧੀਆ ਮੈਗਜ਼ੀਨਾਂ ਦੀ ਚੋਣ ਕਰਕੇ ਮੋਹਾਲੀ ਵਿਖੇ ਭੇਜੇ ਗਏ ਸਨ ...

ਪੂਰੀ ਖ਼ਬਰ »

ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਗਰੀਬ ਬਜ਼ੁਰਗ ਜੋੜੇ ਦੀ ਆਰਥਿਕ ਮਦਦ

ਗਿੱਦੜਬਾਹਾ, 12 ਮਾਰਚ (ਬਲਦੇਵ ਸਿੰਘ ਘੱਟੋਂ)-ਉਘੇ ਸਮਾਜ ਸੇਵੀ ਜਤਿੰਦਰ ਸਿੰਘ ਹੁਸਨਰ ਦੇ ਉਦਮ ਸਦਕਾ ਸ੍ਰੀ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਪਿੰਡ ਹੁਸਨਰ ਦੇ ਇਕ ਬਹੁਤ ਹੀ ਗਰੀਬ ਤੇ ਬਜ਼ੁਰਗ ਜਗਰੂਪ ਸਿੰਘ ਦੇ ਪਰਿਵਾਰ ਨੂੰ 15 ਹਜ਼ਾਰ ਰੁਪਏ ਦੀ ਆਰਥਿਕ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ

ਫ਼ਰੀਦਕੋਟ, 12 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜੇ ਘਰ ਫ਼ਰੀਦਕੋਟ 'ਚ 14 ਮਾਰਚ ਨੂੰ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸਾਹਿਤ ਸਭਾ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 12 ਮਾਰਚ (ਮੇਘਰਾਜ, ਮੋਹਰ ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਨਗਰ ਕੌਾਸਲ ਪਾਰਕ ਕੋਟਕਪੂਰਾ ਵਿਖੇ ਹੋਈ | ਸਭਾ ਵਲੋਂ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸਭਾ ਦੇ ਸਕੱਤਰ ਗੁਰਪਿਆਰ ...

ਪੂਰੀ ਖ਼ਬਰ »

ਅਧਿਆਪਕਾਂ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਆਪਣੀਆਂ ਮੰਗਾਂ ਨੰੂ ਲਾਗੂ ਕਰਵਾਉਣ ਦੇ ਲਈ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡ ਭਾਗਸਰ ਸਥਿਤ ਸਰਕਾਰੀ ਮਾਡਲ ਸਕੂਲ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX