ਤਾਜਾ ਖ਼ਬਰਾਂ


ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  22 minutes ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  53 minutes ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  about 1 hour ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  about 1 hour ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  about 1 hour ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  about 2 hours ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 3 hours ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 3 hours ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 4 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 4 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 3 hours ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 4 hours ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 4 hours ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 5 hours ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 5 hours ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 5 hours ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 6 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 6 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 6 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 6 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 7 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 7 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 7 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 8 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 8 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 8 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 9 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 9 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 9 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 10 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 10 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 11 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 11 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  about 1 hour ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  43 minutes ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  about 1 hour ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਜਪਾ ਦਾ ਸਾਬਕਾ ਮੰਡਲ ਪ੍ਰਧਾਨ ਸਾਥੀਆਂ ਸਮੇਤ ਕਾਾਗਰਸ 'ਚ ਸ਼ਾਮਿਲ

ਕਾਦੀਆਂ, 19 ਮਾਰਚ (ਮਕਬੂਲ ਅਹਿਮਦ, ਕੁਲਵਿੰਦਰ ਸਿੰਘ)-ਭਾਜਪਾ ਦਾ ਸਾਬਕਾ ਮੰਡਲ ਪ੍ਰਧਾਨ ਵਰਿੰਦਰ ਖੋਸਲਾ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਿਆ | ਉਨ੍ਹਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਕਾਦੀਆਂ ਭਾਜਪਾ ਨੂੰ ਗਹਿਰਾ ਧੱਕਾ ਲੱਗਾ ਹੈ | ਕਾਂਗਰਸੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਬੀਤੀ ਦੇਰ ਸ਼ਾਮ ਵਰਿੰਦਰ ਖੋਸਲਾ ਦੇ ਨਿਵਾਸ ਸਥਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਵਰਿੰਦਰ ਖੋਸਲਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ | ਇਸ ਤੋਂ ਬਾਅਦ ਉਨ੍ਹਾਂ ਵਰਿੰਦਰ ਖੋਸਲਾ ਸਾਬਕਾ ਮੰਡਲ ਪ੍ਰਧਾਨ ਅਤੇ ਉਨ੍ਹਾਂ ਦੇ ਭਤੀਜੇ ਅਤੇ ਆਰ.ਐਸ.ਐਸ. ਆਗੂ ਗੋਰੀ ਖੋਸਲਾ ਸਮੇਤ ਖੋਸਲਾ ਪਰਿਵਾਰ ਦੇ ਮੈਂਬਰਾਂ ਨੰੂ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਕਾਂਗਰਸ 'ਚ ਸ਼ਾਮਿਲ ਕੀਤਾ | ਇਸ ਮੌਕੇ ਉਨ੍ਹਾਂ ਨੰੂ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਵਰਿੰਦਰ ਖੋਸਲਾ ਬੀ.ਜੇ.ਪੀ. ਕਾਦੀਆਂ ਦੇ ਪੁਰਾਣੇ ਨੇਤਾ ਅਤੇ ਕੱਦਵਾਰ ਨੇਤਾ ਸਨ | ਪਿਛਲੇ ਦਿਨੀਂ ਇਕ ਪਲਾਟ ਨੰੂ ਲੈ ਕੇ ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰਾਂ 'ਚ ਪਰਚਾ ਵੀ ਦਰਜ ਹੋਇਆ ਸੀ | ਕਾਦੀਆਂ ਹਲਕੇ ਦੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੇ ਦਖ਼ਲ ਦੇਣ ਤੋਂ ਬਾਅਦ ਸੁਲਾਹ ਕਰਵਾ ਦਿੱਤੀ ਗਈ ਸੀ | ਜਦੋਂ ਇਸ ਸਬੰਧ 'ਚ ਵਰਿੰਦਰ ਖੋਸਲਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਬੇ ਹੋਏ ਸ਼ਬਦਾਂ 'ਚ ਕਿਹਾ ਕਿ ਉਨ੍ਹਾਂ ਨੇ ਕਾਂਗਰਸ 'ਚ ਸ਼ਾਮਿਲ ਹੋਣ ਬਾਰੇ ਮੀਡੀਆ ਜਾਣਦੀ ਹੋਵੇਗੀ | ਉਨ੍ਹਾਂ ਏਨਾ ਜ਼ਰੂਰ ਕਿਹਾ ਕਿ ਜੋ ਕੁਝ ਹੋ ਰਿਹਾ ਹੈ, ਸਹੀ ਜਾ ਰਿਹਾ ਹੈ | ਦੂਜੇ ਪਾਸੇ ਭਾਜਪਾ ਦੇ ਆਗੂ ਕਸ਼ਮੀਰ ਸਿੰਘ ਰਾਜਪੂਤ ਨੂੰ ਜਦੋਂ ਵਰਿੰਦਰ ਖੋਸਲਾ ਦੇ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਬਾਰੇ ਪੱੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਗ਼ਲਤ ਪਰਚਾ ਕਰਵਾ ਕੇ ਦਬਾਅ ਪਾ ਕੇ ਕਾਂਗਰਸ 'ਚ ਸ਼ਾਮਿਲ ਕਰਵਾਉਣ ਦੀ ਗ਼ਲਤ ਨੀਤੀ ਹੈ | ਉਨ੍ਹਾਂ ਕਿਹਾ ਕਿ ਜੇ ਸਾਡੇ ਕਿਸੇ ਨੇਤਾ ਜਾਂ ਵਰਕਰ ਨਾਲ ਵਧੀਕੀ ਹੁੰਦੀ ਹੈ ਅਤੇ ਸਾਡੇ ਤੱਕ ਗੱਲ ਪਹੁੰਚਦੀ ਹੈ ਤਾਂ ਅਸੀਂ ਉਸ ਦੇ ਨਾਲ ਤੁਰਦੇ ਹਾਂ, ਅੱਜ ਫ਼ਤਹਿਜੰਗ ਸਿੰਘ ਬਾਜਵਾ ਨਾਲ ਮਨਮੋਹਨ ਸਿੰਘ ਓਬਰਾਏ, ਸੁਖਵਿੰਦਰ ਸਿੰਘ ਸੁੱਖ ਭਾਟੀਆ ਸਮੇਤ ਕਈ ਆਗੂ ਮੌਜੂਦ ਸਨ |

ਕਾਂਗਰਸੀਆਂ ਵਲੋਂ ਸੀਵਰੇਜ ਬੋਰਡ ਿਖ਼ਲਾਫ਼ ਧਰਨਾ ਅਤੇ ਪਿੱਟ-ਸਿਆਪਾ

ਬਟਾਲਾ, 19 ਮਾਰਚ (ਕਾਹਲੋਂ)-ਬਟਾਲਾ 'ਚ ਗੰਭੀਰ ਬਣੀ ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਲਈ ਕਾਂਗਰਸੀਆਂ ਨੇ ਅੱਜ ਸਥਾਨਕ ਗਾਂਧੀ ਚੌਕ 'ਚ ਸੀਵਰੇਜ ਬੋਰਡ ਿਖ਼ਲਾਫ਼ ਧਰਨਾ ਦਿੰਦਿਆਂ ਵਿਭਾਗ ਿਖ਼ਲਾਫ਼ ਪਿੱਟ ਸਿਆਪਾ ਕਰਕੇ ਨਾਅਰੇਬਾਜ਼ੀ ਕੀਤੀ ਗਈ | ਕਾਂਗਰਸੀ ...

ਪੂਰੀ ਖ਼ਬਰ »

ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਕਾਰਗਰ ਸਾਬਤ ਹੋਵੇਗੀ ਡੇਪੋ ਸਬੰਧੀ ਵਿਸ਼ੇਸ਼ ਮੁਹਿੰਮ-ਐੱਸ.ਐੱਸ.ਪੀ. ਬਟਾਲਾ

ਬਟਾਲਾ, 19 ਮਾਰਚ (ਕਾਹਲੋਂ)-ਐੱਸ.ਐੱਸ.ਪੀ. ਬਟਾਲਾ ਸ: ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤਾ ਜਾ ਰਿਹਾ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਚੋਰੀ

ਸ੍ਰੀ ਹਰਗੋਬਿੰਦਪੁਰ, 19 ਮਾਰਚ (ਕੰਵਲਜੀਤ ਸਿੰਘ ਚੀਮਾ)-ਬੀਤੀ ਰਾਮ ਚੋਰਾਂ ਵਲੋਂ ਸਥਾਨਕ ਕਸਬੇ 'ਚੋਂ ਕਰਿਆਨੇ ਦੀ ਦੁਕਾਨ ਤੋਂ ਚੋਰੀ ਹੋਣ ਦੀ ਖ਼ਬਰ ਹੈ | ਸੁਧੀਰ ਸਲਵਾਨ ਪੁੱਤਰ ਦੌਲਤ ਰਾਮ ਸਲਵਾਨ ਵਾਸੀ ਸ੍ਰੀ ਹਰਗੋਬਿੰਦਪੁਰ ਨੇ ਦੱਸਿਆ ਕਿ ਚੋਰਾਂ ਵਲੋਂ ਬੀਤੀ ਰਾਤ ਉਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਬਟਾਲਾ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਅਤੇ ਸਰਕਾਰ ਦਾ ਪਿੱਟ ਸਿਆਪਾ

ਬਟਾਲਾ, 19 ਮਾਰਚ (ਕਾਹਲੋਂ)-ਪੰਜਾਬ ਰੋਡਵੇਜ਼/ਪਨਬਸ ਮੁਲਾਜਮ ਸਾਂਝੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਪੰਜਾਬ ਰੋਡਵੇਜ਼ ਬਟਾਲਾ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ | ਗੁਰਜੀਤ ਸਿੰਘ ਘੋੜੇਵਾਹ (ਏਟਕ) ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾਣ ਨਾਲ ਵਿਆਹੁਤਾ ਦੀ ਮੌਤ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਅੱਜ ਪਿੰਡ ਭੁੱਲੇਚੱਕ ਦੀ ਵਸਨੀਕ ਕਮਲਜੀਤ ਕੌਰ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਹੈ | ਇਸ ਸਬੰਧੀ ਮਿ੍ਤਕ ਦੇ ਚਾਚਾ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਤੀਜੀ ...

ਪੂਰੀ ਖ਼ਬਰ »

11 ਕਿੱਲੋ ਭੁੱਕੀ ਸਮੇਤ ਇਕ ਕਾਬੂ

ਗੁਰਦਾਸਪੁਰ, 19 ਮਾਰਚ (ਆਰਿਫ਼)-ਥਾਣਾ ਤਿੱਬੜ ਦੀ ਪੁਲਿਸ ਵਲੋਂ 11 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੰੂ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਜਸਬੀਰ ਸਿੰਘ ਦੀ ਅਗਵਾਈ ਹੇਠ ਔਜਲਾ ਬਾਈਪਾਸ ਨੇੜੇ ਪੁਲਿਸ ਨੇ ਨਾਕਾ ਲਗਾਇਆ ਹੋਇਆ ਸੀ ਕਿ ਇਸੇ ਦੌਰਾਨ ਪਠਾਨਕੋਟ ...

ਪੂਰੀ ਖ਼ਬਰ »

ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵਰਕਰਾਂ ਨਾਲ ਹੋ ਕੇ ਵਿਰੋਧੀਆਂ ਦੀ ਹਰ ਚੁਣੌਤੀ ਦਾ ਸਾਹਮਣਾ ਕਰਾਂਗੇ-ਕਾਹਲੋਂ

ਅਲੀਵਾਲ, 19 ਮਾਰਚ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਦੇ ਸਰਪੰਚਾਂ ਅਤੇ ਵਰਕਰਾਂ ਨੂੰ ਡਰਾ-ਧਮਕਾ ਕੇ ਝੂਠੇ ਕੇਸ ਪਾਉੁਣ ਦੇ ਡਰਾਵੇ ਦੇ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਨ ਦੀ ਗੱਲ ਸ਼ੋਭਾ ਨਹੀਂ ਦਿੰਦੀ | ਇਹ ਪ੍ਰਗਟਾਵਾ ਰਵੀਕਰਨ ਸਿੰਘ ...

ਪੂਰੀ ਖ਼ਬਰ »

2 ਮੋਟਰਸਾਈਕਲ ਚੋਰੀ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਸ਼ਹਿਰ 'ਚ ਚਲ ਰਹੇ ਇਕ ਧਾਰਮਿਕ ਸਮਾਗਮ ਮੌਕੇ ਆਏ ਸ਼ਰਧਾਲੂਆਂ ਦੇ ਦੋ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਰਮੇਸ਼ ਸੇਠ ਪੁੱਤਰ ਰਘੂਨਾਥ ਸੇਠ ਵਾਸੀ ਸੇਖੜੀਆਂ ਮੁਹੱਲਾ ਅਤੇ ਰਵਿੰਦਰ ਸ਼ਰਮਾ ਪੁੱਤਰ ਪ੍ਰੇਮ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਬਟਾਲਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਸੁਨੇਹਾ ਦੇਣ ਲਈ ਜਾਗਰੂਕਤਾ ਵੈਨ ਨੂੰ ਰਵਾਨਾ

ਬਟਾਲਾ, 19 ਮਾਰਚ (ਕਾਹਲੋਂ)-ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ ਵਲੋਂ ਅੱਜ ਸਬ-ਡਵੀਜ਼ਨ ਬਟਾਲਾ ਦੇ ਪਿੰਡਾਂ ਵਿਚ ਲੋਕਾਂ ਨੂੰ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਸੁਨੇਹਾ ਦੇਣ ਲਈ ਇਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਾਤ 12 ਵਜੇ ਸਿਟੀ ਐਸ.ਐਚ.ਓ. ਨੇ ਗਸ਼ਤ ਕਰ ਰਹੇ ਪੀ.ਸੀ.ਆਰ. ਮੁਲਾਜ਼ਮਾਂ ਨੂੰ ਜਾਂਚ ਦੌਰਾਨ ਦਿੱਤੀਆਂ ਹਦਾਇਤਾਂ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਥਾਣਾ ਸਿਟੀ ਬਟਾਲਾ ਦੇ ਨਵੇਂ ਆਏ ਇੰਚਾਰਜ ਸਬ-ਇੰਸਪੈਕਟਰ ਵਿਸ਼ਵਾ ਮਿੱਤਰ ਵਲੋਂ ਸ਼ਹਿਰ ਹੋ 'ਚ ਹੋ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਦੇ ਮਨਸੂਬੇ ਨਾਲ ਬੀਤੀ ਰਾਤ ਕਰੀਬ 12 ਵਜੇ ਆਪਣੇ ਸਾਥੀਆਂ ਨਾਲ ਸ਼ਹਿਰ ਅੰਦਰ ਜਾਂਚ ਅਭਿਆਨ ...

ਪੂਰੀ ਖ਼ਬਰ »

ਉਮਰਪੁਰਾ ਵਾਸੀਆਂ ਵਲੋਂ ਐਸ.ਡੀ.ਐਮ. ਬਟਾਲਾ ਨੂੰ ਮੰਗ-ਪੱਤਰ

ਬਟਾਲਾ, 19 ਮਾਰਚ (ਕਾਹਲੋਂ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਨਵੀਂ ਆਬਾਦੀ, ਸ੍ਰੀ ਹਰਗੋਬਿੰਦਪੁਰ ਰੋਡ, ਉਮਰਪੁਰਾ ਬਟਾਲਾ ਦੇ ਵਾਸੀਆਂ ਦਾ ਇਕ ਵਿਸ਼ੇਸ਼ ਵਫ਼ਦ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੂੰ ਮਿਲਿਆ | ਵਫ਼ਦ ਨੇ ਮੰਗ-ਪੱਤਰ ਦੇ ਕੇ ਜਾਣੂ ਕਰਵਾਇਆ ਕਿ ਸਾਡੇ ...

ਪੂਰੀ ਖ਼ਬਰ »

ਸਪੀਕਰਾਂ ਦੀ ਉੱਚੀ ਆਵਾਜ਼ ਤੇ ਮੋਟਰਸਾਈਕਲ ਦੇ ਪਟਾਕਿਆਂ ਤੋਂ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਇਸ ਇਲਾਕੇ ਦੇ ਬਹੁਤ ਸਾਰੇ ਧਾਰਮਿਕ ਅਸਥਾਨਾਂ 'ਤੇ ਉੱਚੀ ਆਵਾਜ਼ 'ਚ ਸਪੀਕਰ ਅਤੇ ਇਸ ਤੋਂ ਇਲਾਵਾ ਬੁਲਟ ਮੋਟਰਸਾਈਕਲਾਂ ਦੇ ਨੌਜਵਾਨਾਂ ਵਲੋਂ ਮਰਵਾਏ ਜਾਂਦੇ ਪਟਾਕਿਆਂ ਤੋਂ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਪਾਸੇ ਸ਼ਾਲਾ ...

ਪੂਰੀ ਖ਼ਬਰ »

ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਡੀ.ਈ.ਪੀ.ਓ. ਵਲੰਟੀਅਰ ਬਣ ਕੇ ਹਰ ਪੰਜਾਬੀ ਪਾਵੇ ਆਪਣਾ ਯੋਗਦਾਨ-ਪਰਮਿੰਦਰ ਸਿੰਘ

ਗੁਰਦਾਸਪੁਰ, 19 ਮਾਰਚ (ਆਰਿਫ਼)-ਪੰਜਾਬ ਸਰਕਾਰ ਵਲੋਂ ਡੀ.ਈ.ਪੀ.ਓ. ਵਲੰਟੀਅਰ ਤਿਆਰ ਕਰਕੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਅਹਿਮ ਪ੍ਰਾਜੈਕਟ ਅਰੰਭਿਆ ਗਿਆ ਹੈ | ਇਸ ਪ੍ਰਾਜੈਕਟ ਅਧੀਨ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ...

ਪੂਰੀ ਖ਼ਬਰ »

ਕੰਮ ਦਿਵਾਉਣ ਦਾ ਝਾਂਸਾ ਦੇ ਕੇ ਮੋਬਾਈਲ ਖੋਹ ਕੇ ਫਰਾਰ ਹੋਇਆ

ਕਾਦੀਆਂ, 19 ਮਾਰਚ (ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਖਾਰਾ ਤੋਂ ਕੰਮ ਤੋਂ ਪਰਤ ਰਹੇ ਇਕ ਪ੍ਰਵਾਸੀ ਮਜ਼ਦੂਰ ਨੂੰ ਗੱਲਾਂ ਵਿਚ ਵਰਗਲਾ ਕੇ ਤੇ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਇਕ ਠੱਗ ਵਲੋਂ ਮੋਬਾਈਲ ਫ਼ੋਨ ਖੋਹ ਕੇ ਫਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਲਾਨੌਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਹਿਲਾ ਗੁਰਮਤਿ ਸਮਾਗਮ ਸਮਾਪਤ

ਕਲਾਨੌਰ, 19 ਮਾਰਚ (ਪੁਰੇਵਾਲ)-ਬੀਤੀ ਰਾਤ ਸਥਾਨਕ ਬਾਬਾ ਕਾਰ ਜੀ ਸਟੇਡੀਅਮ ਵਿਖੇ ਖ਼ਾਲਸਾ ਸੇਵਾ ਕਮੇਟੀ ਤਖ਼ਤ ਰੋਡ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਪਹਿਲਾ ਗੁਰਮਤਿ ਸਮਾਗਮ ਸ਼ਰਧਾ ਪੂਰਵਕ ਸਮਾਪਤ ਹੋ ਗਿਆ | ਭੋਗ ਉਪਰੰਤ ਰਾਤ ਨੂੰ ਹੋਏ ...

ਪੂਰੀ ਖ਼ਬਰ »

ਬੇਟ ਇਲਾਕੇ ਅੰਦਰ ਕਣਕ ਨੰੂ ਲੱਗੇ ਤੇਲੇ ਤੋਂ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਕਿਸਾਨਾਂ ਦੀ ਪੱਕਣ 'ਤੇ ਆਈ ਕਣਕ 'ਤੇ ਤੇਲੇ ਨੇ ਹਮਲਾ ਕਰ ਦਿੱਤਾ ਹੈ | ਜਿਸ ਨਾਲ ਕਿਸਾਨ ਕਾਫ਼ੀ ਚਿੰਤਤ ਹੋਏ ਪਏ ਹਨ | ਮਾ: ਸਰਵਨ ਸਿੰਘ, ਜੋਗਿੰਦਰ ਸਿੰਘ ਔਲਖ, ਜਸਪਾਲ ਸ਼ਰਮਾ ਕਰਾਲ, ਤਜਿੰਦਰ ਸਿੰਘ ਨੰਗਲ, ...

ਪੂਰੀ ਖ਼ਬਰ »

ਬੀਬੀ ਬਾਜਵਾ ਦੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬਣਨ ਨਾਲ ਬਾਜਵਾ ਪਰਿਵਾਰ ਦਾ ਕੱਦ ਵਧਿਆ-ਠੇਕੇਦਾਰ ਭੁਪਿੰਦਰ

ਪੁਰਾਣਾ ਸ਼ਾਲਾ, 19 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸਾਬਕਾ ਵਿਧਾਇਕਾ ਬੀਬੀ ਚਰਨਜੀਤ ਕੌਰ ਬਾਜਵਾ ਨੰੂ ਕਾਂਗਰਸ ਹਾਈਕਮਾਨ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ 'ਚ ਮੈਂਬਰ ਲਏ ਜਾਣ ਨਾਲ ਬਾਜਵਾ ਪਰਿਵਾਰ ਦਾ ਸਿਆਸੀ ਕੱਦ ਵਧਿਆ ਹੈ | ਇਹ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ ਨੰੂ ਜਾਂਦੀ ਸੜਕ ਦੀ ਹਾਲਤ ਖਸਤਾ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਤੋਂ ਸ੍ਰੀ ਹਰਗੋਬਿੰਦਪੁਰ ਨੰੂ ਜਾਂਦੀ ਸੜਕ ਦੀ ਹਾਲਤ ਖਸਤਾ ਬਣੀ ਹੋਈ ਹੈ | ਜਿਸ ਕਾਰਨ ਲੋਕਾਂ ਨੰੂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੜਕ 'ਤੇ ਪੈਂਦੇ ਪਿੰਡ ਔਜਲਾ ਬਾਈਪਾਸ ਦੇ ਕੋਲ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਸਮਾਗਮ 'ਤੇ ਮੁਫ਼ਤ ਮੈਡੀਕਲ ਕੈਂਪ 25 ਨੂੰ -ਭਾਗੋਵਾਲੀਆ

ਗੁਰਦਾਸਪੁਰ, 19 ਮਾਰਚ (ਆਰਿਫ਼)-ਸਥਾਨਕ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਰਣਜੀਤ ਐਵੀਨਿਊ ਵਿਖੇ ਬਾਬਾ ਮੋਤੀ ਰਾਮ ਮਹਿਰਾ ਦਾ 9ਵਾਂ ਸਾਲਾਨਾ ਸ਼ਹੀਦੀ ਦਿਹਾੜਾ 25 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਪੁਰਾਣੇ ਰੋਗੀਆਂ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੰੂ ਮਾਲੀ ਸਹਾਇਤਾ ਦਿੱਤੀ ਤੇ ਰਾਸ਼ਨ ਵੰਡਿਆ

ਵਰਸੋਲਾ, 19 ਮਾਰਚ (ਵਰਿੰਦਰ ਸਹੋਤਾ)-ਸੰਤ ਬਾਬਾ ਕਿਰਪਾਲ ਸਿੰਘ ਨਿਸ਼ਕਾਮ ਸੇਵਾ ਚੈਰੀਟੇਬਲ ਸੁਸਾਇਟੀ ਵਲੋਂ ਪਿੰਡ ਨਰਪੁਰ ਵਿਖੇ ਸਮਾਗਮ ਦੌਰਾਨ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੰੂ ਮਾਲੀ ਸਹਾਇਤਾ ਦਿੱਤੀ ਗਈ ਅਤੇ ਰਾਸ਼ਨ ਵੰਡਿਆ ਗਿਆ | ਬਾਬਾ ਲਖਬੀਰ ਸਿੰਘ ਪਟਿਆਲਾ ...

ਪੂਰੀ ਖ਼ਬਰ »

ਕੁਸ਼ਟ ਰੋਗ ਦਾ ਇਲਾਜ ਤੇ ਚਮੜੀ ਜਾਂਚ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਸਹੂਲਤ-ਐਸ.ਐਮ.ਓ.

ਨੌਸ਼ਹਿਰਾ ਮੱਝਾ ਸਿੰਘ, 19 ਮਾਰਚ (ਤਰਸੇਮ ਸਿੰਘ ਤਰਾਨਾ)-ਚਮੜੀ ਉੱਪਰ ਤਾਂਬੇ ਰੰਗ ਦੇ ਦਾਗ ਅਤੇ ਕੁਸ਼ਤ ਗ੍ਰਸ਼ਿਤ ਚਮੜੀ, ਉਨ੍ਹਾਂ ਸੁੰਨਾਪਣ ਹੋਣਾ ਕੋਹੜ ਰੋਗ ਦੀਆਂ ਨਿਸ਼ਾਨੀਆਂ ਹਨ | ਕੋਹੜ ਦਾ ਸਿਹਤ ਵਿਭਾਗ ਤਹਿਤ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ...

ਪੂਰੀ ਖ਼ਬਰ »

ਇੰਦਰਜੀਤ ਕੌਰ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੈਂਬਰ ਨਾਮਜ਼ਦ

ਕਲਾਨੌਰ, 19 ਮਾਰਚ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਰੋਕਥਾਮ ਐਕਟ 1989 ਰੂਲ 17 ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ 'ਚ ਨੇੜਲੇ ਪਿੰਡ ਕੋਟ ਮੀਆਂ ਸਾਹਿਬ ਦੀ ਬੀਬੀ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਅਧਿਆਪਕਾਂ ਲਈ ਸਿਖਲਾਈ ਵਰਕਸ਼ਾਪ

ਬਟਾਲਾ, 19 ਮਾਰਚ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐਸ.ਈ.) ਵਿਖੇ ਸਕੂਲ ਦੇ ਅਧਿਆਪਕਾਂ ਨੂੰ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ 'ਬਟਾਲਾ ਕਾਲਜ ਆਫ਼ ਐਜੂਕੇਸ਼ਨ ਰਾਹੀਂ ਸਮਰੱਥਾ ਵਧਾਓ ਸਿਖਲਾਈ ਪ੍ਰੋਗਰਾਮ ਲਗਾਇਆ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਕੈਂਪ

ਬਟਾਲਾ, 19 ਮਾਰਚ (ਕਾਹਲੋਂ)-ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਨਿਟਕੋਨ ਲਿਮਿਟਿਡ ਚੰਡੀਗੜ੍ਹ ਵਲੋਂ ਮਨਿਸਟਰੀ ਆਫ਼ ਸਾਇੰਸ ਐਾਡ ਟੈਕਨਾਲੋਜੀ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਐਾਟਰਪਿ ...

ਪੂਰੀ ਖ਼ਬਰ »

ਮਜੀਠੀਆ ਿਖ਼ਲਾਫ ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਵੇਖਿਆ ਹਾਰ ਦਾ ਮੂੰਹ-ਬੋਹੜ ਵਡਾਲਾ

ਕਲਾਨੌਰ, 19 ਮਾਰਚ (ਪੁਰੇਵਾਲ)-ਯੂਥ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਿਖ਼ਲਾਫ਼ ਨਸ਼ੇ ਦੇ ਮੁੱਦੇ 'ਤੇ ਗ਼ਲਤ ਬਿਆਨਬਾਜ਼ੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਮੁਆਫ਼ੀ ਮੰਗਣ ਨਾਲ ਜਿੱਥੇ ਮਜੀਠੀਆ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਇਕ ਵਾਰ ਮੁਆਫ਼ੀ ਯੋਜਨਾ ਦਾ ਅੱਜ ਆਖਰੀ ਦਿਨ

ਘੁਮਾਣ, 19 ਮਾਰਚ (ਬੰਮਰਾਹ)-ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਇਕ ਵਾਰ ਮੁਆਫ਼ੀ ਯੋਜਨਾ ਦੀ ਅੱਜ ਆਖਰੀ ਦਿਨ ਹੈ | ਇਸ ਯੋਜਨਾ 'ਚ ਵਿਭਾਗ ਵਲੋਂ ਵਾਟਰ ਸਪਲਾਈ ਦਾ ਪਾਣੀ ਵਰਤ ਰਹੇ ਖ਼ਪਤਕਾਰਾਂ ਦੇ ਪੁਰਾਣੇ ਬਿੱਲ ਬਕਾਇਆ ਰਾਸ਼ੀ ਦੇਣ ਲਈ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 19 ਮਾਰਚ (ਕਾਹਲੋਂ)-ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਮੋਰਚੇ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਸ਼ੇਰਗਿਲ ਦੀ ਅਗਵਾਈ ਹੇਠ ਬਟਾਲਾ 'ਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਪੁਲਿਸ ਤੇ ਪੰਚਾਇਤੀ ਵਿਭਾਗ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸਥਾਨਕ ਭਾਈ ...

ਪੂਰੀ ਖ਼ਬਰ »

ਜਥੇ: ਖਲੀਲਪੁਰ ਦੀ ਅਗਵਾਈ 'ਚ ਪਾਰਟੀ ਵਰਕਰਾਂ ਦੀ ਅਹਿਮ ਬੈਠਕ

ਡੇਰਾ ਬਾਬਾ ਨਾਨਕ, 19 ਮਾਰਚ (ਵਿਜੇ ਕੁਮਾਰ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੀ ਇਕ ਅਹਿਮ ਬੈਠਕ ਮੈਂਬਰ ਵਰਕਿੰਗ ਕਮੇਟੀ ਜਥੇ: ਅਮਰੀਕ ਸਿੰਘ ਖਲੀਲਪੁਰ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿਖੇ ਹੋਈ, ਜਿਸ 'ਚ ਲੈਂਡ ਮਾਰਟਗੇਜ਼ ਬੈਂਕ ਡੇਰਾ ਬਾਬਾ ਨਾਨਕ ਦੇ ਚਅਰਮੈਨ ...

ਪੂਰੀ ਖ਼ਬਰ »

ਬੱਬੇਹਾਲੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਅਕਾਲੀ ਵਰਕਰਾਂ 'ਚ ਉਤਸ਼ਾਹ ਭਰਿਆ-ਬਿਜਲੀਵਾਲ

ਬਟਾਲਾ, 19 ਮਾਰਚ (ਕਾਹਲੋਂ)-ਸ਼ੋ੍ਰ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ 'ਚ ਖਾਲੀ ਪਏ ਪ੍ਰਧਾਨਗੀ ਪਦ ਦੀ ਜ਼ਿੰਮੇਵਾਰੀ ਸ: ਗੁਰਬਚਨ ਸਿੰਘ ਬੱਬੇਹਾਲੀ ਦੀ ਸੌਾਪੀ ਜਾਣ ਨਾਲ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਭਰਿਆ ਹੈ ਅਤੇ ਸ: ਬੱਬੇਹਾਲੀ ਦੀ ਨਿਯੁਕਤੀ ਨਾਲ ...

ਪੂਰੀ ਖ਼ਬਰ »

ਬੀਬੀ ਗੁਰਜੀਤ ਕੌਰ ਧਾਲੀਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕਿਲ੍ਹਾ ਲਾਲ ਸਿੰਘ, 19 ਮਾਰਚ (ਬਲਬੀਰ ਸਿੰਘ)-ਸੇਵਾ-ਮੁਕਤ ਲਾਇਨਮੈਨ ਸ: ਗੁਰਦੀਪ ਸਿੰਘ, ਜਿਨ੍ਹਾਂ ਦੀ ਪਤਨੀ ਬੀਬੀ ਗੁਰਜੀਤ ਕੌਰ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਭੋਗ ਉਨ੍ਹਾਂ ਦੇ ਗ੍ਰਹਿ ਧਰਮਕੋਟ ਬੱਗਾ ਵਿਖੇ ਪਾਏ ਗਏ ਅਤੇ ਕੀਰਤਨ ਤੇ ...

ਪੂਰੀ ਖ਼ਬਰ »

ਪਾਹੜਾ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਬਣਨ ਨਾਲ ਹਲਕਾ ਗੁਰਦਾਸਪੁਰ ਦਾ ਹੋਵੇਗਾ ਚੌਗੁਣਾ ਵਿਕਾਸ-ਗੋਲਡੀ, ਮਲੂਕ ਸਿੰਘ

ਗੁਰਦਾਸਪੁਰ, 19 ਮਾਰਚ (ਆਰਿਫ਼)-ਗੁਰਦਾਸਪੁਰ ਦੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਚੁਣਨ ਦੇ ਨਾਲ ਹੁਣ ਗੁਰਦਾਸਪੁਰ ਹਲਕੇ ਦਾ ਚੌਗੁਣਾ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਕਰਦੇ ਹੋਏ ਕਾਂਗਰਸੀ ਆਗੂ ਮਲੂਕ ਸਿੰਘ ਅਤੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਸੋਹੀ ਕੈਨੇਡਾ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

ਹਰਚੋਵਾਲ, 19 ਮਾਰਚ (ਢਿੱਲੋਂਾ)-ਪਿੰਡ ਮੋਕਲ ਦੇ ਸੁਖਦੇਵ ਸਿੰਘ ਸੋਹੀ ਕੈਨੇਡਾ ਵਾਲੇ ਨਮਿੱਤ ਭੋਗ ਪਾਏ ਗਏ | ਉਪਰੰਤ ਨਿਰੋਲ ਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਤੋਂ ਬਾਅਦ ਵੱਖ-ਵੱਖ ਆਗੂ, ਜਿਨ੍ਹਾਂ 'ਚ ਸ: ਫ਼ਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ, ਸਾਬਕਾ ...

ਪੂਰੀ ਖ਼ਬਰ »

ਕਈ ਮਹੀਨਿਆਂ ਤੋਂ ਮਲਟੀਪਰਪਜ਼ ਹੈਲਥ ਵਰਕਰ ਤਨਖ਼ਾਹਾਂ ਤੋਂ ਵਾਂਝੇ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਮਲਟੀਪਰਪਜ਼ ਹੈਲਥ ਵਰਕਰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ ਹੋਏ ਪਏ ਹਨ | ਇਸ ਸਬੰਧੀ ਮਲਟੀਪਰਪਜ਼ ਹੈਲਥ ਵਰਕਰਾਂ ਦੀ ਹੋਈ ਬੈਠਕ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੋਹਲ, ਮੁੱਖ ਸਲਾਹਕਾਰ ਜਤਿੰਦਰ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਨਵੇਂ ਸਾਲ 'ਤੇ ਹਵਨ

ਗੁਰਦਾਸਪੁਰ, 19 ਮਾਰਚ (ਗੁਰਪ੍ਰਤਾਪ ਸਿੰਘ)-ਸੇਵਾ ਭਾਰਤੀ ਗੁਰਦਾਸਪੁਰ ਵਲੋਂ ਵਿਕਰਮੀ ਸੰਵਤ ਦੇ ਸ਼ੁੱਭ ਦਿਹਾੜੇ 'ਤੇ ਸੇਵਾ ਧਰਮ ਵਿਖੇ ਹਵਨ ਕਰਵਾਇਆ ਗਿਆ | ਹਵਨ ਯੱਗ 'ਚ ਲਗਪਗ 50 ਦੇ ਕਰੀਬ ਪਰਿਵਾਰਾਂ ਨੇ ਹਿੱਸਾ ਲਿਆ ਅਤੇ ਨਵੇਂ ਸਾਲ ਨੰੂ ਸਮਰਪਿਤ ਸਾਹਿਤ ਵੀ ਵੰਡਿਆ ਗਿਆ | ...

ਪੂਰੀ ਖ਼ਬਰ »

ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਕਵੀ ਦਰਬਾਰ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਮਹਿਰਮਾ ਸਾਹਿਤ ਸਭਾ ਨਵਾਂ ਸ਼ਾਲਾ (ਗੁਰਦਾਸਪੁਰ) ਵਲੋਂ ਕਵੀ ਦਰਬਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨ ਸਭਾ ਦੇ ਪ੍ਰਧਾਨ ਡਾ: ਮਲਕੀਤ ਸਿੰਘ ਸੁਹਲ ਅਤੇ ਸੁਰਿੰਦਰ ਸਿੰਘ ਪਾਮਾ ਨੇ ਕੀਤੀ | ਸਾਹਿਤਕ ਵਿਚਾਰ ਕਰਨ ਉਪਰੰਤ ਪਿਛਲੇ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਤੇ ਖੇਡ ਮੇਲਾ 20, 21 ਮਾਰਚ ਨੂੰ

ਪੰਜਗਰਾਈਆਂ, 19 ਮਾਰਚ (ਬਲਵਿੰਦਰ ਸਿੰਘ)-ਪਿੰਡ ਚੋਣੇ ਦੀ ਸਮੂਹ ਸੰਗਤ ਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਬਾਬਾ ਸ਼ਾਹ ਨਾਥ ਦੀ ਯਾਦ ਵਿਚ ਦੋ ਦਿਨਾ ਸੱਭਿਆਚਾਰਕ ਤੇ ਖੇਡ ਮੇਲਾ 20 ਤੇ 21 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਗੁਰਮੇਜ਼ ਸਿੰਘ ਸਰਪੰਚ ਚੋਣੇ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਲੰਗਾਹ ਦੀ ਜ਼ਮਾਨਤ ਮਨਜ਼ੂਰ ਹੋਣ 'ਤੇ ਅਕਾਲੀ ਦਲ ਦੇ ਦਫ਼ਤਰ 'ਚ ਆਤਿਸ਼ਬਾਜ਼ੀ ਚਲਾ ਕੇ ਮਨਾਈ ਖੁਸ਼ੀ

ਕਲਾਨੌਰ, 19 ਮਾਰਚ (ਪੁਰੇਵਾਲ/ਕਾਹਲੋਂ)-ਅੱਜ ਜਿਵੇਂ ਹੀ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਜ਼ਮਾਨਤ ਮਨਜ਼ੂਰ ਹੋਣ ਦੀ ਖ਼ਬਰ ਇਲਾਕੇ 'ਚ ਪਹੁੰਚੀ ਤਾਂ ਇਲਾਕੇ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਵੇਖੀ ਗਈ | ਇਸ ਸਬੰਧ 'ਚ ਕਲਾਨੌਰ 'ਚ ਸਥਿਤ ਸ਼ੋ੍ਰਮਣੀ ...

ਪੂਰੀ ਖ਼ਬਰ »

ਸੀ.ਐਫ.ਆਈ. ਮਨਿਸਟਰੀ ਮਿਸ਼ਨ ਵਲੋਂ ਜਨਤਕ ਥਾਵਾਂ 'ਤੇ ਬੂਟੇ ਲਗਾਏ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਸੀ.ਐਫ.ਆਈ. ਮਨਿਸਟਰੀ ਮਿਸ਼ਨ ਦੇ ਕੁਆਰਡੀਨੇਟਰ ਬੰਟੀ ਰਿਆਨ ਅਤੇ ਨੌਜਵਾਨ ਸਮਾਜ ਸੇਵਕ ਸੋਨੂੰ ਰੰਧਾਵਾ ਰਣੀਆ ਦੀ ਅਗਵਾਈ ਹੇਠ ਵਾਤਵਰਨ ਨੂੰ ਸ਼ੁੱਧ ਬਣਾਉਣ ਲਈ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਸਬੰਧੀ ਪਰਜਾਪਤ ਸਭਾ ਅਤੇ ਸੇਵਾ ਸਮਿਤੀ ਦੀ ਬੈਠਕ

ਬਟਾਲਾ, 19 ਮਾਰਚ (ਕਾਹਲੋਂ)-ਪਰਜਾਪਤ ਸਭਾ ਬਟਾਲਾ ਅਤੇ ਦਕਸ਼ ਪਰਜਾਪਤ ਸੇਵਾ ਸਮਿਤੀ ਬਟਾਲਾ ਦੀ ਬੈਠਕ ਸਥਾਨਕ ਰਾਮਲੀਲਾ ਮੈਦਾਨ 'ਚ ਹੋਈ, ਜਿਸ 'ਚ ਸ੍ਰੀ ਰਾਮ ਨੌਮੀ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸਰਬਸੰਮਤੀ ਨਾਲ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ ਦਾ ਫੈਸਲਾ ...

ਪੂਰੀ ਖ਼ਬਰ »

ਪਾਹੜਾ ਦੀ ਨਿਯੁਕਤੀ ਨਾਲ ਨੌਜਵਾਨਾਂ ਅੰਦਰ ਨਵਾਂ ਉਤਸ਼ਾਹ ਪੈਦਾ ਹੋਇਆ-ਬਿੱਟੂ

ਵਰਸੋਲਾ, 19 ਮਾਰਚ (ਵਰਿੰਦਰ ਸਹੋਤਾ)-ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਨਾਲ ਨੌਜਵਾਨਾਂ ਅੰਦਰ ...

ਪੂਰੀ ਖ਼ਬਰ »

ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਹੋਮ ਗਾਰਡਜ਼ ਜਵਾਨਾਂ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ-ਕਮਾਂਡੈਂਟ ਕਿਸ਼ਨ ਕੁਮਾਰ

ਨੌਸ਼ਹਿਰਾ ਮੱਝਾ ਸਿੰਘ, 19 ਮਾਰਚ (ਤਰਸੇਮ ਸਿੰਘ ਤਰਾਨਾ)-ਬੀਤੇ ਸੰਕਟਮਈ ਸਮੇਂ ਦੌਰਾਨ ਜਿੱਥੇ ਪੰਜਾਬ ਹੋਮ ਗਾਰਡਜ਼ ਦੇ ਅਫ਼ਸਰਾਂ ਤੇ ਜਵਾਨਾਂ ਨੇ ਆਪਣੀ ਕੀਮਤੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਦੀ ਸੁਰੱਖਿਆ ਤੇ ਵਿਭਾਗ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ, ...

ਪੂਰੀ ਖ਼ਬਰ »

ਦਿਨ-ਦਿਹਾੜੇ ਚੋਰਾਂ ਵਲੋਂ ਮੋਟਰਸਾਈਕਲ ਚੋਰੀ

ਗੁਰਦਾਸਪੁਰ, 19 ਮਾਰਚ (ਆਲਮਬੀਰ ਸਿੰਘ/ਗੁਰਪ੍ਰਤਾਪ ਸਿੰਘ)-ਬੱਸ ਸਟੈਂਡ ਸਥਿਤ ਸੈਣੀ ਮਾਰਕੀਟ ਦੇ ਨਜ਼ਦੀਕ ਦਿਨ-ਦਿਹਾੜੇ ਚੋਰਾਂ ਨੇ ਇਕ ਸਪਲੈਂਡਰ ਪਲੱਸ ਮੋਟਰਸਾਈਕਲ ਚੋਰੀ ਕਰ ਲਿਆ | ਜਦ ਕਿ ਇਕ ਦੁਕਾਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਚੋਰਾਂ ਦੀ ਤਸਵੀਰ ਕੈਦ ਹੋ ਗਈ | ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਜ਼ਿਆਦਾ ਬਿੱਲ ਭੇਜਣ 'ਤੇ ਖ਼ਪਤਕਾਰ ਪ੍ਰੇਸ਼ਾਨ

ਗੁਰਦਾਸਪੁਰ, 19 ਮਾਰਚ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਜੋਗਿੰਦਰ ਸਿੰਘ ਪੁੱਤਰ ਚੈਨ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਘਰ ਦਾ ਬਿੱਲ 1170 ਰੁਪਏ ਆਉਂਦਾ ਸੀ ਪਰ ਹੁਣ ਬਿਜਲੀ ਵਿਭਾਗ ਨੇ 13770 ਰੁਪਏ ਦਾ ਬਿੱਲ ਭੇਜ ਦਿੱਤਾ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਟਕਸਾਲੀ ਕਾਂਗਰਸੀਆਂ ਨੂੰ ਹੀ ਲੜਾਈਆਂ ਜਾਣ-ਹੀਰਾ ਸਿੰਘ ਮੰਡ ਦਾਬਾਂਵਾਲ

ਕਿਲ੍ਹਾ ਲਾਲ ਸਿੰਘ, 19 ਮਾਰਚ (ਬਲਬੀਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜੋ ਥੋੜ੍ਹੇ ਸਮੇਂ ਬਾਅਦ ਆ ਰਹੀਆਂ ਹਨ, ਉਨ੍ਹਾਂ ਵਿਚ ਟਕਸਾਲੀ ਕਾਂਗਰਸੀ ਅਤੇ ਪੜੇ੍ਹ ਲਿਖੇ ਉਮੀਦਵਾਰਾਂ ਨੂੰ ਹੀ ਇਹ ਚੋਣਾਂ ਲੜਾਈਆਂ ਜਾਣਗੀਆਂ ਤਾਂ ਜੋ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਮੁਹੱਲਾ ਸਾਊਥ ਸਿਟੀ ਨਿਵਾਸੀਆਂ ਨੇ ਐਸ.ਡੀ.ਐਮ. ਬਟਾਲਾ ਨੂੰ ਮੰਗ-ਪੱਤਰ ਦਿੱਤਾ

ਬਟਾਲਾ, 19 ਮਾਰਚ (ਬੁੱਟਰ)-ਸਥਾਨਕ ਮੁਹੱਲਾ ਸਾਊਥ ਸਿਟੀ (ਫੇਸ ਨੰ: 3) ਨਿਵਾਸੀਆਂ ਨੇ ਮੁਹੱਲੇ ਦੀ ਅਧੂਰੀ ਬਣੀ ਸੜਕ ਨੂੰ ਲੈ ਕੇ ਬਟਾਲਾ ਦੇ ਐਸ.ਡੀ.ਐਮ. ਸ੍ਰੀ ਰੋਹਿਤ ਗੁਪਤਾ ਨੂੰ ਮੰਗ-ਪੱਤਰ ਦਿੱਤਾ | ਮੁਹੱਲਾ ਨਿਵਾਸੀ ਪੰਕਜ ਸਾਗਰ, ਸੋਨੂੰ ਕਪੂਰ, ਪ੍ਰਮੋਦ ਅਗਰਵਾਲ, ਜਸਪਾਲ ...

ਪੂਰੀ ਖ਼ਬਰ »

ਗੋਸੁਆਮੀ ਗੁਰੂ ਨਾਭਾ ਦਾਸ ਦਾ ਜਨਮ ਦਿਨ 15 ਨੂੰ

ਡੇਰਾ ਬਾਬਾ ਨਾਨਕ, 19 ਮਾਰਚ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੋਸੁਆਮੀ ਗੁਰੂ ਨਾਭਾ ਦਾਸ ਦਾ ਜਨਮ ਦਿਨ 15 ਅਪ੍ਰੈਲ ਨੂੰ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਗੋਸੁਆਮੀ ਗੁਰੂ ਨਾਭਾ ਦਾਸ ਮਹਾਸਾ ਸੇਵਾ ਸੰਮਤੀ ਡੇਰਾ ਬਾਬਾ ਨਾਨਕ ਵਲੋਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਕਲਗ਼ੀਧਰ ਸਕੂਲ ਪੁਰਾਣਾ ਸ਼ਾਲਾ 'ਚ ਨਸ਼ਾ ਵਿਰੋਧੀ ਸੈਮੀਨਾਰ

ਪੁਰਾਣਾ ਸ਼ਾਲਾ, 19 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਕਲਗ਼ੀਧਰ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ | ਪਿ੍ੰਸੀਪਲ ਪੰਕਜ ਰਾਣਾ, ਚੇਅਰਮੈਨ ਧਿਆਨ ਸਿੰਘ ਅਤੇ ਐਮ.ਡੀ. ਸਤਨਾਮ ਸਿੰਘ ਨੇ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੋਗੀ ਚੀਮਾ ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਸ੍ਰੀ ਗੁਰੂ ਤੇਗ ਬਹਾਦਰ ਸੀ: ਸੈਕੰ: ਸਕੂਲ ਜੋਗੀ ਚੀਮਾ ਵਿਖੇ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੀ ਜਾਣਕਾਰੀ ਲਈ ਸਾਫ਼-ਸੁਥਰੇ ਵਾਤਾਵਰਨ ...

ਪੂਰੀ ਖ਼ਬਰ »

ਪਿੰਡ ਬਰਿਆਰ ਤੋਂ ਅੱਬਲਖੈਰ ਨੰੂ ਜਾਂਦੀ ਖਸਤਾ ਹਾਲਤ ਸੜਕ ਤੋਂ ਪ੍ਰੇਸ਼ਾਨ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ/ਆਲਮਬੀਰ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਬਰਿਆਰ ਤੋਂ ਅੱਬਲਖੈਰ ਅਤੇ ਹੋਰ ਪਿੰਡਾਂ ਨੰੂ ਜੋੜਨ ਵਾਲੇ ਸੜਕ ਦਾ ਅਤਿ ਮੰਦ ਹਾਲ ਹੋਇਆ ਪਿਆ ਹੈ | ਜਿਸ ਕਾਰਨ ਲੋਕਾਂ ਨੰੂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਦੌਲਤਪੁਰ ਵਿਖੇ ਸਾਲਾਨਾ ਕੀਰਤਨ ਦਰਬਾਰ

ਪੰਜਗਰਾਈਆਂ, 19 ਮਾਰਚ (ਬਲਵਿੰਦਰ ਸਿੰਘ)-ਸਾਬਕਾ ਸਰਪੰਚ ਗੁਰਦੇਵ ਸਿੰਘ ਵਲੋਂ ਕਰਵਾਏ ਜਾਂਦੇ ਸਾਲਾਨਾ ਕੀਰਤਨ ਦਰਬਾਰ ਵਿਚ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰਬਾਣੀ ਰਾਹੀਂ ਮਨੁੱਖਾ ਜੀਵਨ ਨੂੰ ਸਫ਼ਲਾ ਕਰਨ ਬਾਰੇ ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਦੀ ਬੈਠਕ

ਗੁਰਦਾਸਪੁਰ, 19 ਮਾਰਚ (ਆਰਿਫ਼)-ਸਮਾਜ ਸੇਵਾ ਦਲ ਦੀ ਬੈਠਕ ਡਾ: ਲੋਕੇਸ਼ ਕੁਮਾਰ ਗੋਲਡੀ ਅਤੇ ਸੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 21 'ਚ ਹੋਈ | ਸਮਾਜ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਵਾਰਡ ਵਾਸੀਆਂ ਨੇ ...

ਪੂਰੀ ਖ਼ਬਰ »

ਪਰਿਵਾਰਕ ਝਗੜੇ ਦੇ ਚੱਲਦਿਆਂ ਨੌਜਵਾਨ ਦੀ ਹੋਈ ਮੌਤ

ਕਾਦੀਆਂ, 19 ਮਾਰਚ (ਕੁਲਵਿੰਦਰ ਸਿੰਘ)-ਅੱਜ ਦੇਰ ਸ਼ਾਮ ਪਰਿਵਾਰਕ ਕਲੇਸ਼ ਦੇ ਚੱਲਦਿਆਂ ਕਸਬਾ ਕਾਦੀਆਂ ਦੇ ਮੁਹੱਲਾ ਵਾਲਮੀਕਿ ਦੇ ਇਕ ਨੌਜਵਾਨ ਦੀ ਮੌਤ ਹੋਣ ਉਪਰੰਤ ਜਿੱਥੇ ਉਕਤ ਦੀ ਮਾਤਾ ਤੇ ਭੈਣ ਤੇ ਹੋਰ ਨਜ਼ਦੀਕੀਆਂ ਵਲੋਂ ਨੌਜਵਾਨ ਦੀ ਹੱਤਿਆ ਕਰਨ ਦੇ ਕਥਿਤ ਦੋਸ਼ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਾਹਮਣੇ ਸੀਵਰੇਜ ਦਾ ਪਾਣੀ ਖੜ੍ਹਨ ਕਾਰਨ ਸੰਗਤ 'ਚ ਰੋਸ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਬਟਾਲਾ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ ਦੇ ਮੁੱਖ ਦੁਆਰ ਸਾਹਮਣੇ ਸੀਵਰੇਜ ਦਾਾ ਪਾਣੀ ਖੜ੍ਹਾ ਰਹਿਣ ਕਾਰਨ ਸੰਗਤ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ: ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਜਰਨੈਲ ਸਿੰਘ ਮਾਹਲ ਦੀ ਅਗਵਾਈ ਹੇਠ ਬੈਠਕ

ਕਾਦੀਆਂ, 19 ਮਾਰਚ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਨਗਰ ਕੌਾਸਲ ਦਫ਼ਤਰ ਕਾਦੀਆਂ ਦੇ ਅੰਦਰ ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਕੌਾਸਲਰਾਂ ਤੇ ਅਧਿਕਾਰੀ ਦੀ ਬੈਠਕ ਹੋਈ | ਵੱਖ-ਵੱਖ ਮਤੇ ਪਾਸ ਕੀਤੇ ਗਏ ਤੇ ਸ਼ਹਿਰ ...

ਪੂਰੀ ਖ਼ਬਰ »

48 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਗੁਰਦਾਸਪੁਰ, 17 ਮਾਰਚ (ਆਲਮਬੀਰ ਸਿੰਘ)-ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਰਜਿ. ਗੁਰਦਾਸਪੁਰ ਦੀ ਸਦਕਾ ਸਵਰਨ ਸਿੰਘ, ਭਾਈ ਚਰਨ ਸਿੰਘ ਅਲੂਨਾ, ਭਾਈ ਹਰਦੇਵ ਸਿੰਘ ਵਲੋਂ ਪਿੰਡ-ਪਿੰਡ ਜਾ ਕੇ ਸੰਗਤ ਨੰੂ ਨਸ਼ਿਆਂ ਦਾ ਤਿਆਗ ਕਰਕੇ ਅਤੇ ਅੰਮਿ੍ਤ ਛਕ ਕੇ ਗੁਰੂ ਵਾਲੇ ...

ਪੂਰੀ ਖ਼ਬਰ »

ਡੋਪ ਵਲੰਟੀਅਰ ਦਾ ਨਸ਼ਿਆਂ ਿਖ਼ਲਾਫ਼ ਮੁਹਿੰਮ 'ਚ ਅਹਿਮ ਯੋਗਦਾਨ ਹੋਵੇਗਾ-ਐਸ.ਐਚ.ਓ.

ਪੰਜਗਰਾਈਆਂ, 19 ਮਾਰਚ (ਬਲਵਿੰਦਰ ਸਿੰਘ)-ਥਾਣਾ ਰੰਗੜ ਨੰਗਲ ਦੇ ਐਸ.ਐਚ.ਓ. ਤਜਿੰਦਰਪਾਲ ਸਿੰਘ ਗੁਰਾਇਆ ਨੇ ਸਾਂਝ ਕੇਂਾਦਰ ਰੰਗੜ ਨੰਗਲ ਵਿਖੇ ਡੋਪ ਵਾਲੰਟੀਅਰ ਬਣਨ ਦੇ ਚਾਹਵਾਨ ਵਿਅਕਤੀਆਂ ਦੇ ਫਾਰਮ ਭਰੇ | ਥਾਣਾ ਮੁਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ...

ਪੂਰੀ ਖ਼ਬਰ »

7 ਅਪ੍ਰੈਲ ਦੀ ਸ਼ੋਭਾ ਯਾਤਰਾ ਸਬੰਧੀ ਗੁਰੂ ਨਾਭਾ ਦਾਸ ਮਹਾਂ ਸਮਿਤੀ ਦੀ ਬੈਠਕ

ਗੁਰਦਾਸਪੁਰ, 19 ਮਾਰਚ (ਆਰਿਫ਼)-ਗੋ ਸਵਾਮੀ ਗੁਰੂ ਨਾਭਾ ਦਾਸ ਮਹਾਂ ਸਮਿਤੀ ਪੰਜਾਬ ਦੀ ਬੈਠਕ ਜਨਰਲ ਸਕੱਤਰ ਪੰਜਾਬ ਪ੍ਰਧਾਨ ਵਿਜੇ ਕੁਮਾਰ ਚਾਂਡਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਮੈਂਬਰਾਂ ਦੀ 7 ਅਪ੍ਰੈਲ ਨੰੂ ਦਾਣਾ ਮੰਡੀ ਅਵਾਂਖਾਂ ਦੀਨਾਨਗਰ ਵਿਖੇ ਚੱਲਣ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਫਤਹਿਗੜ੍ਹ ਚੂੜੀਆਂ, 19 ਮਾਰਚ (ਐਮ.ਐਸ. ਫੁੱਲ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਵਿਚੋਂ ਸਰਸਵਤੀ ਵਿੱਦਿਆ ਮੰਦਿਰ ਰੇਲਵੇ ਰੋਡ ਫਤਹਿਗੜ੍ਹ ਚੂੜੀਆਂ ਦੇ ਜਮਾਤ ਚੌਥੀ ਤੋਂ ਲੈ ਕੇ ਬਾਰ੍ਹਵੀਂ ਤੱਕ 125 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ...

ਪੂਰੀ ਖ਼ਬਰ »

ਛੋਟਾ ਰਾਮ ਤੀਰਥ ਮੰਦਰ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਪਿੰਡ ਖਾਨਮਲੱਕ ਵਿਖੇ ਸਥਿਤ ਛੋਟਾ ਰਾਮ ਤੀਰਥ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਸਮਾਪਤ ਹੋਇਆ | ਖੁੱਲੇ੍ਹ ਪੰਡਾਲ ਵਿਚ ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲਿਆਂ ਦੇ ਪ੍ਰਬੰਧਾਂ 'ਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਗੁਰੂ ਸਹਿਬਾਨ ਨੇ ਭੇਦ-ਭਾਵ ਮਿਟਾ ਕੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ-ਬਾਬਾ ਸਰਵਨ ਸਿੰਘ

ਸੇਖਵਾਂ, 19 ਮਾਰਚ (ਕੁਲਬੀਰ ਸਿੰਘ ਬੂਲੇਵਾਲ)-ਪੰਜਾਬ ਦੀ ਪਵਿੱਤਰ ਧਰਤੀ ਸੰਤ ਮਹਾਂਪੁਰਖਾਂ ਤੇ ਗੁਰੂ ਸਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿਥੋਂ ਮਾਨਵਤਾ ਦੇ ਭਲੇ ਦਾ ਸੰਦੇਸ਼ ਸਮੁੱਚੀ ਮਨੁੱਖਤਾ ਨੂੰ ਜਾਂਦਾ ਹੈ ਕਿਉਂਕਿ ਸਿੱਖ ਗੁਰੂ ਸਾਹਿਬਾਨ ਨੇ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਵੈ ੱਲਫੇਅਰ ਫਰੰਟ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਬਟਾਲਾ, 19 ਮਾਰਚ (ਕਾਹਲੋਂ)-ਐਸ.ਸੀ./ਬੀ.ਸੀ. ਵੈੱਲਫੇਅਰ ਫ਼ਰੰਟ ਪੰਜਾਬ ਦੀ ਇਕ ਅਹਿਮ ਬੈਠਕ ਸੂਬਾ ਪ੍ਰਧਾਨ ਜਗਦੀਸ਼ ਰਾਜ ਧਾਰੀਵਾਲ ਨੂੰ ਅਗਵਾਈ ਬਟਾਲਾ ਕਲੱਬ 'ਚ ਹੋਈ | ਬੈਠਕ 'ਚ ਫ਼ਰੰਟ 'ਚ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਅਤੇ ਸੂਬਾ ਜਨਰਲ ਸਕੱਤਰ ਵਜੋਂ ...

ਪੂਰੀ ਖ਼ਬਰ »

ਸਵੈ-ਸੇਵੀ ਸੰਸਥਾ ਵਾਇਸ ਆਫ਼ ਧਾਰੀਵਾਲ ਨੇ ਚਲਾਇਆ ਸਫ਼ਾਈ ਅਭਿਆਨ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਅਤੇ ਸ਼ੁੱਧਤਾ ਦਾ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸਵੈ ਸੇਵੀ ਸੰਸਥਾ ਵਾਈਸ ਆਫ਼ ਧਾਰੀਵਾਲ ਦੇ ਕਨਵੀਨਰ ਡਾ: ਕਮਲਜੀਤ ਸਿੰਘ ਨੇ ਸੰਸਥਾ ਵਲੋਂ ਚਲਾਈ ਸਫ਼ਾਈ ਅਭਿਆਨ ...

ਪੂਰੀ ਖ਼ਬਰ »

ਗੁਰਗੱਦੀ ਦਿਵਸ ਮੌਕੇ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ/ਸੁਖਦੇਵ ਸਿੰਘ)-ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਮਸੀਤ ਵਾਲੀ ਗਲੀ ਦਾ ਨਵੀਂ ਸੰੁਦਰ ਬਣੀ ਇਮਾਰਤ ਦਾ ਉਦਘਾਟਨ ਰੱਖੇ ਸਹਿਜ ਪਾਠ ਜੀ ਦੇ ਭੋਗ ਉਪਰੰਤ ਹੋਇਆ | ਨਵੀਂ ਬਣੀ ਇਮਾਰਤ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਵੀਸ਼ਰ ਸੁਲੱਖਣ ਸਿੰਘ ਰਿਆੜ ਨੂੰ ਮਿਲਿਆ ਜੋਗਾ ਸਿੰਘ ਜੋਗੀ ਪੁਰਸਕਾਰ

ਹਰਚੋਵਾਲ, 19 ਮਾਰਚ (ਰਣਜੋਧ ਸਿੰਘ ਭਾਮ)-ਬੀਤੇ ਦਿਨੀਂ ਸ੍ਰੀ ਤਰਨਤਾਰਨ ਸਾਹਿਬ ਵਿਖੇ ਕਵੀਸ਼ਰ ਸਭਾ ਵਲੋਂ ਕਰਵਾਏ ਕਵੀਸ਼ਰ ਦਰਬਾਰ ਮੌਕੇ ਸਭ ਤੋਂ ਵੱਡੇ ਪੁਰਸਕਾਰ ਲਈ ਅੰਤਰਰਾਸ਼ਟਰੀ ਕਵੀਸ਼ਰ ਭਾਈ ਸੁਲੱਖਣ ਸਿੰਘ ਦੀ ਚੋਣ ਹੋਈ ਅਤੇ ਰਾਤ ਦੇ ਦੀਵਾਨਾਂ ਵਿਚ ਲੱਖਾਂ ਸੰਗਤ ...

ਪੂਰੀ ਖ਼ਬਰ »

ਫ਼ੌਜ ਦੀ ਜੰਗੀ ਸਮਰੱਥਾ ਵਧਾਉਣ ਲਈ ਸਰਕਾਰ ਨੰੂ ਬਜਟ 'ਚ ਵਾਧਾ ਕਰਨ ਦੀ ਲੋੜ-ਬਿ੍ਗੇਡੀਅਰ ਕਾਹਲੋਂ

ਗੁਰਦਾਸਪੁਰ, 19 ਮਾਰਚ (ਗੁਰਪ੍ਰਤਾਪ ਸਿੰਘ)-ਫ਼ੌਜ ਦੇਸ਼ ਦੀ ਬਾਹਰੀ ਦੇਸ਼ਾਂ ਤੋਂ ਸੁਰੱਖਿਆ ਦੇ ਨਾਲ ਨਾਲ ਅੰਦਰੂਨੀ ਖ਼ਤਰਿਆਂ ਨਾਲ ਨਜਿੱਠਣ ਲਈ ਵੀ ਹਮੇਸ਼ਾ ਤਤਪਰ ਰਹਿੰਦੀ ਹੈ ਪਰ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਦੇਸ਼ ਦੀ ਫ਼ੌਜ ਤਾਕਤ ਸ਼ਕਤੀਸ਼ਾਲੀ ਹੋਵੇ | ਇਸ ਲਈ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਵੇ-ਭੁਪਿੰਦਰ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਮੋਲਾ

ਸ੍ਰੀ ਹਰਿਗੋਬਿੰਦਪੁਰ, 19 ਮਾਰਚ (ਕੰਵਲਜੀਤ ਸਿੰਘ ਚੀਮਾ)-ਕਾਂਗਰਸੀ ਪਾਰਟੀ ਦੇ ਜਰਨਲ ਸਕੱਤਰ ਭੁਪਿੰਦਰ ਸਿੰਘ ਭਿੰਦਾ ਮਾੜੀ ਪੰਨਵਾਂ, ਸਰਪੰਚ ਮਨਦੀਪ ਸਿੰਘ ਟਨਾਣੀਵਾਲ, ਸੁਰਜੀਤ ਮੋਲਾ ਮਾੜੀ ਬੁੱਚਿਆਂ ਨੇ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਕੱਟੜ ਅਕਾਲੀ ਹਲਕੇ ਦੇ ...

ਪੂਰੀ ਖ਼ਬਰ »

ਭਾਈ ਸੁੱਚਾ ਸਿੰਘ ਡੇਰਾ ਪਠਾਣਾ ਦਾ ਕਵੀਸ਼ਰ ਜਗੀਰ ਸਿੰਘ ਮਸਤ ਪੁਰਸਕਾਰ ਨਾਲ ਸਨਮਾਨ

ਕੋਟਲੀ ਸੂਰਤ ਮੱਲ੍ਹੀ, 19 ਮਾਰਚ (ਕੁਲਦੀਪ ਸਿੰਘ ਨਾਗਰਾ)-ਮਾਝੇ ਦੇ ਮਾਣ ਕਰਕੇ ਜਾਣੇ ਜਾਂਦੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਕਵੀਸ਼ਰ ਭਾਈ ਸੁੱਚਾ ਸਿੰਘ ਡੇਰਾ ਪਠਾਣਾ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ ਵਲੋਂ ਕਵੀਸ਼ਰ ਭਾਈ ਜਗੀਰ ਸਿੰਘ ਮਸਤ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਬੂਟੇ ਲਗਾਏ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਤੇ ਸੀ੍ਰ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਨੰਗਲ ਵਿਖੇ ਪਿ੍ੰਸੀਪਲ ਗੁਰਜੀਤ ਸਿੰਘ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਜੋੜਾ ਘਰ ਸੇਵਾ ਸੁਸਾਇਟੀ ਬਟਾਲਾ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਲੌ ਾਗੋਵਾਲ ਨੂੰ ਕੀਤਾ ਸਨਮਾਨਿਤ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਧਾਰਮਿਕ ਸੇਵਾਵਾਂ ਨਿਭਾਅ ਰਹੀ ਜੋੜਾ ਘਰ ਸੇਵਾ ਸੁਸਾਇਟੀ ਦੇ ਮੈਂਬਰ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਸੈਮੀਨਾਰ

ਬਟਾਲਾ, 19 ਮਾਰਚ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਪ੍ਰੋ: ਡਾ: ਐਡਵਰਡ ਮਸੀਹ ਦੀ ਅਗਵਾਈ ਹੇਠ ਕਾਲਜ ਦੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਅਤੇ ਲੀਗਲ ਲਿਟਰੇਸੀ ਸੈੱਲ ਦੇ ਕਨਵੀਨਰ ਡਾ: ਰਜਨੀ ਬਾਲਾ ਦੀ ਰਹਿਨੁਮਾਈ ਹੇਠ ਸੈਮੀਨਾਰ ...

ਪੂਰੀ ਖ਼ਬਰ »

ਪਿੰਡ ਭੰਗਵਾਂ ਔਜਲਾ ਵਿਚ ਲਾਭਪਾਤਰੀਆਂ ਨੂੰ ਛੇ ਮਹੀਨੇ ਦੀ ਕਣਕ ਵੰਡੀ

ਵਡਾਲਾ ਬਾਂਗਰ, 19 ਮਾਰਚ (ਭੁੰਬਲੀ)-ਪਿੰਡ ਔਜਲਾ ਭੰਡਵਾਂ ਵਿਖੇ ਸੀ: ਕਾਂਗਰਸੀ ਆਗੂ ਧਰਮਿੰਦਰਜੀਤ ਸਿੰਘ ਕੰਗ ਹੋਰਾਂ ਵਲੋਂ ਪਿੰਡ ਔਜਲਾ ਭੰਡਵਾਂ ਦੇ ਗਰੀਬ ਬੀ.ਪੀ.ਐਲ. ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ | ਉਨ੍ਹਾਂ ਦੱ ਸਿਆ ਕਿ ਸਰਕਾਰ ਵਲੋਂ ਗਰੀਬੀ ਰੇਖਾ ਤੋਂ ਹੇਠਾਂ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਦੇ ਜੋਗਿੰਦਰ ਸਿੰਘ ਪ੍ਰਧਾਨ ਨਿਯੁਕਤ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਸਥਾਨਕ ਸਟਾਫ਼ ਰੋਡ 'ਤੇ ਗੁਰਦੁਆਰਾ ਨਾਨਕਸਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਬਾਰੇ ਨਵ-ਨਿਯੁਕਤ ਜਨਰਲ ਸਕੱਤਰ ਮਾ: ਪ੍ਰਵੀਨ ਸਿੰਘ ਨੇ ਦੱਸਿਆ ਕਿ ਸ: ਜੋਗਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਦਾ ...

ਪੂਰੀ ਖ਼ਬਰ »

ਗੋਹਤ ਪੋਖਰ ਤੋਂ ਸੂਏ ਕੰਡੇ ਜਾਂਦੇ ਕੱਚੇ ਰਸਤੇ ਨੰੂ ਪੱਕਾ ਕਰਨ ਦੀ ਮੰਗ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਗੋਹਤ ਪੋਖਰ ਤੋਂ ਸੂਏ ਕੰਡੇ ਜਾਂਦੇ ਕੱਚੇ ਰਸਤੇ ਨੰੂ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੋਂ ਪੱਕੇ ਕਰਨ ਦੀ ਮੰਗ ਕੀਤੀ ਹੈ | ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਰਸਤੇ 'ਤੇ ਹੁਣ ਪਿੰਡ ਦੀ ...

ਪੂਰੀ ਖ਼ਬਰ »

ਬਾਲ ਸੰਸਕਾਰ ਕੇਂਦਰ ਦੇ ਬੱਚਿਆਂ ਨੇ ਮਾਤਾ-ਪਿਤਾ ਪੂਜਨ ਕੀਤਾ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਸਥਾਨਕ ਨਹਿਰ ਕਿਨਾਰੇ ਸੇਵਾ ਭਾਰਤੀ ਸੰਸਥਾ ਧਾਰੀਵਾਲ ਵਲੋਂ ਚਲਾਏ ਜਾ ਰਹੇ ਬਾਲ ਸੰਸਕਾਰ ਕੇਂਦਰ ਵਿਚ ਸੰਸਥਾ ਦੇ ਪ੍ਰਧਾਨ ਬ੍ਰਹਮਦੱਤ ਸ਼ਰਮਾ ਦੇ ਪ੍ਰਬੰਧਾਂ ਹੇਠ ਬੱਚਿਆਂ ਵਲੋਂ ਮਾਤਾ-ਪਿਤਾ ਪੂਜਨ ਅਤੇ ਨਵਾਂ ਸਾਲ ਵਿਕਰਮੀ ਸੰਮਤ ...

ਪੂਰੀ ਖ਼ਬਰ »

ਸੀ.ਐਚ.ਸੀ. ਭਾਮ ਵਿਖੇ ਫੈਮਿਲੀ ਪਲੈਨਿੰਗ ਸਿਖਲਾਈ ਕੈਂਪ

ਹਰਚੋਵਾਲ, 19 ਮਾਰਚ (ਢਿੱਲੋਂ)-ਸੀ.ਐਚ.ਸੀ. ਭਾਮ ਵਿਖੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਡਾ: ਸੰਜੀਵ ਕੁਮਾਰ ਭੱਲਾ ਦੀ ਅਗਵਾਈ ਹੇਠ ਫੈਮਿਲੀ ਪਲੈਨਿੰਗ ਉਰੀਐਾਟਸ ਸਿਖਲਾਈ ਕੈਂਪ ਲਗਾਇਆ ਗਿਆ, ਜਿਸ 'ਚ ਡਾ: ਚਰਨਜੀਤ ਸਿੰਘ ਕਾਹਲੋਂ ...

ਪੂਰੀ ਖ਼ਬਰ »

ਬਾਜਵਾ ਵਲੋਂ ਸੋਲਰ ਲਾਈਟਾਂ ਲਈ ਫੰਡ ਪਾਸ ਕਰਨਾ ਸ਼ਲਾਘਾਯੋਗ-ਕਾਂਗਰਸੀ ਆਗੂ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਸ਼ਹਿਰ ਧਾਰੀਵਾਲ, ਕਾਦੀਆਂ ਅਤੇ ਕਾਹਨੂੰਵਾਨ ਵਿਚ ਐਮ.ਪੀ. ਲੈਂਡ ਫੰਡ ਵਿਚੋਂ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ ਫੰਡ ਦੇਣਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮਾਲ ਅਧਿਕਾਰੀਆਂ ਨਾਲ ਬੈਠਕ

ਗੁਰਦਾਸਪੁਰ, 19 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ | ਜਿਸ ਵਿਚ ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ...

ਪੂਰੀ ਖ਼ਬਰ »

ਸਰਬ ਸਾਂਝਾ ਕੀਰਤਨ ਦਰਬਾਰ ਸੁਸਾਇਟੀ ਨੇ ਕਰਵਾਇਆ ਸਰਬ ਸਾਂਝਾ ਕੀਰਤਨ ਦਰਬਾਰ

ਫਤਹਿਗੜ੍ਹ ਚੂੜੀਆਂ, 19 ਮਾਰਚ (ਫੁੱਲ, ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਰਬ ਸਾਂਝਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 23ਵਾਂ ਸਰਬ ਸਾਂਝਾ ਕੀਰਤਨ ਦਰਬਾਰ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ...

ਪੂਰੀ ਖ਼ਬਰ »

4 ਦਿਨਾ ਟੂਰਨਾਮੈਂਟ ਸਮਾਪਤ

ਕਾਲਾ ਅਫਗਾਨਾ, 19 ਮਾਰਚ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਤੇਜਾ ਦੀ ਬਾਬਾ ਅਨੂਪ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਅਥਲੈਟਿਕਸ ਮੁਕਾਬਲੇ ਅਤੇ 4 ਦਿਨਾ ਫੁੱਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਾਬਕਾ ਚੇਅ: ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨਾਰਦ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅਧੀਨ ਪੈਂਦੇ ਪਿੰਡ ਨਾਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਹਾਲਤ ਬਹੁਤ ਖਸਤਾ ਹੋਈ ਪਈ ਹੈ ਅਤੇ ਇਸ ਸਬੰਧੀ ਸਿੱਖਿਆ ਮੰਤਰੀ ਪੰਜਾਬ ਨੰੂ ਇਸ ਪਾਸੇ ਉਚੇਚੇ ਤੌਰ 'ਤੇ ਧਿਆਨ ਦੇਣ ਦੀ ਸਖ਼ਤ ਲੋੜ ਹੈ | ਪਿੰਡ ਵਾਸੀ ...

ਪੂਰੀ ਖ਼ਬਰ »

ਇੰਡੀਅਨ ਫੈੱਡਰੇਸ਼ਨ ਆਫ਼ ਟਰੇਡ ਯੂਨੀਅਨ ਨੇ ਕੀਤੀ ਬੈਠਕ

ਗੁਰਦਾਸਪੁਰ, 19 ਮਾਰਚ (ਆਲਮਬੀਰ ਸਿੰਘ)-ਲੇਬਰ ਇੰਸਪੈਕਟਰ ਦੇ ਉਸਾਰੀ ਮਜ਼ਦੂਰਾਂ ਪ੍ਰਤੀ ਹੈਾਕੜਬਾਜ਼ ਰਵੱਈਏ ਕਰਕੇ ਉਸਾਰੀ ਮਜ਼ਦੂਰਾਂ ਦੀ 7 ਮਹੀਨੇ ਤੋਂ ਬੇਹੱਦ ਖੱਜਲ-ਖ਼ੁਆਰੀ ਹੋ ਰਹੀ ਹੈ, ਜਿਸ ਕਰਕੇ ਉਨ੍ਹਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਫ਼ਟੂ ਦੇ ਸੂਬਾ ...

ਪੂਰੀ ਖ਼ਬਰ »

ਨਸ਼ਾ ਮਨੁੱਖ ਜਾਤੀ ਲਈ ਵਿਨਾਸ਼ਕਾਰੀ ਚਿੱਟੇ ਅੱਤਵਾਦ ਵਾਂਗ-ਘਾਂਗਲਾ

ਗੁਰਦਾਸਪੁਰ, 19 ਮਾਰਚ (ਆਰਿਫ਼)-ਨਸ਼ੇ ਮਨੁੱਖ ਜਾਤੀ ਲਈ ਇਕ ਵਿਨਾਸ਼ਕਾਰੀ ਚਿੱਟੇ ਅੱਤਵਾਦ ਵਾਂਗ ਹੈ, ਜਿਸ ਉਪਰ ਕਾਬੂ ਪਾਉਣ ਲਈ ਸਾਰਥਕ ਉਪਰਾਲੇ ਕਰਨ ਦੀ ਲੋੜ ਹੈ | ਜਿਸ ਵਿਚ ਲੋਕਾਂ ਨੰੂ ਸਰਕਾਰੀ ਤੰਤਰ ਦਾ ਸਹਿਯੋਗ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਕਰਦੇ ਹੋਏ ਸਾਬਕਾ ...

ਪੂਰੀ ਖ਼ਬਰ »

ਡਾ: ਨੀਲਮ ਸੇਠੀ ਦੀ ਪੁਸਤਕ 'ਰੁੱਤਾਂ ਦੇ ਅੰਗ ਸੰਗ' ਦੀ ਘੁੰਡ ਚੁਕਾਈ

ਗੁਰਦਾਸਪੁਰ, 19 ਮਾਰਚ (ਆਰਿਫ਼)-ਪ੍ਰਸਿੱਧ ਲੇਖਿਕਾ ਅਤੇ ਐਸ.ਡੀ. ਕਾਲਜ ਦੀ ਪਿ੍ੰਸੀਪਲ ਡਾ: ਨੀਲਮ ਸੇਠੀ ਦੀ ਪੁਸਤਕ 'ਰੁੱਤਾਂ ਦੇ ਅੰਗ ਸੰਗ' ਦੀ ਪ੍ਰਸਿੱਧ ਲੇਖਕਾਂ ਅਤੇ ਬੁੱਧੀਜੀਵੀਆਂ ਵਲੋਂ ਘੁੰਡ ਚੁਕਾਈ ਕੀਤੀ ਗਈ | ਇਸ ਮੌਕੇ ਪਹੰੁਚੇ ਹੋਏ ਲੇਖਕਾਂ ਵਿਚੋਂ ਸੇਵਾ-ਮੁਕਤ ...

ਪੂਰੀ ਖ਼ਬਰ »

ਜਗਦੇਵ ਸਿਮਘ ਬਾਜਵਾ ਦਾ ਕਾਦੀਆਂ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਕਾਦੀਆਂ, 19 ਮਾਰਚ (ਮਕਬੂਲ ਅਹਿਮਦ)-ਰਾਹਤ ਫਾਊਾਡੇਸ਼ਨ ਰਜਿ: ਦੇ ਸਰਪ੍ਰਸਤ ਐਨ.ਆਰ.ਆਈ. ਜਗਦੇਵ ਸਿੰਘ ਬਾਜਵਾ ਦੇ ਅਮਰੀਕਾ ਤੋਂ ਭਾਰਤ ਦੇ ਦੌਰੇ 'ਤੇ ਆਉਣ 'ਤੇ ਫਾਊਾਡੇਸ਼ਨ ਦੇ ਮੈਬਰਾਂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਦੇਰ ਸ਼ਾਮ ਰਾਹਤ ਫਾਊਾਡੇਸ਼ਨ ਦੀ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੀ ਆਯੂਸ਼ ਭਵਨ ਦਿੱਲੀ ਵਿਖੇ ਬੈਠਕ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਮੁੱਚੇ ਦੇਸ਼ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਆਯੂਸ਼ ਡਾਕਟਰਾਂ ਦੀ ਸੰਸਥਾ ਦਾ ਵਫ਼ਦ ਰਾਸ਼ਟਰੀ ਪ੍ਰਧਾਨ ਡਾ: ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਖੇ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਲੋੜਵੰਦਾਂ ਨੂੰ ਕਣਕ ਵੰਡੀ

ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਟਾ-ਦਾਲ ਸਕੀਮਾਂ ਤਹਿਤ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਕਣਕ ਰਾਸ਼ੀ ਹਲਕਾ ਵਿਧਾਇਕ ਕਾਦੀਆਂ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਕਸਬਾ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਪਿ੍ਆਸ ਟਰੇਨਿੰਗ ਕਰ ਰਹੇ ਵਿਦਿਆਰਥੀਆਂ ਨੇ ਇਤਿਹਾਸਕ ਸਥਾਨਾਂ ਦੀ ਕੀਤੀ ਯਾਤਰਾ

ਨਰੋਟ ਮਹਿਰਾ, 19 ਮਾਰਚ (ਸੁਰੇਸ਼ ਕੁਮਾਰ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਪਿ੍ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਨਾਜੋਚੱਕ ਅਤੇ ਪਿੰਡ ਪਪਿਆਲ ਵਿਚ ਚਲਾਏ ਜਾ ਰਹੇ ਸਕਿੱਲ ਟਰੇਨਿੰਗ ਸੈਂਟਰ 'ਚੋਂ ਟਰੇਨਿੰਗ ਪੂਰੀ ਕਰ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਰੇਤ ਅਤੇ ਨਿਰਮਾਣ ਸਮੱਗਰੀ ਦੇ ਮੁੱਲ ਅਚਾਨਕ ਅਸਮਾਨ ਛੂਹਣ ਲੱਗੇ

ਪਠਾਨਕੋਟ, 19 ਮਾਰਚ (ਚੌਹਾਨ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਿਆ ਪਰ ਇਹ ਭੁੱਲ ਗਈ ਕਿ ਗ਼ਰੀਬਾਂ 'ਤੇ ਇਸ ਦਾ ਕੀ ਅਸਰ ਪਵੇਗਾ, ਕਿਉਂਕਿ ਅਮੀਰ ਅਤੇ ਨਾਜਾਇਜ਼ ਮਾਈਨਿੰਗ ਕਰਵਾਉਣ ਅਤੇ ਕਰਨ ਵਾਲੇ ਲੋਕ ਤਾਂ ਬਚ ਜਾਂਦੇ ਹਨ ਪਰ ਗ਼ਰੀਬ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਮਨਾਇਆ ਜਾਵੇਗਾ ਯੂਥ ਇੰਪਾਵਰਮੈਂਟ ਦਿਵਸ-ਡੀ.ਸੀ.

ਪਠਾਨਕੋਟ, 19 ਮਾਰਚ (ਸੰਧੂ/ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ 23 ਮਾਰਚ ਨੂੰ ਪੂਰੇ ਪੰਜਾਬ ਅੰਦਰ ਯੂਥ ਇੰਪਾਵਰਮੈਂਟ ਦਿਵਸ ਵਜੋਂ ਮਨਾਇਆ ਜਾਇਆ ਕਰੇਗਾ | ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਵਿਚ ਵੀ ਜ਼ਿਲ੍ਹਾ ਪੱਧਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਦੀ ਮੀਜ਼ਲ-ਰੂਬੇਲਾ ਮੁਹਿੰਮ ਸਬੰਧੀ ਮੁੱਦਿਆਂ ਨਾਲ ਸਬੰਧਿਤ ਬੈਠਕ

ਪਠਾਨਕੋਟ, 19 ਮਾਰਚ (ਆਰ. ਸਿੰਘ/ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮੀਜ਼ਲ-ਰੂਬੇਲਾ ਅਭਿਆਨ ਸੰਬਧੀ ਮੁੱਦਿਆਂ ਨਾਲ ਸੰਬਧਤ ਜ਼ਿਲ੍ਹਾ ਸਿਹਤ ਵਿਭਾਗ ਦੀ ਬੈਠਕ ਹੋਈ | ਬੈਠਕ 'ਚ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਖੇ ਆਰੋਹੀ ਸੰਸਥਾ ਵਲੋਂ ਸੰਗੀਤ ਮੁਕਾਬਲੇ

ਪਠਾਨਕੋਟ, 19 ਮਾਰਚ (ਆਰ. ਸਿੰਘ)-ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਆਰੋਹੀ ਸੰਸਥਾ ਵਲੋਂ ਚੇਅਰਪਰਸਨ ਅਮਿਤਾ ਸ਼ਰਮਾ ਦੀ ਦੇਖ-ਰੇਖ ਹੇਠ ਸੰਗੀਤ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ 'ਚ ਪਿ੍ੰਸੀਪਲ ਡਾ: ਗੁਰਮੀਤ ਕੌਰ, ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਇਕ ਵਾਰ ਮੁਆਫ਼ੀ ਯੋਜਨਾ ਦਾ ਅੱਜ ਆਖਰੀ ਦਿਨ

ਘੁਮਾਣ, 19 ਮਾਰਚ (ਬੰਮਰਾਹ)-ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਇਕ ਵਾਰ ਮੁਆਫ਼ੀ ਯੋਜਨਾ ਦੀ ਅੱਜ ਆਖਰੀ ਦਿਨ ਹੈ | ਇਸ ਯੋਜਨਾ 'ਚ ਵਿਭਾਗ ਵਲੋਂ ਵਾਟਰ ਸਪਲਾਈ ਦਾ ਪਾਣੀ ਵਰਤ ਰਹੇ ਖ਼ਪਤਕਾਰਾਂ ਦੇ ਪੁਰਾਣੇ ਬਿੱਲ ਬਕਾਇਆ ਰਾਸ਼ੀ ਦੇਣ ਲਈ ...

ਪੂਰੀ ਖ਼ਬਰ »

ਐਸ.ਟੀ.ਐਫ. ਟੀਮ ਵਲੋਂ 6 ਗ੍ਰਾਮ ਹੈਰੋਇਨ ਸਮੇਤ ਕਾਬੂ

ਪਠਾਨਕੋਟ, 19 ਮਾਰਚ (ਆਰ. ਸਿੰਘ )-ਐਸ.ਟੀ.ਐਫ. ਟੀਮ ਵਲੋਂ ਸ਼ਰਾਰਤੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਏ.ਐਸ.ਆਈ. ਹਰਜਿੰਦਰ ਸਿੰਘ ਵਲੋਂ ਪੁਲੀਸ ਪਾਰਟੀ ਸਮੇਤ ਮਲਿਕਪੁਰ ਚੌਕ ਪਠਾਨਕੋਟ ਵਿਖੇ ਲਗਾਏ ਗਏ ਨਾਕੇ ਦੌਰਾਨ ਇਕ ਵਿਅਕਤੀ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਸਰਕਾਰੀ ਦਰੱਖ਼ਤਾਂ 'ਤੇ ਲਗਾਏ ਜਾ ਰਹੇ ਸਾਈਨ ਬੋਰਡ-ਵਿਭਾਗ ਖ਼ਾਮੋਸ਼

ਡਮਟਾਲ, 19 ਮਾਰਚ (ਰਾਕੇਸ਼ ਕੁਮਾਰ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਸਕੂਲਾਂ, ਕਾਲਜਾਂ ਵਿਚ ਬੂਟੇ ਲਗਾਉਣ ਤੇ ਉਨ੍ਹਾਂ ਦੀ ਦੇਖ-ਭਾਲ ਸਬੰਧੀ ਲੋਕਾਂ ਨੰੂ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਨੈਸ਼ਨਲ ਹਾਈਵੇ ਡਮਟਾਲ ਤੋਂ ਨੰਗਲ ਤੱਕ ਹਰੇ ਭਰੇ ਦਰੱਖ਼ਤਾਂ 'ਤੇ ...

ਪੂਰੀ ਖ਼ਬਰ »

ਮਜੀਠੀਆ ਿਖ਼ਲਾਫ ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਵੇਖਿਆ ਹਾਰ ਦਾ ਮੂੰਹ-ਬੋਹੜਵਡਾਲਾ

ਕਲਾਨੌਰ, 19 ਮਾਰਚ (ਪੁਰੇਵਾਲ)-ਯੂਥ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਿਖ਼ਲਾਫ਼ ਨਸ਼ੇ ਦੇ ਮੁੱਦੇ 'ਤੇ ਗ਼ਲਤ ਬਿਆਨਬਾਜ਼ੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਮੁਆਫ਼ੀ ਮੰਗਣ ਨਾਲ ਜਿੱਥੇ ਮਜੀਠੀਆ ...

ਪੂਰੀ ਖ਼ਬਰ »

ਯੁਵਾ ਏਕਤਾ ਮੰਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰ 'ਤੇ ਮਨਾਏਗੀ

ਪਠਾਨਕੋਟ, 19 ਮਾਰਚ (ਸੰਧੂ)-ਯੁਵਾ ਏਕਤਾ ਮੰਚ ਦੀ ਇਕ ਅਹਿਮ ਬੈਠਕ ਮੰਚ ਦੇ ਪ੍ਰਧਾਨ ਸੰਜੀਵ ਸਹੋਤਾ ਅਤੇ ਸਰਪ੍ਰਸਤ ਮਨਦਮੋਹਨ ਛਾਬੜਾ ਦੀ ਅਗਵਾਈ ਵਿਚ ਹੋਈ | ਪ੍ਰਧਾਨ ਸੰਜੀਵ ਸਹੋਤਾ ਨੇ ਦੱਸਿਆ ਕਿ ਮੰਚ ਵਲੋਂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ, ...

ਪੂਰੀ ਖ਼ਬਰ »

ਬੀਬੀ ਬਾਜਵਾ ਦੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬਣਨ ਨਾਲ ਬਾਜਵਾ ਪਰਿਵਾਰ ਦਾ ਕੱਦ ਵਧਿਆ-ਠੇਕੇਦਾਰ ਭੁਪਿੰਦਰ

ਪੁਰਾਣਾ ਸ਼ਾਲਾ, 19 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸਾਬਕਾ ਵਿਧਾਇਕਾ ਬੀਬੀ ਚਰਨਜੀਤ ਕੌਰ ਬਾਜਵਾ ਨੰੂ ਕਾਂਗਰਸ ਹਾਈਕਮਾਨ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ 'ਚ ਮੈਂਬਰ ਲਏ ਜਾਣ ਨਾਲ ਬਾਜਵਾ ਪਰਿਵਾਰ ਦਾ ਸਿਆਸੀ ਕੱਦ ਵਧਿਆ ਹੈ | ਇਹ ...

ਪੂਰੀ ਖ਼ਬਰ »

ਇੰਦਰਜੀਤ ਕੌਰ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੈਂਬਰ ਨਾਮਜ਼ਦ

ਕਲਾਨੌਰ, 19 ਮਾਰਚ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਰੋਕਥਾਮ ਐਕਟ 1989 ਰੂਲ 17 ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ 'ਚ ਨੇੜਲੇ ਪਿੰਡ ਕੋਟ ਮੀਆਂ ਸਾਹਿਬ ਦੀ ਬੀਬੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੰੂ ਮਾਲੀ ਸਹਾਇਤਾ ਦਿੱਤੀ ਤੇ ਰਾਸ਼ਨ ਵੰਡਿਆ

ਵਰਸੋਲਾ, 19 ਮਾਰਚ (ਵਰਿੰਦਰ ਸਹੋਤਾ)-ਸੰਤ ਬਾਬਾ ਕਿਰਪਾਲ ਸਿੰਘ ਨਿਸ਼ਕਾਮ ਸੇਵਾ ਚੈਰੀਟੇਬਲ ਸੁਸਾਇਟੀ ਵਲੋਂ ਪਿੰਡ ਨਰਪੁਰ ਵਿਖੇ ਸਮਾਗਮ ਦੌਰਾਨ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੰੂ ਮਾਲੀ ਸਹਾਇਤਾ ਦਿੱਤੀ ਗਈ ਅਤੇ ਰਾਸ਼ਨ ਵੰਡਿਆ ਗਿਆ | ਬਾਬਾ ਲਖਬੀਰ ਸਿੰਘ ਪਟਿਆਲਾ ...

ਪੂਰੀ ਖ਼ਬਰ »

ਦੁਰਗਾ ਮਾਤਾ ਮੰਦਿਰ 'ਚ ਭੀਖ ਮੰਗਣ ਵਾਲੇ ਲੋਕਾਂ ਤੋਂ ਯਾਤਰੀ ਪ੍ਰੇਸ਼ਾਨ

ਡਮਟਾਲ, 19 ਮਾਰਚ (ਰਾਕੇਸ਼ ਕੁਮਾਰ)-ਡਮਟਾਲ ਦੇ ਹਿੱਲ ਟਾਪ ਮੰਦਰ ਦੁਰਗਾ ਮਾਤਾ 'ਤੇ ਲੋਕ ਦੂਰ-ਦਰਾਜ ਤੋਂ ਮਾਤਾ ਦੇ ਚਰਨਾਂ 'ਚ ਸੀਸ ਨਿਭਾਉਣ ਲਈ ਆਉਂਦੇ ਹਨ | ਇਸ ਮੰਦਰ 'ਚ ਕੁਝ ਭੀਖ ਮੰਗਣ ਵਾਲਿਆਂ ਦਾ ਹੂਜਮ ਹੈ ਜੋ ਕੋਈ ਵੀ ਯਾਤਰੀ ਜਦੋਂ ਮਾਤਾ ਦੇ ਮੰਦਰ ਮੱਥਾ ਟੇਕਣ ਲਈ ਆਪਣੀ ...

ਪੂਰੀ ਖ਼ਬਰ »

ਕੁਸ਼ਟ ਰੋਗ ਦਾ ਇਲਾਜ ਤੇ ਚਮੜੀ ਜਾਂਚ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਸਹੂਲਤ-ਐਸ.ਐਮ.ਓ.

ਨੌਸ਼ਹਿਰਾ ਮੱਝਾ ਸਿੰਘ, 19 ਮਾਰਚ (ਤਰਸੇਮ ਸਿੰਘ ਤਰਾਨਾ)-ਚਮੜੀ ਉੱਪਰ ਤਾਂਬੇ ਰੰਗ ਦੇ ਦਾਗ ਅਤੇ ਕੁਸ਼ਤ ਗ੍ਰਸ਼ਿਤ ਚਮੜੀ, ਉਨ੍ਹਾਂ ਸੁੰਨਾਪਣ ਹੋਣਾ ਕੋਹੜ ਰੋਗ ਦੀਆਂ ਨਿਸ਼ਾਨੀਆਂ ਹਨ | ਕੋਹੜ ਦਾ ਸਿਹਤ ਵਿਭਾਗ ਤਹਿਤ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ...

ਪੂਰੀ ਖ਼ਬਰ »

ਵਿਦੇਸ਼ ਗਏ ਨੌਜਵਾਨ ਓਵਰਸੀਜ਼ ਇਲੈਕਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ-ਨਾਗਰਾ

ਪਠਾਨਕੋਟ, 19 ਮਾਰਚ (ਸੰਧੂ/ਆਰ. ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ ਭੋਆ (ਅ.ਜ) ਗੁਰਪ੍ਰਤਾਪ ਸਿੰਘ ਨਾਗਰਾ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਚੋਰ ਸੀ.ਸੀ.ਟੀ.ਵੀ. ਦੀ ਡੀ.ਵੀ.ਆਰ. ਵੀ ਲੈ ਗਏ

ਪਠਾਨਕੋਟ, 19 ਮਾਰਚ (ਸੰਧੂ)-ਪਠਾਨਕੋਟ ਦੇ ਸਭ ਤੋਂ ਜ਼ਿਆਦਾ ਚਹਿਲ ਪਹਿਲ ਵਾਲੇ ਸਥਾਨ ਗਾਂਧੀ ਚੌਕ ਵਿਖੇ ਚੋਰਾਂ ਵਲੋਂ ਇਕ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਚੋਰੀ ਦਾ ਸ਼ਿਕਾਰ ਹੋਏ ਵਿਨੋਦ ਕੁਮਾਰ ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਾ ਦੇ ਗੁਰਦੀਪ ਸਿੰਘ ਸੇਠੀ ਬਣੇ ਪ੍ਰਧਾਨ

ਪਠਾਨਕੋਟ 19 ਮਾਰਚ (ਸੰਧੂ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਾ ਵਿਖੇ ਗੁਰਦੁਆਰਾ ਸਾਹਿਬੀ ਦੀ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਸਰਵ ਸਮਿਤੀ ਨਾਲ ਗੁਰਦੀਪ ਸਿੰਘ ਸੇਠੀ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ | ਉਪਰੰਤ ਨਵੇਂ ਬਣੇ ਪ੍ਰਧਾਨ ...

ਪੂਰੀ ਖ਼ਬਰ »

ਸ਼ਟਰ ਤੋੜ ਕੇ ਚੋਰਾਂ ਨੇ ਕਰਿਆਨੇ ਦੀ ਦੁਕਾਨ ਦਾ ਉਡਾਇਆ ਪੈਸਿਆਂ ਵਾਲਾ ਗੱਲਾ

ਸੁਜਾਨਪੁਰ, 19 ਮਾਰਚ (ਜਗਦੀਪ ਸਿੰਘ)-ਸੁਜਾਨਪੁਰ ਦੇ ਪੁਲ ਨੰਬਰ-4 'ਤੇ ਇਕ ਕਰਿਆਨੇ ਦੀ ਥੋਕ ਦੀ ਦੁਕਾਨ 'ਤੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੁਜਾਨਪੁਰ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਸੰਜੀਵ ਕੁਮਾਰ ਪੁੱਤਰ ਵੇਦ ਪ੍ਰਕਾਸ਼ ਨੇ ਪੁਲਿਸ ਨੰੂ ਇਤਲਾਹ ...

ਪੂਰੀ ਖ਼ਬਰ »

ਇਕ ਮਹੀਨਾ ਵੀ ਨਹੀਂ ਚੱਲ ਪਾਈਆਂ ਟ੍ਰੈਫ਼ਿਕ ਲਾਈਟਾਂ

ਪਠਾਨਕੋਟ, 19 ਮਾਰਚ (ਆਰ.ਸਿੰਘ)-ਪਠਾਨਕੋਟ ਸ਼ਹਿਰ ਨੂੰ ਬਾਕੀ ਸ਼ਹਿਰਾਂ ਵਾਂਗ ਟ੍ਰੈਫ਼ਿਕ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੰਬਾ ਸਮਾਂ ਪਹਿਲਾਂ ਇੱਥੇ ਟ੍ਰੈਫ਼ਿਕ ਲਾਈਟਾਂ ਲਗਾਈਆਂ ਗਈਆਂ ਸਨ ਤਾਂ ਜੋ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ...

ਪੂਰੀ ਖ਼ਬਰ »

ਪਿੰਡ ਮਨਵਾਲ ਵਿਖੇ ਅਗਾਂਹਵਧੂ ਕਿਸਾਨਾਂ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਸਬੰਧੀ ਬੈਠਕ

ਪਠਾਨਕੋਟ 19 ਮਾਰਚ (ਆਰ. ਸਿੰਘ/ਸੰਧੂ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਡਾ: ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਨੌਰੰਗਪੁਰ ਵਿਚ ਲਗਾਏ ਜਾ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX