ਤਾਜਾ ਖ਼ਬਰਾਂ


ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  16 minutes ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  32 minutes ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  42 minutes ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਸੀ. ਆਰ. ਪੀ. ਐੱਫ. ਦੇ ਇੱਕ ਕੈਂਪ 'ਤੇ ਗ੍ਰੇਨੇਡ ਹਮਲਾ ਕਰਨ ਮਗਰੋਂ ਗੋਲੀਬਾਰੀ ਕੀਤੀ, ਜਿਸ 'ਚ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  58 minutes ago
ਨਵੀਂ ਦਿੱਲੀ, 16 ਅਕਤੂਬਰ- ਕੇਂਦਰੀ ਮੰਤਰੀ ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਉਣ ਵਾਲੀ 18 ਅਕਤੂਬਰ ਨੂੰ ਸੁਣਵਾਈ ਹੋਵੇਗੀ। ਉਨ੍ਹਾਂ ਨੇ ਕੱਲ੍ਹ ਪੱਤਰਕਾਰ ਪ੍ਰਿਯਾ ਰਮਾਨੀ ਵਿਰੁੱਧ ਇਹ ਕੇਸ ਦਾਇਰ...
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 1 hour ago
ਚੰਡੀਗੜ੍ਹ, 16 ਅਕਤੂਬਰ- ਹੱਤਿਆ ਦੇ ਦੋ ਮਾਮਲਿਆਂ 'ਚ ਦੋਸ਼ੀ ਕਰਾਰੇ ਗਏ ਰਾਮਪਾਲ ਦੀ ਸਜ਼ਾ ਦਾ ਐਲਾਨ ਅੱਜ ਕੀਤਾ ਜਾਵੇਗਾ। ਬੀਤੀ 11 ਅਕਤੂਬਰ ਨੂੰ ਹਿਸਾਰ ਦੀ ਇੱਕ ਵਿਸ਼ੇਸ਼ ਅਦਾਲਤ ਨੇ ਰਾਮਪਾਲ ਸਮੇਤ ਹੋਰ ਕਈ ਦੋਸ਼ੀਆਂ ਨੂੰ ਦੋਸ਼ੀ ਕਰਾਰਿਆ ਸੀ। ਅੱਜ ਹੋਣ...
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  47 minutes ago
ਲਖਨਊ, 16 ਅਕਤੂਬਰ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਸ਼ਹਿਰ 'ਚ ਅੱਜ ਰੇਲਵੇ ਫਾਟਕ ਨੂੰ ਪਾਰ ਕਰਦੇ ਸਮੇਂ ਪੰਜ ਵਿਅਕਤੀ ਟਰੇਨ ਦੀ ਲਪੇਟ 'ਚ ਆ ਗਏ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ...
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 2 hours ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ 13 ਸਾਲ ਬਾਅਦ ਹੋ ਰਹੀਆਂ ਸਥਾਨਕ ਸ਼ਹਿਰੀ ਨਿਗਮ ਚੋਣਾਂ ਦੇ ਚੌਥੇ ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਦੱਖਣੀ ਤੇ ਮੱਧ ਕਸ਼ਮੀਰ 'ਚ ਹਾਈ ਸਪੀਡ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ...
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 2 hours ago
ਲਖਨਊ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਅਪਰਾਧੀ ਬੇਖੌਖ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਿਪੋਰਟਾਂ ਮੁਤਾਬਿਕ ਪਿਛਲੇ ਪੰਜ ਦਿਨਾਂ ਦੇ ਅੰਦਰ ਤਿੰਨ ਬਹੁਜਨ ਸਮਾਜ ਪਾਰਟੀ ਦੇ ਨੇਤਾਵਾਂ ਦੀ ਹੱਤਿਆ ਹੋ ਚੁੱਕੀ ਹੈ। ਇਨ੍ਹਾਂ ਨੇਤਾਵਾਂ 'ਚ ਜੁਗ੍ਰਾਮ ਮਹਿੰਦੀ...
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 3 hours ago
ਨਿਊਯਾਰਕ, 16 ਅਕਤੂਬਰ - ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਪਾਲ ਏਲਨ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 65 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ ਸਨ। 70 ਦੇ ਦਹਾਕੇ 'ਚ ਉਨ੍ਹਾਂ ਨੇ ਬਿਲ ਗੇਟਸ ਨਾਲ ਮਿਲ ਕੇ ਮਾਈਕ੍ਰੋਸਾਫਟ ਦੀ ਨੀਂਹ ਰੱਖੀ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦਾ ਕਹਿਣਾ...
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਝਾਰਖੰਡ 'ਚ ਦਿੱਲੀ-ਗਯਾ-ਹਾਵੜਾ ਰੇਲ ਸੈਕਸ਼ਨ 'ਤੇ ਰੇਲ ਆਵਾਜਾਈ ਉਸ ਵੇਲੇ ਠੱਪ ਹੋ ਗਈ, ਜਦੋਂ ਮਾਓਵਾਦੀਆਂ ਨੇ ਰੇਲ ਟਰੈਕ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ। ਇਹ ਵਾਰਦਾਤ ਚੌਧਰੀ ਬੰਦ ਰੇਲਵੇ ਸਟੇਸ਼ਨ ਤੇ ਚੇਂਗਰੂ ਹਾਲਟ ਗਿਰੀਧੀਹ ਵਿਚਕਾਰ ਲੰਘੀ ਰਾਤ ਨੂੰ ਵਾਪਰੀ। ਰੇਲਵੇ...
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 4 hours ago
ਦੇਹਰਾਦੂਨ, 16 ਅਕਤੂਬਰ - ਉੱਤਰਾਖੰਡ 'ਚ ਅੱਜ 4:06 ਮਿੰਟ 'ਤੇ ਦਰਮਿਆਨੇ ਝਟਕੇ ਮਹਿਸੂਸ ਕੀਤੇ ਗਏ। ਇਹ ਭੁਚਾਲ ਦੇ ਝਟਕੇ ਉੱਤਰਾਖੰਡ ਦੇ ਜ਼ਿਲ੍ਹੇ ਉਤਰਕਾਸ਼ੀ 'ਚ ਮਹਿਸੂਸ ਕੀਤੇ ਗਏ। ਭੁਚਾਲ ਦੇ ਝਟਕਿਆਂ ਦੀ ਤੀਬਰਤਾ 3.2 ਮਾਪੀ...
ਅੱਜ ਦਾ ਵਿਚਾਰ
. . .  about 4 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  about 1 hour ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  about 1 hour ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  about 1 hour ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  about 1 hour ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  about 1 hour ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 minute ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  10 minutes ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  19 minutes ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  29 minutes ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  41 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਰਾਸ਼ਟਰੀ-ਅੰਤਰਰਾਸ਼ਟਰੀ

ਅਜਗਰ ਨੇ ਨਿਗਲਿਆ ਆਪਣੇ ਤੋਂ ਭਾਰਾ ਹਿਰਨ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਬਰਮੀਜ਼ ਅਜਗਰ ਨੇ ਕੁਝ ਅਜਿਹਾ ਕੀਤਾ ਕਿ ਖੋਜੀ ਵੀ ਹੈਰਾਨ ਰਹਿ ਗਏ | ਘਟਨਾ ਫਲੋਰੀਡਾ ਦੀ ਹੈ ਜਿੱਥੇ 11 ਫੁੱਟ ਲੰਬੇ ਅਜਗਰ ਨੇ ਇਕ ਅਜਿਹੇ ਹਿਰਨ ਨੂੰ ਨਿਗਲ ਲਿਆ ਜਿਸ ਦਾ ਵਜ਼ਨ ਉਸ ਤੋਂ ਦੁੱਗਣਾ ਸੀ | ਜੰਗਲੀ ਜੀਵਾਂ 'ਤੇ ਨਜ਼ਰ ਰੱਖਣ ਵਾਲੇ ਜੰਗਲੀ ਜੀਵ ਵਿਗਿਆਨੀ ਕੋਲੀਅਰ ਸੇਮੀਨੋਲ ਸਟੇਟ ਪਾਰਕ 'ਚ ਫੁੱਲੇ ਹੋਏ ਅਜਗਰ ਨੂੰ ਦੇਖ ਕੇ ਹੈਰਾਨ ਰਹਿ ਗਏ | ਪਹਿਲਾਂ ਤਾਂ ਉਨ੍ਹਾਂ ਨੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਅਜਗਰ ਨੇ ਕਿਹੜਾ ਭਾਰਾ ਜਾਨਵਰ ਨਿਗਲਿਆ ਹੈ | ਬਾਅਦ 'ਚ ਦੇਖਿਆ ਕਿ ਆਸ-ਪਾਸ ਸਫ਼ੈਦ ਪੂਛ ਵਾਲੇ ਹਿਰਨ ਦੇ ਸਰੀਰ ਦੇ ਕੁਝ ਟੁਕੜੇ ਪਏ ਸੀ ਤਾਂ ਪਤਾ ਲੱਗਾ ਕਿ ਅਜਗਰ ਨੇ ਆਪਣੇ ਤੋਂ ਵੀ ਭਾਰੇ ਹਿਰਨ ਨੂੰ ਨਿਗਲ ਲਿਆ ਹੈ | ਉਨ੍ਹਾਂ ਦੱਸਿਆ ਕਿ ਹਿਰਨ ਦਾ ਵਜ਼ਨ 35 ਪੌਾਡ ਜਦੋਂ ਕਿ ਅਜਗਰ ਦਾ ਵਜ਼ਨ 31.5 ਪੌਾਡ ਸੀ | ਜੀਵ ਵਿਗਿਆਨੀਆਂ ਨੇ ਕਿਹਾ ਕਿ ਸ਼ਿਕਾਰੀ ਤੋਂ ਕਿਧਰੇ ਜ਼ਿਆਦਾ ਸ਼ਿਕਾਰ ਦਾ ਆਕਾਰ ਦੇਖ ਕੇ ਉਹ ਹੈਰਾਨ ਰਹਿ ਗਏ |

ਕਾਰ ਹੇਠਾਂ ਆਉਣ ਨਾਲ 2 ਸਾਲਾ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ

ਸਿਡਨੀ, 13 ਮਾਰਚ (ਹਰਕੀਰਤ ਸਿੰਘ ਸੰਧਰ)-ਘਰਾਂ ਵਿਚ ਕਾਰ ਜਾਂ ਹੋਰ ਵਾਹਨਾਂ ਨੂੰ ਪਿੱਛੇ ਕਰਦੇ ਸਮੇਂ ਕਈ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ | ਨਿਊ ਸਾਊਥ ਵੇਲਜ਼ ਦੇ ਇਲਾਕੇ ਵਲਗੂਲੌਾਗਾ ਵਿਚ ਇਕ ਔਰਤ ਦੀ ਕਾਰ ਥੱਲੇ 2 ਸਾਲ ਦਾ ਬੱਚਾ ਆ ਗਿਆ | ਇਹ ਬੱਚਾ ਉਸ ਸਮੇਂ ...

ਪੂਰੀ ਖ਼ਬਰ »

ਪੰਜਾਬ 'ਚ 'ਸੱਭਿਆਚਾਰਕ ਇਨਕਲਾਬ' ਦੀ ਅਹਿਮ ਲੋੜ

ਲੰਡਨ, 13 ਮਾਰਚ (ਮਨਪ੍ਰੀਤ ਬੱਧਨੀ ਕਲਾਂ)-'ਮੌਜੂਦਾ ਸਮੇਂ 'ਚ ਪੰਜਾਬ ਸੱਭਿਆਚਾਰਕ ਨਿਘਾਰ ਦੀ ਲਪੇਟ ਵਿਚ ਹੈ ਅਤੇ ਕੰਨੜ ਪ੍ਰੋ. ਧਰੇਨਵਰ ਰਾਓ ਦੇ ਵਿੱਢੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦੀ ਲੋੜ ਹੈ' | ਇਹ ਵਿਚਾਰ ਪੰਜਾਬੀ ਵਿਕਾਸ ਮੰਚ ਯੂ.ਕੇ. ਦੇ ਪ੍ਰਧਾਨ ਡਾ. ਬਲਦੇਵ ...

ਪੂਰੀ ਖ਼ਬਰ »

ਗ੍ਰੇਵਸ਼ੈਮ ਕੌਾਸਲ ਨੇ ਕਾਮਵੈਲਥ ਡੇਅ ਮਨਾਇਆ

ਲੰਡਨ, 13 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ 'ਚ ਗ੍ਰੇਵਸ਼ੈਮ ਕੌਾਸਲ ਵਲੋਂ ਕਾਮਨਵੈਲਥ ਡੇਅ ਮਨਾਇਆ ਗਿਆ, ਜਿਸ 'ਚ ਝੰਡੇ ਲਹਿਰਾਏ ਗਏ ਤੇ ਬਾਅਦ 'ਚ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਕੌਾਸਲਰ ਗੁਰਜੀਤ ਕੌਰ ਬੈਂਸ ਮੈਂਬਰ ਭਾਈਚਾਰਕ ਵਿਕਾਸ ਵਿਭਾਗ ...

ਪੂਰੀ ਖ਼ਬਰ »

ਬਰਤਾਨੀਆ ਨੇ ਸਾਬਕਾ ਜਾਸੂਸ ਤੇ ਉਸ ਦੀ ਧੀ ਨੂੰ ਮਾਰਨ ਦੀ ਕੋਸ਼ਿਸ਼ ਲਈ ਰੂਸ ਨੂੰ ਦੱਸਿਆ ਜ਼ਿੰਮੇਵਾਰ

ਲੰਡਨ, 13 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੂਸ ਦੇ ਸਾਬਕਾ ਜਾਸੂਸ ਸਰਗੇਈ ਸਕਰੀਪਲ (66) ਤੇ ਧੀ ਯੂਲੀਆ (33) ਨੂੰ ਪਿਛਲੇ ਹਫ਼ਤੇ ਜ਼ਹਿਰ ਦਿੱਤਾ ਗਿਆ ਸੀ | ਇਸ ਪਦਾਰਥ ਦੀ ਲਪੇਟ 'ਚ ਇਕ ਪੁਲਿਸ ਮੁਲਾਜ਼ਮ ਵੀ ਆ ਗਿਆ ਸੀ | ਤਿੰਨਾਂ ਦੀ ਹਾਲਤ ਗੰਭੀਰ ਹੈ | ਬਿ੍ਟੇਨ ਦੀ ਪ੍ਰਧਾਨ ...

ਪੂਰੀ ਖ਼ਬਰ »

ਲੰਡਨ ਦੀਆਂ ਦੋ ਮਸਜਿਦਾਂ ਨੂੰ ਇਤਿਹਾਸਕ ਮਹੱਤਤਾ ਮਿਲੀ

ਲੰਡਨ/ਲੈਸਟਰ, 13 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਲੰਡਨ ਦੀਆਂ ਦੋ ਮਸਜਿਦਾਂ ਨੂੰ ਉਨ੍ਹਾਂ ਦੇ ਵਾਸਤੂਸ਼ਿਲਪ ਤੇ ਇਤਿਹਾਸਕ ਮਹੱਤਤਾ ਨੂੰ ਲੈ ਕੇ ਮੰਗਲਵਾਰ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ | ਮੱਧ ਲੰਡਨ 'ਚ ਰੀਜੈਂਟ ਦੇ ਪਾਰਕ 'ਚ ਸਥਿਤ ...

ਪੂਰੀ ਖ਼ਬਰ »

ਭਾਰਤੀ ਕੰਪਨੀ 'ਓਲਾ' ਨੇ ਸਿਡਨੀ ਵਿਚ ਦਿੱਤੀ ਦਸਤਕ

ਸਿਡਨੀ, 13 ਮਾਰਚ (ਹਰਕੀਰਤ ਸਿੰਘ ਸੰਧਰ)-ਭਾਰਤ ਵਿਚ 2011 ਤੋਂ ਚੱਲ ਰਹੀ ਰਾਈਡ ਸ਼ੇਅਰਿੰਗ ਟੈਕਸੀ 'ਓਲਾ' ਨੇ ਹੁਣ ਸਿਡਨੀ ਵਿਚ ਵੀ ਪੈਰ ਪਸਾਰ ਲਏ ਹਨ | ਓਲਾ ਦੇ ਉਪ ਪ੍ਰਧਾਨ ਅਤੇ ਹੈੱਡ ਆਫ ਇੰਟਰਨੈਸ਼ਨਲ ਚੰਦਰਾ ਨਾਥ ਨੇ ਆਸਟ੍ਰੇਲੀਆ ਦੇ ਸ਼ਹਿਰ ਪਰਥ ਅਤੇ ਸਿਡਨੀ ਵਿਚ ਕੰਮ ...

ਪੂਰੀ ਖ਼ਬਰ »

ਭਾਰਤ ਤੋਂ ਬਣ ਕੇ ਆਸਟ੍ਰੇਲੀਆ ਪਹੁੰਚੀਆਂ ਰੇਲ ਗੱਡੀਆਂ ਫਸੀਆਂ ਕਾਨੂੰਨੀ ਪੇਚ 'ਚ

ਕਾਮਨਵੈਲਥ ਖੇਡਾਂ ਵਿਚ ਹੋਣੀ ਹੈ ਵਰਤੋਂ

ਸਿਡਨੀ/ਮੈਲਬੌਰਨ/ਬਿ੍ਸਬੇਨ, 13 ਮਾਰਚ (ਹਰਕੀਰਤ ਸਿੰਘ ਸੰਧਰ, ਧੌਲ, ਕਾਹਲੋਂ)-ਭਾਰਤ ਤੋਂ ਤਿਆਰ ਹੋ ਕੇ ਆਸਟ੍ਰੇਲੀਆ ਪਹੁੰਚੀਆਂ ਰੇਲ ਗੱਡੀਆਂ ਵਿਵਾਦਾਂ ਵਿਚ ਘਿਰਦੀਆਂ ਨਜ਼ਰ ਆ ਰਹੀਆਂ ਹਨ | ਖ਼ਬਰ ਅਨੁਸਾਰ 2012-13 ਵਿਚ 75 ਨਵੀਆਂ ਰੇਲ ਗੱਡੀਆਂ ਦਾ ਆਰਡਰ ਦਿੱਤਾ ਗਿਆ ਸੀ | ...

ਪੂਰੀ ਖ਼ਬਰ »

ਮੇਪਲ ਬਟਾਲੀਆ ਕਤਲ ਕਾਂਡ 'ਤੇ ਬਣ ਰਹੀ ਫ਼ਿਲਮ 'ਸੀਨੋ ਈਵਲ'

ਟੋਰਾਂਟੋ, 13 ਮਾਰਚ (ਹਰਜੀਤ ਸਿੰਘ ਬਾਜਵਾ)-ਸਾਲ 2011 'ਚ ਵੈਨਕੂਵਰ 'ਚ ਸਾਬਕਾ ਦੋਸਤ ਵਲੋਂ ਕਤਲ ਕੀਤੀ 19 ਸਾਲਾ ਭਾਰਤੀ ਮੁਟਿਆਰ ਮੇਪਲ ਬਟਾਲੀਆ ਦੇ ਕਤਲ ਕਾਂਡ 'ਤੇ ਡਿਸਕਵਰੀ ਚੈਨਲ ਵਲੋਂ ਅੰਗਰੇਜ਼ੀ ਭਾਸ਼ਾ 'ਚ ਫ਼ਿਲਮ 'ਸੀਨੋ ਈਵਲ' ਬਣਾਈ ਜਾ ਰਹੀ ਹੈ ਜਿਸ ਦੀ ਸ਼ੂਟਿੰਗ ...

ਪੂਰੀ ਖ਼ਬਰ »

ਸੂਫੀ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਟੋਰਾਂਟੋ, 13 ਮਾਰਚ (ਹਰਜੀਤ ਸਿੰਘ ਬਾਜਵਾ)-ਉੱਘੇ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ 'ਤੇ ਦੇਸ-ਵਿਦੇਸ਼ 'ਚ ਵਸਦੇ ਸੰਗੀਤ ਪ੍ਰੇਮੀਆਂ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ 'ਚ ਸੋਗ ਪਾਇਆ ਜਾ ਰਿਹਾ ਹੈ | ਪੈੱ੍ਰਸ ਦੇ ਨਾਂਅ ਭੇਜੇ ਵੱਖ-ਵੱਖ ਬਿਆਨਾਂ ਰਾਹੀਂ ਨਾਮਵਰ ਲੋਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸੱਭਿਆਚਾਰਕ ਨਾਟਕ ਸਮਾਗਮ

ਕੈਲਗਰੀ, 13 ਮਾਰਚ (ਜਸਜੀਤ ਸਿੰਘ ਧਾਮੀ)-ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਵਲੋਂ ਇੱਥੇ ਜੈਨਸਨ ਸੈਂਟਰ 'ਚ ਦੂਜਾ ਸੱਭਿਆਚਾਰਕ ਨਾਟਕ ਸਮਾਗਮ 'ਅੰਤਰਰਾਸ਼ਟਰੀ ਔਰਤ ਦਿਵਸ' ਨੂੰ ਸਮਰਪਿਤ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮਾ. ਭਜਨ ਗਿੱਲ ਨੇ ਔਰਤ ...

ਪੂਰੀ ਖ਼ਬਰ »

ਜਰਮਨੀ ਵਾਂਗ ਬਾਕੀ ਦੇਸ਼ ਵੀ ਸੋਸ਼ਲ ਮੀਡੀਆ 'ਤੇ ਨਫ਼ਤਰੀ ਭਾਸ਼ਣਾਂ ਬਾਰੇ ਸਖ਼ਤ ਰੁੱਖ ਅਪਣਾਉਣ-ਸਦੀਕ ਖ਼ਾਨ

ਲੰਡਨ, 13 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਪਹਿਲੇ ਮੁਸਲਿਮ ਮੇਅਰ ਸਦੀਕ ਖ਼ਾਨ ਨੇ ਕਿਹਾ ਹੈ ਕਿ ਆਨ-ਲਾਈਨ ਸੋਸ਼ਲ ਮੀਡੀਆ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਅਤੇ ਨਫ਼ਰਤੀ ਭਾਸ਼ਣਾਂ ਿਖ਼ਲਾਫ਼ ਸਖ਼ਤ ਕਦਮ ਚੁੱਕਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX