ਤਾਜਾ ਖ਼ਬਰਾਂ


ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  26 minutes ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  37 minutes ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  42 minutes ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  50 minutes ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ...
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  53 minutes ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  58 minutes ago
ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ...
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  about 1 hour ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 8ਵਾਂ ਝਟਕਾ
. . .  about 1 hour ago
ਜ਼ਿਲ੍ਹਾ ਫ਼ਰੀਦਕੋਟ ਚ 62% ਵੋਟਿੰਗ
. . .  about 1 hour ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਪਾਕਿਸਤਾਨ 157/7
. . .  about 1 hour ago
ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ
. . .  about 1 hour ago
ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ...
ਅਜਨਾਲਾ ਚ 63.52 ਫ਼ੀਸਦੀ ਵੋਟਿੰਗ
. . .  about 1 hour ago
ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ
. . .  about 1 hour ago
ਪਠਾਨਕੋਟ, 19 ਸਤੰਬਰ ( ਆਰ. ਸਿੰਘ ) - ਅੱਜ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਜ਼ਿਲ੍ਹਾ ਪਠਾਨਕੋਟ ਵਿਚ ਲੋਕਾਂ ਦਾ ਰੁਝਾਨ ਵੋਟਾਂ ਪਾਉਣ ਵਿਚ...
ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ
. . .  about 1 hour ago
ਜਲੰਧਰ, 19 ਸਤੰਬਰ - ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਜਲੰਧਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਬੰਧ 'ਚ ਚੋਣ ਡਿਊਟੀ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  about 1 hour ago
ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ
. . .  about 2 hours ago
ਬਾਘਾ ਪੁਰਾਣਾ ਦੇ 155 ਬੂਥਾਂ 'ਚ ਹੋਈ 56 ਫ਼ੀਸਦੀ ਵੋਟਿੰਗ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  about 2 hours ago
ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੋਇਬ ਮਲਿਕ 43 ਦੌੜਾਂ ਬਣਾ ਕੇ ਆਊਟ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ, ਕਪਤਾਨ ਸਰਫ਼ਰਾਜ਼ ਅਹਿਮਦ 6 ਦੌੜਾਂ ਬਣਾ ਕੇ ਆਊਟ
. . .  about 2 hours ago
ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ
. . .  about 2 hours ago
ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ
. . .  about 2 hours ago
ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ
. . .  about 2 hours ago
ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ
. . .  about 3 hours ago
ਏਸ਼ੀਆ ਕੱਪ 2018 : 15 ਓਵਰਾਂ ਤੋਂ ਬਾਅਦ ਪਾਕਿਸਤਾਨ 58 /2
. . .  about 3 hours ago
ਬਲਾਕ ਅਨੰਦਪੁਰ ਸਾਹਿਬ 'ਚ ਹੋਇਆ 58 ਫ਼ੀਸਦੀ ਮਤਦਾਨ
. . .  about 3 hours ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਪਾਕਿਸਤਾਨ 25 /2
. . .  about 3 hours ago
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਕੀਤੇ ਗਏ ਹਵਾਈ ਫਾਇਰ, ਮਾਮਲੇ 'ਚ ਜੁੱਟੀ ਪੁਲਿਸ
. . .  about 3 hours ago
ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ
. . .  about 3 hours ago
ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਦੂਜਾ ਪਹਿਲਾ ਝਟਕਾ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾ ਝਟਕਾ
. . .  about 3 hours ago
ਜਲਦ ਹੀ ਰਿਹਾਅ ਹੋਣਗੇ ਨਵਾਜ਼ ਸ਼ਰੀਫ਼, ਹਾਈਕੋਰਟ ਨੇ ਸਜ਼ਾ 'ਤੇ ਲਾਈ ਰੋਕ
. . .  about 4 hours ago
ਵੋਟਿੰਗ ਬੂਥ 'ਤੇ ਕਬਜ਼ੇ ਨੂੰ ਰੋਕਣ ਲਈ ਸੁਖਬੀਰ ਸਿੰਘ ਬਾਦਲ ਮੌਕੇ 'ਤੇ ਪਹੁੰਚੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਚੇਤ ਸੰਮਤ 550
ਿਵਚਾਰ ਪ੍ਰਵਾਹ: ਫ਼ੈਸਲਾ ਜਲਦੀ ਕਰੋ ਪਰ ਚੰਗੀ ਤਰ੍ਹਾਂ ਸੋਚ-ਸਮਝ ਕੇ। -ਬਰਨਾਰਡ ਸ਼ਾਅ

ਮਾਨਸਾ

ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਪੰਚਾਇਤ ਸੰਮਤੀ ਮੁਲਾਜ਼ਮਾਂ ਦਾ ਧਰਨਾ ਜਾਰੀ

ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਤਨਖਾਹਾਂ ਨਾ ਮਿਲਣ ਦੇ ਵਿਰੋਧ 'ਚ ਪੰਚਾਇਤ ਸੰਮਤੀ ਮਾਨਸਾ ਤੇ ਬੁਢਲਾਡਾ ਦੇ ਮੁਲਾਜ਼ਮਾਂ ਦਾ ਧਰਨਾ ਜਾਰੀ ਹੈ | ਮਾਨਸਾ ਵਿਖੇ ਧਰਨੇ 'ਤੇ ਬੈਠੇ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਉਹ ਪਿਛਲੇ 12 ਦਿਨਾਂ ਤੋਂ 5 ਮਹੀਨਿਆਂ ਦੀ ਤਨਖ਼ਾਹ ਜਾਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਤਨਖਾਹਾਂ ਖੁਣੋਂ ਕਰਮਚਾਰੀਆਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ | ਧਰਨੇ 'ਚ ਪੰਚਾਇਤ ਸਕੱਤਰ ਯੂਨੀਅਨ ਆਗੂ ਰਾਕੇਸ਼ ਕੁਮਾਰ, ਕ੍ਰਿਸ਼ਨ ਕੁਮਾਰ ਏ. ਈ., ਗੁਰਲਾਲ ਸਿੰਘ ਜੇ. ਈ., ਪਰਮਿੰਦਰ ਕੌਰ ਸੁਪਰਡੈਂਟ ਪੰਚਾਇਤ ਸੰਮਤੀ, ਤਰਸੇਮ ਸਿੰਘ, ਅਮਰਜੀਤ ਕੌਰ, ਪ੍ਰਦੀਪ ਕੁਮਾਰ, ਕਿਰਨਪਾਲ ਸਿੰਘ, ਹਰਿੰਦਰ ਕੁਮਾਰ, ਅਰਵਿੰਦਰ ਸਿੰਘ, ਬਲੌਰ ਸਿੰਘ, ਪੁਨੀਤ ਜਿੰਦਲ, ਵਿਜੈ ਕੁਮਾਰ, ਗੁਰਦੀਪ ਸ਼ਰਮਾ, ਨਾਜ਼ਰ ਸਿੰਘ, ਭੀਮ ਸੈਨ ਆਦਿ ਹਾਜ਼ਰ ਸਨ |
ਸੰਮਤੀ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬੁਢਲਾਡਾ ਦੇ ਦਫ਼ਤਰ ਅੱਗੇ ਪੰਚਾਇਤ ਸੰਮਤੀ ਅਧੀਨ ਮੁਲਾਜਮਾਂ ਅਤੇ ਪੰਚਾਇਤ ਸਕੱਤਰਾਂ ਵਲੋਂ ਕਲਮ ਛੋੜ ਹੜਤਾਲ ਕਰ ਕੇ ਧਰਨਾ ਅੱਜ ਵੀ ਜਾਰੀ ਰਿਹਾ | ਕਰਮਚਾਰੀਆਂ ਨੇ ਰੋਹ 'ਚ ਆ ਕੇ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੇ ਖਾਤਿਆਂ 'ਚ ਤਨਖ਼ਾਹ ਨਹੀਂ ਪਾਈ ਜਾਂਦੀ ਓਨਾ ਚਿਰ ਉਹ ਕਲਮ-ਛੋੜ ਹੜਤਾਲ ਤੇ ਧਰਨਾ ਜਾਰੀ ਰੱਖਣਗੇ | ਇਸ ਮੌਕੇ ਅਜੈਬ ਸਿੰਘ, ਬੁੱਧ ਸਿੰਘ, ਬਘੇਲ ਸਿੰਘ, ਲਾਲ ਸਿੰਘ, ਧੀਰਜ ਕੁਮਾਰ, ਅਸ਼ਵਨੀ ਕਾਠ, ਹਰਵੀਰ ਸਿੰਘ, ਨਿੱਕਾ ਸਿੰਘ, ਰਾਜਵਿੰਦਰ ਸਿੰਘ, ਹਰਭਜਨ ਸਿੰਘ, ਮਨਮੋਹਨ ਸਿੰਘ, ਨੀਲਮ ਰਾਣੀ, ਵਿਕੇਸ਼ ਕੁਮਾਰ, ਈਸ਼ੂ ਸਿੰਗਲਾ ਆਦਿ ਮੌਜੂਦ ਸਨ |

ਜਥੇਬੰਦੀ ਡਕੌ ਾਦਾ ਵਲੋਂ ਸਤਲੁਜ ਗ੍ਰਾਮੀਣ ਬੈਂਕ ਉੱਭਾ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)- ਕਿਸਾਨ ਜਥੇਬੰਦੀ ਡਕੌਾਦਾ ਗੁੱਟ ਵੱਲੋਂ ਪਿੰਡ ਉੱਭਾ ਵਿਖੇ ਸਤਲੁਜ ਗ੍ਰਾਮੀਣ ਬੈਂਕ ਦੀ ਪਿੰਡ ਵਿਚ ਸ਼ਾਖਾ ਦੇ ਪ੍ਰਬੰਧਕ ਿਖ਼ਲਾਫ਼ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ ਵਿਖੇ ਸਟਰੈਸ ਮੈਨੇਜਮੈਂਟ ਵਿਸ਼ੇ 'ਤੇ ਲੈਕਚਰ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)- ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ ਵਿਖੇ ਸਟਰੈਸ ਮੈਨੇਜਮੈਂਟ (ਮਾਨਸਿਕ ਤਣਾਅ ਨੂੰ ਕੰਟਰੋਲ ਕਰਨ) ਵਿਸ਼ੇ 'ਤੇ ਡਾ. ਸਤੀਸ਼ ਥਾਪਰ ਐਮ.ਡੀ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਬਠਿੰਡਾ ਵਲੋਂ ਲੈਕਚਰ ਦਿੱਤਾ ਗਿਆ | ਇਸ ਵਿਸ਼ੇ ...

ਪੂਰੀ ਖ਼ਬਰ »

ਹੁਣ ਬਾਇਓਮੈਟਿ੍ਕ ਮਸ਼ੀਨ 'ਤੇ ਲੱਗੇਗੀ ਅਧਿਆਪਕਾਂ ਦੀ ਹਾਜ਼ਰੀ

ਮਹਿਰਾਜ, 20 ਮਾਰਚ (ਸੁਖਪਾਲ ਮਹਿਰਾਜ)-ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਤੇ ਹਾਜ਼ਰੀ ਲਾਉਣ ਦੇ ਢੰਗ ਨੂੰ ਆਨ ਲਾਈਨ ਕਰਨ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ 'ਚ ਬਾਇਓਮੈਟਿ੍ਕ ਮਸ਼ੀਨਾਂ ਲਗਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ | ਜਿਸ ਤਹਿਤ ਪੜਾਅ ਵਾਰ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਕਾਰਜਕਾਰਨੀ ਦਾ ਐਲਾਨ

ਸਰਦੂਲਗੜ੍ਹ, 20 ਮਾਰਚ (ਨਿ. ਪ. ਪ.)-ਆੜ੍ਹਤੀਆ ਐਸੋਸੀਏਸ਼ਨ ਸਰਦੂਲਗੜ੍ਹ ਦੀ ਮੀਟਿੰਗ ਨਵਾੇ ਬਣੇ ਪ੍ਰਧਾਨ ਰਾਜ ਕੁਮਾਰ ਆੜ੍ਹਤੀਆ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆੜ੍ਹਤੀਆ ਨੂੰ ਆ ਰਹੀਆਂ ਸਮੱਸਿਆ 'ਤੇ ਵਿਚਾਰ ਕੀਤਾ ਗਿਆ, ਜਿਸ ਵਿਚ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵੈਣ ਪਾ ਕੇ ਕੈਪਟਨ ਦਾ ਪੁਤਲਾ ਫੂਕਿਆ

ਬਠਿੰਡਾ, 20 ਮਾਰਚ (ਸੁਖਵਿੰਦਰ ਸਿੰਘ ਸੁੱਖਾ)-51 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਿਰਵਿਘਨ ਧਰਨੇ 'ਤੇ ਬੈਠੀਆਂ ਆਂਗਣਵਾੜੀ ਵਰਕਰਾਂ ਨੇ ਅੱਜ ਵੈਣ ਪਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਦਾ ਸਥਾਨਕ ਡੀ.ਏ.ਵੀ. ਕਾਲਜ ਰੋਡ 'ਤੇ ਸਥਿਤ ਸਮਸ਼ਾਨਘਾਟ ...

ਪੂਰੀ ਖ਼ਬਰ »

ਪੁਲਾੜਾ ਸਾਹਿਬ ਵਿਖੇ 2 ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਜੋਗਾ, 20 ਮਾਰਚ (ਮਨਜੀਤ ਸਿੰਘ ਘੜੈਲੀ)- ਪੁਲਾੜਾ ਸਾਹਿਬ ਐਾਡ ਦਸਮੇਸ਼ ਸਪੋਰਟਸ ਵੈੱਲਫੇਅਰ ਕਲੱਬ ਜੋਗਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਬਲਵਿੰਦਰ ਸਿੰਘ ਕਾਕਾ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਆਗੂਆਂ ਤੇ ਵਰਕਰਾਂ ਨੇ ਖੇਤੀ ਮੋਟਰਾਂ 'ਤੇ ਲਗਾਏ ਮੀਟਰ ਉਤਾਰ ਕੇ ਵਾਪਸ ਭੇਜੇ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਗੁੱਟ ਦੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਵਲੋਂ ਖੇਤੀ ਮੋਟਰਾਂ ਉੱਪਰ ਮੀਟਰ ਲਗਾਏ ਜਾਣ ਦਾ ਵਿਰੋਧ ਕਰਦਿਆਂ ਬੀਤੇ ਕੱਲ੍ਹ ਸਥਾਨਕ ਕਸਬੇ ਦੇ ਖੇਤਾਂ ਵਿਚ ਕਿਸਾਨਾਂ ਦੀਆਂ ਮੋਟਰਾਂ 'ਤੇ ਲਗਾਏ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਰਛਪਾਲ ਸਿੰਘ

ਬੁਢਲਾਡਾ, 20 ਮਾਰਚ (ਸਵਰਨ ਸਿੰਘ ਰਾਹੀ)- ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਸਥਾਨਕ ਗੁਰੂ ਨਾਨਕ ਕਾਲਜ ਤੇ ਸ਼ਹਿਰ ਦੇ ਹੋਰਨਾਂ ਸਕੂਲਾਂ ਕਾਲਜਾਂ 'ਚ ਸੰਬੋਧਨ ਕਰਦਿਆਂ ਡੀ. ਐਸ. ਪੀ. ਬੁਢਲਾਡਾ ਰਛਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਮਾਨਸਾ ਵਜੋਂ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਉਹ 2005 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ | ਉਹ ਤਰਨਤਾਰਨ ਤੇ ਫ਼ਿਰੋਜਪੁਰ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਵੀ ਰਹੇ ਹਨ ਜਦਕਿ ਇਸ ...

ਪੂਰੀ ਖ਼ਬਰ »

ਕੈਦੀ ਕੋਲੋਂ ਮੋਬਾਈਲ ਸਮੇਤ ਸਿੰਮ ਬਰਾਮਦ

ਬਠਿੰਡਾ ਛਾਉਣੀ, 20 ਮਾਰਚ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਸਥਿਤ ਕੇਂਦਰੀ ਜੇਲ੍ਹ ਬਠਿੰਡਾ 'ਚੋਂ ਕੈਦੀ ਕੋਲੋਂ ਮੋਬਾਈਲ ਫੋਨ ਸਮੇਤ ਸਿੰਮ ਕਾਰਡ ਬਰਾਮਦ ਹੋਇਆ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਅਧਾਰ 'ਤੇ ਕੈਦੀ ਿਖ਼ਲਾਫ਼ ਪੁਲਿਸ ਥਾਣਾ ਨਥਾਣਾ ...

ਪੂਰੀ ਖ਼ਬਰ »

ਭਾਰਤ ਗਰੁੱਪ ਆਫ ਕਾਲਜ ਦੇ ਵਿਦਿਆਰਥੀਆਂ ਨੇ ਖਾਦ ਉਤਪਾਦਕ ਕੰਪਨੀ ਦਾ ਕੀਤਾ ਦੌਰਾ

ਸਰਦੂਲਗੜ੍ਹ, 20 ਮਾਰਚ (ਨਿ. ਪ. ਪ.)-ਭਾਰਤ ਗਰੁੱਪ ਆਫ਼ ਕਾਲਜ ਦੇ ਮਨਪ੍ਰੀਤ ਕੌਰ ਧਾਲੀਵਾਲ ਟਰੇਨਿੰਗ ਐਾਡ ਪਲੇਸਮੈਂਟ ਡਿਪਾਰਟਮੈਂਟ ਦੀ ਅਗਵਾਈ 'ਚ ਕਾਲਜ ਦੇ ਇੰਜੀਨੀਅਰਿੰਗ, ਬੀ. ਸੀ. ਏ. ਅਤੇ ਬੀ. ਐਸ. ਸੀ. (ਆਈ. ਟੀ.) ਬਰਾਂਚ ਦੇ 90 ਵਿਦਿਆਰਥੀਆਂ ਨੇ ਐਨ. ਐਫ. ਐਲ. ਭਾਰਤ ਦੀ ਇਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 20 ਮਾਰਚ (ਰਣਜੀਤ ਸਿੰਘ ਰਾਜੂ)- ਯਾਦਵਿੰਦਰਾ ਕਾਲਜ ਆਫ਼ ਇੰਜਨੀਅਰਿੰਗ ਤਲਵੰਡੀ ਸਾਬੋ 'ਚ ਕਾਲਜ ਦੀ ਐਨ. ਐੱਸ. ਐੱਸ. ਯੂਨਿਟ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਕੇ ਖੂਨਦਾਨ ਕੈਂਪ ਲਗਾਇਆ ਗਿਆ | ਮੈਕਸ ਹਸਪਤਾਲ ਬਠਿੰਡਾ ਦੇ ...

ਪੂਰੀ ਖ਼ਬਰ »

ਸਮਾਧ ਬਾਬਾ ਸਰਬੰਗੀ 'ਤੇ 32ਵਾਂ ਸਾਲਾਨਾ ਸਮਾਗਮ ਕਰਵਾਇਆ

ਰਾਮਾਂ ਮੰਡੀ, 20 ਮਾਰਚ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਸਮਾਧ ਬਾਬਾ ਸਰਬੰਗੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ 32ਵਾਂ ਸਾਲਾਨਾ ਸਮਾਗਮ ਬਾਬਾ ਗਿਆਨ ਦਾਸ ਜੱਜਲ ਪ੍ਰਚਾਰ ਸਕੱਤਰ ਉਦਾਸੀਨ ...

ਪੂਰੀ ਖ਼ਬਰ »

ਥਰਮਲ ਕਾਮਿਆਂ ਵਲੋਂ ਭੁੱਖ ਹੜਤਾਲਾਂ ਦਾ ਸਿਲਸਿਲਾ ਸ਼ੁਰੂ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਸਰਕਾਰ ਖਿਲਾਫ਼ ਥਰਮਲ ਮੁਲਾਜ਼ਮਾਂ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ਾਂ ਨੂੰ ਹੋਰ ਤਿੱਖਾਂ ਕਰਦਿਆਂ ਰੋਸ ਧਰਨਿਆਂ ਤੋਂ ਇਲਾਵਾ ਭੁੱਖ ਹੜਤਾਲਾਂ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ | ਇਸ ਤਹਿਤ ਅੱਜ ਲਗਾਤਾਰ ਦੂਸਰੇ ਦਿਨ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ 'ਚ ਕਿਸਾਨੀ ਸੰਕਟ ਸਬੰਧੀ ਸੈਮੀਨਾਰ

ਤਲਵੰਡੀ ਸਾਬੋ, 20 ਮਾਰਚ (ਰਣਜੀਤ ਸਿੰਘ ਰਾਜੂ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ 'ਚ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਕਿਸਾਨੀ ਸੰਕਟ ਸਬੰਧੀ ਇਕ ਰੋਜ਼ਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦਾ ਵਿਸ਼ਾ 'ਸਮਕਾਲੀ ਪੰਜਾਬੀ ਸਾਹਿਤ 'ਚ ਕਿਸਾਨੀ ਸੰਕਟ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਠਿੰਡਾ ਵਿਖੇ ਸਿਹਤ ਸਿੱਖਿਆ ਕੈਂਪ ਲਗਾਇਆ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਵਲੋਂ ਵਿਸ਼ਵ ਓਰਲ ਦਿਵਸ 'ਤੇ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਬਠਿੰਡਾ ਵਿਖੇ ਸਿਹਤ ਸਿੱਖਿਆ ਕੈਂਪ ਲਗਾਇਆ ਗਿਆ | ਡਾ: ਸ਼ਸ਼ੀ ਜੈਨ ਅਤੇ ਡਾ: ਨਰੇਸ਼ ਕੁਮਾਰ ਨੇ ਲੋਕਾਂ ਨੂੰ ਦੰਦਾਂ ਦੀਆਂ ...

ਪੂਰੀ ਖ਼ਬਰ »

ਲੜਕੀਆਂ ਦੇ ਸਮੂਹਿਕ ਵਿਆਹ ਕੀਤੇ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ)-ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਮੰਡੀ ਵਲੋਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਗਮਾਂ ਲਈ ਸ਼ੁਰੂ ਕੀਤੀ ਗਈ 'ਸ਼ਗਨ ਸਕੀਮ' ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਕੀਤਾ ਗਿਆ | ਇਸ ਦੌਰਾਨ ਅੱਧੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਵੇਂ 'ਆਈਲਟਸ' ਸੈਂਟਰ ਦਾ ਉਦਘਾਟਨ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਵਲੋੋਂ ਆਪਣੇ ਕੈਂਪਸ ਵਿਚ ਨਵੇਂ 'ਆਈਲੈਟਸ' ਸੈਂਟਰ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ ਕੁਲਪਤੀ ਕਰਨਲ ਡਾ: ਭੁਪਿੰਦਰ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ 'ਪਾਈ ਦਿਵਸ'

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ)-ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਅਪਲਾਈਡ ਸਾਇੰਸ ਵਿਭਾਗ ਵਲੋਂ ਡਾ: ਸੁਨੀਤਾ ਰਾਣੀ ਐਚ. ਓ. ਡੀ. ਅਪਲਾਈਡ ਸਾਇੰਸ ਦੀ ਅਗਵਾਈ ਵਿਚ 'ਪਾਈ ਦਿਵਸ' ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦਾ ਉਦਘਾਟਨ ਉਪਕੁਲਪਤੀ ਕਰਨਲ ਡਾ: ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ-ਕਿਸਾਨ ਆਗੂ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਬਾਘਾ ਪੁਰਾਣਾ ਦੀ ਅਹਿਮ ਇਕੱਤਰਤਾ ਸਥਾਨਕ ਗੁਰਦੁਆਰਾ ਸਾਹਿਬ ਮੁਗਲੂ ਪੱਤੀ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਤੇ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਦੀ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਨੌਜਵਾਨ ਵਲੋਂ ਖੁਦਕੁਸ਼ੀ

ਮਾਨਸਾ, 20 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਭੀਖੀ ਪੁਲਿਸ ਨੇ ਇਸ ਸਬੰਧੀ ਮਿ੍ਤਕ ਦੀ ਪਤਨੀ ਤੋਂ ਇਲਾਵਾ 2 ਹੋਰਾਂ 'ਤੇ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹੈਰੀ ਜ਼ਿਲ੍ਹਾ ਹਲਕਾ ਇੰਚਾਰਜ ਨਿਯੁਕਤ

ਮਹਿਰਾਜ, 20 ਮਾਰਚ (ਸੁਖਪਾਲ ਮਹਿਰਾਜ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਸਰਪ੍ਰਸਤ ਸਿਮਰਨਜੀਤ ਸਿੰਘ ਮਾਨ ਨੇ ਹਰਵਿੰਦਰ ਸਿੰਘ ਹੈਰੀ ਦੀਆਂ ਪਾਰਟੀ ਪ੍ਰਤੀ ਗਤੀਵਿਧੀਆਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਹਲਕਾ ...

ਪੂਰੀ ਖ਼ਬਰ »

ਚੱਕ ਬਖਤੂ ਵਿਖੇ ਚੋਰੀਆਂ ਦੀ ਭਰਮਾਰ, ਲੱਖਾਂ ਦਾ ਨੁਕਸਾਨ

ਭੁੱਚੋ ਮੰਡੀ, 20 ਮਾਰਚ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਚੱਕ ਬਖਤੂ ਵਿਖੇ ਬੀਤੀ ਰਾਤ ਚੋਰਾਂ ਨੇ ਚੋਰੀ ਦੀਆਂ ਤਿੰਨ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਬਿਜਲੀ ਦੀਆਂ ਮੋਟਰਾਂ ਠੀਕ ਕਰਨ ਵਾਲੀ ਦੁਕਾਨ, ਸੇਵਾ ਕੇਂਦਰ ਅਤੇ ਬਿਜਲੀ ਸਪਲਾਈ ਦੀਆਂ ਤਾਰਾਂ ਚੋਰੀ ਕਰਕੇ ...

ਪੂਰੀ ਖ਼ਬਰ »

ਸ਼ਖ਼ਸੀਅਤ ਦੇ ਉਸਾਰੂ ਵਿਕਾਸ ਲਈ ਸਕਾਰਾਤਮਕ ਸੋਚ ਦੇ ਧਾਰਨੀ ਬਣਨ ਦੀ ਲੋੜ-ਰਾਜਪਾਲ ਸਿੰਘ

ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਅਜੋਕੇ ਪਦਾਰਥਵਾਦੀ ਯੁੱਗ 'ਚ ਨੈਤਿਕ, ਕਦਰਾਂ-ਕੀਮਤਾਂ ਨੂੰ ਕਾਇਮ ਕਰਨ ਲਈ ਅਧਿਆਤਮਵਾਦ ਵੱਲ ਮੁੜਨਾ ਪਵੇਗਾ ਤਾਂ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਇਹ ਪ੍ਰਗਟਾਵਾ ਹੀਲਿੰਗ ਸੋਲਜ ਸੁਸਾਇਟੀ ਪੰਜਾਬ ਦੇ ...

ਪੂਰੀ ਖ਼ਬਰ »

ਸ਼ਹੀਦ ਸੁਖਵਿੰਦਰ ਸਿੰਘ ਚੱਕ ਭਾਈਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਬੁਢਲਾਡਾ, 20 ਮਾਰਚ (ਸਵਰਨ ਸਿੰਘ ਰਾਹੀ)- ਭਾਰਤ-ਚੀਨ ਸਰਹੱਦ 'ਤੇ ਸਿਆਚਿਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਬਰਫ਼ ਹੇਠਾਂ ਦਬਣ ਕਰ ਕੇ ਸ਼ਹੀਦੀ ਜਾਮ ਪੀ ਜਾਣ ਵਾਲੇ 175 ਮੀਡੀਅਮ ਤੋਪਖ਼ਾਨਾ ਰੈਜੀਮੈਂਟ ਦੇ ਨੌਜਵਾਨ ਸੁਖਵਿੰਦਰ ਸਿੰਘ ਹੌਲਦਾਰ ਦੀ ਅੰਤਿਮ ਅਰਦਾਸ ਮੌਕੇ ਵੱਖ ...

ਪੂਰੀ ਖ਼ਬਰ »

ਫ਼ਸਲ ਆਉਣ ਵੇਲੇ ਦਿੱਤੀਆਂ ਜਾਣ ਮੁਢਲੀਆਂ ਸਹੂਲਤਾਂ ਪਿੰਡਾਂ 'ਚ ਖ਼ਰੀਦ ਕੇਂਦਰਾਂ ਦੀ ਸਾਫ਼-ਸਫ਼ਾਈ ਵੱਲ ਧਿਆਨ ਦੇਣ ਦੀ ਲੋੜ

ਬਲਜੀਤ ਸਿੰਘ ਅਕਲੀਆ ਜੋਗਾ, 20 ਮਾਰਚ- ਭਾਵੇਂ ਕਿ ਕਿਸਾਨਾਂ ਨੂੰ ਅਨੇਕਾਂ ਸਮੱਸਿਆਵਾਂ ਨਾਲ ਜੂਝਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਫ਼ਸਲ ਵੇਚਣ ਵੇਲੇ ਪੇਂਡੂ ਖ਼ਰੀਦ ਕੇਂਦਰਾਂ ਵਿਚ ਸਾਫ-ਸਫਾਈ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਨਾ ਹੋਣ ਕਾਰਨ ਵੀ ਖੱਜਲ-ਖੁਆਰ ...

ਪੂਰੀ ਖ਼ਬਰ »

ਮਜ਼ਦੂਰਾਂ ਤੇ ਕਿਸਾਨਾਂ ਨੇ ਸਹੂਲਤਾਂ ਖ਼ਤਮ ਕਰਨ ਿਖ਼ਲਾਫ਼ ਮਾਨਸਾ 'ਚ ਰੋਸ ਮਾਰਚ ਕੱਢਿਆ

ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਖੇਤ ਮਜ਼ਦੂਰ ਸਭਾ ਤੇ ਕੱੁਲ ਹਿੰਦ ਕਿਸਾਨ ਸਭਾ ਵਲੋਂ ਸਥਾਨਕ ਸ਼ਹਿਰ 'ਚ ਰੋਹ ਭਰਪੂਰ ਮਾਰਚ ਕੱਢਿਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਿਰਤੀਆਂ ਨੂੰ ਸਹੂਲਤਾਂ ਦੇਣ ਦੀ ਬਜਾਏ ਪਹਿਲਾਂ ਹੀ ਚੱਲ ...

ਪੂਰੀ ਖ਼ਬਰ »

ਪਖਾਨੇ ਨਾ ਬਣਾਉਣ ਵਿਰੁੱਧ ਪਿੰਡ ਬੀਰੋਕੇ ਕਲਾਂ ਦੇ ਲੋਕਾਂ ਨੇ ਕੀਤਾ ਰੋਸ ਵਿਖਾਵਾ

ਬੁਢਲਾਡਾ, 20 ਮਾਰਚ (ਸਵਰਨ ਸਿੰਘ ਰਾਹੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਲੋੜਵੰਦ ਤੇ ਗਰੀਬ ਲੋਕਾਂ ਨੂੰ ਮੁਫ਼ਤ ਪਖਾਨੇ ਬਣਾ ਕੇ ਦੇਣ ਦੀ ਮੁਹਿੰਮ ਤਹਿਤ ਪਿੰਡ ਬੀਰੋਕੇ ਕਲਾਂ ਵਿਖੇ ਅਨੇਕਾਂ ਪਰਿਵਾਰ ਇਸ ਸਕੀਮ ਤੋਂ ਵਾਂਝੇ ਰਹਿ ਗਏ ...

ਪੂਰੀ ਖ਼ਬਰ »

8 ਮਹੀਨਿਆਂ ਦੀ ਬਕਾਇਆ ਪੈਨਸ਼ਨ ਲੈਣ ਲਈ ਅੰਗਹੀਣਾਂ ਵਲੋਂ ਰੋਸ ਧਰਨਾ

ਮਾਨਸਾ, 20 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- 8 ਮਹੀਨਿਆਂ ਦੀ ਪੈਨਸ਼ਨ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਅੰਗਹੀਣਾਂ ਵਲੋਂ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਵੀਰ ...

ਪੂਰੀ ਖ਼ਬਰ »

ਰੱਲਾ ਵਿਖੇ ਚਹਿਲਾਂ ਦੇ ਪੀਰ ਬਾਬਾ ਜੋਗੀਪੀਰ ਚਾਹਲ ਦਾ ਮੇਲਾ ਸ਼ੁਰੂ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ ਚਹਿਲਾਂ ਦੇ ਮੱਕੇ ਵਜੋਂ ਮਸ਼ਹੂਰ ਧਾਰਮਿਕ ਅਸਥਾਨ ਬਾਬਾ ਜੋਗੀਪੀਰ ਚਾਹਲ ਦੀ ਬਲਿੰਦ 'ਤੇ ਛਿਮਾਹੀ ਮੇਲਾ ਸ਼ੁਰੂ ਹੋਇਆ | ਮੇਲੇ ਵਿੱਚ ਪੰਜਾਬ ਤੇ ਹੋਰਨਾਂ ਰਾਜਾਂ ਤੋਂ ਇਲਾਵਾ ਵਿਦੇਸ਼ 'ਚ ਵਸਦੇ ਚਹਿਲ ਭਾਈਚਾਰੇ ...

ਪੂਰੀ ਖ਼ਬਰ »

ਿਖ਼ਆਲਾ ਕਲਾਂ ਦੇ ਕਬੱਡੀ ਟੂਰਨਾਮੈਂਟ 'ਚ ਕਪਿਆਲ ਦੇ ਚੋਬਰਾਂ ਨੇ ਓਪਨ ਮੁਕਾਬਲੇ 'ਚ ਮਾਰੀ ਬਾਜ਼ੀ

ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਨਜ਼ਦੀਕੀ ਪਿੰਡ ਿਖ਼ਆਲਾ ਕਲਾਂ ਵਾਸੀਆਂ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਉਦਘਾਟਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਿਕਰਮ ਸਿੰਘ ਮੋਫਰ ਨੇ ਕੀਤਾ | 3 ਰੋਜ਼ਾ ਇਸ ਕਬੱਡੀ ਮੇਲੇ 'ਚ ਜਗਦੀਪ ਸਿੰਘ ਨਕੱਈ ...

ਪੂਰੀ ਖ਼ਬਰ »

ਇਨਕਲਾਬੀ ਰੈਲੀ 'ਚ ਭੀਖੀ ਬਲਾਕ 'ਚੋਂ ਸੈਂਕੜੇ ਲੋਕ ਸ਼ਾਮਿਲ ਹੋਣਗੇ

ਭੀਖੀ, 20 ਮਾਰਚ (ਗੁਰਿੰਦਰ ਸਿੰਘ ਔਲਖ)- ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਵਲੋਂ 23 ਮਾਰਚ ਨੂੰ ਮਾਨਸਾ ਵਿਖੇ ਕੀਤੀ ਜਾ ਰਹੀ ਇਨਕਲਾਬੀ ਰੈਲੀ 'ਚ ਬਲਾਕ ਭੀਖੀ 'ਚੋਂ ਸੈਂਕੜੇ ਲੋਕ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਪਾਰਟੀ ਦੇ ਇਕਾਈ ਸਕੱਤਰ ਕਾ: ਦਰਸ਼ਨ ਸਿੰਘ ਟੇਲਰ ਨੇ ...

ਪੂਰੀ ਖ਼ਬਰ »

ਸਕੂਲੀ ਲੜਕੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਮਨਚਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਬੁਢਲਾਡਾ, 20 ਮਾਰਚ (ਦਰਸ਼ਨ ਸਿੰਘ ਬਰ੍ਹੇ)- ਸਥਾਨਕ ਸ਼ਹਿਰ ਦੇ ਬੱਸ ਅੱਡੇ 'ਤੇ ਆਸ ਪਾਸ ਦੇ ਪਿੰਡਾਂ ਦੇ ਮਨਚਲੇ ਸਾਰਾ ਦਿਨ ਦੂਰੋਂ ਨੇੜਿਓਾ ਆਉਣ ਵਾਲੀਆਂ ਸਕੂਲੀ ਲੜਕੀਆਂ ਜਾਂ ਸਫ਼ਰ ਦੌਰਾਨ ਬੱਸਾਂ ਦੀ ਉਡੀਕ ਕਰ ਰਹੀਆਂ ਔਰਤਾਂ ਨੂੰ ਗੱਲੀਬਾਤੀ ਛੇੜਦੇ ਰਹਿੰਦੇ ਹਨ | ਕਈ ...

ਪੂਰੀ ਖ਼ਬਰ »

ਔਰਤ ਦੀ ਚੇਨੀ ਝਪਟਣ ਦੀ ਕੋਸ਼ਿਸ਼

ਭੀਖੀ, 20 ਮਾਰਚ (ਔਲਖ)- ਕਸਬੇ 'ਚ ਪੁਰਾਣੇ ਡਾਕਖ਼ਾਨੇ ਨਜ਼ਦੀਕ ਫਿਰੋਜਪੱਤੀ 'ਚ ਸਿਖਰ ਦੁਪਹਿਰੇ ਇਕ ਗਲੀ 'ਚ ਅਣਪਛਾਤੇ ਨੌਜਵਾਨ ਵਲੋਂ ਘਰ 'ਚ ਮੌਜੂਦ ਔਰਤ ਦੀ ਗਲੇ ਦੀ ਚੈਨੀ ਝਪਟਣ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਮੁਤਾਬਕ ਡਾ: ਮੰਗਤ ਰਾਮ ਵਾਲੀ ਗਲੀ ਦੇ ਬਾਸ਼ਿੰਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX