ਤਾਜਾ ਖ਼ਬਰਾਂ


ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  13 minutes ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  37 minutes ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  44 minutes ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  56 minutes ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਮੁਖੀ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  about 1 hour ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  about 1 hour ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  25 minutes ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  about 2 hours ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  about 2 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 2 hours ago
ਫ਼ਰੀਦਕੋਟ, 15 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਪੁਲਿਸ ਵੱਲੋਂ ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹਨਾਂ ਤੋਂ ਦੋ ਖੋਹੀਆਂ ਹੋਈਆਂ ਕਾਰਾਂ ਤੋਂ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  about 2 hours ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  about 2 hours ago
ਅੰਮ੍ਰਿਤਸਰ, 15 ਦਸੰਬਰ (ਸੁੱਖ ਵਡਾਲੀ)- ਬੀਤੇ ਦਿਨ ਕੋਟ ਖ਼ਾਲਸਾ ਦੇ ਸੁੰਦਰ ਮਗਰ 'ਚ ਵਾਪਰੇ ਗੋਲੀਕਾਂਡ 'ਚ ਜ਼ਖਮੀ ਹੋਏ ਬਲਵਿੰਦਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿਸ ਦੀ ਅੱਜ ਮੌਤ ਹੋ ਗਈ....
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  about 2 hours ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ ਰੋਜ਼ਮੇਰੀ ਪੈਟਰੀਜ਼ੀ ਦਿੱਲੀ ਦੇ ਪਟਿਆਲਾ ਹਾਊਸ 'ਚ ਪਹੁੰਚੀ ਹੈ। ਦੱਸ ਦੇਈਏ ਕਿ ਮਿਸ਼ੇਲ ਨੂੰ 5 ਦੀ ਸੀ.ਬੀ.ਆਈ. ਹਿਰਾਸਤ 'ਚ ਭੇਜਿਆ ਗਿਆ ਸੀ ਜੋ ਕਿ ....
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਕਪਿਲ ਸਿੱਬਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਪਰੀਮ ਕੋਰਟ ਵੱਲੋਂ ਰਾਫੇਲ ਡੀਲ 'ਤੇ ਆਏ ਫ਼ੈਸਲੇ 'ਚ ਸਰਕਾਰ 'ਤੇ ਅਦਾਲਤ ਨੂੰ ਗੁੰਮਰਾਹ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਨਵੀਂ ਦਿੱਲੀ 'ਚ ਆਯੋਜਿਤ ਇਕ ਪ੍ਰੈੱਸ ਕਾਨਫ਼ਰੰਸ 'ਚ .....
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਜੀਨ ਯਵੇਸ ਲੀ ਡਰੀਅਨ ਨਾਲ ਮੁਲਾਕਾਤ ਕੀਤੀ....
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  about 2 hours ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  about 4 hours ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  about 3 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 minute ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  about 5 hours ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  about 5 hours ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  about 5 hours ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  about 6 hours ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 6 hours ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 7 hours ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  about 7 hours ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  about 8 hours ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  about 8 hours ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 9 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  about 1 hour ago
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  14 minutes ago
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  32 minutes ago
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  about 1 hour ago
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰੂਪਨਗਰ

ਗੈਸ ਸਿਲੰਡਰ ਫਟਣ ਕਾਰਨ ਸਾਮਾਨ ਸੜਿਆ-ਜਾਨੀ ਅਤੇ ਵੱਡੇ ਮਾਲੀ ਨੁਕਸਾਨ ਤੋਂ ਬਚਾਅ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਅੱਜ ਤੜਕੇ ਸਥਾਨਕ ਬੱਸ ਸਟੈਂਡ ਪਿੱਛੇ ਨਗਰ ਪੰਚਾਇਤ ਅਧੀਨ ਦੁਕਾਨਾਂ ਵਿਚ ਘਰੇਲੂ ਗੈਸ ਸਿਲੰਡਰ ਫਟਣ ਕਾਰਨ ਲੱਗੀ ਅੱਗ ਨਾਲ ਦੁਕਾਨ ਅੰਦਰ ਪਿਆ ਸਾਮਾਨ ਸੜ ਗਿਆ, ਰੂਪਨਗਰ ਤੋਂ ਆਈ ਫਾਇਰ ਬਿ੍ਗੇਡ ਦੀ ਗੱਡੀ ਨੇ ਬੜੀ ਮਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ | ਇਸ ਘਟਨਾ ਦੌਰਾਨ ਦੁਕਾਨਾਂ ਦੇ ਬਾਹਰ ਦਰਜਨਾਂ ਝੁੱਗੀਆਂ 'ਚ ਸੌਾ ਰਹੇ ਸਿਕਲੀਗਰ ਪਰਿਵਾਰਾਂ ਦਾ ਵਾਲ-ਵਾਲ ਬਚਾਅ ਹੋ ਗਿਆ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੰਬੇ ਸਮੇਂ ਤੋਂ ਖ਼ਾਲੀ ਪਈਆਂ ਨਗਰ ਪੰਚਾਇਤ ਦੀਆਂ ਦੁਕਾਨਾਂ ਜੋ ਖੰਡਰ ਬਣ ਰਹੀਆਂ ਹਨ, 'ਤੇ ਉੱਥੇ ਕੁਝ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਤੇ ਘਟਨਾ ਵਾਲੀ ਦੁਕਾਨ ਵਿਚ ਵੀ ਇਕ ਪਰਿਵਾਰ ਰਹਿੰਦਾ ਸੀ ਜੋ ਘਟਨਾ ਸਮੇਂ ਅੰਦਰ ਨਹੀਂ ਸੀ | ਇਹ ਘਟਨਾ ਅੱਜ ਤੜਕੇ ਕਰੀਬ ਪੌਣੇ ਤਿੰਨ ਵਜੇ ਦੀ ਹੈ ਜਦੋਂ ਉਕਤ ਬੰਦ ਪਈਆਂ ਦੁਕਾਨਾਂ 'ਚ ਜ਼ਬਰਦਸਤ ਧਮਾਕਾ ਹੋਇਆ ਅਤੇ ਅੰਦਰ ਪਿਆ ਘਰੇਲੂ ਸਮਾਨ ਅਤੇ 5 ਹਜ਼ਾਰ ਰੁਪਏ ਨਗਦੀ (ਦੁਕਾਨ ਅੰਦਰ ਰਹਿੰਦੇ ਜੱਸਾ ਪੁੱਤਰ ਪ੍ਰੇਮ ਚੰਦ ਅਨੁਸਾਰ) ਸੜ ਗਈ | ਇਹ ਧਮਾਕਾ ਐਨਾ ਜ਼ੋਰਦਾਰ ਸੀ ਕਿ ਦੁਕਾਨ ਦੇ ਆਲੇ-ਦੁਆਲੇ ਦੋਨੋਂ ਦੁਕਾਨਾਂ ਵਿਚਾਲੀਆਂ ਕੰਧਾਂ ਵੀ ਢਹਿ ਗਈਆਂ ਅਤੇ ਉਨ੍ਹਾਂ ਦੁਕਾਨਾਂ ਵਿਚ ਇਕੱਠਾ ਕੀਤਾ ਕਬਾੜ ਅਤੇ ਲੱਕੜਾਂ ਨੂੰ ਵੀ ਧਮਾਕੇ ਤੋਂ ਬਾਅਦ ਲੱਗੀ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ | ਬਾਜ਼ਾਰ ਵਿਚ ਡਿਊਟੀ ਦੇ ਰਿਹਾ ਚੌਾਕੀਦਾਰ ਵੀ ਘਟਨਾ ਸਥਾਨ 'ਤੇ ਪੁੱਜ ਗਿਆ ਤੇ ਨਗਰ ਪੰਚਾਇਤ ਦੇ ਐਮ. ਸੀ. ਰਜਿੰਦਰ ਸਿੰਘ ਨੂੰ ਸੂਚਿਤ ਕੀਤਾ, ਜਿਸ ਨੇ ਮੌਕੇ 'ਤੇ ਆ ਕੇ ਨਗਰ ਪੰਚਾਇਤ ਦੀ ਅੱਗ ਬੁਝਾਉਣ ਵਾਲੀ ਗੱਡੀ ਦੇ ਚਾਲਕ ਨੂੰ ਸੂਚਿਤ ਕੀਤਾ ਲੇਕਿਨ ਉਕਤ ਵਾਹਨ ਦੇ ਓਪਰੇਟਰ ਨੇ ਪਹਿਲਾਂ ਨਗਰ ਪੰਚਾਇਤ ਦੇ ਅਧਿਕਾਰੀਆਂ ਤੋਂ ਫ਼ੋਨ ਕਰਵਾਉਣ ਦੀ ਕਹਿ ਕੇ ਆਉਣੋਂ ਮਨ੍ਹਾ ਕਰ ਦਿੱਤਾ ਜਿਸ 'ਤੇ ਕੌਾਸਲਰ ਨੇ ਰੋਪੜ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਤੇ ਕੁਝ ਹੀ ਪਲਾਂ ਵਿਚ ਗੱਡੀ ਪੁੱਜ ਗਈ ਜਿਸ ਨੇ ਅੱਗ 'ਤੇ ਕਾਫ਼ੀ ਮੁਸ਼ੱਕਤ ਨਾਲ ਕਾਬੂ ਪਾਇਆ | ਕੌਾਸਲਰ ਰਾਜਿੰਦਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਅੱਗ ਨੂੰ ਜਲਦੀ ਕਾਬੂ ਨਾ ਪਾਇਆ ਜਾਂਦਾ ਤਾਂ ਇਸ ਅੱਗ ਨੇ ਦੁਕਾਨਾਂ ਦੇ ਬਾਹਰ ਝੁੱਗੀਆਂ ਨੂੰ ਵੀ ਆਪਣੀ ਲਪੇਟ ਵਿਚ ਲੈ ਲੈਣਾ ਸੀ | ਬਾਹਰੋਂ ਆਈ ਫਾਇਰ ਬਿ੍ਗੇਡ ਦੀ ਗੱਡੀ ਜਾਣ ਤੋਂ ਬਾਅਦ ਇੱਥੋਂ ਦੀ ਅੱਗ ਬੁਝਾਉਣ ਵਾਲੀ ਗੱਡੀ ਵੀ ਘਟਨਾ ਸਥਾਨ 'ਤੇ ਪੁੱਜ ਗਈ | ਇਸ ਘਟਨਾ ਵਿਚ ਭਾਵੇਂ ਕੋਈ ਜਾਨੀ ਨੁਕਸਾਨ ਅਤੇ ਵੱਡੇ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ ਲੇਕਿਨ ਕਿਤੇ ਨਾ ਕਿਤੇ ਨਗਰ ਪੰਚਾਇਤ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ | ਜ਼ਿਕਰਯੋਗ ਹੈ ਕਿ ਉਕਤ ਦੁਕਾਨਾਂ ਨੂੰ ਪੰਚਾਇਤ ਦੇ ਸਮੇਂ 13-14 ਵਰ੍ਹੇ ਪਹਿਲਾਂ ਬੋਲੀ ਕਰਵਾ ਕੇ ਮਾਲਕਾਂ ਤੋਂ ਉਸਾਰੀ ਦੇ ਪੈਸੇ (50 ਹਜ਼ਾਰ ਤੋਂ ਇਕ ਲੱਖ ਰੁਪਏ ਦੇ ਕਰੀਬ) ਲੈ ਕੇ ਪੰਚਾਇਤ ਨੇ ਬਣਵਾਇਆ ਸੀ ਅਤੇ ਉਕਤ ਪੈਸੇ ਨੂੰ ਕਿਰਾਏ ਵਿਚ ਕੱਟਿਆ ਜਾਣਾ ਸੀ, ਪ੍ਰੰਤੂ ਮਾਲਕਾਂ ਨੂੰ ਇਹ ਦੁਕਾਨਾਂ ਸਪੁਰਦ ਕਰਨ ਦੀ ਬਜਾਏ ਖੰਡਰ ਬਣਨ ਲਈ ਛੱਡ ਦਿੱਤੀਆਂ ਤੇ ਹੁਣ 9 ਕੁ ਵਰ੍ਹੇ ਪਹਿਲਾਂ ਪੰਚਾਇਤ ਟੁੱਟ ਕੇ ਸ੍ਰੀ ਚਮਕੌਰ ਸਾਹਿਬ ਨੂੰ ਨਗਰ ਪੰਚਾਇਤ ਅਧੀਨ ਲੈ ਆਂਦਾ ਤੇ ਉਸ ਤੋਂ ਬਾਅਦ ਵੀ ਇਨ੍ਹਾਂ ਦੁਕਾਨਾਂ ਦੀ ਬੋਲੀਕਾਰਾਂ ਨੂੰ ਸਪੁਰਦੀ ਨਾ ਹੋ ਸਕੀ |
ਕੀ ਕਹਿਣਾ ਹੈ ਈ. ਓ. ਦਾ -ਨਗਰ ਪੰਚਾਇਤ ਦੇ ਈ. ਓ. ਮਨਜੀਤ ਸਿੰਘ ਦਾ ਕਹਿਣਾ ਹੈ ਕਿ ਉਕਤ ਬੰਦ ਪਈਆਂ ਦੁਕਾਨਾਂ ਜਿਸ ਦੀ ਮੁਰੰਮਤ ਲਈ ਮਤਾ ਪਾਇਆ ਹੋਇਆ ਹੈ,ਵਿਚ ਕੋਈ ਵਿਅਕਤੀ ਸਮਾਨ ਰੱਖ ਕੇ ਚਲਾ ਗਿਆ ਅਤੇ ਬੀੜੀ ਨਾਲ ਉਕਤ ਅੱਗ ਲੱਗੀ ਹੋ ਸਕਦੀ ਹੈ | ਜਦਕਿ ਇੱਥੋਂ ਦੀ ਅੱਗ ਬੁਝਾਉਣ ਵਾਲੀ ਗੱਡੀ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਉਕਤ ਗੱਡੀ ਵੀ ਰੋਪੜ ਫਾਇਰ ਬਿ੍ਗੇਡ ਅਧੀਨ ਹੀ ਹੈ ਤੇ ਉੱਥੇ ਸੂਚਿਤ ਕਰਨ ਤੇ ਹੀ ਇਸ ਗੱਡੀ ਨੇ ਆਉਣਾ ਸੀ |

ਹੈਰੋਇਨ ਸਮੇਤ ਇਕ ਕਾਬੂ

ਭਰਤਗੜ੍ਹ, 19 ਮਾਰਚ (ਜਸਬੀਰ ਸਿੰਘ ਬਾਵਾ)-ਅੱਜ ਸਵੇਰੇ ਭਰਤਗੜ੍ਹ ਪੁਲਿਸ ਵਲੋਂ ਦਭੋਟਾ ਮੋੜ 'ਤੇ ਕੀਤੀ ਵਿਸ਼ੇਸ਼ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 6 ਗਰਾਮ ਹੈਰੋਇਨ ਸਮੇਤ ਕਰ ਕਰ ਲਿਆ ਗਿਆ | ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਪੁਲਿਸ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਭਰਤਗੜ੍ਹ, 19 ਮਾਰਚ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਵਲੋਂ ਅੱਜ ਸਵੇਰੇ ਸਰਸਾ ਨੰਗਲ ਦੇ ਪੁਲ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਇੰਚਾਰਜ ਇੰਦਰਜੀਤ ਸਿੰਘ ਅਤੇ ਹੌਲਦਾਰ ਲੇਖਾ ਸਿੰਘ ਨੇ ਦੱਸਿਆ ਕਿ ਕਿ ਉਕਤ ਵਿਅਕਤੀ ਦੀ ਉਮਰ ਕਰੀਬ 40 ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਵਿਖੇ ਭਰਤੀ ਪ੍ਰਕਿਰਿਆ 'ਚ ਭਾਜਪਾਈ ਰੋੜੇ ਅਟਕਾ ਰਹੇ ਹਨ-ਕਾਂਗਰਸੀ ਕੌਾਸਲਰ

ਨੰਗਲ, 19 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ 'ਚ ਭਾਪਜਾ ਪਿਛਲੇ ਇਕ ਦਹਾਕੇ ਤੋਂ ਪੂਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਹਮੇਸ਼ਾ ਹੀ ਨੰਗਲ ਨੂੰ ਉਜਾੜੇ ਵੱਲ ਧੱਕਿਆ ਹੈ, ਜੇਕਰ ਹੁਣ ਆਲ ਇੰਡੀਆ ਕੌਾਸਲ ਆਫ਼ ਟੈਕਨੀਕਲ ਐਜੂਕੇਸ਼ਨ ...

ਪੂਰੀ ਖ਼ਬਰ »

ਘਨੌਲਾ ਦੀ ਟੀਮ ਦਾ ਫੁੱਟਬਾਲ ਕੱਪ ਟਰਾਫ਼ੀ 'ਤੇ ਕਬਜ਼ਾ

ਰੂਪਨਗਰ, 19 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਮਲਿਕਪੁਰ ਵਲੋਂ ਕਰਵਾਏ ਜਾ ਰਹੇ 23ਵੇਂ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਦੇ ਮੁੱਖ ਮਹਿਮਾਨ ਡਾ: ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਰੋਪੜ ਥਰਮਲ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ ਸ਼ੁਰੂ

ਰੂਪਨਗਰ, 19 ਮਾਰਚ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟਾਂ ਅਤੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਚਾਰ ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਰੋਪੜ ਥਰਮਲ ਸੰਘਰਸ਼ ...

ਪੂਰੀ ਖ਼ਬਰ »

ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਦਾ ਅਗਲੇ ਵਿੱਤੀ ਵਰ੍ਹੇ ਲਈ 354 ਲੱਖ ਰੁਪਏ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਦਾ ਸਾਲ 2018-19 ਲਈ 354 ਲੱਖ 50 ਹਜ਼ਾਰ ਰੁਪਏ ਦਾ ਸਾਲਾਨਾ ਬਜਟ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ | ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਜਾਣਕਾਰੀ ...

ਪੂਰੀ ਖ਼ਬਰ »

ਰੋਡਵੇਜ਼ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਨੰਗਲ, 19 ਮਾਰਚ (ਪ੍ਰੋ: ਅਵਤਾਰ ਸਿੰਘ)-ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੈ ਅੱਜ ਮੁਲਾਜ਼ਮ ਆਗੂ ਹਰਮੇਸ਼ ਸਿੰਘ ਐਸ. ਐਸ. ਦੀ ਪ੍ਰਧਾਨਗੀ ਹੇਠ ਹੰਗਾਮੀ ਗੇਟ ਰੈਲੀ ਕੀਤੀ ਗਈ ਅਤੇ ਸੂਬਾ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਨੂੰ ਏ. ਆਈ. ਸੀ. ਸੀ. ਦਾ ਮੈਂਬਰ ਬਣਾਉਣ 'ਤੇ ਸੈਣੀਮਾਜਰਾ ਵਿਖੇ ਲੱਡੂ ਵੰਡੇ

ਨੂਰਪੁਰ ਬੇਦੀ, 19 ਮਾਰਚ (ਰਾਜੇਸ਼ ਚੌਧਰੀ)-ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਏ.ਆਈ.ਸੀ.ਸੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਸੈਣੀਮਾਜਰਾ ਵਿਖੇ ਮਾ. ਜੋਗਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਵਿਜੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਵਲੋਂ ਯੂਥ ਕਲੱਬਾਂ ਦੇ ਨੌਜਵਾਨਾਂ ਨਾਲ ਕੀਤੀ ਮੀਟਿੰਗ

ਨੂਰਪੁਰ ਬੇਦੀ, 19 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ''ਨਸ਼ਾ ਰੋਕੂ ਅਫ਼ਸਰ (ਡੈਪੋ ਵਲੰਟੀਅਰ)' ਮੁਹਿੰਮ ਨੂੰ ਅੱਗੇ ਵਧਾਉਣ ਲਈ ਜ਼ਿਲ੍ਹਾ ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਤੇ ਇਸ ਪ੍ਰਾਜੈਕਟ ਦੇ ...

ਪੂਰੀ ਖ਼ਬਰ »

ਆਟਾ ਦਾਲ ਯੋਜਨਾ ਅਤੇ ਪੈਨਸ਼ਨ ਮਸਲਿਆਂ ਸਬੰਧੀ ਸੁਵਿਧਾ ਕੈਂਪ ਲਗਾਇਆ

ਮੋਰਿੰਡਾ, 19 ਮਾਰਚ (ਕੰਗ)-ਸਥਾਨਕ ਸ੍ਰੀ ਰਾਮ ਭਵਨ ਵਿਖੇ ਵੱਖ-ਵੱਖ ਸਰਕਾਰੀ ਸਹੂਲਤਾਂ ਨੂੰ ਲੈ ਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਤਹਿਤ ਸੁਵਿਧਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਲੋੜਵੰਦਾਂ ਜਿਨ੍ਹਾਂ ਦੇ ਆਟਾ-ਦਾਲ ਸਕੀਮ ਵਿਚੋਂ ਕਿਸੇ ਕਾਰਨ ...

ਪੂਰੀ ਖ਼ਬਰ »

ਬਲਾਕ ਦੇ ਦੋ ਅਧਿਆਪਕਾਂ ਦੀ ਸਰਵ ਭਾਰਤੀ ਬੈਡਮਿੰਟਨ ਟੂਰਨਾਮੈਂਟ ਲਈ ਚੋਣ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਦੇ ਖੇਡ ਵਿਭਾਗ ਵੱਲੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਦੋ ਅਧਿਆਪਕਾਂ ਦੀ ਛੱਤੀਸਗੜ੍ਹ ਵਿਖੇ ਹੋਣ ਵਾਲੀ ਸਰਵ ਭਾਰਤੀ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਲਈ ਚੋਣ ਹੋ ਗਈ ਹੈ | ਖੇਡ ਵਿਭਾਗ ...

ਪੂਰੀ ਖ਼ਬਰ »

ਗਾਇਕ ਰਾਣਾ ਦੇ ਧਾਰਮਿਕ ਗੀਤਾਂ ਦੀ ਸ਼ੂਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਨਾਮੀ ਭਜਨ ਗਾਇਕ ਜਸਪਾਲ ਰਾਣਾ ਵੱਲੋਂ ਗਾਏ ਅਤੇ ਗੁਰਮੁਖ ਮਟੋਰ ਵਾਲਾ ਦੇ ਲਿਖੇ ਧਾਰਮਿਕ ਗੀਤਾਂ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ | ਇਸ ਮੌਕੇ ਮਿੰਟੂ ਓਬਰਾਏ ਅਤੇ ਛਮਾ ਸੈਣੀ ਨੇ ਦੱਸਿਆ ਕਿ ਸਿੱਧ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਸੰਕਲਪ ਤੇ ਸਿੰਧੀ ਕਰਵਾਈ

ਨੂਰਪੁਰ ਬੇਦੀ, 19 ਮਾਰਚ (ਵਿੰਦਰਪਾਲ ਝਾਂਡੀਆਂ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਜ਼ਿਲ੍ਹਾ ਕੁਆਰਡੀਨੇਟ ਸੁਰਿੰਦਰ ਸੈਣੀ ਦੀ ਅਗਵਾਈ ਵਿਚ ਪਿੰਡ ਨੋਧੇਮਾਜਰਾ ਵਿਖੇ ਸ਼ਹੀਦ ਭਗਤ ਸਿੰਘ ਯੂਥ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ...

ਪੂਰੀ ਖ਼ਬਰ »

ਰੇਲਵੇ ਪੁਲਿਸ ਰੂਪਨਗਰ ਵੱਲੋਂ ਚੋਰੀ ਦੇ 13 ਸਮਾਰਟਫ਼ੋਨਾਂ ਸਮੇਤ 4 ਵਿਅਕਤੀ ਕਾਬੂ

ਰੂਪਨਗਰ, 19 ਮਾਰਚ (ਸਤਨਾਮ ਸਿੰਘ ਸੱਤੀ)-ਰੇਲਵੇ ਪੁਲਿਸ ਰੂਪਨਗਰ ਦੀ ਇੱਕ ਪੁਲਿਸ ਪਾਰਟੀ ਨੇ ਅੱਜ ਰੇਲਵੇ ਸਟੇਸ਼ਨ ਉੱਤੇ ਚੋਰੀ ਦੇ 13 ਸਮਾਰਟਫ਼ੋਨਾਂ ਸਮੇਤ 4 ਜਣਿਆਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਹੈ ਜੋ ਕਿਸੇ ਹੋਰ ਘਟਨਾ ਨੂੰ ਅੰਜਾਮ ਦੇਣ ਦੀ ਤਾਕ 'ਚ ਬੈਠੇ ਸਨ | ਜੀ.ਆਰ.ਪੀ. ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਪੋਲ ਖੋਲ੍ਹ ਰੈਲੀਆਂ ਸਬੰਧੀ ਇਲਾਕਾ ਨਿਵਾਸੀਆਂ ਨੂੰ ਕੀਤਾ ਲਾਮਬੰਦ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਪੰਜਾਬ ਦੀਆਂ ਮੌਜੂਦਾ ਕਾਂਗਰਸ ਦੀਆਂ ਨੀਤੀਆਂ ਿਖ਼ਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਚੰਗਰ ਖੇਤਰ ਦੇ ਪਿੰਡ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੀ. ਬੀ. ਐਮ. ਬੀ. ਡੇਲੀਵੇਜ਼ ਵਰਕਰਜ਼ ਯੂਨੀਅਨ ਵੱਲੋਂ ਰੋਸ ਪ੍ਰਗਟ

ਨੰਗਲ, 19 ਮਾਰਚ (ਪ੍ਰੀਤਮ ਸਿੰਘ ਬਰਾਰੀ)-ਮੰਗਾਂ ਨੂੰ ਲੈ ਕੇ ਅੱਜ ਬੀ.ਬੀ.ਐਮ.ਬੀ. ਡੇਲੀਵੇਜ਼ ਵਰਕਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਪ੍ਰਧਾਨ ਰਾਮ ਚੰਦਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਦੇ ਹੱਲ ਪ੍ਰਤੀ ਮੈਨੇਜਮੈਂਟ ਦਾ ਰਵੱਈਆ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਜਾਵੇਗਾ ਵੱਡਾ ਜਥਾ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ 20 ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਰੱਖੇ ਗਏ ਵਿਧਾਨ ਸਭਾ ਦੇ ਘਿਰਾਓ ਨੂੰ ਲੈ ਕੇ ਵੱਡੀ ਗਿਣਤੀ ...

ਪੂਰੀ ਖ਼ਬਰ »

42ਵਾਂ ਧਾਰਮਿਕ ਮੇਲਾ ਅਮਿੱਟ ਧਾਰਮਿਕ ਰੰਗ ਵਿਖੇਰਦਾ ਸਮਾਪਤ

ਨੂਰਪੁਰ ਬੇਦੀ, 19 ਮਾਰਚ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਅਸਮਾਨਪੁਰ ਉੱਪਰਲਾ ਵਿਖੇ ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਦੇ ਮੰਦਰ 'ਚ ਮੁੱਖ ਸੇਵਾਦਾਰ ਭਗਤ ਤਾਰਾ ਚੰਦ ਦੀ ਅਗਵਾਈ 'ਚ ਕਰਵਾਇਆ ਗਿਆ 42ਵਾਂ ਸਲਾਨਾ ਧਾਰਮਿਕ ਮੇਲਾ ਤੇ ਭੰਡਾਰਾ ਅਮਿੱਟ ਧਾਰਮਿਕ ਰੰਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਸਮਾਰੋਹ ਦੌਰਾਨ ਕਾਲਜ ਦੀ ਬਿਹਤਰੀ ਲਈ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਚ ਅੱਜ ਕਰਵਾਏ ਸਮਾਰੋਹ ਵਿਚ ਜਿੱਥੇ ਕਾਲਜ ਦੀ ਬਿਹਤਰੀ ਲਈ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਉੱਥੇ ...

ਪੂਰੀ ਖ਼ਬਰ »

ਨੂਰਪੁਰ ਬੇਦੀ 'ਚ ਸਿੱਖਿਆ ਨੂੰ ਡਿਜੀਟਲ ਕਰਨ ਦੇ ਦਾਅਵੇ ਨੇ ਦਮ ਤੋੜਿਆ

ਨੂਰਪੁਰ ਬੇਦੀ, 19 ਮਾਰਚ (ਵਿੰਦਰਪਾਲ ਝਾਂਡੀਆਂ)-ਭਾਵੇਂ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਡਿਜ਼ੀਟਲ ਸਿੱਖਿਆ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਨੂਰਪੁਰ ਬੇਦੀ ਇਲਾਕੇ 'ਚ ਸਾਇੰਸ ਤੇ ਕਮਰਸ ਵਰਗੇ ਅਹਿਮ ਵਿਸ਼ਿਆਂ ਦੇ ਲੈਕਚਰਾਰਾਂ ...

ਪੂਰੀ ਖ਼ਬਰ »

ਗੁਰਮਤਿ ਮਿਸ਼ਨਰੀ ਕਾਲਜ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਬੇਲਾ, 19 ਫਰਵਰੀ (ਮਨਜੀਤ ਸਿੰਘ ਸੈਣੀ)-ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਤਾਂ ਕਲਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ-ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਜਿਨ੍ਹਾਂ 'ਚ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਮੀਟਿੰਗ

ਘਨੌਲੀ, 19 ਮਾਰਚ (ਸੈਣੀ)-ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ ਪਿੰਡ ਪਤਿਆਲਾ ਵਿਖੇ ਹੋਈ | ਮੀਟਿੰਗ ਦੌਰਾਨ ਯੂਥ ਅਕਾਲੀ ਦਲ ਆਗੂ ਸਵਰਨਜੀਤ ਸਿੰਘ ਬੌਬੀ ਅਤੇ ਹਰਵਿੰਦਰ ਸਿੰਘ ਅਤੇ ਹੋਰ ਯੂਥ ਆਗੂਆਂ ਨੇ ਕਾਂਗਰਸ ਸਰਕਾਰ ਦੀ ਮਾਰੂ ਨੀਤੀਆਂ ਬਾਰੇ ਬੋਲਦਿਆਂ ਕਿਹਾ ਕਿ ਮੌਜੂਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਕਿ੍ਸ਼ਨ ਮਾਡਲ ਸਕੂਲ 'ਚ ਟਾਟਾ ਵਲੋਂ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ

ਬੇਲਾ, 19 ਮਾਰਚ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਹਰਿ ਕਿ੍ਸ਼ਨ ਮਾਡਲ ਸਕੂਲ ਬਹਿਰਾਮਪੁਰ ਬੇਟ ਵਿਖੇ ਟਾਟਾ ਬਿਲਡਿੰਗ ਇੰਡੀਆ ਵਲੋਂ ਭਖਦੇ ਮਸਲਿਆਂ 'ਤੇ ਭਾਸ਼ਣ ਪ੍ਰਤੀਯੋਗਤਾ ਅਤੇ ਲੇਖ ਮੁਕਾਬਲੇ ਕਰਵਾਏ ਗਏ | ਕੰਪਨੀ ਦੇ ਨੁਮਾਇੰਦਿਆਂ ਦੀ ਦੇਖ-ਰੇਖ ਹੇਠ ਕਰਵਾਏ ...

ਪੂਰੀ ਖ਼ਬਰ »

-ਨੰਗਲ ਨਗਰ ਕੌਾਸਲ ਦੀ ਬਜਟ ਮੀਟਿੰਗ- ਬਜਟ 'ਚ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਗਈ-ਅਸ਼ੋਕ ਪੁਰੀ

ਨੰਗਲ, 19 ਮਾਰਚ (ਗੁਰਪ੍ਰੀਤ ਗਰੇਵਾਲ)-ਨੰਗਲ ਨਗਰ ਕੌਾਸਲ ਦੀ ਬਜਟ ਮੀਟਿੰਗ ਅਸ਼ੋਕ ਪੁਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਨਗਰ ਕੌਾਸਲ ਦੀ ਆਮਦਨ ਅਤੇ ਖ਼ਰਚ ਬਾਰੇ ਵਿਚਾਰ ਚਰਚਾ ਹੋਈ | ਸ੍ਰੀ ਅਸ਼ੋਕ ਪੁਰੀ ਨੇ ਮੀਟਿੰਗ 'ਚ ਬਜਟ ਤਜਵੀਜ਼ਾਂ ਨੂੰ ਲੋਕ ਭਲਾਈ ਲਈ ਸਮਰਪਿਤ ...

ਪੂਰੀ ਖ਼ਬਰ »

ਬੇਗਮਪੁਰਾ ਦੀ ਟੀਮ ਨੇ ਜਿੱਤਿਆ ਫੱੁਟਬਾਲ ਟੂਰਨਾਮੈਂਟ

ਘਨੌਲੀ, 19 ਮਾਰਚ (ਜਸਵੀਰ ਸਿੰਘ ਸੈਣੀ)-ਦਸਮੇਸ਼ ਸਪੋਰਟਸ ਕਲੱਬ ਪਿੰਡ ਪਤਿਆਲਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 31ਵਾਂ ਫੱੁਟਬਾਲ ਟੂਰਨਾਮੈਂਟ ਪਿੰਡ ਪਤਿਆਲਾ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | ਇਸ ਸਬੰਧੀ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਸਿੱਖਿਆ ਮੰਤਰੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਘਨੌਲੀ, 19 ਮਾਰਚ (ਜਸਵੀਰ ਸਿੰਘ ਸੈਣੀ)-ਅੱਜ ਇੱਥੇ ਸਰਕਾਰੀ ਪ੍ਰਾਇਮਰੀ ਸਕੂਲ ਸੈਣੀਮਾਜਰਾ ਢੱਕੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਲੱਬ ਨੂੰ 2 ਲੱਖ ਰੁਪਏ ਦੀ ਗ੍ਰਾਂਟ

ਢੇਰ, 19 ਮਾਰਚ (ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਭਗਤ ਰਵਿਦਾਸ ਯੂਥ ਕਲੱਬ ਪਿੰਡ ਖਾਨਪੁਰ ਨੂੰ 2 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ, ਚੈੱਕ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈਾ ਵਲੋਂ ਕਲੱਬ ਨੂੰ ਦਿੱਤਾ ਗਿਆ | ਇਸ ਮੌਕੇ ਰਮੇਸ਼ ਚੰਦ ਨੇ ਕਿਹਾ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਤੋਂ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਮੂਹ ਸੰਗਤਾਂ ...

ਪੂਰੀ ਖ਼ਬਰ »

ਅੱਜ ਦੇ ਘਿਰਾਓ ਫੈੱਡਰੇਸ਼ਨ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ-ਭਾਈ ਗਰੇਵਾਲ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ ਨਵਾਂਸ਼ਹਿਰ ਜ਼ੋਨ ਵਲੋਂ ਅੰਤਰ ਕਾਲਜ ਯੁਵਕ ਮੇਲਾ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਤਤਪਰ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ ਨਵਾਂਸ਼ਹਿਰ ਜ਼ੋਨ ਵਲੋਂ ਅੱਜ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਅੰਤਰ ਕਾਲਜ ...

ਪੂਰੀ ਖ਼ਬਰ »

'ਭੋਜਨ ਦੀ ਬਰਬਾਦੀ ਰੋਕੋ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਰੂਪਨਗਰ, 19 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਨੇਹ ਲਤਾ ਬੁੱਧਵਾਰ ਦੇ ਨਿਰਦੇਸ਼ਨ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ 'ਭੋਜਨ ਦੀ ਬਰਬਾਦੀ ਰੋਕੋ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਚੇਤਨਾ ਨਸ਼ਾ ਵਿਰੋਧੀ ਲਹਿਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX