ਤਾਜਾ ਖ਼ਬਰਾਂ


ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਨੂੰ ਮਿਲਿਆ 119 ਦੌੜਾਂ ਦਾ ਟੀਚਾ
. . .  about 1 hour ago
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜ਼ੇਰ ਦੇ ਨੌਜਵਾਨ ਦੀ ਰੋਮ ਵਿਖੇ ਮੌਤ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਜ਼ੇਰ ਦੇ ਇਕ ਨੌਜਵਾਨ ਦੀ ਇਟਲੀ ਦੇ ਰੋਮ ਵਿਖੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੌਤ ਦੇ ਕਾਰਨਾਂ ਦੀ ...
ਬਾਰ੍ਹਵੀਂ ਜਮਾਤ 'ਚ ਫ਼ੇਲ੍ਹ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਸਰਹਾਲੀ ਕਲਾਂ ,24 ਅਪ੍ਰੈਲ [ਅਜੇ ਸਿੰਘ ਹੁੰਦਲ]- ਕੱਲ੍ਹ ਆਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਅਸਫਲ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰ ਲਈ ।
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਪੰਜਵਾਂ ਝਟਕਾ , ਕਪਤਾਨ ਵਿਲਿਅਮਸਨ 29 ਦੌੜਾਂ ਬਣਾ ਕੇ ਆਊਟ
. . .  about 2 hours ago
ਅੱਵਲ ਆਉਣ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਭਾਰਤ ਸਰਕਾਰ ਵੱਲੋਂ ਸਨਮਾਨ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਪੰਜਾਬ ਭਰ 'ਚੋਂ ਇਮਾਨਦਾਰੀ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਵਿਚ ਫ਼ਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਪ੍ਰੀਸ਼ਦ ਪਹਿਲੇ ਸਥਾਨ 'ਤੇ ਰਿਹਾ। ਜਿਸ ...
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ 2 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਤੀਜਾ ਝਟਕਾ , ਮਨੀਸ਼ ਪਾਂਡੇ 16 ਦੌੜਾਂ ਬਣਾ ਕੇ ਆਊਟ
. . .  about 3 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 3 hours ago
ਲੜਕੇ ਦੀ ਹੱਤਿਆ ਕਰਨ ਵਾਲੇ ਨੂੰ ਇਕ ਵਿਅਕਤੀ ਨੂੰ ਉਮਰ ਕੈਦ
. . .  about 3 hours ago
ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)- ਇਕ ਲੜਕੇ ਦੀ ਹੱਤਿਆ ਕਰਨ ਵਾਲੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੇ ਸਬੂਤਾਂ ਦੇ ਆਧਾਰ 'ਤੇ ਕਾਤਲ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਦਾ ਹੁਕਮ...
ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  about 3 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  about 4 hours ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 5 hours ago
ਹੈਦਰਾਬਾਦ, 24 ਅਪ੍ਰੈਲ - ਡੀ.ਆਰ.ਆਈ ਨੇ ਵਿਜੇਵਾੜਾ ਤੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 2,09,14,800 ਰੁਪਏ...
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 5 hours ago
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 5 hours ago
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਸੁਸ਼ਮਾ ਸਵਰਾਜ ਪਹੁੰਚੀ ਮੰਗੋਲੀਆ
. . .  about 5 hours ago
ਦਿੱਲੀ ਦੇ ਮੈਟਰੋ ਵਿਹਾਰ 'ਚ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼
. . .  about 5 hours ago
ਮੁੱਠਭੇੜ 'ਚ ਤਿੰਨ ਅੱਤਵਾਦੀ ਢੇਰ
. . .  about 6 hours ago
ਜਨਮ ਦਿਨ ਮਨਾਉਣ ਲਈ ਸਚਿਨ ਤੇਂਦੁਲਕਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਪ੍ਰਸੰਸਕ
. . .  about 6 hours ago
ਦਲਿਤਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ ਭਾਜਪਾ - ਮਾਇਆਵਤੀ
. . .  about 6 hours ago
ਕਠੂਆ ਮਾਮਲਾ : ਨਾਬਾਲਗ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  about 7 hours ago
ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  about 7 hours ago
ਗਡਚਿਰੌਲੀ ਮੁੱਠਭੇੜ : 37 ਨਕਸਲੀਆਂ ਦੀ ਹੋਈ ਮੌਤ
. . .  about 7 hours ago
ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ,ਪਤੀ ਪਤਨੀ ਨੂੰ ਗੰਭੀਰ ਸੱਟਾ,ਟਰੱਕ ਦੁਕਾਨਾਂ ਅੰਦਰ ਜਾ ਵੜਿਆ
. . .  about 8 hours ago
ਢਾਹਾਂ ਵਿਖੇ ਬਾਬਾ ਬੁਧ ਸਿੰਘ ਦੇ ਅੰਤਿਮ ਸਸਕਾਰ 'ਤੇ ਅਨੇਕਾ ਆਗੂ ਪੁੱਜੇ
. . .  about 8 hours ago
ਮੁੱਠਭੇੜ 'ਚ ਇਕ ਜਵਾਨ ਤੇ ਪੁਲਿਸ ਮੁਲਾਜ਼ਮ ਸ਼ਹੀਦ
. . .  about 8 hours ago
ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  about 9 hours ago
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  about 9 hours ago
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  about 9 hours ago
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 10 hours ago
ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜਾਈ ਜਾਵੇਗੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਚੇਤ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਬਰਨਾਲਾ

ਗਿੱਪੀ ਗਰੇਵਾਲ ਨਾਈਟ ਦਾ ਵਿਰੋਧ

ਸੰਘਰਸ਼ਸ਼ੀਲ ਜਥੇਬੰਦੀਆਂ ਨੇ ਕੀਤਾ ਪ੍ਰਸ਼ਾਸਨ ਦਾ ਅਰਥੀ ਫੂਕ ਮੁਜ਼ਾਹਰਾ

ਬਰਨਾਲਾ, 16 ਮਾਰਚ (ਅਸ਼ੋਕ ਭਾਰਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਲਈ ਫ਼ੰਡ ਇਕੱਠਾ ਕਰਨ ਦੇ ਨਾਂਅ 'ਤੇ ਕਰਵਾਈ ਜਾ ਰਹੀ ਗਿੱਪੀ ਗਰੇਵਾਲ ਨਾਈਟ ਦੇ ਵਿਰੋਧ ਵਿਚ ਇਲਾਕੇ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਪ੍ਰਸ਼ਾਸਨ ਦੇ ਿਖ਼ਲਾਫ਼ ਰੋਸ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਸਤਰੀ ਜਾਗਿ੍ਤੀ ਮੰਚ ਦੇ ਸੂਬਾਈ ਆਗੂ ਅਮਨਦੀਪ ਦਿਉਲ, ਨੌਜਵਾਨ ਭਾਰਤ ਸਭਾ ਸੁਖਵਿੰਦਰ ਸਿੰਘ ਢਿਲਵਾਂ, ਪੀ.ਐਸ.ਯੂ. ਦੇ ਪ੍ਰਦੀਪ ਕਸਬਾ, ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਗਰਾਜ ਟੱਲੇਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਰਜਿੰਦਰ ਭਦੌੜ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਪ੍ਰੀਤ ਰੂੜੇਕੇ, ਮੱਖਣ ਰਾਮਗੜ੍ਹ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਵਿੰਦਰ ਝਲੂਰ, ਪ੍ਰਸਿੱਧ ਸਾਹਿਤਕਾਰ ਓਮ ਪ੍ਰਕਾਸ਼ ਗਾਸੋ, ਡੀ.ਟੀ.ਐਫ. ਦੇ ਪਰਮਿੰਦਰ ਪ੍ਰਭੂ, ਗੁਰਮੇਲ ਭੂਟਾਲ, ਇਸਤਰੀ ਜਾਗਿ੍ਤੀ ਮੰਚ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਔਰਤ ਵਿਰੋਧੀ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਹਥਿਆਰਾਂ, ਗੈਂਗਾਂ ਨੂੰ ਅੱਗੇ ਲਿਆਉਣ ਵਾਲੇ ਗਿੱਪੀ ਗਰੇਵਾਲ ਦਾ ਸ਼ੋਅ ਕਰਵਾ ਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਉਣ ਦੀ ਕੋਝੀ ਚਾਲ ਚੱਲੀ ਜਾ ਰਹੀ ਹੈ | ਉਪਰੋਕਤ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਲੱਚਰ ਗਾਇਕੀ ਨੂੰ ਸਰਕਾਰੀ ਸਰਪ੍ਰਸਤੀ ਪ੍ਰਦਾਨ ਕਰ ਕੇ ਸਮਾਜ ਵਿਚ ਗ਼ਲਤ ਰੁਝਾਨਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ | ਜਿਸ ਨੂੰ ਪੰਜਾਬ ਦੇ ਬਹਾਦਰ ਲੋਕ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਲੋਕ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਸਭਿਆਚਾਰ ਵਿਰਸਾ, ਕਿਰਤ ਕਰਨ ਅਤੇ ਜਬਰ ਿਖ਼ਲਾਫ਼ ਜੂਝਣ ਦਾ ਵਿਰਸਾ ਹੈ ਪਰ ਅਖੌਤੀ ਗਾਇਕ ਗਿੱਪੀ ਗਰੇਵਾਲ ਵਲੋਂ ਫੁਕਰਾਪਣ, ਹਥਿਆਰਾਂ ਵਾਲੇ ਗੀਤ ਪੇਸ਼ ਕਰ ਕੇ ਪੰਜਾਬ ਦੀ ਜਵਾਨੀ ਨੂੰ ਗ਼ਲਤ ਪਾਸੇ ਪਾਇਆ ਜਾ ਰਿਹਾ ਹੈ | ਇਸ ਮੌਕੇ ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾੳਾੂਡੇਸ਼ਨ ਦੇ ਸਰਪ੍ਰਸਤ ਤਰਨਜੀਤ ਸਿੰਘ ਦੱੁਗਲ, ਜਮਹੂਰੀਅਤ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਸੋਹਨ ਸਿੰਘ, ਪਿ੍ੰ: ਇਕਬਾਲ ਉਦਾਸੀ, ਚੇਤਨਾ ਕਲਾ ਕੇਂਦਰ ਹਰਵਿੰਦਰ ਦੀਵਾਨਾ, ਗੁਰਪ੍ਰੀਤ ਸਿੰਘ ਖੇੜੀ, ਬਲਵਿੰਦਰ ਬਰਨਾਲਾ, ਰਾਜੀਵ ਬਰਨਾਲਾ, ਗੁਰਪ੍ਰੀਤ ਗੋਪੀ, ਪਰਮਜੀਤ ਕੌਰ, ਜਸਵਿੰਦਰ ਕੌਰ ਲੌਾਗੋਵਾਲ, ਹੈਪੀ ਭਦੌੜ ਆਦਿ ਹਾਜ਼ਰ ਸਨ |

ਟਰੱਕ ਆਪ੍ਰੇਟਰਾਂ ਨੇ ਫੂਕੀਆਂ ਨਵੀਂ ਪਾਲਿਸੀ ਦੀਆਂ ਕਾਪੀਆਂ

ਬਰਨਾਲਾ, 16 ਮਾਰਚ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਨਵੇਂ ਸਾਲ ਲਈ ਢੋਆ ਢੁਆਈ ਅਤੇ ਕਾਰਟੇਜ ਦੀ ਬਣਾਈ ਗਈ ਪਾਲਿਸੀ ਦੇ ਵਿਰੋਧ ਵਿਚ ਜ਼ਿਲ੍ਹਾ ਬਰਨਾਲਾ ਦੀਆਂ ਸਮੂਹਿਕ ਟਰੱਕ ਯੂਨੀਅਨਾਂ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਦੀ ਗੁਰਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਜਪਾ ਦੀ 'ਢੋਲ ਵਜਾਓ, ਪੋਲ ਖੋਲ੍ਹੋ' ਰੈਲੀ ਕੱਲ੍ਹ-ਖੁਰਮੀ

ਧਨੌਲਾ, 16 ਮਾਰਚ (ਚੰਗਾਲ)-ਕਾਂਗਰਸ ਦੀ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਪੰਜਾਬ ਦੀ ਬੀ.ਜੇ.ਪੀ. ਵਲੋਂ 18 ਮਾਰਚ ਨੂੰ ਜਲੰਧਰ ਤੋਂ 'ਢੋਲ ਬਜਾਓ, ਪੋਲ ਖੋਲ੍ਹੋ' ਰੈਲੀਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਵਿਚ ਜ਼ਿਲ੍ਹਾ ਬਰਨਾਲਾ ਤੋਂ 15 ਬੱਸਾਂ ...

ਪੂਰੀ ਖ਼ਬਰ »

ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ

ਬਰਨਾਲਾ, 16 ਮਾਰਚ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਦਾ ਕੁਝ ਨਹੀਂ ਸੰਵਾਰਿਆ | ਸਾਰਾ ਸਾਲ ਲਾਰੇ ਲੱਪਿਆਂ ਵਿਚ ਹੀ ਕੱਢ ...

ਪੂਰੀ ਖ਼ਬਰ »

ਰੀਡਰ ਜਗਦੀਪ ਸਿੰਘ ਮੈਰੀਟੋਰੀਅਸ ਐਵਾਰਡ ਨਾਲ ਸਨਮਾਨਿਤ

ਬਰਨਾਲਾ, 16 ਮਾਰਚ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਦੇ ਰੀਡਰ ਵਜੋਂ ਸੇਵਾਵਾਂ ਨਿਭਾਅ ਰਹੇ ਸਬ-ਇੰਸਪੈਕਟਰ ਸ: ਜਗਦੀਪ ਸਿੰਘ ਨੂੰ ਪੰਜਾਬ ਪੁਲਿਸ ਵਿਚ ਵਧੀਆਂ ਸੇਵਾਵਾਂ ਬਦਲੇ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੀ.ਪੀ.ਏ. ਫਿਲੌਰ ਵਿਖੇ ...

ਪੂਰੀ ਖ਼ਬਰ »

ਐਸ.ਬੀ.ਆਈ. ਵਲੋਂ ਪਾਏ ਜਾ ਰਹੇ ਨਾਜਾਇਜ਼ ਖ਼ਰਚਿਆਂ ਦਾ ਆੜ੍ਹਤੀਆਂ ਵਲੋਂ ਵਿਰੋਧ

ਬਰਨਾਲਾ, 16 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਆੜ੍ਹਤੀਆਂ ਨੂੰ ਬੈਂਕ ਲਿਮਟ 'ਤੇ ਬਿਨਾਂ ਕੋਈ ਨੋਟਿਸ ਦਿੱਤੇ 10 ਫ਼ੀਸਦੀ ਦੀ ਜਗ੍ਹਾ 15 ਫ਼ੀਸਦੀ ਪਾਏ ਜਾ ਰਹੇ ਖਰਚਾ ਦਾ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਵਲੋਂ ਕਰੜਾ ਵਿਰੋਧ ਜਤਾਇਆ ਗਿਆ | ...

ਪੂਰੀ ਖ਼ਬਰ »

11 ਡੱਬੇ ਠੇਕਾ ਸ਼ਰਾਬ ਦੇਸੀ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ, ਮਾਮਲਾ ਦਰਜ

ਬਰਨਾਲਾ, 16 ਮਾਰਚ (ਰਾਜ ਪਨੇਸਰ)-ਥਾਣਾ ਸਦਰ ਵਲੋਂ ਇਕ ਵਿਅਕਤੀ ਨੂੰ 11 ਡੱਬੇ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਤੇ ਦੂਜਾ ਵਿਅਕਤੀ ਫ਼ਰਾਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਸਹਾਇਕ ਥਾਣੇਦਾਰ ਹਰਦੀਪ ਸਿੰਘ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਜੈਕੀ ਮਾਂਗੇਵਾਲ ਨੇ ਜਿੱਤਿਆ ਮਿਸਟਰ ਨੌਰਥ ਇੰਡੀਆ ਦਾ ਿਖ਼ਤਾਬ

ਮਹਿਲ ਕਲਾਂ, 16 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਮਾਂਗੇਵਾਲ ਦੇ ਬਾਡੀ ਬਿਲਡਰ ਨੌਜਵਾਨ ਜੈਕੀ ਨੇ ਸ੍ਰੀ ਪਾਉਂਟਾ ਸਾਹਿਬ ਵਿਖੇ (ਹਿਮਾਚਲ ਪ੍ਰਦੇਸ਼) ਵਿਖੇ ਹੋਏ ਬਾਡੀ ਬਿਲਡਿੰਗ ਮੁਕਾਬਲਿਆਂ ਦੌਰਾਨ ਮਿਸਟਰ ਨਾਰਥ ਇੰਡੀਆ ਦਾ ਿਖ਼ਤਾਬ ਜਿੱਤਣ 'ਚ ਕਾਮਯਾਬੀ ਹਾਸਲ ਕੀਤੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਬਰਨਾਲਾ, 18 ਮਾਰਚ (ਧਰਮਪਾਲ ਸਿੰਘ)-ਅੱਜ ਸਵੇਰੇ ਬਰਨਾਲਾ ਦੇ ਕਚਹਿਰੀ ਚੌਾਕ ਨੇੜਲੇ ਰੇਲਵੇ ਫਾਟਕ ਨਜ਼ਦੀਕ ਇਕ ਅਧਖੜ ਉਮਰ ਦੇ ਵਿਅਕਤੀ ਨੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ¢ ਜੀ.ਆਰ.ਪੀ. ਪੁਲਿਸ ਚੌਾਕੀ ਦੇ ਹੌਲਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਕਰੀਬ ਸਵਾ ਕੁ 9 ...

ਪੂਰੀ ਖ਼ਬਰ »

ਧਰਨੇ ਤੋਂ ਬਾਅਦ ਪਿੰਡ ਛੀਨੀਵਾਲ ਕਲਾਂ ਦੇ ਲਾਭਪਾਤਰੀਆਂ ਨੂੰ ਨਸੀਬ ਹੋਈ ਪੈਨਸ਼ਨ

ਮਹਿਲ ਕਲਾਂ, 16 ਮਾਰਚ (ਅਵਤਾਰ ਸਿੰਘ ਅਣਖੀ)-ਸਹਿਕਾਰੀ ਬੈਂਕ ਚੰਨਣਵਾਲ ਵੱਲੋਂ ਪਿੰਡ ਛੀਨੀਵਾਲ ਕਲਾਂ ਦੇ ਪੈਨਸ਼ਨ ਲਾਭਪਾਤਰੀਆਂ ਨੂੰ ਪਿਛਲੇ ਇਕ ਸਾਲ ਤੋਂ ਪੈਨਸ਼ਨ ਨਾ ਦਿੱਤੇ ਜਾਣ ਦੇ ਵਿਰੁੱਧ ਬੀਤੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਅਤੇ ਭਾਕਿਯੂ (ਰਾਜੇਵਾਲ) ਵੱਲੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਅਸੁਰੱਖਿਅਤ ਬਣੀ ਸਰਕਾਰੀ ਹਾਈ ਸਕੂਲ ਕੁਰੜ ਦੀ ਡਿਗੂੰ-ਡਿਗੂੰ ਕਰਦੀ ਇਮਾਰਤ

ਮਹਿਲ ਕਲਾਂ, 16 ਮਾਰਚ (ਅਵਤਾਰ ਸਿੰਘ ਅਣਖੀ)-ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਏ ਸਰਕਾਰੀ ਸਕੂਲਾਂ ਦੀਆਂ ਡਿੱਗੰੂ ਡਿੱਗੰੂ ਕਰਦੀਆਂ ਇਮਾਰਤਾਂ ਅਤੇ ਖਾਲੀ ਅਸਾਮੀਆਂ ਪੰਜਾਬ ਸਰਕਾਰ ਦੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਸ਼ਹਿਣਾ ਅੱਗੇ ਮਗਨਰੇਗਾ ਮਜ਼ਦੂਰਾਂ ਵਲੋਂ ਧਰਨਾ

ਸ਼ਹਿਣਾ, 16 ਮਾਰਚ (ਸੁਰੇਸ਼ ਗੋਗੀ)-ਬੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸੰਤਰਾਮ ਸਿੰਘ ਢਿਲਵਾਂ ਅਤੇ ਨਛੱਤਰ ਸਿੰਘ ਘੁੰਨਸ ਦੀ ਅਗਵਾਈ ਵਿਚ ਮਗਨਰੇਗਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਝੂਠ ਦੀ ਬੁਨਿਆਦ 'ਤੇ ਖੜ੍ਹੀ ਪਾਰਟੀ ਦਾ ਆਖ਼ਰ ਸੱਚ ਸਾਹਮਣੇ ਆਇਆ-ਸੰਤ ਘੁੰਨਸ

ਸ਼ਹਿਣਾ, 16 ਮਾਰਚ (ਸੁਰੇਸ਼ ਗੋਗੀ)-ਆਮ ਪਾਰਟੀ ਦੇ ਕੌਮੀ ਆਗੂ ਤੇ ਦਿੱਲੀ ਦੇ ਮੱੁਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਸ: ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗਣ ਦੇ ਮਾਮਲੇ ਨੇ ਆਮ ਆਦਮੀ ਪਾਰਟੀ ਦਾ ਚਿਹਰਾ ਨੰਗਾ ਕਰ ...

ਪੂਰੀ ਖ਼ਬਰ »

ਧਨੌਲਾ ਰੋਡ ਵਾਸੀਆਂ ਵਲੋਂ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਧਰਨਾ ਦੂਸਰੇ ਦਿਨ ਵੀ ਜਾਰੀ

ਬਰਨਾਲਾ, 16 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ ਸੁਧਾਰ ਕਮੇਟੀ ਦੀ ਅਗਵਾਈ ਹੇਠ ਧਨੌਲਾ ਰੋਡ ਵਾਸੀਆਂ ਵਲੋਂ ਲਗਾਇਆ ਗਿਆ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ | ਸੁਧਾਰ ਕਮੇਟੀ ਦੇ ਕਨਵੀਨਰ ਸ: ਗੁਰਬਖ਼ਸ਼ ਸਿੰਘ ਕੱਟੂ ਨੇ ਕਿਹਾ ਕਿ ਧਨੌਲਾ ਰੋਡ ਉੱਪਰ ਕਾਲੀਆਂ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਵਿਖੇ ਸਿੱਖ ਵਾਤਾਵਰਨ ਦਿਵਸ ਮਨਾਇਆ

ਬਰਨਾਲਾ, 16 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਠੀਕਰੀਵਾਲਾ ਵਿਖੇ ਸ੍ਰੀ ਗੁਰੂ ਹਰਿ ਰਾਇ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਦੂਸਰਾ ਸਾਲਾਨਾ ਸਮਾਗਮ ਸਿੱਖ ਵਾਤਾਵਰਨ ਦਿਵਸ ਐਵਰਗਰੀਨ ਸੁਸਾਇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਮੂਹ ਨਗਰ ਦੇ ...

ਪੂਰੀ ਖ਼ਬਰ »

ਕਸਬਾ ਹੰਡਿਆਇਆ ਦੇ ਛੱਪੜਾਂ 'ਚ ਗੰਬੂਜੀਆ ਮੱਛੀਆਂ ਛੱਡੀਆਂ

ਹੰਡਿਆਇਆ, 16 ਮਾਰਚ (ਗੁਰਜੀਤ ਸਿੰਘ ਖੁੱਡੀ)-ਡਿਪਟੀ ਕਮਿਸ਼ਨਰ ਬਰਨਾਲਾ ਤੇ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਆਉਣ ਵਾਲੇ ਸੀਜ਼ਨ ਦੌਰਾਨ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਵਾਲੇ ਮੱਛਰ ਦੇ ਲਾਰਵੇ ਦੇ ਖ਼ਾਤਮੇ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੀ ਬਜਾਏ ਤੋੜਨ ਦੀ ਚਾਰਾਜੋਈ ਨਿੰਦਣਯੋਗ-ਬੀਬੀ ਘਨੌਰੀ

ਮਹਿਲ ਕਲਾਂ, 16 ਮਾਰਚ (ਤਰਸੇਮ ਸਿੰਘ ਚੰਨਣਵਾਲ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਦੇ ਸਮੂਹ ਲੋੜਵੰਦ ਲੋਕਾਂ, ਦਲਿਤਾਂ, ਖੇਤ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਦੇਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਵਾਤਾਵਰਨ ਦਿਵਸ ਮਨਾਇਆ

ਭਦੌੜ, 16 ਮਾਰਚ (ਵਿਨੋਦ ਕਲਸੀ, ਰਾਜਿੰਦਰ ਬੱਤਾ)- ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਵਾਤਾਵਰਨ ਦਿਵਸ ਮਨਾਇਆ ਗਿਆ ਅਤੇ ਤਖਤ ਦਮ ਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਲਜ ਕੈਂਪਸ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਮੈਨੇਜਮੈਂਟ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ ਵਿਸ਼ੇਸ਼ ਸਮਾਗਮ

ਮਹਿਲ ਕਲਾਂ, 16 ਮਾਰਚ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਲ ਕਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਅੰਦਰ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਸੰਸਥਾ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦਾ ਆਗ਼ਾਜ਼

ਧਨੌਲਾ, 16 ਮਾਰਚ (ਚੰਗਾਲ)-ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਉਹ ਵਾਹਦ ਪਾਰਟੀ ਹੈ ਜਿਸ ਦੀ ਨੀਂਹ ਸ਼ਹੀਦਾਂ ਦੇ ਖ਼ੂਨ ਨਾਲ ਸਿੰਜ਼ੀ ਹੋਈ ਹੈ | ਇਹ ਪ੍ਰਗਟਾਵਾ ਅਕਾਲੀ ਦਲ (ਬ) ਪਾਰਟੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸ: ਕੁਲਵੰਤ ਸਿੰਘ ਕੀਤੂ ਨੇ ਗੁਰਦੁਆਰਾ ਪਾਤਿਸ਼ਾਹੀ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ ਸਦਕਾ 1 ਵਿਅਕਤੀ 'ਤੇ ਪਰਚਾ ਦਰਜ

ਧਨੌਲਾ, 16 ਮਾਰਚ (ਚੰਗਾਲ)-ਥਾਣਾ ਧਨੌਲਾ ਵਲੋਂ ਇਕ ਵਿਅਕਤੀ 'ਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਤੇ ਆਤਮ ਹੱਤਿਆ ਦੀ ਕੋਸ਼ਿਸ਼ ਕਰਨ 'ਤੇ ਪਰਚਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਥਾਣਾ ਧਨੌਲਾ ਦੇ ਐਸ.ਐਚ.ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX