ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  4 minutes ago
ਰਾਏਪੁਰ, 16 ਅਕਤੂਬਰ- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਗਏ ਆਈ. ਈ. ਡੀ. ਧਮਾਕੇ 'ਚ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਰਾਜਨਾਂਦਗਾਂਵ ਦੇ ਸੁਪਰਡੈਂਟ ਕਾਮਲੋਚਨ ਕਸ਼ਯਪ...
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  12 minutes ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  22 minutes ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  34 minutes ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  51 minutes ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  59 minutes ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 1 hour ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 1 hour ago
ਹਿਸਾਰ, 16 ਅਕਤੂਬਰ - ਹੱਤਿਆ ਦੇ ਦੋ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਹਿਸਾਰ ਅਦਾਲਤ ਨੇ ਰਾਮਪਾਲ ਨੂੰ 4 ਔਰਤਾਂ ਸਮੇਤ ਇਕ ਬੱਚੇ ਦੀ....
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 1 hour ago
ਰਾਏਕੋਟ, 16 ਅਕਤੂਬਰ (ਸੁਸ਼ੀਲ) - ਰਾਏਕੋਟ ਸਿਟੀ ਪੁਲਿਸ ਦੇ ਹੱਥ ਬੀਤੀ ਰਾਤ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਚਾਰ ਸੌ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ- ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਮਸ਼ਹੂਰ ਬਾਬਾ ਦਾਤੀ ਮਹਾਰਾਜ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਣਗੇ। ਦਾਤੀ ਮਹਾਰਾਜ 'ਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਦਿੱਲੀ ਹਾਈਕੋਰਟ ਵਲੋਂ ਦਾਤੀ ਮਹਾਰਾਜ 'ਤੇ...
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 2 hours ago
ਲਖਨਊ, 16 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਲਖਨਊ 'ਚ ਇਹ ਐਲਾਨ ਕੀਤਾ ਕਿ ਇਲਾਹਾਬਾਦ ਦਾ ਨਾਮ ਅੱਜ ਤੋਂ ਪ੍ਰਯਾਗਰਾਜ ....
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 2 hours ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 2 hours ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 2 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 3 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 3 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 3 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 4 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 5 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 5 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 6 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 1 hour ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 1 hour ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 1 hour ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  11 minutes ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  32 minutes ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੈਪਟਨ ਅਮਰਿੰਦਰ ਸਿੰਘ 23 ਨੂੰ ਖਟਕੜ ਕਲਾਂ ਤੋਂ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨਗੇ- ਡਿਪਟੀ ਕਮਿਸ਼ਨਰ

ਬੰਗਾ, 13 ਮਾਰਚ (ਜਸਬੀਰ ਸਿੰਘ ਨੂਰਪੁਰ)- ਕਮਿਉਨਿਟੀ ਹਾਲ ਖਟਕੜ ਕਲਾਂ ਵਿਖੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਰਾਜ ਸਰਕਾਰ ਦੀ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕਰਨਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇਸ਼ ਦੇ ਇਨ੍ਹਾਂ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਪੰਜਾਬ ਦੀ ਨੌਜਵਾਨੀ ਲਈ ਪ੍ਰੇਰਨਾਤਮਕ ਦਿਵਸ ਵਜੋਂ ਮਨਾਉਣ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਨੌਜਵਾਨੀ ਨੂੰ ਸਕਾਰਤਮਕ ਪਾਸੇ ਵੱਲ ਲਾਉਣ ਲਈ ਆਪਣੇ ਸੰਕਲਪ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਸਰਕਾਰ ਵਲੋਂ ਉਲੀਕੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਨਵੀਂ ਦਿਸ਼ਾ ਦੇਣਗੇ | ਡਿਪਟੀ ਕਮਿਸ਼ਨਰ ਅਨੁਸਾਰ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਮਿਊਜ਼ੀਅਮ ਦੇ ਪਹਿਲੇ ਪੜਾਅ ਨੂੰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕ ਅਰਪਣ ਕੀਤਾ ਜਾਵੇਗਾ | ਐਸ.ਪੀ. (ਡੀ) ਮਨਵਿੰਦਰ ਸਿੰਘ ਨਾਲ ਇਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸੁਰੱਖਿਆ ਅਤੇ ਵੱਡੀ ਪੱਧਰ 'ਤੇ ਲੋਕਾਂ ਦੀ ਆਮਦ ਦੇ ਮੱਦੇਨਜ਼ਰ ਕੀਤੇ ਜਾਣ ਵਾਲੇ ਪਾਰਕਿੰਗ ਤੇ ਆਵਾਜਾਈ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ | ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਨੂੰ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਨੂੰ ਨਵਾਂਸ਼ਹਿਰ-ਬੰਗਾ ਰੋਡ ਤੋਂ ਜਾਂਦੀ ਸੜ੍ਹਕ ਦੀ ਨਵ-ਉਸਾਰੀ ਵੀ ਜਲਦ ਮੁਕੰਮਲ ਕਰਨ ਲਈ ਆਖਿਆ | ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਚ ਸਥਿਤ ਪਾਰਕ, ਜੱਦੀ ਘਰ ਆਦਿ ਦੀ ਉਚਿੱਤ ਢੰਗ ਨਾਲ ਸਾਫ਼-ਸਫ਼ਾਈ ਦੇ ਪ੍ਰਬੰਧ ਕਰਵਾਉਣ ਲਈ ਵੀ ਹਦਾਇਤਾਂ ਕੀਤੀਆਂ | ਇਸ ਮੌਕੇ ਏ.ਡੀ.ਸੀ. (ਵਿਕਾਸ) ਦਵਿੰਦਰ ਸਿੰਘ, ਏ.ਡੀ.ਸੀ. (ਜ) ਰਣਜੀਤ ਕੌਰ, ਐਸ.ਪੀ. (ਡੀ) ਮਨਵਿੰਦਰ ਸਿੰਘ, ਐਸ. ਡੀ. ਐਮ. ਬੰਗਾ ਅਦਿਤਿਆ ਉਪੱਲ, ਐਸ. ਡੀ. ਐਮ. ਬਲਾਚੌਰ ਜਗਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਅਨਮਜੋਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸਰਬਜੀਤ ਕੌਰ, ਤਹਿਸੀਲਦਾਰ ਬੰਗਾ ਸੀਸ਼ਪਾਲ, ਬੀ. ਡੀ. ਪੀ. ਓ. ਨੀਰਜ ਸਿਧਾਨ, ਸਰਪੰਚ ਸੁਖਵਿੰਦਰ ਸਿੰਘ ਖਟਕੜ ਕਲਾਂ ਤੇ ਹੋਰ ਅਧਿਕਾਰੀ ਮੌਜੂਦ ਸਨ |

ਪਿੰਡ ਟਕਾਰਲਾ ਵਾਸੀਆਂ ਵਾਟਰ ਸਪਲਾਈ ਵਿਭਾਗ ਅਤੇ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕੀਤਾ

ਭੱਦੀ, 13 ਮਾਰਚ (ਨਰੇਸ਼ ਧੌਲ)- ਪਿੰਡ ਟਕਾਰਲਾ ਵਿਖੇ ਲੱਗੇ ਵਾਟਰ ਸਪਲਾਈ ਵਾਲੇ ਟਿਊਬਵੈੱਲ ਦੇ ਪਾਣੀ ਦਾ ਪੱਧਰ ਹੇਠਾਂ ਚਲੇ ਜਾਣ ਕਾਰਨ ਪਿਛਲੇ 4 ਦਿਨ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋ ਗਈ ਹੈ | ਲੋਕਾਂ ਨੇ ਪੰਜਾਬ ਸਰਕਾਰ ਅਤੇ ਵਾਟਰ ਸਪਲਾਈ ਵਿਭਾਗ ਵਿਰੁੱਧ ਭਾਰੀ ...

ਪੂਰੀ ਖ਼ਬਰ »

ਨਿਵੇਕਲਾ ਨਵਾਂਸ਼ਹਿਰ ਮੁਹਿੰਮ ਉਸਾਰੂ ਵਿਚਾਰਾਂ ਦਾ ਆਦਾਨ ਪ੍ਰਦਾਨ ਕਰਨ ਲਈ ਢੁਕਵਾਂ ਮੰਚ-ਡੀ. ਸੀ.

ਨਵਾਂਸ਼ਹਿਰ, 13 ਮਾਰਚ (ਦੀਦਾਰ ਸਿੰਘ ਸ਼ੇਤਰਾ)- ਨਿਵੇਕਲਾ ਨਵਾਂਸ਼ਹਿਰ ਜ਼ਿਲ੍ਹੇ ਦੇ ਅਧਿਕਾਰੀਆਂ, ਸਮਾਜਸੇਵੀ ਸੰਗਠਨਾਂ, ਉਦਯੋਗਪਤੀਆਂ ਅਤੇ ਸੰਸਥਾਵਾਂ ਦਾ ਇੱਕ ਅਜਿਹਾ ਮੰਚ ਹੈ, ਜਿਸ ਉੱਤੇ ਉਸਾਰੂ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਕੇ ਲੋਕਾਂ ਨੂੰ ਬਿਹਤਰ ਅਤੇ ...

ਪੂਰੀ ਖ਼ਬਰ »

ਬੱਸ ਅਤੇ ਐਕਟਿਵਾ ਦੀ ਟੱਕਰ 'ਚ ਵਿਅਕਤੀ ਦੀ ਮੌਤ

ਰੈਲਮਾਜਰਾ, 13 ਮਾਰਚ (ਰਾਕੇਸ਼ ਰੋਮੀ)- ਰੋਪੜ ਬਲਾਚੌਰ ਰਾਜ ਮਾਰਗ ਰੋਪੜ ਹੈੱਡ ਵਰਕਸ ਤੇ ਬੱਸ ਨਾਲ ਐਕਟਿਵਾ ਦੀ ਟੱਕਰ ਹੋ ਜਾਣ ਕਾਰਨ ਡੀਸੀਐਮ ਫ਼ੈਕਟਰੀ ਵਿਚ ਕੰਮ ਕਰ ਰਹੇ ਕਰਮਚਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ

ਉੜਾਪੜ/ਲਸਾੜਾ, 13 ਮਾਰਚ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਇਸ ਸਮਾਗਮ ਵਿਚ ਸਕੂਲ ਦੀਆਂ ਮਹਿਲਾ ਅਧਿਆਪਕਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਰੋਹ ...

ਪੂਰੀ ਖ਼ਬਰ »

ਚਾਰ ਮਾਰਗੀ ਸੜਕ ਨਿਰਮਾਣ ਹਿਤ ਜ਼ਮੀਨ ਪ੍ਰਾਪਤੀ ਬਦਲੇ ਰਾਸ਼ੀ ਜਾਰੀ ਕੀਤੀ ਜਾਵੇ-ਖੋਸਲਾ

ਬਲਾਚੌਰ, 13 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਅੱਜ ਆਪਣਾ ਪੰਜਾਬ ਪਾਰਟੀ ਦੀ ਵਿਸ਼ੇਸ਼ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਪ੍ਰਵੇਸ਼ ਖੋਸਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਿੱਥੇ ਪਾਰਟੀ ਦੇ ਵਿਸਥਾਰ ਸਬੰਧੀ ਵਿਚਾਰਾਂ ਕੀਤੀਆਂ ਉੱਥੇ ਨਾਲ ਹੀ ਲੋਕ ਮਸਲਾ ਉਠਾਉਂਦੇ ...

ਪੂਰੀ ਖ਼ਬਰ »

ਸੁੱਜੋਂ ਦੇ 18ਵੇਂ ਮੁਫ਼ਤ ਅਪ੍ਰੇਸ਼ਨ ਕੈਂਪ ਦਾ 600 ਤੋਂ ਵੱਧ ਮਰੀਜ਼ਾਂ ਨੇ ਉਠਾਇਆ ਲਾਭ

ਬੰਗਾ, 13 ਮਾਰਚ (ਕਰਮ ਲਧਾਣਾ) - ਗੁਰਮੀਤ ਆਈ ਕੇਅਰ ਟਰੱਸਟ ਯੂ. ਕੇ ਵਲੋਂ ਦਿਲਬਾਗ ਸਿੰਘ ਮੈਮੋਰੀਅਲ ਸਰਕਾਰੀ ਹਸਪਤਾਲ ਸੁੱਜੋਂ ਵਿਖੇ ਐਸ. ਐਮ. ਓ, ਗ੍ਰਾਮ ਪੰਚਾਇਤ ਸੁੱਜੋਂ, ਸਮਾਜ ਭਲਾਈ ਸਵੈ ਸੇਵੀ ਸੰਸਥਾ ਸੁੱਜੋਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ...

ਪੂਰੀ ਖ਼ਬਰ »

ਚੂਹੜਪੁਰ ਕਬੱਡੀ ਕੱਪ ਕੇ.ਸੀ. ਕਟਵਾਰਾ ਕਲੱਬ ਅਸਟਰੇਲੀਆ ਨੇ ਜਿੱਤਿਆ

ਪੋਜੇਵਾਲ ਸਰਾਂ/ਚੰਦਿਆਣੀ, 13 ਮਾਰਚ (ਰਮਨ ਭਾਟੀਆ)- ਪਿੰਡ ਚੂਹੜਪੁਰ (ਬ੍ਰਹਮਪੁਰੀ) ਨੇੜੇ ਪੋਜੇਵਾਲ ਵਿਖੇ ਸਵਾਮੀ ਬ੍ਰਹਮਾ ਨੰਦ ਭੂਰੀ ਵਾਲਿਆਂ ਅਤੇ ਸੰਤ ਢਾਂਗੂ ਵਾਲਿਆਂ ਦੀ ਯਾਦ ਨੂੰ ਸਮਰਪਿਤ ਪਿੰਡ ਵਾਸੀਆਂ ਵੱਲੋਂ ਕਰਵਾਇਆ ਗਿਆ ਪਹਿਲਾ ਕਬੱਡੀ ਕੱਪ ਅਮਿੱਟ ਯਾਦਾਂ ...

ਪੂਰੀ ਖ਼ਬਰ »

ਖਟਕੜ ਕਲਾਂ ਸ਼ਹੀਦੀ ਕਾਨਫਰੰਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਮੇਹਲੀ, 13 ਮਾਰਚ (ਸੰਦੀਪ ਸਿੰਘ) - ਖਟਕੜ ਕਲਾਂ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਨੂੰ ਮੁੱਖ ਰੱਖਦਿਆਂ ਹਰਪ੍ਰੀਤ ਸਿੰਘ ਕੈਂਥ ਸਪੁੱਤਰ ਸਤਨਾਮ ਸਿੰਘ ਕੈਂਥ ਕਾਂਗਰਸੀ ਆਗੂ ਦੀ ਅਗਵਾਈ ...

ਪੂਰੀ ਖ਼ਬਰ »

ਬੇਲੋੜੇ ਰੀਤੀ ਰਿਵਾਜਾਂ ਨੂੰ ਬੰਦ ਕਰਨ ਦਾ ਲਿਆ ਫ਼ੈਸਲਾ

ਕਾਠਗੜ੍ਹ, 13 ਮਾਰਚ (ਸੂਰਾਪੁਰੀ, ਪਨੇਸਰ) 'ਸੰਵਾਦ' ਸੰਸਥਾ ਵਲੋਂ ਇਲਾਕੇ ਵਿਚ ਬੇਲੋੜੇ ਰੀਤੀ ਰਿਵਾਜ਼ਾਂ ਨੂੰ ਠੱਲ੍ਹ ਪਾਉਣ ਅਤੇ ਵਿਆਹ ਸ਼ਾਦੀ ਮੌਕੇ ਕੀਤੇ ਜਾ ਰਹੇ ਅੱਨ੍ਹੇ ਵਾਹ ਖ਼ਰਚਿਆਂ ਨੂੰ ਘਟਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਆਰੰਭੀ ਮੁਹਿੰਮ ਨੂੰ ਲੋਕਾਂ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸੇਵਾ ਦਿਵਸ ਸਬੰਧੀ 5ਵੀਂ ਸਾਲਾਨਾ ਯਾਤਰਾ 24 ਤੋਂ

ਨਵਾਂਸ਼ਹਿਰ, 13 ਮਾਰਚ (ਦੀਦਾਰ ਸਿੰਘ ਸ਼ੇਤਰਾ)- ਸੇਵਾ ਦੇ ਪੁੰਜ ਅਤੇ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਸੇਵਾ ਦਿਵਸ ਸਬੰਧੀ 5ਵੀਂ ਸਾਲਾਨਾ ਯਾਤਰਾ 24 ਮਾਰਚ ਨੂੰ ਗੁਰਦੁਆਰਾ ਸਿੰਘ ਸਭਾ, ਮਹਿੰਦੀਪੁਰ (ਬਲਾਚੌਰ) ਤੋਂ ਆਰੰਭ ਹੋਵੇਗੀ | ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗ

ਔੜ/ਝਿੰਗੜਾਂ, 13 ਮਾਰਚ (ਕੁਲਦੀਪ ਸਿੰਘ ਝਿੰਗੜ) - ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਝਿੰਗੜਾਂ ਵਿਖੇ ਮੀਟਿੰਗ ਹੋਈ ਜਿਸ ਵਿਚ ਪਿੰਡ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ | ਲਾਲ ਚੰਦ ਔਜਲਾ ਸਕੱਤਰ ਬੀ.ਐੱਸ.ਪੀ ਪੰਜਾਬ ਨੇ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਬੰਧੀ ਸ਼ੋਭਾ ਯਾਤਰਾ ਕੱਢੀ

ਭੱਦੀ, 13 ਮਾਰਚ (ਨਰੇਸ਼ ਧੌਲ)- ਸ਼੍ਰੀ ਵਿਸ਼ਵਕਰਮਾ ਮੰਦਿਰ ਪਿੰਡ ਕਾਹਨੇਵਾਲ ਮਝੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਵਿਸ਼ਵਕਰਮਾ ਵਾਰਸ਼ਿਕ ਮਹਾਂ ਉਤਸਵ 12 ਮਾਰਚ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਸਮੁੱਚੇ ਇਲਾਕਾ ਵਾਸੀਆਂ ਵੱਲੋਂ ...

ਪੂਰੀ ਖ਼ਬਰ »

ਸਤਵੀਰ ਸਿੰਘ ਪੱਲੀ ਝਿੱਕੀ ਦਾ ਵਰਕਰਾਂ ਵਲੋਂ ਸਨਮਾਨ

ਮੇਹਲੀ, 13 ਮਾਰਚ (ਸੰਦੀਪ ਸਿੰਘ) - ਸਤਵੀਰ ਸਿੰਘ ਪੱਲੀ ਝਿੱਕੀ ਦੇ ਹਲਕਾ ਇੰਚਾਰਜ ਲੱਗਣ ਉਪਰੰਤ ਪਹਿਲੀ ਵਾਰ ਪਿੰਡ ਖੌਥੜਾਂ ਵਿਖੇ ਪਹੁੰਚਣ 'ਤੇ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਨੂੰ ...

ਪੂਰੀ ਖ਼ਬਰ »

ਪੁਲਿਸ ਵਿਭਾਗ ਤੇ ਮਾਈਨਿੰਗ ਵਿਭਾਗ ਵਲੋਂ ਖ਼ਾਲਸਾ ਕਰੈਸ਼ਰ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ

ਪੋਜੇਵਾਲ ਸਰਾਂ, 13 ਮਾਰਚ (ਨਵਾਂਗਰਾਈਾ) ਪੰਜਾਬ ਸਰਕਾਰ ਵਲੋਂ ਕੀਤੀ ਸਖ਼ਤੀ ਕਾਰਨ ਪਿੰਡ ਨਵਾਂਗਰਾਂ (ਕੁੱਲਪੁਰ) ਵਿਖੇ ਕਾਫ਼ੀ ਸਮੇਂ ਤੋਂ ਚੱਲ ਰਹੇ ਸੀ੍ਰ ਗੁਰੂ ਤੇਗ਼ ਬਹਾਦਰ ਖਾਲਸਾ ਸਟੋਨ ਕਰੈਸ਼ਰ 'ਤੇ ਪੁਲਿਸ ਵਲੋਂ ਮਾਈਨਿੰਗ ਵਿਭਾਗ ਨਾਲ ਤਾਲ ਮੇਲ ਪੈਦਾ ਕਰਕੇ ...

ਪੂਰੀ ਖ਼ਬਰ »

ਸਕੂਲ ਜਾਣ ਦੇ ਡਰੋਂ ਘਰੋ ਭੱਜੇ ਪ੍ਰਵਾਸੀ ਮਜ਼ਦੂਰਾਂ ਦੇ ਦੋ ਬੱਚੇ

ਬਲਾਚੌਰ, 13 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਬਿਹਾਰ ਦੇ ਪ੍ਰਵਾਸੀ ਮਜ਼ਦੂਰਾਂ ਨਾਲ ਸੰਬਧਤ 14/15 ਸਾਲਾਂ ਦੇ ਦੋ ਬੱਚਿਆਂ ਵਿਕਾਸ ਜਮਾਤ 7 ਵੀਂ ਅਤੇ ਮਿੱਥਲੇਸ਼ ਜਮਾਤ 8 ਵੀਂ ਦੇ ਸਕੂਲ ਜਾਣ ਦੇ ਡਰੋਂ ਘਰੋਂ ਭੱਜ ਜਾਣ ਸਬੰਧੀ ਜਾਣਕਾਰੀ ਮਿਲੀ ਹੈ | ਨੇੜਲੇ ਪਿੰਡ ਜੱਟਪੁਰ ਵਿਖੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਨਾ ਹੋਣ ਕਰਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਚਾਰ ਪਿੰਡਾਂ ਦੇ ਲੋਕ

ਸਮੁੰਦੜਾ, 13 ਮਾਰਚ (ਤੀਰਥ ਸਿੰਘ ਰੱਕੜ)- ਸਰਕਾਰ ਭਾਵੇਂ ਕਿਸੇ ਦੀ ਵੀ ਹੋਵੇ ਪਰ ਪਿੰਡਾਂ ਦੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ 70 ਸਾਲਾਂ ਤੋਂ ਬਾਅਦ ਵੀ ਸੁਚੱਜੇ ਢੰਗ ਨਾਲ ਜ਼ਿੰਦਗੀ ਜਿਊਣ ਲਈ ਸੱੁਖ-ਸਹੂਲਤਾਂ ਪੂਰੀ ਤਰ੍ਹਾਂ ਉਪਲਬਧ ਨਹੀਂ ਹੋ ਸਕੀਆਂ ਹਨ | ਵੱਖ-ਵੱਖ ...

ਪੂਰੀ ਖ਼ਬਰ »

ਮੋਟਰਸਾਈਕਲਾਂ ਨਾਲ ਪਟਾਕੇ ਪਾਉਣ ਤੇ ਉੱਚੀ ਆਵਾਜ਼ ਵਿਚ ਹਾਰਨ ਵਜਾਉਣ ਵਾਲਿਆਂ ਦੀ ਖੈਰ ਨਹੀਂ-ਨਰੇਸ਼ ਕੁਮਾਰੀ

ਮੁਕੰਦਪੁਰ, 13 ਮਾਰਚ (ਅਮਰੀਕ ਸਿੰਘ ਢੀਂਡਸਾ)- ਬੁਲੇਟ ਮੋਟਰਸਾਇਕਲਾਂ ਦੇ ਸਾਈਲੈਂਸਰਾਂ ਨਾਲ ਪਟਾਕੇ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਦੀ ਹੁਣ ਖੈਰ ਨਹੀਂ, ਉਨਾਂ ਨਾਲ ਸਖਤੀ ਵਰਤ ਕੇ ਮੋਟਰਸਾਈਕਲ ਜਬਤ ਕੀਤੇ ਜਾਣਗੇ | ਉਕਤ ਪ੍ਰਗਟਾਵਾ ਥਾਣਾ ਮੁਕੰਦਪੁਰ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੀ ਕੈਪਟਨ ਸਰਕਾਰ ਦਾ ਮੁੱਖ ਮਨੋਰਥ-ਸੈਣੀ

ਨਵਾਂਸ਼ਹਿਰ, 13 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਦੀ ਕਾਂਗਰਸ ਸਰਕਾਰ ਦਾ ਮੁੱਖ ਮਨੋਰਥ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਕੇ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ | ਇਸੇ ਨੀਤੀ ਤਹਿਤ ਸਾਬਕਾ ਫ਼ੌਜੀਆਂ ਦੀ ਮਦਦ ਨਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਮੁਹਿੰਮ ਵਿਚ ਸ਼ਮੂਲੀਅਤ ਲਈ ਮੈਂਬਰਸ਼ਿਪ ਸ਼ੁਰੂ

ਨਵਾਂਸ਼ਹਿਰ, 13 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਸਰਕਾਰੀਆਂ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਟਰੱਕ ਓਨਰਜ਼ ਯੂਨੀਅਨ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨਵਾਂਸ਼ਹਿਰ, 13 ਮਾਰਚ (ਹਰਮਿੰਦਰ ਸਿੰਘ ਪਿੰਟੂ)- ਅੱਜ ਦੀ ਨਵਾਂਸ਼ਹਿਰ ਟਰੱਕ ਓਨਰਜ਼ ਯੂਨੀਅਨ (ਰਜਿ:) ਨਵਾਂਸ਼ਹਿਰ ਵੱਲੋਂ ਕਾਰੋਬਾਰ ਦੀ ਬਿਹਤਰੀ ਅਤੇ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਖਦੇਵ ਸਿੰਘ ਅਤੇ ਭਾਈ ਰਣਜੀਤ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਮੰਨਣਹਾਨਾ 'ਚ ਦੋਹਰੇ ਕੁਸ਼ਤੀ ਮੁਕਾਬਲਿਆਂ ਦਾ ਦੋ ਦਿਨਾਂ ਮਹਾਂ ਕੁੰਭ ਸ਼ੁਰੂ

ਕਟਾਰੀਆਂ, 13 ਮਾਰਚ (ਨਵਜੋਤ ਸਿੰਘ ਜੱਖੂ)- ਨਜ਼ਦੀਕੀ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਬਰਸੀ ਮੌਕੇ ਸੰਤ ਬਾਬਾ ਬਲਵੀਰ ਸਿੰਘ ਨੂੰ ਸਮਰਪਿਤ 32ਵੇਂ ਗੱਭਰੂਆਂ ਦੇ ਕੁਸ਼ਤੀ ਮੁਕਾਬਲੇ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਵੇਂ ਹਾਲ ਦੀ ਸੀਲਿੰਗ ਦਾ ਕੰਮ ਆਰੰਭ

ਨਵਾਂਸ਼ਹਿਰ 13 ਮਾਰਚ (ਹਰਮਿੰਦਰ ਸਿੰਘ ਪਿੰਟੂ)- ਸਥਾਨਕ ਉਸਾਰੀ ਅਧੀਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਦੇ ਬਣ ਰਹੇ ਆਲੀਸ਼ਾਨ ਨਵੇਂ ਹਾਲ ਦੀ ਸੀਲਿੰਗ ਦਾ ਕੰਮ ਪ੍ਰਧਾਨ ਜੁਗਿੰਦਰ ਸਿੰਘ ਬਣਵੈਤ ਟਰੱਸਟੀ ਰੋਜ਼ਾਨਾ ਅਜੀਤ ਦੀ ਅਗਵਾਈ ਵਿਚ ਅਰਦਾਸ ਕਰਨ ...

ਪੂਰੀ ਖ਼ਬਰ »

ਭੰਗ ਬੂਟੀ ਦਾ ਨਸ਼ਾ ਬਣਿਆ ਨੌਜਵਾਨਾਂ ਦੀ ਜਾਨ ਦਾ ਖੌਅ

ਸੰਧਵਾਂ, 13 ਮਾਰਚ (ਪ੍ਰੇਮੀ ਸੰਧਵਾਂ) - ਵੱਖ-ਵੱਖ ਥਾਵਾਂ 'ਤੇ ਕੌੜੀ ਵੇਲ ਵਾਂਗ ਵਧੀ ਭੰਗ ਬੂਟੀ ਨੌਜਵਾਨਾਂ ਦੀ ਬਰਬਾਦੀ ਦੀ ਜੜ੍ਹ ਬਣ ਚੁੱਕੀ ਹੈ | ਕਿਉਂਕਿ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਅਨਜਾਣ ਨੌਜਵਾਨ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਹੌਲੀ-ਹੌਲੀ ਸਮੈਕ, ਚਰਸ ਆਦਿ ...

ਪੂਰੀ ਖ਼ਬਰ »

ਮਦਨ ਲਾਲ ਹੱਕਲਾ ਮੀਟਿੰਗ ਲਈ ਡੈਲੀਗੇਟ ਨਿਯੁਕਤ

ਕਾਠਗੜ੍ਹ, 13 ਮਾਰਚ (ਪ.ਪ. ਰਾਹੀਂ) ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ 17 ਅਤੇ 18 ਮਾਰਚ ਨੂੰ ਇੰਦਰਾ ਗਾਂਧੀ ਇੰਨਡੋਰ ਸਟੇਡੀਅਮ ਨਵੀਂ ਦਿੱਲੀ ਵਿਖੇ ਕੀਤੀ ਜਾ ਰਹੀ ਪਲੈਨਰੀ ਸੈਸ਼ਨ ਮੀਟਿੰਗ ਲਈ ਬਲਾਚੌਰ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਮਾਰਕਸਵਾਦੀ ਪਾਰਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਦੀ ਯਾਦ ਵਿਚ ਸਮਾਗਮ

ਭੱਦੀ, 13 ਮਾਰਚ (ਪੱਤਰ ਪ੍ਰੇਰਕ) ਸੀ.ਪੀ.ਆਈ. (ਐੱਮ) ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਯਾਦ ਵਿਚ ਪਿੰਡ ਮਝੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਮੁੱਖ ਬੁਲਾਰੇ ਵਜੋਂ ਬੋਲਦਿਆਂ ਕਾਮਰੇਡ ਰਘੁਨਾਥ ਸਿੰਘ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਨੇ ਆਪਣੇ ਜਨਮ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਨੂੰ ਬੰਦ ਕਰਨ ਲਈ ਲਏ ਅਹਿਮ ਫ਼ੈਸਲੇ

ਪੋਜੇਵਾਲ ਸਰਾਂ/ਚੰਦਿਆਣੀ, 13 ਮਾਰਚ (ਰਮਨ ਭਾਟੀਆ)- ਪਿੰਡ ਮੁੱਖੂਪੁਰ ਵਾਸੀਆਂ ਵਲੋਂ ਪਿੰਡ ਵਿਖੇ ਸਾਂਝਾ ਇਕੱਠ ਕਰਕੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਅਤੇ ਫ਼ਾਲਤੂ ਖ਼ਰਚਿਆਂ ਨੂੰ ਰੋਕਣ ਲਈ ਕਿਸੇ ਸੰਸਥਾ ਤੋਂ ਉੱਪਰ ਉੱਠ ਕੇ ਨਿੱਜੀ ਤੌਰ 'ਤੇ ਅਹਿਮ ਫ਼ੈਸਲੇ ਲਏ ਹਨ | ਇਸ ...

ਪੂਰੀ ਖ਼ਬਰ »

ਚੌਧਰੀ ਮਨਪ੍ਰੀਤ ਸਿੰਘ ਐਨ.ਸੀ.ਪੀ. ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਪੋਜੇਵਾਲ ਸਰਾਂ, 13 ਮਾਰਚ (ਰਮਨ ਭਾਟੀਆ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ) ਜੇ ਸੂਬਾ ਪ੍ਰਧਾਨ ਸਵਰਨ ਸਿੰਘ ਵਲੋਂ ਚੌਧਰੀ ਮਨਪ੍ਰੀਤ ਸਿੰਘ ਦੀ ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਭੂਮਿਕਾਵਾਂ ਨੂੰ ਦੇਖਦੇ ਹੋਏ ਪਾਰਟੀ ਦਾ ਜ਼ਿਲ੍ਹਾ (ਸ਼ਹੀਦ ਭਗਤ ਸਿੰਘ ਨਗਰ) ਦਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਪੈਨਸ਼ਨ ਵੰਡੀ

ਬੰਗਾ, 13 ਮਾਰਚ (ਲਾਲੀ ਬੰਗਾ)- ਉੱਘੇ ਸਮਾਜ ਸੇਵੀ ਗੁਰਦੇਵ ਸਿੰਘ ਰਾਏ ਅਤੇ ਹਰਦਿਆਲ ਸਿੰਘ ਪਨੇਸਰ 'ਪਨੇਸਰ ਅਟੈਚੀ ਹਾਊਸ' ਬੰਗਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਭੂਤਾਂ ਦੇ 13 ਲੋੜਵੰਦ ਪਰਿਵਾਰਾਂ ਨੂੰ ਲੋੜੀਂਦੀ ਰਾਸ਼ਨ ਸਮੱਗਰੀ ਅਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਨਾਜਾਇਜ਼ ਮਾਈਨਿੰਗ ਪਹਿਲਾਂ ਕਿਉਂ ਦਿਖਾਈ ਨਹੀਂ ਦਿੱਤੀ-ਜਲਵਾਹਾ

ਉਸਮਾਨਪੁਰ, 13 ਮਾਰਚ (ਮਝੂਰ)- ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਤਲੁਜ ਦਰਿਆ ਦੇ ਉੱਪਰ ਕੀਤੇ ਗਏ ਹਵਾਈ ਸਰਵੇਖਣ ਤੋਂ ਬਾਅਦ ਨਾਜਾਇਜ਼ ਮਾਈਨਿੰਗ ਦੇ ਵਿਰੁੱਧ ਚੰਦ ਕੁ ਮਿੰਟਾਂ ਵਿਚ ...

ਪੂਰੀ ਖ਼ਬਰ »

ਹੱਕ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ-ਜਲ ਸਰੋਤ ਕਾਮੇ

ਬਲਾਚੌਰ, 13 ਮਾਰਚ (ਬਲਾਚੌਰੀਆ) ਜਲ ਸਰੋਤ ਕਾਮੇ ਹੱਕ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ | ਇਹ ਵਿਚਾਰ ਜਲ ਸਰੋਤ ਐਕਸ਼ਨ ਕਮੇਟੀ ਦੇ ਆਗੂ ਦਵਿੰਦਰ ਸ਼ਰਮਾ ਨੇ ਜਲ ਸਰੋਤ ਕਾਮਿਆਂ ਵੱਲੋਂ 7 ਮਾਰਚ ਤੋਂ ਨਿਰੰਤਰ ਜਾਰੀ ਹੜਤਾਲ ਦੇ ਅੱਜ ਪੰਜਵੇਂ ਦਿਨ ਦਾਣਾ ਮੰਡੀ ਬਲਾਚੌਰ ...

ਪੂਰੀ ਖ਼ਬਰ »

ਸਾਬਕਾ ਉਪ-ਚੇਅਰਮੈਨ ਕਸ਼ਮੀਰ ਸਿੰਘ ਮਾਣੇਵਾਲ ਨਹੀਂ ਰਹੇ

ਬਲਾਚੌਰ, 13 ਮਾਰਚ (ਦੀਦਾਰ ਸਿੰਘ) ਖੇਤੀ ਵਿਕਾਸ ਬੈਂਕ (ਪੀਏਡੀਬੀ) ਬਲਾਚੌਰ ਦੇ ਸਾਬਕਾ ਉਪ ਚੇਅਰਮੈਨ ਅਤੇ ਸਰਗਰਮ ਆਗੂ ਜਥੇਦਾਰ ਕਸ਼ਮੀਰ ਸਿੰਘ ਮਾਣੇਵਾਲ (62) ਸਦੀਵੀ ਵਿਛੋੜਾ ਦੇ ਗਏ | ਉਹ ਆਪਣੇ ਪਿੱਛੇ ਦੋ ਲੜਕੀਆਂ ਤੇ ਦੋ ਲੜਕੇ ਛੱਡ ਗਏ ਹਨ, ਦਾ ਅੰਤਿਮ ਸੰਸਕਾਰ ਪਿੰਡ ...

ਪੂਰੀ ਖ਼ਬਰ »

ਚੌ. ਰਾਮ ਕਿਸ਼ਨ ਬਾਗੜੀ ਨੂੰ ਦਿੱਤੀ ਗਈ ਅੰਤਿਮ ਵਿਦਾਇਗੀ

ਰੱਤੇਵਾਲ, 13 ਮਾਰਚ (ਜੋਨੀ ਭਾਟੀਆ)- ਹਲਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਸਮਾਜਸੇਵੀ ਚੌਧਰੀ ਰਾਮ ਕਿਸ਼ਨ ਬਾਗੜੀ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਨਿਊ ਰੱਤੇਵਾਲ (ਬਰੇਤਾ) ਦੇ ਸ਼ਮਸ਼ਾਨ ਘਰ ਵਿਖੇ ਕਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਜਲਦ ਸ਼ੁਰੂ ਹੋਵੇਗਾ ਐਨ.ਜੀ.ਡੀ.ਆਰ.ਐਸ ਸਾਫ਼ਟਵੇਅਰ

ਨਵਾਂਸ਼ਹਿਰ, 13 ਮਾਰਚ (ਸ. ਰਿਪੋ.)-ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਆਈ.ਸੀ. ਵੱਲੋਂ ਅੱਜ ਸਮੂਹ ਵਸੀਕਾ ਨਵੀਸਾ ਅਤੇ ਸੀ.ਆਰ.ਓਜ਼. (ਮਾਲ ਅਧਿਕਾਰੀਆਂ) ਨੂੰ ਨੈਸ਼ਨਲ ਜੈਨੇਰਿਕ ਡਾਕੂਮੈਂਟ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੱਲ੍ਹ ਮਿਲਣਗੀਆਂ ਸਸਤੇ ਰੇਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ...

ਪੂਰੀ ਖ਼ਬਰ »

ਰੱਤੇਵਾਲ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ

ਰੱਤੇਵਾਲ, 13 ਮਾਰਚ (ਜੌਨੀ ਭਾਟੀਆ)- ਸਥਾਨਕ ਬਾਬਾ ਸ੍ਰੀ ਚੰਦ ਸਰਬ ਹਿਤਕਾਰੀ ਕੌਸ਼ਲ ਵਿਕਾਸ ਕੇਂਦਰ (ਨੇੜੇ ਭੂਰੀਵਾਲੇ ਗਰਲਜ਼ ਕਾਲਜ) ਰੱਤੇਵਾਲ ਵਿਖੇ ਸੁੱਖ ਡਾਇਗਨਾਸਟਿਕ ਲੈਬ ਬਲਾਚੌਰ ਅਤੇ ਜੇ. ਪੀ. ਕਲੀਨਿਕ ਬਲਾਚੌਰ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ...

ਪੂਰੀ ਖ਼ਬਰ »

ਆਉਂਦੀਆਂ ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਪੋਲ ਖੋਲ੍ਹ ਦੇਣਗੀਆ- ਜਥੇ: ਮੱਲ੍ਹਾ

ਬਹਿਰਾਮ, 13 ਮਾਰਚ (ਨਛੱਤਰ ਸਿੰਘ ਬਹਿਰਾਮ)- ਕਾਂਗਰਸ ਪਾਰਟੀ ਨੇ ਲੰਘੀਆਂ ਵਿਧਾਨ ਸਭਾ ਚੋਣਾ ਵਿਚ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ, ਹਰ ਵਰਗ ਕਾਂਗਰਸ ਸਰਕਾਰ ਤੋਂ ਦੁੱਖੀ ਹੈ ਜਿਸ ਕਰਕੇ ਆਉਂਦੀਆ ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਪੋਲ ...

ਪੂਰੀ ਖ਼ਬਰ »

28 ਕਲਰਕਾਂ/ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਦੀ ਤਰੱਕੀ

ਪੋਜੇਵਾਲ ਸਰਾਂ, 13 ਮਾਰਚ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਦਫ਼ਤਰਾਂ/ ਵਿੱਦਿਅਕ ਸੰਸਥਾਵਾਂ 'ਚ ਕੰਮ ਕਰਦੇ 28 ਕਲਰਕਾਂ/ ਜੂਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇ ਸੀਨੀਅਰ ਸਹਾਇਕ ਬਣਾਇਆ ਗਿਆ ਹੈ | ਜਾਰੀ ਹੁਕਮਾਂ 'ਚ ਬਲਵਿੰਦਰ ਕੌਰ ਸਹਸ ਚਹੇੜੂ ਨੂੰ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਸਰਕਾਰੀ ਸਕੂਲ ਜਾਡਲਾ ਦੀ ਚੈਕਿੰਗ

ਨਵਾਂਸ਼ਹਿਰ, 13 ਮਾਰਚ (ਦੀਦਾਰ ਸਿੰਘ ਸ਼ੇਤਰਾ)-ਸ੍ਰੀ ਅਦਿੱਤਿਆ ਉਪਲ, ਆਈ.ਏ.ਐਸ, ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਵਲੋਂ ਅੱਜ ਸਰਕਾਰੀ ਸੀਨੀਅਰ ਸਕੈਡਰੀ, ਸਕੂਲ ਜਾਡਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਸਕੂਲ ਵਿੱਚ ਚੱਲ ਰਹੇ ਪ੍ਰੀਖਿਆ ਕੇਂਦਰ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਐਸ.ਸੀ. ਵਿੰਗ ਵਲੋਂ ਕਰਜ਼ਾ ਮੁਕਤੀ ਸਬੰਧੀ ਰੈਲੀ

ਬੰਗਾ, 13 ਮਾਰਚ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਵਲੋਂ ਬੰਗਾ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਸੋਖੀ ਰਾਮ ਬੱਜੋਂ ਜ਼ਿਲ੍ਹਾ ਚੇਅਰਮੈਨ ਨੇ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਕਿਸਾਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX