ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  2 minutes ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਤੋਂ ਮੰਗੇ ਮੁਆਫ਼ੀ ਬਲਵਿੰਦਰ ਬੈਂਸ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਅੰਮ੍ਰਿਤਸਰ

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਨੇ ਵਿਭਾਗ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ

ਅੰਮ੍ਰਿਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ 'ਚ ਸ਼ਾਮਿਲ ਵੱਖ-ਵੱਖ ਯੂਨੀਅਨ ਆਗੂਆਂ ਵਲੋਂ ਅੱਜ ਵੱਖ-ਵੱਖ ਬਲਾਕਾਂ 'ਚ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਨਾਦਰਸ਼ਾਹੀ ਫੁਰਮਾਨਾਂ ਤਹਿਤ ਤਬਾਦਲਾ ਨੀਤੀ ਅਤੇ ਰੈਸਨੇਲਾਈਜ਼ੇਸ਼ਨ ਨੀਤੀ ਦੀਆਂ ਕਾਪੀਆਂ ਸਾੜ ਕੇ ਰੋਹ ਭਰਪੂਰ ਪ੍ਰਦਰਸ਼ਨ ਦੌਰਾਨ ਸਿੱਖਿਆ ਸਕੱਤਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਈ. ਟੀ. ਯੂ. ਤੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਗ਼ੈਰ-ਸੰਵਿਧਾਨਕ ਤਬਾਦਲਾ ਨੀਤੀ ਦੀ 7 ਸਾਲ ਦੀ ਸ਼ਰਤ ਅਤੇ ਰੈਸਨੇਲਾਈਜ਼ੇਸ਼ਨ ਨੀਤੀ ਤਹਿਤ ਪ੍ਰਾਇਮਰੀ ਸਕੂਲਾਂ ਵਿਚ 60 ਬੱਚਿਆਂ ਤੋਂ ਘੱਟ ਗਿਣਤੀ ਵਾਲੇ ਸਕੂਲ ਤੋਂ ਮੁੱਖ ਅਧਿਆਪਕ ਦੀ ਅਸਾਮੀ ਖਤਮ ਕਰਨ ਦੀ ਨੀਤੀ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਬੀ. ਐੱਮ. ਟੀ. ਰਾਜਪਾਲ ਮੁਕਤਸਰ ਦੀ ਮੁਅੱਤਲੀ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਸ਼ਾਮਿਲ ਠੇਕੇ 'ਤੇ ਕੰਮ ਕਰ ਰਹੇ ਸਾਰੇ ਅਧਿਆਪਕਾਂ ਨੂੰ 10,300 ਦੀ ਬਜਾਏ ਰੈਗੂਲਰ, ਸਰਕਾਰੀ ਸਕੂਲਾਂ 'ਚ ਕੰਮ ਕਰ ਰਹੇ ਟੈੱਟ ਪਾਸ ਅਧਿਆਪਕ, ਸਿੱਖਿਆ ਪ੍ਰੋਵਾਈਡਰ, ਐੱਸ. ਟੀ. ਆਰ, ਈ. ਜੀ. ਐੱਸ., ਆਈ. ਈ. ਆਰ. ਟੀ. ਨੂੰ ਤੁਰੰਤ ਰੈਗੂਲਰ, ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਅਸਾਮੀਆਂ ਕਾਇਮ, ਅਧਿਆਪਕਾਂ ਦੀਆਂ ਗ਼ੈਰ-ਵਿੱਦਿਅਕ ਡਿਊਟੀਆਂ ਰੱਦ ਕੀਤੀਆਂ ਜਾਣ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 21 ਮਾਰਚ ਨੂੰ ਜ਼ਿਲ੍ਹਾ ਪੱਧਰੀ ਅਤੇ 1 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਘਿਰਾਓ ਪ੍ਰੋਗਰਾਮਾਂ 'ਚ ਜ਼ਿਲ੍ਹੇ ਦੇ ਹਰੇਕ ਬਲਾਕ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ ਅਤੇ 2 ਅਪ੍ਰੈਲ ਤੋਂ ਪੜ੍ਹੋ ਪੰਜਾਬ ਸਮੇਤ ਸਾਰੇ ਗ਼ੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਸਤਬੀਰ ਸਿੰਘ ਬੋਪਾਰਾਏ, ਸੁਧੀਰ ਢੰਡ, ਪਰਮਬੀਰ ਸਿੰਘ ਰੋਖੇ, ਸੁਖਜਿੰਦਰ ਸਿੰਘ ਦੂਜੋਵਾਲ, ਚਰਨਜੀਤ ਸਿੰਘ ਵਿਛੋਆ, ਯਾਦਮਨਿੰਦਰ ਸਿੰਘ ਧਾਰੀਵਾਲ, ਗੁਰਪ੍ਰੀਤ ਸਿੰਘ ਵੇਰਕਾ, ਸੁਖਵਿੰਦਰ ਸਿੰਘ ਤੇੜੀ, ਰਾਹੁਲ ਸ਼ਰਮਾ, ਤਨਵੀਰ ਸਿੰਘ, ਲਖਵਿੰਦਰ ਸਿੰਘ ਸੰਗੂਆਣਾ ,ਬਲਦੇਵ ਸਿੰਘ ਵੇਰਕਾ, ਕੰਵਲਜੀਤ ਸਿੰਘ, ਰੁਪਿੰਦਰ ਸਿੰਘ ਰਵੀ, ਬਲਜੀਤ ਮੱਲੀ, ਤੇਜਿੰਦਰਪਾਲ ਮਾਨ, ਹਰਜੀਤ ਸਿੰਘ ਥਿੰਦ, ਗੁਰਮੁੱਖ ਸਿੰਘ ਕੌਲੌਵਾਲ, ਗੁਰਸ਼ਰਨ ਸਿੰਘ ਢਿੱਲੋਂ, ਦਲਜੀਤ ਸਿੰਘ ਬੱਲ, ਸੁਖਜਿੰਦਰ ਸਿੰਘ ਸਠਿਆਲਾ ਆਦਿ ਹਾਜ਼ਰ ਸਨ।

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਬਲਾਕ ਅਜਨਾਲਾ ਨੇ ਸਿੱਖਿਆ ਵਿਭਾਗ ਦੇ ਨਾਦਰਸ਼ਾਹੀ ਫ਼ੁਰਮਾਨਾਂ ਦੀਆਂ ਕਾਪੀਆਂ ਸਾੜੀਆਂ

ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ 'ਚ ਸ਼ਾਮਿਲ ਵੱਖ-ਵੱਖ ਯੂਨੀਅਨ ਆਗੂਆਂ ਵਲੋਂ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰ ਅਜਨਾਲਾ ਦੇ ਸਾਹਮਣੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਨਾਦਰਸ਼ਾਹੀ ਫੁਰਮਾਨਾਂ ਤਹਿਤ ...

ਪੂਰੀ ਖ਼ਬਰ »

ਕਿਸਾਨੀ ਹਿੱਤਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 19 ਮਾਰਚ (ਸੁੱਖ ਮਾਹਲ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨੀ ਹਿੱਤਾਂ ਦੀ ਰਾਖੀ ਨਾ ਕਰਨ ਦਾ ਦੋਸ਼ ਲਗਾਉਂਦਿਆਂ ਅੱਜ ਇੱਥੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਇਕੱਠੇ ਹੋਏ ਕਿਸਾਨਾਂ ਨੇ ਫ਼ਸਲਾਂ ਦਾ ਵਾਜ਼ਿਬ ਭਾਅ ਨਾ ਦੇਣ, ਸਮੁੱਚੇ ਕਿਸਾਨੀ ਕਰਜ਼ੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ, ਦੋ ਜ਼ਖ਼ਮੀ

ਰਈਆ, 19 ਮਾਰਚ (ਸ਼ਰਨਬੀਰ ਸਿੰਘ ਕੰਗ, ਸੁੱਚਾ ਸਿੰਘ ਘੁੰਮਣ)- ਬੀਤੀ ਰਾਤ ਰਈਆ-ਫ਼ੇਰੂਮਾਨ ਰੋਡ 'ਤੇ ਪਿੰਡ ਪੱਡੇ ਦੇ ਨਜ਼ਦੀਕ ਟਰੈਕਟਰ-ਟਰਾਲੀ ਨਾਲ ਕਾਰ ਦੇ ਵੱਜਣ ਕਰਕੇ ਇਕ ਬੱਚੇ ਦੀ ਮੌਤ ਹੋ ਗਈ ਅਤੇ ਆਦਮੀ ਤੇ ਔਰਤ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਜੰਡਿਆਲਾ ਗੁਰੂ, 19 ਮਾਰਚ (ਪਰਮਿੰਦਰ ਸਿੰਘ ਜੋਸਨ)- ਪਿੰਡ ਗਹਿਰੀ ਮੰਡੀ ਰੇਲਵੇ ਰੋਡ 'ਤੇ ਸਰਕਾਰੀ ਹਾਈ ਸਕੂਲ ਦੇ ਸਾਹਮਣੇ ਇਕ ਘਰ ਦੇ ਬਾਹਰੋਂ ਦਿਨ ਦਿਹਾੜੇ ਇਕ ਸਪਲੈਂਡਰ ਪਲੱਸ ਮੋਟਰਸਾਈਕਲ ਪੀ.ਬੀ. 02 ਬੀ.ਟੀ. 9962 ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਗਲੀਆਂ 'ਚ ਖੜੇ੍ਹ ਗੰਦੇ ਪਾਣੀ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ ਦਾਦੂ ਜੱਲਾ ਦੇ ਵਾਸੀ

ਸੁਲਤਾਨਵਿੰਡ, 19 ਮਾਰਚ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਅਤੇ ਸਭ ਤੋਂ ਪੁਰਾਣਾ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਦੇ ਵੱਖ-ਵੱਖ ਮੁਹੱਲਿਆਂ 'ਚ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦਿਨ-ਬ-ਦਿਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ, ਜਿਸ ਕਾਰਨ ਉੱਥੋਂ ਦੇ ਲੋਕ ਨਰਕ ਭਰੀ ...

ਪੂਰੀ ਖ਼ਬਰ »

ਹੁਣ ਜੀ. ਐੱਨ. ਡੀ. ਯੂ. ਦੇ ਕਾਨੂੰਨ ਵਿਭਾਗ ਨੇ ਆਪਣੀ ਮਨਮਰਜ਼ੀ ਕਰਦਿਆਂ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਪਾਇਆ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਅਧਿਆਪਕਾਂ ਨੇ ਬਾਰ ਕੌਾਸਲ ਆਫ਼ ਇੰਡੀਆ ਦੇ ਨਿਯਮਾਂ ਨੂੰ ਵੀ ਅੱਖੋਂ ਪਰੋਖੇ ਕਰਦਿਆਂ ਆਪਣੀ ਮਨਮਰਜ਼ੀ ਕਰਦਿਆਂ ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ...

ਪੂਰੀ ਖ਼ਬਰ »

ਅੱਧਾ ਕਿੱਲੋ ਹੈਰੋਇਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਵਿਅਕਤੀ ਬਰੀ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)- ਅੱਧਾ ਕਿੱਲੋਗ੍ਰਾਮ ਹੈਰੋਇਨ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਵਿਸ਼ੇਸ਼ ਅਦਾਲਤ ਦੇ ਜੱਜ ਸ. ਜਗਮੋਹਨ ਸਿੰਘ ਦੀ ਅਦਾਲਤ ਵਲੋਂ ਪੁਲਿਸ ਵਲੋਂ ਦਰਜ ਮਾਮਲੇ 'ਚ ਉੂਣਤਾਈਆਂ ਹੋਣ ਕਾਰਨ ਦਾ ਲਾਭ ਦਿੰਦਿਆਂ ...

ਪੂਰੀ ਖ਼ਬਰ »

ਹੁਣ ਜੀ. ਐੱਨ. ਡੀ. ਯੂ. ਦੇ ਕਾਨੂੰਨ ਵਿਭਾਗ ਨੇ ਆਪਣੀ ਮਨਮਰਜ਼ੀ ਕਰਦਿਆਂ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਪਾਇਆ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਅਧਿਆਪਕਾਂ ਨੇ ਬਾਰ ਕੌਾਸਲ ਆਫ਼ ਇੰਡੀਆ ਦੇ ਨਿਯਮਾਂ ਨੂੰ ਵੀ ਅੱਖੋਂ ਪਰੋਖੇ ਕਰਦਿਆਂ ਆਪਣੀ ਮਨਮਰਜ਼ੀ ਕਰਦਿਆਂ ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਸਪਤਾਲ ਦਾਖਲ ਹੋਣ ਵਾਲਿਆਂ ਦਾ ਮੈਡੀਕਲ ਕਰਵਾਏ ਜਾਣ ਦੇ ਆਦੇਸ਼

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)- ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ 'ਚ ਜੇਲ੍ਹ ਤੋਂ ਹਸਪਤਾਲ ਦਾਖਲ ਹੋਣ ਦੇ ਚਾਹਵਾਨ ਮੁਲਜਮਾਂ ਦਾ ਜ਼ਿਲ੍ਹਾ ਸ਼ੈਸਨ ਜੱਜ ਵਲੋਂ ਬੋਰਡ ਬਣਾ ਕੇ ਮੈਡੀਕਲ ਕਰਵਾਏ ਜਾਣ ਲਈ ਮੈਡੀਕਲ ਕਾਲਜ ਦੇ ਪਿ੍ੰਸੀਪਲ ਪਾਸੋਂ ਰਿਪੋਰਟ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਆਵਾਜ਼ ਦੇ ਨਮੂਨੇ ਲੈਣ ਦੀ ਅਰਜ਼ੀ 'ਤੇ ਫ਼ੈਸਲਾ ਅੱਜ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)- ਚੱਢਾ ਖੁਦਕੁਸ਼ੀ ਮਾਮਲੇ 'ਚ ਗਿ੍ਫਤਾਰ ਕੀਤੇ ਮੁਲਜਮਾਂ ਦੀ ਆਵਾਜ਼ ਦੇ ਨਮੂਨੇ ਲੈਣ ਲਈ ਪੁਲਿਸ ਵਲੋਂ ਪਾਈ ਅਰਜ਼ੀ 'ਤੇ ਹੋਈ ਬਹਿਸ ਮਗਰੋਂ ਅਦਾਲਤ ਵਲੋਂ ਇਸ 'ਤੇ ਫ਼ੈਸਲੇ ਲਈ 20 ਮਾਰਚ ਦੀ ਤਾਰੀਖ ਪਾ ਦਿੱਤੀ ਹੈ | ਇਸ ਮਾਮਲੇ 'ਚ ਬਚਾਅ ਪੱਖ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸ਼ਹੀਦਾਂ ਜੇਠੂਵਾਲ ਦਾ ਸਾਲਾਨਾ ਮੇਲਾ 22 ਨੂੰ

ਜੇਠੂਵਾਲ, 19 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਗੁਰਦੁਆਰਾ ਬਾਬਾ ਸ਼ਹੀਦਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਜੇਠੂਵਾਲ ਵਿਖੇ 22 ਮਾਰਚ ਵੀਰਵਾਰ ਨੂੰ ਨਗਰ ਤੇ ਸਮੂਹ ਇਲਾਕੇ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

ਹਰਸਾ ਛੀਨਾ, 19 ਮਾਰਚ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਐੱਸ. ਐੱਚ. ਓ. ਸੁਖਜਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਪੁਲਿਸ ਚੌਕੀ ਕੁਕੜਾਂਵਾਲਾ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਚੋਰੀ ਦੇ ਬਿਨਾਂ ਨੰਬਰੀ ...

ਪੂਰੀ ਖ਼ਬਰ »

ਗਰੀਬ ਵਿਅਕਤੀ ਦੇ ਘਰ ਨੂੰ ਅੱਗ ਲਗਾਉਣ ਵਾਲਾ ਕਾਬੂ

ਭਿੰਡੀ ਸੈਦਾਂ, 19 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਛੰਨ ਕਲਾਂ ਵਿਖੇ ਬੀਤੇ ਕੁੱਝ ਦਿਨ ਪਹਿਲਾਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਪਣੇ ਕੰਮ ਕਾਰ ਲਈ ਕਿਧਰੇ ਦੂਰ ਗਏ ਮਜ਼ਦੂਰ ਸਾਧਾ ਸਿੰਘ ਦੇ ਘਰ ਨੂੰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਤੇ ਪੰਜਾਬ ਸਰਕਾਰ ਦੇ ਨਾਦਰਸ਼ਾਹੀ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜ਼ਾਹਰਾ

ਮਜੀਠਾ, 19 ਮਾਰਚ (ਮਨਿੰਦਰ ਸਿੰਘ ਸੋਖੀ)- ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵਲੋਂ ਲਗਾਤਾਰ ਜਾਰੀ ਕੀਤੇ ਜਾ ਰਹੇ ਨਾਦਰਸ਼ਾਹੀ ਹੁਕਮਾਂ ਅਤੇ ਪੰਜਾਬ ਸਰਕਾਰ ਦੀ ਨਵੀਂ ਰੈਸ਼ਨੇਲਾਈਜ਼ੇਸ਼ਨ ਨੀਤੀ ਦੇ ਵਿਰੋਧ 'ਚ ਰੋਸ ਪ੍ਰਗਟ ਕਰਦਿਆਂ ਸਰਕਾਰੀ ...

ਪੂਰੀ ਖ਼ਬਰ »

ਬਾਬਾ ਦੀਨ ਦਿਆਲ ਯਾਦਗਾਰੀ ਜੋੜ ਮੇਲੇ ਦੌਰਾਨ ਕਬੱਡੀ ਮੁਕਾਬਲੇ ਕਰਵਾਏ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)- ਬਾਬਾ ਦੀਨ ਦਿਆਲ ਸੇਵਾ ਸੰਭਾਲ ਕਮੇਟੀ ਵਲੋਂ ਅੱਜ ਬਾਬਾ ਦੀਨ ਦਿਆਲ ਜੀ ਯਾਦਗਾਰੀ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਬਾਦੀ ਦੀਨ ਦਿਆਲ ਕਾਲੋਨੀ ਵੇਰਕਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਡਾ. ਵੇਰਕਾ ਨੇ ਧਰਨੇ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਤਰਸਿੱਕਾ, 19 ਮਾਰਚ (ਅਤਰ ਸਿੰਘ ਤਰਸਿੱਕਾ)- ਸਾਬਕਾ ਹਲਕਾ ਵਿਧਾਇਕ ਤੇ ਕਮਿਸ਼ਨਰ ਪੰਜਾਬ ਡਾ. ਦਲਬੀਰ ਸਿੰਘ ਵੇਰਕਾ ਨੇ ਕੈਪਟਨ ਸਰਕਾਰ ਵਲੋਂ ਝੂਠੇ ਲਾਰੇ ਲਾ ਕੇ ਸਰਕਾਰ ਬਣਾਉਣ 'ਤੇ ਇਕ ਵੀ ਵਾਅਦਾ ਪੂਰਾ ਨਾ ਕਰਨ ਵਿਰੁੱਧ 20 ਮਾਰਚ ਮੰਗਲਵਾਰ ਨੂੰ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਗਣਿਤ ਪ੍ਰੀਖਿਆ ਦੇ ਬਦਲੇ ਪੈਟਰਨ ਨੇ ਵਿਦਿਆਰਥੀਆਂ ਦੇ ਉਡਾਏ ਹੋਸ਼

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਗਣਿਤ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਉਸ ਵੇਲੇ ਹੋਸ਼ ਉੱਡ ਗਏ, ਜਦ ਬਿਨਾਂ ਕਿਸੇ ਅਗਾਊਾ ਜਾਣਕਾਰੀ ਦੇ ਗਣਿਤ ਪ੍ਰੀਖਿਆ ਦਾ ਬਦਲਿਆ ਹੋੋਇਆ ਪੈਟਰਨ ਦੇਖਿਆ ...

ਪੂਰੀ ਖ਼ਬਰ »

ਕੇਜਰੀਵਾਲ ਨੇ ਅਣਖੀ ਪੰਜਾਬੀਆਂ ਨਾਲ ਕੀਤਾ ਧੋਖਾ-ਬੁੱਟਰ, ਭਿੰਡਰ

ਬਾਬਾ ਬਕਾਲਾ ਸਾਹਿਬ, 19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਪਿੰਡ ਠੱਠੀਆਂ ਵਿਖੇ ਸਥਿਤ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਪ੍ਰਗਤੀਸ਼ੀਲ ਵਿਅਤਕੀਆਂ ਦੀ ਇਕ ਅਹਿਮ ਮੀਟਿੰਗ ਕਸ਼ਮੀਰ ਸਿੰਘ ਬੁੱਟਰ, ਚਰਨਦੀਪ ਸਿੰਘ ਭਿੰਡਰ ਅਤੇ ਗੁਰਮੀਤ ਸਿੰਘ ਪਨੇਸਰ ਸਾ: ਸਰਪੰਚ ...

ਪੂਰੀ ਖ਼ਬਰ »

ਬਾਬਾ ਪੱਲਾ ਸ਼ਹੀਦ ਯਾਦਗਾਰੀ ਜੋੜ ਮੇਲਾ ਸਮਾਪਤ

ਬੱਚੀਵਿੰਡ, 19 ਮਾਰਚ (ਬਲਦੇਵ ਸਿੰਘ ਕੰਬੋ)- ਗੁਰਦੁਆਰਾ ਬਾਬਾ ਪੱਲ੍ਹਾ ਸ਼ਹੀਦ ਪਿੰਡ ਬੱਚੀਵਿੰਡ ਕਰਵਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਅਗਲੇ ਸਾਲ ਫ਼ਿਰ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ...

ਪੂਰੀ ਖ਼ਬਰ »

ਭਗਤ ਕਬੀਰ ਦਾ 500 ਸਾਲਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸਤਿਗੁਰੂ ਕਬੀਰ ਸੰਘਰਸ਼ ਕਮੇਟੀ ਵਲੋਂ ਹਰੀਪੁਰਾ ਢੱਪਈ ਰੋਡ ਵਿਖੇ ਭਗਤ ਕਬੀਰ ਦਾ 500 ਸਾਲਾ ਪ੍ਰੀ-ਨਿਰਵਾਣ ਦਿਵਸ ਚੇਅਰਮੈਨ ਹਰਮੋਹਿੰਦਰ ਸਿੰਘ ਤੇ ਕਨਵੀਨਰ ਜਗਦੀਸ਼ ਰਾਜ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ 'ਚ ਬਾਬਾ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਓਠੀਆ ਵਿਖੇ ਅਧਿਆਪਕ ਸੈਮੀਨਾਰ ਲਗਾਇਆ

ਓਠੀਆ, 19 ਮਾਰਚ (ਗੁਰਵਿੰਦਰ ਸਿੰਘ ਛੀਨਾ)- ਕਸਬਾ ਓਠੀਆਂ ਦੇ ਕਾਨਵੈਂਟ ਸਕੂਲ 'ਚ ਪੜ੍ਹਾਈ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਅੱਜ ਅਧਿਆਪਕਾਂ ਦਾ ਐਵਾਕਸ ਅਤੇ ਵੈਦਿਕ ਮੈਥ ਸਬੰਧੀ ਸੈਮੀਨਰ ਲਗਾਇਆ ਗਿਆ | ਸੈਮੀਨਾਰ 'ਚ ਕਾਨਵੈਂਟ ਸਕੂਲ ਦੇ ਅਧਿਆਪਕਾਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਬਾਬਾ ਪਰੋਜ ਸਰਲੀ ਵਿਖੇ ਸਾਲਾਨਾ ਧਾਰਮਿਕ ਮੇਲਾ ਕਰਵਾਇਆ

ਟਾਂਗਰਾ, 19 ਮਾਰਚ (ਹਰਜਿੰਦਰ ਸਿੰਘ ਕਲੇਰ)- ਤਰਨਾ ਦਲ ਬਾਬਾ ਬਕਾਲਾ ਸਹਿਬ ਦੇ ਮੁੱਖ ਜਥੇਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਸਰਲੀ ਵਿਖੇ ਗੁਰਦੁਆਰਾ ਬਾਬਾ ਪਰੋਜ ਤੇ ਬਾਬਾ ਬੀਰ ਸਿੰਘ ਸ਼ਹੀਦਾਂ ਦੀ ਯਾਦ 'ਚ ਦੋ ਦਿਨਾ ਸਾਲਾਨਾ ਜੋੜ ਮੇਲਾ ਬਾਬਾ ਮਨਜੀਤ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਰਹੱਦੀ ਪਿੰਡ ਜੈ ਰਾਮ ਕੋਟ ਤੋਂ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼

ਭਿੰਡੀ ਸੈਦਾਂ, 19 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)- ਨਹਿਰੂ ਯੁਵਾ ਕੇਂਦਰ ਅੰਮਿ੍ਤਸਰ, ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਜੈ ਰਾਮ ਕੋਟ ਦੇ ਸਹਿਯੋਗ ਨਾਲ ਸਰਹੱਦੀ ਖੇਤਰ 'ਚੋਂ ਨਸ਼ਿਆਂ ਦੇ ਦਰਿਆ ਨੂੰ ਰੋਕਣ ਲਈ ਇਕ ...

ਪੂਰੀ ਖ਼ਬਰ »

ਨੈਸ਼ਨਲ ਫੈੱਡਰੇਸ਼ਨ ਆਫ਼ ਟੈਲੀਕਾਮ ਇੰਪਾਲਾਈਜ਼ ਦੀ ਚੋਣ

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਨੈਸ਼ਨਲ ਫੈੱਡਰੇਸ਼ਨ ਆਫ ਟੈਲੀਕਾਮ ਇੰਪਾਲਾਈਜ਼ (ਬੀ. ਐੱਸ. ਐੱਨ. ਐੱਲ.) ਸਰਕਲ ਪੰਜਾਬ ਦੀ 3 ਰੋਜ਼ਾ ਕੌਮੀ ਕਾਨਫਰੰਸ ਦੀ ਸਫਲਤਾਪੂਰਵਕ ਸਮਾਪਤੀ ਉਪਰੰਤ ਨਵੀਂ ਰਾਸ਼ਟਰੀ ਬਾਡੀ ਦਾ ਸਰਬਸੰਮਤੀ ਨਾਲ ਗਠਨ ਕੀਤਾ, ਜਿਸ 'ਚ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਵਲੋਂ ਭਗਤ ਪੂਰਨ ਸਿੰਘ ਦੀ 26ਵੀਂ ਬਰਸੀ ਮੌਕੇ ਲਗਾਇਆ ਜਾਵੇਗਾ 'ਵਿਰਾਸਤੀ ਕਿਰਤੀ ਮੇਲਾ'

ਮਾਨਾਂਵਾਲਾ, 19 ਮਾਰਚ (ਗੁਰਦੀਪ ਸਿੰਘ ਨਾਗੀ)- ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਅਤੇ ਮਹਾਨ ਕਿਰਤੀ ਭਾਈ ਲਾਲੋ ਨੂੰ ਸਮਰਪਿਤ 'ਵਿਰਾਸਤੀ ਕਿਰਤੀ ਮੇਲਾ' ਭਗਤ ਪੂਰਨ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ ਚਾਲੂ ਨਾ ਹੋਣ 'ਤੇ ਧਰਨੇ ਦਾ ਐਲਾਨ

ਬਹੋੜੂ, 19 ਮਾਰਚ (ਬਲਕਾਰ ਸਿੰਘ ਬਹੋੜੂ)- 'ਪੰਚਾਂ ਦਾ ਕਿਹਾ ਸਿਰ ਮੱਥੇ ਪਰ ਪਰਨਾਲਾ ਉੱਥੇ ਦਾ ਉੱਥੇ' ਵਾਲੀ ਕਹਾਵਤ ਵਾਟਰ ਸਪਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਖੂਬ ਢੁੱਕਦੀ ਹੈ ਕਿਉਂਕਿ ਵਾਰ-ਵਾਰ ਮੰਗ ਕਰਨ ਅਤੇ ਅਖਬਾਰਾਂ ਵਿਚ ਖ਼ਬਰਾਂ ਲਵਾਉਣ ਦੇ ਬਾਵਜੂਦ ...

ਪੂਰੀ ਖ਼ਬਰ »

ਕੱਥੂਨੰਗਲ ਵੈੱਲਫੇਅਰ ਸੁਸਾਇਟੀ ਨੇ ਪਿੰਡ ਦੀ ਸਫ਼ਾਈ ਕਰਵਾਈ

ਕੱਥੂਨੰਗਲ, 19 ਮਾਰਚ (ਡਾ. ਦਲਵਿੰਦਰ ਸਿੰਘ ਰੰਧਾਵਾ)- ਕੱਥੂਨੰਗਲ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਦੀਆਂ ਮੁਸ਼ਕਿਲਾਂ ਨੂੰ ਸਾਹਮਣੇ ਰੱਖਦਿਆਂ ਜਿਸ ਵਿਚ ਪਿੰਡ ਦੀ ਸਾਫ਼ ਸਫ਼ਾਈ ਕਰਵਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਤੇ ਲੋੜਵੰਦਾਂ ਦੀ ਮਦਦ ਮੁੱਖ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)- ਪੈਨਸ਼ਨਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਅਤੇ ਸਰਕਾਰ ਵਿਰੁੱਧ ਅੱਜ ਸਬ ਡਵੀਜ਼ਨ ਗੋਪਾਲ ਨਗਰ ਮਜੀਠਾ ਰੋਡ ਵਿਖੇ ਪ੍ਰਧਾਨ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦਿੱਤਾ ਗਿਆ ਅਤੇ ਵੱਖ-ਵੱਖ ...

ਪੂਰੀ ਖ਼ਬਰ »

-ਮਾਮਲਾ ਅੰਮਿ੍ਤਸਰ ਇੰਮਪਰੂਵਮੈਂਟ ਟਰੱਸਟ ਦੇ ਬਹੁ-ਕਰੋੜੀ ਜ਼ਮੀਨ ਘੁਟਾਲੇ ਦਾ- ਬੀਰਦਵਿੰਦਰ ਸਿੰਘ ਵਾਲੀ ਅਰਜ਼ੀ 'ਤੇ ਵਿਜੀਲੈਂਸ ਵਲੋਂ ਅਦਾਲਤ 'ਚ ਜਵਾਬ ਦਾਖ਼ਲ, ਅਗਲੀ ਸੁਣਵਾਈ 11 ਨੂੰ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਮੁਲਜ਼ਮਾਂ ਿਖ਼ਲਾਫ਼ ਦਰਜ ਅੰਮਿ੍ਤਸਰ ਇੰਮਪਰੂਵਮੈਂਟ ਟਰੱਸਟ ਦੇ ਬਹੁ-ਕਰੋੜੀ ਜ਼ਮੀਨ ਘੁਟਾਲੇ ਦੇ ਮਾਮਲੇ 'ਚ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

'ਈਕੋ ਸਿੱਖ' ਸੰਸਥਾ ਨੇ ਵਿਸ਼ਵ ਸਿੱਖ ਵਾਤਾਵਰਨ ਦਿਵਸ ਮਨਾਇਆ

ਤਰਸਿੱਕਾ, 19 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)- ਆਪਣੀ ਗੁਰਤਾਗੱਦੀ ਸਮੇਂ ਦੌਰਾਨ ਜੜੀ ਬੂਟੀਆਂ, ਬਾਗਾਂ, ਜਾਨਵਰਾਂ ਤੇ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਸ੍ਰੀ ਗੁਰੂ ਹਰਰਾਏ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਗੁਰੂ ਸਾਹਿਬ ਨੂੰ ਯਾਦ ਕਰਦਿਆਂ ਅਮਰੀਕਾ ਦੀ ਇਕ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਕਰੇਗੀ 22 ਨੂੰ ਵਿਧਾਨ ਸਭਾ ਦਾ ਘਿਰਾਓ

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਡਾ. ਸੰਤਸਵੇਕ ਸਿੰਘ ਸਰਕਾਰੀਆ ਅਤੇ ਹਰਵਿੰਦਰ ਸੁਲਤਾਨਵਿੰਡ ਦੀ ਪ੍ਰਧਾਨਗੀ ਹੇਠ ਹੋਈ | ਜਤਿਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਰਾਣੀ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਗੌਰੇਨੰਗਲ ਇਸਤਰੀ ਅਕਾਲੀ ਦਲ ਸਰਕਲ ਰਮਦਾਸ ਦੀ ਪ੍ਰਧਾਨ ਨਿਯੁਕਤ

ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਅਜਨਾਲਾ ਸਥਿਤ ਦਫ਼ਤਰ ਵਿਖੇ ਅੱਜ ਇਸਤਰੀ ਅਕਾਲੀ ਦਲ ਦੀ ਹੋਈ ਭਰਵੀਂ ਇਕੱਤਰਤਾ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਇਸਤਰੀ ਅਕਾਲੀ ਦਲ ਦੇ ਸੂਬਾਈ ਆਗੂ ਡਾ. ਅਵਤਾਰ ਕੌਰ ਅਜਨਾਲਾ ਵਲੋਂ ਸਾਬਕਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਪ੍ਰਦੂਸ਼ਣ ਮੁਕਤ ਤੇ ਸੁੰਦਰ ਬਣਾਉਣ ਲਈ ਦੋ ਪਾਰਕਾਂ ਨੂੰ ਖ਼ੂਬਸੂਰਤ ਬਣਾਉਣ ਦਾ ਫ਼ੈਸਲਾ

ਅੰਮਿ੍ਤਸਰ, 19 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੀ ਅਪ੍ਰੈਲ ਤੋਂ ਪਲਾਸਿਟਕ ਦੇ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਪਾਬੰਦੀ ਲਗਾਏ ਜਾਣ ਦੇ ਫ਼ੈਸਲੇ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪਾਵਨ ਅਸਥਾਨ ਦਾ ਚੌਗਿਰਦਾ ਹੋਰ ...

ਪੂਰੀ ਖ਼ਬਰ »

ਪਿੰਡ ਕੋਹਾਲਾ 'ਚ ਡਰੀਮ ਅਚੀਵਰਸ ਪਬਲਿਕ ਸਕੂਲ ਦੀ ਸ਼ੁਰੂਆਤ

ਚੋਗਾਵਾਂ, 19 ਮਾਰਚ (ਗੁਰਬਿੰਦਰ ਸਿੰਘ ਬਾਗੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਡਰੀਮ ਅਚੀਵਰਸ ਪਬਲਿਕ ਸਕੂਲ ਦੀ ਅੱਜ ਰਸਮੀ ਸ਼ੁਰੂਆਤ ਹੋ ਗਈ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸੰਤ ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਪਿੰ੍ਰਸੀਪਲ ...

ਪੂਰੀ ਖ਼ਬਰ »

ਭਰੁਣ ਹੱਤਿਆ ਤੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾ ਕੇ ਨਵ-ਜੰਮੀਆਂ ਬੱਚੀਆਂ ਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਕੀਤਾ ਸਨਮਾਨਿਤ

ਮਜੀਠਾ, 19 ਮਾਰਚ (ਸਹਿਮੀ)- ਪਿੰਡ ਭੋਮਾਂ ਵਿਖੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਾਂ ਸਾਲ ਸੰਮਤ 550 ਮਨਾਉਣ ਦੇ ਸਬੰਧ 'ਚ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾਂ ਦੇ ਗ੍ਰਹਿ ਵਿਖੇ ਨਸ਼ਿਆਂ ਤੇ ਭਰੂਣ ਹੱਤਿਆਂ ਵਿਰੁੱਧ ਸੈਮੀਨਾਰ ਲਗਾ ਕੇ ਇਕ ਮੁਫ਼ਤ ...

ਪੂਰੀ ਖ਼ਬਰ »

ਤਲਬੀਰ ਗਿੱਲ ਨੇ ਅੱਜ ਦੇ ਰੋਸ ਧਰਨੇ ਸਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਕੀਤਾ ਲਾਮਬੱਧ

ਜੇਠੂਵਾਲ, 19 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਸ. ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ...

ਪੂਰੀ ਖ਼ਬਰ »

ਮਜੀਠਾ ਤੋਂ ਅੱਜ ਦੇ ਰੋਸ ਧਰਨੇ 'ਚ ਵੱਡੀ ਗਿਣਤੀ ਅਕਾਲੀ ਵਰਕਰ ਹੋਣਗੇ ਸ਼ਾਮਿਲ- ਪ੍ਰਾਸ਼ਰ, ਅਬਰੋਲ

ਮਜੀਠਾ, 19 ਮਾਰਚ (ਮਨਿੰਦਰ ਸਿੰਘ ਸੋਖੀ)- ਪੰਜਾਬ ਵਿਚਲੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ 20 ਮਾਰਚ ਦੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮਜੀਠਾ ਵਿਖੇ ਨਗਰ ਕੌਾਸਲ ਦੇ ਪ੍ਰਧਾਨ ਤਰੁਨ ਕੁਮਾਰ ਅਬਰੋਲ ਤੇ ਵਿਧਾਇਕ ਸ. ...

ਪੂਰੀ ਖ਼ਬਰ »

ਅੰਮਿ੍ਤਸਰ ਹਵਾਈ ਅੱਡੇ ਨੇ ਘਰੇਲੂ ਯਾਤਰੀਆਂ ਤੇ ਹਵਾਈ ਆਵਾਜਾਈ ਦੇ ਵਾਧੇ 'ਚ ਭਾਰਤ ਦੇ ਕੌਮਾਂਤਰੀ ਹਵਾਈ ਅੱਡਿਆਂ ਨੂੰ ਪਛਾੜਿਆ

ਅੰਮਿ੍ਤਸਰ, 19 ਮਾਰਚ (ਜੱਸ)- ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਵਲੋਂ ਜਾਰੀ ਅੰਕੜਿਆਂ ਅਨੁਸਾਰ ਸੀ੍ਰ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਨੇ ਵਿੱਤੀ ਸਾਲ 2017-18 ਦੇ ਪਹਿਲੇ 10 ਮਹੀਨਿਆਂ 'ਚ ਯਾਤਰੀਆਂ ਅਤੇ ਹਵਾਈ ਜਹਾਜ਼ਾਂ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਦੇਸ਼ੀ ਵਿਦਿਆਰਥਣ ਨੂੰ ਡਿਗਰੀ ਪ੍ਰਦਾਨ

ਅਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਵਿਦੇਸ਼ੀ ਵਿਦਿਆਰਥਣ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੁਲਤਵੀ ਹੋਈ 44ਵੀਂ ਕਾਨਵੋਕੇਸ਼ਨ ਤੋਂ ਪਹਿਲਾਂ ਡਿਗਰੀ ਲੈਣਾ ਚਾਹੁੰਦੀ ਸੀ, ਨੂੰ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਡਿਗਰੀ ਦੇ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਨਹੀਂ ਰੁਕ ਰਹੀਆਂ ਲੁੱਟਾ-ਖੋਹਾਂ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)- ਗੁਰੂ ਨਗਰੀ 'ਚ ਲੁੱਟਾਂ-ਖੋਹਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿੱਥੇ ਆਏ ਦਿਨ ਸ਼ਰਧਾਲੂ ਤੇ ਹੋਰ ਕੰਮ ਕਾਜ਼ੀ ਔਰਤਾਂ ਤੇ ਵਿਦਿਆਰਥਣਾਂ ਲੁੱਟ-ਖੋਹ ਦਾ ਸ਼ਿਕਾਰ ਹੋ ਰਹੀਆਂ ਹਨ | ਅੱਜ ਸ਼ਾਮ ਚਾਰ ਵਜੇ ਕਰੀਬ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅਨਸਾਰ ਬਰਨੀ ਕਰਾਚੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ 'ਚ ਹੋਏ ਨਤਮਸਤਕ

ਅੰਮਿ੍ਤਸਰ, 19 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਭਾਰਤੀ ਨਾਗਰਿਕਾਂ ਦੀ ਰਿਹਾਈ ਲਈ ਜਦੋ-ਜਹਿਦ ਕਰਨ ਵਾਲੇ ਮਨੁੱਖੀ ਅਧਿਕਾਰ ਸੰਗਠਨ ਦੇ ਕਾਰਕੁੰਨ ਅਨਸਾਰ ਬਰਨੀ ਨੇ ਸਾਥੀਆਂ ਸਮੇਤ ਪਾਕਿ ਦੇ ਕਰਾਚੀ ਸ਼ਹਿਰ ਦੀ ਆਬਾਦੀ ਅਰਾਮਬਾਗ਼ ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਨੇ ਟੇਲਰ ਰੋਡ 'ਤੇ ਖੁੰਬਾਂ ਵਾਂਗ ਉੱਗੇ ਕਾਰ ਵਾਸ਼ਿੰਗ ਸੈਂਟਰ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਟੇਲਰ ਰੋਡ 'ਤੇ ਐੱਨ. ਐੱਮ. ਸਿਨੇਮਾ ਦੇ ਸਾਹਮਣੇ ਖੁੰਬਾਂ ਵਾਂਗ ਉੱਗੇ ਅੱਧੇ ਦਰਜ਼ਨ ਤੋਂ ਵੱਧ ਕਾਰ ਵਾਸ਼ਿੰਗ ਸੈਂਟਰ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ | ਗੈਰ-ਕਾਨੂੰਨੀ ਰੂਪ ਨਾਲ ਖੁੱਲ੍ਹੇ ਇਨ੍ਹਾਂ ਕਾਰ ...

ਪੂਰੀ ਖ਼ਬਰ »

ਆਮ ਵਰਗ ਦੇ ਲੋਕ ਪਿਸ ਰਹੇ ਹਨ ਜੀ. ਐੱਸ. ਟੀ. ਦੀ ਚੱਕੀ 'ਚ, ਗ਼ਰੀਬ ਵਰਗ 'ਤੇ ਪਾਇਆ ਜਾ ਰਿਹੈ ਬੋਝ

ਜੈਂਤੀਪੁਰ, 19 ਮਾਰਚ (ਮਨਮੋਹਨ ਢਿੱਲੋਂ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਕ ਦੇਸ਼ ਅਤੇ ਇਕ ਟੈਕਸ ਦਾ ਨਾਅਰਾ ਦੇ ਕੇ ਲੋਕਾਂ ਉੱਪਰ ਜੀ. ਐੱਸ. ਟੀ. ਦਾ ਟੈਕਸ ਥੋਪਿਆ ਗਿਆ ਹੈ, ਜਿਸ ਦੇ ਸਾਰਥਿਕ ਨਤੀਜੇ ਨਿਕਲਦੇ ਦਿਖਾਈ ਨਹੀਂ ਦੇ ਰਹੇ | ਇਸੇ ਤਰ੍ਹਾਂ ਦਾ ...

ਪੂਰੀ ਖ਼ਬਰ »

22 ਨੂੰ ਪੰਜਾਬ ਮਨੋਰੋਗ ਹਸਪਤਾਲ ਦੇ ਮੁਲਾਜ਼ਮ ਘੇਰਨਗੇ ਪੰਜਾਬ ਵਿਧਾਨ ਸਭਾ

ਅੰਮਿ੍ਤਸਰ, 19 ਮਾਰਚ (ਸ਼ੈਲੀ)- ਸਰਕੂਲਰ ਰੋਡ ਸਥਿਤ ਮਨੋਰੋਗ ਹਸਪਤਾਲ ਅੰਮਿ੍ਤਸਰ ਵਿਖੇ ਪ੍ਰਧਾਨ ਕਮਲ ਕਨੌਜੀਆ ਦੀ ਪ੍ਰਧਾਨਗੀ ਹੇਠ ਇਕ ਵਿਸ਼ਾਲ ਮੀਟਿੰਗ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ 22 ਮਾਰਚ ਨੂੰ ਪੰਜਾਬ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਰਾਮ ਆਸਰਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਚੇਤਨਪੁਰਾ, 19 ਮਾਰਚ (ਮਹਾਂਬੀਰ ਸਿੰਘ ਗਿੱਲ)- ਪਿੰਡ ਸੰਤੂਨੰਗਲ ਵਿਖੇ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਰਾਮ ਆਸਰਾ ਜੀ ਦੀ ਯਾਦ 'ਚ ਸਾਲਾਨਾ ਧਾਰਮਿਕ ਜੋੜ ਮੇਲਾ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਹੀ ਸ਼ਰਧਾ ਸਹਿਤ ਮਨਾਇਆ ਗਿਆ¢ ਗੁੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਚੱਕ ਮਿਸ਼ਰੀ ਖਾਂ 'ਚ ਵਾਪਰੀ ਘਟਨਾ ਦੀ ਜਾਂਚ ਪੜਤਾਲ ਕਰਵਾਉਣ ਦੀ ਮੰਗ

ਚੋਗਾਵਾਂ, 19 ਮਾਰਚ (ਗੁਰਬਿੰਦਰ ਸਿੰਘ ਬਾਗੀ)- ਪ੍ਰਗਟ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਚੱਕ ਮਿਸ਼ਰੀ ਖਾਂ ਨੇ ਪਿੰਡ ਦੇ ਮੋਹਤਬਰਾਂ ਦੀ ਹਾਜ਼ਰੀ 'ਚ ਪੁਲਿਸ ਥਾਣਾ ਲੋਪੋਕੇ ਵਿਖੇ ਲਿਖ਼ਤੀ ਦਰਖਾਸਤ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ 'ਚ 12 ਮਾਰਚ ਨੂੰ ਜਿਹੜੀ ਘਟਨਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਵਲੋਂ ਵਿਧਾਨ ਸਭਾ ਦਾ ਘਿਰਾਓ 22 ਨੂੰ -ਬਾਜਵਾ

ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਦੇ ਸਮੁੱਚੇ ਮੁਲਾਜਮਾਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਬਾਬਾ ਜੀ ਦੀ ਕੁੱਲੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਧਾਰਮਿਕ ਦੀਵਾਨ ਸਜਾਏ

ਹਰਸਾ ਛੀਨਾ/ਰਾਜਾਸਾਂਸੀ, 19 ਮਾਰਚ (ਕੜਿਆਲ, ਖੀਵਾ)- ਸਥਾਨਕ ਬਲਾਕ ਅਧੀਨ ਪੈਂਦੇ ਗੁਰਦੁਆਰਾ ਸੰਗਤਸਰ (ਬਾਬਾ ਜੀ ਦੀ ਕੁੱਲੀ) ਵਿਖੇ ਮਾਹਨ ਤਪੱਸਵੀ ਸੰਤ ਬਾਬਾ ਜਗਤ ਸਿੰਘ ਦੀ 55ਵੀਂ ਅਤੇ ਸੰਤ ਬਾਬਾ ਸੂਬਾ ਸਿੰਘ ਦੀ 35ਵੀਂ ਬਰਸੀ ਨੂੰ ਸਮਰਪਿਤ 3 ਰੋਜ਼ਾ ਸਾਲਾਨਾ ਜੋੜ ਮੇਲੇ ਦੇ ...

ਪੂਰੀ ਖ਼ਬਰ »

ਸ਼ਹੀਦ ਸਾਧੂ ਸਿੰਘ ਤੱਖਤੂਪੁਰਾ ਦੀ 8ਵੀਂ ਬਰਸੀ ਮਨਾਈ

ਗੱਗੋਮਾਹਲ, 19 ਮਾਰਚ (ਬਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਆਪਣੀ ਜਾਨ ਦੀ ਬਾਜ਼ੀ ਲਗਾਉਣ ਵਾਲੇ ਕਿਸਾਨ ਆਗੂ ਸ਼ਹੀਦ ਸਾਧੂ ਸਿੰਘ ਤੱਖਤੂਪੁਰਾ ਦੀ 8ਵੀਂ ਬਰਸੀ ਪਿੰਡ ਧੰਗਾਈ ਵਿਖੇ ਮਨਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਡੇਪੋ ਪ੍ਰੋਗਰਾਮ ਸਬੰਧੀ ਐੱਸ. ਐੱਸ. ਪੀ. ਵਲੋਂ ਅਧਿਕਾਰੀਆਂ ਤੇ ਜਨਤਾ ਨਾਲ ਮੀਟਿੰਗ

ਜੰਡਿਆਲਾ ਗੁਰੂ, 19 ਮਾਰਚ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਉਲੀਕੇ ਗਏ ਪ੍ਰੋਗਰਾਮ ਦੀ 23 ਮਾਰਚ ਤੋਂ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼' (ਡੇਪੋ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਯੂਸ਼ ਭਵਨ ਪਹੁੰਚੇ ਆਯੂਸ਼ ਡਾਕਟਰ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਸਮੁੱਚੇ ਦੇਸ਼ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਆਯੂਸ਼ ਡਾਕਟਰਾਂ ਦੀ ਸੰਸਥਾ 'ਆਯੂਸ਼ਮਾਨ' ਦਾ ਇਕ ਵਫ਼ਦ ਕੌਮੀ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਨਵੀਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX