ਤਾਜਾ ਖ਼ਬਰਾਂ


ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  6 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  15 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  43 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 2 hours ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  4 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  25 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਵਿਰੁੱਧ ਧਰਨਾ

ਪਟਿਆਲਾ, 13 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿੱਤੀ ਸੰਕਟ ਕਾਰਨ ਤਨਖ਼ਾਹਾਂ ਨਾ ਮਿਲਣ ਕਰਕੇ ਚੱਲ ਰਹੀ ਖਿੱਚੋਤਾਣ ਅੱਜ ਪ੍ਰਚੰਡ ਰੂਪ ਗ੍ਰਹਿਣ ਕਰ ਗਈ | ਪਿਛਲੇ ਦਿਨਾਂ ਤੋਂ ਲਗਾਤਾਰ ਮੰਗ ਪੱਤਰਾਂ ਰਾਹੀ ਫਰਵਰੀ ਮਹੀਨੇ ਦੀ ਤਨਖ਼ਾਹ ਜੋ 13 ਮਾਰਚ ਤੱਕ ਨਹੀਂ ਮਿਲੀ ਹੈ | ਮੰਗ ਰਹੇ ਗੈਰ-ਅਧਿਆਪਨ ਕਰਮਚਾਰੀ, ਅਧਿਆਪਕ ਅਤੇ ਏ ਕਲਾਸ ਅਫਸਰ ਅੱਜ ਸਵੇਰੇ 10 ਵਜੇ ਉਪ-ਕੁਲਪਤੀ ਦਫ਼ਤਰ ਅੱਗੇ ਇਕੱਠੇ ਹੋਏ ਅਤੇ ਤਨਖ਼ਾਹਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਧਰਨੇ 'ਤੇ ਬੈਠ ਗਏ | ਇਸ ਮੌਕੇ ਐਡਹਾਕ ਕਮੇਟੀ ਦੇ ਕਨਵੀਨਰ ਅਵਤਾਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੂੰ ਅੱਜ 13 ਤਰੀਕ ਤੱਕ ਤਨਖ਼ਾਹ ਨਹੀਂ ਮਿਲੀ, ਜਿਸ ਕਰਕੇ ਮੁਲਾਜ਼ਮਾਂ 'ਚ ਸਖ਼ਤ ਰੋਸ ਹੈ | ਉਨ੍ਹਾਂ ਕਿਹਾ ਕਿ ਅੱਜ ਸਵੇਰੇ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਉਹ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਮਿਲੇ ਸਨ, ਜਿਨ੍ਹਾਂ ਅੱਗੇ ਗੈਰ-ਅਧਿਆਪਨ ਕਰਮਚਾਰੀਆਂ ਦੀ 85 ਫ਼ੀਸਦੀ, ਏ-ਕਲਾਸ ਅਫ਼ਸਰਾਂ ਦੀ 60 ਫ਼ੀਸਦੀ ਅਤੇ ਅਧਿਆਪਕਾਂ ਦੀ 60 ਫ਼ੀਸਦੀ ਤਨਖ਼ਾਹ ਪਾਏ ਜਾਣ ਦਾ ਪ੍ਰਸਤਾਵ ਰੱਖਿਆ | ਉਨ੍ਹਾਂ ਮੰਗ ਕੀਤੀ ਕਿ ਸਮੂਹ ਮੁਲਾਜ਼ਮ ਆਪਣੀ ਪੂਰੀ ਤਨਖ਼ਾਹ ਚਾਹੰੁਦੇ ਹਨ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਸਾਰੇ ਸਟਾਫ਼ ਦੀ ਪੂਰੀ ਤਨਖ਼ਾਹ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਹ ਗਰਾਂਟ ਜਾਂ ਪੈਸਿਆਂ ਦਾ ਪ੍ਰਬੰਧ ਕਰੇ | ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ 200 ਕਰੋੜ ਦੀ ਵਿਸ਼ੇਸ਼ ਗਰਾਂਟ ਅਤੇ ਸਾਲਾਨਾ ਗਰਾਂਟ ਦੁੱਗਣੀ ਕਰਨ ਦੀ ਮੰਗ ਕੀਤੀ |
ਡਾ. ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਪਿਛਲੇ ਸਮਿਆਂ ਵਿਚ ਸਰਕਾਰਾਂ ਵਲੋਂ ਸਿੱਖਿਆ ਖੇਤਰ ਵਿਚ ਕੱਟ ਲਾਉਣ ਨਾਲ ਇਹ ਹਾਲਾਤ ਪੈਦਾ ਹੋਏ ਹਨ ਕਿ ਯੂਨੀਵਰਸਿਟੀ ਆਪਣੇ ਕਰਮਚਾਰੀਆਂ ਨੂੰ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਦੇ ਸਕਦੀ ਅਤੇ ਭਵਿੱਖ ਵਿਚ ਤਨਖ਼ਾਹਾਂ ਨਾ ਮਿਲਣ ਦੇ ਸੰਕਟ ਵੀ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਾਲਵੇ ਦੇ ਗਰੀਬ ਖੇਤਰ ਅਤੇ ਅੱਧੇ ਪੰਜਾਬ ਨੂੰ ਸਿੱਖਿਆ ਦੇ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਵਿਸ਼ੇਸ਼ ਰਾਹਤ ਪੈਕਜ ਦੇਣਾ ਚਾਹੀਦਾ ਹੈ ਤੇ ਗਰਾਂਟ ਵਿਚ ਭਾਗੀਦਾਰੀ ਵਧਾਉਣੀ ਚਾਹੀਦੀ ਹੈ | ਇਸ ਮੌਕੇ ਡਾ. ਗੁਰਜੰਟ ਸਿੰਘ, ਜਸਵਿੰਦਰ ਕੌਰ, ਗੁਰਲਾਲ ਸਿੰਘ, ਜਗਦੀਸ਼ ਸਿੰਘ ਆਦਿ ਨੇ ਵੀ ਪੰਜਾਬ ਸਰਕਾਰ ਤੋਂ ਪੰਜਾਬੀ ਯੂਨੀਵਰਸਿਟੀ ਲਈ ਵਿਸ਼ੇਸ਼ ਰਾਹਤ ਪੈਕਜ ਤੇ ਗਰਾਂਟ ਦੀ ਮੰਗ ਕੀਤੀ | ਧਰਨੇ ਦੌਰਾਨ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਉਪਰੰਤ ਧਰਨਾਕਾਰੀਆਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਮੂਹ ਮੁਲਾਜ਼ਮਾਂ ਦੀ ਪੂਰੀ ਤਨਖ਼ਾਹ ਦਿੱਤੇ ਜਾਣ ਲਈ ਮੰਗ ਪੱਤਰ ਦਿੱਤਾ ਗਿਆ | ਅਵਤਾਰ ਸਿੰਘ ਨੇ ਕਿਹਾ ਕਿ ਪੂਰੀਆਂ ਤਨਖ਼ਾਹਾਂ ਨਾ ਮਿਲਣ ਦੀ ਹਾਲਤ ਵਿਚ ਮੁਲਾਜ਼ਮਾਂ ਵਲੋਂ ਸੰਘਰਸ਼ ਜਾਰੀ ਰਹੇਗਾ | ਧਰਨੇ ਦੌਰਾਨ ਹੋਰਨਾਂ ਤੋਂ ਇਲਾਵਾ ਡਾ. ਜਸਵਿੰਦਰ ਸਿੰਘ ਬਰਾੜ, ਡਾ. ਬਲਰਾਜ ਸਿੰਘ, ਇੰਜ. ਸੁਖਜਿੰਦਰ ਬੁੱਟਰ, ਬਲਬੀਰ ਸਿੰਘ ਅਰੋੜਾ, ਸੁਰਿੰਦਰ ਚੰਦੇਲ, ਜਸਪਾਲ ਕੋਛੜ, ਸੁਖਬੀਰਪਾਲ ਸਿੰਘ, ਗਗਨਦੀਪ ਸ਼ਰਮਾ, ਪਰਮਜੀਤ ਸਿੰਘ ਢਿੱਲੋਂ, ਜਸਬੀਰ ਕੌਰ, ਮੁਹੰਮਦ ਜਹੀਰ ਲੋਰੇ, ਕਰਮਿੰਦਰ ਕਲੇਰ, ਰਜਿੰਦਰ ਸਿੰਘ ਰਾਜੂ, ਜਸਬੀਰ ਸਿੰਘ ਆਦਿ ਮੌਜੂਦ ਸਨ |

ਵਿੱਤੀ ਸੰਕਟ ਨੂੰ ਭੁੱਲ ਕੇ ਯੂਨੀਵਰਸਿਟੀ ਪ੍ਰਸ਼ਾਸਨ ਕਰਮਚਾਰੀ ਰਾਜਨੀਤੀ ਵਿਚ ਦਖ਼ਲਅੰਦਾਜ਼ੀ ਕਰਨ ਲੱਗਿਆ-ਗੁਰਿੰਦਰਪਾਲ ਸਿੰਘ ਬੱਬੀ

ਪਟਿਆਲਾ, 13 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਗੈਰ ਅਧਿਆਪਨ ਸੰਘ ਦੇ ਸਾਬਕਾ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਆਰਥਿਕ ਸੰਕਟ ਕਾਰਨ ਨਾ ਸਿਰਫ਼ ਮੁਲਾਜ਼ਮਾਂ ਦੀ ਤਨਖ਼ਾਹਾਂ ਰੁਕ ਗਈਆਂ ਹਨ ਬਲ ਕਿ ਇਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਸੜਕ ਹਾਦਸਿਆਂ 'ਚ ਦੋ ਜ਼ਖ਼ਮੀ

ਪਟਿਆਲਾ, 13 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਦਕਿ ਦੋ ਕਾਰਾਂ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੇ ਕੇਸ 'ਚੋਂ ਇਕ ਬਰੀ

ਪਟਿਆਲਾ, 13 ਮਾਰਚ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਜੱਜ ਰਮਨਦੀਪ ਨੀਤੂ ਦੀ ਅਦਾਲਤ ਨੇ ਸਤਿੰਦਰ ਕੁਮਾਰ ਵਾਸੀ ਪਿੰਡ ਪੂਨੀਆਂ ਖਾਨਾਂ ਨੂੰ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਕੇਸ ਵਿਚੋਂ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਥਾਣਾ ਸਦਰ ਪਟਿਆਲਾ ਦੀ ਪੁਲਿਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ ਦੀ ਠੱਗੀ-ਮਾਮਲਾ ਦਰਜ

ਰਾਜਪੁਰਾ, 13 ਮਾਰਚ (ਜੀ. ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਦੇ ਬਿਆਨਾ 'ਤੇ 10 ਲੱਖ ਰੁਪਏ ਲੈ ਕੇ ਵਿਦੇਸ਼ ਭੇਜਣ ਤੇ ਵਿਦੇਸ਼ 'ਚ ਮਾੜਾ ਵਿਹਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅਰਥੀ ਫ਼ੂਕ ਮੁਜ਼ਾਹਰਾ

ਰਾਜਪੁਰਾ, 13 ਮਾਰਚ (ਜੀ.ਪੀ. ਸਿੰਘ)-ਅੱਜ ਸਾਂਝਾ ਫੋਰਮ ਪੰਜਾਬ ਦੇ ਸੱਦੇ 'ਤੇ ਬਿਜਲੀ ਨਿਗਮ ਦੇ ਪ੍ਰਬੰਧਕਾਂ ਵੱਲੋਂ ਫੋਰਮ ਨਾਲ ਕੀਤੇ ਸਮਝੌਤੇ ਨੂੰ ਲਾਗੂ ਨਾ ਕਰਨ ਤੇ ਰੋਸ ਵਜੋਂ ਸਰਕਲ ਆਗੂ ਰਜਿੰਦਰ ਸਿੰਘ ਅਤੇ ਡਵੀਜ਼ਨ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ 'ਚ ਡਵੀਜ਼ਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਯੂਥ ਫ਼ੈਸਟੀਵਲ ਤੇ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਦੌਰਾਨ ਸ਼ਾਨਦਾਰ ਪ੍ਰਾਪਤੀਆਂ

ਪਟਿਆਲਾ, 13 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਖ਼ਾਲਸਾ ਕਾਲਜ ਪਟਿਆਲਾ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਸ ਦੇ ਵਿਦਿਆਰਥੀਆਂ ਨੇ 16 ਤੋਂ 20 ਫਰਵਰੀ 2018 ਨੂੰ ਰਾਂਚੀ ਵਿਖੇ ਆਯੋਜਿਤ ਰਾਸ਼ਟਰੀ ਯੂਥ ਫ਼ੈਸਟੀਵਲ ਅਤੇ ਅੰਬਾਲਾ ਵਿਖੇ 13 ਤੋਂ 17 ਜਨਵਰੀ ਨੂੰ ਕਰਵਾਏ ਨਾਰਥ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ-ਪਿ੍ੰਸੀਪਲ ਮਿੱਡਾ

ਰਾਜਪੁਰਾ, 13 ਮਾਰਚ (ਰਣਜੀਤ ਸਿੰਘ)-ਬੱਚਿਆਂ ਨੰੂ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਜਿਸ ਨਾਲ ਬੱਚੇ ਤੰਦਰੁਸਤ ਰਹਿੰਦੇ ਹਨ ਕਿਉਂਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਰਹਿ ਸਕਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟੇਲ ...

ਪੂਰੀ ਖ਼ਬਰ »

ਰੱਖੜਾ ਭਰਾਵਾਂ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਦਾ ਰੈਲੀ 'ਚ ਆਉਣ 'ਤੇ ਧੰਨਵਾਦ

ਸਮਾਣਾ, 13 ਮਾਰਚ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਬਾਦਲ ਵੱਲੋਂ ਰੱਖੜਾ ਦੀ ਅਗਵਾਈ ਵਿਚ ਕਰਵਾਈ ਗਈ ਪੋਲ ਖੋਲ੍ਹ ਰੈਲੀ ਵਿਚ ਪਹੁੰਚੇ ਅਕਾਲੀ ਆਗੂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਸਾਬਕਾ ਵਜ਼ੀਰ ਅਕਾਲੀ ਦਲ ਦੇ ਜ਼ਿਲ੍ਹਾ ਸੇਵਾਦਾਰ ਸੁਰਜੀਤ ਸਿੰਘ ਰੱਖੜਾ ਤੇ ...

ਪੂਰੀ ਖ਼ਬਰ »

ਆਰੀਅਨਜ਼ ਲਾਅ ਕਾਲਜ ਵਿਖੇ ਮੂਟ ਕੋਰਟ ਸਕਿਲਸ ਤੇ ਵਰਕਸ਼ਾਪ ਕਰਵਾਈ

ਰਾਜਪੁਰਾ, 13 ਮਾਰਚ (ਜੀ.ਪੀ. ਸਿੰਘ)-ਆਰੀਅਨਜ਼ ਕਾਲਜ ਆਫ ਲਾਅ, ਰਾਜਪੁਰਾ ਵੱਲੋਂ ਆਪਣੇ ਕੈਂਪਸ ਵਿਚ ਕਾਨੂੰਨੀ ਅਧਿਐਨਾਂ ਅਤੇ ਮੂਟ ਕੋਰਟ ਸਕਿਲਸ ਤੋਂ ਬਾਅਦ ਕਰੀਅਰ ਦੀ ਸੰਭਾਵਨਾ ਅਤੇ ਕਾਨੂੰਨੀ ਨਿਯਮਾਂ 'ਤੇ ਵਿਹਾਰਕ ਗਿਆਨ ਅਤੇ ਵਿਚਾਰ ਵਟਾਂਦਰੇ ਦੀ ਕਲਾ ਸਿੱਖਣ ਲਈ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਰੁਜ਼ਗਾਰ ਮੇਲਾ ਲਗਾਇਆ

ਰਾਜਪੁਰਾ, 13 ਮਾਰਚ (ਜੀ.ਪੀ. ਸਿੰਘ)-ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਅੱਜ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਪਿ੍ੰਸੀਪਲ ਆਰ. ਪੀ. ਸਿੰਘ ਦੀ ਅਗਵਾਈ 'ਚ ਰੋਜ਼ਗਾਰ ਅਫਸਰ ਦਿਲਬਾਗ ਸਿੰਘ ਅਤੇ ਪਰਮਜੀਤ ਸਿੰਘ ਦੀ ਦੇਖ ਰੇਖ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਲੈਕਚਰਾਰ ਕਰਨੈਲ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 13 ਮਾਰਚ (ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ)-ਸਮਾਣਾ ਤੋਂ ਅਜੀਤ ਦੇ ਵਿਸ਼ੇਸ਼ ਪ੍ਰਤੀਨਿਧ ਪ੍ਰੀਤਮ ਸਿੰਘ ਨਾਗੀ ਦੇ ਮਾਮੇ ਦੇ ਲੜਕੇ ਕਰਨੈਲ ਸਿੰਘ ਲੈਕਚਰਾਰ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਅਗਰਵਾਲ ਧਰਮਸ਼ਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ...

ਪੂਰੀ ਖ਼ਬਰ »

ਇਨੈਲੋ ਪ੍ਰਧਾਨ ਚੌਟਾਲਾ ਵਲੋਂ ਮਾਤ ਪਿਤਾ ਗਊਧਾਮ ਦਾ ਦੌਰਾ

ਬਨੂੜ, 13 ਮਾਰਚ (ਭੁਪਿੰਦਰ ਸਿੰਘ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਅੱਜ ਬਨੂੜ ਤੇਪਲਾ ਰੋਡ 'ਤੇ ਖਲੌਰ ਵਿਖੇ ਸਥਿਤ ਮਾਤ-ਪਿਤਾ ਗਊਧਾਮ ਦਾ ਦੌਰਾ ਕੀਤਾ | ਓਮ ਪ੍ਰਕਾਸ਼ ਚੌਟਾਲਾ ਨੇ ਸਭ ਤੋਂ ਪਹਿਲਾ ਤਹਿ ਪ੍ਰੋਗਰਾਮ ਅਨੁਸਾਰ ...

ਪੂਰੀ ਖ਼ਬਰ »

ਫ਼ੌਜ, ਨੀਮ ਫ਼ੌਜੀ ਬਲਾਂ ਤੇ ਪੁਲਿਸ 'ਚ ਭਰਤੀ ਹੋਣ ਲਈ ਸਿਖਲਾਈ ਕੋਰਸ ਦੀ ਸ਼ੁਰੂਆਤ 21 ਤੋਂ

ਪਟਿਆਲਾ, 13 ਮਾਰਚ (ਮਨਦੀਪ ਸਿੰਘ ਖਰੌੜ)-ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਟਰੇਨਿੰਗ ਕੋਰਸ ਮਿਤੀ 21.03.2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ 45 ਦਿਨ ਦੇ ਕੋਰਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਬਸਪਾ ਦੀ ਚੰਡੀਗੜ੍ਹ ਰੈਲੀ ਨੂੰ ਸਫਲ ਬਣਾਉਣ ਲਈ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਵਲੋਂ ਬੈਠਕਾਂ

ਬਨੂੜ, 13 ਮਾਰਚ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸ੍ਰੀ ਕਾਂਸੀ ਰਾਮ ਦੇ ਜਨਮ ਦਿਵਸ ਮੌਕੇ 15 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਗਰਾਊਾਡ ਵਿਖੇ ਸਵੇਰੇ 10 ਵਜੇ ਮਹਾਂ ਰੈਲੀ ਕਰਵਾਈ ਜਾ ਰਹੀ ਹੈ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਰਾਸ਼ਟਰੀ ...

ਪੂਰੀ ਖ਼ਬਰ »

ਕਮੇਟੀਆਂ ਪਾਉਣ ਦੇ ਨਾਂਅ 'ਤੇ ਠੱਗੀ ਠੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 13 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਕਮੇਟੀਆਂ ਪਾਉਣ ਦੇ ਨਾਂਅ 'ਤੇ ਠੱਗੀ ਠੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਲਜਿੰਦਰ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਨਗਰ ਨਿਗਮ ਪਟਿਆਲਾ ਦੇ ਮੇਅਰ ਵਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ

ਪਟਿਆਲਾ, 13 ਮਾਰਚ (ਜ.ਸ.ਢਿੱਲੋਂ)-ਨਗਰ ਨਿਗਮ ਪਟਿਆਲਾ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਇੱਥੇ ਸਨੌਰੀ ਅੱਡੇ ਤੇ ਵਾਰਡ ਨੰਬਰ 41 'ਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸ਼ਹਿਰ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਦੇਣ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 13 ਮਾਰਚ (ਅ.ਸ. ਆਹਲੂਵਾਲੀਆ)-ਨੰਬਰਦਾਰ ਯੂਨੀਅਨ ਤਹਿਸੀਲ ਪਟਿਆਲਾ ਦੀ ਮੀਟਿੰਗ ਦੂਖ ਨਿਵਾਰਨ ਸਾਹਿਬ ਜਗਮੀਤ ਸਿੰਘ ਡੰਡੋਆ ਦੀ ਪ੍ਰਧਾਨਗੀ ਹੇਠ ਹੋਈ | ਇਥੇ ਗੁਰਮੇਲ ਸਿੰਘ ਨੰਬਰਦਾਰ ਛੰਨਾ ਦੀ ਅਚਾਨਕ ਮੌਤ 'ਤੇ ਦੁੱਖ ਪ੍ਰਗਟਾਇਆ ਗਿਆ | ਸਮੂਹ ਨੰਬਰਦਾਰਾਂ ਨੇ ਦੋ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 5.60 ਲੱਖ ਰੁਪਏ ਠੱਗੇ

ਪਟਿਆਲਾ, 13 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਭਗਵਾਨ ਸਿੰਘ ਪੁੱਤਰ ਕਰਮ ...

ਪੂਰੀ ਖ਼ਬਰ »

ਆਪਣੀ ਬੰਦੂਕ ਸਾਫ਼ ਕਰਦੇ ਹੋਏ ਗੋਲੀ ਚੱਲਣ ਨਾਲ ਸਾਬਕਾ ਫ਼ੌਜੀ ਦੀ ਹੋਈ ਮੌਤ

ਨਾਭਾ, 13 ਮਾਰਚ (ਕਰਮਜੀਤ ਸਿੰਘ)-ਨੇੜਲੇ ਪਿੰਡ ਲੱਧਾਹੇੜੀ ਦੇ ਸਾਬਕਾ ਫ਼ੌਜੀ ਸੁਖਬੀਰ ਸਿੰਘ (50 ਸਾਲ) ਪੁੱਤਰ ਬਾਬੂ ਸਿੰਘ ਜੋ ਕਿ ਆਪਣੀ ਬੰਦੂਕ ਸਾਫ਼ ਕਰ ਰਿਹਾ ਸੀ ਤੇ ਅਚਾਨਕ ਉਸ ਦੀ 12 ਬੋਰ ਦੀ ਬੰਦੂਕ ਵਿਚੋਂ ਗੋਲੀ ਚੱਲ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ | ਚੌਕੀ ਇੰਚਾਰਜ ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਈ.ਓ. ਤੇ ਕੰਨਗੋ ਸਮੇਤ 14 ਿਖ਼ਲਾਫ਼ ਮੁਕੱਦਮਾ ਦਰਜ

ਭਾਦਸੋਂ, 13 ਮਾਰਚ (ਗੁਰਬਖਸ਼ ਸਿੰਘ ਵੜੈਚ)-ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਵਿਚ ਪਿਛਲੇ ਕਈ ਸਾਲਾਂ ਤੋਂ ਚਰਚਾ ਵਿਚ ਰਹੀ ਸੰਧੂ ਕਲੋਨੀ ਭਾਦਸੋਂ ਦੇ ਨਾਲ ਲਗਦੀ ਸ਼ਾਮਲਾਟ ਜ਼ਮੀਨ ਦੇ ਮਾਮਲੇ 'ਚ ਥਾਣਾ ਭਾਦਸੋਂ ਵਿਚ ਨਗਰ ਪੰਚਾਇਤ ਦੇ ਉਸ ਸਮੇਂ ਦੇ ਕਾਰਜਸਾਧਕ ਅਫਸਰ ਸਮੇਤ ...

ਪੂਰੀ ਖ਼ਬਰ »

ਬਖ਼ਸ਼ੀਵਾਲ ਪੁਲਿਸ ਵਲੋਂ ਇੱਕ ਸਾਲ ਤੋਂ ਲੋੜੀਂਦਾ ਭਗੌੜਾ ਗਿ੍ਫ਼ਤਾਰ

ਭਾਦਸੋਂ, 13 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਥਾਣਾ ਬਖ਼ਸ਼ੀਵਾਲ ਦੀ ਪੁਲਿਸ ਵੱਲੋਂ 2017 ਤੋਂ ਭਗੌੜੇ ਹੋਏ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ | ਥਾਣਾ ਬਖ਼ਸ਼ੀਵਾਲ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਵਾਸੀ ਦਿੱਤੂਪੁਰ ਜੱਟਾਂ ...

ਪੂਰੀ ਖ਼ਬਰ »

ਮਨੁੱਖੀ ਜਿੰਦੜੀਆਂ ਲਈ ਖ਼ਤਰਾ ਬਣਕੇ ਸੜਕਾਂ 'ਤੇ ਬੇਲਗ਼ਾਮ ਘੁੰਮ ਰਹੇ ਨੇ ਜੁਗਾੜੀ ਵਾਹਨ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 13 ਮਾਰਚ-ਮਨੁੱਖੀ ਜ਼ਿੰਦਗੀਆਂ ਲਈ ਖ਼ਤਰਾ ਬਣਕੇ ਸੜਕਾਂ 'ਤੇ ਬੇਲਗ਼ਾਮ ਘੁੰਮ ਰਹੇ ਜੁਗਾੜੀ ਵਾਹਨਾਂ ਦੀ ਵਧਦੀ ਤਾਦਾਦ ਨੂੰ ਬਰੇਕ ਲਗਾਉਣ ਲਈ ਪ੍ਰਸ਼ਾਸਨ ਵੀ ਸੰਜੀਦਾ ਨਜ਼ਰ ਨਹੀਂ ਆ ਰਿਹਾ | ਕੰਪਨੀ ਵੱਲੋਂ ਪਾਸ ਕਰਵਾਕੇ ਤਿਆਰ ਕੀਤੇ ...

ਪੂਰੀ ਖ਼ਬਰ »

ਇੰਗਲੈਂਡ ਵਾਸੀ ਡੇਵਿਡ ਦਾ ਦਰਬਾਰ ਸਾਹਿਬ ਜਾਣ ਸਮੇਂ ਨਾਭਾ ਪਹੁੰਚਣ 'ਤੇ ਸੰਸਥਾ ਵਲੋਂ ਸਨਮਾਨ

ਨਾਭਾ, 13 ਮਾਰਚ (ਅਮਨਦੀਪ ਸਿੰਘ ਲਵਲੀ)-ਕੰਨਿ੍ਹਆਂ ਕੁਮਾਰੀ ਤੋਂ ਪੈਦਲ ਯਾਤਰਾ ਕਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨਾਂ ਲਈ ਇੰਗਲੈਂਡ ਦੇ ਵਸਨੀਕ 28 ਸਾਲਾ ਡੇਵਿਡ ਪੁੱਤਰ ਕਲਾਈਵ ਅਤੇ ਬਹਾਦਰ ਸਿੰਘ ਪੁੱਤਰ ਵੀਰਭਾਨ ਦੇ ਨਾਭਾ ਪਹੁੰਚਣ 'ਤੇ ਸ਼ਹੀਦ ਬਾਬਾ ਦੀਪ ...

ਪੂਰੀ ਖ਼ਬਰ »

ਏ. ਟੀ. ਐਮ. ਲੁੱਟਣ ਦੀ ਨਾਕਾਮ ਕੋਸ਼ਿਸ਼

ਨਾਭਾ, 13 ਮਾਰਚ (ਕਰਮਜੀਤ ਸਿੰਘ)-ਸਥਾਨਕ ਦੁਲੱਦੀ ਗੇਟ ਦੇ ਬਾਹਰ ਸਟੇਟ ਬੈਂਕ ਆਫ਼ ਇੰਡੀਆ ਦੇ ਲੱਗੇ ਏ.ਟੀ.ਐਮ. ਨੂੰ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ | ਲੁਟੇਰਿਆ ਨੇ ਏ.ਟੀ.ਐਮ. ਦਾ ਸ਼ਟਰ ਤੋੜਿਆ ਹੀ ਸੀ ਕਿ ਏ.ਟੀ.ਐਮ. ਦੇ ਅੰਦਰ ਬੈਠੇ ...

ਪੂਰੀ ਖ਼ਬਰ »

ਸੈਫੀ ਵਲੋਂ ਮਹਿੰਦਰਾ ਕਾਲਜ ਵਿਖੇ ਇਕਾਈ ਦਾ ਐਲਾਨ

ਪਟਿਆਲਾ, 13 ਮਾਰਚ (ਗੁਰਵਿੰਦਰ ਸਿੰਘ ਔਲਖ)-ਸੈਂਟਰਲ ਯੂਥ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਇਕਾਈ ਦੀ ਘੋਸ਼ਣਾ ਕੀਤੀ ਗਈ | ਇਸ ਮੌਕੇ ਦਵਿੰਦਰ ਮਾਜਰਾ ਨੂੰ ਪ੍ਰਧਾਨ ਅਤੇ ਵਿਕਰਮ ਕਜਲ ਨੂੰ ਉਪ ਪ੍ਰਧਾਨ ਐਲਾਨਿਆਂ | ਇਸ ਮੌਕੇ ਸੈਫੀ ਦੇ ਕੌਮੀ ...

ਪੂਰੀ ਖ਼ਬਰ »

ਸਰਕਾਰ ਵਲੋਂ ਨਿੱਜੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਫੀਸਾਂ ਜਮ੍ਹਾ ਕਰਨ ਦੇ ਹੁਕਮ ਜਾਰੀ

ਰਾਜਪੁਰਾ, 13 ਮਾਰਚ (ਜੀ. ਪੀ. ਸਿੰਘ)-ਲੰਘੇ ਸੈਸ਼ਨ ਤੋਂ ਕਈ ਨਿੱਜੀ ਸਕੂਲਾਂ ਦੇ ਮਾਪਿਆਂ ਵੱਲੋਂ ਰੇਗੂਲੇਟਰੀ ਫੀਸ ਕਮੇਟੀ ਵਿਚ ਕੀਤੇ ਕੇਸ ਕਾਰਨ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਦੀਆ ਫੀਸਾਂ ਜਮ੍ਹਾਂ ਨਹੀਂ ਕਰਵਾਈਆਂ ਗਈਆਂ ਸਨ ਦੇ ਸਬੰਧ ਵਿਚ ਮੰਡਲ ਸਿੱਖਿਆ ਅਫਸਰ ...

ਪੂਰੀ ਖ਼ਬਰ »

ਕਾਂਗਰਸ ਨੇ ਕੋਰਾ ਝੂਠ ਬੋਲ ਕੇ ਕੀਤੀ ਸੱਤਾ ਹਾਸਲ-ਅਬਲੋਵਾਲ

ਸਮਾਣਾ, 13 ਮਾਰਚ (ਗੁਰਦੀਪ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੋਰਾ ਝੂਠ ਬੋਲ ਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਘਰ-ਘਰ ਨੌਕਰੀ, ਸਮਾਰਟ ਫ਼ੋਨ, ਕਿਸਾਨਾਂ ਦਾ ਟੋਟਲ ਕਰਜ਼ਾ ਮਾਫ਼ੀ ਆਦਿ ਦੇ ਘਰ-ਘਰ ਜਾ ਕੇ ਫਾਰਮ ਭਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਤੋਂ ...

ਪੂਰੀ ਖ਼ਬਰ »

ਬਸਪਾ ਨੇ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਲੈ ਕੇ ਬੈਠਕਾਂ ਕੀਤੀਆਂ

ਪਟਿਆਲਾ, 13 ਮਾਰਚ (ਵਿ.ਪ੍ਰ.)-ਪਟਿਆਲਾ ਜ਼ਿਲ੍ਹੇ ਦੀ ਬਹੁਜਨ ਸਮਾਜ ਪਾਰਟੀ ਦੇ ਵੱਖ ਵੱਖ ਅਹੁਦੇਦਾਰਾ ਨੇ ਪਿੰਡਾਂ ਵਿਚ ਜਾ ਕੇ ਵਰਕਰਾਂ ਨਾਲ ਬੈਠਕਾਂ ਕੀਤੀਆਂ | ਇਸ ਮੌਕੇ ਸ੍ਰੀ ਕਾਂਸੀ ਰਾਮ ਬਾਮਸਫੇ, ਡੀ.ਐਸ. 4 ਤੇ ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸੀ ਰਾਮ ਦੇ ਜਨਮ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕੀਤੀ ਅਰਦਾਸ

ਨਾਭਾ, 13 ਮਾਰਚ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)-ਨਾਭਾ ਸ਼ਹਿਰ ਦੇ ਬਾਲ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਅੰਦਰ ਸਮੂਹ ਪੰਚਾਇਤ ਸਕੱਤਰਾਂ, ਸਟਾਫ਼ ਅਤੇ ਉੱਚ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ, ਨਾਜਾਇਜ਼ ਕਬਜ਼ੇ ਤੇ ਆਵਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਸ਼ਹਿਰ ਵਾਸੀ

q ਕਰਮਜੀਤ ਸਿੰਘ ਨਾਭਾ, 13 ਮਾਰਚ-ਧਰਮੀ ਰਾਜਾ ਮਹਾਰਾਜਾ ਹੀਰਾ ਸਿੰਘ ਦੀ ਇਤਿਹਾਸਕ ਨਗਰੀ ਦੇ ਵਾਸੀ ਟੁੱਟੀਆਂ ਸੜਕਾਂ, ਨਜਾਇਜ਼ ਕਬਜ਼ੇ, ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਸ਼ਹਿਰ ਦੀਆਂ ਮੁੱਖ ਸੜਕਾਂ ਜਿਵੇਂ ਕਿ ਮਲੇਰਕੋਟਲਾ ...

ਪੂਰੀ ਖ਼ਬਰ »

ਜਸਦੇਵ ਸਿੰਘ ਸੰਧੂ ਕਾਲਜ ਵਿਖੇ 13ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ

ਬਹਾਦਰਗੜ੍ਹ, 13 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਵਾਈਸ ਪਿ੍ੰਸੀਪਲ ਅਤੇ ਸਪੋਰਟਸ ਅਫ਼ਸਰ ਚਰਨਜੀਤ ਸਿੰਘ ਸੋਹੀ ਦੀ ਅਗਵਾਈ ਹੇਠ 13ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ ਜਿਸ ਵਿਚ 200 ਤੋਂ ਵੱਧ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਸੇਵਾ-ਮੁਕਤ ਵਰਕਰਜ਼ ਭਾਈਚਾਰਾ ਯੂਨੀਅਨ ਰੋਸ ਰੈਲੀ

ਪਟਿਆਲਾ, 13 ਮਾਰਚ (ਜ. ਸ. ਢਿੱਲੋਂ)-ਅੱਜ ਪੀ.ਆਰ.ਟੀ.ਸੀ. ਸੇਵਾਮੁ ਕਤ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਬੈਠਕ ਨੂੰ ਸੰਬੋਧਨ ਕਰਦਿਆਂ ਨਿਰਮਲ ਸਿੰਘ ਧਾਲੀਵਾਲ ਸਰਪ੍ਰਸਤ ਭਾਈਚਾਰਾ ਯੂਨੀਅਨ ਨੇ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੌਰਾਨ 2 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ

ਪਟਿਆਲਾ, 13 ਮਾਰਚ (ਮਨਦੀਪ ਸਿੰਘ ਖਰੋੜ)-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਆਖ਼ਰੀ ਦਿਨ ਤੱਕ ਪਟਿਆਲਾ ਜ਼ਿਲੇ੍ਹ ਵਿਚ 0-5 ਸਾਲ ਤੱਕ ਦੇ 2,05,715 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ | ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪਟਿਆਲਾ 'ਚ 0-5 ਸਾਲ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਵਲੋਂ ਅਗਲੇ ਸੰਘਰਸ਼ ਸਬੰਧੀ ਮੀਟਿੰਗ 26 ਨੂੰ

ਪਟਿਆਲਾ, 13 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਮੰਗਾਂ ਮਨਵਾਉਣ ਲਈ 7 ਮਾਰਚ 2018 ਦੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨੇ ਅਤੇ ਪ੍ਰਦਰਸ਼ਨ ਤੋਂ ਬਾਅਦ ਅਗਲੇ ਸੰਘਰਸ਼ ਦਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸੇਵਾ ਐਕਟ ਸਬੰਧੀ ਵਰਕਸ਼ਾਪ

ਪਟਿਆਲਾ, 13 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪਿ੍ੰਸੀਪਲ ਰਾਜ ਕੁਮਾਰੀ ਦੀ ਅਗਵਾਈ ਹੇਠ ਪੰਜਾਬ ਸੇਵਾ ਦਾ ਅਧਿਕਾਰ ਐਕਟ 2011 ਸਬੰਧੀ ਇਕ ਦਿਨਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ. ਸ਼ਰੂਤੀ ਗੋਇਲ, ਅਸਿਸਟੈਂਟ ਪ੍ਰੋਫੈਸਰ, ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਰਾਜਪੁਰਾ, 13 ਮਾਰਚ (ਜੀ.ਪੀ. ਸਿੰਘ)-ਸਥਾਨਕ ਬਾਬਾ ਨਾਮ ਦੇਵ ਭਵਨ ਵਿਖੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਟਰੱਸਟ ਵੱਲੋਂ ਸੁੱਚਾ ਸਿੰਘ ਮੰਡੋਲੀ, ਬਲਦੇਵ ਸਿੰਘ ਖੈਰਪੁਰ ਦੀ ਸਾਂਝੀ ਅਗਵਾਈ ਹੇਠ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪੁਰਾਣੀ ਮੇਹਰ ਸਿੰਘ ਕਾਲੋਨੀ ਦੀਆਂ ਟੂਟੀਆਂ ਵਿਚ ਆ ਰਹੇ ਦੂਸ਼ਿਤ ਪਾਣੀ ਤੋਂ ਲੋਕ ਪ੍ਰੇਸ਼ਾਨ

ਪਟਿਆਲਾ, 13 ਮਾਰਚ (ਢਿੱਲੋਂ)-ਪੁਰਾਣੀ ਮੇਹਰ ਸਿੰਘ ਕਾਲੋਨੀ ਦੀਆਂ ਟੂਟੀਆਂ ਵਿਚ ਪਿਛਲੇ ਕਾਫ਼ੀ ਦਿਨਾਂ ਤੋਂ ਪਾਣੀ ਗੰਦਾ ਆ ਰਿਹਾ ਹੈ ਅਤੇ ਮੁਹੱਲਾ ਨਿਵਾਸੀ ਇਸ ਤੋਂ ਕਾਫ਼ੀ ਪ੍ਰੇਸ਼ਾਨ ਹਨ | ਨਗਰ ਨਿਗਮ ਨੂੰ ਚਾਹੀਦਾ ਹੈ ਕਿ ਇਸ ਵੱਲ ਧਿਆਨ ਦੇਵੇ ਇਹ ਨਾ ਹੋਵੇ ਕਿ ਇਸ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ ਲਈ ਭਾਰਤ ਦਾ ਪਹਿਲਾ ਦਲ ਰਵਾਨਾ

ਪਟਿਆਲਾ, 13 ਮਾਰਚ (ਚਹਿਲ)-ਆਸਟੇ੍ਰਲੀਆ ਦੇ ਸ਼ਹਿਰ ਗੋਲਡ ਕੋਸਟ ਵਿਖੇ 4 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਲਈ ਭਾਰਤ ਦਾ ਪਹਿਲਾ ਪੰਜ ਮੈਂਬਰੀ ਦਲ ਅੱਜ ਰਵਾਨਾ ਹੋ ਗਿਆ ਹੈ | ਜਿਸ ਵਿਚ ਚਾਰ ਅਥਲੀਟ ਅਤੇ ਇੱਕ ਕੋਚ ਸ਼ਾਮਲ ਹੈ | ਇਸ ਦਲ ...

ਪੂਰੀ ਖ਼ਬਰ »

ਮਿਸ ਪੂਜਾ ਅਤੇ ਗਿੱਪੀ ਗਰੇਵਾਲ ਵਲੋਂ ਆਰੀਅਨਜ਼ ਗਰੁੱਪ ਦੇ ਲਈ ਜੇਤੂਆਂ ਦੀ ਘੋਸ਼ਣਾ

ਮੁਹਾਲੀ, 13 ਮਾਰਚ (ਅ. ਬ.)-ਮਿਸ ਪੂਜਾ ਅਤੇ ਗਿੱਪੀ ਗਰੇਵਾਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਚੰਡੀਗੜ੍ਹ ਟੂਰਿਜ਼ਮ ਵਲੋਂ ਸੈਕਟਰ-17 ਚੰਡੀਗੜ੍ਹ ਵਿਖੇ ਦੋ ਰੋਜ਼ਾ ਮਿਊਜ਼ੀਕਲ ਸ਼ੋਅ ਵਿਚ ਆਰੀਅਨਜ਼ ਫ੍ਰੀ ਟੈਬ ਅਤੇ ਲੈਪਟਾਪ ਦੇ ਲੱਕੀ ਜੇਤੂਆਂ ਦੇ ਨਾਵਾਂ ਦੀ ...

ਪੂਰੀ ਖ਼ਬਰ »

ਉਦਯੋਗਿਕ ਸੰਸਥਾਵਾਂ ਦੀਆਂ ਖੇਡਾਂ 'ਚ ਜਸਪ੍ਰੀਤ ਕੌਰ ਤੇ ਜਗਦੀਪ ਸਿੰਘ ਬਣੇ ਸਭ ਤੋਂ ਤੇਜ਼ ਦੌੜਾਕ

ਪਟਿਆਲਾ, 13 ਮਾਰਚ (ਚਹਿਲ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਪਟਿਆਲਾ ਵਿਖੇ ਸ੍ਰੀ ਵੀ.ਕੇ. ਬਾਂਸਲ ਡਿਪਟੀ ਡਾਇਰੈਕਟਰ ਕਮ ਪਿ੍ੰਸੀਪਲ ਦੀ ਅਗਵਾਈ ਹੇਠ ਚੱਲ ਰਹੇ ਤਿੰਨ ਰੋਜ਼ਾ ਜ਼ੋਨਲ ਖੇਡ ਮੇਲੇ ਦੇ ਦੂਜੇ ਦਿਨ ਵੀ ਰੌਚਕ ਖੇਡ ਮੁਕਾਬਲੇ ਹੋਏ | ਖਿਡਾਰੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX