ਤਾਜਾ ਖ਼ਬਰਾਂ


ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  4 minutes ago
ਨਵੀਂ ਦਿੱਲੀ, 20 ਨਵੰਬਰ- ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਇੱਕ ਬੈਠਕ ਸੰਸਦ ਦੇ ਕਾਂਗਰਸ ਦਫ਼ਤਰ 'ਚ ਹੋ ਰਹੀ ਹੈ। ਇਹ ਬੈਠਕ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ...
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  24 minutes ago
ਜਲੰਧਰ, 20 ਨਵੰਬਰ- ਬੀਤੇ ਦਿਨੀਂ ਜਲੰਧਰ ਦੇ ਟਿੱਕੀਆਂ ਵਾਲੇ ਚੌਕ 'ਚ ਜਿਨ੍ਹਾਂ ਦੁਕਾਨਾਂ ਨੂੰ ਤੋੜ ਦਿੱਤਾ ਗਿਆ ਸੀ, ਅੱਜ ਉਨ੍ਹਾਂ ਦੁਕਾਨਦਾਰਾਂ ਵਲੋਂ ਜੋਤੀ ਚੌਕ 'ਚ ਧਰਨਾ...
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  41 minutes ago
ਨਵੀਂ ਦਿੱਲੀ, 20 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਬਣਾਉਣ ਨੂੰ ਲੈ ਕੇ ਹੋ ਰਹੀ ਦੇਰੀ ਵਿਚਾਲੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 1 hour ago
ਨਵੀਂ ਦਿੱਲੀ, 20 ਨਵੰਬਰ - ਰਾਜਧਾਨੀ ਦਿੱਲੀ ਵਿਚ ਅੱਜ ਬੁੱਧਵਾਰ ਹਵਾ ਪ੍ਰਦੂਸ਼ਣ ਦਾ ਪੱਧਰ 269 ਰਿਹਾ ਜੋ ਕਿ ਬਹੁਤ ਖ਼ਰਾਬ ਦਰਜੇ ਵਿਚ ਆਉਂਦਾ ਹੈ। ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਬੀਤੇ ਕੱਲ੍ਹ ਮੰਗਲਵਾਰ ਨੂੰ ਇਕ ਪਾਸੇ ਸੰਸਦ ਵਿਚ ਚਰਚਾ ਹੋਈ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ 'ਤੇ ਚਿੰਤਾ...
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਵਿਚ ਮਹਾਰਾਸ਼ਟਰ ਵਿਚ ਲਗਾਏ ਗਏ ਰਾਸ਼ਟਰਪਤੀ ਰਾਜ ਦੀ ਰਿਪੋਰਟ ਪੇਸ਼ ਕਰਨਗੇ। ਵਿਰੋਧੀ ਧਿਰ ਵਲੋਂ ਲਗਾਤਾਰ ਇਸ ਮਸਲੇ ਨੂੰ ਚੁੱਕਿਆ ਜਾ ਰਿਹਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਸਰਾ ਦਿਨ ਹੈ। ਇਸ ਤੋਂ ਇਲਾਵਾ ਅੱਜ ਸੰਸਦੀ ਕਮੇਟੀ ਪ੍ਰਦੂਸ਼ਣ 'ਤੇ ਚਰਚਾ ਕਰੇਗੀ ਤੇ...
ਅੱਜ ਦਾ ਵਿਚਾਰ
. . .  about 2 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਗੁਰੂ ਹਰਸਹਾਏ, 19 ਨਵੰਬਰ (ਕਪਿਲ ਕੰਧਾਰੀ) - ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫ਼ਿਰੋਜ਼ਪੁਰ...
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਮੱਤੇਵਾਲ, 19 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਅੱਜ ਅੰਮ੍ਰਿਤਸਰ ਮਹਿਤਾ ਰੋਡ ਤੇ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵੱਲੋਂਂ ਆ ਰਹੇ ਟਰੈਕਟਰ ਟਰਾਲੀ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  1 day ago
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  1 day ago
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  1 day ago
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  1 day ago
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 day ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  1 day ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  1 day ago
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  1 day ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  1 day ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  1 day ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  1 day ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  1 day ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  1 day ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  1 day ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  1 day ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  1 day ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 1 hour ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 1 hour ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 1 hour ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  17 minutes ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  44 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਫਰੀਦਕੋਟ / ਮੁਕਤਸਰ

ਸ਼ਹੀਦ ਭਗਤ ਸਿੰਘ ਸ਼ਹੀਦੀ ਦਿਵਸ ਯੁੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾਵੇਗਾ-ਐਸ.ਡੀ.ਐਮ

ਫਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ, ਆਈ.ਏ.ਐਸ ਦੀ ਯੋਗ ਹੇਠ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਪੰਜਾਬ 'ਚ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਯੁੁਵਾ ਸਸ਼ਕਤੀਕਰਨ ਦਿਵਸ ਵਜੋਂ 23 ਮਾਰਚ ਨੂੰ ਜ਼ਿਲ੍ਹਾ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ | ਇਸ ਦੇ ਅਗਾਊਾ ਪ੍ਰਬੰਧਾ ਲਈ ਐਸ.ਡੀ.ਐਮ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਐਸ.ਡੀ.ਐਮ ਨੇ ਦੱਸਿਆ ਕਿ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਡੈਪੋ-ਡਰੱਗਜ਼ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਅਧੀਨ ਨਸ਼ੇ ਦੀ ਰੋਕਥਾਮ ਅਤੇ ਸਮਾਜ ਵਿਚ ਨਸ਼ਿਆਂ ਦੀ ਵਰਤੋ ਕਰ ਰਹੇ ਨੌਜਵਾਨਾਂ-ਲੋਕਾਂ ਨੂੰ ਇਸ ਨਾ-ਮੁਰਾਦ ਬੀਮਾਰੀ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰੀ ਕਰਮਚਾਰੀਆਂ ਅਤੇ ਸ਼ਹਿਰੀ ਵਲੰਟੀਅਰਾਂ ਦੇ ਫਾਰਮ ਭਰਨ ਵਾਸਤੇ ਡੈਪੋ ਨਿਯੁਕਤ ਕੀਤੇ ਜਾ ਰਹੇ ਹਨ | ਉਨ੍ਹਾਂ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਜ਼ਿਲ੍ਹਾ ਸਿੱਖਿਆ ਅਫਸਰ ਤੇ ਕਾਰਜ ਸਾਧਕ ਅਸਫਰਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਡੈਪੋ ਮੈਂਬਰ ਬਣਾਉਣ | ਉਨ੍ਹਾਂ ਸਮਾਜ ਦੇ ਜੁਝਾਰੂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਗੇ ਆ ਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈੈ:) ਬਲਜੀਤ ਕੌਰ,ਐਮ.ਈ ਰਾਕੇਸ਼ ਕੰਬੋਜ, ਮੁੱਖ ਅਫਸਰ ਥਾਣਾ ਸਦਰ ਇਕਬਾਲ ਸਿੰਘ ਸੰਧੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਸ਼ਿੰਦਰਪਾਲ ਕੋਰ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਕਿਸਾਨ ਜਥੇਬੰਦੀ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਸਾੜਿਆ ਪੁਤਲਾ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਇਕਾਈ ਪਿੰਡ ਕਰੀਰਵਾਲੀ ਦੇ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਤੋਂ ...

ਪੂਰੀ ਖ਼ਬਰ »

ਬਾਜਾ ਮਰਾੜ੍ਹ ਤੋਂ ਜੰਡੋਕੇ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ

ਮੰਡੀ ਬਰੀਵਾਲਾ, 19 ਮਾਰਚ (ਨਿਰਭੋਲ ਸਿੰਘ)-ਬਾਜਾ ਮਰਾੜ੍ਹ ਤੋਂ ਜੰਡੋਕੇ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਲੰਮੇ ਸਮੇਂ ਤੋਂ ਸੜਕ ਟੁੱਟੀ ਪਈ ਹੋਈ ਹੈ ਅਤੇ ਜਗ੍ਹਾ-ਜਗ੍ਹਾ ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਹਵਾਲਾਤੀ ਤੋਂ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 19 ਮਾਰਚ (ਸਰਬਜੀਤ ਸਿੰਘ)- ਸਥਾਨਕ ਕੇਂਦਰੀ ਮਾਡਰਨ ਜੇਲ੍ਹ ਚੋਂ ਇੱਕ ਹਵਾਲਾਤੀ ਤੋਂ ਮੋਬਾਈਲ ਫੋਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਵੱਲੋਂ ਡਿਪਟੀ ਸੁਪਰਡੈਂਟ ਜੇਲ੍ਹ ਦੀ ਸ਼ਿਕਾਇਤ 'ਤੇ ਆਧਾਰ ਤੇ ਹਵਾਲਾਤੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਲਾਪਤਾ ਹੋਏ ਲੜਕੇ ਦੇ ਮਾਮਲੇ 'ਚ ਪੁਲਿਸ ਵਲੋਂ ਪੜਤਾਲ ਜਾਰੀ

ਕੋਟਕਪੁਰਾ, 19 ਮਾਰਚ (ਮੋਹਰ ਸਿੰਘ ਗਿੱਲ)- ਕੋਟਕਪੂਰਾ ਦੀ ਦੁਆਰੇਆਣਾ ਸੜਕ 'ਤੇ ਗਾਂਧੀ ਬਸਤੀ ਤੋਂ ਬੀਤੀ 16 ਮਾਰਚ ਨੂੰ ਭੇਦਭਰੀ ਹਾਲਤ 'ਚ ਅਚਾਨਕ ਲਾਪਤਾ ਹੋਏ 14 ਸਾਲਾਂ ਦੇ ਇਕ ਲੜਕੇ ਅਰਸ਼ਦੀਪ ਸਿੰਘ ਦਾ ਮਾਮਲਾ ਸੁਲਝਾਉਣ ਲਈ ਪੁਲਿਸ ਵਲੋਂ ਪੂਰੀ ਤਨਦੇਹੀ ਨਾਲ ਪੜਤਾਲ ...

ਪੂਰੀ ਖ਼ਬਰ »

ਬਰਗਾੜੀ ਦਾ ਕਿਸਾਨ ਅਮਰਜੀਤ ਸਿੰਘ ਢਿੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਬਰਗਾੜੀ, 19 ਮਾਰਚ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਨਵੀਨਤਮ ਢੰਗਾਂ ਨਾਲ ਬਾਗਬਾਨੀ ਅਤੇ ਸਬਜ਼ੀਆਂ ਦੇ ਖੇਤਰ ਵਿਚ ਨਾਮਵਰ ਕੰਮ ਕਰ ਰਹੇ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਢਿੱਲੋਂ ਨੂੰ ਇੰਡੀਅਨ ਐਗਰੀਕਲਚਰ ਰਿਸਰਚ ਇੰਸਟੀਚਿਊਟ ਨਵੀਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਮੰਗਾਂ ਦੇ ਹੱਕ 'ਚ ਡੀ.ਸੀ. ਦਫ਼ਤਰ ਮੂਹਰੇ ਧਰਨਾ

ਫ਼ਰੀਦਕੋਟ, 19 ਮਾਰਚ (ਸਰਬਜੀਤ ਸਿੰਘ)- ਪੰਜਾਬ ਖੇਤ ਮਜ਼ਦੂਰ ਯੂਨੀਅਨ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਤਿੰਨ ਦਿਨਾਂ ਧਰਨਾ ਸ਼ੁਰੂ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ...

ਪੂਰੀ ਖ਼ਬਰ »

ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੋਧ 'ਚ ਸ਼ਹਿਰ ਦੇ ਡਾਕਟਰਾਂ ਵਲੋਂ ਰੋਸ ਸਾਈਕਲ ਰੈਲੀ

ਕੋਟਕਪੂਰਾ 19 ਮਾਰਚ (ਮੇਘਰਾਜ)-ਆਈ.ਐਮ.ਏ.,ਆਈ.ਡੀ.ਏ. ਐਸੋਸੀਏਸ਼ਨ ਦੇ ਸ਼ਹਿਰ ਦੇ ਸਮੂਹ ਡਾਕਟਰਾਂ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦੇ ਵਿਰੋਧ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਰੋਸ ਵਜੋਂ ਕੱਢੀ ਗਈ ਸਾਈਕਲ ਰੈਲੀ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)- ਕੋਆਪਰੇਟਿਵ ਬੈਂਕ ਇੰਪਲਾਇਜ਼ ਫੈਡਰੇਸਨ ਆਫ਼ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਰੀਦਕੋਟ ਦੀਆ ਸਮੂਹ ਬਰਾਚਾਂ ਅਤੇ ਮੁੱਖ ਦਫ਼ਤਰ ਦੇ ਕਰਮਚਾਰੀਆਂ ਵਲੋਂ ਵਿਰੋਧ ਜਤਾਊਾਦੇ ਹੋਏ ਸਥਾਨਕ ਮੁਲਾਜਮਾਂ ਨੇ ਅੱਜ ਸਵੇਰੇ 10 ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਦਲਜੀਤ ਕੌਰ ਸੇਖੋਂ ਇਸਤਰੀ ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ

ਫਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਇਥੋਂ ਦੇ ਟਕਸਾਲੀ ਅਕਾਲੀ ਪਰਿਵਾਰ ਅਤੇ ਸਾਬਕਾ ਨਗਰ ਕੌਾਸਲਰ ਜੋਗਿੰਦਰ ਸਿੰਘ ਪੀਟਾ ਸੇਖੋਂ ਅਤੇ ਬਲਵਿੰਦਰ ਕੌਰ ਸੇਖੋਂ ਦੀ ਨੰੂਹ ਦਲਜੀਤ ਕੌਰ ਸੇਖੋਂ ਨੂੰ ਅਕਾਲੀ ਦਲ ਨੇ ਫਰੀਦਕੋਟ ਸਰਕਲ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਪਿੰਡ ਹੱਸਣਭੱਟੀ ਦੇ ਕਬੱਡੀ ਟੂਰਨਾਮੈਂਟ 'ਚ ਡੱਗੋ ਰੋਮਾਣਾ ਦੀ ਟੀਮ ਜੇਤੂ

ਗੋਲੇਵਾਲਾ, 19 ਮਾਰਚ (ਅਮਰਜੀਤ ਬਰਾੜ)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਹੱਸਣਭੱਟੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਹੱਸਣਭੱਟੀ ਵਿਖੇ ਬਾਬਾ ਬਪੂਹਾ ਦੇ ਸਥਾਨ 'ਤੇ ਦੋ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਆਖ਼ਰੀ ਦਿਨ ਓਪਨ ਕਬੱਡੀ ਦੇ ...

ਪੂਰੀ ਖ਼ਬਰ »

ਘਣੀਆਂ ਵਿਖੇ ਪੁਲਿਸ ਪਬਲਿਕ ਮੀਟਿੰਗ

ਬਾਜਾਖਾਨਾ, 19 ਮਾਰਚ (ਜਗਦੀਪ ਸਿੰਘ ਗਿੱਲ)-ਪਿੰਡ ਘਣੀਆਂ ਵਿਖੇ ਜ਼ਿਲ੍ਹਾ ਪੁਲੀਸ ਮੁਖੀ ਫ਼ਰੀਦਕੋਟ ਡਾ: ਨਾਨਕ ਸਿੰਘ ਦੀਆਂ ਹਦਾਇਤਾਂ 'ਤੇ ਪੁਲਿਸ ਪਬਲਿਕ ਮੀਟਿੰਗ ਕਰਵਾਈ ਗਈ | ਪੁਲਿਸ ਥਾਣਾ ਬਾਜਾਖਾਨਾ ਦੇ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਕਾਂਗਰਸੀ ਖੇਮਿਆਂ 'ਚ ਖ਼ੁਸ਼ੀ

ਬਾਜਾਖਾਨਾ, 19 ਮਾਰਚ (ਜਗਦੀਪ ਸਿੰਘ ਗਿੱਲ)-ਸਾਬਕਾ ਵਿਧਾਇਕ ਅਤੇ ਹਲਕਾ ਜੈਤੋ ਤੋਂ ਕਾਂਗਰਸ ਦੇ ਇੰਚਾਰਜ ਮੁਹੰਮਦ ਸਦੀਕ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਖੇਮਿਆਂ 'ਚ ਖ਼ੁਸ਼ੀ ਹੈ | ਅੱਜ ਬਾਜਾਖਾਨਾ ਵਿਖੇ ਕਾਂਗਰਸੀ ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਰਵਾਨਾ

ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਫ਼ਰੀਦਕੋਟ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਦੋ ਵਾਤਾਵਰਨ ...

ਪੂਰੀ ਖ਼ਬਰ »

ਫਲਦਾਰ ਬੂਟੇ ਵੰਡ ਕੇ ਮਨਾਇਆ ਗੁਰਤਾ ਗੱਦੀ ਦਿਵਸ

ਫ਼ਰੀਦਕੋਟ, 19 ਮਾਰਚ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਹਰਿ ਰਾਏ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਵਾਤਾਵਰਨ ਦਿਵਸ ਫਲਦਾਰ ਬੂਟੇ ਵੰਡ ਕੇ ਮਨਾਇਆ | ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿ ਰਾਇ ...

ਪੂਰੀ ਖ਼ਬਰ »

ਫ਼ਰੀਦਕੋਟ ਹਲਕੇ 'ਚ ਵਿਕਾਸ ਕਾਰਜਾਂ ਦਾ ਕੰਮ ਤਸੱਲੀਬਖ਼ਸ਼ ਚੱਲ ਰਿਹਾ-ਕਿੱਕੀ ਢਿੱਲੋਂ

ਸਾਦਿਕ, 19 ਮਾਰਚ (ਗੁਰਭੇਜ ਸਿੰਘ ਚੌਹਾਨ)-ਕਾਂਗਰਸ ਸਰਕਾਰ ਵਲੋਂ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਸੁਚਾਰੂ ਢੰਗ ਨਾਲ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ | ਇਨ੍ਹਾਂ ਨੂੰ ਸਹੀ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ | ਵਿਕਾਸ ਕਾਰਜਾਂ ਨੂੰ ਲੈ ਕੇ ...

ਪੂਰੀ ਖ਼ਬਰ »

ਐਸ. ਐਮ. ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਫੇਰਾ

ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਐਸ. ਐਮ. ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਲੋਂ ਵਿਦਿਆਰਥਣਾਂ ਦਾ ਇਕ ਵਿੱਦਿਅਕ ਫੇਰਾ ਧਾਰਮਿਕ ਸਥਾਨ ਮਾਤਾ ਨੈਨਾ ਦੇਵੀ ਅਤੇ ਇਤਿਹਾਸਿਕ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ | ਉਕਤ ਵਿੱਦਿਅਕ ਫੇਰਾ ਨੂੰ ...

ਪੂਰੀ ਖ਼ਬਰ »

ਅਧਿਆਪਕ ਨੂੰ ਮੁਅੱਤਲ ਕੀਤੇ ਜਾਣ ਦੀ ਜਥੇਬੰਦੀਆਂ ਵਲੋਂ ਨਿਖੇਧੀ

ਕੋਟਕਪੂਰਾ, 19 ਮਾਰਚ (ਮੋਹਰ ਸਿੰਘ ਗਿੱਲ)- ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਇਕ ਇਕੱਤਰਤਾ ਕੋਟਕਪੂਰਾ ਵਿਖੇ ਜਸਵਿੰਦਰ ਸਿੰਘ ਬਰਗਾੜੀ ਅਤੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ 'ਚ 21 ਮਾਰਚ ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਅਧੀਨ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਮੰਡੀ ਲੱਖੇਵਾਲੀ, 19 ਮਾਰਚ (ਮਿਲਖ ਰਾਜ, ਰੁਪਿੰਦਰ ਸੇਖੋਂ)-ਲੱਖੇਵਾਲੀ ਭਾਰਤ ਗੈਸ ਵਿਤਰਕ ਏਜੰਸੀ ਵਲੋਂ ਨਜ਼ਦੀਕੀ ਪਿੰਡ ਬਲਮਗੜ੍ਹ ਵਿਖੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਅਧੀਨ ਗਰੀਬ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਲੱਖੇਵਾਲੀ ਗੈਸ ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਸਿਵੀਆਂ ਕਾਂਗਰਸ 'ਚ ਸ਼ਾਮਿਲ

ਕੋਟਕਪੂਰਾ 19 ਮਾਰਚ (ਮੇਘਰਾਜ)-ਪੀਪਲਜ਼ ਪਾਰਟੀ ਆਫ਼ ਪੰਜਾਬ ਦੀ ਟਿਕਟ 'ਤੇ 2012 'ਚ ਹਲਕਾ ਕੋਟਕਪੂਰਾ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਪ੍ਰਦੀਪ ਸਿੰਘ ਸਿਵੀਆਂ ਸਾਬਕਾ ਚੇਅਰਮੈਨ ਬਲਾਕ ਸੰਮਤੀ ਕੋਟਕਪੂਰਾ ਅੱਜ ਦਾਣਾ ਮੰਡੀ ਕੋਟਕਪੂਰਾ ਵਿਖੇ ਦੁਕਾਨ ਨੰਬਰ 1 'ਤੇ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਬੀੜ ਮੜ੍ਹਾਣੇ ਦਾ ਮੇਲਾ

ਕੋਟਕਪੂਰਾ, 19 ਮਾਰਚ (ਮੋਹਰ ਸਿੰਘ ਗਿੱਲ)-ਪਿੰਡ ਬੀੜ ਸਿੱਖਾਂ ਵਾਲਾ ਵਿਖੇ ਮਟ ਬਾਬਾ ਕਾਲਾ ਮਹਿਰ ਜੀ ਦੇ ਅਸਥਾਨ 'ਤੇ ਸਾਲਾਨਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਕਾਲਾ ਮਹਿਰ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਿਜਲੀ, ਪਾਣੀ, ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਘਿਰਾਓ ਸਬੰਧੀ ਅਕਾਲੀ ਦਲ ਦੀ ਮੀਟਿੰਗ

ਜੈਤੋ, 19 ਮਾਰਚ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਦੇ ਸਥਾਨਕ ਨਿਵਾਸ ਸਥਾਨ 'ਤੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੀ.ਸੀ.ਐਮ.ਐਸ. ਨੇ ਕਾਲੇ ਬਿੱਲੇ ਲਗਾ ਕੇ ਪ੍ਰਗਟ ਕੀਤਾ ਰੋਸ

ਫ਼ਰੀਦਕੋਟ, 19 ਮਾਰਚ (ਸਤੀਸ਼ ਬਾਗ਼ੀ)-ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੀ.ਸੀ.ਐਮ.ਐਸ. ਵਲੋਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਸਰਕਾਰੀ ਡਾਕਟਰਾਂ ਦੀਆਂ ਜਥੇਬੰਦੀਆਂ ਨਾਲ ਪਿਛਲੇ ਦਿਨੀਂ ਪਟਨਾ ਵਿਖੇ ਆਲ ਇੰਡੀਆਂ ਫੈਡਰੇਸ਼ਨ ਆਫ਼ ਗੌਰਮਿੰਟ ਡਾਕਟਰਜ਼ ...

ਪੂਰੀ ਖ਼ਬਰ »

ਸਦੀਕ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਨਿਯੁਕਤ ਹੋਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਬਾਜਾਖਾਨਾ 19 ਮਾਰਚ (ਜੀਵਨ ਗਰਗ)- ਕਾਂਗਰਸ ਦੀ ਸੈਂਟਰਲ ਚੋਣ ਅਥਾਰਿਟੀ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਕਾਂਗਰਸ ...

ਪੂਰੀ ਖ਼ਬਰ »

ਬਰਤਰਫ ਅਧਿਆਪਕ ਬਹਾਲ ਨਾ ਕੀਤੇ ਤਾਂ ਕਰਾਂਗੇ ਸੰਘਰਸ਼-ਬਰਗਾੜੀ

ਬਰਗਾੜੀ, 19 ਮਾਰਚ (ਲਖਵਿੰਦਰ ਸ਼ਰਮਾ)-ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਖਜ਼ਾਨਚੀ ਅਤੇ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੀਨੀਅਰ ਅਧਿਆਪਕ ਆਗੂ ਜਸਵਿੰਦਰ ਸਿੰਘ ਬਰਗਾੜੀ ਨੇ ਹੋਰਨਾਂ ਅਧਿਆਪਕ ਜਥੇਬੰਦੀਆਂ ਨਾਲ ਰਾਬਤਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗੀ ਜਾਨੀ ਨੁਕਸਾਨ ਤੋਂ ਬਚਾਅ

ਕੋਟਕਪੂਰਾ, 19 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਫੋਕਲ ਪੁਆਇੰਟ ਵਿਖੇ ਸਥਿਤ ਵਾਟਰ ਵਰਕਸ ਦੀ ਡਿੱਗੀ ਵਿਚ ਖੜ੍ਹੇ ਸਰਕੰਡੇ ਨੂੰ ਅਚਾਨਕ ਦੁਪਹਿਰ ਸਮੇਂ ਅੱਗ ਲੱਗ ਗਈ ਅਤੇ ਵੇਖਦਿਆਂ-ਵੇਖਦਿਆਂ ਵੱਡੇ-ਵੱਡੇ ਅੱਗ ਦੇ ਭਾਂਬੜ ਉਠਣ ਲੱਗੇ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮਾਰਚ 2018 ਤੱਕ 80028 ਪਰਿਵਾਰਾਂ ਨੂੰ ਕਣਕ ਵੰਡੀ-ਡੀ. ਸੀ.

ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਵੀਂ 'ਸਮਾਰਟ ਕਾਰਡ ਰਾਸ਼ਨ ਸਕੀਮ' ਤਹਿਤ ਅਨਾਜ ਲੋੜਵੰਦਾਂ ਤੇ ਸਹੀ ਹੱਥਾਂ ਤੱਕ ਪਹੁੰਚਣ ਲਈ ਵਚਨਬੱਧ ਹੈ | ਜਿਸ ਤਹਿਤ ਜ਼ਿਲ੍ਹਾ ਫ਼ਰੀਦਕੋਟ 'ਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਹੋਣਹਾਰ ਵਿਦਿਆਰਥੀ ਸਨਮਾਨਿਤ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਕੋਟਕਪੂਰਾ ਰੋਡ) ਜੈਤੋ ਵਿਖੇ ਪਹਿਲੀ ਤੋਂ ਅੱਠਵੀਂ ਤੱਕ ਦਾ ਨਤੀਜਾ ਸ਼ਾਨਦਾਰ ਰਿਹਾ ਦੇ ਸਬੰਧ ਵਿਚ ਸਕੂਲ 'ਚ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਐਡਵੋਕੇਟ ਅਜੈ ਗਾਂਧੀ ਬਣੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਕੋਟਕਪੂਰਾ, 19 ਮਾਰਚ (ਮੋਹਰ ਸਿੰਘ ਗਿੱਲ)-ਬਾਰ ਐਸੋਸੀਏਸ਼ਨ ਸਬ ਡਵੀਜ਼ਨ ਕੋਟਕਪੂਰਾ ਦੀ ਨਵੀਂ ਚੋਣ ਦੌਰਾਨ ਸਰਬਸੰਮਤੀ ਨਾਲ ਐਡਵੋਕੇਟ ਅਜੈ ਗਾਂਧੀ ਨੂੰ ਪ੍ਰਧਾਨ ਚੁਣ ਲਿਆ ਗਿਆ ਤੇ ਪਿਛਲੇ ਲੰਮੇ ਸਮੇਂ ਤੋਂ ਪ੍ਰਧਾਨ ਚੱਲੇ ਆ ਰਹੇ ਐਡਵੋਕੇਟ ਗੁਰਮੇਲ ਸਿੰਘ ਸੰਧੂ ਨੂੰ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਨੇ ਧਰਨੇ ਦੇ ਸਬੰਧੀ ਰਾਸ਼ਨ ਇਕੱਠਾ ਕੀਤਾ

ਬਾਜਾਖਾਨਾ 19 ਮਾਰਚ (ਜੀਵਨ ਗਰਗ)- ਨੇੜਲੇ ਪਿੰਡ ਰੋਮਾਣਾ ਅਜੀਤ ਸਿੰਘ ਵਾਲਾ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਫਰੀਦਕੋਟ ਵਿਖੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ 19 ਮਾਰਚ ਤੋਂ 21 ਮਾਰਚ 2018 ਤੱਕ ਚੱਲ ਰਹੇ ਦਿਨ ਰਾਤ ਦੇ ਧਰਨੇ ਦੇ ਸਬੰਧ 'ਚ ਪਿੰਡ 'ਚੋਂ ਰਾਸ਼ਨ ਇਕੱਠਾ ...

ਪੂਰੀ ਖ਼ਬਰ »

ਪਿੰ੍ਰ: ਮੁਖਤਿਆਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਪਿੰ੍ਰਸੀਪਲ ਮੁਖਿਤਆਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਦੀ ਖਬਰ ਸੁਣ ਕੇ ਫ਼ਰੀਦਕੋਟ ਦੇ ਸਮੂਹ ਭਾਈਚਾਰੇ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ | ਪਿ੍ੰ. ਸਾਹਿਬ ਨੇ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਸੀਨੀਅਰ ਪ੍ਰੋਫੈਸਰ ਅਤੇ ਬਾਅਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX