ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਬਠਿੰਡਾ /ਮਾਨਸਾ

ਥਰਮਲ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਬਠਿੰਡਾ, 19 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਰਮਲ ਦੇ ਕੱਚੇ ਕਾਮਿਆਂ ਨੇ ਮਾਰਚ ਕੱਢਣ ਉਪਰੰਤ ਸਥਾਨਕ ਹਨੂੰਮਾਨ ਚੌਾਕ 'ਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਥਰਮਲ ਕਾਮਿਆਂ ਦਾ ਰੋਸ ਸੀ ਕਿ ਮੈਨੇਜਮੈਂਟ ਨੇ ਜਥੇਬੰਦੀ ਆਗੂਆਂ ਨੂੰ ਅੱਜ ਦੀ ਦਿੱਤੀ ਹੋਈ ਮੀਟਿੰਗ ਰੱਦ ਕਰਕੇ ਹੁਣ 20 ਮਾਰਚ ਦੀ ਮੀਟਿੰਗ ਦੇ ਦਿੱਤੀ ਹੈ ਪਰ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬੰਦ ਕੀਤੇ ਜਾਣ ਦੇ ਵਿਰੋਧ 'ਚ ਥਰਮਲ ਕਾਮੇ ਪਿਛਲੇ 78 ਦਿਨਾਂ ਤੋਂ ਥਰਮਲ ਗੇਟ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਰੋਸ ਪ੍ਰਗਟ ਕਰ ਰਹੇ ਹਨ | ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਰਕਾਰ ਤੇ ਮੈਨੇਜਮੈਂਟ ਵਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਨੂੰ ਪਹਿਲਾਂ 15 ਮਾਰਚ ਨੂੰ ਪਟਿਆਲੇ ਧਰਨੇ 'ਚ 17 ਮਾਰਚ ਦੀ ਮੀਟਿੰਗ ਦਿੱਤੀ ਸੀ ਪਰ ਅੱਜ ਉਹ ਵੀ ਰੱਦ ਕਰ ਦਿੱਤੀ ਗਈ ਹੈ ਅਤੇ ਹੁਣ ਮੈਨੇਜਮੈਂਟ ਨੇ 20 ਮਾਰਚ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ ਜਿਸ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ 20 ਮਾਰਚ ਨੂੰ ਸਰਕਾਰ ਤੇ ਪ੍ਰਸ਼ਾਸਨ ਥਰਮਲ ਕਾਮਿਆਂ ਦਾ ਹੱਲ ਨਹੀਂ ਕਰਦਾ ਤੇ ਆਉਣ ਵਾਲੇ ਦਿਨਾਂ 'ਚ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਵਿਜੇ ਕੁਮਾਰ, ਖ਼ਜ਼ਾਨਚੀ ਗੁਰਵਿੰਦਰ ਸਿੰਘ ਪੰਨੂੰ, ਪ੍ਰਧਾਨ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ ਲਹਿਰਾ ਮੁਹੱਬਤ ਥਰਮਲ ਯੂਨੀਅਨ ਤੇ ਕਮੇਟੀ ਮੈਂਬਰ ਕਰਮਜੀਤ ਸਿੰਘ, ਗਗਨਦੀਪ ਸਿੰਘ, ਪੈੱ੍ਰਸ ਸਕੱਤਰ ਕਿਰਪਾਲ ਸਿੰਘ ਮੱਲੀ ਆਦਿ ਮੈਂਬਰ ਹਾਜ਼ਰ ਸਨ |

ਰਾਮਪੁਰਾ ਪੁਲਿਸ ਵਲੋਂ ਕਾਰ ਚੋਰ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ-ਇਕ ਮੋਟਰ ਸਾਈਕਲ ਬਰਾਮਦ

ਰਾਮਪੁਰਾ ਫੂਲ, 19 ਮਾਰਚ (ਨਰਪਿੰਦਰ ਸਿੰਘ ਧਾਲੀਵਾਲ/ਗੁਰਮੇਲ ਸਿੰਘ ਵਿਰਦੀ)- ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵੱਲਾੋ ਕਾਰ ਚੋਰ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ 12 ਜਨਵਰੀ ਨੰੂ ਰਾਮਪੁਰਾ ਤੋਂ ਇਕ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਸੁਖਚੈਨ ਰੋਡ 'ਤੇ ਸਥਿਤ ਹੈਫਡ ਦੇ ਗੁਦਾਮ ਵਿਚ ਮਜ਼ਦੂਰਾਂ ਵਲੋਂ ਅੱਜ ਇਕ ਵਿਸ਼ੇਸ਼ ਮੀਟਿੰਗ ਕਰਕੇ ਆਪਣੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਪ੍ਰਧਾਨ ਬਲਬੀਰ ਸਿੰਘ ਤੇ ਉਪ ਪ੍ਰਧਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਦਿਨ ਦਿਹਾੜੇ ਲੁੱਟ-ਖੋਹ ਜਾਰੀ

ਮਹਿਰਾਜ, 19 ਮਾਰਚ (ਸੁਖਪਾਲ ਮਹਿਰਾਜ)- ਮਹਿਰਾਜ-ਮਾੜੀ ਸੜਕ 'ਤੇ ਸੈਰ ਕਰਨ ਗਏ ਇਕ ਵਿਅਕਤੀ ਨੂੰ ਇਕ ਮੋਟਰ-ਸਾਈਕਲ ਸਵਾਰ ਵਲੋਂ ਲੁੱਟ-ਖੋਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਮਹਿਰਾਜ ਵਿਖੇ ਪੱਤੀ ਕਰਮਚੰਦ ਨਿਵਾਸੀ ਕਰਮ ਸਿੰਘ ਪੁੱਤਰ ਸਾਧੂ ...

ਪੂਰੀ ਖ਼ਬਰ »

ਪਿਸਤੌਲ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ .ਸਟਾਫ਼ ਪੁਲਿਸ ਸਿਰਸਾ ਵਲੋਂ ਖੇਤਰ ਦੇ ਪਿੰਡ ਅਲੀਕਾਂ ਤੋਂ ਇਕ ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਪੁਲਿਸ ਸਿਰਸਾ ਦੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 19 ਮਾਰਚ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਵਿਚ ਇਕ ਨੌਜਵਾਨ ਦੁਆਰਾ ਆਪਣੇ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ...

ਪੂਰੀ ਖ਼ਬਰ »

ਨਾਜਾਇਜ਼ ਨਿਕਾਸੀ ਕਰਨ 'ਤੇ ਨਹਿਰੀ ਅਧਿਕਾਰੀਆਂ ਨੇ ਕਰਵਾਇਆ ਪੁਲਿਸ ਪਰਚਾ

ਭਾਗੀਵਾਂਦਰ, 19 ਮਾਰਚ (ਮਹਿੰਦਰ ਸਿੰਘ ਰੂਪ)- ਕੋਟਲਾ ਬ੍ਰਾਂਚ ਨਹਿਰ ਦੇ ਜੋਧਪੁਰ ਪਾਖਰ ਰਜਵਾਹਾ ਦੇ ਮੋਘਾ ਨੰ. 4550 (ਸੱਜਾ) ਦੇ ਹਿੱਸੇਦਾਰਾਂ ਵਲੋਂ ਪਿਛਲੇ ਦਿਨੀਂ ਰਜਵਾਹੇ 'ਚ ਇੱਟਾਂ-ਵੱਟੇ ਸੁੱਟ ਕੇ ਤੇ ਬੰਨ੍ਹ ਲਗਾ ਕੇ ਰਜਵਾਹੇ ਦੇ ਅਗਲੇ ਟੇਲਾਂ ਵਾਲੇ ਪਿੰਡ ...

ਪੂਰੀ ਖ਼ਬਰ »

'ਮਿੱਤਰਾਂ ਦੀ ਲੂਣ ਦੀ ਡਲੀ' ਦੇ ਗਾਇਕ ਕਰਮਜੀਤ ਧੂਰੀ ਦੀ ਸੜਕ ਹਾਦਸੇੇ 'ਚ ਮੌਤ

ਧੂਰੀ/ਅਮਰਗੜ੍ਹ, 19 ਮਾਰਚ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ, ਸੁਖਜਿੰਦਰ ਸਿੰਘ ਝੱਲ)- ਪੰਜਾਬੀ ਗਾਇਕੀ ਦੇ ਖੇਤਰ '' 'ਮਿੱਤਰਾਂ ਦੀ ਲੂਣ ਦੀ ਡਲੀ ਨੀ ਤੂੰ ਮਿਸ਼ਰੀ ਬਰਾਬਰ ਜਾਣੀ' ਗੀਤ ਰਾਹੀਂ ਦੁਨੀਆ ਭਰ 'ਚ ਨਾਮਣਾ ਖੱਟਣ ਵਾਲੇ ਪ੍ਰਸਿੱਧ ਗਾਇਕ ਸ੍ਰੀ ਕਰਮਜੀਤ ਧੂਰੀ (74) ...

ਪੂਰੀ ਖ਼ਬਰ »

ਥਾਣੇ ਅੱਗੇ ਧਰਨੇ ਉਪਰੰਤ ਲੇਲੇਵਾਲਾ ਦੇ ਮੋਹਤਬਰਾਂ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ

ਤਲਵੰਡੀ ਸਾਬੋ, 19 ਮਾਰਚ (ਰਣਜੀਤ ਸਿੰਘ ਰਾਜੂ)- ਬੀਤੇ ਕੱਲ੍ਹ ਨੇੜਲੇ ਪਿੰਡ ਲੇਲੇਵਾਲਾ ਦੇ ਗੁਰਦੁਆਰਾ ਸਾਹਿਬ 'ਚ ਡਾਂਗ ਲੈ ਕੇ ਵੜਨ ਅਤੇ ਇੱਕ ਵਿਅਕਤੀ ਦੀ ਕੁੱਟਮਾਰ ਦੀ ਕੋਸ਼ਿਸ਼ ਦੇ ਮਾਮਲੇ 'ਚ ਤਲਵੰਡੀ ਸਾਬੋ ਪੁਲਿਸ ਨੇ ਅੱਜ ਕੁਝ ਵਿਅਕਤੀਆਂ ਦੇ ਧਰਨੇ ਉਪਰੰਤ ਪਿੰਡ ਦੇ ...

ਪੂਰੀ ਖ਼ਬਰ »

ਓਮੈਕਸ ਕੰਪਨੀ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਅਸੰਤੁਸ਼ਟ ਲੋਕਾਂ ਨੇ ਦਫ਼ਤਰ ਨੂੰ ਲਗਾਇਆ ਤਾਲਾ

ਗੋਨਿਆਣਾ, 19 ਮਾਰਚ (ਮਨਦੀਪ ਸਿੰਘ ਮੱਕੜ, ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਗੋਨਿਆਣਾ-ਬਠਿੰਡਾ ਸੜਕੀ ਮਾਰਗ 'ਤੇ ਪੈਂਦੀ ਓਮੈਕਸ ਕਲੌਨੀ ਵਾਸੀਆਂ ਨੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਕੰਪਨੀ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ...

ਪੂਰੀ ਖ਼ਬਰ »

ਚੋਰੀ ਦੀ ਕਾਰ ਸਮੇਤ 2 ਕਾਬੂ

ਡੱਬਵਾਲੀ, 19 ਮਾਰਚ (ਇਕਬਾਲ ਸਿੰਘ ਸ਼ਾਂਤ)-ਸੀ.ਆਈ.ਏ ਸਟਾਫ਼ ਡੱਬਵਾਲੀ ਨੇ ਰਾਮਪੁਰਾ ਤੋਂ ਚੋਰੀ ਦੀ ਸਵਿਫਟ ਕਾਰ ਸਮੇਤ ਦੋ ਨੌਜਵਾਨ ਕਾਬੂ ਕੀਤੇ ਹਨ | ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਸ਼ਿਵਜੀ ਸਿੰਘ ਤੇ ਜਗਮੇਲ ਸਿੰਘ ਵਾਸੀ ਪਿੰਡ ਦੇਸੂਜੋਧਾ ਵਜੋਂ ਹੋਈ ਹੈ | ਸੀ.ਆਈ.ਏ ...

ਪੂਰੀ ਖ਼ਬਰ »

ਪਿਸਤੌਲ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ .ਸਟਾਫ਼ ਪੁਲਿਸ ਸਿਰਸਾ ਵਲੋਂ ਖੇਤਰ ਦੇ ਪਿੰਡ ਅਲੀਕਾਂ ਤੋਂ ਇਕ ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਪੁਲਿਸ ਸਿਰਸਾ ਦੇ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਕਰਮਚਾਰੀਆਂ ਨੇ ਕਾਰਜਕਾਰੀ ਇੰਜੀਨੀਅਰ ਖਿਲਾਫ਼ ਕੀਤੀ ਰੋਸ ਰੈਲੀ

ਬਠਿੰਡਾ, 19 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ.ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੀ ਤਰਫੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਮੰਡਲ ਨੰ: 2 ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਅਤੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਬੌਧਿਕ ਜਾਇਦਾਦ ਅਧਿਕਾਰਾਂ ਬਾਰੇ ਵਰਕਸ਼ਾਪ

ਬਠਿੰਡਾ, 19 ਮਾਰਚ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਬੌਧਿਕ ਜਾਇਦਾਦ ਅਧਿਕਾਰਾਂ ਦੇ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ ਜਿਸ 'ਚ ਉਪਯੋਗਕਰਤਾਵਾਂ, ਫੈਕਲਟੀ, ਵਿਦਿਆਰਥੀ ਅਤੇ ਨੀਤੀ ਨਿਰਮਾਤਾਵਾਂ ਨੂੰ ...

ਪੂਰੀ ਖ਼ਬਰ »

ਬੱਲੂਆਣਾ ਸਕੂਲ ਦੇ ਵਿਦਿਆਰਥੀਆਂ ਵਲੋਂ ਨਵੇਂ ਸੈਸ਼ਨ ਦੇ ਦਾਖ਼ਲਿਆਂ ਸਬੰਧੀ ਪਿੰਡਾਂ 'ਚ ਰੈਲੀ

ਬੱਲੂਆਣਾ, 19 ਮਾਰਚ (ਗੁਰਨੈਬ ਸਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ 'ਦਾਖ਼ਲਾ ਚੇਤਨਾ ਅਭਿਆਨ' ਤਹਿਤ ਪਿ੍ੰਸੀਪਲ ਇੰਜ: ਸ਼ਿਵ ਕੁਮਾਰ ਦੀ ਅਗਵਾਈ ਹੇਠ ਸਕੂਲ ਅਧਿਆਪਕਾਂ ਦੀ ਦੇਖ-ਰੇਖ ਹੇਠ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੀ ਸੱਥ, ਜਨਤਕ ਥਾਵਾਂ, ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਮੁਲਾਜ਼ਮਾਂ ਨੇ ਕਲਮ ਛੋੜ ਹੜ੍ਹਤਾਲ ਕਰ ਕੇ ਪ੍ਰਗਟਾਇਆ ਰੋਸ

ਬਠਿੰਡਾ, 19 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਆਪਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਸਟੇਟ ਆਫ਼ ਪੰਜਾਬ ਦੇ ਸੱਦੇ 'ਤੇ ਅੱਜ ਸਮੂਹ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਦੋ ਘੰਟੇ ਦੀ ਕਲਮ ਛੋੜ ਹੜਤਾਲ ਰੱਖੀ ਅਤੇ ਕਾਲੇ ਬਿੱਲੇ ਲਗਾ ਕੇ ...

ਪੂਰੀ ਖ਼ਬਰ »

ਡੱਬਵਾਲੀ ਡਿਸਟਰੀਬਿਊਟਰੀ ਦੇ ਤੰਗ ਪੁੱਲ ਦਾ ਸੰਸਦ ਮੈਂਬਰ ਰੋੜੀ ਤੇ ਦਿਗਵਿਜੈ ਵਲੋਂ ਜਾਇਜ਼ਾ

ਡੱਬਵਾਲੀ, 19 ਮਾਰਚ (ਇਕਬਾਲ ਸਿੰਘ ਸ਼ਾਂਤ)- ਕੌਮੀ ਸ਼ਾਹ ਰਾਹ-9 'ਤੇ ਪਿੰਡ ਡੱਬਵਾਲੀ ਨੇੜਿਓਾ ਲੰਘਦੀ ਡੱਬਵਾਲੀ ਡਿਸਟਰੀਬਿਊਟਰੀ ਦਾ ਤੰਗ ਪੁਲ ਖੇਤਰ ਦੀ ਕਿਰਸਾਨੀ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਮਾਮਲਾ ਧਿਆਨ ਵਿੱਚ ਆਉਣ 'ਤੇ ਸਿਰਸਾ ਤੋਂ ਸੰਸਦ ਮੈਂਬਰ ਚਰਣਜੀਤ ...

ਪੂਰੀ ਖ਼ਬਰ »

ਹੁਣ ਆਨਲਾਈਨ ਹੋਇਆ ਕਰੇਗੀ ਜ਼ਮੀਨ ਦੀ ਰਜਿਸਟਰੀ ਪੰਜਾਬ ਸਰਕਾਰ ਦੇ ਇਸ ਨਿਵੇਕਲੇ ਪ੍ਰਾਜੈਕਟ ਤਹਿਤ ਰਜਿਸਟਰੀਆਂ ਦੇ ਕੰਮ 'ਚ ਆਵੇਗੀ ਪਾਰਦਰਸ਼ਤਾ

ਬਠਿੰਡਾ, 19 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੁਆਰਾ ਕਲਾਊਡ ਵਿਧੀ 'ਤੇ ਅਧਾਰਿਤ ਨੈਸ਼ਨਲ ਜੈਨੇਰਿਕ ਡਾਕੂਮੈਂਟਸ ਰਜਿਸਟ੍ਰੇਸ਼ਨ ਸਿਸਟਮ (ਐਨ.ਜੀ.ਡੀ.ਆਰ.ਐਸ.) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਹੁਣ ਬਠਿੰਡਾ ਅਤੇ ਰਾਮਪੁਰਾ ਫੂਲ, ਤਲਵੰਡੀ ਸਾਬੋ, ਮੌੜ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਨੇ ਗੁੱਡ ਟੱਚ ਤੇ ਬੈਡ ਟੱਚ ਬਾਰੇ ਔਰਤਾਂ ਨੂੰ ਦਿੱਤੀ ਜਾਣਕਾਰੀ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)-ਬੱਚਿਆਂ 'ਤੇ ਲਗਾਤਾਰ ਵੱਧਦੇ ਜੁਰਮਾਂ ਨੂੰ ਰੋਕਣ ਤੇ ਬੱਚਿਆਂ ਨੂੰ ਜੁਰਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਵਲੋਂ ਅੱਜ ਪਿੰਡ ਕਾਲਾਂਵਾਲੀ ਸਥਿਤ ਆਂਗਣਵਾੜੀ ਕੇਂਦਰ 'ਚ ਇਕ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 216 ਮਰੀਜ਼ਾਂ ਦੀ ਜਾਂਚ

ਕਾਲਾਂਵਾਲੀ, 19 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਅਲੀਕਾਂ 'ਚ ਸਵ. ਸ਼ਾਮ ਲਾਲ ਸਾਬਕਾ ਸਰਪੰਚ ਦੀ ਯਾਦ 'ਚ ਜੈ ਭੀਮ ਯੁਵਾ ਕਲੱਬ ਅਲੀਕਾਂ ਅਤੇ ਲਾਇਨਜ਼ ਕਲੱਬ ਸਿਰਸਾ ਗਰੀਨ ਦੇ ਪ੍ਰੋਜੈਕਟ ਚੇਅਰਮੈਨ ਸੰਜੇ ਮਹਿਤਾ ਨੰਬਰਦਾਰ ਅਲੀਕਾਂ ਦੀਆਂ ਕੋਸ਼ਿਸ਼ਾਂ ਨਾਲ ...

ਪੂਰੀ ਖ਼ਬਰ »

ਕਾਂਗੜ ਨੂੰ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਕੈਪਟਨ ਦੇ ਜੱਦੀ ਪਿੰਡ 'ਚ ਖ਼ੁਸ਼ੀ ਦੀ ਲਹਿਰ

ਮਹਿਰਾਜ, 19 ਮਾਰਚ (ਸੁਖਪਾਲ ਮਹਿਰਾਜ)- ਕਾਂਗਰਸ ਦੀ ਸੈਂਟਰਲ ਚੋਣ ਅਥਾਰਟੀ ਵਲੋਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਦੀ ਖ਼ੁਸ਼ੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆਵਾਂ ਨੂੰ ਲੈ ਕੇ ਨਗਰ ਪੰਚਾਇਤ ਪ੍ਰਧਾਨ ਨੇ ਐਕਸੀਅਨ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਲਵੰਡੀ ਸਾਬੋ, 19 ਮਾਰਚ (ਰਣਜੀਤ ਸਿੰਘ ਰਾਜੂ) - ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਸੀਵਰੇਜ ਨੂੰ ਲੈ ਕੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ...

ਪੂਰੀ ਖ਼ਬਰ »

ਨੀਲਾ ਕਾਰਡ ਕੱਟਣ ਕਰਕੇ ਕਣਕ ਮਿਲਣੀ ਹੋਈ ਬੰਦ

ਬੱਲੂਆਣਾ, 19 ਮਾਰਚ (ਗੁਰਨੈਬ ਸਾਜਨ)-ਪੰਜਾਬ ਸਰਕਾਰ ਵਲੋਂ ਪਿਛਲੀ ਸਰਕਾਰ ਵਲੋਂ ਨੀਲੇ ਕਾਰਡਾਂ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਾਹੀ ਕਣਕ ਦੇ ਕਾਰਡ ਕੱਟੇ ਜਾਣ ਤੇ ਅੰਗਹੀਣ ਪੈਨਸ਼ਨ ਅਜੇ ਤੱਕ ਨਾ ਲਗਾਏ ਜਾਣ ਦੇ ਰੋਸ ਵਜੋਂ ਬੁਰਜ ਮਹਿਮਾ ਦਾ ਨਿਰਮਲ ਸਿੰਘ ਪੁੱਤਰ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਦੇ ਕਾਰਡ ਕੱਟੇ ਜਾਣ ਕਾਰਨ ਸਰਦਾਰਗੜ੍ਹ ਦੇ ਗਰੀਬ ਪਰਿਵਾਰਾਂ 'ਚ ਰੋਸ

ਬਠਿੰਡਾ, 19 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਆਟਾ-ਦਾਲ ਸਕੀਮ ਦੇ ਕਾਰਡ ਕੱਟੇ ਜਾਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ | ਅੱਜ ਸਰਦਾਰਗੜ੍ਹ ਪਿੰਡ ਦੇ ਪਰਿਵਾਰਾਂ ਨੇ ਆਪਣੇ ਕਾਰਡ ਕੱਟੇ ਜਾਣ ਪ੍ਰਤੀ ਨਰਾਜ਼ਗੀ ਜਤਾਈ ਹੈ | ਕਾਰਡ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਸਮਾਗਮ ਕਰਵਾਇਆ

ਤਲਵੰਡੀ ਸਾਬੋ, 19 ਮਾਰਚ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ...

ਪੂਰੀ ਖ਼ਬਰ »

ਸੀ.ਪੀ.ਆਈ. ਦਾ ਡੈਲੀਗੇਟ ਇਜਲਾਸ

31 ਮੈ ਾਬਰੀ ਜ਼ਿਲ੍ਹਾ ਕੌ ਾਸਲ ਦੀ ਸਰਬਸੰਮਤੀ ਨਾਲ ਚੋਣ ਕੋਟਫੱਤਾ, 19 ਮਾਰਚ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲੇ੍ਹ ਦੇ ਸਭ ਤੋਂ ਵੱਡੇ ਪਿੰਡ ਕੋਟਸ਼ਮੀਰ ਵਿਖੇ ਸੀ.ਪੀ.ਆਈ. ਦਾ ਡੈਲੀਗੇਟ ਇਜਲਾਸ ਕੇਂਦਰੀ ਕਾਰਜਕਾਰਨੀ ਦੇ ਮੈਂਬਰ ਡਾ.ਜੁਗਿੰਦਰ ਦਿਆਲ ਅਤੇ ਕੌਮੀ ...

ਪੂਰੀ ਖ਼ਬਰ »

ਮਨਜੀਤ ਸਿੰਘ ਖ਼ਾਲਸਾ ਕੋਟਫੱਤਾ ਕਾਂਗਰਸ ਦੇ ਲੋਕ ਸਭਾ ਹਲਕੇ ਦੇ ਜਨਰਲ ਸਕੱਤਰ ਬਣੇ

ਕੋਟਫੱਤਾ, 19 ਮਾਰਚ (ਰਣਜੀਤ ਸਿੰਘ ਬੁੱਟਰ)- 15 ਸਾਲਾਂ ਤੋਂ ਕਾਂਗਰਸ ਪਾਰਟੀ ਦੇ ਯੂਥ ਦੀ ਅਗਵਾਈ ਕਰ ਰਹੇ ਕੋਟਫੱਤਾ ਦੇ ਮਨਜੀਤ ਸਿੰਘ ਖ਼ਾਲਸਾ ਨੂੰ ਕਾਂਗਰਸ ਪਾਰਟੀ ਨੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜ਼ੀ ਸਕੂਲ 'ਚ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ

ਲਹਿਰਾ ਮੁਹੱਬਤ, 19 ਮਾਰਚ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) 'ਚ ਜੂਨੀਅਰ ਕੇ.ਜੀ ਤੇ ਸੀਨੀਅਰ ਕੇ.ਜੀ ਦੇ ਵਿਦਿਆਰਥੀਆਂ ਦੀ ਗਰੈਜੂਏਸ਼ਨ ਸੈਰੇਮਨੀ ਮੌਕੇ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਕਾਲਜ ਕੈਂਪਸ 'ਚ ਐਥਲੈਟਿਕ ਮੀਟ ਕਰਵਾਈ

ਗੋਨਿਆਣਾ, 19 ਮਾਰਚ (ਲਛਮਣ ਦਾਸ ਗਰਗ)-ਆਕਲੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਕਾਲਜ ਕੈਂਪਸ ਵਿਖੇ ਸਾਲਾਨਾ ਗਿਆਰ੍ਹਵੀਂ ਐਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਬਠਿੰਡਾ ਪਹੁੰਚੇ | ਇਸ ਐਥਲੈਟਿਕ ਮੀਟ 'ਚ ਕਾਲਜ ਦੇ ਸਮੂਹ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ ਨੇ ਵਿਸ਼ਵ ਕਾਲਾ ਮੋਤੀਆ ਜਾਗਰੂਕਤਾ ਹਫ਼ਤਾ ਮਨਾਇਆ

ਜਲੰਧਰ, 19 ਮਾਰਚ (ਅ.ਬ)-ਆਦੇਸ਼ ਹਸਪਤਾਲ ਦੇ ਅੱਖਾਂ ਦੇ ਵਿਭਾਗ ਵਲੋਂ ਮੁਫ਼ਤ ਕਾਲਾ ਮੋਤੀਆ ਜਾਂਚ ਕੈਂਪ ਲਗਾ ਕੇ ਵਿਸ਼ਵ ਕਾਲਾ ਮੋਤੀਆ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਜਿਸ ਦੀ ਸ਼ੁਰੂਆਤ 12 ਮਾਰਚ ਨੂੰ ਕਮਊਨਿਟੀ ਮੈਡੀਸਨ ਵਿਭਾਗ ਦੇ ਸਹਿਯੋਗ ਨਾਲ ਰੂਰਲ ਹੈਲਥ ਟ੍ਰੇਨਿੰਗ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੁਆਰਾ 'ਉੱਦਮਿਤਾ ਬਾਰੇ ਜਾਗਰੂਕਤਾ ਕੈਂਪ'

ਬਠਿੰਡਾ, 19 ਮਾਰਚ (ਕੰਵਲਜੀਤ ਸਿੰਘ ਸਿੱਧੂ)-ਇੰਡਸਟਰੀ-ਇੰਟਰੈਕਟਿਵ ਇੰਟਰਪੀ੍ਰਨਿਓਰਸ਼ਿਪ ਸੈੱਲ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੁਆਰਾ ਤਿੰਨ ਦਿਨ ਦਾ 'ਉੱਦਮਿਤਾ ਜਾਗਰੂਕਤਾ ਕੈਂਪ' ਲਗਾਇਆ ਗਿਆ | ਇਸ ਕੈਂਪ ਨੂੰ ਭਾਰਤ ...

ਪੂਰੀ ਖ਼ਬਰ »

ਕਾਂਗੜ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਰਾਮਪੁਰਾ ਫੂਲ, 19 ਮਾਰਚ (ਗੁਰਮੇਲ ਸਿੰਘ ਵਿਰਦੀ)- ਕਾਂਗਰਸ ਦੀ ਕੇਂਦਰੀ ਚੋਣ ਅਥਾਰਿਟੀ ਵਲੋਂ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਤੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਸੇਲਬਰਾਹ ਵਲੋਂ ਪ੍ਰਵਾਸੀ ਭਾਰਤੀ ਰੂਪ ਸਿੰਘ ਰੂਪਾ ਦਾ ਸਨਮਾਨ

ਭਾਈਰੂਪਾ, 19 ਮਾਰਚ (ਵਰਿੰਦਰ ਲੱਕੀ)-ਪਿੰਡ ਸੇਲਬਰਾਹ ਦੇ ਪ੍ਰਵਾਸੀ ਭਾਰਤੀ ਰੂਪ ਸਿੰਘ ਰੂਪਾ ਜੋ ਕਿ ਆਪਣੀ ਨੇਕ ਕਮਾਈ 'ਚੋਂ ਹਰ ਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਲਬਰਾਹ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨੂੰ ਨਗਦ ਇਨਾਮ ਤੇ ...

ਪੂਰੀ ਖ਼ਬਰ »

ਲਹਿਰਾ ਬੇਗਾ ਵਿਖੇ ਪੰਜ ਰੋਜ਼ਾ 9ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ 21 ਤੋਂ

ਲਹਿਰਾ ਮੁਹੱਬਤ, 19 ਮਾਰਚ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਬੇਗਾ ਵਿਖੇ ਬਾਬਾ ਮਾਲੋ ਰਾਮ ਜੀ ਟੂਰਨਾਮੈਂਟ ਕਮੇਟੀ, ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9ਵਾਂ 5 ਪੰਜ ਰੋਜ਼ਾ ਕਾਸਕੋ ਕਿ੍ਕਟ ਟੂਰਨਾਮੈਂਟ 21 ਮਾਰਚ ਤੋਂ 25 ਮਾਰਚ ਤੱਕ ਨਵੀਂ ਦਾਣਾ ...

ਪੂਰੀ ਖ਼ਬਰ »

ਕਾਂਗੜ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਬਣਾਉਣ 'ਤੇ ਵਰਕਰ ਬਾਗ਼ੋ-ਬਾਗ਼

ਮਹਿਰਾਜ, 19 ਮਾਰਚ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਏ ਆਈ ਸੀ ਸੀ ਮੈਂਬਰ ਲਏ ਜਾਣ 'ਤੇ ਹਲਕੇ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਨੂੰ ਸਾਂਝਾ ਕਰਦੇ ਹੋਏ ਮੁੱਖ ਸ਼ਖ਼ਸੀਅਤਾਂ ਸੁਰਿੰਦਰ ਸਿੰਘ, ਰਾਜਾ ਮੱਛੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਸੱਭਿਆਚਾਰਕ ਪ੍ਰੋਗਰਾਮ ਤੇ ਕਾਨਫਰੰਸ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ

ਰਾਮਪੁਰਾ ਫੂਲ, 19 ਮਾਰਚ ( ਨਰਪਿੰਦਰ ਸਿੰਘ ਧਾਲੀਵਾਲ)-ਲੋਕ ਸੰਗਰਾਮ ਮੰਚ ਪੰਜਾਬ (ਆਰ.ਡੀ.ਐੱਫ.) ਵੱਲੋਂ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਵਿੱਚ ਪਿੰਡ ਰਾਮਪੁਰਾ ਦੀ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਅਤੇ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ ਵਿਖੇ ਸਾਲਾਨਾ ਐਥਲੈਟਿਕ ਮੀਟ

ਲਹਿਰਾ ਮੁਹੱਬਤ, 19 ਮਾਰਚ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਗਰੁੱਪ ਆਫ ਕਾਲਜਿਜ਼ ਲਹਿਰਾ ਮੁਹੱਬਤ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਸ਼ੁਰੂਆਤ ਮੌਕੇ ਡਿਗਰੀ ਕਾਲਜ ਦੇ ਪਿ੍ੰਸੀਪਲ ਰਜਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡ ਭਾਵਨਾ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਕਲਮ ਛੋੜ ਹੜਤਾਲ

ਰਾਮਪੁਰਾ ਫੂਲ, 19 ਮਾਰਚ (ਗੁਰਮੇਲ ਸਿੰਘ ਵਿਰਦੀ)-ਦੀ ਕੋਆਪਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਸਟੇਟ ਆਫ਼ ਪੰਜਾਬ ਦੇ ਬਠਿੰਡਾ ਸਹਿਕਾਰੀ ਬੈਂਕ ਵਿਖੇ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਅੱਜ ਪੰਜਾਬ ਭਰ ਦੇ ਸਾਰੇ ਸਹਿਕਾਰੀ ਬੈਂਕਾਂ ਵਿਚ ...

ਪੂਰੀ ਖ਼ਬਰ »

ਗਾਇਕ ਕਰਮਜੀਤ ਧੂਰੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਜੋਗਾ, 19 ਮਾਰਚ (ਵਿ. ਪ੍ਰਤੀ.)- ਪੰਜਾਬ ਦੇ ਉੱਘੇ ਗਾਇਕ ਕਰਮਜੀਤ ਧੂਰੀ ਦੇ ਦਿਹਾਂਤ 'ਤੇ ਇਲਾਕੇ ਦੇ ਗਾਇਕਾਂ, ਗੀਤਕਾਰਾਂ ਤੇ ਕਲਾ ਪ੍ਰੇਮੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ | ਪੰਜਾਬ ਦੇ ਨਾਮਵਰ ਗਾਇਕ ਬਲਕਾਰ ਸਿੱਧੂ, ਗੁਰਵਿੰਦਰ ਬਰਾੜ, ਗੋਰਾ ਚੱਕ ਵਾਲਾ, ਬਲਵੀਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਾ ਪਹਿਲਾ ਸਾਲ ਰਿਹਾ ਨਿਰਾਸ਼ਾਜਨਕ-ਜਨਮੇਜਾ ਸਿੰਘ ਸੇਖੋਂ

ਮੌੜ ਮੰਡੀ/ਚਾਉਕੇ 19 ਮਾਰਚ (ਗੁਰਜੀਤ ਸਿੰਘ ਕਮਾਲੂ/ਮਨਜੀਤ ਸਿੰਘ ਘੜੈਲੀ)-ਕਾਂਗਰਸ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਚੋਣ ਜਿੱਤਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਚੋਣ ...

ਪੂਰੀ ਖ਼ਬਰ »

ਐਨ. ਆਰ. ਆਈਜ਼. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟੜਾ ਕੌੜਾ ਦੀ ਆਰਥਿਕ ਮੱਦਦ

ਰਾਮਪੁਰਾ ਫੂਲ, 19 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਪਿੰਡ ਕੋਟੜਾ ਕੌੜਾ ਦੇ ਅਮਰੀਕਾ ਵਸਦੇ ਭੋਲਾ ਸਿੰਘ ਅਤੇ ਕੈਨੇਡੀਅਨ ਗਿਆਨ ਸਿੰਘ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਹਜਾਰਾਂ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ | ਸਕੂਲ ਦੇ ਮੁਖ ਅਧਿਆਪਕ ਜਗਜੀਤ ਸਿੰਘ ...

ਪੂਰੀ ਖ਼ਬਰ »

15ਵਾਂ ਸੀਨੀਅਰ ਫੈਡਰੇਸ਼ਨ ਕੱਪ : ਨੈਸ਼ਨਲ ਰੱਸਾਕਸ਼ੀ ਚੈਂਪੀਅਨਸ਼ਿਪ ਵਿਚ ਫ਼ਤਿਹ ਕਾਲਜ ਨੇ ਜਿੱਤਿਆ ਗੋਲਡ ਮੈਡਲ ਗੋਲਡ ਮੈਡਲ ਜੇਤੂ ਅਮਨਦੀਪ ਕੌਰ ਤੇ ਚਰਨਜੀਤ ਕੌਰ ਦਾ ਕਾਲਜ ਪਹੁੰਚਣ 'ਤੇ ਢੋਲ ਧਮੱਕੇ ਨਾਲ ਸਵਾਗਤ

ਰਾਮਪੁਰਾ ਫੂਲ, 19 ਮਾਰਚ (ਗੁਰਮੇਲ ਸਿੰਘ ਵਿਰਦੀ)- 15ਵਾਂ ਸੀਨੀਅਰ ਫੈਡਰੇਸ਼ਨ ਕੱਪ ਨੈਸ਼ਨਲ ਰੱਸਾ ਕਸ਼ੀ ਚੈਂਪੀਅਨਸ਼ਿਪ ਜੋ ਕਿ ਮਿਜ਼ੋਰਮ ਵਿਖੇ ਹੋਈ ਜਿਸ 'ਚੋਂ ਫ਼ਤਿਹ ਕਾਲਜ ਰਾਮਪੁਰਾ ਦੀਆਂ ਦੋ ਖਿਡਾਰਨਾਂ ਅਮਨਦੀਪ ਕੌਰ ਧੰਨ ਸਿੰਘ ਖਾਨਾ­, ਚਰਨਜੀਤ ਕੌਰ ਰਾਮਪੁਰਾ ...

ਪੂਰੀ ਖ਼ਬਰ »

ਬਠਿੰਡਾ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਚਲਾਉਣ ਦਾ ਸੱਦਾ

ਬਠਿੰਡਾ, 19 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋਂ ਆਰੰਭੇ ਲੋਕ ਪੱਖੀ ਨਸ਼ਾ ਵਿਰੋਧੀ ਪੋ੍ਰਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਸਾਹਿਤਕ ਸੱਭਿਆਚਾਰਕ ਪ੍ਰੋਗਰਾਮ ਦੀ ਬਣੀ ਰੂਪ-ਰੇਖਾ

ਬਠਿੰਡਾ,19 ਮਾਰਚ (ਸਟਾਫ਼ ਰਿਪੋਰਟਰ)-ਕੌਮਾਂਤਰੀ ਸਾਹਿਤ ਸੱਭਿਆਚਾਰ ਮੰਚ ਦੇ ਸੱਦੇ 'ਤੇ ਪੰਜਾਬ ਲੋਕ ਸੱਭਿਆਚਾਰ ਮੰਚ (ਪਲਸ) ਦੇ ਸਹਿਯੋਗ ਨਾਲ ਟੀਚਰਜ਼ ਹੋਮ ਬਠਿੰਡਾ ਵਿਖੇ 26 ਮਾਰਚ ਨੂੰ ਸ਼ਾਮ 6 ਤੋਂ 9 ਵਜੇ ਤੱਕ ਸ਼ਹੀਦਾਂ ਨੂੰ ਸਮਰਪਿਤ ਸਾਹਿਤਕ-ਸੱਭਿਆਚਾਰ ਪ੍ਰੋਗਰਾਮ ...

ਪੂਰੀ ਖ਼ਬਰ »

ਇਨਕਲਾਬੀ ਕੇਂਦਰ ਇਲਾਕਾ ਰਾਮਪੁਰਾ ਵਲੋਂ ਢਪਾਲੀ ਤੇ ਫੂਲੇਵਾਲਾ ਵਿਖੇ ਸਮਾਗਮ

ਭਾਈਰੂਪਾ, 19 ਮਾਰਚ (ਵਰਿੰਦਰ ਲੱਕੀ)-ਅੰਗਰੇਜ਼ੀ ਹਕੂਮਤ ਵਲੋਂ 23 ਮਾਰਚ 1931 ਨੂੰ ਸ਼ਹੀਦ ਕੀਤੇ ਗਏ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ਢਪਾਲੀ ਤੇ ਫੂਲੇਵਾਲਾ ਵਿਖੇ ਇਨਕਲਾਬੀ ਕੇਂਦਰ ਇਲਾਕਾ ਰਾਮਪੁਰਾ ਵਲੋਂ ਸਮਾਗਮ ...

ਪੂਰੀ ਖ਼ਬਰ »

ਸਬ ਤਹਿਸੀਲ ਗੋਨਿਆਣਾ ਵਿਖੇ ਰਾਸ਼ਟਰੀ ਜੈਨਰਿਕ ਆਨ ਲਾਈਨ ਰਜਿਸ਼ਟ੍ਰੇਸ਼ਨ ਸ਼ੁਰੂ

ਗੋਨਿਆਣਾ, 19 ਮਾਰਚ (ਬਰਾੜ ਆਰ. ਸਿੰਘ, ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ)-ਸਬ ਤਹਿਸੀਲ ਗੋਨਿਆਣਾ ਵਿਖੇ ਆਨ ਲਾਈਨ ਰਜ਼ਿਸਟ੍ਰੇਸ਼ਨ ਦਾ ਕੰਮ ਅੱਜ ਆਰੰਭ ਹੋ ਗਿਆ ਹੈ | ਹਲਕਾ ਭੁੱਚੋ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਸਬ ਡਵੀਜ਼ਨਲ ਮੈਜਿਸਟਰੇਟ ਸ. ...

ਪੂਰੀ ਖ਼ਬਰ »

ਕੱਟੇ ਨੀਲੇ ਕਾਰਡ ਜਲਦ ਬਹਾਲ ਕਰਨ ਦੀ ਮੰਗ

ਸੀਂਗੋ ਮੰਡੀ, 19 ਮਾਰਚ (ਪਿ੍ੰਸ ਸੌਰਭ ਗਰਗ)-ਅੱਜ ਸੀਂਗੋ ਮੰਡੀ ਵਿਖੇ ਸਮਾਜ ਸੇਵੀ ਬਲਵਾਨ ਸਿੰਘ ਦੀ ਅਗਵਾਈ ਹੇਠ ਨਛੱਤਰ ਸਿੰਘ, ਮੇਵਾ ਸਿੰਘ, ਬਲਜਿੰਦਰ ਸਿੰਘ, ਰਾਜਪਾਲ ਸਿੰਘ, ਰਾਜੂ ਕੌਰ, ਛੋਟਾ ਸਿੰਘ ਆਦਿ ਸਮੇਤ ਹੋਰ ਪਰਿਵਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਥਰਮਲ ਲਹਿਰਾ ਦੇ ਇੰਜੀਨੀਅਰਾਂ ਨੇ ਦੋ ਘੰਟੇ ਮੋਬਾਈਲ ਰੱਖੇ ਬੰਦ

ਲਹਿਰਾ ਮੁਹੱਬਤ, 19 ਮਾਰਚ (ਭੀਮ ਸੈਨ ਹਦਵਾਰੀਆ) ਪੀ. ਐਸ. ਈ. ਬੀ. ਇੰਜਨੀਅਰਜ਼ ਐਸੋਸੀਏਸ਼ਨ ਦੀ ਕੇਂਦਰੀ ਕਾਰਜਕਾਰਨੀ ਦੇ ਸੱਦੇ 'ਤੇ ਸੰਘਰਸ ਨੂੰ ਤਿੱਖਾ ਕਰਦੇ ਹੋਏ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਸਮੂਹ ਇੰਜੀਨੀਅਰਾਂ ਵੱਲੋਂ ਅੱਜ ਸਵੇਰੇ 10 ਤੋਂ 2 ਵਜੇ ਤੱਕ ਆਪਣੇ ...

ਪੂਰੀ ਖ਼ਬਰ »

ਸਿਕੰਦਰ ਸਿੰਘ ਮਲੂਕਾ ਨੂੰ ਰਾਜਸਥਾਨ ਸੂਬੇ ਦਾ ਸ਼ੋ੍ਰਮਣੀ ਅਕਾਲੀ ਦਲ ਦਾ ਇੰਚਾਰਜ ਬਣਾਏ ਜਾਣ ਦਾ ਸਵਾਗਤ

ਬਠਿੰਡਾ, 19 ਮਾਰਚ (ਕੰਵਲਜੀਤ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਗਵਾਂਢੀ ਸੂਬੇ ਰਾਜਸਥਾਨ ਵਿਚ ਸ਼ੋ੍ਰਮਣੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਲਾਅ ਵਿਭਾਗ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਅਦਾਲਤ ਦਾ ਕੀਤਾ ਵਿੱਦਿਅਕ ਦੌਰਾ

ਤਲਵੰਡੀ ਸਾਬੋ, 19 ਮਾਰਚ (ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਲਾਅ ਵਿਭਾਗ ਦੇ ਵਿਦਿਆਰਥੀਆਂ ਵਲੋਂ ਅੱਜ ਜ਼ਿਲ੍ਹਾ ਅਦਾਲਤ ਦਾ ਵਿੱਦਿਅਕ ਦੌਰਾ ਕੀਤਾ ਗਿਆ | ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ.ਅਮਿਤ ਟੁਟੇਜਾ ਨੇ ਦੱਸਿਆ ਕਿ ਇਸ ਇਕ ਰੋਜ਼ਾ ਦੌਰੇ ਵਿਚ ਲਾਅ ...

ਪੂਰੀ ਖ਼ਬਰ »

ਭਾਜਪਾ ਦੀ ਜਲੰਧਰ ਰੈਲੀ 'ਚ ਗੋਨਿਆਣਾ ਤੋਂ ਬੱਸ ਰਵਾਨਾ

ਗੋਨਿਆਣਾ, 19 ਮਾਰਚ (ਮਨਦੀਪ ਸਿੰਘ ਮੱਕੜ)- ਭਾਰਤੀ ਜਨਤਾ ਪਾਰਟੀ ਦੀ ਜਲੰਧਰ ਵਿਖੇ ਹੋਰ ਰਹੀ ਸੂਬਾ ਪੱਧਰੀ ਰੈਲੀ 'ਵਜਾਓ ਢੋਲ-ਖੋਲੋ ਪੋਲ' ਵਿਖੇ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਦਿਆਲ ਦਾਸ ਸੋਢੀ ਦੇ ਆਦੇਸ਼ਾਂ 'ਤੇ ਸਨਦੀਪ ਕੁਮਾਰ ਬਿੰਟਾ ਮੰਡਲ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX