ਤਾਜਾ ਖ਼ਬਰਾਂ


ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਨੂੰ ਮਿਲਿਆ 119 ਦੌੜਾਂ ਦਾ ਟੀਚਾ
. . .  about 1 hour ago
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜ਼ੇਰ ਦੇ ਨੌਜਵਾਨ ਦੀ ਰੋਮ ਵਿਖੇ ਮੌਤ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਜ਼ੇਰ ਦੇ ਇਕ ਨੌਜਵਾਨ ਦੀ ਇਟਲੀ ਦੇ ਰੋਮ ਵਿਖੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੌਤ ਦੇ ਕਾਰਨਾਂ ਦੀ ...
ਬਾਰ੍ਹਵੀਂ ਜਮਾਤ 'ਚ ਫ਼ੇਲ੍ਹ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਸਰਹਾਲੀ ਕਲਾਂ ,24 ਅਪ੍ਰੈਲ [ਅਜੇ ਸਿੰਘ ਹੁੰਦਲ]- ਕੱਲ੍ਹ ਆਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਅਸਫਲ ਹੋਣ 'ਤੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰ ਲਈ ।
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਪੰਜਵਾਂ ਝਟਕਾ , ਕਪਤਾਨ ਵਿਲਿਅਮਸਨ 29 ਦੌੜਾਂ ਬਣਾ ਕੇ ਆਊਟ
. . .  about 2 hours ago
ਅੱਵਲ ਆਉਣ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਭਾਰਤ ਸਰਕਾਰ ਵੱਲੋਂ ਸਨਮਾਨ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਪੰਜਾਬ ਭਰ 'ਚੋਂ ਇਮਾਨਦਾਰੀ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਵਿਚ ਫ਼ਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਪ੍ਰੀਸ਼ਦ ਪਹਿਲੇ ਸਥਾਨ 'ਤੇ ਰਿਹਾ। ਜਿਸ ...
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ 2 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਤੀਜਾ ਝਟਕਾ , ਮਨੀਸ਼ ਪਾਂਡੇ 16 ਦੌੜਾਂ ਬਣਾ ਕੇ ਆਊਟ
. . .  1 minute ago
ਆਈ ਪੀ ਐੱਲ 2018 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 3 hours ago
ਲੜਕੇ ਦੀ ਹੱਤਿਆ ਕਰਨ ਵਾਲੇ ਨੂੰ ਇਕ ਵਿਅਕਤੀ ਨੂੰ ਉਮਰ ਕੈਦ
. . .  about 3 hours ago
ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)- ਇਕ ਲੜਕੇ ਦੀ ਹੱਤਿਆ ਕਰਨ ਵਾਲੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੇ ਸਬੂਤਾਂ ਦੇ ਆਧਾਰ 'ਤੇ ਕਾਤਲ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਦਾ ਹੁਕਮ...
ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  about 3 hours ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  about 4 hours ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 5 hours ago
ਹੈਦਰਾਬਾਦ, 24 ਅਪ੍ਰੈਲ - ਡੀ.ਆਰ.ਆਈ ਨੇ ਵਿਜੇਵਾੜਾ ਤੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 2,09,14,800 ਰੁਪਏ...
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 5 hours ago
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 5 hours ago
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਸੁਸ਼ਮਾ ਸਵਰਾਜ ਪਹੁੰਚੀ ਮੰਗੋਲੀਆ
. . .  about 5 hours ago
ਦਿੱਲੀ ਦੇ ਮੈਟਰੋ ਵਿਹਾਰ 'ਚ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼
. . .  about 5 hours ago
ਮੁੱਠਭੇੜ 'ਚ ਤਿੰਨ ਅੱਤਵਾਦੀ ਢੇਰ
. . .  about 6 hours ago
ਜਨਮ ਦਿਨ ਮਨਾਉਣ ਲਈ ਸਚਿਨ ਤੇਂਦੁਲਕਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਪ੍ਰਸੰਸਕ
. . .  about 6 hours ago
ਦਲਿਤਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ ਭਾਜਪਾ - ਮਾਇਆਵਤੀ
. . .  about 6 hours ago
ਕਠੂਆ ਮਾਮਲਾ : ਨਾਬਾਲਗ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  about 7 hours ago
ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  about 7 hours ago
ਗਡਚਿਰੌਲੀ ਮੁੱਠਭੇੜ : 37 ਨਕਸਲੀਆਂ ਦੀ ਹੋਈ ਮੌਤ
. . .  about 7 hours ago
ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ,ਪਤੀ ਪਤਨੀ ਨੂੰ ਗੰਭੀਰ ਸੱਟਾ,ਟਰੱਕ ਦੁਕਾਨਾਂ ਅੰਦਰ ਜਾ ਵੜਿਆ
. . .  about 8 hours ago
ਢਾਹਾਂ ਵਿਖੇ ਬਾਬਾ ਬੁਧ ਸਿੰਘ ਦੇ ਅੰਤਿਮ ਸਸਕਾਰ 'ਤੇ ਅਨੇਕਾ ਆਗੂ ਪੁੱਜੇ
. . .  about 8 hours ago
ਮੁੱਠਭੇੜ 'ਚ ਇਕ ਜਵਾਨ ਤੇ ਪੁਲਿਸ ਮੁਲਾਜ਼ਮ ਸ਼ਹੀਦ
. . .  about 8 hours ago
ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  about 9 hours ago
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  about 9 hours ago
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  about 9 hours ago
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 10 hours ago
ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜਾਈ ਜਾਵੇਗੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਮੰਗਾਂ ਸਬੰਧੀ ਕੀਤੀ ਰੋਸ ਰੈਲੀ

ਚੰਡੀਗੜ੍ਹ, 20 ਮਾਰਚ (ਅਜਾਇਬ ਸਿੰਘ ਔਜਲਾ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੌਲਾ ਦੀ ਪ੍ਰਧਾਨਗੀ ਹੇਠ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ -ਹੈਲਪਰਾਂ ਚੰਡੀਗੜ੍ਹ ਸੈਕਟਰ 34 ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਫ਼ਤਰ ਸਾਹਮਣੇ ਅਕਾਸ਼ ਗੰੁਜਾਊ ਨਾਅਰਿਆਂ ਨਾਲ ਵਿਸ਼ਾਲ ਰੈਲੀ ਕੀਤੀ ਗਈ | ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਹੈਲਪਰਜ਼ ਦੇ ਕੌਮੀ ਪ੍ਰਧਾਨ ਸ੍ਰੀਮਤੀ ਊਸ਼ਾ ਰਾਣੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਸ ਦਿਨ ਦੀ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਬੀ.ਜੇ.ਪੀ. ਦੀ ਸਰਕਾਰ ਆਈ ਹੈ ਤਦ ਤੋਂ ਹੀ ਆਈ.ਸੀ.ਡੀ.ਐਸ ਸਕੀਮ ਦਾ ਘਾਣ ਕਰਨਾ ਸ਼ੁਰੂ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇੱਧਰ ਜਿਸ ਦਿਨ ਦੀ ਪੰਜਾਬ ਵਿਚ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਈ ਹੈ ਆਂਗਣਵਾੜੀਆਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ | ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੀ੍ਰ. ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੇ ਆਈ.ਸੀ.ਡੀ.ਐਸ. ਸਕੀਮ ਨੂੰ ਵੱਡਾ ਖੋਰਾ ਲਾਇਆ ਹੈ | ਪ੍ਰੀ-ਪ੍ਰਾਇਮਰੀ ਕਲਾਸਾਂ ਆਂਗਣਵਾੜੀ ਕੇਂਦਰਾਂ ਵਿਚ ਹੀ ਚਲਾਉਣ ਦਾ ਫ਼ੈਸਲਾ ਕੀਤਾ ਸੀ ਪਰ ਉਹ ਅਜੇ ਤਕ ਲਾਗੂ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਮਾਣਭੱਤੇ ਵਿਚ ਨਵਾਂ ਵਾਧਾ ਤਾਂ ਕੀ ਕਰਨਾ ਸੀ ਪਹਿਲਾਂ ਤੋਂ ਦਿੱਤਾ ਜਾਣ ਵਾਲਾ ਮਾਨ ਭੱਤਾ ਵੀ ਛੇ-ਛੇ ਮਹੀਨੇ ਨਹੀਂ ਦਿੱਤਾ ਜਾ ਰਿਹਾ | ਜਦੋਂ ਕਿ ਸਾਡੇ ਗੁਆਂਢੀ ਸੂਬੇ ਨੇ ਆਂਗਣਵਾੜੀ ਮੁਲਾਜ਼ਮਾਂ ਲਈ ਇਸ ਬਜਟ ਸੈਸ਼ਨ ਦੌਰਾਨ ਕੁਸ਼ਲ ਅਤੇ ਅਰਧ ਕੁਸ਼ਲ ਦਾ ਦਰਜਾ ਦਿੰਦੇ ਹੋਏ ਵਰਕਰ ਨੂੰ 11429 ਅਤੇ ਹੈਲਪਰ ਨੂੰ 5750 ਰੁ: ਕਰਦੇ ਹੋਏ ਮਹਿੰਗਾਈ ਸੂਚਕ ਅੰਕ ਨਾਲ ਜੋੜਿਆ ਗਿਆ ਹੈ | ਅਸੀਂ ਮੰਗ ਕਰਦੇ ਹਾਂ ਕਿ ਪੰਜਾਬ ਦੀ ਆਂਗਣਵਾੜੀ ਵਰਕਰ ਹੈਲਪਰ ਨੂੰ ਵੀ ਇਸ ਬਜਟ ਸੈਸ਼ਨ ਦੌਰਾਨ ਹਰਿਆਣਾ ਪੈਟਰਨ ਦਿੱਤਾ ਜਾਵੇ | ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੀਟੂ ਦੇ ਜਨਰਲ ਸਕੱਤਰ ਕਾ. ਰਘੂਨਾਥ ਸਿੰਘ ਅਤੇ ਸੂਬਾ ਪ੍ਰਧਾਨ ਕਾ. ਵਿਜੇ ਮਿਸਰਾ ਅਤੇ ਚੰਦਰ ਸ਼ੇਖਰ ਨੇ ਕਿਹਾ ਕਿ 43 ਸਾਲ ਆਈ.ਸੀ.ਡੀ.ਐਸ. ਸਕੀਮ ਵਿਚ ਕੰਮ ਕਰਨ ਤੋਂ ਬਾਅਦ ਵੀ ਆਂਗਣਵਾੜੀ ਵਰਕਰਾਂ ਹੈਲਪਰਾਂ ਅੱਜ ਵੀ ਸਕੀਮ ਵਰਕਰ ਹੀ ਹਨ | ਇੰਨਾ ਲੰਬਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਇਹਨਾਂ ਨੂੰ ਘੱਟੋ ਘੱਟ ਉਜਰਤ ਦੇਣ ਨੰੂ ਤਿਆਰ ਨਹੀਂ | ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਸ੍ਰੀਮਤੀ ਸੁਭਾਸ਼ ਰਾਣੀ ਅਤੇ ਚੇਅਰਪਰਸਨ ਧਰਮਜੀਤ ਕੌਰ ਨੇ ਦੋਸ਼ ਲਾਇਆ ਕਿ ਚੰਡੀਗੜ੍ਹ, 20 ਮਾਰਚ (ਅਜਾਇਬ ਸਿੰਘ ਔਜਲਾ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੌਲਾ ਦੀ ਪ੍ਰਧਾਨਗੀ ਹੇਠ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ -ਹੈਲਪਰਾਂ ਚੰਡੀਗੜ੍ਹ ਸੈਕਟਰ 34 ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਫ਼ਤਰ ਸਾਹਮਣੇ ਅਕਾਸ਼ ਗੁੰਜਾਊ ਨਾਅਰਿਆਂ ਨਾਲ ਵਿਸ਼ਾਲ ਰੈਲੀ ਕੀਤੀ ਗਈ। ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਹੈਲਪਰਜ਼ ਦੇ ਕੌਮੀ ਪ੍ਰਧਾਨ ਸ੍ਰੀਮਤੀ ਊਸ਼ਾ ਰਾਣੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਸ ਦਿਨ ਦੀ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਬੀ.ਜੇ.ਪੀ. ਦੀ ਸਰਕਾਰ ਆਈ ਹੈ ਤਦ ਤੋਂ ਹੀ ਆਈ.ਸੀ.ਡੀ.ਐਸ ਸਕੀਮ ਦਾ ਘਾਣ ਕਰਨਾ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਧਰ ਜਿਸ ਦਿਨ ਦੀ ਪੰਜਾਬ ਵਿਚ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਈ ਹੈ ਆਂਗਣਵਾੜੀਆਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੀ੍ਰ. ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੇ ਆਈ.ਸੀ.ਡੀ.ਐਸ. ਸਕੀਮ ਨੂੰ ਵੱਡਾ ਖੋਰਾ ਲਾਇਆ ਹੈ। ਪ੍ਰੀ-ਪ੍ਰਾਇਮਰੀ ਕਲਾਸਾਂ ਆਂਗਣਵਾੜੀ ਕੇਂਦਰਾਂ ਵਿਚ ਹੀ ਚਲਾਉਣ ਦਾ ਫ਼ੈਸਲਾ ਕੀਤਾ ਸੀ ਪਰ ਉਹ ਅਜੇ ਤਕ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਾਣਭੱਤੇ ਵਿਚ ਨਵਾਂ ਵਾਧਾ ਤਾਂ ਕੀ ਕਰਨਾ ਸੀ ਪਹਿਲਾਂ ਤੋਂ ਦਿੱਤਾ ਜਾਣ ਵਾਲਾ ਮਾਨ ਭੱਤਾ ਵੀ ਛੇ-ਛੇ ਮਹੀਨੇ ਨਹੀਂ ਦਿੱਤਾ ਜਾ ਰਿਹਾ। ਜਦੋਂ ਕਿ ਸਾਡੇ ਗੁਆਂਢੀ ਸੂਬੇ ਨੇ ਆਂਗਣਵਾੜੀ ਮੁਲਾਜ਼ਮਾਂ ਲਈ ਇਸ ਬਜਟ ਸੈਸ਼ਨ ਦੌਰਾਨ ਕੁਸ਼ਲ ਅਤੇ ਅਰਧ ਕੁਸ਼ਲ ਦਾ ਦਰਜਾ ਦਿੰਦੇ ਹੋਏ ਵਰਕਰ ਨੂੰ 11429 ਅਤੇ ਹੈਲਪਰ ਨੂੰ 5750 ਰੁ: ਕਰਦੇ ਹੋਏ ਮਹਿੰਗਾਈ ਸੂਚਕ ਅੰਕ ਨਾਲ ਜੋੜਿਆ ਗਿਆ ਹੈ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬ ਦੀ ਆਂਗਣਵਾੜੀ ਵਰਕਰ ਹੈਲਪਰ ਨੂੰ ਵੀ ਇਸ ਬਜਟ ਸੈਸ਼ਨ ਦੌਰਾਨ ਹਰਿਆਣਾ ਪੈਟਰਨ ਦਿੱਤਾ ਜਾਵੇ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੀਟੂ ਦੇ ਜਨਰਲ ਸਕੱਤਰ ਕਾ. ਰਘੂਨਾਥ ਸਿੰਘ ਅਤੇ ਸੂਬਾ ਪ੍ਰਧਾਨ ਕਾ. ਵਿਜੇ ਮਿਸਰਾ ਅਤੇ ਚੰਦਰ ਸ਼ੇਖਰ ਨੇ ਕਿਹਾ ਕਿ 43 ਸਾਲ ਆਈ.ਸੀ.ਡੀ.ਐਸ. ਸਕੀਮ ਵਿਚ ਕੰਮ ਕਰਨ ਤੋਂ ਬਾਅਦ ਵੀ ਆਂਗਣਵਾੜੀ ਵਰਕਰਾਂ ਹੈਲਪਰਾਂ ਅੱਜ ਵੀ ਸਕੀਮ ਵਰਕਰ ਹੀ ਹਨ। ਇੰਨਾ ਲੰਬਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਇਹਨਾਂ ਨੂੰ ਘੱਟੋ ਘੱਟ ਉਜਰਤ ਦੇਣ ਨੂੰ ਤਿਆਰ ਨਹੀਂ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਸ੍ਰੀਮਤੀ ਸੁਭਾਸ਼ ਰਾਣੀ ਅਤੇ ਚੇਅਰਪਰਸਨ ਧਰਮਜੀਤ ਕੌਰ ਨੇ ਦੋਸ਼ ਲਾਇਆ ਕਿ
ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਆਂਗਣਵਾੜੀ ਵਰਕਰਾਂ-ਹੈਲਪਰਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ, ਪਰ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਣੇ ਇਕ ਸਾਲ ਪੂਰਾ ਹੋ ਗਿਆ ਹੈ ਪਰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਪ੍ਰਤੀ ਇਕ ਵਾਰ ਵੀ ਧਿਆਨ ਤਾਂ ਕੀ ਦੇਣਾ ਸੀ ਰੋਜ਼ ਨਵੇਂ ਨਵੇਂ ਵਾਧੂ ਕੰਮਾਂ ਦਾ ਬੋਝ ਪਾ ਆਂਗਣਵਾੜੀ ਮੁਲਾਜ਼ਮਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਅੱਜ ਦੀ ਰੈਲੀ ਨੂੰ ਸੀਨੀਅਰ ਮੀਤ ਪ੍ਰਧਾਨ ਬਲਰਾਜ ਕੌਰ, ਕ੍ਰਿਸ਼ਨਾ ਕੁਮਾਰੀ, ਅੰਮ੍ਰਿਤਪਾਲ ਕੌਰ, ਗੁਰਦੀਪ ਕੌਰ, ਗੁਰਮੀਤ ਕੌਰ, ਗੁਰਪ੍ਰੀਤ ਕੌਰ, ਗੁਰਮਿੰਦਰ ਕੌਰ, ਸੁਖਜੀਤ ਕੌਰ, ਸੁਰਜੀਤ ਕੌਰ, ਰਾਜਵਿੰਦਰ ਕੌਰ ਕਾਹਲੋਂ, ਅਨੂਪ ਕੌਰ, ਜਸਵਿੰਦਰ ਕੌਰ, ਗੁਰਬਖ਼ਸ਼ ਕੌਰ, ਕੁਲਵੀਰ ਕੌਰ, ਸ਼ਿੰਦਰ ਕੌਰ ਬੜੀ, ਮਨਦੀਪ ਕੁਮਾਰੀ, ਵਰਿੰਦਰ ਕੌਰ, ਜਸਵੀਰ ਕੌਰ, ਚਰਨਜੀਤ ਕੌਰ ਆਦਿ ਆਗੂਆਂ ਨੇ ਵੀ ਸ਼ਿਰਕਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਫ਼ੌਰੀ ਮੰਨਣ ਲਈ ਕਿਹਾ।
ਹਰਿਆਣਾ ਸਰਕਾਰ ਦੇ ਡੀ.ਸੀ. ਅਤੇ ਪੁਲਿਸ ਸੁਪਰਡੈਂਟਾਂ ਨੂੰ ਸਮੱਸਿਆਵਾਂ ਪ੍ਰਤੀ ਆਦੇਸ਼
ਚੰਡੀਗੜ੍ਹ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਆਦੇਸ਼ ਦਿੱਤੇ ਹਨ ਕਿ ਮਹੀਨੇ ਵਿਚ ਘੱਟੋ-ਘੱਟ ਇਕ ਪਿੰਡ ਵਿਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਤੇ ਸੁਣਵਾਈ ਕਰਨ ਲਈ ਪਿੰਡ ਵਿਚ ਰਾਤ ਠਹਿਰਾਣ ਅਤੇ ਇਸ ਦੀ ਫ਼ੋਟੋ ਸਮੇਤ ਇਕ ਸਾਫ਼ਟ ਕਾਪੀ ਦੀ ਰਿਪੋਰਟ ਈਮੇਲ 'ਤੇ ਵੀ ਭੇਜਣ। ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਡਲ ਕਮਿਸ਼ਨਰ ਅਤੇ ਪੁਲਿਸ ਇੰਸਪੈਕਟਰ ਜਨਰਲ ਮਹੀਨੇ ਆਧਾਰ 'ਤੇ ਇਸ ਦੀ ਤਰੱਕੀ ਦੀ ਸਮੀਖਿਆ ਕਰਨਗੇ।

ਕਵਿਤਾ ਕੇਵਲ ਮਨੋਰੰਜਨ ਦੀ ਸ਼ੈਅ ਨਹੀਂ ਇਹ ਵਿਚਾਰਾਂ ਦਾ ਪ੍ਰਭਾਵ ਅਤੇ ਚਿੰਤਨ ਵੀ ਹੁੰਦੀ ਹੈ ਸਿਮਰਜੀਤ ਗਰੇਵਾਲ

ਚੰਡੀਗੜ੍ਹ, 20 ਮਾਰਚ (ਅਜਾਇਬ ਸਿੰਘ ਔਜਲਾ)-''ਕਵਿਤਾ ਕੇਵਲ ਮਨੋਰੰਜਨ ਦੀ ਸ਼ੈਅ ਨਹੀਂ ਇਹ ਵਿਚਾਰਾਂ ਦਾ ਪ੍ਰਭਾਵ ਅਤੇ ਚਿੰਤਨ ਵੀ ਹੁੰਦੀ ਹੈ |'' ਇਹ ਗੱਲ ਪੰਜਾਬੀ ਦੀ ਪ੍ਰਤਿਭਾਵਾਨ ਕਵਿੱਤਰੀ ਸਿਮਰਜੀਤ ਗਰੇਵਾਲ ਵਲੋਂ 'ਅਜੀਤ' ਨਾਲ ਗੱਲ ਕਰਦਿਆਂ ਸਾਂਝੀ ਕੀਤੀ | ਮਾਨਸਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ, ਲੁਟੇਰਾ ਬਜ਼ੁਰਗ ਔਰਤ ਦਾ ਪਰਸ ਖੋਹ ਕੇ ਫ਼ਰਾਰ, ਔਰਤ ਜ਼ਖਮੀ

ਚੰਡੀਗੜ੍ਹ, 20 ਮਾਰਚ (ਰਣਜੀਤ ਸਿੰਘ)-ਮੰਗਲਵਾਰ ਦੇਰ ਰਾਤ ਇਕ 70 ਸਾਲਾ ਬਜ਼ੁਰਗ ਔਰਤ ਦਾ ਮੋਟਰਸਾਈਕਲ ਸਵਾਰ ਪਰਸ ਖੋਹ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਇਹ ਘਟਨਾ ਉਦੋਂ ਵਾਪਰੀ ਜਦੋਂ ਬਜ਼ੁਰਗ ਔਰਤ ਇਕ ਧਾਰਮਿਕ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤੋਂ ਬਾਅਦ ਘਰ ਵਾਪਸ ਜਾ ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਤੇ ਐਮ.ਸੀ. ਇੰਪਲਾਈਜ਼ ਵਰਕਰ ਯੂ.ਟੀ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ, 20 ਮਾਰਚ (ਅਜਾਇਬ ਸਿੰਘ ਔਜਲਾ)-ਕੋਆਰਡੀਨੇਸ਼ਨ ਕਮੇਟੀ ਤੇ ਐਮ.ਸੀ. ਇੰਪਲਾਈਜ਼ ਵਰਕਰ ਯੂ.ਟੀ ਵਲੋਂ ਚੰਡੀਗੜ੍ਹ ਦੇ ਸ਼ਾਂਤੀਕੁੰਜ ਸੈਕਟਰ 16 ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਏ.ਐਸ.ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੈਲੀ ਦੌਰਾਨ ਨੇੜੇ ਦੀਆਂ ਸੜਕਾਂ 'ਤੇ ਵੀ ਟ੍ਰੈਫ਼ਿਕ ਜਾਮ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਦੋ ਹਜ਼ਾਰ ਦੇ ਕਰੀਬ ਪੁਲਿਸ ਜਵਾਨਾਂ ਨੂੰ ਰੈਲੀ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ, ਜਿਸ ਵਿਚ ...

ਪੂਰੀ ਖ਼ਬਰ »

ਜੀ.ਐਸ.ਟੀ. ਸਬੰਧੀ ਵਿਦਿਆਰਥੀਆਂ ਤੋਂ ਮੰਗੇ ਜਾਣਗੇ ਸੁਝਾਅ

ਚੰਡੀਗੜ੍ਹ, 20 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਹੋਸਟਲਾਂ ਵਿਚ ਕਾਰਪੋਰੇਟਿਵ ਮੈਸਾਂ ਸ਼ੁਰੂ ਕਰਨ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਚਾਰ ਜਾਣਨ ਲਈ ਸੁਝਾਅ ਮੰਗੇ ਜਾਣਗੇ, ਜੇਕਰ ਯੂਨੀਵਰਸਿਟੀ ਵਿਚ ਕਾਰਪੋਰੇਟਿਵ ਮੈਸਾਂ ਸ਼ੁਰੂ ਹੁੰਦੀਆਂ ਤਾਂ ...

ਪੂਰੀ ਖ਼ਬਰ »

ਮਾਮਲਾ ਆਵਾਰਾ ਕੁੱਤਿਆਂ 'ਤੇ ਕਾਬੂ ਪਾਉਣ ਦਾ ਕੁੱਤਿਆਂ ਨੂੰ 'ਗੋਦ ਲੈਣ' ਲਈ ਮੁਹਿੰਮ ਸਿਆਸੀ ਵਾਅਦਿਆਂ 'ਚ ਲਟਕੀ, ਵਿਭਾਗੀ ਕਾਰਵਾਈ ਹਦਾਇਤਾਂ 'ਚ ਅਟਕੀ!

ਚੰਡੀਗੜ੍ਹ, 20 ਮਾਰਚ (ਆਰ. ਐਸ. ਲਿਬਰੇਟ)-ਨਗਰ ਨਿਗਮ ਵਲੋਂ ਆਵਾਰਾ ਕੁੱਤਿਆਂ ਸਬੰਧੀ ਔਕੜਾਂ 'ਤੇ ਕਾਬੂ ਪਾਉਣ ਲਈ ਕੁੱਤਿਆਂ ਨੂੰ ਗੋਦ ਲੈਣ ਲਈ ਉਤਸ਼ਾਹਿਤ ਕਰਨ ਦੀ ਮੁਹਿੰਮ ਸਿਆਸੀ ਵਾਅਦਿਆਂ 'ਚ ਹੀ ਲਟਕੀ ਨਜ਼ਰ ਆ ਰਹੀ ਹੈ | ਨਗਰ ਨਿਗਮ ਦੇ ਸਬੰਧਤ ਵਿਭਾਗ ਨੇ ਇਨ੍ਹਾਂ 'ਤੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ ਵਿਚ ਆਏ ਪੈਦਲ ਵਿਅਕਤੀ ਦੀ ਮੌਤ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਵਿਚ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਪੈਦਲ ਜਾਂਦੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ | ਚਾਲਕ ਟਰੱਕ ਨੂੰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ | ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ...

ਪੂਰੀ ਖ਼ਬਰ »

7 ਆਈ.ਏ.ਐਸ. ਤੇ 3 ਐਚ. ਸੀ. ਐਸ. ਅਧਿਕਾਰੀ ਬਦਲੇ

ਚੰਡੀਗੜ੍ਹ, 20 ਮਾਰਚ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 7 ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਟਾਊਨ ਐਾਡ ਕੰਟਰੀ ਪਲਾਨਿੰਗ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਸਕੱਤਰ, ਵਿਗਿਆਨ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਤੇ ਗੰਭੀਰ ਵਿੱਤੀ ਤੇ ਅਕਾਦਮਿਕ ਬੇਨਿਯਮੀਆਂ ਦਾ ਦੋਸ਼, ਨੋਟਿਸ ਜਾਰੀ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਰੁੱਧ ਕੈਗ ਰੀਪੋਰਟ-2015 ਦੇ ਹਵਾਲੇ ਨਾਲ ਗੰਭੀਰ ਵਿੱਤੀ ਤੇ ਅਕਾਦਮਿਕ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਇਕ ਲੋਕਹਿੱਤ ਪਟੀਸ਼ਨ ਵਿਚ ਹਾਈਕੋਰਟ ਦੇ ਸੇਵਾ-ਮੁਕਤ ਜੱਜ ਦੀ ...

ਪੂਰੀ ਖ਼ਬਰ »

ਵਿਦਿਆਰਥਣ ਵਲੋਂ ਛੇੜ-ਛਾੜ ਦੇ ਲਗਾਏ ਦੋਸ਼ਾਂ ਨੂੰ ਲੈ ਕੇ ਬੈਠਕ

ਚੰਡੀਗੜ੍ਹ, 20 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਡੈਂਟਲ ਕਾਲਜ ਦੇ ਇਕ ਡਾਕਟਰ 'ਤੇ ਇਕ ਵਿਦਿਆਰਥਣ ਵਲੋਂ ਲਗਾਏ ਛੇੜ-ਛਾੜ ਦੇ ਦੋਸ਼ਾਂ ਨੂੰ ਲੈ ਕੇ ਅੱਜ ਪੀ.ਯੂ .ਕੈਸ਼ ਕਮੇਟੀ ਦੀ ਬੈਠਕ ਹੋਈ | ਇਸ ਵਿਚ ਵਿਦਿਆਰਥਣ ਅਤੇ ਡਾਕਟਰ ਨੂੰ ਬੁਲਾਇਆ ਗਿਆ | ਇਸ ਬੈਠਕ ...

ਪੂਰੀ ਖ਼ਬਰ »

ਇੰਸਪੈਕਟਰ ਆਰਤੀ ਗੋਇਲ ਮੁਅੱਤਲ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਮਹਿਲਾ ਪੁਲਿਸ ਸਟੇਸ਼ਨ 'ਚ ਤਾਇਨਾਤ ਇੰਸਪੈਕਟਰ ਆਰਤੀ ਗੋਇਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਸੂਤਰਾਂ ਅਨੁਸਾਰ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਮਿਲਣ ਦੇ ਬਾਅਦ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਗੀਤਾਂ, ਫ਼ਿਲਮਾਂ ਵਿਚ ਲੱਚਰਤਾ ਦੀ ਨਿਸ਼ਾਨਦੇਹੀ ਕਰਨ ਵਾਸਤੇ, ਵੱਖਰਾ ਸੈਂਸਰ ਬੋਰਡ ਸਮੇਂ ਦੀ ਮੁੱਖ ਲੋੜ-ਜਰਨੈਲ ਘੁਮਾਣ

ਚੰਡੀਗੜ੍ਹ, 20 ਮਾਰਚ (ਅਜਾਇਬ ਸਿੰਘ ਔਜਲਾ)-''ਬੇਸ਼ੱਕ ਅੱਜ ਪੰਜਾਬੀ ਗੀਤ ਸੰਗੀਤ ਦਾ ਘੇਰਾ ਐਨਾ ਵਿਸ਼ਾਲ ਹੋ ਗਿਆ ਹੈ ਕਿ ਇਸ ਨੇ ਬਾਲੀਵੁੱਡ ਤੋਂ ਲੈ ਕੇ ਪੂਰੀ ਦੁਨੀਆਂ ਤੱਕ ਆਪਣੇ ਖੰਭ ਪਸਾਰ ਲਏ ਹਨ, ਇਸ ਪਸਾਰੇ ਦਾ ਪੰਜਾਬੀ ਜ਼ੁਬਾਨ, ਪੰਜਾਬੀ ਸੰਗੀਤਕ ਧਿਰਾਂ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਸਰਾਫਾ ਐਸੋਸੀਏਸ਼ਨ ਦਾ ਗਠਨ

ਐੱਸ. ਏ. ਐੱਸ. ਨਗਰ, 20 ਮਾਰਚ (ਅ. ਬ)-ਬੀਤੇ ਕੱਲ੍ਹ ਚੰਡੀਗੜ੍ਹ ਸਰਾਫਾ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ, ਜਿਸ ਵਿਚ ਅਨਿਲ ਤਲਵਾੜ, ਸਰਬਜੀਤ ਸਿੰਘ ਪਾਰਸ, ਹਰਵਿੰਦਰ ਸਿੰਘ, ਬਾਲ ਕ੍ਰਿਸ਼ਨ, ਅਸ਼ਵਨੀ ਮਹਾਜਨ, ਸੂਰਜ ਮੋਹਨ ਚੌਹਾਨ, ਸੁਨੀਲ ਭਾਰਦਵਾਜ, ਰਾਹੁਲ ਸਿੰਗਲਾ, ਸੁਭਾਸ਼ ...

ਪੂਰੀ ਖ਼ਬਰ »

ਸੌ ਫ਼ੀਸਦੀ ਅਪਾਹਜਾਂ ਲਈ ਵਿੱਤੀ ਮਦਦ ਦੀ ਮੰਗ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)-ਸੌ ਫ਼ੀਸਦੀ ਅਪਾਹਜ ਹੋਣ ਕਾਰਨ ਅਸਮਰਥਤਾ ਦੀ ਹਾਲਤ ਝੱਲ ਰਹੇ ਲੋਕਾਂ ਲਈ ਢੁੱਕਵੀਂ ਮਹੀਨਾਵਾਰ ਵਿੱਤੀ ਮਦਦ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿਚ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਐੱਨ.ਆਈ.ਏ. ਨੇ ਮਿੰਟੂ ਨੂੰ ਗੋਲੀ ਚਲਾਉਣ ਵਾਲੇ ਮਾਮਲੇ 'ਚ ਕੀਤਾ ਨਾਮਜ਼ਦ

ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਐੱਨ. ਆਈ. ਏ. ਵਲੋਂ ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਦਿੱਲੀ ਤੋਂ ਗਿ੍ਫ਼ਤਾਰ ਹਰਮਿੰਦਰ ਸਿੰਘ ਮਿੰਟੂ ਨੂੰ ਲੁਧਿਆਣਾ ਵਿਚਲੀ ਆਰ. ਐੱਸ. ਐੱਸ. ਸ਼ਾਖਾ 'ਚ ਗੋਲੀ ਚਲਾਉਣ ਦੇ ਮਾਮਲੇ 'ਚ ਅੱਜ ਨਾਮਜ਼ਦ ਕਰ ਲਿਆ ਗਿਆ | ਅਦਾਲਤ 'ਚ ਅੱਜ ...

ਪੂਰੀ ਖ਼ਬਰ »

ਹਰਸਿਮਰਤ ਨੇ 'ਸ਼ੀ ਵਿੱਲ ਬ੍ਰਾਂਡ' ਦਾ ਲੋਗੋ ਲਾਂਚ ਕੀਤਾ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ 'ਚ ਔਰਤਾਂ ਨੂੰ ਰੁਜ਼ਗਾਰ ਦੇ ਖੇਤਰ ਵਿਚ ਆਤਮ ਨਿਰਭਰ ਬਣਾਉਣ ਲਈ ਮਾਤਾ ਖੀਵੀ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ 'ਸ਼ੀ ਵਿੱਲ ਬ੍ਰਾਂਡ' ਹੇਠ ਆਊਟਲੈੱਟ ਖੋਲੇ੍ਹ ਜਾ ਰਹੇ ਜਾ ਰਹੇ ਹਨ | ਔਰਤਾਂ ਨੂੰ ਖੇਤਰ ਵਿਚ ...

ਪੂਰੀ ਖ਼ਬਰ »

ਪੰਜ ਦਿਨ ਪਹਿਲਾਂ ਹੋਈ ਹੱਤਿਆ ਦੇ ਮਾਮਲੇ 'ਚ ਵੀਡੀਓ ਹੋਈ ਵਾਇਰਲ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)-ਪਿੰਡ ਮੁਬਾਰਿਕਪੁਰ ਵਿਖੇ 5 ਦਿਨ ਪਹਿਲਾਂ ਹੋਈ ਹੱਤਿਆ ਦੇ ਮਾਮਲੇ 'ਚ ਇਕ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇਕ ਪ੍ਰਵਾਸੀ ਵਿਅਕਤੀ ਦਾਅਵਾ ਕਰ ਰਿਹਾ ਹੈ ਕਿ ਪਿੰਡ ਤਿ੍ਵੇਦੀ ਕੈਂਪ ਵਾਸੀ 50 ਸਾਲਾ ਅਸ਼ੋਕ ਕੁਮਾਰ ਦੀ ਹੱਤਿਆ ਉਸ ਦੇ ਜੀਜੇ ...

ਪੂਰੀ ਖ਼ਬਰ »

ਪਿਛਲੇ 10 ਸਾਲਾਂ 'ਚ ਅਕਾਲੀ ਦਲ ਨੇ ਸੂਬੇ ਨੂੰ ਰੋਲ ਕੇ ਰੱਖ ਦਿੱਤੈ-ਪਰਨੀਤ ਕੌਰ

ਡੇਰਾਬੱਸੀ, 20 ਮਾਰਚ (ਸ਼ਾਮ ਸਿੰਘ ਸੰਧੂ)-ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਡੇਰਾਬੱਸੀ ਨੇੜਲੇ ਪਿੰਡ ਕਾਰਕੌਰ ਅਤੇ ਬਿਜ਼ਨਪੁਰ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ. ਕੇ. ਸ਼ਰਮਾ ਨੇ ਸਰਕਾਰ 'ਚ ਆਪਣਾ ਰਸੂਖ ਵਰਤ ਕੇ ਕਈ ...

ਪੂਰੀ ਖ਼ਬਰ »

ਯੂਕੋ ਬੈਂਕ ਨੇ ਕੁੂੜਾ-ਕਰਕਟ ਪਾਉਣ ਲਈ ਨੀਲੇ ਤੇ ਹਰੇ ਡਸਟਬਿੰਨ ਸੌ ਾਪੇ

ਖਰੜ, 20 ਮਾਰਚ (ਜੰਡਪੁਰੀ)-ਨਗਰ ਕੌਾਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਅਤੇ ਕਾਰਜ ਸਾਧਕ ਅਫ਼ਸਰ ਸੰਦੀਪ ਤਿਵਾੜੀ ਨੂੰ ਅੱਜ ਯੂਕੋ ਬੈਂਕ ਦੇ ਜ਼ੋਨਲ ਮੈਨੇਜਰ ਯੂਸੀ ਸਕਸੈਨਾ ਅਤੇ ਬ੍ਰਾਂਚ ਮੈਨੇਜਰ ਪ੍ਰਭਗੀਤ ਕੌਰ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਕੁੂੜਾ-ਕਰਕਟ ਪਾਉਣ ਲਈ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 20 ਮਾਰਚ (ਰਾਣਾ)-ਕਜੌਲੀ ਵਾਟਰ ਸਕੀਮ ਫੇਜ਼-3 ਦੀ ਮੇਨ ਪਾਇਪ ਲਾਈਨ ਦੀ ਮੁਰੰਮਤ ਦੇ ਚਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮਨਜ਼ੂਰੀ ਲਈ ਗਈ ਹੈ, ਜਿਸ ਕਾਰਨ ਵਾਟਰ ਸਕੀਮ ਫੇਜ਼-3 ਕਜੌਲੀ ਦੀ ਪਾਣੀ ਦੀ ਸਪਲਾਈ ਬੰਦ ਕੀਤੀ ਜਾਣੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਇੰਡੋ-ਗਲੋਬਲ ਕਾਲਜ 'ਚ ਰੁਜ਼ਗਾਰ ਦੇ ਮੌਕਿਆਂ 'ਤੇ ਐਚ. ਆਰ. ਸਮਿੱਟ ਦਾ ਆਯੋਜਨ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜ ਵਲੋਂ ਆਪਣੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ ਡਿਗਰੀ ਹਾਸਲ ਕਰਨ ਤੋਂ ਬਾਅਦ ਬਿਹਤਰੀਨ ਨੌਕਰੀਆਂ ਹਾਸਲ ਕਰਨ ਤੇ ਮੌਜੂਦਾ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਕੈਂਪਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਦੀ ਚੰਡੀਗੜ੍ਹ ਰੈਲੀ ਨੇ ਕਾਂਗਰਸ ਦੀਆਂ ਜੜ੍ਹਾਂ ਹਿਲਾਈਆਂ-ਗਿੱਲ

ਖਰੜ, 20 ਮਾਰਚ (ਜੰਡਪੁਰੀ)-ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਿਖ਼ਲਾਫ਼ ਚੰਡੀਗੜ੍ਹ ਵਿਖੇ ਕੀਤੀ ਗਈ ਰੋਸ ਰੈਲੀ ਨੇ ਕਾਂਗਰਸ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ | ਇਹ ਵਿਚਾਰ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਨਾਨ-ਛੋਲੇ ਵਿਕਰੇਤਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮੁਹਾਲੀ 'ਚ ਰਹਿੰਦੇ ਨਾਨ-ਛੋਲੇ ਬਣਾਉਣ ਵਾਲੇ ਇਕ ਵਿਅਕਤੀ ਵਲੋਂ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ...

ਪੂਰੀ ਖ਼ਬਰ »

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਛੋਟੇ-ਛੋਟੇ ਬੱਚਿਆਂ ਲਈ ਗ੍ਰੈਜੂਏਸ਼ਨ ਸੈਰਾਮਨੀ

ਐੱਸ. ਏ. ਐੱਸ. ਨਗਰ, 20 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਛੋਟੇ-ਛੋਟੇ ਬੱਚਿਆਂ ਲਈ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ ਗਈ | ਇਸ ਮੌਕੇ ਜੂਨੀਅਰ ਵਿਦਿਆਰਥੀਆਂ ਨੂੰ ਅਗਲੀਆਂ ਕਲਾਸਾਂ ਵਿਚ ਪ੍ਰਮੋਟ ਕਰਦੇ ਹੋਏ ਇਕ ...

ਪੂਰੀ ਖ਼ਬਰ »

ਹਾਦਸਿਆਂ ਨੂੰ ਰੋਕਣ ਲਈ ਓਵਰ ਬਰਿੱਜ ਹੀ ਇਕ ਹੱਲ-ਆਗੂ

ਸੀ.ਪੀ. ਆਈ. ਐਮ. ਦੇ ਸੀਨੀਅਰ ਆਗੂ ਲਾਭ ਸਿੰਘ, ਕੌਲ ਸਿੰਘ, ਸੀ. ਪੀ. ਆਈ. ਐਮ. ਸ਼ਾਖਾ ਲਾਲੜੂ ਦੇ ਸਕੱਤਰ ਚੰਦਰਪਾਲ ਅੱਤਰੀ ਅਤੇ ਰਾਮ ਗੋਪਾਲ, ਸਤਪਾਲ ਸਿੰਘ, ਸ਼ਿਵ ਰਾਮ, ਗੁਰਚਰਨ ਸਿੰਘ, ਗਿਆਨ ਸਿੰਘ, ਬਲਜੀਤ ਸਿੰਘ ਆਦਿ ਦਾ ਕਹਿਣਾ ਹੈ ਕਿ ਇਹ ਚੌਾਕ ਖਤਰਨਾਕ ਚੌਾਕ ਬਣ ਚੁੱਕਾ ...

ਪੂਰੀ ਖ਼ਬਰ »

ਆਈ.ਟੀ.ਆਈ. ਚੌਾਕ ਬਣਿਆ ਸੜਕ ਹਾਦਸਿਆਂ ਦਾ ਕੇਂਦਰ ਟ੍ਰੈਫ਼ਿਕ ਲਾਈਟਾਂ ਬਣੀਆਂ ਸ਼ੋਅਪੀਸ, ਓਵਰ-ਬਰਿੱਜ ਬਣਾਉਣ ਦੀ ਮੰਗ

ਲਾਲੜੂ, 20 ਮਾਰਚ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਆਈ. ਟੀ. ਆਈ. ਚੌਾਕ ਹਾਦਸਿਆਂ ਦਾ ਕੇਂਦਰ ਬਣ ਚੁੱਕਾ ਹੈ, ਇੱਥੇ ਆਏ ਦਿਨ ਵਾਪਰ ਰਹੇ ਹਾਦਸਿਆਂ ਵਿਚ ਕੀਮਤੀ ਜਾਨਾਂ ਜਾ ਰਹੀਆਂ ਹਨ | ਇਸ ਚੌਾਕ 'ਤੇ ਲੱਗੀਆਂ ਟ੍ਰੈਫ਼ਿਕ ਲਾਈਟਾਂ ਦੇ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਦੋ ਰੋਜ਼ਾ 'ਟੈਕਨੋ ਵਿਰਸਾ-2018' ਪ੍ਰੋਗਰਾਮ ਅੱਜ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਉਤਸ਼ਾਹ ਅਤੇ ਰੋਮਾਂਚ ਨਾਲ ਭਰਪੂਰ 'ਟੈਕਨੋ ਵਿਰਸਾ-2018' ਨਾਮਕ ਦੋ ਰੋਜ਼ਾ ਪ੍ਰੋਗਰਾਮ ਅੱਜ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਇਕ ਸਾਲ ਤੋਂ ਬੈੱਡ 'ਤੇ ਪਏ ਮਰੀਜ਼ ਉੱਤੇ ਛੇੜਛਾੜ ਦਾ ਮਾਮਲਾ ਪੀੜਤ ਦੇ ਪਰਿਵਾਰ ਨੇ ਡੀ.ਜੀ.ਪੀ. ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਪੰਚਕੂਲਾ, 20 ਮਾਰਚ (ਕਪਿਲ)-ਹਰਿਆਣਾ ਦੇ ਚਰਖੀ ਦਾਦਰੀ ਦੇ ਪਿੰਡ ਝੋਲੂਕਲਾਂ ਦਾ ਇਕ ਪਰਿਵਾਰ ਆਪਣੇ ਬਿਮਾਰ ਬੇਟੇ ਨੂੰ ਇਨਸਾਫ ਦਿਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ | ਪੀੜਤ ਸੰਦੀਪ ਉੱਤੇ ਪੁਲਿਸ ਵਲੋਂ ਲੜਕੀ ਨਾਲ ਛੇੜਛਾੜ ਕਰਨ ਦਾ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲਗਾ ਕੀਤਾ ਆਤਮ ਹੱਤਿਆ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 52 ਦੀ ਰਹਿਣ ਵਾਲੀ ਇਕ 30 ਸਾਲਾ ਔਰਤ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ ਰੇਨੂ ਵਜੋਂ ਹੋਈ ਹੈ ਜਿਸ ਨੇ ਖਿੜਕੀ ਦੀ ਗਿੱ੍ਰਲ ਨਾਲ ...

ਪੂਰੀ ਖ਼ਬਰ »

ਗ਼ੈਰਕਾਨੂੰਨੀ ਮਾਈਨਿੰਗ ਰੋਕਣ ਲਈ ਕੀਤੀ ਨਾਕਾਬੰਦੀ

ਲਾਲੜੂ, 20 ਮਾਰਚ (ਰਾਜਬੀਰ ਸਿੰਘ)-ਗ਼ੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਗਠਿਤ ਜਾਂਚ ਟੀਮ ਵਲੋਂ ਟੀ-ਪੁਆਇੰਟ ਬੱਸ ਅੱਡਾ ਹੰਡੇਸਰਾ ਵਿਖੇ ਨਾਕਾਬੰਦੀ ਕੀਤੀ ਗਈ | ਇਸ ਮੌਕੇ ਟੀਮ ਜਿਸ ਵਿਚ ...

ਪੂਰੀ ਖ਼ਬਰ »

ਪੰਜ ਦਰਿਆ ਸੱਭਿਆਚਾਰਕ ਮੰਚ ਵਲੋਂ 67ਵਾਂ ਖ਼ੁੂਨਦਾਨ ਕੈਂਪ

ਐੱਸ. ਏ. ਐੱਸ. ਨਗਰ, 20 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜ ਦਰਿਆ ਸਭਿਆਚਾਰਕ ਮੰਚ ਵਲੋਂ ਪੀ. ਐੱਸ. ਈ. ਬੀ. ਇੰਪਲਾਈਜ਼ ਸੋਸ਼ਲ ਵੈੱਲਫੇਅਰ ਕਮੇਟੀ ਦੇ ਸਹਿਯੋਗ ਨਾਲ 67ਵਾਂ ਖ਼ੂਨਦਾਨ ਕੈਂਪ ਸਪੈਸ਼ਲ ਡਵੀਜ਼ਨ ਮੁਹਾਲੀ ਫੇਜ਼-1 ਮੁਹਾਲੀ ਵਿਖੇ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਮੁਲਜ਼ਮ ਨੂੰ ਭੇਜਿਆ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਖਰੜ, 20 ਮਾਰਚ (ਜੰਡਪੁਰੀ)-ਖਰੜ ਦੀ ਮਾਣਯੋਗ ਅਦਾਲਤ ਨੇ ਜਸਵਿੰਦਰ ਸਿੰਘ ਨਾਮਕ ਨੌਜਵਾਨ ਜੋ ਕਿ ਪਿੰਡ ਭਜੌਲੀ ਦਾ ਰਹਿਣ ਵਾਲਾ ਹੈ, ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ | ਉਕਤ ਨੌਜਵਾਨ ਨੂੰ ਖਰੜ ਦੀ ਸਦਰ ਪੁਲਿਸ ਵਲੋਂ ਇਕ ਤਲਾਕਸ਼ੁਦਾ ਔਰਤ ...

ਪੂਰੀ ਖ਼ਬਰ »

ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਹੋ ਰਹੇ ਨੇ ਤੰਗ ਪ੍ਰੇਸ਼ਾਨ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)-ਡੇੇਰਾਬੱਸੀ ਹਲਕੇ ਦੇ ਸ਼ਰਧਾਲੂਆਂ ਨੂੰ ਇਸ ਵਾਰ ਅਮਰਨਾਥ ਯਾਤਰਾ 'ਤੇ ਜਾਣ ਲਈ ਰਜਿਸਟ੍ਰੇਸ਼ਨ ਕਰਨ 'ਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਰਾਈਨ ਬੋਰਡ ਵਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਪਟਨਾ ਸਾਹਿਬ ਦੀ ਯਾਤਰਾ 25 ਮਾਰਚ ਤੋਂ 6 ਅਪ੍ਰੈਲ ਤੱਕ

ਐੱਸ. ਏ. ਐੱਸ. ਨਗਰ, 20 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਪ੍ਰੀਤ ਫ਼ਰਨੀਚਰ ਹਾਊਸ ਲਖਨੌਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 25 ਮਾਰਚ ਤੋਂ ਲੈ ਕੇ 6 ਅਪ੍ਰੈਲ ਤੱਕ ਸੰਗਤਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਅਣਪਛਾਤੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੁਵੈਤ ਦੀ ਕੰਪਨੀ ਵਿਚ ਨੌਕਰੀ ਦੇਣ ਦਾ ਦਿੰਦੇ ਸੀ ਝਾਂਸਾ

ਜ਼ੀਰਕਪੁਰ, 20 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਭਾਰਤੀ ਦੂਤਾਵਾਸ ਕੁਵੈਤ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਭਾਰਤੀ ਦੂਤਾਵਾਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ 'ਪੋਲ ਖੋਲ੍ਹੋ ਅਭਿਆਨ' ਨੂੰ ਲੈ ਕੇ ਮੁਹਾਲੀ ਵਿਖੇ ਅਕਾਲੀ ਦਲ ਵਲੋਂ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ 'ਪੋਲ ਖੋਲ੍ਹੋ ਅਭਿਆਨ' ਤਹਿਤ ਚੰਡੀਗੜ੍ਹ ਵਿਖੇ ਅੱਜ ਕੀਤੀ ਗਈ ਵਿਸ਼ਾਲ ਰੋਸ ਰੈਲੀ ਅਤੇ ਵਿਧਾਨ ਸਭਾ ਦੇ ਘਿਰਾਓ 'ਚ ਸ਼ਿਰਕਤ ਕਰਨ ਲਈ ਮੁਹਾਲੀ ਤੋਂ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ...

ਪੂਰੀ ਖ਼ਬਰ »

ਬੱਬੀ ਬਾਦਲ ਨੇ ਆਪਣੇ ਧੜੇ ਨਾਲ ਅਲੱਗ ਡਫਲੀ ਵਜਾਈ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਚੰਡੀਗੜ੍ਹ ਦੇ ਸੈਕਟਰ 25 ਵਿਖੇ ਰੈਲੀ ਕਰ ਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਉਲੀਕੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਪਹਿਲਾਂ ਦੀ ਤਰ੍ਹਾਂ ਯੂਥ ਅਕਾਲੀ ...

ਪੂਰੀ ਖ਼ਬਰ »

ਮੁੱਲਾਂਪੁਰ ਇਲਾਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਅਕਾਲੀ ਵਰਕਰਾਂ ਦਾ ਕਾਫਲਾ ਰੈਲੀ 'ਚ ਹੋਇਆ ਸ਼ਾਮਿਲ

ਮੁੱਲਾਂਪੁਰ ਗਰੀਬਦਾਸ, 20 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਦੀ ਰਹਿਨੁਮਾਈ ਵਿਚ ਉਤਸ਼ਾਹ ਨਾਲ ਅਕਾਲੀ ਵਰਕਰਾਂ ਦੇ ਵੱਡੇ ਕਾਫਲੇ ਨੇ ਮੁੱਲਾਂਪੁਰ ਗਰੀਬਦਾਸ ਇਲਾਕੇ ਤੋਂ ਰੈਲੀ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

ਵਾਅਦਿਆਂ ਤੋਂ ਮੁਕਰੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ-ਸ਼ਰਮਾ

ਜ਼ੀਰਕਪੁਰ, 20 ਮਾਰਚ (ਹੈਪੀ ਪੰਡਵਾਲਾ)-ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਸਾਰੇ ਝੂਠ ਦਾ ਪੁਲੰਦਾ ਸਾਬਤ ਹੋਏ ਹਨ | ਕਾਂਗਰਸ ਸਰਕਾਰ ਨੇ ਇਕ ਸਾਲ ਦੀ ਕਾਰਗੁਜ਼ਾਰੀ ਦੌਰਾਨ ਲੋਕਾਂ ਨੂੰ ਪ੍ਰੇਸ਼ਾਨੀਆਂ ਤੋਂ ਇਲਾਵਾ ਹੋਰ ਕੁਝ ...

ਪੂਰੀ ਖ਼ਬਰ »

ਬੱਸ ਦੀ ਫੇਟ ਕਾਰਨ ਆਂਗਣਵਾੜੀ ਵਰਕਰ ਗੰਭੀਰ ਰੂਪ 'ਚ ਜ਼ਖ਼ਮੀ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ)-ਸ਼ਹਿਰ ਵਿਚੋਂ ਲੰਘਦੇ ਕੌਮੀ ਮਾਰਗ 'ਤੇ ਇਕ ਲਗਜ਼ਰੀ ਬੱਸ ਦੀ ਫੇਟ ਲੱਗਣ ਕਾਰਨ ਇਕ ਵਾਹਨ ਵਿਚ ਸਵਾਰ ਹੋ ਕੇ ਨਕੋਦਰ ਤੋਂ ਚੰਡੀਗੜ੍ਹ ਵਿਖੇ ਰੋਸ ਧਰਨੇ ਉੱਤੇ ਜਾ ਰਹੀ ਇਕ ਆਂਗਣਵਾੜੀ ਵਰਕਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਇਹ ਘਟਨਾ ...

ਪੂਰੀ ਖ਼ਬਰ »

ਇਕਲੌਤੇ ਕਮਿਊਨਿਟੀ ਸੈਂਟਰ ਵਿਚ ਦੋ ਅਦਾਲਤਾਂ ਸਥਾਪਿਤ ਕਰਨ ਦੀ ਤਿਆਰੀ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)-ਸ਼ਹਿਰ ਦੇ ਇਕਲੌਤੇ ਕਮਿਊਨਿਟੀ ਸੈਂਟਰ ਵਿਖੇ ਪੀ. ਡਬਲਿਊ. ਡੀ. ਵਿਭਾਗ ਵਲੋਂ ਆਰਜ਼ੀ ਤੌਰ 'ਤੇ ਦੋ ਅਦਾਲਤਾਂ ਸਥਾਪਿਤ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਦਕਿ ਨਗਰ ਕੌਾਸਲ ਪ੍ਰਧਾਨ ਸਮੇਤ ਕੌਾਸਲ ਅਧਿਕਾਰੀ ਨੂੰ ਇਸ ਬਾਰੇ ਕੋਈ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਨੇ ਸਾਂਝਾ ਨੌਕਰੀ ਮੇਲਾ ਲਗਾਇਆ

ਲਾਲੜੂ, 20 ਮਾਰਚ (ਰਾਜਬੀਰ ਸਿੰਘ)-ਸਥਾਨਕ ਯੂਨੀਵਰਸਲ ਗਰੁੱਪ ਵਲੋਂ ਕਾਲਜ ਕੈਂਪਸ ਵਿਚ ਬੀ. ਕਾਮ, ਐਮ. ਬੀ. ਏ., ਬੀ. ਸੀ. ਏ., ਐਮ. ਸੀ. ਏ., ਡਿਪਲੋਮਾ ਅਤੇ ਬੀ. ਟੈੱਕ. ਦੇ ਵਿਦਿਆਰਥੀਆਂ ਲਈ ਇਕ ਸਾਂਝਾ ਨੌਕਰੀ ਮੇਲੇਾ ਲਗਾਇਆ ਗਿਆ, ਜਿਸ ਵਿਚ ਯੂਨੀਵਰਸਲ ਗਰੁੱਪ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਚੰਦੂਮਾਜਰਾ ਵਲੋਂ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 20 ਮਾਰਚ (ਰਾਣਾ)-ਇੱਥੋਂ ਦੇ ਸੈਕਟਰ 67 ਵਿਚ ਪੈਂਦੀ ਜਲਵਾਯੂ ਵਿਹਾਰ ਕਾਲੋਨੀ ਵਿਚ ਸਿਮਰਨਜੀਤ ਸਿੰਘ ਚੰਦੂਮਾਜਰਾ, ਬੀਬੀ ਚੰਦੂਮਾਜਰਾ ਅਤੇ ਫਤਿਹਬੀਰ ਸਿੰਘ ਸਿੱਧੂ ਵਲੋਂ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਰ ਵਰਕਰ ਦੀਆਂ ਸੇਵਾਵਾਂ ਦਾ ਮਾਣ ਰੱਖਦਾ ਹੈ-ਐਨ. ਕੇ. ਸ਼ਰਮਾ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ | ਇਹ ਵਿਚਾਰ ਡੇਰਾਬੱਸੀ ਵਿਖੇ ਡੇਰਾਬੱਸੀ ਦਿਹਾਤੀ ਸਰਕਲ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX