ਤਾਜਾ ਖ਼ਬਰਾਂ


ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  16 minutes ago
ਪਟਿਆਲਾ, 18 ਜੁਲਾਈ- ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ 3 ਦਿਨਾਂ ਤੋਂ ਭੁਖ ਹੜਤਾਲ 'ਤੇ ਬੈਠੇ ਹਨ ਅਤੇ ਇਸ ਕਾਰਨ ਉਨ੍ਹਾਂ ਦਾ ਤਿੰਨ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਦੀਆਂ ਟੀਮਾਂ ਰੋਜ਼ਾਨਾ ਉਨ੍ਹਾਂ ਦਾ ਚੈਕਅੱਪ...
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  43 minutes ago
ਨਵੀਂ ਦਿੱਲੀ, 18 ਜੁਲਾਈ - ਲਖਨਊ ਆਗਰਾ ਐਕਸਪ੍ਰੈਸ ਵੇ 'ਤੇ ਇਕ ਹਾਦਸੇ ਨੂੰ ਦੇਖ ਕੇ ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਆਪਣਾ ਕਾਫਲਾ ਰੋਕ ਕੇ ਉਤਰ ਗਏ। ਹਾਦਸੇ ਵਿਚ ਇਸਕਾਨ ਦੇ ਤਿੰਨ ਭਗਤ ਬੁਰੀ ਤਰ੍ਹਾਂ ਨਾਲ ਜ਼ਖਮੀ...
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਝਾਰਖੰਡ 'ਚ ਹੋਈ ਕੁੱਟਮਾਰ ਨੂੰ ਲੈ ਕੇ ਇਸ਼ਾਰਿਆਂ ਇਸ਼ਾਰਿਆਂ 'ਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਹੋਈ ਕੁੱਟਮਾਰ ਦੇ ਵੀਡੀਓ ਸਣੇ...
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 10 ਅਗਸਤ ਤੱਕ ਚਲਣ ਵਾਲੇ ਇਸ ਇਜਲਾਸ 'ਚ ਕਾਂਗਰਸ ਸਮੇਤ ਦੂਸਰੇ ਵਿਰੋਧੀ ਦਲ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦੇਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ...
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ
  •     Confirm Target Language  

ਖੰਨਾ / ਸਮਰਾਲਾ

ਇੱਕ ਵਾਰ ਫਿਰ ਸਿੱਖਿਆ ਵਿਭਾਗ ਤੇ ਬੋਰਡ ਦੀ ਲਾਪਰਵਾਹੀ ਸਾਹਮਣੇ ਆਈ

ਮਾਛੀਵਾੜਾ ਸਾਹਿਬ, 20 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਤੇ ਸਿੱਖਿਆ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਕਾਰਨ ਪਹਿਲਾਂ ਵੀ ਕਈ ਵਾਰ ਸੁਰਖ਼ੀਆਂ 'ਚ ਆਏ ਪਰ ਹੁਣ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ਲੈਣ ਵਿਚ ਵੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਦਿਖਾਈ ਦੇ ਰਹੇ ਹਨ | ਸਿੱਖਿਆ ਵਿਭਾਗ ਤੇ ਪੰਜਾਬ ਬੋਰਡ ਦੀ ਮਾੜੀ ਕਾਰਗੁਜ਼ਾਰੀ ਦਾ ਜਨਾਜ਼ਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਪ੍ਰੀਖਿਆ ਕੇਂਦਰਾਂ ਅੰਦਰ ਸਮੇਂ ਸਿਰ ਗਣਿਤ ਦਾ ਪੇਪਰ ਦੇਣ ਆਏ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਨਵੇਂ ਪ੍ਰਸ਼ਨ ਪੱਤਰ ਆਉਣ 'ਤੇ ਪੇਪਰ ਲਿਆ ਜਾਵੇਗਾ ਤਾਂ ਘਬਰਾਏ ਤੇ ਤਣਾਅ 'ਚ ਦਿਖੇ ਵਿਦਿਆਰਥੀ ਬੋਰਡ ਨੂੰ ਕੋਸਦੇ ਦਿਖਾਈ ਦਿੱਤੇ | ਪੰਜਾਬ ਸਿੱਖਿਆ ਬੋਰਡ ਵਲੋਂ ਪੇਪਰ ਸ਼ੁਰੂ ਹੋਣ ਤੋਂ ਠੀਕ ਅੱਧਾ ਘੰਟਾ ਪਹਿਲਾ ਸਾਰੇ ਕੇਂਦਰਾਂ ਨੂੰ ਮੇਲ ਕੀਤੀ ਗਈ ਕਿ ਜੋ ਪ੍ਰਸ਼ਨ ਪੱਤਰਾਂ ਦੇ ਬੰਡਲ ਭੇਜੇ ਗਏ ਹਨ, ਉਨ੍ਹਾਂ ਨੂੰ ਖੋਲਿ੍ਹਆ ਨਾ ਜਾਵੇ ਤੇ ਇਨ੍ਹਾਂ ਨੂੰ ਖੇਤਰੀ ਦਫ਼ਤਰਾਂ 'ਚ ਜਮਾਂ ਕਰਵਾਇਆ ਜਾਵੇ ਤੇ ਗਣਿਤ ਦੇ ਨਵੇਂ ਪ੍ਰਸ਼ਨ ਪੱਤਰ ਮੇਲ ਕੀਤੇ ਗਏ ਹਨ ਜਿਨ੍ਹਾਂ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਪਿ੍ੰਟ ਕਰਵਾ ਕੇ ਵਿਦਿਆਰਥੀਆਂ ਨੂੰ ਵੰਡਿਆ ਜਾਵੇ | ਜਦੋਂ ਇਲਾਕੇ ਦੇ ਸੈਂਟਰ ਪ੍ਰਬੰਧਕ ਨਵੇਂ ਪ੍ਰਸ਼ਨ ਪੱਤਰ ਲੈਣ ਲਈ 40 ਕਿੱਲੋਮੀਟਰ ਦਾ ਸਫ਼ਰ ਤੈਅ ਕਰਕੇ ਲੁਧਿਆਣਾ ਪੁੱਜੇ ਤਾਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਫ਼ਰਮਾਨ ਸੁਣਾ ਦਿੱਤਾ ਕਿ ਤੁਸੀਂ ਪ੍ਰਸ਼ਨ ਪੱਤਰ ਸਮਰਾਲਾ ਤੋਂ ਲਵੋ, ਪ੍ਰੇਸ਼ਾਨ ਹੋਏ ਪ੍ਰਬੰਧਕ ਫਿਰ ਲੁਧਿਆਣਾ ਤੋਂ ਸਮਰਾਲੇ ਵੱਲ ਨੂੰ ਭੱਜੇ ਤਾਂ ਆਉਂਦਿਆਂ ਨੂੰ ਅਧਿਕਾਰੀਆਂ ਦਾ ਨਵਾਂ ਫ਼ਰਮਾਨ ਸੁਣਾ ਦਿੱਤਾ ਕਿ ਪੇਪਰ ਰੱਦ ਕਰ ਦਿੱਤਾ ਗਿਆ ਹੈ ਅਤੇ ਬੱਚਿਆਂ ਨੂੰ ਘਰਾਂ ਨੂੰ ਭੇਜ ਦਿੱਤਾ ਜਾਵੇ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪੇ ਵੀ ਡਾਢੇ ਪ੍ਰੇਸ਼ਾਨ ਦਿਖਾਈ ਦਿੱਤੇ ਜੋ ਵਿਭਾਗਾਂ ਦੇ ਨਾਲ-ਨਾਲ ਮੌਜੂਦਾ ਸਰਕਾਰ ਨੂੰ ਵੀ ਕੋਸ ਰਹੇ ਸਨ ਕਿ ਇਨ੍ਹਾਂ ਕੋਲ ਪੜਿ੍ਹਆ-ਲਿਖਿਆ ਤੇ ਤਜਰਬੇਕਾਰ ਮੰਤਰੀ ਹੀ ਨਹੀਂ ਜੋ ਸਿੱਖਿਆ ਵਿਭਾਗ ਨੂੰ ਲੀਹੇ ਲਿਆ ਸਕੇ | ਜਦ ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਵਰਨਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਬੋਰਡ ਵਲੋਂ ਹਿਦਾਇਤਾਂ ਆਈਆਂ ਸੀ ਕਿ ਪੇਪਰ ਰੋਕ ਦਿੱਤਾ ਜਾਵੇ | ਜਦ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੇਪਰ ਰੋਕਣ ਦਾ ਕਾਰਨ ਕੀ ਸੀ ਤਾਂ ਉਨ੍ਹਾਂ ਦੱਸਿਆ ਕਿ ਇਹ ਤਾਂ ਬੋਰਡ ਹੀ ਦੱਸ ਸਕਦਾ ਹੈ ਪਰ ਸ਼ਾਇਦ ਹੋ ਸਕਦਾ ਕਿ ਪੇਪਰ ਲੀਕ ਹੋ ਗਿਆ ਹੋਵੇ, ਇਸ ਕਾਰਨ ਬੋਰਡ ਵਲੋਂ ਪੇਪਰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੋਵੇ | ਪੇਪਰ ਦੀ ਅਗਲੀ ਤਾਰੀਕ ਬਾਰੇ ਉਨ੍ਹਾਂ ਕਿਹਾ ਕਿ ਅਜੇ ਪੇਪਰ ਦੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਪਰ ਜਲਦ ਹੀ ਵਿਦਿਆਰਥੀਆਂ ਨੂੰ ਇਸ ਪੇਪਰ ਦੀ ਅਗਲੀ ਤਾਰੀਕ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ |

ਖੰਨਾ ਨੂੰ 19 ਸੈਕਟਰਾਂ 'ਚ ਵੰਡ ਕੇ 57800 ਜਾਇਦਾਦਾਂ 'ਤੇ ਲੱਗਣਗੀਆਂ ਸਟੀਲ ਦੀਆਂ ਨੰਬਰ ਪਲੇਟਾਂ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਵੱਡੇ ਸ਼ਹਿਰਾਂ ਦੀ ਵਾਂਗ ਹੀ ਖੰਨਾ ਨਗਰ ਕੌਾਸਲ ਸ਼ਹਿਰ ਦੇ ਹਰ ਘਰ ਦੇ ਦਰਵਾਜ਼ੇ 'ਤੇ ਇੱਕ ਸਟੀਲ ਦੀ ਨੰਬਰ ਪਲੇਟ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਮੰਤਵ ਲਈ ਵੀਰਵਾਰ ਨੂੰ ਹੋਣ ਵਾਲੀ ਬਜਟ ਮੀਟਿੰਗ ਵਿਚ ਇੱਕ ਮਤਾ ਵਿਚਾਰ ਲਈ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਨੇ ਨਾਜਾਇਜ਼ ਕਬਜ਼ੇ ਹਟਾਏ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਬਾਜ਼ਾਰਾਂ 'ਚ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਤੇ ਦੁਕਾਨਾਂ ਅੱਗੇ ਪਿਆ ਸਮਾਨ ਜ਼ਬਤ ਕੀਤਾ ਗਿਆ | ਨਗਰ ਕੌਾਸਲ ਦੀਆਂ ਹਦਾਇਤਾਂ 'ਤੇ ਕੌਾਸਲ ਕਰਮਚਾਰੀ ...

ਪੂਰੀ ਖ਼ਬਰ »

ਲੋਕਾਂ ਵਲੋਂ ਸੜਕ ਨੂੰ ਬਣਾਉਣ ਦੀ ਮੰਗ

ਮਾਛੀਵਾੜਾ ਸਾਹਿਬ, 20 ਮਾਰਚ (ਸੁਖਵੰਤ ਸਿੰਘ ਗਿੱਲ)-ਪ੍ਰਧਾਨ ਮੰਤਰੀ ਯੋਜਨਾ ਅਧੀਨ ਮਾਛੀਵਾੜਾ ਤੋਂ ਚੱਕ ਲੋਹਟ ਤੱਕ ਬਣੀ ਸੜਕ ਪਿਛਲੇ ਕਾਫ਼ੀ ਸਮੇਂ ਤੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਤੇ ਖ਼ਾਸ ਕਰ ਸ਼ਹਿਰ ਵਿਚਲੇ ਭਾਗ 'ਤੇ ਥਾਂ-ਥਾਂ ਪਏ ਟੋਏ ਰਾਹਗੀਰਾਂ ਤੇ ...

ਪੂਰੀ ਖ਼ਬਰ »

ਇਕੋਲਾਹਾ ਦੇ ਸਰਸਵਤੀ ਸਕੂਲ 'ਚ ਸੈਮੀਨਾਰ

ਖੰਨਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ)-ਪਿੰਡ ਇਕੋਲਾਹਾ ਦੇ ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ (ਪਲੇ-ਵੇਅ) ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਤੋਂ ਇਲਾਵਾ ਉਨ੍ਹਾਂ ਦੇ ਮਾਪੇ ਵੀ ਵੱਡੀ ਗਿਣਤੀ 'ਚ ਸ਼ਾਮਲ ਹੋਏ | ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਔਰਤ ਦੀ ਕੁੱਟਮਾਰ

ਖੰਨਾ, 20 ਮਾਰਚ (ਕਲਾਲਮਾਜਰਾ/ਧੀਮਾਨ)-ਕਾਰ ਸਵਾਰ ਵਿਅਕਤੀਆਂ ਵਲੋਂ ਇਕ ਆਟੋ ਰਿਕਸ਼ਾ ਚਾਲਕ ਦੀ ਪਤਨੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਇਲਾਜ ਅਧੀਨ ਸੁਖਪਾਲ ਕੌਰ ਵਾਸੀ ਉੱਤਮ ਨਗਰ ਨੇ 5-6 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਦੋਸ਼ ਲਗਾਉਂਦਿਆਂ ਦੱਸਿਆ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਐਕਸੀਅਨ ਜਗਰਾਉਂ ਵਿਰੁੱਧ ਮੁਜ਼ਾਹਰਾ

ਜਗਰਾਉਂ, 20 ਮਾਰਚ (ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ ਤੇ ਪੀ.ਐਸ.ਈ.ਬੀ.ਇੰਪਲਾਈਜ਼ ਫੈਡਰੇਸ਼ਨ (ਏਟਕ) ਵਲੋਂ ਜੁਆਇੰਟ ਐਕਸ਼ਨ ਕਮੇਟੀ ਦਾ ਗਠਨ ਕਰਕੇ ਅੱਜ ਜਗਰਾਉਂ ਮੰਡਲ ਅਧੀਨ ਪੈਂਦੀਆਂ ਸਬ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਨੂੰ ਤਨਖ਼ਾਹਾਂ ਨਾ ਮਿਲਣ 'ਤੇ ਭੁੱਖ ਹੜਤਾਲ ਸ਼ੁਰੂ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ.)-ਪ੍ਰਾਇਮਰੀ ਅਧਿਆਪਕਾਂ ਨੂੰ ਤਨਖ਼ਾਹ ਨਾ ਮਿਲਣ ਦੇ ਮੁੱਦੇ 'ਤੇ ਸਾਂਝੇ ਅਧਿਆਪਕ ਫਰੰਟ ਵਲੋਂ ਧਰਨੇ ਤੋਂ ਬਾਅਦ ਦੂਸਰੇ ਦਿਨ ਲਗਾਤਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਪਹਿਲੇ ਦਿਨ 8 ਅਧਿਆਪਕ ਭੁੱਖ ਹੜਤਾਲ 'ਤੇ ਬੈਠੇ, ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ

ਮੁੱਲਾਂਪੁਰ-ਦਾਖਾ/ਹੰਬੜਾਂ, 20 ਮਾਰਚ (ਨਿਰਮਲ ਸਿੰਘ ਧਾਲੀਵਾਲ, ਕੁਲਦੀਪ ਸਿੰਘ ਸਲੇਮਪੁਰੀ, ਜਗਦੀਸ਼ ਸਿੰਘ ਗਿੱਲ)-ਪਿੰਡ ਚੱਕ ਕਲਾਂ ਨੇੜੇ ਸਿੱਧਵਾਂ ਕਨਾਲ ਦੇ ਨਹਿਰੀ ਪੁਲ ਉੱਪਰੋਂ ਇਕ ਗੱਭਰੂ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਬੱਸ ਕਾਰ 'ਚ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਪਾਇਲ, 20 ਮਾਰਚ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ 2 ਕਿੱਲੋਮੀਟਰ ਦੂਰ ਪਾਇਲ ਬੀਜਾ ਰੋਡ 'ਤੇ ਗਿੱਲ ਪੰਪ ਦੇ ਸਾਹਮਣੇ ਬੱਸ ਤੇ ਕਾਰ ਦੀ ਟੱਕਰ ਹੋਣ ਦਾ ਸਮਾਚਾਰ ਮਿਲਿਆ ਹੈ | ਪਰ ਬੱਸ ਡਰਾਈਵਰ ਦੀ ਸਿਆਣਪ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਮੌਕੇ 'ਤੇ ਜਾ ਕੇ ...

ਪੂਰੀ ਖ਼ਬਰ »

ਹਸਪਤਾਲ 'ਚ ਦਾਖ਼ਲ ਵਿਅਕਤੀ ਨੇ 3 ਅਣਪਛਾਤਿਆਂ 'ਤੇ ਹਮਲਾ ਕਰਨ ਦਾ ਦੋਸ਼ ਲਾਇਆ

ਖੰਨਾ, 20 ਮਾਰਚ (ਦਵਿੰਦਰ ਸਿੰਘ ਗੋਗੀ)-ਅੱਜ ਸਿਵਲ ਹਸਪਤਾਲ 'ਚ ਦਾਖ਼ਲ ਜਤਿੰਦਰ ਸਿੰਘ ਵਾਸੀ ਰਹੌਣ ਨੇ ਦੋਸ਼ ਲਾਇਆ ਕਿ 3 ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਨਾਲ ਟੱਕਰ ਮਾਰੀ ਤੇ ਬਾਅਦ ਵਿਚ ਉਸ ਨਾਲ ਗਾਲੀ ਗਲੋਚ ਕਰਕੇ ਉਸ ਦੇ ਸਿਰ ਵਿਚ ਕੋਈ ਤਿੱਖੀ ਚੀਜ਼ ਮਾਰ ਕੇ ਉਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)-ਚੌਾਕੀਮਾਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਇਸ ਮੌਕੇ ਏ.ਐਸ.ਆਈ ਸੁਰਜੀਤ ਸਿੰਘ ਤੇ ਮੁਨਸ਼ੀ ਅੰਮਿ੍ਤਪਾਲ ਸਿੰਘ ਲੱਖਾ ਨੇ ਦੱਸਿਆ ਕਿ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਇਕ ਨੌਜਵਾਨ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ ਲੁੱਟ-ਖੋਹ ਦੇ ਦੋਸ਼ 'ਚ 1 ਕਾਬੂ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਸਿਟੀ ਦੇ ਐੱਸ. ਐੱਚ.ਓ. ਇੰਸ. ਰਜਨੀਸ਼ ਸੂਦ ਨੇ ਦੱਸਿਆ ਕਿ ਕੁਲਜੀਤ ਸਿੰਘ ਵਾਸੀ ਕੋਟਲਾ ਅਜਨੇਰ ਮੀਟ ਮਾਰਕੀਟ 'ਚ ਮੀਟ ਲੈਣ ਗਿਆ ਸੀ ਤਾਂ ਉਹ ਵੇਲੇ ਉਸ ਕੋਲੋਂ ਇੱਕ ਵਿਅਕਤੀ ਨੇ 3400 ਰੁਪਏ ਖੋਹ ਲਏ ਸਨ | ਪੁਲਿਸ ਨੇ ਤੇਜ਼ੀ ਨਾਲ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 20 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਡੇਹਲੋਂ ਵਿਖੇ ਦੁਕਾਨਦਾਰ ਐਸੋਸੀਏਸ਼ਨ ਦੀ ਚੋਣ

ਡੇਹਲੋਂ, 20 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਦੇ ਸਮੂਹ ਬਾਜ਼ਾਰਾਂ ਦੇ ਦੁਕਾਨਦਾਰਾਂ ਦੀ ਮੀਟਿੰਗ ਦੌਰਾਨ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਦੌਰਾਨ ਸਮੂਹ ਦੁਕਾਨਦਾਰਾਂ ਵਲੋਂ ਵੱਡੀ ਇਕੱਤਰਤਾ 'ਚ ਹਿੱਸਾ ਲਿਆ ਗਿਆ¢ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸ਼ਰਧਾਲੂਆਂ ਦਾ ਜਥਾ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ

ਮਾਛੀਵਾੜਾ ਸਾਹਿਬ, 20 ਮਾਰਚ (ਸੁਖਵੰਤ ਸਿੰਘ ਗਿੱਲ)- ਸ੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਵੱਲੋਂ ਹਰੇਕ ਸਾਲ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਮਾਛੀਵਾੜਾ ਤੋਂ ਪੈਦਲ ਜਾਂਦਾ ਜਥਾ ਅੱਜ ਤੜਕੇ 4 ਵਜੇ ਮਦਿਰ ਤੋਂ ਮਾਤਾ ਦੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ | ਅੱਜ ...

ਪੂਰੀ ਖ਼ਬਰ »

ਪੁਲਿਸ-ਪਬਲਿਕ ਮੀਟਿੰਗ ਹੋਈ

ਈਸੜੂ, 20 ਮਾਰਚ (ਬਲਵਿੰਦਰ ਸਿੰਘ)-ਪੰਜਾਬ 'ਚੋਂ ਜ਼ਮੀਨ ਪੱਧਰ 'ਤੇ ਨਸ਼ੇ ਖ਼ਤਮ ਕਰਨ ਲਈ ਚਲਾਈ ਮੁਹਿੰਮ ਤਹਿਤ ਪੁਲਿਸ ਚੌਾਕੀ ਈਸੜੂ ਵਿਖੇ ਐੱਸ. ਪੀ. ਖੰਨਾ ਜਸਵੀਰ ਸਿੰਘ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ਵਿਚ ਇਲਾਕੇ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਸ਼ਾਮਿਲ ਹੋਏ ¢ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਮੁਲਾਜ਼ਮ ਭਲਾਈ ਸੰਸਥਾ ਦੀ ਸਾਲਾਨਾ ਚੋਣ

ਰਾੜਾ ਸਾਹਿਬ, 20 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਪੇਂਡੂ ਵਿਕਾਸ ਤੇ ਮੁਲਾਜ਼ਮ ਭਲਾਈ ਸੰਸਥਾ ਸਿਆੜ ਦੀ 21ਵੀਂ ਕਾਰਜਕਾਰੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਮਾ: ਗੁਰਦੇਵ ਸਿੰਘ ਸਟੇਟ ਐਵਾਰਡੀ ਤੇ ਡਾ: ਜਗਦੀਸ਼ ਸਿੰਘ ਦੀ ਸਰਪ੍ਰਸਤੀ ਹੇਠ ਲਾਇਬ੍ਰੇਰੀ ਹਾਲ ਵਿਚ ਕਰਵਾਈ ...

ਪੂਰੀ ਖ਼ਬਰ »

ਕੇ. ਪੀ. ਐਸ. ਐੱਸ. ਸਕੂਲ ਦੇ 5 ਵਿਦਿਆਰਥੀਆਂ ਨੂੰ ਖੇਡ ਕੋਟੇ 'ਚੋਂ 15-15 ਨੰਬਰ ਮਿਲੇ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਭਾਗ ਵਲੋਂ ਚਲਾਈ ਗਈ ਸਕੀਮ ਕਿ ਸਟੇਟ ਖਿਡਾਰੀ ਨੂੰ 15 ਤੇ ਨੈਸ਼ਨਲ ਖਿਡਾਰੀ ਨੂੰ 25 ਨੰਬਰ ਦਿੱਤੇ ਜਾਣ 'ਤੇ ਅਮਲ ਕਰਦਿਆਂ ਖੰਨਾ ਪਬਲਿਕ ਸੀਨੀ: ਸੈਕ: ਸਕੂਲ ਦੇ 5 ਵਿਦਿਆਰਥੀਆਂ ਨੂੰ ਸਟੇਟ ਮੈਡਲ ਕਾਰਨ ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ ਦਾ ਜੀ.ਐਨ.ਐਮ. ਦਾ ਨਤੀਜਾ ਸ਼ਾਨਦਾਰ ਰਿਹਾ

ਜੋਧਾਂ, 20 ਮਾਰਚ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਪੰਜਾਬ ਨਰਸਿੰਗ ਕੌਸ਼ਲ ਵਲੋਂ ਐਲਾਨਿਆ ਜੀ ਐਨ ਐਮ ਭਾਗ ਦੂਜਾ ਦਾ ਨਤੀਜਾ 100 ਫ਼ੀਸਦੀ ਰਿਹਾ | ਸੰਸਥਾ ਦੇ ਡਾਇਰੈਕਟਰ ਡਾ ਸਰਬਜੀਤ ਸਿੰਘ ਨੇ ਦੱਸਿਆ ਕਿ ਜੀ. ਐਨ. ਐਮ. ਭਾਗ ਦੂਜੇ ਦੇ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਵੱਲੋਂ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਇਕੋ-ਇਕ ਮਾਨਤਾ ਪ੍ਰਾਪਤ ਸੰਸਥਾ ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਰਾਏਕੋਟ ਵਲੋਂ ਵੀਜ਼ਿਆਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਆਸਟਰੇਲੀਆ ਦਾ ਇਕ ਹੋਰ ਸਟੱਡੀ ਵੀਜ਼ਾ ਸਿਰਫ 10 ਦਿਨਾਂ 'ਚ ਲਗਵਾਇਆ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਤੇ ਮਾਪਿਆਂ ਦੇ ਸਹਿਯੋਗ ਨਾਲ ਦਾਖ਼ਲਾ ਵਧਾਉਣ ਲਈ ਪਿੰਡ 'ਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਰਿਸ਼ਤੇਦਾਰਾਂ ਵਲੋਂ ਪ੍ਰਵਾਸੀ ਔਰਤ ਦੀ ਕੁੱਟਮਾਰ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਪ੍ਰਵਾਸੀ ਔਰਤ ਦੀ ਉਸ ਦੇ ਰਿਸ਼ਤੇਦਾਰਾਂ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਇਲਾਜ ਅਧੀਨ ਸਵੀਤਾ ਪਤਨੀ ਸ਼ਾਮ ਲਾਲ ਵਾਸੀ ਲਾਈਨੋਪਾਰ ਰਹਿੰਦੇ ਨੇ ਆਪਣੇ ਰਿਸ਼ਤੇ 'ਚੋਂ ਲੱਗਦੀਆਂ ਔਰਤਾਂ ਕਰੇਸ਼ਨੀ, ਸੁਮਨ ...

ਪੂਰੀ ਖ਼ਬਰ »

15 ਹਜ਼ਾਰ ਖਪਤਕਾਰਾਂ ਲਈ ਕੋਈ ਸਹੂਲਤ ਨਹੀਂ ਬਿਜਲੀ ਬੋਰਡ ਦੇ ਦਫ਼ਤਰ 'ਚ

ਦੋਰਾਹਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ)-ਇਕ ਪਾਸੇ ਪੰਜਾਬ ਦੀਆਂ ਸਰਕਾਰਾਂ ਇਹ ਦਾਅਵੇ ਕਰਦੀਆਂ ਨਹੀਂ ਥੱਕਦੀਆਂ ਕਿ ਪੰਜਾਬ ਦੇ ਸਰਕਾਰੀ ਦਫ਼ਤਰ ਆਧੁਨਿਕ ਬਣ ਗਏ ਹਨ ਤੇ ਹੋਰ ਵੀ ਬਣ ਰਹੇ ਹਨ, ਪਰ ਦੂਜੇ ਪਾਸੇ ਇੱਥੋਂ ਦੇ ਬਿਜਲੀ ਬੋਰਡ ਨਾਲ ਸਬੰਧਿਤ ਐਸ.ਡੀ.ਓ ਦਫ਼ਤਰ ਦਾ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਅਧਿਕਾਰੀ ਨੂੰ ਮੰਗ ਪੱਤਰ

ਰਾਏਕੋਟ, 20 ਮਾਰਚ (ਸੁਸ਼ੀਲ)-ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਲੋਂ ਸਥਾਨਕ ਐੱਸ.ਡੀ.ਐੱਮ ਤੇ ਬਲਾਕ ਸਿੱਖਿਆ ਅਧਿਕਾਰੀ ਨੂੰ ਇਕ ਮੰਗ ਪੱਤਰ ਦੇ ਕੇ ਸਰਕਾਰ ਨੂੰ ਤਨਖਾਹਾਂ ਜਲਦੀ ਜਾਰੀ ਕਰਨ ਦੀ ਮੰਗ ...

ਪੂਰੀ ਖ਼ਬਰ »

ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ 'ਚ 'ਧਰਤੀ ਦਿਵਸ' ਮਨਾਇਆ

ਹੰਬੜਾਂ, 20 ਮਾਰਚ (ਜਗਦੀਸ਼ ਸਿੰਘ ਗਿੱਲ)-ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ 'ਚ ਸਕੂਲ ਦੇ ਪਿ੍ੰਸੀਪਲ ਪ੍ਰੀਤਮ ਸਿੰਘ ਵਲੀਪੁਰ ਦੀ ਅਗਵਾਈ ਹੇਠ 'ਧਰਤੀ ਦਿਵਸ' ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਤੇ ਵਾਤਾਵਰਨ ਪ੍ਰਤੀ ਲੋਕਾਂ ...

ਪੂਰੀ ਖ਼ਬਰ »

ਜਲਾਲਦੀਵਾਲ ਦੇ ਖੇਡ ਮੇਲੇ ਦਾ ਪੋਸਟਰ ਜਾਰੀ

ਰਾਏਕੋਟ, 20 ਮਾਰਚ (ਸੁਸ਼ੀਲ)- ਪਿੰਡ ਜਲਾਲਦੀਵਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਬਾਬਾ ਸਰਦਾਰਾ ਸਿੰਘ, ਗਿਆਨੀ ਨਿਹਾਲ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਣ ਵਾਲਾ ਸਾਲਾਨਾ ਪੇਂਡੂ ਖੇਡ ਮੇਲਾ ਤੇ ਬਰਸੀ ...

ਪੂਰੀ ਖ਼ਬਰ »

ਵਿਰਾਸਤ-ਏ ਕਲੱਬ ਦੋਰਾਹਾ ਵਲੋਂ ਭੰਗੜਾ ਕੱਪ

ਦੋਰਾਹਾ, 20 ਮਾਰਚ (ਮਨਜੀਤ ਸਿੰਘ ਗਿੱਲ)-ਵਿਰਾਸਤ-ਏ ਕਲੱਬ ਦੋਰਾਹਾ ਵਲੋਂ ਪ੍ਰਧਾਨ ਹਰਮਨ ਰਤਨ ਤੇ ਚੇਅਰਮੈਨ ਪੰਕਜ ਗੌਤਮ ਦੀ ਅਗਵਾਈ 'ਚ ਦੋਰਾਹਾ ਦੀ ਨਵੀਂ ਅਨਾਜ ਮੰਡੀ 'ਚ ਤੀਸਰਾ ਭੰਗੜਾ ਕੱਪ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮਣਿਕ ਸ਼ਾਹ ਗੌਤਮ ਤੇ ਦਲਵਿੰਦਰ ਕੌਰ ਨੇ ...

ਪੂਰੀ ਖ਼ਬਰ »

ਬਲਾਕ ਸਿੱਧਵਾਂ ਬੇਟ 'ਚ ਪੈਂਦੀਆਂ ਪੰਚਾਇਤਾਂ ਦੀ ਗਿਣਤੀ 61 ਹੋਈ

ਸਿੱਧਵਾਂ ਬੇਟ, 20 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਸਲੇਮਪੁਰਾ 'ਚੋਂ ਨਿਕਲਕੇ ਦੋ ਹੋਰ ਬਣੀਆਂ ਪੰਚਾਇਤਾਂ ਸਬੰਧੀ ਮਹਿਕਮਾ ਪੰਚਾਇਤ ਵਲੋਂ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਹੁਣ ਬਲਾਕ ਸਿੱਧਵਾਂ ਬੇਟ 'ਚ ਪੈਂਦੀਆਂ ਪੰਚਾਇਤਾਂ ਦੀ ਗਿਣਤੀ ਵੱਧ ਕੇ 59 ਤੋਂ 61 ਹੋ ਗਈ ...

ਪੂਰੀ ਖ਼ਬਰ »

304 ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ ਕੀਤੇ

ਅਹਿਮਦਗੜ੍ਹ, 20 ਮਾਰਚ (ਪੁਰੀ)-ਮਹਾਂਵੀਰ ਦਲ ਸ਼੍ਰੀ ਸਨਾਤਨ ਧਰਮ ਪ੍ਰਚਾਰਕ ਸਭਾ ਅਹਿਮਦਗੜ੍ਹ ਵਲੋਂ 41ਵਾਂ ਸਾਲਾਨਾ ਅੱਖਾਂ ਦੀਆਂ ਬਿਮਾਰੀਆਂ ਦੇ ਮੁਫ਼ਤ ਇਲਾਜ ਸਬੰਧੀ ਕੈਂਪ ਬਜਰੰਗ ਅਖਾੜਾ ਹਸਪਤਾਲ ਵਿਖੇ ਲਗਾਇਆ ਗਿਆ | ਸ਼੍ਰੀਆਂਸ ਇੰਡਸਟਰੀ ਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਔਰਤ ਦੀਆਂ ਸੋਨੇ ਦੀਆਂ ਚੂੜੀਆਂ ਖੋਹੀਆਂ

ਦੋਰਾਹਾ, 20 ਮਾਰਚ (ਜਸਵੀਰ ਝੱਜ)-ਦੋਰਾਹਾ ਵਿਖੇ ਪਾਵਰਕਾਮ ਦਫ਼ਤਰ 'ਚ ਸਵੇਰੇ ਕੰਮ 'ਤੇ ਜਾ ਰਹੀ ਮੈਡਮ ਨੀਲਮ ਵਿਨਾਇਕ ਪਤਨੀ ਰਾਕੇਸ਼ ਵਿਨਾਇਕ ਦੀਆਂ ਦੋਰਾਹਾ ਦੇ ਭਰ ਵਗਦੇ ਦੱਖਣੀ ਬਾਈ ਪਾਸ 'ਤੇ ਤਿੰਨ ਸਵਿਫ਼ਟ ਕਾਰ ਸਵਾਰ ਇੱਕ ਮਰਦ ਤੇ ਤਿੰਨ ਔਰਤਾਂ ਨੇ ਉਸ ਦੇ ਸਕੂਟਰ ਨੂੰ ...

ਪੂਰੀ ਖ਼ਬਰ »

ਪੈਰਾ ਮੈਡੀਕਲ ਆਗੂਆਂ ਦਾ ਵਫ਼ਦ ਡਾਇਰੈਕਟਰ ਨੂੰ ਮਿਲਿਆ

ਸਾਹਨੇਵਾਲ, 20 ਮਾਰਚ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)-ਰੂਰਲ ਹੈਲਥ ਪੈਰਾ ਮੈਡੀਕਲ ਯੂਨੀਅਨ ਪੰਜਾਬ ਦੇ ਵਾਈਸ ਪ੍ਰਧਾਨ ਗੁਰਮੀਤ ਸਿੰਘ ਉਮੈਦਪੁਰ ਦੀ ਅਗਵਾਈ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਡਾਇਰੈਕਟਰ ਪੇਂਡੂ ਵਿਕਾਸ ਤੇ ...

ਪੂਰੀ ਖ਼ਬਰ »

ਸ਼ਰਾਬ ਤਸਕਰੀ ਦੇ ਮਾਮਲੇ 'ਚ ਕਾਬੂ 2 ਵਿਅਕਤੀ ਜੇਲ੍ਹ ਭੇਜੇ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਨੇ ਸ਼ਰਾਬ ਦੀ ਕਥਿਤ ਤਸਕਰੀ ਦੇ ਦੋਸ਼ 'ਚ ਅੱਜ 2 ਵਿਅਕਤੀਆਂ ਨੂੰ ਫੜ ਕੇ ਜੇਲ੍ਹ ਭੇਜ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ 16 ਮਾਰਚ ਨੂੰ ਪੁਲਿਸ ਪਾਰਟੀ ਨੇ ਏ. ਐਸ. ਆਈ. ਪ੍ਰਮੋਦ ਕੁਮਾਰ ਦੀ ਅਗਵਾਈ 'ਚ ਸਥਾਨਕ ਖਟੀਕਾ ਚੌਾਕ 'ਚ ਇਕ ...

ਪੂਰੀ ਖ਼ਬਰ »

ਨਿੱਜੀ ਸਕੂਲਾਂ 'ਚ ਬੱਚਿਆਂ ਦੀ ਅੱਗ ਤੋਂ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਦੇ ਨਿਯਮਾਂ ਦੀ ਕੀਤੀ ਜਾ ਰਹੀ ਹੈ ਉਲੰਘਣਾ-ਸਤੀਸ਼ ਸ਼ਰਮਾ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਪ੍ਰਾਈਵੇਟ ਸਕੂਲ ਕਾਲਜ ਪੈਰੇਂਟਸ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸਤੀਸ਼ ਸ਼ਰਮਾ ਨੇ ਕਿਹਾ ਕਿ ਨਿੱਜੀ ਸਕੂਲਾਂ 'ਚ ਫਾਇਰ ਸੇਫ਼ਟੀ ਪ੍ਰਬੰਧਾਂ ਨੂੰ ਲੈ ਕੇ ਮਾਨਯੋਗ ਸੁਪਰੀਮ ਕੋਰਟ 'ਚ ਪਾਈ ਰਿੱਟ ਪਟੀਸ਼ਨ (ਸਿਵਲ) ਨੰ: 483 ਆਫ਼ 2004 ...

ਪੂਰੀ ਖ਼ਬਰ »

ਬਾਬਾ ਗੁਰਮੇਲ ਸਿੰਘ ਮੰਜੀ ਸਾਹਿਬ ਕੋਟਾਂ ਵਾਲਿਆਂ ਨੇ ਸਕੂਲ 'ਚ ਬੂਟ ਵੰਡੇ

ਬੀਜਾ, 20 ਮਾਰਚ (ਰਣਧੀਰ ਸਿੰਘ ਧੀਰਾ)-ਇਲਾਕੇ ਦੀ ਮਹਾਨ ਸ਼ਖ਼ਸੀਅਤ ਤੇ ਸੇਵਾ ਦੇ ਪੁੰਜ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਮੰਜੀ ਸਾਹਿਬ ਕੋਟਾਂ ਵਾਲਿਆਂ ਨੇ ਸਰਕਾਰੀ ਮਿਡਲ ਸਕੂਲ ਕਿਸ਼ਨਗੜ੍ਹ ਵਿਖੇ ਸਾਰੇ ਬੱਚਿਆਂ ਨੂੰ ਬੂਟ ਵੰਡੇ ਤੇ ਲੋੜਵੰਦਾਂ ਦੀ ਮਦਦ ਕੀਤੀ¢ ਇਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਆਫ ਨਰਸਿੰਗ ਕਮਾਲਪੁਰਾ ਦਾ ਜੀ.ਐਨ.ਐਮ. ਦਾ ਨਤੀਜਾ ਸ਼ਾਨਦਾਰ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਆਫ ਨਰਸਿੰਗ ਕਮਾਲਪੁਰਾ ਦੀ ਜੀ.ਐਨ.ਐਮ. ਸਾਲ ਦੂਜਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਰੋਹਿਨੀ ਸਿੰਘ ਨੇ ਦੱਸਿਆ ਕਿ ਇਸ ਨਤੀਜੇ 'ਚ ਰੁਪਿੰਦਰ ਕੌਰ ਪੁੱਤਰੀ ਹਰਪਾਲ ਸਿੰਘ ...

ਪੂਰੀ ਖ਼ਬਰ »

ਸੁਖਦੀਪ ਚਕਰ ਨੇ ਕੈਨੇਡਾ 'ਚ ਪ੍ਰੋਫੈਸ਼ਨਲ ਬਾਊਟ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ

ਹਠੂਰ, 20 ਮਾਰਚ (ਜਸਵਿੰਦਰ ਸਿੰਘ ਛਿੰਦਾ)-ਕੈਨੇਡਾ ਦੇ ਉਨਟਾਰੀਓ ਮਿਸੀਸਾਗਾ ਸਥਿਤ ਹੈਸੀ ਸੈਂਟਰ ਵਿਖੇ ਹੋਏ ਹਲਕੇ ਵਜ਼ਨ ਦੇ ਬਾਕਸਿੰਗ ਮੁਕਾਬਲੇ 'ਚ ਪ੍ਰੋਫੈਸ਼ਨਲ ਬਾਊਟ ਜਿੱਤ ਕੇ ਭਾਰਤ ਤਰਫ਼ੋਂ ਪਿੰਡ ਚਕਰ ਦੇ ਖਿਡਾਰੀ ਸੁਖਦੀਪ ਚਕਰ ਨੇ ਪਿੰਡ ਦਾ ਪੰਜਾਬ ਦਾ ਹੀ ਨਹੀਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪੰਜਾਬ ਯੂਨੀਵਰਸਿਟੀ ਵਲੋਂ ਮੁਹਿੰਮ ਸ਼ੁਰੂ-ਡਾਇਰੈਕਟਰ ਜੌੜਾ

ਪਾਇਲ, 20 ਮਾਰਚ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਯੂਥ ਭਲਾਈ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਦੀ ਸ਼ੁਰੂਆਤ ਖਾਲਸਾ ਕਾਲਜ ਫਾਰ ਵੋਮੈਨ ਲੁਧਿਆਣਾ ਵਿਖੇ ਤੋਂ ਅੱਜ ਨਸ਼ਿਆਂ ਸੰਬੰਧੀ ਭਾਸ਼ਣ ...

ਪੂਰੀ ਖ਼ਬਰ »

ਪੇਪਰ ਦੇਣ ਆਏ ਵਿਦਿਆਰਥੀ ਹੋਏ ਖ਼ੱਜਲ-ਖ਼ੁਆਰ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)-ਸਿੱਖਿਆ ਵਿਭਾਗ ਦੀਆਂ ਅਣਗਹਿਲੀਆਂ ਕਾਰਨ ਆਏ ਦਿਨ ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ ਹੁੰਦੇ ਹਨ, ਜਿਸ ਦੀ ਤਾਜ਼ਾ ਮਿਸਾਲ ਅੱਜ +2 ਦੇ ਗਣਿਤ ਦੇ ਪੇਪਰ ਸਬੰਧੀ ਉਪਰੋਂ ਆਏ ਹੁਕਮਾਂ ਅਨੁਸਾਰ ਪੇਪਰ ਵੰਡਣ ਤੋਂ ਰੋਕ ਦਿੱਤੇ ਤੇ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ ਸੁਪਰਡੈਂਟ 'ਤੇ ਪ੍ਰਸ਼ਨ ਪੱਤਰ ਦੇਰੀ ਨਾਲ਼ ਦੇਣ ਤੇ ਉਤਰ ਪੱਤਰੀ ਜਲਦੀ ਫੜਨ ਦੇ ਦੋਸ਼

ਲੂਧਿਆਣਾ, 20 ਮਾਰਚ (ਪਰਮੇਸ਼ਰ ਸਿੰਘ)- ਐਸ. ਏ. ਐਨ. ਜੈਨ ਸਕੂਲ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰ ਵਿਚ ਪ੍ਰੀਖਿਆ ਦੇ ਰਹੇ ਕੁੱਝ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਇਸ ਕੇਂਦਰ ਵਿਚ ਪ੍ਰਸ਼ਨ ਪੱਤਰ ਮਿਥੇ ਸਮੇਂ ਤੋਂ ਦੇਰੀ ਨਾਲ਼ ਕਰੀਬ 10:40 ਵਜੇ ਵੰਡਿਆ ਗਿਆ ਜਦਕਿ ਉਤਰ ...

ਪੂਰੀ ਖ਼ਬਰ »

ਡਾ: ਮੋਹਨ ਕੋਰ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਦਾ ਜੀ.ਐਨ.ਐੱਮ. ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 20 ਮਾਰਚ (ਨਿਰਮਲ ਸਿੰਘ ਧਾਲੀਵਾਲ)-ਪੇਂਡੂ ਸ਼ਹਿਰੀ ਖੇਤਰ ਦੀ ਨਾਮਵਰ ਮੈਡੀਕਲ ਵਿੱਦਿਅਕ ਸੰਸਥਾ ਡਾ: ਮੋਹਨ ਕੌਰ ਮੈਮੋਰੀਅਲ ਨਰਸਿੰਗ ਇੰਸਟੀਟਿਊਟ ਮੁੱਲਾਂਪੁਰ (ਲੁਧਿ:) ਦੇ ਜੀ.ਐੱਨ.ਐੱਮ. ਵਿਦਿਆਰਥੀਆਂ ਵਲੋਂ ਪੰਜਾਬ ਨਰਸਿੰਗ ਕੌਾਸਲ ਰਾਹੀਂ ਦਿੱਤੀ ...

ਪੂਰੀ ਖ਼ਬਰ »

ਜਲਾਜਣ ਦੀ ਸਰਪੰਚ 'ਤੇ ਘਪਲੇ ਕਰਨ ਦੇ ਦੋਸ਼

ਜੌੜੇਪੁਲ ਜਰਗ, 20 ਮਾਰਚ (ਪਾਲਾ ਰਾਜੇਵਾਲੀਆ)-ਪਿੰਡ ਜਲਾਜਣ ਦੇ ਕੁੱਝ ਪਤਵੰਤਿਆਂ ਹਰਦਮ ਸਿੰਘ, ਦਰਸ਼ਨ ਸਿੰਘ, ਭਰਪੂਰ ਸਿੰਘ, ਲਖਵੀਰ ਸਿੰਘ, ਗੁਰਦਿਆਲ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ, ਜਸਵੰਤ ਸਿੰਘ ਨੇ ਲਿਖਤੀ ਜਾਣਕਾਰੀ ਦਿੰਦਿਆਂ ਪਿੰਡ ਜਲਾਜਣ ਦੀ ਮੌਜੂਦਾ ਸਰਪੰਚ ...

ਪੂਰੀ ਖ਼ਬਰ »

ਬੰਗਾਲ ਇੰਸਟੀਚਿਊਟ ਆਫ ਹੈਲਥ ਸਾਇੰਸਜ ਰਾਏਕੋਟ ਦਾ ਜੀ.ਐਨ.ਐਮ. ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)-ਬੰਗਾਲ ਇੰਸਟੀਚਿਊਟ ਆਫ ਹੈਲਥ ਸਾਇੰਸਜ ਰਾਏਕੋਟ ਦੀ ਜੀ.ਐਨ.ਐਮ. ਦੂਜਾ ਸਾਲ ਦਾ ਨਤੀਜਾ ਸ਼ਾਨਦਾਰ ਆਇਆ | ਇਸ ਮੌਕੇ ਪਿ੍ੰਸੀਪਲ ਪਰਮਜੀਤ ਕੌਰ ਗਰੇਵਾਲ ਨੇ ਕਾਲਜ ਵਿਚੋਂ ਪਹਿਲੇ ਸਥਾਨ 'ਤੇ ਆਈਆਂ ਵਿਦਿਆਰਥਣਾਂ ਅਮਨਦੀਪ ਕੌਰ ...

ਪੂਰੀ ਖ਼ਬਰ »

ਮਦਨੀਪੁਰ ਤੇ ਬੰਬ ਰਣੀਕੇ ਨੂੰ ਮਿਲੇ

ਬੀਜਾ, 20 ਮਾਰਚ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮਦਨੀਪੁਰ ਤੇ ਹਲਕਾ ਸਮਰਾਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਬੰਬ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਐੱਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਰਾਮਗੜ੍ਹ ਸਕੂਲ 'ਚ ਬੂਟੇ ਲਗਾਏ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਿੰਡ ਸਰਕਾਰੀ ਮਿਡਲ ਸਕੂਲ ਰਾਮਗੜ੍ਹ ਨਵਾਂ ਪਿੰਡ ਵਿਖੇ ਅੰਤਰਰਾਸ਼ਟਰੀ ਖਿਡਾਰੀ ਗੁਰਦੀਪ ਸਿੰਘ ਦੀਪਾ ਵਲੋਂ ਸਕੂਲ ਨੂੰ ਛਾਂਦਾਰ ਤੇ ਫਲਦਾਰ ਬੂਟੇ ਦਿੱਤੇ ਗਏ | ਸਕੂਲ ਵਿਚ ਬੂਟੇ ਲਾਉਣ ਦੀ ਰਸਮ ਇੰਚਾਰਜ ...

ਪੂਰੀ ਖ਼ਬਰ »

ਦਾਖਾ ਵਲੋਂ ਕਾਂਗਰਸੀਆਂ ਨਾਲ ਮੀਟਿੰਗ

ਜਗਰਾਉਂ, 20 ਮਾਰਚ (ਗੁਰਦੀਪ ਸਿੰਘ ਮਲਕ)-ਹਲਕਾ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਜਿਸ 'ਚ ਵੱਡੀ ਗਿਣਤੀ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ 'ਉਡਾਨ 2018' ਪ੍ਰੋਗਰਾਮ ਦੀ ਸਫ਼ਲ ਪੇਸ਼ਕਾਰੀ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ)-ਸ਼ਿਵਾਲਿਕ ਮਾਡਲ ਸਕੂਲ ਦਾ ਪ੍ਰੋਗਰਾਮ 'ਉਡਾਨ 2018' ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਸਟੇਜ ਆਪਣੀ ਵਿਲੱਖਣ ਅਦਾਕਾਰੀ ਤੇ ਪ੍ਰਤਿਭਾ ਨਾਲ ਕਰਕੇ ਹਰ ਕਿਸੇ ਦਾ ਮਨ ਮੋਹਿਆ | ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਖੰਨਾ ਨਗਰ ਕੌ ਾਸਲ ਦਾ ਬਜਟ ਇਸ ਵਾਰ ਹੋਵੇਗਾ ਕਰੀਬ 44 ਕਰੋੜ ਰੁਪਏ ਦਾ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਦੀ ਵੀਰਵਾਰ ਨੂੰ ਹੋਣ ਵਾਲੀ ਬਜਟ ਮੀਟਿੰਗ 'ਚ ਵਿੱਤੀ ਸਾਲ 2018-19 ਲਈ ਇਸ ਵਾਰ 43 ਕਰੋੜ 86 ਲੱਖ 95 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ | ਜੋ ਪਿਛਲੇ ਸਾਲ ਦੇ 37 ਕਰੋੜ 80 ਲੱਖ 1 ਹਜ਼ਾਰ ਰੁਪਏ ਦੇ ਬਜਟ ਨਾਲੋਂ ਕਰੀਬ 6 ...

ਪੂਰੀ ਖ਼ਬਰ »

ਐੱਸ.ਐੱਮ.ਐੱਲ. ਨਰਸਿੰਗ ਕਾਲਜ ਦਾ ਜੀ.ਐੱਨ.ਐੱਮ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 20 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੈਡੀਕਲ ਵਿੱਦਿਅਕ ਸੰਸਥਾ ਐੱਸ.ਐੱਮ.ਐੱਲ ਮੈਮੋਰੀਅਲ ਕਾਲਜ ਆਫ ਨਰਸਿੰਗ ਨੈਸ਼ਨਲ ਹਾਈਵੇ ਭਨੋਹੜ (ਲੁਧਿ:) ਦਾ ਪੰਜਾਬ ਨਰਸਿੰਗ ਕੌਾਸਲ ਵਲੋਂ ਐਲਾਨਿਆ ਜੀ.ਐੱਨ.ਐੱਮ (ਜਨਰਲ ਨਰਸਿੰਗ ਐਾਡ ਮਿਡਵਾਈਫਰੀ) ਸਾਲ ਦੂਸਰਾ ...

ਪੂਰੀ ਖ਼ਬਰ »

ਆਈਲੈਟਸ ਕੋਚਿੰਗ ਲਈ 'ਇੰਗਲਿਸ਼ ਹੈਲਪਲਾਈਨ' ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ

ਰਾਏਕੋਟ, 20 ਮਾਰਚ (ਸੁਸ਼ੀਲ)-ਆਈਲੈਟਸ ਕੋਚਿੰਗ 'ਚ ਇਕ ਵੱਖਰਾ ਮੁਕਾਮ ਹਾਸਲ ਕਰ ਚੁੱਕਾ ਸ਼ਹਿਰ ਦਾ 'ਇੰਗਲਿਸ਼ ਹੈਲਪਲਾਈਨ' ਇੰਸਟੀਚਿਊਟ ਇਨ੍ਹੀ ਦਿਨੀਂ ਆਈਲੈਟਸ ਕੋਚਿੰਗ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਕਮਾਲਪੁਰਾ ਦਾ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਲਈ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਬੀ.ਸੀ.ਏ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰ: ਡਾ: ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਦੇ ਬੱਚਿਆਂ ਨੂੰ ਮਿਲਿਆ ਰਾਸ਼ਟਰਪਤੀ ਐਵਾਰਡ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ)-ਸਪਰਿੰਗ ਡਿਊ ਸਕੂਲ ਨਾਨਕਸਰ ਦੇ ਯੂਨਿਟ ਆਫ਼ ਸਕਾਊਟ ਐਾਡ ਗਾਈਡ ਦੇ 15 ਬੁਲਬੁਲ ਵਿਦਿਆਰਥੀਆਂ (ਲੜਕੀਆਂ) ਤੇ 13 ਕਬ (ਲੜਕਿਆਂ) ਨੂੰ ਉਨ੍ਹਾਂ ਦੇ ਬਿਹਤਰ ਯੋਗਦਾਨ ਨੂੰ ਦੇਖਦਿਆਂ ਰਾਸ਼ਟਰਪਤੀ ਐਵਾਰਡ ਨਾਲ ਨਿਵਾਜਿਆ ਜਾ ਰਿਹਾ ਹੈ¢ ...

ਪੂਰੀ ਖ਼ਬਰ »

ਖੰਨਾ ਨਗਰ ਕੌ ਾਸਲ ਵਲੋਂ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਨ ਦੀ ਮੁਹਿੰਮ ਸ਼ੁਰੂ ਕੀਤੀ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਸਵੱਛ ਭਾਰਤ ਮੁਹਿੰਮ ਤਹਿਤ ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ, ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ 'ਚ ਚੀਫ਼ ਸੈਨੇਟਰੀ ਅਫ਼ਸਰ ਹਰਵਿੰਦਰ ਸਿੰਘ, ਰਘਵੀਰ ਸਿੰਘ ਸੈਨੇਟਰੀ ਇੰਸਪੈਕਟਰ ਤੇ ...

ਪੂਰੀ ਖ਼ਬਰ »

ਕੇਜਰੀਵਾਲ ਨੇ ਅਕਾਲੀਆਂ ਨਾਲ ਸੌਦੇਬਾਜ਼ੀ ਕੀਤੀ-ਦਾਖਾ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਅੱਜ ਇਥੇ 'ਅਜੀਤ' ਉੱਪ ਦਫ਼ਤਰ 'ਚ ਗੱਲਬਾਤ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ...

ਪੂਰੀ ਖ਼ਬਰ »

ਕੇਜਰੀਵਾਲ ਨੇ ਅਕਾਲੀਆਂ ਨਾਲ ਸੌਦੇਬਾਜ਼ੀ ਕੀਤੀ-ਦਾਖਾ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਅੱਜ ਇਥੇ 'ਅਜੀਤ' ਉੱਪ ਦਫ਼ਤਰ 'ਚ ਗੱਲਬਾਤ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ...

ਪੂਰੀ ਖ਼ਬਰ »

ਆਈ.ਟੀ.ਆਈ. ਸਮਰਾਲਾ ਦੇ ਵਿਦਿਆਰਥੀ ਜ਼ੋਨ ਪੱਧਰੀ ਖੇਡਾਂ 'ਚ ਅੱਵਲ

ਸਮਰਾਲਾ, 20 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਹੋਏ ਜ਼ੋਨ ਪੱਧਰੀ ਮੁਕਾਬਲਿਆਂ 'ਚ ਆਈ.ਟੀ.ਆਈ. ਸਮਰਾਲਾ ਦੇ ਵਿਦਿਆਰਥੀਆਂ ਨੇ ਕਬੱਡੀ ਨੈਸ਼ਨਲ ਤੇ ਪੰਜਾਬ ਸਟਾਈਲ 'ਚ ਪਹਿਲਾ, ਲੰਬੀ ਛਾਲ,100 ਮੀਟਰ ਦੌੜ, ਸ਼ਾਟਪੁੱਟ, 200 ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਹਰ ਵਰਗ ਸੰਤੁਸ਼ਟ-ਰੌਣੀ, ਜਰਗ

ਜੌੜੇਪੁਲ ਜਰਗ, 20 ਮਾਰਚ (ਪਾਲਾ ਰਾਜੇਵਾਲੀਆ)-ਪੰਜਾਬ ਅੰਦਰ ਕਾਂਗਰਸ ਸਰਕਾਰ ਵਲੋਂ ਬੇਹੱਦ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ ਤੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕਾਂਗਰਸ ਸਰਕਾਰ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਗਈ | ਇਹ ਪ੍ਰਗਟਾਵਾ ਜੱਟ ...

ਪੂਰੀ ਖ਼ਬਰ »

ਸੰਤੋਖ ਸਿੰਘ ਨਗਰ ਵਾਸੀਆਂ ਵਲੋਂ ਮੋਬਾਈਲ ਟਾਵਰ ਦੇ ਿਖ਼ਲਾਫ਼ ਐਸ.ਡੀ.ਐਮ. ਨੂੰ ਮੰਗ ਪੱਤਰ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਡਿਉਢੀ ਸਾਹਮਣੇ ਪੈਂਦੇ ਸੰਤੋਖ ਸਿੰਘ ਨਗਰ ਵਿਚ ਮੋਬਾਇਲ ਕੰਪਨੀ ਵਲੋਂ ਟਾਵਰ ਲਗਾਏ ਜਾਣ ਦੇ ਵਿਰੋਧ 'ਚ ਮੁਹੱਲਾ ਵਾਸੀਆਂ ਨੇ ਐਸ.ਡੀ.ਐਮ. ਰਾਏਕੋਟ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX