ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  1 day ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  1 day ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  1 day ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  1 day ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  1 day ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  1 day ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  1 day ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  1 day ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  1 day ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  1 day ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  1 day ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  1 day ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  1 day ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  1 day ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  1 day ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  1 day ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਦਿੱਲੀ

ਡੀ.ਸੀ. ਨੇ ਕੀਤਾ ਦਫ਼ਤਰਾਂ ਦਾ ਅਚਨਚੇਤ ਨਿਰੀਖ਼ਣ

ਸਿਰਸਾ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਅੱਜ ਅਚਨਚੇਤ ਵੱਖ-ਵੱਖ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਕੰਮ ਲਮਕਾਉਣ ਵਾਲੇ ਕਰਮਚਾਰੀਆਂ ਦੀ ਖਿਚਾਈ ਕਰਦਿਆਂ ਦਿਸ਼ਾ ਨਿਰਦੇਸ਼ ਦਿੱਤੇ | ਡੀ.ਸੀ.ਪ੍ਰਭਜੋਤ ਸਿੰਘ ਨੇ ਅੱਜ ਮਿੰਨੀ ਸਕੱਤਰੇਤ 'ਚ ਐਸ.ਡੀ.ਐਮ. ਦੇ ਦਫ਼ਤਰ ਦਾ ਨਿਰੀਖਣ ਕੀਤਾ ਅਤੇ ਸਰਪਲਸ ਜ਼ਮੀਨ ਦੀ ਰਿਕਾਰਡ ਦੀ ਜਾਂਚ ਕੀਤੀ | ਉਨ੍ਹਾਂ ਨੇ ਅਸਲਾ ਲਾਈਸੈਂਸ, ਐਚ.ਆਰ.ਸੀ. ਡੀ.ਐਲ.ਸੀ. ਆਦਿ ਸੀਟਾਂ 'ਤੇ ਬੈਠੇ ਕਰਮਚਾਰੀਆਂ ਤੋਂ ਕੰਮ ਸਬੰਧੀ ਪੁੱਛਗਿਛ ਕੰਮ ਲੰਮਕਾਉਣ ਵਾਲਿਆਂ ਨੂੰ ਤਾੜਨਾ ਕਰਦਿਆਂ ਕੰਮ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ | ਇਸ ਉਪਰੰਤ ਉਨ੍ਹਾਂ ਨੇ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਤੋਂ ਪੁੱਛਗਿਛ ਕੀਤੀ | ਤਹਿਸੀਲਦਾਰ ਤੋਂ ਪੈਂਡਿੰਗ ਰਿਕਵਰੀ ਬਾਰੇ ਪੁੱਛਿਆ ਗਿਆ ਤਾਂ ਪਤਾ ਲੱਗਿਆ ਕਿ 9 ਕਰੋੜ ਰੁਪਏ ਦੀ ਰਿਕਵਰੀ ਪੈਂਡਿੰਗ ਜਿਸ ਚੋਂ ਪੰਜ ਕਰੋੜ ਰੁਪਏ ਐਕਸਾਈਜ ਡਿਊਟੀ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 29 ਲੱਖ ਰੁਪਏ ਦਾ ਬਿਆਨਾ ਵੀ ਬਕਾਇਆ ਖੜ੍ਹਾ ਹੈ | ਬਿਆਨਾ ਵਸੂਲੀ ਲਈ ਉਨ੍ਹਾਂ ਨੇ ਤਹਿਸੀਲਦਾਰ ਨੂੰ ਤਾੜਨਾ ਕੀਤੀ ਕਿ ਉਹ ਨੰਬਰਦਾਰਾਂ ਤੇ ਪਟਵਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਨ ਤੇ ਉਨ੍ਹਾਂ ਨੂੰ ਬਿਆਨਾ ਵਸੂਲਣ ਲਈ ਹਲਾਸ਼ੇਰੀ ਦੇਣ ਤੇ ਇਹ ਯਕੀਨੀ ਬਣਾਉਣ ਕਿ ਪਟਵਾਰੀ ਆਪਣੇ ਦਫ਼ਤਰਾਂ 'ਚ ਹਾਜਿਰ ਰਹਿ ਕੇ ਕੰਮ ਕਰਨ | ਬਾਅਦ 'ਚ ਉਨ੍ਹਾਂ ਨੇ ਈ-ਦਿਸ਼ਾ ਦਾ ਨਿਰੀਖਣ ਕੀਤਾ ਤੇ ਕਰਮਚਾਰੀਆਂ ਤੋਂ ਕੰਮ ਸਬੰਧੀ ਸੁਆਲ ਜੁਆਬ ਕੀਤੇ | ਡੀ.ਸੀ. ਵਲੋਂ ਕੀਤੇ ਗਏ ਅਚਨਚੇਤ ਨਿਰੀਖਣ ਕਾਰਨ ਕਰਮਚਾਰੀਆਂ 'ਚ ਸਾਰਾ ਦਿਨ ਹੜਕੰਪ ਮਚਿਆ ਰਿਹਾ | ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ ਡਾ. ਮੁਨੀਸ਼ ਨਾਗਪਾਲ, ਐਸ.ਡੀ.ਐਮ. ਰਾਹੁਲ ਹੁੱਡਾ, ਜ਼ਿਲ੍ਹਾ ਮਾਲ ਅਧਿਕਾਰੀ ਨੌਰੰਗ ਦਾਸ ਆਦਿ ਸਮੇਤ ਕਈ ਅਧਿਕਾਰੀ ਉਨ੍ਹਾਂ ਨਾਲ ਸਨ |

ਪੰਜਾਬ ਦੇ ਨਿਵਾਸੀ ਪ੍ਰਗਨ ਰਾਮ ਤੋਂ ਦਿੱਲੀ 'ਚ ਪੁਲਿਸ ਨੇ ਫੜੀ ਹੈਰੋਇਨ

ਨਵੀਂ ਦਿੱਲੀ, 13 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੰਤਰਰਾਜੀ ਡਰੱਗ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਪੰਜਾਬ ਨਾਲ ਸਬੰਧ ਰੱਖਣ ਵਾਲੇ ਪ੍ਰਗਨ ਰਾਮ ਉਰਫ ਨਿੱਕਾ (ਜਲੰਧਰ) ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਸ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ 'ਜਿਤੁ ਜੰਮਹਿ ਰਾਜਾਨ' ਪ੍ਰੋਗਰਾਮ 16 ਨੂੰ

ਨਵੀਂ ਦਿੱਲੀ, 13 ਮਾਰਚ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਵਲੋਂ ਕੌਮੀ ਮਹਿਲਾ ਦਿਵਸ ਨੂੰ ਸਮਰਪਿਤ 'ਜਿਤੁ ਜੰਮਹਿ ਰਾਜਾਨ' ਦੇ ਨਾਂਅ 'ਤੇ ਇਕ ਪ੍ਰੋਗਰਾਮ 16 ਮਾਰਚ ਨੂੰ ਭਾਈ ਵੀਰ ਸਿੰਘ ਸਾਹਿਤ ਸਦਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਦੇ ਵਿਚ 'ਜਦ ਮੈਂ ...

ਪੂਰੀ ਖ਼ਬਰ »

80 ਗਰਾਮ ਹੈਰੋਇਨ ਤੇ 150 ਗਰਾਮ ਨਸ਼ੀਲੇ ਪਾਊਡਰ ਦੇ ਨਾਲ ਕਾਬੂ

ਸਿਰਸਾ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੀ ਥਾਣਾ ਚੌਪਟਾ ਪੁਲਿਸ ਨੇ ਮਹੱਤਵ ਪੂਰਨ ਸੂਚਨਾ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ 80 ਗਰਾਮ ਹੈਰੋਇਨ ਤੇ 150 ਗਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫਤਾਰ ਕੀਤਾ ਹੈ | ਚੌਪਟਾ ਥਾਣਾ ਪੁਲਿਸ ਨੂੰ ਸੂਚਨਾ ਮਿਲੀ ਕਿ ਇੱਕ ...

ਪੂਰੀ ਖ਼ਬਰ »

ਸੀਿਲੰਗ ਦੇ ਵਿਰੋਧ 'ਚ ਸੀਿਲੰਗ ਦੀ ਅੰਤਿਮ ਯਾਤਰਾ ਕੱਢੀ

ਨਵੀਂ ਦਿੱਲੀ, 13 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੋ ਰਹੀ ਸੀਿਲੰਗ ਦੇ ਵਿਰੁੱਧ ਬੰਦ ਨੂੰ ਲੈ ਕੇ ਸੀ. ਟੀ. ਆਈ. ਵਲੋਂ ਸੀਿਲੰਗ ਦੀ ਅੰਤਿਮ ਯਾਤਰਾ (ਮਰਨ ਉਪਰੰਤ ਯਾਤਰਾ) ਕੱਢੀ ਗਈ, ਜਿਸ ਦੇ ਸਮਰਥਨ ਵਿਚ ਲਾਜਪਤ ਨਗਰ ਅਤੇ ਅਮਰ ਕਾਲੋਨੀ ਤੇ ਵਪਾਰੀਆਂ ਨੇ ਕਾਫੀ ...

ਪੂਰੀ ਖ਼ਬਰ »

ਮੌਸਮ ਬਦਲਣ ਨਾਲ ਵਧ ਰਹੀ ਹੈ ਰੋਗੀਆਂ ਦੀ ਗਿਣਤੀ

ਨਵੀਂ ਦਿੱਲੀ, 13 ਮਾਰਚ (ਬਲਵਿੰਦਰ ਸਿੰਘ ਸੋਢੀ)-ਮੌਸਮ ਦੇ ਵਿਚ ਬਦਲਾਓ ਆਉਣ 'ਤੇ ਹਸਪਤਾਲਾਂ ਵਿਚ ਰੋਗੀਆਂ ਦੀ ਗਿਣਤੀ ਵਧੀ ਹੋਈ ਹੈ ਅਤੇ ਲੋਕਾਂ ਨੂੰ ਖਾਂਸੀ ਗਲਾ ਦਰਦ, ਪੇਟ ਦਰਦ, ਬੁਖ਼ਾਰ ਆਦਿ ਦੀ ਬਿਮਾਰੀ ਹੋ ਰਹੀ ਹੈ। ਪਹਿਲਾਂ ਨਾਲੋਂ 25 ਫ਼ੀਸਦੀ ਮਰੀਜ਼ਾਂ ਦਾ ਹਸਪਤਾਲ ਵਿਚ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸ.ਵਾਈ.ਐਲ. ਦੇ ਮੁੱਦੇ 'ਤੇ ਇਨੈਲੋ ਆਗੂ ਅਭੈ ਚੌਟਾਲਾ ਦੀ ਕੀਤੀ ਪ੍ਰਸੰਸਾ

ਕਰਨਾਲ, 13 ਮਾਰਚ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸ.ਵਾਈ .ਐਲ. ਦੇ ਮੁੱਦੇ 'ਤੇ ਹਰਿਆਣਾ ਦਾ ਸਾਥ ਦਿੰਦੇ ਹੋਏ ਅਕਾਲੀ ਦਲ ਬਾਦਲ ਤੋਂ ਸਿਆਸੀ ਨਾਤਾ ਤੋੜਨ 'ਤੇ ਇਨੇਲੋ ਸੰਗਠਨ ਨੂੰ ਵਧਾਈ ਦਿੱਤੀ ਹੈ | ਕਮੇਟੀ ਵਲੋਂ ਵਿਰੋਧੀ ਧਿਰ ਦੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਸਪਲਾਈ ਿਖ਼ਲਾਫ਼ ਵਾਰਡ ਵਾਸੀਆਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਵਾਰਡ-2, 3 ਅਤੇ 4 ਵਿਚ ਪਿਛਲੇ ਕਈ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਵਾਰਡ ਵਾਸੀਆਂ ਨੇ ਇਕੱਠੇ ਹੋਕੇ ਸਰਕਾਰ ਤੇ ਜਨ ਸਿਹਤ ਵਿਭਾਗ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਵਿਖਾਵਾ ਕੀਤਾ ਅਤੇ ਉਕਤ ਸਮੱਸਿਆ ...

ਪੂਰੀ ਖ਼ਬਰ »

ਸਬਸਿਡੀ ਰਿਲੀਜ਼ ਕਰਨ ਦੇ ਇਵਜ਼ 'ਚ 3 ਹਜ਼ਾਰ ਰਿਸ਼ਵਤ ਲੈਂਦਾ ਕਲਰਕ ਕਾਬੂ

ਫਰੀਦਾਬਾਦ, 13 ਮਾਰਚ (ਅਜੀਤ ਬਿਊਰੋ)-ਸਬਸਿਡੀ ਰਿਲੀਜ਼ ਕਰਨ ਦੇ ਨਾਂਅ 'ਤੇ ਪਸ਼ੂਪਾਲਨ ਵਿਭਾਗ ਦੇ ਕੰਪਿਊਟਰ ਕਲਰਕ ਨੂੰ ਵਿਜੀਲੈਂਸ ਨੇ ਰੰਗੇਂ ਹੱਥੀਂ 3 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ | ਕਲਰਕ 'ਤੇ ਦੋਸ਼ ਹੈ ਕਿ ਉਸ ਨੇ ਪਿੰਡ ਛਾਇੰਸਾ ਦੇ ਇਕ ਕਿਸਾਨ ਨੂੰ 30 ...

ਪੂਰੀ ਖ਼ਬਰ »

ਪੰਜਾਬ ਤੋਂ ਚੋਰੀ ਕੀਤੇ ਟਰੈਕਟਰ ਟਰਾਲੀ ਸਮੇਤ ਗਿ੍ਫ਼ਤਾਰ

ਕਰਨਾਲ, 13 ਮਾਰਚ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਪੰਜਾਬ ਤੋਂ ਚੋਰੀ ਕੀਤੇ ਗਏ ਟਰੈਕਟਰ ਟਰਾਲੀ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਏ.-1 ਇੰਚਾਰਜ ਕਮਲਦੀਪ ਸਿੰਘ ਰਾਣਾ ਨੂੰ ਗੁਪਤ ਸੂਚਨਾ ਮਿਲੀ ਕਿ ਇਕ ...

ਪੂਰੀ ਖ਼ਬਰ »

ਵਿਸ਼ੇਸ਼ ਜਾਗਰੂਕਤਾ ਮੁਹਿੰਮ 20 ਨੂੰ

ਰਤੀਆ, 13 ਮਾਰਚ (ਬੇਅੰਤ ਮੰਡੇਰ)-ਲੋਕ ਜਾਗਰੂਕਤਾ ਸੁਸਾਇਟੀ ਦੀ ਬੈਠਕ ਜਥੇ. ਜੋਗਿੰਦਰ ਸਿੰਘ ਅਹਿਰਵਾਂ ਯਾਦਗਾਰੀ ਲਾਇਬ੍ਰੇਰੀ 'ਚ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਫੈਸਲਾ ਲਿਆ ਗਿਆ ਕਿ 20 ਮਾਰਚ ਨੂੰ ਗ਼ਰੀਬ ਅਤੇ ਲੋੜਵੰਦ ਪਰਿਵਾਰਾ ਦੇ ਪੜ੍ਹ ...

ਪੂਰੀ ਖ਼ਬਰ »

53 ਵਿਅਕਤੀਆਂ ਨੇ ਕੀਤਾ ਸਵੈਇੱਛਾ ਨਾਲ ਖ਼ੂਨਦਾਨ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਮਲਿਕਪੁਰਾ 'ਚ ਗਰਾਮ ਪੰਚਾਇਤ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ 'ਚ ਦੂਜਾ ਖ਼ੂਨਦਾਨ ਕੈਂਪ ਲਾਇਆ ਗਿਆ | ਖ਼ੂਨਦਾਨ ਕੈਂਪ ਦੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਦਿਆਰਥੀ ਹੱਤਿਆ ਕਾਂਡ 'ਚ ਮੁੱਖ ਦੋਸ਼ੀ ਨੂੰ ਉਮਰ ਕੈਦ

ਕੁਰੂਕਸ਼ੇਤਰ, 13 ਮਾਰਚ (ਜਸਬੀਰ ਸਿੰਘ ਦੁੱਗਲ)-ਡੀ.ਏ.ਵੀ. ਕਾਲਜ ਪਿਹੋਵਾ 'ਚ ਵਿਦਿਆਰਥੀ ਦੀ ਹੱਤਿਆ ਕਰਨ ਵਾਲੇ ਮੁੱਖ ਦੋਸ਼ੀ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ ਉਮਰ ਕੈਦ (ਮੌਤ ਤੱਕ) ਅਤੇ 50 ਹਜ਼ਾਰ ਰੁਪਏ ਅਦਾ ਕਰਨ ਦੀ ਸਜ਼ਾ ਸੁਣਾਈ ਹੈ | ਇਹ ਫੈਸਲਾ ...

ਪੂਰੀ ਖ਼ਬਰ »

ਐਸ.ਪੀ. ਨੇ ਪੀ.ਸੀ.ਆਰ.ਅਤੇ ਰਾਈਡਰਾਂ ਦੀਆਂ ਘਾਟਾਂ ਕਰਵਾਈਆਂ ਦੂਰ

ਕਰਨਾਲ, 13 ਮਾਰਚ (ਗੁਰਮੀਤ ਸਿੰਘ ਸੱਗੂ)- ਐਸ.ਪੀ. ਜਸ਼ਨਦੀਪ ਸਿੰਘ ਰੰਧਾਵਾ ਨੇ ਨਵੀ ਪੁਲਿਸ ਲਾਈਨ ਵਿਖੇ ਕੀਤੀ ਗਈ ਆਮ ਪਰੇਡ ਦੌਰਾਨ ਜ਼ਿਲ੍ਹੇ ਅੰਦਰ ਤਾਇਨਾਤ ਕੀਤੀਆਂ ਗਈਆਂ ਪੀ.ਸੀ.ਆਰ ਅਤੇ ਰਾਈਡਰ ਗੱਡੀਆਂ ਦੀ ਜਾਂਚ ਕਰਦੇ ਹੋਏ ਇੰਨ੍ਹਾਂ ਦੀਆਂ ਘਾਟਾਂ ਨੂੰ ਖੰਗਾਲਿਆ | ...

ਪੂਰੀ ਖ਼ਬਰ »

ਨਾਨ ਐਚਟੈੱਟ ਅਤੇ ਬੀ.ਐਡ ਪੀ.ਜੀ.ਟੀ. ਨੂੰ ਮਿਲੇ 2024 ਤੱਕ ਐਕਸਟੈਂਸ਼ਨ-ਹਸਲਾ

ਕੁਰੂਕਸ਼ੇਤਰ, 13 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਕੂਲ ਲੈਕਚਰਰਜ਼ ਐਸੋਸੀਏਸ਼ਨ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਛੇਤੀ ਹੀ ਨਾਨ ਐਚਟੈੱਟ ਤੇ ਨਾਟ ਬੀ.ਐੱਡ ਪੀ.ਜੀ.ਟੀ. ਨੂੰ ਸਾਲ 2024 ਤੱਕ ਐਕਸਟੈਂਸ਼ਨ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਦੇ ਭਵਿੱਖ ਅਤੇ ...

ਪੂਰੀ ਖ਼ਬਰ »

ਕੈਂਟਰ 'ਚੋਂ ਡਰਾਈਵਰ ਦੀ ਲਾਸ਼ ਬਰਾਮਦ

ਫਰੀਦਾਬਾਦ, 13 ਮਾਰਚ (ਅਜੀਤ ਬਿਊਰੋ)-ਨੈਸ਼ਨਲ ਹਾਈਵੇ ਨੰਬਰ 2 ਬੜਖਲ ਫ਼ਲਾਈ ਓਵਰ ਦੇ ਉੱਪਰ ਮੈਟਰੋ ਸਟੇਸ਼ਨ ਦੇ ਨੇੜੇ ਕੈਂਟਰ 'ਚੋਂ ਡਰਾਈਵਰ ਦੀ ਲਾਸ਼ ਬਰਾਮਦ ਹੋਈ ਹੈ | ਹਾਈਵੇ ਤੋਂ ਲੰਘਣ ਵਾਲੇ ਲੋਕਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ | ਮੌਕੇ 'ਤੇ ਪੁੱਜੀ ਪੁਲਿਸ ਨੇ ...

ਪੂਰੀ ਖ਼ਬਰ »

ਜਮਾਤ 12ਵੀਂ ਦਾ ਵਿਦਿਆਰਥੀ ਉੱਤਰ ਪੱਤਰੀ ਲੈ ਕੇ ਫ਼ਰਾਰ, ਮਾਮਲਾ ਦਰਜ

ਕੁਰੂਕਸ਼ੇਤਰ/ਮੇਵਾਤ, 13 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵਲੋਂ ਲਈ ਜਾ ਰਹੀ 12ਵੀਂ ਦੀ ਪ੍ਰੀਖਿਆ ਦਾ ਇਕ ਵਿਦਿਆਰਥੀ ਉੱਤਰ ਪੱਤਰੀ ਲੈ ਕੇ ਫ਼ਰਾਰ ਹੋ ਗਿਆ | ਮਾਮਲੇ ਦੀ ਸ਼ਿਕਾਤਇਤ ਸੈਂਟਰ ਦੇ ਸੁਪਰਵਾਈਜ਼ਰ ਨੇ ਨੁੰਹ ਪੁਲਿਸ ਨੂੰ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਮਾਨਸਾ, 13 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਨਰਿੰਦਰਪੁਰਾ ਦੇ ਨਜ਼ਦੀਕ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਸਬਾ ਝੁਨੀਰ ਨੇੜਲੇ ਪਿੰਡ ...

ਪੂਰੀ ਖ਼ਬਰ »

ਅਦਿੱਤਿਆ ਇੰਸਾ ਤੇ ਜਸਬੀਰ ਬਕਾਲਵੀ ਿਖ਼ਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ

ਪੰਚਕੂਲਾ, 13 ਮਾਰਚ (ਕਪਿਲ)-25 ਅਗਸਤ 2017 ਨੂੰ ਹੋਈ ਹਿੰਸਾ ਦੇ ਮਾਮਲੇ 'ਚ ਸਿਰਸਾ ਡੇਰੇ ਦੇ ਬੁਲਾਰੇ ਅਦਿੱਤਿਆ ਇੰਸਾ ਅਤੇ ਜਸਬੀਰ ਬਕਾਲਵੀ ਦੇ ਿਖ਼ਲਾਫ਼ ਐੱਫ. ਆਈ. ਆਰ. ਨੰਬਰ 343 ਦੇ ਤਹਿਤ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ | ਇਹ ਵਾਰੰਟ ਪੰਚਕੂਲਾ ਅਦਾਲਤ ਦੇ ਸੀ. ਜੇ. ...

ਪੂਰੀ ਖ਼ਬਰ »

ਫ਼ਰੀਦਕੋਟ ਰਿਆਸਤ ਦਾ ਮਾਮਲਾ ਹਾਈਕੋਰਟ ਪੁੱਜਾ

ਚੰਡੀਗੜ੍ਹ, 13 ਮਾਰਚ (ਸੁਰਜੀਤ ਸਿੰਘ ਸੱਤੀ)- ਫ਼ਰੀਦਕੋਟ ਰਿਆਸਤ ਦੀ ਹਿੱਸੇਦਾਰੀ ਨੂੰ ਲੈ ਕੇ ਮਹਾਰਾਜਾ ਮਰਹੂਮ ਹਰਿੰਦਰ ਸਿੰਘ ਬਰਾੜ ਦੀਆਂ ਬੇਟੀਆਂ ਹਾਈਕੋਰਟ ਪੁੱਜ ਗਈਆਂ ਹਨ¢ ਛੋਟੀ ਬੇਟੀ ਦੀਪਿੰਦਰ ਕੌਰ ਨੇ ਅਪੀਲ ਦਾਖ਼ਲ ਕਰਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਦੋ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਯਾਦ ਰੱਖਣਾ ਜ਼ਰੂਰੀ-ਦੁਸਾਂਝ

ਜਲੰਧਰ, 13 ਮਾਰਚ (ਹਰਵਿੰਦਰ ਸਿੰਘ ਫੁੱਲ)-ਇਤਿਹਾਸ 'ਚ ਦਰਜ ਉਹ ਲੋਕ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਭਰਪੂਰ ਯੋਗਦਾਨ ਪਾਇਆ | ਉਨ੍ਹਾਂ 'ਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦਾ ਕਿਤੇ ਨਾਮ ਤੱਕ ਦਰਜ ਨਹੀਂ ਹੈ | ਜਿਨ੍ਹਾਂ ਲੋਕਾਂ ਨੇ ਸਾਡੇ ਲਈ ਕੁਰਬਾਨੀਆਂ ...

ਪੂਰੀ ਖ਼ਬਰ »

ਬਜ਼ੁਰਗ ਕਿਸਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਜੱਸੀ ਪੌ ਵਾਲੀ ਵਿਖੇ ਇਕ ਬਜ਼ੁਰਗ ਕਿਸਾਨ ਗੁਰਜੰਟ ਸਿੰਘ (75) ਪੁੱਤਰ ਜੱਗਰ ਸਿੰਘ ਨੇ ਘਰ 'ਚ ਹੀ ਆਪਣੇ ਲਾਇਸੈਂਸੀ 12 ਬੋਰ ਨਾਲ ਆਪਣੇ ਆਪ ਨੰੂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦਿਮਾਗ਼ੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਗਰੀਬਾਂ ਲਈ 200 ਯੂਨਿਟ ਮੁਫ਼ਤ ਬਿਜਲੀ 'ਤੇ ਕੈਂਚੀ ਫੇਰਨ ਲੱਗੀ

ਲੋਹਟਬੱਦੀ, 13 ਮਾਰਚ (ਕੁਲਵਿੰਦਰ ਸਿੰਘ ਡਾਂਗੋਂ)-ਇਹ ਯਕੀਨੀ ਹੈ ਕਿ ਆਪਣੇ ਰਾਜ ਭਾਗ ਦਾ ਪਹਿਲਾ ਵਰ੍ਹਾ ਪੂਰਾ ਕਰਨ ਜਾ ਰਹੀ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮੱੁਢਲੇ ਦੌਰ 'ਚ ਹੀ ਲੋਕਾਂ ਦਾ ਦਿਲ ਜਿੱਤਣ ਦੀ ਬਜਾਇ ਵਾਅਦਿਆਂ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX