ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  12 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  1 minute ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  29 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 1 hour ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਮੋਗਾ

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੋਗਾ ਅੱਗੇ 3 ਰੋਜ਼ਾ ਧਰਨਾ ਸ਼ੁਰੂ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਡੀ. ਸੀ. ਦਫ਼ਤਰ ਮੋਗਾ ਵਿਖੇ 3 ਰੋਜ਼ਾ ਦਿਨ-ਰਾਤ ਦਾ ਧਰਨਾ ਸ਼ੁਰੂ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਕਾਲੇਕੇ ਨੇ ਦੱਸਿਆ ਕਿ ਕਰਜ਼ੇ ਤੇ ਗ਼ਰੀਬੀ ਕਾਰਨ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ | ਉਨ੍ਹਾਂ ਦੇ ਕਰਜ਼ੇ ਖ਼ਤਮ ਕਰਨ ਲਈ ਸਰਕਾਰ ਵਲੋਂ ਜੋ ਐਲਾਨ ਕੀਤਾ ਗਿਆ ਹੈ, ਖ਼ਜ਼ਾਨਾ ਖਾਲੀ ਹੋਣ ਦੇ ਬਹਾਨੇ ਉਸ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ | ਦੂਸਰੇ ਪਾਸੇ ਖ਼ੁਦਕੁਸ਼ੀ ਕਰ ਚੁੱਕੇ ਮਜ਼ਦੂਰਾਂ ਤੇ ਪੀੜਤ ਪਰਿਵਾਰਾਂ ਲਈ 10-10 ਲੱਖ ਰੁਪਏ ਮੁਆਵਜ਼ਾ, ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੇ ਸਮੁੱਚੇ ਕਰਜ਼ੇ 'ਤੇ ਲੀਕ ਮਾਰਨ ਦੀ ਬਜਾਏ ਸਰਕਾਰ ਵਲੋਂ ਜੋ ਤਿੰਨ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਉਸ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਸੂਬਾ ਕਮੇਟੀ ਮੈਂਬਰ ਬਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਜੋ ਬੇਘਰੇ ਤੇ ਲੋੜਵੰਦ ਮਜ਼ਦੂਰਾਂ ਤੋਂ ਪੰਜ-ਪੰਜ ਮਰਲੇ ਦੇ ਪਲਾਟ ਦੇਣ ਲਈ ਅਰਜ਼ੀਆਂ ਦਿੱਤੀਆਂ ਸੀ, ਉਨ੍ਹਾਂ ਦੀ ਅਜੇ ਤੱਕ ਪੜਤਾਲ ਨਹੀਂ ਕੀਤੀ ਗਈ ਅਤੇ ਨਾ ਹੀ ਪੰਚਾਇਤਾਂ ਤੋਂ ਮਤੇ ਪਾਏ ਗਏ | ਇਸੇ ਤਰ੍ਹਾਂ ਮਨਰੇਗਾ ਕਾਨੂੰਨ ਅਧੀਨ 100 ਦਿਨ ਦੇ ਕੰਮ ਦੀ ਥਾਂ 40 ਦਿਨ ਦਾ ਵੀ ਕੰਮ ਨਹੀਂ ਦਿੱਤਾ ਗਿਆ | ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਹਿੰਮਤਪੁਰਾ ਨੇ ਕਿਹਾ ਬੁਢਾਪਾ ਵਿਧਵਾ ਤੇ ਅੰਗਹੀਣ ਦਿੱਤੀਆਂ ਜਾ ਰਹੀਆਂ ਪੈਨਸ਼ਨਾਂ ਅਤੇ ਆਟਾ ਦਾਲ ਸਕੀਮ ਅਧੀਨ ਰਾਸ਼ਨ ਕਾਰਡ ਦੇ ਪੜਤਾਲ ਹੇਠ ਸਭ ਕੁੱਝ ਰੋਕਿਆ ਜਾ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਜਾਵੇ ਤੇ ਰੋਕੇ ਗਏ ਵਜ਼ੀਫ਼ੇ ਜਲਦ ਜਾਰੀ ਕੀਤੇ ਜਾਣ | ਕਾਲੇ ਕਾਨੂੰਨ ਰੱਦ ਕਰ ਕੇ ਸੰਘਰਸ਼ ਦੇ ਹੱਕ ਬਹਾਲ ਕੀਤੇ ਜਾਣ, ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਜੇਕਰ ਸਰਕਾਰ ਵਲੋਂ ਉਪਰੋਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ ਮਾਣੂੰਕੇ, ਜਗਜੀਤ ਸਿੰਘ ਕੋਕਰੀ, ਅੰਗਰੇਜ਼ ਸਿੰਘ ਮੱਦੋਕੇ, ਕਰਨੈਲ ਸਿੰਘ ਹਿੰਮਤਪੁਰਾ, ਮਹਿੰਦਰ ਸਿੰਘ ਰਾਜੇਆਣਾ, ਸੁਰਜੀਤ ਸਿੰਘ, ਗੋਰਾ ਸਿੰਘ ਘੋਲੀਆਂ, ਜੱਗਾ ਸਿੰਘ ਕੁੱਸਾ, ਹਰਨੇਕ ਸਿੰਘ ਭਾਗੀਕੇ, ਜਸਵੰਤ ਸਿੰਘ, ਅਜੀਤ ਸਿੰਘ ਡੇਮਰੂ ਆਦਿ ਹਾਜ਼ਰ ਸਨ |

ਪੰਜਾਬ ਰੋਡਵੇਜ਼ ਤੇ ਪਨ-ਬੱਸ ਵਰਕਰਾਂ ਵਲੋਂ ਗੇਟ ਰੈਲੀ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਤੇ ਪਨ ਬੱਸ ਦੇ ਵਰਕਰਾਂ ਨੇ ਪੰਜਾਬ ਰੋਡਵੇਜ਼ ਮੋਗਾ ਦੇ ਡਿਪੂ ਗੇਟ ਦੇ ਅੱਗੇ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਵਿਰੋਧੀ ਨੀਤੀਆਂ ਦੀ ਜੰਮ ਕੇ ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ

ਮੋਗਾ, 19 ਮਾਰਚ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਰ ਕੇ ਇਕ 57 ਸਾਲਾਂ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਮੁਤਾਬਿਕ ਕਾਕਾ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਔਲਖ ਫ਼ਰੀਦਕੋਟ ਬੀਤੀ ਦੇਰ ਸ਼ਾਮ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਗੇਟ ਰੈਲੀ ਕਰ ਕੇ ਕੀਤਾ ਪਿੱਟ ਸਿਆਪਾ, ਈ. ਓ. ਿਖ਼ਲਾਫ਼ ਕੱਢੀ ਭੜਾਸ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਦੇ ਦਫ਼ਤਰ ਅੱਗੇ ਨਗਰ ਕੌਾਸਲ ਬਾਘਾ ਪੁਰਾਣਾ ਦੀ ਸਫ਼ਾਈ ਯੂਨੀਅਨ ਦੇ ਸਫ਼ਾਈ ਸੇਵਕਾਂ ਨੇ ਗੇਟ ਰੈਲੀ ਕਰਕੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਕਰਦੇ ਹੋਇਆਂ ਕਾਰਜਸਾਧਕ ਅਫ਼ਸਰ ਦੇ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ

ਮੋਗਾ, 19 ਮਾਰਚ (ਗੁਰਤੇਜ ਸਿੰਘ)-ਅੱਜ ਇਕ 23 ਸਾਲਾਂ ਨੌਜਵਾਨ ਵਲੋਂ ਭੁਲੇਖੇ ਨਾਲ ਘਰ 'ਚ ਹੀ ਕੋਈ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਪਵਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਗਲੋਟੀ ਜੋ ਕਿ ਆਪਣੇ ਘਰ 'ਚ ਹਾਜ਼ਰ ...

ਪੂਰੀ ਖ਼ਬਰ »

ਸਕੂਲ ਦੀ ਬੱਸ ਪਲਟੀ, 6 ਬੱਚੇ ਜ਼ਖ਼ਮੀ

ਬੱਧਨੀ ਕਲਾਂ, 19 ਮਾਰਚ (ਸੰਜੀਵ ਕੋਛੜ)-ਪਿੰਡ ਰਣੀਆਂ ਦੀਆਂ ਨਿੱਕੀਆਂ ਨਹਿਰ 'ਤੇ ਬਣੇ ਹੋਏ ਬਾਬਾ ਦਾਰਾ ਸਿੰਘ ਇੰਟਰਨੈਸ਼ਨਲ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਪਿੰਡ ਰਾਉਕੇ ਕਲਾਂ ਵਿਖੇ ਰਣੀਆਂ ਵਾਲੀ ਸੜਕ 'ਤੇ ਅਚਾਨਕ ਪਲਟ ਗਈ ਜਿਸ ਨਾਲ ਬੱਸ 'ਚ ਸਵਾਰ ਕਈ ਬੱਚਿਆਂ ਨੂੰ ...

ਪੂਰੀ ਖ਼ਬਰ »

ਜੱਜ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ 3 ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਦਰਜ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਹੋਏ 3 ਵਿਅਕਤੀਆਂ ਵਲੋਂ ਜੱਜ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਬਾਘਾ ਪੁਰਾਣਾ ਪੁਲਿਸ ਵਲੋਂ ਤਿੰਨ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਲਾਇਆ ਸਰਬੋਤਮ ਵਪਾਰ ਕੰਪਨੀ ਿਖ਼ਲਾਫ਼ ਰੋਸ ਧਰਨਾ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪ੍ਰਾਈਵੇਟ ਕੰਪਨੀ ਵਲੋਂ ਠੱਗੀ ਦਾ ਸ਼ਿਕਾਰ ਹੋਏ ਪੇਂਡੂ ਮਜ਼ਦੂਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਮੋਗਾ ਦਫ਼ਤਰ ਵਿਖੇ ਰੋਸ ਧਰਨਾ ਲਗਾਇਆ | ਰੋਸ ਧਰਨੇ ਤੋਂ ਬਾਅਦ ਉਨ੍ਹਾਂ ਏ. ਡੀ. ਸੀ. ਮੋਗਾ ਜਗਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਇਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਬਰਾਮਦ, ਇਕ ਕਾਬੂ

ਮੋਗਾ, 19 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਲਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ 260 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਦੀ ਸਫ਼ਲਤਾ ਉਸ ਸਮੇਂ ਮਿਲੀ ਜਦੋਂ ਉਹ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਨਿਗਾਹਾ ਰੋਡ ਮੋਗਾ ਕੋਲ ਆਮ ਵਾਂਗ ਗਸ਼ਤ ਕਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬੇ ਦੇ ਜ਼ਿਲ੍ਹਾ ਕੇਂਦਰਾਂ 'ਤੇ ਧਰਨੇ 28 ਨੂੰ

ਕੋਟ ਈਸੇ ਖਾਂ, 19 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਿਤੀ 28 ਮਾਰਚ ਨੂੰ ਸੂਬੇ ਦੇ ਜ਼ਿਲ੍ਹਾ ਕੇਂਦਰਾਂ 'ਤੇ ਧਰਨੇ ਦੇਣ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਨੂੰ ਭਾਰਤ ਦੇ ਦਸ ਡਿਪਲੋਮਾ ਕਾਲਜਾਂ 'ਚ ਕੀਤਾ ਸ਼ਾਰਟ ਲਿਸਟ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਕਾਲਜ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਤੇ ਡਾਇਰੈਕਟਰ ਗੌਰਵ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 'ਦ ਨਾਲੇਜ ਰਿਵਿਊ ਐਜੂਕੇਸ਼ਨ' ਮੈਗਜ਼ੀਨ ਵਲੋਂ ਡਿਪਲੋਮਾ ਕਾਲਜਾਂ ਦੇ ਕੀਤੇ ਗਏ 2018 ਸਰਵੇਖਣ 'ਚ ਦੇਸ਼ ਭਗਤ ਕਾਲਜ ਨੂੰ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਪੰਜਾਬ ਕਾਨਵੈਂਟ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਰਾਗੀ ਸਿੰਘਾਂਵਾਲਾ ਵਲੋਂ ਰੱਬੀ ਬਾਣੀ ਦਾ ਅੰਮਿ੍ਤਮਈ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਮਾੜੀ ਮੁਸਤਫ਼ਾ ਵਿਖੇ ਢਾਡੀ ਕਵੀਸ਼ਰ ਦਰਬਾਰ ਕਰਵਾਇਆ

ਠੱਠੀ ਭਾਈ, 19 ਮਾਰਚ (ਜਗਰੂਪ ਸਿੰਘ ਮਠਾੜੂ)-ਢਾਡੀ ਕਵੀਸ਼ਰ ਸਾਹਿਤ ਸਭਾ (ਰਜਿ.) ਵਲੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਮਾੜੀ ਮੁਸਤਫ਼ਾ ਵਿਖੇ ਸਿੱਖੀ ਪ੍ਰਚਾਰ ਦੀ ਲੜੀ ਤਹਿਤ 13ਵਾਂ ਵਿਸ਼ਾਲ ਢਾਡੀ ਕਵੀਸ਼ਰ ਦਰਬਾਰ ਗੁਰਬਖ਼ਸ਼ ਸਿੰਘ ਛਾਪਾ ਨੂੰ ਸਮਰਪਿਤ ਸੰਗਤਾਂ ਤੇ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਦਾ ਦੌਰਾ

ਬੱਧਨੀ ਕਲਾਂ, 19 ਮਾਰਚ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ (ਮੋਗਾ) ਦਾ ਦੌਰਾ ਕੀਤਾ ਗਿਆ | ਸਕੂਲ ਦੇ ਅਧਿਆਪਕ ਰਮਨਦੀਪ ਕੌਰ ਤੇ ਗੁਰਮੀਤ ਕੌਰ ਦੁਆਰਾ ਸਕੂਲ ਦੇ ਬੱਚਿਆਂ ਨਾਲ ਕਾਲਜ ...

ਪੂਰੀ ਖ਼ਬਰ »

ਦਸਤਾਰ ਚੇਤਨਾ ਮਾਰਚ ਸਬੰਧੀ ਧਾਰਮਿਕ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ

ਮੋਗਾ, 19 ਮਾਰਚ (ਜਸਪਾਲ ਸਿੰਘ ਬੱਬੀ)-ਖ਼ਾਲਸਾ ਪੰਥ ਦੀ ਸਿਰਜਣਾ ਦਿਵਸ ਨੂੰ ਸਮਰਪਿਤ, ਪਤਿਤ ਪੁਣੇ ਨੂੰ ਠੱਲ੍ਹ ਪਾਉਣ ਤੇ ਨੌਜਵਾਨਾਂ ਨੂੰ ਦਸਤਾਰ ਦੀ ਮਹਾਨਤਾ ਤੋਂ ਜਾਣੂੰ ਕਰਵਾਉਣ ਲਈ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਕਲਗ਼ੀਧਰ ਦੱਤ ...

ਪੂਰੀ ਖ਼ਬਰ »

ਜੀ. ਜੀ. ਐਸ. ਸਕੂਲ ਭਲੂਰ ਦੇ ਬੱਚੇ ਗੁਰਬਾਣੀ ਕੰਠ ਮੁਕਾਬਲੇ 'ਚ ਮੋਹਰੀ

ਭਲੂਰ, 19 ਮਾਰਚ (ਬੇਅੰਤ ਸਿੰਘ ਗਿੱਲ)-ਪਿੰਡ ਭਲੂਰ 'ਚ ਸਥਿਤ ਜੀ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭਲੂਰ ਦੇ ਵਿਦਿਆਰਥੀਆਂ ਨੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਬਰਾਂਚ-2 'ਚ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 19 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਵਾਸਤੇ ਲੋਕਾਂ ਦੇ ਸਹਿਯੋਗ ਦੀ ਲੋੜ-ਏ. ਐਸ. ਆਈ.

ਭਲੂਰ, 19 ਮਾਰਚ (ਬੇਅੰਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਡੈਪੋ ਮੁਹਿੰਮ ਤਹਿਤ ਪਿੰਡ ਭਲੂਰ ਵਿਖੇ ਪਟਵਾਰਖ਼ਾਨੇ 'ਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਿਸ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਏ. ਐਸ. ਆਈ. ਸੁਖਦੇਵ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ...

ਪੂਰੀ ਖ਼ਬਰ »

ਵਰਲਡ ਥੀਏਟਰ ਦਿਨ 'ਤੇ ਮੋਹੀ ਦਾ ਸਨਮਾਨ ਫਗਵਾੜਾ ਵਿਖੇ

ਮੋਗਾ, 19 ਮਾਰਚ (ਸ਼ਿੰਦਰ ਸਿੰਘ ਭੁਪਾਲ)-ਪੂਰੀ ਦੁਨੀਆਂ 'ਚ ਆਪੋ-ਆਪਣੀ ਭਾਸ਼ਾ ਨਾਲ ਸਬੰਧਿਤ ਨਾਟਕ ਮੰਡਲੀਆਂ ਅਤੇ ਨਾਟਕ ਗਰੁੱਪਾਂ ਵਲੋਂ 27 ਮਾਰਚ ਦਾ ਦਿਨ ਵੱਡੇ ਪੱਧਰ 'ਤੇ ਵਰਲਡ ਥੀਏਟਰ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ ਤੇ ਇਸ ਵਾਰ ਆਜ਼ਾਦ ਰੰਗ-ਮੰਚ ਨਾਟਕ ਕਲਾ ਭਵਨ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਓਵਰਆਲ 6 ਬੈਂਡ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਹਰਮਨਦੀਪ ਸਿੰਘ ਗਿੱਲ ਪੁੱਤਰ ਹਰਿੰਦਰ ...

ਪੂਰੀ ਖ਼ਬਰ »

ਕਿਡਜ਼ੀ ਪ੍ਰੀ-ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਕਿਡਜ਼ੀ ਪ੍ਰੀ-ਸਕੂਲ 'ਚ ਸੈਸ਼ਨ 2017-18 ਅਮਿੱਟ ਛਾਪ ਛੱਡ ਗਿਆ | ਇਸ ਮੌਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਮੌਕੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਮਾਪੇ ਆਪਣੇ ਬੱਚਿਆਂ ਦੀ ਸਾਲਾਨਾ ਰਿਪੋਰਟ ਜਾਣਨ ਲਈ ਉਤਸੁਕ ਨਜ਼ਰ ...

ਪੂਰੀ ਖ਼ਬਰ »

ਖੋਸਾ ਕੋਟਲਾ ਕਬੱਡੀ ਟੂਰਨਾਮੈਂਟ 'ਚ ਭਿੰਡਰ ਕਲਾ ਦੀ ਟੀਮ ਜੇਤੂ

ਕੋਟ ਈਸੇ ਖਾਂ, 19 ਮਾਰਚ (ਨਿਰਮਲ ਸਿੰਘ ਕਾਲੜਾ)-ਸ਼ਹੀਦ ਗੁਰਦਰਸ਼ਨ ਸਿੰਘ ਸਪੋਰਟਸ ਕਲੱਬ ਖੋਸਾ ਕੋਟਲਾ ਵਲੋਂ ਬਾਬਾ ਇੰਦਰ ਸਿੰਘ, ਸੰਤ ਰਾਮ ਸਿੰਘ ਤੇ ਸੰਤ ਫ਼ਤਹਿ ਸਿੰਘ ਦੀ ਮਿੱਠੀ ਯਾਦ 'ਚ ਕਰਵਾਇਆ ਗਿਆ 16ਵੀਂ ਕਬੱਡੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕੱਤਰਤਾ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਮਸਤਾਨ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਕਾਰਵਾਈ ਬਲਵਿੰਦਰ ਸਿੰਘ ਮਾਣੰੂਕੇ ਤੇ ...

ਪੂਰੀ ਖ਼ਬਰ »

ਸਵ: ਨਛੱਤਰ ਕੌਰ ਗਿੱਲ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ

ਮੋਗਾ, 19 ਮਾਰਚ (ਸ਼ਿੰਦਰ ਸਿੰਘ ਭੁਪਾਲ)-ਅੰਤਰ ਰਾਸ਼ਟਰੀ ਲੇਖਕ ਮੰਚ ਤੇ ਅਦਾਰਾ ਲੋਹਮਣੀ ਵਲੋਂ ਸਵ: ਨਛੱਤਰ ਕੌਰ ਗਿੱਲ ਯਾਦਗਾਰੀ 9ਵਾਂ ਸਾਹਿਤਕ ਸਮਾਗਮ ਮਹਾਨ ਦੇਸ਼ ਭਗਤ ਪਾਰਕ ਘੱਲ ਕਲਾਂ ਵਿਖੇ ਕਰਵਾਇਆ ਗਿਆ ਜਿਸ ਦੇ ਪ੍ਰਧਾਨਗੀ ਮੰਡਲ 'ਚ ਬਲਦੇਵ ਸਿੰਘ ਸੜਕਨਾਮਾ, ਕੇ. ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਵਿਧਾਇਕ ਨੂੰ ਦਿੱਤਾ ਮੰਗ-ਪੱਤਰ ਤੇ ਸੀ. ਡੀ.

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼, ਹੈਲਪਰਜ਼ ਯੂਨੀਅਨ ਪੰਜਾਬ (ਏਟਕ) ਦਾ ਵਫ਼ਦ ਵਿਧਾਇਕ ਦਰਸ਼ਨ ਸਿੰਘ ਬਰਾੜ ਹਲਕਾ ਬਾਘਾ ਪੁਰਾਣਾ ਨੂੰ ਸਥਾਨਕ ਸੁਭਾਸ਼ ਮੰਡੀ ਵਿਖੇ ਮਿਲਿਆ ਤੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ-ਪੱਤਰ ਦਿੱਤਾ ਤੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜ਼ੀ ਸਕੂਲ ਵਿਖੇ ਦਾਖ਼ਲੇ ਸ਼ੁਰੂ-ਅਨੁਜ ਗੁਪਤਾ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਮਾਉਂਟ ਲਿਟਰਾ ਜ਼ੀ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਗੋਲਡ ਕੋਸਟ ਕਲੱਬ ਵਿਖੇ ਦੱਸਿਆ ਕਿ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਨੂੰ ਸਮਰਪਿਤ ਮਾਉਂਟ ਲਿਟਰਾ ਜ਼ੀ ਸਕੂਲ 'ਚ ਨਰਸਰੀ ਤੋਂ 12ਵੀਂ ਤੱਕ ਦੀਆਂ ਕਲਾਸਾਂ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ 'ਚ ਦੱਤ ਰੋਡ 'ਤੇ ਸਥਿਤ ਹੋਲੀ ਹਾਰਟ ਕਿੰਡਰਗਾਰਟਨ ਵਿਖੇ ਨਵੇਂ ਸੈਸ਼ਨ 2018-19 ਤੇ ਕੇ. ਜੀ. ਪ੍ਰੋ ਦੀ ਸ਼ੁਰੂਆਤ ਮੌਕੇ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਅੱਜ ਜਥੇ: ਤੋਤਾ ਸਿੰਘ ਦੀ ਅਗਵਾਈ 'ਚ ਚੰਡੀਗੜ੍ਹ ਲਈ ਹੋਣਗੇ ਰਵਾਨਾ-ਘੋਲੀਆ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 20 ਮਾਰਚ ਨੂੰ ਚੰਡੀਗੜ੍ਹ ਵਿਖੇ ਕੈਪਟਨ ਸਰਕਾਰ ਿਖ਼ਲਾਫ਼ ਕੀਤੀ ਵਾਅਦਾ ਿਖ਼ਲਾਫ਼ੀ ਤੇ ਵਿਧਾਨ ਸਭਾ ਘੇਰਨ ਦਾ ਜੋ ਸੱਦਾ ਦਿੱਤਾ ਗਿਆ ਹੈ ਉਸ 'ਚ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮੁਹਤਬਰ ਵਿਅਕਤੀਆਂ ਤੋਂ ਨਸ਼ੇ 'ਤੇ ਕਾਬੂ ਪਾਉਣ ਸਬੰਧੀ ਸਹਿਯੋਗ ਮੰਗਿਆ

ਫ਼ਤਿਹਗੜ੍ਹ ਪੰਜਤੂਰ, 19 ਮਾਰਚ (ਜਸਵਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ 'ਚ ਚੱਲ ਰਹੀ ਨਸ਼ਾ ਵਿਰੋਧੀ ਅਨਸਰਾਂ ਿਖ਼ਲਾਫ਼ ਮੁਹਿੰਮ ਤਹਿਤ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਐਸ. ਐਚ. ਓ. ਕਸ਼ਮੀਰ ਸਿੰਘ ਵਲੋਂ ਕਸਬੇ ਦੇ ਨਾਲ ਲੱਗਦੇ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਸੰਸਥਾਵਾਂ 'ਚ ਕੈਨੇਡਾ ਦੀ ਮੰਗ 'ਤੇ ਨਵੇਂ ਕੋਰਸ ਸ਼ੁਰੂ-ਡਾ: ਧਾਲੀਵਾਲ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਤੇ ਬੀ. ਆਈ. ਐਸ. ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਜੋ ਕਿ ਅੱਜ ਕੱਲ੍ਹ ਕੈਨੇਡਾ ਦੇ ਦੌਰੇ 'ਤੇ ਹਨ ਨੇ ਫ਼ੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ...

ਪੂਰੀ ਖ਼ਬਰ »

ਕੁੰਭੀ ਨਰਕ ਦਾ ਦੂਜਾ ਨਾਂਅ ਬਣ ਚੁੱਕਾ ਹੈ ਮੋਗਾ ਦਾ ਫੋਕਲ ਪੁਆਇੰਟ

ਮੋਗਾ, 19 ਮਾਰਚ (ਜਸਪਾਲ ਸਿੰਘ ਬੱਬੀ)-ਮੋਗਾ ਦੀ ਖ਼ੁਸ਼ਹਾਲੀ ਦਾ ਝੰਡਾਬਰਦਾਰ ਤੇ ਮਜ਼ਬੂਤ ਸਨਅਤ ਦਾ ਕੇਂਦਰ ਫੋਕਲ ਪੁਆਇੰਟ ਮੋਗਾ ਪੰਜਾਬ 'ਚ ਇਕਮਾਤਰ ਅਜਿਹਾ ਫੋਕਲ ਪੁਆਇੰਟ ਹੈ ਜੋ ਜਰਨੈਲੀ ਸ਼ਾਹ ਮਾਰਗ (ਜੀ. ਟੀ. ਰੋਡ) ਦੇ ਕੰਡੇ 'ਤੇ ਉਸਰਿਆ ਹੋਇਆ ਹੈ | ਆਪਣੀ ਇਸ ਵਿਲੱਖਣ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਲਾਹੀਆਂ ਵਾਲੀਆਂ

ਮੋਗਾ, 19 ਮਾਰਚ (ਅਮਰਜੀਤ ਸਿੰਘ ਸੰਧੂ)-ਮੋਗਾ ਜ਼ਿਲ੍ਹੇ 'ਚ ਚੋਰ ਤੇ ਲੁਟੇਰਾ ਗਰੋਹ ਪੂਰੀ ਤਰ੍ਹਾਂ ਸਰਗਰਮ ਹੈ ਤੇ ਆਏ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ | ਬੀਤੇ ਦਿਨ ਪਿੰਡ ਰੌਲੀ ਤੋਂ ਮੋਗਾ ਿਲੰਕ ਰੋਡ ਤੇ ਰੌਲੀ ਤੋਂ ਜਲਾਲਾਬਾਦ-ਫਤਹਿਗੜ੍ਹ ਰੋਡ ...

ਪੂਰੀ ਖ਼ਬਰ »

ਰੋਜ਼ਗਾਰ ਉੱਨਤੀ ਪ੍ਰੋਗਰਾਮ ਤਹਿਤ 21 ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 19 ਮਾਰਚ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਦੁੱਨੇਕੇ ਮੋਗਾ ਵਿਖੇ ਡਾਇਰੈਕਟਰ ਹਰਜਿੰਦਰ ਸਿੰਘ ਕੰਡਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਰੋਜ਼ਗਾਰ ਉੱਨਤੀ ਪ੍ਰੋਗਰਾਮ ਇੰਟਰ ਪਨਿਊਰ ...

ਪੂਰੀ ਖ਼ਬਰ »

ਆਈਡੀਅਲ ਗਰਲਜ਼ ਕਾਲਜ ਮਾਣੂੰਕੇ ਵਿਖੇ ਖੇਡ ਮੁਕਾਬਲੇ ਕਰਵਾਏ

ਸਮਾਧ ਭਾਈ, 19 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਆਈਡੀਅਲ ਗਰਲਜ਼ ਕਾਲਜ ਮਾਣੂੰਕੇ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ 100 ਮੀਟਰ ਦੌੜ, ਲੰਬੀ ਛਾਲ, ਥ੍ਰੀ ਲੈੱਗ ਦੋੜ, ਪੋਟੈਟੋ ਦੌੜ, ਸ਼ਾਟ ਪੁੱਟ, ਰੱਸੀ ਟੱਪਣਾ, ਰੱਸਾਕਸ਼ੀ, ਚਾਟੀ ਰੇਸ ਆਦਿ ਖੇਡ ...

ਪੂਰੀ ਖ਼ਬਰ »

ਗਿਆਨੀ ਗੁਰਦੇਵ ਸਿੰਘ ਨੂੰ ਅਭਿਨੰਦਨ ਗੰ੍ਰਥ ਭੇਟ

ਨਿਹਾਲ ਸਿੰਘ ਵਾਲਾ, 19 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਅਗਰਵਾਲ ਧਰਮਸ਼ਾਲਾ ਬਾਘਾ ਪੁਰਾਣਾ ਰੋਡ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਰਦਾਰ ਕੇਹਰ ਸਿੰਘ ਰੂਪਾ ਫ਼ਾਉੁਾਡੇਸ਼ਨ ਵਲੋਂ ਸਾਲਾਨਾ ਸਮਾਗਮ ਤੇ ਸਨਮਾਨ ਸਮਾਰੋਹ ਕੀਤਾ ਗਿਆ ਜਿਸ 'ਚ ਉੱਘੇ ਕਮਿਊਨਿਸਟ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX