ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪ੍ਰੀਸ਼ਦ ਦਾ ਕਰੀਬ 56 ਕਰੋੜ ਰੁਪਏ ਦਾ ਬਜਟ ਪਾਸ-ਸਾਬੀ

ਹੁਸ਼ਿਆਰਪੁਰ, 19 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਰਬਜੋਤ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਰੱਖੀ ਗਈ ਬਜਟ ਸਬੰਧੀ ਵਿਸ਼ੇਸ਼ ਬੈਠਕ ਦੌਰਾਨ ਸਰਬਸੰਮਤੀ ਨਾਲ 2018-19 ਲਈ 55 ਕਰੋੜ 99 ਲੱਖ 58 ਹਜ਼ਾਰ 855 ਰੁਪਏ ਦਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਦੀ ਮੌਜੂਦਗੀ ਵਿੱਚ ਬਜਟ ਸਬੰਧੀ ਰਾਸ਼ੀ ਨੂੰ ਪ੍ਰਵਾਨਗੀ ਦਿੰਦੇ ਹੋਏ ਸਰਬਜੋਤ ਸਿੰਘ ਸਾਬੀ ਨੇ ਦੱਸਿਆ ਕਿ ਪਾਸ ਕੀਤੀ ਗਈ ਬਜਟ ਦੀ ਰਾਸ਼ੀ ਵਿਚੋਂ 52 ਕਰੋੜ 18 ਲੱਖ 10 ਹਜ਼ਾਰ ਰੁਪਏ ਖ਼ਰਚ ਹੋਣ ਦੀ ਤਜਵੀਜ਼ ਰੱਖੀ ਗਈ ਹੈ | ਉਨ੍ਹਾਂ ਦੱਸਿਆ ਕਿ ਸਾਲ 2017-18 ਦੌਰਾਨ 62 ਕਰੋੜ 51 ਲੱਖ 3 ਹਜ਼ਾਰ 477 ਰੁਪਏ ਦੀ ਰਾਸ਼ੀ ਵੱਖ-ਵੱਖ ਮੱਦਾਂ ਅਧੀਨ ਪ੍ਰਾਪਤ ਹੋਈ ਸੀ ਅਤੇ ਇਸ ਵਿਚੋਂ 62 ਕਰੋੜ 40 ਲੱਖ 5 ਹਜ਼ਾਰ 807 ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ | ਸਾਬੀ ਨੇ ਦੱਸਿਆ ਕਿ ਇਸ ਦੌਰਾਨ 10 ਪੰਚਾਇਤ ਸੰਮਤੀਆਂ ਦੇ ਬਜਟ ਵੀ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਮਾਹਿਲਪੁਰ ਦਾ ਸਾਲ 2018-19 ਦਾ ਅਨੁਮਾਨਿਤ ਬਜਟ 1 ਕਰੋੜ 43 ਲੱਖ 80 ਹਜ਼ਾਰ ਰੁਪਏ ਪਾਸ ਕੀਤਾ ਗਿਆ ਹੈ, ਜਿਸ ਵਿਚੋਂ 1 ਕਰੋੜ 41 ਲੱਖ 60 ਹਜ਼ਾਰ 513 ਰੁਪਏ ਰਾਸ਼ੀ ਦਾ ਅਨੁਮਾਨਿਤ ਖ਼ਰਚ ਹੋਣ ਦੀ ਤਜਵੀਜ਼ ਕਾਰਜਸਾਧਕ ਅਫ਼ਸਰ ਪੰਚਾਇਤ ਸੰਮਤੀ ਮਾਹਿਲਪੁਰ ਵਲੋਂ ਭੇਜੀ ਗਈ ਹੈ | ਇਸੇ ਤਰ੍ਹਾਂ ਪੰਚਾਇਤ ਸੰਮਤੀ ਗੜ੍ਹਸ਼ੰਕਰ ਦਾ ਅਨੁਮਾਨਿਤ ਬਜਟ 1 ਕਰੋੜ 80 ਲੱਖ 70 ਹਜ਼ਾਰ ਅਤੇ ਅਨੁਮਾਨਿਤ ਖ਼ਰਚ 1 ਕਰੋੜ 77 ਲੱਖ 30 ਹਜ਼ਾਰ, ਪੰਚਾਇਤ ਸੰਮਤੀ ਹੁਸ਼ਿਆਰਪੁਰ-1 ਦਾ ਅਨੁਮਾਨਿਤ ਬਜਟ 3 ਕਰੋੜ 15 ਲੱਖ ਅਤੇ ਖ਼ਰਚ 2 ਕਰੋੜ 85 ਲੱਖ 15 ਹਜ਼ਾਰ ਰੁਪਏ, ਪੰਚਾਇਤ ਸੰਮਤੀ ਹੁਸ਼ਿਆਰਪੁਰ-2 ਦਾ ਅਨੁਮਾਨਿਤ ਬਜਟ 2 ਕਰੋੜ 10 ਲੱਖ ਅਤੇ ਖ਼ਰਚ 1 ਕਰੋੜ 91 ਲੱਖ,  ਪੰਚਾਇਤ ਸੰਮਤੀ ਟਾਂਡਾ ਦਾ ਅਨੁਮਾਨਿਤ ਬਜਟ 2 ਕਰੋੜ 43 ਲੱਖ 20 ਹਜ਼ਾਰ ਅਤੇ ਅਨੁਮਾਨਿਤ ਖ਼ਰਚ 2 ਕਰੋੜ 32 ਲੱਖ 10 ਹਜ਼ਾਰ, ਪੰਚਾਇਤ ਸੰਮਤੀ ਭੂੰਗਾ ਦਾ ਅਨੁਮਾਨਿਤ ਬਜਟ 2 ਕਰੋੜ 79 ਲੱਖ ਅਤੇ ਅਨੁਮਾਨਿਤ ਖ਼ਰਚ 2 ਕਰੋੜ 67 ਲੱਖ, ਪੰਚਾਇਤ ਸੰਮਤੀ ਮੁਕੇਰੀਆਂ ਦਾ ਅਨੁਮਾਨਿਤ ਬਜਟ 2 ਕਰੋੜ 61 ਹਜ਼ਾਰ ਅਤੇ ਅਨੁਮਾਨਿਤ ਖ਼ਰਚ 1 ਕਰੋੜ 82 ਲੱਖ 86 ਹਜ਼ਾਰ 968, ਪੰਚਾਇਤ ਸੰਮਤੀ ਦਸੂਹਾ ਦਾ ਅਨੁਮਾਨਿਤ ਬਜਟ 2 ਕਰੋੜ 32 ਲੱਖ 50 ਹਜ਼ਾਰ ਅਤੇ ਅਨੁਮਾਨਿਤ ਖ਼ਰਚ 2 ਕਰੋੜ 31 ਲੱਖ 71 ਹਜ਼ਾਰ ਰੁਪਏ, ਪੰਚਾਇਤ ਸੰਮਤੀ ਤਲਵਾੜਾ ਦਾ ਅਨੁਮਾਨਿਤ ਬਜਟ 1 ਕਰੋੜ 80 ਲੱਖ 25 ਹਜਾਰ ਅਤੇ ਖ਼ਰਚ 1 ਕਰੋੜ 72 ਲੱਖ 25 ਹਜ਼ਾਰ, ਪੰਚਾਇਤ ਸੰਮਤੀ ਹਾਜੀਪੁਰ ਦਾ ਅਨੁਮਾਨਿਤ ਬਜਟ 71 ਲੱਖ 4 ਹਜ਼ਾਰ 588 ਅਤੇ ਖ਼ਰਚ 66 ਲੱਖ 61 ਹਜ਼ਾਰ ਰੁਪਏ ਸਬੰਧਿਤ ਕਾਰਜਸਾਧਕ ਅਫ਼ਸਰਾਂ ਵਲੋਂ ਭੇਜੇ ਗਏ ਸਨ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਗਨਰੇਗਾ ਹਰਬੀਰ ਸਿੰਘ ਨੇ ਦੱਸਿਆ ਕਿ ਸਾਲ 2017-18 ਦੌਰਾਨ 11780.91 ਲੱਖ ਰੁਪਏ ਦਾ ਲੇਬਰ ਬਜਟ ਮਨਜ਼ੂਰ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਹੁਣ ਤੱਕ 96541 ਜਾਬ ਕਾਰਡ ਜਾਰੀ ਕੀਤੇ ਗਏ ਹਨ ਅਤੇ 34925 ਪਰਿਵਾਰਾਂ ਨੂੰ ਕੰਮ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 2018-19 ਦਾ ਲੇਬਰ ਬਜਟ ਵਿੱਚ ਲੇਬਰ ਕੰਪੋਨੈਂਟ ਦਾ 8312.52 ਲੱਖ ਰੁਪਏ ਪਾਸ ਕੀਤਾ ਗਿਆ, ਜਦਕਿ 3570686 ਦਿਹਾੜੀਆਂ ਜਨਰੇਟ ਕਰਦੇ ਹੋਏ 4634 ਕੰਮਾਂ ਦੀ ਗਿਣਤੀ ਦਾ ਟੀਚਾ ਰੱਖਿਆ ਗਿਆ ਹੈ | ਇਸ ਮੌਕੇ ਉਪ ਮੁੱਖ ਕਾਰਜਕਾਰੀ ਅਫ਼ਸਰ ਬੁੱਧੀ ਰਾਜ ਸਿੰਘ ਸਮੇਤ ਸਬੰਧਿਤ ਪੰਚਾਇਤ ਸੰਮਤੀਆਂ ਦੇ ਮੈਂਬਰ ਅਤੇ ਹੋਰ
<br/>
 

ਆਂਗਣਵਾੜੀ ਵਰਕਰ ਯੂਨੀਅਨ ਵਲੋਂ ਮੰਗਾਂ ਸਬੰਧੀ ਰੋਸ ਧਰਨਾ

ਹਰਿਆਣਾ, 19 ਮਾਰਚ (ਹਰਮੇਲ ਸਿੰਘ ਖੱਖ)-ਆਂਗਣਵਾੜੀ ਵਰਕਰ/ਹੈਲਪਰਾਂ ਵਲੋਂ ਪੰਜਾਬ ਸਰਕਾਰ ਦੀ ਨਸ਼ਾ-ਰੋਕੇ ਮੁੱਦੇ 'ਤੇ ਭਰਵਾਏ ਜਾ ਰਹੇ ਫਾਰਮਾਂ ਦੀ ਜ਼ਬਰਦਸਤ ਵਿਰੋਧ ਕਰਕੇ ਅੱਜ ਪਿੰਡ ਭੂੰਗਾ ਵਿਖੇ ਧਰਨਾ ਲਗਾਇਆ ਗਿਆ, ਜਿਸ ਦੀ ਅਗਵਾਈ ਸ਼ਿੰਦਰਪਾਲ ਕੌਰ ਜ਼ਿਲ੍ਹਾ ...

ਪੂਰੀ ਖ਼ਬਰ »

ਲਾਹੌਰ ਦੀ ਅਦਾਲਤ ਵਲੋਂ ਸ਼ਹੀਦ ਭਗਤ ਸਿੰਘ ਦੀ ਬਰਸੀ ਮੌਕੇ ਕਰਵਾਏ ਜਾਣ ਵਾਲੇ ਸਮਾਗਮ 'ਚ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ

ਹੁਸ਼ਿਆਰਪੁਰ, 19 ਮਾਰਚ (ਬਲਜਿੰਦਰਪਾਲ ਸਿੰਘ)-ਲਾਹੌਰ ਦੇ ਸ਼ਾਦਮਾਨ ਚੌਕ 'ਚ ਸ਼ਹੀਦ ਭਗਤ ਸਿੰਘ ਦੀ ਬਰਸੀ ਮਨਾਉਣ ਲਈ ਕਰਵਾਏ ਜਾਣ ਵਾਲੇ ਸਮਾਗਮ ਦੀ ਸੁਰੱਖਿਆ ਲਈ ਲਾਹੌਰ ਦੀ ਅਦਾਲਤ ਨੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧ 'ਚ ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਉਂਡੇਸ਼ਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਆਰੰਭੀ 'ਇਕ ਨਗਰ, ਇਕ ਗੁਰਦੁਆਰਾ ਮੁਹਿੰਮ' ਨੂੰ ਕਾਫੀ ਹੁੰਗਾਰਾ ਮਿਲ ਰਿਹੈ-ਭਾਈ ਲੌਾਗੋਵਾਲ

ਗੜ੍ਹਦੀਵਾਲਾ, 19 ਮਾਰਚ (ਚੱਗਰ/ਗੋਂਦਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡਾਂ ਤੇ ਸ਼ਹਿਰਾਂ 'ਚ ਆਪਸੀ ਮਿਲਵਰਤਨ ਵਧਾਉਣ, ਜਾਤਾਂ-ਪਾਤਾਂ ਤੇ ਬਰਾਦਰੀਆਂ ਦੀ ਵਿੱਥ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ 'ਇਕ ਨਗਰ ਇਕ ਗੁਰਦੁਆਰਾ ਮੁਹਿੰਮ' ਨੰੂ ਕਾਫੀ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 19 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਅਧੀਨ ਪੈਂਦੇ ਕਸਬਾ ਸ਼ਾਮਚੁਰਾਸੀ 'ਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਮਲਕੀਤ ਸਿੰਘ (20) ਪੁੱਤਰ ਹਜ਼ਾਰਾ ਸਿੰਘ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਟਾਂਡਾ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲੇ ਪਾਊਡਰ ਸਮੇਤ 4 ਕਾਬੂ

ਟਾਂਡਾ ਉੜਮੁੜ, 19 ਮਾਰਚ (ਸੁਖਨਿੰਦਰ ਸਿੰਘ ਕਲੋਟੀ)-ਜ਼ਿਲ੍ਹਾ ਪੁਲਿਸ ਮੁਖੀ ਜੇ ਏਲੀਚੇਲੀਅਨ ਦੇ ਦਿਸ਼ਾ ਨਿਰਦੇਸ਼ ਅਧੀਨ ਨਸ਼ੇ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਸ਼ਰਾਬ ਅਤੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਸਕੂਲ ਤੋਂ ਪਰਤ ਰਹੇ ਵਿਦਿਆਰਥੀ ਨੂੰ ਮਧੂ ਮੱਖੀਆਂ ਲੜੀਆਂ

ਦਸੂਹਾ, 19 ਮਾਰਚ (ਭੁੱਲਰ)-ਅੱਜ ਇਕ ਵਿਦਿਆਰਥੀ ਨੂੰ ਮਧੂ ਮੱਖੀਆਂ ਨੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਸੁਰਮਦੀਨ ਪੁੱਤਰ ਸ਼ੇਰ ਅਲੀ ਜੋ 7ਵੀਂ ਜਮਾਤ ਦਾ ਵਿਦਿਆਰਥੀ ਹੈ ਸਕੂਲ ਤੋਂ ਪੜ੍ਹਾਈ ਕਰਕੇ ਵਾਪਸ ਘਰ ਨੂੰ ਆ ਰਿਹਾ ...

ਪੂਰੀ ਖ਼ਬਰ »

ਚੋਰਾਂ ਨੇ ਇਕੋ ਰਾਤ 2 ਘਰਾਂ ਨੂੰ ਬਣਾਇਆ ਨਿਸ਼ਾਨਾ-ਨਕਦੀ ਤੇ ਸਾਮਾਨ ਚੋਰੀ

ਹੁਸ਼ਿਆਰਪੁਰ, 19 ਮਾਰਚ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਕਮਾਲਪੁਰ 'ਚ ਧੋਬੀਆਂ ਵਾਲੀ ਗਲੀ 'ਚ ਬੀਤੀ ਰਾਤ ਚੋਰਾਂ ਨੇ 2 ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਦੀ ਨਕਦੀ, ਮੋਬਾਈਲ ਤੇ ਹੋਰ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਾਮ ਲਾਲ ...

ਪੂਰੀ ਖ਼ਬਰ »

ਪੁਲਪੁਖਤਾ ਨਜ਼ਦੀਕ ਪੁਲਿਸ ਵਲੋਂ ਬੈਟਰੀ ਚੋਰ ਕਾਬੂ

ਮਿਆਣੀ/ਟਾਂਡਾ, 19 ਮਾਰਚ (ਮੁਲਤਾਨੀ, ਕਲੋਟੀ)- ਪਿੰਡ ਪੁਲਪੁਖਤਾ ਨਜ਼ਦੀਕ ਟਾਂਡਾ ਪੁਲਿਸ ਨੇ ਚੋਰੀਸ਼ੁਦਾ ਬੈਟਰੀਆਂ ਬਰਾਮਦ ਕਰਕੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਲਿਆ ਹੈ ਅਤੇ 2 ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਸਜ਼ਾ

ਹੁਸ਼ਿਆਰਪੁਰ, 19 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ ਨੇ ਨਾਬਾਲਗਾ ਨੂੰ ਬਹਿਲਾ ਫੁਸਲਾ ਕੇ ਭਜਾਉਣ ਤੋਂ ਬਾਅਦ ਉਸ ਨਾਲ ਜਬਰ ਜਨਾਹ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ 10 ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨ ਜ਼ਖ਼ਮੀ

ਹੁਸ਼ਿਆਰਪੁਰ, 19 ਮਾਰਚ (ਨਰਿੰਦਰ ਸਿੰਘ ਬੱਡਲਾ)-ਮੇਹਟੀਆਣਾ-ਗੜ੍ਹਸ਼ੰਕਰ ਰੋਡ ਬਿਸਤ ਦੋਆਬ ਨਹਿਰ 'ਤੇ ਪਿੰਡ ਸਿੰਬਲੀ ਦੇ ਪੁਲ ਨਜ਼ਦੀਕ ਕਾਰ ਮੋਟਰਸਾਈਕਲ ਦੀ ਟੱਕਰ ਦੌਰਾਨ 2 ਮੋਟਰਸਾਈਕਲ ਸਵਾਰਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 19 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾਉਣ ਦੇ ਦੋਸ਼ 'ਚ ਅਤੁਲ ਵਰਮਾ ਵਾਸੀ ਪਹਾੜੀ ਕੱਟੜਾ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ | ਹਾਲਾਂਕਿ ਬਾਅਦ 'ਚ ਪੁਲਿਸ ਨੇ ...

ਪੂਰੀ ਖ਼ਬਰ »

ਫਾਰਮ 'ਤੇ ਕਬਜ਼ਾ ਕਰਨ ਦੀ ਨਾਕਾਮ ਕੋਸ਼ਿਸ਼ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਹਰਿਆਣਾ, 19 ਮਾਰਚ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਫਾਰਮ 'ਤੇ ਕਬਜ਼ਾ ਕਰਨ ਦੀ ਨਾਕਾਮ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸਤਨਾਮ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਿਖ਼ਆਲਾ ਬੁਲੰਦਾਂ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ ਮਾਮਲਾ ਦਰਜ

ਹਰਿਆਣਾ, 19 ਮਾਰਚ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਰਾਜਿੰਦਰ ਸਿੰਘ ਨੇ ਦੱਸਿਆ ਕਿ ਚੋਅ ਪੀਰ ਬਾਬੇ ਦੀ ਮਜ਼ਾਰ ਪਾਸ 'ਚ ...

ਪੂਰੀ ਖ਼ਬਰ »

ਵਸ਼ਿਸ਼ਟ ਭਾਰਤੀ ਸਕੂਲ ਵਿਖੇ ਮੂਰਤੀ ਸਥਾਪਨਾ ਲਈ ਪਾਠ ਸ਼ੁਰੂ

ਤਲਵਾੜਾ, 19 ਮਾਰਚ (ਮਹਿਤਾ)- ਦਾਤਾਰਪੁਰ ਦੇ ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ ਦੇ ਮੁੱਖ ਗੇਟ ਤੇ ਮਾਤਾ ਸਰਸਵਤੀ ਅਤੇ ਸਕੂਲ ਦੇ ਵਿਹੜੇ 'ਚ ਬੀਰ ਹਨੂਮਾਨ ਜੀ ਦੀ ਵਿਸ਼ਾਲ ਮੂਰਤੀਆਂ 20 ਮਾਰਚ ਦਿਨ ਮੰਗਲਵਾਰ ਨੂੰ ਸਥਾਪਿਤ ਕੀਤੀਆਂ ਜਾ ਰਹੀਆਂ ਹਨ | ਸਕੂਲ ਮੈਨੇਜਿੰਗ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਵਲੋਂ ਡੂੰਘੇ ਟਿਊਬਵੈੱਲ ਬੋਰ ਦਾ ਨਿਰੀਖਣ

ਦਸੂਹਾ, 19 ਮਾਰਚ (ਭੁੱਲਰ)- ਨਗਰ ਕੌਾਸਲ ਦਸੂਹਾ ਵੱਲੋਂ 17 ਲੱਖ ਰੁਪਏ ਦੀ ਲਾਗਤ ਨਾਲ ਮੁਹੱਲਾ ਕਸਬਾ ਵਿਖੇ ਕਰਵਾਏ ਜਾ ਰਹੇ ਡੂੰਘੇ ਟਿਊਬਵੈੱਲ ਬੋਰ ਦਾ ਮੀਤ ਪ੍ਰਧਾਨ ਨਗਰ ਕੌਾਸਲ ਐਡ. ਕਰਮਵੀਰ ਸਿੰਘ ਘੁੰਮਣ ਵੱਲੋਂ ਨਿਰੀਖਣ ਕੀਤਾ ਗਿਆ | ਸ. ਘੁੰਮਣ ਨੇ ਦੱਸਿਆ ਕਿ ਬੋਰ ...

ਪੂਰੀ ਖ਼ਬਰ »

ਕੈਮਬਿ੍ਜ ਓਵਰਸੀਜ਼ ਸਕੂਲ 'ਚ ਓਲੰਪੀਆਡ ਦੇ ਮੈਡਲਾਂ ਦੀ ਝੜੀ

ਮੁਕੇਰੀਆਂ, 19 ਮਾਰਚ (ਰਾਮਗੜ੍ਹੀਆ)- ਕੈਮਬਿ੍ਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸੈਸ਼ਨ 2017-18 ਦੌਰਾਨ ਹੋਈਆਂ ਓਲੰਪੀਆਡ ਦੀਆਂ ਪ੍ਰੀਖਿਆਵਾਂ (ਅੰਗਰੇਜ਼ੀ, ਮੈਥੇਮੈਟਿਕਸ, ਸਾਇੰਸ, ਜਨਰਲ, ਨਾਲੇਜ਼) ਵਿਚੋਂ ਵਧੀਆ ਅੰਕ ਹਾਸਿਲ ਕਰਕੇ ਗੋਲਡ, ਸਿਲਵਰ ਅਤੇ ਬ੍ਰੋਨਜ ਮੈਡਲ ...

ਪੂਰੀ ਖ਼ਬਰ »

ਨਗਰ ਕੌ ਾਸਲ ਉੜਮੁੜ ਟਾਂਡਾ ਵਲੋਂ ਕਰੀਬ 7 ਕਰੋੜ ਦਾ ਸਾਲਾਨਾ ਬਜਟ ਪਾਸ

ਟਾਂਡਾ ਉੜਮੁੜ, 19 ਮਾਰਚ (ਸੁਖਨਿੰਦਰ ਸਿੰਘ ਕਲੋਟੀ )-ਨਗਰ ਕੌਾਸਲ ਉੜਮੁੜ ਟਾਂਡਾ ਵਿਖੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ 2018 -19 ਸਾਲ ਲਈ 6 ਕਰੋੜ 87 ਲੱਖ 50 ਹਜ਼ਾਰ ਦਾ ਬਜਟ ਪਾਸ ਕੀਤਾ ਗਿਆ | ਈ. ਓ. ਕਰਮਿੰਦਰ ਪਾਲ ਸਿੰਘ ਦੀ ਦੇਖ ਰੇਖ ਵਿਚ ਅਤੇ ਹਲਕਾ ਵਿਧਾਇਕ ਸੰਗਤ ਸਿੰਘ ...

ਪੂਰੀ ਖ਼ਬਰ »

14ਵੇਂ ਅੰਤਰਰਾਸ਼ਟਰੀ ਸੰਤ ਸੰਮੇਲਨ ਸਬੰਧੀ ਪੋਸਟਰ ਜਾਰੀ

ਦਸੂਹਾ, 19 ਮਾਰਚ (ਭੁੱਲਰ)- ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦਸੂਹਾ ਵੱਲੋਂ 108 ਬਾਬਾ ਜਸਪਾਲ ਸਿੰਘ ਦੀ ਅਗਵਾਈ ਹੇਠ 23 ਤੋਂ 25 ਮਾਰਚ ਤੱਕ 14ਵਾਂ ਅੰਤਰਰਾਸ਼ਟਰੀ ਮਹਾਨ ਸੰਤ ਸੰਮੇਲਨ ਅਤੇ ਕੀਰਤਨ ਦਰਬਾਰ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਾਲ ਪੂਰਾ ਹੋਣ 'ਤੇ ਵੀ ਹਰ ਫਰੰਟ 'ਤੇ ਫੇਲ੍ਹ-ਐਡਵੋਕੇਟ ਧਾਮੀ

ਬੁੱਲ੍ਹੋਵਾਲ, 19 ਮਾਰਚ (ਜਸਵੰਤ ਸਿੰਘ)-ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਵੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ | ਮੁਲਾਜ਼ਮ, ਕਿਸਾਨ, ਮਜਦੂਰ ਸਾਰੇ ਹੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰੇਸ਼ਾਨ ਹਨ ਜਿਸ ਕਰਕੇ ਅਧਿਆਪਕ ਵਰਗ ਤਾਂ ਸੜਕਾਂ ...

ਪੂਰੀ ਖ਼ਬਰ »

ਹਰਿਆਣਾ ਕਾਲਜ 'ਚ ਖੁੱਲੇ੍ਹ ਪਹਿਲੇ ਪੰਜਾਬੀ ਖੋਜ ਕੇਂਦਰ ਦਾ ਆਦੀਆ ਵਲੋਂ ਉਦਘਾਟਨ

ਹਰਿਆਣਾ, 19 ਮਾਰਚ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ. ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬੀ ਵਿਭਾਗ ਦੇ ਖੋਜ ਕੇਂਦਰ ਦਾ ਉਦਘਾਟਨ ਸ਼੍ਰੀ ਪਵਨ ਕੁਮਾਰ ਆਦੀਆ ਵਿਧਾਇਕ ਹਲਕਾ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਘਿਰਾਓ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ-ਸਿੱਧੂ

ਦਸੂਹਾ, 19 ਮਾਰਚ (ਨਿ. ਪ. ਪ.)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਕੀਤਾ ਜਾ ਰਿਹਾ ਘਿਰਾਓ ਸਰਕਾਰ ਦੀਆਂ ਨਾ ਕਾਮੀਆਂ ਨੂੰ ਉਜਾਗਰ ਕਰਨ ਵਿਚ ਮੀਲ ...

ਪੂਰੀ ਖ਼ਬਰ »

ਬੇਸਹਾਰਾ ਵਿਧਵਾ ਔਰਤਾਂ ਨੂੰ ਪੈਨਸ਼ਨ ਵੰਡੀ

ਹੁਸ਼ਿਆਰਪੁਰ, 19 ਮਾਰਚ (ਹਰਪ੍ਰੀਤ ਕੌਰ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਇੱਥੇ 40 ਬੇਸਹਾਰਾ ਵਿਧਵਾ ਔਰਤਾਂ ਨੂੰ ਪੈਨਸ਼ਨ ਵੰਡੀ ਗਈ | ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ ਨੇ ਦੱਸਿਆ ਕਿ ਟਰੱਸਟ ਵਲੋਂ ਬੇਸਹਾਰਾ ਵਿਧਵਾ ਔਰਤਾਂ ਨੂੰ ...

ਪੂਰੀ ਖ਼ਬਰ »

ਡਾ: ਕਾਂਸਰਾ ਨੂੰ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਦਸੂਹਾ, 19 ਮਾਰਚ (ਭੁੱਲਰ)-ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਨੂੰ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਚੰਡੀਗੜ੍ਹ ਨਿਯੁਕਤ ਕੀਤੇ ਜਾਣ 'ਤੇ ਦਸੂਹਾ ਹਲਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸ. ਕਾਂਸਰਾ ਜੋ ਕਿ ਦਸੂਹਾ ਵਿਖੇ ਰਹਿ ...

ਪੂਰੀ ਖ਼ਬਰ »

ਪੰਜ ਪੀਰ ਬਠੁੱਲਾ ਦਾ ਸਾਲਾਨਾ ਜੋੜ ਮੇਲਾ ਸਮਾਪਤ

ਚੱਬੇਵਾਲ, 19 ਮਾਰਚ (ਸਖ਼ੀਆ)-ਦਰਬਾਰ ਪੰਜ ਪੀਰ ਅਤੇ ਇੱਛਾਧਾਰੀ ਦੇ ਅਸਥਾਨ ਪਿੰਡ ਬਠੁੱਲਾ ਵਿਖੇ ਮੁੱਖ ਸੇਵਾਦਾਰ ਸ: ਦੀਦਾਰ ਸਿੰਘ ਯੂ. ਐੱਸ. ਏ. ਦੀ ਦੇਖ-ਰੇਖ ਹੇਠ ਸਾਲਾਨਾ ਜੋੜ ਮੇਲਾ ਬੜੀ ਸਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਦੋ ਦਿਨ ਚੱਲੇ ਇਸ ਮੇਲੇ ਵਿਚ ਪਹਿਲਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਦੁਖੀ-ਪ੍ਰਧਾਨ ਸੰਪੂਰਨ ਸਿੰਘ ਘੋਗਰਾ

ਘੋਗਰਾ, 19 ਮਾਰਚ (ਸਲਾਰੀਆ)-ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਨਾ ਖ਼ੁਸ਼ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਟਰੱਸਟ ਦੇ ਪ੍ਰਧਾਨ ਸੀਨੀਅਰ ਅਕਾਲੀ ਆਗੂ ਸੰਪੂਰਨ ਸਿੰਘ ਘੋਗਰਾ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਦੁਖੀ-ਪ੍ਰਧਾਨ ਸੰਪੂਰਨ ਸਿੰਘ ਘੋਗਰਾ

ਘੋਗਰਾ, 19 ਮਾਰਚ (ਸਲਾਰੀਆ)-ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਨਾ ਖ਼ੁਸ਼ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਟਰੱਸਟ ਦੇ ਪ੍ਰਧਾਨ ਸੀਨੀਅਰ ਅਕਾਲੀ ਆਗੂ ਸੰਪੂਰਨ ਸਿੰਘ ਘੋਗਰਾ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਪਿੰਡ ਕੋਟਲੀ ਖ਼ਾਸ ਦਾ ਵਫ਼ਦ ਹਲਕਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਨੂੰ ਮਿਲਿਆ

ਮੁਕੇਰੀਆਂ, 19 ਮਾਰਚ (ਰਾਮਗੜ੍ਹੀਆ)-ਅੱਜ ਰੈਸਟ ਹਾਊਸ ਮੁਕੇਰੀਆਂ ਵਿਖੇ ਪਿੰਡ ਕੋਟਲੀ ਖ਼ਾਸ ਦਾ ਇਕ ਵਫ਼ਦ ਮਹਿਲ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਅਤੇ ਡੀ. ਐੱਸ. ਪੀ. ਮੁਕੇਰੀਆਂ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨੇ ਦੱਸਿਆ ਪਿੰਡ ਕੋਟਲੀ ਖ਼ਾਸ ...

ਪੂਰੀ ਖ਼ਬਰ »

ਅਥਲੈਟਿਕਸ ਮੀਟ 22 ਨੂੰ

ਦਸੂਹਾ, 19 ਮਾਰਚ (ਭੁੱਲਰ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਵਿਖੇ ਸਲਾਨਾ 26ਵੀਂ ਐਥਲੈਟਿਕਸ ਮੀਟ 22 ਮਾਰਚ ਨੂੰ ਕਰਵਾਈ ਜਾ ਰਹੀ ਹੈ | ਪਿ੍ੰ. ਨੀਨਾ ਅਨੇਜਾ ਨੇ ਦੱਸਿਆ ਕਿ ਇਸ ਮੌਕੇ ਏ. ਡੀ. ਸੀ. ਅਨੂਪਮ ਕਲੇਰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਣਗੇ | ਜਦ ...

ਪੂਰੀ ਖ਼ਬਰ »

ਪਿੰਡ ਭੱਜਲ ਵਿਖੇ ਕੈਂਸਰ ਜਾਂਚ ਕੈਂਪ 'ਚ 500 ਤੋਂ ਵਧੇਰੇ ਮਰੀਜ਼ਾਂ ਦੀ ਜਾਂਚ

ਗੜ੍ਹਸ਼ੰਕਰ, 19 ਮਾਰਚ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਭੱਜਲ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਯੂ.ਕੇ. ਨਿਵਾਸੀ ਅਵਤਾਰ ਸਿੰਘ ਬੈਂਸ, ਸਰਬਜੀਤ ਕੌਰ ਬੈਂਸ, ਦਲਜੀਤ ਕੌਰ ਬੈਂਸ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜਥੇਦਾਰ ਹਰਨਾਮ ਸਿੰਘ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਇਨਾਮ ਵੰਡ ਸਮਾਗਮ

ਗੜ੍ਹਦੀਵਾਲਾ, 19 ਮਾਰਚ (ਚੱਗਰ, ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਦੇ ਸਬੰਧ 'ਚ ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ/ਗੁਰਦਾਸਪੁਰ ਦੀ ਮੀਟਿੰਗ

ਮੁਕੇਰੀਆਂ, 19 ਮਾਰਚ (ਰਾਮਗੜ੍ਹੀਆ)-ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ/ਗੁਰਦਾਸਪੁਰ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮਾਸਟਰ ਸੀਸਮ ਸਿੰਘ ਦੀ ਪ੍ਰਧਾਨਗੀ ਹੇਠ ਸੀਤਲਾ ਮਾਤਾ ਮੰਦਿਰ ਵਿਖੇ ਹੋਈ | ਮੀਟਿੰਗ ਵਿਚ ਸ਼ਾਮਲ ਹੋਏ ਕਿਸਾਨ ਵਰਕਰਾਂ ਨੇ ਦੱਸਿਆ ਕਿ ਸ਼ੂਗਰ ...

ਪੂਰੀ ਖ਼ਬਰ »

ਨਡਾਲੋਂ ਦਾ ਧਾਰਮਿਕ ਜੋੜ ਮੇਲਾ ਨਗਰ ਕੀਰਤਨ ਨਾਲ ਸ਼ੁਰੂ

ਕੋਟਫਤੂਹੀ, 19 ਮਾਰਚ (ਅਮਰਜੀਤ ਸਿੰਘ ਰਾਜਾ)-ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਜਨਮ ਭੂਮੀ ਪਿੰਡ ਨਡਾਲੋਂ 'ਚ ਗੁਰਦੁਆਰਾ ਸੰਤ ਦੀਵਾਨ ਸਿੰਘ-ਸੰਤ ਨਿਧਾਨ ਸਿੰਘ ਵਿਖੇ ਮਨਾਇਆ ਜਾ ਰਿਹਾ 8 ਰੋਜ਼ਾ ਸਾਲਾਨਾ ਧਾਰਮਿਕ ਜੋੜ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਅੱਜ

ਕੋਟਫਤੂਹੀ, 19 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਪੰਜੌੜਾ 'ਚ ਨਿਰਮਲ ਕੁਟੀਆ ਮੰਡਿਆਲੀ ਵਿਖੇ ਸੰਤ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਧਾਰਮਿਕ ਸਮਾਗਮ 20 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਜਸਪਾਲ ਸਿੰਘ ਪਰਮਾਰ ਪੰਜੌੜਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਪੰਦਰਵਾੜਾ ਮਨਾਇਆ

ਹੁਸ਼ਿਆਰਪੁਰ, 19 ਮਾਰਚ (ਨਰਿੰਦਰ ਸਿੰਘ ਬੱਡਲਾ)-ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਡਾ: ਕੁਲਦੀਪ ਸਿੰਘ ਦੀ ਅਗਵਾਈ 'ਚ ਪਿੰਡ ਬਸੀ ਦੌਲਤ ਖਾਂ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਮੁਕੇਰੀਆਂ, 19 ਮਾਰਚ (ਰਾਮਗੜ੍ਹੀਆ)- ਐਸ. ਪੀ. ਐਨ. ਕਾਲਜ ਮੁਕੇਰੀਆਂ ਦੇ ਐਨ. ਐਸ. ਐਸ. ਵਿਭਾਗ (ਲੜਕੇ ਤੇ ਲੜਕੀਆਂ) ਅਤੇ ਰੈੱਡ ਰਿਬਨ ਕਲੱਬ ਨੇ ਮਿਲ ਕੇ ਨਸ਼ਾ ਵਿਰੋਧੀ ਦਿਵਸ ਮਨਾਇਆ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਸ੍ਰੀ ਨਰੇਂਦਰ ਕੁਮਾਰ ਨੇ ਕਾਲਜ ਦੇ ਸਮੂਹ ਅਧਿਆਪਕਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਦਸੂਹਾ, 19 ਮਾਰਚ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਐਸ. ਐਚ. ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਭੂਸ਼ਾਂ ਪੁਲੀ 'ਤੇ ਨਾਕਾ ਲਗਾਇਆ ਹੋਇਆ ਸੀ | ਇਸ ਮੌਕੇ ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਨੇ ਜੇਤੂ ਰੈਲੀ ਕਰ ਕੇ ਹੜਤਾਲ ਵਾਪਸ ਲਈ

ਗੜ੍ਹਸ਼ੰਕਰ, 19 ਮਾਰਚ (ਧਾਲੀਵਾਲ)-ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਜਲ ਸਰੋਤ ਵਿਭਾਗ ਦੇ ਦਫ਼ਤਰ ਅਤੇ ਫ਼ੀਲਡ ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਅੱਜ ਉਪ ਮੰਡਲ ਦਫ਼ਤਰ ਅੱਗੇ ਜੇਤੂ ਰੈਲੀ ਕਰਨ ਉਪਰੰਤ ਵਾਪਸ ਲੈ ਲਈ ਗਈ | ਇਸ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਹਿਸੀਲਦਾਰ ਨੂੰ ਮੰਗ-ਪੱਤਰ

ਦਸੂਹਾ, 19 ਮਾਰਚ (ਭੁੱਲਰ)- ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਤਹਿਸੀਲਦਾਰ ਹਰਕਰਮ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਕੌਰ ਪੰਧੇਰ ਨੇ ਕਿਹਾ ਕਿ ਨਸ਼ਾ ਰੋਕੂ ਜੋ ਫਾਰਮ ਭਰਵਾਏ ਜਾ ਰਹੇ ਹਨ ਉਸ ਦਾ ...

ਪੂਰੀ ਖ਼ਬਰ »

ਪਿੰਡ ਝਿੰਗੜ ਕਲਾਂ 'ਚ ਪਾਣੀ ਦੀ ਟੂਟੀ 'ਚੋਂ ਨਿਕਲਿਆ ਸੱਪ

ਦਸੂਹਾ, 19 ਮਾਰਚ (ਕੌਸ਼ਲ)- ਦਸੂਹਾ ਦੇ ਪਿੰਡ ਝਿੰਗੜ ਕਲਾਂ 'ਚ ਇਕ ਘਰ 'ਚ ਵਾਟਰ ਸਪਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ, ਇਕ ਪੀਣ ਵਾਲੇ ਪਾਣੀ ਦੀ ਟੂਟੀ 'ਚੋ ਸੱਪ ਨਿਕਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਨਾਨਕ ਸਿੰਘ ਨੇ ਦੱਸਿਆ ਕਿ ਜੱਦ ...

ਪੂਰੀ ਖ਼ਬਰ »

ਸੰਘਰਸ਼ ਸਦਕਾ ਜਲ ਸਰੋਤ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਹੋਣ ਦੀ ਆਸ ਬੱਝੀ

ਹੁਸ਼ਿਆਰਪੁਰ, 19 ਮਾਰਚ (ਹਰਪ੍ਰੀਤ ਕੌਰ)-ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਜਲ ਸਰੋਤ ਸਾਂਝੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਸਦਕਾ ...

ਪੂਰੀ ਖ਼ਬਰ »

ਕੁੱਕੜਾਂ ਤੋਂ ਭਾਮ ਨੂੰ ਜਾਂਦੀ ਸੜਕ ਦੀ ਹਾਲਤ ਤਰਸਯੋਗ

ਕੋਟਫਤੂਹੀ, 19 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਕੁੱਕੜਾਂ ਤੋਂ ਪਿੰਡ ਭਾਮ ਨੂੰ ਜਾਂਦੀ ਸੜਕ ਦੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਨਾ ਹੋਣ ਕਰਕੇ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ, ਜਿਸ ਕਾਰਨ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਰਾਸ਼ੀ ਭੇਟ

ਮਾਹਿਲਪੁਰ, 19 ਮਾਰਚ (ਰਜਿੰਦਰ ਸਿੰਘ)-ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਮੌਕੇ ਪਿ੍ੰ. ਰਾਜਵਿੰਦਰ ਕੌਰ ਦੀ ਅਗਵਾਈ 'ਚ ਸਾਦਾ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਕਟਾਰੀਆ ਦੀ ਕਬੱਡੀ 'ਚ ਮਾਹਿਲਪੁਰ ਦੀ ਟੀਮ ਜੇਤੂ

ਕੋਟ ਫ਼ਤੂਹੀ, 19 ਮਾਰਚ (ਅਟਵਾਲ)- ਪਿੰਡ ਕਟਾਰੀਆ ਦੇ ਧਾਰਮਿਕ ਅਸਥਾਨ ਪੀਰ ਬਾਬਾ ਹਾਕਮ ਸ਼ਾਹ ਦੇ ਦਰਬਾਰ ਤੇ ਬਾਬਾ ਦੌਲੇ ਸ਼ਾਹ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪ੍ਰਧਾਨ ਗੁਰਦੇਵ ਰਾਮ ਲੱਡੂ ਦੀ ...

ਪੂਰੀ ਖ਼ਬਰ »

ਅਮਰਜੀਤ ਸਿੰਘ ਗੋਲੀਆਂ ਦੀ ਦੂਜੀ ਬਰਸੀ ਮਨਾਈ

ਗੜ੍ਹਸ਼ੰਕਰ, 19 ਮਾਰਚ (ਧਾਲੀਵਾਲ)- ਸ੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸਿੰਘ ਸਭਾ ਕਮੇਟੀ 'ਚ ਲੰਮਾ ਸਮਾਂ ਸੇਵਾ ਨਿਭਾਉਣ ਵਾਲੇ ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ ਅਰਵਿੰਦਰ ਸਿੰਘ ਨੀਟਾ ਦੇ ਪਿਤਾ ਭਾਈ ਅਮਰਜੀਤ ਸਿੰਘ ਗੋਲੀਆਂ ਦੀ ਦੂਜੀ ਬਰਸੀ ਗੁਰਦੁਆਰਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 19 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡੀ.ਏ.ਵੀ ਕਾਲਜ ਵਿਖੇ ਪਿ੍ੰਸੀਪਲ ਡਾ. ਨੀਰਜਾ ਢਾਗਰਾ ਅਤੇ ਮੈਨੇਜਿੰਗ ਕਮੇਟ ਦੇ ਸਕੱਤਰ ਡ.ਐਲ ਆਨੰਦ ਦ ਅਗਵਾਈ ਹੇਠ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ...

ਪੂਰੀ ਖ਼ਬਰ »

ਨਸ਼ਾ ਖ਼ਤਮ ਕਰਨ ਲਈ ਸਰਕਾਰੀ ਅਤੇ ਗ਼ੈਰ ਸਰਕਾਰੀ ਵਿਅਕਤੀਆਂ ਦੀ ਸਹਾਇਤਾ ਲੈਣ ਦਾ ਫ਼ੈਸਲਾ

ਮਾਹਿਲਪੁਰ, 19 ਮਾਰਚ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਅਤੇ ਨਸ਼ੇ ਦੇ ਤਸਕਰਾਂ ਨੂੰ ਖ਼ਤਮ ਕਰਨ ਲਈ ਬਣਾਈ ਸੰਸਥਾ 'ਡੈਪੋ' ਨੂੰ ਸਰਗਰਮ ਕਰਨ ਅਤੇ ਲੋਕਾਂ ਨੂੰ ਇਸ ਵਿਚ ਸ਼ਾਮਿਲ ਕਰਨ ਨਾਲ ਸਰਕਾਰ ਨੇ ਖ਼ੁਫ਼ੀਆ ਵਿਭਾਗ ਦੀ ...

ਪੂਰੀ ਖ਼ਬਰ »

ਸਿਟਰਸ ਅਸਟੇਟ 'ਚ ਜਨਰਲ ਇਜਲਾਸ ਭਲਕੇ

ਹਰਿਆਣਾ, 19 ਮਾਰਚ (ਖੱਖ)-ਕਿਸਾਨਾਂ ਨੂੰ ਸਹੂਲਤ ਦੇਣ ਲਈ ਚੱਲ ਰਹੀਆਂ ਸਿਟਰਸ ਅਸਟੇਟ ਬਹੁਤ ਚੰਗੇ ਤਰੀਕੇ ਨਾਲ ਚੱਲ ਰਹੀਆਂ ਹਨ, ਜਿਸ ਤਹਿਤ ਹੀ 21 ਮਾਰਚ ਨੂੰ ਸਿਟਰਸ ਅਸਟੇਟ ਭੂੰਗਾ ਵਿਖੇ ਜਨਰਲ ਇਜਲਾਸ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਵਲੋਂ ਸਕੂਲ ਨੂੰ 15 ਹਜ਼ਾਰ ਦਾ ਸਹਿਯੋਗ

ਨੰਗਲ ਬਿਹਾਲਾਂ, 19 ਮਾਰਚ (ਵਿਨੋਦ ਮਹਾਜਨ)- ਸਰਕਾਰੀ ਹਾਈ ਸਕੂਲ ਸਹੌੜਾ ਡਡਿਆਲ ਵਿਖੇ ਮੁੱਖ ਅਧਿਆਪਕ ਗੁਰਾਂ ਦਾਸ ਦੀ ਪ੍ਰਧਾਨਗੀ ਹੇਠ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ 'ਚ ਖੇਤਰ ਦੇ ਉੱਘੇ ਸਮਾਜ ਸੇਵੀ, ਉਦਯੋਗਪਤੀ ਅਤੇ ਨਗਰ ਕੌਾਸਲ ਮੁਕੇਰੀਆਂ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਕਾਮਿਆਂ ਵਲੋਂ 22 ਦੀ ਸੂਬਾਈ ਰੈਲੀ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ

ਹੁਸ਼ਿਆਰਪੁਰ, 19 ਮਾਰਚ (ਬਲਜਿੰਦਰਪਾਲ ਸਿੰਘ)-ਪੀ. ਡਬਲਯੂ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਅਤੇ ਜਨਰਲ ਸਕੱਤਰ ਅਮਰਜੀਤ ਕੁਮਾਰ ਅਤੇ ਵਿੱਤ ਸਕੱਤਰ ਬਲਵੰਤ ਸਿੰਘ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX