ਤਾਜਾ ਖ਼ਬਰਾਂ


ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  7 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  14 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 1 hour ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 1 hour ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550

ਕਪੂਰਥਲਾ / ਫਗਵਾੜਾ

ਸਿਹਤ ਵਿਗਿਆਨ ਦੇ ਖੇਤਰ 'ਚ ਖੋਜਾਂ ਦੀ ਬਹੁਤ ਅਹਿਮੀਅਤ ਹੈ- ਡਾ. ਰਾਜ ਬਹਾਦਰ

ਕਪੂਰਥਲਾ, 19 ਮਾਰਚ (ਸਡਾਨਾ)- ਸਿਹਤ ਵਿਗਿਆਨ ਦੇ ਖੇਤਰ 'ਚ ਖੋਜਾਂ ਦੀ ਬਹੁਤ ਅਹਿਮੀਅਤ ਹੈ, ਅੱਜ ਇਨ੍ਹਾਂ ਖੋਜਾਂ ਦੇ ਸਦਕਾ ਹੀ ਅਸੀਂ ਵੱਡੀ ਤੋਂ ਵੱਡੀ ਬਿਮਾਰੀ ਨਾਲ ਲੜਨ ਦੇ ਯੋਗ ਹੋ ਗਏ ਹਾਂ | ਜੇਕਰ ਅਸੀਂ ਅੱਖਾਂ ਦੇ ਅਪ੍ਰੇਸ਼ਨ ਦੀ ਗੱਲ ਕਰਦੇ ਹਾਂ ਤਾਂ ਪਹਿਲਾਂ ਜਦੋਂ ਕਿਸੇ ਦੇ ਵੀ ਮੋਤੀਆਂ ਆ ਜਾਂਦਾ ਸੀ ਤਾਂ ਇਹ ਸਮਝਿਆ ਜਾਂਦਾ ਸੀ ਕਿ ਅੱਖਾਂ ਦੀ ਰੋਸ਼ਨੀ ਗਈ ਹੈ, ਪਰ ਹੁਣ ਬਿਨਾਂ ਟਾਂਕਾ ਅਪ੍ਰੇਸ਼ਨ ਭਾਵ ਲੇਜ਼ਰ ਤਕਨੀਕ ਨਾਲ ਅਪ੍ਰੇਸ਼ਨ ਕੀਤੇ ਜਾਂਦੇ ਹਨ ਤੇ ਅੱਖਾਂ 'ਤੇ ਪੱਟੀ ਵੀ ਇਕ ਅੱਧਾ ਦੀ ਦਿਨ ਹੀ ਰੱਖੀ ਜਾਂਦੀ ਹੈ | ਹੁਣ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਵੀ ਨਵੀਆਂ-ਨਵੀਆਂ ਤਕਨੀਕਾਂ ਨਾਲ ਇਲਾਜ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਅੱਜ ਦੇ ਯੁੱਗ ਵਿਚ ਲੀਵਰ, ਦਿਲ, ਪੈਨਕਿ੍ਰਿਆ ਤੇ ਗੋਡਿਆਂ ਦੇ ਬਦਲੇ ਜਾਣਾ ਵੀ ਸਿਹਤ ਵਿਗਿਆਨ ਦੇ ਖੇਤਰ ਵਿਚ ਸਾਡੇ ਵਲੋਂ ਕੀਤੀਆਂ ਗਈਆਂ ਖੋਜਾਂ ਅਤੇ ਤਰੱਕੀ ਨੂੰ ਦਰਸਾਉਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਸਾਇੰਸ ਸਿਟੀ ਦੇ ਸਾਲਾਨਾ ਦਿਵਸ ਮੌਕੇ ਕਰਵਾਏ ਗਏ ਇਨੋਟੈਕ 2018 ਮੌਕੇ ਹਾਜ਼ਰ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਮੁਹੰਮਦ ਤਈਅਬ ਆਈ.ਏ.ਐੱਸ. ਡਾਇਰੈਕਟਰ ਜਨਰਲ ਸਾਇੰਸ ਸਿਟੀ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਹਾ ਕਿ ਖੇਤਰ ਕੋਈ ਵੀ ਹੋਵੇ ਵਿਕਾਸ ਤਕਨਾਲੋਜੀ ਦੇ ਨਾਲ ਹੀ ਹੁੰਦਾ ਹੈ ਅਤੇ ਤਕਨਾਲੋਜੀ ਉਦੋਂ ਆਉਂਦੀ ਹੈ ਜਦੋਂ ਵਿਗਿਆਨ ਵਿਚ ਕੁੱਝ ਨਵਾਂ ਹੋਵੇ | ਵਿਗਿਆਨ ਤੇ ਤਕਨਾਲੋਜੀ ਦੇ ਸਦਕਾ ਹੀ ਸਾਡੀ ਅੱਜ ਦੀ ਜ਼ਿੰਦਗੀ ਬਹੁਤ ਆਸਾਨ ਅਤੇ ਸੁਵਿਧਾਜਨਕ ਬਣੀ ਹੈ | ਨਵੀਆਂ -ਨਵੀਆਂ ਕਾਢਾਂ ਤੇ ਖੋਜਾਂ ਦੇ ਸਦਕਾ ਹੀ ਭਾਰਤ ਵਿਕਸਤ ਦੇਸ 2020 ਦਾ ਸੁਪਨਾ ਸੰਭਵ ਹੋ ਸਕਦਾ ਹੈ | ਇਸ ਮੌਕੇ ਉਨ੍ਹਾਂ ਸਾਇੰਸ ਸਿਟੀ ਨੂੰ ਮਿਲ ਰਹੇ ਭਰਵੇਂ ਹੰੁਗਾਰੇ 'ਤੇ ਲੋਕਾਂ ਦਾ ਧੰਨਵਾਦ ਕਰਦਿਆਂ ਦੱਸਿਆਂ ਕਿ ਮਾਰਚ 2005 ਜਦੋਂ ਤੋਂ ਸਾਇੰਸ ਸਿਟੀ ਆਮ ਲੋਕਾਂ ਲਈ ਖੋਲਿ੍ਹਆ ਗਿਆ ਸੀ, ਉਦੋਂ ਤੋਂ ਲੈ ਕੇ ਅੱਜ ਤੱਕ ਕੋਈ 41 ਲੱਖ ਤੋਂ ਵੱਧ ਲੋਕ ਸਾਇੰਸ ਸਿਟੀ ਦਾ ਲਾਭ ਹੈ ਚੁੱਕੇ ਹਨ | ਇਸ ਮੌਕੇ ਹੋਏ ਵੱਖ-ਵੱਖ ਮੁਕਾਬਲਿਆਂ ਵਿਚ ਮੈਕਾਟਰਾਨਿਕ (ਪੋਲੀਟੈਕਨਿਕ) ਜੀ.ਐੱਨ.ਡੀ.ਪੀ. ਐੱਲ ਦੇ ਰਚਨ ਭੱਲਾ ਨੇ ਪਹਿਲਾ, ਜੀ.ਐੱਨ.ਏ. ਯੂਨੀਵਰਸਿਟੀ ਦੇ ਸਤਪਾਲ ਸਿੰਘ ਨੇ ਦੂਜਾ ਤੇ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਮਨਵੀਰ ਸਿੰਘ ਨੇ ਤੀਜਾ ਇਨਾਮ ਜਿੱਤਿਆ | ਮੈਕਾਟਰਾਨਿਕ (ਇੰਜੀਨੀਅਰਿੰਗ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਮਨਰਾਜ ਸਿੰਘ ਲੱਧੜ ਨੇ ਪਹਿਲਾ, ਚੰਡੀਗੜ੍ਹ ਗਰੁੱਪ ਕਾਲਜ ਦੇ ਨਮਨ ਗੋਇਲ ਨੇ ਦੂਜਾ ਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਮਨਪ੍ਰੀਤ ਸਿੰਘ ਨੇ ਤੀਜਾ ਇਨਾਮ ਜਿੱਤਿਆ | ਮਸਲੇਨੀਅਸ ਕੈਟਾਗਰੀ (ਇੰਜੀਨੀਅਰਿੰਗ) ਜੀ.ਐੱਨ.ਈ. ਲੁਧਿਆਣਾ ਦੇ ਸਿਧਾਰਥ ਪੋਪਲੀ ਨੇ ਪਹਿਲਾ, ਬਾਬਾ ਬੰਦਾ ਸਿੰਘ ਬਹਾਦਰ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਗੁਲਸ਼ਨ ਨੇ ਦੂਜਾ ਅਤੇ ਲਾਇਲਪੁਰ ਖ਼ਾਲਸਾ ਇੰਜੀਨੀਅਰਿੰਗ ਕਾਲਜ ਦੇ ਅਨਿਲ ਕੁਮਾਰ ਨੇ ਤੀਜਾ ਇਨਾਮ ਜਿੱਤਿਆ | ਮਸਲੇਨੀਅਸ ਕੈਟਾਗਰੀ (ਪੋਲੀਟੈਕਨਿਕ) ਮੇਹਰਚੰਦ ਪੋਲੀਟੈਕਨਿਕ ਦੇ ਮਾਨਿਕ ਢੀਂਗਰਾ ਅਤੇ ਰਾਘਵ ਪਾਹਵਾ ਨੇ ਪਹਿਲਾ ਤੇ ਦੂਜਾ ਇਨਾਮ ਹਾਸਲ ਕੀਤਾ ਅਤੇ ਇਸੇ ਤਰ੍ਹਾਂ ਤੀਜਾ ਇਨਾਮ ਐੱਲ. ਪੀ.ਯੂ. ਦੇ ਵਿਵੇਕ ਨੇ ਪ੍ਰਾਪਤ ਕੀਤਾ |
ਆਟੋਮੋਬਾਇਲ ਕੈਟਾਗਰੀ (ਇੰਜੀਨੀਅਰਿੰਗ) ਪਹਿਲਾ ਇਨਾਮ ਸੀ.ਜੀ.ਸੀ. ਲਾਂਡਰਾ ਦੇ ਰਿਸ਼ਵ ਨੇ ਜਿੱਤਿਆ | ਆਟੋਮੋਬਾਇਲ ਕੈਟਾਗਰੀ (ਪੋਲੀਟੈਕਨਿਕ ਕੈਟਾਗਰੀ) ਜੀ.ਐਨ.ਡੀ. ਪੋਲੀਟੈਕਨਿਕ ਦੇ ਤੇਜਿੰਦਰ ਸਿੰਘ ਨੇ ਪਹਿਲਾ, ਰਾਹੁਲ ਗੋਇਲ ਨੇ ਦੂਜਾ ਅਤੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਬਲਿਦਾਨ ਨੇ ਤੀਸਰਾ ਇਨਾਮ ਜਿੱਤਿਆ | ਸਾਫ਼ਟਵੇਅਰ ਇੰਜੀਨੀਅਰਿੰਗ ਕੈਟਾਗਰੀ ਵਿਚ ਸੀ.ਜੀ.ਸੀ. ਲਾਂਡਰਾ ਦੇ ਅਰਸ਼ ਸੈਣੀ ਨੇ ਪਹਿਲਾ ਅਤੇ ਇੰਡੋ ਗਲੋਬਲ ਕਾਲਜ ਦੇ ਪਿ੍ੰਸ ਨੇ ਦੂਜਾ ਇਨਾਮ ਹਾਸਲ ਕੀਤਾ | ਇਸੇ ਤਰ੍ਹਾਂ ਹੀ ਪੋਲੀਟੈਕਨਿਕ ਕੈਟਾਗਰੀ ਵਿਚ ਗੁਰੂ ਨਾਨਕ ਦੇਵ ਪੋਲੀਟੈਕਨਿਕ ਦੇ ਨਵਜੋਤ ਨੇ ਪਹਿਲਾ ਅਤੇ ਥਾਪਰ ਯੂਨੀਵਰਸਿਟੀ ਦੇ ਤੁਸ਼ਾਰ ਗਰਗ ਨੇ ਦੂਜਾ ਇਨਾਮ ਹਾਸਲ ਕੀਤਾ |

ਔਰਤਾਂ ਲਈ ਗਰਭਨਿਰੋਧਕ ਟੀਕਾ 'ਅੰਤਰਾ' ਸਿਵਲ ਹਸਪਤਾਲ ਵਿਖੇ ਕੀਤਾ ਗਿਆ ਜਾਰੀ

ਕਪੂਰਥਲਾ, 19 ਮਾਰਚ (ਸਡਾਨਾ)- ਸਿਹਤ ਵਿਭਾਗ ਕਪੂਰਥਲਾ ਵਲੋਂ ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਰਾ ਪ੍ਰੋਗਰਾਮ ਦੇ ਤਹਿਤ ਮਹਿਲਾ ਗਰਭਨਿਰੋਧਕ ਟੀਕਾ 'ਅੰਤਰਾ' ਨੂੰ ਜਾਰੀ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਨਗਰ ਨਿਗਮ ਦੀ ਬਜਟ ਮੀਟਿੰਗ 'ਚ ਹੋਇਆ ਹੰਗਾਮਾ

ਫਗਵਾੜਾ, 19 ਮਾਰਚ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)- ਅੱਜ ਨਗਰ ਨਿਗਮ ਦੀ ਹੋਈ ਬਜਟ ਮੀਟਿੰਗ ਦੇ ਵਿਚ ਜ਼ੋਰਦਾਰ ਹੰਗਾਮਾ ਹੋਇਆ | ਨਿਗਮ ਵਿਚ ਵਿਰੋਧੀ ਧਿਰ ਕਾਂਗਰਸ ਦੇ ਕੌਾਸਲਰਾਂ ਸਮੇਤ ਭਾਜਪਾ ਦੇ ਕੌਾਸਲਰਾਂ ਨੇ ਵੀ ਮੇਅਰ ਅਰੁਣ ਖੋਸਲਾ ਦੀ ਕਾਰਗੁਜ਼ਾਰੀ 'ਤੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਿਖ਼ਲਾਫ਼ ਰੋਸ ਮਾਰਚ ਅੱਜ- ਹਕੂਮਤ ਸਿੰਘ

ਭੁਲੱਥ, 19 ਮਾਰਚ (ਮੁਲਤਾਨੀ)- ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਕਮਰਾਏ ਦੇ ਪ੍ਰਧਾਨ ਹਕੂਮਤ ਸਿੰਘ ਤੇ ਐਕਸ ਸਰਵਿਸ ਲੀਗ ਦੇ ਪ੍ਰਧਾਨ ਕੈਪਟਨ ਬਲਵੀਰ ਸਿੰਘ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਲੋਂ ਜੋ ਵਿਦਿਆਰਥੀਆਂ ਦੇ ਮਾਪਿਆਂ ...

ਪੂਰੀ ਖ਼ਬਰ »

ਵਿਧਾਨ ਸਭਾ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਸਹਿਯੋਗ ਕਰਨ ਵਿਰੋਧੀ ਧਿਰਾਂ- ਚੀਮਾ

ਕਪੂਰਥਲਾ, 19 ਮਾਰਚ (ਸਡਾਨਾ)- ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਭਲਕੇ 20 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਅਕਾਲੀ-ਭਾਜਪਾ ਵਲੋਂ ਕੀਤੇ ਘਿਰਾਓ ਦੇ ਐਲਾਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਜਿਹੇ ਘਿਰਾਓ ਨਾਲ ਆਮ ...

ਪੂਰੀ ਖ਼ਬਰ »

ਬੇਖੌਫ਼ ਚੋਰਾਂ ਨੇ ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ 'ਚ 4 ਘਰਾਂ ਨੂੰ ਬਣਾਇਆ ਨਿਸ਼ਾਨਾ

ਤਲਵੰਡੀ ਚੌਧਰੀਆਂ, 19 ਮਾਰਚ (ਪਰਸਨ ਲਾਲ ਭੋਲਾ)- ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਪਿੰਡ ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ ਵਿਚ ਬੀਤੀ ਰਾਤ ਚੋਰ ਬੇਖੌਫ ਹੋ ਕੇ ਘੁੰਮਦੇ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ 4 ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਫੋਲਾ ਫਰਾਲੀ ...

ਪੂਰੀ ਖ਼ਬਰ »

ਕਤਲ ਦੇ ਮਾਮਲਿਆਂ 'ਚ 27 ਸਾਲ ਤੋਂ ਲੋੜੀਂਦਾ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਕਪੂਰਥਲਾ, 19 ਮਾਰਚ (ਸਡਾਨਾ)- ਸਦਰ ਫਗਵਾੜਾ ਪੁਲਿਸ ਤੇ ਪੀ. ਓ. ਸਟਾਫ਼ ਦੇ ਅਧਿਕਾਰੀਆਂ ਨੇ 27 ਸਾਲ ਪਹਿਲਾਂ ਇਸ਼ਤਿਹਾਰੀ ਮੁਜਰਮ ਬਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਿਸ ਸਬੰਧੀ ਅੱਜ ਪੁਲਿਸ ਲਾਇਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸ੍ਰੀ ਆਸ਼ਾ ਰਾਣੀ ਮੰਦਰ 'ਚ ਸ੍ਰੀ ਰਮਾਇਣ ਜੀ ਦਾ ਪਾਠ ਸ਼ੁਰੂ

ਸੁਲਤਾਨਪੁਰ ਲੋਧੀ, 19 ਮਾਰਚ (ਥਿੰਦ, ਹੈਪੀ, ਸੋਨੀਆ)- ਮਰਿਆਦਾ ਪ੍ਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਪਾਵਨ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ ਇੰਦਰ ਮੋਹਨ ਗੁਪਤਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਮਾਤਾ ਆਸ਼ਾ ਰਾਣੀ ਮੰਦਰ ਵਿਚ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ...

ਪੂਰੀ ਖ਼ਬਰ »

ਕੜਾਲ੍ਹ ਕਲਾਂ ਦੇ ਕਬੱਡੀ ਕੱਪ 'ਚ ਸਹਿਯੋਗੀ ਪ੍ਰਵਾਸੀ ਭਾਰਤੀਆਂ ਦਾ ਸਨਮਾਨ

ਹੁਸੈਨਪੁਰ, 19 ਮਾਰਚ (ਸੋਢੀ)- ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਿਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਨ੍ਹਾਂ ਦੀ ਬਦੌਲਤ ਅੱਜ ਨੌਜਵਾਨ ਵਰਗ ਖੇਡਾਂ ਵਿਚ ਕਾਫ਼ੀ ਰੁਚੀ ਲੈ ਰਿਹਾ ਹੈ | ਇਹ ਸ਼ਬਦ ਅੰਤਰਰਾਸ਼ਟਰੀ ਸਾਬਕਾ ਕਬੱਡੀ ਖਿਡਾਰੀ ਤੇ ...

ਪੂਰੀ ਖ਼ਬਰ »

'ਡੇਪੋ' ਤਹਿਤ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਵਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜ਼ੋਰਾਂ 'ਤੇ

ਕਪੂਰਥਲਾ, 19 ਮਾਰਚ (ਸਡਾਨਾ)- ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਕਪੂਰਥਲਾ ਵਲੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਾਂਝ ਕੇਂਦਰਾਂ ਵਲੋਂ ਨਸ਼ਾ ਰੋਕੂ ਅਫ਼ਸਰਾਂ (ਡੇਪੋ ਵਲੰਟੀਅਰਾਂ) ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 19 ਮਾਰਚ (ਨਰਿੰਦਰ ਸਿੰਘ ਸੋਨੀਆ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਸਾਲਾਨਾ ਧਾਰਮਿਕ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਕਪੂਰਥਲਾ, 19 ਮਾਰਚ (ਸਡਾਨਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਪਰਿਆਸ ਤੇ ਪੁਨਰਜੋਤ ਵਲੋਂ ਐੱਲ.ਪੀ.ਯੂ. ਵਿਖੇ ਸੈਮੀਨਾਰ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਚਹੇੜੂ ਵਿਖੇ ਬੀ.ਟੈੱਕ (ਮਕੈਨੀਕਲ) ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਿਆਂ ਵਿਰੁੱਧ ਨਿਵੇਕਲੀ ਪਹਿਲ-ਪਿੰਡਾਂ 'ਚ ਵਲੰਟੀਅਰ ਬਣਾਏ

ਪਾਂਸ਼ਟਾ, 19 ਮਾਰਚ (ਸਤਵੰਤ ਸਿੰਘ)- ਨਸ਼ੇ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਨ, ਇਸ ਵਿਚ ਫਸੇ ਲੋਕਾਂ ਨੂੰ ਮੋੜਨ ਤੇ ਵਿਸ਼ੇਸ਼ ਤੌਰ 'ਤੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਸੁਚੇਤ ਕਰਨ ਲਈ ਇਕ ਨਿਵੇਕਲੀ ਪਹਿਲ ਕਰਦਿਆਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਆਮ ਲੋਕਾਂ ...

ਪੂਰੀ ਖ਼ਬਰ »

ਡਾ: ਮੇਜਰ ਸਿੰਘ ਵਿਰਦੀ ਨੂੰ ਸ਼ਰਧਾਂਜਲੀਆਂ ਭੇਟ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਥਿੰਦ)- ਡਾ: ਮੇਜਰ ਸਿੰਘ ਵਿਰਦੀ ਜਿੱਥੇ ਇਕ ਸਮਾਜ ਸੇਵਕ ਸਨ, ਉੱਥੇ ਲੋਕਾਂ ਦੇ ਹਰਮਨ ਪਿਆਰੇ ਆਗੂ ਵੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨੌਜਵਾਨ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਪੂਰਥਲਾ ਦੇ ...

ਪੂਰੀ ਖ਼ਬਰ »

ਵਿਧਾਇਕ ਕੈਂਥ ਨੇ ਮੁਹੱਲਾ ਪਰਮਾਰ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਖਲਵਾੜਾ, 19 ਮਾਰਚ (ਮਨਦੀਪ ਸਿੰਘ ਸੰਧੂ)- ਜਥੇ. ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਐੱਸ. ਸੀ. ਵਿੰਗ ਪੰਜਾਬ ਦੀ ਅਗਵਾਈ ਹੇਠ ਨਿਰਮਲ ਸਿੰਘ ਜ਼ਿਲ੍ਹਾ ਜਨਰਲ ਸੈਕਟਰੀ ਐੱਸ. ਸੀ. ਵਿੰਗ ਦੇ ਗ੍ਰਹਿ ਵਿਖੇ ਪਰਮਾਰ ਨਗਰ ਵਿਖੇ ਮੀਟਿੰਗ ਹੋਈ | ਇਸ ਮੌਕੇ ਹਲਕਾ ਫਗਵਾੜਾ ਦੇ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਵਿਭਾਗ ਨੂੰ ਖ਼ਪਤਕਾਰਾਂ ਦੀ ਕੋਈ ਪ੍ਰਵਾਹ ਨਹੀਂ

ਢਿਲਵਾਂ, 19 ਮਾਰਚ (ਪ੍ਰਵੀਨ ਕੁਮਾਰ)- ਇਕ ਪਾਸੇ ਜਿੱਥੇ ਨਿੱਜੀ ਫ਼ੋਨ ਧਾਰਕ ਕੰਪਨੀਆਂ ਆਪਣੇ ਖਪਤਕਾਰਾਂ ਨੂੰ ਵਧੀਆ ਫ਼ੋਨ ਸਹੂਲਤਾਂ ਦੇ ਰਹੀਆਂ ਹਨ ਉੱਥੇ ਬੀ.ਐੱਸ.ਐੱਨ.ਐੱਲ. ਵਲੋਂ ਆਪਣੇ ਖਪਤਕਾਰਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਕੀਤੀ ਜਾ ਰਹੀ ਜਿਸ ਦੀ ਮਿਸਾਲ ਹੈ ਕਿ ...

ਪੂਰੀ ਖ਼ਬਰ »

ਖੇਤੀਬਾੜੀ ਸਬੰਧੀ ਹਾਈਟੈੱਕ ਮਸ਼ੀਨਾਂ ਦੀ ਸੁਲਤਾਨਪੁਰ 'ਚ ਸਭ ਤੋਂ ਵੱਧ ਵਰਤੋਂ ਹੋ ਰਹੀ ਹੈ- ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਨਰਿੰਦਰ ਸਿੰਘ ਸੋਨੀਆ, ਜਗਮੋਹਨ ਸਿੰਘ ਥਿੰਦ)- ਲਾਹੇਵੰਦ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜੋ ਨਵੀਂ ਤਕਨਾਲੋਜੀ ਦੇ ਨਾਲ ਸਰਕਾਰ ਤੇ ਖੇਤੀਬਾੜੀ ਵਿਭਾਗ ਨੇ ਹਾਈਟੈੱਕ ਮਸ਼ੀਨਾਂ ਤਿਆਰ ਕੀਤੀਆਂ ਹਨ ...

ਪੂਰੀ ਖ਼ਬਰ »

'ਸਰਕਾਰ ਤੁਹਾਡੇ ਪਿੰਡ 'ਚ' ਲੜੀ ਤਹਿਤ ਪਹਿਲਾ ਲੋਕ ਸੁਵਿਧਾ ਕੈਂਪ ਦਾ ਪਿੰਡ ਬਘਾਣਾ ਤੋਂ ਹੋਇਆ ਆਰੰਭ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਦੀ ਅਗਵਾਈ ਹੇਠ 'ਸਰਕਾਰ ਤੁਹਾਡੇ ਪਿੰਡ ...

ਪੂਰੀ ਖ਼ਬਰ »

ਆਧੀ ਵਿਖੇ ਸਾਲਾਨਾ ਛਿੰਝ ਮੇਲਾ ਕੱਲ੍ਹ

ਕਾਲਾ ਸੰਘਿਆਂ, 19 ਮਾਰਚ (ਸੰਘਾ)- ਨਜ਼ਦੀਕੀ ਪਿੰਡ ਆਧੀ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ. ਵੀਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਛਿੰਝ ਮੇਲਾ 21 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਪਟਕੇ ਦੀ ਕੁਸ਼ਤੀ ਮਨਜੀਤ ...

ਪੂਰੀ ਖ਼ਬਰ »

ਟਰੈਕਟਰ-ਐਕਟਿਵਾ ਦੀ ਟੱਕਰ 'ਚ ਦੋ ਜ਼ਖਮੀ

ਪਾਂਸ਼ਟਾ, 19 ਮਾਰਚ (ਸਤਵੰਤ ਸਿੰਘ)– ਅੱਜ ਦੁਪਹਿਰ ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਪਾਂਸ਼ਟਾ-ਫਗਵਾੜਾ ਸੰਪਰਕ ਮਾਰਗ 'ਤੇ ਟਰੈਕਟਰ ਤੇ ਐਕਟਿਵਾ ਦੀ ਹੋਈ ਟੱਕਰ ਵਿਚ ਐਕਟਿਵਾ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਮਾਹੀ (34) ਤੇ ਬਲਬੀਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਕਮਰਾਏ ਦੇ ਨੰਬਰਦਾਰ ਨਿਯੁਕਤ

ਭੁਲੱਥ, 19 ਮਾਰਚ (ਮੁਲਤਾਨੀ)- ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਵਲੋਂ ਕਮਰਾਏ ਦੇ ਚੱਲ ਰਹੇ ਨੰਬਰਦਾਰੀ ਕੇਸ ਸਬੰਧੀ ਬੀਤੇ ਦਿਨੀਂ ਇੰਦਰਜੀਤ ਸਿੰਘ ਲੱਡੂ ਜੋ ਕੌਾਸਲਰ ਕੁਲਦੀਪ ਸਿੰਘ ਦੇ ਭਰਾ ਹਨ, ਨੂੰ ਨੰਬਰਦਾਰ ਨਿਯੁਕਤ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਢਿਲਵਾਂ ਦੀਆਂ ਸੜਕਾਂ ਦਾ ਮੰਦਾ ਹਾਲ

ਢਿਲਵਾਂ, 19 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਕਸਬਾ ਢਿਲਵਾਂ ਤੋ ਮਾਂਗੇਵਾਲ, ਸੰਗਰਾਵਾਂ ਤੇ ਪਿੰਡ ਸੰਗੋਵਾਲ ਨੂੰ ਜਾਣ ਵਾਲੀ ਸੜਕ ਦਾ ਬਹੁਤ ਮੰਦਾ ਹਾਲ ਹੈ | ਨੰਬਰਦਾਰ ਕਰਮਜੀਤ ਸਿੰਘ ਪ੍ਰਧਾਨ ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ, ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੈਨੇਡਾ ਦੀ ਲੇਕਹੈਡ ਯੂਨੀਵਰਸਿਟੀ ਦੇ ਡੈਲੀਗੇਸ਼ਨਾਂ ਵਲੋਂ ਐੱਲ. ਪੀ. ਯੂ. ਦਾ ਦੌਰਾ

ਜਲੰਧਰ, 19 ਮਾਰਚ (ਰਣਜੀਤ ਸਿੰਘ ਸੋਢੀ)-ਕੈਨੇਡਾ ਦੀ ਲੇਕਹੈਡ ਯੂਨੀਵਰਸਿਟੀ ਦੇ ਵਾਈਸ ਪ੍ਰੋਵੋਸਟ (ਇੰਟਰਨੈਸ਼ਨਲ) ਡਾ. ਜੇਮਸ ਐਲਡਰਿਜ਼ ਦੀ ਰਹਿਨੁਮਾਈ ਹੇਠ 3 ਮੈਂਬਰੀ ਪ੍ਰਤੀਨਿਧੀ ਮੰਡਲ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ | ਇਹ ਮਹੱਤਵਪੂਰਨ ਦੌਰਾ ...

ਪੂਰੀ ਖ਼ਬਰ »

ਖੜਗ ਯਾਦਗਾਰੀ ਸਮਾਰੋਹ 'ਚ ਨਾਮਵਰ ਸ਼ਖ਼ਸੀਅਤਾਂ ਦਾ ਸਨਮਾਨ

ਜਲੰਧਰ, 19 ਮਾਰਚ (ਜਸਪਾਲ ਸਿੰਘ)- ਪੰਜਵਾਂ ਰਣਜੀਤ ਸਿੰਘ ਖੜਗ ਸਨਮਾਨ ਸਮਾਰੋਹ ਰਣਜੀਤ ਮੈਮੋਰੀਅਲ ਟਰੱਸਟ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਂਝੇ ਉੱਦਮ ਨਾਲ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੇ ਪੱਤਰਕਾਰ ਸ੍ਰੀ ਸਤਨਾਮ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸੁਖਵਿੰਦਰ ਸਿੰਘ ਬਸਪਾ ਅੰਬੇਡਕਰ 'ਚ ਸ਼ਾਮਿਲ

ਕਪੂਰਥਲਾ, 19 ਮਾਰਚ (ਸਡਾਨਾ)- ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਨਵਾਂ ਪਿੰਡ ਭੱਠੇ ਦੇ ਵਸਨੀਕ ਸੁਖਵਿੰਦਰ ਸਿੰਘ ਅਕਾਲੀ ਦਲ ਛੱਡ ਕੇ ਆਪਣੇ ਸਾਥੀਆਂ ਸਮੇਤ ਬਸਪਾ ਅੰਬੇਡਕਰ ਵਿਚ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਹੇਠ ਸ਼ਾਮਿਲ ਹੋ ਗਏ | ਜਿਨ੍ਹਾਂ ਦਾ ਪਾਰਟੀ ਵਿਚ ...

ਪੂਰੀ ਖ਼ਬਰ »

ਨਡਾਲਾ ਵਿਖੇ ਸ੍ਰੀ ਦੁਰਗਾ ਸਤੁਤੀ ਪਾਠ ਸਮਾਗਮ

ਨਡਾਲਾ, 19 ਮਾਰਚ (ਮਾਨ)- ਸ੍ਰੀ ਦੁਰਗਾ ਸਤੂਤੀ ਪਾਠ ਕਮੇਟੀ ਰਜਿ: ਨਡਾਲਾ ਵਲੋਂ ਸ੍ਰੀ ਦੁਰਗਾ ਸਤੂਤੀ ਪਾਠ ਸਮਾਗਮ ਸ਼ਰਧਾ ਨਾਲ ਕਰਵਾਏ ਗਏ | ਇਸ ਮੌਕੇ ਪਹਿਲੇ ਦਿਨ ਸਵੇਰੇ ਪਵਿੱਤਰ ਜੋਤ ਦਾ ਅਭਿਸ਼ੇਕ ਤੇ ਪੂਜਨ ਕੀਤਾ ਗਿਆ | ਕਮੇਟੀ ਵਲੋਂ ਰਾਤ ਕਰਵਾਏ ਜਾਗਰਨ ਮੌਕੇ ਪ੍ਰਸਿੱਧ ...

ਪੂਰੀ ਖ਼ਬਰ »

ਸਕੂਲ ਦੀਆਂ ਜ਼ਰੂਰਤਾਂ ਪੂਰਾ ਕਰਨਾ ਹਰ ਮਨੁੱਖ ਦਾ ਨੈਤਿਕ ਫਰਜ਼- ਦੇਬੀ ਚਾਹਲ

ਹੁਸੈਨਪੁਰ, 19 ਮਾਰਚ (ਸੋਢੀ)- ਵਿੱਦਿਆ ਦੇ ਮੰਦਰ ਸਕੂਲ ਵਿਚ ਜ਼ਰੂਰੀ ਲੋੜਾਂ ਨੂੰ ਪੂਰਾ ਕਰਨਾ ਹਰ ਦਾਨੀ ਸੱਜਣ ਤੇ ਪ੍ਰਵਾਸੀ ਭਾਰਤੀ ਨੂੰ ਆਪਣਾ ਨੈਤਿਕ ਫ਼ਰਜ਼ ਸਮਝਣਾ ਚਾਹੀਦਾ ਹੈ | ਇਹ ਸ਼ਬਦ ਉੱਘੇ ਸਮਾਜ ਸੇਵਕ ਤੇ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਦੇਬੀ ਚਾਹਲ ਜਰਮਨ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਇਕ ਵਪਾਰਕ ਇਮਾਰਤ 'ਚ ਬਿਨਾਂ ਨਕਸ਼ਾ ਮਨਜ਼ੂਰੀ ਤੋਂ ਕੀਤੀ ਜਾ ਰਹੀ ਉਸਾਰੀ ਨੂੰ ਰੋਕਿਆ

ਕਪੂਰਥਲਾ, 19 ਮਾਰਚ (ਸਡਾਨਾ)- ਸਥਾਨਕ ਅੰਮਿ੍ਤਸਰ ਰੋਡ 'ਤੇ ਨਵੀਂ ਬਣ ਰਹੀ ਇਕ ਵਪਾਰਕ ਇਮਾਰਤ ਦੀ ਬਿਨਾਂ ਆਗਿਆ ਹੋ ਰਹੀ ਉਸਾਰੀ ਦੇ ਕਾਰਜ ਨੂੰ ਨਗਰ ਕੌਾਸਲ ਅਧਿਕਾਰੀਆਂ ਨੇ ਜੇ. ਸੀ. ਬੀ. ਮਸ਼ੀਨ ਨਾਲ ਉਸਾਰੀ ਦਾ ਕੁੱਝ ਹਿੱਸਾ ਢਾਹਿਆ ਤੇ ਜਗ੍ਹਾ ਦੇ ਮਾਲਕ ਨੂੰ ਅਗਲੇਰੀ ...

ਪੂਰੀ ਖ਼ਬਰ »

ਗੁਰਬਾਣੀ ਦੀ ਸਿੱਖਿਆ ਅਨੁਸਾਰ ਚੱਲਣ ਵਾਲੇ ਮਨੁੱਖ ਹਮੇਸ਼ਾ ਤਰੱਕੀ ਕਰਦੇ ਹਨ- ਭਾਈ ਨਿਰਮਲ ਸਿੰਘ ਭੌਰ

ਡਡਵਿੰਡੀ, 19 ਮਾਰਚ (ਬਲਬੀਰ ਸੰਧਾ)- ਗੁਰਬਾਣੀ ਦੀ ਸਿੱਖਿਆ 'ਤੇ ਅਮਲ ਕਰਨ ਵਾਲੇ ਵਿਅਕਤੀ ਹਮੇਸ਼ਾਂ ਤਰੱਕੀ ਕਰਦੇ ਹਨ ਤੇ ਗੁਰਬਾਣੀ ਲੜ ਲੱਗਾ ਹਰ ਪ੍ਰਾਣੀ ਸੁੱਖਾਂ ਦੀ ਪ੍ਰਾਪਤੀ ਦਾ ਭਾਗੀਦਾਰ ਬਣਦਾ ਹੈ | ਇਹ ਸ਼ਬਦ ਉੱਘੇ ਪੰਥ ਪ੍ਰਸਿੱਧ ਵਿਦਵਾਨ ਭਾਈ ਨਿਰਮਲ ਸਿੰਘ ਭੌਰ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭੁਲੱਥ, 19 ਮਾਰਚ (ਮੁਲਤਾਨੀ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਇਕਾਈ ਭੁਲੱਥ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਮੂਹ ਮਜ਼ਦੂਰ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮਾਈਨਿੰਗ ਦੀ ਰੋਕ ਕਾਰਨ ਰੇਤਾ ਬੱਜਰੀ ਬਹੁਤ ਮਹਿੰਗੀ ਹੋ ਗਈ | ...

ਪੂਰੀ ਖ਼ਬਰ »

ਸੀਵਰੇਜ ਦੀ ਸਹੂਲਤ ਤੋਂ ਸੱਖਣਾ ਹੈ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦਾ ਪਿੰਡ ਡਡਵਿੰਡੀ

ਡਡਵਿੰਡੀ, 19 ਮਾਰਚ (ਬਲਬੀਰ ਸੰਧਾ)- ਕਪੂਰਥਲਾ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦਾ ਵੱਡੇ ਪਿੰਡਾਂ ਵਿਚ ਸ਼ੁਮਾਰ ਕਸਬੇਨੁਮਾ ਪਿੰਡ ਡਡਵਿੰਡੀ ਇਲਾਕੇ ਦੇ 15 ਪਿੰਡਾਂ ਦਾ ਕੇਂਦਰ ਬਿੰਦੂ ਹੈ, ਜਿੱਥੋਂ ਇਲਾਕੇ ਦੇ ਲੋਕਾਂ ਨੂੰ ਸਾਂਝ ਕੇਂਦਰ, ਸੁਵਿਧਾ ਕੇਂਦਰ, ...

ਪੂਰੀ ਖ਼ਬਰ »

ਮੱੁਦੋਵਾਲ ਵਿਖੇ ਸਾਲਾਨਾ ਕੈਂਪ ਅੱਜ

ਸੁਭਾਨਪੁਰ, 19 ਮਾਰਚ (ਸਤਨਾਮ ਸਿੰਘ)- ਮੱੁਦੋਵਾਲ ਵਿਖੇ ਲੋਕ ਭਲਾਈ ਮੰਚ ਵਲੋਂ ਸਮੂਹ ਵਿੱਛੜ ਚੁੱਕੇ ਬਜ਼ੁਰਗਾ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬਾਜਵਾ, ਬਲਵਿੰਦਰ ਸਿੰਘ ਔਜਲਾ ਤੇ ਜਸਵੰਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਜੀਵਨ ਸਿੰਘ ਦੇ ਗ੍ਰਹਿ ਵਿਖੇ ਰਣਜੀਤ ਨਗਰ ਭੁੱਲਾਰਾਈ ਰੋਡ ਫਗਵਾੜਾ ਵਿਖੇ ਹੋਈ, ਜਿਸ ਵਿਚ ਜਥੇਦਾਰ ਰਜਿੰਦਰ ਸਿੰਘ ਕੌਮੀ ਕਾਰਜਕਾਰੀ ਮੈਂਬਰ, ਜਥੇਦਾਰ ਸੁੱਚਾ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ 150 ਗੱਡੀਆਂ ਦਾ ਕਾਫ਼ਲਾ ਰਵਾਨਾ ਹੋਵੇਗਾ- ਪਰਮਜੀਤ

ਕਪੂਰਥਲਾ, 19 ਮਾਰਚ (ਸਡਾਨਾ)- ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣ ਤੇ ਠੱਪ ਪਈਆਂ ਭਲਾਈ ਸਕੀਮਾਂ ਨੂੰ ਚਾਲੂ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਚੰਡੀਗੜ੍ਹ ਵਿਖੇ 20 ਮਾਰਚ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਅਤੇ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 24 ਨੂੰ

ਬੇਗੋਵਾਲ, 19 ਮਾਰਚ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦਿਆਂ ਕਲੱਬ ਦੇ ਪ੍ਰਧਾਨ ਡਾ: ਮਨਜੀਤ ਸਿੰਘ ਦੀ ਅਗਵਾਈ ਹੇਠ 24 ਮਾਰਚ ਨੂੰ ਮੀਖੋਵਾਲ ਪਾਰਕ ਵਿਚ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX