ਤਾਜਾ ਖ਼ਬਰਾਂ


ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  5 minutes ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  25 minutes ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  22 minutes ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  48 minutes ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  51 minutes ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  48 minutes ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 1 hour ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 1 hour ago
ਚੇਨਈ, 21 ਮਾਰਚ - ਤਾਮਿਲਨਾਡੂ ਦੇ ਪੋਲਾਚੀ ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਨੇ ਕੋਇੰਬਟੂਰ ਕਾਂਗਰਸ ਦੇ ਆਗੂ ਮਾਯੁਰਾ ਜੈ ਕੁਮਾਰ ਅਤੇ ਥੇਨੀ ਕਾਨਨ ਨੂੰ ਨੋਟਿਸ ਭੇਜਿਆ...
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 1 hour ago
ਲਖਨਊ, 21 ਮਾਰਚ - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਤੋਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਭਾਜਪਾ ਦਫ਼ਤਰ 'ਚ ਹੋਲੀ ਦਾ ਤਿਉਹਾਰ ਮਨਾਉਂਦੇ ਸਮੇਂ ਗੋਲੀ ਲੱਗ ਗਈ, ਜਿਨ੍ਹਾਂ ਨੂੰ...
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 1 hour ago
ਲਖਨਊ, 21 ਮਾਰਚ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਵੱਲੋਂ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਤੇ ਗਏ ਬਿਆਨ...
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 1 hour ago
ਨਵੀਂ ਦਿੱਲੀ, 21 ਮਾਰਚ - ਬੀਤੇ ਦਿਨੀਂ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਮਾਰਚ - ਪਾਕਿਸਤਾਨ ਵੱਲੋਂ ਅੱਜ ਦੁਪਹਿਰ2.45 'ਤੇ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  about 1 hour ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ...
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  about 2 hours ago
ਦਸੂਹਾ 21 ਮਾਰਚ ( ਕੌਸ਼ਲ ) - ਦਸੂਹਾ ਪੁਲਿਸ ਦੇ ਸੀ.ਆਈ.ਏ ਸਟਾਫ਼ ਨੇ ਨਾਕੇਬੰਦੀ ਦੌਰਾਨ ਇੱਕ ਟਰੱਕ 'ਚੋਂ 1.13 ਕੁਇੰਟਲ ਚੂਰਾ ਪੋਸਤ ਬਰਾਮਦ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕੀਤਾ...
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  about 2 hours ago
ਰਾਏਕੋਟ 21 ਮਾਰਚ (ਸੁਸ਼ੀਲ) ਸਥਾਨਕ ਏਕ ਨਈ ਉਮੀਦ ਸਕੂਲ ਦੀ ਵਿਦਿਆਰਥਣ ਸ਼ਾਮਲੀ ਸ਼ਰਮਾ ਨੇ ਆਬੂ ਧਾਬੀ ਵਿਖੇ ਚੱਲ ਰਹੀਆਂ ਸਪੈਸ਼ਲ ਉਲੰਪਿਕਸ ਵਰਲਡ ਗੇਮਜ਼ ਵਿਚ...
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  about 2 hours ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  about 3 hours ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  about 3 hours ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  about 3 hours ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  about 4 hours ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  about 4 hours ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  about 4 hours ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  about 5 hours ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  about 5 hours ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  about 5 hours ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  about 6 hours ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 6 hours ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 6 hours ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 7 hours ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 8 hours ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 8 hours ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 9 hours ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 1 hour ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 1 hour ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 1 hour ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 1 hour ago
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  8 minutes ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  43 minutes ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  57 minutes ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  57 minutes ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 1 hour ago
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 1 hour ago
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 1 hour ago
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਬਰਮਿੰਘਮ ਯੂਨੀਵਰਸਿਟੀ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ 'ਤੇ ਸੈਮੀਨਾਰ

ਬਰਮਿੰਘਮ, 19 ਮਾਰਚ (ਪਰਵਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਹੋਇਆਂ ਬੀਤੀ ਰਾਤ ਬਰਮਿੰਘਮ ਸਥਿਤ ਭਾਰਤੀ ਦੂਤਘਰ ਅਤੇ ਬਰਮਿੰਘਮ ਯੂਨੀਵਰਸਿਟੀ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ | ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਆਏ ਸਾਬਕਾ ਚੀਫ ਜਸਟਿਸ ਜਗਦੀਸ਼ ਸਿੰਘ ਖੇਹਰ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫਲਸਫੇ ਤੋਂ ਪ੍ਰਭਾਵਿਤ ਹੋ ਕੇ ਇਸ ਨੂੰ ਆਪਣੇ ਹਰ ਇਕ ਫੈਸਲੇ 'ਤੇ ਲਾਗੂ ਕੀਤਾ | ਇਸ ਮੌਕੇ ਭਾਰਤ ਦੇ ਕੌਾਸਲੇਟ ਜਨਰਲ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾ ਕੇ ਅਸੀਂ ਦੁਨੀਆ ਵਿਚ ਸਰਬੰਸ ਦਾਨੀ ਦੇ ਜੀਵਨ ਦਾ ਸੰਦੇਸ਼ ਪਹੁੰਚਾਇਆ ਜਾ ਸਕਿਆ ਹੈ | ਡਾ: ਅਮਨ ਪੁਰੀ ਨੇ ਉਨ੍ਹਾਂ ਸਾਰਿਆਂ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ, ਜੋ ਕਿ ਪਿਛਲੇ ਇਕ ਸਾਲ ਤੋਂ ਭਾਰਤੀ ਦੂਤਘਰ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਗੁਰੂ ਜੀ ਦਾ ਸੰਦੇਸ਼ ਅੱਜਕਲ੍ਹ ਦੇ ਜ਼ਮਾਨੇ 'ਤੇ ਢੁਕਦਾ ਹੈ | ਸਾਨੂੰ ਉਨ੍ਹਾਂ ਨੇ ਯੋਧੇ ਬਣਾਇਆ ਅਤੇ ਜ਼ੁਲਮ ਦਾ ਟਾਕਰਾ ਕਰਨ ਦਾ ਸੰਦੇਸ਼ ਦਿੱਤਾ |

ਸਲਮਾਨ ਵਲੋਂ 'ਰੇਸ-3' ਦਾ ਪੋਸਟਰ ਜਾਰੀ

ਮੁੰਬਈ, 19 ਮਾਰਚ (ਏਜੰਸੀ)-ਬਾਲੀਵੁੱਡ ਸਟਾਰ ਸਲਮਾਨ ਖ਼ਾਨ ਦੇ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਹੈ | ਸਲਮਾਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ 'ਰੇਸ-3' ਦਾ ਪਹਿਲਾ ਪੋਸਟਰ ਸਾਹਮਣੇ ਆ ਗਿਆ ਹੈ | ਇਸ 'ਚ ਸਲਮਾਨ ਆਪਣੇ ਪੁਰਾਣੇ ਐਕਸ਼ਨ ਅੰਦਾਜ਼ 'ਚ ਕਾਫ਼ੀ ਸਟਾਈਲਿਸ਼ ਨਜ਼ਰ ...

ਪੂਰੀ ਖ਼ਬਰ »

ਇੰਗਲੈਂਡ ਦੀ ਅਧਿਆਪਕਾ ਨੇ ਵਿਸ਼ਵ ਦੀ ਸਰਬੋਤਮ ਅਧਿਆਪਕਾ ਦਾ ਪੁਰਸਕਾਰ ਜਿੱਤਿਆ

ਲੰਡਨ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) 'ਚ ਭਾਰਤੀ ਮੂਲ ਦੇ ਇਕ ਕਾਰੋਬਾਰੀ ਦੇ ਫਾਊਾਡੇਸ਼ਨ ਵਲੋਂ ਸ਼ੁਰੂ ਕੀਤੇ 'ਗਲੋਬਨ ਟੀਚਰ ਪ੍ਰਾਈਜ਼' 2018 ਦੀ 10 ਲੱਖ ਅਮਰੀਕੀ ਡਾਲਰ ਦੀ ਰਕਮ ਬਿ੍ਟਿਸ਼ ਅਧਿਆਪਕਾ ਐਾਡਰਿਆ ਜ਼ਫੀਰਾਕੋਊ ਨੇ ...

ਪੂਰੀ ਖ਼ਬਰ »

ਸ੍ਰੀਦੇਵੀ ਵਲੋਂ ਕੀਤੀ ਜਾਣ ਵਾਲੀ ਫ਼ਿਲਮ ਹੁਣ ਕਰੇਗੀ ਮਾਧੁਰੀ

ਮੁੰਬਈ, 19 ਮਾਰਚ (ਏਜੰਸੀ)-ਸ੍ਰੀਦੇਵੀ ਦੀ ਬੇਟੀ ਜਾਨ੍ਹਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਾਟ 'ਤੇ ਜਾਣਕਾਰੀ ਦਿੱਤੀ ਹੈ ਕਿ ਜਿਸ ਫ਼ਿਲਮ 'ਚ ਉਨ੍ਹਾਂ ਦੀ ਮੰਮੀ ਨਜ਼ਰ ਆਉਣ ਵਾਲੀ ਸੀ ਹੁਣ ਉਸ ਫ਼ਿਲਮ 'ਚ ਮਾਧੁਰੀ ਦੀਕਸ਼ਿਤ ਮੁੱਖ ਭੂਮਿਕਾ ਨਿਭਾਏਗੀ | ਫ਼ਿਲਮ ਕਰਨ ਜੌਹਰ ...

ਪੂਰੀ ਖ਼ਬਰ »

ਰਾਸ਼ਟਰੀ-ਅੰਤਰਰਾਸ਼ਟਰੀ

...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਡੋਗਰਪੁਰ ਨਾਲ ਸਬੰਧਿਤ ਨੌਜਵਾਨ ਦੀ ਘਰ ਨੂੰ ਅੱਗ ਲੱਗਣ ਕਾਰਨ ਮੌਤ

ਲੰਡਨ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਦੇ ਨੌਰਮੈਂਟਨ ਇਲਾਕੇ 'ਚ ਹੈਰੀਅਟ ਸਟ੍ਰੀਟ 'ਤੇ ਸਥਿਤ ਇਕ ਘਰ 'ਚ ਅੱਗ ਲੱਗਣ ਨਾਲ ਉੱਥੇ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਟਿਵਾਣਾ ਦੀ ਮੌਤ ਹੋ ਗਈ | 9 ਮਾਰਚ ਨੂੰ ਵਾਪਰੀ ਇਸ ਘਟਨਾ ਸਬੰਧੀ ਨੇੜੇ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ 'ਚ ਵਿਸ਼ੇਸ਼ ਸਮਾਗਮ

ਸਿਆਟਲ, 19 ਮਾਰਚ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਰੈਂਟਨ 'ਚ ਅੱਜ ਸ੍ਰੀ ਗੁਰੂ ਹਰਿ ਰਾਏ ਸਾਹਿਬ ਦਾ ਗੁਰਤਾਗੱਦੀ ਦਿਵਸ, ਅਕਾਲੀ ਫੂਲਾ ਸਿੰਘ ਦਾ ਸ਼ਹੀਦੀ ਦਿਹਾੜਾ ਤੇ ਨਾਨਕਸ਼ਾਹੀ ਨਵੇਂ ਵਰ੍ਹੇ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕਰਵਾਏ ਗਏ | ਪਾਠ ਦੇ ...

ਪੂਰੀ ਖ਼ਬਰ »

ਹਾਂਗਕਾਂਗ ਦੀ ਸੰਗਤ ਨੇ ਸਿੱਖ ਵਾਤਾਵਰਨ ਦਿਵਸ ਮਨਾਇਆ

ਹਾਂਗਕਾਂਗ, 19 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਸੰਗਤ ਨੇ ਸਿੱਖ ਵਾਤਾਵਰਨ ਦਿਵਸ ਆਪਣੇ ਢੰਗ ਨਾਲ ਮਨਾਇਆ | ਇਸ ਸਬੰਧੀ ਲਾਨਤਾਓ ਟਾਪੂ 'ਤੇ ਸਥਿਤ ਮੂਈ ਵੂ ਦੀਆਂ ਪਹਾੜੀਆਂ ਵਿਚ ਪਿਛਲੇ 3 ਸਾਲਾਂ ਦੌਰਾਨ ਲਾਏ ਬੂਟਿਆਂ ਦੀ ਦੇਖਭਾਲ ਕੀਤੀ ਗਈ | ਉਨ੍ਹਾਂ ਦੇ ਨੇੜੇ ...

ਪੂਰੀ ਖ਼ਬਰ »

ਬਿ੍ਸਬੇਨ 'ਚ ਰਾਗ ਕੀਰਤਨ ਦਰਬਾਰ ਭਲਕੇ ਤੋਂ

ਬਿ੍ਸਬੇਨ, 19 ਮਾਰਚ (ਮਹਿੰਦਰਪਾਲ ਸਿੰਘ ਕਾਹਲੋਂ)-31ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਮੌਕੇ ਪਹਿਲੀ ਵਾਰ ਸਮੁੱਚੇ ਆਸਟ੍ਰੇਲੀਆ ਭਰ 'ਚ ਕੀਰਤਨ ਦਰਬਾਰ ਕਰਵਾਉਣ ਲਈ ਦੀਵਾਨ ਸਜਾਏ ਜਾ ਰਹੇ ਹਨ | ਇਸੇ ਲੜੀ ਅਧੀਨ ਰਾਗ ਕੀਰਤਨ ਦਰਬਾਰ ਪਿ੍ੰਸੀਪਲ ਸੁਖਵੰਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਕਾਰ ਡਰਾਈਵਰ ਨੇ 13 ਲੋਕਾਂ ਨੂੰ ਕਾਰ ਹੇਠ ਦਰੜਿਆ

ਲੈਸਟਰ (ਇੰਗਲੈਂਡ), 19 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਗ੍ਰੈਵਜੈਂਟ ਕੈਂਟ ਇਲਾਕੇ 'ਚ ਰਾਤ ਦੀ ਪਾਰਟੀ ਦੌਰਾਨ ਜਸ਼ਨ ਮਨਾ ਰਹੇ ਕੁਝ ਲੋਕਾਂ 'ਤੇ ਇਕ ਕਾਰ ਡਰਾਈਵਰ ਵਲੋਂ ਗੁੱਸੇ 'ਚ ਆ ਕੇ ਸਿਰਫ ਇਸ ਲਈ ਕਾਰ ਚੜ੍ਹਾ ਦਿੱਤੀ ਕਿਉਂਕਿ ਉਕਤ ਲੋਕਾਂ ਵਲੋਂ ਕੁਝ ਸਮਾਂ ...

ਪੂਰੀ ਖ਼ਬਰ »

ਬਿਹਾਰ 'ਚ ਡਾ: ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ

ਮਿਲਾਨ (ਇਟਲੀ), 19 ਮਾਰਚ (ਇੰਦਰਜੀਤ ਸਿੰਘ ਲੁਗਾਣਾ)-ਭਾਰਤੀ ਸੰਵਿਧਾਨ ਦੇ ਪਿਤਾਮਾ ਡਾ: ਬੀ. ਆਰ. ਅੰਬੇਡਕਰ ਨੇ ਸਾਰੀ ਜ਼ਿੰਦਗੀ ਸਮਾਜ ਦੇ ਦੱਬੇ-ਕੁਚਲੇ ਲੋਕਾਂ ਲਈ ਸੰਘਰਸ਼ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਦਵਾਏ | ਅਜਿਹੀ ਸ਼ਖ਼ਸੀਅਤ ਦੇ ਬੁੱਤ ਨੂੰ ਤੋੜਨਾ ਜਾਂ ...

ਪੂਰੀ ਖ਼ਬਰ »

ਬਰਤਾਨੀਆ ਦੇ ਸਕੂਲਾਂ 'ਚ ਬੰਬ ਹੋਣ ਦੀ ਧਮਕੀ ਤੋਂ ਬਾਅਦ ਕਈ ਸਕੂਲ ਖਾਲੀ ਕਰਵਾਏ

ਲੰਡਨ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਕਈ ਸਕੂਲਾਂ ਵਿਚ ਬੰਬ ਹੋਣ ਦੀ ਮਿਲੀ ਧਮਕੀ ਤੋਂ ਬਾਅਦ ਕਈ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ | ਧਮਕੀ ਵਿਚ ਕਿਹਾ ਗਿਆ ਕਿ ਸਕੂਲ ਦੇ ਮੈਦਾਨਾਂ ਵਿਚ ਬੰਬ ਲਗਾਇਆ ਗਿਆ ਹੈ ਅਤੇ ਮੰਗ ਨਾ ਮੰਨੀ ਗਈ ਤਾਂ ਧਮਾਕਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ

ਲੰਡਨ/ਲੈਸਟਰ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਸ਼ਹਿਰ ਬੈੱਡਫੋਰਡ 'ਚ ਗੁਰੂ ਰਵਿਦਾਸ ਸਭਾ ਬੈੱਡਫੋਰਡ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ | ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਜੰਗਲਾਂ 'ਚ ਅੱਗ ਲੱਗਣ ਕਾਰਨ 90 ਘਰ ਤਬਾਹ

ਕੈਨਬਰਾ, 19 ਮਾਰਚ (ਏਜੰਸੀ)-ਦੱਖਣੀ ਪੂਰਬੀ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਵਿਚ ਜੰਗਲਾਂ 'ਚ ਲੱਗੀ ਅੱਗ ਕਾਰਨ 90 ਘਰ ਅਤੇ ਹੋਰ ਕਈ ਸੰਪਤੀਆਂ ਤਬਾਹ ਹੋ ਗਈਆਂ ਹਨ | ਖ਼ਬਰ ਏਜੰਸੀ ਅਨੁਸਾਰ ਟਾਥਰਾ 'ਚ ਅੱਗ ਲੱਗਣ ਨਾਲ ਕਰੀਬ 70 ਘਰ ਤਬਾਹ ਹੋ ਗਏ | ਨਿਊ ਸਾਊਥ ਵੇਲਜ਼ ਰੂਰਲ ...

ਪੂਰੀ ਖ਼ਬਰ »

ਗੁ: ਸੱਚਾ ਮਾਰਗ 'ਚ ਨਾਨਕਸ਼ਾਹੀ ਨਵੇਂ ਵਰ੍ਹੇ ਸਬੰਧੀ ਸਮਾਗਮ

ਸਿਆਟਲ, 19 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਇੱਥੇ ਗੁਰਦੁਆਰਾ ਸੱਚਾ ਮਾਰਗ 'ਚ ਨਾਨਕਸ਼ਾਹੀ ਨਵੇਂ ਵਰ੍ਹੇ ਸਬੰਧੀ ਸਮਾਗਮ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ...

ਪੂਰੀ ਖ਼ਬਰ »

ਆਰਜੀਨਿਆਨੋ 'ਚ ਮਾਤਾ ਦੀ ਚੌਕੀ ਕਰਵਾਈ

ਵੀਨਸ (ਇਟਲੀ), 19 ਮਾਰਚ (ਹਰਦੀਪ ਸਿੰਘ ਕੰਗ)-ਨਵਰਾਤਰੀ ਦੇ ਸ਼ੁੱਭ ਆਰੰਭ ਮੌਕੇ ਵਿਚੈਂਸਾ ਨੇੜਲੇ ਸ਼ਹਿਰ ਆਰਜੀਨਿਆਨੋ 'ਚ ਹਿੰਦੂ ਭਾਈਚਾਰੇ ਵਲੋਂ ਮਾਤਾ ਦੀ ਚੌਕੀ ਕਰਵਾਈ ਗਈ ਅਤੇ ਮਾਂ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ। ਸ਼ੁਰੂਆਤ ਉੱਘੇ ਗਾਇਕ ਹੈਪੀ ਵਿਚੈਂਸਾ ਵਲੋਂ ਬਹੁਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX