ਤਾਜਾ ਖ਼ਬਰਾਂ


ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  9 minutes ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  15 minutes ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  18 minutes ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  31 minutes ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  37 minutes ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  39 minutes ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  41 minutes ago
ਬਮਿਆਲ, 23 ਸਤੰਬਰ (ਰਾਕੇਸ਼ ਸ਼ਰਮਾ) - ਬੀਤੇ ਕੱਲ੍ਹ ਤੋਂ ਹੋ ਰਹੀ ਤੇਜ਼ ਬਰਸਾਤ ਦੇ ਚਲਦੇ ਸਰਹੱਦੀ ਇਲਾਕੇ ਬਮਿਆਲ ਚ ਵਹਿ ਰਹੇ ਉੱਝ ਦਰੀਆ ਚ 1,31,200 ਕਿਊੁਸਿਕ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  about 1 hour ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  about 1 hour ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 minute ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  about 2 hours ago
ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ) - ਗਣਪਤੀ ਪੂਜਾ ਸੰਬੰਧੀ ਸਥਾਨਿਕ ਉੱਚੇ ਵਿਹੜੇ ਤੋਂ ਮੂਰਤੀ ਵਿਸਰਜਨ ਕਰਨ ਦੋਰਾਹੇ ਜਾ ਰਹੀ ਟਾਟਾ 407 ਗੱਡੀ ਨਜ਼ਦੀਕੀ ਪਿੰਡ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  about 2 hours ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  about 2 hours ago
ਤਪਾ ਮੰਡੀ,23 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨੀਂ ਪਈ ਭਾਰੀ ਵਰਖਾ ਨਾਲ ਦਰਾਜ਼ ਰੋਡ ਦੇ ਨਾਲੇ ਚ ਉੱਗੀ ਜੰਗਲ ਬੂਟੀ ਅਤੇ ਗੰਦੇ ਪਾਣੀ ਦਾ ਬੰਨ੍ਹ ਲੱਗਣ ਕਾਰਨ ਪਾਣੀ ਓਵਰ ਫਲੋਂ ਹੋਣ ਤੇ ਨਾਲੇ 'ਚ ਕਰੀਬ 15 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਾਰਨ ਕਿਸਾਨਾਂ ਦੀ....
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  about 3 hours ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  about 2 hours ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  about 4 hours ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  about 4 hours ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  about 4 hours ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  about 5 hours ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  about 5 hours ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  about 6 hours ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  about 6 hours ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  about 6 hours ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 7 hours ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 7 hours ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 7 hours ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 8 hours ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 8 hours ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 8 hours ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 7 hours ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 9 hours ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 9 hours ago
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 9 hours ago
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 10 hours ago
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 10 hours ago
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 11 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 11 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਮੋਗਾ

ਬਾਰ੍ਹਵੀਂ ਦਾ ਹਿਸਾਬ ਦਾ ਪੇਪਰ ਲੀਕ ਹੋਣ ਨਾਲ ਬਣਿਆ ਰਿਹਾ ਅਫਰਾ-ਤਫਰੀ ਦਾ ਮਾਹੌਲ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਅੰਦਰ ਬਾਰ੍ਹਵੀਂ ਦੇ ਵਿਦਿਆਰਥੀਆਂ ਤੇ ਸਿੱਖਿਆ ਪ੍ਰਸ਼ਾਸਨ ਵਿਚ ਉਸ ਸਮੇਂ ਅਫਰਾ-ਤਫਰੀ ਦਾ ਮਾਹੌਲ ਬਣ ਗਿਆ ਜਦੋਂ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਮੋਹਾਲੀ ਤੋਂ ਪਹਿਲੇ ਪੇਪਰ ਨੂੰ ਰੱਦ ਕਰ ਕੇ ਦੂਸਰੇ ਪੇਪਰ ਦੀ ਕਾਪੀ ਜਾਰੀ ਕਰ ਦਿੱਤੀ ਗਈ | ਇਥੇ ਹੀ ਬਸ ਨਹੀਂ, ਪੇਪਰ ਦੀ ਦੂਸਰੀ ਕਾਪੀ ਜਾਰੀ ਕਰਨ ਤੋਂ ਬਾਅਦ 3 ਵਜੇ ਦੇ ਕਰੀਬ ਪੇਪਰ ਹੀ ਰੱਦ ਕਰ ਦਿੱਤਾ ਗਿਆ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੇਪਰ ਲੀਕ ਹੋਣ ਦੀ ਸੂਚਨਾ ਮੋਹਾਲੀ ਸਿੱਖਿਆ ਬੋਰਡ ਤੋਂ ਮਿਲੀ ਤਾਂ ਉਨ੍ਹਾਂ ਨੇ ਇਸ ਮਾਮਲੇ 'ਚ ਸਾਰੇ ਕੰਟਰੋਲਰਾਂ ਨੂੰ ਬੁਲਾ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਲੀਕ ਹੋਏ ਪੇਪਰ ਨੂੰ ਰੱਦ ਕਰ ਕੇ ਈਮੇਲ 'ਤੇ ਦੂਸਰਾ ਪੇਪਰ ਜਾਰੀ ਕਰ ਦਿੱਤਾ ਗਿਆ ਪਰ ਜਿਉਂ ਹੀ ਮਿਲੇ ਹੁਕਮਾਂ ਮੁਤਾਬਿਕ ਉਸ ਪੇਪਰ ਨੂੰ ਪ੍ਰੀਖਿਆ ਕੇਂਦਰਾਂ 'ਚ ਵਿਦਿਆਰਥੀਆਂ ਤੱਕ ਪੁੱਜਦਾ ਕਰਨ ਲਈ ਸਿੱਖਿਆ ਵਿਭਾਗ ਦੇ ਕਰਮਚਾਰੀ ਪ੍ਰੀਖਿਆ ਕੇਂਦਰਾਂ ਤੱਕ ਪੁੱਜੇ ਤਾਂ ਅਜੇ ਇਸ ਪੇਪਰ ਨੂੰ ਵੰਡਿਆ ਹੀ ਗਿਆ ਸੀ ਤਾਂ ਸਿੱਖਿਆ ਵਿਭਾਗ ਮੋਹਾਲੀ ਵਲੋਂ ਪੇਪਰ ਨੂੰ ਹੀ ਰੱਦ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬਾਰ੍ਹਵੀਂ ਕਲਾਸ ਵਿਚ ਕੁੱਲ ਪੇਪਰ ਦੇਣ ਵਾਲੇ ਬੱਚਿਆਂ ਦੀ ਗਿਣਤੀ 11920 ਹੈ ਪਰ ਅੱਜ ਹਿਸਾਬ ਦਾ ਪੇਪਰ ਦੇਣ ਵਾਲਿਆਂ 'ਚ 1825 ਬੱਚੇ ਸ਼ਾਮਲ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਅੰਦਰ ਪੇਪਰਾਂ ਦਾ ਕੰਮ ਬੜੇ ਅਮਨ ਅਮਾਨ ਨਾਲ ਚੱਲ ਰਿਹਾ ਹੈ ਤੇ ਹੁਣ ਤੱਕ ਨਕਲ ਦੇ ਦੋ ਕੇਸ ਹੀ ਸਾਹਮਣੇ ਆਏ ਹਨ ਤੇ ਨਕਲ 'ਤੇ ਪੂਰੀ ਤਰ੍ਹਾਂ ਨਕੇਲ ਕਸੀ ਗਈ ਹੈ |

ਵਾਰ-ਵਾਰ ਹੁਕਮਾਂ ਕਾਰਨ ਹੋਈ ਖੱਜਲ ਖੁਆਰੀ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਬੇਸ਼ੱਕ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਾਲਾਨਾ ਪ੍ਰੀਖਿਆ ਵੱਖ-ਵੱਖ ਜਮਾਤਾਂ ਦੀਆਂ ਲਈਆਂ ਜਾ ਰਹੀਆਂ ਹਨ | ਪ੍ਰਬੰਧਕਾਂ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ ਤੇ ਪੁਲਿਸ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਰਾਜ ਮਿਸਤਰੀ ਦੀ ਮੌਤ

ਨਿਹਾਲ ਸਿੰਘ ਵਾਲਾ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਨਵੇਂ ਬਣ ਰਹੇ ਇਕ ਪ੍ਰਾਈਵੇਟ ਸਕੂਲ 'ਚ ਅੱਜ ਸਵੇਰੇ ਬਿਜਲੀ ਦੇ ਕਰੰਟ ਲੱਗਣ ਨਾਲ ਇਕ ਰਾਜ ਮਜ਼ਦੂਰ ਮਿਸਤਰੀ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਂਝੇ ਫੋਰਮ ਪੰਜਾਬ ਦੇ ਸੱਦੇ 'ਤੇ 132 ਕੇ. ਵੀ. ਸਬ-ਸਟੇਸ਼ਨ ਮੋਗਾ ਦੇ ਸਾਹਮਣੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਿਖ਼ਲਾਫ਼ ਧਰਨਾ ਲਾ ਕੇ ...

ਪੂਰੀ ਖ਼ਬਰ »

ਬਜ਼ੁਰਗ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਨਿਹਾਲ ਸਿੰਘ ਵਾਲਾ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿਖੇ ਇਕ ਬਜ਼ੁਰਗ ਵਿਅਕਤੀ ਵਲੋਂ ਆਪਣੇ ਘਰ 'ਚ ਹੀ ਆਪਣੇ-ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਥਾਨ 'ਤੇ ਪੁੱਜੇ ਥਾਣਾ ...

ਪੂਰੀ ਖ਼ਬਰ »

ਐਨ. ਆਰ. ਆਈ. ਦੇ ਪਲਾਟ 'ਤੇ ਕਬਜ਼ਾ ਕਰਨ ਦੇ ਮਾਮਲੇ ਨੂੰ ਲੈ ਕੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਰੰਜਸ਼ ਤਹਿਤ ਹਥਿਆਰਾਂ ਦੀ ਨੌਕ 'ਤੇ ਐਨ. ਆਰ. ਆਈ. ਦੇ ਪਲਾਟ 'ਤੇ ਕਬਜ਼ਾ ਕਰਨ ਦੇ ਮਾਮਲੇ ਨੂੰ ਲੈ ਕੇ ਬਾਘਾ ਪੁਰਾਣਾ ਪੁਲਿਸ ਵਲੋਂ ਨਾਜਰ ਸਿੰਘ ਪੱਤਰ ਬਿੱਕਰ ਸਿੰਘ ਜੱਟ ਸਿੰਘ ਵਾਸੀ ਆਕਲੀਆ ਖ਼ੁਰਦ ਜ਼ਿਲ੍ਹਾ ਬਠਿੰਡਾ ਦੇ ਬਿਆਨ ...

ਪੂਰੀ ਖ਼ਬਰ »

ਕੁਲਹਿੰਦ ਕਿਸਾਨ ਸਭਾ ਨੇ ਲਗਾਇਆ ਧਰਨਾ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੁਲਹਿੰਦ ਕਿਸਾਨ ਸਭਾ ਵਲੋਂ ਸੂਬਾ ਪੱਧਰੀ ਫ਼ੈਸਲੇ ਤਹਿਤ ਕਿਸਾਨ ਸਭਾ ਜ਼ਿਲ੍ਹਾ ਮੋਗਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਸਬੰਧੀ ਮੋਗਾ ਦੇ ਬੱਸ ਅੱਡੇ 'ਚ ਰੋਸ ਧਰਨਾ ਲਾ ਕੇ ਕੇਂਦਰ ਤੇ ਪੰਜਾਬ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬ ਆਰਮਡ ਪੁਲਿਸ ਜਲੰਧਰ ਦੀ ਟੀਮ ਨੇ ਕੀਤੇ ਬੰਬ ਨਕਾਰਾ

ਭਲੂਰ, 20 ਮਾਰਚ (ਬੇਅੰਤ ਸਿੰਘ ਗਿੱਲ)-ਮਾਹਲਾ ਕਲਾਂ ਦੇ ਵਸਨੀਕ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਘਰ ਨਾਲ ਲੱਗਦੇ ਪਲਾਂਟ 'ਚੋਂ ਮਕਾਨ ਦੀ ਉਸਾਰੀ ਕਰਦੇ ਸਮੇਂ ਧਰਤੀ 'ਚ ਦੱਬੇ ਹੋਏ ਮਿਲੇ ਦੋ ਹੈਂਡ ਗਰਨੇਡ ਤੇ 150 ਦੇ ਕਰੀਬ ਕਾਰਤੂਸਾਂ ਨੂੰ ਪੰਜਾਬ ਪੁਲਿਸ ਦੀ ਬੰਬ ਸੁਕਆਇਡ ...

ਪੂਰੀ ਖ਼ਬਰ »

ਭਾਰਤੀ ਖ਼ੁਰਾਕ ਨਿਗਮ ਦੇ 3 ਉੱਚ ਅਧਿਕਾਰੀ ਸੀ. ਬੀ. ਆਈ. ਵਲੋਂ ਰਿਸ਼ਵਤ ਲੈਂਦੇ ਕਾਬੂ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਸੀ. ਬੀ. ਆਈ. ਪੁਲਿਸ ਚੰਡੀਗੜ੍ਹ ਦੀ ਟੀਮ ਵਲੋਂ ਕੀਤੀ ਛਾਪੇਮਾਰੀ ਦੌਰਾਨ ਭਾਰਤੀ ਖ਼ੁਰਾਕ ਨਿਗਮ ਦੇ ਤਿੰਨ ਉੱਚ ਅਧਿਕਾਰੀ ਰਿਸ਼ਵਤ ਲੈਣ ਦੇ ਮਾਮਲੇ 'ਚ ਰੰਗੇ ਹੱਥੀ ਕਾਬੂ ਕਰ ਲਏ ਗਏ | ਜਾਣਕਾਰੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ-ਕਿਸਾਨ ਆਗੂ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਬਾਘਾ ਪੁਰਾਣਾ ਦੀ ਅਹਿਮ ਇਕੱਤਰਤਾ ਸਥਾਨਕ ਗੁਰਦੁਆਰਾ ਸਾਹਿਬ ਮੁਗਲੂ ਪੱਤੀ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਤੇ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਦੀ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਲਗਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਜਤਿੰਦਰਪਾਲ ਸਿੰਘ ਬਰਾੜ ਪੁੱਤਰ ਗੁਰਬਖ਼ਸ਼ ਸਿੰਘ ਬਰਾੜ ਵਾਸੀ ਕਰਮਗੜ੍ਹ ਜ਼ਿਲ੍ਹਾ ...

ਪੂਰੀ ਖ਼ਬਰ »

ਰੀਸੋ-ਰੀਸ ਕੀਤੇ ਜਾ ਰਹੇ ਮਹਿੰਗੇ ਵਿਆਹ ਗੰਭੀਰ ਚੁਣੋਤੀ

ਨਿਹਾਲ ਸਿੰਘ ਵਾਲਾ, 20 ਮਾਰਚ (ਜਸਗੀਰ ਸਿੰਘ ਲੁਹਾਰਾ)-ਵਿਆਹ ਇਕ ਪਵਿੱਤਰ ਬੰਧਨ ਹੈ | ਪਹਿਲੇ ਸਮਿਆਂ ਵਿਚ ਲਾਗੀ ਹੀ ਲੜਕੀ-ਲੜਕੇ ਦਾ ਰਿਸ਼ਤਾ ਪੱਕਾ ਕਰਕੇ ਆਉਂਦਾ ਹੁੰਦਾ ਸੀ, ਉਸ ਸਮੇਂ ਜਿਥੇ ਵਸੀਲਿਆਂ ਦੀ ਘਾਟ ਸੀ ਤੇ ਅਨਪੜ੍ਹਤਾ ਵੀ ਮੁੱਖ ਕਾਰਨ ਸੀ ਪਰ ਉਸ ਸਮੇਂ ਲੋਕ ਮਨਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦਾ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਰੋਲ-ਵਿਧਾਇਕ ਕਾਂਗੜ

ਨਿਹਾਲ ਸਿੰਘ ਵਾਲਾ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਪ੍ਰਵਾਸੀ ਭਾਰਤੀ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੇ ਹਨ | ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਪਾਰਟੀ ਦੇ ਮੈਂਬਰ ਤੇ ਰਾਮਪੁਰਾ ਫੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ...

ਪੂਰੀ ਖ਼ਬਰ »

ਅਜੀਤਵਾਲ ਕਾਲਜ 'ਚ ਤਰਕਸ਼ੀਲ ਸੁਸਾਇਟੀ ਨੇ ਸੈਮੀਨਾਰ ਕਰਵਾਇਆ

ਅਜੀਤਵਾਲ, 20 ਮਾਰਚ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਤਰਕਸ਼ੀਲ ਸੋਸਾਇਟੀ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਮੈਂਬਰ ਸੁਰਜੀਤ ਸਿੰਘ ਦੌਧਰ, ਗੋਪਾਲ ਸਿੰਘ ਤੇ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਸ਼ਹੀਦੀ ਜੋੜਾ ਮੇਲਾ 24 ਤੋਂ-ਜਥੇ: ਅਵਤਾਰ ਸਿੰਘ ਖੋਸਾ

ਭਲੂਰ, 20 ਮਾਰਚ (ਬੇਅੰਤ ਸਿੰਘ ਗਿੱਲ)-ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਮਨਾਇਆ ਜਾ ਰਿਹਾ ਸ਼ਹੀਦੀ ਜੋੜ ਮੇਲਾ ਜੋ ਕਿ 24 ਮਾਰਚ ਤੋਂ ਆਰੰਭ ਹੋ ਕੇ 30 ਮਾਰਚ ਨੂੰ ਸਮਾਪਤ ਹੋਵੇਗਾ | ਇਸ ਵਾਰ ਸ਼ਹੀਦੀ ਵਿਸ਼ਾਲ ਜੋੜ ਮੇਲਾ ਨਵਾਂ ਇਤਿਹਾਸ ਸਿਰਜੇਗਾ ਕਿਉਂਕਿ ਇਸ ਜੋੜ ਮੇਲੇ 'ਚ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਨੂੰ ਬੱਚਿਆਂ ਦੇ ਨਾਲ ਛੁੱਟੀਆਂ ਦਿੱਤੀਆਂ ਜਾਣ-ਚਿੰਡਾਲੀਆ ਪ੍ਰਧਾਨ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਇੰਟਕ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਮਿਡ-ਡੇ-ਮੀਲ ਜੂਨ ਮਹੀਨੇ 'ਚ ਛੁੱਟੀਆਂ ਦੇ ਕਾਰਨ ਸਕੂਲਾਂ ਵਿਚ ਨਹੀਂ ਬਣਦਾ | ਇਸ ਲਈ ਉਨ੍ਹਾਂ ਕਰਮਚਾਰੀਆਂ ...

ਪੂਰੀ ਖ਼ਬਰ »

ਯੂ. ਕੇ. ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਧਰਮਕੋਟ, 20 ਮਾਰਚ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਯੂ. ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਸਮੇਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਭਾਈ ਨਿਰਭੈ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਇੰਸਪਾਇਰ ਅਵਾਰਡ ਲਈ ਚੋਣ

ਧਰਮਕੋਟ, 20 ਮਾਰਚ (ਹਰਮਨਦੀਪ ਸਿੰਘ)-ਚੇਅਰਮੈਨ ਗੁਰਨਾਮ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਵੀ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ | ਇਸੇ ਕੜੀ ਨੂੰ ਅੱਗੇ ...

ਪੂਰੀ ਖ਼ਬਰ »

ਗਿਆਨੀ ਦਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਫਾਈਨਾਂਸ ਗਿਆਨੀ ਦਵਿੰਦਰ ਸਿੰਘ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਰਿਵਾਰ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਮੁਗਲੂ ਪੱਤੀ ਵਿਖੇ ਪਾਇਆ ਗਿਆ | ਅਰਦਾਸ ਉਪਰੰਤ ...

ਪੂਰੀ ਖ਼ਬਰ »

ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਰਜਿੰਦਰ ਸਿੰਘ

ਧਰਮਕੋਟ, 20 ਮਾਰਚ (ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਡੈਪੋ ਮੁਹਿੰਮ ਤਹਿਤ ਧਰਮਕੋਟ ਵਿਖੇ ਵਾਰਡ ਨੰਬਰ-2 ਦੇ ਕੌਾਸਲਰ ਸਚਿਨ ਟੰਡਨ ਦੀ ਅਗਵਾਈ 'ਚ ਸਬ-ਇੰਸਪੈਕਟਰ ਧਰਮਕੋਟ ਰਜਿੰਦਰ ਸਿੰਘ ਤੇ ਏ. ਐਸ. ਆਈ. ਬਲਵਿੰਦਰ ਸਿੰਘ ਵਲੋਂ ਵਾਰਡ ਵਾਸੀਆਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਮੋਗਾ, 20 ਮਾਰਚ (ਜਸਪਾਲ ਸਿੰਘ ਬੱਬੀ)-ਗੋਪਾਲ ਗਊਸ਼ਾਲਾ ਗਾਧੀ ਰੋਡ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਚੇਅਰਮੈਨ ਚਮਨ ਲਾਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਚਮਨ ਲਾਲ ਗੋਇਲ, ਪ੍ਰਧਾਨ ਵੀ. ਪੀ. ਸੇਠੀ, ਮੁੱਖ ਸਲਾਹਕਾਰ ਐਸ. ਕੇ. ਬਾਂਸਲ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਮੋਗਾ 'ਚ ਧਾਰਮਿਕ ਸਮਾਗਮ ਕਰਵਾਇਆ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਮੋਗਾ 'ਚ ਸਥਿਤ ਮੰਦਰ ਵਿਚ ਨਵਰਾਤਰੇ 'ਤੇ ਸ੍ਰੀ ਦੁਰਗਾ ਦਾ ਪਾਠ ਸ਼ੁਰੂ ਕੀਤਾ ਗਿਆ | ਪੰਡਿਤ ਰਾਮ ਚੰਦਰ ਕੌਸ਼ਿਕ ਵਲੋਂ ਪੂਰੇ ਵਿਧੀ ਵਿਧਾਨ ਨਾਲ ਗਣਪਤੀ ਪੂਜਣ, ਨਵ ਗ੍ਰਹਿ ਪੂਜਣ, ਕਲਸ਼ ਪੂਜਣ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 20 ਮਾਰਚ (ਜਸਪਾਲ ਸਿੰਘ ਬੱਬੀ)-ਵਣ ਕੁਟੀਆ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਮੀਤ ਸਿੰਘ ਸੰਧੂਆਣਾ ਨੇ ਚਲਾਈ | ...

ਪੂਰੀ ਖ਼ਬਰ »

ਸੰਤ ਗੁਰਮੀਤ ਸਿੰਘ ਨੇ 80 ਸਕੂਲ ਖਿਡਾਰੀਆਂ ਨੂੰ ਦੇਸੀ ਘਿਓ ਨਾਲ ਕੀਤਾ ਸਨਮਾਨਿਤ

ਕੋਟ ਈਸੇ ਖਾਂ, 20 ਮਾਰਚ (ਨਿਰਮਲ ਸਿੰਘ ਕਾਲੜਾ)-ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਦੇ ਕਰੀਬ 80 ਖਿਡਾਰੀਆਂ ਜਿਹੜੇ ਦੇ ਰਾਸ਼ਟਰੀ ਪੱਧਰ, ਸਟੇਟ ਪੱਧਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕੋਟ ਈਸੇ ਖਾਂ ਦਾ ਬਜਟ ਪਾਸ

ਕੋਟ ਈਸੇ ਖਾਂ, 20 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਬਲਾਕ ਦਫ਼ਤਰ ਕੋਟ ਈਸੇ ਖਾਂ ਵਿਖੇ 19 ਮਾਰਚ ਨੂੰ ਪੰਚਾਇਤ ਸੰਮਤੀ ਦੀ ਇਕ ਵਿਸ਼ੇਸ਼ ਬੈਠਕ ਰਾਣੀ ਕੌਰ ਚੇਅਰਪਰਸਨ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰੇਸ਼ਮ ਸਿੰਘ ਦੀ ਰਿਟਾਇਰਮੈਂਟ 'ਤੇ ਪਿੰਡ ਵਾਸੀਆਂ ਵਲੋਂ ਵਿਦਾਇਗੀ

ਕੋਟ ਈਸੇ ਖਾਂ, 20 ਮਾਰਚ (ਨਿਰਮਲ ਸਿੰਘ ਕਾਲੜਾ)-ਰੇਸ਼ਮ ਸਿੰਘ ਵਾਸੀ ਬਹਿਰਾਮਕੇ ਜੋ ਨਗਰ-ਨਿਗਮ ਮੋਗਾ ਵਿਖੇ ਰਿਟਾਇਰਡ ਹੋਏ ਹਨ, ਨੂੰ ਪਿੰਡ ਵਾਸੀਆਂ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਸਮੇਂ ਸੂਬਾ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਨੇ ਪਾਰਟੀ 'ਚ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਉਠਾਉਣੀ ਲੇਖਕਾਂ ਦਾ ਵੱਡਾ ਫ਼ਰਜ਼-ਨਾਵਲਕਾਰ ਗਿੱਲ

ਕੋਟ ਈਸੇ ਖਾਂ, 20 ਮਾਰਚ (ਯਸ਼ਪਾਲ ਗੁਲਾਟੀ)-ਮੌਜੂਦਾ ਚੱਲ ਰਹੇ ਸਮੇਂ ਦੌਰਾਨ ਪੰਜਾਬੀ ਲੇਖਕਾਂ, ਸਾਹਿਤਕਾਰਾਂ 'ਤੇ ਬਹੁਤ ਜ਼ਿੰਮੇਵਾਰੀਆਂ ਤੇ ਆਸਾਂ ਹਨ | ਹਰ ਤਰ੍ਹਾਂ ਦੀਆਂ ਵਧੀਕੀਆਂ, ਸੰਪਰਦਾਇਕਤਾ, ਭਿ੍ਸ਼ਟਾਚਾਰ, ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਵਿਰੁੱਧ ਕਲਮ ਦੀ ...

ਪੂਰੀ ਖ਼ਬਰ »

ਕੰਬਾਈਨ ਯੂਨੀਅਨ ਮੋਗਾ ਵਲੋਂ ਮੀਟਿੰਗ

ਮੋਗਾ, 20 ਮਾਰਚ (ਸ਼ਿੰਦਰ ਸਿੰਘ ਭੁਪਾਲ)-ਕੰਬਾਈਨ ਯੂਨੀਅਨ ਮੋਗਾ ਦੀ ਇਕ ਮੀਟਿੰਗ ਮੋਗਾ ਦੇ ਬੁੱਘੀਪੁਰਾ ਚੌਕ 'ਚ ਡਾਕਟਰ ਗੁਰਮੀਤ ਸਿੰਘ ਸੈਕਟਰੀ ਦੇ ਦਫ਼ਤਰ ਵਿਚ ਹੋਈ | ਮੀਟਿੰਗ 'ਚ ਕੰਬਾਈਨਾਂ ਦੇ ਵਧਦੇ ਖ਼ਰਚਿਆਂ ਸਬੰਧੀ ਖੁੱਲ੍ਹ ਕੇ ਵਿਚਾਰਾਂ ਹੋਈਆਂ | ਪ੍ਰਧਾਨ ਨੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ (ਇੰਟਕ) ਦੀ ਮੀਟਿੰਗ

ਮੋਗਾ, 20 ਮਾਰਚ (ਅਮਰਜੀਤ ਸਿੰਘ ਸੰਧੂ)-ਮਿਡ-ਡੇ-ਮੀਲ ਕੁੱਕ ਯੂਨੀਅਨ ਸਿੱਖਿਆ ਵਿਭਾਗ ਇੰਟਕ ਦੀ ਮੀਟਿੰਗ ਸੂਬਾ ਸੀਨੀ. ਮੀਤ ਪ੍ਰਧਾਨ ਦਰਸ਼ਨ ਸਿੰਘ ਬਰਾੜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਕਾਰ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਧਰਨਾ ਜਾਰੀ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ/ਗੁੁਰਤੇਜ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਡੀ. ਸੀ. ਦਫ਼ਤਰ ਮੋਗਾ ਵਿਖੇ 3 ਰੋਜ਼ਾ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਦਿੱਤੀ ਵਿਦਾਇਗੀ ਪਾਰਟੀ

ਧਰਮਕੋਟ, 20 ਮਾਰਚ (ਹਰਮਨਦੀਪ ਸਿੰਘ)-ਰੈਵੀਨਿਊ ਪਟਵਾਰ ਯੂਨੀਅਨ ਧਰਮਕੋਟ ਵਲੋਂ ਜਰਨੈਲ ਸਿੰਘ ਤਹਿਸੀਲਦਾਰ ਧਰਮਕੋਟ ਤੇ ਸੁਰਿੰਦਰਪਾਲ ਸਿੰਘ ਨਾਇਬ ਤਹਿਸੀਲਦਾਰ ਕੋਟ ਈਸੇ ਖਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਾਇਗੀ ਪਾਰਟੀ 'ਚ ਹਲਕਾ ਵਿਧਾਇਕ ਧਰਮਕੋਟ ਸੁਖਜੀਤ ...

ਪੂਰੀ ਖ਼ਬਰ »

ਸਮਾਜ ਸੇਵੀ ਸੁੱਖ ਕੈਂਥ ਨੇ ਡਿਪਰੈਸ਼ਨ ਰਿਕਵਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਸਮਰਾਟ ਹੋਟਲ ਵਿਖੇ ਡਿਪਰੇਸ਼ਨ ਰਿਕਵਰੀ ਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਉੱਘੇ ਸਮਾਜ ਸੇਵੀ ਸੁਖਵਿੰਦਰ ਸਿੰਘ ਸੁੱਖ ਕੈਂਥ ਵਲੋਂ ਕਰਵਾਇਆ ਗਿਆ | ਸੁੱਖ ਕੈਂਥ ਨੇ ਦੱਸਿਆ ਕਿ ਅੱਜ ਹਰ ਮਨੁੱਖ ਤਣਾਅ ਗ੍ਰਸਤ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ 'ਚ ਕਿਸਾਨ ਮੇਲਾ ਲਗਾਇਆ

ਮੋਗਾ, 20 ਮਾਰਚ (ਅਮਰਜੀਤ ਸਿੰਘ ਸੰਧੂ)-ਮੋਗਾ ਨੇੜਲੇ ਪਿੰਡ ਬੁੱਧ ਸਿੰਘ ਵਾਲਾ (ਮੋਗਾ) ਸਥਿਤ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਵਿਖੇ ਅੱਜ 25ਵੇਂ ਕਿ੍ਸ਼ੀ ਵਿਗਿਆਨ ਕੇਂਦਰ ਨੀਂਹ ਪੱਥਰ ਰੱਖਣ ਉਪਰੰਤ ਪੰਜਾਬ ਕਿਸਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX