ਤਾਜਾ ਖ਼ਬਰਾਂ


ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  5 minutes ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  14 minutes ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  24 minutes ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 1 hour ago
ਹੈਦਰਾਬਾਦ, 24 ਅਪ੍ਰੈਲ - ਡੀ.ਆਰ.ਆਈ ਨੇ ਵਿਜੇਵਾੜਾ ਤੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 2,09,14,800 ਰੁਪਏ...
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਵਿਅਕਤੀ ਨੂੰ ਇੱਕ...
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਭਾਰਤ ਇਸ ਸਾਲ ਵੀ ਪਾਕਿਸਤਾਨ ਵਿਖੇ ਹੋਣ ਵਾਲੇ ਸਾਰਕ ਸੰਮੇਲਨ ਵਿਚ ਹਿੱਸਾ ਨਹੀ ਲਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦ ਤੇ ਗੱਲਬਾਤ ਇਕੱਠੇ...
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 2 hours ago
ਚੇਨਈ, 24 ਅਪ੍ਰੈਲ - ਫ਼ਿਲਮੀ ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਸਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਤਾਮਿਲਨਾਡੂ 'ਚ ਆਉਣ ਵਾਲੀਆਂ ਸਥਾਨਕ ਚੋਣਾਂ 'ਚ ਹਿੱਸਾ...
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 24 ਅਪ੍ਰੈਲ - ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਮਮਤਾ ਬੈਨਰਜੀ ਤੇ ਤ੍ਰਿਣਮੂਲ ਕਾਂਗਰਸ ਖ਼ਿਲਾਫ਼...
ਸੁਸ਼ਮਾ ਸਵਰਾਜ ਪਹੁੰਚੀ ਮੰਗੋਲੀਆ
. . .  about 2 hours ago
ਉਲਾਨਬਾਤਰ, 24 ਅਪ੍ਰੈਲ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਮੰਗੋਲੀਆ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਮੰਗੋਲੀਆ ਦੇ ਉਪ ਵਿਦੇਸ਼ ਮੰਤਰੀ ਵੱਲੋਂ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਕਿਸੇ ਵੀ...
ਦਿੱਲੀ ਦੇ ਮੈਟਰੋ ਵਿਹਾਰ 'ਚ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ - ਦਿੱਲੀ ਦੇ ਮੈਟਰੋ ਵਿਹਾਰ 'ਚ ਹਥਿਆਰਬੰਦ ਵਿਅਕਤੀਆਂ ਵੱਲੋਂ ਕੈਸ਼ ਵੈਨ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕੈਸ਼ ਵੈਨ ਦੇ ਦੋ ਸਟਾਫ਼ ਮੈਂਬਰ...
ਮੁੱਠਭੇੜ 'ਚ ਤਿੰਨ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 24 ਅਪ੍ਰੈਲ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਪੈਂਦੇ ਤਰਾਲ ਵਿਖੇ ਭਾਰਤੀ ਫ਼ੌਜ ਦੇ ਜਵਾਨਾਂ ਨੇ ਮੁੱਠਭੇੜ 'ਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫ਼ੌਜ ਦਾ ਸਰਚ ਆਪ੍ਰੇਸ਼ਨ ਜਾਰੀ...
ਜਨਮ ਦਿਨ ਮਨਾਉਣ ਲਈ ਸਚਿਨ ਤੇਂਦੁਲਕਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਪ੍ਰਸੰਸਕ
. . .  about 2 hours ago
ਮੁੰਬਈ, 24 ਅਪ੍ਰੈਲ - ਲਿਟਿਲ ਮਾਸਟਰ ਦੇ ਨਾਂਅ ਨਾਲ ਜਾਣੇ ਜਾਂਦੇ ਸਚਿਨ ਤੇਂਦੁਲਕਰ ਦਾ ਅੱਜ 45ਵਾਂ ਜਨਮ ਦਿਨ ਹੈ। ਉਨ੍ਹਾਂ ਦਾ ਜਨਮ ਦਿਨ ਮਨਾਉਣ ਲਈ ਪ੍ਰਸੰਸਕ ਮੁੰਬਈ ਵਿਖੇ ਉਨ੍ਹਾਂ...
ਦਲਿਤਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ ਭਾਜਪਾ - ਮਾਇਆਵਤੀ
. . .  about 3 hours ago
ਲਖਨਊ, 24 ਅਪ੍ਰੈਲ - ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਦਲਿਤ ਦੇ ਘਰ ਖਾਣਾ ਖਾਣ 'ਤੇ ਬੋਲਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਭਾਜਪਾ ਦਲਿਤਾਂ ਦੇ ਘਰ...
ਕਠੂਆ ਮਾਮਲਾ : ਨਾਬਾਲਗ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  about 3 hours ago
ਜਥੇ 'ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
. . .  about 4 hours ago
ਗਡਚਿਰੌਲੀ ਮੁੱਠਭੇੜ : 37 ਨਕਸਲੀਆਂ ਦੀ ਹੋਈ ਮੌਤ
. . .  about 4 hours ago
ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ,ਪਤੀ ਪਤਨੀ ਨੂੰ ਗੰਭੀਰ ਸੱਟਾ,ਟਰੱਕ ਦੁਕਾਨਾਂ ਅੰਦਰ ਜਾ ਵੜਿਆ
. . .  about 4 hours ago
ਢਾਹਾਂ ਵਿਖੇ ਬਾਬਾ ਬੁਧ ਸਿੰਘ ਦੇ ਅੰਤਿਮ ਸਸਕਾਰ 'ਤੇ ਅਨੇਕਾ ਆਗੂ ਪੁੱਜੇ
. . .  about 5 hours ago
ਮੁੱਠਭੇੜ 'ਚ ਇਕ ਜਵਾਨ ਤੇ ਪੁਲਿਸ ਮੁਲਾਜ਼ਮ ਸ਼ਹੀਦ
. . .  about 5 hours ago
ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  about 5 hours ago
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  about 5 hours ago
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  about 6 hours ago
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 6 hours ago
ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜਾਈ ਜਾਵੇਗੀ
. . .  1 minute ago
ਮੰਤਰੀਆਂ ਦੀ ਵਿੱਦਿਅਕ ਯੋਗਤਾ ਦੇ ਸਵਾਲ 'ਤੇ ਭੜਕੇ ਕੈਪਟਨ
. . .  1 minute ago
ਗਡਚਿਰੌਲੀ ਮੁੱਠਭੇੜ : 33 ਨਕਸਲੀ ਢੇਰ
. . .  about 7 hours ago
ਯੂਨੀਅਨ ਬੈਂਕ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਐਂਬੂਲੈਂਸ ਭੇਟ
. . .  about 7 hours ago
ਈ.ਡੀ. ਵੱਲੋਂ ਬੈਂਕ ਧੋਖਾਧੜੀ ਮਾਮਲੇ 'ਚ 1122 ਕਰੋੜ ਰੁਪਏ ਦੀ ਜਾਇਦਾਦ ਕੁਰਕ
. . .  about 7 hours ago
ਝੋਨਾ ਲਾਉਣ ਦੀ ਤਰੀਕ 20 ਜੂਨ ਕੀਤੀ ਗਈ
. . .  about 8 hours ago
ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤ ਵਲੋਂ ਪੰਜ ਪਾਕਿ ਫੌਜੀ ਹਲਾਕ
. . .  about 8 hours ago
ਡੇਰਾਬੱਸੀ ਨੇੜੇ ਕੈਮੀਕਲਜ਼ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਦਾ ਕਾਸਟਿੰਗ ਕਾਊਚ 'ਤੇ ਵਿਵਾਦਗ੍ਰਸਤ ਬਿਆਨ
. . .  about 9 hours ago
ਅੱਤਵਾਦ ਬੁਨਿਆਦੀ ਮਨੁੱਖੀ ਹੱਕਾਂ ਦਾ ਦੁਸ਼ਮਣ - ਸਵਰਾਜ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ
  •     Confirm Target Language  

ਖੇਡ ਸੰਸਾਰ

ਜੋਸ਼ਨਾ ਤੇ ਵੈਲਵਨ ਸਣੇ 3 ਭਾਰਤੀਆਂ ਦੀ ਏ.ਐਸ.ਐਫ. ਪੁਰਸਕਾਰਾਂ ਲਈ ਚੋਣ

ਚੇਨਈ, 20 ਮਾਰਚ (ਏਜੰਸੀ)- ਏਸ਼ੀਅਨ ਸਕੁਏਸ਼ ਫੈੱਡਰੇਸ਼ਨ (ਏ. ਐਸ. ਐਫ.) ਦੇ ਪ੍ਰਦਰਸ਼ਨ ਪੁਰਸਕਾਰਾਂ ਦੀ ਸੂਚੀ 'ਚ 3 ਭਾਰਤੀ ਖਿਡਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਭਾਰਤੀ ਦੀ ਸਟਾਰ ਸਕੁਏਸ਼ ਖਿਡਾਰਨ ਜੋਸ਼ਨਾ ਚਿਨੱਪਾ ਤੇ ਸਾਬਕਾ ਜੂਨੀਅਰ ਸਟਾਰ ਵੈਲਵਨ ਸੈਂਥਿਲਕੁਮਾਰ ਨੂੰ ਸਾਲ 2017 ਲਈ ਏਸ਼ੀਅਨ ਸਕੁਏਸ਼ ਫੈੱਡਰੇਸ਼ਨ (ਏ. ਐਸ. ਐਫ.) ਦੇ ਪ੍ਰਦਰਸ਼ਨ ਪੁਰਸਕਾਰਾਂ ਦੀ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ | ਇਨ੍ਹਾਂ ਦੋਵਾਂ ਖਿਡਾਰੀਆਂ ਤੋਂ ਇਲਾਵਾ ਤੀਜਾ ਭਾਰਤੀ ਹੈ ਸਾਬਕਾ ਖਿਡਾਰੀ ਦੀਪਕ ਮਿਸ਼ਰਾ | ਦੀਪਕ ਮਿਸ਼ਰਾ ਇਸ ਸਮੇਂ ਇੰਡੀਅਨ ਸਕੁਏਸ਼ ਅਕੈਡਮੀ 'ਚ ਕੋਚ ਦੇ ਰੂਪ 'ਚ ਸੇਵਾਵਾਂ ਨਿਭਾ ਰਹੇ ਹਨ | ਦੀਪਕ ਮਿਸ਼ਰਾ ਨੂੰ ਸਕੁਏਸ਼ ਰਾਕੇਟਸ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਜਾਰੀ ਤੇ ਏ. ਐਸ. ਐਫ. ਵਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ | ਜੋਸ਼ਨਾ ਨੇ ਪਿਛਲੇ ਸਾਲ ਇੱਥੇ ਏਸ਼ੀਅਨ ਵਿਅਕਤੀਗਤ ਈਵੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ 'ਚ ਜਿੱਤ ਹਾਸਲ ਕੀਤੀ ਸੀ ਤੇ ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਬਣੀ | ਉਸ ਨੂੰ 'ਡਾਟੋ ਐਲੈਕਸ ਲੀ' ਪੁਰਸਕਾਰ ਨਾਲ ਨਿਵਾਜਿਆ ਜਾਵੇਗਾ | ਵੈਲਵਨ ਨੇ ਜਨਵਰੀ 'ਚ ਬਿ੍ਟਿਸ਼ ਜੂਨੀਅਰ ਓਪਨ ਅੰਡਰ-19 ਤੇ ਮਲੇਸ਼ੀਆ 'ਚ ਫਰਵਰੀ ਮਹੀਨੇ ਏਸ਼ੀਅਨ ਜੂਨੀਅਰ ਟੀਮ ਚੈਂਪੀਅਨਸ਼ਿਪ ਦਾ ਿਖ਼ਤਾਬ ਜਿੱਤਿਆ ਸੀ | ਇਸ ਲਈ ਏ. ਐਸ. ਐਫ. ਨੇ ਉਸ ਨੂੰ ਸਭ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 'ਹਸਨ ਮੂਸਾ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਪੁਰਸਕਾਰ ਕੋਰੀਆ ਵਿਖੇ ਇਸ ਸਾਲ ਦੇ ਅੰਤ 'ਚ ਏਸ਼ੀਅਨ ਟੀਮ ਚੈਂਪੀਅਨਸ਼ਿਪ ਦੌਰਾਨ ਦਿੱਤੇ ਜਾਣਗੇ | ਜ਼ਿਕਰਯੋਗ ਹੈ ਕਿ ਪ੍ਰਦਰਸ਼ਨ ਪੁਰਸਕਾਰ ਲਈ 4 ਦੇਸ਼ਾਂ ਤੋਂ 12 ਨਾਮਜ਼ਦਗੀਆਂ ਅਤੇ ਕੋਚਸ ਪੁਰਸਕਾਰ ਲਈ 6 ਦੇਸ਼ਾਂ 'ਚੋਂ 9 ਨਾਮਜ਼ਦਗੀਆਂ ਕੀਤੀਆਂ ਗਈਆਂ ਹਨ |

ਕਿੰਗਜ਼ ਇਲੈਵਨ ਪੰਜਾਬ ਦੇ ਮੈਚਾਂ 'ਚ ਬਦਲਾਅ

ਆਈ.ਪੀ.ਐਲ.-11 ਮੁਹਾਲੀ, 20 ਮਾਰਚ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਦੀ ਫੈ੍ਰਾਚਾਈਜ਼ੀ ਕਿੰਗਜ਼ ਇਲੈਵਨ ਪੰਜਾਬ ਨੇ 11ਵੇਂ ਸੀਜ਼ਨ ਲਈ ਆਪਣੇ ਮੈਚਾਂ ਦੇ ਸ਼ਡਿਊਲ 'ਚ ਬਦਲਾਅ ਦਾ ਐਲਾਨ ਕੀਤਾ ਹੈ | ਬਦਲੇ ਹੋਏ ਪ੍ਰੋਗਰਾਮ ਅਨੁਸਾਰ ਟੀਮ ਦੇ ਲੀਗ ਦੇ ਪਹਿਲੇ ਤਿੰਨ ...

ਪੂਰੀ ਖ਼ਬਰ »

ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾ ਕੇ ਵੈਸਟ ਇੰਡੀਜ਼ ਚੋਟੀ 'ਤੇ

ਆਈ.ਸੀ.ਸੀ. ਵਿਸ਼ਵ ਕੱਪ ਕੁਆਲੀਫਾਇਰਜ਼ ਹਰਾਰੇ, 20 ਮਾਰਚ (ਏਜੰਸੀ)- ਵਿਕਟ ਕੀਪਰ ਤੇ ਬੱਲੇਬਾਜ਼ ਬ੍ਰੈਂਡਨ ਟੇਲਰ ਦੀਆਂ ਸ਼ਾਨਦਾਰ 138 ਦੌੜਾਂ ਦੇ ਬਾਵਜੂਦ ਵੀ ਜ਼ਿੰਬਾਬਵੇ ਦੀ ਟੀਮ ਅੱਜ ਇੱਥੇ ਆਈ. ਸੀ. ਸੀ. ਵਿਸ਼ਵ ਕੱਪ ਕੁਆਲੀਫਾਇਰਜ਼ ਦੇ ਸੁਪਰ-6 ਮੁਕਾਬਲੇ 'ਚ ਵੈਸਟਇੰਡੀਜ਼ ...

ਪੂਰੀ ਖ਼ਬਰ »

ਖੇਡ ਸੰਸਾਰ

...

ਪੂਰੀ ਖ਼ਬਰ »

ਕੇ.ਕੇ.ਆਰ. ਨੇ ਕਾਰਤਿਕ ਤੇ ਕੈਲਿਸ ਤੋਂ ਬਿਨਾਂ ਸ਼ੁਰੂ ਕੀਤਾ ਅਭਿਆਸ

ਕੋਲਕਾਤਾ, 20 ਮਾਰਚ (ਏਜੰਸੀ)- ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ-11 ਲਈ ਕਮਰ ਕਸ ਲਈ ਹੈ | ਕੇ. ਕੇ. ਆਰ. ਟੀਮ ਨੇ 11ਵੇਂ ਸੀਜ਼ਨ ਲਈ ਆਪਣੇ ਪਹਿਲਾ ਅਭਿਆਸ ਸੈਸ਼ਨ ਦੀ ਸ਼ੁਰੂਆਤ ਕੀਤੀ, ਹਾਲਾਂਕਿ ਇਸ ਦੌਰਾਨ ਟੀਮ ਦੇ ਕਪਤਾਨ ਦਿਨੇਸ਼ ...

ਪੂਰੀ ਖ਼ਬਰ »

ਪਾਬੰਦੀ ਮਾਮਲਾ : ਆਸਟ੍ਰੇਲੀਆ ਿਖ਼ਲਾਫ਼ ਦੋਵੇਂ ਟੈਸਟ ਖੇਡੇਗਾ ਕਗੀਸੋ ਰਬਾਡਾ

ਕੇਪਟਾਊਨ, 20 ਮਾਰਚ (ਏਜੰਸੀ)- ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਕੈਗਿਸੋ ਰਬਾਡਾ 'ਤੇ ਆਸਟ੍ਰੇਲੀਆ ਿਖ਼ਲਾਫ਼ ਮੌਜੂਦਾ ਟੈਸਟ ਲੜੀ 'ਚ ਲੱਗੀ ਦੋ ਮੈਚਾਂ ਦੀ ਪਾਬੰਦੀ 'ਚ ਰਾਹਤ ਦੇ ਦਿੱਤੀ ਗਈ ਹੈ | ਆਈ.ਸੀ.ਸੀ. ਨੇ ਟਵੀਟ ਕਰਦਿਆਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ, ਜਿਸ 'ਚ ...

ਪੂਰੀ ਖ਼ਬਰ »

ਕਰ ਚੋਰੀ ਮਾਮਲੇ 'ਚ ਸਜ਼ਾ ਤੋਂ ਬਚਣ ਦੀ ਕੋਸ਼ਿਸ਼ 'ਚ ਫੁੱਟਬਾਲਰ ਰੋਨਾਲਡੋ

ਮੈਡਿ੍ਡ, 20 ਮਾਰਚ (ਏਜੰਸੀ)- ਰੀਅਲ ਮੈਡਿ੍ਡ ਦਾ ਸਟਾਰ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਕਰ ਚੋਰੀ ਦੇ ਮਾਮਲੇ 'ਚ ਜੇਲ੍ਹ ਦੀ ਸਜ਼ਾ ਤੋਂ ਬਚਣ ਲਈ ਹਰ ਕੋਸ਼ਿਸ਼ ਕਰ ਰਿਹਾ ਹੈ | ਅਜਿਹੇ 'ਚ ਉਹ ਸਪੇਨਿਸ਼ ਟ੍ਰੇਜਰੀ ਵਿਭਾਗ ਨਾਲ ਸੰਪਰਕ ਕਰ ਰਹੇ ਹਨ | ਇਹ ਜਾਣਕਾਰੀ ਸਪੇਨ ਦੀ ...

ਪੂਰੀ ਖ਼ਬਰ »

ਕ੍ਰਿਕਟ ਸੱਟੇਬਾਜ਼ੀ ਦੇ ਦੋਸ਼ 'ਚ 4 ਗਿ੍ਫ਼ਤਾਰ

ਹੈਦਰਾਬਾਦ, 20 ਮਾਰਚ (ਏਜੰਸੀ)- ਹੈਦਰਾਬਾਦ ਪੁਲਿਸ ਨੇ ਸ੍ਰੀਲੰਕਾ 'ਚ ਸਮਾਪਤ ਹੋਈ ਤਿਕੋਣੀ ਟੀ-20 ਲੜੀ ਸਣੇ ਹੋਰ ਟੂਰਨਾਮੈਂਟਾਂ 'ਚ ਸੱਟੇਬਾਜ਼ੀ ਕਰਨ 'ਚ ਸ਼ਾਮਿਲ 4 ਲੋਕਾਂ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਵਲੋਂ ਦਿੱਤੇ ਬਿਆਨ ਅਨੁਸਾਰ ਹੈਦਰਾਬਾਦ ਉੱਤਰ ਖੇਤਰ ਦੇ ਪੁਲਿਸ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ-ਓਾਕਾਰ ਸਿੰਘ

ਜਲੰਧਰ, 20 ਮਾਰਚ (ਜਤਿੰਦਰ ਸਾਬੀ)- ਸਾਈਕਲਿੰਗ ਫੈੱਡਰੇਸ਼ਨ ਆਫ਼ ਇੰਡੀਆ ਨੇ ਗੋਲਡ ਕਾਸਟ, ਆਸਟੇ੍ਰਲੀਆ ਵਿਖੇ ਹੋਣ ਵਾਲੇ ਰਾਸ਼ਟਰਮੰਡਲ ਖੇਡਾਂ 2018 ਲਈ 9 ਮੈਂਬਰੀ (5 ਔਰਤਾਂ, 4 ਪੁਰਸ਼) ਸਾਈਕਲਿੰਗ ਟੀਮ ਦਾ ਐਲਾਨ ਕੀਤਾ ਹੈ | ਇਹ ਭਾਰਤੀ ਸਾਈਕਲਿੰਗ ਟੀਮ ਦੀ ਚੋਣ ਨੀਲਾਈ ...

ਪੂਰੀ ਖ਼ਬਰ »

ਐੱਫ.ਸੀ.ਆਈ. ਨੇ ਏ.ਸੀ.ਏ. ਨੂੰ 5 ਵਿਕਟਾਂ ਨਾਲ ਹਰਾ ਕੇ ਜਿੱਤੀ ਅਮਨਦੀਪ ਪ੍ਰੀਮੀਅਰ ਲੀਗ

ਅੰਮਿ੍ਤਸਰ/ਸੁਲਤਾਨਵਿੰਡ, 20 ਮਾਰਚ (ਸ. ਰਿ., ਪ. ਪ.)- ਇੱਥੇ ਚੱਲ ਰਹੀ ਅਮਨਦੀਪ ਪ੍ਰੀਮੀਅਰ ਲੀਗ-2018 ਦਾ ਫਾਈਨਲ ਮੈਚ ਐੱਫ. ਸੀ. ਆਈ. ਨੇ ਮੇਜ਼ਬਾਨ ਏ.ਸੀ.ਏ. ਅੰਮਿ੍ਤਸਰ ਨੂੰ 5 ਵਿਕਟਾਂ ਨਾਲ ਹਰਾ ਕੇ ਜਿੱਤ ਲਈ | ਇਸ ਮੌਕੇ ਐੱਫ. ਸੀ. ਆਈ. ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX