ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਖੇਡ ਸੰਸਾਰ

ਰਾਸ਼ਟਰਮੰਡਲ ਖੇਡਾਂ ਲਈ ਮਨਪ੍ਰੀਤ ਸਿੰਘ ਕੋਰੀਅਨ ਹੱਥ ਭਾਰਤੀ ਹਾਕੀ ਟੀਮ ਦੀ ਕਮਾਨ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਹਾਕੀ ਇੰਡੀਆ ਨੇ ਆਸਟ੍ਰੇਲੀਆ ਦੇ ਗੋਲਡ ਕਾਸਟ ਵਿਖੇ ਹੋਣ ਵਾਲੀਆਂ 21ਵੀਆਂ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਭਾਰਤੀ ਹਾਕੀ ਟੀਮ (ਪੁਰਸ਼) ਦਾ ਐਲਾਨ ਕਰ ਦਿੱਤਾ ਹੈ | 4 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਲਈ ਭਾਰਤੀ ਟੀਮ ਨੂੰ ਪੂਲ-ਬੀ 'ਚ ਪਾਕਿਸਤਾਨ, ਮਲੇਸ਼ੀਆ, ਵੇਲਸ, ਤੇ ਇੰਗਲੈਂਡ ਨਾਲ ਸ਼ਾਮਿਲ ਕੀਤਾ ਗਿਆ ਹੈ | ਭਾਰਤੀ ਟੀਮ ਦੀ ਕਮਾਨ ਮਨਪ੍ਰੀਤ ਸਿੰਘ ਕੋਰੀਅਨ ਨੂੰ ਸੌਾਪੀ ਗਈ ਤੇ ਉਪ ਕਪਤਾਨ ਚਿੰਗਲੇਸਾਨਾ ਸਿੰਘ ਕੰਗੁਜਮ ਨੂੰ ਬਣਾਇਆ ਗਿਆ ਹੈ, ਜੋ ਅਜ਼ਲਾਨ ਸ਼ਾਹ ਟੂਰਨਾਮੈਂਟ 2017 'ਚ ਜ਼ਖ਼ਮੀ ਹੋਣ ਕਾਰਨ ਟੀਮ 'ਚੋਂ ਬਾਹਰ ਚੱਲ ਰਿਹਾ ਸੀ | ਟੀਮ 'ਚ ਪੀ. ਆਰ. ਸ੍ਰੀਜੇਸ਼ ਦੀ ਵਾਪਸੀ ਹੋਈ ਹੈ, ਜਦਕਿ ਸਰਦਾਰ ਸਿੰਘ ਨੂੰ ਟੀਮ 'ਚੋਂ ਬਾਹਰ ਰੱਖਿਆ ਗਿਆ ਹੈ | ਮਨਦੀਪ ਸਿੰਘ ਪ੍ਰਧਾਨ ਤੇ ਵਰੁਣ ਕੁਮਾਰ ਦੀ ਵੀ ਟੀਮ 'ਚ ਚੋੋਣ ਕੀਤੀ ਗਈ ਹੈ | ਟੂਰਨਾਮੈਂਟ ਵਿਚ ਭਾਰਤ ਦਾ ਪਹਿਲਾ ਮੁਕਾਬਲਾ 7 ਅਪ੍ਰੈਲ ਨੂੰ ਪਾਕਿਸਤਾਨ ਿਖ਼ਲਾਫ਼ ਹੋਵੇਗਾ | ਪਿਛਲੇ ਸਾਲ ਮਨਪ੍ਰੀਤ ਸਿੰਘ ਦੀ ਅਗਵਾਈ 'ਚ ਹੀ ਭਾਰਤੀ ਟੀਮ ਨੇ ਏਸ਼ੀਆ ਕੱਪ ਦਾ ਿਖ਼ਤਾਬ ਆਪਣੇ ਨਾਂਅ ਕੀਤਾ ਸੀ ਤੇ ਓਡੀਸ਼ਾ ਪੁਰਸ਼ ਹਾਕੀ ਵਿਸ਼ਵ ਲੀਗ ਫਾਈਨਲ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ | ਟੀਮ ਦੇ ਮੁੱਖ ਕੋਚ ਸ਼ੁਅਰਡ ਮਰੇਨ ਨੇ ਕਿਹਾ ਕਿ ਏਸ਼ੀਆ ਕੱਪ ਤੋਂ ਬਾਅਦ ਹੋਏ ਟੂਰਨਾਮੈਂਟਾਂ 'ਚ ਖਿਡਾਰੀਆਂ ਵਲੋਂ ਕੀਤੇ ਪ੍ਰਰਦਸ਼ਨ ਦੇ ਆਧਾਰ 'ਤੇ ਹੀ ਟੀਮ ਦੀ ਚੋਣ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਟੀਮ ਦਾ ਟੀਚਾ ਸਿਰਫ਼ ਿਖ਼ਤਾਬੀ ਜਿੱਤ ਹੈ | 27ਵੇਂ ਸੁਲਤਾਨ ਅਜ਼ਲਾਨ ਸ਼ਾਹ ਕੱਪ ਟੂਰਨਾਮੈਂਟ 'ਚ ਉਹ ਤਗਮਾ ਨਹੀਂ ਜਿੱਤ ਸਕੇ ਸਨ, ਪਰ ਇਸ ਦੀ ਕੋਈ ਵੀ ਗਲਤ ਪ੍ਰਭਾਵ ਟੀਮ ਦੇ ਆਸਟ੍ਰੇਲੀਆ 'ਚ ਦਿੱਤੇ ਜਾਣ ਵਾਲੇ ਪ੍ਰਰਦਸ਼ਨ 'ਤੇ ਨਹੀਂ ਪਵੇਗਾ | ਉਹ ਸਿਰਫ਼ ਜਿੱਤ ਦੇ ਮਕਸਦ ਨਾਲ ਹੀ ਗੋਲਡ ਕਾਸਟ ਜਾ ਰਹੇ ਹਨ |
ਇਸ ਪ੍ਰਕਾਰ ਹੈ ਟੀਮ
ਗੋਲਕੀਪਰ- ਪੀ.ਆਰ. ਸ੍ਰੀਜੇਸ਼, ਸੂਰਜ ਕਾਰਕੇਰਾ |
ਡਿਫੈਂਡਰ- ਰੁਪਿੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਵਰੁਨ ਕੁਮਾਰ, ਕੋਥਾਜੀਤ ਸਿੰਘ ਕਦਾਨਗਬਮ, ਗੁਰਿੰਦਰ ਸਿੰਘ, ਅਮਿਤ ਰੋਹਿਦਾਸ |
ਮਿਡਫੀਲਡਰ- ਮਨਪ੍ਰੀਤ ਸਿੰਘ (ਕਪਤਾਨ), ਚਿੰਗਲੇਸਾਨਾ ਸਿੰਘ ਕੰਗੁਜਮ (ਉਪ ਕਪਤਾਨ), ਸੁਮਿਤ, ਵਿਵੇਕ ਸਾਗਰ ਪ੍ਰਸਾਦ |
ਫਾਰਵਰਡ- ਆਕਾਸ਼ਦੀਪ ਸਿੰਘ, ਸੁਨੀਲ ਸੋਮਰਪੇਤ ਵਿਤਲਾਚਾਰੀਯ, ਗੁਰਜੰਟ ਸਿੰਘ, ਮਨਦੀਪ ਸਿੰਘ, ਲਲਿਤ ਉਪਾਧਿਆਏ ਤੇ ਦਿਲਪ੍ਰੀਤ ਸਿੰਘ |

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਬਾਸਕਿਟਬਾਲ ਟੀਮ 'ਚ ਪੰਜਾਬ ਦੇ 6 ਖਿਡਾਰੀ

ਅਨਮੋਲਪ੍ਰੀਤ ਕੌਰ ਬਣੀ ਮਹਿਲਾ ਟੀਮ ਦੀ ਮੈਂਬਰ r ਯਾਦਵਿੰਦਰ ਸਿੰਘ ਕਰੇਗਾ ਟੀਮ ਦੀ ਕਪਤਾਨੀ

ਜਲੰਧਰ, 13 ਮਾਰਚ (ਜਤਿੰਦਰ ਸਾਬੀ)- ਆਸਟ੍ਰੇਲੀਆ ਦੇ ਗੋਲਡ ਕਾਸਟ ਵਿਖੇ 4 ਤੋਂ 15 ਅਪ੍ਰੈਲ ਤੱਕ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਵਾਲੀ ਭਾਰਤੀ ਬਾਸਕਿਟਬਾਲ (ਪੁੁਰਸ਼) ਟੀਮ 'ਚ ਪੰਜਾਬ ਦੇ 5 ਿਖ਼ਡਾਰੀਆਂ ਦੀ ਚੋਣ ਕੀਤੀ ਗਈ ਤੇ ਟੀਮ ਦਾ ਕੋਚ ਵੀ ਪੰਜਾਬ ਤੋਂ ...

ਪੂਰੀ ਖ਼ਬਰ »

ਜੂਡੋ ਚੈਂਪੀਅਨਸ਼ਿਪ 'ਚ ਪੰਜਾਬ ਪੁਲਿਸ ਦੇ ਖਿਡਾਰੀਆਂ ਨੇ 1 ਸੋਨ, 3 ਚਾਂਦੀ ਤੇ 3 ਕਾਂਸੀ ਦੇ ਤਗਮੇ ਜਿੱਤੇ

ਜਲੰੰਧਰ, 13 ਮਾਰਚ (ਜਤਿੰਦਰ ਸਾਬੀ)- ਸੀਨੀਅਰ ਰਾਸ਼ਟਰੀ ਜੂਡੋ ਚੈਂਪੀਅਨਸ਼ਿਪ ਪੁਰਸ਼ ਤੇ ਔਰਤ ਵਰਗ ਵਿਚ 10 ਤੋਂ 13 ਮਾਰਚ ਤੱਕ ਜੰਮੂ ਯੂਨੀਵਰਸਿਟੀ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚ ਪੰਜਾਬ ਪੁਲਿਸ ਦੇ ਜੂਡੋ ਖਿਡਾਰੀਆਂ ਨੇ 1 ਸੋਨ, 3 ਚਾਂਦੀ ਤੇ 3 ਕਾਂਸੀ ਤਗਮੇ ਜਿੱਤ ...

ਪੂਰੀ ਖ਼ਬਰ »

ਕਬੱਡੀ ਕੱਪ ਅਮਰਗੜ੍ਹ-ਸੁਲਤਾਨ ਸਮਸਪੁਰ ਤੇ ਖੁਸ਼ੀ ਦੁੱਗਾਂ ਨੇ ਜਿੱਤੇ ਬੁਲਟ

ਅਮਰਗੜ੍ਹ, 13 ਮਾਰਚ (ਸੁਖਜਿੰਦਰ ਸਿੰਘ ਝੱਲ)- ਮੁੱਖ ਸਰਪ੍ਰਸਤ ਬਿਕਰਮਜੀਤ ਸਿੰਘ ਘੁੰਮਣ ਝੂੰਦਾਂ ਦੀ ਅਗਵਾਈ ਵਿਚ ਕਰਵਾਏ ਗਏ ਅਮਰਗੜ੍ਹ ਵਿਖੇ ਪਹਿਲਾ ਕਬੱਡੀ ਕੱਪ 'ਚ ਦਿੜ੍ਹਬਾ ਨੇ ਢੰਡੋਲੀ ਨੂੰ ਹਰਾ ਕੇ ਕੱਪ 'ਤੇ ਕਬਜ਼ਾ ਕੀਤਾ | ਸਰਬੋਤਮ ਧਾਵੀ ਸੁਲਤਾਨ ਸਮਸਪੁਰ ਤੇ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ 'ਚ ਕੈਪਟਨ ਰਾਮਪਾਲ ਸਿੰਘ ਬੀਜਾ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

ਬੀਜਾ, 13 ਮਾਰਚ (ਰਣਧੀਰ ਸਿੰਘ ਧੀਰਾ)-ਅੰਤਰਰਾਸ਼ਟਰੀ ਕਿਸ਼ਤੀ ਚਾਲਕ ਤੇ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਪ੍ਰਾਪਤ ਕੈਪਟਨ ਰਾਮਪਾਲ ਸਿੰਘ ਬੀਜਾ ਨੇ ਫ਼ੌਜ 'ਚੋਂ ਸੇਵਾ-ਮੁਕਤ ਹੋਣ ਤੋਂ ਬਾਅਦ ਵੀ ਖੇਡਾਂ ਪ੍ਰਤੀ ਆਪਣੀਆਂ ਸੇਵਾਵਾਂ ਜਾਰੀ ਰੱਖਦਿਆਂ ਰਾਸ਼ਟਰੀ ਖੇਡਾਂ ...

ਪੂਰੀ ਖ਼ਬਰ »

ਸਿੰਧੂ ਤੇ ਸ੍ਰੀਕਾਂਤ ਦੀਆਂ ਨਜ਼ਰਾਂ ਆਲ ਇੰਗਲੈਂਡ ਿਖ਼ਤਾਬ 'ਤੇ

ਬਰਮਿੰਘਮ, 13 ਮਾਰਚ (ਏਜੰਸੀ)- ਭਾਰਤੀ ਬੈਡਮਿੰਟਨ ਸਟਾਰ ਪੀ. ਵੀ. ਸਿੰਧੂ ਤੇ ਕਿਦਾਂਬੀ ਸ੍ਰੀਕਾਂਤ 14 ਮਾਰਚ ਤੋਂ ਸ਼ੁਰੂ ਹੋ ਰਹੀ ਆਲ ਇੰਗਲੈਂਡ ਚੈਂਪੀਅਨਸ਼ਿਪ 'ਚ ਜਦ ਉੱਤਰਨਗੇ ਤਾਂ ਉਨ੍ਹਾਂ ਦੀ ਇਰਾਦਾ ਉਸ ਿਖ਼ਤਾਬ ਨੂੰ ਆਪਣੇ ਨਾਂਅ ਕਰਨ ਦਾ ਹੋਵੇਗਾ ਜੋ 17 ਸਾਲ ਪਹਿਲਾਂ ...

ਪੂਰੀ ਖ਼ਬਰ »

ਤਿਕੋਣੀ ਟੀ-20-ਜਿੱਤ ਦਾ ਸਿਲਸਿਲਾ ਜਾਰੀ ਰੱਖਣਾ ਚਾਹੇਗੀ ਭਾਰਤੀ ਟੀਮ

ਕੋਲੰਬੋ, 13 ਮਾਰਚ (ਏਜੰਸੀ)- ਭਾਰਤੀ ਟੀਮ ਤਿਕੋਣੀ ਟੀ-20 ਕ੍ਰਿਕਟ ਲੜੀ 'ਚ 14 ਮਾਰਚ ਨੂੰ ਬੰਗਲਾਦੇਸ਼ ਿਖ਼ਲਾਫ਼ ਜਦ ਮੈਦਾਨ 'ਚ ਉੱਤਰੇਗੀ ਤਾਂ ਉਸ ਦਾ ਇਰਾਦਾ ਸਿਰਫ਼ ਜਿੱਤ ਹਾਸਲ ਕਰਕੇ ਫਾਈਨਲ 'ਚ ਜਗ੍ਹਾ ਬਣਾਉਣ ਦਾ ਹੋਵੇਗਾ | ਪਹਿਲੇ ਮੈਚ ਵਿਚ ਸ੍ਰੀਲੰਕਾ ਤੋਂ ਮਿਲੀ ਹਾਰ ...

ਪੂਰੀ ਖ਼ਬਰ »

ਆਈ.ਸੀ.ਸੀ. ਟੈਸਟ ਦਰਜਾਬੰਦੀ

ਅਸ਼ਵਿਨ ਪਹੁੰਚਿਆ ਚੌਥੇ ਸਥਾਨ 'ਤੇ

ਕਾਗਿਸੋ ਚੋਟੀ ਦੇ ਸਥਾਨ 'ਤੇ

ਦੁਬਈ, 13 ਮਾਰਚ (ਏਜੰਸੀ)- ਕਾਗਿਸੋ ਰਬਾਡਾ ਨੇ ਆਈ.ਸੀ.ਸੀ. ਟੈਸਟ ਗੇਂਦਬਾਜ਼ੀ ਦੀ ਦਰਜਾਬੰਦੀ 'ਚ 900 ਅੰਕਾਂ ਦਾ ਅੰਕੜਾ ਪਾਰ ਕਰਕੇ ਫਿਰ ਤੋਂ ਚੋਟੀ ਦਾ ਸਥਾਨ ਹਾਸਲ ਕਰ ਲਿਆ ਹੈ, ਜਦਕਿ ਭਾਰਤੀ ਆਫ਼ ਸਪਿਨਰ ਆਰ. ਅਸ਼ਵਿਨ ਨੂੰ 2 ਸਥਾਨਾਂ ਦਾ ਫ਼ਾਇਦਾ ਮਿਲਿਆ ਤੇ ਉਹ ਚੌਥੇ ਸਥਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX