ਤਾਜਾ ਖ਼ਬਰਾਂ


ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  25 minutes ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  36 minutes ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  41 minutes ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  49 minutes ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ...
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  52 minutes ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  57 minutes ago
ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ...
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  about 1 hour ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 8ਵਾਂ ਝਟਕਾ
. . .  about 1 hour ago
ਜ਼ਿਲ੍ਹਾ ਫ਼ਰੀਦਕੋਟ ਚ 62% ਵੋਟਿੰਗ
. . .  about 1 hour ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਪਾਕਿਸਤਾਨ 157/7
. . .  about 1 hour ago
ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ
. . .  about 1 hour ago
ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ...
ਅਜਨਾਲਾ ਚ 63.52 ਫ਼ੀਸਦੀ ਵੋਟਿੰਗ
. . .  about 1 hour ago
ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ
. . .  about 1 hour ago
ਪਠਾਨਕੋਟ, 19 ਸਤੰਬਰ ( ਆਰ. ਸਿੰਘ ) - ਅੱਜ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਜ਼ਿਲ੍ਹਾ ਪਠਾਨਕੋਟ ਵਿਚ ਲੋਕਾਂ ਦਾ ਰੁਝਾਨ ਵੋਟਾਂ ਪਾਉਣ ਵਿਚ...
ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ
. . .  about 1 hour ago
ਜਲੰਧਰ, 19 ਸਤੰਬਰ - ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਜਲੰਧਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਬੰਧ 'ਚ ਚੋਣ ਡਿਊਟੀ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  about 1 hour ago
ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ
. . .  1 minute ago
ਬਾਘਾ ਪੁਰਾਣਾ ਦੇ 155 ਬੂਥਾਂ 'ਚ ਹੋਈ 56 ਫ਼ੀਸਦੀ ਵੋਟਿੰਗ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  about 2 hours ago
ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੋਇਬ ਮਲਿਕ 43 ਦੌੜਾਂ ਬਣਾ ਕੇ ਆਊਟ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ, ਕਪਤਾਨ ਸਰਫ਼ਰਾਜ਼ ਅਹਿਮਦ 6 ਦੌੜਾਂ ਬਣਾ ਕੇ ਆਊਟ
. . .  about 2 hours ago
ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ
. . .  about 2 hours ago
ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ
. . .  about 2 hours ago
ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ
. . .  about 2 hours ago
ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ
. . .  about 3 hours ago
ਏਸ਼ੀਆ ਕੱਪ 2018 : 15 ਓਵਰਾਂ ਤੋਂ ਬਾਅਦ ਪਾਕਿਸਤਾਨ 58 /2
. . .  about 3 hours ago
ਬਲਾਕ ਅਨੰਦਪੁਰ ਸਾਹਿਬ 'ਚ ਹੋਇਆ 58 ਫ਼ੀਸਦੀ ਮਤਦਾਨ
. . .  about 3 hours ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਪਾਕਿਸਤਾਨ 25 /2
. . .  about 3 hours ago
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਕੀਤੇ ਗਏ ਹਵਾਈ ਫਾਇਰ, ਮਾਮਲੇ 'ਚ ਜੁੱਟੀ ਪੁਲਿਸ
. . .  about 3 hours ago
ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ
. . .  about 3 hours ago
ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਦੂਜਾ ਪਹਿਲਾ ਝਟਕਾ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾ ਝਟਕਾ
. . .  about 3 hours ago
ਜਲਦ ਹੀ ਰਿਹਾਅ ਹੋਣਗੇ ਨਵਾਜ਼ ਸ਼ਰੀਫ਼, ਹਾਈਕੋਰਟ ਨੇ ਸਜ਼ਾ 'ਤੇ ਲਾਈ ਰੋਕ
. . .  about 4 hours ago
ਵੋਟਿੰਗ ਬੂਥ 'ਤੇ ਕਬਜ਼ੇ ਨੂੰ ਰੋਕਣ ਲਈ ਸੁਖਬੀਰ ਸਿੰਘ ਬਾਦਲ ਮੌਕੇ 'ਤੇ ਪਹੁੰਚੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਬਰਨਾਲਾ

ਮੋਟਰ ਕੁਨੈਕਸ਼ਨਾਂ ਦੇ ਮੁੱਦੇ ਨੂੰ ਲੈ ਕੇ ਦੂਜੇ ਦਿਨ ਦੇ ਧਰਨੇ ਦੌਰਾਨ ਪਾਵਰਕਾਮ ਪ੍ਰਬੰਧਕਾਂ ਦੀ ਅਰਥੀ ਫੂਕੀ

ਭਦੌੜ, 20 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਡਕੌਾਦਾ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਮੋਟਰ ਕੁਨੈਂਕਸ਼ਨਾਂ ਦੇ ਮੁੱਦੇ ਨੂੰ ਲੈ ਕੇ ਪਾਵਰਕਾਮ ਦਫ਼ਤਰ ਭਦੌੜ ਵਿਖੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਇਸ ਸਮੇਂ ਵੱਡੀ ਗਿਣਤੀ ਵਿਚ ਇਕੱਠੇ ਯੂਨੀਅਨਾਂ ਦੇ ਆਗੂਆਂ ਅਤੇ ਕਿਸਾਨਾਂ ਨੇ ਤਿੰਨ ਕੋਨੀ ਉਪਰ ਪਾਵਰਕਾਮ ਪ੍ਰਬੰਧਕਾਂ ਦੀ ਅਰਥੀ ਫੂਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ | ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਬੁਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਹਰਜੀਤ ਸਿੰਘ ਦੀਵਾਨਾ, ਸਕੱਤਰ ਚਮਕੌਰ ਸਿੰਘ ਨੈਣੇਵਾਲ, ਬੀ.ਕੇ ਯੂ (ਡਕੌਾਦਾ) ਦੇ ਬਲਾਕ ਪ੍ਰਧਾਨ ਭੋਲਾ ਸਿੰਘ, ਬਲਾਕ ਪ੍ਰਧਾਨ ਰਾਜ ਸਿੰਘ ਸੰਧੂ ਕਲਾਂ, ਕੁਲਵੰਤ ਸਿੰਘ ਮਾਨ, ਗੋਰਾ ਸਿੰਘ ਰਾਈ, ਬੂਟਾ ਸਿੰਘ ਢਿਲਵਾਂ, ਸੁਖਦੇਵ ਸਿੰਘ ਭੋਤਨਾ ਨੇ ਧਰਨੇ ਨੂੰ ਸੰਬੋਧਨ ਕਰਦੇ ਕਿਹਾ ਕਿ ਪਾਵਰਕਾਮ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ ਮੋਟਰ ਕੁਨੇਕਸ਼ਨਾਂ ਦਾ ਵਿਵਾਦ ਪਾਵਰਕਾਮ ਦੁਆਰਾ ਸ਼ੁਰੂ ਕੀਤਾ ਗਿਆ ਹੈ | ਉਸ ਵਿਚ ਕੋਈ ਸਚਾਈ ਨਹੀਂ, ਮਹਿਕਮਾ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ ਕਿਸਾਨਾਂ ਤੇ ਖੇਤਾਂ ਵਿਚ ਜਿਹੜੇ ਵੀ ਮੋਟਰ ਕੁਨੇਕਸ਼ਨਾਂ ਇਨ੍ਹਾਂ ਦੇ ਅਧਿਕਾਰੀਆਂ ਦੁਆਰਾ ਚਾਲੂ ਕੀਤੇ ਗਏ ਸਨ | ਉਨ੍ਹਾਂ ਦੀ ਪੂਰੀ ਰਕਮ ਕਿਸਾਨਾਂ ਦੁਆਰਾ ਦਿੱਤੀ ਗਈ ਹੈ, ਤੇ ਮੋਟਰਾਂ ਉਪਰ ਲੱਗਿਆ ਪੂਰਾ ਸਮਾਨ ਵੀ ਮਹਿਕਮੇ ਦੇ ਹੀ ਸਟੋਰਾਂ ਵਿਚੋਂ ਆਇਆ ਹੈ ਹੁਣ ਮਹਿਕਮੇ ਵਾਲੇ ਕਹਿ ਰਹੇ ਕਿ ਇਹ ਮੋਟਰ ਕੁਨੇਕਸ਼ਨ ਜਾਅਲੀ ਹਨ ਕੀ ਮਹਿਕਮੇ ਨੂੰ ਉਸ ਸਮੇਂ ਪਤਾ ਨਹੀਂ ਸੀ ਇਹ ਸਮਾਨ ਕਿਧਰੋਂ ਕਿਧਰ ਜਾ ਰਿਹਾ ਹੈ | ਇਹ ਮਹਿਕਮੇ ਦੇ ਅਧਿਕਾਰੀਆਂ ਮਿਲੀਭੁਗਤ ਦਾ ਨਤੀਜਾ ਹੈ ਜੋ ਆਪਣੇ ਗੁਨਾਹ ਛੁਪਾਉਣ ਲਈ ਇਸ ਮਾਮਲੇ ਵਿਚ ਕਿਸਾਨਾਂ ਨੂੰ ਸ਼ਾਮਿਲ ਕਰ ਰਹੇ ਹਨ | ਉਕਤ ਬੁਲਾਰਿਆਂ ਨੇ ਕਿਸਾਨਾਂ ਹੱਕ ਵਿਚ ਹਾਂ ਦਾ ਨਾਅਰਾ ਮਾਰਦੇ ਹੋਏ ਕਿਹਾ ਕਿ ਪਾਵਰਕਾਮ ਜਿਨ੍ਹਾਂ ਮਰਜ਼ੀ ਜੋਰ ਲਗਾਅ ਲਵੇ ਕਿਸਾਨਾਂ ਦੇ ਮੋਟਰ ਕੁਨੇਕਸ਼ਨਾਂ ਉਪਰ ਮਹਿਕਮੇਂ ਦੁਆਰਾ ਜਾਰੀ ਕੀਤੇ ਭਾਰੀ ਜੁਰਮਾਨੇ ਕਿਸੇ ਹਾਲਤ ਵਿਚ ਨਹੀਂ ਭਰੇ ਜਾਣਗੇ ਤੇ ਨਾ ਹੀ ਉਨ੍ਹਾਂ ਪੁੱਟਣ ਦਿੱਤਾ ਜਾਵੇਗਾ | ਇਸ ਸਮੇਂ ਤਰਲੋਕ ਸਿੰਘ, ਰਾਮ ਸਿੰਘ ਸ਼ਹਿਣਾ, ਦਰਸ਼ਨ ਸਿੰਘ ਚੀਮਾ, ਗੁਰਚਰਨ ਸਿੰਘ, ਵਜ਼ੀਰ ਸਿੰਘ, ਕਾਲਾ ਸਿੰਘ ਜੈਦ, ਬੂਟਾ ਸਿੰਘ, ਪ੍ਰਤਾਪ ਸਿੰਘ ਸ਼ਹਿਣਾ, ਸੰਦੀਪ ਸਿੰਘ ਚੀਮਾ, ਮਹਿੰਗਾ ਸਿੰਘ ਚੂੰਘਾਂ, ਦਰਸ਼ਨ ਸਿੰਘ ਉਗੋਕੇ, ਕਰਮਜੀਤ ਸਿੰਘ ਵਿਧਾਤਾ ਆਦਿ ਹਾਜ਼ਰ ਸਨ |

ਜ਼ਿਲ੍ਹੇ ਵਿਚ ਸਮਾਜ ਭਲਾਈ ਦੇ ਕੰਮਾਂ ਨੂੰ ਦਿੱਤੀ ਜਾਵੇਗੀ ਤਰਜੀਹ-ਡੀ.ਸੀ.

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਅੱਜ ਪੱਤਰਕਾਰਾਂ ਨਾਲ ਕੀਤੀ ਪਲੇਠੀ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਸਮਾਜ ਭਲਾਈ ਦੇ ਕੰਮਾਂ ਨੂੰ ਪੂਰੀ ਤਰਜੀਹ ਦਿੱਤੀ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਘਿਰਾਓ ਲਈ ਵੱਡੀ ਗਿਣਤੀ ਵਿਚ ਵਰਕਰਾਂ ਦਾ ਕਾਫ਼ਲਾ ਹੋਇਆ ਰਵਾਨਾ

ਧਨੌਲਾ, 20 ਮਾਰਚ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਗੁਮਰਾਹ ਕਰ ਕੇ ਸਰਕਾਰ ਦਾ ਗਠਨ ਤਾਂ ਕਰ ਲਿਆ | ਪ੍ਰੰਤੂ ਅੱਜ ਹਰ ਪੰਜਾਬੀ ਬੇਵਸੀ ਦੀ ਦਲਦਲ 'ਚ ਧਸਦਾ ਦਿਖਾਈ ਦੇ ਰਿਹਾ ਹੈ | ਕੈਪਟਨ ਸਾਹਿਬ ਦਾ ਕੋਈ ਅਜਿਹਾ ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ (ਬਰਨਾਲਾ) ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਭਗਤ ਰਾਮ ਅਰੋੜਾ ਤੇ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹਾ ਉਦਯੋਗ ਅਤੇ ਕਾਮਰਸ ਟਾਸਕ ਫੋਰਸ ਕਮੇਟੀ ਵਲੋਂ 33 ਲੋਨ ਕੇਸਾਂ ਦਾ ਨਿਪਟਾਰਾ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਉਦਯੋਗ ਅਤੇ ਕਾਮਰਸ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੁੱਲ 33 ਲੋਨ ਕੇਸਾਾ ਦਾ ਨਿਪਟਾਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ 60 ਸਾਲਾ ਬਾਬੇ ਿਖ਼ਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਨੇੜਲੇ ਪਿੰਡ ਸਹਿਜੜਾ ਨਾਲ ਸਬੰਧਤ ਇਕ 60 ਸਾਲਾ ਬਾਬੇ ਿਖ਼ਲਾਫ਼ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਮੁਕੱਦਮਾ ਨੰਬਰ 19 ਜੁਰਮ 354, 354 ਬੀ ਅਤੇ 452 ਆਈ.ਪੀ.ਸੀ. ਦੀ ਧਾਰਾ ਅਧੀਨ ਦਰਜ ਹੋਣ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ ਨੌਜਵਾਨ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਲਿਤ ਪਰਿਵਾਰ ਨਾਲ ਸਬੰਧਤ ਮਜ਼ਦੂਰ ਨਾਇਬ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸਹੌਰ (ਬਰਨਾਲਾ) ਤੂੜੀ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਗਣਿਤ ਵਿਸ਼ੇ ਦਾ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਰੱਦ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਡੇਟਸ਼ੀਟ ਅਨੁਸਾਰ ਅੱਜ ਬਾਅਦ ਦੁਪਹਿਰ ਸਮੇਂ ਬਾਰ੍ਹਵੀਂ ਜਮਾਤ ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਹੋਣੀ ਸੀ | ਜੋ ਕਿ ਪੇਪਰ ਲੀਕ ਹੋਣ ਕਾਰਨ ਐਨ ਮੌਕੇ 'ਤੇ ਰੱਦ ਕਰਨੀ ਪਈ ਜਿਸ ਕਾਰਨ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਹੱਕੀ ਮੰਗਾਂ ਲਈ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਕਮੇਟੀ ਦੇ ਆਗੂ ਨਿੱਕਾ ਸਿੰਘ ਸੰਧੂ ਕਲਾਂ ਦੀ ਅਗਵਾਈ ਹੇਠ ਖੇਤ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ ਦੇ ਕੇ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਮਾਮਲੇ 'ਚੋਂ ਬਾਇੱਜ਼ਤ ਬਰੀ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਆਪਣੇ ਇਕ ਅਹਿਮ ਫ਼ੈਸਲੇ ਰਾਹੀਂ 2 ਲੱਖ 90 ਹਜ਼ਾਰ ਰੁਪਏ ਦਾ ਚੈੱਕ ਬਾਉਂਸ ਹੋਣ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਹਰਜੀਤ ਸਿੰਘ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਦੇ ਆਗੂਆਂ ਨੇ ਵਜੀਦਕੇ ਨੇੜੇ ਮੁੱਖ ਮਾਰਗ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੰੂ ਲਾਗੂ ਕਰਵਾਉਣ ਲਈ ਲੜੀਵਾਰ ਲੜੇ ਜਾ ਰਹੇ ਸੰਘਰਸ਼ ਦੇ ਤਹਿਤ ਅੱਜ ਭਾਕਿਯੂ ਸਿੱਧੂਪੁਰ ਵਲੋਂ ਨੇੜਲੇ ਪਿੰਡ ਵਜੀਦਕੇ ਖ਼ੁਰਦ ਵਿਖੇ ਲੁਧਿਆਣਾ ਬਰਨਾਲਾ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕਾਂਗਰਸ ਪਾਰਟੀ 'ਚ ਪਿਛਲੇ ਲੰਮੇ ਸਮੇਂ ਅਣਥੱਕ ਸੇਵਾਵਾਂ ਨਿਭਾਅ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਆਲ ਇੰਡੀਆ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਖੋਕੇ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦਾਖ਼ਲਾ ਵਧਾਓ ਰੈਲੀ ਕੱਢੀ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਪੱਖੋਕੇ ਵਲੋਂ ਸ੍ਰੀਮਤੀ ਰਾਜਵੰਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਆਦੇਸ਼ਾਂ ਤਹਿਤ ਪਿੰਡ ਵਿਚ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਦੀ ਨੀਤੀ ਤਹਿਤ ਚੇਤਨਾ ਰੈਲੀ ਕੱਢੀ ਗਈ | ਰੈਲੀ ਦੀ ਸ਼ੁਰੂਆਤ ਸ੍ਰੀਮਤੀ ...

ਪੂਰੀ ਖ਼ਬਰ »

ਖ਼ਸਰਾ ਅਤੇ ਰੂਬੈਲਾ ਟੀਕਾਕਰਨ ਸਬੰਧੀ ਜਾਣਕਾਰੀ ਦਿੱਤੀ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ: ਮਨਦੀਪ ਕੌਰ ਮੈਡੀਕਲ ਅਫ਼ਸਰ ਟੱਲੇਵਾਲ ਨੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ ਮੱਲ੍ਹੀਆਂ ਵਿਖੇ ਖ਼ਸਰਾ ਅਤੇ ਰੂਬੇਲਾ ਬਿਮਾਰੀਆਂ ਦੀ ਰੋਕਥਾਮ ਲਈ ਮਾਪਿਆਂ ਨੂੰ ਟੀਕਾਕਰਨ ...

ਪੂਰੀ ਖ਼ਬਰ »

ਬਾਰ੍ਹਵੀ ਸ਼੍ਰੇਣੀ ਦਾ ਹਿਸਾਬ ਦਾ ਪੇਪਰ ਲੀਕ ਹੋਣ ਕਾਰਨ ਪ੍ਰੀਖਿਆ ਰੱਦ

ਧਨੌਲਾ, 20 ਮਾਰਚ (ਜਤਿੰਦਰ ਸਿੰਘ ਧਨੌਲਾ)-ਬਾਰ੍ਹਵੀਂ ਸ਼੍ਰੇਣੀ ਦਾ ਹਿਸਾਬ ਦਾ ਪੇਪਰ ਲੀਕ ਹੋ ਜਾਣ ਕਰ ਕੇ ਰੱਦ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੇਪਰ ਦੇ ਲੀਕ ਹੋਣ ਦੀ ਚਰਚਾ ਹੋਣ ਕਰ ਕੇ ਬੋਰਡ ਵਲੋਂ ਆਨ ਲਾਈਨ ਹੋਰ ਪੇਪਰ ਵੀ ਭੇਜਿਆ ਗਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕਾਂਗਰਸ ਪਾਰਟੀ 'ਚ ਪਿਛਲੇ ਲੰਮੇ ਸਮੇਂ ਅਣਥੱਕ ਸੇਵਾਵਾਂ ਨਿਭਾਅ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਆਲ ਇੰਡੀਆ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਲਗਾਤਾਰ ਵਿਜ਼ਟਰ ਵੀਜ਼ੇ, ਸਟੱਡੀ ਵੀਜ਼ੇ ਅਤੇ ਓਪਨ ਵਰਕ ਪਰਮਿਟ ਰਾਹੀਂ ਵੀਜ਼ੇ ਲਗਵਾਏ ਜਾ ਰਹੇ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਵਿਦਿਆਰਥੀਆਂ ਨੇ 9 ਬੈਂਡ ਕੀਤੇ ਹਾਸਲ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਲਾਕੇ ਦੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਦੇ ਵਿਦਿਆਰਥੀ ਲਗਾਤਾਰ ਆਈਲੈਟਸ ਦੀ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਸ: ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੇ ਮੱੁਖ ਮਹਿਮਾਨ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਬਰਨਾਲਾ ਡਾ: ਹਿਮਾਂਸ਼ੂ ਗੁਪਤਾ ਤੇ ਉਨ੍ਹਾਂ ਦੀ ਪਤਨੀ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਗਰ ਕੌ ਾਸਲਰ ਨੇ ਲਗਵਾਏ ਵਾਰਡ ਦੀਆਂ ਗਲੀਆਂ ਵਿਚ ਬੋਰਡ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਵਾਰਡ ਨੰ: 24 ਦੇ ਕੌਾਸਲਰ ਸ੍ਰੀ ਰਘੁਵੀਰ ਪ੍ਰਕਾਸ਼ ਗਰਗ ਵਲੋਂ ਸਮੁੱਚੇ ਵਾਰਡ ਦੀਆਂ ਗਲੀਆਂ ਵਿਚ ਬੋਰਡ ਲਗਵਾਏ ਗਏ | ਸ੍ਰੀ ਗਰਗ ਨੇ ਦੱਸਿਆ ਕਿ ਜਿੱਥੇ ਇਹ ਬੋਰਡ ਲਗਾਉਣ ਨਾਲ ...

ਪੂਰੀ ਖ਼ਬਰ »

ਨਦੀਨ ਗੁੱਲੀ ਡੰਡੇ ਨਾਲ ਕਣਕ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ 300 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਵੇ- ਕਿਸਾਨ ਆਗੂ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮਹਿਲ ਕਲਾਂ ਦੇ ਆਗੂਆਂ ਅਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਕਲਾਲਾ ਦੀ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਸ਼ਹਿਣਾ ਸਕੂਲ ਨੂੰ 21 ਹਜ਼ਾਰ ਦਾਨ ਵਜੋਂ ਦਿੱਤੇ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਸੈਂਟਰ ਹੈਡ ਟੀਚਰ ਨਰਿੰਦਰ ਕੁਮਾਰ ਸ਼ਹਿਣਾ ਦੀ ਪ੍ਰੇਰਨਾ ਸਦਕਾ ਗੁਰਪ੍ਰੀਤ ਸਿੰਘ ਗਰੇਵਾਲ ਐਨ.ਆਰ.ਆਈ. ਅਤੇ ਉਨ੍ਹਾਂ ਦੀ ਭਤੀਜੀ ਰੋਜ਼ੀ ਗਰੇਵਾਲ ਯੂ.ਐਸ.ਏ. ਵਲੋਂ ਸ਼ਹਿਣਾ ਸਕੂਲ ਦੇ ਵਿਕਾਸ ਕਾਰਜਾਂ ਲਈ 21 ਹਜ਼ਾਰ ਦੀ ਰਾਸ਼ੀ ਦਾਨ ਵਜੋਂ ...

ਪੂਰੀ ਖ਼ਬਰ »

ਪੰਜਾਬ ਮਾਡਲ ਸਕੂਲ ਵਿਖੇ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਚੇਅਰਮੈਨ ਪਵਨ ਕੁਮਾਰ ਧੀਰ ਸਟੇਟ ਐਵਾਰਡੀ ਅਤੇ ਪਿ੍ੰਸੀਪਲ ਮੈਡਮ ਉਰਮਿਲਾ ਧੀਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਡਾਕਟਰ ਮੈਡਮ ਸ਼ਿਲਪਾ ਗਰਗ, ਗੁਰਪ੍ਰੀਤ ਸਿੰਘ ਮਲਟੀਪਰਪਜ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸ਼ਹਿਣਾ ਨੂੰ ਕੀਤੇ ਪੱਖੇ ਦਾਨ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾ ਸ਼ੌਰੀਆ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਸਕੂਲ ਵਿਚ ਸ਼ਹੀਦ ਬੁੱਧੂ ਖ਼ਾਂ ਸਕੂਲ ਵਿਕਾਸ ਕਮੇਟੀ ਦੀ ਮੀਟਿੰਗ ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਅਤੇ ਮਾਸਟਰ ਬਲਦੇਵ ਸਿੰਘ ਸ਼ਹਿਣਾ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਕਿਸਾਨੀ ਮੰਗਾਂ ਲਈ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਕਿਸਾਨੀ ਮੰਗਾਂ ਲਈ ਐਸ.ਡੀ.ਐਮ. ਦਫ਼ਤਰ ਅੱਗੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਦਰਦੀ, ਨਿਰੰਜਨ ਸਿੰਘ ਠੀਕਰੀਵਾਲਾ ਤੇ ...

ਪੂਰੀ ਖ਼ਬਰ »

ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ, ਸ਼ੀਸ਼ੀਆਂ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 20 ਮਾਰਚ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਵਿਅਕਤੀ ਨੂੰ 1040 ਨਸ਼ੀਲੀਆਂ ਗੋਲੀਆਂ, 55 ਨਸ਼ੀਲੀ ਸ਼ੀਸ਼ੀਆਂ ਸਮੇਤ ਸਕੂਟਰੀ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਸ਼ਮਸ਼ੇਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮਾਲਵਾ ਕਾਲਜ ਆਫ਼ ਨਰਸਿੰਗ ਜੀ. ਐਨ. ਐਮ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਮੈਡੀਕਲ ਦੇ ਖੇਤਰ ਨਾਲ ਸਬੰਧਤ ਉੱਘੀ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਨਾਲ ਸਬੰਧਤ ਜੀ.ਐਨ.ਐਮ. ਭਾਗ ਦੂਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ 100 ਫ਼ੀਸਦੀ ਅਤੇ ਸ਼ਾਨਦਾਰ ਰਿਹਾ | ਇਸ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਪਿੰਡ ਕਰਮਗੜ੍ਹ ਦੀ ਰਾਹਲ ਪੱਤੀ ਦੇ ਵਸਨੀਕ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਭਾਵੇਂ ਪਿੰਡਾਂ ਨੰੂ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜੇਕਰ ਬਰਨਾਲਾ ਜ਼ਿਲੇ੍ਹ ਦੇ ਪਿੰਡਾਂ ਦੀ ਜ਼ਮੀਨੀ ਹਾਲਤ ਨੰੂ ਦੇਖੀਏ ਤਾਂ ਸਰਕਾਰ ਦੇ ਦਾਅਵੇ ਖੋਖਲੇ ਨਜ਼ਰ ਆਉਂਦੇ ਹਨ ¢ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਲਈ ਕਿਸਾਨਾਂ ਦੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਕਮੇਟੀ ਦਾ ਗਠਨ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ)- ਐਸ.ਡੀ.ਐਮ.ਸੁਨਾਮ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਕਰਜ਼ਾ ਮਾਫ਼ੀ ਸਕੀਮ ਲਈ ਯੋਗ ਕਿਸਾਨਾਂ ਦੇ ਇਤਰਾਜ਼ਾਂ ਦੇ ਨਿਪਟਾਰੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਲੇਰਕੋਟਲਾ ਤੋਂ ਸੈਂਕੜੇ ਪੈਨਸ਼ਨਰ ਕੱਲ੍ਹ ਨੂੰ ਵਿਧਾਨ ਸਭਾ ਦੇ ਘਿਰਾਓ 'ਚ ਸ਼ਾਮਿਲ ਹੋਣਗੇ

ਮਲੇਰਕੋਟਲਾ, 20 ਮਾਰਚ (ਕੁਠਾਲਾ)- ਪੰਜਾਬ ਗੌਰਮਿੰਟ ਪੈਂਨਸ਼ਨਰਜ ਐਸੋਸੀਏਸ਼ਨ ਮਲੇਰਕੋਟਲਾ ਦੀ ਅੱਜ ਇੱਥੇ ਜਸਵੰਤ ਸਿੰਘ ਬਨਭੌਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪੈਨਸ਼ਨਰਾਂ ਦੇ ਜੁਆਇੰਟ ਫ਼ਰੰਟ ਵੱਲੋਂ 22 ਮਾਰਚ ਨੂੰ ਮੋਹਾਲੀ ਵਿਖੇ ...

ਪੂਰੀ ਖ਼ਬਰ »

ਫੱਲੇਵਾਲ ਕਾਲਜ 'ਚ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)- ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖੁਰਦ ਵਿਖੇ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ ਅਤੇ ਡਿਗਰੀਆਂ ਵੰਡਣ ਦੀ ਰਸਮ ਡਾ. ਗੁਰਦੀਪ ਸਿੰਘ ਬੱਤਰਾ ਡੀਨ ਅਕਾਦਮਿਕ ਮਾਮਲੇ 'ਤੇ ਕੰਟਰੋਲਰ ਪ੍ਰੀਖਿਆਵਾਂ ...

ਪੂਰੀ ਖ਼ਬਰ »

ਬਾਰ੍ਹਵੀਂ ਦਾ ਗਣਿਤ ਦਾ ਪੇਪਰ ਰੱਦ ਹੋਣ ਕਾਰਨ ਵਿਦਿਆਰਥੀ ਹੋਏ ਮਾਯੂਸ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਜਾ ਰਹੀ ਬਾਰ੍ਹਵੀਂ ਦੀ ਪ੍ਰੀਖਿਆ ਦਾ ਗਣਿਤ ਦਾ ਪੇਪਰ ਰੱਦ ਹੋਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ ਵਿਚ ਸਥਾਪਤ 85 ਪ੍ਰੀਖਿਆ ਕੇਂਦਰਾਂ ਵਿਚ ਪੁੱਜੇ ਵਿਦਿਆਰਥੀਆਂ ਨੰੂ ਮਾਯੂਸੀ ...

ਪੂਰੀ ਖ਼ਬਰ »

ਸਲਾਈਟ ਦਾ ਤਿੰਨ ਰੋਜ਼ਾ ਤਕਨੀਕੀ ਮੇਲਾ ਕਵਿਜ਼ਾਰ 2018 ਸੰਪੰਨ

ਲੌਾਗੋਵਾਲ, 20 ਮਾਰਚ (ਵਿਨੋਦ)- ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਡਾਇਰੈਕਟਰ ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਤਿੰਨ ਰੋਜ਼ਾ ਤਕਨੀਕੀ ਹੁਨਰ ਅਤੇ ਕਲਾ ਦਾ ਮਹਾਂਕੁੰਭ ਕਵਿਜ਼ਾਰ 2018 ਸ਼ਾਨੌ ਸ਼ੌਕਤ ਨਾਲ ਸੰਪੰਨ ਹੋ ਗਿਆ ਹੈ | ਮੇਲੇ ਦਾ ਉਦਘਾਟਨ ਡਾ.ਏ.ਐਸ. ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਵਫ਼ਦ ਖ਼ਜ਼ਾਨਾ ਅਫ਼ਸਰ ਨੂੰ ਮਿਲਿਆ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)- ਪੰਜਾਬ ਪੈਨਸ਼ਨਰਜ਼ ਵੈਲਫੇਅਰ ਫ਼ਰੰਟ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਸ੍ਰੀ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸੰਗਰੂਰ ਨੰੂ ਮਿਲਿਆ ਜਿਸ ਵਿਚ ਜਗਦੀਸ਼ ਸ਼ਰਮਾ, ਅਮਰਨਾਥ ਸ਼ਰਮਾ, ਭਜਨ ਸਿੰਘ ਅਤੇ ਹਰਬੰਸ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਇੰਸਟੀਚਿਊਟ ਦੀ ਵਿਦਿਆਰਥਣ ਰਣਜੀਤ ਕੌਰ ਨੇ ਜੀ.ਐਨ.ਐਮ. ਭਾਗ-2 ਦੀ ਪ੍ਰੀਖਿਆ ਵਿਚੋਂ ਆਪਣੀ ਸੰਸਥਾ ਵਿਚੋਂ ਪਹਿਲਾ, ਅਨੁਰਾਧਾ ਨੇ ਦੂਸਰਾ ਅਤੇ ਮਨਦੀਪ ਵਸ਼ਿਸਟ ਨੇ ਤੀਸਰਾ ਸਥਾਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਲਈ ਹੋਮ ਗਾਰਡ ਕਰਮੀ ਦੀ ਜਾਨ

ਸੁਨਾਮ ਊਧਮ ਸਿੰਘ ਵਾਲਾ/ ਛਾਹੜ/ਕੌਹਰੀਆਂ, 20 ਮਾਰਚ (ਧਾਲੀਵਾਲ, ਭੁੱਲਰ, ਜਸਵੀਰ ਸਿੰਘ ਔਜਲਾ, ਮਾਲਵਿੰਦਰ ਸਿੰਘ ਸਿੱਧੂ)- ਬੀਤੀ ਸ਼ਾਮ ਸੁਨਾਮ ਕੌਹਰੀਆਂ ਸੜਕ 'ਤੇ ਆਵਾਰਾ ਪਸ਼ੂ ਕਾਰਨ ਹੋਏ ਸੜਕ ਹਾਦਸੇ ਵਿਚ ਇੱਕ ਹੋਮ ਗਾਰਡ ਸੁਰੱਖਿਆ ਕਰਮੀ ਦੀ ਮੌਤ ਹੋ ਜਾਣ ਦੀ ਖਬਰ ਹੈ | ...

ਪੂਰੀ ਖ਼ਬਰ »

ਸੈਂਪਲ ਭਰਨ ਸਮੇਂ ਦੁਕਾਨਦਾਰ ਨੂੰ ਪਏ ਦੌਰੇ ਦੌਰਾਨ ਸਿਹਤ ਵਿਭਾਗ ਦੀ ਟੀਮ ਨੂੰ ਪਈਆਂ ਭਾਜੜਾਂ

ਭਵਾਨੀਗੜ੍ਹ, 20 ਮਾਰਚ (ਫੱਗੂਵਾਲਾ, ਮਾਝੀ)- ਸਥਾਨਕ ਸ਼ਹਿਰ ਵਿਖੇ ਸਿਹਤ ਵਿਭਾਗ ਵਲੋਂ ਸੈਂਪਲ ਭਰਨ ਸਮੇਂ ਇੱਕ ਵਿਅਕਤੀ ਨੂੰ ਦੌਰਾ ਪੈ ਜਾਣ ਅਤੇ ਸੈਂਪਿਲੰਗ ਟੀਮ ਦੇ ਮੌਕੇ ਤੋਂ ਚਲੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਿਹਤ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ 25 ਮਾਰਚ ਦੀ ਲੁਧਿਆਣਾ ਵਿਖੇ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX