ਤਾਜਾ ਖ਼ਬਰਾਂ


ਨੇਪਾਲ ਸਰਕਾਰ ਨੇ ਭਾਰਤੀ ਨੋਟਾਂ 'ਤੇ ਲਗਾਈ ਰੋਕ, ਨਹੀਂ ਚੱਲਣਗੇ 200, 500 ਤੇ 2000 ਦੇ ਨੋਟ
. . .  6 minutes ago
ਕਾਠਮਾਂਡੂ, 14 ਦਸੰਬਰ- ਨੇਪਾਲ ਸਰਕਾਰ ਨੇ 200, 500 ਤੇ 2000 ਦੇ ਰੁਪਏ ਦੇ ਭਾਰਤੀ ਨੋਟਾਂ ਦੀ ਵਰਤੋਂ 'ਤੇ ਰੋਕ ਲਗਾ ਦਿੱਤੀ ਹੈ। ਨੇਪਾਲ ਸਰਕਾਰ ਦੇ ਬੁਲਾਰੇ ਅਤੇ ਸੂਚਨਾ ਤੇ ਸੰਚਾਰ ਮੰਤਰੀ ਗੋਕੁਲ ਪ੍ਰਸਾਦ ਬਾਸਕੋਟਾ ਨੇ ਇਸ ਗੱਲ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ .....
ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਦੇ ਰਾਖਵਾਂਕਰਨ ਬਿੱਲ 'ਤੇ ਸਰਬਸੰਮਤੀ ਲਈ ਕੈਪਟਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ
. . .  27 minutes ago
ਚੰਡੀਗੜ੍ਹ. 14 ਦਸੰਬਰ- ਰਾਜਾਂ ਦੇ ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਬਿੱਲ ਨੂੰ ਪਾਸ ਕੀਤੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦੀ ਸਰਬਸੰਮਤੀ ਲਈ ਧੰਨਵਾਦ ....
ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ
. . .  22 minutes ago
ਨਵੀਂ ਦਿੱਲੀ, 14 ਦਸੰਬਰ - ਸੁਪਰੀਮ ਕੋਰਟ ਵੱਲੋਂ ਰਾਫੇਲ ਡੀਲ 'ਤੇ ਦਿੱਤੇ ਫ਼ੈਸਲੇ ਉੱਪਰ ਖ਼ੁਸ਼ੀ ਜ਼ਾਹਿਰ ਕਰਦਿਆ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਅਮਿਤ ਸ਼ਾਹ ਨੇ ਕਿਹਾ ਕਿ ਸਚਾਈ ਦੀ ਜਿੱਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਫੇਲ ਮੁੱਦੇ 'ਤੇ ਲੋਕਾਂ ....
ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼
. . .  24 minutes ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤਾ ਗਿਆ....
ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ- ਕੈਪਟਨ
. . .  55 minutes ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਫ਼ੌਜ ਨੂੰ ਸਾਡੇ ਨਾਲ ਕੋਈ ਪਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਧਰਮ ਹੈ ਤੇ ਦੂਜੇ ਪਾਸੇ ਪਾਕਿਸਤਾਨ ਫ਼ੌਜ ਹੈ। ਇਸਦੇ .....
ਲੋਕ ਮਸਲਿਆਂ 'ਤੇ ਚਰਚਾ ਤੋਂ ਬਚਣ ਲਈ ਇਕ ਦਿਨ ਦਾ ਸੈਸ਼ਨ ਰੱਖੇ ਸਰਕਾਰ- ਸੁਖਬੀਰ ਬਾਦਲ
. . .  54 minutes ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਦੇ ਸੈਸ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਲੋਕ ਮਸਲਿਆ 'ਤੇ ਚਰਚਾ ਤੋਂ .....
ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਪੰਜਾਬ ਭਰ 'ਚ ਸਮਾਗਮ
. . .  about 1 hour ago
ਬੰਗਾ 14 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਪੰਜਾਬ ਦੇ ਹਰ ਹਲਕੇ ਅੰਦਰ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਪਾਰਟੀ ਵੱਲੋਂ ਚੜ੍ਹਦੀ ਕਲਾ ਲਈ ਅਰਦਾਸ .....
ਸੁਪਰੀਮ ਕੋਰਟ ਨੇ ਰਾਫੇਲ ਸੌਦੇ ਦੇ ਨਾਲ ਸੰਬੰਧਿਤ ਪਟੀਸ਼ਨਾਂ ਕੀਤੀਆਂ ਖ਼ਾਰਜ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਰਾਫੇਲ ਸੌਦੇ ਦੀ ਜਾਂਚ ਅਤੇ ਇਸ ਮਾਮਲੇ ਸੰਬੰਧੀ ਦਾਇਰ ਕੀਤੀਆਂ ਸਾਰੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਰਾਫੇਲ ਸੌਦੇ 'ਚ ਕਿਸੇ ....
ਛੱਪੜ 'ਚੋਂ ਮਿਲੀ ਗੁੰਮ ਹੋਏ 10 ਸਾਲਾ ਬੱਚੇ ਦੀ ਲਾਸ਼
. . .  about 1 hour ago
ਖੇਮਕਰਨ, 14 ਦਸੰਬਰ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਦੇ ਅੰਦਰ ਬੀਤੀ ਰਾਤ ਤੋਂ ਗੁੰਮ ਹੋਏ ਬੱਚੇ ਦੀ ਲਾਸ਼ ਸ਼ਹਿਰ ਦੇ ਬਾਹਰੋਂ ਵਾਰ ਸਥਿਤ ਇਕ ਛੱਪੜ 'ਚੋਂ ਬਰਾਮਦ ਹੋਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਰਮਨਦੀਪ ਸਿੰਘ(10) ਪੁੱਤਰ ਜਸਵਿੰਦਰ ਸਿੰਘ ਵਜੋਂ ਹੋਈ .....
ਕੈਪਟਨ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਸਦਨ 'ਚ ਰੱਖਿਆ ਗਿਆ ਪ੍ਰਸਤਾਵ
. . .  about 1 hour ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਦੇ ਸੈਸ਼ਨ 'ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਪ੍ਰਸਤਾਵ ਰੱਖਿਆ ਗਿਆ ....
ਬਿੱਲ ਪਾਸ ਕਰਨ ਮੌਕੇ ਆਪ ਤੇ ਅਕਾਲੀ ਦਲ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਸਦਨ 'ਚ ਹੰਗਾਮਾ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਬਿਲ ਪਾਸ ਕਰਨ ਦੀ ਕਾਰਵਾਈ ਸ਼ੁਰੂ, ਪਾਸ ਕੀਤੇ ਜਾਣਗੇ 4 ਬਿਲ
. . .  about 2 hours ago
ਅਕਾਲੀ ਦਲ ਵੱਲੋਂ ਸਦਨ 'ਚ ਮੁੜ ਵਾਪਸੀ ਦੌਰਾਨ ਚੁੱਕਿਆ ਗਿਆ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ
. . .  about 2 hours ago
ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਅਕਾਲੀ ਦਲ ਵੱਲੋਂ ਸਦਨ 'ਚ ਕੀਤੀ ਮੁੜ ਵਾਪਸੀ ਦੌਰਾਨ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ ਚੁੱਕਿਆ ਗਿਆ। ਇਸੇ ਨਾਲ ਹੀ ਅਕਾਲੀ ਦਲ ਵੱਲੋਂ ਇਹ ਮੰਗ ਕੀਤੀ ਗਈ ਕਿ ਆਵਾਰਾ ਪਸ਼ੂਆਂ ਦੀ ਵਜ੍ਹਾ ਕਾਰਨ ....
84 ਦੇ ਸਿੱਖ ਦੰਗਿਆਂ ਦੇ ਮਸਲੇ 'ਤੇ ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਅਕਾਲੀ ਦਲ ਵੱਲੋਂ ਸਦਨ 'ਚ ਸੱਜਣ ਕੁਮਾਰ ਅਤੇ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ
. . .  about 2 hours ago
84 ਦੇ ਸਿੱਖ ਦੰਗਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਦਨ 'ਚ ਨਾਅਰੇਬਾਜ਼ੀ ਜਾਰੀ
. . .  about 2 hours ago
ਕਮਲ ਨਾਥ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸਦਨ 'ਚ ਹੰਗਾਮਾ
. . .  about 2 hours ago
ਕਾਂਗਰਸ ਦੇ ਧਾਰਮਿਕ ਸਲਾਹਕਾਰ ਨੂੰ ਸਰਕਾਰ ਬਚਾਉਣ ਦੀ ਕਰ ਰਹੀ ਹੈ ਕੋਸ਼ਿਸ਼- ਮਜੀਠੀਆ
. . .  about 2 hours ago
ਮਜੀਠੀਆ ਨੇ ਬਿਆਸ ਦਰਿਆ ਦਾ ਪਾਣੀ ਜ਼ਹਿਰੀਲਾ ਹੋਣ 'ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦਾ ਚੁੱਕਿਆ ਮੁੱਦਾ
. . .  about 2 hours ago
ਲੋਧੀ ਨੰਗਲ ਨੇ ਨਹਿਰਾਂ ਦੇ ਜ਼ਹਿਰੀਲੇ ਪਾਣੀ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
. . .  about 2 hours ago
ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ
. . .  about 3 hours ago
ਕੈਪਟਨ ਅਮਰਿੰਦਰ ਸਿੰਘ ਸਦਨ ਦੀ ਕਾਰਵਾਈ 'ਚ ਹੋਏ ਸ਼ਾਮਲ
. . .  about 3 hours ago
ਅਕਾਲੀ-ਭਾਜਪਾ ਦੇ ਵਿਧਾਇਕਾਂ ਵੱਲੋਂ ਕਿਸਾਨਾਂ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ ਸ਼ੁਰੂ
. . .  about 3 hours ago
ਕਿਸਾਨਾਂ ਦੇ ਮਸਲਿਆਂ 'ਚ ਕਾਂਗਰਸ ਦੀ ਸਰਕਾਰ ਵੇਲੇ ਸ਼ੁਰੂ ਹੋਈ ਕੁਰਕੁਰੀ- ਬਿਕਰਮ ਮਜੀਠੀਆ
. . .  about 3 hours ago
ਆਪ ਦੇ ਵਿਧਾਇਕ ਚੀਮਾ ਨੇ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸਦਨ 'ਚੋ ਕੀਤਾ ਵਾਕ ਆਊਟ
. . .  about 3 hours ago
ਵਿਧਾਨ ਸਭਾ ਦੀਆਂ ਬੈਠਕਾਂ ਵਧਾਉਣ ਸੰਬੰਧੀ ਆਪ ਵਿਧਾਇਕਾਂ ਵੱਲੋਂ ਸੂਬਾ ਸਰਕਾਰ ਅਤੇ ਸਪੀਕਰ ਖ਼ਿਲਾਫ਼ ਨਾਅਰੇਬਾਜ਼ੀ
. . .  about 3 hours ago
ਪੰਜਾਬ ਵਿਧਾਨ ਸਭਾ ਦੀਆਂ ਘਟੋਂ ਘੱਟ 40 ਬੈਠਕਾਂ ਹੋਣੀਆਂ ਚਾਹੀਦੀਆਂ ਹਨ - ਅਮਨ ਅਰੋੜਾ
. . .  about 3 hours ago
ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਸਿੱਧੂ ਦਾ ਕੀਤਾ ਜਾਵੇ ਸ਼ੁਕਰਾਨਾ- ਆਪ ਵਿਧਾਇਕ
. . .  about 3 hours ago
ਪੰਜਾਬ ਵਿਧਾਨ ਸਭਾ : ਆਟਾ ਦਾਲ ਸਕੀਮ 'ਚ ਅਜੇ ਵੀ ਜਾਰੀ ਹੈ ਘਪਲੇਬਾਜ਼ੀ - ਅਮਨ ਅਰੋੜਾ
. . .  about 3 hours ago
ਪੰਜਾਬ ਵਿਧਾਨ ਸਭਾ : ਸਕਾਲਰਸ਼ਿਪ ਦੇ ਵੀ ਪੈਸੇ ਖਾ ਗਈ ਸਰਕਾਰ- ਸੁਖਬੀਰ ਬਾਦਲ
. . .  about 3 hours ago
ਅਕਾਲੀ ਦਲ ਵੱਲੋਂ ਸਕਾਲਰਸ਼ਿਪ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 3 hours ago
ਧਰਮਸੋਤ ਨੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਪੀਕਰ ਨੂੰ ਸੀ.ਐਮ. ਸਾਹਿਬ ਕਹਿ ਕੇ ਕੀਤਾ ਸੰਬੋਧਨ
. . .  about 3 hours ago
ਆਪ ਅਤੇ ਅਕਾਲੀ ਵਿਧਾਇਕਾਂ ਵੱਲੋਂ ਵੈੱਲਫੇਅਰ ਸਕੀਮਾਂ ਨੂੰ ਲੈ ਕੇ ਸਦਨ 'ਚ ਹੰਗਾਮਾ
. . .  about 3 hours ago
ਪੰਜਾਬ ਵਿਧਾਨ ਸਭਾ : ਕਿਸੇ ਵੀ ਨਿਰਮਾਣ ਦਾ ਨੀਂਹ ਪੱਧਰ ਉਦੋਂ ਹੀ ਰੱਖਿਆ ਜਾਵੇ ਜਦੋਂ ਕੰਮ ਸ਼ੁਰੂ ਹੋਣਾ ਹੋਵੇ- ਨਵਤੇਜ ਚੀਮਾ
. . .  1 minute ago
ਪੰਜਾਬ ਵਿਧਾਨ ਸਭਾ : ਤੰਦਰੁਸਤ ਪੰਜਾਬ ਤਹਿਤ ਸਰਕਾਰ ਜਨਤਾ ਨੂੰ ਦੇ ਰਹੀ ਹੈ ਹਰ ਸਹੂਲਤ- ਸਿਹਤ ਮੰਤਰੀ
. . .  about 4 hours ago
ਪੰਜਾਬ ਵਿਧਾਨ ਸਭਾ : ਟਿਨੂੰ ਨੇ ਸਿਹਤ ਮੰਤਰੀ ਤੋਂ ਹਸਪਤਾਲਾਂ 'ਚ ਐਂਜੀਓਗ੍ਰਾਫੀ ਦੀ ਸਹੂਲਤ ਦਿੱਤੇ ਜਾਣ ਦੀ ਕੀਤੀ ਮੰਗ
. . .  about 3 hours ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 4 hours ago
ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਲੰਚ ਤੱਕ ਬਣਾਈਆਂ 66 ਦੌੜਾਂ, ਭਾਰਤ ਨੂੰ ਪਹਿਲੀ ਵਿਕਟ ਦੀ ਤਲਾਸ਼
. . .  about 4 hours ago
ਸੁਨੀਲ ਜਾਖੜ ਨੇ ਇਕ ਵਾਰ ਫਿਰ ਦਿੱਤਾ ਕੰਮ ਰੋਕੋ ਪ੍ਰਸਤਾਵ
. . .  about 5 hours ago
ਭਿਆਨਕ ਸੜਕ ਹਾਦਸੇ 'ਚ 7 ਮੌਤਾਂ
. . .  about 5 hours ago
ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ - ਨਿਤਿਨ ਗਡਕਰੀ
. . .  about 5 hours ago
ਦਲੇਰ ਮਹਿੰਦੀ ਕਪਿਲ ਦੀ ਰਿਸੈੱਪਸ਼ਨ 'ਚ ਕਰਨਗੇ ਪ੍ਰੋਗਰਾਮ ਪੇਸ਼
. . .  about 6 hours ago
ਭਾਰਤ ਆਸਟ੍ਰੇਲੀਆ ਦੂਸਰਾ ਪਰਥ ਟੈੱਸਟ : ਆਸਟ੍ਰੇਲੀਆ ਵੱਲੋਂ ਟਾਸ ਜਿੱਤ ਕੇ ਬੱਲੇਬਾਜ਼ੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਸੰਗਰੂਰ

-ਮਾਮਲਾ ਇਰਾਕ ਵਿਚ 31 ਭਾਰਤੀਆਂ ਦੇ ਕਤਲੇਆਮ ਦਾ- ਸੰਗਰੂਰ ਵਿਚ ਰੋਸ ਵਜੋਂ ਭਾਜਪਾ ਯੁਵਾ ਮੋਰਚਾ ਨੇ ਕੱਢਿਆ ਕੈਂਡਲ ਮਾਰਚ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)- ਇਰਾਕ ਵਿਚ 39 ਭਾਰਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਣ 'ਤੇ ਚਾਰ ਰਾਜਾਂ ਪੰਜਾਬ, ਹਿਮਾਚਲ, ਬਿਹਾਰ, ਪੱਛਮੀ ਬੰਗਾਲ ਸਮੇਤ ਸਮੁੱਚੇ ਭਾਰਤ ਵਿਚ ਇਸਦਾ ਸੋਗ ਮਨਾਇਆ ਜਾ ਰਿਹਾ ਹੈ | ਇਸ ਕਤਲੇਆਮ ਵਿਚ ਪੰਜਾਬ ਦੇ 31 ਨੌਜਵਾਨ ਸ਼ਿਕਾਰ ਹੋਏ ਹਨ, ਜਿਸ ਦੇ ਰੋਸ ਤਹਿਤ ਅੱਜ ਸੰਗਰੂਰ ਵਿਖੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੀ ਅਗਵਾਈ ਵਿਚ ਇਕ ਕੈਂਡਲ ਮਾਰਚ ਸਥਾਨਕ ਬੜਾ ਚੌਾਕ ਵਿਖੇ ਸ਼ਰਧਾਂਜ਼ਲੀ ਦੇਣ ਲਈ ਕੱਢਿਆ ਗਿਆ | ਇਸ ਮੌਕੇ ਉੱਤੇ ਅਮਨ ਪੂਨੀਆ ਭਾਜਪਾ ਸੂਬਾ ਸਕੱਤਰ, ਸਰਜੀਵਨ ਜਿੰਦਲ ਸੂਬਾ ਕਾਰਜਕਾਰਨੀ ਮੈਂਬਰ ਭਾਜਪਾ ਅਤੇ ਰਣਦੀਪ ਸਿੰਘ ਦਿਓਲ ਉਪ ਪ੍ਰਧਾਨ ਭਾਜਪਾ ਯੁਵਾ ਮੋਰਚਾ ਨੇ ਸਾਂਝੇ ਤੌਰ ਉੱਤੇ ਇਸ ਦੁਖਦਾਈ ਘਟਨਾ 'ਤੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਆਈ.ਐਸ.ਆਈ.ਐਸ. ਅਤੇ ਹੋਰ ਅੱਤਵਾਦੀ ਸੰਗਠਨ ਦੁਨੀਆ ਭਰ ਵਿਚ ਅਜਿਹੀਆਂ ਕੋਝੀਆਂ ਹਰਕਤਾਂ ਨੰੂ ਅੰਜਾਮ ਦੇ ਰਹੇ ਹਨ, ਇਹ ਕਦੇ ਵੀ ਇਨਸਾਨੀਅਤ ਦੇ ਹਿਤੈਸ਼ੀ ਨਹੀਂ ਹੋ ਸਕਦੇ | ਜੈਹਾਦ ਦੇ ਨਾਮ 'ਤੇ ਨਿਰਦੋਸ਼ ਲੋਕਾਂ ਦੀ ਹੱਤਿਆ ਕਰਨਾ ਕਿਸੇ ਵੀ ਧਰਮ ਵਿਚ ਨਹੀਂ ਹੈ | ਭਾਜਪਾ ਆਗੂ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਹੋਣਹਾਰ ਸ੍ਰੀ ਪਿ੍ਤਪਾਲ ਸ਼ਰਮਾ ਜੋਕਿ 2011 ਵਿਚ ਇਰਾਕ ਵਿਚ ਗਏ ਸਨ, ਉਹ ਵੀ ਇਸ ਕਤਲੇਆਮ ਦਾ ਸ਼ਿਕਾਰ ਹੋਏ ਹਨ, ਪਾਰਟੀ ਨੀਰਜ ਸ਼ਰਮਾ ਜੋਕਿ ਪਿ੍ਤਪਾਲ ਸ਼ਰਮਾ ਦੇ ਬੇਟੇ ਹਨ ਨਾਲ ਹਮੇਸ਼ਾ ਖੜੀ ਰਹੇਗੀ | ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੰੂ ਪੁਰਜ਼ੋਰ ਅਪੀਲ ਕੀਤੀ ਕਿ ਪੰਜਾਬ ਦੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਸੁਰਖਿੱਅਤ ਹੋ ਸਕੇ | ਇਸ ਮੌਕੇ ਸ੍ਰੀ ਦਿਨੇਸ਼ ਸ਼ਰਮਾ, ਸਚਿਨ ਸ਼ਰਮਾ, ਰਾਜਵੀਰ ਸਿੰਘ, ਜਸਵੀਰ ਸਿੰਘ, ਮਨੀਸ਼ ਅਗਰਵਾਲ, ਸੁਰੇਸ਼ ਬੇਦੀ ਅਤੇ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਮੌਜੂਦ ਸਨ |

ਨੈਸ਼ਨਲ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਇੰਸਟੀਚਿਊਟ ਦੀ ਵਿਦਿਆਰਥਣ ਰਣਜੀਤ ਕੌਰ ਨੇ ਜੀ.ਐਨ.ਐਮ. ਭਾਗ-2 ਦੀ ਪ੍ਰੀਖਿਆ ਵਿਚੋਂ ਆਪਣੀ ਸੰਸਥਾ ਵਿਚੋਂ ਪਹਿਲਾ, ਅਨੁਰਾਧਾ ਨੇ ਦੂਸਰਾ ਅਤੇ ਮਨਦੀਪ ਵਸ਼ਿਸਟ ਨੇ ਤੀਸਰਾ ਸਥਾਨ ...

ਪੂਰੀ ਖ਼ਬਰ »

ਪ੍ਰੇਮਿਕਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼

ਧਰਮਗੜ੍ਹ, 20 ਮਾਰਚ (ਗੁਰਜੀਤ ਸਿੰਘ ਚਹਿਲ)- ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਰੱਤਾ ਖੇੜਾ ਵਿਖੇ ਵਿਆਹੁਤਾ ਪ੍ਰੇਮਿਕਾ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਆਪਣੇ ਸਹੁਰੇ ਨੰੂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਅਤੇ ਹੁਣ ਆਪਣੀ ਸੱਸ ਅਤੇ ਪਤੀ ਨੰੂ ਵੀ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਲਈ ਕਿਸਾਨਾਂ ਦੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਕਮੇਟੀ ਦਾ ਗਠਨ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ)- ਐਸ.ਡੀ.ਐਮ.ਸੁਨਾਮ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਕਰਜ਼ਾ ਮਾਫ਼ੀ ਸਕੀਮ ਲਈ ਯੋਗ ਕਿਸਾਨਾਂ ਦੇ ਇਤਰਾਜ਼ਾਂ ਦੇ ਨਿਪਟਾਰੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਉਣ ਲਈ ਢੋਲ ਮਾਰਚ ਕੱਢਿਆ

ਚੀਮਾਂ ਮੰਡੀ, 20 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 23 ਮਾਰਚ ਸ਼ਹੀਦ ਊਧਮ ਸਿੰਘ ਦੇ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਸਬੰਧੀ ਵਿੱਚ ਅੱਜ ਢੋਲ ਮਾਰਚ ਕੱਢਿਆ ਗਿਆ | ਭਾਰਤੀ ਕਿਸਾਨ ਯੂਨੀਅਨ ਬਲਾਕ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਅਰਥੀ ਫੂਕ ਮੁਜ਼ਾਹਰੇ ਭਲਕੇ

ਚੀਮਾ ਮੰਡੀ, 20 ਮਾਰਚ (ਜਗਰਾਜ ਮਾਨ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੇਵਾ ਨਿਭਾਅ ਰਹੇ ਸਮੂਹ ਪ੍ਰਾਇਮਰੀ ਕੇਂਡਰ ਅੱਜ ਇਕ ਮੰਚ ਹੇਠਾਂ ਆ ਕੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ | ਸਮੂਹ ਪ੍ਰਾਇਮਰੀ ਅਧਿਆਪਕ ਹੁਣ ਇਕ ਮੰਚ ਸਰਕਾਰੀ ਸਕੂਲ ਸਿੱ ਖਆ ...

ਪੂਰੀ ਖ਼ਬਰ »

ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ

ਸੰਗਰੂਰ, 20 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਲਾਗਲੇ ਪਿੰਡ ਮੰਗਵਾਲ ਵਿਖੇ ਇਕ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਦਰਖ਼ਤ ਨਾਲ ਲਟਕਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਸੰਗਰੂਰ ਮੁੱਖੀ ਮੈਡਮ ਸੁਖਵਿੰਦਰ ਕੌਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਭਰਵਾਂ ਸਵਾਗਤ

ਮਸਤੂਆਣਾ ਸਾਹਿਬ, 20 ਮਾਰਚ (ਦਮਦਮੀ)- ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਬੰਗਾਂਵਾਲੀ ਵਿਖੇ ਸੰਤ ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਗਾਰਮੈਂਟਸ ਦੀ ਦੁਕਾਨ 'ਤੇ ਚੋਰਾਂ ਵਲੋਂ 80 ਹਜ਼ਾਰ ਰੁਪਏ ਦਾ ਸਾਮਾਨ ਚੋਰੀ

ਭਵਾਨੀਗੜ੍ਹ, 20 ਮਾਰਚ (ਫੱਗੂਵਾਲਾ, ਮਾਝੀ)- ਸਥਾਨਕ ਚਾਰ ਖੰਭਾ ਮਾਰਕੀਟ ਵਿਖੇ ਇੱਕ ਗਾਰਮੈਂਟਸ ਦੀ ਦੁਕਾਨ 'ਤੇ ਚੋਰਾਂ ਵਲੋਂ ਬੀਤੀ ਰਾਤ ਛੱਤ 'ਤੇ ਪਾੜ ਲਗਾ ਕੇ ਚੋਰੀ ਕਰਨ ਨਾਲ ਉਸ ਦਾ ਕਰੀਬ 80 ਹਜ਼ਾਰ ਰੁਪਏ ਦਾ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਸੈਂਪਲ ਭਰਨ ਸਮੇਂ ਦੁਕਾਨਦਾਰ ਨੂੰ ਪਏ ਦੌਰੇ ਦੌਰਾਨ ਸਿਹਤ ਵਿਭਾਗ ਦੀ ਟੀਮ ਨੂੰ ਪਈਆਂ ਭਾਜੜਾਂ

ਭਵਾਨੀਗੜ੍ਹ, 20 ਮਾਰਚ (ਫੱਗੂਵਾਲਾ, ਮਾਝੀ)- ਸਥਾਨਕ ਸ਼ਹਿਰ ਵਿਖੇ ਸਿਹਤ ਵਿਭਾਗ ਵਲੋਂ ਸੈਂਪਲ ਭਰਨ ਸਮੇਂ ਇੱਕ ਵਿਅਕਤੀ ਨੂੰ ਦੌਰਾ ਪੈ ਜਾਣ ਅਤੇ ਸੈਂਪਿਲੰਗ ਟੀਮ ਦੇ ਮੌਕੇ ਤੋਂ ਚਲੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਿਹਤ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਲਈ ਹੋਮ ਗਾਰਡ ਕਰਮੀ ਦੀ ਜਾਨ

ਸੁਨਾਮ ਊਧਮ ਸਿੰਘ ਵਾਲਾ/ ਛਾਹੜ/ਕੌਹਰੀਆਂ, 20 ਮਾਰਚ (ਧਾਲੀਵਾਲ, ਭੁੱਲਰ, ਜਸਵੀਰ ਸਿੰਘ ਔਜਲਾ, ਮਾਲਵਿੰਦਰ ਸਿੰਘ ਸਿੱਧੂ)- ਬੀਤੀ ਸ਼ਾਮ ਸੁਨਾਮ ਕੌਹਰੀਆਂ ਸੜਕ 'ਤੇ ਆਵਾਰਾ ਪਸ਼ੂ ਕਾਰਨ ਹੋਏ ਸੜਕ ਹਾਦਸੇ ਵਿਚ ਇੱਕ ਹੋਮ ਗਾਰਡ ਸੁਰੱਖਿਆ ਕਰਮੀ ਦੀ ਮੌਤ ਹੋ ਜਾਣ ਦੀ ਖਬਰ ਹੈ | ...

ਪੂਰੀ ਖ਼ਬਰ »

ਫੱਲੇਵਾਲ ਕਾਲਜ 'ਚ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)- ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖੁਰਦ ਵਿਖੇ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ ਅਤੇ ਡਿਗਰੀਆਂ ਵੰਡਣ ਦੀ ਰਸਮ ਡਾ. ਗੁਰਦੀਪ ਸਿੰਘ ਬੱਤਰਾ ਡੀਨ ਅਕਾਦਮਿਕ ਮਾਮਲੇ 'ਤੇ ਕੰਟਰੋਲਰ ਪ੍ਰੀਖਿਆਵਾਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਕਾਲਜ ਵਿਖੇ ਨਸ਼ਾ ਰੋਕੂ ਮੁਹਿੰਮ ਤਹਿਤ ਸੈਮੀਨਾਰ ਲਗਾਇਆ

ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖੁਰਦ ਵਿਖੇ ਚੇਅਰਮੈਨ ਰਾਜੇਸ਼ ਕੁਮਾਰ ਭੋਲਾ, ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਨਸ਼ਾ ਰੋਕੂ ਮੁਹਿੰਮ ਤਹਿਤ ...

ਪੂਰੀ ਖ਼ਬਰ »

ਬਾਰ੍ਹਵੀਂ ਦਾ ਗਣਿਤ ਦਾ ਪੇਪਰ ਰੱਦ ਹੋਣ ਕਾਰਨ ਵਿਦਿਆਰਥੀ ਹੋਏ ਮਾਯੂਸ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਜਾ ਰਹੀ ਬਾਰ੍ਹਵੀਂ ਦੀ ਪ੍ਰੀਖਿਆ ਦਾ ਗਣਿਤ ਦਾ ਪੇਪਰ ਰੱਦ ਹੋਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ ਵਿਚ ਸਥਾਪਤ 85 ਪ੍ਰੀਖਿਆ ਕੇਂਦਰਾਂ ਵਿਚ ਪੁੱਜੇ ਵਿਦਿਆਰਥੀਆਂ ਨੰੂ ਮਾਯੂਸੀ ...

ਪੂਰੀ ਖ਼ਬਰ »

ਸਕੂਲ ਦਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਸੰਦੌੜ, 20 ਮਾਰਚ (ਗੁਰਪ੍ਰੀਤ ਸਿੰਘ ਚੀਮਾ)- ਨਾਮਵਰ ਵਿੱਦਿਅਕ ਸੰਸਥਾ ਕਪਿਲਾ ਮਾਡਲ ਸਕੂਲ ਸੰਦੌੜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਸਮਾਰੋਹ ਦੌਰਾਨ ਸ੍ਰੀ ਯੋਗੀਰਾਜ ਸ਼ਰਮਾ ਡੀ.ਐਸ.ਪੀ ਮਲੇਰਕੋਟਲਾ ਨੇ ਮੁੱਖ ...

ਪੂਰੀ ਖ਼ਬਰ »

ਸਲਾਈਟ ਦਾ ਤਿੰਨ ਰੋਜ਼ਾ ਤਕਨੀਕੀ ਮੇਲਾ ਕਵਿਜ਼ਾਰ 2018 ਸੰਪੰਨ

ਲੌਾਗੋਵਾਲ, 20 ਮਾਰਚ (ਵਿਨੋਦ)- ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਡਾਇਰੈਕਟਰ ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਤਿੰਨ ਰੋਜ਼ਾ ਤਕਨੀਕੀ ਹੁਨਰ ਅਤੇ ਕਲਾ ਦਾ ਮਹਾਂਕੁੰਭ ਕਵਿਜ਼ਾਰ 2018 ਸ਼ਾਨੌ ਸ਼ੌਕਤ ਨਾਲ ਸੰਪੰਨ ਹੋ ਗਿਆ ਹੈ | ਮੇਲੇ ਦਾ ਉਦਘਾਟਨ ਡਾ.ਏ.ਐਸ. ...

ਪੂਰੀ ਖ਼ਬਰ »

ਮਲੇਰਕੋਟਲਾ ਤੋਂ ਸੈਂਕੜੇ ਪੈਨਸ਼ਨਰ ਕੱਲ੍ਹ ਨੂੰ ਵਿਧਾਨ ਸਭਾ ਦੇ ਘਿਰਾਓ 'ਚ ਸ਼ਾਮਿਲ ਹੋਣਗੇ

ਮਲੇਰਕੋਟਲਾ, 20 ਮਾਰਚ (ਕੁਠਾਲਾ)- ਪੰਜਾਬ ਗੌਰਮਿੰਟ ਪੈਂਨਸ਼ਨਰਜ ਐਸੋਸੀਏਸ਼ਨ ਮਲੇਰਕੋਟਲਾ ਦੀ ਅੱਜ ਇੱਥੇ ਜਸਵੰਤ ਸਿੰਘ ਬਨਭੌਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪੈਨਸ਼ਨਰਾਂ ਦੇ ਜੁਆਇੰਟ ਫ਼ਰੰਟ ਵੱਲੋਂ 22 ਮਾਰਚ ਨੂੰ ਮੋਹਾਲੀ ਵਿਖੇ ...

ਪੂਰੀ ਖ਼ਬਰ »

304 ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ

ਅਹਿਮਦਗੜ੍ਹ, 20 ਮਾਰਚ (ਪੁਰੀ)- ਮਹਾਂਵੀਰ ਦਲ ਸ਼੍ਰੀ ਸਨਾਤਨ ਧਰਮ ਪ੍ਰਚਾਰਕ ਸਭਾ ਰਾਜਿ. ਅਹਿਮਦਗੜ੍ਹ ਵੱਲੋਂ 41ਵਾਂ ਸਾਲਾਨਾ ਅੱਖਾਂ ਦੀਆਂ ਬੀਮਾਰੀਆਂ ਦੇ ਮੁਫ਼ਤ ਇਲਾਜ ਸਬੰਧੀ ਕੈਂਪ ਬਜਰੰਗ ਅਖਾੜਾ ਹਸਪਤਾਲ ਵਿਖੇ ਲਗਾਇਆ ਗਿਆ | ਸ਼੍ਰੀਆਂਸ ਇੰਡਸਟਰੀ ਅਤੇ ਸਮੂਹ ਨਗਰ ...

ਪੂਰੀ ਖ਼ਬਰ »

ਕੈਰੀਅਰ ਫੁੱਟਬਾਲ ਅਕੈਡਮੀ ਦੇ ਦੋ ਹੋਰ ਸਿਤਾਰੇ ਚਮਕੇ

ਮੂਣਕ, 20 ਮਾਰਚ (ਗਮਦੂਰ ਧਾਲੀਵਾਲ)- ਪੰਜਾਬ ਸਪੋਰਟਸ ਵਿੰਗ ਦੇ ਵੱਖ ਵੱਖ ਖੇਡਾਂ ਦੇ ਟਰੈਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਏ ਗਏ ਜਿਸ ਵਿਚ ਕੈਰੀਅਰ ਫੁੱਟਬਾਲ ਐਕਡਮੀ ਮੂਣਕ ਦੇ ਦੋ ਖਿਡਾਰੀਆਂ ਨੇ ਟਰੈਲ ਦਿੱਤੇ ਜਿਸ ਵਿਚ ਅੰਡਰ 14 ਵਰਗ ਵਿਚ ਜਸ਼ਨਦੀਪ ਸਿੰਘ ਪਾਪੜਾ ਅਤੇ ...

ਪੂਰੀ ਖ਼ਬਰ »

ਆਖ਼ਰ ਕਿਸਾਨ ਚੀਮਾ ਤੋਂ ਦਿੱਲੀ ਵੱਲ ਨੂੰ ਕਰ ਹੀ ਗਏ ਕੂਚ

ਚੀਮਾ ਮੰਡੀ, 20 ਮਾਰਚ (ਮਾਨ, ਮੱਕੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂ ਪੁਰ) ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅਤੇ ਡਾ. ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਦਿੱਲੀ ਜਾ ਰਹੇ ਸਨ ਜਿਨ੍ਹਾਂ ਨੂੰ ਪੁਲਿਸ ਨੇ ਚੀਮਾ ਦੀ ਅਨਾਜ ਮੰਡੀ ਵਿੱਚ ਹੀ ਰੋਕ ਲਿਆ ਅਤੇ ਅੱਗੇ ...

ਪੂਰੀ ਖ਼ਬਰ »

ਲਾਇਫ਼ ਗਾਰਡ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਪਟਿਆਲਾ ਰੋਡ ਸਥਿਤ ਲਾਇਫ਼ ਗਾਰਡ ਨਰਸਿੰਗ ਇੰਸਟੀਚਿਊਟ ਦੀ ਮਨਪ੍ਰੀਤ ਕੌਰ ਨੇ ਜੀ.ਐਨ.ਐਮ. ਭਾਗ-2 ਦੀ ਪ੍ਰੀਖਿਆ ਵਿਚੋਂ ਆਪਣੀ ਸੰਸਥਾ ਵਿਚੋਂ ਪਹਿਲਾ, ਨਰਿੰਦਰ ਕੌਰ ਨੇ ਦੂਸਰਾ ਅਤੇ ਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਵਿਧਾਨ ਸਭਾ ਘਿਰਾਓ ਲਈ ਰਾਸ਼ਨ ਇਕੱਠਾ ਕੀਤਾ

ਘਰਾਚੋਂ, 20 ਮਾਰਚ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਸਬੰਧੀ ਤਿਆਰੀਆਂ ਅਰੰਭ ਦਿੱਤੀਆਂ ਹਨ | ਭਾਕਿਯੂ ਰਾਜੇਵਾਲ ਦੇ ਵਰਕਰ ਹਰਚਰਨ ਸਿੰਘ ਕਲੌਦੀ, ਸਰਵਨ ਸਿੰਘ ਅਤੇ ਮਲਕੀਤ ਦਾਸ ਨੇ ਦੱਸਿਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਦਿੜ੍ਹਬਾ ਸ਼ਹਿਰ ਹੋਇਆ ਅਨੇਕਾਂ ਵੱਡੀਆਂ ਸਮੱਸਿਆਵਾਂ ਦਾ ਸ਼ਿਕਾਰ

ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)- ਐਨ.ਐਚ 52 'ਤੇ ਵਸਿਆ ਸੰਘਣੀ ਆਬਾਦੀ ਵਾਲਾ ਦਿੜ੍ਹਬਾ ਸ਼ਹਿਰ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਸ਼ਹਿਰ ਨੂੰ ਨਗਰ ਪੰਚਾਇਤ ਦਾ ਦਰਜਾ ਮਿਲਣ ਤੋਂ ਬਾਅਦ 13 ਵਾਰਡਾਂ ਵਿਚ ਵੰਡਿਆ ਗਿਆ ਅਤੇ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਵਲੋਂ ਸਰਪੰਚੀ ਚੋਣਾਂ ਲਈ ਮਸ਼ਕਾਂ ਸ਼ੁਰੂ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਭਾਵੇਂ ਕਿ ਪੰਜਾਬ ਵਿਚ ਸੰਭਾਵੀ ਪੰਚਾਇਤੀ ਚੋਣਾਂ ਕਰਵਾਏ ਜਾਣ ਦਾ ਸਰਕਾਰ ਵਲੋਂ ਹਾਲੇ ਤੱਕ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਪਰ ਪਿਛਲੇ ਮਹੀਨੇ ਪੰਚਾਇਤੀ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਜੁਲਾਈ ਮਹੀਨੇ ਵਿਚ ...

ਪੂਰੀ ਖ਼ਬਰ »

ਬਜ਼ਮ-ਏ-ਅਦਬ ਵਲੋਂ ਪਰਖ ਮੁਕਾਬਲੇ ਕਰਵਾਏ

ਮਾਲੇਰਕੋਟਲਾ 20 ਮਾਰਚ (ਹਨੀਫ਼ ਥਿੰਦ)- ਸਥਾਨਕ ਸਰਕਾਰੀ ਕਾਲਜ ਦੇ ਉਰਦੂ ਵਿਭਾਗ ਦੀ ਸਭਾ ਬਜ਼ਮ-ਏ-ਅਦਬ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪਰਖ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਹ ਪਰਖ ਪ੍ਰੋਗਰਾਮ ਕਾਲਜ ਦੇ ਪਿ੍ੰਸੀਪਲ ਡਾ. ਮੁਹੰਮਦ ਜਮੀਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵਿੱਦਿਆ ਦੇ ਖੇਤਰ 'ਚ ਬੁਲੰਦੀਆਂ ਛੂਹ ਰਿਹੈ ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ

ਚੀਮਾਂ ਮੰਡੀ, 20 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)- ਸਥਾਨਕ ਕਸਬਾ ਵਿਖੇ ਸਥਿਤ ਸੰਤ ਅਤਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਦਿਆ ਦੇ ਖੇਤਰ ਵਿਚ ਲਗਾਤਾਰ ਬੁਲੰਦੀਆਂ ਨੂੰ ਛੂਹ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਸ੍ਰੀ ਵਿਕਰਮ ਸ਼ਰਮਾ ਦੀ ਦੂਰ ਅੰਦੇਸ਼ੀ ਸੋਚ ਨਾਲ ਇਸ ਸਕੂਲ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਮਨੋਹਰ ਸ਼ਖ਼ਸੀਅਤ ਉਸਾਰੀ ਲਈ ਜਾਗਰੂਕ ਕੀਤਾ

ਅਹਿਮਦਗੜ੍ਹ, 20 ਮਾਰਚ (ਰਣਧੀਰ ਸਿੰਘ ਮਹੋਲੀ)- ਵਿਦਿਆਰਥੀਆਂ ਨੂੰ ਮਨੋਹਰ ਸ਼ਖ਼ਸੀਅਤ ਉਸਾਰੀ ਅਤੇ ਉੱਚ ਆਚਰਣ ਲਈ ਕੈਂਪ ਲਗਾ ਕੇ ਜਾਗਰੂਕ ਕਰ ਰਹੀ ਸੰਸਥਾ ਹੀਲੀਂਗ ਸੋਲ ਸੁਸਾਇਟੀ ਦੇ ਕੋਆਰਡੀਨੇਟਰ ਸਤਨਾਮ ਸਿੰਘ ਸਲੋ੍ਹਪੁਰੀ ਵੱਲੋਂ ਇਕ ਰੋਜ਼ਾ ਸਮਾਗਮ ਸ਼ਾਂਤੀ ਤਾਰਾ ...

ਪੂਰੀ ਖ਼ਬਰ »

ਪੰਜਾਬ ਦੇ ਸਾਮਜਿਕ ਵਾਤਾਵਰਨ ਵਿਚ ਆਏ ਨਿਘਾਰ ਦੇ ਕਾਰਨ ਅਤੇ ਹੋਲ ਵਿਸ਼ੇ 'ਤੇ ਸੈਮੀਨਾਰ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਸੰਗਰੂਰ ਵਿਖੇ ਪੰਜਾਬੀ ਵਿਭਾਗ ਵੱਲੋਂ ਕਹਾਣੀਕਾਰ ਸ. ਭੁਪਿੰਦਰ ਸਿੰਘ (ਆਈ.ਏ.ਐਸ.) ਦੀ ਯਾਦ ਨੂੰ ਸਮਰਪਿਤ ਅੰਤਰ ਕਾਲਜ ਸਾਹਿਤਕ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਪ੍ਰਤੀਯੋਗਤਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਬਿਊਟੀ ਟਿਪਸ ਦਿੱਤੇ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਕਰੀਏਟਿਵ ਜ਼ੋਨ ਵਲੋਂ ਵਿਦਿਆਰਥਣਾਂ ਨੰੂ ਬਿਊਟੀ ਟਿਪਸ ਦਿੱਤੇ ਗਏ ਅਤੇ ਖ਼ੂਬਸੂਰਤੀ ਨਾਲ ਜ਼ਿੰਦਗੀ ਬਿਤਾਉਣ ਦਾ ਸੱਦਾ ਦਿੱਤਾ ਗਿਆ | ਇਸ ਸਬੰਧੀ ਹੋਏ ਸੈਮੀਨਾਰ ਦੌਰਾਨ ਜਨਾਬ ਰਹਿਮਾਨ ...

ਪੂਰੀ ਖ਼ਬਰ »

ਜਗਤਜੀਤ ਦੇ ਸਟਰਾਅ ਰੀਪਰ ਦੀ ਹਰ ਪਾਸੇ ਧਮਾਲ

ਚੀਮਾ ਮੰਡੀ, 20 ਮਾਰਚ (ਜਗਰਾਜ ਮਾਨ)- ਜਗਤਜੀਤ ਐਗਰੋ ਇੰਡਸਟਰੀ ਦੇ ਸਟਰਾਅ ਰੀਪਰ ਦੀਆਂ ਖ਼ੂਬੀਆਂ ਸਦਕਾ ਹੀ ਹਰ ਪਾਸੇ ਭਾਵ ਦੇਸਾਂ ਵਿਦੇਸ਼ਾਂ ਵਿਚ ਵੀ ਚਰਚਾ ਹੈ | ਦੇਸਾਂ ਵਿਦੇਸ਼ਾਂ ਦੇ ਕਿਸਾਨਾਂ ਵੱਲੋਂ ਜਗਤਜੀਤ ਦੇ ਸਟਰਾਅ ਰੀਪਰ ਨੂੰ ਸਲਾਹਿਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਜੋਤੀਸਰ ਸਾਹਿਬ ਵਲੋਂ ਸਜਾਏ ਨਗਰ ਕੀਰਤਨ ਦਾ ਕਲੌਦੀ ਵਿਖੇ ਸਵਾਗਤ

ਘਰਾਚੋਂ, 20 ਮਾਰਚ (ਘੁਮਾਣ) - ਗੁਰਦੁਆਰਾ ਜੋਤੀਸਰ ਸਾਹਿਬ ਖੁਰਾਨਾ ਪਾਤਿਸ਼ਾਹ ਛੇਵੀਂ ਵਲੋਂ ਸਾਲਾਨਾ ਸਮਾਗਮ ਮਨਾਉਂਦੇ ਹੋਏ ਬਾਬਾ ਕ੍ਰਿਪਾਲ ਸਿੰਘ ਕਾਰ ਸੇਵਾ ਡੇਰਾ ਭਵਾਨੀਗੜ੍ਹ ਵਾਲਿਆਂ ਦੀ ਸਰਪ੍ਰਸਤੀ ਹੇਠ 96 ਘੰਟੇ ਅਖੰਡ ਜਾਪ ਕੀਤੇ ਗਏ ਅਤੇ ਕੱਲ੍ਹ ਖੁਰਾਨਾ, ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਸੈਮੀਨਾਰ ਕਰਵਾਇਆ

ਸੰਗਰੂਰ, 20 ਮਾਰਚ (ਬਿੱਟਾ, ਦਮਨ)- ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 23 ਮਾਰਚ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਵਤਾਰ ਪਾਸ, ਜੈਮਲ ਪੱਡਾ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਯਤੀਮ ਬੱਚਿਆਂ ਦੀ ਪੜ੍ਹਾਈ ਲਈ ਵਿਸੇਸ਼ ਸਹਾਇਤਾ ਯੋਜਨਾ

ਮਲੇਰਕੋਟਲਾ, 20 ਮਾਰਚ (ਹਨੀਫ਼ ਥਿੰਦ) -ਸਮਾਜਸੇਵੀ ਜਥੇਬੰਦੀ 'ਹਿਊਮਨ ਵੈੱਲਫੇਅਰ ਫਾੳਾੂਡੇਸ਼ਨ' ਵਲੋਂ ਇੱਥੇ ਇਕ ਪ੍ਰਭਾਵਸ਼ਾਲੀ ਸਮਾਰੋਹ ਦੁਆਰਾ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੇ ਵਜ਼ੀਫ਼ਿਆਂ ਦੇ ਚੈੱਕ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਪਰਾਲੀ ਸਮੇਟਣ ਦਾ ਕੋਈ ਸਥਾਈ ਹੱਲ ਲੱਭੇ - ਗਰੇਵਾਲ

ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ) - ਪਿੰਡ ਭੁਟਾਲ ਕਲਾਂ ਦੇ ਕਿਸਾਨ ਬਾਬਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਵੱਲੋਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਪ੍ਰਦੂਸ਼ਣ ਨਾ ਕਰਨ ਬਾਰੇ ...

ਪੂਰੀ ਖ਼ਬਰ »

ਵਿਦਿਆਰਥੀਆਂ ਕੀਤਾ ਤਕਨੀਕੀ ਹੁਨਰ ਦਾ ਪ੍ਰਦਰਸ਼ਨ

ਲੌਾਗੋਵਾਲ, 20 ਮਾਰਚ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਡਾਇਰੈਕਟਰ ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਚੱਲ ਰਹੇ ਤਕਨੀਕੀ ਮਹਾਂਕੁੰਭ ਕਵਿਜ਼ਾਰ 2018 ਦੇ ਦੂਜੇ ਦਿਨ ਅੱਜ ਤਕਨੀਕੀ ਹੁਨਰ ਅਤੇ ਕਲਾ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਸਹਾਰਾ ਮੁਸਲਿਮ ਵੈੱਲਫੇਅਰ ਸੁਸਾਇਟੀ ਨੇ ਸੱਤ ਜ਼ਰੂਰਤਮੰਦ ਗ਼ਰੀਬ ਜੋੜਿਆਂ ਦੇ ਵਿਆਹ ਕਰਵਾਏ

ਮਾਲੇਰਕੋਟਲਾ, 20 ਮਾਰਚ (ਕੁਠਾਲਾ, ਪਾਰਸ) - ਸਹਾਰਾ ਮੁਸਲਿਮ ਵੈੱਲਫੇਅਰ ਸੁਸਾਇਟੀ (ਰਜਿ.) ਮਾਲੇਰਕੋਟਲਾ ਵਲੋਂ ਸਥਾਨਕ ਲਾਲਾ ਕੁੰਦਨ ਲਾਲ ਧਰਮਸ਼ਾਲਾ ਵਿਖੇ ਦਸਵੇਂ ਸਮੂਹਿਕ ਵਿਆਹ ਸਮਾਗਮ ਕਰਵਾਏ ਗਏ | ਸਮਾਗਮ ਮੌਕੇ ਐਸ.ਪੀ ਸ੍ਰੀ ਰਾਜ ਕੁਮਾਰ ਜਲਹੋਤਰਾ, ਤਹਿਸੀਲਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX