ਤਾਜਾ ਖ਼ਬਰਾਂ


ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  8 minutes ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  about 1 hour ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  about 2 hours ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 3 hours ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 minute ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 3 hours ago
ਨਵੀਂ ਦਿੱਲੀ, 23 ਮਾਰਚ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਜਾਰੀ ਕੀਤੀ ਗਈ ਇਸ ਸੂਚੀ 'ਚ 11 ਉਮੀਦਵਾਰਾਂ ਦੇ ਨਾਵਾਂ 'ਤੇ ਮੋਹਰ ਲਾਈ ਗਈ ਹੈ। ਇਨ੍ਹਾਂ 11 ਉਮੀਦਵਾਰਾਂ 'ਚ 6 ਤੇਲੰਗਾਨਾ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  about 3 hours ago
ਢਿਲਵਾਂ, 23 ਮਾਰਚ (ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਅੱਜ ਦੁਪਹਿਰ ਕਰੀਬ ਤਿੰਨ ਵਜੇ ਜੀ. ਡੀ. ਰੋਡ 'ਤੇ ਆਰਮੀ ਪਬਲਿਕ ਸਕੂਲ ਗੁਡਾਨਾ ਦੇ ਸਾਹਮਣੇ ਇੱਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ...
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  about 4 hours ago
ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਦਰ ਪੁਲਿਸ ਨੇ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਬੀਜੀ ਹੋਈ ਡੋਡਿਆਂ ਦੀ ਫ਼ਸਲ ਦੇ 2 ਕੁਇੰਟਲ, 30 ਕਿਲੋਗ੍ਰਾਮ ਪੌਦੇ...
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  about 4 hours ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  about 4 hours ago
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 5 hours ago
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 5 hours ago
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 6 hours ago
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  about 6 hours ago
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  about 6 hours ago
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  about 6 hours ago
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 7 hours ago
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 7 hours ago
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 8 hours ago
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 8 hours ago
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 8 hours ago
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 8 hours ago
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 9 hours ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 9 hours ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 9 hours ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 10 hours ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 11 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 12 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  42 minutes ago
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  47 minutes ago
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  about 1 hour ago
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਬਰਨਾਲਾ

ਧਰਮ ਪਾਲ ਗੁਪਤਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੀ ਧਰਮ ਪਾਲ ਗੁਪਤਾ ਨੇ ਅੱਜ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਮਾਨਸਾ, ਡਾਇਰੈਕਟਰ ਤਕਨੀਕੀ ਸਿੱਖਿਆ ਪੰਜਾਬ ਵਜੋਂ ਤੈਨਾਤ ਰਹਿਣ ਦੇ ਨਾਲ-ਨਾਲ ਹੋਰ ਕਈ ਮਹੱਤਵਪੂਰਨ ਅਹੁਦਿਆਂ 'ਤੇ ਵੀ ਕੰਮ ਕਰ ਚੁੱਕੇ ਹਨ | ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇਕ ਵਿਸ਼ੇਸ਼ ਟੁਕੜੀ ਵਲੋਂ ਉਨ੍ਹਾਂ ਨੂੰ ਰਸਮੀ ਸਲਾਮੀ ਦਿੱਤੀ ਗਈ | ਉਪਰੰਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ਵਿਚਲੇ ਪ੍ਰਸ਼ਾਸਨਿਕ ਦਫ਼ਤਰਾਂ ਅਤੇ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ | 2004 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਧਰਮ ਪਾਲ ਗੁਪਤਾ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਉਣਾ ਉਨ੍ਹਾਂ ਦੀਆਂ ਵਿਸ਼ੇਸ਼ ਤਰਜੀਹਾਂ ਹੋਣਗੀਆਂ | ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਸਮੀ ਮੁਲਾਕਾਤ ਕਰਕੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਸਬੰਧੀ ਜਾਣਕਾਰੀ ਹਾਸਲ ਵੀ ਕੀਤੀ ਗਈ | ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਐਸ.ਡੀ.ਐਮ. ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ (ਜਰਨਲ) ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਮੈਡਮ ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ (ਯੂ.ਟੀ.) ਪਵਿੱਤਰ ਸਿੰਘ, ਐਸ.ਪੀ. ਸ਼ਰਨਜੀਤ ਸਿੰਘ, ਡੀ.ਡੀ.ਪੀ.ਓ. ਸੰਜੀਵ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਮੋਟਰ ਕੁਨੈਕਸ਼ਨ ਜਾਅਲੀ ਕਰਾਰ ਦੇਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਸ਼ੁਰੂ

ਭਦੌੜ, 19 ਮਾਰਚ (ਰਜਿੰਦਰ ਬੱਤਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਭਦੌੜ ਅਧੀਨ ਪੈਂਦੇ ਵਿਚ ਸੰਧੂ ਕਲਾਂ, ਸ਼ਹਿਣਾ, ਵਿਧਾਤੇ, ਦੀਪਗੜ੍ਹ, ਮੱਝੂਕੇ, ਤਲਵੰਡੀ, ਅਲਕੜਾ, ਛੰਨਾ ਗੁਲਾਬ ਸਿੰਘ ਵਾਲਾ ਅਤੇ ਨੈਣੇਵਾਲ ਵਿਖੇ ਲੱਗੇ ਮੋਟਰ ਕੁਨੈਕਸ਼ਨਾਂ ਨੂੰ ਪਾਵਰਕਾਮ ...

ਪੂਰੀ ਖ਼ਬਰ »

ਸ਼ਹਿਰ ਬਰਨਾਲਾ 'ਚ ਦਿਨੋ-ਦਿਨ ਵਧ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਖ਼ਾਸਕਰ ਔਰਤਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ | ਜਿੱਥੇ ਪਿਛਲੇ ਕੁਝ ਦਿਨਾਂ ਦੌਰਾਨ ਔਰਤਾਂ ਦੀਆਂ ਚੈਨੀਆਂ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਮਾਨਸਾ ਨੇੜਿਉਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2015 ਵਿਚ ਗੁਲਾਬ ਸਿੰਘ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਵਿਖੇ ਸੱਤ ਰੋਜ਼ਾ ਜੀਵਨ ਜਾਚ ਸਿੱਖਿਆ ਕੈਂਪ ਸ਼ੁਰੂ

ਬਰਨਾਲਾ, 19 ਮਾਰਚ (ਅਸ਼ੋਕ ਭਾਰਤੀ)-ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਸੱਤ ਰੋਜ਼ਾ ਲੜਕੀਆਂ ਦੇ ਜੀਵਨ ਜਾਂਚ ਦੀ ਸਿੱਖਿਆ ਅਤੇ ਉਨ੍ਹਾਂ ਦੇ ਹੋਰ ਪਹਿਲੂਆਂ ਨੂੰ ਜਾਣੂ ਕਰਵਾਉਣ ਹਿਤ ਜੀਵਨ ਜਾਂਚ ਸਿੱਖਿਆ ਕੈਂਪ ਪਰਮਜੀਤ ਸਿੰਘ ...

ਪੂਰੀ ਖ਼ਬਰ »

ਖ਼ਸਰੇ ਤੋਂ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਜ਼ਰੂਰੀ-ਸਿਹਤ ਕਰਮਚਾਰੀ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਲੜਕੇ ਵਿਖੇ ਸਿਹਤ ਵਿਭਾਗ ਨੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਤਾ-ਪਿਤਾ ਨੰੂ ਖ਼ਸਰੇ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ¢ ਇਸ ਮੌਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਤੇ ਰੂਪ ਸਿੰਘ ਨੇ ...

ਪੂਰੀ ਖ਼ਬਰ »

11 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਔਰਤ ਕਾਬੂ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਐਕਸਾਈਜ਼ ਸ਼ੈਲ ਵਲੋਂ ਇਕ ਔਰਤ ਨੂੰ 11 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸ਼ੈਲ ਦੇ ਇੰਚਾਰਜ ਪਿ੍ਤਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਟਾਕੇ ਪਾਉਣ ਵਾਲੇ ਤੇ ਬਿਨਾਂ ਨੰਬਰਾਂ ਵਾਲੇ ਮੋਟਰਸਾਈਕਲਾਂ ਵਾਲਿਆਂ 'ਤੇ ਪੁਲਿਸ ਨੇ ਕੀਤੀ ਕਾਰਵਾਈ

ਤਪਾ ਮੰਡੀ, 19 ਮਾਰਚ (ਵਿਜੇ ਸ਼ਰਮਾ)-ਸ਼ਹਿਰ 'ਚ ਨੌਜਵਾਨਾਂ ਵਲੋਂ ਬੁਲਟ ਮੋਟਰਸਾਈਕਲ 'ਤੇ ਪਟਾਕੇ ਪਾਉਣ ਵਾਲੇ ਅਤੇ ਇਕ ਬਿਨਾਂ ਨੰਬਰ ਦੇ ਮੋਟਰਸਾਈਕਲਾਂ ਨੂੰ ਬੰਦ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਸਿਟੀ ਪੁਲਿਸ ਚੌਕੀ ਦੇ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ...

ਪੂਰੀ ਖ਼ਬਰ »

ਹਾਈ ਪਾਵਰ ਜਿੰਮ ਵਲੋਂ ਕਰਵਾਏ 11ਵੇਂ ਪੰਜਾਬ ਤੇ ਜ਼ਿਲ੍ਹਾ ਪੱਧਰੀ ਬਾਡੀ ਬਿਲਡਿੰਗ ਮੁਕਾਬਲੇ ਸਮਾਪਤ

ਧਨੌਲਾ, 19 ਮਾਰਚ (ਚੰਗਾਲ)-ਮਾਸਟਰ ਨਰਿੰਦਰ ਸਿੰਘ ਭਾਊ ਦੀ ਯਾਦ ਨੂੰ ਸਮਰਪਿਤ 11ਵੇਂ ਪੰਜਾਬ ਪੱਧਰੀ ਤੇ ਜ਼ਿਲ੍ਹਾ ਪੱਧਰੀ ਬਾਡੀ ਬਿਲਡਿੰਗ ਮੁਕਾਬਲੇ ਐਨ.ਆਰ.ਆਈ. ਕਿੱਕੀ ਵਿਰਕ ਤੇ ਪਰਿਵਾਰ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਅਤੇ ਹਾਈ ਪਾਵਰ ਜਿੰਮ ਧਨੌਲਾ ਦੇ ਕੋਚ ਅਤੇ ...

ਪੂਰੀ ਖ਼ਬਰ »

2 ਲੱਖ 35 ਹਜ਼ਾਰ ਨਕਦੀ ਖੋਹਣ 'ਤੇ ਚਾਰ ਿਖ਼ਲਾਫ਼ ਮਾਮਲਾ ਦਰਜ

ਧਨੌਲਾ, 19 ਮਾਰਚ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਕਰਨਜੀਤ ਸਿੰਘ ਪੱੁਤਰ ਹਰਜੀਤ ਸਿੰਘ ਵਾਸੀ ਬਰਨਾਲਾ ਦੇ ਬਿਆਨ ਦੇ ਆਧਾਰ 'ਤੇ ਚਾਰ ਵਿਅਕਤੀਆਂ ਨਿਰਮਲ ਸਿੰਘ ਨਿੰਮਾ ਪੱੁਤਰ ਬਹਾਦਰ ਸਿੰਘ ਧਨੌਲਾ, ਪਰਮਜੀਤ ਪੰਮਾ ਪੱੁਤਰ ਮਹਾਂਦੇਵ ਸਿੰਘ ਹਰੀਗੜ੍ਹ, ਜੱਸੀ ...

ਪੂਰੀ ਖ਼ਬਰ »

ਗਰੀਬ ਲੋਕਾਂ ਕੀਤਾ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)-ਨੀਲੇ ਕਾਰਡਾਂ ਵਿਚੋਂ ਆਪਣਾ ਨਾਂਅ ਕੱਟੇ ਜਾਣ 'ਤੇ ਸਥਾਨਕ ਗਰੀਬ ਵਰਗ ਦੇ ਲੋਕਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਭਪਾਤਰੀ ਵਿਧਵਾ ਊਸ਼ਾ ਰਾਣੀ, ਵਿਧਵਾ ਔਰਤ ਰਾਜਵਿੰਦਰ ਕੌਰ ਦਾ ਕਹਿਣਾ ਹੈ ...

ਪੂਰੀ ਖ਼ਬਰ »

ਥਰੜ੍ਹ ਸੈਂਚਰੀ ਪਬਲਿਕ ਸਕੂਲ ਵਲੋਂ ਸਾਲਾਨਾ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 19 ਮਾਰਚ (ਭੁੱਲਰ, ਧਾਲੀਵਾਲ) - ਉੱਘੀ ਵਿੱਦਿਅਕ ਸੰਸਥਾ ਥਰੜ੍ਹ ਸੈਂਚਰੀ ਪਬਲਿਕ ਸਕੂਲ ਕੁਲਾਰ ਖੁਰਦ ਵਲੋਂ ਆਪਣੇ 28ਵੇਂ ਸਥਾਪਨਾ ਦਿਵਸ 'ਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਉੱਦਮੀ ਨੌਜਵਾਨਾਂ ਵਲੋਂ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਸਫ਼ਾਈ

ਮਹਿਲ ਕਲਾਂ, 19 ਮਾਰਚ (ਅਵਤਾਰ ਸਿੰਘ ਅਣਖੀ)-ਦਸਮੇਸ਼ ਵੈੱਲਫੇਅਰ ਕਲੱਬ ਮਹਿਲ ਕਲਾਂ ਦੇ ਉੱਦਮੀ ਨੌਜਵਾਨਾਂ ਵਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਦੀ ਅਗਵਾਈ 'ਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਨੂੰ ਜਾਂਦੇ ਰਸਤਿਆਂ ਦੇ ਆਲੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਬੱਚਿਆਂ ਤੇ ਸਟਾਫ਼ ਵਲੋਂ ਦਾਖ਼ਲਾ ਵਧਾਓ ਰੈਲੀ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਪੜੋ੍ਹ ਪੰਜਾਬ ਪੜਾਉ ਪੰਜਾਬ ਮੁਹਿੰਮ ਅਧੀਨ ਸਕੂਲ ਵਿਚ ਦਾਖ਼ਲਾ ਵਧਾਉਣ ਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਬਾਰੇ ਜਾਗਰੂਕ ਕਰਨ ਲਈ ਚੀਮਾ ਵਿਖੇ ਇਕ ਚੇਤਨਾ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਬੱਚਿਆਂ ਤੇ ...

ਪੂਰੀ ਖ਼ਬਰ »

ਧਨੌਲਾ ਰੋਡ ਵਾਸੀਆਂ ਵਲੋਂ ਲਗਾਇਆ ਧਰਨਾ ਪੰਜਵੇਂ ਦਿਨ ਵੀ ਰਿਹਾ ਜਾਰੀ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ ਦੀ ਮਾੜੀ ਹਾਲਤ ਸਬੰਧੀ ਧਨੌਲਾ ਰੋਡ ਵਾਸੀਆਂ ਵਲੋਂ ਲਗਾਇਆ ਗਿਆ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ | ਇਸ ਧਰਨੇ ਵਿਚ ਜਿੱਥੇ ਹੇਮਕੁੰਟ ਨਗਰ ਤੇ ਭਾਈ ਗੁਰਦਾਸ ਨਗਰ ਦੇ ਵਸਨੀਕ ਸ਼ਾਮਲ ਹੋਏ ਉੱਥੇ ਵਾਰਡ ਨੰ: 20 ਦੇ ...

ਪੂਰੀ ਖ਼ਬਰ »

ਮੁਲਾਂਕਣ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਲੜਕੀਆਂ ਵਿਖੇ ਪੰਜਵੀਂ ਕਲਾਸ ਦੇ ਵਿਦਿਆਰਥੀਆਾ ਦੀ ਐਸ ਏ-2 ਦਾ ਮੁਲਾਂਕਣ ਬਲਾਕ ਪੱਧਰ 'ਤੇ ਹੋ ਰਿਹਾ ਹੈ¢ ਜਿਸ ਵਿਚ ਬਲਾਕ ਦਫ਼ਤਰ ਵਲੋਂ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਕੇ ਇਹ ਕੰਮ ਤੇਜ਼ੀ ...

ਪੂਰੀ ਖ਼ਬਰ »

30 ਬੋਰੀਆਂ ਖੰਡ ਚੋਰੀ ਕਰਨ ਦੇ ਦੋਸ਼ 'ਚੋਂ ਦੋ ਵਿਅਕਤੀ ਬਾਇੱਜ਼ਤ ਬਰੀ

ਬਰਨਾਲਾ, 19 ਮਾਰਚ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਇਕ ਖੰਡ ਚੋਰੀ ਕਰਨ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਅਜੇ ਕੁਮਾਰ ਪੁੱਤਰ ਦੇਵੀ ਲਾਲ ਤੇ ਦੀਪਕ ਕੁਮਾਰ ਉਰਫ਼ ਦੀਪਾ ...

ਪੂਰੀ ਖ਼ਬਰ »

ਐਕਟਿਵਾ ਕਾਰ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ

ਧਨੌਲਾ, 19 ਮਾਰਚ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਨੇੜਲੇ ਪਿੰਡ ਬਡਬਰ ਵਿਖੇ ਕੁੰਨਰਾ ਤੋਂ ਭੈਣੀ ਮਹਿਰਾਜ ਜਾਣ ਲਈ ਐਕਟਿਵਾ 'ਤੇ ਸੜਕ ਪਾਰ ਕਰਦੇ ਸਮੇਂ ਲਾਭ ਸਿੰਘ ਦੀ ਮੌਤ ਹੋ ਗਈ | ਜਦਕਿ ਉਸ ਦੀ ਪਤਨੀ ਗੁਰਮੀਤ ਕੌਰ ਤੇ ਪੋਤੀ ਹਰਜੋਤ ਕੌਰ ਗੰਭੀਰ ਜ਼ਖਮੀ ਹੋ ਗਈਆਂ | ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਚਾਰ ਗੰਭੀਰ ਜ਼ਖ਼ਮੀ

ਬਰਨਾਲਾ, 19 ਮਾਰਚ (ਧਰਮਪਾਲ ਸਿੰਘ)-ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਟਾਟਾ ਕਿਸਾਨ ਮੋਟਰ ਗੈਰਿਜ ਨਜ਼ਦੀਕ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ¢ ਘਟਨਾ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦਰਸ਼ਨ ...

ਪੂਰੀ ਖ਼ਬਰ »

ਦਰਬਾਰ ਸਾਹਿਬ ਦਾ ਲੈਂਟਰ ਪਾਇਆ

ਰੂੜੇਕੇ ਕਲਾਂ, 19 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸਾਹਿਬ ਰਾਮਸਰ ਸ਼ਹੀਦਾਂ ਅੱਡਾ ਬਸਤੀ ਪੱਖੋਂ ਕਲਾਂ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਦਰਬਾਰ ਸਾਹਿਬ ਇਮਾਰਤ ਦੀ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਥਾਣਾ ਸਦਰ ਵਲੋਂ ਇਕ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮਦਨ ਲਾਲ ਵਾਸੀ ਪੱਤੀ ਸੇਖਵਾਂ ਨੇ ਲਿਖਤ ਬਿਆਨ ...

ਪੂਰੀ ਖ਼ਬਰ »

ਪਲਸ ਮੰਚ ਵਲੋਂ 'ਲੱਚਰ ਤੇ ਲੋਕ ਵਿਰੋਧੀ ਗਾਇਕੀ ਦੇ ਵਿਰੁੱਧ ਲੋਕ-ਪੱਖੀ ਗਾਇਕੀ ਦਾ ਬਦਲ' ਵਿਸ਼ੇ 'ਤੇ ਵਿਚਾਰ ਚਰਚਾ

ਬਰਨਾਲਾ, 19 ਮਾਰਚ (ਅਸ਼ੋਕ ਭਾਰਤੀ)-'ਲੱਚਰ ਅਤੇ ਲੋਕ ਵਿਰੋਧੀ ਗਾਇਕੀ ਦੇ ਵਿਰੁੱਧ ਲੋਕ-ਪੱਖੀ ਗਾਇਕੀ ਦਾ ਬਦਲ ਵਿਸ਼ੇ ਉੱਪਰ ਪੰਜਾਬ ਲੋਕ ਸਭਿਆਚਾਰਕ ਮੰਚ (ਪਲਸ ਮੰਚ) ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਪੰਜਾਬ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਉੱਘੇ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ ਸਿੱਖ ਸਟੂਡੈਂਟ ਫੈਡਰੇਸ਼ਨ 1984 ਦੀ ਇਕਾਈ ਗਠਿਤ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਸਿੱਖ ਸਟੂਡੈਂਟ ਫੈਡਰੇਸ਼ਨ 1984 ਦੇ ਕੌਮੀ ਪ੍ਰਧਾਨ ਭਾਈ ਓਕਾਂਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਮੀਟਿੰਗ ਆਰੀਆਭੱਟਾ ਕਾਲਜ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਭਾਈ ਬਰਾੜ ਨੇ ਕਿਹਾ ਫੈਡਰੇਸ਼ਨ ਦਾ ਮੱੁਖ ਏਜੰਡਾ ਹੈ ਕਿ ਨੌਜਵਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਕਰੇ-ਸਿੱਖਿਆ ਪ੍ਰੋਵਾਈਡਰ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ਼ਹਿਣਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੋਤਨਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਆਗੂਆਂ ਵਲੋਂ ਆਪਣੀ ਇੱਕੋ-ਇਕ ਮੰਗ ਸਿੱਖਿਆ ਵਿਭਾਗ ਵਿਚ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਲਗਾਤਾਰ ਸਟੱਡੀ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਸ: ਗੁਰਮਿਲਾਪ ...

ਪੂਰੀ ਖ਼ਬਰ »

ਪਿੰਡ ਪੱਖੋਕੇ ਤੇ ਕੈਰੇ ਵਿਖੇ ਪੁਲਿਸ ਵਲੋਂ ਨਸ਼ਾ ਰੋਕੂ ਕਮੇਟੀਆਂ ਗਠਿਤ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਥਾਣਾ ਟੱਲੇਵਾਲ ਅਧੀਨ ਪੈਂਦੀ ਪੁਲਿਸ ਚੌਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਸਰਬਜੀਤ ਸਿੰਘ ਰੰਗੀਆਂ ਨੇ ਪਿੰਡ ਕੈਰੇ ਅਤੇ ਪੱਖੋਕੇ ਵਿਖੇ ਨਸ਼ਾ ਰੋਕੂ ਕਮੇਟੀਆਂ ਗਠਿਤ ਕੀਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਦਾ ਗੌਰਵਮਈ ਵਿਰਸਾ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਫੜ੍ਹਾਂ ਦੀ ਦੁਬਾਰਾ ਵੰਡ ਤੇ ਨਾਜਾਇਜ਼ ਖੋਖਿਆਂ ਨੂੰ ਲੈ ਕੇ ਆੜ੍ਹਤੀਆਂ ਦੀਆਂ ਦੋ ਜਥੇਬੰਦੀਆਂ ਹੋਈਆਂ ਆਹਮੋ-ਸਾਹਮਣੇ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸਬਜ਼ੀ ਮੰਡੀ ਬਰਨਾਲਾ ਵਿਖੇ ਮਾਰਕੀਟ ਕਮੇਟੀ ਵਲੋਂ ਬਣਾਏ ਸ਼ੈੱਡ ਹੇਠ ਫੜਾਂ ਦੀ ਦੁਬਾਰਾ ਵੰਡ ਅਤੇ ਸਬਜ਼ੀ ਮੰਡੀ ਵਿਚ ਆੜ੍ਹਤੀਆਂ ਵਲੋਂ ਰੱਖੇ ਗਏ ਨਜਾਇਜ਼ ਖੋਖਿਆਂ ਨੂੰ ਲੈ ਕੇ ਆੜ੍ਹਤੀਆਂ ਦੀਆਂ ਬਣਾਈਆਂ ਹੋਈਆਂ ਦੋ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ) - ਨੇੜਲੇ ਪਿੰਡ ਲਹਿਲ ਖੁਰਦ ਦੇ ਇਕ ਕਿਸਾਨ ਦੇ ਨੌਜਵਾਨ ਲੜਕੇ ਨੇ ਆਰਥਿਕ ਤੰਗੀ ਦੇ ਚੱਲਦਿਆਂ ਆਪਣੇ ਖੇਤ ਦਰਖੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਗੁਰਨੰਦ ਸਿੰਘ ਵਾਸੀ ਲਹਿਲ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ) - ਨੇੜਲੇ ਪਿੰਡ ਲਹਿਲ ਖੁਰਦ ਦੇ ਇਕ ਕਿਸਾਨ ਦੇ ਨੌਜਵਾਨ ਲੜਕੇ ਨੇ ਆਰਥਿਕ ਤੰਗੀ ਦੇ ਚੱਲਦਿਆਂ ਆਪਣੇ ਖੇਤ ਦਰਖੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਗੁਰਨੰਦ ਸਿੰਘ ਵਾਸੀ ਲਹਿਲ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ 10-10 ਸਾਲ ਦੀ ਕੈਦ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਦੋ ਨੌਜਵਾਨਾਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸੰਦੋੜ ਵਿਖੇ 14 ਜੁਲਾਈ 2015 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਵਿਆਹੁਤਾ ਲੜਕੀ ਨਾਲ ਸਹੁਰਾ ਪਰਿਵਾਰ ਵਲੋਂ ਕੁੱਟਮਾਰ

ਮਲੇਰਕੋਟਲਾ, 19 ਮਾਰਚ (ਹਨੀਫ਼ ਥਿੰਦ) -ਪਿੰਡ ਮਹੋਲੀ ਕਲਾਂ ਦੀ ਰਹਿਣ ਵਾਲੀ ਅਮਨਦੀਪ ਕੌਰ ਜੋ ਕਿ ਪਿੰਡ ਠੁੱਲੀਵਾਲ ਵਿਆਹੀ ਹੋਈ ਹੈ | ਜਿਸ ਨੂੰ ਕਿ ਉਸ ਦੇ ਪਤੀ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਤੋਂ ਬਾਅਦ ਅਮਨਦੀਪ ਕੌਰ ਮਲੇਰਕੋਟਲਾ ਦੇ ਸਰਕਾਰੀ ...

ਪੂਰੀ ਖ਼ਬਰ »

'ਆਪ' ਦਾ ਪੰਜਾਬ 'ਚ ਭੋਗ ਪਿਆ-ਗਰੇਵਾਲ, ਲਲਿਤ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਵਲੋਂ ਅਦਾਲਤ ਵਿਚ ਮੁਆਫੀਨਾਮਾ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿਚ ਦੋ ਫਾੜ ਹੋ ਗਈ ਹੈ ਅਤੇ ਇਸ ਦਾ ਪੰਜਾਬ ਵਿਚ ਭੋਗ ਪੈ ਗਿਆ ਹੈ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਲੈਫਟੀਨੈਂਟ ਬਣਨ 'ਤੇ ਪੁਸ਼ਪਿੰਦਰ ਸਿੰਘ ਦਾ ਸਨਮਾਨ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਗੁਰਦੁਆਰਾ ਸਾਹਿਬ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਰੱਖੇ ਇਕ ਸਮਾਗਮ ਦੌਰਾਨ ਪਿੰਡ ਦੇ ਨੌਜਵਾਨ ਪੁਸ਼ਪਿੰਦਰ ਸਿੰਘ ਸੰਧੂ ਜੋ ਭਾਰਤੀ ਫ਼ੌਜ ਵਿਚ ਲੈਫਟੀਨੈੱਟ ਭਰਤੀ ਹੋਏ ਦਾ ਪਿੰਡ ਪਹੁੰਚਣ 'ਤੇ ...

ਪੂਰੀ ਖ਼ਬਰ »

ਨਿਰਮਲ ਸਿੰਘ ਨਿੰਮਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਵਪਾਰੀਆਂ ਲੱਡੂ ਵੰਡੇ

ਭਦੌੜ, 19 ਮਾਰਚ (ਰਜਿੰਦਰ ਬੱਤਾ)-ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮ੍ਹਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵਿਚ ਬਤੌਰ ਮੈਂਬਰ ਨਾਮਜ਼ਦ ਕਰਨ ਦੀ ਖ਼ੁਸ਼ੀ ਵਿਚ ਭਦੌੜ ਦੇ ਪੁਰੀ ਬਾਜ਼ਾਰ ਦੇ ਵਪਾਰੀਆਂ ਦੁਆਰਾ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਰੈੱਡ ਕਰਾਸ ਹਸਪਤਾਲ ਵੈੱਲਫੇਅਰ ਸੁਸਾਇਟੀ ਨੇ ਜੱਚਾ ਬੱਚਾ ਕੇਂਦਰ ਤੇ ਜਨ ਔਸ਼ਧੀ ਕੇਂਦਰ ਦੀ ਕੀਤੀ ਚੈਕਿੰਗ

ਬਰਨਾਲਾ, 19 ਮਾਰਚ (ਅਸ਼ੋਕ ਭਾਰਤੀ)-ਰੈੱਡ ਕਰਾਸ ਹਸਪਤਾਲ ਵੈਲਫੇਅਰ ਸੁਸਾਇਟੀ ਬਰਨਾਲਾ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਚੈਕਿੰਗ ਕੀਤੀ ਗਈ | ਸੁਸਾਇਟੀ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਚੱਲ ਰਹੇ ਜੱਚਾ ਬੱਚਾ ਕੇਂਦਰ ਤੇ ਜਨ ਔਸ਼ਧੀ ਕੇਂਦਰ ਦੇ ਸਟੋਕ ਦੀ ਚੈਕਿੰਗ ...

ਪੂਰੀ ਖ਼ਬਰ »

ਕੈਰੀਅਰ ਮੇਕਰਜ਼ ਵਲੋਂ ਆਈਲੈੱਟਸ ਦਾ ਅਗਲਾ ਬੈਚ ਪਹਿਲੀ ਤੋਂ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਦੇ ਖੇਤਰ ਦੀ ਭਰੋਸੇਯੋਗ ਸੰਸਥਾ ਕੈਰੀਅਰ ਮੇਕਰਜ਼ ਵਲੋਂ ਆਈਲੈਟਸ ਦਾ ਅਗਲਾ ਬੈਚ 1 ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਬਿੰਦ ਟੂਰ ਐਾਡ ਟਰੈਵਲਜ਼ ਦੇ ਚੇਅਰਮੈਨ ਭੋਲਾ ਸਿੰਘ ...

ਪੂਰੀ ਖ਼ਬਰ »

ਸਾਂਝੀ ਰਸੋਈ ਚਲਾਉਣ ਲਈ ਲੈਬ ਐਸੋਸੀਏਸ਼ਨ ਨੇ ਪਾਇਆ 11 ਹਜ਼ਾਰ ਰੁਪਏ ਦਾ ਯੋਗਦਾਨ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)-ਸਬ ਡਵੀਜ਼ਨ ਤਪਾ ਵਿਖੇ ਪੁਰਾਣੀ ਮਾਰਕੀਟ ਕਮੇਟੀ ਵਿਚ ਚਲਾਈ ਜਾ ਰਹੀ ਸਾਂਝੀ ਰਸੋਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੈਬ ਐਸੋਸੀਏਸ਼ਨ ਵਲੋਂ 11 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਏ.ਡੀ.ਸੀ. (ਵਿਕਾਸ) ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਵਿਖੇ ਕੌਮਾਂਤਰੀ ਯੁਵਕ ਦਿਵਸ ਮੌਕੇ ਸੈਮੀਨਾਰ

ਬਰਨਾਲਾ, 19 ਮਾਰਚ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਕਾਲਜ ਦੀ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਯੁਵਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡਾ: ...

ਪੂਰੀ ਖ਼ਬਰ »

ਦੋ ਲਾਵਾਰਸ ਮੋਟਰਸਾਈਕਲ ਸਹੀ ਮਾਲਕਾਂ ਦੇ ਕੀਤੇ ਸਪੁਰਦ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)-ਸਥਾਨਕ ਪੁਲਿਸ ਵਲੋਂ ਬੀਤੇ ਦਿਨੀਂ ਦੋ ਲਾਵਾਰਸ ਮੋਟਰਸਾਈਕਲ ਬਰਾਮਦ ਕਰਨ ਤੋਂ ਬਾਅਦ ਸਹੀ ਮਾਲਕਾਂ ਨੂੰ ਲੱਭ ਕੇ ਸਪੁਰਦ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ 'ਚ ਭਾਸ਼ਣ ਮੁਕਾਬਲੇ ਕਰਵਾਏ

ਮਹਿਲ ਕਲਾਂ, 19 ਮਾਰਚ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਕੂਲ ਵਿਚ ਭਾਰਤ ਦੀ ਵਰਤਮਾਨ ਸਮੱਸਿਆ ਨੂੰ ਮੁੱਖ ਰੱਖਦਿਆਂ ਹੋਇਆ ਭਾਸ਼ਣ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਬਰਨਾਲਾ, 19 ਮਾਰਚ (ਧਰਮਪਾਲ ਸਿੰਘ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਬੀ. ਬਰਨਾਲਾ ਦੀ ਮੀਟਿੰਗ ਬਲਵਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਯੂਨੀਅਨ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਸਟੇਟ ਆਗੂ ਅਨਿਲ ਕੁਮਾਰ ਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਨਾਮਦੇਵ ਸੜਕ ਦੀ ਤਰਸਯੋਗ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਸੜਕ 'ਤੇ ਲੱਖਾਂ ਕਰੋੜਾਂ ਰੁਪਏ ਖ਼ਰਚ ਹੋਣ ਦੇ ਬਾਵਜੂਦ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਜਾਣਕਾਰੀ ਦਿੰਦੇ ਹੋਏ ਐਡਵੋਕੇਟ ਜਨਕ ਰਾਜ ਗਾਰਗੀ ਨੇ ਦੱਸਿਆ ਕਿ ਉਹ ਆਪਣੀ ਕਾਰ ਰਾਹੀਂ ਇਕ ਵਿਆਹ ਸਮਾਗਮ ਵਿਚ ਸ਼ਾਮਿਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ

ਮਹਿਲ ਕਲਾਂ, 19 ਮਾਰਚ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅਮਨਦੀਪ ਕੌਰ ਵਾਸੀ ਠੁੱਲੀਵਾਲ (ਬਰਨਾਲਾ) ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX