ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  1 day ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  1 day ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  1 day ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  1 day ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  1 day ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  1 day ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  1 day ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  1 day ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  1 day ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  1 day ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  1 day ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  1 day ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  1 day ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  1 day ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  1 day ago
ਅੱਜ ਦਾ ਵਿਚਾਰ
. . .  1 day ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  2 days ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  2 days ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  2 days ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  2 days ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  2 days ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਹਾਈਕੋਰਟ ਵਲੋਂ ਦਾਣਾ ਮੰਡੀ ਹੁਸ਼ਿਆਰਪੁਰ 'ਚ ਕੰਟੀਨ ਬਣਾਉਣ ਦੇ ਹੁਕਮ-ਸਚਦੇਵਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਵੀਂ ਸਬਜ਼ੀ ਮੰਡੀ ਰਹੀਮਪੁਰ 'ਚ ਕੰਟੀਨ ਦੇ ਨਾਂਅ 'ਤੇ ਵਸੂਲੇ ਜਾਣ ਵਾਲੇ ਗੁੰਡਾ ਟੈਕਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਹਨ ਕਿ ਦਾਣਾ ਮੰਡੀ 'ਚ ਵਧੀਆ ਕੰਟੀਨ ਬਣਾਈ ਜਾਵੇ ਤੇ ਉਸ ਦੀ ਆਮਦਨੀ ਤੋਂ ਹੀ ਉਸ ਦਾ ਠੇਕਾ ਲਿਆ ਜਾਵੇ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਪਾਰਟੀ ਦਫ਼ਤਰ ਵਿਖੇ ਕਰਦਿਆਂ ਦੱਸਿਆ ਕਿ ਸਾਲ 2002-03 'ਚ ਕਾਂਗਰਸ ਸਰਕਾਰ ਨੇ ਮੰਡੀਆਂ 'ਚ ਠੇਕੇਦਾਰੀ ਪ੍ਰਥਾ ਸ਼ੁਰੂ ਕੀਤੀ ਸੀ ਜੋ ਪਹਿਲਾਂ ਸਿਰਫ਼ ਕੁਝ ਰੁਪਿਆ 'ਚ ਸੀ ਪਰ ਹੁਣ ਇਹ ਠੇਕਾ 1 ਕਰੋੜ 40 ਲੱਖ ਦੇ ਕੋਲ ਜਾ ਪਹੁੰਚਿਆ ਹੈ ਜਿਸ 'ਚ ਕੰਟੀਨ ਤੇ ਪਾਰਕਿੰਗ ਦਾ ਠੇਕਾ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਠੇਕੇਦਾਰ ਦੇ ਕਰਿੰਦੇ ਰੇਹੜੀ, ਫੜੀ, ਚਾਹ ਲਗਾਉਣ ਵਾਲਿਆਂ ਤੋਂ ਵੀ ਪਰਚੀ ਦੀ ਵਸੂਲੀ ਕਰਦੇ ਹਨ ਤੇ ਉਨ੍ਹਾਂ ਨੂੰ ਕੋਈ ਫਿਕਸ ਚਾਰਜ ਨਹੀਂ ਕਿਸੇ ਤੋਂ 50 ਰੁਪਏ, ਕਿਸੇ ਤੋਂ 100 ਰੁਪਏ ਤੇ ਕਿਸੇ ਤੋਂ 150 ਰੁਪਏ ਵਸੂਲੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਮੰਡੀ ਦੀ ਇਸ ਠੇਕੇਦਾਰੀ ਕਾਰਨ ਹੁਣ ਤੱਕ ਚਾਰ ਕਤਲ ਹੋ ਚੁੱਕੇ ਹਨ | ਸਚਦੇਵਾ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂਆਂ ਵਲੋਂ ਵੀ ਲੋਕਾਂ ਨੂੰ ਗੁੰਡਾ ਟੈਕਸ ਤੋਂ ਰਾਹਤ ਦੇਣ ਦੀ ਗੱਲ ਕੀਤੀ ਸੀ ਪਰ ਜਦੋਂ ਗੁੰਡਾ ਟੈਕਸ ਸਬੰਧੀ ਲੋਕਾਂ ਨੇ ਵਿਧਾਇਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਬੇਵਸੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਦੇ ਮੈਨੀਫੈਸਟੋ 'ਚ ਸਬਜ਼ੀ ਮੰਡੀ 'ਚ ਗੁੰਡਾ ਟੈਕਸ ਤੋਂ ਲੋਕਾਂ ਨੂੰ ਰਾਹਤ ਦੇਣ ਦੀ ਗੱਲ ਕੀਤੀ ਗਈ ਸੀ ਜਦੋਂ ਕੰਟੀਨ ਤੇ ਪਾਰਕਿੰਗ ਦੀ ਪਹਿਲੀ ਬੋਲੀ ਹੋਈ ਤਾਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਇਸ ਦਾ ਵਿਰੋਧ ਕੀਤਾ ਕਮੇਟੀ ਅਧਿਕਾਰੀਆਂ ਨੇ ਕਿਹਾ ਸੀ ਕਿ ਜੇਕਰ ਅੱਜ ਬੋਲੀ ਨਹੀਂ ਹੋਈ ਤਾਂ ਉਸ ਦੀ ਨੌਕਰੀ ਚਲੇ ਜਾਵੇਗੀ ਜਿਸ ਤੋਂ ਬਾਅਦ 'ਆਪ' ਆਗੂਆਂ ਨੇ ਠੇਕੇਦਾਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਕਹਿਣ 'ਤੇ ਠੇਕੇਦਾਰਾਂ ਨੇ ਬੋਲੀ 'ਚ ਭਾਗ ਨਹੀਂ ਲਿਆ ਤੇ ਬੋਲੀ ਰੱਦ ਕਰਨੀ ਪਈ ਸੀ | ਇਸ ਦੇ ਬਾਅਦ ਮਾਰਕੀਟ ਕਮੇਟੀ ਨੇ ਈ ਟੈਂਡਰਿੰਗ ਦੁਆਰਾ ਮਾਰਕੀਟ ਕਮੇਟੀ ਦੀ ਕੰਟੀਨ 'ਤੇ ਪਾਰਕਿੰਗ ਦੀ ਬੋਲੀ ਕੀਤੀ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੂਰੇ ਮਾਮਲੇ ਸਬੰਧੀ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਦੱਸਿਆ ਸੀ ਕਿ ਸਬਜ਼ੀ ਮੰਡੀ 'ਚ ਰੇਹੜੀ ਤੇ ਚਾਹ ਲਗਾਉਣ ਵਾਲਿਆਂ ਨਾਲ ਕੰਟੀਨ ਦੇ ਨਾਂਅ 'ਤੇ ਠੇਕੇਦਾਰ ਦੇ ਕਰਿੰਦੇ ਗੁੰਡਾ ਟੈਕਸ ਵਸੂਲਦੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਮੰਡੀ 'ਚ ਕੰਟੀਨ ਦੀ ਬੋਲੀ ਹੁੰਦੀ ਹੈ ਤਾਂ ਉਸ ਦੇ ਲਈ ਮਾਰਕੀਟ ਕਮੇਟੀ ਉਚਿੱਤ ਸਥਾਨ 'ਤੇ ਕੰਟੀਨ ਬਣਾ ਕੇ ਅਤੇ ਨਿਰਧਾਰਿਤ ਕਰੇ ਕਿ ਕੰਟੀਨ ਨੂੰ ਕਿੰਨੀ ਆਮਦਨੀ ਹੋਵੇਗੀ ਉਸੇ ਹਿਸਾਬ ਨਾਲ ਕੰਟੀਨ ਦੀ ਫੀਸ ਰੱਖੀ ਜਾਵੇ | ਇਸ ਤੋਂ ਇਲਾਵਾ ਪਾਰਕਿੰਗ ਲਈ ਵੀ ਮੰਡੀ 'ਚ ਥਾਂ ਨਿਰਧਾਰਤ ਕੀਤੀ ਜਾਵੇ ਪਰ ਜਦੋਂ ਪ੍ਰਸ਼ਾਸਨ ਵਲੋਂ ਆਮ ਆਦਮੀ ਪਾਰਟੀ ਨੂੰ ਇਨਸਾਫ਼ ਨਹੀਂ ਮਿਲਿਆ ਤਾਂ 'ਆਪ' ਨੇ ਹਾਈਕੋਰਟ 'ਚ ਪਟੀਸ਼ਨ ਕੀਤੀ ਸੀ | ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ, ਮੰਡੀ ਬੋਰਡ ਤੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਪੂਰੇ ਮਾਮਲੇ ਸਬੰਧੀ ਜਵਾਬਦੇਹੀ ਕੀਤੀ ਸੀ | ਸਚਦੇਵਾ ਨੇ ਦੱਸਿਆ ਕਿ ਕੰਟੀਨ ਤੇ ਪਾਰਕਿੰਗ ਦੀ ਥਾਂ ਲਈ ਦੋ ਵੱਖ-ਵੱਖ ਰਿੱਟਾਂ ਕੀਤੀਆਂ ਸਨ, ਜਿਸ 'ਤੇ ਕੰਟੀਨ ਦੀ ਰਿਟ ਪਟੀਸ਼ਨ 'ਤੇ ਹਾਈਕੋਰਟ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਸਬਜ਼ੀ ਮੰਡੀ 'ਚ ਉਸੇ ਤਰ੍ਹਾਂ ਦੀ ਕੰਟੀਨ ਬਣਾਈ ਜਾਵੇ ਜਿਸ ਤਰ੍ਹਾਂ ਸਕੂਲਾਂ, ਕਾਲਜਾਂ ਤੇ ਹਸਪਤਾਲਾਂ 'ਚ ਹੁੰਦੀ ਹੈ ਤੇ ਕੰਟੀਨ ਬਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਇਸ ਦੀ ਜਾਂਚ ਕਰੇ ਤੇ ਰਿਪੋਰਟ ਬਣਾ ਕੇ ਭੇਜੇ | ਸਚਦੇਵਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪਾਰਕਿੰਗ ਦਾ ਫੈਸਲਾ ਵੀ ਜਲਦ ਹੀ ਆ ਜਾਵੇਗਾ ਤੇ ਲੋਕਾਂ ਨੂੰ ਇਸ ਗੁੰਡਾ ਟੈਕਸ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਦਿੱਤੀਆਂ ਗਈਆਂ ਹਨ | ਇਸ ਮੌਕੇ ਸ਼ਹਿਰੀ ਪ੍ਰਧਾਨ ਮਦਨ ਲਾਲ ਸੂਦ, ਜਨਰਲ ਸੈਕਟਰੀ ਜਸਵੀਰ ਸਿੰਘ ਰਾਜਾ, ਜਨਰਲ ਸੈਕਟਰੀ ਦੋਆਬਾ ਜ਼ੋਨ ਪੋ੍ਰ: ਹਰਬੰਸ ਸਿੰਘ, ਸਿਟੀ ਸੀਨੀਅਰ ਵਾਇਸ ਪ੍ਰਧਾਨ ਕੁਲਭੁਸ਼ਨ, ਬਲਾਕ ਪ੍ਰਧਾਨ ਪਵਨ ਸ਼ਰਮਾ, ਨਵਦੀਪ ਕੌਰ, ਮਨਦੀਪ ਕੌਰ, ਮੰਗਤ ਰਾਮ ਕਾਲੀਆ, ਹਰਕ੍ਰਿਸ਼ਨ ਕਾਜਲਾ, ਕਰਮਜੀਤ ਸਿੰਘ, ਮਹਿੰਦਰ ਲਾਲ, ਅਮਿਤ ਸ਼ਰਮਾ, ਰਮਨ ਕੁਮਾਰ ਚੱਬੇਵਾਲ ਆਦਿ ਹਾਜ਼ਰ ਸਨ |
ਕੀ ਕਹਿੰਦੇ ਹਨ ਮਾਰਕੀਟ ਕਮੇਟੀ ਦੇ ਅਧਿਕਾਰੀ
ਹਾਈਕੋਰਟ ਦੇ ਆਦੇਸ਼ਾਂ ਸਬੰਧੀ ਜਦੋਂ ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਤੇ ਲੇਖਾਕਾਰ ਰਾਜਿੰਦਰ ਸਿੰਘ ਕੇਸਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹਾਈਕੋਰਟ ਦੇ ਹੁਕਮਾਂ ਦੀ ਕਾਪੀ ਮਿਲ ਗਈ ਹੈ | ਇਸ ਲਈ ਵਿਭਾਗ ਨਾਲ ਸਬੰਧਿਤ 3 ਮੈਂਬਰਾਂ ਦੀ ਕਮੇਟੀ ਬਣਾਈ ਗਈ ਹੈ ਜੋ ਆਦੇਸ਼ਾਂ ਅਨੁਸਾਰ ਕੰਟੀਨ ਤਿਆਰ ਕਰਵਾਉਣ ਤੋਂ ਬਾਅਦ ਰਿਪੋਰਟ ਐਸ.ਡੀ.ਐਮ. ਨੂੰ ਸੌਾਪੇਗੀ | ਉਨ੍ਹਾਂ ਦੱਸਿਆ ਕਿ ਕੰਟੀਨ 12.20 ਲੱਖ ਰੁਪਏ ਸਾਲਾਨਾ 'ਤੇ ਦਿੱਤੀ ਗਈ ਸੀ | ਆਉਂਦੇ ਸਾਲ ਲਈ ਟੈਂਡਰ ਕਰ ਦਿੱਤਾ ਗਿਆ ਹੈ ਪਰ ਕਿਸੇ ਨੂੰ ਕੰਟੀਨ ਅਲਾਟ ਨਹੀਂ ਕੀਤੀ ਗਈ ਹੈ |

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਮੀਂਹ ਕਾਰਨ ਮੌਸਮ ਹੋਇਆ ਖੁਸ਼ਗਵਾਰ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ/ਨ ਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਜਿੱਥੇ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ, ਉੱਥੇ ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 21 ਮਾਰਚ (ਬਲਜਿੰੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਰੇਤੀ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਈਨਿੰਗ ...

ਪੂਰੀ ਖ਼ਬਰ »

ਬਿਜਲੀ ਦੀ ਸਪਲਾਈ ਸਬੰਧੀ ਡੀ.ਸੀ. ਨੂੰ ਅੱਜ ਦਿੱਤਾ ਜਾਵੇਗਾ ਮੰਗ ਪੱਤਰ-ਬਾਬਾ ਮੋਹਨ ਦਾਸ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰ ਵਲੋਂ ਕੰਢੀ ਏਰੀਏ 'ਚ ਬਿਜਲੀ 24 ਤੋਂ 8 ਘੰਟੇ ਕਰਨ ਦੇ ਵਿਰੋਧ 'ਚ ਸਮੂਹ ਕੰਢੀ ਇਲਾਕੇ ਦੇ ਕਿਸਾਨਾਂ ਵਲੋਂ 22 ਮਾਰਚ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਪੁਲ ਉਜਵਲ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਰੰਧਾਵਾ ਸ਼ੂਗਰ ਮਿੱਲ ਅੱਗੇ ਲੋਕਲ ਏਰੀਏ ਤੇ ਆਊਟ ਏਰੀਏ ਦੇ ਕਿਸਾਨਾਂ ਵਿਚ ਟਕਰਾਅ

ਦਸੂਹਾ, 21 ਮਾਰਚ (ਭੁੱਲਰ)-ਬੀਤੀ ਰਾਤ ਲਗਪਗ 1 ਵਜੇ ਏ.ਬੀ. ਸ਼ੂਗਰ ਮਿੱਲ ਰੰਧਾਵਾ ਦੇ ਗੇਟ ਨੰਬਰ 4 ਸਾਹਮਣੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਲੋਕਲ ਏਰੀਏ ਦੇ ਕਿਸਾਨਾਂ ਤੇ ਆਊਟ ਏਰੀਏ ਦੇ ਕਿਸਾਨਾਂ ਵਿਚ ਆਪਸ ਵਿਚ ਟਕਰਾਅ ਹੋ ਗਿਆ | ਇਸ ਮੌਕੇ ਦੋਵਾਂ ਧਿਰਾਂ ਵਿਚ ਜੰਮ ...

ਪੂਰੀ ਖ਼ਬਰ »

ਦੋ-ਦੋ ਦਿਨਾਂ ਦੇ ਲੱਗਦੇ ਬਿਜਲੀ ਕੱਟਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ

ਹਰਿਆਣਾ, 21 ਮਾਰਚ (ਖੱਖ)-ਕਸਬਾ ਹਰਿਆਣਾ-ਭੂੰਗਾ ਅਧੀਨ ਆਉਂਦੇ ਪਿੰਡ ਗੋਰਾਇਆ ਅਤੇ ਨਾਲ ਲੱਗਦੇ ਹੋਰ ਪਿੰਡਾਂ 'ਚ ਮੀਂਹ-ਹਨ੍ਹੇਰੀ ਸ਼ੁਰੂ ਹੁੰਦਿਆਂ ਹੀ ਬਿਜਲੀ ਦਾ ਵੱਡਾ ਕੱਟ ਲੱਗ ਜਾਂਦਾ ਹੈ | ਮੀਂਹ-ਹਨ੍ਹੇਰੀ ਤਾਂ ਬੰਦ ਹੋ ਜਾਂਦੀ ਹੈ ਪਰ ਬਿਜਲੀ ਦਾ ਕੱਟ ਦੋ-ਦੋ ਦਿਨ ...

ਪੂਰੀ ਖ਼ਬਰ »

ਹਿੰਮਤਪੁਰ ਵਿਖੇ ਕੀਰਤਨ ਦਰਬਾਰ 25 ਨੂੰ

ਐਮਾਂ ਮਾਂਗਟ, 21 ਮਾਰਚ (ਗੁਰਾਇਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪੰਜਵਾਂ ਮਹਾਨ ਕੀਰਤਨ ਦਰਬਾਰ ਪਿੰਡ ਹਿੰਮਤਪੁਰ ਵਿਖੇ 25 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਮਾਸਟਰ ਸੁੱਚਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ, ਮਾਮਲਾ ਦਰਜ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਨੌਜਵਾਨ ਸੰਜੀਵ ਕੁਮਾਰ (21) ਪੁੱਤਰ ਜੋਗਿੰਦਰਪਾਲ ਪਿੰਡ ਚੱਕ ਗੁੱਜਰਾਂ ਦੀ ਅੱਜ ਇਲਾਜ ਦੌਰਾਨ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਨਹਿਰ ਕਾਲੋਨੀ ਹੁਸ਼ਿਆਰਪੁਰ ਵਿਖੇ ਮੰਗਾਂ ਸਬੰਧੀ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪ੍ਰਾਇਮਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਨਵੀਨਰ ਈਸ਼ਰ ਸਿੰਘ ਮੰਝਪੁਰ, ਲਖਵਿੰਦਰ ਸਿੰਘ ਕੈਰੇ ਤੇ ਸੋਮਨਾਥ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਬਚਾਉਂਦੀ ਇਨੋਵਾ ਬੇਕਾਬੂ ਹੋ ਕੇ ਨਹਿਰ 'ਚ ਡਿੱਗਣ ਤੋਂ ਬਚੀ

ਹੁਸ਼ਿਆਰਪੁਰ, 21 ਮਾਰਚ (ਨਰਿੰਦਰ ਸਿੰਘ ਬੱਡਲਾ)-ਮੇਹਟੀਆਣਾ-ਗੜ੍ਹਸ਼ੰਕਰ ਬਿਸਤ ਦੋਆਬ ਨਹਿਰ ਮਾਰਗ 'ਤੇ ਪੀ.ਡਬਲਯੂ. ਡੀ. ਵਿਭਾਗ ਵਲੋਂ ਵਰਤੀ ਜਾ ਰਹੀ ਅਣਗਿਹਲੀ ਕਾਰਨ ਰੋਜ਼ਾਨਾ ਸੜਕ ਹਾਦਸੇ ਵਾਪਰ ਰਹੇ ਹਨ | ਅਜਿਹੀ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪਿੰਡ ਬਘਾਣਾ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਡਿਪਟੀ ਕਮਿਸ਼ਨਰ ਨੇ ਇਰਾਕ 'ਚ ਮਰੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਅੱਜ ਦੁੱਖ ਸਾਂਝਾ ਕੀਤਾ, ਜਿਨ੍ਹਾਂ ਪਰਿਵਾਰਾਂ ਦੇ ਦੋ ਨੌਜਵਾਨਾਂ ਦੀ ਇਰਾਕ 'ਚ ਮੌਤ ਹੋ ਗਈ ਸੀ | ਇਹ ਨੌਜਵਾਨ ਪਿੰਡ ਜੈਤਪੁਰ ਅਤੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਕਥਿਤ ਦੋਸ਼ੀ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਸਮੇਤ 5 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕਾਲੀ ਦਾਸ ਵਾਸੀ ਸੁੰਦਰ ਨਗਰ ਨੇ ਪੁਲਿਸ ...

ਪੂਰੀ ਖ਼ਬਰ »

ਮਿਲਾਪ ਵੋਕੇਸ਼ਨਲ ਟ੍ਰੇਨਿੰਗ ਸੈਂਟਰ 'ਚ ਮੀਟਿੰਗ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਮਿਲਾਪ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਰਘੁਨਾਥ ਮੰਦਰ ਹਰਿਆਣਾ ਰੋਡ ਹੁਸ਼ਿਆਰਪੁਰ ਵਿਖੇ ਸੰਸਥਾ ਦੇ ਪ੍ਰਧਾਨ ਅਵਿਨਾਸ਼ ਭੰਡਾਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਸਿਖਿਆਰਥਣਾਂ ਨੂੰ ਨਸ਼ਾ ਰੋਕੂ ਮੁਹਿੰਮ ...

ਪੂਰੀ ਖ਼ਬਰ »

ਸ. ਕੈਰੇ ਵਲੋਂ ਸ਼ਗਨ ਸਕੀਮ ਤਹਿਤ ਲੜਕੀ ਨੂੰ 11 ਹਜ਼ਾਰ ਰੁਪਏ ਭੇਟ

ਦਸੂਹਾ, 21 ਮਾਰਚ (ਭੁੱਲਰ)-ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਕੈਰੇਂ ਵੱਲੋਂ ਪਿੰਡ ਬਲੱਗਣ ਵਿਖੇ ਲੋੜਵੰਦ ਲੜਕੀ ਨੂੰ ਵਿਆਹ 'ਤੇ 11 ਹਜ਼ਾਰ ਰੁਪਏ ਸ਼ਗਨ ਭੇਟ ਕੀਤਾ ਗਿਆ | ਸੁਰਜੀਤ ਸਿੰਘ ਕੈਰੇ ਨੇ ਲੜਕੀ ਨੇਹਾ ਪਿੰਡ ਬਲੱਗਣ ਨੂੰ ...

ਪੂਰੀ ਖ਼ਬਰ »

ਜੁਮਲੇਬਾਜ਼ੀ ਤੋਂ ਘੱਟ ਨਹੀਂ ਹੈ ਕਾਂਗਰਸ ਸਰਕਾਰ ਦਾ ਪਹਿਲਾ ਸਾਲ-ਸਚਦੇਵਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸੱਤਾ 'ਚ ਆਏ ਇਕ ਸਾਲ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਸਗੋਂ ਲੋਕਾਂ ਨੂੰ ਨਵੇਂ-ਨਵੇਂ ਜੁਮਲੇ ਦਿੱਤੇ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਖੇਤਰੀ ਸੈਂਟਰ ਬਜਵਾੜਾ 'ਚ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਮੀ ਸਰਵਾਨੰਦਗਿਰੀ ਬਜਵਾੜਾ ਹੁਸ਼ਿਆਰਪੁਰ 'ਚ ਤਿੰਨ ਦਿਨਾਂ ਸਪੋਰਟਸ ਮੀਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਕਾਸ ਸੰੁਦਰੀਆਲ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਡਿਗਰੀ ਵੰਡ ਸਮਾਰੋਹ

ਦਸੂਹਾ, 21 ਮਾਰਚ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੀ ਸੈਸ਼ਨ 2012-13, 13-14 ਅਤੇ ਸਨ 14 ਤੋਂ 2015 ਦੀ ਡਿਗਰੀ ਵੰਡ ਸਮਾਰੋਹ ਪਿ੍ੰਸੀਪਲ ਡਾ. ਵਰਿੰਦਰ ਕੋਰ ਜੀ ਦੇ ਯੋਗ ਅਗਵਾਈ ਵਿਚ ਬਹੁਤ ਵਧੀਆ ਢੰਗ ਨਾਲ ਸੰਪੰਨ ਹੋਈ | ਪਿ੍ੰਸੀਪਲ ਡਾ: ਵਰਿੰਦਰ ਕੌਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਓਪਨ ਏਅਰ ਥੀਏਟਰ ਦੇ ਸਥਾਪਨਾ ਦਿਵਸ ਮੌਕੇ ਸੰਗੀਤਮਈ ਸ਼ਾਮ ਕਰਵਾਈ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਓਪਨ ਏਅਰ ਥੀਏਟਰ ਦੇ 66ਵੇਂ ਸਥਾਪਨਾ ਦਿਵਸ ਸਬੰਧੀ ਸੰਗੀਤਮਈ ਸ਼ਾਮ ਕਰਵਾਈ ਗਈ | ਇਸ ਮੌਕੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੋਤੀ ਜਲਾ ਕੇ ...

ਪੂਰੀ ਖ਼ਬਰ »

ਡਾ: ਕੁਮਾਰ ਨੇ ਕਿਸਾਨ ਪਰਮਿੰਦਰ ਸਿੰਘ ਵਲੋਂ ਗੰਨੇ ਦੀ ਫ਼ਸਲ 'ਚ ਕੀਤੀ ਜਾ ਰਹੀ ਹੋਰਨਾਂ ਫ਼ਸਲਾਂ ਦੀ ਕਾਸ਼ਤ ਦਾ ਨਿਰੀਖਣ ਕੀਤਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਪਿੰਡ ਲਾਚੋਵਾਲ ਦੇ ਅਗਾਂਹਵਧੂ ਕਿਸਾਨ ਵਾਸੀ ਪਰਮਿੰਦਰ ਸਿੰਘ ਸਪੁੱਤਰ ਜਗਤ ਸਿੰਘ, ਜੋ ਆਪਣੇ ਗੰਨੇ ਦੀ ਫ਼ਸਲ 'ਚ ਹੋਰ ਫ਼ਸਲਾਂ ਜਿਵੇਂ ਟਮਾਟਰ, ਆਲੂ, ਧਨੀਆਂ, ਛੋਲੇ, ਮੇਥੇ ਦੀ ਇੰਟਰ ਕਰਾਪਿੰਗ ਖੇਤੀ ਬਹੁਤ ਹੀ ਵਧੀਆਂ ਢੰਗ ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਸਬੰਧੀ ਐੱਸ.ਐੱਚ.ਓ. ਦਸੂਹਾ ਿਖ਼ਲਾਫ਼ ਪੀੜਤ ਪਰਿਵਾਰ ਨੇ ਕੀਤਾ ਕੌਮੀ ਰਾਜ ਮਾਰਗ ਜਾਮ

ਦਸੂਹਾ, 21 ਮਾਰਚ (ਕੌਸ਼ਲ)-ਦਸੂਹਾ ਵਿਖੇ ਕਤਲ ਦੇ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰਕ ਮੈਂਬਰਾਂ ਵਲੋਂ ਐੱਸ.ਐੱਚ.ਓ. ਦਸੂਹਾ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਵਿਰੋਧ ਵਜੋਂ ਕੌਮੀ ਰਾਜ ਮਾਰਗ 'ਤੇ ਥਾਣਾ ਦਸੂਹਾ ਸਾਹਮਣੇ ਜਾਮ ਲਗਾਇਆ ਗਿਆ | ਸਾਬਕਾ ਸਰਪੰਚ ਮਿ੍ਤਕ ਜਗੀਰ ਸਿੰਘ ...

ਪੂਰੀ ਖ਼ਬਰ »

ਰਾਠਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਲਈ ਪਹੁੰਚੇ ਜ਼ਿਲ੍ਹੇ ਦੇ ਸਮੂਹ ਵਰਕਰਾਂ ਦਾ ਧੰਨਵਾਦ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸੂਬਾ ਵਾਸੀਆਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਨੇ ਅਨੇਕਾਂ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਚੋਣਾਂ ਸਮੇਂ ਆਟਾ-ਦਾਲ ਨਾਲ ਘਿਓ ਦੇਣ ਵਰਗੇ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਘਿਓ ਦੇਣਾ ਤਾਂ ਦੂਰ ਦੀ ਗੱਲ, ਕਾਂਗਰਸ ਸਰਕਾਰ ਨੇ ਲੋਕਾਂ ਦਾ ਆਟਾ-ਦਾਲ ਦਾ ਰਾਸ਼ਨ ਵੀ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਨਸ਼ਾ ਰੋਕੂ ਸਮਾਗਮ 23 ਨੂੰ ਕਰਵਾਏ ਜਾਣਗੇ-ਡਾ. ਅਗਰਵਾਲ

ਦਸੂਹਾ, 21 ਮਾਰਚ (ਭੁੱਲਰ)- ਉਪ ਮੰਡਲ ਮੈਜਿਸਟ੍ਰੇਟ ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਚਲਾਉਂਦਿਆਂ 23 ਮਾਰਚ ਨੂੰ ਦਾਣਾ ਮੰਡੀ ਦਸੂਹਾ ਅਤੇ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਕੇ 11 ਵਜੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਲੋਕਾਂ ਦਾ ਸਨਮਾਨ

ਗੜ੍ਹਸ਼ੰਕਰ, 21 ਮਾਰਚ (ਸੁਮੇਸ਼ ਬਾਲੀ)-ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਨੇ ਉਨ੍ਹਾਂ ਲੋਕਾਂ ਨੂੰ ਟਰੱਸਟ ਵਲੋਂ ਸਨਮਾਨਿਤ ਕੀਤਾ ਜਿਨ੍ਹਾਂ ਨੇ ਮਰਨ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਤੇ ਜਿਨ੍ਹਾਂ ਦੀਆਂ ਸਮਾਜ ਨੂੰ ਚੰਗੀਆਂ ਸੇਵਾਵਾਂ ਦੀ ਦੇਣ ਹੈ | ਸ਼ਹੀਦ ...

ਪੂਰੀ ਖ਼ਬਰ »

ਸਰਕਾਰ ਸ਼ਰਾਬ ਦੀ ਥਾਂ ਖਾਣ ਦੀਆਂ ਵਸਤਾਂ ਸਸਤੀਆਂ ਕਰੇ

ਪੱਸੀ ਕੰਢੀ, 21 ਮਾਰਚ (ਜਗਤਾਰ ਸਿੰਘ)-ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਪੈੱ੍ਰਸ ਵਾਰਤਾ ਦੌਰਾਨ ਕੈਪਟਨ ਸਰਕਾਰ ਵਲੋਂ ਸ਼ਰਾਬ ਸਸਤੀ ਕਰਨ 'ਦੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਸ਼ਰਾਬ ਸਸਤੀ ਨਾ ਕਰਕੇ ਗ਼ਰੀਬਾਂ ਲਈ ਖਾਣ ਦੀਆਂ ਵਸਤਾਂ ਨੂੰ ...

ਪੂਰੀ ਖ਼ਬਰ »

ਏਕਮ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਗੜ੍ਹਸ਼ੰਕਰ, 21 ਮਾਰਚ (ਸੁਮੇਸ਼ ਬਾਲੀ)-ਪਿੰਡ ਪਨਾਮ ਵਿਖੇ ਏਕਮ ਚੈਰਿਟੀ ਟਰੱਸਟ ਲੰਡਨ ਵਲੋਂ ਤੀਜਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ 400 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਕੈਂਪ ਦਾ ਉਦਘਾਟਨ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਪ੍ਰਧਾਨ ਯੂਥ ...

ਪੂਰੀ ਖ਼ਬਰ »

ਸੰਤ ਸੁੰਦਰ ਦਾਸ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਕੋਟਫਤੂਹੀ, 21 ਮਾਰਚ (ਅਮਰਜੀਤ ਸਿੰਘ ਰਾਜਾ)-ਡੇਰਾ ਸੰਤ ਹਬੀਰ ਸਿੰਘ ਦੇ ਅਸਥਾਨ ਪਿੰਡ ਖੈਰੜ-ਅੱਛਰਵਾਲ ਵਿਖੇ ਸੰਤ ਸੁੰਦਰ ਦਾਸ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਡੇਰੇ ਦੇ ਮੁੱਖ ਸੰਚਾਲਕ ਸੰਤ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ 7 ਸ੍ਰੀ ਅਖੰਡ ...

ਪੂਰੀ ਖ਼ਬਰ »

ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਅਤੇ ਲੋਕ ਇਨਕਲਾਬ ਮੰਚ ਟਾਂਡਾ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ ਤੇ ਸਾਥੀਆਂ ਦਾ ਸਨਮਾਨ

ਟਾਂਡਾ ਉੜਮੁੜ, 21 ਮਾਰਚ (ਸੁਖਨਿੰਦਰ ਸਿੰਘ)-ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਅਤੇ ਲੋਕ ਇਨਕਲਾਬ ਮੰਚ ਟਾਂਡਾ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਗੁਰੂ ਨਾਨਕ ਕਬੱਡੀ ਕਲੱਬ ਲਿੱਤਰਾਂ ਨੇ ਜਿੱਤਿਆ ਮੋਇਲਾ-ਵਾਹਿਦਪੁਰ ਦਾ ਕਬੱਡੀ ਕੱਪ

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਿੰਡ ਮੋਇਲਾ ਵਾਹਿਦਪੁਰ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਤੇ ਸਹਿਯੋਗ ਨਾਲ ਸੰਤ ਹਰਨਾਮ ਸਿੰਘ ਰੰਗਪੁਰ ਵਾਲੇ ਤੇ ਸੰਤ ਹਰਨਾਮ ਸਿੰਘ ਰੋਡੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਬੱਡੀ ...

ਪੂਰੀ ਖ਼ਬਰ »

ਰਾਠਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਲਈ ਪਹੁੰਚੇ ਜ਼ਿਲ੍ਹੇ ਦੇ ਸਮੂਹ ਵਰਕਰਾਂ ਦਾ ਧੰਨਵਾਦ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸੂਬਾ ਵਾਸੀਆਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਸਪੈਸ਼ਲ ਬਰਾਂਚ ਪੁਲਿਸ ਨੇ ਨਾਜਾਇਜ਼ ਰੇਤਾ ਸਮੇਤ ਟਰੈਕਟਰ ਟਰਾਲੀ ਕਾਬੂ ਕੀਤੀ

ਦਸੂਹਾ, 21 ਮਾਰਚ (ਭੁੱਲਰ)-ਸਪੈਸ਼ਲ ਬਰਾਂਚ ਪੁਲਿਸ ਵਲੋਂ ਮਾਈਨਿੰਗ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਨਾਜਾਇਜ਼ ਰੇਤਾ ਸਮੇਤ ਟਰੈਕਟਰ ਟਰਾਲੀ ਨੂੰ ਰੰਗੇ ਹੱਥੀ ਕਾਬੂ ਕਰ ਲਿਆ | ਸਪੈਸ਼ਲ ਬਰਾਂਚ ਦੇ ਏ.ਐਸ.ਆਈ. ਵਿਪੁਨ ਕੁਮਾਰ, ਹੌਲਦਾਰ ਸੁਰਿੰਦਰ ...

ਪੂਰੀ ਖ਼ਬਰ »

ਝਿੰਗੜ ਕਲਾਂ ਸਪੋਰਟਸ ਕਲੱਬ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 21 ਮਾਰਚ (ਭੁੱਲਰ)-ਝਿੰਗੜ ਕਲਾਂ ਸਪੋਰਟਸ ਕਲੱਬ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਦੀਪ ਗਗਨ ਸਿੰਘ ਹਨੀ ਗਿੱਲ ਤੇ ਡਿਪਟੀ ਕਲੈਕਟਰ ਅਮਨਪ੍ਰੀਤ ਸਿੰਘ ਮੰਨਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਣ ਸਿੰਘ ਲੇਹਲ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੁਰਾਣੇ ਤੇ ਬੇਕਾਰ ਸਾਮਾਨ ਨਾਲ ਬਣਾਈ 'ਥੀਮ ਪਾਰਕ'

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਪ੍ਰੇਰਨਾ ਨਾਲ ਕਾਲਜ ਦੇ ਐਨ.ਸੀ.ਸੀ. ਯੂਨਿਟ ਦੇ ਉਪਰਾਲੇ ਨਾਲ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਪ੍ਰੋ. ਗੁਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਜਹਾਨਖੇਲਾਂ 'ਚ ਹੋਵੇਗਾ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ-ਡੀ.ਸੀ.

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ 23 ਮਾਰਚ ਨੂੰ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਕਰਵਾਇਆ ਜਾ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦੇ ਸਬੰਧ ਵਿਚ ਹਾਜੀਪੁਰ 'ਚ ਸ਼ੋਭਾ ਯਾਤਰਾ ਕੱਢੀ

ਹਾਜੀਪੁਰ, 21 ਮਾਰਚ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਮਾਤਾ ਸੀਤਲਾ ਮੰਦਰ ਵਿਚ 25 ਮਾਰਚ ਨੂੰ ਸਵ. ਰਜਨੀ ਦੇਵੀ ਅਤੇ ਸਵ. ਲਾਲ ਮਹਿੰਦਰ ਚੰਦ ਸਵਰਾਜ ਦੇ ਪਰਿਵਾਰ ਵਲੋਂ ਲਕਸ਼ਮੀ ਨਰਾਇਣ, ਰਾਮ ਦਰਬਾਰ, ਰਾਧਾ ਕਿ੍ਸ਼ਨ, ਯਮਰਾਜ, ਧਰਮਰਾਜ ਅਤੇ ਚਿਤਰਗੁਪਤ ਜੀ ਦੀਆਂ ...

ਪੂਰੀ ਖ਼ਬਰ »

ਮੇਅਰ ਸੂਦ ਵਲੋਂ ਦੌਰਾ ਕਰਕੇ ਸਫ਼ਾਈ ਸਬੰਧੀ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਥਾਨਕ ਕਮੇਟੀ ਬਾਜ਼ਾਰ ਦੇ ਦੁਕਾਨਦਾਰਾਂ ਦੀਆਂ ਸਫ਼ਾਈ ਵਿਵਸਥਾ ਨੂੰ ਲੈ ਕੇ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਕੌਾਸਲਰ ਨਿਪੁੰਨ ਸ਼ਰਮਾ ਵੀ ...

ਪੂਰੀ ਖ਼ਬਰ »

ਚਾਣਥੂ ਜੱਟਾਂ 'ਚ ਆਂਗਣਵਾੜੀ ਸੈਂਟਰ ਦਾ ਉਦਘਾਟਨ

ਕੋਟਫ਼ਤੂਹੀ, 21 ਮਾਰਚ (ਅਟਵਾਲ)-ਪਿੰਡ ਚਾਣਥੂ ਜੱਟਾਂ ਵਿਚ ਆਂਗਣਵਾੜੀ ਸੈਂਟਰ ਦਾ ਉਦਘਾਟਨ ਮੈਡਮ ਪਰਮਜੀਤ ਕੌਰ ਸੀ.ਡੀ.ਪੀ.ਓ. ਗੜ੍ਹਸ਼ੰਕਰ ਨੇ ਕੀਤਾ | ਇਸ ਮੌਕੇ ਕਰਵਾਏ ਸਮਾਗਮ ਵਿਚ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਛੋਟੇ ਬੱਚਿਆਂ ਨੂੰ ਆਂਗਣਵਾੜੀ ਵਿਚ ਦਾਖਿਲ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਚੋਰਾਂ ਨੇ ਦਿਨ ਦਿਹਾੜੇ ਘਰ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਵਿਦਾਸ ਨਗਰ ਦੇ ਵਾਸੀ ਰਾਜ ਕੁਮਾਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਇਰਾਕ ਵਿਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਲਈ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੀ ਮੰਗ

ਹੁਸ਼ਿਆਰਪੁਰ, 21 ਮਾਰਚ (ਹਰਪ੍ਰੀਤ ਕੌਰ) ਰਾਸ਼ਟਰੀ ਰਾਜਪੂਤ ਕਰਣੀ ਸੈਨਾ ਨੇ ਇਰਾਕ ਦੇ ਮੌਸੂਲ ਵਿੱਚ ਆਈ.ਐਸ.ਆਈ.ਐਸ. ਅੱਤਵਾਦੀਆਂ ਦੁਆਰਾ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਐਨ.ਆਰ.ਆਈ. ਮਨਜੀਤ ਸਿੰਘ ਵਲੋਂ ਸਰਕਾਰੀ ਸਕੂਲ ਧਾਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ

ਮੁਕੇਰੀਆਂ, 21 ਮਾਰਚ (ਰਾਮਗੜ੍ਹੀਆ)-ਸਰਕਾਰੀ ਸਕੂਲ ਧਾਮੀਆਂ ਜੋ ਕਿ ਪਿਛਲੇ ਸਮੇਂ ਦੌਰਾਨ ਮਾਣ ਪ੍ਰਾਪਤੀਆਂ ਕਰ ਰਿਹਾ ਹੈ, ਵਿਖੇ ਐਨ. ਆਰ. ਆਈ ਮਨਜੀਤ ਸਿੰਘ ਚੀਮਾ ਮੋਹਰੀ ਚੱਕ ਦੀ ਅਗਵਾਈ ਹੇਠ ਕੁੱਝ ਐਨ.ਆਰ.ਆਈ. ਵੀਰਾਂ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ, ਜਿਨ੍ਹਾਂ ਨੇ ਸਕੂਲ ...

ਪੂਰੀ ਖ਼ਬਰ »

ਏਕ ਜਜ਼ਬਾ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਬੱਚਿਆਂ ਨੂੰ ਨਕਦ ਰਾਸ਼ੀ ਭੇਟ

ਮਾਹਿਲਪੁਰ, 21 ਮਾਰਚ (ਰਜਿੰਦਰ ਸਿੰਘ) ਏਕ ਜਜ਼ਬਾ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਮਾਜ ਸੇਵਾ ਤੇ ਮਨੁੱਖਤਾ ਭਲਾਈ ਸਕੀਮ ਤਹਿਤ ਅੱਜ ਅੰਕੁਰ ਪਬਲਿਕ ਸਕੂਲ ਮਾਹਿਲਪੁਰ ਵਿਖੇ ਲੋੜਵੰਦ ਤੇ ਗਰੀਬ ਬੱਚਿਆਂ ਦੀ ਫ਼ੀਸ ਦੀ ਰਾਸ਼ੀ ਦੇਣ ਮੌਕੇ ਐਮ.ਡੀ. ਵਿਨੋਦ ਹਾਂਡਾ ...

ਪੂਰੀ ਖ਼ਬਰ »

ਸਕੇ ਭਰਾਵਾਂ ਖਿਲਾਫ਼ ਕਤਲ ਦਾ ਮਾਮਲਾ ਦਰਜ

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਬੀਤੇ ਦਿਨ ਨਜ਼ਦੀਕੀ ਪਿੰਡ ਪਨਾਮ ਵਿਖੇ ਲਿੰਕ ਸੜਕ ਤੋਂ ਅਸ਼ੋਕ ਕੁਮਾਰ (40) ਵਾਸੀ ਪਨਾਮ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲਣ ਦੇ ਮਾਮਲੇ 'ਚ ਗੜ੍ਹਸ਼ੰਕਰ ਪੁਲਿਸ ਨੇ ਮਿ੍ਤਕ ਦੇ ਭਰਾ ਦੇ ਬਿਆਨਾਂ 'ਤੇ ਦੋ ਸਕੇ ਭਰਾਵਾਂ ਖਿਲਾਫ਼ ਕਤਲ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX