ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

'ਕਹੀਂ ਖੁਸ਼ੀ ਕਹੀਂ ਗਮ' ਜ਼ਿਲ੍ਹਾ ਗੁਰਦਾਸਪੁੁਰ 'ਚ ਅਕਾਲੀ ਦਲ ਦੀ ਸਿਆਸਤ ਭਖੀ

ਬਟਾਲਾ, 13 ਮਾਰਚ (ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਖਾਲੀ ਪਿਆ ਪਦ ਪਿਛਲੇ ਕਈ ਦਿਨਾਂ ਤੋਂ 'ਰੇੜਕਾ' ਬਣਿਆ ਹੋਇਆ ਸੀ, ਜਿਸ ਨੂੰ ਅੱਜ ਖ਼ਤਮ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸੰਸਦੀ ਮੈਂਬਰ ਸ: ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਪ੍ਰਧਾਨ ਐਲਾਨ ਦਿੱਤਾ ਗਿਆ, ਜੋ ਹਲਕਾ ਗੁਰਦਾਸਪੁਰ ਤੋਂ 2 ਵਾਰ ਵਿਧਾਇਕ ਅਤੇ ਮਿਲਕਫ਼ੈੱਡ ਪੰਜਾਬ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ | ਜਿੱਥੇ ਸ: ਬੱਬੇਹਾਲੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਿਛਲੇ ਦਿਨਾਂ ਤੋਂ ਪ੍ਰਧਾਨਗੀ ਲਈ ਚਲੀ ਆ ਰਹੀ ਕਸ਼ਮਕਸ਼ ਖ਼ਤਮ ਹੋਈ ਹੈ, ਉ ੱਥੇ ਜ਼ਿਲ੍ਹੇ ਦੀ ਅਕਾਲੀ ਸਿਆਸਤ 'ਚ ਇਕ ਹੋਰ ਉੱਥਲ-ਪੁਥਲ ਹੋਣ ਨਾਲ ਅਕਾਲੀ ਸਿਆਸਤ ਭਖਦੀ ਨਜ਼ਰ ਆ ਰਹੀ ਹੈ ਕਿਉਂਕਿ ਜਿੱਥੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਸ: ਬੱਬੇਹਾਲੀ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ, ਉੱਥੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਸ: ਗੁਲਜਾਰ ਸਿੰਘ ਰਣੀਕੇ ਨੇ ਐਸ.ਸੀ. ਵਿੰਗ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ: ਪਲਵਿੰਦਰ ਸਿੰਘ ਲੰਬੜਦਾਰ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਅਹੁਦੇ ਤੋਂ ਫ਼ਾਰਗ ਕੀਤਾ ਹੈ, ਉੱਥੇ ਅਕਾਲੀ ਦਲ ਦੀ ਮੱੁਢਲੀ ਮੈਂਬਰਸ਼ਿਪ ਤੋਂ ਵੀ ਕੱਢ ਦਿੱਤਾ ਗਿਆ ਹੈ |
ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਖੁਦ ਜਾਰੀ ਕੀਤੇ ਪ੍ਰੈੱਸ ਨੋਟ 'ਚ ਇਹ ਲਿਖਿਆ ਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਗੁਰਦਾਸਪੁਰ ਸ਼ਹਿਰੀ ਪ੍ਰਧਾਨ ਪਲਵਿੰਦਰ ਸਿੰਘ ਲੰਬੜਦਾਰ ਪਿੰਡ ਬਿਜਲੀਵਾਲ ਹਲਕਾ ਫ਼ਤਹਿਗੜ੍ਹ ਚੂੜੀਆਂ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਵਰਕਰਾਂ ਦੀਆਂ ਵਾਰ-ਵਾਰ ਸ਼ਿਕਾਇਤਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਜ਼ਿਲ੍ਹਾ ਗੁਰਦਾਸਪੁਰ ਸ਼ਹਿਰੀ ਦੀ ਪ੍ਰਧਾਨਗੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ | ਜਦੋਂ ਇਸ ਸਬੰਧੀ ਸ: ਪਲਵਿੰਦਰ ਸਿੰਘ ਲੰਬੜਦਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਬੁਲਾ ਲਿਆ ਗਿਆ ਹੈ ਅਤੇ ਕੱਲ੍ਹ ਤੱਕ ਮਾਮਲਾ ਹੱਲ ਹੋਣ ਦੀ ਆਸ ਹੈ |

ਪਾਵਰਕਾਮ ਦਫ਼ਤਰ 'ਚ ਡਾਕਾ

ਅਲੀਵਾਲ, 13 ਮਾਰਚ (ਹਰਪਿੰਦਰਪਾਲ ਸਿੰਘ ਸੰਧੂ)-ਅੱਜ ਕਸਬਾ ਅਲੀਵਾਲ 'ਚ ਸਥਿਤ 66 ਕੇ.ਵੀ. ਸਬ-ਡਵੀਜਨ ਪਾਵਰਕਾਮ ਅਲੀਵਾਲ ਦਫ਼ਤਰ 'ਚ ਦਾਖ਼ਲ ਹੋ ਕੇ ਇਕ ਨਕਾਬਪੋਸ਼ ਲੁਟੇਰਾ ਪਿਸਤੌਲ ਦਿਖਾ ਕੇ ਖਜ਼ਾਨਚੀ ਕੋਲੋਂ 86500 ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਿਆ | ਐ ੱਸ.ਡੀ.ਓ. ਆਰ. ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਕੀਤਾ ਜ਼ਖ਼ਮੀ

ਦੀਨਾਨਗਰ, 13 ਮਾਰਚ (ਸ਼ਰਮਾ/ਸੋਢੀ/ਸੰਧੂ)-ਦੀਨਾਨਗਰ ਦੇ ਨਿਵਾਸੀ ਇਕ ਨੌਜਵਾਨ ਨੂੰ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸੀ.ਐੱਚ.ਸੀ ਦੀਨਾਨਗਰ ਵਿਖੇ ਜ਼ੇਰੇ ਇਲਾਜ ਸਚਿਨ ਕੁਮਾਰ ਪੁੱਤਰ ਪ੍ਰਸ਼ੋਤਮ ...

ਪੂਰੀ ਖ਼ਬਰ »

ਸੈਂਕੜੇ ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹੈ ਕਲਾਨੌਰ 'ਚ ਸਥਿਤ ਸੰਜੀਵ ਡਾਇਗਨੌਸਟਿਕ ਸੈਂਟਰ

ਕਲਾਨੌਰ, 13 ਮਾਰਚ (ਪੁਰੇਵਾਲ)-ਕਲਾਨੌਰ 'ਚ ਪਿਛਲੇ ਕਰੀਬ ਦੋ ਸਾਲ ਤੋਂ ਸਥਾਪਿਤ ਹੋਏ ਸੰਜੀਵ ਡਾਇਗਨੌਸਟਿਕ ਸੈਂਟਰ ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਸੈਂਕੜੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਕਿਉਂਕਿ ਪਹਿਲਾਂ ਇਸ ਇਲਾਕੇ ਦੇ ...

ਪੂਰੀ ਖ਼ਬਰ »

ਸੰਤ ਪ੍ਰਤਾਪ ਸਿੰਘ ਅਤੇ ਕੰਧਾਰਾ ਸਿੰਘ ਦੀ ਯਾਦ 'ਚ ਸਮਾਗਮ

ਕਲਾਨੌਰ, 13 ਮਾਰਚ (ਪੁਰੇਵਾਲ)-ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਕਾਰ ਵਿਖੇ ਸੰਤ ਪ੍ਰਤਾਪ ਸਿੰਘ (ਬਾਬਾ ਕਾਰ ਜੀ) ਅਤੇ ਬਾਪੂ ਕੰਧਾਰਾ ਸਿੰਘ ਦੀ ਬਰਸੀ ਦੇ ਸੰਬੰਧ 'ਚ ਸੰਤ ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਚੌਥਾ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਸਮਾਪਤ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੀ ਕਮੇਟੀ ਦੀ ਚੋਣ ਨੰੂ ਲੈ ਕੇ ਛਿੜਿਆ ਵਿਵਾਦ

ਦੋਰਾਂਗਲਾ, 13 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਨੰੂ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਛਿੜੇ ਵਿਵਾਦ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦ ਇਕ ਧਿਰ ਵਲੋਂ ਮੌਜੂਦਾ ਕਮੇਟੀ ਨੰੂ ਭੰਗ ...

ਪੂਰੀ ਖ਼ਬਰ »

ਲੋਕਾਂ ਨੂੰ ਬਾਲ ਵਿਆਹ ਰੋਕੂ ਅਧਿਨਿਯਮ 2006 ਤਹਿਤ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 13 ਮਾਰਚ (ਆਰਿਫ਼)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ ਸਬ-ਡਵੀਜ਼ਨ ਮੈਜਿਸਟ੍ਰੇਟ ਸਕੱਤਰ ਸਿੰਘ ਬੱਲ ਵਲੋਂ ਜ਼ਿਲੇ੍ਹ ਦੇ ਸਮੂਹ ਵਾਸੀਆਂ ਨੂੰ ਆਪਣੇ ਲੜਕੇ/ਲੜਕੀਆਂ ਦੇ ਚੰਗੇ ਭਵਿੱਖ, ਸਰੀਰਕ ਤੇ ਮਾਨਸਿਕ ਵਿਕਾਸ ਨੂੰ ਧਿਆਨ 'ਚ ...

ਪੂਰੀ ਖ਼ਬਰ »

ਡੀ.ਸੀ.ਵਲੋਂ ਪੰਜਾਬ ਸਕਿੱਲਜ਼ ਮੁਕਾਬਲੇ ਕਰਵਾਉਣ ਸਬੰਧੀ ਪਿ੍ੰਸੀਪਲਾਂ ਨਾਲ ਬੈਠਕ

ਗੁਰਦਾਸਪੁਰ, 13 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਕਰਵਾਏ ਜਾ ਰਹੇ ਪੰਜਾਬ ਸਕਿਲਜ਼ ਮੁਕਾਬਲੇ ਕਰਵਾਉਣ ਸਬੰਧੀ ਜ਼ਿਲੇ੍ਹ ਦੇ ਪੋਲੀਟੈਕਨਿਕ ਕਾਲਜ, ਆਈ.ਟੀ.ਆਈਜ਼ ਅਤੇ ਕਾਲਜਾਂ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਕਰਮਚਾਰੀ ਨਾਲ ਪਿੰਡ ਅਵਾਂਖਾ ਦੇ ਨੌਜਵਾਨ ਵਲੋਂ ਮਾਰਕੱੁਟ

ਦੀਨਾਨਗਰ, 13 ਮਾਰਚ (ਸੰਧੂ/ਸੋਢੀ/ਸ਼ਰਮਾ)-ਪਿੰਡ ਅਵਾਂਖਾ ਦੇ ਇਕ ਨਿਵਾਸੀ ਵਲੋਂ ਪਾਵਰਕਾਮ ਦੇ ਇਕ ਕਰਮਚਾਰੀ ਨਾਲ ਮਾਰਕੁੱਟ ਕੀਤੇ ਜਾਣ ਦੀ ਖ਼ਬਰ ਹੈ | ਸੀ.ਐੱਚ.ਸੀ ਸਿੰਘੋਵਾਲ ਵਿਖੇ ਜ਼ੇਰੇ ਇਲਾਜ ਪਾਵਰ ਕਾਮ ਦੇ ਕਰਮਚਾਰੀ ਰਮੇਸ਼ ਕੁਮਾਰ ਲਾਈਨਮੈਨ ਜਿਨ੍ਹਾਂ ਦੀ ਡਿਊਟੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਮਸੀਹ ਭਾਈਚਾਰਾ ਹਰ ਪੱਖ ਤੋਂ ਪਛੜਿਆ-ਮਸੀਹ ਆਗੂ

ਧਾਰੀਵਾਲ, 13 ਮਾਰਚ (ਜੇਮਸ ਨਾਹਰ)-ਪਿੰਡ ਰਣੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀ: ਯੂਥ ਆਗੂ ਜੋਨ ਮਸੀਹ ਦੀ ਅਗਵਾਈ 'ਚ ਮਸੀਹ ਭਾਈਚਾਰੇ ਦੇ ਲੋਕਾਂ ਦੀ ਇਕ ਬੈਠਕ ਹੋਈ, ਜਿਸ ਵਿਚ ਸੂਬਾ ਸਰਕਾਰ 'ਤੇ ਟਿੱਪਣੀ ਕਰਦਿਆਂ ਆਗੂਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਰਾਜ ...

ਪੂਰੀ ਖ਼ਬਰ »

ਮਨੁੱਖਤਾ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਵਾਲੀ ਟੈਲੀਫ਼ਿਲਮ 'ਨਾਸੂਰ' ਦਾ ਫ਼ਿਲਮਾਂਕਣ ਮੁਕੰਮਲ

ਬਟਾਲਾ, 13 ਮਾਰਚ (ਕਾਹਲੋਂ)-ਸਮੁੱਚੀ ਮਨੁੱਖਤਾ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਜਾ ਰਹੀ ਟੈਲੀ ਫਿਲਮ ''ਨਾਸੂਰ'' ਦਾ ਫ਼ਿਲਮਾਂਕਣ ਨਿਰਦੇਸ਼ਕ ਅਮਰਪਾਲ ਵਲੋਂ ਕਰ ਲਿਆ ਗਿਆ ਹੈ | ਉੱਘੇ ਪੱਤਰਕਾਰ ਤੇ ਲੇਖਕ ਕੇ. ਸ਼ਰਨਜੀਤ ਸਿੰਘ ਦੀ ਕਹਾਣੀ 'ਤੇ ਆਧਾਰਿਤ ਇਸ ਟੈਲੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜਾਨੀ ਸ਼ਾਹ ਦੀ ਨਵੀਂ ਇਮਾਰਤ 'ਚ ਅੰਖਡ ਪਾਠ ਅਰੰਭ

ਸ੍ਰੀ ਹਰਿਗੋਬਿੰਦਪੁਰ, 13 ਮਾਰਚ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦ ਸਾਹਿਬ ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਰਮ ਪਿਆਰੇ ਸੇਵਕ ਬਾਬਾ ਜਾਨੀ ਸ਼ਾਹ ਦੀ ਯਾਦ ਵਿਚ ...

ਪੂਰੀ ਖ਼ਬਰ »

ਟੀ.ਐਸ.ਯੂ. ਜਥੇਬੰਦੀ ਨੇ ਸਰਕਾਰ ਦਾ ਪੁਤਲਾ ਫੂਕਿਆ

ਧਾਰੀਵਾਲ, 13 ਮਾਰਚ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਜਾਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਡਵੀਜ਼ਨ ਦਫ਼ਤਰ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਦਾ ਪੁਤਲਾ ਫੂਕਿਆ | ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦਾ ਦੂਜਾ ਗੇੜ ਹੋਇਆ ਮੁਕੰਮਲ

ਗੁਰਦਾਸਪੁਰ, 13 ਮਾਰਚ (ਆਲਮਬੀਰ ਸਿੰਘ)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਨਿਰਦੇਸ਼ਾਂ 'ਤੇ ਪਲਸ ਪੋਲੀਓ ਮੁਹਿੰਮ ਦਾ ਦੂਜਾ ਗੇੜ ਸਮਾਪਤ ਹੋ ਗਿਆ | ਜਿਸ ਤਹਿਤ 11 ਮਾਰਚ ਤੋਂ 13 ਮਾਰਚ ਤੱਕ ਜ਼ਿਲ੍ਹੇ ਅੰਦਰ 5 ਸਾਲ ਤੱਕ ਦੇ ਕੁੱਲ 179857 ਬੱਚਿਟਾਂ ਨੰੂ ਪੋਲੀਚ ਬੂੰਦਾਂ ਪਿਲਾਈਆਂ ਗਈਆ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਪੁਲਿਸ ਅੜਿੱਕੇ

ਧਾਰੀਵਾਲ, 13 ਮਾਰਚ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਨੌਜਵਾਨ ਨੂੰ ਫੜ ਲਿਆ ਹੈ ਅਤੇ ਇਕ ਦੀ ਭਾਲ ਜਾਰੀ ਹੈ | ਡੀ.ਐਸ.ਪੀ. ਆਰ-1 ਮਨਜੀਤ ਸਿੰਘ ਅਤੇ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਨਕਲ ਰੋਕਣ ਲਈ ਕੀਤੇ ਉਪਰਾਲੇ ਸ਼ਲਾਘਾਯੋਗ-ਕਾਂਗਰਸੀ ਆਗੂ

ਕਿਲ੍ਹਾ ਲਾਲ ਸਿੰਘ, 13 ਮਾਰਚ (ਬਲਬੀਰ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਨਕਲ ਰੂਪੀ ਕੋਹੜ ਨੂੰ ਰੋਕਣ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਅਤੇ ਸਾਨੂੰ ਸਾਰਿਆਂ ਨੂੰ ਇਸ ਕੰਮ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਬੱਬੇਹਾਲੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਬੱਬੇਹਾਲੀ ਸਮਰਥਕ ਹੋਏ ਬਾਗ਼ੋ ਬਾਗ਼

ਪੁਰਾਣਾ ਸ਼ਾਲਾ, 13 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੰੂ ਜ਼ਿਲ੍ਹਾ ਗੁਰਦਾਸਪੁਰ ਨਿਯੁਕਤ ਕਰਨ 'ਤੇ ਬੱਬੇਹਾਲੀ ਸਮਰਥਕ ਬਾਗੋ ਬਾਗ਼ ਹੋ ਗਏ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਨਿਵੇਕਲਾ ਉਪਰਾਲਾ

ਗੁਰਦਾਸਪੁਰ, 13 ਮਾਰਚ (ਆਰਿਫ਼)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਗ੍ਰਸ਼ਤ ਲੋਕਾਂ ਨੂੰ ਨਵਾਂ ਜੀਵਨ ਪ੍ਰਦਾਨ ਕਰਨ ਦੇ ਮੰਤਵ ਨਾਲ ਸੂਬੇ ਅੰਦਰ 4rug 1buse Prevention Officer (41PO) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਸਬੰਧੀ ਵਧੀਕ ਡਿਪਟੀ ਕਸਿਮਨਰ (ਜ) ...

ਪੂਰੀ ਖ਼ਬਰ »

ਮੰਗਲ ਸਿੰਘ ਤੇ ਸਾਥੀਆਂ ਵਲੋਂ ਬੱਬੇਹਾਲੀ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈ ਅਤੇ ਹਾਈਕਮਾਨ ਦਾ ਧੰਨਵਾਦ

ਬਟਾਲਾ, 13 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨਗੀ ਦਾ ਪਿਛਲੇ ਦਿਨਾਂ ਤੋਂ ਲਮਕਿਆ ਆ ਰਿਹਾ ਫ਼ੈਸਲਾ ਸੁਣਾਉਂਦਿਆਂ ਸਾਬਕਾ ਸੰਸਦੀ ਸਕੱਤਰ ਸ: ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਪ੍ਰਧਾਨ ਐਲਾਨ ਦਿੱਤਾ ਗਿਆ ਹੈ | ਸ: ...

ਪੂਰੀ ਖ਼ਬਰ »

ਮਾਈਨਿੰਗ ਨੂੰ ਲੈ ਕੇ ਕਰੈਸ਼ਰ ਦੇ ਭਰੇ ਟਰੱਕ ਅਤੇ ਟਿੱਪਰਾਂ ਦੀ ਨਾਕਾ ਲਗਾ ਕੇ ਜਾਂਚ ਕੀਤੀ

ਧਾਰੀਵਾਲ, 13 ਮਾਰਚ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਮਾਈਨਿੰਗ ਨੂੰ ਲੈ ਕੇ ਵਿੱਢੀ ਮੁਹਿੰਮ ਤਹਿਤ ਧਾਰੀਵਾਲ ਬਾਈਪਾਸ ਨੈਸ਼ਨਲ ਹਾਈਵੇ 'ਤੇ ਮਾੲਨਿੰਗ ਵਿਭਾਗ, ਐਕਸਾਈਜ਼ ਐਾਡ ਟੈਕਸੇਸ਼ਨ ਅਤੇ ਪੁਲਿਸ ਵਿਭਾਗ ਵਲੋਂ ਸਾਂਝਾ ਅਪਰੇਸ਼ਨ ਕੀਤਾ ਗਿਆ, ਜਿਸ 'ਚ ਐਸ.ਆਈ.ਪੀ.ਓ. ...

ਪੂਰੀ ਖ਼ਬਰ »

ਬੱਬੇਹਾਲੀ ਨੰੂ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਸੇਖਵਾਂ ਤੇ ਬੱਬੇਹਾਲੀ ਵਲੋਂ ਹਾਈਕਮਾਨ ਦਾ ਧੰਨਵਾਦ

ਗੁਰਦਾਸਪੁਰ, 13 ਮਾਰਚ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਨੰੂ ਸ਼ੋ੍ਰਮਣੀ ਅਕਾਲੀ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ...

ਪੂਰੀ ਖ਼ਬਰ »

ਸੀ.ਪੀ.ਆਈ. ਨੇ ਰੋਸ ਰੈਲੀ ਕਰਕੇ ਭਾਜਪਾ ਦਾ ਪੁਤਲਾ ਫੂਕਿਆ

ਬਟਾਲਾ, 13 ਮਾਰਚ (ਕਾਹਲੋਂ)-ਇੱਥੇ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਖੇ ਸੀ.ਪੀ.ਆਈ., ਸੀ.ਪੀ.ਆਈ. (ਐਮ) ਤੇ ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਨੇ ਭਾਜਪਾ ਦੇ ਫ਼ਾਸੀਵਾਦ ਏਜੰਡੇ ਅਤੇ ਤਿ੍ਪੁਰਾ 'ਚ ਵਾਪਰੀਆਂ ਕਮਿਊਨਿਸਟਾਂ ਵਿਰੋਧੀ ਘਟਨਾਵਾਂ ਦਾ ਵਿਰੋਧ ਕਰਦਿਆਂ ਰੈਲੀ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਮਾਈਨਿੰਗ ਨੰੂ ਰੋਕਣ ਲਈ ਏ.ਡੀ.ਸੀ. ਅਤੇ ਜੀ.ਏ. ਵਲੋਂ ਵੱਖ-ਵੱਖ ਥਾਈਾ ਛਾਪੇਮਾਰੀ

ਗੁਰਦਾਸਪੁਰ, 13 ਮਾਰਚ (ਆਰਿਫ਼/ਗੁਰਪ੍ਰਤਾਪ ਸਿੰਘ)-ਗ਼ੈਰ-ਕਾਨੰੂਨੀ ਮਾਈਨਿੰਗ ਨੰੂ ਰੋਕਣ ਲਈ ਏ.ਡੀ.ਸੀ. ਵਿਜੇ ਸਿਆਲ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਜੀ.ਏ. ਰਮਨ ਕੋਚਰ ਵਲੋਂ ਤੂਰ, ਗੁਰੂਚੱਕ, ਰਾਮ ਸਹਾਏ, ਰਮਵਾਲ, ਜੰਡੀ ਅਤੇ ਬਿਆਨਪੁਰ ਵਿਚ ਛਾਪੇਮਾਰੀ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਨਸ਼ਾ ਮੁਕਤ ਮੁਹਿੰਮ ਦੀ ਸਫ਼ਲਤਾ ਲਈ ਪੁਲਿਸ ਨੂੰ ਹਰੇਕ ਵਰਗ ਦੇ ਵੱਡਮੁੱਲੇ ਸਹਿਯੋਗ ਦੀ ਲੋੜ-ਐਸ.ਐਸ.ਪੀ.

ਨਿੱਕੇ ਘੁੰਮਣ, 13 ਮਾਰਚ (ਘੁੰਮਣ, ਰੰਧਾਵਾ)-ਪੁਲਿਸ ਥਾਣਾ ਘੁੰਮਣ ਕਲਾਂ ਅਤੇ ਪੁਲਿਸ ਥਾਣਾ ਕਲਾਨੌਰ ਵਲੋਂ ਨਸ਼ਿਆਂ ਿਖ਼ਲਾਫ਼ ਵਿਸ਼ਾਲ ਸੈਮੀਨਾਰ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਵੱਡਮੁੱਲੇ ਸਹਿਯੋਗ ਸਦਕਾ ਘੁੰਮਣ ਖੁਰਦ ਵਿਖੇ ਲਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰ 'ਚ ਬਣ ਰਹੇ ਗੈਸ ਸਿਲੰਡਰ ਦੇ ਗੋਦਾਮ ਦੇ ਵਿਰੋਧ 'ਚ ਧਰਨਾ

ਗੁਰਦਾਸਪੁਰ, 13 ਮਾਰਚ (ਆਲਮਬੀਰ ਸਿੰਘ)-ਪਿੰਡ ਧਾਰੋਚੱਕ ਵਿਖੇ ਰਿਹਾਇਸ਼ੀ ਖੇਤਰ ਵਿਚ ਇੰਡੀਅਨ ਗੈਸ ਏਜੰਸੀ ਵਲੋਂ ਗੈਸ ਸਿਲੰਡਰਾਂ ਦਾ ਗੋਦਾਮ ਬਣਾਉਣ ਦੇ ਵਿਰੋਧ ਵਿਚ ਅੱਜ ਪਿੰਡ ਵਾਸੀਆਂ ਵਲੋਂ ਧਰਨਾ ਦਿੱਤਾ ਗਿਆ | ਪਿੰਡ ਦੇ ਸਰਪੰਚ ਲਖਬੀਰ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪਾਵਰਕਾਮ ਉਪ ਮੰਡਲ ਪੰਡੋਰੀ ਦੇ ਘਿਰਾਓ ਦਾ ਐਲਾਨ

ਪੁਰਾਣਾ ਸ਼ਾਲਾ, 13 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਪਾਵਰਕਾਮ ਉਪ ਮੰਡਲ ਤਾਲਿਬਪੁਰ ਪੰਡੋਰੀ ਅਧੀਨ ਆਉਂਦੇ ਪਿੰਡਾਂ ਅੰਦਰ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਪਿਛਲੇ ਇਕ ਹਫ਼ਤੇ ਤੋਂ ਬੰਦ ਰਹਿਣ ਕਾਰਨ ਕਿਸਾਨਾਂ ਅੰਦਰ ਹਾਹਾਕਾਰ ਮਚੀ ਹੋਈ ਹੈ | ਜਿਸ ਨੰੂ ਲੈ ਕੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਦੋ ਸਾਲ ਦੇ ਗੈਪ ਵਾਲੇ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 13 ਮਾਰਚ (ਆਰਿਫ਼)-ਟੀਮ ਗਲੋਬਲ ਗੁਰਦਾਸਪੁਰ ਵਲੋਂ ਪੜ੍ਹਾਈ ਵਿਚ ਦੋ ਸਾਲ ਦੇ ਗੈਪ ਵਾਲੇ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਹਰਪਿੰਦਰ ਸਿੰਘ ਪੁੱਤਰ ਬਲਵਿੰਦਰ ...

ਪੂਰੀ ਖ਼ਬਰ »

ਕਿੰਨੇ ਕੁ ਸਾਰਥਿਕ ਨਤੀਜੇ ਪੇਸ਼ ਕਰਨ 'ਚ ਕਾਮਯਾਬ ਹੋਵੇਗੀ ਬੱਬੇਹਾਲੀ ਦੀ ਜ਼ਿਲ੍ਹਾ ਪ੍ਰਧਾਨਗੀ

ਗੁਰਦਾਸਪੁਰ, 13 ਮਾਰਚ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗੁਰਦਾਸਪੁਰ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੰੂ ਜ਼ਿਲ੍ਹਾ ਅਕਾਲੀ ਦਲ ਦੀ ਵਾਗਡੋਰ ਫੜਾ ਦਿੱਤੇ ਜਾਣ ਦੇ ...

ਪੂਰੀ ਖ਼ਬਰ »

8ਚੁਨੌਤੀਆਂ ਭਰਿਆ ਹੋਵੇਗਾ ਬੱਬੇਹਾਲੀ ਲਈ ਜ਼ਿਲ੍ਹਾ ਪ੍ਰਧਾਨਗੀ ਦਾ ਰਸਤਾ 8ਸੂਝਬੂਝ ਅਤੇ ਲੰਮਾ ਤਜਰਬਾ ਫ਼ੂਕ ਸਕਦਾ ਹੈ ਜ਼ਿਲ੍ਹਾ ਅਕਾਲੀ ਦਲ 'ਚ ਨਵੀਂ ਰੂਹ
ਕਿੰਨੇ ਕੁ ਸਾਰਥਿਕ ਨਤੀਜੇ ਪੇਸ਼ ਕਰਨ 'ਚ ਕਾਮਯਾਬ ਹੋਵੇਗੀ ਬੱਬੇਹਾਲੀ ਦੀ ਜ਼ਿਲ੍ਹਾ ਪ੍ਰਧਾਨਗੀ

ਗੁਰਦਾਸਪੁਰ, 13 ਮਾਰਚ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗੁਰਦਾਸਪੁਰ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੰੂ ਜ਼ਿਲ੍ਹਾ ਅਕਾਲੀ ਦਲ ਦੀ ਵਾਗਡੋਰ ਫੜਾ ਦਿੱਤੇ ਜਾਣ ਦੇ ...

ਪੂਰੀ ਖ਼ਬਰ »

ਪੰਚਾਇਤ ਅਤੇ ਸ਼ਾਮਲਾਤ ਜ਼ਮੀਨਾਂ ਦੀਆਂ ਥਾਵਾਂ 'ਤੇ ਕਬਜ਼ੇ ਦਾ ਹੱਕ ਮਜ਼ਦੂਰਾਂ ਨੰੂ ਦਿੱਤਾ ਜਾਵੇ-ਕਟਾਰੂਚੱਕ

ਨਰੋਟ ਮਹਿਰਾ, 13 ਮਾਰਚ (ਰਾਜ ਕੁਮਾਰੀ)-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆ ਦੇ ਸਾਂਝੇ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਮਜ਼ਦੂਰ ਜਥੇਬੰਦੀਆ ਦੇ ਆਗੂਆਂ ਦੀ ਬੈਠਕ ਮਲਿਕਪੁਰ ਅੱਡੇ 'ਚ ਹੋਈ | ਬੈਠਕ ਦੀ ਅਗਵਾਈ ਮਾ: ਜਨਕ ਰਾਜ ਸਰਨਾ ਨੇ ਕੀਤੀ | ਬੈਠਕ ਵਿਚ ਆਰ.ਐਮ.ਪੀ.ਆਈ. ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਵਿਖੇ 70096 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ

ਪਠਾਨਕੋਟ, 13 ਮਾਰਚ (ਆਰ. ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜ਼ਿਲੇ੍ਹ ਅੰਦਰ ਤਿੰਨ ਰੋਜ਼ਾ ਨੈਸ਼ਨਲ ਪਲਸ ਪੋਲਿਓ ਪੜਾਅ–ਦੋ ਦੇ ਤੀਜੇ ਅਤੇ ਆਖ਼ਰੀ ਦਿਨ ਝੁੱਗੀਆਂ, ਝੋਂਪੜੀਆਂ, ਭੱਠਿਆਂ, ਅਰਬਨ ਸਲੱਮ ...

ਪੂਰੀ ਖ਼ਬਰ »

ਪਠਾਨਕੋਟ ਤੋਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਲਈ ਰੇਲ ਸੇਵਾ ਨਾ ਹੋਣ ਕਾਰਨ ਯਾਤਰੀ ਕਰਦੇ ਹਨ ਪ੍ਰੇਸ਼ਾਨੀਆਂ ਦਾ ਸਾਹਮਣਾ

ਪਠਾਨਕੋਟ, 13 ਮਾਰਚ (ਸੰਧੂ)-ਪੰਜਾਬ ਦਾ ਅਜਿਹਾ ਇਕੋ ਇਕ ਸ਼ਹਿਰ ਪਠਾਨਕੋਟ ਜੋ ਕਿ ਦੋ ਸੂਬੇ ਹਿਮਾਚਲ-ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦਾ ਗੁਆਂਢੀ ਹੋਣ ਕਰਕੇ ਭੂਗੋਲਿਕ ਅਤੇ ਵਪਾਰਕ ਨਜ਼ਰ ਤੋਂ ਇਕ ਮਹੱਤਵਪੂਰਨ ਸਥਾਨ ਰੱਖਦਾ ਹੈ, ਨੂੰ ਹਰ ਸਰਕਾਰ ਚਾਹੇ ਉਹ ਕੇਂਦਰ ਦੀ ਹੋਵੇ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਵਿਕਾਸ ਕੰਮਾਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ

ਪਠਾਨਕੋਟ, 13 ਮਾਰਚ (ਆਰ. ਸਿੰਘ)-ਹਰੇਕ ਵਿਭਾਗ ਨੂੰ ਸਰਕਾਰ ਦੀ ਨੋਟੀਫ਼ਿਕੇਸ਼ਨ ਦੇ ਅਨੁਸਾਰ ਜਿਸ ਵੀ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਉਸ ਵਿਭਾਗ ਦਾ ਐੱਚ.ਓ.ਡੀ. ਉਸ ਮਾਈਨਿੰਗ ਨੂੰ ਰੋਕਣ ਦੇ ਲਈ ਅਤੇ ਕਾਨੂੰਨੀ ਕਾਰਵਾਈ ਲਈ ਪੂਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਕਰੈਸ਼ਰ ਇੰਡਸਟਰੀ ਨਾਲ ਸਬੰਧਿਤ ਵਾਹਨਾਂ 'ਤੇ 8 ਵਜੇ ਤੋਂ 9:30 ਤੱਕ ਆਉਣ-ਜਾਣ 'ਤੇ ਪਾਬੰਦੀ

ਪਠਾਨਕੋਟ, 13 ਮਾਰਚ (ਆਰ. ਸਿੰਘ/ਸੰਧੂ) ਸ੍ਰੀਮਤੀ ਨੀਲਿਮਾ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਕਰੈਸ਼ਰ ਇੰਡਸਟਰੀ ਨਾਲ ਸਬੰਧਿਤ ਵਹੀਕਲ, ਟਰਾਲਿਆਂ ਨੂੰ ਸਵੇਰੇ 8 ਵਜੇ ਤੋਂ ਸਵੇਰੇ 9:30 ਵਜੇ ਤੱਕ ਅਤੇ ਬਾਅਦ ਦੁਪਹਿਰ 1:30 ਵਜੇ ਤੋਂ 3:30 ਵਜੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤਹਿਤ ਠਾਕੁਰ ਸਟੋਨ ਕਰੈਸ਼ਰ 'ਤੇ ਮਾਮਲਾ ਦਰਜ

ਸੁਜਾਨਪੁਰ, 13 ਮਾਰਚ (ਜਗਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਲਈ ਛੇੜੀ ਮੁਹਿੰਮ ਤਹਿਤ ਪਿਛਲੀ ਰਾਤ ਮਾਈਨਿੰਗ ਵਿਭਾਗ ਦੇ ਜੀ.ਐਮ. ਸੁਭਾਸ਼ ਚੰਦਰ ਵਲੋਂ ਅਚਾਨਕ ਬੇੜੀਆਂ ਪਿੰਡ ਨੇੜੇ ਪੈਂਦੇ ਦਰਿਆ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ-4 ਜ਼ਖ਼ਮੀ

ਪਠਾਨਕੋਟ, 13 ਮਾਰਚ (ਆਰ. ਸਿੰਘ)-ਏਅਰਫੋਰਸ ਦੇ ਸਾਹਮਣੇ ਸਥਿਤ ਹਾਈਵੇ 'ਤੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਅਤੇ 4 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਾਂਡਾ ਸਿਟੀ ਕਾਰ ਬੇਕਾਬੂ ਹੋ ਕੇ ਬਲੈਰੋ ਪਿਕਅਪ ਨਾਲ ਜਾ ਟਕਰਾਈ | ਜਿਸ ਕਾਰਨ ਕਾਰ ਵਿਚ ਸਵਾਰ ...

ਪੂਰੀ ਖ਼ਬਰ »

ਮਨੁੱਖਤਾ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਵਾਲੀ ਟੈਲੀਫ਼ਿਲਮ 'ਨਾਸੂਰ' ਦਾ ਫ਼ਿਲਮਾਂਕਣ ਮੁਕੰਮਲ

ਬਟਾਲਾ, 13 ਮਾਰਚ (ਕਾਹਲੋਂ)-ਸਮੁੱਚੀ ਮਨੁੱਖਤਾ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਜਾ ਰਹੀ ਟੈਲੀ ਫਿਲਮ ''ਨਾਸੂਰ'' ਦਾ ਫ਼ਿਲਮਾਂਕਣ ਨਿਰਦੇਸ਼ਕ ਅਮਰਪਾਲ ਵਲੋਂ ਕਰ ਲਿਆ ਗਿਆ ਹੈ | ਉੱਘੇ ਪੱਤਰਕਾਰ ਤੇ ਲੇਖਕ ਕੇ. ਸ਼ਰਨਜੀਤ ਸਿੰਘ ਦੀ ਕਹਾਣੀ 'ਤੇ ਆਧਾਰਿਤ ਇਸ ਟੈਲੀ ...

ਪੂਰੀ ਖ਼ਬਰ »

ਪਠਾਨਕੋਟ ਤੋਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਲਈ ਰੇਲ ਸੇਵਾ ਨਾ ਹੋਣ ਕਾਰਨ ਯਾਤਰੀ ਕਰਦੇ ਹਨ ਪ੍ਰੇਸ਼ਾਨੀਆਂ ਦਾ ਸਾਹਮਣਾ

ਪਠਾਨਕੋਟ, 13 ਮਾਰਚ (ਸੰਧੂ)-ਪੰਜਾਬ ਦਾ ਅਜਿਹਾ ਇਕੋ ਇਕ ਸ਼ਹਿਰ ਪਠਾਨਕੋਟ ਜੋ ਕਿ ਦੋ ਸੂਬੇ ਹਿਮਾਚਲ-ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦਾ ਗੁਆਂਢੀ ਹੋਣ ਕਰਕੇ ਭੂਗੋਲਿਕ ਅਤੇ ਵਪਾਰਕ ਨਜ਼ਰ ਤੋਂ ਇਕ ਮਹੱਤਵਪੂਰਨ ਸਥਾਨ ਰੱਖਦਾ ਹੈ, ਨੂੰ ਹਰ ਸਰਕਾਰ ਚਾਹੇ ਉਹ ਕੇਂਦਰ ਦੀ ਹੋਵੇ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਵਿਖੇ 70096 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ

ਪਠਾਨਕੋਟ, 13 ਮਾਰਚ (ਆਰ. ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜ਼ਿਲੇ੍ਹ ਅੰਦਰ ਤਿੰਨ ਰੋਜ਼ਾ ਨੈਸ਼ਨਲ ਪਲਸ ਪੋਲਿਓ ਪੜਾਅ–ਦੋ ਦੇ ਤੀਜੇ ਅਤੇ ਆਖ਼ਰੀ ਦਿਨ ਝੁੱਗੀਆਂ, ਝੋਂਪੜੀਆਂ, ਭੱਠਿਆਂ, ਅਰਬਨ ਸਲੱਮ ...

ਪੂਰੀ ਖ਼ਬਰ »

ਪੰਚਾਇਤ ਅਤੇ ਸ਼ਾਮਲਾਤ ਜ਼ਮੀਨਾਂ ਦੀਆਂ ਥਾਵਾਂ 'ਤੇ ਕਬਜ਼ੇ ਦਾ ਹੱਕ ਮਜ਼ਦੂਰਾਂ ਨੰੂ ਦਿੱਤਾ ਜਾਵੇ-ਕਟਾਰੂਚੱਕ

ਨਰੋਟ ਮਹਿਰਾ, 13 ਮਾਰਚ (ਰਾਜ ਕੁਮਾਰੀ)-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆ ਦੇ ਸਾਂਝੇ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਮਜ਼ਦੂਰ ਜਥੇਬੰਦੀਆ ਦੇ ਆਗੂਆਂ ਦੀ ਬੈਠਕ ਮਲਿਕਪੁਰ ਅੱਡੇ 'ਚ ਹੋਈ | ਬੈਠਕ ਦੀ ਅਗਵਾਈ ਮਾ: ਜਨਕ ਰਾਜ ਸਰਨਾ ਨੇ ਕੀਤੀ | ਬੈਠਕ ਵਿਚ ਆਰ.ਐਮ.ਪੀ.ਆਈ. ਦੇ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਵਿਕਾਸ ਕੰਮਾਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ

ਪਠਾਨਕੋਟ, 13 ਮਾਰਚ (ਆਰ. ਸਿੰਘ)-ਹਰੇਕ ਵਿਭਾਗ ਨੂੰ ਸਰਕਾਰ ਦੀ ਨੋਟੀਫ਼ਿਕੇਸ਼ਨ ਦੇ ਅਨੁਸਾਰ ਜਿਸ ਵੀ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਉਸ ਵਿਭਾਗ ਦਾ ਐੱਚ.ਓ.ਡੀ. ਉਸ ਮਾਈਨਿੰਗ ਨੂੰ ਰੋਕਣ ਦੇ ਲਈ ਅਤੇ ਕਾਨੂੰਨੀ ਕਾਰਵਾਈ ਲਈ ਪੂਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ-4 ਜ਼ਖ਼ਮੀ

ਪਠਾਨਕੋਟ, 13 ਮਾਰਚ (ਆਰ. ਸਿੰਘ)-ਏਅਰਫੋਰਸ ਦੇ ਸਾਹਮਣੇ ਸਥਿਤ ਹਾਈਵੇ 'ਤੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਅਤੇ 4 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਾਂਡਾ ਸਿਟੀ ਕਾਰ ਬੇਕਾਬੂ ਹੋ ਕੇ ਬਲੈਰੋ ਪਿਕਅਪ ਨਾਲ ਜਾ ਟਕਰਾਈ | ਜਿਸ ਕਾਰਨ ਕਾਰ ਵਿਚ ਸਵਾਰ ...

ਪੂਰੀ ਖ਼ਬਰ »

ਕਰੈਸ਼ਰ ਇੰਡਸਟਰੀ ਨਾਲ ਸਬੰਧਿਤ ਵਾਹਨਾਂ 'ਤੇ 8 ਵਜੇ ਤੋਂ 9:30 ਤੱਕ ਆਉਣ-ਜਾਣ 'ਤੇ ਪਾਬੰਦੀ

ਪਠਾਨਕੋਟ, 13 ਮਾਰਚ (ਆਰ. ਸਿੰਘ/ਸੰਧੂ) ਸ੍ਰੀਮਤੀ ਨੀਲਿਮਾ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਕਰੈਸ਼ਰ ਇੰਡਸਟਰੀ ਨਾਲ ਸਬੰਧਿਤ ਵਹੀਕਲ, ਟਰਾਲਿਆਂ ਨੂੰ ਸਵੇਰੇ 8 ਵਜੇ ਤੋਂ ਸਵੇਰੇ 9:30 ਵਜੇ ਤੱਕ ਅਤੇ ਬਾਅਦ ਦੁਪਹਿਰ 1:30 ਵਜੇ ਤੋਂ 3:30 ਵਜੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤਹਿਤ ਠਾਕੁਰ ਸਟੋਨ ਕਰੈਸ਼ਰ 'ਤੇ ਮਾਮਲਾ ਦਰਜ

ਸੁਜਾਨਪੁਰ, 13 ਮਾਰਚ (ਜਗਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਲਈ ਛੇੜੀ ਮੁਹਿੰਮ ਤਹਿਤ ਪਿਛਲੀ ਰਾਤ ਮਾਈਨਿੰਗ ਵਿਭਾਗ ਦੇ ਜੀ.ਐਮ. ਸੁਭਾਸ਼ ਚੰਦਰ ਵਲੋਂ ਅਚਾਨਕ ਬੇੜੀਆਂ ਪਿੰਡ ਨੇੜੇ ਪੈਂਦੇ ਦਰਿਆ 'ਚ ...

ਪੂਰੀ ਖ਼ਬਰ »

ਮਨੁੱਖਤਾ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਵਾਲੀ ਟੈਲੀਫ਼ਿਲਮ 'ਨਾਸੂਰ' ਦਾ ਫ਼ਿਲਮਾਂਕਣ ਮੁਕੰਮਲ

ਬਟਾਲਾ, 13 ਮਾਰਚ (ਕਾਹਲੋਂ)-ਸਮੁੱਚੀ ਮਨੁੱਖਤਾ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਜਾ ਰਹੀ ਟੈਲੀ ਫਿਲਮ ''ਨਾਸੂਰ'' ਦਾ ਫ਼ਿਲਮਾਂਕਣ ਨਿਰਦੇਸ਼ਕ ਅਮਰਪਾਲ ਵਲੋਂ ਕਰ ਲਿਆ ਗਿਆ ਹੈ | ਉੱਘੇ ਪੱਤਰਕਾਰ ਤੇ ਲੇਖਕ ਕੇ. ਸ਼ਰਨਜੀਤ ਸਿੰਘ ਦੀ ਕਹਾਣੀ 'ਤੇ ਆਧਾਰਿਤ ਇਸ ਟੈਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX