ਤਾਜਾ ਖ਼ਬਰਾਂ


ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 minute ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  12 minutes ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  22 minutes ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  36 minutes ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  56 minutes ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 1 hour ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 1 hour ago
ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ....
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 1 hour ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ...
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 1 hour ago
ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ...
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 2 hours ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 2 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 3 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 3 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 3 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 3 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 3 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 4 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 4 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 4 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 5 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 5 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 5 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 minute ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 6 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 6 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 7 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 7 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 8 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਜੰਮੂ-ਕਸ਼ਮੀਰ

ਛੱਤੀ ਸਿੰਘਪੁਰਾ ਕਤਲ-ਏ-ਆਮ ਦੇ ਪੀੜਤ ਪਰਿਵਾਰਾਂ ਨੂੰ ਅਜੇ ਵੀ ਇਨਸਾਫ਼ ਦੀ ਉਡੀਕ

ਸ੍ਰੀਨਗਰ, 19 ਮਾਰਚ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਸਥਿਤ ਸਿੱਖ ਵਸੋਂ ਵਾਲੇ ਛੱਤੀ ਸਿੰਘਪੁਰਾ ਪਿੰਡ ਵਿਖੇ 20 ਮਾਰਚ, 2000 ਨੂੰ 35 ਨਿਹੱਥੇ ਸਿੱਖਾਂ ਨੂੰ ਅਣਪਛਾਤੇ ਬੰਦੂਕ ਧਾਰੀਆਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ | ਪੀੜਤ ਪਰਿਵਾਰ 18 ਵਰ੍ਹੇ ਲੰਘਣ ਦੇ ਬਾਅਦ ਵੀ ਇਨਸਾਫ਼ ਦੀ ਉਡੀਕ 'ਚ ਬੈਠੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਡੇਢ ਦਹਾਕਾ ਪਹਿਲੇ ਬੀਤੀ ਇਸ ਦਰਦਨਾਕ ਘਟਨਾ ਦੇ ਸੰਬਧ 'ਚ ਸਰਕਾਰਾਂ ਅਜੇ ਤੱਕ ਕਿਸੇ ਨੂੰ ਗਿ੍ਫਤਾਰ ਕਰਨ 'ਚ ਕਿਉਂ ਨਾਕਾਮ ਰਹੀਆਂ ਹਨ | ਇਸ ਖੂਨੀ ਘਟਨਾ ਨੂੰ ਚੇਤੇ ਕਰਦੇ ਇਸ ਸਮੂਹਿਕ ਕਤਲ ਕਾਂਡ 'ਚ ਵਾਲ-ਵਾਲ ਬਚੇ ਕਈ ਸਿੱਖਾਂ ਨੇ ਦੱਸਿਆ ਕਿ 20 ਮਾਰਚ ਦੀ ਰਾਤ 20-25 ਫੌਜ ਵਰਦੀ ਪਹਿਨੇ ਏ.ਕੇ. 47 ਰਾਈਫਲਾਂ ਨਾਲ ਲੈਸ ਸ਼ੱਕੀ ਵਿਅਕਤੀਆਂ ਨੇ ਅੱਤਵਾਦੀਆਂ ਦੇ ਛੁਪੇ ਹੋਣ ਦੇ ਭਾਣੇ ਤਲਾਸ਼ੀ ਲੈਣ ਲਈ ਮਰਦਾਂ ਨੂੰ ਘਰੋਂ ਕੱਢ ਕੇ 2 ਗੁਰਦੁਆਰਿਆਂ ਲਾਗੇ ਸ਼ਨਾਖਤੀ ਪਰੇਡ ਲਈ ਜਮ੍ਹਾ ਹੋਣ ਲਈ ਕਿਹਾ | ਕੁਝ ਦੇਰ ਬਾਅਦ ਉਨ੍ਹਾਂ ਨੇ ਪਿੰਡ ਦੇ 35 ਮਰਦਾਂ ਜਿਨ੍ਹਾਂ 'ਚੋਂ ਬਹੁਗਿਣਤੀ ਨੌਜਵਾਨਾਂ ਦੀ ਸੀ, ਨੂੰ ਮਾਰ ਦਿੱਤਾ | ਇਸ ਕਤਲ-ਏ-ਆਮ ਨਾਲ ਜਿੱਥੇ ਸਮੁੱਚੀ ਕਸ਼ਮੀਰ ਵਾਦੀ 'ਚ ਸੋਗ ਦੀ ਲਹਿਰ ਦੌੜ ਗਈ ਸੀ ਉੱਥੇ ਸਿੱਖ ਜਗਤ 'ਚ ਮਾਤਮ ਛਾ ਗਿਆ ਸੀ | ਸਮੇਂ ਦੀਆਂ ਦੋਵੇ ਸਰਕਾਰਾਂ ਨੇ ਜਲਦੀ ਕਾਤਲਾਂ ਨੂੰ ਗਿ੍ਫਤਾਰ ਕਰ ਕੇ ਇਨਸਾਫ ਦਿਵਾਉਣ ਦਾ ਵਾਅਦਾ ਕੀਤਾ ਸੀ ਜਿਹੜਾ ਇਸ ਵੇਲੇ ਤਕ ਵਫ਼ਾ ਨਹੀ ਹੋ ਸਕਿਆ | ਕਤਲ-ਏ-ਆਮ ਦੀ ਕਿਸੇ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਸੀ ਲਈ ਅਤੇ ਇਸ ਕਤਲ-ਏ-ਆਮ ਦੀ ਨਿਖੇਧੀ ਕੀਤੀ ਸੀ | ਪਿਛਲੇ 18 ਸਾਲਾਂ 'ਤੋਂ ਸਰਕਾਰ ਅਤੇ ਅੱਤਵਾਦੀ ਸੰਗਠਨ ਇਕ ਦੂਜੇ ਦੇ ਸਿਰ ਇਸ ਕਤਲ-ਏ-ਆਮ ਦਾ ਦੋਸ਼ ਲਗਾਉਂਦੇ ਫਿਰਦੇ ਹਨ | ਸਥਾਨਕ ਸਿੱਖ ਸੰਗਤ ਤੇ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਘੱਟ ਗਿਣਤੀ ਹੋਣ ਦੇ ਕਾਰਨ ਇਸ ਘਟਨਾ ਦੀ ਜਾਂਚ ਕੇਂਦਰ ਅਤੇ ਰਾਜ ਸਰਕਾਰ ਪਿਛਲੇ ਇੰਨੇ ਵਰਿ੍ਹਆਂ ਦੌਰਾਨ ਕਿਸੇ ਨਿਰਪੱਖ ਅਦਾਰੇ ਕੋਲੋਂ ਜਾਂਚ ਕਰਵਾਉਣ ਵਲ ਧਿਆਨ ਨਹੀਂ ਦੇ ਰਹੀ ਹੈ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜ ਦੀ ਨਵੀਂ ਸਰਕਾਰ ਦੇ ਮੁੱਖ ਮੰਤਰੀ ਨੂੰ ਸਮੂਹਿਕ ਕਤਲ ਲਈ ਜ਼ਿੰਮੇਵਾਰ ਲੋਕਾਂ ਨੂੰ ਕਟਿਹਰੇ 'ਚ ਖੜੇ ਕਰਨ ਦੀ ਅਪੀਲ ਕਰਦੇ ਇਸ ਨੂੰ (ਐਨ.ਆਈ.ਏ.) ਨੂੰ ਸੌਾਪਣ ਦੀ ਮੰਗ ਕੀਤੀ | ਉਨ੍ਹਾਂ ਦੱਸਿਆ ਕਿ ਇਸ ਘਟਨਾ ਨਾਲ ਜੁੜੇ ਪੱਥਰੀਬਲ ਮਾਮਲੇ ਦੀ ਜਾਂਚ 'ਤੇ ਸਰਕਾਰ ਨੇ ਪੁਰਾ ਵਾਹ ਲਗਾ ਕੇ ਆਖ਼ਰ ਫੌਜ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਸਰਕਾਰ ਨੇ ਸਾਨੂੰ (ਸਿੱਖਾਂ) ਨੂੰ ਇੰਨੇ ਵਰਿ੍ਹਆਂ 'ਤੋਂ ਹਨੇਰੇ 'ਚ ਰੱਖਿਆ ਹੋਇਆ ਹੈ | ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੌਮੀ ਵਿਕਟਮ ਕਰਾਰ ਦੇਣ ਦੀ ਮੰਗ ਕੀਤੀ | ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੇਨਾ ਨੇ ਛੱਤੀ ਸਿੰਘ ਪੁਰਾ 'ਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜ਼ਲੀ ਭੇਟ ਕਰਦੇ ਕਿਹਾ ਕਿ ਰਾਜ ਤੇ ਕੇਂਦਰ ਸਰਕਾਰ ਨੇ ਇਸ ਮਾਮਲੇ 'ਚ ਵੀ ਸਿੱਖਾਂ ਨਾਲ ਵਿਤਕਰਾ ਕੀਤਾ ਤੇ ਇਸ ਵੇਲੇ ਤੱਕ ਉਹ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਕਰਨ 'ਚ ਨਾਕਾਮ ਰਹੀ ਹੈ | ਉਨ੍ਹਾਂ ਨੇ ਕਿਹਾ ਉਸ ਵੇਲੇ ਅਮਰੀਕਾ ਦੇ ਰਾਸ਼ਟਰਪਤੀ ਬਿਲ ਕਿਲੰਟਨ ਨੇ ਵੀ ਇਸ ਕਤਲ-ਏ-ਆਮ ਦੀ ਨਿੰਦਾ ਕਰਦੇ ਭਾਰਤ ਸਰਕਾਰ ਨੂੰ ਇਸ ਦੀ ਜਾਂਚ ਕਰਨ ਲਈ ਕਿਹਾ ਸੀ | ਕਿਲੰਟਨ ਨੇ ਆਪਣੀ ਲਿਖੀ ਕਿਤਾਬ 'ਚ ਇਸ ਘਟਨਾ ਨੂੰ ਸਭ 'ਤੋਂ ਦਰਦਨਾਕ ਘਟਨਾ ਦੱਸਿਆ |

ਐਸ. ਡੀ. ਪੀ. ਓ., ਆਰ. ਐਸ. ਪੁਰਾ ਨੇ ਕੀਤੀ ਪਬਲਿਕ ਮੀਟਿੰਗ

ਜੰਮੂ, 19 ਮਾਰਚ (ਮਹਿੰਦਰਪਾਲ ਸਿੰਘ)-ਅੱਜ ਨਸ਼ੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਪੁਲਿਸ ਤੇ ਲੋਕਾਂ ਵਿਚ ਬਿਹਤਰ ਸਬੰਧ ਬਣਾਉਣ ਲਈ ਆਰ. ਐਸ. ਪੁਰਾ ਦੇ ਪਿੰਡ ਸੀਰ ਬਾਲਾ ਵਿਖੇ ਇਕ ਪੁਲਿਸ ਪਬਲਿਕ ਮੀਟਿੰਗ ਰੱਖੀ ਗਈ, ਜਿਸ ਵਿਚ ਆਰ. ਐਸ. ਪੁਰਾ ਦੇ ਐਸ. ਡੀ. ਪੀ. ਓ. ਸੌਰਭ ...

ਪੂਰੀ ਖ਼ਬਰ »

ਅੱਤਵਾਦੀ ਭਰਤੀ ਕਰਨ ਵਾਲੇ ਗਰੋਹ ਦਾ ਤਰਾਲ ਵਿਖੇ ਪਰਦਾਫਾਸ਼, 6 ਗ੍ਰਿਫਤਾਰ

ਸ੍ਰੀਨਗਰ, 19 ਮਾਰਚ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ 'ਚੋਂ ਸੁਰੱਖਿਆ ਬਲਾਂ ਨੇ ਨੌਜਵਾਨਾਂ ਨੂੰ ਅੱਤਵਾਦੀ ਸੰਗਠਨਾਂ 'ਚ ਭਰਤੀ ਕਰਨ ਦਾ ਇਕ ਗਰੋਹ ਦਾ ਪਰਦਾਫਾਸ਼ ਕਰਦੇ 6 ਵਿਅਕਤੀਆਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਬੁਲਾਰੇ ਅਨੁਸਾਰ 42 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX