ਤਾਜਾ ਖ਼ਬਰਾਂ


ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਨੂੰ ਸੱਤਵਾਂ ਝਟਕਾ
. . .  15 minutes ago
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਨੂੰ ਮਿਲਿਆ 119 ਦੌੜਾਂ ਦਾ ਟੀਚਾ
. . .  about 1 hour ago
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜ਼ੇਰ ਦੇ ਨੌਜਵਾਨ ਦੀ ਰੋਮ ਵਿਖੇ ਮੌਤ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਜ਼ੇਰ ਦੇ ਇਕ ਨੌਜਵਾਨ ਦੀ ਇਟਲੀ ਦੇ ਰੋਮ ਵਿਖੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੌਤ ਦੇ ਕਾਰਨਾਂ ਦੀ ...
ਬਾਰ੍ਹਵੀਂ ਜਮਾਤ 'ਚ ਫ਼ੇਲ੍ਹ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਸਰਹਾਲੀ ਕਲਾਂ ,24 ਅਪ੍ਰੈਲ [ਅਜੇ ਸਿੰਘ ਹੁੰਦਲ]- ਕੱਲ੍ਹ ਆਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਅਸਫਲ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰ ਲਈ ।
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਪੰਜਵਾਂ ਝਟਕਾ , ਕਪਤਾਨ ਵਿਲਿਅਮਸਨ 29 ਦੌੜਾਂ ਬਣਾ ਕੇ ਆਊਟ
. . .  about 2 hours ago
ਅੱਵਲ ਆਉਣ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਭਾਰਤ ਸਰਕਾਰ ਵੱਲੋਂ ਸਨਮਾਨ
. . .  about 3 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਪੰਜਾਬ ਭਰ 'ਚੋਂ ਇਮਾਨਦਾਰੀ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਵਿਚ ਫ਼ਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਪ੍ਰੀਸ਼ਦ ਪਹਿਲੇ ਸਥਾਨ 'ਤੇ ਰਿਹਾ। ਜਿਸ ...
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ 2 ਦੌੜਾਂ ਬਣਾ ਕੇ ਆਊਟ
. . .  about 3 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਤੀਜਾ ਝਟਕਾ , ਮਨੀਸ਼ ਪਾਂਡੇ 16 ਦੌੜਾਂ ਬਣਾ ਕੇ ਆਊਟ
. . .  about 3 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 3 hours ago
ਲੜਕੇ ਦੀ ਹੱਤਿਆ ਕਰਨ ਵਾਲੇ ਨੂੰ ਇਕ ਵਿਅਕਤੀ ਨੂੰ ਉਮਰ ਕੈਦ
. . .  about 3 hours ago
ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)- ਇਕ ਲੜਕੇ ਦੀ ਹੱਤਿਆ ਕਰਨ ਵਾਲੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੇ ਸਬੂਤਾਂ ਦੇ ਆਧਾਰ 'ਤੇ ਕਾਤਲ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਦਾ ਹੁਕਮ...
ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  about 3 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  about 4 hours ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 5 hours ago
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 5 hours ago
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 5 hours ago
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਸੁਸ਼ਮਾ ਸਵਰਾਜ ਪਹੁੰਚੀ ਮੰਗੋਲੀਆ
. . .  about 6 hours ago
ਦਿੱਲੀ ਦੇ ਮੈਟਰੋ ਵਿਹਾਰ 'ਚ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼
. . .  about 6 hours ago
ਮੁੱਠਭੇੜ 'ਚ ਤਿੰਨ ਅੱਤਵਾਦੀ ਢੇਰ
. . .  about 6 hours ago
ਜਨਮ ਦਿਨ ਮਨਾਉਣ ਲਈ ਸਚਿਨ ਤੇਂਦੁਲਕਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਪ੍ਰਸੰਸਕ
. . .  about 6 hours ago
ਦਲਿਤਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ ਭਾਜਪਾ - ਮਾਇਆਵਤੀ
. . .  about 7 hours ago
ਕਠੂਆ ਮਾਮਲਾ : ਨਾਬਾਲਗ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  about 7 hours ago
ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  about 7 hours ago
ਗਡਚਿਰੌਲੀ ਮੁੱਠਭੇੜ : 37 ਨਕਸਲੀਆਂ ਦੀ ਹੋਈ ਮੌਤ
. . .  about 8 hours ago
ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ,ਪਤੀ ਪਤਨੀ ਨੂੰ ਗੰਭੀਰ ਸੱਟਾ,ਟਰੱਕ ਦੁਕਾਨਾਂ ਅੰਦਰ ਜਾ ਵੜਿਆ
. . .  about 8 hours ago
ਢਾਹਾਂ ਵਿਖੇ ਬਾਬਾ ਬੁਧ ਸਿੰਘ ਦੇ ਅੰਤਿਮ ਸਸਕਾਰ 'ਤੇ ਅਨੇਕਾ ਆਗੂ ਪੁੱਜੇ
. . .  about 8 hours ago
ਮੁੱਠਭੇੜ 'ਚ ਇਕ ਜਵਾਨ ਤੇ ਪੁਲਿਸ ਮੁਲਾਜ਼ਮ ਸ਼ਹੀਦ
. . .  about 9 hours ago
ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  about 9 hours ago
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  about 9 hours ago
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  about 10 hours ago
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ
  •     Confirm Target Language  

ਅੰਮ੍ਰਿਤਸਰ

ਅਣਪਛਾਤੇ ਹਥਿਆਰਬੰਦ ਨੌਜਵਾਨਾਂ ਨੇ ਅੰਨੇ੍ਹਵਾਹ ਗੋਲੀਆਂ ਚਲਾਈਆਂ

ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਖੇਤਰ 'ਚ ਪੈਂਦੇ ਇਲਾਕੇ 88 ਫੁੱਟ ਰੋਡ ਜੋ ਦਹਿਸ਼ਤਗਰਦੀ ਤੇ ਗੁੰਡਾਗਰਦੀ ਵਜੋਂ ਚਰਚਾ 'ਚ ਹੈ, ਇੱਥੇ ਬੀਤੀ ਰਾਤ ਦੋ ਕਾਰਾਂ 'ਚ ਸਵਾਰ ਹੋ ਕੇ ਆਏ ਦੋ ਦਰਜ਼ਨ ਦੇ ਕਰੀਬ ਦੋਨਾਲੀ, ਰਾਈਫ਼ਲਾਂ ਅਤੇ ਰਿਵਾਲਵਰਾਂ ਨਾਲ ਲੈਸ ਅਣਪਛਾਤੇ ਨੌਜਵਾਨਾਂ ਵਲੋਂ ਇਕ ਘਰ 'ਚ ਦਾਖ਼ਲ ਹੋ ਕੇ ਗੁੰਡਾਗਰਦੀ ਦਾ ਨਾਚ ਨੱਚਦਿਆਂ ਅੰਨ੍ਹੇਵਾਹ ਦੋ ਦਰਜਨ ਤੋਂ ਵਧੇਰੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਘਰ ਦੇ ਮੁਖੀ ਮਲਕੀਤ ਰਾਜ ਪੁੱਤਰ ਮਥੁਰਾ ਦਾਸ ਵਾਸੀ ਸੁਭਾਸ਼ ਕਾਲੋਨੀ ਮੁਸਤਫਾਬਾਦ 88 ਫੁੱਟ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਛੋਟਾ ਬੇਟਾ ਸੰਨੀ ਸ਼ਰਮਾ ਉਰਫ਼ ਵੀਰੂ ਕਤਲ ਦੇ ਮਾਮਲੇ 'ਚ ਅੰਮਿ੍ਤਸਰ ਦੀ ਫਤਾਹਪੁਰ ਜੇਲ੍ਹ ਅੰਦਰ ਪਿਛਲੇ ਤਿੰਨ ਸਾਲ ਤੋਂ ਸਜ਼ਾ ਕੱਟ ਰਿਹਾ ਹੈ, ਜਿਸ ਦਾ ਜੇਲ੍ਹ ਅੰਦਰ ਬੀਤੇ ਕੱਲ੍ਹ ਬੌਬੀ ਮਲਹੋਤਰਾ ਗਰੁੱਪ ਨਾਲ ਸਬੰਧਿਤ ਰੋਸ਼ਨ ਹੁੰਦਲ ਨਾਮਕ ਨੌਜਵਾਨ ਨਾਲ ਝਗੜਾ ਹੋ ਗਿਆ, ਜਿਸ ਵਲੋਂ ਦਿੱਤੀ ਧਮਕੀ ਤੋਂ ਬਾਅਦ ਰਾਤ 11 ਵਜੇ ਦੇ ਕਰੀਬ ਦੋ ਕਾਰਾਂ 'ਚ ਸਵਾਰ ਹੋ ਕੇ ਆਏ ਲਗਭਗ ਦੋ ਦਰਜ਼ਨ ਦੇ ਕਰੀਬ ਹਥਿਆਰਾਂ ਨਾਲ ਲੈਸ ਨੌਜਵਾਨਾਂ 'ਚੋਂ 9 ਦੇ ਕਰੀਬ ਨੌਜਵਾਨਾਂ ਜਿਨ੍ਹਾਂ ਕੋਲ ਰਿਵਾਲਰ ਤੇ 12 ਬੋਰ ਦੀ ਰਾਈਫਲ ਸੀ, ਨੇ ਘਰ ਅੰਦਰ ਦਾਖ਼ਲ ਹੋ ਕੇ ਉਸ ਸਮੇਤ ਘਰ ਅੰਦਰ ਮੌਜੂਦ ਨੂੰ ਹ ਸੰਦੀਪ ਕੌਰ, ਸਵਾ ਸਾਲਾ ਪੋਤਰੇ ਕਾਰਤਿਕ ਨੂੰ ਕਮਰੇ 'ਚੋਂ ਬਾਹਰ ਵਿਹੜੇ 'ਚ ਕੱਢ ਕੇ ਖੜ੍ਹਾ ਕਰਨ ਤੋਂ ਬਾਅਦ ਕਮਰੇ ਦੀਆ ਕੰਧਾਂ, ਵਿਹੜੇ ਦੀ ਛੱਤ ਤੇ ਬਾਹਰ ਰੱਖੀਆਂ ਦੋ ਫਰਿੱਜ਼ਾਂ ਤੇ ਆਰ.ਓ. 'ਤੇ ਅੰਨੇ੍ਹਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਘਰ ਦੇ ਬਾਹਰ ਖੜ੍ਹੇ ਬਾਕੀ ਸਾਥੀਆਂ ਨੇ ਦੁਕਾਨ ਦੇ ਛਟਰ ਅਤੇ ਕੰਧਾਂ 'ਤੇ ਗੋਲੀਆਂ ਚਲਾਈਆਂ ਤੇ ਵਾਪਸ ਗ੍ਰੀਨ ਲੈਂਡ ਵੱਲ ਫਰਾਰ ਹੋ ਗਏ | ਮਲਕੀਤ ਰਾਜ ਨੇ ਦੱਸਿਆ ਕਿ ਗੋਲੀਆਂ ਚਲਾਉਣ ਸਮੇਂ ਇਨ੍ਹਾਂ ਹਮਲਾਵਰਾਂ ਨੇ ਮੋਬਾਈਲ ਫੋਨਾਂ ਰਾਹੀਂ ਵੀਡੀਓ ਵੀ ਬਣਾਈਆਂ | ਇਸ ਸਾਰੀ ਵਾਰਦਾਤ ਦੀ ਜਾਣਕਾਰੀ ਉਨ੍ਹਾਂ ਨੇ ਤੁਰੰਤ ਕੰਟਰੋਲ ਰੂਮ ਅਤੇ ਥਾਣਾ ਸਦਰ ਨੂੰ ਦਿੱਤੀ ਗਈ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਹਮਲਾਵਰਾਂ ਦੁਆਰਾ ਚਲਾਈਆਂ ਗੋਲੀਆਂ ਦੇ ਖਾਲੀ ਖੋਲ੍ਹ ਆਪਣੇ ਕਬਜ਼ੇ 'ਚ ਲੈਣ ਉਪਰੰਤ ਅੱਜ ਸ਼ਾਮ ਇੱਥੇ ਪਹੁੰਚੇ ਡੀ. ਸੀ. ਪੀ. ਜਾਂਚ ਜਗਮੋਹਨ ਸਿੰਘ, ਥਾਣਾ ਸਦਰ ਦੇ ਮੁਖੀ ਰਾਜਵਿੰਦਰ ਕੌਰ, ਇੰਸ: ਸੁਖਬੀਰ ਸਿੰਘ, ਵਿਜੈ ਨਗਰ ਚੌਕੀ ਇੰਚਾਰਜ ਅਸ਼ਵਨੀ ਕੁਮਾਰ ਨੇ ਜਾਣਕਾਰੀ ਹਾਸਿਲ ਕੀਤੀ ਅਤੇ ਮਲਕੀਤ ਰਾਜ ਦੁਆਰਾ ਦਿੱਤੇ ਬਿਆਨਾਂ 'ਤੇ ਅਣਪਛਾਤੇ ਹਮਲਾਵਰਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪੇਪਰ ਦੇ ਕੇ ਪਰਤ ਰਹੇ ਦੋ ਵਿਦਿਆਰਥੀ ਸੜਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਸਥਾਨਕ ਕਸਬੇ ਅੰਦਰ ਹਰਮਨ ਪੈਟਰੋਲ ਪੰਪ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਨੂੰ ਪਿੱਛੋਂ ਆਉਂਦੀ ਕਾਰ ਨੇ ਫੇਟ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੱਕੀ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ 3 ਅਪ੍ਰੈਲ ਤੱਕ ਗਏ ਜੇਲ੍ਹ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)- ਚੱਢਾ ਖੁਦਕੁਸ਼ੀ ਮਾਮਲੇ 'ਚ ਗਿ੍ਫ਼ਤਾਰ ਕੀਤੇ ਮੁਲਜਮਾਂ ਦੀ ਆਵਾਜ਼ ਦੇ ਨਮੂਨੇ ਲੈਣ ਲਈ ਪੁਲਿਸ ਵਲੋਂ ਪਾਈ ਅਰਜ਼ੀ 'ਤੇ ਹੋਈ ਬਹਿਸ ਮਗਰੋਂ ਅਦਾਲਤ ਵਲੋਂ ਇਸ ਮਾਮਲੇ 'ਚ ਅੱਜ ਸਾਰੇ ਮੁਲਜਮਾਂ ਨੂੰ 3 ਅਪ੍ਰੈਲ ਤੱਕ ਜੇਲ੍ਹ ਲਈ ਭੇਜ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਦੀਆਂ ਸੈਂਕੜੇ ਕਾਰਕੁਨਾਂ ਵਲੋਂ ਕੈਪਟਨ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਮੁਜ਼ਾਹਰਾ

ਅਜਨਾਲਾ, 20 ਮਾਰਚ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਜਨਵਾਦੀ ਇਸਤਰੀ ਸਭਾ ਦੀ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਦੀ ਅਗਵਾਈ 'ਚ ਅਤੇ ਤਹਿਸੀਲ ਪ੍ਰਧਾਨ ਬੀਬੀ ਅਜੀਤ ਕੌਰ ਕੋਟ ਰਜ਼ਾਦਾ ਦੀ ਪ੍ਰਧਾਨਗੀ 'ਚ ਸਭਾ ਦੀਆਂ ਸੈਂਕੜੇ ਕਾਰਕੁੰਨਾਂ ਨੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਨਸ਼ਾ ਰੋਕੂ ਦਸਤੇ ਬਣਾਉਣ 'ਚ ਗੁਰੂ ਨਗਰੀ ਪੰਜਾਬ 'ਚੋਂ ਅੱਵਲ-ਡੀ. ਸੀ.

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)- ਪੰਜਾਬ ਸਰਕਾਰ ਵਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸਵੈ-ਇੱਛਾ ਨਾਲ ਨਸ਼ਾ ਰੋਕੂ ਦਸਤੇ 'ਚ ਨਾਂਅ ਦਰਜ ਕਰਵਾਉਣ ਵਾਲਿਆਂ 'ਚ ਅੰਮਿ੍ਤਸਰ ਜ਼ਿਲ੍ਹਾ ਪੰਜਾਬ ਭਰ 'ਚੋਂ ਅੱਗੇ ਚੱਲ ਰਿਹਾ ਹੈ ਅਤੇ ਜਿੰਨੇ ਉਤਸ਼ਾਹ ਨਾਲ ਸਵੈ-ਸੇਵੀ ਅੱਗੇ ਆ ...

ਪੂਰੀ ਖ਼ਬਰ »

ਵਿਦੇਸ਼ ਤੋਂ ਜਾਅਲੀ ਪਾਸਪੋਰਟ ਸਮੇਤ ਪੁੱਜਾ ਇਕ ਯਾਤਰੀ ਕਾਬੂ

ਰਾਜਾਸਾਂਸੀ, 20 ਮਾਰਚ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੁ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੈਨੇਡਾ ਤੋਂ ਜਾਅਲੀ ਪਾਸਪੋਰਟ ਰਾਹੀਂ ਪੁੱਜੇ ਇਕ ਯਾਤਰੀ ਨੂੰ ਇੰਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਐੱਨ. ਐੱਫ਼. ਆਈ. ਆਰ. ਤੇ ਯੂ. ਆਰ. ਐੱਮ. ਯੂ. ਤੋਂ ਕੱਢੇ ਪ੍ਰਵੀਨ ਕੁਮਾਰ ਸਾਥੀਆਂ ਸਮੇਤ ਐੱਨ. ਆਰ. ਐੱਮ. ਯੂ. 'ਚ ਹੋਣਗੇ ਸ਼ਾਮਿਲ

ਅੰਮਿ੍ਤਸਰ, 20 ਮਾਰਚ (ਸ਼ੈਲੀ)¸ ਐੱਨ. ਐੱਫ਼. ਆਈ. ਆਰ. ਅਤੇ ਯੂ. ਆਰ. ਐੱਮ. ਯੂ. ਤੋਂ ਕੱਢੇ ਪ੍ਰਵੀਨ ਕੁਮਾਰ ਸਾਥੀਆਂ ਸਮੇਤ 22 ਮਾਰਚ ਨੂੰ ਜਲੰਧਰ ਵਿਖੇ ਐੱਨ. ਆਰ. ਐੱਮ. ਯੂ. 'ਚ ਸ਼ਾਮਿਲ ਹੋਣ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਜੂਨ 2016 'ਚ ਪ੍ਰਵੀਨ ਕੁਮਾਰ ਕੇਂਦਰੀ ਪ੍ਰਧਾਨ ਅਤੇ ਮੰਡਲ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਬੇਟੀਆਂ ਦੇ ਨਾਂਅ 'ਤੇ ਬੂਟੇ ਲਗਾਏ

ਬੁਤਾਲਾ, 20 ਮਾਰਚ (ਹਰਜੀਤ ਸਿੰਘ)- ਅੱਜ ਨਰੰਗਪੁਰ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਂਗਣਵਾੜੀ ਸੈਂਟਰ ਨਰੰਗਪੁਰ ਵਿਚ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਲੋਕਾਂ ਦੇ ਇਕੱਠ ਨੂੰ ਜਾਗਰੂਕ ਕੀਤਾ ਗਿਆ ਅਤੇ ਛਾਂਦਾਰ ...

ਪੂਰੀ ਖ਼ਬਰ »

ਨੌਜਵਾਨ ਨੇ ਔਰਤ 'ਤੇ ਲਗਾਏ ਮਾਨਸਿਕ ਪ੍ਰੇਸ਼ਾਨ ਕਰਨ ਦੇ ਦੋਸ਼

ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)- ਥਾਣਾ ਸਦਰ ਖੇਤਰ ਦੇ ਇਲਾਕੇ ਇੰਦਰਾ ਕਾਲੋਨੀ ਮੁਸਤਫ਼ਾਬਾਦ ਬਟਾਲਾ ਰੋਡ ਦੇ ਵਸਨੀਕ ਮਲਕੀਅਤ ਸਿੰਘ ਸੋਨੀ ਪੁੱਤਰ ਕਸ਼ਮੀਰ ਸਿੰਘ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਨ੍ਹਾਂ ਦੀ ਗਲੀ 'ਚ ਰਹਿੰਦੀ ਇਕ ਔਰਤ ਵਲੋਂ ਉਸ 'ਤੇ ਪੁਲਿਸ ...

ਪੂਰੀ ਖ਼ਬਰ »

ਚੇਅਰਮੈਨ ਲਾਲੀ ਅਟਾਰੀ ਦਾ ਵਤਨ ਪਰਤਣ 'ਤੇ ਇਲਾਕਾ ਨਿਵਾਸੀਆਂ ਵਲੋਂ ਨਿੱਘਾ ਸਵਾਗਤ

ਅਟਾਰੀ, 20 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)- ਬੀਤੇ ਸਾਲ ਤੋਂ ਵਿਦੇਸ਼ ਦੌਰੇ 'ਤੇ ਗਏ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਹਰਦੇਵ ਸਿੰਘ ਲਾਲੀ ਅਟਾਰੀ ਦਾ ਅਟਾਰੀ ਪੰਹੁਚਣ 'ਤੇ ਅਟਾਰੀ ਬੱਸ ਅੱਡੇ 'ਤੇ ਸੈਂਕੜੇ ਅਟਾਰੀ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ...

ਪੂਰੀ ਖ਼ਬਰ »

ਈ. ਟੀ. ਯੂ. ਆਗੂਆਂ ਨੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ

ਹਰਸਾ ਛੀਨਾ, 20 ਮਾਰਚ (ਕੜਿਆਲ)- ਪੰਜਾਬ ਸਰਕਾਰ ਦੀ ਨਵੀਂ ਸਿੱਖਿਆ ਅਤੇ ਰੈਸ਼ਨੇਲਾਈਜੇਸ਼ਨ ਨੀਤੀ ਿਖ਼ਲਾਫ਼ ਸਿੱਖਿਆ ਬਲਾਕ ਚੋਗਾਵਾਂ-2 ਦੇ ਮੁੱਖ ਦਫਤਰ ਹਰਸਾ ਛੀਨਾ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਰਵੀ ਰੰਧਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਕੁਲਵੰਤ ਕੌਰ ਸਠਿਆਲਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਸਠਿਆਲਾ, 20 ਮਾਰਚ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਸੂਬੇਦਾਰ ਜਸਵੰਤ ਸਿੰਘ, ਲਖਵੰਤ ਸਿੰਘ ਹੌਲਦਾਰ, ਠੇਕੇਦਾਰ ਬਲਵੰਤ ਸਿੰਘ ਤੇ ਸਰਪੰਚ ਸੁੱਚਾ ਸਿੰਘ ਸਠਿਆਲਾ ਦੀ ਸਤਿਕਾਰਯੋਗ ਮਾਤਾ ਕੁਲਵੰਤ ਕੌਰ (ਪਤਨੀ ਸਵ. ਮਾਧਾ ਸਿੰਘ) ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਅਧਿਆਪਕਾਂ ਦੇ ਮੁਅੱਤਲੀ ਦੇ ਹੁਕਮ ਦੀਆਂ ਕਾਪੀਆਂ ਸਾੜੀਆਂ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਉਲੀਕੇ ਗਏ ਬਲਾਕ ਪੱਧਰੀ ਪ੍ਰੋਗਰਾਮ ਤਹਿਤ ਸਿੱਖਿਆ ਬਚਾਓ ਮੰਚ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਅਧਿਆਪਕਾਂ ਦੀ ਨਵੀਂ ਤਬਾਦਲਾ ਨੀਤੀ ਅਤੇ ਮੁਕਤਸਰ ...

ਪੂਰੀ ਖ਼ਬਰ »

ਕੋਈ ਸਾਰ ਲੈਣ ਵਾਲਾ ਦਿਖਾਈ ਨਹੀਂ ਦੇ ਰਿਹਾ ਸਹੂਲਤਾਂ ਤੋਂ ਸੱਖਣੇ ਕਸਬਾ ਜੰਡਿਆਲਾ ਗੁਰੂ ਦੀ

ਜੰਡਿਆਲਾ ਗੁਰੂ, 20 ਮਾਰਚ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਕਸਬਾ ਇਕ ਅਜਿਹਾ ਕਸਬਾ ਹੈ ਜੋ ਅਨੇਕਾਂ ਸਹੂਲਤਾਂ ਤੋਂ ਸੱਖਣਾ ਪਿਆ ਹੈ ਅਤੇ ਸਮੇਂ ਦੀ ਮੌਜੂਦਾ ਸਰਕਾਰ ਦੀ ਸਵੱਲੀ ਨਜ਼ਰ ਦੀ ਉਡੀਕ ਕਰ ਰਿਹਾ ਹੈ | ਸ਼ਹਿਰ ਦੀ ਹੋ ਰਹੀ ਕਥਿਤ ਦੁਰਦਸ਼ਾ ਦੀ ਸਾਰ ਲੈਣ ਵਾਲਾ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਰੋਸ ਮੀਟਿੰਗ

ਅਜਨਾਲਾ, 20 ਮਾਰਚ (ਐੱਸ. ਪ੍ਰਸ਼ੋਤਮ)- ਇੱਥੇ ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਜ਼ਿਲਾ੍ਹ ਪ੍ਰਧਾਨ ਸੰਤ ਸੇਵਕ ਸਿੰਘ ਸਰਕਾਰੀਆ ਅਤੇ ਸਰਪ੍ਰਸਤ ਸੰਜੀਵ ਕਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰੋਸ ਮੀਟਿੰਗ ਹੋਈ, ਉਪਰੰਤ ਜ਼ਿਲ੍ਹਾ ਜਨਰਲ ਸਕੱਤਰ ਤੇ ਪ੍ਰਮੁੱਖ ...

ਪੂਰੀ ਖ਼ਬਰ »

ਰੂਬੀਲਾ ਦੇ ਖ਼ਾਤਮੇ ਲਈ ਸਹਿਯੋਗ ਨਾ ਦੇਣ ਵਾਲੇ ਸਕੂਲਾਂ ਿਖ਼ਲਾਫ਼ ਹੋਵੇਗੀ ਕਾਰਵਾਈ- ਡੀ. ਸੀ.

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਬੱਚਿਆਂ ਦੀ ਸਿਹਤ ਨੂੰ ਨਰੋਈ ਰੱਖਣ ਲਈ ਵਿਸ਼ਵ ਸਿਹਤ ਸੰਗਠਨ (ਡਬਲਿਯੂ. ਐੱਚ. ਓ.) ਵੱਲ ਹਮੇਸ਼ਾ ਹੀ ਪੁਰਜ਼ੋਰ ਯਤਨ ਕੀਤੇ ਜਾਂਦੇ ਹਨ ਪਰ ਇਹ ਯਤਨ ਤਾਂ ਹੀ ਸਫ਼ਲ ਹੋਣਗੇ, ਜੇਕਰ ਅਸੀਂ ਸਾਰੇ ਇਨ੍ਹਾਂ 'ਤੇ ਸਹੀ ਕੰਮ ਕਰੀਏ | ਇਹ ...

ਪੂਰੀ ਖ਼ਬਰ »

12ਵੀਂ ਜਮਾਤ ਦਾ ਗਣਿਤ ਦਾ ਪੇਪਰ ਲੀਕ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਭਵਿੱਖ 'ਚ ਨਕਲ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਕਿਵੇਂ 'ਬੂਰ' ਪੈ ਰਿਹਾ ਹੈ, ਇਸ ਦਾ ਪ੍ਰਤੱਖ ਸਬੂਤ ਅੱਜ ਉਦੋਂ ਸਾਹਮਣੇ ਆਇਆ ਜਦੋਂ ਅੱਜ 12ਵੀਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਕਮਿਸ਼ਨ ਦੇ ਚੇਅਰਮੈਨ ਨੇ ਅੰਮਿ੍ਤਸਰ ਪੁੱਜ ਕੇ ਸੁਣੀਆਂ ਫ਼ਰਿਆਦਾਂ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)- ਸਰਕਾਰ ਵਲੋਂ ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਦੇ ਮਾਮਲੇ ਵਿਚਾਰਨ ਤੇ ਉਨ੍ਹਾਂ ਦੇ ਲੋੜੀਂਦੇ ਹੱਲ ਲਈ ਗਠਿਤ ਕੀਤੇ ਐੱਨ. ਆਰ. ਆਈ. ਕਮਿਸ਼ਨ ਦੇ ਚੇਅਰਮੈਨ (ਹਾਈਕੋਰਟ ਦੇ ਸੇਵਾ-ਮੁਕਤ ਜੱਜ) ਸ੍ਰੀ ਰਾਜੇਸ਼ ਕੁਮਾਰ ਗਰਗ ਨੇ ਅੱਜ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 23 ਨੂੰ ਗੁਰੂ ਨਗਰੀ ਪੁੱਜਣਗੇ

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ, ਵਿਸ਼ਵ ਦੇ ਉੱਘੇ ਅਰਥ ਸ਼ਾਸਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਮਨਮੋਹਨ ਸਿੰਘ 23 ਮਾਰਚ ਨੂੰ ਅੰਮਿ੍ਤਸਰ ਪੁੱਜ ਰਹੇ ਹਨ | ਪ੍ਰਾਪਤ ਵੇਰਵਿਆਂ ਅਨੁਸਾਰ ਡਾ. ਮਨਮੋਹਨ ਸਿੰਘ ਸਥਾਨਕ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਦਰਜਨ ਤੋਂ ਵਧੇਰੇ ਥਾਣਾ ਮੁਖੀ ਤੇ ਕਈ ਚੌਕੀ ਇੰਚਾਰਜ ਤਬਦੀਲ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)- ਪੁਲਿਸ ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਬਣਾਉਣ ਲਈ ਪੁਲਿਸ ਕਮਿਸ਼ਨਰ ਐੱਸ. ਸੀ੍ਰ ਵਾਸਤਵਾ ਵਲੋਂ ਇਕ ਦਰਜ਼ਨ ਤੋਂ ਵਧੇਰੇ ਥਾਣਾ ਮੁਖੀ ਤੇ ਕਈ ਚੌਕੀਆਂ ਦੇ ਇੰਚਾਰਜ ਤਬਦੀਲ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਬੰਧਾਂ ...

ਪੂਰੀ ਖ਼ਬਰ »

ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਨੂੰ ਬੈਸਟ ਐਕਸੀਲੈਂਸ ਐਵਾਰਡ ਮਿਲਿਆ

ਛੇਹਰਟਾ, 20 ਮਾਰਚ (ਵਡਾਲੀ)- ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਭੱਲਾ ਕਾਲੋਨੀ ਛੇਹਰਟਾ ਨੂੰ ਚੰਡੀਗੜ੍ਹ ਵਿਚ ਬਰੇਨਫੀਡ ਸੰਸਥਾ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਬੈੱਸਟ ਐਕਸੀਲੈਂਸ ਐਵਾਰਡ ਦਿੱਤਾ ਗਿਆ ਹੈ | ਇਹ ਐਵਾਰਡ ਸਕੂਲ ਦੇ ਪਿ੍ੰਸੀਪਲ ਰਾਜੇਸ਼ ਪ੍ਰਭਾਕਰ ਨੂੰ ...

ਪੂਰੀ ਖ਼ਬਰ »

ਕੌਮੀ ਮੈਡੀਕਲ ਬਿੱਲ ਿਖ਼ਲਾਫ਼ ਡਾਕਟਰ ਅੱਜ ਕਰਨਗੇ ਦਿੱਲੀ ਵੱਲ ਕੂਚ- ਡਾ. ਉੱਪਲ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)- ਕੌਮੀ ਮੈਡੀਕਲ ਕਮਿਸ਼ਨ ਬਿੱਲ ਿਖ਼ਲਾਫ਼ ਡਾਕਟਰਾਂ ਵਲੋਂ ਭਾਰਤ ਯਾਤਰਾ 21 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ 'ਚ ਭਾਰਤ ਭਰ ਦੇ ਸਮੂਹ ਡਾਕਟਰ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਦਿੱਲੀ ਵੱਲ ਕੂਚ ਕਰਨਗੇ | ਇਹ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. 'ਚ 'ਐੱਨ. ਐੱਮ. ਆਰ. ਦੇ ਸਿਧਾਂਤ, ਰਸਾਇਣ ਅਤੇ ਜੈਵਿਕ ਉਪਯੋਗਾਂ' ਬਾਰੇ ਵਰਕਸ਼ਾਪ ਸਮਾਪਤ

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖ 'ਚ 'ਐੱਨ. ਐੱਮ. ਆਰ. ਦੇ ਸਿਧਾਂਤ, ਰਸਾਇਣ ਅਤੇ ਜੈਵਿਕ ਉਪਯੋਗਾਂ' ਬਾਰੇ 5 ਦਿਨਾਂ ਦੀ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਨੂੰ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵਲੋਂ ...

ਪੂਰੀ ਖ਼ਬਰ »

ਦਿਲਰਾਜ ਦਰਦੀ ਦੀ ਪੁਸਤਕ 'ਮੇਰਾ ਪਿੰਡ ਮੇਰਾ ਪਰਿਵਾਰ' ਲੋਕ ਅਰਪਣ

ਖਿਲਚੀਆਂ, 20 ਮਾਰਚ (ਅਮਰਜੀਤ ਸਿੰਘ ਬੁੱਟਰ)- ਪਿੰਡ ਰਤਨਗੜ੍ਹ ਦੀ ਪੰਚਾਇਤ ਅਤੇ ਸਾਧ ਸੰਗਤ ਵਲੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁੱਟੀ ਚਰਚਿਤ ਸਾਹਿਤ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਹਿਣੋਗ ਸਦਕਾ, ਪਿੰਡ ਰਤਨਗੜ੍ਹ ਦੇ ਸਰਕਾਰੀ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ

ਚਵਿੰਡਾ ਦੇਵੀ, 20 ਮਾਰਚ (ਸਤਪਾਲ ਸਿੰਘ ਢੱਡੇ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਵਿੱਡੀ ਮੁਹਿੰਮ ਦੇ ਚੱਲਦਿਆਂ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਦਿਹਾਤੀ ਇਲਾਕਿਆਂ 'ਚ ਵਿਕ ਰਹੇ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਅੰਮਿ੍ਤਸਰ, 20 ਮਾਰਚ (ਜੱਸ)- ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੇ ਭਾਈ ਗੁਰਇਕਬਾਲ ਸਿੰਘ ਵਲੋਂ ਆਰੰਭੀ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ 1 ਸਾਲ ਤੋਂ 25 ਸਾਲ ਤੱਕ ਦੇ ਬੱਚਿਆਂ ਤੇ ਨੌਜਵਾਨਾਂ ਦੇ ਵੱਖ-ਵੱਖ ਧਾਰਮਿਕ ਸਿਲੇਬਸ ਅਨੁਸਾਰ ਭਲਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ 'ਚ ਬੂਟੇ ਲਗਾਏ

ਅਟਾਰੀ, 20 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਹੁਸ਼ਿਆਰ ਨਗਰ ਵਿਚ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰੱਪਿਤ ਵਾਤਾਵਰਨ ...

ਪੂਰੀ ਖ਼ਬਰ »

ਦਿਲਰਾਜ ਦਰਦੀ ਦੀ ਪੁਸਤਕ 'ਮੇਰਾ ਪਿੰਡ ਮੇਰਾ ਪਰਿਵਾਰ' ਲੋਕ ਅਰਪਣ

ਖਿਲਚੀਆਂ, 20 ਮਾਰਚ (ਅਮਰਜੀਤ ਸਿੰਘ ਬੁੱਟਰ)- ਪਿੰਡ ਰਤਨਗੜ੍ਹ ਦੀ ਪੰਚਾਇਤ ਅਤੇ ਸਾਧ ਸੰਗਤ ਵਲੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁੱਟੀ ਚਰਚਿਤ ਸਾਹਿਤ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਹਿਣੋਗ ਸਦਕਾ, ਪਿੰਡ ਰਤਨਗੜ੍ਹ ਦੇ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਨੂੰ ਮਿਲੇ ਵਿਸ਼ੇਸ਼ ਸੂਬੇ ਦਾ ਦਰਜਾ-ਵਪਾਰ ਮੰਡਲ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਕੇਂਦਰ ਸਰਕਾਰ ਪਾਸੋਂ ਪੰਜਾਬ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ੇਸ਼ ਸੂਬੇ ਦੇ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਅੰਦਰ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਅਤੇ ਲਾਰਿਆਂ ਤੱਕ ਸੀਮਿਤ ਰੱਖਣ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖੇਬਾਜ਼ੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਦਾ ...

ਪੂਰੀ ਖ਼ਬਰ »

ਸਰਕਾਰ ਵਲੋਂ ਗਰੀਬਾਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਚੱਬਾ, 20 ਮਾਰਚ (ਜੱਸਾ ਅਨਜਾਣ)-ਦਲਿਤ ਵੈਲਫ਼ੇਅਰ ਫੈਡਰੇਸ਼ਨ ਪੰਜਾਬ ਤੇ ਨਾਰੀ ਅਧਿਕਾਰ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਸੰਤੋਖ ਸਿੰਘ ਵਰਪਾਲ ਵਿਖੇ ਫੈਡਰੇਸ਼ਨ ਦੇ ਪ੍ਰਧਾਨ ਸਵਰਣ ਸਿੰਘ ਬਲੱਗਣ ਦੀ ਅਗਵਾਈ ਹੇਠ ਮੁੱਖੀ ਅਧਿਕਾਰ ਮੁੱਦਿਆਂ 'ਤੇ ਇਕ ਸੈਮੀਨਾਰ ...

ਪੂਰੀ ਖ਼ਬਰ »

ਜੱਲੂਵਾਲ ਦੇ ਖੇਡ ਮੇਲੇ 'ਤੇ ਨਾਨਕਸਰ ਗੁਰਦਾਸਪੁਰ ਦੀ ਟੀਮ ਨੇ ਕੱਪ 'ਤੇ ਕੀਤਾ ਕਬਜ਼ਾ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਪਿੰਡ ਜੱਲੂਵਾਲ ਵਿਖੇ ਧੰਨ ਧੰਨਾ ਬਾਬਾ ਮੋਨੀ ਸਾਹਿਬ ਜੀ ਦੀ ਯਾਦ 'ਚ 27ਵਾਂ ਸਲਾਨਾ ਜੋੜ ਮੇਲਾ ਅਤੇ 10ਵਾਂ ਕਬੱਡੀ ਗੋਲਡ ਕੱਪ ਧੂਮਧਾਮ ਨਾਲ ਸਮਾਪਤ ਹੋ ਗਿਆ | ਸਵੇਰੇ ਧਾਰਮਿਕ ਸਮਾਗਮ 'ਚ 51 ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਮਾਨਾਂਵਾਲਾ ਨੂੰ ਆਰ. ਓ. ਤੇ ਠੰਢੇ ਪਾਣੀ ਦੀ ਮਸ਼ੀਨ ਭੇਟ

ਮਾਨਾਂਵਾਲਾ, 20 ਮਾਰਚ (ਗੁਰਦੀਪ ਸਿੰਘ ਨਾਗੀ)- ਸਰਕਾਰੀ ਐਲੀਮੈਂਟਰੀ ਸਕੂਲ ਮਾਨਾਂਵਾਲਾ ਦੇ ਵਿਹੜੇ 'ਚ ਮੁੱਖ ਅਧਿਆਪਕ ਜਸਬੀਰ ਸਿੰਘ ਦੇ ਪ੍ਰਬੰਧਾਂ ਹੇਠ ਅੱਜ ਹੋਏ ਸਮਾਗਮ ਦੌਰਾਨ ਸਥਾਨਕ ਵਸਨੀਕ ਸਤਨਾਮ ਸਿੰਘ ਲਾਲਾ ਵਲੋਂ ਭੇਟ ਕੀਤਾ ਗਿਆ ਆਰ. ਓ. ਤੇ ਠੰਢੇ ਪਾਣੀ ਦੀ ...

ਪੂਰੀ ਖ਼ਬਰ »

ਭਿੰਡਰਾਂ ਦਾ ਸਾਲਾਨਾ 12ਵਾਂ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਰਈਆ, 20 ਮਾਰਚ (ਸ਼ਰਨਬੀਰ ਸਿੰਘ ਕੰਗ, ਸੁੱਚਾ ਸਿੰਘ ਘੁੰਮਣ)- ਪਿੰਡ ਭਿੰਡਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਸਮਾਜ ਸੇਵਕ ਸਭਾ ਅਤੇ ਸੱਭਿਆਚਾਰਕ ਕਲੱਬ ਵਲੋਂ ਪ੍ਰਵਾਸੀ ਭਰਾਵਾਂ ਅਤੇ ਪਿੰਡ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਾਲਾਨਾ 12ਵਾਂ ਕਬੱਡੀ ਅਤੇ ਫੁੱਟਬਾਲ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਸਮਾਗਮ ਪੇਸ਼

ਅੰਮਿ੍ਤਸਰ, 20 ਮਾਰਚ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਵਲੋਂ ਸਾਲਾਨਾ ਰੰਗਾਰੰਗ ਤੇ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਬਾਬਾ ਜਾਗੋ ਸ਼ਹੀਦ ਪਬਲਿਕ ਸਕੂਲ ਵਿਖੇ ਗੁਰਬਾਣੀ ਦੀ ਹੋ ਰਹੀ ਬੇਅਦਬੀ ਰੋਕੀ

ਰਾਮ ਤੀਰਥ, 20 ਮਾਰਚ (ਧਰਵਿੰਦਰ ਸਿੰਘ ਔਲਖ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਸਿੰਘ ਅੱਜ ਪੰਜਾਬ ਪ੍ਰਧਾਨ ਤਰਲੋਚਨ ਸਿੰਘ ਸੋਹਲ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੇ ਬਾਬਾ ਜਾਗੋ ਸ਼ਹੀਦ ਪਬਲਿਕ ਸਕੂਲ ਵਿਖੇ ਪਹੁੰਚੇ,ਜਿੱਥੇ ਉਨ੍ਹਾਂ ਨੇ ਸਕੂਲ ਦੀ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਜੋਸਨ ਬਾਸਕਿਟਬਾਲ ਟੀਮ ਦਾ ਕੈਪਟਨ ਨਿਯੁਕਤ

ਤਰਸਿੱਕਾ, 20 ਮਾਰਚ (ਅਤਰ ਸਿੰਘ ਤਰਸਿੱਕਾ)- 6 ਸੋਨ ਤਗਮੇ, 7 ਚਾਂਦੀ ਦੇ ਤਗਮੇ ਤੇ ਪੰਜਾਬ ਸਰਕਾਰ ਵਲੋਂ 2 ਲੱਖ ਰੁਪਏ ਤੇ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਸੀਤਲ ਸਿੰਘ ਸਾਬਕਾ ਸਰਪੰਚ ਰਸੂਲਪੁਰ ਖੁਰਦ ਦਾ ਹੋਣਹਾਰ ਸਪੁੱਤਰ ਬਾਸਕਟ ਬਾਲ ਖਿਡਾਰੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸਮਾਗਮ ਦੌਰਾਨ ਸੈਂਕੜੇ ਸਮਾਜ ਸੇਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਹੁੰ ਚੁੱਕਣਗੇ-ਐੱਸ. ਡੀ. ਐੱਮ.

ਅਜਨਾਲਾ, 20 ਮਾਰਚ (ਐੱਸ. ਪ੍ਰਸ਼ੋਤਮ)- ਆਈ. ਟੀ. ਆਈ. ਦੇ ਖੁੱਲੇ੍ਹ ਮੈਦਾਨ 'ਚ ਅਜਨਾਲਾ ਤਹਿਸੀਲ ਪੱਧਰੀ ਸਰਕਾਰੀ ਤੌਰ 'ਤੇ ਡੇਪੋ ਤਹਿਤ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ 23 ਮਾਰਚ ਨੂੰ ਵਿਸ਼ਾਲ ਨਸ਼ਾ ਵਿਰੋਧੀ ਸਹੁੰ ਚੁੱਕ ਸਮਾਗਮ ਕਰਵਾਇਆ ਜਾਵੇਗਾ, ਜਿਸ 'ਚ ਅਜਨਾਲਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਵਕੀਲਾਂ ਦੇ ਚੈਂਬਰ ਬਣਨ ਦਾ ਰਾਹ ਹੋਇਆ ਪੱਧਰਾ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)¸ ਨੌਵੇਂ ਪਾਤਸ਼ਾਹਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਚਰਨਛੋਹ ਪ੍ਰਾਪਤ ਧਾਰਮਿਕ ਸ਼ਹਿਰ ਬਾਬਾ ਬਕਾਲਾ ਸਾਹਿਬ ਵਿਖੇ ਸਰਕਾਰ ਵਲੋਂ ਬਣਾਏ ਜਾ ਰਹੇ ਨਵੇਂ ਕਚਿਹਰੀ ਸਮੂਹ 'ਚ ਵਕੀਲਾਂ ਦੇ ਚੈਂਬਰ ਬਣਨ ਦਾ ਰਾਹ ਅੱਜ ਉਸ ਵੇਲੇ ਪੱਧਰਾ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਭਾਰਤੀਆਂ ਲਈ ਵਿਦੇਸ਼ ਮੰਤਰਾਲੇ ਦੀ ਭੂਮਿਕਾ ਨਕਾਰਤਮਿਕ- ਔਜਲਾ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)- ਅੰਮਿ੍ਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਰਾਕ 'ਚ ਮਾਰੇ ਗਏ ਭਾਰਤੀ ਕਾਮਿਆਂ ਦੀ ਮੌਤ 'ਤੇ ਡੂੰਘਾ ਅਫ਼ਸੋਸ ਪ੍ਰਗਟ ਕੀਤਾ ਤੇ ਵਿਦੇਸ਼ ਮੰਤਰਾਲੇ ਦੀ ਭੂਮਿਕਾ ਨੂੰ ਨਕਾਰਤਮਕ ਦੱਸਿਆ | ਮਾਰੇ ਗਏ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਸਿਰਫ਼ ਇਕ ਦਿਨ 'ਚ ਲਗਵਾਇਆ ਆਸਟ੍ਰੇਲੀਆ ਦਾ ਵੀਜ਼ਾ

ਗੁਰਦਾਸਪੁਰ, 20 ਮਾਰਚ (ਆਰਿਫ਼)- ਟੀਮ ਗਲੋਬਲ ਨੇ ਇਕ ਹੋਰ ਪ੍ਰਾਪਤੀ ਹਾਸਲ ਕਰਦਿਆਂ ਸਿਰਫ਼ ਇਕ ਦਿਨ 'ਚ ਹੀ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਪਰਮਜੋਤ ਸਿੰਘ ਪੁੱਤਰ ਦੇਸਾ ਸਿੰਘ ਵਾਸੀ ...

ਪੂਰੀ ਖ਼ਬਰ »

ਬਲਾਕ ਤਰਸਿੱਕਾ 'ਚ 'ਗੁਰਸਿੱਖੀ ਨਾਲ ਜੁੜੋ' ਮੁਹਿੰਮ ਜਾਰੀ

ਤਰਸਿੱਕਾ, 20 ਮਾਰਚ (ਅਤਰ ਸਿੰਘ ਤਰਸਿੱਕਾ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਹਟਾ ਕੇ ਗੁਰ ਸਿੱਖੀ ਨਾਲ ਜੋੜਨ ਲਈ ਬਾਬਾ ਗੁਰਭੇਜ ਸਿੰਘ ਮੁੱਖ ਸੇਵਾਦਾਰ ਗੁ: ਹੋਲਗੜ੍ਹ ਸਾਹਿਬ ਖ਼ਜਾਲਾ ਵਾਲਿਆਂ ਵਲੋਂ ਕਥਾ ਤੇ ਕੀਰਤਨ ਰਾਹੀਂ 'ਗੁਰਸਿੱਖੀ ਨਾਲ ਜੁੜੋ' ਸ਼ੁਰੂ ਕੀਤੀ ...

ਪੂਰੀ ਖ਼ਬਰ »

ਚੇਅਰਮੈਨ ਰੰਧਾਵਾ ਵਲੋਂ ਹਲਕਾ ਉੱਤਰੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਉੱਤਰੀ 'ਚ ਅਕਾਲੀ ਦਲ ਦੀ ਸਾਖ਼ ਨੂੰ ਮਜ਼ਬੂਤ ਤੇ ਵਿਸ਼ਾਲ ਕਰਨ ਦੇ ਮਨੋਰਥ ਨਾਲ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਚੇਅਰਮੈਨ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 25 ਤੋਂ

ਗੱਗੋਮਾਹਲ, 20 ਮਾਰਚ (ਬਲਵਿੰਦਰ ਸਿੰਘ ਸੰਧੂ)- ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਮਿਲਾਪ ਦਿਵਸ ਦੀ 500 ਸਾਲਾ ਵਰੇ੍ਹਗੰਢ ਦੀ ਖੁਸ਼ੀ ਵਿਚ ਅਲੌਕਿਕ ਨਗਰ ਕੀਰਤਨ, ਮਹਾਨ ਗੁਰਮਤਿ ਸਮਾਗਮ, ਅੰਮਿ੍ਤ ਸੰਚਾਰ ਤੇ ਮੈਡੀਕਲ ਕੈਂਪ 25 ਤੋਂ 28 ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵੈੱਲਫੇਅਰ ਸੁਸਾਇਟੀ ਰਮਦਾਸ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਰਮਦਾਸ, 20 ਮਾਰਚ (ਜਸਵੰਤ ਸਿੰਘ ਵਾਹਲਾ)- ਸ਼ੇਰ-ਏ-ਪੰਜਾਬ ਵੈੱਲਫੇਅਰ ਸੁਸਾਇਟੀ ਰਮਦਾਸ ਵਲੋਂ ਹਰ ਸਾਲ ਦੀ ਤਰ੍ਹਾਂ ਅੱਜ ਡਾਇਮੰਡ ਰਿਜ਼ੋਰਟ ਰਮਦਾਸ ਵਿਖੇ 17 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ | ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੰਮਤੀ ਕਲਰਕ ਦੀ ਮਦਦ ਲਈ ਅੱਗੇ ਆਏ ਸਾਬਕਾ ਚੇਅਰਮੈਨ ਰੂਬੀ ਗੁੱਝਾਪੀਰ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਪੰਚਾਇਤ ਸੰਮਤੀ ਕਲਰਕ ਵਜੋਂ ਡਿਊਟੀ ਨਿਭਾਅ ਰਹੇ ਤਰਸੇਮ ਮਸੀਹ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਤੇ ਗੁਰਦਿਆਂ ਦੀ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਕਰਕੇ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਵਲੋਂ ਜੀਨਜ਼, ਜੈਨੇਟਿਕਸ ਅਤੇ ਐਪੀਜੀਨਨੋਮਿਕਸ ਵਿਸ਼ੇ 'ਤੇ ਕੌਮੀ ਸੈਮੀਨਾਰ

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜੀਨਜ਼, ਜੈਨੇਟਿਕਸ ਅਤੇ ਐਪੀਜੀਨਨੋਮਿਕਸ ਵਿਸ਼ੇ 'ਤੇ ਕੌਮੀ ਸੈਮੀਨਾਰ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ 'ਚ ਕਰਵਾਇਆ ਗਿਆ | ਇਹ ਸੈਮੀਨਾਰ ਹਿਊਮਨ ਜੈਨੇਟਿਕਸ ਵਿਭਾਗ ...

ਪੂਰੀ ਖ਼ਬਰ »

ਸਨਅਤਾਂ 'ਚ ਵਰਤੇ ਜਾਂਦੇ ਰਸਾਇਣਾਂ ਬਾਰੇ ਰਿਪੋਰਟ ਤਿਆਰ ਹੋਵੇ- ਡੀ. ਸੀ.

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲੇ੍ਹ 'ਚ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਅੱਜ ਕੁਦਰਤੀ ਆਫ਼ਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਪ੍ਰਧਾਨਗੀ ਦੀ ਹੇਠ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦੇ ਹਾਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 24 ਨੂੰ

ਚੇਤਨਪੁਰਾ, 20 ਮਾਰਚ (ਮਹਾਂਬੀਰ ਸਿੰਘ ਗਿੱਲ)- ਸਥਾ ਨਗਰ ਚੇਤਨਪੁਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ 24 ਮਾਰਚ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਮੇਲਾ ਪ੍ਰਬੰਧਕ ਕਮੇਟੀ ਵਲੋਂ ਕੌ ਾਸਲਰ ਨਵਦੀਪ ਸਿੰਘ ਹੁੰਦਲ ਦਾ ਸਨਮਾਨ

ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)- ਬਾਬਾ ਦੀਨ ਦਿਆਲ ਸੇਵਾ ਸੰਭਾਲ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਾਰਡ ਨੰ: 20 ਦੇ ਇਲਾਕੇ ਅਬਾਦੀ ਦੀਨ ਦਿਆਲ ਕਾਲੋਨੀ ਵੇਰਕਾ ਵਿਖੇ ਮਨਾਏ ਗਏ ਸਾਲਾਨਾ ਮੇਲੇ ਦੌਰਾਨ ਨਗਰ ਨਿਗਮ ਵਲੋਂ ਸਫ਼ਾਈ ਤੇ ਹੋਰ ...

ਪੂਰੀ ਖ਼ਬਰ »

ਪੈਸੇ ਨਾ ਦੇਣ 'ਤੇ ਨਕਲ ਕੇਸ ਬਣਾ ਵਿਦਿਆਰਥੀ ਦਾ ਭਵਿੱਖ ਪਾਇਆ ਖ਼ਤਰੇ 'ਚ- ਪੀੜਤ

ਜੈਂਤੀਪੁਰ, 20 ਮਾਰਚ (ਮਨਮੋਹਨ ਢਿੱਲੋਂ)¸ਪੰਜਾਬ ਸਰਕਾਰ ਵਲੋਂ ਜਿੱਥੇ ਸਕੂਲਾਂ 'ਚ ਨਕਲ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਉਠਾਏ ਜਾ ਰਹੇ ਹਨ ਉੱਥੇ ਹੀ ਕੁਝ ਭਿ੍ਸ਼ਟ ਅਧਿਆਪਕਾਂ ਵਲੋਂ ਪੈਸੇ ਲੈ ਕੇ ਨੌਜਵਾਨਾਂ ਨੂੰ ਨਕਲ ਕਰਵਾਉਣ ਦੇ ਮਾਮਲੇ ਵੀ ਸਾਹਮਣੇ ਆਏ ਸਨ, ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਲਗਾਏ ਜਾ ਰਹੇ ਨੇ 5 ਕਨਟੇਨਰਨੁਮਾ ਪਖਾਨੇ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰੰਘ)¸ ਨਗਰ ਨਿਗਮ ਦੀ ਮੰਗ 'ਤੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਨੇ ਅੰਮਿ੍ਤਸਰ ਸ਼ਹਿਰ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਨਟੇਨਰ ਪਖਾਨੇ ਲਗਾਏ ਜਾ ਰਹੇ ਹਨ | ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਨਿਗਮ ਦੇ ਸਿਹਤ ਅਫਸਰ ਡਾ. ਰਾਜੂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਲਗਾਏ ਜਾ ਰਹੇ ਨੇ 5 ਕਨਟੇਨਰਨੁਮਾ ਪਖਾਨੇ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰੰਘ)¸ ਨਗਰ ਨਿਗਮ ਦੀ ਮੰਗ 'ਤੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਨੇ ਅੰਮਿ੍ਤਸਰ ਸ਼ਹਿਰ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਨਟੇਨਰ ਪਖਾਨੇ ਲਗਾਏ ਜਾ ਰਹੇ ਹਨ | ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਨਿਗਮ ਦੇ ਸਿਹਤ ਅਫਸਰ ਡਾ. ਰਾਜੂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਉਪ ਚੋਣਾਂ¸ ਦੀਵਾਨ ਦੇ ਸੰਵਿਧਾਨ ਅਨੁਸਾਰ ਚੋਣ ਲੜ ਰਹੇ ਉਮੀਦਵਾਰ ਅੰਮਿ੍ਤਧਾਰੀ ਹੋਣੇ ਚਾਹੀਦੇ ਹਨ- ਸਿੰਘ ਸਾਹਿਬ

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ 25 ਮਾਰਚ ਨੂੰ ਹੋਣ ਵਾਲੀ ਉਪ ਚੋਣ ਸਬੰਧੀ ਚੋਣ ਲੜ ਰਹੇ ਉਮੀਦਵਾਰਾਂ ਤੇ ਮੈਂਬਰਾਂ ਦੇ ਦੀਵਾਨ ਦੇ ਸੰਵਿਧਾਨ ਅਨੁਸਾਰ ਅੰਮਿ੍ਤਧਾਰੀ ਹੋਣ ਸਬੰਧੀ ਚੱਲ ਰਿਹਾ ਵਿਵਾਦ ਜਾਰੀ ਹੈ ਪਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX