ਤਾਜਾ ਖ਼ਬਰਾਂ


ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  24 minutes ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  35 minutes ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  40 minutes ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  48 minutes ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ...
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  51 minutes ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  56 minutes ago
ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ...
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  about 1 hour ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 8ਵਾਂ ਝਟਕਾ
. . .  about 1 hour ago
ਜ਼ਿਲ੍ਹਾ ਫ਼ਰੀਦਕੋਟ ਚ 62% ਵੋਟਿੰਗ
. . .  about 1 hour ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਪਾਕਿਸਤਾਨ 157/7
. . .  about 1 hour ago
ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ
. . .  about 1 hour ago
ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ...
ਅਜਨਾਲਾ ਚ 63.52 ਫ਼ੀਸਦੀ ਵੋਟਿੰਗ
. . .  about 1 hour ago
ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ
. . .  about 1 hour ago
ਪਠਾਨਕੋਟ, 19 ਸਤੰਬਰ ( ਆਰ. ਸਿੰਘ ) - ਅੱਜ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਜ਼ਿਲ੍ਹਾ ਪਠਾਨਕੋਟ ਵਿਚ ਲੋਕਾਂ ਦਾ ਰੁਝਾਨ ਵੋਟਾਂ ਪਾਉਣ ਵਿਚ...
ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ
. . .  about 1 hour ago
ਜਲੰਧਰ, 19 ਸਤੰਬਰ - ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਜਲੰਧਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਬੰਧ 'ਚ ਚੋਣ ਡਿਊਟੀ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  about 1 hour ago
ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ
. . .  about 2 hours ago
ਬਾਘਾ ਪੁਰਾਣਾ ਦੇ 155 ਬੂਥਾਂ 'ਚ ਹੋਈ 56 ਫ਼ੀਸਦੀ ਵੋਟਿੰਗ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  about 2 hours ago
ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੋਇਬ ਮਲਿਕ 43 ਦੌੜਾਂ ਬਣਾ ਕੇ ਆਊਟ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ, ਕਪਤਾਨ ਸਰਫ਼ਰਾਜ਼ ਅਹਿਮਦ 6 ਦੌੜਾਂ ਬਣਾ ਕੇ ਆਊਟ
. . .  about 2 hours ago
ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ
. . .  about 2 hours ago
ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ
. . .  about 2 hours ago
ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ
. . .  about 2 hours ago
ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ
. . .  about 3 hours ago
ਏਸ਼ੀਆ ਕੱਪ 2018 : 15 ਓਵਰਾਂ ਤੋਂ ਬਾਅਦ ਪਾਕਿਸਤਾਨ 58 /2
. . .  about 3 hours ago
ਬਲਾਕ ਅਨੰਦਪੁਰ ਸਾਹਿਬ 'ਚ ਹੋਇਆ 58 ਫ਼ੀਸਦੀ ਮਤਦਾਨ
. . .  about 3 hours ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਪਾਕਿਸਤਾਨ 25 /2
. . .  about 3 hours ago
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਕੀਤੇ ਗਏ ਹਵਾਈ ਫਾਇਰ, ਮਾਮਲੇ 'ਚ ਜੁੱਟੀ ਪੁਲਿਸ
. . .  about 3 hours ago
ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ
. . .  about 3 hours ago
ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਦੂਜਾ ਪਹਿਲਾ ਝਟਕਾ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾ ਝਟਕਾ
. . .  about 3 hours ago
ਜਲਦ ਹੀ ਰਿਹਾਅ ਹੋਣਗੇ ਨਵਾਜ਼ ਸ਼ਰੀਫ਼, ਹਾਈਕੋਰਟ ਨੇ ਸਜ਼ਾ 'ਤੇ ਲਾਈ ਰੋਕ
. . .  about 4 hours ago
ਵੋਟਿੰਗ ਬੂਥ 'ਤੇ ਕਬਜ਼ੇ ਨੂੰ ਰੋਕਣ ਲਈ ਸੁਖਬੀਰ ਸਿੰਘ ਬਾਦਲ ਮੌਕੇ 'ਤੇ ਪਹੁੰਚੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਚੇਤ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜੰਮੂ-ਕਸ਼ਮੀਰ

ਜੰਮੂ ਵਿਖੇ ਮਹਾਰਾਜਾ ਹਰੀ ਸਿੰਘ ਪਾਰਕ ਦਾ ਉਦਘਾਟਨ....

.....

ਕਸ਼ਮੀਰ ਸਿੱਖ ਸੰਗਤ ਜੰਮੂ-ਕਸ਼ਮੀਰ ਦੀ 18ਵੀਂ ਸਾਲਾਨਾ ਮੀਟਿੰਗ

ਜੰਮੂ, 16 ਮਾਰਚ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਸਰਕਾਰੀ ਪੋਲੀਟੈਕਨੀਕਲ ਕਾਲਜ ਬਿਕਰਮ ਚੌਕ, ਜੰਮੂ ਦੇ ਆਡੀਟੋਰੀਅਮ ਵਿਚ ਕਸ਼ਮੀਰ ਸਿੱਖ ਸੰਗਤ ਜੰਮੂ-ਕਸ਼ਮੀਰ ਵਲੋਂ ਅਠਾਰਵਾਂ ਸਾਲਾਨਾ ਇਕੱਠ ਕਰਵਾਇਆ ਗਿਆ ਜਿਸ ਵਿਚ ਸੂਬੇ ਭਰ ਤੋਂ ਕਸ਼ਮੀਰ ਸੰਗਤ ਦੇ ਵਫ਼ਦਾਂ ਨੇ ...

ਪੂਰੀ ਖ਼ਬਰ »

ਜ਼ਖ਼ਮੀ ਮੋਹਿਤ ਨੇ ਵੀ ਤੋੜਿਆ ਦਮ

ਨੀਲੋਖੇੜੀ, 16 ਮਾਰਚ (ਆਹੂਜਾ)-ਪਿੰਡ ਕਲਸੀ ਦੇ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋਣ ਤੋਂ ਬਾਅਦ ਜ਼ਖ਼ਮੀ ਕੰਵਲਜੀਤ ਉਰਫ ਮੋਹਿਤ ਦੀ ਵੀ ਚੰਡੀਗੜ੍ਹ ਪੀ.ਜੀ.ਆਈ. 'ਚ ਮੌਤ ਹੋ ਗਈ | ਕੰਵਲਜੀਤ ਆਪਣੇ ਤਾਊ ਸੁਰਿੰਦਰ ਉਰਫ ਸਲਿੰਦਰ ਦੀ ਮੌਤ ਹੋਣ ਤੋਂ ਬਾਅਦ ਆਪਣੇ ਪਰਿਵਾਰ ...

ਪੂਰੀ ਖ਼ਬਰ »

ਅਨੰਤਨਾਗ (ਕਸ਼ਮੀਰ) ਵਿਖੇ ਪ੍ਰਦਰਸ਼ਨਕਾਰੀਆਂ....

...

ਪੂਰੀ ਖ਼ਬਰ »

ਵਿਸ਼ਵ ਖਪਤਕਾਰ ਦਿਵਸ ਸਬੰਧੀ ਕੀਤਾ ਪ੍ਰੋਗਰਾਮ

ਅੰਬਾਲਾ ਸ਼ਹਿਰ, 16 ਮਾਰਚ (ਚਰਨਜੀਤ ਸਿੰਘ ਟੱਕਰ)-ਖੁਰਾਕ ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅੰਬਾਲਾ ਵਲੋਂ ਖੁਰਾਕ ਤੇ ਸਪਲਾਈ ਕੇਂਦਰ 'ਤੇ ਵਿਸ਼ਵ ਖਪਤਕਾਰ ਦਿਵਸ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਿਸ਼ਾਂਤ ...

ਪੂਰੀ ਖ਼ਬਰ »

ਝੂਲੇਲਾਲ ਮੰਦਰ 'ਚ 70ਵਾਂ ਜੈਅੰਤੀ ਮਹਾਂਉਤਸਵ ਅੱਜ ਤੋਂ

ਥਾਨੇਸਰ, 16 ਮਾਰਚ (ਅਜੀਤ ਬਿਊਰੋ)-ਸ੍ਰੀ ਝੂਲੇਲਾਲ ਮੰਦਿਰ ਗਊਸ਼ਾਲਾ ਬਾਜ਼ਾਰ 'ਚ ਹਰ ਸਾਲ ਵਾਂਗ ਝੂਲੇਲਾਲ ਜੈਅੰਤੀ ਪ੍ਰੋਗਰਾਮ 17 ਤੋਂ 18 ਮਾਰਚ ਤੱਕ ਚਲੇਗਾ | ਮੰਦਿਰ ਦੇ ਵਿਵਸਥਾਪਕ ਰਾਮਲਾਲ ਠਾਕੁਰ ਨੇ ਦੱਸਿਆ ਕਿ 17 ਮਾਰਚ ਨੂੰ ਸਵੇਰੇ 8 ਵਜੇ ਸ਼ਨਿ ਪ੍ਰਤਿਮਾ ਤੇ ਸ਼ਨਿ ...

ਪੂਰੀ ਖ਼ਬਰ »

ਪੋਸਕੋ ਐਕਟ ਨੂੰ ਲੈ ਕੇ ਵੀਡੀਓ ਕਾਨਫ਼ਰੰਸ 22 ਨੂੰ

ਕੁਰੂਕਸ਼ੇਤਰ, 16 ਮਾਰਚ (ਜਸਬੀਰ ਸਿੰਘ ਦੁੱਗਲ)-ਪੋਸਕੋ ਐਕਟ ਨੂੰ ਲਾਗੂ ਕਰਨ, ਪੀ.ਸੀ.ਪੀ.ਐਨ.ਡੀ.ਟੀ. ਐਕਟ ਅਤੇ ਐਮ.ਟੀ.ਪੀ. ਸਮੇਤ ਹੋਰ ਗਤੀਵਿਧੀਆਂ ਨੂੰ ਲੈ ਕੇ 22 ਮਾਰਚ ਨੂੰ ਦੁਪਹਿਰ 2 ਵਜੇ ਤੋਂ ਲੈ ਕੇ 5 ਵਜੇ ਤੱਕ ਮੁੱਖ ਮੰਤਰੀ ਦੇ ਅਡੀਸ਼ਨਲ ਪ੍ਰਧਾਨ ਸਕੱਤਰ ਵੀਡੀਓ ...

ਪੂਰੀ ਖ਼ਬਰ »

ਐਸ. ਡੀ. ਪੀ. ਓ. ਵਲੋਂ ਪਬਲਿਕ ਮੀਟਿੰਗ

ਜੰਮੂ, 16 ਮਾਰਚ (ਮਹਿੰਦਰਪਾਲ ਸਿੰਘ)-ਅੱਜ ਆਰ. ਐਸ. ਪੁਰਾ ਦੇ ਐਸ. ਡੀ. ਪੀ. ਓ. ਸੌਰਭ ਪਰਾਸ਼ਰ ਨੇ ਅਰਨੀਆਂ ਦੇ ਸਈ ਪਿੰਡ ਵਿਖੇ ਪੁਲਿਸ ਅਤੇ ਪਬਲਿਕ ਵਿਚ ਬੇਹਤਰ ਤਾਲਮੇਲ ਲਈ ਇਕ ਪਬਲਿਕ ਮੀਟਿੰਗ ਕੀਤੀ | ਅਰਨੀਆਂ ਦੇ ਐਸ. ਐਚ. ਓ, ਦੀਪਕ ਪਠਾਨੀਆਂ ਵੀ ਇਸ ਮੌਕੇ ਮੌਜੂਦ ਸਨ | ਸਈ ਦੇ ...

ਪੂਰੀ ਖ਼ਬਰ »

ਜੰਮੂ ਨਗਰ ਨਿਗਮ ਦੀ ਟੀਮ ਨੇ ਬਾਹੂ ਫੋਰਟ ਇਲਾਕੇ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਜੰਮੂ, 16 ਮਾਰਚ (ਮਹਿੰਦਰਪਾਲ ਸਿੰਘ)-ਅੱਜ ਜੰਮੂ ਨਗਰ ਨਿਗਮ ਕਮਿਸ਼ਨਰ ਰਮੇਸ਼ ਕੁਮਾਰ (ਆਈ. ਏ. ਐਸ.) ਦੇ ਹੁਕਮ ਅਨੁਸਾਰ ਬਾਹੂ ਫੋਰਟ ਇਲਾਕੇ ਵਿਚ ਸੜਕ ਕਿਨਾਰੇ ਨਾਜਾਇਜ਼ ਕਬਜ਼ੇ ਹਟਾਏ ਗਏ | ਕਬਜ਼ੇ ਹਟਾਉਣ ਗਈ ਨਗਰ ਨਿਗਮ ਟੀਮ ਦੀ ਅਗਵਾਈ ਨਗਰ ਨਿਗਮ ਜੰਮੂ ਦੀ ਸਕੱਤਰ ਸੁਨੈਨਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਅੱਜ ਤੇ 23 ਨੂੰ

ਕੈਥਲ, 16 ਮਾਰਚ (ਅਜੀਤ ਬਿਊਰੋ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 17 ਤੇ 23 ਮਾਰਚ ਨੂੰ ਸਥਾਨਕ ਗੀਤਾ ਭਵਨ ਮੰਦਿਰ ਤੇ ਪਾਪਸਰ ਵਿਖੇ ਸਰਕਾਰੀ ਸਕੂਲ 'ਚ ਖ਼ੂਨਦਾਨ ਕੈਂਪ ਲਾਏ ਜਾਣਗੇ | ਇਸੇ ਕੜੀ 'ਚ ਪਹਿਲੀ ਅਪ੍ਰੈਲ ਨੂੰ ਕੌਲ ਵਿਖੇ ...

ਪੂਰੀ ਖ਼ਬਰ »

ਯੂ.ਪੀ. ਤੇ ਹਿਮਾਚਲ ਦੇ ਮੁਖੀ ਚੁਣੇ ਗਏ ਭੋਗਲ ਤੇ ਬਾਠ ਵਲੋਂ ਸੁਖਬੀਰ ਦਾ ਧੰਨਵਾਦ

ਨਵੀਂ ਦਿੱਲੀ, 16 ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਉੱਤਰ ਪ੍ਰਦੇਸ਼ ਦੇ ਮੁਖੀ ਨਿਯੁਕਤ ਕੀਤੇ ਗਏ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਤੇ ਹਿਮਾਚਲ ਪ੍ਰਦੇਸ਼ ਪ੍ਰਭਾਰੀ ਬਣਾਏ ਗਏ ਕੁਲਵੰਤ ਸਿੰਘ ਬਾਠ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸਮੈਕ ਤੇ ਚੂਰਾਪੋਸਤ ਸਮੇਤ 2 ਕਾਬੂ

ਕੁਰੂਕਸ਼ੇਤਰ, 16 ਮਾਰਚ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ ਗਸ਼ਤ ਦੌਰਾਨ 2 ਲੋਕਾਂ ਨੂੰ ਮਾਦਕ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਝਾਂਸਾ ਪੁਲਿਸ ਟੀਮ ਨੇ ਗਸ਼ਤ ਦੌਰਾਨ ਇਕ ਲੜਕੇ ਨੂੰ 350 ...

ਪੂਰੀ ਖ਼ਬਰ »

ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਥਾਨੇਸਰ, 16 ਮਾਰਚ (ਅਜੀਤ ਬਿਊਰੋ)-ਸਰਕਾਰੀ ਪ੍ਰਾਈਮਰੀ ਅਧਿਆਪਕ ਸੰਘ ਕਾਰਜਕਾਰਣੀ ਦੀ ਬੈਠਕ ਤਾਜ ਪਾਰਕ 'ਚ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਵਿਨੋਦ ਚੌਹਾਨ ਨੇ ਕੀਤੀ | ਬੈਠਕ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਮਹਿਲਾ ਤੋਂ ਪਰਸ ਖੋਹਣ ਵਾਲੇ 2 ਦੋਸ਼ੀਆਂ ਨੂੰ 5-5 ਸਾਲ ਕੈਦ

ਕੁਰੂਕਸ਼ੇਤਰ, 16 ਮਾਰਚ (ਜਸਬੀਰ ਸਿੰਘ ਦੁੱਗਲ)-ਮਹਿਲਾ ਤੋਂ ਪਰਸ ਖੋਹਣ ਦੇ ਮਾਮਲੇ 'ਚ 2 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਨੇ 5-5 ਸਾਲ ਕੈਦ ਅਤੇ 25-25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਏਨਾ ਹੀ ਨਹੀਂ, ਅਦਾਲਤ ਨੇ ਚੋਰੀਸ਼ੁਦਾ ਸਾਮਾਨ ...

ਪੂਰੀ ਖ਼ਬਰ »

ਪੇਸ਼ੀ ਦੌਰਾਨ ਕੈਦੀ ਨੂੰ ਪੈਸੇ ਦੇਣ ਦੇ ਮਾਮਲੇ 'ਚ ਨਾਮਜਦ ਦੋਸ਼ੀ ਗਿ੍ਫ਼ਤਾਰ

ਅੰਬਾਲਾ ਸ਼ਹਿਰ, 16 ਮਾਰਚ (ਭੁਪਿੰਦਰ ਭਾਟੀਆ)-ਥਾਣਾ ਬਲਦੇਵ ਨਗਰ ਪੁਲਿਸ ਨੇ ਕੇਂਦਰੀ ਜੇਲ੍ਹ 'ਚ ਬੰਦ ਕੈਦੀ ਕੋਲੋਂ ਬਰਾਮਦ ਹੋਏ ਪੈਸਿਆਂ ਦੇ ਮਾਮਲੇ 'ਚ ਨਾਮਜਦ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀ ਸ਼ਿਵ ਕੁਮਾਰ ਇੰਦਰ ਕਾਲੋਨੀ ਸੇੈਕਟਰ-14 ਪੰਚਕੁਲਾ ਦਾ ਰਹਿਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟੀ ਸਵਾਰ ਔਰਤ ਦੀ ਮੌਤ

ਕੁਰੂਕਸ਼ੇਤਰ, 16 ਮਾਰਚ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਹੋਏ ਸੜਕ ਹਾਦਸੇ 'ਚ ਸਕੂਟੀ ਸਵਾਰ ਇਕ ਔਰਤ ਦੀ ਮੌਤ ਹੋ ਗਈ | ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਮਿ੍ਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲੋਕਨਾਇਕ ...

ਪੂਰੀ ਖ਼ਬਰ »

ਸਤਪਾਲ ਸਿੰਗਲਾ ਬਣੇ ਕ੍ਰਿਸ਼ਨ ਕਿਰਪਾ ਗਊਸ਼ਾਲਾ ਦੇ ਪ੍ਰਧਾਨ

ਕੁਰੂਕਸ਼ੇਤਰ, 16 ਮਾਰਚ (ਜਸਬੀਰ ਸਿੰਘ ਦੁੱਗਲ)-ਮਹਾਮੰਡਲੇਸ਼ਵਰ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਦੀ ਅਗਵਾਈ 'ਚ ਕੰਮ ਕਰ ਰਹੀ ਸ੍ਰੀ ਕ੍ਰਿਸ਼ਨ ਕਿਰਪਾ ਗਊਸ਼ਾਲਾ 'ਚ ਸਤਪਾਲ ਸਿੰਗਲਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਪਵਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਲੀਕ ਹੋਏ ਪਰਚੇ ਦੀ ਜਾਂਚ ਕਰੇਗਾ

ਨਵੀਂ ਦਿੱਲੀ, 16 ਮਾਰਚ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਅਕਾਊਾਟਸ ਵਿਸ਼ੇ ਦੇ ਪਰਚੇ ਦੇ ਲੀਕ ਹੋਣ ਪ੍ਰਤੀ ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਜਾਂਚ ਕਰੇਗਾ | ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸਪਤਾਹਿਕ ਬਾਜ਼ਾਰਾਂ ਸਬੰਧੀ ਟਾਊਨ ਵੇਂਡਰ ਕਮੇਟੀ ਬਣੇਗੀ

ਨਵੀਂ ਦਿੱਲੀ, 16 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਰੇਕ ਇਲਾਕਿਆਂ ਵਿਚ ਅਕਸਰ ਸਪਤਾਹਿਕ ਬਾਜ਼ਾਰ ਲਗਦੇ ਹਨ, ਜਿਥੋਂ ਕਿ ਲੋਕ ਕਾਫੀ ਖਰੀਦਦਾਰੀ ਕਰਦੇ ਹਨ | ਇਨ੍ਹਾਂ ਬਾਜ਼ਾਰਾਂ ਪ੍ਰਤੀ ਅਕਸਰ ਧਾਂਦਲੇਬਾਜ਼ੀ ਹੁੰਦੀ ਹੈ | ਇਸ ਮਾਮਲੇ ਨੂੰ ਰੋਕਣ ਲਈ ਪੂਰਬੀ ਦਿੱਲੀ ...

ਪੂਰੀ ਖ਼ਬਰ »

ਡੀ. ਟੀ. ਸੀ. ਦੀਆਂ ਇਕ ਹਜ਼ਾਰ ਬੱਸਾਂ ਸੜਕਾਂ 'ਤੇ ਆਉਣਗੀਆਂ

ਨਵੀਂ ਦਿੱਲੀ, 16 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪਬਲਿਕ ਟਰਾਂਸਪੋਰਟ ਨੂੰ ਠੀਕ ਕਰਨ ਪ੍ਰਤੀ ਦਿੱਲੀ ਸਰਕਾਰ ਨੇ ਇਕ ਹਜ਼ਾਰ ਦੇ ਕਰੀਬ ਡੀ. ਟੀ. ਸੀ. ਬੱਸਾਂ ਦੇ ਟੈਂਡਰ ਜਾਰੀ ਕੀਤੇ ਹਨ ਅਤੇ ਜਲਦੀ ਹੀ ਬੱਸਾਂ ਡੀ. ਟੀ. ਸੀ. ਦੇ ਬੇੜੇ ਵਿਚ ਸ਼ਾਮਿਲ ਹੋ ਜਾਣਗੀਆਂ | ਇਹ ...

ਪੂਰੀ ਖ਼ਬਰ »

ਦਿੱਲੀ ਤੇ ਪੰਜਾਬ ਦੀ ਜਨਤਾ ਪਾਸੋਂ ਮੁਆਫ਼ੀ ਮੰਗਣ ਕੇਜਰੀਵਾਲ-ਗੁਪਤਾ, ਸਿਰਸਾ

ਨਵੀਂ ਦਿੱਲੀ, 16 ਮਾਰਚ (ਜਗਤਾਰ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਦੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਚਾਰੇ ਪਾਸਿਓ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਦਿੱਲੀ ਭਾਜਪਾ ਨੇ ਵੀ ...

ਪੂਰੀ ਖ਼ਬਰ »

ਵਿਕਾਸ ਪੁਰੀ ਵਿਖੇ ਤਿੰਨ ਰੋਜ਼ਾ ਗੁਰਬਾਣੀ ਕਥਾ ਸਮਾਗਮ ਕਰਵਾਇਆ

ਨਵੀਂ ਦਿੱਲੀ, 16 ਮਾਰਚ (ਜਗਤਾਰ ਸਿੰਘ)- ਗੁਰਦੁਆਰਾ ਗੁਰੂ ਸਿੰਘ ਸਭਾ ਵਿਕਾਸ ਪੁਰੀ ਵਿਖੇ ਵਿਸ਼ੇਸ਼ ਤਿੰਨ ਰੋਜ਼ਾ ਗੁਰਬਾਣੀ ਕਥਾ ਸਮਾਗਮ ਕਰਵਾਇਆ ਗਿਆ ਜਿਸ 'ਚ ਗਿਆਨੀ ਗੁਰਬਖਸ਼ ਸਿੰਘ ਯੂ.ਕੇ. ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੇ ਸ਼ਬਦ ਗੁਰੂ ਨਾਲ ਜੁੜਨ ਦੀ ਪ੍ਰੇਰਣਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਵਾਲੇ ਗੀਤਾਂ ਪ੍ਰਤੀ ਵਿਸ਼ੇਸ਼ ਤਵੱਜੋ ਦੇਣ ਦੀ ਲੋੜ

ਨਵੀਂ ਦਿੱਲੀ, 16 ਮਾਰਚ (ਜਗਤਾਰ ਸਿੰਘ)-ਗਾਇਕਾਂ ਤੇ ਗੀਤਕਾਰਾਂ ਦਾ ਫਰਜ਼ ਬਣਦਾ ਹੈ ਕਿ ਜੇ ਸਮਾਜ 'ਚ ਕਿਸੇ ਬੁਰਾਈ ਨੂੰ ਵੇਖਦੇ ਹਨ ਤਾਂ ਉਸ ਨੂੰ ਸੁਧਾਰਨ ਵਾਲਾ ਸੁਨੇਹਾ ਦੇਣ ਵਾਲਾ ਗੀਤ ਲਿਖਣ,ਜਿਸ ਤੋਂ ਸਮਾਜ ਸੇਧ ਲੈ ਸਕੇ ਨਾ ਕਿ ਉਸ ਬੁਰਾਈ ਨੂੰ ਆਕਰਸ਼ਣ ਵਾਲਾ ਬਣਾ ਕੇ ...

ਪੂਰੀ ਖ਼ਬਰ »

ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਪੰਜਾਬ ਦੀ ਕੈਪਟਨ ਸਰਕਾਰ-ਚੰਦੂਮਾਜਰਾ

ਨਵੀਂ ਦਿੱਲੀ, 16 ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਦੇ ਕਾਰਜਕਾਲ ਦੇ ਪਹਿਲੇ ਸਾਲ ਨੂੰ ਬੇਹੱਦ ਧੁੰਦਲਾ, ਅਸਫ਼ਲ, ਝੂਠਾ ਤੇ ...

ਪੂਰੀ ਖ਼ਬਰ »

ਸੜਕਾਂ 'ਤੇ ਉਤਰ ਕੇ ਸਰਕਾਰ ਿਖ਼ਲਾਫ਼ ਕੀਤਾ ਮੁਜ਼ਾਹਰਾ ਤੇ ਨਾਅਰੇਬਾਜ਼ੀ
ਨਗਰਪਾਲਿਕਾ ਕਰਮਚਾਰੀਆਂ ਨੇ ਸਾੜਿਆ ਈਕੋ ਕੰਪਨੀ ਦਾ ਪੁਤਲਾ

ਕਰਨਾਲ, 16 ਮਾਰਚ (ਗੁਰਮੀਤ ਸਿੰਘ ਸੱਗੂ)-ਨਗਰਪਾਲਿਕਾ ਕਰਮਚਾਰੀ ਸੰਘ ਹਰਿਆਣਾ ਦੇ ਸੱਦੇ 'ਤੇ ਨਗਰਪਾਲਿਕਾ ਕਰਮਚਾਰੀਆਂ ਨੇ ਈਕੋ ਕੰਪਨੀ ਦਾ ਪੁਤਲਾ ਸਾੜ ਕੇ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਵੀਰਭਾਨ ਬਿੜਲਾਨ ...

ਪੂਰੀ ਖ਼ਬਰ »

ਨਗਰ ਨਿਗਮ ਦੀ ਖੁੱਲ੍ਹੀ ਅੱਖ

ਕਰਨਾਲ, 16 ਮਾਰਚ (ਗੁਰਮੀਤ ਸਿੰਘ ਸੱਗੂ)-ਬਾਂਦਰਾਂ ਤੋ ਸ਼ਹਿਰ ਦੇ ਲੋਕ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ, ਪਰ ਹੁਣ ਨਗਰ ਨਿਗਮ ਦੀ ਅੱਖ ਖੁੱਲ੍ਹ ਗਈ ਹੈ ਅਤੇ ਬਾਂਦਰਾਂ ਨੂੰ ਕਾਬੂ ਕਰਨ ਲਈ ਨਗਰ ਨਿਗਮ ਨੇ ਮਥੂਰਾ ਦੇ ਇਕ ਠੇਕੇਦਾਰ ਨੂੰ ਕੰਮ ਦਿੱਤਾ ਹੈ | ਜਿਸ ਨੇ ਪਿਛਲੇ 2 ਦਿਨਾਂ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਲੁੱਟਣ, ਚੋਰੀ ਕਰਨ ਤੇ ਸਨੈਚਿੰਗ ਕਰਨ ਵਾਲੇ ਗਰੋਹ ਦਾ ਪੁਲਿਸ ਵਲੋਂ ਪਰਦਾਫਾਸ਼, 2 ਦੋਸ਼ੀ ਗਿ੍ਫ਼ਤਾਰ

ਕਰਨਾਲ, 16 ਮਾਰਚ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਰਾਹਗੀਰਾਂ ਨੂੰ ਲੁੱਟਣ, ਚੋਰੀ ਤੇ ਸਨੈਚਿੰਗ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਦੇਸੀ ਪਿਸਤੌਲ, ਇਕ ਜਿੰਦਾ ਰੌਾਦ, ਇਕ ਬੈਟਰੀ ਤੇ ਇਕ ਬਿਨਾਂ ਨੰਬਰ ਮੋਟਰਸਾਈਕਲ ...

ਪੂਰੀ ਖ਼ਬਰ »

ਅੰਬਾਲਾ ਤੇ ਯਮੁਨਾਨਗਰ ਦੀਆਂ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨੂੰ ਸਾਲ 2017-18 ਦੇ ਸਾਲਾਨਾ ਗ੍ਰਾਂਟ ਦੇ ਦਿੱਤੇ ਡਰਾਫ਼ਟ

ਅੰਬਾਲਾ ਸ਼ਹਿਰ, 16 ਮਾਰਚ (ਚਰਨਜੀਤ ਸਿੰਘ ਟੱਕਰ)-ਹਰਿਆਣਾ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਭਾਨੀ ਰਾਮ ਮੰਗਲਾ ਨੇ ਕਿਹਾ ਕਿ ਗਊਸ਼ਾਲਾਵਾਂ 'ਚ ਗਊਵੰਸ਼ ਦੇ ਸੰਚਾਲਨ ਅਤੇ ਗਊਸ਼ਾਲਾਵਾਂ ਨੂੰ ਸਵਾਵਲੰਬੀ ਬਣਾਉਣ ਲਈ ਕਮਿਸ਼ਨ ਵਲੋਂ ਮਹੱਤਵਪੂਰਨ ਯੋਜਨਾਵਾਂ ਬਣਾਉਣ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX