ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 7 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਖੰਨਾ / ਸਮਰਾਲਾ

ਨਗਰ ਪੰਚਾਇਤ ਮਲੌਦ ਦਾ 1.88 ਕਰੋੜ ਦਾ ਬਜਟ ਪਾਸ

ਮਲੌਦ, 19 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦਫ਼ਤਰ ਨਗਰ ਪੰਚਾਇਤ ਮਲੌਦ ਵਿਖੇ ਸਾਲ 2018-19 ਦਾ ਬਜਟ ਪਾਸ ਕਰਨ ਲਈ ਪ੍ਰਧਾਨ ਵਰਿੰਦਰਜੀਤ ਕੌਰ ਦੀ ਪ੍ਰਧਾਨਗੀ 'ਚ ਮੀਟਿੰਗ ਹੋਈ ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਤੇ ਮੀਤ ਪ੍ਰਧਾਨ ਨਮਿਤਾ ਮਟਕਣ, ਕੌਾਸਲਰ ਰਮਨਦੀਪ ਕੌਰ, ਅਵਤਾਰ ਸਿੰਘ ਭੋਲਾ, ਕਿਰਨਦੀਪ ਕੌਰ, ਸ਼ੌਨ ਪੁਰੀ ਟੈਰੀ, ਅਵਿੰਦਰਦੀਪ ਸਿੰਘ ਜੱਸਾ, ਪਰਮਜੀਤ ਕੌਰ, ਗੁਰਦੀਪ ਸਿੰਘ, ਗੁਰਜੰਟ ਸਿੰਘ ਬਿੱਲੂ ਤੇ ਰਛਪਾਲ ਸਿੰਘ ਪਾਲਾ ਹਾਜ਼ਰ ਹੋਏ | ਿ ਮੀਟਿੰਗ 'ਚ ਸ਼ਹਿਰ ਲਈ 1.88 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਜਿਸ 'ਚ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੇ ਹੋਰ ਖ਼ਰਚਿਆਂ ਸਮੇਤ ਵਿਕਾਸ ਕਾਰਜਾਂ ਲਈ ਤਜਵੀਜ਼ ਰੱਖੀ ਗਈ ਹੈ | ਬਜਟ ਮੀਟਿੰਗ ਉਪਰੰਤ ਹੋਈ ਆਮ ਮੀਟਿੰਗ ਦੌਰਾਨ ਮਲੌਦ ਸ਼ਹਿਰ ਨੂੰ ਖੁੱਲੇ੍ਹ ਵਿਚ ਸ਼ੌਚ ਮੁਕਤ ਕਰਨ, ਸਾਲ 2018-19 ਲਈ ਮੁਰਦਾ ਜਾਨਵਰਾਂ ਨੂੰ ਚੁੱਕਣ ਲਈ ਠੇਕਾ ਦੇਣ, ਸ਼ਹਿਰ ਦੀ ਸਾਫ਼ ਸਫ਼ਾਈ ਲਈ ਲੋੜ ਪੈਣ 'ਤੇ ਜੇ.ਸੀ.ਬੀ. ਕਿਰਾਏ 'ਤੇ ਲੈਣ, ਡੇਂਗੂ ਤੋਂ ਬਚਾਅ ਲਈ ਦਵਾਈ ਦੀ ਖ਼ਰੀਦ ਕਰਨ, ਐਡਵੋਕੇਟ ਜਸਪ੍ਰੀਤ ਸਿੰਘ ਨੂੰ ਕਾਨੂੰਨੀ ਸਲਾਹਕਾਰ ਨਿਯੁਕਤ ਕਰਨ, ਹੱਡੀ ਰੋੜੀ ਤੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਕਰਨ ਆਦਿ ਦੇ ਕੁੱਲ 7 ਮਤੇ ਪਾਸ ਕੀਤੇ ਗਏ | ਇਸ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀ ਸਹੂਲਤ ਦੀਆਂ ਵੱਖ-ਵੱਖ ਮੱਦਾਂ 'ਤੇ ਵਿਚਾਰ ਵਟਾਂਦਰਾ ਕਰਦਿਆਂ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਚੱਲਦੇ ਵਿਕਾਸ ਕਾਰਜਾਂ ਦੀ ਜਾਣਕਾਰੀ ਲਈ ਗਈ | ਇਸ ਮੌਕੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ, ਲੇਖਾਕਾਰ ਅਸ਼ਵਨੀ ਅਗਰਵਾਲ, ਭਾਗ ਅਫ਼ਸਰ ਹਰਪ੍ਰੀਤ ਸਿੰਘ, ਕਲਰਕ ਅੱਛਰਾ ਸਿੰਘ ਲਸੋਈ, ਗੁਰਜੀਤ ਸਿੰਘ ਰੋੜੀਆ, ਮੈਡਮ ਗੁਰਜੀਤ ਕੌਰ, ਪਿ੍ੰਸ ਅਰੋੜਾ, ਰਾਕੇਸ਼ ਕੁਮਾਰ, ਅਰੁਣ ਸਿੰਗਲਾ ਆਦਿ ਹਾਜ਼ਰ ਸਨ |

ਈ. ਓ. ਵਲੋਂ ਇਕੱਤਰ ਕੀਤੇ ਟੈਕਸਾਂ ਦਾ ਜਾਇਜ਼ਾ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਦੇ ਈ. ਓ. ਰਵਨੀਤ ਸਿੰਘ ਨੇ ਅੱਜ ਕੌਾਸਲ ਦੇ ਸਾਰੇ ਵਿਭਾਗਾਂ ਦੀ ਇਕ ਮੀਟਿੰਗ ਬੁਲਾ ਕੇ ਕੌਾਸਲ ਦੇ ਸਾਰੇ ਵਿਭਾਗਾਂ ਵਲੋਂ ਇਸ ਸਾਲ ਕੀਤੀ ਗਈ ਕਰਾਂ ਦੀ ਪੂਰੀ ਰਿਕਵਰੀ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਦੇਖਿਆ ਗਿਆ ...

ਪੂਰੀ ਖ਼ਬਰ »

ਕੌਾਸਲਰ ਕ੍ਰਿਸ਼ਨ ਪਾਲ ਵਲੋਂ ਮੀਟਿੰਗ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਸਬੰਧ 'ਚ ਮੀਟਿੰਗ ਵਾਰਡ ਨੰਬਰ 5 ਵਿਚ ਕੌਾਸਲਰ ਕ੍ਰਿਸ਼ਨ ਪਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਨੌਜਵਾਨਾਂ ਨੂੰ ਨਸ਼ੇ ਦੀ ਵਰਤੋਂ ਤੋਂ ਰੋਕਣ ਲਈ ਵਲੰਟੀਅਰਾਂ ...

ਪੂਰੀ ਖ਼ਬਰ »

22 ਦੀ ਮੋਹਾਲੀ ਰੈਲੀ 'ਚ ਵੱਡੀ ਗਿਣਤੀ ਪੈਨਸ਼ਨਰਜ਼ ਸ਼ਮੂਲੀਅਤ ਕਰਨਗੇ

ਪਾਇਲ, 19 ਮਾਰਚ (ਰਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਪਾਇਲ ਦੀ ਮੀਟਿੰਗ ਪ੍ਰਧਾਨ ਰਿਟਾ: ਪਿੰ੍ਰਸੀਪਲ ਮੇਜਰ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ 22 ਮਾਰਚ ਨੂੰ ਮੋਹਾਲੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤੋਂ 827 ਕਰੋੜ ਇਕੱਠੇ ਕਰਨ ਦਾ ਟੀਚਾ

ਲੁਧਿਆਣਾ, 19 ਮਾਰਚ (ਪੁਨੀਤ ਬਾਵਾ)-ਕਰ ਤੇ ਆਬਕਾਰੀ ਵਿਭਾਗ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਠੇਕਿਆਂ ਦੀ ਨੀਲਾਮੀ ਤੋਂ 827 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਵਿਭਾਗ ਵਲੋਂ ਲੁਧਿਆਣਾ ਜ਼ਿਲ੍ਹੇ ਅੰਦਰ 135 ਗਰੁੱਪ ਬਣਾਏ ਗਏ ਹਨ, ਜਿੰਨ੍ਹਾਂ ਅਧੀਨ ...

ਪੂਰੀ ਖ਼ਬਰ »

ਬੀ. ਕੇ. ਯੂ. ਪੰਜਾਬ ਨੇ ਕਿਸਾਨੀ ਸੰਕਟ ਲਈ ਕੇਂਦਰ ਸਰਕਾਰ ਨੂੰ ੂ ਜ਼ਿੰਮੇਵਾਰ ਠਹਿਰਾਇਆ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਨੇਤਰ ਸਿੰਘ ਨਾਗਰਾ ਸੀਨੀਅਰ ਮੀਤ ਪ੍ਰਧਾਨ ਬੀ. ਕੇ. ਯੂ. ਪੰਜਾਬ ਤੇ ਰਾਜਿੰਦਰ ਸਿੰਘ ਕੋਟ ਪਨੈਚ ਨੇ ਇਕ ਸਾਂਝੇ ਬਿਆਨ 'ਚ ਕਿਹਾ ਕਿ ਕੇਂਦਰ ਸਰਕਾਰ ਦੀ ਗ਼ਲਤ ਨੀਤੀ ਕਾਰਨ ਕਿਸਾਨ ਡੁੱਬਦਾ ਜਾ ਰਿਹਾ ਹੈ | 1970 'ਚ ਟਰੈਕਟਰ ਦੀ ਕੀਮਤ ਸਿਰਫ਼ ...

ਪੂਰੀ ਖ਼ਬਰ »

ਲੁਧਿਆਣਾ ਰੈਲੀ 'ਚ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸਾਂਝਾ ਅਧਿਆਪਕ ਮੋਰਚਾ ਦੀ ਸਥਾਨਕ ਇਕਾਈ ਦੀ ਮੀਟਿੰਗ 'ਚ 25 ਮਾਰਚ ਨੂੰ ਲੁਧਿਆਣਾ ਵਿਖੇ ਸਾਂਝਾ ਅਧਿਆਪਕ ਮੋਰਚਾ ਵਲੋਂ ਕੀਤੀ ਜਾ ਰਹੀ ਪੰਜਾਬ ਪੱਧਰੀ ਰੈਲੀ ਦੇ ਪੁਰਜ਼ੋਰ ਸਮਰਥਨ ਦਾ ਐਲਾਨ ਕੀਤਾ ਗਿਆ | ਫ਼ੈਸਲਾ ਕੀਤਾ ਗਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 19 ਮਾਰਚ (ਧੀਮਾਨ/ਕਲਾਲ ਮਾਜਰਾ)-ਅੱਜ ਇਕ ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ, ਮਨਦੀਪ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਸਮਰਾਲਾ, 19 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਿਛਲੇ ਦਿਨੀਂ ਵਿਛੋੜਾ ਦੇ ਗਏ ਉੱਘੇ ਸੂਫ਼ੀ ਗਾਇਕ ਪਿਆਰੇ ਲਾਲ ਬਡਾਲੀ, ਡਾ. ਕਰਤਾਰ ...

ਪੂਰੀ ਖ਼ਬਰ »

ਬੀ. ਕੇ. ਯੂ. ਦੇ ਚੰਡੀਗੜ੍ਹ ਧਰਨੇ 'ਚ ਹਜ਼ਾਰਾਂ ਕਿਸਾਨ ਪੁੱਜਣਗੇ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 22 ਮਾਰਚ ਨੂੰ ੂ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਲਈ ਦਿੱਤੇ ਲਾਏ ਜਾ ਰਹੇ ਧਰਨੇ 'ਚ ਜ਼ਿਲ੍ਹਾ ਲੁਧਿਆਣਾ ਦੇ ਕਾਫ਼ਲੇ ਨੂੰ ਜ਼ਿਲ੍ਹਾ ਬੀ. ਕੇ. ਯੂ. ਰਾਜੇਵਾਲ ਪ੍ਰਧਾਨ ਨਰਿੰਦਰ ਸਿੰਘ ਈਸੜੂ ...

ਪੂਰੀ ਖ਼ਬਰ »

ਕੌਾਸਲ ਕਰਮਚਾਰੀਆਂ ਦੀ ਯੂਨੀਅਨ ਵਲੋਂ ਵਿਧਾਇਕ ਗੁਰਕੀਰਤ ਦਾ ਸਨਮਾਨ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦਫ਼ਤਰ ਪੁੱਜਣ 'ਤੇ ਵਿਧਾਇਕ ਗੁਰਕੀਰਤ ਸਿੰਘ ਦਾ ਕੌਾਸਲ ਮੁਲਾਜ਼ਮਾਂ ਦੇ ਸੰਗਠਨ ਮਿਊਾਸਪਲ ਇੰਪਲਾਈਜ਼ ਯੂਨੀਅਨ ਨੇ ਪ੍ਰਧਾਨ ਅਨਿਲ ਕੁਮਾਰ ਗੱਟੂ ਦੀ ਅਗਵਾਈ 'ਚ ਸਨਮਾਨ ਕੀਤਾ | ਇਸ ਮੌਕੇ ਪ੍ਰਧਾਨ ਅਨਿਲ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਭਾਸ਼ਣ ਕਰਵਾਇਆ

ਦੋਰਾਹਾ 19 ਮਾਰਚ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਕੈਰੀਅਰ ਗਾਈਡੈਂਸ ਤੇ ਕਾਉਂਸਲਿੰਗ ਬਿਊਰੋ ੇ ਪੋਸਟ ਗੈ੍ਰਜੂਏਟ ਡਿਪਾਰਟਮੈਂਟ ਆਫ਼ ਸਸ਼ੋਲੋਜੀ ਵਿਭਾਗ ਵਲੋਂ 'ਵਿਦਿਆਰਥੀ ਸਰਵਪੱਖੀ ਵਿਕਾਸ' ਸਮਾਗਮ ਅਧੀਨ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਵਰਕਰਾਂ 'ਚ ਉਤਸ਼ਾਹ: ਉਮੈਦਪੁਰੀ, ਖੀਰਨੀਆਂ

ਮਾਛੀਵਾੜਾ ਸਾਹਿਬ, 19 ਮਾਰਚ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਮਾਛੀਵਾੜਾ ਦੀ ਮੀਟਿੰਗ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਹਲਕਾ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ...

ਪੂਰੀ ਖ਼ਬਰ »

ਮਾਲਵਾ ਕਾਲਜ ਦੇ ਬੀ.ਸੀ.ਏ ਸਮੈਸਟਰ ਤੀਜੇ ਤੇ ਪੰਜਵੇਂ ਦਾ ਨਤੀਜਾ ਸ਼ਾਨਦਾਰ

ਸਮਰਾਲਾ, 19 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਮਾਲਵਾ ਕਾਲਜ ਬੌਾਦਲੀ ਦੇ ਪਿਛਲੇ ਸਾਲ ਦਸੰਬਰ, 2017 'ਚ ਹੋਈਆਂ ਸਮੈਸਟਰ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ 'ਚੋਂ ਬੀ.ਸੀ.ਏ ਸਮੈਸਟਰ ਤੀਜੇ ਤੇ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਸਮੈਸਟਰ ਤੀਜੇ ਦੀ ...

ਪੂਰੀ ਖ਼ਬਰ »

ਏ. ਐਸ. ਵਿਮਨ ਕਾਲਜ ਦਾ ਨਤੀਜਾ ਸ਼ਾਨਦਾਰ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਸੀ. ਏ. ਭਾਗ ਤੀਜੇ ਸਮੈਸਟਰ ਦੇ ਨਤੀਜਿਆਂ 'ਚ ਏ. ਐਸ. ਵਿਮਨ ਕਾਲਜ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਕਾਲਜ 'ਚੋਂ ਪ੍ਰਵੀਨ ਕੌਰ ਲੋਟੇ ਨੇ ਪਹਿਲਾ, ਰਿਪਨਦੀਪ ਕੌਰ ਨੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਸਰਪੰਚ ਦਾ ਸਨਮਾਨ

ਮਾਛੀਵਾੜਾ ਸਾਹਿਬ, 19 ਮਾਰਚ (ਸੁਖਵੰਤ ਸਿੰਘ ਗਿੱਲ)-ਪਿੰਡ ਪਵਾਤ ਦੇ ਸਰਪੰਚ ਰਣਜੀਤ ਸਿੰਘ ਵਲੋਂ ਪਿੰਡ ਦੇ ਕਰਵਾਏ ਗਏ ਸਰਵਪੱਖੀ ਵਿਕਾਸ ਨੂੰ ਦੇਖਦਿਆਂ ਹੋਇਆ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਸੁਖਜਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਸਰਪੰਚ ਰਣਜੀਤ ਸਿੰਘ ਨੂੰ ...

ਪੂਰੀ ਖ਼ਬਰ »

ਮਾਛੀਵਾੜਾ ਦੇ ਖੇਡ ਮੇਲੇ 'ਚ ਫੁੱਟਬਾਲ ਕੱਪ ਘੁੰਗਰਾਲੀ ਰਾਜਪੂਤਾਂ ਨੇ ਜਿੱਤਿਆ

ਮਾਛੀਵਾੜਾ ਸਾਹਿਬ, 19 ਮਾਰਚ (ਸੁਖਵੰਤ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੇਡੀਅਮ ਵਿਖੇ ਚਰਨ ਕੰਵਲ ਸਪੋਰਟਸ ਕਲੱਬ ਵਲੋਂ ਸਵ.ਜਗਮੋਹਣ ਸਿੰਘ ਟੱਕਰ ਯਾਦਗਾਰੀ 3 ਰੋਜ਼ਾ ਖੇਡ ਮੇਲੇ ਦੇ ਆਖ਼ਰੀ ਦਿਨ ਹੋਏ ਮੁਕਾਬਲਿਆਂ 'ਚ ਫੁੱਟਬਾਲ ਕੱਪ 'ਤੇ ਘੁੰਗਰਾਲੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਵਰਕਰਾਂ ਨੂੰ ਲਾਮਬੰਦ ਕੀਤਾ

ਮਲੌਦ, 19 ਮਾਰਚ (ਸਹਾਰਨ ਮਾਜਰਾ)-ਭਾਜਪਾ ਦੇ ਜ਼ਿਲ੍ਹਾ ਖੰਨਾ ਦਿਹਾਤੀ ਦੇ ਜਨਰਲ ਸਕੱਤਰ ਸੰਜੀਵ ਮੋਦਗਿਲ, ਐਸ. ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ: ਕਰਨੈਲ ਸਿੰਘ ਕਾਲੀਆ ਤੇ ਸਰਕਲ ਮਲੌਦ ਦੇ ਯੂਥ ਵਿੰਗ ਦੇ ਪ੍ਰਧਾਨ ਸੁਖਵੀਰ ਸਿੰਘ ਚੋਮੋਂ ਨੇ ਭਾਜਪਾ ਵਰਕਰਾਂ ਨਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਦੋਰਾਹਾ, 19 ਮਾਰਚ (ਜਸਵੀਰ ਝੱਜ)-ਦੋਰਾਹਾ ਵਿਖੇ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਰਣਜੀਤ ਸਿੰਘ ਧਮੋਟ ਨੇ ਕਿਹਾ ਕਿ ਆਪ ਦੇ ਮੁਖੀ ...

ਪੂਰੀ ਖ਼ਬਰ »

ਅੱਜ ਦੇ ਵਿਧਾਨ ਸਭਾ ਦੇ ਘਿਰਾਓ 'ਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ- ਬਬਲੂ ਲੋਪੋਂ

ਬੀਜਾ, 19 ਮਾਰਚ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਬਬਲੂ ਲੋਪੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਕਿਹਾ ਕਿ 20 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਦੇ ਕੀਤੇ ਜਾ ਰਹੇ ਘਿਰਾਓ ਵਿਚ ਯੂਥ ਅਕਾਲੀ ...

ਪੂਰੀ ਖ਼ਬਰ »

ਹਲਕਾ ਸਮਰਾਲਾ ਤੋਂ ਵਿਧਾਨ ਸਭਾ ਦੇ ਘਿਰਾਓ ਲਈ ਅੱਜ ਹਜ਼ਾਰਾਂ ਵਰਕਰ ਜਾਣਗੇ- ਆਗੂ

ਬੀਜਾ, 19 ਮਾਰਚ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇ ਗੁਰਚਰਨ ਸਿੰਘ ਬਗ਼ਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਬਿਜਲੀਪੁਰ, ਬਲਾਕ ਸੰਮਤੀ ਸਮਰਾਲਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਨਾਗਰਾ ਤੇ ਸਰਪੰਚ ਯੂਨੀਅਨ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਖ਼ਸਰਾ ਤੇ ਰੁਬੈਲਾ ਬਿਮਾਰੀਆਂ ਦੇ ਘਾਤਕ ਨਤੀਜਿਆਂ ਨੂੰ ਜਾਨਣਾ ਆਮ ਲੋਕਾਂ ਲਈ ਜ਼ਰੂਰੀ

ਮਾਛੀਵਾੜਾ ਸਾਹਿਬ, 19 ਮਾਰਚ (ਮਨੋਜ ਕੁਮਾਰ)-ਵੈਸੇ ਤਾਂ ਹਰੇਕ ਬਿਮਾਰੀ ਮਨੁੱਖੀ ਸਰੀਰ ਲਈ ਘਾਤਕ ਹੀ ਹੁੰਦੀ ਹੈ ਪਰ ਜੇਕਰ ਸਮੇਂ ਰਹਿੰਦੇ ਅਜਿਹੀਆਂ ਬਿਮਾਰੀਆਂ ਤੋਂ ਸੁਚੇਤ ਹੋਣ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਇਸ ਨੁਕਸਾਨ ਤੋਂ ਕਾਫ਼ੀ ਹੱਦ ਤੱਕ ਬਚਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਵਲੋਂ ਗੰਦਗੀ ਵਿਰੁੱਧ ਐਸ. ਡੀ. ਐਮ. ਨੂੰ ਸ਼ਿਕਾਇਤ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਐਸ. ਡੀ. ਐਮ. ਨੂੰ ਕੀਤੀ ਸ਼ਿਕਾਇਤ ਵਿਚ ਦਰਸ਼ਨ, ਰਾਜ ਕੁਮਾਰ, ਵਿਨੋਦ ਮਲਿਕ, ਕ੍ਰਿਸ਼ਨ ਲਾਲ, ਜਗਦੇਵ ਸਿੰਘ, ਦੀਪਕ ਚੰਦ, ਗੋਪੀ, ਅਵਤਾਰ ਸਿੰਘ, ਮੀਟੂ, ਨੰਦ ਲਾਲ ਆਦਿ ਨੇ ਇਕ ਵਿਨੋਦ ਨਗਰ, ਵਾਰਡ ਨੰਬਰ 29 ਖੰਨਾ ਵਾਸੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਦੇ ਖੇਡਾਂ 'ਚ ਨਾਮਣਾ ਖੱਟਣ ਵਾਲੇ ਵਿਦਿਆਰਥੀ ਸਨਮਾਨਿਤ

ਕੁਹਾੜਾ, 19 ਮਾਰਚ (ਤੇਲੂ ਰਾਮ ਕੁਹਾੜਾ)-ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ ਕਟਾਣੀ ਕਲਾਂ ਦੇ ਵਿਦਿਆਰਥੀਆਂ ਵਲੋਂ ਰੈਲਮਾਜਰਾ ਰੋਪੜ ਵਿਖੇ ਕਾਲਜ ਅਥਲੈਟਿਕ ਮੀਟ ਵਿਚ ਵਧੀਆ ਪ੍ਰਦਰਸ਼ਨ ਕੀਤਾ ਗਿਆ ¢ ਹੋਏ ਮੁਕਾਬਲਿਆਂ 'ਚੋਂ ਐੱਲ. ਸੀ. ਈ. ਟੀ. ਦੇ ...

ਪੂਰੀ ਖ਼ਬਰ »

ਕੱਦੋਂ ਸਹਿਕਾਰੀ ਸੁਸਾਇਟੀ ਵਲੋਂ ਮੁਨਾਫ਼ਾ ਵੰਡ ਸਮਾਗਮ

ਦੋਰਾਹਾ, 19 ਮਾਰਚ (ਮਨਜੀਤ ਸਿੰਘ ਗਿੱਲ)-ਦੀ ਕੱਦੋਂ ਸਹਿਕਾਰੀ ਖੇਤੀਬਾੜੀ ਬਹੁ ਮੰਤਵੀ ਸਭਾ ਪਿੰਡ ਕੱਦੋਂ ਵਲੋਂ ਆਪਣੇ ਕਿਸਾਨ ਮੈਂਬਰਾਂ ਨੂੰ ਮੁਨਾਫ਼ਾ ਵੰਡਣ ਲਈ ਪ੍ਰਧਾਨ ਪਰਮਜੀਤ ਸਿੰਘ ਮੂੰਡੀ ਐਡਵੋਕੇਟ ਦੀ ਅਗਵਾਈ ਤੇ ਸਭਾ ਦੇ ਸਕੱਤਰ ਮਨਜੀਤ ਸਿੰਘ ਦੀ ਦੇਖਰੇਖ ਹੇਠ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਖੇ ਇਨਾਮ ਵੰਡ ਸਮਾਗਮ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ/ਗੋਗੀ)-ਖੰਨਾ ਸ਼ਹਿਰ ਦੀ ਨਾਮਵਰ ਸੰਸਥਾ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਸਕੂਲ ਦੇ ਪਿ੍ੰਸੀਪਲ ਅਨੁਪਮਾ ਸ਼ਰਮਾ ਦੁਆਰਾ ਮੁੱਖ ਮਹਿਮਾਨ ਵਜੋਂ ਪਹੁੰਚੇ ਪ੍ਰਸਿੱਧ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ 1 ਅਪ੍ਰੈਲ ਤੋਂ ਪੜੋ੍ਹ ਪੰਜਾਬ ਦੇ ਸਾਰੇ ਪ੍ਰਾਜੈਕਟਾਂ ਦਾ ਬਾਈਕਾਟ ਕਰਨ ਦਾ ਐਲਾਨ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਖੇ ਡੀ. ਈ. ਓ. ਮੁਕਤਸਰ ਦੇ ਬਿਨ੍ਹਾਂ ਕਿਸੇ ਕਾਰਨ ਅਧਿਆਪਕ ਨੂੰ ਸਸਪੈਂਡ ਕਰਨ ਦੇ ਫ਼ੈਸਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਵਿਚ ਅਧਿਆਪਕ ਵਰਗ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਐਲੀਮੈਂਟਰੀ ਟੀਚਰਜ਼ ਯੂਨੀਅਨ, ਬੀ. ...

ਪੂਰੀ ਖ਼ਬਰ »

ਜਰਗ ਵਿਖੇ ਲੱਖਾ ਪਾਇਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਜੌੜੇਪੁਲ ਜਰਗ, 19 ਮਾਰਚ (ਪਾਲਾ ਰਾਜੇਵਾਲੀਆ)-ਸਥਾਨਕ ਪਿੰਡ ਜਰਗ ਵਿਖੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਅੱਜ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਉਨ੍ਹਾਂ ਨਾਲ ਵੱਖ-ਵੱਖ ਮਹਿਕਮਿਆਂ ਦੇ ...

ਪੂਰੀ ਖ਼ਬਰ »

ਪੀਰਾਂ, ਪੈਗੰਬਰਾਂ ਦੀ ਯਾਦ 'ਚ ਬਣ ਰਹੇ ਸਥਾਨ 'ਚ ਲੈਂਟਰ ਪਾਇਆ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬਾਬਾ ਫ਼ਰੀਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਖੰਨਾ ਦੇ ਚੇਅਰਪਰਸਨ ਬੀਬੀ ਫਾਤਿਮਾ ਦੀ ਅਗਵਾਈ 'ਚ ਪਿੰਡ ਮਾਜਰੀ (ਖੰਨਾ) ਵਿਖੇ ਪੀਰਾਂ, ਪੈਗ਼ੰਬਰਾਂ ਦੀ ਯਾਦ ਨੂੰ ਸਮਰਪਿਤ ਉਸਾਰੇ ਜਾ ਰਹੇ ਸਥਾਨ ਦਾ ਲੈਂਟਰ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ ਵਿਦਿਆਰਥੀ ਨੇ ਦਿੱਲੀ 'ਚ ਕੌਮੀ ਪੱਧਰੀ ਮੈਰਾਥਨ 'ਚ ਸੋਨ ਤਗਮਾ ਜਿੱਤਿਆ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀ ਸੋਹਣ ਕੁਮਾਰ ਨੇ ਨਵੀਂ ਦਿੱਲੀ 'ਚ ਹੋਈ ਕੌਮੀ ਪੱਧਰ ਦੀ ਮੈਰਾਥਨ 'ਚ ਸੋਨੇ ਦਾ ਤਗਮਾ ਜਿੱਤਿਆ ਹੈ | ਜ਼ਿਕਰਯੋਗ ਹੈ ਕਿ ਦੇਸ਼ ਲਈ ਸ਼ਹੀਦ ਹੋਏ ਵੀਰ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਦਾ ਏ. ਆਈ. ਸੀ. ਸੀ. ਦੇ ਮੈਂਬਰ ਬਣਨ 'ਤੇ ਸਨਮਾਨ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਬਣਨ ਤੋਂ ਬਾਅਦ ਅੱਜ ਉਨ੍ਹਾਂ ਦੇ ਖੰਨਾ ਪਹੁੰਚਣ 'ਤੇ ਉਨ੍ਹਾਂ ਦਾ ਖੰਨਾ ਨਗਰ ਕੌਾਸਲ ਦਫ਼ਤਰ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ | ਸਮਾਗਮ ਦੀ ਅਗਵਾਈ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਲੁਧਿਆਣਾ ਸੈਂਟਰ ਦਾ ਆਈਲੈਟਸ ਨਤੀਜਾ ਸ਼ਾਨਦਾਰ

ਹਰਜੋਤ ਸਿੰਘ ਨੇ 7.5 ਤੇ ਜਸਪ੍ਰੀਤ ਕੌਰ ਨੇ 7 ਬੈਂਡ ਪ੍ਰਾਪਤ ਕੀਤੇ ਮੁੱਲਾਂਪੁਰ-ਦਾਖਾ, 19 ਮਾਰਚ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦੁਆਰਾ ਤਿਆਰੀ ਕਰਕੇ ਵਿਦਿਆਰਥੀਆਂ ਵਲੋਂ ਆਈਲੈਟਸ ਦੇ ...

ਪੂਰੀ ਖ਼ਬਰ »

ਸਿੱਖੀ ਨੂੰ ਕਾਇਮ ਰੱਖਣ ਲਈ ਸੱਚੇ ਤੇ ਸੁੱਚੇ ਇਰਾਦੇ ਦਾ ਹੋਣਾ ਜ਼ਰੂਰੀ : ਭਾਈ ਰਣਜੀਤ ਸਿੰਘ

ਮਾਛੀਵਾੜਾ ਸਾਹਿਬ, 19 ਮਾਰਚ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਸਾਹਿਬ ਦੀ ਅਨਾਜ ਮੰਡੀ ਵਿਖੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਤਹਿਤ ਚੱਲੇ ਤਿੰਨ ਰੋਜ਼ਾ ਧਾਰਮਿਕ ਦੀਵਾਨਾਂ ਦੇ ਅੰਤਿਮ ਦਿਨ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ...

ਪੂਰੀ ਖ਼ਬਰ »

ਖੰਨਾ ਨੂੰ ਗੋਆ ਦਾ ਭਾਜਪਾ ਇੰਚਾਰਜ ਬਣਾਏ ਜਾਣ 'ਤੇ ਛਾਹੜੀਆ ਵਲੋਂ ਸਵਾਗਤ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਵਲੋਂ ਰਾਸ਼ਟਰੀ ਉਪ ਪ੍ਰਧਾਨ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੂੰ ਤੀਜੇ ਸੂਬਾ ਗੋਆ ਦਾ ਇੰਚਾਰਜ ਬਣਾਇਆ ਗਿਆ ਹੈ | ਇਸ ਤੋਂ ਪਹਿਲਾਂ ਅਵਿਨਾਸ਼ ਖੰਨਾ ਜੰਮੂ ਕਸ਼ਮੀਰ ਤੇ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਵਲੋਂ ਮੀਟਿੰਗ

ਪਾਇਲ, 19 ਮਾਰਚ (ਨਿਜ਼ਾਮਪੁਰ, ਰਾਜਿੰਦਰ ਸਿੰਘ)-ਨਾਮਵਰ ਲੇਖਕਾਂ ਦੀ ਪ੍ਰਸਿੱਧ ਸੰਸਥਾ ਲਿਖਾਰੀ ਸਭਾ ਪਾਇਲ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਲੇਖਕਾਂ ਨੇ ਮੀਟਿੰਗ 'ਚ ਭਾਗ ਲਿਆ | ਸਰਪ੍ਰਸਤ ਤੇ ਸਿਰਮੌਰ ਗੀਤਕਾਰ ਪਾਲਾ ਰਾਜੇਵਾਲੀਆ, ਪ੍ਰਧਾਨ ਸੁੱਖਾ ਸ਼ਾਹਪੁਰ, ਜਨਰਲ ...

ਪੂਰੀ ਖ਼ਬਰ »

ਓਪਨ ਕਰਾਟੇ ਵਰਲਡ ਕੱਪ ਲਈ ਚੁਣੇ ਖਿਡਾਰੀ ਸ਼ਰਮਾ ਦਾ ਐਸ. ਐਸ. ਪੀ. ਮਾਹਲ ਵਲੋਂ ਸਨਮਾਨ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਓਪਨ ਕਰਾਟੇ ਗਲੋਬਲ ਵਰਲਡ ਕੱਪ ਦੇ ਲਈ ਚੁਣੇ ਗਏ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਖੰਨਾ ਨਿਵਾਸੀ ਤਰੁਣ ਸ਼ਰਮਾ ਦੀ ਅੱਜ ਇਕ ਸਮਾਗਮ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਵਿਸ਼ੇਸ਼ ਰੂਪ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX