ਤਾਜਾ ਖ਼ਬਰਾਂ


ਫ਼ੈਕਟਰੀ 'ਚ ਹੋਇਆ ਧਮਾਕਾ, ਇੱਕ ਮਜ਼ਦੂਰ ਦੀ ਮੌਤ
. . .  10 minutes ago
ਲੁਧਿਆਣਾ, 21 ਨਵੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਕੰਗਣਵਾਲ ਇਲਾਕੇ ਵਿਚ ਇੱਕ ਫ਼ੈਕਟਰੀ ਵਿਚ ਹੋਏ ਧਮਾਕੇ ਵਿਚ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਸੜਕ ਹਾਦਸੇ 'ਚ ਇੱਕ ਦੀ ਮੌਤ, 3 ਜ਼ਖਮੀ
. . .  3 minutes ago
ਬੀਜਾ, 21 ਨਵੰਬਰ (ਰਣਧੀਰ ਸਿੰਘ ਧੀਰਾ) - ਅੱਜ ਬਾਅਦ ਦੁਪਹਿਰ ਬੀਜਾ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਹ...
ਤੇਜ ਰਫ਼ਤਾਰ ਕਾਰ ਦੀ ਟੱਕਰ 'ਚ ਐਕਟਿਵਾ ਸਵਾਰ ਔਰਤ ਦੀ ਮੌਤ
. . .  27 minutes ago
ਜਲੰਧਰ, 21 ਨਵੰਬਰ - ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸੰਜੇ ਨਗਰ ਵਿਖੇ ਤੇਜ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ...
ਸਾਰਾ ਪਿੰਡ ਹਿਤੈਸ਼ੀ ਹੈ ਬਿਕਰਮਜੀਤ ਸਿੰਘ ਦਾ
. . .  42 minutes ago
ਰਾਜਾਸਾਂਸੀ, 21 (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਬਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿੰਡ ਧਾਰੀਵਾਲ...
ਤਹਿਸੀਲ ਅਜਨਾਲਾ ਨਾਲ ਸਬੰਧਿਤ ਹਨ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ
. . .  54 minutes ago
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ ਤਹਿਸੀ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ
. . .  about 1 hour ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 7ਵਾਂ ਝਟਕਾ
. . .  about 1 hour ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6ਵਾਂ ਝਟਕਾ
. . .  about 1 hour ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6 ਗੇਂਦਾਂ 'ਚ ਜਿੱਤਣ ਲਈ 13 ਦੌੜਾਂ ਦੀ ਲੋੜ
. . .  about 1 hour ago
ਭਾਰਤ ਨੂੰ 5ਵਾਂ ਝਟਕਾ : ਰਿਸ਼ਵ ਪੰਤ 20 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 12 ਗੇਂਦਾਂ 'ਚ ਜਿੱਤਣ ਲਈ 24 ਦੌੜਾਂ ਦੀ ਲੋੜ
. . .  about 1 hour ago
ਥਾਣਾ ਰਾਜਾਸਾਂਸੀ ਦੇ ਧਾਰੀਵਾਲ ਨਾਲ ਸਬੰਧਿਤ ਹੈ ਬਿਕਰਮਜੀਤ ਸਿੰਘ
. . .  about 1 hour ago
ਰਾਜਾਸਾਂਸੀ, 21ਨਵੰਬਰ (ਹੇਰ) - ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਫੜਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ ਥਾਣਾ ਰਾਜਾਸਾਂਸੀ 'ਚ ਪੈਂਦੇ ਪਿੰਡ ਧਾਰੀਵਾਲ ਨਾਲ ਸਬੰਧਿਤ ਹੈ ਤੇ ਇਸ...
ਭਾਰਤ ਨੂੰ ਚੌਥਾ ਝਟਕਾ : ਸ਼ਿਖਰ ਧਵਨ 76 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ ਨੂੰ ਤੀਸਰਾ ਝਟਕਾ : ਕਪਤਾਨ ਵਿਰਾਟ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ ਨੂੰ ਦੂਸਰਾ ਝਟਕਾ, ਕੇ.ਐੱਲ ਰਾਹੁਲ 13 ਦੌੜਾਂ ਬਣਾ ਕੇ ਆਊਟ
. . .  1 minute ago
ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  about 2 hours ago
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  about 2 hours ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  about 2 hours ago
ਅਦਲੀਵਾਲ ਗਰਨੇਡ ਹਮਲਾ ਮਾਮਲੇ 'ਚ ਇਕ ਗ੍ਰਿਫਤਾਰ
. . .  about 2 hours ago
ਕੇਜਰੀਵਾਲ 'ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  about 3 hours ago
ਮੋਦੀ ਦਾ 2 ਕਰੋੜ ਨੌਕਰੀਆਂ ਦਾ ਵਾਅਦਾ, ਜੁਮਲਾ ਬਣ ਕੇ ਰਹਿ ਗਿਆ - ਮਨਮੋਹਨ ਸਿੰਘ
. . .  about 3 hours ago
ਭਾਰਤ ਆਸਟਰੇਲੀਆ ਬ੍ਰਿਸਬੇਨ ਟੀ20 - ਮੀਂਹ ਨੇ ਰੋਕਿਆ ਮੈਕਸਵੇਲ ਦੇ ਛੱਕਿਆ ਦਾ ਤੁਫਾਨ, ਆਸਟ੍ਰੇਲੀਆ 153/3
. . .  about 3 hours ago
4 ਲੋਕਾਂ ਦੇ ਹੱਤਿਆ ਦੀ ਦੋਸ਼ੀ ਮਹਿਲਾ ਅਦਾਲਤ 'ਚ ਪੇਸ਼
. . .  about 3 hours ago
ਅੰਡੇਮਾਨ ਨਿਕੋਬਾਰ 'ਚ ਅਮਰੀਕੀ ਨਾਗਰਿਕ ਦੀ ਹੱਤਿਆ
. . .  about 4 hours ago
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  about 4 hours ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  about 4 hours ago
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  about 4 hours ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  about 4 hours ago
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 5 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 5 hours ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  about 4 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  about 4 hours ago
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 6 hours ago
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 6 hours ago
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  about 4 hours ago
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  about 4 hours ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 3 hours ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 6 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  about 4 hours ago
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 6 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 7 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 7 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 7 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 8 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 8 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 9 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 9 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 9 hours ago
ਅਕਸ਼ੈ ਕੁਮਾਰ ਤੋਂ ਐਸ.ਆਈ.ਟੀ. ਅੱਜ ਕਰੇਗੀ ਪੁੱਛਗਿੱਛ
. . .  about 9 hours ago
ਬਠਿੰਡਾ ਤੋਂ ਲੜਕੇ ਨੂੰ ਅਗਵਾ ਕਰਕੇ ਮੰਗੀ 2 ਕਰੋੜ ਦੀ ਫਿਰੌਤੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਲੁਧਿਆਣਾ

ਨੌਜਵਾਨਾਂ ਨੂੰ ਹੁੱਕਾ ਪਿਲਾਉਣ ਵਾਲਾ ਰੈਸਟੋਰੈਂਟ ਮਾਲਕ 2 ਮੁਲਾਜ਼ਮਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਘੰਟਾ ਘਰ ਰੈਸਟੋਰੈਂਟ 'ਚ ਬੀਤੀ ਦੇਰ ਰਾਤ ਪੁਲਿਸ ਵਲੋਂ ਛਾਪਾਮਾਰੀ ਕਰਕੇ ਨੌਜਵਾਨਾਂ ਨੂੰ ਹੁੱਕਾ ਪਿਲਾ ਰਹੇ ਮਾਲਕ ਤੇ ਉਸ ਦੇ ਦੋ ਮੁਲਾਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਘੰਟਾ ਘਰ ਰੈਸਟੋਰੈਂਟ ਦਾ ਮਾਲਕ ਕਿਰਤ ਬਜਾਜ ਵਾਸੀ ਮਾਡਲ ਟਾਊਨ, ਰਜਨੀਸ਼ ਠਾਕੁਰ ਪੁੱਤਰ ਮਹਿੰਦਰ ਸਿੰਘ ਵਾਸੀ ਹਿਮਾਚਲ ਪ੍ਰਦੇਸ਼ ਅਤੇ ਆਰਜੂ ਕੁਮਾਰ ਵਾਸੀ ਵਿਕਾਸ ਨਗਰ (ਦੋਵੇਂ ਮੁਲਾਜ਼ਮ) ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਆਪਣੇ ਰੈਸਟੋਰੈਂਟ 'ਚ ਸ਼ਰ੍ਹੇਆਮ ਨੌਜਵਾਨਾਂ ਨੂੰ ਹੁੱਕਾ ਪਿਲਾ ਰਹੇ ਹਨ | ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁੱਕਾ ਬਾਰ 'ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ ਪਰ ਪਾਬੰਦੀ ਦੇ ਬਾਵਜੂਦ ਕਥਿਤ ਦੋਸ਼ੀ ਰੈਸਟੋਰੈਂਟ 'ਚ ਹੁੱਕਾ ਪਿਲਾ ਰਹੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਧਾਰਾ 188 ਤਹਿਤ ਕਾਰਵਾਈ ਕੀਤੀ ਗਈ ਹੈ |

ਸ਼ਿਵ ਸੈਨਾ ਹਿੰਦੁਸਤਾਨ ਨੇ ਪਾਕਿਸਤਾਨ ਦਾ ਪੁਤਲਾ ਫੂਕਿਆ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਪਾਕਿਸਤਾਨ ਫੌਜ ਵਲੋਂ ਬੀਤੇ ਦਿਨ ਸੰਘਰਸ਼ ਵਿਰਾਮ ਦੀ ਉਲੰਘਣਾ ਕਰਦੇ ਹੋਏ ਕੀਤੀ ਗਈ ਗੋਲੀਬਾਰੀ 'ਚ ਪੰਜ ਭਾਰਤੀਆਂ ਦੀ ਹੋਈ ਮੌਤ ਦੇ ਮਾਮਲੇ ਦਾ ਸ਼ਿਵ ਸੈਨਾ ਹਿੰਦੁਸਤਾਨ ਨੇ ਗਹਿਰੀ ਚਿੰਤਾ ਜਾਹਿਰ ਕੀਤੀ ਹੈ | ਸ਼ਿਵ ਸੈਨਾ ...

ਪੂਰੀ ਖ਼ਬਰ »

ਚੰਡੀਗੜ੍ਹ ਹਵਾਈ ਅੱਡੇ ਤੋਂ 2 ਮੁਸਾਫ਼ਰ 26 ਲੱਖ ਤੋਂ ਵੱਧ ਦੇ ਸੋਨੇ ਨਾਲ ਕਾਬੂ

ਲੂਧਿਆਣਾ, 17 ਮਾਰਚ (ਪੁਨੀਤ ਬਾਵਾ)- ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਦੋ ਮੁਸਾਫ਼ਰਾਂ ਨੂੰ 26 ਲੱਖ 61 ਹਜ਼ਾਰ 750 ਰੁਪਏ ਮੁੱਲ ਦੇ ਸੋਨੇ ਨਾਲ਼ ਕਾਬੂ ਕੀਤਾ ਹੈ ਜੋ ਕਿ ਉਹ ਬਿਨਾਂ ਕਸਟਮ ਡਿਊਟੀ ਦਿੱਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਪਾਵਰਕਾਮ ਦੇ ਮੈਂਬਰ ਵੰਡ ਨੂੰ ਵਿਖਾਈਆਂ ਕਾਲੀਆਂ ਝੰਡੀਆਂ

ਲੂਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)-ਪਾਵਰਕਾਮ 'ਚ ਖਾਲੀ ਹੋ ਰਹੀਆਂ ਸੈਂਕੜੇ ਆਸਾਮੀਆਂ 'ਤੇ ਪੱਕੀ ਭਰਤੀ ਨਾ ਕੀਤੇ ਜਾਣ ਤੇ ਮੁਲਾਜ਼ਮਾਂ 'ਤੇ ਦਿਨ-ਬ-ਦਿਨ ਵਧ ਰਹੇ ਬੋਝ ਨੂੰ ਅਣਦੇਖਾ ਕਰਕੇ ਪਾਵਰਕਾਮ ਪ੍ਰਬੰਧਕਾਂ ਵਲੋਂ ਮਨਮਾਨੇ ਢੰਗ ਨਾਲ਼ ਥੋਪੇ ਜਾ ਰਹੇ ਫੈਸਲਿਆਂ ਤੋਂ ...

ਪੂਰੀ ਖ਼ਬਰ »

ਜੀ. ਐਸ. ਟੀ. ਦੀ ਕਿਸ਼ਤ ਨਾ ਮਿਲਣ ਕਾਰਨ ਨਗਰ ਨਿਗਮ ਪ੍ਰਸ਼ਾਸਨ ਮੁਸ਼ਕਿਲਾਂ 'ਚ ਘਿਰਿਆ

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਨਗਰ ਨਿਗਮ ਪ੍ਰਸ਼ਾਸਨ ਨੂੰ ਜੀ. ਐਸ. ਟੀ. ਦੇ ਹਿੱਸੇ ਵਜੋਂ ਬਣਦੀ ਰਕਮ ਨਾ ਦਿੱਤੇ ਜਾਣ ਕਾਰਨ ਨਗਰ ਨਿਗਮ ਪ੍ਰਸ਼ਾਸਨ ਨੂੰ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 19 ਮਾਰਚ ਹੋ ਜਾਣ ਦੇ ਬਾਵਜੂਦ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਕਾਰਨ 4 ਸਾਲ ਦੀ ਬੱਚੀ ਦੀ ਮੌਤ

ਲੁਧਿਆਣਾ, 19 ਮਾਰਚ (ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੁਗਿਆਣਾ 'ਚ ਛੱਤ ਤੋਂ ਡਿੱਗਣ ਕਾਰਨ 4 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਸ਼ਿਵਾਨੀ (4) ਪੁੱਤਰੀ ਅਰਵਿੰਦ ਯਾਦਵ ਬੀਤੇ ਦਿਨ ਛੱਤ 'ਤੇ ਖੇਡ ਰਹੀ ਸੀ ਕਿ ਅਚਾਨਕ ਹੇਠਾਂ ...

ਪੂਰੀ ਖ਼ਬਰ »

ਜੇਲ੍ਹ ਵਿਚ ਲੜਾਈ ਦੌਰਾਨ ਇਕ ਜ਼ਖ਼ਮੀ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਬਰੋਸਟਲ ਜੇਲ੍ਹ ਵਿਚ ਅੱਜ ਰਾਤ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖਤ ਸਿਆ ਰਾਮ (20) ਵਜੋਂ ਕੀਤੀ ਗਈ ਹੈ | ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਘਟਨਾ ਅੱਜ ਰਾਤ 9.30 ਵਜੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਡਾਬਾ ਕਾਲੋਨੀ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੂੰ ਗਿ੍ਫਤਾਰ ਕਰਕੇ ਉਸ ਦੇ ...

ਪੂਰੀ ਖ਼ਬਰ »

ਝੁੱਗੀ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਸੜਕ ਤੇ ਸਾਈਾ ਧਾਮ ਨੇੜੇ ਬੀਤੀ ਅੱਧੀ ਰਾਤ ਝੁੱਗੀ ਵਿਚ ਅੱਗ ਲੱਗਣ ਕਾਰਨ ਬਜ਼ੁਰਗ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਛੋਟੇ ਸਿੰਘ (57) ਵਜੋਂ ਕੀਤੀ ਗਈ ਹੈ | ਉਹ ਆਟੋ ਰਿਕਸ਼ਾ ਚਾਲਕ ਸੀ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਆਟੋ ਰਿਕਸ਼ਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁੱਟ-ਖੋਹ ਦੀਆਂ ਕਈ ਸੰਗੀਨ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਾ ਖ਼ਤਰਨਾਕ ਆਟੋ ਰਿਕਸ਼ਾ ਗਰੋਹ ਦੇ 2 ਮੈਂਬਰਾਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਏ.ਸੀ.ਪੀ. ਸ੍ਰੀ ਧਰਮਪਾਲ ਨੇ ਦੱਸਿਆ ਕਿ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

3 ਥਾਣਿਆਂ ਦੇ ਐਸ.ਐਚ.ਓ. ਤਬਦੀਲ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 3 ਥਾਣਿਆਂ ਦੇ ਐਸ. ਐਚ. ਓ. ਤਬਦੀਲ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਇੰਸਪੈਕਟਰ ਵਿਜੇ ਕੁਮਾਰ ਨੂੰ ਮੁੜ ਤੋਂ ਥਾਣਾ ਸਲੇਮਟਾਬਰੀ ਵਿਖੇ ਤਾਇਨਾਤ ਕੀਤਾ ਹੈ | ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਵਲੋਂ ਰੋਸ ਰੈਲੀ

ਲੁਧਿਆਣਾ, 19 ਮਾਰਚ (ਪੁਨੀਤ ਬਾਵਾ)-ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਸੀਟੂ ਵਲੋਂ ਭੱਠਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਤੇ ਲੁਧਿਆਣਾ ਪ੍ਰਸ਼ਾਸਨ ਤੇ ਕਿਰਤ ਵਿਭਾਗ ਦੇ ਨਾਂਹ ਪੱਖੀ ਰਵੱਈਏ ਕਰਕੇ ਸੈਂਕੜੇ ਮਜ਼ਦੂਰਾਂ ਵਲੋਂ ਚਤਰ ਸਿੰਘ ...

ਪੂਰੀ ਖ਼ਬਰ »

'ਆਪ' ਦੀ ਕੋਆਰਡੀਨੇਟਰ ਮਨਜੀਤ ਕੌਰ ਪਟਿਆਲਾ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਲੁਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)- ਆਮ ਆਦਮੀ ਪਾਰਟੀ ਦੀ ਪਟਿਆਲਾ ਤੋਂ ਕੋਆਰਡੀਨੇਟਰ ਬੀਬੀ ਮਨਜੀਤ ਕੌਰ ਪਟਿਆਲਾ ਨੇ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਵਲੋਂ ਮੰਗੀ ਗਈ ਮੁਆਫ਼ੀ ਤੋਂ ਬਾਅਦ ਪਾਰਟੀ ਛੱਡ ਕੇ ਲੋਕ ਇਨਸਾਫ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ ...

ਪੂਰੀ ਖ਼ਬਰ »

ਲੜਕੀ ਨੇ ਲੁਟੇਰੇ ਨੂੰ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਸਰਾਭਾ ਨਗਰ ਵਿਚ ਇਕ ਲੜਕੀ ਨੇ ਲੁਟੇਰੇ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਸਿਮਰਨ ਨਾਮੀ ਲੜਕੀ ਦੋ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਸੀ ਕਿ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖਮੀ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੁਜਾ)-ਸਥਾਨਕ ਪਿੰਡ ਸੁਨੇਤ ਵਿਚ ਅੱਜ ਰਾਤ ਦਿਨ ਦਰਜਨਾਂ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਹਮਲੇ ਇਕ ਨੌਜਵਾਨ ਜ਼ਖ਼ਮੀ ਹੋ ਗਏ | ਹਸਪਤਾਲ ਵਲੋਂ ਘਰ ਦੀ ਬੁਰੀ ਤਰ੍ਹਾਂ ਭੰਨਤੋੜ ਵੀ ਕੀਤੀ ਗਈ | ਜ਼ਖਮੀ ਹੋਏ ਨੌਜਵਾਨ ਦਵਿੰਦਰ ...

ਪੂਰੀ ਖ਼ਬਰ »

28ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਸਮਾਪਤ

ਲੂਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)-ਨੌਜਵਾਨ ਪੀੜ੍ਹੀ ਨੂੰ ਆਪਣਾ ਵਿਰਸਾ ਪਛਾਣ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਤੇ ਸਮੁੱਚੇ ਰੂਪ 'ਚ ਸਿੱਖ ਕੌਮ ਨੂੰ ਗੁਰਮਤਿ ਵਿਚਾਰਧਾਰਾ ਵਾਲ਼ੀ ਜੀਵਨ ਜਾਚ ਅਪਣਾਉਣ ਦਾ ਸੱਦਾ ਦਿੰਦਿਆਂ ਤਿੰਨ ਰੋਜ਼ਾ 28ਵਾਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਲਗਾਤਾਰ 4 ਵਾਰ ਕੌਾਸਲਰ ਬਣੇ ਹੰਸ ਰਾਜ ਨੂੰ ਮੇਅਰ, ਡਿਪਟੀ ਮੇਅਰ ਬਣਾਉਣ ਦੀ ਕੀਤੀ ਮੰਗ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਦਲਿਤ ਸਮਾਜ ਦੇ ਵੱਖ-ਵੱਖ ਜਥੇਬੰਦੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੀ ਇਕ ਬੈਠਕ ਵਾਰਡ ਨੰ. 87 ਦੇ ਅਧੀਨ ਪੈਂਦੇ ਕਾਰਾਬਾਰਾ ਵਿਖੇ ਹੋਈ | ਮੀਟਿੰਗ 'ਚ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਲਗਾਤਾਰ ਚਾਰ ਵਾਰ ਜਿੱਤ ...

ਪੂਰੀ ਖ਼ਬਰ »

ਪੰਜਾਬ ਦੇ ਸਕੂਲ ਬੱਸ ਆਪ੍ਰੇਟਰਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਦਾ ਰਾਹ ਫ਼ੜਨ ਦਾ ਐਲਾਨ

ਲੁਧਿਆਣਾ, 19 ਮਾਰਚ (ਪੁਨੀਤ ਬਾਵਾ)-ਪੰਜਾਬ ਭਰ 'ਚ ਪ੍ਰਾਈਵੇਟ ਸਕੂਲਾਂ 'ਚ ਆਪਣੀਆਂ ਬੱਸਾਂ ਚਲਾਉਣ ਵਾਲੇ ਸਕੂਲ ਬੱਸ ਆਪ੍ਰੇਟਰਾਂ ਦੀ ਇਕ ਮੀਟਿੰਗ ਸਥਾਨਕ ਬਸੰਤ ਰਿਜ਼ੋਰਟ ਮਲਹਾਰ ਰੋਡ ਲੁਧਿਆਣਾ ਵਿਖੇ ਹੋਈ | ਜਿਸ 'ਚ ਪੰਜਾਬ ਭਰ ਤੋਂ ਆਏ ਸਕੂਲ ਬੱਸ ਅਪ੍ਰੇਟਰਾਂ ਨੇ ਇਕ ਸੁਰ ...

ਪੂਰੀ ਖ਼ਬਰ »

ਪੀ.ਏ.ਯੂ ਵਿਗਿਆਨੀ ਡਾ. ਥਿੰਦ ਆਈ.ਪੀ.ਐਸ ਮਾਨਤਾ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ,19 ਮਾਰਚ (ਬੀ. ਐਸ. ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਡਾ. ਟੀ.ਐਸ ਥਿੰਦ ਐਡਜੰਕਟ ਪ੍ਰੋਫੈਸਰ ਤੇ ਸਾਬਕਾ ਅਪਰ ਨਿਰਦੇਸ਼ਕ ਖੋਜ ਨੂੰ ਭਾਰਤੀ ਫਾਈਟੋਪੈਰਾਲੋਜੀਕਲ ਸੋਸਾਇਟੀ ਨਵੀਂ ਦਿੱਲੀ ਵਲੋਂ 'ਆਈ.ਪੀ.ਐਸ ਮਾਨਤਾ ਪੁਰਸਕਾਰ 2017' ਨਾਲ ...

ਪੂਰੀ ਖ਼ਬਰ »

ਗ੍ਰੀਨਬੈਲਟ 'ਤੇ ਨਾਜਾਇਜ਼ ਕਬਜ਼ਾ ਕਰਕੇ ਲਗਾਈ ਸਬਜ਼ੀ ਮੰਡੀ ਹਟਾਉਣ ਦੀ ਮੰਗ

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਕੌਾਸਲ ਆਫ. ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਕਾਲੋਨੀਆਂ 'ਚੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਤੇ ਅਣਅਧਿਕਾਰਤ ਤੌਰ 'ਤੇ ਮਲਬਾ ਸੁੱਟਣ 'ਤੇ ਰੋਕ ਲਗਾਈ ਜਾਵੇ | ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 19 ਮਾਰਚ (ਬੀ. ਐਸ. ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦਸੰਬਰ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਵਿਚ ਗੁਰੂ ਨਾਨਕ ਗਰਲਜ਼ ਕਾਲਜ ਦਾ ਬੀ.ਸੀ.ਏ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਵਿਦਿਆਰਥਣਾਂ ਗੀਤਾ ਤੇ ਪਲਵੀ ਭੰਡਾਰੀ ਨੇ ...

ਪੂਰੀ ਖ਼ਬਰ »

ਅਕਾਲੀ ਭਾਜਪਾ ਸਰਕਾਰ ਨੇ 10 ਸਾਲ ਦੇ ਰਾਜ 'ਚ ਕਿਸਾਨਾਂ ਦੇ ਕਰਜੇ 'ਚੋਂ 10 ਰੁਪਏ ਵੀ ਮੁਆਫ ਨਹੀਂ ਕੀਤੇ-ਬਾਵਾ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ/ਸਟਾਫ ਰਿਪੋਰਟਰ)-ਅਕਾਲੀ ਭਾਜਪਾ ਸਰਕਾਰ ਨੇ ਦਸ ਸਾਲ ਸੱਤਾ ਦਾ ਸੁੱਖ ਭੋਗਿਆ ਤੇ ਕਿਸਾਨਾਂ ਦੇ ਨਾਂਅ 'ਤੇ ਨਾਅਰੇ, ਐਲਾਨ ਤੇ ਜੈਕਾਰੇ ਹੀ ਛੱਡੇ ਪਰ ਪੰਜਾਬ ਸਰਕਾਰ ਦੇ ਖਜਾਨੇ 'ਚੋਂ ਦਸ ਰੁਪਏ ਵੀ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ | ...

ਪੂਰੀ ਖ਼ਬਰ »

ਚਲਾਨ ਦੇ ਮਾਮਲੇ ਨੂੰ ਲੈ ਕੇ ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ 4 ਕਾਬੂ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਚੌਕ 'ਚ ਚਲਾਨ ਦੇ ਮਾਮਲੇ ਨੂੰ ਲੈ ਕੇ ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ 4 ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਟਰੈਫਿਕ ਪੁਲਿਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 7 ਸੱਟੇਬਾਜ਼ ਨਕਦੀ ਸਮੇਤ ਕਾਬੂ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 7 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਜ਼ਾਰਾਂ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੋਤੀ ਨਗਰ ਦੀ ਪੁਲਿਸ ਨੇ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਲੋੜੀਂਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਆਈ ਪੁਲਿਸ ਪਾਰਟੀ 'ਤੇ ਹਮਲਾ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਰਜਾਪੁਰ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਲੋੜੀਂਦੇ ਨਾਮਜਦ ਦੋਸ਼ੀ ਨੂੰ ਗਿ੍ਫਤਾਰ ਕਰਨ ਆਈ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਦੋਸ਼ੀ ਨੂੰ ਪੁਲਿਸ ਹਿਰਾਸਤ 'ਚ ਛੁਡਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਾ ਲੜਕੀ ਦਾ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਰੇਸੀ ਸੜਕ 'ਤੇ ਇਕ ਮੋਟਰਸਾਈਕਲ ਸਵਾਰ ਲੁਟੇਰਾ ਲੜਕੀ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਪਰਸ ਵਿਚ 50 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਸੀ | ਜਾਣਕਾਰੀ ਅਨੁਸਾਰ ਪੁਲਿਸ ਨੇ ਲੜਕੀ ਦੇ ਪਿਤਾ ਚੰਦਰ ਪਾਲ ਭਾਟੀਆ ਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਲੁਧਿਆਣਾ, 19 ਮਾਰਚ (ਸਲੇਮਪੁਰੀ/ ਸਿਹਤ ਪ੍ਰਤੀਨਿਧ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਲੁਧਿਆਣਾ ਡੀਪੂ ਦੇ ਗੇਟ 'ਤੇ ਪੰਜਾਬ ਰੋਡਵੇਜ਼ ਸਮੁੱਚੇ ਮੁਲਾਜ਼ਮਾਂ ਵਲੋਂ ਇਕ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਲੈ ਕੇ ਲੜਕੀ ਪ੍ਰੇਮੀ ਨਾਲ ਫ਼ਰਾਰ, ਕੇਸ ਦਰਜ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਰਹਿਣ ਵਾਲੀ ਇਕ ਲੜਕੀ ਘਰੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਉਪਰੰਤ ਪ੍ਰੇਮੀ ਨਾਲ ਫ਼ਰਾਰ ਹੋ ਗਈ ਹੈ | ਪੁਲਿਸ ਨੇ ਇਸ ਸਬੰਧੀ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਸ਼ਰਜਨਜੀਤ ਸਿੰਘ ਵਾਸੀ ਸਟਾਰ ...

ਪੂਰੀ ਖ਼ਬਰ »

ਦੋ ਵੱਖ-ਵੱਖ ਸੜਕ ਹਾਦਸਿਆਂ 'ਚ 4 ਵਿਅਕਤੀ ਜ਼ਖ਼ਮੀ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਫਿਰੋਜਪੁਰ ਸੜਕ ਤੇ ਅਗਰ ਨਗਰ ਨੇੜੇ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 4 ਵਾਹਨਾਂ ਨੂੰ ਨੁਕਸਾਨ ਪੁੱਜਾ ਹੈ ਜਦਕਿ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਬੀਤੀ ਅੱਧੀ ਰਾਤ ਅਗਰ ਨਗਰ ਨੇੜੇ ਹੋਏ ਬੱਸ ਤੇ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੁੱਟ ਖੋਹ ਦੇ ਮਾਮਲੇ 'ਚ ਲੋੜੀਂਦੇ ਇਕ ਭਗੌੜੇ ਨੂੰ ਗਿ੍ਫਤਾਰ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਅਮਨਦੀਪ ਸਿੰਘ ਉਰਫ ਪਿੰਕਾ ਪੁੱਤਰ ਸੁਰਜੀਤ ਸਿੰਘ ਵਾਸੀ ਹਿੰਮਤ ਸਿੰਘ ਨਗਰ ਵਜੋਂ ਕੀਤੀ ਗਈ | ...

ਪੂਰੀ ਖ਼ਬਰ »

ਅਲਰਜੀ ਤੋਂ ਪ੍ਰੇਸ਼ਾਨ ਹੋ ਤਾਂ ਮੁਫ਼ਤ ਸਲਾਹ ਲਈ ਮਿਲੋ ਡਾ: ਪ੍ਰਸ਼ਾਂਤ ਜੈਰਥ ਨੂੰ

ਲੁਧਿਆਣਾ, 19 ਮਾਰਚ (ਅ. ਬ.)-ਜੇਕਰ ਤੁਸੀਂ ਵੀ ਅਲਰਜੀ ਤੋਂ ਪ੍ਰੇਸ਼ਾਨ ਹੋ ਤਾਂ ਡਾ: ਪ੍ਰਸ਼ਾਂਤ ਜੈਰਥ ਤੋਂ ਮੁਫ਼ਤ ਸਲਾਹ ਪਾਉਣ ਲਈ ਮੰਗਲਵਾਰ ਨੂੰ ਜੈਰਥ ਪੈਥ ਲੈਬਜ਼ ਐਾਡ ਅਲਰਜੀ ਟੈਸਟਿੰਗ ਸੈਂਟਰ, ਰਾਜਪੁਰਾ ਰੋਡ, ਨਿਊ ਡੀ. ਐਮ. ਸੀ. ਹਸਪਤਾਲ ਦੇ ਨੇੜੇ, ਪੰਜਾਬ ਸਟੇਸ਼ਨਰੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਅੱਗ ਲਗਾਈ-ਹਾਲਤ ਗੰਭੀਰ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੱਕੜ ਬਾਜ਼ਾਰ 'ਚ ਅੱਜ ਸਵੇਰੇ ਇਕ ਦੁਕਾਨਦਾਰ ਨੇ ਸ਼ੱਕੀ ਹਾਲਤ 'ਚ ਨੌਜਵਾਨ ਨੇ ਆਪਣੇ-ਆਪ ਨੂੰ ਅੱਗ ਲਗਾ ਲਈ | ਗੰਭੀਰ ਹਾਲਤ 'ਚ ਦੁਕਾਨਦਾਰ ਨੂੰ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ...

ਪੂਰੀ ਖ਼ਬਰ »

ਪ੍ਰਮੱੁਖ ਸ਼ਖ਼ਸੀਅਤਾਂ ਨੇ ਨਵੇਂ ਉਸਾਰੇ ਜਾਣ ਵਾਲੇ ਜੋੜਾ-ਘਰ ਦਾ ਲਾਇਆ ਟੱਕ

ਆਲਮਗੀਰ, 19 ਮਾਰਚ (ਜਰਨੈਲ ਸਿੰਘ ਪੱਟੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਦੇ ਦਰਸ਼ਨ ਦੀਦਾਰੇ ਕਰਨ ਲਈ ਵੱਡੀ ਗਿਣਤੀ 'ਚ ਪੁੱਜਣ ਵਾਲੀਆਂ ਸੰਗਤਾਂ ਨੂੰ ...

ਪੂਰੀ ਖ਼ਬਰ »

ਰੇੇਤੇ ਦੀ ਕਿੱਲਤ ਨੇ ਮਜ਼ਦੂਰ ਵਰਗ ਦੇ ਚੁੱਲ੍ਹੇ ਕੀਤੇ ਠੰਢੇ

ਇਯਾਲੀ/ਥਰੀਕੇ, 19 ਮਾਰਚ (ਰਾਜ ਜੋਸ਼ੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰ ਨਾਜਾਇਜ਼ ਮਾਈਨਿੰਗ ਦਾ ਜਾਇਜ਼ਾ ਲੈਣ ਲਈ ਸਤਲੁਜ ਦਰਿਆ ਉੱਪਰ ਲਗਾਈ ਹਵਾਈ ਫੇਰੀ ਉਪਰੰਤ ਸੂਬੇ ਅੰਦਰ ਰੇਤੇ ਦਾ ਅਕਾਲ ਪੈ ਗਿਆ, ਜਿਸ ਨੇ ਇਮਾਰਤ ਉਸਾਰੀ ਵਾਲੇ ਧੰਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ 'ਡੈਪੋ' ਅਧਿਕਾਰੀਆਂ ਨੂੰ 23 ਮਾਰਚ ਨੂੰ ਸਹੁੰ ਚੁਕਾਉਣ ਦਾ ਲਿਆ ਫ਼ੈਸਲਾ

ਲੁਧਿਆਣਾ, 19 ਮਾਰਚ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ 'ਚ ਨਸ਼ਿਆਂ ਖਿਲਾਫ਼ ਲੜਾਈ ਨੂੰ ਜਾਰੀ ਰੱਖਦੇ ਹੋਏ ...

ਪੂਰੀ ਖ਼ਬਰ »

ਬੁਲਾਰਾ ਵਿਖੇ 225 ਕੁਇੰਟਲ ਕਣਕ ਦੀ ਵੰਡ ਕੀਤੀ ਗਈ

ਆਲਮਗੀਰ, 19 ਮਾਰਚ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਂਨ ਆਉਂਦੇ ਪਿੰਡ ਬੁਲਾਰਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਆਟਾ ਦਾਲ ਯੋਜਨਾ ਤਹਿਤ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬੁਲਾਰਾ ਦੀ ਅਗਵਾਈ ਹੇਠ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਚੰਡੀਗੜ੍ਹ 'ਚ ਸੂਬਾਈ ਰੈਲੀ 22 ਨੂੰ

ਲੁਧਿਆਣਾ, 19 ਮਾਰਚ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀ ਵਾਇਸ ਚੇਅਰਮੈਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਲੁਧਿਆਣਾ ਸੈਂਟਰ ਦਾ ਆਈਲੈਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 19 ਮਾਰਚ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦੁਆਰਾ ਤਿਆਰੀ ਕਰਕੇ ਵਿਦਿਆਰਥੀਆਂ ਵਲੋਂ ਆਈਲੈਟਸ ਦੇ ਦਿੱਤੇ ਟੈਸਟ ਸਮੇਂ ਸ਼ਾਨਦਾਰ ਨਤੀਜੇ ਨੇ ਇੰਸਟੀਚਿਊਟ ਦੇ ਆਈਲੈਟਸ ...

ਪੂਰੀ ਖ਼ਬਰ »

ਜ਼ਿਆਦਾਤਰ ਰਾਸ਼ਨ ਡਿਪੂ ਬੰਦ ਰਹਿਣ ਕਾਰਨ ਲੋਕ ਹੁੰਦੇ ਪ੍ਰੇਸ਼ਾਨ

ਲੁਧਿਆਣਾ, 19 ਮਾਰਚ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ 'ਚ ਕਰੀਬ ਦੋ ਹਜਾਰ ਰਾਸ਼ਨ ਡਿਪੂ ਚੱਲ ਰਹੇ ਹਨ ਜਿਨ੍ਹਾਂ ਤੋਂ ਸਰਕਾਰ ਦੀ ਨੀਤੀ ਦੇ ਮੁਤਾਬਿਕ ਲੋਕਾਂ ਨੂੰ ...

ਪੂਰੀ ਖ਼ਬਰ »

ਜੀਵ ਜੰਤੂ ਪਰਿਆਵਰਣ ਸੰਭਾਲ ਸੇਵਾ ਸਮਿਤੀ ਵਲੋਂ ਸਮਾਗਮ ਅੱਜ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਜੀਵ ਜੰਤੂ ਪਰਿਆਵਰਣ ਸੰਭਾਲ ਸੇਵਾ ਸਮਿਤੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 20 ਮਾਰਚ ਨੂੰ ਵਿਸ਼ਵ ਗੋਰੈਆ ਦਿਹਾੜਾ ਮਨਾਇਆ ਜਾ ਰਿਹਾ ਹੈ | ਸਮਿਤੀ ਦੇ ਪ੍ਰਧਾਨ ਸੁਭਾਸ਼ ਸੋਂਧੀ ਨੇ ਦੱਸਿਆ ਕਿ ਗੋਰੈਆ ਜਾਣੀ ਛੋਟੀ ਚਿੜੀਆ ਨੂੰ ...

ਪੂਰੀ ਖ਼ਬਰ »

ਸ਼ਹਿਰ ਦੇ ਅਨੇਕਾਂ ਹੀ ਪਾਰਕਾਂ ਦੇ ਕੋਈ ਜ਼ਿਆਦਾ ਚੰਗੇ ਨਹੀਂ ਹਾਲਾਤ

ਲੁਧਿਆਣਾ, 19 ਮਾਰਚ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਅਨੇਕਾਂ ਹੀ ਮਾਮਲਿਆਂ 'ਚ ਨਗਰ ਨਿਗਮ ਵਲੋਂ ਕੀਤੇ ਦਾਅਵੇ ਹਵਾ ਹੁੰਦੇ ਹੀ ਨਜ਼ਰ ਆਉਂਦੇ ਹਨ¢ ਮੁੱਢਲੀਆਂ ਸਹੂਲਤਾਂ ...

ਪੂਰੀ ਖ਼ਬਰ »

ਸ਼ਹਿਰ ਦੇ ਅਨੇਕਾਂ ਹੀ ਪਾਰਕਾਂ ਦੇ ਕੋਈ ਜ਼ਿਆਦਾ ਚੰਗੇ ਨਹੀਂ ਹਾਲਾਤ

ਲੁਧਿਆਣਾ, 19 ਮਾਰਚ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਅਨੇਕਾਂ ਹੀ ਮਾਮਲਿਆਂ 'ਚ ਨਗਰ ਨਿਗਮ ਵਲੋਂ ਕੀਤੇ ਦਾਅਵੇ ਹਵਾ ਹੁੰਦੇ ਹੀ ਨਜ਼ਰ ਆਉਂਦੇ ਹਨ¢ ਮੁੱਢਲੀਆਂ ਸਹੂਲਤਾਂ ...

ਪੂਰੀ ਖ਼ਬਰ »

ਸਰਪੰਚ ਵਲੋਂ ਸਕੂਲ ਦੀ ਗਰਾਊਾਡ 'ਤੇ ਕਬਜ਼ਾ ਕਰਨ ਦੀ ਕੋਸ਼ਿਸ ਸਬੰਧੀ ਸੁਲੇਮਪੁਰ ਵਾਸੀਆਂ 'ਚ ਭਾਰੀ ਰੋਸ

ਭਾਮੀਆਂ ਕਲਾਂ, 19 ਮਾਰਚ (ਮਹਿਮੀ)-ਰਾਹੋਂ ਰੋਡ 'ਤੇ ਸਥਿਤ ਪਿੰਡ ਸੁਲੇਮਪੁਰ ਦੀ ਸਾਬਕਾ ਸਰਪੰਚ ਦਲੀਪ ਕੌਰ , ਗੁਰਨਾਮ ਸਿੰਘ, ਅਧਿਕਾਰਤ ਪੰਚ ਹਰੀ ਸਿੰਘ, ਬਲਾਕ ਸੰਮਤੀ ਮੈਂਬਰ ਨੱਛਤਰ ਸਿੰਘ ਢੋਲਣਵਾਲ, ਸੁਖਵਿੰਦਰ ਸਿੰਘ ਸੁੱਖੀ ਝੱਜ, ਹਰਜਿੰਦਰ ਸਿੰਘ ਧਾਂਦਲੀ, ਸੁਰਿੰਦਰ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਦਾ ਰਿਕਾਰਡ ਕੀਤਾ ਜਾ ਰਿਹਾ ਹੈ ਕੰਪਿਊਟਰਾਈਜ਼

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਈ ਗਵਰਨੈਸ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ ਪ੍ਰਾਪਰਟੀ ਟੈਕਸ ਰਿਟਰਨਾਂ ਆਨਲਾਈਨ ਭਰਨ, ਆਈ. ਡੀ. ਨੰਬਰ ਪਲੇਟਸ ਲਗਾਉਣ ਦੀ ਸ਼ੁਰੂਆਤ ਕਰਨ ਤੋਂ ਬਾਅਦ ਹੁਣ ਇਮਾਰਤੀ ਸ਼ਾਖਾ ਦਾ ਸਮੁੱਚਾ ਰਿਕਾਰਡ ...

ਪੂਰੀ ਖ਼ਬਰ »

ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਕਿਰਾਏਦਾਰ ਫ਼ਰਾਰ

ਲੁਧਿਆਣਾ, 19 ਮਾਰਚ (ਆਹੂਜਾ)-ਸਥਾਨਕ ਮਾਡਲ ਟਾਊਨ 'ਚ ਕਿਰਾਏਦਾਰ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਹਰਬੰਸ ਕੌਰ ਨਾਮੀ ਔਰਤ ਨੇ ਆਪਣੇ ਮਕਾਨ ਦੀ ਗਰਾਊਾਡ ਫਲੋਰ ਦਾ ਹਿੱਸਾ ਕੁਝ ਸਮਾਂ ਪਹਿਲਾਂ ਇਕ ਪਰਿਵਾਰ ਨੂੰ ਕਿਰਾਏ 'ਤੇ ...

ਪੂਰੀ ਖ਼ਬਰ »

ਸਰਕਾਰ ਨੂੰ ਪੈਨਸ਼ਨਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨਣੀਆਂ ਚਾਹੀਦੀਆਂ ਹਨ-ਬੈਂਸ

ਲੁਧਿਆਣਾ, 19 ਮਾਰਚ (ਸਲੇਮਪੁਰੀ)-ਲੰਬਾ ਸਮਾਂ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਪਿਛੋਂ ਉਨ੍ਹਾਂ ਦੇ ਸਾਰੇ ਹੱਕ ਤੇ ਹਿੱਤ ਸਰਕਾਰ ਵਲੋਂ ਰਾਖਵੇਂ ਰੱਖਣੇ ਚਾਹੀਦੇ ਹਨ ਤਾਂ ਜੋ ਉਹ ਵਡੇਰੀ ਉਮਰ 'ਚ ਸੁੱਖ ਅਤੇ ਅਰਾਮ ਦੀ ਜ਼ਿੰਦਗੀ ਬਤੀਤ ਕਰ ਸਕਣ | ਇਹ ਵਿਚਾਰ ...

ਪੂਰੀ ਖ਼ਬਰ »

ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਦਾ ਵਫਦ ਡੀ.ਸੀ. ਨੂੰ ਮਿਲਿਆ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਦੇ ਮੈਂਬਰਾਂ ਦਾ ਇਕ ਵਫਦ ਡੀ. ਸੀ. ਸ੍ਰੀ ਪ੍ਰਦੀਪ ਅਗਰਵਾਲ ਨੂੰ ਮਿਲਿਆ | ਆਰਗੇਨਾਈਜੇਸ਼ਨ ਦੀ ਪ੍ਰਧਾਨ ਸੰਗੀਤਾ ਭੰਡਾਰੀ ਨੇ ਡੀ. ਸੀ. ਸ੍ਰੀ ਅਗਰਵਾਲ ਨੂੰ ਅਹਿਸਾਸ ਵਲੋਂ ਆਰੰਭ ਕੀਤੀ ਗਈ 'ਬੇਟੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸਪੀਕਰ ਉੱਚੀ ਆਵਾਜ 'ਚ ਵਜਾਉਣ 'ਤੇ ਕੇਸ ਦਰਜ

ਲੁਧਿਆਣਾ, 19 ਮਾਰਚ (ਆਹੂਜਾ)-ਸਥਾਨਕ ਆਰੀਆ ਮੁਹੱਲਾ 'ਚ ਧਾਰਮਿਕ ਸਮਾਗਮ ਦੌਰਾਨ ਉੱਚੀ ਆਵਾਜ 'ਚ ਸਪੀਕਰ ਵਜਾਉਣ ਦੇ ਦੋਸ਼ ਤਹਿਤ ਪੁਲਿਸ ਨੇ ਪ੍ਰਬੰਧਕਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਇਸ ਸਬੰਧੀ ਵਿਕਾਸ ਥਾਪਰ ਪ੍ਰਧਾਨ ਤੇ ਰਾਜ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਦੇ ਨਵੇਂ ਚੁਣੇ ਗਏ ਕੌਾਸਲਰਾਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੀਆਂ 24 ਫਰਵਰੀ ਨੂੰ ਹੋਈਆਂ ਚੋਣਾਂ 'ਚ ਜੇਤੂ ਰਹੇ ਕੌਾਸਲਰਾਂ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਨਗਰ ਨਿਗਮ ਪ੍ਰਸਾਸ਼ਨ ਵੱਲੋਂ ਡਵੀਜਨਲ ਕਮਿਸ਼ਨਰ ਪਟਿਆਲਾ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX