ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  12 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  4 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  29 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 1 hour ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਸੰਗਰੂਰ

ਸਿੱਖਿਆ ਤੇ ਸਿਹਤ ਦਾ ਮਿਆਰ ਉੱਚਾ ਚੁੱਕਣਾ ਹੋਵੇਗੀ ਮੇਰੀ ਪਹਿਲ ਕਦਮੀ-ਘਨਸ਼ਾਮ ਥੋਰੀ

ਸੰਗਰੂਰ, 19 ਮਾਰਚ (ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਆਪਣਾ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਦੀ ਪਲੇਠੀ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹੇ ਅੰਦਰ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਉਨ੍ਹਾਂ ਦਾ ਸਭ ਤੋਂ ਪਹਿਲਾ ਕੰਮ ਹੋਵੇਗਾ | ਉਨ੍ਹਾਂ ਆਈ ਏ.ਐਸ. ਵਜੋਂ ਆਪਣੀ 7 ਸਾਲਾਂ ਦੀ ਨੌਕਰੀ ਦੇ ਅਨੁਭਵ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਕਾਰਪੋਰੇਸ਼ਨ ਕਮਿਸ਼ਨਰ ਲੁਧਿਆਣਾ, ਡਿਪਟੀ ਕਮਿਸ਼ਨਰ ਬਠਿੰਡਾ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ | ਸ੍ਰੀ ਥੋਰੀ ਨੇ ਦੱਸਿਆ ਕਿ ਅੱਜ ਪੱਤਰਕਾਰਾਂ ਦੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪ੍ਰਸ਼ਾਸਨਿਕ ਕੰਮਾਂ ਵਿਚ ਪਾਰਦਰਸਤਾ ਲਿਆਉਣ ਦੀ ਹਦਾਇਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਜ਼ਿਲ੍ਹੇ ਅੰਦਰ ਸਿਹਤ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਲ ਨਾਲ ਜ਼ਿਲ੍ਹੇ ਭਰ ਦੇ ਸਮੂਹ ਦਫ਼ਤਰਾਂ ਦਾ ਕੰਮ ਕਾਜ ਕਾਗ਼ਜ਼ੀ ਕਰਨ ਦੀ ਥਾਂ ਕੰਪਿਊਟਰਾਈਜ਼ਡ ਕਰਨ ਲਈ ਵੀ ਵਿਸ਼ੇਸ਼ ਕਦਮ ਚੁੱਕੇ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਦਫ਼ਤਰਾਂ ਵਿਚ ਰੁਲਣਾ ਨਾ ਪਵੇ | ਉਨ੍ਹਾਂ ਕਿਹਾ ਕਿ ਆਪਣੀਆਂ ਮੁਸ਼ਕਲਾਂ ਲੈ ਕੇ ਸਰਕਾਰੀ ਦਫ਼ਤਰਾਂ ਵਿਚ ਪਹੁੰਚਦੇ ਲੋਕਾਂ ਨੂੰ ਖੱਜਲ ਖ਼ੁਆਰੀ ਤੋਂ ਬਚਾਉਣ ਲਈ ਵੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ | ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਲੋਕ ਭਲਾਈ ਦੇ ਕਾਰਜ ਕਰ ਰਹੀ ਸਰਕਾਰੀ ਰੈੱਡ ਕਰਾਸ ਸੁਸਾਇਟੀ ਨੂੰ ਵੀ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਵੀ ਯੋਜਨਾਵਾਂ ਬਣਾਈਆਂ ਜਾਣਗੀਆਂ | ਉਨ੍ਹਾਂ ਸਮਾਜਿਕ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਲੋਕ ਭਲਾਈ ਦੇ ਕੰਮਾਂ ਲਈ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨ ਸ: ਉਪਕਾਰ ਸਿੰਘ ਅਤੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਵੀ ਮੌਜੂਦ ਸਨ |

ਨੀਲੇ ਕਾਰਡ ਕੱਟਣ ਤੋਂ ਖ਼ਫ਼ਾ ਲਾਭਪਾਤਰੀਆਂ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 19 ਮਾਰਚ (ਧਾਲੀਵਾਲ, ਭੁੱਲਰ) - ਨੀਲੇ ਕਾਰਡ ਕੱਟਣ ਤੋਂ ਖ਼ਫ਼ਾ ਹੋਏ ਸ਼ਹਿਰ ਦੇ ਲਾਭਪਾਤਰੀਆਂ ਨੇ ਸਥਾਨਕ ਐਸ.ਡੀ.ਐਮ. ਦਫ਼ਤਰ ਅੱਗੇ ਨਗਰ ਕੌਾਸਲਰ ਮਨਪ੍ਰੀਤ ਸਿੰਘ ਮਨੀ ਵੜੈਚ ਅਤੇ ਪ੍ਰਭਸ਼ਰਨ ਸਿੰਘ ਬੱਬੂ ਦੀ ਅਗਵਾਈ ਵਿਚ ਨਾਅਰੇਬਾਜ਼ੀ ਕਰਕੇ ...

ਪੂਰੀ ਖ਼ਬਰ »

'ਆਪ' ਦਾ ਪੰਜਾਬ 'ਚ ਭੋਗ ਪਿਆ-ਗਰੇਵਾਲ, ਲਲਿਤ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਵਲੋਂ ਅਦਾਲਤ ਵਿਚ ਮੁਆਫੀਨਾਮਾ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿਚ ਦੋ ਫਾੜ ਹੋ ਗਈ ਹੈ ਅਤੇ ਇਸ ਦਾ ਪੰਜਾਬ ਵਿਚ ਭੋਗ ਪੈ ਗਿਆ ਹੈ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਵਿਆਹੁਤਾ ਲੜਕੀ ਨਾਲ ਸਹੁਰਾ ਪਰਿਵਾਰ ਵਲੋਂ ਕੁੱਟਮਾਰ

ਮਲੇਰਕੋਟਲਾ, 19 ਮਾਰਚ (ਹਨੀਫ਼ ਥਿੰਦ) -ਪਿੰਡ ਮਹੋਲੀ ਕਲਾਂ ਦੀ ਰਹਿਣ ਵਾਲੀ ਅਮਨਦੀਪ ਕੌਰ ਜੋ ਕਿ ਪਿੰਡ ਠੁੱਲੀਵਾਲ ਵਿਆਹੀ ਹੋਈ ਹੈ | ਜਿਸ ਨੂੰ ਕਿ ਉਸ ਦੇ ਪਤੀ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਤੋਂ ਬਾਅਦ ਅਮਨਦੀਪ ਕੌਰ ਮਲੇਰਕੋਟਲਾ ਦੇ ਸਰਕਾਰੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਪ੍ਰਦਰਸ਼ਨ

ਧੂਰੀ, 19 ਮਾਰਚ (ਸੁਖਵੰਤ ਸਿੰਘ ਭੁੱਲਰ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਕੀਤੇ ਜਾ ਰਹੇ ਸੰਘਰਸ਼, ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ ਯੂਨੀਅਨ ਦੇ ਸੂਬਾ ਕਮੇਟੀ ਦੇ ਨਿਰਦੇਸ਼ਾਂ ਅਤੇ ਫੈਸਲੇ ਅਨੁਸਾਰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ 10-10 ਸਾਲ ਦੀ ਕੈਦ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਦੋ ਨੌਜਵਾਨਾਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸੰਦੋੜ ਵਿਖੇ 14 ਜੁਲਾਈ 2015 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਤੇ ਕੂੜੇ ਦੇ ਢੇਰਾਂ ਨੂੰ ਲੈ ਕੇ ਮਹੱਲਾ ਵਾਸੀਆਂ ਵਲੋਂ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 19 ਮਾਰਚ (ਭੁੱਲਰ, ਧਾਲੀਵਾਲ) - ਸਥਾਨਕ ਵਾਰਡ ਨੰ. 15 ਦੇ ਮਹੱਲਾ ਏਕਤਾ ਨਗਰ ਦੇ ਵਾਸੀਆਂ ਵਲੋਂ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਅਤੇ ਮਹੱਲੇ ਵਿਚ ਲੱਗੇ ਕੁੜੇ ਦੇ ਢੇਰਾਂ ਨੂੰ ਲੈ ਕੇ ਨਗਰ ਕੌਾਸਲ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਅਫ਼ੀਮ ਸਣੇ ਕਾਬੂ

ਸੰਗਰੂਰ, 19 ਮਾਰਚ (ਦਮਨਜੀਤ ਸਿੰਘ) - ਨਸ਼ੇ ਦੇ ਵਾਪਰੀਆਂ ਵਿਰੁੱਧ ਜ਼ਿਲ੍ਹਾ ਸੰਗਰੂਰ ਪੁਲਿਸ ਦੇ ਵਲੋਂ ਵਿੱਢੀ ਮੁਹਿੰਮ ਵਿਚ ਸੀ.ਆਈ.ਏ ਸਟਾਫ਼ ਵਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਫੇਰ ਆਪਣਾ ਅਹਿਮ ਯੋਗਦਾਨ ਪਾਉਂਦਿਆਂ 700 ਗਰਾਮ ਅਫ਼ੀਮ ਸਣੇ 1 ਵਿਅਕਤੀ ਨੂੰ ਕਾਬੂ ਕਰਨ ਦਾ ...

ਪੂਰੀ ਖ਼ਬਰ »

ਟਾਇਲ ਫ਼ੈਕਟਰੀ 'ਚ ਖੜ੍ਹਾ ਟਰੱਕ ਟਰਾਲਾ ਚੋਰੀ

ਮਲੇਰਕੋਟਲਾ, 19 ਮਾਰਚ (ਕੁਠਾਲਾ) - ਲੰਘੀ ਰਾਤ ਸਥਾਨਕ ਨਾਭਾ ਰੋਡ ਸਥਿਤ ਇਕ ਇੰਟਰਲਾਕ ਟਾਇਲ ਫ਼ੈਕਟਰੀ ਵਿਚ ਚਾਰ ਪੰਜ ਦਿਨਾਂ ਤੋਂ ਖੜ੍ਹਾ ਇਕ ਟਰੱਕ ਟਰਾਲਾ ਚੋਰੀ ਹੋ ਗਿਆ ਹੈ | ਟਰਾਲੇ ਦਾ ਮਾਲਕ ਫਕੀਰੀਆਂ ਖਾਂ ਪੁੱਤਰ ਜਾਨੀ ਖਾਂ ਕੌਮ ਰਾਈਾ ਮੁਸਲਮਾਨ ਵਾਸੀ ਭੂਦਨ ਥਾਣਾ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚ ਔਰਤ ਨੂੰ ਕੈਦ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਇਕ ਔਰਤ ਨੂੰ ਡੇਢ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 19 ਅਗਸਤ 2012 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ

ਕੁੱਪ ਕਲਾਂ, 19 ਮਾਰਚ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ) - ਨੇੜਲੇ ਪਿੰਡ ਲਹਿਲ ਖੁਰਦ ਦੇ ਇਕ ਕਿਸਾਨ ਦੇ ਨੌਜਵਾਨ ਲੜਕੇ ਨੇ ਆਰਥਿਕ ਤੰਗੀ ਦੇ ਚੱਲਦਿਆਂ ਆਪਣੇ ਖੇਤ ਦਰਖੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਗੁਰਨੰਦ ਸਿੰਘ ਵਾਸੀ ਲਹਿਲ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲੇ ਕਾਬੂ

ਧੂਰੀ, 19 ਮਾਰਚ (ਨਰਿੰਦਰ ਸੇਠ, ਸੁਖਵੰਤ ਸਿੰਘ ਭੁੱਲਰ) -ਧੂਰੀ ਸਿਟੀ ਥਾਣੇ ਦੇ ਇੰਚਾਰਜ ਸ੍ਰੀ ਰਾਜੇਸ਼ ਸਨੇਹੀ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਹੌਲਦਾਰ ਗੁਰਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗਊਸ਼ਾਲਾ ਰੋਡ ਧੂਰੀ ਕੋਲ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ 'ਸਿੱਖ ਵਾਤਾਵਰਨ ਦਿਵਸ'

ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ) - ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਅੱਜ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 'ਸਿੱਖ ਵਾਤਾਵਰਨ ਦਿਵਸ' ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਵਲੋਂ ਸਮੂਹ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਡਾ: ਭੀਮਇੰਦਰ ਸਿੰਘ, ਅਨੂ ਬਾਲਾ ਤੇ ਮਹਿੰਦਰ ਸਿੰਘ ਢਿਲੋਂ ਦਾ ਸਨਮਾਨ 25 ਨੂੰ

ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ) -ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 25 ਨੂੰ ਆਦਰਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਕਰਵਾਏ ਜਾ ਰਹੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਾਲਾਨਾ ਸਮਾਗਮ ਵਿਚ ਡਾ: ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਦਿਹਾੜੇ 'ਤੇ ਕਿਸਾਨ ਕੱਢਣਗੇ ਢੋਲ ਮਾਰਚ

ਚੀਮਾ ਮੰਡੀ, 19 ਮਾਰਚ (ਦਲਜੀਤ ਸਿੰਘ ਮੱਕੜ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 22 ਮਾਰਚ ਨੰੂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸਥਾਨਕ ਕਸਬੇ ਵਿਚ ਵਿਸ਼ਾਲ ਢੋਲ ਮਾਰਚ ਕੱਢਿਆ ਜਾਵੇਗਾ | ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਸੂਬਾ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਲਗਾਇਆ ਧਰਨਾ

ਲਹਿਰਾਗਾਗਾ, 19 ਮਾਰਚ (ਗਰਗ, ਢੀਂਡਸਾ, ਗੋਇਲ) - ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਇਲਾਕਾ ਲਹਿਰਾਗਾਗਾ, ਸੁਨਾਮ ਤੇ ਮੂਨਕ ਦੇ ਖੇਤ ਮਜ਼ਦੂਰਾਂ ਮਰਦ ਤੇ ਔਰਤਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਉਪ ਮੰਡਲ ਮੈਜਿਸਟਰੇਟ ਲਹਿਰਾਗਾਗਾ ਦੇ ਦਫਤਰ ਅੱਗੇ ...

ਪੂਰੀ ਖ਼ਬਰ »

ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹਿਆ

ਛਾਜਲੀ, 19 ਮਾਰਚ (ਕੁਲਦੀਪ ਸ਼ਰਮਾ) - ਸਥਾਨਕ ਪਲੇਅ ਸਕੂਲ ਹੌਪਰਜ਼ ਜ਼ੋਨ ਦੇ ਸਾਲਾਨਾ ਸਭਿਆਚਾਰਕ ਸਮਾਰੋਹ ਮੌਕੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਮੰਚ ਸੰਚਾਲਨ ਕਰਦਿਆਂ ਕੰਵਲਜੀਤ ਢੀਂਡਸਾ ਨੇ ਸਕੂਲ ਵਿਚ ਇੰਟਰਨੈਸ਼ਨਲ ਤਕਨੀਕ ਨਾਲ ...

ਪੂਰੀ ਖ਼ਬਰ »

ਪੂਨਮ ਕਾਂਗੜਾ ਮੈਂਬਰ ਪੀ.ਸੀ.ਸੀ. ਬਣੇ

ਸੰਗਰੂਰ, 19 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਕੌਹਰੀਆਂ, 19 ਮਾਰਚ (ਮਾਲਵਿੰਦਰ ਸਿੰਘ ਸਿੱਧੂ) - ਗ਼ਰੀਬੀ ਰੇਖਾ ਤੋਂ ਹੇਠਾਂ ਜੀਵਨ ਬਸਰ ਕਰ ਰਹੇ ਪਿੰਡ ਉਭਿਆ ਦੇ ਪਰਿਵਾਰ ਬਿਮਲਾ ਕੌਰ ਪੁੱਤਰੀ ਅਮਰ ਸਿੰਘ ਦਾ ਕੱਚਾ ਘਰ ਬੀਤੀ ਰਾਤ ਢਹਿ ਢੇਰੀ ਹੋ ਗਿਆ | ਬਿਮਲਾ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

24 ਨੂੰ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕਰਨਗੇ ਬਿਜਲੀ ਕਾਮੇ

ਲਹਿਰਾਗਾਗਾ, 19 ਮਾਰਚ (ਗਰਗ, ਢੀਂਡਸਾ) - ਇੰਪਲਾਇਜ਼ ਫੈਡਰੇਸ਼ਨ ਪਾਵਰਕਾਮ ਲਹਿਰਾਗਾਗਾ ਡਵੀਜ਼ਨ ਦੀ ਮੀਟਿੰਗ ਸ਼੍ਰੀ ਪੂਰਨ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ 24 ਮਾਰਚ ਨੂੰ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕਰਨ ...

ਪੂਰੀ ਖ਼ਬਰ »

ਹੰਸ ਰਾਜ ਗੁਪਤਾ ਪੀ. ਪੀ. ਸੀ.ਦੇ ਮੈਂਬਰ ਬਣੇ

ਧੂਰੀ, 19 ਮਾਰਚ (ਨਰਿੰਦਰ ਸੇਠ) - ਸੀਨੀਅਰ ਕਾਂਗਰਸੀ ਆਗੂ ਸ੍ਰੀ ਹੰਸ ਰਾਜ ਗੁਪਤਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਜਿੱਥੇ ਉਨ੍ਹਾਂ ਦੇ ਸਮਰਥਕਾਂ ਨੇ ਸ੍ਰੀ ਗੁਪਤਾ ਨੂੰ ਵਧਾਈਆਂ ਦਿੱਤੀਆਂ, ਉੱਥੇ ਕਾਂਗਰਸੀ ਆਗੂ ਨਾਹਰ ਸਿੰਘ ਮੀਮਸਾ, ...

ਪੂਰੀ ਖ਼ਬਰ »

ਥਰੜ੍ਹ ਸੈਂਚਰੀ ਪਬਲਿਕ ਸਕੂਲ ਵਲੋਂ ਸਾਲਾਨਾ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 19 ਮਾਰਚ (ਭੁੱਲਰ, ਧਾਲੀਵਾਲ) - ਉੱਘੀ ਵਿੱਦਿਅਕ ਸੰਸਥਾ ਥਰੜ੍ਹ ਸੈਂਚਰੀ ਪਬਲਿਕ ਸਕੂਲ ਕੁਲਾਰ ਖੁਰਦ ਵਲੋਂ ਆਪਣੇ 28ਵੇਂ ਸਥਾਪਨਾ ਦਿਵਸ 'ਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਮਹਿਲਾਵਾਂ ਨੂੰ ਪੈਨਸ਼ਨਾਂ ਦੇ ਫਾਰਮ ਵੰਡੇ

ਕੁੱਪ ਕਲਾਂ, 19 ਮਾਰਚ (ਰਵਿੰਦਰ ਸਿੰਘ ਬਿੰਦਰਾ) - ਪਿੰਡ ਨਾਰੋਮਾਜਰਾ ਵਿਖੇ ਜਾਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਨਾਰੋਮਾਜਰਾ ਦੀ ਅਗਵਾਈ ਹੇਠ ਪਿੰਡ ਦੀਆਂ ਮਹਿਲਾਵਾਂ ਨੂੰ ਨਵੀਆਂ ਮਨਜ਼ੂਰ ਹੋਈਆਂ ਪੈਨਸ਼ਨਾਂ ਦੇ ਫਾਰਮ ਤਕਸੀਮ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਮੋਹਾਲੀ ਰੈਲੀ 22 ਨੂੰ

ਸੰਗਰੂਰ, 19 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਦਿੱਤੇ ਸੱਦੇ ਅਨੁਸਾਰ 22 ਮਾਰਚ ਨੰੂ ਮੋਹਾਲੀ ਵਿਖੇ ਹੱਲਾ-ਬੋਲ ਰੈਲੀ ਕੀਤੀ ਜਾ ਰਹੀ ਹੈ | ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੋਡਰੇਸ਼ਨ ਦੇ ਸੂਬਾਈ ਮੀਡੀਆ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦੀ ਸਪੈਸ਼ਲ ਅਥਲੈਟਿਕ ਮੀਟ

ਸੰਗਰੂਰ, 19 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਆਟਿਜ਼ਮ ਵੈੱਲਫੇਅਰ ਸੋਸਾਇਟੀ ਵਲੋਂ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਦੀ ਸਪੈਸ਼ਲ ਅਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਵਿਸ਼ਵਾਸ ਸਕੂਲ ਫ਼ਾਰ ਆਟਿਜਮ, ਸੰਗਰੂਰ, ਸਹਿਯੋਗ ਸਕੂਲ ...

ਪੂਰੀ ਖ਼ਬਰ »

ਇਨਾਮ ਵੰਡ ਸਮਾਰੋਹ ਕਰਵਾਇਆ

ਸੰਦੌੜ, 19 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਸੰਸਥਾ ਦੇ ਚੇਅਰਮੈਨ ਹਰਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਚ ਕੇ.ਜੀ ਕਲਾਸ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦੀ ਸਪੈਸ਼ਲ ਅਥਲੈਟਿਕ ਮੀਟ

ਸੰਗਰੂਰ, 19 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਆਟਿਜ਼ਮ ਵੈੱਲਫੇਅਰ ਸੋਸਾਇਟੀ ਵਲੋਂ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਦੀ ਸਪੈਸ਼ਲ ਅਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਵਿਸ਼ਵਾਸ ਸਕੂਲ ਫ਼ਾਰ ਆਟਿਜਮ, ਸੰਗਰੂਰ, ਸਹਿਯੋਗ ਸਕੂਲ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਢੋਲ ਮਾਰਚ ਅੱਜ

ਚੀਮਾ ਮੰਡੀ, 19 ਮਾਰਚ (ਜਸਵਿੰਦਰ ਸਿੰਘ ਸ਼ੇਰੋਂ) - ਚੀਮਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 20 ਮਾਰਚ ਨੂੰ ਕਸਬੇ ਵਿਖੇ ਢੋਲ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਜਥੇਬੰਦੀ ਦੇ ਸੁਨਾਮ ਬਲਾਕ ਦੇ ਪ©ਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੈਫਟੀਨੈਂਟ ਬਣਨ 'ਤੇ ਪੁਸ਼ਪਿੰਦਰ ਸਿੰਘ ਦਾ ਸਨਮਾਨ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਗੁਰਦੁਆਰਾ ਸਾਹਿਬ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਰੱਖੇ ਇਕ ਸਮਾਗਮ ਦੌਰਾਨ ਪਿੰਡ ਦੇ ਨੌਜਵਾਨ ਪੁਸ਼ਪਿੰਦਰ ਸਿੰਘ ਸੰਧੂ ਜੋ ਭਾਰਤੀ ਫ਼ੌਜ ਵਿਚ ਲੈਫਟੀਨੈੱਟ ਭਰਤੀ ਹੋਏ ਦਾ ਪਿੰਡ ਪਹੁੰਚਣ 'ਤੇ ...

ਪੂਰੀ ਖ਼ਬਰ »

ਨਵਜੋਤ ਭੰਗੂ ਦੀ ਇੰਟਰ 'ਵਰਸਿਟੀ ਕਿੱਕ ਬਾਕਸਿੰਗ ਖੇਡ ਕੈਂਪ ਲਈ ਚੋਣ

ਧਰਮਗੜ੍ਹ, 19 ਮਾਰਚ (ਗੁਰਜੀਤ ਸਿੰਘ ਚਹਿਲ) - ਕੌਮੀ ਖਿਡਾਰਨ ਨਵਜੋਤ ਕੌਰ ਭੰਗੂ ਫਲੇੜਾ ਦੀ ਇੰਟਰ 'ਵਰਸਿਟੀ ਕਿੱਕ ਬਾਕਸਿੰਗ ਕੈਂਪ ਲਈ ਚੋਣ ਹੋ ਗਈ ਹੈ | ਜਾਣਕਾਰੀ ਦਿੰਦਿਆਂ ਉਕਤ ਖਿਡਾਰਨ ਦੇ ਪਿਤਾ ਹਰਚਰਨ ਸਿੰਘ ਭੰਗੂ ਚੇਅਰਮੈਨ ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 19 ਮਾਰਚ (ਵਿਨੋਦ) - ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ਨੰਬਰਦਾਰਾਂ ਦਾ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਸੁਸਾਇਟੀ ਲੰਦਨ ਵਲੋਂ ਅੱਠਵਾਂ ਮੈਡੀਕਲ ਜਾਂਚ ਕੈਂਪ

ਮੂਣਕ, 19 ਮਾਰਚ Ð(ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸਿੱਖ ਵੈੱਲਫੇਅਰ ਸੁਸਾਇਟੀ ਲੰਦਨ ਵਲੋਂ ਮਹਾਰਾਜ ਰਣ ਸਿੰਘ ਸੁਸਾਇਟੀ ਮੂਣਕ ਦੇ ਸਹਿਯੋਗ ਨਾਲ ਅੱਠਵਾਂ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਲਗਾਇਆ ਗਿਆ | ਇਸ ਮੌਕੇ ਜੈਨ ...

ਪੂਰੀ ਖ਼ਬਰ »

ਦੋ ਰੋਜ਼ਾ ਨੈਸ਼ਨਲ ਕਾਨਫ਼ਰੰਸ

ਮਸਤੂਆਣਾ ਸਾਹਿਬ, 19 ਮਾਰਚ (ਦਮਦਮੀ) - ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਡਾ. ਗੀਤਾ ਠਾਕੁਰ ਦੀ ਅਗਵਾਈ ਵਿਚ 'ਖੇਡਾਂ ਦੇ ਖੇਤਰ ਵਿਚ ਉੱਭਰ ਰਹੇ ਖਿਡਾਰੀਆਂ ਦੀ ਯੋਗਤਾ ਨੂੰ ਵਧਾਉਣ' ਵਿਸ਼ੇ ਤੇ ਦੋ ਰੋਜ਼ਾ ਨੈਸ਼ਨਲ ਕਾਨਫ਼ਰੰਸ ਮੌਕੇ ਡਾ. ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਕੀਤੀ ਮੀਟਿੰਗ

ਲਹਿਰਾਗਾਗਾ, 19 ਮਾਰਚ (ਸੂਰਜ ਭਾਨ ਗੋਇਲ) -ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਲਹਿਰਾਗਾਗਾ ਡਵੀਜ਼ਨ ਦੀ ਮੀਟਿੰਗ ਪੂਰਨ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ 24 ਮਾਰਚ ਨੂੰ ਚੰਡੀਗੜ੍ਹ ਵਿਧਾਨ ਸਭਾ ਵਲ ਮਾਰਚ ਕਾਰਨ ਸਬੰਧੀ ...

ਪੂਰੀ ਖ਼ਬਰ »

ਸਲਾਈਟ ਦੇ 100 ਤੋਂ ਵਧੇਰੇ ਵਿਦਿਆਰਥੀਆਂ ਦੀ ਰੋਜ਼ਗਾਰ ਲਈ ਚੋਣ

ਲੌਾਗੋਵਾਲ, 19 ਮਾਰਚ (ਵਿਨੋਦ) -ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਟਰੇਨਿੰਗ ਐਾਡ ਪਲੇਸਮੈਂਟ ਵਿਭਾਗ ਵਲੋਂ ਪਿਛਲੇ ਦੋ ਮਹੀਨਿਆਂ ਦੌਰਾਨ 100 ਤੋਂ ਵਧੇਰੇ ਵਿਦਿਆਰਥੀਆਂ ਨੂੰ ਦੇਸ਼-ਵਿਦੇਸ਼ ਦੀਆਂ ਚੋਟੀ ਦੀਆਂ ਕੰਪਨੀਆਂ 'ਚ ਰੋਜ਼ਗਾਰ ਮੁਹੱਈਆ ਕਰਵਾਇਆ ਹੈ | ...

ਪੂਰੀ ਖ਼ਬਰ »

ਨਵੇਂ ਆਏ ਡੀ. ਸੀ. ਦਾ ਸਵਾਗਤ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ) - ਪਟਵਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਬਾਡੀ ਨੇ ਜ਼ਿਲ੍ਹਾ ਪ੍ਰਧਾਨ ਜੁਗਰਾਜ ਸਿੰਘ ਰਟੋਲ ਦੀ ਅਗਵਾਈ ਵਿਚ ਨਵੇਂ ਆਏ ਡਿਪਟੀ ਕਮਿਸ਼ਨਰ ਘਨਸ਼ਿਆਮ ਜੋਸ਼ੀ ਦਾ ਸਵਾਗਤ ਕੀਤਾ | ਇਸ ਮੌਕੇ ਸਕੱਤਰ ਹਰਮੇਲ ਸਿੰਘ ਬਾਲਦ ਕਲਾਂ, ...

ਪੂਰੀ ਖ਼ਬਰ »

ਸਰਪੰਚ ਦੇ ਜਾਅਲੀ ਦਸਤਖ਼ਤ ਕਰਕੇ ਪੰਚਾਇਤ ਸਕੱਤਰ ਨੇ ਕੱਟਿਆ 1 ਲੱਖ 75 ਹਜ਼ਾਰ ਦਾ ਚੈੱਕ

ਖਨੌਰੀ, 19 ਮਾਰਚ (ਰਾਜੇਸ਼ ਕੁਮਾਰ) - ਗਰਾਮ ਪੰਚਾਇਤ ਚੱਠਾ ਗੋਬਿੰਦਪੁਰਾ ਦੇ ਪੰਚਾਇਤ ਸਕੱਤਰ ਵਲੋਂ ਪੰਚਾਇਤ ਦੀ ਕਾਰਵਾਈ ਰਜਿਸਟਰ ਵਿਚ ਪਏ ਮਤੇ ਵਿਚ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਜਾਅਲੀ ਦਸਖ਼ਤਾਂ ਨਾਲ ਮਤਾ ਬਦਲ ਕੇ ਚੈੱਕ 'ਤੇ ਸਰਪੰਚ ਦੇ ਜਾਅਲੀ ਦਸਤਖ਼ਤ ਕਰਕੇ 1 ...

ਪੂਰੀ ਖ਼ਬਰ »

940 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਮੂਣਕ, 19 ਮਾਰਚ (ਭਾਰਦਵਾਜ, ਸਿੰਗਲਾ) - ਮੂਣਕ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 940 ਨਸ਼ੀਲੀਆਂ ਗੋਲੀਆਂ ਫੜਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਸ: ਰਮਨਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਤਗੁਰ ਸਿੰਘ ਪਿੰਡ ਰਾਮਪੁਰਾ ਗਨੋਟਾ ਕੋਲ ਪੁਲਿਸ ਪਾਰਟੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪਰੇਸ਼ਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 19 ਮਾਰਚ (ਭੁੱਲਰ, ਧਾਲੀਵਾਲ) - ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਵਲੋਂ ਸ਼ਹੀਦ ਊਧਮ ਸਿੰਘ ਸੋਸਾਇਟੀ ਬੀ.ਸੀ.ਕੈਨੇਡਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਇਕ ਅੱਖਾਂ ਦਾ ਵਿਸ਼ਾਲ ਮੁਫ਼ਤ ਆਪਰੇਸ਼ਨ ਅਤੇ ਮੈਡੀਕਲ ਜਾਂਚ ...

ਪੂਰੀ ਖ਼ਬਰ »

ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਲਗਾਇਆ ਸੈਮੀਨਾਰ

ਲਹਿਰਾਗਾਗਾ, 19 ਮਾਰਚ (ਗਰਗ, ਢੀਂਡਸਾ, ਗੋਇਲ) -ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਆਰਟਸ, ਸਾਇੰਸ ਐਾਡ ਕਾਮਰਸ ਖੋਖਰ ਕਲਾਂ ਲਹਿਰਾਗਾਗਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਡੀ.ਐਸ.ਪੀ ਮੂਨਕ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਪੁਤਲਾ ਫੂਕਿਆ

ਭਵਾਨੀਗੜ੍ਹ, 19 ਮਾਰਚ (ਜਰਨੈਲ ਸਿੰਘ ਮਾਝੀ)- ਭਵਾਨੀਗੜ੍ਹ ਦੇ ਨੇੜਲੇ ਪਿੰਡ ਪੰਨਵਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ...

ਪੂਰੀ ਖ਼ਬਰ »

22 ਦੇ ਧਰਨੇ 'ਚ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਪਹੰੁਚਣਗੇ-ਕਪਿਆਲ

ਭਵਾਨੀਗੜ੍ਹ, 19 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੰਜਾਬ ਸਰਕਾਰ ਿਖ਼ਲਾਫ਼ 22 ਮਾਰਚ ਨੂੰ ਵਿਧਾਨ ਸਭਾ ਦਾ ਅਣਮਿਥੇ ਸਮੇਂ ਲਈ ਘਿਰਾਓ ਕਰਨ ਸਬੰਧੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਜਾਇਬ ...

ਪੂਰੀ ਖ਼ਬਰ »

22 ਦੀ ਮੁਹਾਲੀ ਰੈਲੀ 'ਚ ਮੁਲਾਜ਼ਮ ਹੋਣਗੇ ਭਾਰੀ ਗਿਣਤੀ 'ਚ ਸ਼ਾਮਿਲ

ਲਹਿਰਾਗਾਗਾ, 19 ਮਾਰਚ (ਸੂਰਜ ਭਾਨ ਗੋਇਲ, ਗਰਗ) - ਪੰਜਾਬ ਦੇ ਮੁਲਾਜ਼ਮਾਂ ਦੀ ਨੁਮਾਇੰਦਾ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਮੌਕੇ 22 ਮਾਰਚ ਨੂੰ ਮੁਹਾਲੀ ਵਿਚ ਕੀਤੀ ਜਾਣ ਵਾਲੀ ਭਾਰੀ ਰੈਲੀ ਤੇ ਮਾਰਚ ਵਿਚ ...

ਪੂਰੀ ਖ਼ਬਰ »

ਸਰਕਾਰ ਬਦਲਦੇ ਹੀ ਪਿੰਡਾਂ ਦੀਆਂ ਸੜਕਾਂ ਤੋਂ ਅਲੋਪ ਹੋ ਗਈਆਂ ਪੀ. ਆਰ. ਟੀ. ਸੀ. ਦੀਆਂ ਪੇਂਡੂ ਬੱਸ ਸਰਵਿਸ ਦੀਆਂ ਬੱਸਾਂ

ਖਨੌਰੀ, 19 ਮਾਰਚ (ਰਾਜੇਸ਼ ਕੁਮਾਰ) - ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ਦੇ ਪਿੰਡਾਂ ਦੇ ਲੋਕਾਂ ਲਈ ਚਲਾਈਆਂ ਪੀ.ਆਰ.ਟੀ.ਸੀ. ਦੀਆਂ ਪੇਂਡੂ ਬੱਸ ਸਰਵਿਸ ਦੀਆਂ ਬੱਸਾਂ ਸਰਕਾਰ ਬਦਲਣ ਸਮੇਂ ਹੀ ਇਹ ਬੱਸਾਂ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਤੋਂ ਅਲੋਪ ਹੋ ਗਈਆਂ ਅਤੇ ਇਹ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੈਲੀ ਅੱਜ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ) - ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਲਹਿਰਾਗਾਗਾ ਦੇ ਸਰਕਲ ਗਾਗਾ ਦੀ ਇਕ ਮੀਟਿੰਗ ਪਿੰਡ ਸੰਗਤਪੁਰਾ ਵਿਖੇ ਆਂਗਣਵਾੜੀ ਵਰਕਰ ਸੁਖਵਿੰਦਰ ਕੌਰ ਦੇ ਘਰ ਬਲਾਕ ਪ੍ਰਧਾਨ ਬਲਵਿੰਦਰ ਕੌਰ ਤੇ ਸਰਕਲ ਪ੍ਰਧਾਨ ਸੁਖਵੰਤ ਕੌਰ ਦੀ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ

ਕੁੱਪ ਕਲਾਂ, 19 ਮਾਰਚ (ਰਵਿੰਦਰ ਸਿੰਘ ਬਿੰਦਰਾ) - ਲੱਕੀ ਮਸਲ ਜ਼ੋਨ ਜਿੰਮ ਕੁੱਪ ਕਲਾਂ ਵਿਖੇ ਲੱਕੀ ਸਪੋਰਟਸ ਦੇ ਮੁੱਖ ਪ੍ਰਬੰਧਕ ਲਖਵੀਰ ਸਿੰਘ ਲੱਕੀ ਸਰੌਦ ਸਮੇਤ ਸਮੁੱਚੇ ਮੈਂਬਰਾਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ...

ਪੂਰੀ ਖ਼ਬਰ »

ਟੁੱਟ ਰਹੀ ਸੜਕ ਨੂੰ ਬਚਾਉਣ ਲਈ ਬਹੁੜਿਆ 'ਯੂਥ ਪਾਵਰ ਗਰੁੱਪ'

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ) - ਸਥਾਨਕ ਨਾਮਦੇਵ ਚੌਕ ਨੇੜੇ ਤਿੰਨ ਹਫ਼ਤਿਆਂ ਤੋਂ ਓਵਰ ਫਲੋਅ ਹੋ ਰਹੇ ਸੀਵਰੇਜ ਦੇ ਪਾਣੀ ਕਾਰਨ ਟੁੱਟ ਰਹੀ ਸੜਕ ਨੂੰ ਬਚਾਉਣ ਲਈ ਸੰਗਰੂਰ ਦੀ ਸਥਾਨਕ ਸਮਾਜ ਸੇਵੀ ਸੰਸਥਾ ਯੂਥ ਪਾਵਰ ਗਰੁੱਪ ਪਹੁੰਚੀ ਹੈ | ਸੜਕ ਦੇ ਖੜ੍ਹੇ ਪਾਣੀ ਦੇ ...

ਪੂਰੀ ਖ਼ਬਰ »

ਢਿਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਵਿਧਾਇਕ ਧੀਮਾਨ

ਅਮਰਗੜ੍ਹ, 19 ਮਾਰਚ (ਝੱਲ) - ਢਿਲੋਂ ਆਟੋ ਬਜਾਜ ਸ਼ੋਅ-ਰੂਮ 'ਤੇ ਢਿਲੋਂ ਇੰਟਰਪ੍ਰਾਈਜਜ਼ ਤੇ ਮਾਲਕ ਗੁਰਵਿੰਦਰ ਸਿੰਘ ਢਿਲੋਂ ਅਤੇ ਹਰਪਿੰਦਰ ਸਿੰਘ ਢਿਲੋਂ ਦੀ ਮਾਤਾ ਰਾਜਿੰਦਰ ਕੌਰ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ | ਦੁੱਖ ਦੀ ਇਸ ਘੜੀ ਵਿਚ ਢਿਲੋਂ ਪਰਿਵਾਰ ...

ਪੂਰੀ ਖ਼ਬਰ »

ਨਰਸਿੰਗ ਵਿਦਿਆਰਥਣਾਂ ਨੇ ਸਹੁੰ ਚੁੱਕੀ

ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਨੈਸ਼ਨਲ ਨਰਸਿੰਗ ਇੰਸਟੀਚਿਊਟ ਆਫ਼ ਨਰਸਿੰਗ ਵਿਚ ਨਰਸਿੰਗ ਵਿਦਿਆਰਥਣਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀ.ਐਸ.ਸੀ. ਨਰਸਿੰਗ ਪਹਿਲੇ ਸਾਲ ਦੀਆਂ ਵਿਦਿਆਰਥਣਾਂ ਅਤੇ ਜੀ.ਐਨ.ਐਮ. ਪਹਿਲੇ ਸਾਲ ਦੀਆਂ ...

ਪੂਰੀ ਖ਼ਬਰ »

ਪ੍ਰਸਿੱਧ ਗਾਇਕ ਕਰਮਜੀਤ ਧੂਰੀ ਨੂੰ ਸੇਜਲ ਅੱਖਾਂ ਨਾਲ ਦਿੱਤੀ ਵਿਦਾਇਗੀ

ਧੂਰੀ, 19 ਮਾਰਚ (ਲਹਿਰੀ, ਭੁੱਲਰ) - ਪ੍ਰਸਿੱਧ ਪੰਜਾਬੀ ਗਾਇਕ ਸ੍ਰੀ ਕਰਮਜੀਤ ਧੂਰੀ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਰਾਮ ਬਾਗ਼ ਧੂਰੀ ਵਿਖੇ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਮਿੰਟੂ ਧੂਰੀ ਗਾਇਕ ਨੇ ਦਿਖਾਈ | ਇਸ ਮੌਕੇ ਨਾਮਵਰ ਗਾਇਕ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ

ਚੀਮਾ ਮੰਡੀ, 19 ਮਾਰਚ (ਦਲਜੀਤ ਸਿੰਘ ਮੱਕੜ) - ਸਥਾਨਕ ਕਸਬੇ ਦੇ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹਾਈ, ਖੇਡਾਂ ਅਤੇ ਵੱਖੋ ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਸ਼ੁਰੂਆਤ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX