ਤਾਜਾ ਖ਼ਬਰਾਂ


ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  7 minutes ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  12 minutes ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  18 minutes ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  28 minutes ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  55 minutes ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  53 minutes ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  about 1 hour ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  about 1 hour ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  about 1 hour ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  about 1 hour ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  about 1 hour ago
ਪਠਾਨਕੋਟ, 17 ਜੁਲਾਈ- ਪਠਾਨਕੋਟ ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਦੋ ਕੈਦੀ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਇੱਕ ਕੈਦੀ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਅਜੇ ਵੀ ਫਰਾਰ ਹੈ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  about 2 hours ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 2 hours ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  about 2 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 2 hours ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  about 2 hours ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  about 3 hours ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  about 3 hours ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  about 3 hours ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  about 3 hours ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  about 3 hours ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  about 4 hours ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  about 4 hours ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  about 5 hours ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  about 5 hours ago
ਪੰਜਾਬ 'ਚ ਵੱਡੇ ਪੱਧਰ 'ਤੇ ਹੋਈਆਂ ਤਹਿਸੀਲਦਾਰਾਂ ਦੀਆਂ ਬਦਲੀਆਂ
. . .  about 5 hours ago
ਸਰਬ-ਦਲ ਦੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਉਤਰਾਖੰਡ : ਐਸ. ਡੀ. ਆਰ. ਐਫ. ਦੀ ਟੀਮ ਨੇ ਮੰਦਰ 'ਚ ਫਸੇ ਕਈ ਲੋਕਾਂ ਨੂੰ ਬਚਾਇਆ
. . .  about 5 hours ago
ਏਅਰ ਹੋਸਟੇਸ ਖੁਦਕੁਸ਼ੀ ਮਾਮਲੇ 'ਚ 14 ਦਿਨ ਦੀ ਨਿਆਂਇਕ ਹਿਰਾਸਤ 'ਚ ਪਤੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ
  •     Confirm Target Language  

ਮਾਨਸਾ

ਕਿਸਾਨਾਂ ਨੂੰ ਕਰਜ਼ਾ ਮੁਕਤੀ ਵਾਲੇ ਸਰਟੀਫ਼ਿਕੇਟ ਨਾ ਦੇਣ ਦੇ ਰੋਸ 'ਚ ਬੈਂਕ ਅੱਗੇ ਲਗਾਇਆ ਧਰਨਾ

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਡਾ: ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਕਰਜ਼ਾ ਮੁਆਫ਼ੀ ਦੀ ਸੂਚੀ 'ਚ ਆਉਣ ਵਾਲੇ ਕਿਸਾਨਾਂ ਨੂੰ ਹਾਲੇ ਤੱਕ ਕਲੀਅਰ ਸਰਟੀਫਿਕੇਟ ਨਾ ਦੇਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਾਰਤੀ ਸਟੇਟ ਬੈਂਕ ਖਿਆਲਾ ਅੱਗੇ ਰੋਸ ਧਰਨਾ ਲਗਾਇਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਬਲਾਕ ਪ੍ਰਧਾਨ ਜਗਦੇਵ ਸਿੰਘ ਨੇ ਦੱਸਿਆ ਕਿ ਉਪਰੋਕਤ ਬੈਂਕ ਤੋਂ ਪਿੰਡ ਭੈਣੀਬਾਘਾ ਦੇ ਕਿਸਾਨ ਜਗਦੇਵ ਸਿੰਘ, ਸਦਾਗਰ ਸਿੰਘ ਤੇ ਪਾਲ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਲੋਂ ਬੈਂਕ ਤੋਂ ਟਰੈਕਟਰ 'ਤੇ ਕਰਜ਼ਾ ਲਿਆ ਸੀ | 2002 'ਚ ਕਰਜ਼ੇ ਬਦਲੇ ਬੈਂਕ ਨੂੰ 7 ਏਕੜ ਜ਼ਮੀਨ ਨੂੰ ਪਲੱਜ ਕਰਵਾਈ ਸੀ | ਇਸੇ ਤਰ੍ਹਾਂ ਸੁਖਦੇਵ ਸਿੰਘ ਪੁੱਤਰ ਭਾਗ ਸਿੰਘ ਨੇ ਟਰੈਕਟਰ ਦੇ ਕਰਜ਼ੇ ਬਦਲੇ 7 ਏਕੜ ਜ਼ਮੀਨ ਬੈਂਕ ਦੇ ਨਾਂਅ ਰਜਿਸਟਰੀ ਕਰਵਾਈ ਸੀ | ਕਿਸਾਨਾਂ ਅਨੁਸਾਰ ਜਦੋਂ ਕੇਂਦਰ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਕਿਸਾਨਾਂ ਨੂੰ ਕੀਤੀ ਸੀ ਤਾਂ ਉਸ ਸਮੇਂ ਬੈਂਕ ਅਧਿਕਾਰੀਆਂ ਵਲੋਂ ਬੈਂਕ ਅੰਦਰ ਕਰਜ਼ਾ ਮੁਆਫ਼ੀ ਦੀਆਂ ਸੂਚੀਆਂ ਲਗਾਈਆਂ ਸਨ, ਉਨ੍ਹਾਂ ਲਿਸਟਾਂ 'ਚ ਕਰਜ਼ਾ ਲੈਣ ਵਾਲੇ ਭੈਣੀਬਾਘਾ ਦੇ ਇਨ੍ਹਾਂ ਕਿਸਾਨਾਂ ਦੇ ਨਾਂਅ ਲਿਸਟ ਵਿਚ ਦਰਜ ਸਨ ਪਰ ਬੈਂਕ ਵਲੋਂ ਇਨ੍ਹਾਂ ਕਿਸਾਨਾਂ ਨੂੰ ਜ਼ਮੀਨ ਨੂੰ ਫੱਕ ਕਰਨ ਲਈ ਕੋਈ ਇਤਰਾਜ ਨਹੀਂ ਸਰਟੀਫਿਕੇਟ ਜਾਰੀ ਨਹੀਂ ਕੀਤਾ | ਪੀੜਤ ਕਿਸਾਨ ਬੈਂਕ ਅਧਿਕਾਰੀਆਂ ਕੋਲ ਗੇੜੇ ਕੱਢ ਕੱਢ ਕੇ ਹੰਭ ਗਏ ਹਨ | ਕਈ ਘੰਟੇ ਚੱਲੇ ਧਰਨੇ ਦੌਰਾਨ ਪੁਲਿਸ ਕਰਮਚਾਰੀਆਂ ਦੀ ਹਾਜ਼ਰੀ 'ਚ ਬੈਂਕ ਮੈਨੇਜਰ ਨਾਲ ਗੱਲ ਕਰਵਾਈ ਗਈ, ਜਿਸ 'ਚ ਤੈਅ ਕੀਤਾ ਗਿਆ ਕਿ 15 ਅਪ੍ਰੈਲ ਤੱਕ ਸਾਰੀ ਪੜਤਾਲ ਕਰ ਕੇ ਕਲੀਅਰ ਸਰਟੀਫਿਕੇਟ ਦੇ ਦਿੱਤੇ ਜਾਣਗੇ | ਇਸ ਮੌਕੇ ਜਗਦੇਵ ਸਿੰਘ ਭੈਣੀਬਾਘਾ, ਮਹਿੰਦਰ ਸਿੰਘ ਰੁਮਾਣਾ, ਭਾਨ ਸਿੰਘ ਬਰਨਾਲਾ, ਹਰਿੰਦਰ ਸਿੰਘ ਟੋਨੀ ਭੈਣੀਬਾਘਾ, ਸਾਧੂ ਸਿੰਘ ਅਲੀਸ਼ੇਰ, ਗੋਰਾ ਸਿੰਘ ਰਾਠੀ ਪੱਤੀ ਭੈਣੀ ਬਾਘਾ, ਲਾਭ ਸਿੰਘ ਖੋਖਰ ਕਲਾਂ, ਬਿੱਟੂ ਸਿੰਘ ਖੋਖਰ ਖੁਰਦ ਨੇ ਸੰਬੋਧਨ ਕੀਤਾ |

ਪੰਚਾਇਤ ਸੰਮਤੀ ਮੁਲਾਜ਼ਮਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ ਹੈ | ਮਾਨਸਾ ਵਿਖੇ ਕਰਮਚਾਰੀਆਂ ਦਾ ਧਰਨਾ ਅੱਜ 6ਵੇਂ ਦਿਨ ਵਿਚ ਦਾਖਲ ਹੋ ਗਿਆ | ਧਰਨੇ 'ਚ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਦਾ ਮੰਤਵ ਭਿ੍ਸ਼ਟਾਚਾਰ ਨੂੰ ਖ਼ਤਮ ਕਰਨਾ-ਟੀ.ਐਸ.ਸ਼ੇਰਗਿੱਲ

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਗਾਰਡੀਅਨਜ਼ ਆਫ਼ ਗਵਰਨੈਂਸ ਦਾ ਮੁੱਖ ਮੰਤਵ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਤੇ ਰੁਕੇ ਹੋਏ ਕੰਮਾਂ ਨੂੰ ਜਲਦ ਸ਼ੁਰੂ ਕਰਵਾਉਣਾ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ (ਰਿਟਾ) ...

ਪੂਰੀ ਖ਼ਬਰ »

ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਬਰੇਟਾ, 12 ਮਾਰਚ (ਪ. ਪ.)-ਪਿੰਡ ਬਖਸ਼ੀਵਾਲਾ ਵਿਖੇ ਬਰੇਟਾ-ਜਾਖਲ ਰੋਡ 'ਤੇ ਪੁਲਿਸ ਵਲੋਂ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਕਾਗ਼ਜ਼ ਆਦਿ ਚੈੱਕ ਕੀਤੇ ਗਏ | ਥਾਣਾ ਮੁਖੀ ਅਮਨਪਾਲ ਸਿੰਘ ਵਿਰਕ ਨੇ ਕਿਹਾ ਕਿ ਨਾਲ ਲੱਗਦੇ ਹਰਿਆਣਾ ਜਾਖਲ ਤੋਂ ਆ ਰਹੇ ਵਾਹਨਾਂ ਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 10ਵੀਂ ਦੀ ਪ੍ਰੀਖਿਆ ਸ਼ੁਰੂ

ਮਾਨਸਾ, 12 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) -ਜ਼ਿਲ੍ਹੇ 'ਚ ਅੱਜ 10ਵੀਂ ਦੀ ਪ੍ਰੀਖਿਆ ਸ਼ੁਰੂ ਹੋ ਗਈ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਵਾਰ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 76 ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਫੜੀ

ਮਾਨਸਾ, 12 ਮਾਰਚ (ਸ. ਰਿ.)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ 2 ਔਰਤਾਂ ਕੋਲੋਂ 4 ਕਿੱਲੋ ਭੁੱਕੀ ਚੂਰਾ ਪੋਸਤ ਫੜਿਆ | ਪੁਲਿਸ ਵਲੋਂ ਬਾਵੀ ਕੌਰ ਤੇ ਬਬਲੀ ਕੌਰ ਕੋਲੋਂ ਠੂਠਿਆਂਵਾਲੀ ਰੋਡ ਮਾਲ ਮੰਡੀ ਨੇੜਿਓਾ ਭੁੱਕੀ ਫੜ੍ਹ ਕੇ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬੈਂਕ ਦਾ ਘਿਰਾਓ

ਝੁਨੀਰ, 12 ਮਾਰਚ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਮੇ ਕਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੋਆਪਰੇਟਿਵ ਬੈਂਕ ਦਾ ਘਿਰਾਓ ਕੀਤਾ | ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਨੇ ਕਿਹਾ ਕਿ ਕਿਸਾਨ ਸੁਖਵੀਰ ਸਿੰਘ ਭੰਮੇ ਕਲਾਂ, ਨਾਹਰ ਸਿੰਘ ...

ਪੂਰੀ ਖ਼ਬਰ »

ਪਿੰਡ ਬਾਜੇਵਾਲਾ ਦੇ ਲੋਕਾਂ ਨੇ ਫ਼ਜ਼ੂਲ ਰਿਵਾਜ ਰੋਕਣ ਦਾ ਮਤਾ ਪਾਇਆ-ਸਮਾਜ ਸੁਧਾਰ ਕਮੇਟੀ ਦਾ ਗਠਨ

ਮਾਨਸਾ, 12 ਫਰਵਰੀ (ਸਟਾਫ਼ ਰਿਪੋਰਟਰ)-ਪਿੰਡ ਬਾਜੇਵਾਲਾ ਦੀ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਨੇ ਸਮਾਜ ਸੁਧਾਰਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਤਹਿਤ ਕਈ ਅਹਿਮ ਫ਼ੈਸਲੇ ਲਏ ਗਏ ਹਨ | ਕਮੇਟੀ ਵਲੋਂ ਪਿੰਡ 'ਚ ਕਿਸੇ ਵੀ ਟਰੈਕਟਰ 'ਤੇ ਡੈੱਕ ਰਾਹੀਂ ਗੀਤ ਆਦਿ ...

ਪੂਰੀ ਖ਼ਬਰ »

ਡਰਾਅ ਰਾਹੀਂ ਐਲਾਨੀ ਰਾਸ਼ੀ ਨਾ ਮਿਲਣ ਕਾਰਨ ਨਰਮਾ ਉਤਪਾਦਕ ਕਿਸਾਨਾਂ 'ਚ ਰੋਸ

ਬਰੇਟਾ, 12 ਮਾਰਚ (ਜੀਵਨ ਸ਼ਰਮਾ)- ਲੰਬਾ ਸਮਾਂ ਲੰਘ ਜਾਣ ਦੇ ਬਾਵਜੂਦ ਨਰਮਾ ਉਤਪਾਦਕ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੁਆਰਾ ਲਾਟਰੀ ਸਿਸਟਮ ਰਾਹੀਂ ਐਲਾਨੀ ਮਦਦ ਵਿੱਤੀ ਰਾਸ਼ੀ ਨਾ ਮਿਲਣ ਕਾਰਨ ਉਨ੍ਹਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਧਰਮਪੁਰਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਝੁਨੀਰ, 12 ਮਾਰਚ (ਸੰਧੂ)-ਨੇੜਲੇ ਪਿੰਡ ਜੌੜਕੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਅਫ਼ਸਰ ਕਾਲੋਨੀ ਨੇ ਖੰਡਰ ਦਾ ਰੂਪ ਧਾਰਿਆ

ਗੁਰਦਿੱਤਾ ਮੱਲ ਅਰੋੜਾ ਸਰਦੂਲਗੜ੍ਹ, 12 ਮਾਰਚ-ਸਬ ਡਵੀਜ਼ਨ ਸਰਦੂਲਗੜ੍ਹ ਬਣੇ ਨੂੰ ਭਾਵੇਂ 23 ਸਾਲ ਤਾੋ ਵੀ ਉੱਪਰ ਹੋ ਗਏ ਪਰ ਸਬ ਡਵੀਜ਼ਨ ਹੈੱਡਕੁਆਟਰ 'ਤੇ ਕਿਸੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਨੇ ਰਹਿਣਾ ਚੰਗਾ ਨਹੀਂ ਸਮਝਿਆ ਤੇ ਇੱਥੇ ਤੱਕ ਕਿ 2-3 ਐਸ. ਡੀ. ਐਮ. ਨੂੰ ਛੱਡ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਂਝ ਕੇਂਦਰਾਂ ਤੋਂ ਫਰਵਰੀ ਮਹੀਨੇ ਦੌਰਾਨ 3260 ਵਿਅਕਤੀਆਂ ਨੇ ਲਾਹਾ ਲਿਆ

ਮਾਨਸਾ, 12 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਫਰਵਰੀ ਮਹੀਨੇ ਦੌਰਾਨ ਜ਼ਿਲ੍ਹੇ ਵਿਚ ਖੋਲ੍ਹੇ ਗਏ ਸਾਂਝ ਕੇਂਦਰਾਂ ਤੋਂ 3260 ਵਿਅਕਤੀਆਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ | ਪਰਮਬੀਰ ਸਿੰਘ ਪਰਮਾਰ ...

ਪੂਰੀ ਖ਼ਬਰ »

ਸ਼ਖ਼ਸੀਅਤ ਦੇ ਵਿਕਾਸ 'ਚ ਗੁਰਬਾਣੀ ਦਾ ਅਹਿਮ ਰੋਲ-ਰਾਜਪਾਲ ਸਿੰਘ

ਲੈਕਚਰ ਕਰਵਾਇਆ ਮਾਨਸਾ, 12 ਮਾਰਚ (ਰਾਵਿੰਦਰ ਸਿੰਘ ਰਵੀ)-ਸ਼ਖ਼ਸੀਅਤ ਦੇ ਵਿਕਾਸ 'ਚ ਗੁਰਬਾਣੀ ਦਾ ਅਹਿਮ ਰੋਲ ਹੁੰਦਾ ਹੈ। ਅਜੋਕੇ ਸਮੇਂ 'ਚ ਜੇਕਰ ਅਸੀਂ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਜ਼ਿੰਦਗੀ ਬਤੀਤ ਕਰੀਏ ਤਾਂ ਇਹ ਉਸਾਰੂ ਸ਼ਖ਼ਸੀਅਤ ਤੇ ਚੰਗੇ ਚਰਿੱਤਰ ਦਾ ਨਿਰਮਾਣ ਕਰਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਮਾਨਸਾ, 12 ਮਾਰਚ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੋਟਲੀ ਦੀ ਅਗਵਾਈ 'ਚ ਪਿੰਡ ਕੋਟਲੀ ਕਲਾਂ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ, ...

ਪੂਰੀ ਖ਼ਬਰ »

ਖੇਤੀ ਘਾਟੇ ਵਾਲਾ ਧੰਦਾ ਕਿਉਂ? ਦੇ ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ

ਬਰੇਟਾ, 12 ਮਾਰਚ (ਰਵਿੰਦਰ ਕੌਰ ਮੰਡੇਰ)-ਮਾਰਕੀਟ ਕਮੇਟੀ ਬਰੇਟਾ ਵਿਖੇ ਖੇਤੀਬਾੜੀ ਲਾਹੇਵੰਦ ਧੰਦਾ ਕਿਉਂ ਨਹੀਂ ਹੈ | ਇਸ ਵਿਸ਼ੇ 'ਤੇ ਸਹਾਇਕ ਧੰਦੇ, ਸਵੈ ਰੁਜ਼ਗਾਰ ਵਿਕਾਸ ਮੰਚ ਇਲਾਕਾ ਬਰੇਟਾ ਵਲੋਂ ਵਿਚਾਰ ਗੋਸ਼ਟੀ ਕਰਵਾਈ ਗਈ, ਵਿਚ ਇਲਾਕੇ ਦੇ ਸਹਾਇਕ ਧੰਦੇ ਕਰਨ ਵਾਲੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਇਕੱਤਰਤਾ

ਸਰਦੂਲਗੜ੍ਹ, 12 ਮਾਰਚ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਸ ਦੌਰਾਨ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ...

ਪੂਰੀ ਖ਼ਬਰ »

ਟੀ-10 ਸੰਡੇ ਲੀਗ ਕਿ੍ਕਟ ਮੁਕਾਬਲਾ ਕਰਵਾਇਆ

ਮਾਨਸਾ, 12 ਮਾਰਚ (ਸੱਭਿ. ਪ੍ਰਤੀ.)- ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਵਲੋਂ ਖ਼ਾਲਸਾ ਸਕੂਲ ਦੇ ਕਿ੍ਕਟ ਗਰਾਊਾਡ ਵਿਚ ਟੀ-10 ਸੰਡੇ ਲੀਗ ਕਿ੍ਕਟ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਨਿਸ਼ਾਨ ਟਾਈਗਰਜ਼ ਅਤੇ ਹਰਮਨ ਡੇਅਰਡੇਵਿਲਜ਼ ਟੀਮਾਂ ਦੇ ਵਿਚਾਲੇ ਹੋਇਆ | ਨਿਸ਼ਾਨ ...

ਪੂਰੀ ਖ਼ਬਰ »

ਬਿ੍ਜ ਲਾਲ ਗੋਠਵਾਲ ਪ੍ਰਧਾਨ ਚੁਣੇ

ਮਾਨਸਾ, 12 ਮਾਰਚ (ਸ. ਰਿ.)-ਮਹਾਤਮਾ ਬੱੁਧ ਸੇਵਾ ਸੰਸਥਾ ਮਾਨਸਾ ਦੀ ਮੀਟਿੰਗ ਦੌਰਾਨ ਸੰਸਥਾ ਦੀ ਚੋਣ ਕੀਤੀ ਗਈ, ਜਿਸ ਵਿਚ ਬਿ੍ਜ ਲਾਲ ਗੋਠਵਾਲ ਪ੍ਰਧਾਨ, ਰਮੇਸ਼ ਕੁਮਾਰ ਮੀਤ ਪ੍ਰਧਾਨ, ਰਾਜਿੰਦਰ ਕੁਮਾਰ ਜੇਵਰੀਆ ਖਜ਼ਾਨਚੀ, ਸਤਵੀਰ ਕੁਮਾਰ ਮੁੱਖ ਸਲਾਹਕਾਰ, ਸਤਪਾਲ ...

ਪੂਰੀ ਖ਼ਬਰ »

ਪਾਣੀ ਤੇ ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ

ਬੁਢਲਾਡਾ, 12 ਮਾਰਚ (ਰਾਹੀ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸਾਇੰਸ ਵਿਭਾਗ ਵਲੋਂ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਕੈਨੇਡਾ ਤੋਂ ਪਲੈੱਨਟ 1 ਫਾਊਾਡੇਸ਼ਨ ਟੋਰਾਂਟੋ ਦੇ ਫਾਊਾਡਿੰਗ ਡਾਇਰੈਕਟਰ ਪ੍ਰਭਜੋਤ ਕੌਰ ਕੈਂਥ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਦੂਸਰੇ ਦਿਨ ਪੋਲੀਓ ਰੋਕੂ ਬੰੂਦਾਂ ਪਿਲਾਈਆਂ

ਮਾਨਸਾ, 12 ਮਾਰਚ (ਧਾਲੀਵਾਲ)-ਪਲਸ ਪੋਲੀਓ ਦੇ ਦੂਸਰੇ ਗੇੜ ਦੇ ਦੂਜੇ ਦਿਨ ਜ਼ਿਲ੍ਹੇ 'ਚ ਘਰ-ਘਰ ਜਾ ਕੇ 27 ਹਜ਼ਾਰ 589 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਜ਼ਿਕਰਯੋਗ ਹੈ ਕੱਲ੍ਹ ਬੂਥਾਂ 'ਤੇ 42 ਹਜ਼ਾਰ 110 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਇਕੱਤਰਤਾ

ਸਰਦੂਲਗੜ੍ਹ, 12 ਮਾਰਚ (ਪ. ਪ.)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਇਕਾਈ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਸ਼ਹਿਰ ਵਿਖੇ ਹੋਈ | ਸਭਾ ਦੇ ਆਗੂ ਮਨਦੀਪ ਸਿੰਘ ਤੇ ਬੰਸੀ ਲਾਲ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਨੌਜਵਾਨ ਵਰਗ ਨਾਲ ਕੀਤਾ ਇਕ ਵੀ ਵਾਅਦਾ ਪੂਰਾ ...

ਪੂਰੀ ਖ਼ਬਰ »

ਲਿਬਰੇਸ਼ਨ ਨੇ ਨੁੱਕੜ ਰੈਲੀਆਂ ਕੀਤੀਆਂ

ਮਾਨਸਾ, 12 ਮਾਰਚ (ਵਿ. ਪ੍ਰਤੀ.)- ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਕੁੱਲ ਹਿੰਦ 10ਵੇਂ ਮਹਾਂ ਸੰਮੇਲਨ ਤੋਂ ਪਹਿਲਾਂ 23 ਮਾਰਚ ਦੀ ਇਨਕਲਾਬ ਰੈਲੀ ਮੋਦੀ ਭਜਾਓ-ਦੇਸ਼ ਬਚਾਓ ਅੰਦੋਲਨ ਦਾ ਮੁੱਢ ਬੰਨ੍ਹੇਗੀ ¢ ਇਹ ਪ੍ਰਗਟਾਵਾ ਪਿੰਡ ਰਾਮਦਿੱਤੇ ਵਾਲਾ ਵਿਖੇ ਰੈਲੀ ਦੀ ਤਿਆਰੀ ...

ਪੂਰੀ ਖ਼ਬਰ »

ਪਾਣੀ ਤੇ ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ

ਬੁਢਲਾਡਾ, 12 ਮਾਰਚ (ਰਾਹੀ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸਾਇੰਸ ਵਿਭਾਗ ਵਲੋਂ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਕੈਨੇਡਾ ਤੋਂ ਪਲੈੱਨਟ 1 ਫਾਊਾਡੇਸ਼ਨ ਟੋਰਾਂਟੋ ਦੇ ਫਾਊਾਡਿੰਗ ਡਾਇਰੈਕਟਰ ਪ੍ਰਭਜੋਤ ਕੌਰ ਕੈਂਥ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਚਲਾਈਆਂ ਸਕੀਮਾਂ ਦੇ ਅੱਖ ਤੇ ਕੰਨ ਬਣ ਕੇ ਨਜ਼ਰਸਾਨੀ ਕਰਨਗੇ ਖ਼ੁਸ਼ਹਾਲੀ ਦੇ ਰਾਖੇ-ਸ਼ੇਰਗਿੱਲ

ਬਠਿੰਡਾ, 12 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵਧੇਰੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਮਿਲਣ ਨੂੰ ਯਕੀਨੀ ਬਣਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX