ਤਾਜਾ ਖ਼ਬਰਾਂ


ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  5 minutes ago
ਜੰਡਿਆਲਾ ਗੁਰੂ, 22 ਫਰਵਰੀ (ਗੁਰਦੀਪ ਸਿੰਘ ਨਾਗੀ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਮਾਨਾਂਵਾਲ਼ਾ 'ਚ ਬਠਿੰਡਾ ਨੈਸ਼ਨਲ ਹਾਈਵੇਅ ਨੂੰ ਜਾਣ ਵਾਲੇ ਫਲਾਈਓਵਰ 'ਤੇ ਇੱਕ...
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  28 minutes ago
ਨਵੀਂ ਦਿੱਲੀ, 22 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  49 minutes ago
ਧਾਰੀਵਾਲ, 22 ਫਰਵਰੀ (ਜੇਮਸ ਨਾਹਰ)- ਅੱਜ ਸਵੇਰੇ ਪਠਾਨਕੋਟ ਤੋਂ ਦਿੱਲੀ ਜਾ ਰਹੀ ਸੁਪਰ ਫਾਸਟ ਟਰੇਨ ਜਦੋਂ ਧਾਰੀਵਾਲ ਮਾਡਲ ਟਾਊਨ ਨੇੜੇ ਰੇਲਵੇ ਫਾਟਕ ਕੋਲ ਪਹੁੰਚੀ ਤਾਂ ਰੇਲਵੇ ਟਰੈਕ 'ਤੇ ਅਚਾਨਕ ਇੱਕ ਗਾਂ...
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  about 1 hour ago
ਮੁੰਬਈ, 22 ਫਰਵਰੀ- ਮੁੰਬਈ ਪੁਲਿਸ ਨੇ ਬੀਤੀ 2 ਫਰਵਰੀ ਨੂੰ ਗਾਇਕ ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਵਲੋਂ ਕਥਿਤ ਖ਼ੁਦਕੁਸ਼ੀ ਕੀਤੇ ਜਾਣ ਸੰਬੰਧੀ...
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  about 1 hour ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ 'ਚੋਂ ਇੱਕ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਰਵੀ...
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰਾਂ 'ਚੋਂ ਇੱਕ, ਵਕੀਲ ਸਾਧਨਾ ਰਾਮਾਚੰਦਰਨ ਅੱਜ ਇੱਕ ਵਾਰ ਫਿਰ ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ...
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  about 1 hour ago
ਸੁਲਤਾਨਪੁਰ ਲੋਧੀ, 22 ਫਰਵਰੀ- (ਲਾਡੀ, ਹੈਪੀ, ਥਿੰਦ)- ਨਿਰੋਲ ਸੇਵਾ ਸੰਸਥਾ ਧੂਲਕੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਚੀਨ ਦੇ ਵੂਹਾਨ ਸ਼ਹਿਰ 'ਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਭਾਰਤੀ ਹਵਾਈ ਫੌਜ ਦੇ ਜਹਾਜ਼ ਨੂੰ ਚੀਨ ਵਲੋਂ ਆਗਿਆ ਨਹੀਂ ਦਿੱਤੀ ਗਈ ਹੈ। ਅਸਲ 'ਚ ਫੌਜ ਆਪਣੇ ਸੀ.-17 ਗਲੋਬਮਾਸਟਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 2 hours ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪਿਛਲੇ ਕਰੀਬ 6 ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ...
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਤਿਹਾੜ ਜੇਲ੍ਹ ਨਾਲ ਜੁੜੇ ਇੱਕ ਅਧਿਕਾਰੀ ਨੇ ਦੱਸਿਆ ਨਿਰਭੈਆ ਦੇ ਦੋਸ਼ੀਆਂ ਮੁਕੇਸ਼ ਸਿੰਘ, ਅਕਸ਼ੇ ਕੁਮਾਰ, ਵਿਨੇ ਕੁਮਾਰ ਅਤੇ ਪਵਨ ਕੁਮਾਰ ਗੁਪਤਾ ਨੂੰ ਇੱਕ ਚਿੱਠੀ ਲਿਖੀ ਗਈ ਹੈ। ਚਿੱਠੀ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  about 3 hours ago
ਬੀਜਿੰਗ, 22 ਫਰਵਰੀ- ਕੋਰੋਨਾ ਵਾਇਰਸ ਕਾਰਨ ਚੀਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2345 ਹੋ ਗਈ ਹੈ, ਜਦਕਿ 397 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਹੁਣ ਤੱਕ 76,288 ਮਰੀਜ਼ਾਂ ਦੇ ਇਸ ਵਾਇਰਸ ਨਾਲ...
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  about 3 hours ago
ਨਾਗਪੁਰ, 22 ਫਰਵਰੀ- ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਅਦਾਸਾ ਪਟਕਾਖੇੜੀ ਪਿੰਡ ਦੇ ਨੇੜੇ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਮਹਿਲਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ...
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  about 3 hours ago
ਨਵੀਂ ਦਿੱਲੀ, 22 ਫਰਵਰੀ- ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਕਿਹਾ ਹੈ ਕਿ ਰਾਮ ਮੰਦਰ ਨਿਰਮਾਣ ਲਈ ਉਨ੍ਹਾਂ ਵਲੋਂ ਸਰਕਾਰੀ ਫੰਡ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ...
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  1 minute ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 5 hours ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  about 1 hour ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  about 1 hour ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  about 1 hour ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  about 1 hour ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 minute ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  21 minutes ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  45 minutes ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  52 minutes ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਖੰਨਾ / ਸਮਰਾਲਾ

ਸਕੂਲ ਵਾਲੇ ਨਹੀਂ ਕਰਦੇ ਟੈ੍ਰਫ਼ਿਕ ਨਿਯਮਾਂ ਦੀ ਪ੍ਰਵਾਹ

ਮਾਛੀਵਾੜਾ ਸਾਹਿਬ, 13 ਮਾਰਚ (ਸੁਖਵੰਤ ਸਿੰਘ ਗਿੱਲ)-ਸਕੂਲ ਬੱਸਾਂ ਦੇ ਲਗਾਤਾਰ ਹੋ ਰਹੇ ਹਾਦਸਿਆਂ 'ਚ ਕਈ ਮਾਸੂਮ ਜ਼ਿੰਦਗੀਆਂ ਮੌਤ ਦੇ ਮੂੰਹ ਜਾ ਚੁੱਕੀਆਂ ਹਨ | ਇਨ੍ਹਾਂ ਹਾਦਸਿਆਂ ਤੋਂ ਬਾਅਦ ਪ੍ਰਸ਼ਾਸਨ ਵਲੋਂ ਮਹਿਜ਼ ਕੁੱਝ ਦਿਨਾਂ ਦੇ ਲਈ ਬੱਸਾਂ ਉੱਪਰ ਸ਼ਿਕੰਜਾ ਕੱਸਿਆ ਜਾਂਦਾ ਹੈ ਪਰ ਫਿਰ ਸਖ਼ਤੀ ਤੋਂ ਬਾਅਦ ਦਿੱਤੀ ਜਾਂਦੀ ਢਿੱਲ ਦੇ ਕਾਰਨ ਸਕੂਲ ਬੱਸਾਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਿੱਤੀ ਜਾਂਦੀ ਹੈ, ਜਿਸ ਨਾਲ ਫਿਰ ਤੋਂ ਹਾਦਸਿਆਂ ਨੂੰ ਸੱਦਾ ਦਿੱਤਾ ਜਾਂਦਾ ਹੈ | ਇਲਾਕੇ ਦੇ ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਨੂੰ ਲਿਜਾਉਣ ਤੇ ਛੱਡਣ ਲਈ ਜੋ ਬੱਸਾਂ ਚਲਾਈਆਂ ਜਾਂਦੀਆਂ ਹਨ, ਉਨ੍ਹਾਂ 'ਚ ਕੁੱਝ ਸਕੂਲ ਬੱਸਾਂ ਇਨ੍ਹਾਂ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰ ਰਹੇ ਹਨ | ਬੱਸਾਂ 'ਚ ਸਮਰੱਥਾ ਤੋਂ ਵੱਧ ਬੱਚੇ ਲਿਆਏ ਜਾਂਦੇ ਹਨ ਤੇ ਕਈ ਬੱਸਾਂ ਦੀ ਕਾਗ਼ਜ਼ੀ ਕਾਰਵਾਈ ਵੀ ਪੂਰੀ ਨਹੀਂ ਹੁੰਦੀ ਤੇ ਇਹ ਸਕੂਲ ਸ਼ਰੇਆਮ ਸੜਕਾਂ 'ਤੇ ਬੱਸਾਂ ਨੂੰ ਬੱਚਿਆਂ ਦੀ ਢੋਆ-ਢੁਆਈ ਲਈ ਭੇਜਦੇ ਹਨ | ਇਨ੍ਹਾਂ ਸਭ ਕੁੱਝ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੈ ਤੇ ਕਿਸੇ ਹਾਦਸਾ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ | ਕਈ ਸਕੂਲ ਬੱਸਾਂ 'ਤੇ ਸਕੂਲ ਦਾ ਨਾਮ ਵੀ ਵੀ ਨਹੀਂ ਲਿਖਿਆ ਹੁੰਦਾ | ਹਾਲਾਤ ਇਹ ਹਨ ਕਿ ਛੋਟੇ ਬੱਚਿਆਂ ਨੂੰ ਬੱਸ ਨੂੰ ਉਤਾਰਨ ਲਈ ਡਰਾਈਵਰ ਨਾਲ ਹੈਲਪਰ ਵੀ ਨਹੀਂ ਭੇਜਿਆ ਜਾਂਦਾ | ਇਸ ਸੰਬੰਧੀ ਜਦੋਂ ਐਸ.ਡੀ.ਐਮ ਸਮਰਾਲਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਵਕੀਲ ਤੇ ਉਸ ਦੀ ਪਤਨੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਪਾਇਲ, 13 ਮਾਰਚ (ਗੁਰਦੀਪ ਸਿੰਘ ਨਿਜ਼ਾਮਪੁਰ/ਰਾਜਿੰਦਰ ਸਿੰਘ)-ਆਮਦਨ ਕਰ ਵਿਭਾਗ ਦੇ ਇੱਕ ਐਡਵੋਕੇਟ ਵਲੋਂ ਆਪਣੀ ਪਤਨੀ ਨਾਲ ਮਿਲ ਕੇ ਪਾਇਲ ਦੀ ਕੰਪਨੀ ਬੋਪਾਰਾਏ ਇਲੈਕਟ੍ਰੀਕਲਸ ਐਾਡ ਇਲੈਕਟ੍ਰਾਨਿਕਸ ਤੇ ਤਿੰਨ ਹੋਰ ਨਾਮੀ ਫ਼ਰਮਾ ਦਾ 1.10 ਕਰੋੜ ਦਾ ਟੈਕਸ ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

ਨੌਜਵਾਨ ਹੈਰੋਇਨ ਸਮੇਤ ਕਾਬੂ

ਚੌਾਕੀਮਾਨ, 13 ਮਾਰਚ (ਤੇਜਿੰਦਰ ਸਿੰਘ ਚੱਢਾ)-ਚੌਾਕੀਮਾਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਮੌਕੇ ਏ.ਐਸ.ਆਈ ਸੁਰਜੀਤ ਸਿੰਘ ਤੇ ਮੁਨਸ਼ੀ ਅੰਮਿ੍ਤਪਾਲ ਸਿੰਘ ਲੱਖਾ ਨੇ ਦੱਸਿਆ ਕਿ ਪੁਲਿਸ ਨੇ ਮੁਖ਼ਬਰ ਦੀ ਇਤਲਾਹ ...

ਪੂਰੀ ਖ਼ਬਰ »

ਸੀ ਟੀ ਯੂਨੀਵਰਸਿਟੀ ਦੇ ਚਾਂਸਲਰ ਚੰਨੀ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਚੌਾਕੀਮਾਨ, 13 ਮਾਰਚ (ਤੇਜਿੰਦਰ ਸਿੰਘ ਚੱਢਾ)-ਸਿੱਖਿਆ ਦੇ ਖੇਤਰ 'ਚ ਆਪਣੇ ਨਿਰਸਵਾਰਥ ਯੋਗਦਾਨ ਲਈ ਸੀ ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਨੂੰ ਬ੍ਰੇਨ ਫੀਡ ਵਲੋਂ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਨਿਵਾਜ਼ਿਆ ਗਿਆ | ਸਮਾਗਮ 'ਚ ਸੀ ਟੀ ਗਰੁੱਪ ਆਫ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਮੁੱਲਾਂਪੁਰ-ਦਾਖਾ, 13 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ ਗ੍ਰਾਮ ਪੰਚਾਇਤ ਲਈ ਸਾਬਕਾ ਪੰਚ ਬੀਬੀ ਪਰਮਜੀਤ ਕੌਰ ਨਮਿਤ ਅਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਿੰਡ ਮੁੱਲਾਂਪੁਰ (ਲੁਧਿ:) ਗੁਰਦੁਆਰਾ ਮਾਤਾ ਗੁਜਰ ਕੌਰ ਜੀ ਵਿਖੇ ਅੰਤਿਮ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ 'ਚ ਭਾਸ਼ਣ ਕਰਵਾਇਆ

ਦੋਰਾਹਾ, 13 ਮਾਰਚ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਅਰਥ ਸ਼ਾਸਤਰ ਵਿਭਾਗ ਤੇ ਕੈਰੀਅਰ ਗਾਈਡੈਂਸ ਤੇ ਕਾਉਂਸਲਿੰਗ ਬਿਊਰੋ ਵਲੋਂ 'ਖੇਤੀਬਾੜੀ ਦਾ ਨਿਘਾਰ' ਵਿਸ਼ੇ 'ਤੇ ਪਸਾਰ ਭਾਸ਼ਣ ਕਰਵਾਇਆ ਗਿਆ | ਇਹ ਪਸਾਰ ਭਾਸ਼ਣ ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਛੁੱਟੀ 'ਤੇ ਆਏ ਕੈਦੀ ਤੋਂ 150 ਗਰਾਮ ਹੈਰੋਇਨ ਬਰਾਮਦ

ਖੰਨਾ, 13 ਮਾਰਚ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦਾਅਵਾ ਕੀਤਾ ਕਿ ਪਹਿਲਾਂ 38 ਕਿੱਲੋ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 190 ਕਰੋੜ ਰੁਪਏ ਬਣਦੀ ਹੈ, ਸਮੱਗਲ ਕਰਨ ਦੇ 3 ਵੱਖ-ਵੱਖ ਮਾਮਲਿਆਂ 'ਚ ਕਥਿਤ ਰੂਪ ਵਿਚ ਦੋਸ਼ੀ ਕਰਾਰ ...

ਪੂਰੀ ਖ਼ਬਰ »

ਮਾਮਲੇ ਦੀ ਮੁਕੰਮਲ ਜਾਂਚ ਲਈ ਕਰਾਂਗੇ ਵੱਖਰੀ ਪਟੀਸ਼ਨ ਦਾਖ਼ਲ: ਬਾਂਸਲ

ਖੰਨਾ, 13 ਮਾਰਚ (ਹਰਜਿੰਦਰ ਸਿੰਘ ਲਾਲ)-ਸਥਾਨਕ ਨਗਰ ਕੌਾਸਲ ਦੀ ਹੱਦ ਅੰਦਰ ਵੱਖ-ਵੱਖ ਕੰਪਨੀਆਂ ਵਲੋਂ ਲਗਾਏ ਗਏ 74 ਮੋਬਾਈਲ ਟਾਵਰਾਂ ਦੇ ਇੰਸਟਾਲੇਸ਼ਨ ਚਾਰਜਿਸ ਤੇ ਸਾਲਾਨਾ ਰੀਨਿਊਅਲ ਫ਼ੀਸਾਂ ਦੀ ਵਸੂਲੀ ਨਿਯਮਾਂ ਅਨੁਸਾਰ ਨਾ ਹੋਣ ਕਾਰਨ ਸਰਕਾਰ ਨੂੰ ਵੱਡਾ ਵਿੱਤੀ ਘਾਟਾ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਸੇਵਾ ਮੰਡਲ ਦੀ ਮੀਟਿੰਗ

ਖੰਨਾ, 13 ਮਾਰਚ (ਹਰਜਿੰਦਰ ਸਿੰਘ ਲਾਲ)-ਸ੍ਰੀ ਨੈਣਾ ਦੇਵੀ ਸੇਵਾ ਮੰਡਲ ਖੰਨਾ ਦੀ ਮੀਟਿੰਗ ਚੇਅਰਮੈਨ ਓਮ ਪ੍ਰਕਾਸ਼ ਸਿੰਗਲਾ, ਸੁਭਾਸ਼ ਮੋਦੀ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸੰਸਥਾ ਦੇ ਸਾਰੇ ਮੈਂਬਰਾਂ ਨੇ ਇਹ ਫ਼ੈਸਲਾ ਕੀਤਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 12 ਮਈ ਨੂੰ ...

ਪੂਰੀ ਖ਼ਬਰ »

ਮੋਦੀ ਫਾਰ ਪੀ.ਐਮ ਆਰਗੇਨਾਈਜੇਸ਼ਨ ਨੇ ਬੂਟੇ ਲਗਾਏ

ਹਲਵਾਰਾ, 13 ਮਾਰਚ (ਭਗਵਾਨ ਢਿੱਲੋਂ)-ਮੋਦੀ ਫਾਰ ਪੀ.ਐਮ ਆਰਗੇਨਾਈਜੇਸ਼ਨ ਜੋ ਲੋਕ ਭਲਾਈ ਸੇਵਾਵਾਂ ਨੂੰ ਸਮਰਪਿਤ ਹੈ, ਦੀ ਲੁਧਿਆਣਾ ਇਕਾਈ ਦੇ ਸੰਯੋਜਕ ਏਕਜੋਤ ਸਿੰਘ ਗਰੇਵਾਲ ਬੱਦੋਵਾਲ ਵਲੋਂ ਵਾਤਾਵਰਨ ਦੀ ਸ਼ੱੁਧਤਾ, ਪੰਜਾਬ ਨੂੰ ਹਰਿਆ-ਭਰਿਆ ਕਰਨ ਤੇ ਆਲਮੀ ਤਪਸ਼ ਨੂੰ ...

ਪੂਰੀ ਖ਼ਬਰ »

ਪਿੰਡ ਗਾਲਿਬ ਕਲਾਂ 'ਚ ਵਿਅਕਤੀ ਵਲੋਂ ਖੁਦਕੁਸ਼ੀ

ਜਗਰਾਉਂ, 13 ਮਾਰਚ (ਅਜੀਤ ਸਿੰਘ ਅਖਾੜਾ)-ਜਗਰਾਉਂ ਨਜ਼ਦੀਕ ਪਿੰਡ ਗਾਲਿਬ ਕਲਾਂ ਵਿਖੇ ਇਕ ਵਿਆਹੁਤਾ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ, ਉਮਰ ਕਰੀਬ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ-ਦਾਖਾ 'ਚ ਜਨਤਕ ਪਖ਼ਾਨਿਆਂ ਦਾ ਨਾ ਹੋਣਾ ਸਵੱਛਤਾ ਲਈ ਚੁਣੌਤੀ

ਨਿਰਮਲ ਸਿੰਘ ਧਾਲੀਵਾਲ ਮੁੱਲਾਂਪੁਰ-ਦਾਖਾ, 13 ਮਾਰਚ - ਭਾਵੇਂ ਕੇਂਦਰ ਵਲੋਂ ਰਾਜ ਸਰਕਾਰਾਂ ਦੇ ਸਹਿਯੋਗ ਨਾਲ ਦੇਸ਼ ਨੂੰ ਸਵੱਛਤਾ 'ਚ ਮੋਹਰੀ ਬਣਾਉਣ ਲਈ ਸਵੱਛ ਭਾਰਤ ਅਭਿਆਨ ਤਹਿਤ ਖੁੱਲੇ 'ਚ ਸੌਚ ਜਾਂ ਮਲ ਤਿਆਗ ਤੋਂ ਮੁਕਤੀ ਲਈ ਪਖ਼ਾਨਿਆਂ ਦੀ ਮੁਹਿੰਮ ਅਰੰਭੀ ਹੋਈ ਹੈ, ...

ਪੂਰੀ ਖ਼ਬਰ »

ਸੰਘਾ ਵਲੋਂ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋਂ ਬਣਾਈ ਨਰਸਰੀ ਦਾ ਦੌਰਾ

ਜਗਰਾਉਂ, 13 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਹੱਸਦੇ-ਵੱਸਦੇ ਪੰਜਾਬ ਨੂੰ ਕਿਸੇ ਦੀ ਨਜ਼ਰ ਲੱਗ ਗਈ ਹੈ | ਪਿੰਡਾਂ ਦਾ ਇਹ ਹਾਲ ਹੈ ਕਿ ਇਥੇ ਕਰਿਆਨੇ ਦੀਆਂ ਦੁਕਾਨਾਂ ਘੱਟ, ਜਦਕਿ ਮੈਡੀਕਲ ਸਟੋਰ ਜ਼ਿਆਦਾ ਹਨ | ਇਹ ਪ੍ਰਗਟਾਵਾ ਕੈਨੇਡਾ ਵਿਚ ਚੱਲ ਰਹੇ ਇਕ ਨਿੱਜੀ ਚੈਨਲ ਦੇ ...

ਪੂਰੀ ਖ਼ਬਰ »

ਬਲਾਕ ਸਿੱਧਵਾਂ ਬੇਟ ਦੀਆਂ 59 ਪੰਚਾਇਤਾਂ ਦੇ 375 ਵਾਰਡਾਂ ਦੀ ਨਵੀਂ ਹੱਦਬੰਦੀ ਦਾ ਪਹਿਲਾ ਦੌਰ ਮੁਕੰਮਲ

ਸਿੱਧਵਾਂ ਬੇਟ, 13 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਇਲਾਕੇ ਦੇ ਹਾਕਮ ਧਿਰ ਵਿਰੋਧੀ ਕਈ ਲੋਕਾਂ ਨੇ ਇਹ ਸ਼ੰਕਾ ਜ਼ਾਹਿਰ ਕੀਤੀ ਹੈ ਕਿ ਪੰਚਾਇਤੀ ਵਿਭਾਗ ਨੇ ਮਾਣਯੋਗ ਹਾਈਕੋਰਟ ਵਲੋਂ ਨਵੀਂ ਵਾਰਡਬੰਦੀ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਅਣਦੇਖੀ ਕਰਕੇ ਹਾਕਮ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦੇ ਵਿਦਿਆਰਥੀ ਪ੍ਰੀਖਿਆ ਮੁਕਾਬਲੇ 'ਚ ਮੋਹਰੀ

ਹੰਬੜਾਂ, 13 ਮਾਰਚ (ਜਗਦੀਸ਼ ਸਿੰਘ ਗਿੱਲ)-ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦੇ ਹੋਣਹਾਰ ਵਿਦਿਆਰਥੀ ਦਾ ਭਾਰਤ ਪੱਧਰ ਦੀ ਪ੍ਰੀਖਿਆ ਮੁਕਾਬਲਿਆਂ 'ਚ ਮੋਹਰੀ ਰਹਿਣ 'ਤੇ ਸਕੂਲ 'ਚ ਵਿਸ਼ੇਸ਼ ਸਨਮਾਨ ਹੋਇਆ | ਇਸ ਸਬੰਧੀ ਸਕੂਲ ਦੇ ਡਾਇਰੈਕਟਰ ਸੁਖਿੁਜੰਦਰ ਸਿੰਘ ਗਿੱਲ ਤੇ ...

ਪੂਰੀ ਖ਼ਬਰ »

ਡਾ: ਬੋਪਾਰਾਏ ਨੇ ਬੁਰਜ ਲਿੱਟਾਂ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਹਲਵਾਰਾ, 13 ਮਾਰਚ (ਭਗਵਾਨ ਢਿੱਲੋਂ)-ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵਲੋਂ ਵਿੱਢੀ ਜਨ ਸੰਪਰਕ ਮੁਹਿੰਮ ਤਹਿਤ ਡਾ: ਅਮਰ ਸਿੰਘ ਬੋਪਾਰਾਏ ਮੀਤ ਪ੍ਰਧਾਨ ਸੂਬਾ ਕਾਂਗਰਸ ਕਮੇਟੀ ਨੇ ਪਿੰਡ ਬੁਰਜ ਲਿੱਟਾਂ ਵਾਸੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਰਾਏਕੋਟ 'ਚ ਸਰਕਾਰੀ ਕਾਲਜ ਤੇ ਸਟੇਡੀਅਮ ਨੂੰ ਆਧੁਨਿਕ ਬਣਾਉਣ ਲਈ ਯਤਨਸ਼ੀਲ ਹਾਂ-ਡਾ: ਅਮਰ ਸਿੰਘ

ਰਾਏਕੋਟ, 13 ਮਾਰਚ (ਸੁਸ਼ੀਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਡਾ: ਅਮਰ ਸਿੰਘ ਵਲੋਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਜਾਣਨ ਲਈ ਸ਼ਹਿਰ ਦੇ ਵਾਰਡ ਨੰਬਰ 13 'ਚ ਪੈਂਦੀ ਨਿੰਮ ਵਾਲੀ ਧਰਮਸ਼ਾਲਾ 'ਚ ਕਾਂਗਰਸ ਸੂਬਾ ਸਕੱਤਰ ਰਾਮ ਕੁਮਾਰ ਛਾਪਾ ਦੀ ਅਗਵਾਈ 'ਚ ਵਾਰਡ ...

ਪੂਰੀ ਖ਼ਬਰ »

ਕੈਪਟਨ ਨੇ ਜੋ ਵਾਅਦੇ ਕੀਤੇ, ਪਹਿਲੇ ਸਾਲ ਹੀ ਪੂਰੇ ਕੀਤੇ-ਪ੍ਰਧਾਨ ਲੱਖਾ

ਹਠੂਰ, 13 ਮਾਰਚ (ਜਸਵਿੰਦਰ ਸਿੰਘ ਛਿੰਦਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ, ਉਹ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਰੱਕ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 13 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਐਬਸੋਲਯੂਟ ਇੰਸਟੀਚਿਊਟ ਮੁੱਲਾਂਪੁਰ 'ਚ ਆਈਲਟਸ ਦੀ ਤਿਆਰੀ ਲਈ ਦਾਖ਼ਲਾ ਸ਼ੁਰੂ

ਮੁੱਲਾਂਪੁਰ-ਦਾਖਾ, 13 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ-ਦਾਖਾ ਡਰੀਮਪਲੈਕਸ ਬਿਲਡਿੰਗ ਨੇੜੇ ਕੈਪੀਟਲ ਬੈਂਕ ਉੱਪਰ ਐਬਸੋਲਯੂਟ ਇੰਸਟੀਚਿਊਟ ਅੰਦਰ ਆਈਲੈਟਸ ਦੀ ਤਿਆਰੀ ਵਾਲੇ ਵਿਦਿਆਰਥੀਆਂ ਲਈ 25 ਮਾਰਚ ਤੋਂ ਸ਼ੁਰੂ ਹੋਣ ਵਾਲਾ ਨਵੇਂ ਬੈਚ ਦਾ ਦਾਖ਼ਲਾ ...

ਪੂਰੀ ਖ਼ਬਰ »

ਤਲਵੰਡੀ ਪਰਿਵਾਰ ਟਕਸਾਲੀ ਵਰਕਰਾਂ ਦੇ ਦੁੱਖ-ਸੁੱਖ 'ਚ ਸ਼ਰੀਕ ਹੁੰਦਾ ਰਹੇਗਾ-ਜਥੇ: ਤਲਵੰਡੀ

ਗੁਰੂਸਰ ਸੁਧਾਰ, 13 ਮਾਰਚ (ਜਸਵਿੰਦਰ ਸਿੰਘ ਗਰੇਵਾਲ)-ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਤਲਵੰਡੀ ਪਰਿਵਾਰ ਦਾ ਵਰਕਰਾਂ ਨਾਲ ਪਿਛਲੀਆਂ 3 ਪੀੜ੍ਹੀਆਂ ਤੋਂ ਨੁੰਹ-ਮਾਸ ਦਾ ਰਿਸ਼ਤਾ ਬਰਕਰਾਰ ਰਹੇਗਾ ਅਤੇ ਉਹ ਟਕਸਾਲੀ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਪਹਿਲਾ ...

ਪੂਰੀ ਖ਼ਬਰ »

ਹੁਣ ਪੇਪਰ ਮੁਲਾਂਕਣ ਲਈ ਸਿੱਖਿਆ ਬੋਰਡ ਕਰ ਰਿਹੈ ਅਧਿਆਪਕਾਂ ਨੂੰ ਪਰੇਸ਼ਾਨ-ਅਧਿਆਪਕ ਆਗੂ

ਦੋਰਾਹਾ, 13 ਮਾਰਚ (ਮਨਜੀਤ ਸਿੰਘ ਗਿੱਲ)-ਸਿੱਖਿਆ ਬੋਰਡ ਪ੍ਰੀਖਿਆ ਦੌਰਾਨ ਸੁਪਰਡੈਂਟ ਤੇ ਅਬਜ਼ਰਵਰ ਵਜੋਂ ਦੂਰ ਦੁਰਾਡੇ ਡਿਊਟੀਆਂ ਲਾਉਣ ਤੇ ਜ਼ਿਲ੍ਹਾ ਦਫ਼ਤਰ ਵਲੋਂ ਇਨ੍ਹਾਂ ਸਾਰਿਆਂ ਦੀ ਅਡਜਸਟਮੈਂਟ ਨਾ ਹੋਣ ਕਰਕੇ ਅਧਿਆਪਕ/ਅਧਿਆਪਕਾਵਾਂ ਹਾਲੇ ਵੀ ਖ਼ੱਜਲ਼-ਖ਼ੁਆਰ ...

ਪੂਰੀ ਖ਼ਬਰ »

ਜੀ.ਐਚ.ਜੀ ਖ਼ਾਲਸਾ ਸਕੂਲ ਧਾਲੀਆਂ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲੇ ਸ਼ੁਰੂ

ਰਾਏਕੋਟ, 13 ਮਾਰਚ (ਬਲਵਿੰਦਰ ਸਿੰਘ ਲਿੱਤਰ)-ਜੀ.ਐਚ.ਜੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਾਲੀਆਂ ਵਿਖੇ ਨਵੇਂ ਵਿੱਦਿਅਕ ਸੈਸ਼ਨ 2018-19 ਲਈ ਦਾਖ਼ਲੇ ਸ਼ੁਰੂ ਹਨ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼੍ਰੀਮਤੀ ਜਗਜੀਤ ਕੌਰ ਬਾਠ ਨੇ ਦੱਸਿਆ ਕਿ ਨਰਸਰੀ ਤੋਂ ...

ਪੂਰੀ ਖ਼ਬਰ »

ਸਟੂਡੈਂਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭੈਣੀ ਦਰੇੜਾ ਨੂੰ ਸ਼ਰਧਾਂਜਲੀ ਭੇਟ

ਰਾਏਕੋਟ, 13 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸਟੂਡੈਂਟ ਵੈਲਫੇਅਰ ਸੁਸਾਇਟੀ ਪ੍ਰਧਾਨ ਮਾ: ਗੁਲਜਾਰ ਸਿੰਘ ਦੀ ਮੌਤ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਦਰੇੜਾ ਵਿਖੇ ਸਵੇਰ ਦੀ ਸਭਾ ਮੌਕੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਪਾਵਰਕਾਮ ਦੇ ਡਿਫਾਲਟਰ ਉਪਭੋਗਤਾਵਾਂ ਦੀ ਸੰਖਿਆ 'ਚ ਵਾਧਾ

ਸ੍ਰੀ ਮਾਛੀਵਾੜਾ ਸਾਹਿਬ, 13 ਮਾਰਚ (ਮਨੋਜ ਕੁਮਾਰ)-ਪਾਵਰਕਾਮ ਨਾਲ ਜੁੜੇ ਬਿਜਲੀ ਉਪਭੋਗਤਾਵਾਂ ਦੀ ਡਿਫਾਲਟਰ ਸੂਚੀ ਕਾਫ਼ੀ ਲੰਬੀ ਹੁੰਦੀ ਜਾ ਰਹੀ ਹੈ ਤੇ ਹਾਲਾਤ ਇਸ ਕਦਰ ਹੋ ਰਹੇ ਹਨ ਕਿ ਜੇਕਰ ਵਿਭਾਗ ਦੇ ਅਧਿਕਾਰੀ ਤੇ ਮੁਲਾਜ਼ਮ ਰਿਕਵਰੀ ਲਈ ਸਖ਼ਤੀ ਨਾ ਦਿਖਾਉਣ ਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX