ਤਾਜਾ ਖ਼ਬਰਾਂ


ਨੇਪਾਲ ਸਰਕਾਰ ਨੇ ਭਾਰਤੀ ਨੋਟਾਂ 'ਤੇ ਲਗਾਈ ਰੋਕ, ਨਹੀਂ ਚੱਲਣਗੇ 200, 500 ਤੇ 2000 ਦੇ ਨੋਟ
. . .  3 minutes ago
ਕਾਠਮਾਂਡੂ, 14 ਦਸੰਬਰ- ਨੇਪਾਲ ਸਰਕਾਰ ਨੇ 200, 500 ਤੇ 2000 ਦੇ ਰੁਪਏ ਦੇ ਭਾਰਤੀ ਨੋਟਾਂ ਦੀ ਵਰਤੋਂ 'ਤੇ ਰੋਕ ਲਗਾ ਦਿੱਤੀ ਹੈ। ਨੇਪਾਲ ਸਰਕਾਰ ਦੇ ਬੁਲਾਰੇ ਅਤੇ ਸੂਚਨਾ ਤੇ ਸੰਚਾਰ ਮੰਤਰੀ ਗੋਕੁਲ ਪ੍ਰਸਾਦ ਬਾਸਕੋਟਾ ਨੇ ਇਸ ਗੱਲ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ .....
ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਦੇ ਰਾਖਵਾਂਕਰਨ ਬਿੱਲ 'ਤੇ ਸਰਬਸੰਮਤੀ ਲਈ ਕੈਪਟਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ
. . .  24 minutes ago
ਚੰਡੀਗੜ੍ਹ. 14 ਦਸੰਬਰ- ਰਾਜਾਂ ਦੇ ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਬਿੱਲ ਨੂੰ ਪਾਸ ਕੀਤੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦੀ ਸਰਬਸੰਮਤੀ ਲਈ ਧੰਨਵਾਦ ....
ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ
. . .  19 minutes ago
ਨਵੀਂ ਦਿੱਲੀ, 14 ਦਸੰਬਰ - ਸੁਪਰੀਮ ਕੋਰਟ ਵੱਲੋਂ ਰਾਫੇਲ ਡੀਲ 'ਤੇ ਦਿੱਤੇ ਫ਼ੈਸਲੇ ਉੱਪਰ ਖ਼ੁਸ਼ੀ ਜ਼ਾਹਿਰ ਕਰਦਿਆ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਅਮਿਤ ਸ਼ਾਹ ਨੇ ਕਿਹਾ ਕਿ ਸਚਾਈ ਦੀ ਜਿੱਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਫੇਲ ਮੁੱਦੇ 'ਤੇ ਲੋਕਾਂ ....
ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼
. . .  21 minutes ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤਾ ਗਿਆ....
ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ- ਕੈਪਟਨ
. . .  52 minutes ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਫ਼ੌਜ ਨੂੰ ਸਾਡੇ ਨਾਲ ਕੋਈ ਪਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਧਰਮ ਹੈ ਤੇ ਦੂਜੇ ਪਾਸੇ ਪਾਕਿਸਤਾਨ ਫ਼ੌਜ ਹੈ। ਇਸਦੇ .....
ਲੋਕ ਮਸਲਿਆਂ 'ਤੇ ਚਰਚਾ ਤੋਂ ਬਚਣ ਲਈ ਇਕ ਦਿਨ ਦਾ ਸੈਸ਼ਨ ਰੱਖੇ ਸਰਕਾਰ- ਸੁਖਬੀਰ ਬਾਦਲ
. . .  51 minutes ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਦੇ ਸੈਸ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਲੋਕ ਮਸਲਿਆ 'ਤੇ ਚਰਚਾ ਤੋਂ .....
ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਪੰਜਾਬ ਭਰ 'ਚ ਸਮਾਗਮ
. . .  about 1 hour ago
ਬੰਗਾ 14 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਪੰਜਾਬ ਦੇ ਹਰ ਹਲਕੇ ਅੰਦਰ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਪਾਰਟੀ ਵੱਲੋਂ ਚੜ੍ਹਦੀ ਕਲਾ ਲਈ ਅਰਦਾਸ .....
ਸੁਪਰੀਮ ਕੋਰਟ ਨੇ ਰਾਫੇਲ ਸੌਦੇ ਦੇ ਨਾਲ ਸੰਬੰਧਿਤ ਪਟੀਸ਼ਨਾਂ ਕੀਤੀਆਂ ਖ਼ਾਰਜ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਰਾਫੇਲ ਸੌਦੇ ਦੀ ਜਾਂਚ ਅਤੇ ਇਸ ਮਾਮਲੇ ਸੰਬੰਧੀ ਦਾਇਰ ਕੀਤੀਆਂ ਸਾਰੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਰਾਫੇਲ ਸੌਦੇ 'ਚ ਕਿਸੇ ....
ਛੱਪੜ 'ਚੋਂ ਮਿਲੀ ਗੁੰਮ ਹੋਏ 10 ਸਾਲਾ ਬੱਚੇ ਦੀ ਲਾਸ਼
. . .  about 1 hour ago
ਖੇਮਕਰਨ, 14 ਦਸੰਬਰ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਦੇ ਅੰਦਰ ਬੀਤੀ ਰਾਤ ਤੋਂ ਗੁੰਮ ਹੋਏ ਬੱਚੇ ਦੀ ਲਾਸ਼ ਸ਼ਹਿਰ ਦੇ ਬਾਹਰੋਂ ਵਾਰ ਸਥਿਤ ਇਕ ਛੱਪੜ 'ਚੋਂ ਬਰਾਮਦ ਹੋਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਰਮਨਦੀਪ ਸਿੰਘ(10) ਪੁੱਤਰ ਜਸਵਿੰਦਰ ਸਿੰਘ ਵਜੋਂ ਹੋਈ .....
ਕੈਪਟਨ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਸਦਨ 'ਚ ਰੱਖਿਆ ਗਿਆ ਪ੍ਰਸਤਾਵ
. . .  about 1 hour ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਦੇ ਸੈਸ਼ਨ 'ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਪ੍ਰਸਤਾਵ ਰੱਖਿਆ ਗਿਆ ....
ਬਿੱਲ ਪਾਸ ਕਰਨ ਮੌਕੇ ਆਪ ਤੇ ਅਕਾਲੀ ਦਲ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਸਦਨ 'ਚ ਹੰਗਾਮਾ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਬਿਲ ਪਾਸ ਕਰਨ ਦੀ ਕਾਰਵਾਈ ਸ਼ੁਰੂ, ਪਾਸ ਕੀਤੇ ਜਾਣਗੇ 4 ਬਿਲ
. . .  about 2 hours ago
ਅਕਾਲੀ ਦਲ ਵੱਲੋਂ ਸਦਨ 'ਚ ਮੁੜ ਵਾਪਸੀ ਦੌਰਾਨ ਚੁੱਕਿਆ ਗਿਆ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ
. . .  about 2 hours ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਅਕਾਲੀ ਦਲ ਵੱਲੋਂ ਸਦਨ 'ਚ ਕੀਤੀ ਮੁੜ ਵਾਪਸੀ ਦੌਰਾਨ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ ਚੁੱਕਿਆ ਗਿਆ। ਇਸੇ ਨਾਲ ਹੀ ਅਕਾਲੀ ਦਲ ਵੱਲੋਂ ਇਹ ਮੰਗ ਕੀਤੀ ਗਈ ਕਿ ਆਵਾਰਾ ਪਸ਼ੂਆਂ ਦੀ ਵਜ੍ਹਾ ਕਾਰਨ ....
84 ਦੇ ਸਿੱਖ ਦੰਗਿਆਂ ਦੇ ਮਸਲੇ 'ਤੇ ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਅਕਾਲੀ ਦਲ ਵੱਲੋਂ ਸਦਨ 'ਚ ਸੱਜਣ ਕੁਮਾਰ ਅਤੇ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ
. . .  about 2 hours ago
84 ਦੇ ਸਿੱਖ ਦੰਗਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਦਨ 'ਚ ਨਾਅਰੇਬਾਜ਼ੀ ਜਾਰੀ
. . .  about 2 hours ago
ਕਮਲ ਨਾਥ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸਦਨ 'ਚ ਹੰਗਾਮਾ
. . .  about 2 hours ago
ਕਾਂਗਰਸ ਦੇ ਧਾਰਮਿਕ ਸਲਾਹਕਾਰ ਨੂੰ ਸਰਕਾਰ ਬਚਾਉਣ ਦੀ ਕਰ ਰਹੀ ਹੈ ਕੋਸ਼ਿਸ਼- ਮਜੀਠੀਆ
. . .  about 2 hours ago
ਮਜੀਠੀਆ ਨੇ ਬਿਆਸ ਦਰਿਆ ਦਾ ਪਾਣੀ ਜ਼ਹਿਰੀਲਾ ਹੋਣ 'ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦਾ ਚੁੱਕਿਆ ਮੁੱਦਾ
. . .  about 2 hours ago
ਲੋਧੀ ਨੰਗਲ ਨੇ ਨਹਿਰਾਂ ਦੇ ਜ਼ਹਿਰੀਲੇ ਪਾਣੀ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
. . .  about 2 hours ago
ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ
. . .  about 3 hours ago
ਕੈਪਟਨ ਅਮਰਿੰਦਰ ਸਿੰਘ ਸਦਨ ਦੀ ਕਾਰਵਾਈ 'ਚ ਹੋਏ ਸ਼ਾਮਲ
. . .  about 3 hours ago
ਅਕਾਲੀ-ਭਾਜਪਾ ਦੇ ਵਿਧਾਇਕਾਂ ਵੱਲੋਂ ਕਿਸਾਨਾਂ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ ਸ਼ੁਰੂ
. . .  about 3 hours ago
ਕਿਸਾਨਾਂ ਦੇ ਮਸਲਿਆਂ 'ਚ ਕਾਂਗਰਸ ਦੀ ਸਰਕਾਰ ਵੇਲੇ ਸ਼ੁਰੂ ਹੋਈ ਕੁਰਕੁਰੀ- ਬਿਕਰਮ ਮਜੀਠੀਆ
. . .  about 3 hours ago
ਆਪ ਦੇ ਵਿਧਾਇਕ ਚੀਮਾ ਨੇ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸਦਨ 'ਚੋ ਕੀਤਾ ਵਾਕ ਆਊਟ
. . .  about 3 hours ago
ਵਿਧਾਨ ਸਭਾ ਦੀਆਂ ਬੈਠਕਾਂ ਵਧਾਉਣ ਸੰਬੰਧੀ ਆਪ ਵਿਧਾਇਕਾਂ ਵੱਲੋਂ ਸੂਬਾ ਸਰਕਾਰ ਅਤੇ ਸਪੀਕਰ ਖ਼ਿਲਾਫ਼ ਨਾਅਰੇਬਾਜ਼ੀ
. . .  about 3 hours ago
ਪੰਜਾਬ ਵਿਧਾਨ ਸਭਾ ਦੀਆਂ ਘਟੋਂ ਘੱਟ 40 ਬੈਠਕਾਂ ਹੋਣੀਆਂ ਚਾਹੀਦੀਆਂ ਹਨ - ਅਮਨ ਅਰੋੜਾ
. . .  about 3 hours ago
ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਸਿੱਧੂ ਦਾ ਕੀਤਾ ਜਾਵੇ ਸ਼ੁਕਰਾਨਾ- ਆਪ ਵਿਧਾਇਕ
. . .  about 3 hours ago
ਪੰਜਾਬ ਵਿਧਾਨ ਸਭਾ : ਆਟਾ ਦਾਲ ਸਕੀਮ 'ਚ ਅਜੇ ਵੀ ਜਾਰੀ ਹੈ ਘਪਲੇਬਾਜ਼ੀ - ਅਮਨ ਅਰੋੜਾ
. . .  about 3 hours ago
ਪੰਜਾਬ ਵਿਧਾਨ ਸਭਾ : ਸਕਾਲਰਸ਼ਿਪ ਦੇ ਵੀ ਪੈਸੇ ਖਾ ਗਈ ਸਰਕਾਰ- ਸੁਖਬੀਰ ਬਾਦਲ
. . .  about 3 hours ago
ਅਕਾਲੀ ਦਲ ਵੱਲੋਂ ਸਕਾਲਰਸ਼ਿਪ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 3 hours ago
ਧਰਮਸੋਤ ਨੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਪੀਕਰ ਨੂੰ ਸੀ.ਐਮ. ਸਾਹਿਬ ਕਹਿ ਕੇ ਕੀਤਾ ਸੰਬੋਧਨ
. . .  about 3 hours ago
ਆਪ ਅਤੇ ਅਕਾਲੀ ਵਿਧਾਇਕਾਂ ਵੱਲੋਂ ਵੈੱਲਫੇਅਰ ਸਕੀਮਾਂ ਨੂੰ ਲੈ ਕੇ ਸਦਨ 'ਚ ਹੰਗਾਮਾ
. . .  about 3 hours ago
ਪੰਜਾਬ ਵਿਧਾਨ ਸਭਾ : ਕਿਸੇ ਵੀ ਨਿਰਮਾਣ ਦਾ ਨੀਂਹ ਪੱਧਰ ਉਦੋਂ ਹੀ ਰੱਖਿਆ ਜਾਵੇ ਜਦੋਂ ਕੰਮ ਸ਼ੁਰੂ ਹੋਣਾ ਹੋਵੇ- ਨਵਤੇਜ ਚੀਮਾ
. . .  about 3 hours ago
ਪੰਜਾਬ ਵਿਧਾਨ ਸਭਾ : ਤੰਦਰੁਸਤ ਪੰਜਾਬ ਤਹਿਤ ਸਰਕਾਰ ਜਨਤਾ ਨੂੰ ਦੇ ਰਹੀ ਹੈ ਹਰ ਸਹੂਲਤ- ਸਿਹਤ ਮੰਤਰੀ
. . .  1 minute ago
ਪੰਜਾਬ ਵਿਧਾਨ ਸਭਾ : ਟਿਨੂੰ ਨੇ ਸਿਹਤ ਮੰਤਰੀ ਤੋਂ ਹਸਪਤਾਲਾਂ 'ਚ ਐਂਜੀਓਗ੍ਰਾਫੀ ਦੀ ਸਹੂਲਤ ਦਿੱਤੇ ਜਾਣ ਦੀ ਕੀਤੀ ਮੰਗ
. . .  about 3 hours ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 4 hours ago
ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਲੰਚ ਤੱਕ ਬਣਾਈਆਂ 66 ਦੌੜਾਂ, ਭਾਰਤ ਨੂੰ ਪਹਿਲੀ ਵਿਕਟ ਦੀ ਤਲਾਸ਼
. . .  about 4 hours ago
ਸੁਨੀਲ ਜਾਖੜ ਨੇ ਇਕ ਵਾਰ ਫਿਰ ਦਿੱਤਾ ਕੰਮ ਰੋਕੋ ਪ੍ਰਸਤਾਵ
. . .  about 5 hours ago
ਭਿਆਨਕ ਸੜਕ ਹਾਦਸੇ 'ਚ 7 ਮੌਤਾਂ
. . .  about 5 hours ago
ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ - ਨਿਤਿਨ ਗਡਕਰੀ
. . .  about 5 hours ago
ਦਲੇਰ ਮਹਿੰਦੀ ਕਪਿਲ ਦੀ ਰਿਸੈੱਪਸ਼ਨ 'ਚ ਕਰਨਗੇ ਪ੍ਰੋਗਰਾਮ ਪੇਸ਼
. . .  about 6 hours ago
ਭਾਰਤ ਆਸਟ੍ਰੇਲੀਆ ਦੂਸਰਾ ਪਰਥ ਟੈੱਸਟ : ਆਸਟ੍ਰੇਲੀਆ ਵੱਲੋਂ ਟਾਸ ਜਿੱਤ ਕੇ ਬੱਲੇਬਾਜ਼ੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਹੁਸ਼ਿਆਰਪੁਰ / ਮੁਕੇਰੀਆਂ

12ਵੀਂ ਜਮਾਤ ਦਾ ਹਿਸਾਬ ਵਿਸ਼ੇ ਦਾ ਪੇਪਰ ਲੀਕ ਹੋਣ ਨਾਲ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ 'ਚ ਹਫ਼ਰਾ-ਤਫ਼ਰੀ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਲਏ ਜਾਣ ਵਾਲੇ 12ਵੀਂ ਜਮਾਤ ਦਾ ਹਿਸਾਬ ਵਿਸ਼ੇ ਦਾ ਪੇਪਰ ਲੀਕ ਹੋਣ ਨੂੰ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਚ ਹਫ਼ਰਾ-ਤਫਰੀ ਦਾ ਮਾਹੌਲ ਬਣਿਆ ਰਿਹਾ | ਇੱਥੇ ਜ਼ਿਕਰਯੋਗ ਹੈ ਕਿ ਪੇਪਰ ਸ਼ੁਰੂ ਹੋਣ ਦਾ ਸਮਾਂ 2 ਵਜੇ ਸੀ, ਪ੍ਰੰਤੂ 1 ਵਜੇ ਦੇ ਕਰੀਬ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਈ.ਮੇਲ ਰਾਹੀਂ ਨੋਟਿਸ ਆਇਆ ਕਿ ਪਹਿਲਾਂ ਭੇਜੇ ਗਏ ਪ੍ਰਸ਼ਨ ਪੱਤਰਾਂ ਨੂੰ ਨਾ ਵੰਡਿਆ ਜਾਵੇ, ਕਿਉਂਕਿ ਪੇਪਰ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਦੇ ਲੀਕ ਹੋਣ ਦੀ ਖ਼ਬਰ ਸੀ | ਬੋਰਡ ਦਾ ਜੁਗਾੜ ਸੀ ਕਿ ਨਵੇਂ ਪੇਪਰਾਂ ਨੂੰ ਤਿਆਰ ਕਰਕੇ ਈ-ਮੇਲ 'ਤੇ ਭੇਜ ਦਿੱਤਾ ਜਾਵੇਗਾ ਤੇ ਉੱਥੋਂ ਇਸ ਦੀ ਕਾਪੀ ਕਰਕੇ ਅੱਗੇ ਤੋਂ ਅੱਗੇ ਭੇਜੀ ਜਾਵੇਗੀ | ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਹੁਕਮ ਮਿਲਣ 'ਤੇ ਸਕੂਲਾਂ ਦੇ ਅਧਿਆਪਕ ਹਿਸਾਬ ਵਿਸ਼ੇ ਨਾਲ ਸਬੰਧਿਤ ਤਿਆਰ ਕੀਤੇ ਨਵੇਂ ਪ੍ਰਸ਼ਨ ਪੱਤਰਾਂ ਨੂੰ ਲੈਣ ਲਈ ਸਥਾਨਕ ਰੇਲਵੇ ਮੰਡੀ ਸਕੂਲ 'ਚ ਪਹੁੰਚ ਗਏ | ਇਸ ਤੋਂ ਕਰੀਬ 3 ਘੰਟੇ ਬਾਅਦ ਬੋਰਡ ਵਲੋਂ ਹੁਕਮ ਆਇਆ ਕਿ ਪੇਪਰ ਰੱਦ ਕਰ ਦਿੱਤਾ ਗਿਆ ਹੈ | ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਦੌਰਾਨ ਗ਼ੁੱਸੇ 'ਚ ਆਏ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਕੁੱਝ ਪ੍ਰੀਖਿਆ ਕੇਂਦਰਾਂ 'ਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਪ੍ਰੀਖਿਆ ਸਬੰਧੀ ਪੂਰੀ ਤਿਆਰੀ ਕੀਤੀ ਹੋਈ ਸੀ, ਜੋ ਬੋਰਡ ਦੀ ਗ਼ਲਤੀ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ ਰਿਹਾ ਹੈ |

ਰੰਧਾਵਾ ਵਿਖੇ ਕਿਸਾਨਾਂ ਵਲੋਂ ਗੰਨੇ ਦੀਆਂ ਪਰਚੀਆਂ ਸਬੰਧੀ ਰੋਸ ਧਰਨਾ

ਦਸੂਹਾ, 20 ਮਾਰਚ (ਭੁੱਲਰ)-ਅੱਜ ਅੱਡਾ ਰੰਧਾਵਾ ਵਿਖੇ ਕਿਸਾਨਾਂ ਵਲੋਂ ਗੰਨੇ ਦੀਆਂ ਪਰਚੀਆਂ ਸਬੰਧੀ ਚੱਲ ਰਹੇ ਰੇੜਕੇ ਸਬੰਧੀ ਰੋਸ ਧਰਨਾ ਦਿੱਤਾ ਗਿਆ ਤੇ ਆਵਾਜਾਈ ਠੱਪ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ, ਰਣਜੀਤ ਸਿੰਘ ਬਾਜਵਾ ਤੇ ਹੋਰ ਕਿਸਾਨਾਂ ਨੇ ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲੇ 5 ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਆਸ਼ੀਸ਼ ਸਾਲਦੀ ਦੀ ਅਦਾਲਤ ਨੇ ਧੋਖਾਧੜੀ ਕਰਕੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਪੰਜ ਦੋਸ਼ੀਆਂ ਬਖਸ਼ੀਸ਼ ਸਿੰਘ, ਬਲਵੀਰ ਸਿੰਘ, ਗੁਰਮੀਤ ਸਿੰਘ ਵਾਸੀਆਨ ...

ਪੂਰੀ ਖ਼ਬਰ »

ਆਵਾਰਾ ਗਊ ਨਾਲ ਟੱਕਰ ਹੋਣ ਕਾਰਨ ਗੱਡੀ ਪਲਟੀ, ਪਤੀ-ਪਤਨੀ ਜ਼ਖ਼ਮੀ

ਕੋਟਫ਼ਤੂਹੀ, 20 ਮਾਰਚ (ਅਟਵਾਲ)-ਪਿੰਡ ਕਟਾਰੀਆ ਦੀ ਮੁੱਖ ਸੜਕ ਉੱਪਰ ਲਗਪਗ ਦੇਰ ਰਾਤ 11 ਕੁ ਵਜੇ ਦੇ ਕਰੀਬ ਸੜਕ ਵਿਚਕਾਰ ਆਵਾਰਾ ਗਊ ਦੀ ਟੱਕਰ ਮਰਸਡੀਜ਼ ਗੱਡੀ ਨਾਲ ਹੋਣ ਕਾਰਨ ਗਊ ਦੀ ਮੌਤ ਹੋ ਗਈ, ਗੱਡੀ ਦੇ ਬੁਰੀ ਤਰਾਾ ਨੁਕਸਾਨੇ ਜਾਣ ਨਾਲ ਚਾਲਕ ਤੇ ਉਸ ਦੀ ਪਤਨੀ ਦੇ ਜ਼ਖਮੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਗੁੱਜਰਾਂ ਦਾ ਕੁੱਲ ਸੜ ਕੇ ਸੁਆਹ

ਘੋਗਰਾ, 20 ਮਾਰਚ (ਸਲਾਰੀਆ)-ਨਜ਼ਦੀਕੀ ਪੈਂਦੇ ਪਿੰਡ ਢੱਡਰਾਂ ਦੇ ਨਜ਼ਦੀਕ ਡੇਰੇ ਵਿਚ ਰਹਿ ਰਹੇ ਗੁੱਜਰ ਪਰਿਵਾਰ ਦਾ ਅਚਾਨਕ ਅੱਗ ਲੱਗਣ ਨਾਲ ਕੱੁਲ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਅਲੀ ਪੁੱਤਰ ਵਸੀਰ ਮੁਹੰਮਦ ਕੰਮ 'ਤੇ ਗਿਆ ਹੋਇਆ ਸੀ ਅਤੇ ਤਾਂ ਅਚਾਨਕ ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਬੁੱਲ੍ਹੋਵਾਲ, 20 ਮਾਰਚ (ਜਸਵੰਤ ਸਿੰਘ)-ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸਥਾਨਿਕ ਟੀ ਪੁਆਇੰਟ ਤੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਦਾ ਸੰਘਰਸ਼ 22ਵੇਂ ਦਿਨ 'ਚ ਸ਼ਾਮਿਲ

ਹੁਸ਼ਿਆਰਪੁਰ, 20 ਮਾਰਚ (ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਖੋਜ ਸਰਕਲ ਵਲੋਂ ਵਣਪਾਲ ਖਿਲਾਫ ਲਗਾਤਾਰ ਕੀਤਾ ਜਾ ਰਿਹਾ ਸੰਘਰਸ਼ ਅੱਜ 22ਵੇਂ ਦਿਨ ਵਿਚ ਪਹੁੰਚ ਗਿਆ ਹੈ | ਜਥੇਬੰਦੀ ਸੰਘਰਸ਼ ਦੇ ਨਾਲ-ਨਾਲ ਮੁਲਾਜ਼ਮ ਮੰਗਾਂ ਪ੍ਰਤੀ ਗੱਲਬਾਤ ਲਈ ਵੀ ਤਿਆਰ ਹੈ ...

ਪੂਰੀ ਖ਼ਬਰ »

ਗੰਨੇ ਦੀ ਖੋਰੀ ਦੇ ਡੰਪ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਅੱਡਾ ਸਰਾਂ, 20 ਮਾਰਚ (ਹਰਜਿੰਦਰ ਸਿੰਘ ਮਸੀਤੀ)-ਅੱਡਾ ਕਲੋਆ ਵਿਖੇ ਗੰਨੇ ਦੀ ਖੋਰੀ ਦੇ ਡੰਪ ਨੂੰ ਸਪਾਰਕਿੰਗ ਕਾਰਨ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ | ਕਿਸੇ ਨਿੱਜੀ ਸੰਸਥਾ ਵਲੋਂ 2 ਏਕੜ ਤੋਂ ਜ਼ਿਆਦਾ ਜਗ੍ਹਾ 'ਚ ਕਿਸਾਨਾਂ ਦੇ ਖੇਤਾਂ 'ਚ ਡੰਪ ਕੀਤੀ ਗਈ ਇਸ ...

ਪੂਰੀ ਖ਼ਬਰ »

ਰੜਾ ਨਜ਼ਦੀਕ ਬਿਆਸ ਦਰਿਆ ਦੇ ਪੁਲ ਦੀ ਰੇਲਿੰਗ ਤੋੜ ਕੇ 18 ਟਾਇਰੀ ਡਿੱਗਾ ਟਰਾਲਾ

ਮਿਆਣੀ, 20 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਬੀਤੀ ਰਾਤ ਸ੍ਰੀ ਹਰਗੋਬਿੰਦਪੁਰ ਤੋਂ ਹਾਜੀਪੁਰ ਨੂੰ ਜਾ ਰਿਹਾ 18 ਟਾਇਰੀ ਟਰਾਲਾ ਪਿੰਡ ਰੜਾਂ ਨਜ਼ਦੀਕ ਬਿਆਸ ਦਰਿਆ ਵਿਚ ਡਿਗ ਗਿਆ | ਬੀਤੀ ਰਾਤ 2 ਵਜੇ ਦੇ ਕਰੀਬ ਪੁਲ ਦੀ ਰੇਲਿੰਗ ਤੋੜ ਕੇ ਪਾਣੀ ਵਿਚ ਡਿੱਗੇ ਹੋਏ ਟਰਾਲੇ ਦੀ ...

ਪੂਰੀ ਖ਼ਬਰ »

ਕਾਮਾਹੀ ਦੇਵੀ ਖੇਤਰ ਦੇ ਪਿੰਡ ਚਤਰਪੁਰ ਵਿਖੇ ਜੰਗਲੀ ਬਾਘ ਨੇ ਮੱਝ ਨੂੰ ਬਣਾਇਆ ਨਿਸ਼ਾਨਾ

ਤਲਵਾੜਾ, 20 ਮਾਰਚ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਚਤਰਪੁਰ ਵਿਖੇ ਇਕ ਜੰਗਲੀ ਬਾਘ ਨੇ ਮੱਝ ਨੂੰ ਆਪਣਾ ਸ਼ਿਕਾਰ ਬਣਾ ਲਿਆ | ਪਿੰਡ ਨਿਵਾਸੀ ਵਿਪਨ ਠਾਕੁਰ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਗੁਆਂਢਣ ਨਿਰਮਲਾ ਦੇਵੀ ਦੇ ਘਰ ਰਾਤ ਨੂੰ ਮੱਝ ਬਹੁਤ ਹੀ ਜ਼ੋਰ ...

ਪੂਰੀ ਖ਼ਬਰ »

ਦਸੂਹਾ ਵਲੋਂ ਸ਼ਗਨ ਸਕੀਮ ਤਹਿਤ ਲੜਕੀ ਨੂੰ 5100 ਰੁਪਏ ਭੇਟ

ਦਸੂਹਾ, 20 ਮਾਰਚ (ਭੁੱਲਰ)-ਅਕਾਲੀ ਦਲ ਅਮਰੀਕਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਵਲੋਂ ਚਲਾਈ ਹੋਈ ਲੜਕੀਆਂ ਦੇ ਵਿਆਹ 'ਤੇ ਸ਼ਗਨ ਸਕੀਮ ਸਬੰਧੀ ਪਿੰਡ ਸ਼ਾਹਪੁਰ ਵਿਖੇ ਲੜਕੀ ਦੇ ਵਿਆਹ 'ਤੇ 5100 ਰੁਪਏ ਸ਼ਗਨ ਭੇਟ ਕੀਤਾ ਗਿਆ | ਮਨਜੀਤ ਸਿੰਘ ਦਸੂਹਾ ਨੇ ਦੱਸਿਆ ਕਿ ਨੀਲਮ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 1 ਸਾਲ 'ਚ ਨਾਕਾਮ ਸਾਬਤ ਹੋਈ-ਧੁੱਗਾ

ਗੜ੍ਹਦੀਵਾਲਾ, 20 ਮਾਰਚ (ਚੱਗਰ)-ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ ਨੇ ਗੜ੍ਹਦੀਵਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਬੀਤੇ ਇੱਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਗੜ੍ਹਦੀਵਾਲਾ ਦਾ 245.25 ਲੱਖ ਦਾ ਬਜਟ ਪਾਸ

ਗੜ੍ਹਦੀਵਾਲਾ, 20 ਮਾਰਚ (ਚੱਗਰ/ਗੋਂਦਪੁਰ)-ਨਗਰ ਕੌਾਸਲ ਗੜ੍ਹਦੀਵਾਲਾ ਦੇ ਦਫ਼ਤਰ ਵਿਖੇ ਬਜਟ ਸਬੰਧੀ ਨਗਰ ਕੌਾਸਲ ਦੀ ਮੀਟਿੰਗ ਨਗਰ ਕੌਾਸਲ ਪ੍ਰਧਾਨ ਇੰਦਰਜੀਤ ਕੌਰ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨਗਰ ਕੌਾਸਲ ਦਾ ਸਾਲ 2018-19 ਦਾ 245.25 ਲੱਖ ਰੁਪਏ ਦਾ ਬਜਟ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਹੋਮ ਸਾਇੰਸ ਵਿਭਾਗ ਨੇ ਲਗਾਈ ਪ੍ਰਦਰਸ਼ਨੀ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਅਤੇ ਪ੍ਰੋ: ਸ਼ਾਖਾ ਸੂਦ ਦੇ ਦਿਸ਼ਾ ਨਿਰਦੇਸ਼ਾਂ 'ਚ ਹੋਮ ਸਾਇੰਸ ਵਿਭਾਗ ਵਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਗੋਲੇਵਾਲ ਵਿਖੇ ਸੁਧਾਰ ਕਮੇਟੀ ਨੇ ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)-ਪਿੰਡ ਗੋਲੇਵਾਲ ਵਿਖੇ ਸੁਧਾਰ ਕਮੇਟੀ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੈਡਮ ਨਿਮਿਸ਼ਾ ਮਹਿਤਾ ਬੁਲਾਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਜਥਾ ਰਵਾਨਾ

ਘੋਗਰਾ, 20 ਮਾਰਚ (ਆਰ. ਐਸ .ਸਲਾਰੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਸਮੂਹ ਵਰਕਰਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸਰਕਲ ਘੋਗਰਾ ਤੋਂ ਸੀਨੀਅਰ ਮੀਤ ਪ੍ਰਧਾਨ ਬੀ.ਸੀ.ਵਿੰਗ ਮਨਜੀਤ ਸਿੰਘ ਕੌਲਪੁਰ ਅਤੇ ਸਰਕਲ ਪ੍ਰਧਾਨ ਬੀ.ਸੀ. ਵਿੰਗ ਬਲਦੇਵ ਸਿੰਘ ਕੌਲਪੁਰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 20 ਮਾਰਚ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ¢ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਸਮੈਸਟਰ ਤੀਜਾ ਦੇ ਨਤੀਜੇ ਵਿਚ ਕਾਲਜ ਦੀਆਾ ਵਿਦਿਆਰਥਣਾਾ ਨੇ ਬੇਹੱਦ ...

ਪੂਰੀ ਖ਼ਬਰ »

ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 20 ਮਾਰਚ (ਰਾਜਾ ਸਿੰਘ ਪੱਟੀ)-ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦੇ ਆਏ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਦਰੀਆ ਦੇ ਵਾਲੀਬਾਲ ਟੂਰਨਾਮੈਂਟ 'ਤੇ ਜਗਦੇਵ ਕਲਾਂ ਦੀ ਟੀਮ ਕਾਬਜ਼

ਅੱਡਾ ਸਰਾਂ, 20 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦਰੀਆ ਵਿਖੇ ਕਰਵਾਇਆ ਗਿਆ 2 ਦਿਨਾਂ ਵਾਲੀਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਬਾਬਾ ਖੁਸ਼ਦਿਲ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਤੇ ਜਗਦੇਵ ਕਲਾਂ ...

ਪੂਰੀ ਖ਼ਬਰ »

ਜਦੋਂ ਖੁਸਰੇ ਦੀ ਕੀਤੀ ਛੇੜਖ਼ਾਨੀ ਨੇ ਨੌਜਵਾਨ ਨੂੰ ਹੱਥਾਂ ਪੈਰਾਂ ਦੀ ਪੁਆਈ

ਕੋਟਫ਼ਤੂਹੀ, 20 ਮਾਰਚ (ਅਵਤਾਰ ਸਿੰਘ ਅਟਵਾਲ)-ਇੱਕ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਪ੍ਰੋਗਰਾਮ ਦੀ ਭੀੜ ਵਿਚ ਇਸ ਇਲਾਕੇ ਦੇ ਮਨਚਲੇ ਨੌਜਵਾਨ ਨੇ ਇੱਕ ਲੜਕੀ ਨੂੰ ਛੇੜਿਆ ਤਾਂ ਅੱਗਿਓਾ ਉਸ ਖੁਸਰੇ ਲੜਕੀ ਨੇ ਤੇ ਉਸ ਦੇ ਸਾਥੀਆ ਨੇ ਮਿੱਲ ਕੇ ਨੌਜਵਾਨ ਦੀ ਚੰਗੀ ਭੁਗਤ ਸਵਾਰ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਸਬੰਧੀ ਅੱਜੋਵਾਲ 'ਚ ਸੈਮੀਨਾਰ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਹੁਸ਼ਿਆਰਪੁਰ ਡਾ: ਕੁਲਦੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਸੀ.ਡੀ.ਪੀ.ਓ. ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਰਕਾਰ ਦਾ ਰਵੱਈਆ ਨਾਂਹਪੱਖੀ-ਸੰਧੂ ਵਰਿਆਣਵੀ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸੀਨੀਅਰ ਮੀਤ ਪ੍ਰਧਾਨ ਤੇ ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਦੇ ਪ੍ਰਧਾਨ ਪ੍ਰੋ. ਸੰਧੂ ਵਰਿਆਵਣੀ ਨੇ ਸੂਬਾ ਸਰਕਾਰ 'ਤੇ ਪੰਜਾਬ ਭਾਸ਼ਾ ਦੇ ਵਿਕਾਸ ਲਈ ਨਾ-ਪੱਖੀ ਰਵੱਈਆ ਅਪਣਾਉਣ ਦਾ ਦੋਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰ ਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬਸਤੀ ਕਰਮ ਸਿੰਘਪੁਰਾ ਦੇ ਅਸਥਾਨ ਪਿੰਡ ਦਿਹਾਣਾ ਵਿਖੇ ਸ੍ਰੀ ਗੁਰੂ ਅਮਰ ਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜਥੇਬੰਦੀ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸੰਤੋਸ਼ ਚੌਧਰੀ ਵਲੋਂ ਇਰਾਕ 'ਚ ਮਾਰੇ ਭਾਰਤੀਆਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਇਰਾਕ ਦੇ ਸ਼ਹਿਰ ਮੈਸੂਰ 'ਚ ਅੱਤਵਾਦੀ ਸੰਗਠਨ ਇਸਲਾਮਿਕ ਸੰਗਠਨ ਵਲੋਂ ਬੰਧੀ ਬਣਾ ਕੇ ਮਾਰੇ ਗਏ 39 ਭਾਰਤੀਆਂ ਜਿਨ੍ਹਾਂ 'ਚੋਂ 31 ਨੌਜਵਾਨ ਪੰਜਾਬੀ ਸਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁਧਤਾ ਲਈ ਤਹਿਸੀਲਦਾਰ ਦਾ ਯਤਨ ਸ਼ਲਾਘਾਯੋਗ-ਖੰਨਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਸਮੇਂ ਦੀ ਸਭ ਤੋਂ ਵੱਡੀ ਮੰਗ ਵਿਸ਼ਵ ਨੂੰ ਗਲੋਬਲ ਵਾਰਮਿੰਗ ਤਹਿਤ ਤਬਾਹ ਹੋਣ ਤੋਂ ਬਚਾਉਣਾ ਹੈ ਅਤੇ ਇਸ ਲਈ ਬਹੁਤ ਸਾਰੀਆਂ ਸੰਸਥਾਵਾਂ ਯਤਨ ਕਰ ਰਹੀਆਂ ਹਨ | ਇਸੇ ਤਰ੍ਹਾਂ ਤਹਿਸੀਲਦਾਰ ਅਰਵਿੰਦ ਵਰਮਾ ਵਲੋਂ ਵਿਆਹੇ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲੀਆਂ ਤਾਂ ਅਗਲੇ ਹਫ਼ਤੇ ਤੋਂ ਪੰਚਾਇਤੀ ਕੰਮ ਹੋਣਗੇ ਠੱਪ-ਯੂਨੀਅਨ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ 'ਚ ਪੈਂਦੇ 10 ਬਲਾਕਾਂ 'ਚੋਂ ਅੱਧੇ ਤੋਂ ਵੱਧ ਬਲਾਕਾਂ 'ਚ ਪਿਛਲੇ ਕਰੀਬ 6 ਮਹੀਨਿਆਂ ਤੋਂ ਸੰਮਤੀ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਜ਼ਿਲ੍ਹੇ ਦੇ ਗੜ੍ਹਸ਼ੰਕਰ, ਮਾਹਿਲਪੁਰ, ਤਲਵਾੜਾ ...

ਪੂਰੀ ਖ਼ਬਰ »

ਚੋਰਾਂ ਵਲੋਂ ਪ੍ਰਵਾਸੀ ਭਾਰਤੀ ਦੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਬਸੀ ਦੌਲਤ ਖਾਂ 'ਚ ਇਕ ਪ੍ਰਵਾਸੀ ਭਾਰਤੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਉਸ 'ਚੋਂ ਸੋਨੇ ਦੇ ਗਹਿਣੇ, ਵਿਦੇਸ਼ੀ ਤੇ ਭਾਰਤੀ ਕਰੰਸੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਾਜੀਪੁਰ ਦੇ ਸ਼ਹੀਦ ਬਖ਼ਤਾਵਰ ਸਿੰਘ ਦੇ ਪਰਿਵਾਰ ਨਾਲ ਕੀਤੇ ਵਾਅਦਿਆਂ ਨੂੰ ਪੰਜਾਬ ਸਰਕਾਰ ਭੁੱਲੀ-ਜੱਗੀ

ਹਾਜੀਪੁਰ, 20 ਮਾਰਚ (ਪੁਨੀਤ ਭਾਰਦਵਾਜ/ਰਣਜੀਤ ਸਿੰਘ)-ਕਸਬਾ ਹਾਜੀਪੁਰ ਦੇ ਸ਼ਹੀਦ ਬਖ਼ਤਾਵਰ ਸਿੰਘ ਜੋ ਪਾਕਿਸਤਾਨ ਨਾਲ ਲੋਹਾ ਲੈਂਦੇ ਹੋਏ ਜੂਨ 2017 ਨੂੰ ਸ਼ਹੀਦ ਹੋ ਗਏ ਸਨ | ਉਸ ਮੌਕੇ ਸ਼ਹੀਦ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਨੇ ਕਈ ਘੋਸ਼ਣਾਵਾਂ ਕੀਤੀਆਂ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਹੌਲਦਾਰ ਪਵਨ ਕੁਮਾਰ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਬੀਤੀ ਰਾਤ ਟਾਂਡਾ ਉੜਮੁੜ ਬਾਈਪਾਸ ਦੇ ਨਜ਼ਦੀਕ ਡਿਊਟੀ 'ਤੇ ਤੈਨਾਤ ਸੜਕ ਹਾਦਸੇ ਦੌਰਾਨ ਮਾਰੇ ਗਏ ਹੌਲਦਾਰ ਪਵਨ ਕੁਮਾਰ (45) ਦੀ ਮਿ੍ਤਕ ਦੇਹ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਦੰਦਾਂ ਦੀ ਸਿਹਤ ਸੰਭਾਲ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸ਼ਵ ਓਰਲ ਹੈਲਥ ਦਿਵਸ ਮੌਕੇ ਦੰਦਾਂ ਦੀ ਸਿਹਤ ਸੰਭਾਲ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਦੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਸਕੂਲ ਵਿਖੇ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਸੈਨਿਕ ਨਾਇਕ ਦਵਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਸਸਕਾਰ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਗੋਲੜਾ ਦੇ ਵਸਨੀਕ ਨਾਇਕ ਦਵਿੰਦਰ ਸਿੰਘ ਪੁੱਤਰ ਨਸੀਬ ਸਿੰਘ ਜੋ ਕਿ ਭਾਰਤੀ ਸੈਨਾ 'ਚ ਤਾਇਨਾਤ ਸਨ ਅਤੇ 338 ਜੀ.ਐਸ.ਸੀ. ਪਲਟੂਨ ਉਧਮਪੁਰ (ਜੰਮ-ਕਸ਼ਮੀਰ) ਵਿਖੇ ਡਿਊਟੀ ਨਿਭਾਅ ਰਿਹਾ ਸੀ | ਦਵਿੰਦਰ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਦੀ ਲਾਸ਼ ਮਿਲੀ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)-ਪਿੰਡ ਚੱਕ ਫੁੱਲੂ ਤੋਂ ਪਨਾਮ ਨੂੰ ਜਾਂਦੀ ਲਿੰਕ ਸੜਕ ਤੋਂ ਪਿੰਡ ਪਨਾਮ ਵਾਸੀ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ (44) ਪੁੱਤਰ ਹੀਰਾ ਲਾਲ ਵਾਸੀ ਪਨਾਮ ਨੂੰ ਲਿੰਕ ...

ਪੂਰੀ ਖ਼ਬਰ »

ਕੈਰੇ ਆਈਲੈਟਸ ਇੰਸਟੀਚਿਊਟ ਦਸੂਹਾ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 20 ਮਾਰਚ (ਭੁੱਲਰ) ਕੈਰੇ ਆਈਲੈਟਸ ਇੰਸਟੀਚਿਊਟ ਦਸੂਹਾ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ ਕੈਰੇ ਡਿਪਟੀ ਕਮਿਸ਼ਨਰ ਬੀ.ਐੱਸ. ਧਾਲੀਵਾਲ ਆਈ.ਏ.ਐੱਸ., ਸ੍ਰੀ ਜਗਮੋਹਣ ਸਿੰਘ ਬੱਬੂ ਘੁੰਮਣ ਚੇਅਰਮੈਨ ਵਿਕਾਸ ਮੰਚ ...

ਪੂਰੀ ਖ਼ਬਰ »

ਸੁਮਨ ਮੈਮੋਰੀਅਲ ਸੁਸਾਇਟੀ ਵਲੋਂ ਕਵੀ ਸੰਮੇਲਨ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਮਾਡਲ ਟਾਊਨ ਕਲੱਬ 'ਚ ਸੁਮਨ ਮੈਮੋਰੀਅਲ ਸੁਸਾਇਟੀ ਵਲੋਂ ਕਵੀ ਸੰਮੇਲਨ ਕਰਵਾਇਆ ਗਿਆ | ਇਹ ਸਮਾਗਮ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਮਾਗਮ ਦੀ ...

ਪੂਰੀ ਖ਼ਬਰ »

ਲਹਿਰਾ ਦੇ ਬਰਸੀ ਮੇਲੇ 'ਚ ਸੋਹਣ ਸ਼ੰਕਰ ਤੇ ਹੋਰ ਗਾਇਕਾਂ ਨੇ ਰੰਗ ਬੰਨਿ੍ਹਆ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)-ਪਿੰਡ ਲਹਿਰਾ ਵਿਖੇ ਤੇਲੂ ਸ਼ਾਹ ਮਸਤਾਨ ਅਲੀ ਸ਼ਾਹ ਦੀ ਦਰਗਾਹ 'ਤੇ ਬਾਬਾ ਧਰਮ ਪਾਲ ਦੀ ਅਗਵਾਈ ਹੇਠ ਬਰਸੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਗਾਇਕਾਂ ਨੇ ਭਰਵੀਂ ਹਾਜ਼ਰੀ ਲਵਾਈ | ਇਸ ਮੌਕੇ ਲੋਕ ਗਾਇਕ ਸੋਹਣ ਸ਼ੰਕਰ ਨੇ ਆਪਣੇ ...

ਪੂਰੀ ਖ਼ਬਰ »

ਬੱਚਿਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਐਮਾਂ ਮਾਂਗਟ, 20 ਮਾਰਚ (ਗੁਰਾਇਆ)-ਕਸਬਾ ਉੱਚੀ ਬੱਸੀ ਵਿਖੇ ਬੱਚਿਆਂ ਖੇਡਣ ਲਈ ਫੁੱਟਬਾਲ ਅਤੇ ਵਾਲੀਬਾਲ ਦੀਆਂ ਕਿੱਟਾਂ ਬੱਚਿਆਂ ਨੂੰ ਦਿੱਤੀਆਂ ਗਈਆਂ | ਇਹ ਕਿੱਟਾਂ ਅਮਰਜੀਤ ਸਿੰਘ ਗੋਲਡੀ ਭਾਜਪਾ ਯੂਥ ਪ੍ਰਧਾਨ ਦਸੂਹਾ ਵੱਲੋਂ ਵੱਖ-ਵੱਖ ਪਿੰਡਾਂ ਦੇ ਨੌਜਵਾਨ ਮੁੰਡਿਆਂ ...

ਪੂਰੀ ਖ਼ਬਰ »

ਹਰਕੇਵਲ ਸਿੰਘ ਚੱਬੇਵਾਲ ਨੂੰ ਸ਼ਰਧਾਂਜਲੀਆਂ ਭੇਟ

ਚੱਬੇਵਾਲ, 20 ਮਾਰਚ (ਪੱਟੀ/ਸਖੀਆ)-ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਚੱਬੇਵਾਲ ਦੇ ਭਰਾ ਹਰਕੇਵਲ ਸਿੰਘ ਚੱਬੇਵਾਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਨਮਿੱਤ ਪਿੰਡ ਚੱਬੇਵਾਲ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ ਵਿਖੇ ਮਾਤਾ ਸਰਸਵਤੀ ਤੇ ਬੀਰ ਹਨੂਮਾਨ ਦੀਆਂ ਮੂਰਤੀਆਂ ਸਥਾਪਤ

ਤਲਵਾੜਾ, 20 ਮਾਰਚ (ਮਹਿਤਾ)-ਦਾਤਾਰਪੁਰ ਦੇ ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ ਦੇ ਮੁੱਖ ਗੇਟ ਤੇ ਮਾਤਾ ਸਰਸਵਤੀ ਤੇ ਸਕੂਲ ਦੇ ਵਿਹੜੇ ਬੀਰ ਹਨੂਮਾਨ ਜੀ ਦੀਆਂ ਵਿਸ਼ਾਲ ਮੂਰਤੀਆਂ ਅੱਜ ਪੂਰੀਆਂ ਧਾਰਮਿਕ ਰਸਮਾਂ ਨਾਲ ਸਥਾਪਤ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਵਿਦਵਾਨ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਦੇ ਵਿਦਿਆਰਥੀਆਂ ਨੇ 'ਅੰਤਰਰਾਸ਼ਟਰੀ ਸਮਾਨਤਾ ਆਲਮਾਪੀਡੀਆ' ਦੀ ਪ੍ਰੀਖਿਆ ਵਿਚ ਗੋਲਡ ਮੈਡਲ ਪ੍ਰਾਪਤ ਕੀਤੇ

ਦਸੂਹਾ, 20 ਮਾਰਚ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ 'ਇੰਟਰਨੈਸ਼ਨਲ ਸਮਾਨਤਾ ਆਲਮਾਪੀਡੀਆ' ਵਲੋਂ ਲਏ ਗਏ 'ਮਨੁੱਖੀ ਨੈਤਿਕਤਾ ਤੇ ਨੈਤਿਕਤਾ ਵਿਚ ਉੱਤਮਤਾ' ਦੀ ਪ੍ਰੀਖਿਆ-2017 ਵਿਚ ਇੱਕ ਵਾਰ ਫਿਰ ਸਫਲਤਾ ਦੇ ਝੰਡੇ ...

ਪੂਰੀ ਖ਼ਬਰ »

ਰੰਧਾਵਾ ਵਿਖੇ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਕੀਰਤਨ ਦਰਬਾਰ

ਦਸੂਹਾ, 20 ਮਾਰਚ (ਭੁੱਲਰ)-ਪਿੰਡ ਰੰਧਾਵਾ ਵਿਖੇ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਜੀ ਨੂੰ ਸਮਰਪਿਤ ਕੀਰਤਨ ਦਰਬਾਰ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵੱਲੋਂ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਕੋਟਫਤੂਹੀ, 20 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਬੱਡੋਂ ਵਿਖੇ ਬੱਚਿਆਂ ਨੂੰ ਦਸਤਾਰ ਸਜਾਉਣ ਪ੍ਰਤੀ ਉਤਸ਼ਾਹਿਤ ਕਰਨ ਹਿਤ 10 ਤੋਂ 18 ਸਾਲ ਤੱਕ ਵਰਗ ਦੇ ਬੱਚਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਸੰਤ ਗੁਰਚਰਨ ਸਿੰਘ ਬੱਡੋਂ ਦੀ ਦੇਖ-ਰੇਖ ਹੇਠ ਅਤੇ ...

ਪੂਰੀ ਖ਼ਬਰ »

ਝਿੰਗੜ ਕਲਾਂ ਵਿਖੇ ਪਹੁੰਚੇ ਪ੍ਰਵਾਸੀ ਭਾਰਤੀਆਂ ਦਾ ਕਲੱਬ ਵਲੋਂ ਨਿੱਘਾ ਸਵਾਗਤ

ਦਸੂਹਾ, 20 ਮਾਰਚ (ਭੁੱਲਰ)-ਝਿੰਗੜ ਕਲਾਂ ਸਪੋਰਟਸ ਕਲੱਬ ਵੱਲੋਂ ਅਮਰੀਕਾ ਤੋਂ ਪਹੁੰਚੇ ਪ੍ਰਵਾਸੀ ਭਾਰਤੀ ਜਸਵੀਰ ਸਿੰਘ, ਗੁਰਮੇਲ ਸਿੰਘ ਗਿੱਲ ਅਤੇ ਦੁਬਈ ਤੋਂ ਪਹੁੰਚੇ ਜਗਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਦੀਪਗਗਨ ਸਿੰਘ, ਹਨੀ ਗਿੱਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਚੱਬੇਵਾਲ, 20 ਮਾਰਚ (ਰਾਜਾ ਸਿੰਘ ਪੱਟੀ)-ਚੱਬੇਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੱਬੇਵਾਲ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ. ਸਰਬਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ, ਮਾਮਲਾ ਦਰਜ

ਹਰਿਆਣਾ, 20 ਮਾਰਚ (ਹਰਮੇਲ ਸਿੰਘ ਖੱਖ)-ਬੀਤੇ ਦਿਨ ਡੱਲੇਵਾਲ ਕਾਲਜ ਨਜ਼ਦੀਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਸਬੰਧ 'ਚ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਿਸ਼ੀ ਪਾਲ ਪੁੱਤਰ ਰਾਮ ਸ਼ਰਨ ਵਾਸੀ ਰਾਮਗੜ੍ਹ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. 'ਚ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿਖੇ ਹਲਕਾ ਹੁਸ਼ਿਆਰਪੁਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਤਿੰਦਰ ਜੋਰਵਰ ਦੀ ਅਗਵਾਈ 'ਚ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਮੈਡਮ ਹਰਪ੍ਰੀਤ ਕੌਰ, ਕੁਲਦੀਪ ...

ਪੂਰੀ ਖ਼ਬਰ »

ਸੈਂਟਰ ਆਫ਼ ਐਕਸੀਲੈਂਸ ਫਾਰ ਫਰੂਟਸ ਖਨੌੜਾ 'ਚ ਕਿਸਾਨ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)-ਸੈਂਟਰ ਆਫ਼ ਐਕਸੀਲੈਂਸ ਫਾਰ ਫਰੂਟਸ ਨਿੰਬੂ ਜਾਤੀ ਖਨੌੜਾ 'ਚ ਕੌਮੀ ਬਾਗਬਾਨੀ ਮਿਸ਼ਨ ਅਧੀਨ 2 ਦਿਨਾਂ ਕਿਸਾਨ ਸਿਖਲਾਈ ਤੇ ਟੇ੍ਰਨਿੰਗ ਸਬੰਧੀ ਕੈਂਪ ਲਗਾਇਆ ਗਿਆ | ਜਿਸ 'ਚ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 60 ਕਿਸਾਨਾਂ ...

ਪੂਰੀ ਖ਼ਬਰ »

ਸਾਇੰਸ ਅਧਿਆਪਕ ਗੁਰਪ੍ਰੀਤ ਸਿੰਘ ਸੰਘਾ ਨੂੰ ਸ਼ਰਧਾਂਜਲੀਆਂ ਭੇਟ

ਕੋਟਫ਼ਤੂਹੀ, 20 ਮਾਰਚ (ਅਟਵਾਲ)-ਸਾਇੰਸ ਅਧਿਆਪਕ ਗੁਰਪ੍ਰੀਤ ਸਿੰਘ ਸੰਘਾ ਜੋ ਪਿਛਲੇ ਦਿਨੀਂ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ, ਸਨ ਉਨ੍ਹਾਂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਦੀ ਸਾਲ 2017-18 ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਹਰ ਸਾਲ ਦੀ ਤਰ੍ਹਾਂ ਇਸ ਸਾਲ ਦਾ ਵੀ ਨਤੀਜਾ 100 ਫੀਸਦੀ ਰਿਹਾ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਭੇਲਾ ਗੈਸ ਸਰਵਿਸ ਵਲੋਂ ਸਿਲਾਈ ਸੈਂਟਰ ਡੱਲੇਵਾਲ ਵਿਖੇ ਪੰਚਾਇਤ ਮੇਲਾ ਲਗਾਇਆ

ਹਰਿਆਣਾ, 20 ਮਾਰਚ (ਹਰਮੇਲ ਸਿੰਘ ਖੱਖ)-ਪ੍ਰਧਾਨ ਮੰਤਰੀ ਯੋਜਨਾ ਅਧੀਨ ਲਾਭ ਪਾਤਰੀਆਂ ਨੂੰ ਸੁਰੱਖਿਆ ਤਕਨੀਕ ਬਾਰੇ ਭੇਲਾ ਗੈਸ ਸਰਵਿਸ ਹਰਿਆਣਾ ਵਲੋਂ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਡੱਲੇਵਾਲ ਵਿਖੇ ਪੰਚਾਇਤ ਮੇਲਾ ਲਗਾਇਆ ਗਿਆ | ਇਸ ਮੌਕੇ ਕੁਲਵੰਤ ਸਿੰਘ ਭੇਲਾ ਨੇ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਦੀ ਸੋਚ ਦੇ ਨਾਲ ਜ਼ਿਲ੍ਹੇ ਦਾ ਹਰੇਕ ਵਲੰਟੀਅਰ ਚੱਟਾਨ ਵਾਂਗ ਖੜ੍ਹਾ-ਸਚਦੇਵਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦਾ ਹਰ ਵਲੰਟੀਅਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਦੇ ਨਾਲ ਹੈ ਅਤੇ ਉਨ੍ਹਾਂ ਦੀ ਸੋਚ ਨਾਲ ਸਹਿਮਤ ਹੈ¢ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਨਾਲ 'ਆਪ' ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ 'ਡੇਪੋ ਮੁਹਿੰਮ' ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਹੁਸ਼ਿਆਰਪੁਰ, 20 ਮਾਰਚ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਪੋ੍ਰਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਇਸ ...

ਪੂਰੀ ਖ਼ਬਰ »

ਕਣਕ 'ਚ ਗੁੱਲੀ ਡੰਡੇ ਦੀ ਸਮੱਸਿਆ ਘਟਾਉਣ ਲਈ ਮਾਹਿਰਾਂ ਦੀ ਰਾਏ ਜ਼ਰੂਰੀ-ਡਾ: ਭੁੱਲਰ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)-ਕਿਸਾਨਾਂ ਨੂੰ ਚਾਹੀਦਾ ਹੈ ਕਿ ਕਣਕ ਦੀ ਫ਼ਸਲ 'ਚ ਨਦੀਨਾਂ ਦੀ ਰੋਕਥਾਮ ਲਈ ਵੱਖ-ਵੱਖ ਢੰਗ ਅਪਣਾਉਣ ਤੋਂ ਬਾਅਦ ਵੀ ਜੇਕਰ ਗੁੱਲੀ ਡੰਡੇ ਦੇ ਬੂਟੇ ਪੂਰੀ ਤਰ੍ਹਾਂ ਖਤਮ ਨਹੀਂ ਹੋਏ ਤਾਂ ਇਹ ਉਹ ਬੂਟੇ ਹਨ ਜਿਨ੍ਹਾਂ 'ਚ ਨਦੀਨ ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼' ਸਕੀਮ ਤਹਿਤ ਮਰੀਜ਼ਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ-ਡੀ.ਸੀ.

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸਾਲ ਜਨਵਰੀ 2017 ਤੋਂ ਫਰਵਰੀ 2018 ਤੱਕ ਜ਼ਿਲ੍ਹੇ ਦੇ 394 ਮਰੀਜ਼ਾਂ ਨੂੰ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਇਲਾਜ ਕਰਾਉਣ ਲਈ 5 ਕਰੋੜ 3 ਲੱਖ 70 ਹਜ਼ਾਰ 287 ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

22 ਮਾਰਚ ਮੁਕੇਰੀਆਂ, 23 ਨੂੰ ਗੜ੍ਹਸ਼ੰਕਰ ਅਤੇ 24 ਨੂੰ ਉੜਮੁੜ ਟਾਂਡਾ ਵਿਖੇ ਅੱਧ ਮੁੱਲ 'ਤੇ ਮਿਲੇਗੀ ਕੰਨ ਦੀ ਮਸ਼ੀਨ

ਹੁਸ਼ਿਆਰਪੁਰ, 20 ਮਾਰਚ (ਅ.ਬ)-ਈਕੋ ਸਾਊਾਡ ਹਿਅਰਿੰਗ ਕੇਅਰ ਵਲੋਂ ਘੱਟ ਸੁਣਨ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈਕਅੱਪ ਕੈਂਪ 22 ਮਾਰਚ ਦਿਨ ਵੀਰਵਾਰ ਨੂੰ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ (ਸ਼ਿਵ ਮੰਦਰ) ਮਾਤਾ ਰਾਣੀ ਚੌਕ ਮੇਨ ਹਾਈਵੇ ਮੁਕੇਰੀਆਂ 23 ਮਾਰਚ ਦਿਨ ਸ਼ੁੱਕਰਵਾਰ ...

ਪੂਰੀ ਖ਼ਬਰ »

ਸਿੰਘ ਸੁਸਾਇਟੀ ਨੇ ਪਿੰਡ ਤਲਵੰਡੀ ਜੱਟਾਂ ਵਿਖੇ ਧਾਰਮਿਕ ਫ਼ਿਲਮ ਦਿਖਾਈ

ਗੜ੍ਹਦੀਵਾਲਾ, 20 ਮਾਰਚ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿੰਡ ਤਲਵੰਡੀ ਜੱਟਾਂ ਵਿਖੇ ਇਕ ਧਾਰਮਿਕ ਫ਼ਿਲਮ ਦਿਖਾਈ ਗਈ | ਇਸ ਤੋਂ ਪਹਿਲਾ ਭਾਈ ਬਲਜੀਤ ਸਿੰਘ ਬਠਿੰਡਾ ਵਾਲਿਆਂ ਨੇ ਸੰਗਤਾਂ ਨੂੰ ਕਥਾ ਸਰਵਣ ਕਰਾਉਂਦਿਆਂ ...

ਪੂਰੀ ਖ਼ਬਰ »

ਵਿਸ਼ਵ ਓਰਲ ਹੈਲਥ ਦਿਵਸ 'ਤੇ ਕਲੋਤਾ ਹਸਪਤਾਲ ਵਿਚ ਜਾਗਰੂਕਤਾ ਕੈਂਪ

ਰਮਗੜ੍ਹ ਸੀਕਰੀ, 20 ਮਾਰਚ (ਕਟੋਚ)-ਵਿਸ਼ਵ ਓਰਲ ਹੈਲਥ ਦਿਵਸ 'ਤੇ ਸਿਵਲ ਸਰਜਨ ਡਾ. ਰੇਨੂੰ ਸੂਦ, ਐਸ.ਐਮ.ਓ. ਡਾ. ਭੁਪਿੰਦਰ ਸਿੰਘ ਦੀ ਅਗਵਾਈ ਵਿਚ ਅਤੇ ਡੈਂਟਲ ਸਰਜਨ ਡਾ. ਰਜਿੰਦਰ ਕੁਮਾਰ ਦੇ ਸੁਚੱਜੇ ਪ੍ਰਬੰਧਾਂ ਅਧੀਨ ਅੱਜ ਕਮਿਊਨਿਟੀ ਹੈਲਥ ਸੈਂਟਰ ਭੋਲ ਕਲੋਤਾ ਵਿਖੇ ਇਕ ...

ਪੂਰੀ ਖ਼ਬਰ »

ਬੀਬੀ ਜੋਸ਼ ਦੀ ਅਗਵਾਈ 'ਚ ਵਿਧਾਨ ਸਭਾ ਦੇ ਘਿਰਾਓ ਲਈ ਅਕਾਲੀ ਵਰਕਰਾਂ ਦਾ ਜਥਾ ਰਵਾਨਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਵਿਸ਼ਵਾਸਘਾਤ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਦੇ ਸੈਕਟਰ-25 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਭਰਾ ਦੀ ਜਗ੍ਹਾ 'ਤੇ ਬੈਠ ਕੇ ਪੇਪਰ ਦੇਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਹਾਜੀਪੁਰ, 20 ਮਾਰਚ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੇ ਆਪਣੇ ਛੋਟੇ ਭਰਾ ਦੀ ਜਗ੍ਹਾ 'ਤੇ ਬੈਠ ਕੇ ਦਸਵੀਂ ਦਾ ਪੇਪਰ ਦੇਣ ਵਾਲੇ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਲੋਮੇਸ਼ ਸ਼ਰਮਾ ਐਸ.ਐਚ.ਓ. ਥਾਣਾ ਹਾਜੀ ਪੁਰ ਨੇ ਦੱਸਿਆ ਕਿ ਪ੍ਰੀਖਿਆ ਭਵਨ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ

ਕੋਟਫ਼ਤੂਹੀ, 20 ਮਾਰਚ (ਅਟਵਾਲ)-ਪਿੰਡ ਚਾਣਥੂ ਜੱਟਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਆਂਗਣਵਾੜੀ ਸੈਂਟਰ ਢਾਂਡਾ ਕਲਾਂ ਵੱਲੋਂ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਪਰਮਜੀਤ ਕੌਰ ਸੀ. ਡੀ. ਪੀ. ਓ ...

ਪੂਰੀ ਖ਼ਬਰ »

ਡਬਲਯੂ.ਡੀ. ਇਮੀਗੇ੍ਰਸ਼ਨ ਵਲੋਂ ਕੈਨੇਡਾ, ਆਸਟਰੇਲੀਆ ਤੇ ਜਰਮਨੀ ਵੀਜ਼ੇ ਸਬੰਧੀ ਸੈਮੀਨਾਰ ਭਲਕੇ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਡਬਲਯੂ.ਡੀ. ਇਮੀਗੇ੍ਰਸ਼ਨ ਦਾ ਕੈਨੇਡਾ, ਆਸਟਰੇਲੀਆ ਅਤੇ ਜਰਮਨੀ ਮੁਫ਼ਤ ਐਜੂਕੇਸ਼ਨ ਸੈਮੀਨਾਰ 22 ਮਾਰਚ ਦਿਨ ਵੀਰਵਾਰ ਨੂੰ ਕੋਰਟ ਰੋਡ ਐਚ.ਪੀ. ਪੈਟਰੋਲ ਪੰਪ ਸਾਹਮਣੇ ਡਬਲਯੂ ਡੀ. ਇਮੀਗ੍ਰੇਸ਼ਨ ਦਫ਼ਤਰ 'ਚ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਗੈਰ-ਜ਼ਿੰਮੇਵਾਰਾਨਾ ਫ਼ੁਰਮਾਨ ਦਾ ਜ਼ੋਰਦਾਰ ਵਿਰੋਧ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਸਿੱਖਿਆ ਵਿਭਾਗ ਦੇ ਨਿੱਤ ਕੱਢੇ ਜਾ ਰਹੇ ਨਵੇਂ ਫ਼ੁਰਮਾਨਾਂ ਨੇ ਪੰਜਾਬ ਦੇ ਸਮੂਹ ਅਧਿਆਪਕ ਵਰਗ ਨੂੰ ਭੰਬਲ ਭੂਸ਼ੇ ਵਾਲੀ ਸਥਿਤੀ ਵਿਚ ਪਾਇਆ ਹੋਇਆ ਹੈ | 'ਨਸ਼ਾ ਰੋਕੂ ਅਫ਼ਸਰ' ਬਣਨ ਦੀ ਨਵੀਂ ਚਿੱਠੀ ਨੇ ਅਧਿਆਪਕਾਂ ਵਿਚ ਦਹਿਸ਼ਤ ਦਾ ...

ਪੂਰੀ ਖ਼ਬਰ »

ਗੰਨਿਆਂ ਦੀ ਲੱਦੀ ਟਰਾਲੀ ਸੜਕ 'ਚ ਪਲਟੀ-ਕਾਰ ਨਾਲ ਟੱਕਰ

ਨਸਰਾਲਾ, 20 ਮਾਰਚ (ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ-ਜਲੰਧਰ ਰੋਡ ਅੱਡਾ ਮੰਡਿਆਲਾ ਨਜ਼ਦੀਕ ਗੰਨਿਆਂ ਦੀ ਲੱਦੀ ਟਰਾਲੀ ਦੇ ਸੜਕ ਵਿਚ ਪਲਟ ਜਾਣ ਕਾਰਨ ਤੇ ਅੱਗੇ ਤੋਂ ਆ ਰਹੀ ਕਾਰ 'ਚ ਲੱਗ ਜਾਣ ਕਾਰਨ ਹਿੁਸ਼ਆਰਪੁਰ-ਜਲੰਧਰ ਰੋਡ ਪੂਰਾ ਜਾਮ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ/ਗੁਰਦਾਸਪੁਰ ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਸ਼ੂਗਰ ਮਿੱਲ ਦੇ ਜੀ.ਐਮ. ਨਾਲ ਮੀਟਿੰਗ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਅੱਜ ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ/ਗੁਰਦਾਸਪੁਰ ਦੀ ਮੀਟਿੰਗ ਸਰਕੋਜ਼ ਸ਼ੂਗਰ ਮਿੱਲ ਮੁਕੇਰੀਆਂ ਦੀ ਮੈਨੇਜਮੈਂਟ ਨਾਲ ਕਿਸਾਨ ਜਥੇਬੰਦੀ ਦੇ ਪ੍ਰਧਾਨ ਮਾਸਟਰ ਸ਼ੀਸ਼ਮ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਜਨਰਲ ਸਕੱਤਰ ਅਮਰਜੀਤ ...

ਪੂਰੀ ਖ਼ਬਰ »

ਰਾਜਪੁਰ ਭਾਈਆਂ ਦਾ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)-ਯੰਗ ਸਪੋਰਟਸ ਵੈਲਫੇਅਰ ਕਲੱਬ ਰਾਜਪੁਰ ਭਾਈਆਂ ਵਲੋਂ ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀਆਂ ਤੇ ਇਲਾਕੇ ਦੇ ਸਹਿਯੋਗ ਨਾਲ ਸ਼ਹੀਦ ਸੰਤੋਖ ਸਿੰਘ ਯਾਦਗਾਰੀ ਸਟੇਡੀਅਮ ਰਾਜਪੁਰ ਭਾਈਆਂ 'ਚ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਘਿਰਾਓ ਰੈਲੀ ਲਈ ਰਸੂਲਪੁਰ ਦੀ ਅਗਵਾਈ 'ਚ ਵਿਸ਼ਾਲ ਕਾਫਲਾ ਰਵਾਨਾ

ਟਾਂਡਾ ਉੜਮੁੜ, 20 ਮਾਰਚ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਘਿਰਾਓ ਰੈਲੀ ਵਿਚ ਪਹੁੰਚਣ ਲਈ ਜਿਥੇ ਵਿਧਾਨ ਸਭਾ ਹਲਕਾ ਟਾਂਡਾ ਦੇ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ...

ਪੂਰੀ ਖ਼ਬਰ »

ਸ਼ਹਿਰ 'ਚ ਵਿਕਾਸ ਦੇ ਕੰਮਾਂ ਦੇ ਮਤਿਆਂ 'ਤੇ ਲਗਾਈ ਰੋਕ ਤੁਰੰਤ ਹਟਾਈ ਜਾਵੇ-ਮੇਅਰ ਸੂਦ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਸਵਾਮੀ ਵਿਵੇਕਾਨਦ ਮਿਉਂਸਪਲ ਭਵਨ ਵਿਖੇ ਮੇਅਰ ਸ਼ਿਵ ਸੂਦ ਅਤੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿਪੱਲਾਂਵਾਲਾ ਨੇ ਕਿਹਾ ਕਿ 31 ਮਾਰਚ 2017 ਨੂੰ ਹਾਊਸ ਦੀ ਹੋਈ ਬਜਟ ਮੀਟਿੰਗ 'ਚ ਕੌਾਸਲਰਾਂ ਦੀ ਮੰਗ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਔਰਤਾਂ ਨੂੰ ਇੱਕਜੁੱਟ ਹੋਣ ਦੀ ਲੋੜ-ਕਲੇਰ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਮਹਿਲਾਵਾਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ | ਮਹਿਲਾਵਾਂ 'ਚ ਐਨੀਆਂ ਯੋਗਤਾਵਾਂ ਹਨ ਕਿ ਉਹ ਕਿਸੇ ਵੀ ...

ਪੂਰੀ ਖ਼ਬਰ »

ਅਧਿਆਪਕ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਰਾਹੀਂ ਪੜ੍ਹਾਉਣ-ਉਜਵਲ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨ ਸੁਸਾਇਟੀ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਕਿੰਡਰਗਾਰਟਨ ਵਿੰਗ ਦੀ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX