ਤਾਜਾ ਖ਼ਬਰਾਂ


ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਨੂੰ ਸੱਤਵਾਂ ਝਟਕਾ
. . .  3 minutes ago
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਨੂੰ ਮਿਲਿਆ 119 ਦੌੜਾਂ ਦਾ ਟੀਚਾ
. . .  about 1 hour ago
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜ਼ੇਰ ਦੇ ਨੌਜਵਾਨ ਦੀ ਰੋਮ ਵਿਖੇ ਮੌਤ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਜ਼ੇਰ ਦੇ ਇਕ ਨੌਜਵਾਨ ਦੀ ਇਟਲੀ ਦੇ ਰੋਮ ਵਿਖੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੌਤ ਦੇ ਕਾਰਨਾਂ ਦੀ ...
ਬਾਰ੍ਹਵੀਂ ਜਮਾਤ 'ਚ ਫ਼ੇਲ੍ਹ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਸਰਹਾਲੀ ਕਲਾਂ ,24 ਅਪ੍ਰੈਲ [ਅਜੇ ਸਿੰਘ ਹੁੰਦਲ]- ਕੱਲ੍ਹ ਆਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਅਸਫਲ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰ ਲਈ ।
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਪੰਜਵਾਂ ਝਟਕਾ , ਕਪਤਾਨ ਵਿਲਿਅਮਸਨ 29 ਦੌੜਾਂ ਬਣਾ ਕੇ ਆਊਟ
. . .  about 2 hours ago
ਅੱਵਲ ਆਉਣ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਭਾਰਤ ਸਰਕਾਰ ਵੱਲੋਂ ਸਨਮਾਨ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਪੰਜਾਬ ਭਰ 'ਚੋਂ ਇਮਾਨਦਾਰੀ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਵਿਚ ਫ਼ਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਪ੍ਰੀਸ਼ਦ ਪਹਿਲੇ ਸਥਾਨ 'ਤੇ ਰਿਹਾ। ਜਿਸ ...
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ 2 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਤੀਜਾ ਝਟਕਾ , ਮਨੀਸ਼ ਪਾਂਡੇ 16 ਦੌੜਾਂ ਬਣਾ ਕੇ ਆਊਟ
. . .  about 3 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 3 hours ago
ਲੜਕੇ ਦੀ ਹੱਤਿਆ ਕਰਨ ਵਾਲੇ ਨੂੰ ਇਕ ਵਿਅਕਤੀ ਨੂੰ ਉਮਰ ਕੈਦ
. . .  about 3 hours ago
ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)- ਇਕ ਲੜਕੇ ਦੀ ਹੱਤਿਆ ਕਰਨ ਵਾਲੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੇ ਸਬੂਤਾਂ ਦੇ ਆਧਾਰ 'ਤੇ ਕਾਤਲ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਦਾ ਹੁਕਮ...
ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  about 3 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  about 4 hours ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 5 hours ago
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 5 hours ago
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 5 hours ago
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਸੁਸ਼ਮਾ ਸਵਰਾਜ ਪਹੁੰਚੀ ਮੰਗੋਲੀਆ
. . .  about 5 hours ago
ਦਿੱਲੀ ਦੇ ਮੈਟਰੋ ਵਿਹਾਰ 'ਚ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼
. . .  about 5 hours ago
ਮੁੱਠਭੇੜ 'ਚ ਤਿੰਨ ਅੱਤਵਾਦੀ ਢੇਰ
. . .  about 6 hours ago
ਜਨਮ ਦਿਨ ਮਨਾਉਣ ਲਈ ਸਚਿਨ ਤੇਂਦੁਲਕਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਪ੍ਰਸੰਸਕ
. . .  about 6 hours ago
ਦਲਿਤਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ ਭਾਜਪਾ - ਮਾਇਆਵਤੀ
. . .  about 6 hours ago
ਕਠੂਆ ਮਾਮਲਾ : ਨਾਬਾਲਗ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  about 7 hours ago
ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  about 7 hours ago
ਗਡਚਿਰੌਲੀ ਮੁੱਠਭੇੜ : 37 ਨਕਸਲੀਆਂ ਦੀ ਹੋਈ ਮੌਤ
. . .  about 7 hours ago
ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ,ਪਤੀ ਪਤਨੀ ਨੂੰ ਗੰਭੀਰ ਸੱਟਾ,ਟਰੱਕ ਦੁਕਾਨਾਂ ਅੰਦਰ ਜਾ ਵੜਿਆ
. . .  about 8 hours ago
ਢਾਹਾਂ ਵਿਖੇ ਬਾਬਾ ਬੁਧ ਸਿੰਘ ਦੇ ਅੰਤਿਮ ਸਸਕਾਰ 'ਤੇ ਅਨੇਕਾ ਆਗੂ ਪੁੱਜੇ
. . .  about 8 hours ago
ਮੁੱਠਭੇੜ 'ਚ ਇਕ ਜਵਾਨ ਤੇ ਪੁਲਿਸ ਮੁਲਾਜ਼ਮ ਸ਼ਹੀਦ
. . .  about 9 hours ago
ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  about 9 hours ago
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  about 9 hours ago
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  about 10 hours ago
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਚੇਤ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਦਿੱਲੀ

ਹਰਿਆਣਾ ਦੇ ਸਿ ੱਖਾਂ ਦੀ ਪੰਜਾਬ ਦੇ ਅਕਾਲੀਆਂ ਵਲੋਂ ਕੀਤੀ ਜਾ ਰਹੀ ਹੈ ਅਣਦੇਖੀ-ਵਿਰਕ

ਕਰਨਾਲ, 16 ਮਾਰਚ (ਗੁਰਮੀਤ ਸਿੰਘ ਸੱਗੂ)-ਸਿੱਖ ਸਮਾਜ ਜਾਗਰੂਕ ਮਿਸ਼ਨ ਹਰਿਆਣਾ ਦੇ ਪ੍ਰਧਾਨ ਸੋਹਨ ਸਿੰਘ ਵਿਰਕ ਨੇ ਪੰਜਾਬ ਦੇ ਅਕਾਲੀਆਂ 'ਤੇ ਹਰਿਆਣਾ ਦੇ ਸਿੱਖਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਣਦੇਖੀ ਜਾਰੀ ਰਹੀ, ਤਾਂ ਹਰਿਆਣਾ ਦਾ ਸਿੱਖ ਚੁੱਪ ਨਹੀਂ ਬੈਠੇਗਾ | ਸੋਹਨ ਸਿੰਘ ਵਿਰਕ ਡੇਰਾ ਕਾਰ ਸੇਵਾ ਵਿਖੇ ਕੀਤੀ ਗਈ ਮਿਸ਼ਨ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਹਰਿਆਣਾ ਦੇ ਸਿੱਖ ਬਹੁਗਿਣਤੀ ਵਾਲੇ ਖੇਤਰਾਂ ਵਿਚ ਸਮਾਜ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਾਪਤ ਹੋਵੇ ਇਸ ਲਈ ਚੰਗੇ ਸਕੂਲ ਖੋਲੇ੍ਹ ਜਾਣੇ ਤੇ ਸਮਾਜ ਨੂੰ ਚੰਗੀ ਸਿਹਤ ਸਹੂਲਤਾਂ ਦਿੱਤੇ ਜਾਣ ਲਈ ਚੰਗੇ ਹਸਪਤਾਲ ਖੋਲੇ੍ਹ ਜਾਣ 'ਤੇ ਚਰਚਾ ਕੀਤੀ ਗਈ | ਉਨ੍ਹਾਂ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਸਮਾਜ ਦੇ ਆਗੂਆਂ ਨੇ ਇਸ ਪਾਸੇ ਕੋਈ ਧਿਆਨ ਹੀ ਨਹੀਂ ਦਿੱਤਾ | ਵਿਰਕ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਆਸੀ ਤੌਰ 'ਤੇ ਇਸਤੇਮਾਲ ਕੀਤੇ ਜਾਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਨਾਂ ਦੇ ਪੈਸੇ ਦੀ ਚੰਗੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਬਾਦਲ ਪਰਿਵਾਰ ਨੇ ਹਰਿਆਣਾ ਦੀ ਸੰਗਤ ਵੱਲ ਧਿਆਨ ਨਾ ਦਿੱਤਾ, ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਸਮਾਜ ਦੇ ਲੋਕਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਅਤੇ ਸਿੱਖ ਮੰਗ ਦੀ ਅਣਦੇਖੀ ਜਾਰੀ ਰੱਖੀ ਤਾਂ ਹਰਿਆਣਾ ਦਾ ਸਿੱਖ ਚੁੱਪ ਨਹੀਂ ਬੈਠੇਗਾ | ਉਨ੍ਹਾਂ ਕਿਹਾ ਕਿ ਮਿਸ਼ਨ ਸਿੱਖ ਸਮਾਜ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਜਿਸ ਦੇ ਨਤੀਜੇ ਛੇਤੀ ਹੀ ਸਾਹਮਣੇ ਆਉਣਗੇ | ਇਸ ਮੌਕੇ ਰਤਨ ਸਿੰਘ ਸੱਗੂ, ਅੰਗਰੇਜ ਸਿੰਘ ਵਿਰਕ, ਸੁਰਿੰਦਰ ਸਿੰਘ ਚੀਮਾ, ਲਾਲ ਸਿੰਘ ਭਿੰਡਰ, ਹਰਜਿੰਦਰ ਸਿੰਘ ਮਿੱਢਾ, ਗਿਆਨੀ ਮੇਜਰ ਸਿੰਘ ਦਲੀਪ ਸਿੰਘ, ਗੁਰਮੁਖ ਸਿੰਘ, ਜਸਵਿੰਦਰ ਸ਼ਿਘ ਸੁਖਦੇਵ ਸਿੰਘ ਨਾਗੀ ਆਦਿ ਮੌਜੂਦ ਰਹੇ |

ਰੇਲਵੇ 'ਚ ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਣ ਵਾਲਾ ਪੁਲਿਸ ਦੇ ਧੱਕੇ ਚੜਿ੍ਹਆ

ਨਵੀਂ ਦਿੱਲੀ, 16 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਕ ਰਾਜ ਕੁਮਾਰ ਵਰਮਾ (56) ਦੁਆਰਕਾ ਦਿੱਲੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਨੇ ਆਪਣੇ-ਆਪ ਨੂੰ ਕਿਸੇ ਮੰਤਰੀ ਦਾ ਨਿੱਜੀ ਸਕੱਤਰ ਦੱਸ ਕੇ ਅਨੇਕਾਂ ਲੋਕਾਂ ਨੂੰ ਠੱ ਗਿਆ | ਇਹ ਵਿਅਕਤੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ 20 ਤੋਂ ਕਰਨਗੇ ਭੁੱਖ ਹੜਤਾਲ

ਨਵੀਂ ਦਿੱਲੀ, 16 ਮਾਰਚ (ਬਲਵਿੰਦਰ ਸਿੰਘ ਸੋਢੀ)-ਉੱਤਰੀ ਅਤੇ ਪੂਰਬੀ ਦਿੱਲੀ ਨਗਰ ਨਿਗਮਾਂ ਇਨ੍ਹਾਂ ਦਿਨਾਂ ਵਿਚ ਖਰਾਬ ਆਰਥਿਕ ਸਥਿਤੀ ਦਾ ਸਾਹਮਣਾ ਕਰ ਰਹੀਆਂ ਹਨ ਅਤੇ ਇਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਕ ...

ਪੂਰੀ ਖ਼ਬਰ »

ਚਮਨ ਲਾਲ ਗੁੱਟ ਵਲੋਂ ਜਸਵਿੰਦਰ ਸਿੰਘ ਨੂੰ ਟਰੈਡ ਮੁਲਾਜ਼ਮ ਯੂਨੀਅਨ ਕੱਪੜਾ ਮਾਰਕਿਟ ਦਾ ਪ੍ਰਧਾਨ ਮੰਨਣ ਤੋਂ ਇਨਕਾਰ

ਅੰਬਾਲਾ ਸ਼ਹਿਰ, 16 ਮਾਰਚ (ਭੁਪਿੰਦਰ ਭਾਟੀਆ)-ਪਿਛਲੇ ਦਿਨੀਂ ਕੱਪੜਾ ਮਾਰਕੀਟ ਮੁਲਾਜ਼ਮ ਯੂਨੀਅਨ ਦੇ ਇਕ ਧੜੇ ਵਲੋਂ ਜਸਵਿੰਦਰ ਸਿੰਘ ਨੂੰ ਪ੍ਰਧਾਨ ਬਣਾਉਣ ਦੀ ਕਾਰਵਾਈ ਤੇ ਤਰੀਕੇ ਨੂੰ ਗਲਤ ਕਰਾਰ ਦਿੰਦਿਆਂ ਯੂਨੀਅਨ ਦੇ ਚਮਨ ਲਾਲ ਧੜੇ ਨਾਲ ਸਬੰਧਿਤ ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਹੁੱਡਾ ਵਿਭਾਗ ਦਾ ਜੇ.ਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਸਿਰਸਾ, 16 ਮਾਰਚ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (ਹੁਡਾ) ਦਾ ਜੇ.ਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜਿ੍ਹਆ ਗਿਆ | ਜੇ.ਈ. ਿਖ਼ਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਹੁੱਡਾ ਸੈਕਟਰ 'ਚ ਰਹਿੰਦੇ ਅਜੈ ...

ਪੂਰੀ ਖ਼ਬਰ »

ਮੋਬਾਈਲ ਫੋਨ ਦੁਕਾਨਦਾਰਾਂ ਵਲੋਂ ਵਧ ਰਹੀਆਂ ਚੋਰੀਆਂ ਿਖ਼ਲਾਫ਼ ਐਸ.ਪੀ. ਦਫ਼ਤਰ ਅੱਗੇ ਰੋਸ ਵਿਖਾਵਾ

ਸਿਰਸਾ, 16 ਮਾਰਚ (ਭੁਪਿੰਦਰ ਪੰਨੀਵਾਲੀਆ)-ਸ਼ਹਿਰ ਸਿਰਸਾ 'ਚ ਮੋਬਾਈਲ ਫੋਨ ਦੀਆਂ ਦੁਕਾਨਾਂ 'ਚੋਂ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਰੋਕਣ ਲਈ ਮੋਬਾਈਲ ਫੋਨ ਐਸੋਸੀਏਸ਼ਨ ਨੇ ਅੱਜ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪੁਲਿਸ ਕਪਤਾਨ ਦਾ ਦਫ਼ਤਰ ਘੇਰਿਆ | ਇਸ ...

ਪੂਰੀ ਖ਼ਬਰ »

ਮਿ੍ਤਕਾ ਦੇ ਪਰਿਵਾਰ ਨੇ ਲਾਇਆ ਡਾਕਟਰ 'ਤੇ ਇਲਾਜ 'ਚ ਲਾਪਰਵਾਹੀ ਦਾ ਦੋਸ਼

ਸਿਰਸਾ, 16 ਮਾਰਚ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਹੰਜੀਰਾ ਵਾਸੀ ਵਿਆਹੁਤਾ ਮਹਿਲਾ ਦੀ ਇਲਾਜ ਦੌਰਾਨ ਹੋਈ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਡਾਕਟਰ ਉੱਤੇ ਇਲਾਜ 'ਚ ਲਾਪਰਵਾਹੀ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

'ਆਪ' ਵਿਧਾਨ ਸਭਾ 'ਚ ਪੇਸ਼ ਕਰੇਗੀ ਨਿੱਜੀ ਬਿੱਲ

ਜਲੰਧਰ, 16 ਮਾਰਚ (ਮਦਨ ਭਾਰਦਵਾਜ)- ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਆਉਂਦੇ ਵਿਧਾਨ ਸਭਾ ਇਜਲਾਸ 'ਚ ਇਕ ਬਿੱਲ ਪੇਸ਼ ਕਰੇਗੀ, ਜਿਸ ਨਾਲ ਭਿ੍ਸ਼ਟਾਚਾਰ ਖ਼ਤਮ ਕਰਨ, ਵਿਧਾਇਕੀ ਦੇ ਰੁਤਬੇ ਦੀ ਦੁਰਵਰਤੋਂ ਰੋਕਣ ਆਦਿ ਨੂੰ ਉਤਸ਼ਾਹ ਮਿਲੇਗਾ | ਪੰਜਾਬ ਪ੍ਰੈੱਸ ਕਲੱਬ 'ਚ ...

ਪੂਰੀ ਖ਼ਬਰ »

ਐੱਲ.ਪੀ.ਯੂ. 'ਚ ਏਸ਼ੀਆ ਦਾ ਪ੍ਰਸ਼ਨੋਤਰੀ ਮੁਕਾਬਲਾ 'ਟਾਟਾ ਕਰੂਸੀਬਲ-2018' ਕਰਵਾਇਆ

ਜਲੰਧਰ, 16 ਮਾਰਚ (ਰਣਜੀਤ ਸਿੰਘ ਸੋਢੀ)- ਦੇਸ਼ ਦੇ ਪ੍ਰਸਿੱਧ ਟਾਟਾ ਗਰੁੱਪ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਏਸ਼ੀਆ ਦੇ ਵੱਡੇ ਕੈਂਪਸ ਪ੍ਰਸ਼ਨੋਤਰੀ ਮੁਕਾਬਲਾ 'ਟਾਟਾ ਕਰੂਸੀਬਲ-2018' ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਮੈਨੇਜਮੈਂਟ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੇ ਕਿਰਾਏ 'ਚ ਵਾਧਾ

ਸੰਗਰੂਰ, 16 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਲ ਇੰਡੀਆ ਵਰਕਿੰਗ ਕਮੇਟੀ ਮੈਂਬਰ ਮਨਦੀਪ ਕੁਮਾਰੀ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਨੰੂ ਕੁਝ ਰਾਹਤ ਦਿੱਤੀ ਗਈ ਹੈ | ਜਿਸ 'ਚ ਪਿੰਡਾਂ ਵਿਚ ਕਿਰਾਏ 'ਤੇ ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਾਈ ਕਰਨ ਅਤੇ ਸੈਟਲ ਕਰਵਾਉਣ 'ਚ ਨੰਬਰ-1 ਹੈ ਸੰਸਥਾ ਬੀ.ਐਨ.ਓਵਰਸੀਜ਼ ਐਜੂਕੇਸ਼ਨਲ ਸਰਵਿਸਿਜ਼

ਜਲੰਧਰ, 16 ਮਾਰਚ (ਅ. ਬ.)-ਬੀ.ਐਨ.ਓਵਰਸੀਜ਼ ਐਜੂਕੇਸ਼ਨਲ ਸਰਵਿਸਿਜ਼ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਕੰਪਨੀ ਪਿਛਲੇ 22 ਸਾਲਾਂ ਤੋਂ ਭਾਰਤ ਦੀ ਹਰ ਸਟੇਟ ਵਿਚ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਲਈ ਭਰੋਸੇਮੰਦ ਨਾਂਅ ਹੈ | ਅੱਜ ਹਰ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਦਾ ...

ਪੂਰੀ ਖ਼ਬਰ »

ਪੀ. ਐਸ. ਜੀ. ਪੀ. ਸੀ. ਵਲੋਂ ਨਵੇਂ ਨਾਨਕਸ਼ਾਹੀ ਵਰ੍ਹੇ ਦਾ ਕੈਲੰਡਰ ਜਾਰੀ

ਅੰਮਿ੍ਤਸਰ, 16 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਨਵੇਂ ਨਾਨਕਸ਼ਾਹੀ ਵਰ੍ਹੇ 2018-19 ਲਈ ਕੈਲੰਡਰ ਜਾਰੀ ਕੀਤਾ ਗਿਆ | ਪੀ. ਐਮ. ਐਲ.-ਐਨ. ਦੇ ਐਮ. ਪੀ. ਏ. ਰਮੇਸ਼ ਸਿੰਘ ਅਰੋੜਾ ਵਲੋਂ ਗੁਰਦੁਆਰਾ ਜਨਮ ...

ਪੂਰੀ ਖ਼ਬਰ »

ਐਲ. ਆਈ. ਸੀ. ਉੱਤਰੀ ਜ਼ੋਨ ਵਲੋਂ ਨਵਾਂ ਵਪਾਰਕ ਮੀਲ ਪੱਥਰ ਸਥਾਪਤ

ਜਲੰਧਰ, 16 ਮਾਰਚ (ਅਜੀਤ ਬਿਊਰੋ)-ਐਲ. ਆਈ. ਸੀ. ਉੱਤਰੀ ਜ਼ੋਨ ਜੋ ਕਿ 17 ਡਵੀਜ਼ਨਾਂ ਨਾਲ ਦਿੱਲੀ, ਰਾਜਸਥਾਨ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਤੱਕ ਫੈਲਿਆ ਹੋਇਆ ਹੈ ਨੇ ਸਾਲ 2017-18 ਵਿੱਤੀ ਸਾਲ ਲਈ 14 ਮਾਰਚ 2018 ਤੱਕ ਪਹਿਲੇ ਪ੍ਰੀਮੀਅਮ ਦਾ ਆਪਣਾ ਨਵਾਂ ...

ਪੂਰੀ ਖ਼ਬਰ »

ਅਪਰਾਧ ਦੀ ਪੌੜੀ ਦਰ ਪੌੜੀ ਚੜ੍ਹ ਕੇ ਸਾਰਜ ਸੰਧੂ ਬਣਿਆ ਇਨਾਮੀ ਗੈਂਗਸਟਰ

ਐੱਮ.ਐੱਸ. ਲੋਹੀਆ ਜਲੰਧਰ, 16 ਮਾਰਚ - ਗੁਆਂਢੀਆਂ ਨਾਲ ਮਾਮੂਲੀ ਲੜਾਈ ਝਗੜੇ ਤੋਂ ਬਾਅਦ ਦਰਜ ਹੋਏ ਮੁਕੱਦਮੇ 'ਚ ਫਰਾਰ ਹੋਇਆ ਸਾਰਜ ਸਿੰਘ ਸੰਧੂ ਅਪਰਾਧ ਦੀ ਪੌੜੀ ਦਰ ਪੌੜੀ ਚੜ• ਕੇ ਗੈਂਗਸਟਰ ਸਾਰਜ ਸੰਧੂ ਬਣ ਗਿਆ | ਭਟਕੇ ਹੋਏ ਨੌਜਵਾਨ ਦੀ ਅਜਿਹੀ ਹੀ ਕਹਾਣੀ ਬਣ ਕੇ ਰਹਿ ਗਿਆ ...

ਪੂਰੀ ਖ਼ਬਰ »

ਟੁਥਪੇਸਟ 'ਆਯੁਦੰਤ' ਨਾਲ ਵੈਧਨਾਥ ਮੌਖਿਕ ਸਿਹਤ ਦੇ ਬਾਜ਼ਾਰ 'ਚ ਦਾਖ਼ਲ

ਨਵੀਂ ਦਿੱਲੀ, 16 ਮਾਰਚ (ਅਜੀਤ ਬਿਊਰੋ)-ਆਯੁਰਵੇਦ ਦੀ ਦੁਨੀਆ 'ਚ 100 ਸਾਲ ਪੁਰਾਣੇ ਭਰੋਸੇਮੰਦ ਤੇ 700 ਵੱਖ-ਵੱਖ ਫ਼ਾਰਮੂਲਿਆਂ ਨਾਲ ਆਯੁਰਵੈਦਿਕ ਉਤਪਾਦਾਂ ਦੇ ਸਭ ਤੋਂ ਵੱਡੇ ਉਤਪਾਦਕ ਝਾਂਸੀ ਦੇ ਵੈਧਨਾਥ ਕੁਦਰਤੀ, ਜੈਵਿਕ ਤੇ ਆਯੁਰਵੈਦਿਕ ਉਤਪਾਦਾਂ ਦੀ ਅਤੇ ਗਾਹਕਾਂ ਦੇ ...

ਪੂਰੀ ਖ਼ਬਰ »

ਰੈਸ਼ਨੇਲਾਈਜ਼ੇਸ਼ਨ ਤੇ ਬਦਲੀ ਨੀਤੀ ਦੇ ਚਲਦਿਆਂ ਵਾਧੂ ਪੀਰੀਅਡ ਦੇਣ ਕਾਰਨ ਲੈਕਚਰਾਰਾਂ 'ਚ ਰੋਸ

ਐੱਸ. ਏ. ਐੱਸ. ਨਗਰ, 16 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਹਾਕਮ ਸਿੰਘ ਅਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਾਈ ਕਰਨ ਅਤੇ ਸੈਟਲ ਕਰਵਾਉਣ 'ਚ ਨੰਬਰ-1 ਹੈ ਸੰਸਥਾ ਬੀ.ਐਨ.ਓਵਰਸੀਜ਼ ਐਜੂਕੇਸ਼ਨਲ ਸਰਵਿਸਿਜ਼

ਜਲੰਧਰ, 16 ਮਾਰਚ (ਅ. ਬ.)-ਬੀ.ਐਨ.ਓਵਰਸੀਜ਼ ਐਜੂਕੇਸ਼ਨਲ ਸਰਵਿਸਿਜ਼ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਕੰਪਨੀ ਪਿਛਲੇ 22 ਸਾਲਾਂ ਤੋਂ ਭਾਰਤ ਦੀ ਹਰ ਸਟੇਟ ਵਿਚ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਲਈ ਭਰੋਸੇਮੰਦ ਨਾਂਅ ਹੈ | ਅੱਜ ਹਰ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਦਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਤੇਗ਼ਾ ਸਿੰਘ ਤੇ ਸੰਤ ਨਛੱਤਰ ਸਿੰਘ ਨਮਿਤ ਜੋੜ ਮੇਲਾ ਭਲਕੇ

ਬਾਘਾ ਪੁਰਾਣਾ, 16 ਮਾਰਚ (ਬਲਰਾਜ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਦੇ ਮੁਖੀ ਸੰਤ ਗੁਰਦੀਪ ਸਿੰਘ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਤੇਗ਼ਾ ਸਿੰਘ ਦੀ ਯਾਦ ਵਿਚ ਅਤੇ ਇਸ ਅਸਥਾਨ ...

ਪੂਰੀ ਖ਼ਬਰ »

ਸਿਵਲ ਸਰਜਨਾਂ ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਮਾਨਸਾ, 16 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ 'ਚ ਕਈ ਸਿਵਲ ਸਰਜਨਾਂ ਸਮੇਤ 10 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਵਿਭਾਗ ਦੀ ਮੁੱਖ ਸਕੱਤਰ ਅੰਜਲੀ ਭਾਵੜਾ ਵਲੋਂ ਜਾਰੀ ਹੁਕਮਾਂ 'ਚ ਡਾਕਟਰ ਅਨੂਪ ਕੁਮਾਰ ਨੂੰ ਪਦ ਉੱਨਤੀ ਉਪਰੰਤ ਸਿਵਲ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਲਾੜਾ ਜ਼ਖ਼ਮੀ

ਫ਼ਿਰੋਜ਼ਪੁਰ, 16 ਮਾਰਚ (ਤਪਿੰਦਰ ਸਿੰਘ)-ਘੱਲ ਖੁਰਦ ਥਾਣੇ ਦੀ ਹਦੂਦ ਅੰਦਰ ਪੈਂਦੇ ਪਿੰਡ ਮਾਹਲਾ ਕਲਾਂ 'ਚ ਡੀ. ਜੇ. ਲਗਾਉਣ ਤੋਂ ਹੋਏ ਝਗੜੇ ਦੌਰਾਨ ਕੁਝ ਵਿਅਕਤੀਆਂ ਵਲੋਂ ਮਾਰ ਦੇਣ ਦੀ ਨੀਯਤ ਨਾਲ ਚਲਾਈ ਗੋਲੀ ਕਾਰਨ ਵਿਆਹ ਵਾਲੇ ਮੁੰਡੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

ਸੁਖਵੰਤ ਸਿੰਘ ਬਰਾੜ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਨਿਯੁਕਤ

ਫ਼ਾਜ਼ਿਲਕਾ, 16 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਜੰਮਪਲ ਅਤੇ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜੇ ਮਿਹਨਤੀ, ਇਮਾਨਦਾਰ ਆਗੂ ਸੁਖਵੰਤ ਸਿੰਘ ਬਰਾੜ ਨੂੰ ਪਾਰਟੀ ਹਾਈਕਮਾਂਡ ਨੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਸ. ...

ਪੂਰੀ ਖ਼ਬਰ »

ਵੋਲਟਾਸ ਵਲੋਂ ਕੁਿਲੰਗ ਉਤਪਾਦਾਂ ਦੀ ਨਵੀਂ ਰੇਂਜ ਪੇਸ਼

ਨਵੀਂ ਦਿੱਲੀ, 16 ਮਾਰਚ (ਅਜੀਤ ਬਿਊਰੋ)-ਟਾਟਾ ਦੇ ਘਰਾਣੇ ਦੇ ਭਾਰਤ ਦੇ ਨੰਬਰ ਇਕ ਏ.ਸੀ. ਬਰਾਂਡ ਵੋਲਟਾਸ ਨੇ 'ਵੋਲਟਾਸ ਆਲ ਸਟਾਰ ਇਨਵਰਟਰ ਏ.ਸੀ.' ਦੀ ਸਾਲ 2018 ਦੀ ਰੇਂਜ ਪੇਸ਼ ਕਰਕੇ ਆਪਣੀ ਅਗਵਾਈ ਕਰਨ ਵਾਲੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ | ਇਹ ਏ.ਸੀ. ਅਨੋਖੇ 'ਟੂ ਸਟੇਜ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਮੋਗਾ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਦੇ ਨਿਸ਼ਾਨੇ 'ਤੇ ਆਏ ਕੇਜਰੀਵਾਲ

ਨਵੀਂ ਦਿੱਲੀ, 16 ਮਾਰਚ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਸਿੰਘ ਮਜੀਠੀਆ ਤੋਂ ਨਸ਼ੇ ਦੇ ਕਾਰੋਬਾਰ 'ਚ ਉਨ੍ਹਾਂ ਦੀ ਸ਼ਮੂਲੀਅਤ ਦੇ ਲਾਏ ਦੋਸ਼ਾਂ ਲਈ ਮੁਆਫ਼ੀ ਮੰਗੇ ਜਾਣ 'ਤੇ ਕੇਜਰੀਵਾਲ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਨਿਸ਼ਾਨੇ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX