ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਹਿਕਾਰੀ ਖੰਡ ਮਿੱਲ ਪਨਿਆੜ 'ਚ ਗੰਨਾ ਲੈ ਕੇ ਆਏ ਟਰੱਕ ਡਰਾਈਵਰ ਦੀ ਮੌਤ

ਦੀਨਾਨਗਰ, 21 ਮਾਰਚ (ਸੰਧੂ/ਸੋਢੀ/ਸ਼ਰਮਾ)-ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ ਗੰਨਾ ਲੈ ਕੇ ਆਏ ਇਕ ਟਰੱਕ ਡਰਾਈਵਰ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਪਿੰਡ ਝੇਲਾ ਆਮਦਾ ਦਾ ਨਿਵਾਸੀ ਬਿਸ਼ਨ ਦਾਸ (50) ਜੋ ਬੀਤੀ ਸ਼ਾਮ ਆਪਣੇ ਪਿੰਡ ਤੋਂ ਕਿਸੇ ਕਿਸਾਨ ਦਾ ਗੰਨਾ ਟਰੱਕ 'ਚ ਲੱਦ ਕੇ ਖੰਡ ਮਿੱਲ ਪਨਿਆੜ ਵਿਖੇ ਆਇਆ ਸੀ ਕਿ ਆਪਣੇ ਟਰੱਕ ਨੂੰ ਟਰੱਕਾਂ ਦੀ ਲਾਈਨ 'ਚ ਖੜ੍ਹਾ ਕਰਕੇ ਉਹ ਸੌਾ ਗਿਆ ਤੇ ਸਵੇਰੇ ਜਦੋਂ ਹੋਰ ਥਾਵਾਂ ਤੋਂ ਗੰਨਾ ਲੈ ਕੇ ਆਏ ਕਿਸਾਨਾਂ ਨੇ ਉਕਤ ਟਰੱਕ ਡਰਾਈਵਰ ਨੂੰ ਆਪਣਾ ਟਰੱਕ ਅੱਗੇ ਕਰਨ ਲਈ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਡਰਾਈਵਰ ਬਿਸ਼ਨ ਦਾਸ ਦੀ ਮੌਤ ਹੋ ਚੱੁਕੀ ਸੀ | ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਣ 'ਤੇ ਦੀਨਾਨਗਰ ਪੁਲਿਸ ਮੌਕੇ 'ਤੇ ਪਹੁੰਚੀ ਤੇ ਪੁਲਿਸ ਨੇ ਪੁੱਛ ਪੜਤਾਲ ਕਰਨ ਤੋਂ ਬਾਅਦ ਮਿ੍ਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ 174 ਦੀ ਕਾਰਵਾਈ ਅਮਲ ਵਿਚ ਲਿਆਉਂਦੀ |


ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 21 ਮਾਰਚ (ਸੁਖਵੀਰ ਸਿੰਘ ਸੈਣੀ/ਆਲਮਬੀਰ ਸਿੰਘ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਿਖ਼ਲਾਫ਼ ਗੁਰਦਾਸਪੁਰ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਉਪਰੰਤ ਡਾਕਖ਼ਾਨਾ ਚੌਕ ਵਿਖੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਮਾਮਲਾ ਕਮਿਸ਼ਨਰ ਵਲੋਂ ਕਾਰਜ ਸਾਧਕ ਅਫ਼ਸਰ ਨੂੰ ਜੁਰਮਾਨਾ ਕਰਨ ਦਾ

ਈ.ਓ. ਵਲੋਂ ਆਰ.ਟੀ.ਐਸ. ਕਮਿਸ਼ਨਰ, ਗ੍ਰਹਿ ਸਕੱਤਰ ਤੇ ਪਾਂਧੀ ਵਿਰੁੱਧ ਕੇਸ ਦਾਇਰ

ਬਟਾਲਾ, 21 ਮਾਰਚ (ਕਾਹਲੋਂ)-ਨਗਰ ਕੌਾਸਲ ਫਤਹਿਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ ਵਲੋਂ ਰਾਜ ਦੇ ਗ੍ਰਹਿ ਸਕੱਤਰ, ਆਰ.ਟੀ.ਐਸ. ਕਮਿਸ਼ਨਰ ਚੰਡੀਗੜ੍ਹ ਅਤੇ ਫਤਹਿਗੜ੍ਹ ਚੂੜੀਆਂ ਵਾਸੀ ਸੁਰਿੰਦਰ ਕੁਮਾਰ ਪਾਂਧੀ ਖਿਲਾਫ਼ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸਿਵਲ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਮੁੱਖ ਮੰਤਰੀ ਦਾ ਫ਼ੂਕਿਆ ਪੁਤਲਾ

ਗੁਰਦਾਸਪੁਰ, 21 ਮਾਰਚ (ਸੁਖਵੀਰ ਸਿੰਘ ਸੈਣੀ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਪੰਜਾਬ ਬਾਡੀ ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਦੇ ਪਰਿਵਾਰ ਦੀ ਹਰ ਸੰਭਵ ਮਦਦ ਪ੍ਰਸ਼ਾਸਨ ਵਲੋਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਕਾਦੀਆਂ, 21 ਮਾਰਚ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਕਸਬਾ ਕਾਦੀਆਂ ਦੇ ਰਾਕੇਸ਼ ਕੁਮਾਰ ਪੁੱਤਰ ਮਦਨ ਲਾਲ ਦੇ ਇਰਾਕ 'ਚ ਮਾਰੇ ਜਾਣ ਦੀ ਖ਼ਬਰ ਆਉਣ ਨਾਲ ਉਸ ਦਾ ਪਰਿਵਾਰ ਸਦਮੇ 'ਚ ਹੈ | ਅੱਜ ਦੁਪਹਿਰ ਬਾਅਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ: ਗੁਰਲਵਲੀਨ ਸਿੰਘ ਸਿੱਧੂ ਸਮੇਤ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਬੇਟ ਖੇਤਰ ਅੰਦਰ ਕਣਕ ਦੀ ਫਸਲ ਦੀ ਭਾਰੀ ਤਬਾਹੀ

ਭੈਣੀ ਮੀਆਂ ਖਾਂ, 21 ਮਾਰਚ (ਸੈਣੀ)-ਅੱਜ ਸਵੇਰ ਤੋਂ ਕਾਹਨੂੰਵਾਨ ਦੇ ਬੇਟ ਖੇਤਰ ਸਮੇਤ ਜ਼ਿਲ੍ਹੇ ਭਰ ਅੰਦਰ ਹੋਈ ਭਰਵੀਂ ਤੇ ਬੇਮੌਸਮੀ ਬਾਰਿਸ਼ ਨਾਲ ਜਿਥੇ ਮੌਸਮ ਇਕਦਮ ਠੰਢ 'ਚ ਤਬਦੀਲ ਹੋ ਗਿਆ, ਉਥੇ ਇਸ ਬਾਰਸ਼ ਨਾਲ ਪੱਕ ਕੇ ਤਿਆਰ ਹੋ ਰਹੀ ਕਣਕ ਦੀ ਫਸਲ ਨੂੰ ਕਾਹਨੂੰਵਾਨ ਦੇ ...

ਪੂਰੀ ਖ਼ਬਰ »

ਪਾਹੜਾ ਦਾ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਬਣਨਾ ਹਲਕੇ ਲਈ ਮਾਣ ਵਾਲੀ ਗੱਲ-ਬਾਵਾ, ਨਕੂਲ

ਗੁਰਦਾਸਪੁਰ, 21 ਮਾਰਚ (ਆਰਿਫ਼)-ਬਰਿੰਦਰਮੀਤ ਸਿੰਘ ਪਾਹੜਾ ਦਾ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਬਣਨਾ ਹਲਕੇ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸੀ ਆਗੂ ਰਜਵੰਤ ਬਾਵਾ ਅਤੇ ਯੂਥ ਕਾਂਗਰਸੀ ਆਗੂ ਨਕੂਲ ਮਹਾਜਨ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਅਵਾਣ ਦੇ ਸਾਬਕਾ ਸਰਪੰਚ ਦੀ ਸੜਕ ਹਾਦਸੇ 'ਚ ਮੌਤ

ਫਤਹਿਗੜ੍ਹ ਚੂੜੀਆਂ, 21 ਮਾਰਚ (ਫੁੱਲ, ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਅਵਾਣ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਸਰਪੰਚ ਦੇ ਲੜਕੇ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਕਾਹਲੋਂ ਵਲੋਂ ਘਿਰਾਓ 'ਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਧੰਨਵਾਦ

ਅਲੀਵਾਲ, 21 ਮਾਰਚ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਘਿਰਾਓ 'ਚ ਸ਼ਮੂਲੀਅਤ ਕਰਨ ਵਾਲੇ ਅਕਾਲੀ ਦਲ ਬਾਦਲ ਦੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸਮੂਹ ਆਗੂਆਂ, ਵਰਕਰਾਂ ਦਰਜ-ਬ-ਦਰਜਾ ...

ਪੂਰੀ ਖ਼ਬਰ »

ਨਸ਼ੀਲੇ ਕੈਪਸ਼ੂਲ ਅਤੇ ਗੋਲੀਆਂ ਸਮੇਤ ਵਿਅਕਤੀ ਕਾਬੂ

ਸ੍ਰੀ ਹਰਿਗੋਬਿੰਦਪੁਰ, 21 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਮੁਤੱਲਕ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸਵੰਬਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਧਿਆਪਕ ਵਰਗ 'ਚ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ-ਅਧਿਆਪਕ ਦਲ

ਤਰਸੇਮ ਪਾਲ ਸ਼ਰਮਾ, ਰਵਿੰਦਰਜੀਤ ਸਿੰਘ ਪੰਨੂੰ, ਬਾਬਾ ਤਾਰਾ ਸਿੰਘ ਬਟਾਲਾ, 21 ਮਾਰਚ (ਕਾਹਲੋਂ)-ਪੰਜਾਬ ਸਰਕਾਰ ਦੁਆਰਾ ਸਿੱਖਿਆ ਵਰਗ ਪ੍ਰਤੀ ਪਿਛਲੇ ਇਕ ਸਾਲ ਤੋਂ ਅਪਣਾਈਆਂ ਗਈਆਂ ਨੀਤੀਆਂ ਨਿਰਾਸ਼ਾਜਨਕ ਸਾਬਤ ਹੋਣ ਕਾਰਨ ਅਧਿਆਪਕ ਵਰਗ ਵਿਚ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਮੁਹੱਲਾ ਕਮੇਟੀ ਵਲੋਂ ਗਰੀਬ ਵਿਧਵਾ ਦੀ ਕੀਤੀ ਮਾਲੀ ਮਦਦ

ਕਲਾਨੌਰ, 21 ਮਾਰਚ (ਪੁਰੇਵਾਲ)-ਸਥਾਨਕ ਕਸਬੇ 'ਚ ਬਾਬਾ ਬੰਦਾ ਸਿੰਘ ਬਹਾਦਰ ਮੁਹੱਲਾ ਨਿਵਾਸੀ ਕਮੇਟੀ ਦੀ ਮਦਦ ਨਾਲ ਗਰੀਬ ਪਰਿਵਾਰ ਦੀ ਵਿਧਵਾ ਦੀ ਮਾਲੀ ਮਦਦ ਕਰਕੇ ਇੰਨਸਾਨੀਅਤ ਦੀ ਮਿਸਾਲ ਪੈਦਾ ਕੀਤਾ ਹੈ | ਇਸ ਸਬੰਧੀ ਕਮੇਟੀ ਆਗੂ ਤੇ ਆਪਣਾ ਪੰਜਾਬ ਪਾਰਟੀ ਦੇ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਘੱਟ ਵਿਕਸਤ ਬੱਚਿਆਂ ਉੱਪਰ ਸੈਮੀਨਾਰ ਕਰਵਾਇਆ

ਬਟਾਲਾ, 21 ਮਾਰਚ (ਸੁਖਦੇਵ ਸਿੰਘ)-ਭਾਰਤ 'ਚ ਇਕ ਹਜ਼ਾਰ ਬੱਚਿਆਂ ਪਿੱਛੇ ਇੱਕ ਬੱਚਾ ਘੱਟ ਬੁੱੱਧੀ ਤੇ ਮਾਨਸਿਕ ਤੌਰ 'ਤੇ ਘੱਟ ਵਿਕਸਤ ਪੈਦਾ ਹੁੰਦਾ ਹੈ | ਪੂਰੇ ਦੇਸ਼ 'ਚ ਮਾਨਸਿਕ ਤੌਰ 'ਤੇ ਘੱਟ ਵਿਕਸਤ ਬੱਚਿਆਂ ਦੀ ਗਿਣਤੀ ਚਾਰ ਲੱਖ ਤੋਂ ਜ਼ਿਆਦਾ ਹੈ | ਉਪਰੋਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਭਗਤ ਰਵਿਦਾਸ ਦੀ ਯਾਦ 'ਚ ਹੋਣ ਵਾਲੇ ਗੁਰਮਤਿ ਸਮਾਗਮ 'ਚ ਸੰਗਤ ਹੁੰਮ-ਹੁਮਾ ਕੇ ਪਹੁੰਚੇ-ਗਿਆਨੀ ਹਰਨਾਮ ਸਿੰਘ ਖ਼ਾਲਸਾ

ਬਟਾਲਾ, 21 (ਕਾਹਲੋਂ)-ਸਿੱਖ ਧਰਮ ਅੰਦਰ ਰਵਿਦਾਸੀਆ ਭਾਈਚਾਰੇ ਦਾ ਬਹੁਤ ਮਾਣਮੱਤਾ ਇਤਿਹਾਸ ਹੈ, ਜਿਸ ਨੂੰ ਉਜਾਗਰ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਨਾਮਜ਼ਦ ਮੈਂਬਰ ਮੈਡਮ ਇੰਦਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਸਵਾਗਤ

ਕਲਾਨੌਰ, 21 ਮਾਰਚ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਰੋਕਥਾਮ ਐਕਟ 1989 ਰੂਲ 17 ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ 'ਚ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਟੈਲੀਫੋਨ ਐਕਸਚੇਂਜ ਕੋਟਲੀ ਸੂਰਤ ਮੱਲ੍ਹੀ ਦਾ ਮੰਦਾ ਹਾਲ ਹੋਣ ਕਰਕੇ ਖ਼ਪਤਕਾਰ ਪ੍ਰੇਸ਼ਾਨ
ਤਿੰਨ ਦਿਨਾਂ ਤੋਂ ਟੈਲੀਫੋਨ ਤੇ ਇੰਟਰਨੈੱਟ ਸੇਵਾ ਠੱਪ

ਕੋਟਲੀ ਸੂਰਤ ਮੱਲ੍ਹੀ, 21 ਮਾਰਚ (ਕੁਲਦੀਪ ਸਿੰਘ ਨਾਗਰਾ)-ਟੈਲੀਫ਼ੋਨ ਐਕਸਚੇਂਜ ਕੋਟਲੀ ਸੂਰਤ ਮੱਲ੍ਹੀ ਦਾ ਮੰਦਾ ਹਾਲ ਹੋਣ ਕਰਕੇ ਇਲਾਕੇ ਦੇ ਖ਼ਪਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪਿਛਲੇ ਤਿੰਨ ਦਿਨਾਂ ਤੋਂ ਇਲਾਕੇ ਅੰਦਰ ਟੈਲੀਫ਼ੋਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਸੰਪੰਨ

ਹਰਚੋਵਾਲ, 21ਮਾਰਚ (ਢਿੱਲੋਂ)-ਵਿੱਦਿਆ ਦੇ ਖੇਤਰ 'ਚ ਚਾਨਣ ਮੁਨਾਰੇ ਵਜੋਂ ਸਾਬਤ ਹੋਏ ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ | ਇਸ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਵਿੰਦਰ ...

ਪੂਰੀ ਖ਼ਬਰ »

ਇਰਾਕ ਵਿਚ ਮਾਰੇ ਭਾਰਤੀਆਂ ਦੇ ਪਰਿਵਾਰਾਂ ਦੀ ਕੇਂਦਰ ਅਤੇ ਸੂਬਾ ਸਰਕਾਰ ਮਦਦ ਕਰੇ-ਰੰਧਾਵਾ

ਧਾਰੀਵਾਲ, 21 ਮਾਰਚ (ਸਵਰਨ ਸਿੰਘ)-ਭਾਰਤ ਦੇ 39 ਨਾਗਰਿਕਾਂ ਦੀ ਇਰਾਕ ਵਿਚ ਮਾਰੇ ਜਾਣ ਦੀ ਮੰਦਭਾਗੀ ਘਟਨਾ ਨਾਲ ਸਮੁੱਚੇ ਦੇਸ਼ ਅੰਦਰ ਸੋਕ ਦੀ ਲਹਿਰ ਫੈਲ ਗਈ ਹੈ, ਪਰ ਕੇਂਦਰ ਸਰਕਾਰ ਦੀ ਨਕਾਮੀ ਕਾਰਨ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ ਗਈ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ...

ਪੂਰੀ ਖ਼ਬਰ »

ਕੋਹਾਲੀ ਵਾਸੀਆਂ ਦਾ ਵਫ਼ਦ ਐਸ.ਐਸ.ਪੀ. ਬਟਾਲਾ ਨੂੰ ਮਿਲਿਆ

ਬਟਾਲਾ, 21 ਮਾਰਚ (ਸੁਖਦੇਵ ਸਿੰਘ)-ਪੁਲਿਸ ਥਾਣਾ ਘੁਮਾਣ 'ਚ ਪੈਂਦੇ ਕੋਹਾਲੀ ਦੇ ਵਾਸੀਆਂ ਦਾ ਇਕ ਵਫ਼ਦ ਅੱਜ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਸੁਖਵਿੰਦਰ ਮਸੀਹ ਪੁੱਤਰ ਵੱਸਣ ਮਸੀਹ ਅਤੇ ਹਰਜਿੰਦਰ ਕੌਰ ਪਤਨੀ ਸੁਖਦੇਵ ਸਿੰਘ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਕੰਵਲਜੀਤ ਸਿੰਘ ਰੂਪੋਵਾਲੀ ਦੇ ਪਰਿਵਾਰ ਕੋਲ ਅਫ਼ਸੋਸ ਲਈ ਪਹੁੰਚੇ ਡੀ.ਸੀ. ਗੁਰਦਾਸਪੁਰ

ਕਾਲਾ ਅਫਗਾਨਾ/ਫਤਹਿਗੜ੍ਹ ਚੂੜੀਆਂ, 21 ਮਾਰਚ (ਰੰਧਾਵਾ/ਫੁੱਲ)-39 ਭਾਰਤੀਆਂ ਦੇ ਨਾਲ ਇਰਾਕ ਵਿਚ ਮਾਰੇ ਗਏ ਪਿੰਡ ਰੂਪੋਵਾਲੀ ਦੇ ਕੰਵਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਦਾ ਪ੍ਰਗਟਾਵਾ ਕਰਨ ਲਈ ਅੱਜ ਗੁਰਦਾਸਪੁਰ ਦੇ ਡੀ.ਸੀ. ਗੁਰਲਵਲੀਨ ਸਿੰਘ, ਐਸ.ਐਸ.ਪੀ. ...

ਪੂਰੀ ਖ਼ਬਰ »

ਗੁੱਡਵਿਲ ਸਕੂਲ ਦੇ ਵਿਦਿਆਰਥੀਆਂ ਵਲੋਂ ਮੈਥ/ਸਾਇੰਸ ਓਲੰਪੀਆਡ ਪ੍ਰੀਖਿਆ 'ਚ ਸ਼ਾਨਦਾਰ ਪ੍ਰਾਪਤੀ

ਬਟਾਲਾ, 21 ਮਾਰਚ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ, ਢਡਿਆਲਾ ਨੱਤ (ਸੀ.ਬੀ.ਐਸ.ਈ.) ਦੇ 18 ਵਿਦਿਆਰਥੀਆਂ ਵਲੋਂ ਇਸ ਸਾਲ ਬ੍ਰੇਨ ਮੈਪਿੰਗ ਅਕੈਡਮੀ ਹੈਦਰਾਬਾਦ ਵਲੋਂ ਲਈ ਗਈ ਸਾਇੰਸ ਅਤੇ ਮੈਥਸ ਓਲੰਪੀਆਡ ਪ੍ਰੀਖਿਆ 'ਚ ਮੈਰਿਟ ਸਰਟੀਫਿਕੇਟ ਹਾਸਲ ਕੀਤੇ | ਪਿ੍ੰ: ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ 12858 ਵਲੰਟੀਅਰਜ਼ ਨੇ ਕਰਵਾਈ ਰਜਿਸਟਰੇਸ਼ਨ

ਗੁਰਦਾਸਪੁਰ, 21 ਮਾਰਚ (ਆਰਿਫ਼)-ਪੰਜਾਬ ਸਰਕਾਰ ਵਲੋਂ ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਨਸ਼ਾ ਰੋਕੂ ਅਫ਼ਸਰ (ਡੈਪੋ) ਮੁਹਿੰਮ ਤਹਿਤ ਜ਼ਿਲੇ੍ਹ ਅੰਦਰ 12858 ਵਲੰਟੀਅਰਾਂ ਨੇ ਰਜਿਸਟਰੇਸ਼ਨ ਕਰਵਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਤੇਜ਼ ਹਨੇਰੀ-ਝੱਖੜ ਨੇ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛਾਈ

ਕੋਟਲੀ ਸੂਰਤ ਮੱਲ੍ਹੀ, 21 ਮਾਰਚ (ਕੁਲਦੀਪ ਸਿੰਘ ਨਾਗਰਾ)-ਬੀਤੀ ਰਾਤ ਤੋਂ ਚੱਲ ਰਹੇ ਤੇਜ਼ ਹਨੇਰੀ ਝੱਖੜ ਤੇ ਮੀਹ ਕਰਕੇ ਸਿੱਟੇ 'ਤ ਗਈ ਕਣਕ ਦੀ ਫ਼ਸਲ ਨੰੂ ਜਮੀਨ 'ਤੇ ਵਿਛ ਗਈ ਹੈ, ਜਿਸ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 21 ਮਾਰਚ (ਆਰਿਫ਼)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਜਸਬੀਰ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਾ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਥਾਣਾ ਫਤਹਿਗੜ੍ਹ ਚੂੜੀਆਂ ਤੋਂ ਕੁਝ ਮੀਟਰ ਦੀ ਦੂਰੀ 'ਤੇ ਦੁਕਾਨ 'ਚ ਚੋਰੀ

ਫਤਹਿਗੜ੍ਹ ਚੂੜੀਆਂ, 21 ਮਾਰਚ (ਬਾਠ, ਫੁੱਲ)-ਬੀਤੀ ਰਾਤ ਥਾਣਾ ਫਤਹਿਗੜ੍ਹ ਚੂੜੀਆਂ ਦੀ ਕੁਝ ਮੀਟਰ ਦੂਰ ਡੇਰਾ ਰੋਡ ਨਜ਼ਦੀਕ ਚੁੰਗੀ ਤੋਂ ਚੋਰ ਡਾਕਟਰ ਦੀ ਦੁਕਾਨ ਦਾ ਕਟਰ ਨਾਲ ਸ਼ਟਰ ਕੱਟ ਕੇ ਅੰਦਰੋ ਸਾਮਾਨ ਅਤੇ ਨਕਦੀ ਲੈ ਕੇ ਫਰਾਰ ਹੋ ਗਏ | ਇਸ ਸਬੰਧੀ ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਵਰਲਡ ਓਰਲ ਹੈਲਥ ਡੇਅ ਮਨਾਇਆ

ਦੀਨਾਨਗਰ, 21 ਮਾਰਚ (ਸੋਢੀ/ਸੰਧੂ/ਸ਼ਰਮਾ)-ਇੰਡੀਅਨ ਡੈਂਟਲ ਐਸੋਸੀਏਸ਼ਨ ਅਤੇ ਸੀ.ਐੱਚ.ਸੀ ਸਿੰਘੋਵਾਲ ਵਲੋਂ ਵਰਲਡ ਓਰਲ ਹੈਲਥ ਡੇਅ ਸਥਾਨਿਕ ਕੁਸ਼ਟ ਆਸ਼ਰਮ ਵਿਖੇ ਮਨਾਇਆ ਗਿਆ | ਇਸ ਮੌਕੇ ਦੰਦਾਂ ਦੇ ਮਾਹਿਰ ਡਾ: ਸੁਖਵਿੰਦਰ ਸੁੱਖੀ ਅਤੇ ਹੋਰ ਡਾਕਟਰਾਂ ਵਲੋਂ ਕੁਸ਼ਟ ...

ਪੂਰੀ ਖ਼ਬਰ »

ਇੰਡੋ-ਬੰਗਲਾ ਦੇਸ਼ ਪਹਿਲੀ ਅਥਲੈਟਿਕਸ ਮੀਟ ਦੇ ਜੇਤੂ ਮਾਸਟਰ ਸਰਬਜੀਤ ਸਿੰਘ ਕਾਹਲੋਂ ਦਾ ਸਨਮਾਨ

ਬਟਾਲਾ, 21 ਮਾਰਚ (ਬੁੱਟਰ)-ਮਾਸਟਰ ਸਰਬਜੀਤ ਸਿੰਘ ਕਾਹਲੋਂ ਵਾਸੀ ਕਲਾਨੌਰ ਹਾਲ ਵਾਸੀ ਉਜਾਗਰ ਨਗਰ ਬਟਾਲਾ ਦੇ ਨਹਿਰੂ ਸਟੇਡੀਅਮ ਦਿੱਲੀ ਵਿਖੇ ਮਾਸਟਰਜ਼ ਐਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈ ਗਈ ਇੰਡੋ-ਬੰਗਲਾ ਦੇਸ਼ ਮਾਸਟਰਜ਼ ਪਹਿਲੀ ਐਥਲੈਟਿਕਸ ਮੀਟ ਦੇ 65 ...

ਪੂਰੀ ਖ਼ਬਰ »

ਸੈਲਫ਼ ਹੈਲਪ ਗਰੁੱਪਾਂ ਦੀ ਸਿਖਲਾਈ ਸ਼ੁਰੂ ਕਰਨ ਸਬੰਧੀ ਵਿਸ਼ੇਸ਼ ਪ੍ਰੋਗਰਾਮ

ਬਟਾਲਾ, 21 ਮਾਰਚ (ਕਾਹਲੋਂ)-ਬਟਾਲਾ ਦੇ ਵਾਰਡ ਨੰ: 33 'ਚ ਬਣਾਏ ਗਏ 15 ਸੈਲਫ਼ ਹੈਲਪ ਗਰੁੱਪਾਂ 'ਚ ਸਿਖਲਾਈ ਦੇਣ ਦੀ ਸ਼ੁਰੂਆਤ ਕਰਨ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਪ੍ਰਧਾਨ ਸ੍ਰੀ ਨਰੇਸ਼ ਮਹਾਜਨ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫੋਰਮ ਦੀ ਬੈਠਕ ਹੋਈ

ਬਟਾਲਾ, 21 (ਬੁੱਟਰ)-ਸਥਾਨਕ ਪੈਰਾਮਾਊਟ ਹੋਟਲ ਵਿਖੇ ਬੁੱਧੀਜੀਵੀ ਤੇ ਸੀਨੀ: ਸਿਟੀਜਨ ਫੋਰਮ ਦੀ ਵਿਸ਼ੇਸ਼ ਬੈਠਕ ਸੇਵਾ ਮੁਕਤ ਪਿ੍ੰ: ਹਰਬੰਸ ਸਿੰਘ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਬੁੱਧੀਜੀਵੀਆਂ ਨੇ ਪਿੰਡਾਂ ਤੇ ਸ਼ਹਿਰਾਂ 'ਚ ਵੱਧ ਰਹੇ ਆਵਾਰਾ ਤੇ ਖੂਖਾਰੂ ਕੁੱਤਿਆਂ ...

ਪੂਰੀ ਖ਼ਬਰ »

ਗਰੀਬ ਅਤੇ ਲੋੜਵੰਦ ਲੜਕੀ ਦਾ ਅਨੰਦ ਕਾਰਜ ਕਰਵਾਇਆ

ਭੈਣੀ ਮੀਆਂ ਖਾਂ, 21 ਮਾਰਚ (ਹਰਭਜਨ ਸਿੰਘ ਸੈਣੀ)-ਜੇ.ਪੀ. ਪੈਲੇਸ ਚੱਕ ਸਰੀਫ਼ ਦੇ ਮਾਲਕ ਤੇ ਸਮਾਜ ਸੇਵੀ ਆਗੂ ਸੁੱਚਾ ਸਿੰਘ ਯਿਸਸਚੇਰੀ ਟੇਬਲ ਸੋਸ਼ਲ ਸਰਵਿਸ ਪਿੰਡ ਚੱਕ ਸਰੀਫ ਵਲੋਂ ਗਰੀਬ ਤੇ ਲੋੜਵੰਦ ਲੜਕੀ ਦਾ ਆਨੰਦ ਕਾਰਜ ਕਰਵਾਇਆ ਗਿਆ | ਇਸ ਸਬੰਧੀ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਏ.ਐਾਡ.ਐਮ. ਇੰਸਟੀਚਿਊਟ ਵਿਖੇ ਸਟਰੈੱਸ ਮੈਨੇਜਮੈਂਟ ਵਿਸ਼ੇ 'ਤੇ ਸੈਮੀਨਾਰ ਲਗਾਇਆ

ਪਠਾਨਕੋਟ, 21 ਮਾਰਚ (ਆਰ. ਸਿੰਘ)-ਏ.ਐਾਡ.ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਾਡ ਟੈਕਨਾਲੋਜੀ ਪਠਾਨਕੋਟ ਵਿਖੇ ਇੰਸਟੀਚਿਊਟ ਦੇ ਪ੍ਰਧਾਨ ਮੋਹਿਤ ਮਹਾਜਨ, ਉਪ ਪ੍ਰਧਾਨ ਅਕਸ਼ੈ ਮਹਾਜਨ, ਜਨਰਲ ਸਕੱਤਰ ਸੋਨੂੰ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਡਾ: ਰੇਣੂਕਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸਬੰਧੀ ਇਕੱਤਰਤਾ

ਬਟਾਲਾ, 21 ਮਾਰਚ (ਹਰਦੇਵ ਸਿੰਘ ਸੰਧੂ)-ਸਰਹੱਦੀ ਲੋਕ ਸੇਵਾ ਸੰਮਤੀ ਪੰਜਾਬ ਇਕਾਈ ਬਟਾਲਾ ਦੀ ਇਕ ਅਹਿਮ ਇੱਕਤਰਤਾ ਸ਼ਹਿਰੀ ਪ੍ਰਧਾਨ ਵਰਿੰਦਰ ਸਿੰਘ ਕੁਮਾਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਮੰਤਰੀ ਰਵੀ ਭੂਸ਼ਨ, ਰਕੇਸ਼ ਮਲਹੋਤਰਾ, ਸ਼ਹਿਰੀ ਉਪ ਮੰਡਲ ਪ੍ਰਧਾਨ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਮਾਈ ਭਾਗੋ, ਜੇ.ਈ.ਈ, ਨੀਟ ਦੇ ਕਰੈਸ਼ ਕੋਰਸ 22 ਮਾਰਚ ਤੋਂ

ਗੁਰਦਾਸਪੁਰ, 21 ਮਾਰਚ (ਆਲਮਬੀਰ ਸਿੰਘ)-ਸਥਾਨਿਕ ਐਜੂਕੇਸ਼ਨ ਵਰਲਡ ਸੈਂਟਰ ਵਿਖੇ ਮਾਈ ਭਾਗੋ, ਏ.ਐਫ਼.ਪੀ.ਆਈ, ਜੇ.ਈ.ਈ, ਨੀਟ, ਬੀ.ਐਸ.ਸੀ ਐਗਰੀਕਲਚਰ, ਬੀ.ਐਸ.ਸੀ ਨਰਸਿੰਗ ਅਤੇ ਬੀ.ਵੀ.ਐਸ.ਸੀ ਦੇ ਕਰੈਸ਼ ਕੋਰਸ ਦੇ ਬੈਚ 22 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਸੈਂਟਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਸਕੂਲ 'ਚ ਸਫ਼ਾਈ ਅਭਿਆਨ ਚਲਾਇਆ

ਸ੍ਰੀ ਹਰਿਗੋਬਿੰਦਪੁਰ, 21 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ: ਸ: ਸੈਕੰ: ਸਕੂਲ ਲੜਕਿਆਂ 'ਚ ਆਸ-ਪਾਸ ਪਈ ਗੰਦਗੀ ਦੇ ਢੇਰਾਂ ਦੀ ਸਫ਼ਾਈ ਕਰਨ ਦਾ ਉਪਰਾਲਾ ਕੀਤਾ ਗਿਆ | ਸਕੂਲ ਦੇ ਬਾਹਰਵਾਰ ਨਗਰ ਕੌਾਸਲ ਕਮੇਟੀ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਹਰਜੀਤ ...

ਪੂਰੀ ਖ਼ਬਰ »

ਬੀ.ਐਸ.ਐਫ. ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਕਾਬੂ ਕੀਤਾ ਵਿਅਕਤੀ ਕੀਤਾ ਪੁਲਿਸ ਹਵਾਲੇ

ਕਲਾਨੌਰ, 21 ਮਾਰਚ (ਪੁਰੇਵਾਲ/ਕਾਹਲੋਂ)-ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਸੁਰੱਖਿਆ ਲਈ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਵਲੋਂ ਅੱਜ ਸਵੇਰੇ ਤੜਕਸਾਰ ਬੀ.ਓ.ਪੀ. ਬੋਹੜਵਡਾਲਾ ਨੇੜਿਓ ਇਕ ਵਿਅਕਤੀ ਨੂੰ ਭੇਦਭਰੀ ਹਾਲਤ 'ਚ ਕਾਬੂ ਕਰਨ ਦੀ ਖ਼ਬਰ ਹੈ | ਬੀ.ਐਸ.ਐਫ. ਵਲੋਂ ਕਾਬੂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ 9ਵਾਂ ਦੋ ਰੋਜ਼ਾ ਹਾਕੀ ਟੂਰਨਾਮੈਂਟ

ਸ੍ਰੀ ਹਰਿਗੋਬਿੰਦਪੁਰ, 21 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ: ਸ: ਸੈਕੰ: ਸਕੂਲ ਲੜਕਿਆਂ ਦੇ ਖੇਡ ਮੈਦਾਨ 'ਚ ਸਵ: ਲਾਲਾ ਬਿਸ਼ਨਦਾਸ ਭੱਲਾ ਦੀ ਯਾਦ 'ਚ ਦੋ ਰੋਜ਼ਾ 9ਵਾਂ ਹਾਕੀ ਟੂਰਨਾਮੈਂਟ 29, 30 ਤਰੀਕ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੁਤੱਲਕ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਵਿਧਾਨ ਸਭਾ ਘਿਰਾਓ 'ਚ ਕਾਕੀ ਵਲੋਂ ਲੜੇ ਸੰਘਰਸ਼ ਦੀ ਸ਼ਲਾਘਾ

ਬਟਾਲਾ, 21 ਮਾਰਚ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਯੂਥ ਆਗੂ ਅਜੀਤ ਸਿੰਘ ਰਾਣਾ ਰਾਏਚੱਕ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ: ਸਰਬਜੀਤ ਸਿੰਘ ਜਾਗੋਵਾਲ ਦੀ ਅਗਵਾਈ 'ਚ ਹੋਈ, ਜਿਸ 'ਚ ਵਰਕਰਾਂ ਨੇ ਬੀਤੇ ਕੱਲ੍ਹ ਸ: ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਬੱਚਿਆਂ ਲਈ ਖਿੱਚ ਦਾ ਕੇਂਦਰ ਬਣਿਆ ਬੇ੍ਰਨੀ ਬੀਅਰ ਇੰਟਰਨੈਸ਼ਨਲ ਸਕੂਲ

ਗੁਰਦਾਸਪੁਰ, 21 ਮਾਰਚ (ਆਰਿਫ਼)-ਬ੍ਰੇਨੀ ਬੀਅਰ ਇੰਟਰਨੈਸ਼ਨਲ ਸਕੂਲ ਬੱਚਿਆਂ ਲਈ ਖਿੱਚ ਦਾ ਕੇਂਦਰ ਬਣਦਾ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਚੇਅਰਮੈਨ ਡਾ: ਸੰਜੀਵ ਸਰਪਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਂ ਦੀ ਲੋੜ ਨੰੂ ਦੇਖਦਿਆਂ ਆਧੁਨਿਕ ਕਿਸਮ ਦੀ ...

ਪੂਰੀ ਖ਼ਬਰ »

ਸਸਤਾ ਅਨਾਜ ਸਕੀਮ ਤਹਿਤ ਬੀ.ਪੀ.ਐਲ. ਧਾਰਕਾਂ ਨੂੰ ਕਣਕ ਵੰਡੀ

ਧਾਰੀਵਾਲ, 21 ਮਾਰਚ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਬੀ.ਪੀ.ਐਲ. ਕਾਰਡਧਾਰਕਾਂ ਨੂੰ ਸਸਤਾ ਅਨਾਜ ਸਕੀਮ ਤਹਿਤ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਪਿੰਡ ਰਣੀਆਂ ਵਿਖੇ 6-6 ਮਹੀਨੇ ਦੀ ਕਣਕ ਵੰਡੀ ਗਈ, ਜਿਸ ਵਿਚ ਐਡਵੋਕੇਟ ਰਾਕੇਸ਼ ਰਣੀਆਂ, ਸਰਦਾਰੀ ਲਾਲ, ...

ਪੂਰੀ ਖ਼ਬਰ »

ਹਜ਼ਾਰਾਂ ਮੁਲਾਜ਼ਮ ਅੱਜ ਵਿਧਾਨ ਸਭਾ ਘਿਰਾਓ 'ਚ ਹੋਣਗੇ ਸ਼ਾਮਿਲ

ਗੁਰਦਾਸਪੁਰ, 21 ਮਾਰਚ (ਆਰਿਫ਼)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਸਮੂਹ ਮੁਲਾਜ਼ਮ ਵਿਧਾਨ ਸਭਾ ਦਾ ਅੱਜ ਘਿਰਾਓ ਕਰਨਗੇ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »

ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਵਰਲਡ ਓਰਲ ਹੈਲਥ ਡੇਅ ਮਨਾਇਆ

ਗੁਰਦਾਸਪੁਰ, 21 ਮਾਰਚ (ਸੁਖਵੀਰ ਸਿੰਘ ਸੈਣੀ)-ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਪ੍ਰਧਾਨ ਡਾ: ਜੇ.ਬੀ.ਐਸ.ਰਿਆੜ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਵਰਲਡ ਓਰਲ ਹੈਲਥ ਡੇਅ ਮਨਾਇਆ ਗਿਆ | ਜਿਸ ਵਿਚ ਡਾਈਟ ਦੇ ਸਟਾਫ਼ ਤੋਂ ਇਲਾਵਾ ਈ.ਟੀ.ਟੀ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਦੇ ਸਹਾਇਕ ਸੁਪਰਡੈਂਟ ਰਤਨ ਸਿੰਘ ਚੀਮਾ ਦੀ ਮੌਤ 'ਤੇ ਅਫ਼ਸੋਸ ਦਾ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 21 ਮਾਰਚ (ਐਮ.ਐਸ. ਫੁੱਲ)-ਬੀਤੇ ਦਿਨ ਪੀ.ਡਬਲਯੂ.ਡੀ. ਦੇ ਸਹਾਇਕ ਸੁਪਰਡੈਂਟ ਰਤਨ ਸਿੰਘ ਚੀਮਾ ਫਤਹਿਗੜ੍ਹ ਚੂੜੀਆਂ, ਜੋ ਅੰਮਿ੍ਤਸਰ ਵਿਖੇ ਡਿਊਟੀ ਕਰਦੇ ਸਨ, ਦੀ ਅਚਾਨਕ ਮੌਤ ਹੋ ਜਾਣ ਕਰਕੇ ਸਮੂਹ ਪਰਿਵਾਰ ਨੂੰ ਵੱਡਾ ਸਦਮਾ ਪਹੁੰਚਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਬਲਾਕ ਕਲਾਨੌਰ 'ਚ 27 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਖਸਰਾ ਟੀਕੇ ਲਗਾਏ ਜਾਣਗੇ-ਡਾ. ਅਠਵਾਲ

ਬਟਾਲਾ, 21 ਮਾਰਚ (ਕਾਹਲੋਂ)-ਸਿਹਤ ਵਿਭਾਗ ਦੇ ਅਪ੍ਰੈਲ ਮਹੀਨੇ 'ਚ ਸ਼ੁਰੂ ਵਾਲੀ ਖਸਰਾ-ਰੁਬੈਲਾ ਮੁਹਿੰਮ ਦੇ ਸਬੰਧ 'ਚ ਸੀਨੀ: ਮੈਡੀਕਲ ਅਫ਼ਸਰ, ਡਾ: ਲਖਵਿੰਦਰ ਸਿੰਘ ਅਠਵਾਲ ਵਲੋਂ ਪਿੰਡ ਧੀਦੋਵਾਲ ਦੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਅਕੈਡਮੀ 'ਚ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਪ ਕੋਰਟ ਦੌਰਾਨ ਚਾਰ ਹਵਾਲਾਤੀਆਂ ਨੰੂ ਕੀਤਾ ਰਿਹਾਅ

ਗੁਰਦਾਸਪੁਰ, 21 ਮਾਰਚ (ਆਰਿਫ਼)-ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਰਵਿੰਦਰਜੀਤ ਸਿੰਘ ਵਲੋਂ ਕੇਂਦਰੀ ਜੇਲ੍ਹ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਕੋਰਟ ਵਿਚ ਚਾਰ ਹਵਾਲਾਤੀਆਂ ਨੰੂ ਪਰਸਨਲ ਬੋਂਡ 'ਤੇ ਰਿਹਾਅ ਕੀਤਾ ਗਿਆ | ਇਸ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ

ਕਾਦੀਆਂ, 21 ਮਾਰਚ (ਕੁਲਵਿੰਦਰ ਸਿੰਘ)-'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਕਾਦੀਆਂ ਵਲੋਂ ਜਾਗਰੂਕਤਾ ਵੈਨ ਬਲਾਕ ਕਾਦੀਆਂ ਦੇ ਪਿੰਡਾਂ ਵਿੱਚ ਲੋਕਾਂ ਨੂੰ ਧੀਆਂ ਦੇ ਜਨਮ ਤੇ ਉਨ੍ਹਾਂ ਦੀ ਸਿੱਖਿਆ ਲਈ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

23 ਨੂੰ ਹੋਣ ਵਾਲੇ ਨਸ਼ਾ ਰੋਕੂ ਜਾਗਰੂਕ ਪ੍ਰੋਗਰਾਮ ਸਬੰਧੀ ਐਸ.ਡੀ.ਐਮ. ਵਲੋਂ ਵੱਖ-ਵੱਖ ਅਧਿਕਾਰੀਆਂ, ਕੌ ਾਸਲਰਾਂ ਨਾਲ ਮੀਟਿੰਗ

ਡੇਸਰਾ ਬਾਬਾ ਨਾਨਕ, 21 ਮਾਰਚ (ਹੀਰਾ ਸਿੰਘ ਮਾਂਗਟ)-23 ਮਾਰਚ ਨੂੰ ਕਰਵਾਏ ਜਾਣ ਵਾਲੇ ਯੁਵਾ ਸ਼ਕਤੀ ਦਿਵਸ ਪ੍ਰੋਗਰਾਮ ਸਬੰਧੀ ਅੱਜ ਸ੍ਰੀ ਵਿਜੇ ਸਿਆਲ ਐਸ.ਡੀ.ਐਮ. ਡੇਰਾ ਬਾਬਾ ਨਾਨਕ ਵਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਕੌਾਸਲਰਾਂ ਨਾਲ ਇਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕ ਹਿਤੂ ਯੋਜਨਾਵਾਂ ਨੂੰ ਹੌਲੀ-ਹੌਲੀ ਬੰਦ ਕਰ ਰਹੀ ਹੈ-ਐਡਵੋਕੇਟ ਭਾਟੀਆ

ਬਟਾਲਾ, 21 ਮਾਰਚ (ਸੁਖਦੇਵ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਰਨੀ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਬਟਾਲਾ ਦੇ ਸਾਬਕਾ ਚੇਅ: ਐਡਵੇਕੇਟ ਸੁਰੇਸ਼ ਭਾਟੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ...

ਪੂਰੀ ਖ਼ਬਰ »

ਬੱਚਿਆਂ ਲਈ ਖਿੱਚ ਦਾ ਕੇਂਦਰ ਬਣਿਆ ਬੇ੍ਰਨੀ ਬੀਅਰ ਇੰਟਰਨੈਸ਼ਨਲ ਸਕੂਲ

ਗੁਰਦਾਸਪੁਰ, 21 ਮਾਰਚ (ਆਰਿਫ਼)-ਬ੍ਰੇਨੀ ਬੀਅਰ ਇੰਟਰਨੈਸ਼ਨਲ ਸਕੂਲ ਬੱਚਿਆਂ ਲਈ ਖਿੱਚ ਦਾ ਕੇਂਦਰ ਬਣਦਾ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਚੇਅਰਮੈਨ ਡਾ: ਸੰਜੀਵ ਸਰਪਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਂ ਦੀ ਲੋੜ ਨੰੂ ਦੇਖਦਿਆਂ ਆਧੁਨਿਕ ਕਿਸਮ ਦੀ ...

ਪੂਰੀ ਖ਼ਬਰ »

ਬੀ.ਐਸ.ਐਫ. ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਕਾਬੂ ਕੀਤਾ ਵਿਅਕਤੀ ਕੀਤਾ ਪੁਲਿਸ ਹਵਾਲੇ

ਕਲਾਨੌਰ, 21 ਮਾਰਚ (ਪੁਰੇਵਾਲ/ਕਾਹਲੋਂ)-ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਸੁਰੱਖਿਆ ਲਈ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਵਲੋਂ ਅੱਜ ਸਵੇਰੇ ਤੜਕਸਾਰ ਬੀ.ਓ.ਪੀ. ਬੋਹੜਵਡਾਲਾ ਨੇੜਿਓ ਇਕ ਵਿਅਕਤੀ ਨੂੰ ਭੇਦਭਰੀ ਹਾਲਤ 'ਚ ਕਾਬੂ ਕਰਨ ਦੀ ਖ਼ਬਰ ਹੈ | ਬੀ.ਐਸ.ਐਫ. ਵਲੋਂ ਕਾਬੂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ 9ਵਾਂ ਦੋ ਰੋਜ਼ਾ ਹਾਕੀ ਟੂਰਨਾਮੈਂਟ

ਸ੍ਰੀ ਹਰਿਗੋਬਿੰਦਪੁਰ, 21 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ: ਸ: ਸੈਕੰ: ਸਕੂਲ ਲੜਕਿਆਂ ਦੇ ਖੇਡ ਮੈਦਾਨ 'ਚ ਸਵ: ਲਾਲਾ ਬਿਸ਼ਨਦਾਸ ਭੱਲਾ ਦੀ ਯਾਦ 'ਚ ਦੋ ਰੋਜ਼ਾ 9ਵਾਂ ਹਾਕੀ ਟੂਰਨਾਮੈਂਟ 29, 30 ਤਰੀਕ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੁਤੱਲਕ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਸਕੂਲ 'ਚ ਸਫ਼ਾਈ ਅਭਿਆਨ ਚਲਾਇਆ

ਸ੍ਰੀ ਹਰਿਗੋਬਿੰਦਪੁਰ, 21 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ: ਸ: ਸੈਕੰ: ਸਕੂਲ ਲੜਕਿਆਂ 'ਚ ਆਸ-ਪਾਸ ਪਈ ਗੰਦਗੀ ਦੇ ਢੇਰਾਂ ਦੀ ਸਫ਼ਾਈ ਕਰਨ ਦਾ ਉਪਰਾਲਾ ਕੀਤਾ ਗਿਆ | ਸਕੂਲ ਦੇ ਬਾਹਰਵਾਰ ਨਗਰ ਕੌਾਸਲ ਕਮੇਟੀ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਹਰਜੀਤ ...

ਪੂਰੀ ਖ਼ਬਰ »

ਹਜ਼ਾਰਾਂ ਮੁਲਾਜ਼ਮ ਅੱਜ ਵਿਧਾਨ ਸਭਾ ਘਿਰਾਓ 'ਚ ਹੋਣਗੇ ਸ਼ਾਮਿਲ

ਗੁਰਦਾਸਪੁਰ, 21 ਮਾਰਚ (ਆਰਿਫ਼)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਸਮੂਹ ਮੁਲਾਜ਼ਮ ਵਿਧਾਨ ਸਭਾ ਦਾ ਅੱਜ ਘਿਰਾਓ ਕਰਨਗੇ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਦੇ ਸਹਾਇਕ ਸੁਪਰਡੈਂਟ ਰਤਨ ਸਿੰਘ ਚੀਮਾ ਦੀ ਮੌਤ 'ਤੇ ਅਫ਼ਸੋਸ ਦਾ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 21 ਮਾਰਚ (ਐਮ.ਐਸ. ਫੁੱਲ)-ਬੀਤੇ ਦਿਨ ਪੀ.ਡਬਲਯੂ.ਡੀ. ਦੇ ਸਹਾਇਕ ਸੁਪਰਡੈਂਟ ਰਤਨ ਸਿੰਘ ਚੀਮਾ ਫਤਹਿਗੜ੍ਹ ਚੂੜੀਆਂ, ਜੋ ਅੰਮਿ੍ਤਸਰ ਵਿਖੇ ਡਿਊਟੀ ਕਰਦੇ ਸਨ, ਦੀ ਅਚਾਨਕ ਮੌਤ ਹੋ ਜਾਣ ਕਰਕੇ ਸਮੂਹ ਪਰਿਵਾਰ ਨੂੰ ਵੱਡਾ ਸਦਮਾ ਪਹੁੰਚਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸਸਤਾ ਅਨਾਜ ਸਕੀਮ ਤਹਿਤ ਬੀ.ਪੀ.ਐਲ. ਧਾਰਕਾਂ ਨੂੰ ਕਣਕ ਵੰਡੀ

ਧਾਰੀਵਾਲ, 21 ਮਾਰਚ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਬੀ.ਪੀ.ਐਲ. ਕਾਰਡਧਾਰਕਾਂ ਨੂੰ ਸਸਤਾ ਅਨਾਜ ਸਕੀਮ ਤਹਿਤ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਪਿੰਡ ਰਣੀਆਂ ਵਿਖੇ 6-6 ਮਹੀਨੇ ਦੀ ਕਣਕ ਵੰਡੀ ਗਈ, ਜਿਸ ਵਿਚ ਐਡਵੋਕੇਟ ਰਾਕੇਸ਼ ਰਣੀਆਂ, ਸਰਦਾਰੀ ਲਾਲ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕ ਹਿਤੂ ਯੋਜਨਾਵਾਂ ਨੂੰ ਹੌਲੀ-ਹੌਲੀ ਬੰਦ ਕਰ ਰਹੀ ਹੈ-ਐਡਵੋਕੇਟ ਭਾਟੀਆ

ਬਟਾਲਾ, 21 ਮਾਰਚ (ਸੁਖਦੇਵ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਰਨੀ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਬਟਾਲਾ ਦੇ ਸਾਬਕਾ ਚੇਅ: ਐਡਵੇਕੇਟ ਸੁਰੇਸ਼ ਭਾਟੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ

ਕਾਦੀਆਂ, 21 ਮਾਰਚ (ਕੁਲਵਿੰਦਰ ਸਿੰਘ)-'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਕਾਦੀਆਂ ਵਲੋਂ ਜਾਗਰੂਕਤਾ ਵੈਨ ਬਲਾਕ ਕਾਦੀਆਂ ਦੇ ਪਿੰਡਾਂ ਵਿੱਚ ਲੋਕਾਂ ਨੂੰ ਧੀਆਂ ਦੇ ਜਨਮ ਤੇ ਉਨ੍ਹਾਂ ਦੀ ਸਿੱਖਿਆ ਲਈ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

23 ਨੂੰ ਹੋਣ ਵਾਲੇ ਨਸ਼ਾ ਰੋਕੂ ਜਾਗਰੂਕ ਪ੍ਰੋਗਰਾਮ ਸਬੰਧੀ ਐਸ.ਡੀ.ਐਮ. ਵਲੋਂ ਵੱਖ-ਵੱਖ ਅਧਿਕਾਰੀਆਂ, ਕੌ ਾਸਲਰਾਂ ਨਾਲ ਮੀਟਿੰਗ

ਡੇਸਰਾ ਬਾਬਾ ਨਾਨਕ, 21 ਮਾਰਚ (ਹੀਰਾ ਸਿੰਘ ਮਾਂਗਟ)-23 ਮਾਰਚ ਨੂੰ ਕਰਵਾਏ ਜਾਣ ਵਾਲੇ ਯੁਵਾ ਸ਼ਕਤੀ ਦਿਵਸ ਪ੍ਰੋਗਰਾਮ ਸਬੰਧੀ ਅੱਜ ਸ੍ਰੀ ਵਿਜੇ ਸਿਆਲ ਐਸ.ਡੀ.ਐਮ. ਡੇਰਾ ਬਾਬਾ ਨਾਨਕ ਵਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਕੌਾਸਲਰਾਂ ਨਾਲ ਇਕ ...

ਪੂਰੀ ਖ਼ਬਰ »

ਬਲਾਕ ਕਲਾਨੌਰ 'ਚ 27 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਖਸਰਾ ਟੀਕੇ ਲਗਾਏ ਜਾਣਗੇ-ਡਾ. ਅਠਵਾਲ

ਬਟਾਲਾ, 21 ਮਾਰਚ (ਕਾਹਲੋਂ)-ਸਿਹਤ ਵਿਭਾਗ ਦੇ ਅਪ੍ਰੈਲ ਮਹੀਨੇ 'ਚ ਸ਼ੁਰੂ ਵਾਲੀ ਖਸਰਾ-ਰੁਬੈਲਾ ਮੁਹਿੰਮ ਦੇ ਸਬੰਧ 'ਚ ਸੀਨੀ: ਮੈਡੀਕਲ ਅਫ਼ਸਰ, ਡਾ: ਲਖਵਿੰਦਰ ਸਿੰਘ ਅਠਵਾਲ ਵਲੋਂ ਪਿੰਡ ਧੀਦੋਵਾਲ ਦੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਅਕੈਡਮੀ 'ਚ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਪ ਕੋਰਟ ਦੌਰਾਨ ਚਾਰ ਹਵਾਲਾਤੀਆਂ ਨੰੂ ਕੀਤਾ ਰਿਹਾਅ

ਗੁਰਦਾਸਪੁਰ, 21 ਮਾਰਚ (ਆਰਿਫ਼)-ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਰਵਿੰਦਰਜੀਤ ਸਿੰਘ ਵਲੋਂ ਕੇਂਦਰੀ ਜੇਲ੍ਹ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਕੋਰਟ ਵਿਚ ਚਾਰ ਹਵਾਲਾਤੀਆਂ ਨੰੂ ਪਰਸਨਲ ਬੋਂਡ 'ਤੇ ਰਿਹਾਅ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦਿਸ਼ਾ ਸਾਹਿਤ ਮੰਚ ਪਠਾਨਕੋਟ ਦੀ ਹੋਈ ਮੀਟਿੰਗ

ਪਠਾਨਕੋਟ, 21 ਮਾਰਚ (ਸੰਧੂ)-ਦਿਸ਼ਾ ਸਾਹਿਤ ਮੰਚ ਪਠਾਨਕੋਟ ਦੀ ਇਕ ਮੀਟਿੰਗ ਮੰਚ ਦੇ ਪ੍ਰਧਾਨ ਡਾ. ਲੇਖਰਾਜ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਡਾ. ਲੇਖਰਾਜ ਨੇ ਦੱਸਿਆ ਕਿ 29 ਮਾਰਚ ਨੂੰ ਸਾਹਿਤਕਾਰ ਨਰੇਸ਼ ਦੀਨਾਨਗਰੀ ਵਲੋਂ ਪੰਡਿਤ ਰਾਮਭਜ ਦੱਤ ...

ਪੂਰੀ ਖ਼ਬਰ »

ਡਾ: ਅਨਿਲ ਗਰਗ ਨੇ ਗੰਭੀਰ ਜ਼ਖਮੀ ਨੌਜਵਾਨ ਨੂੰ ਦਿੱਤਾ ਨਵਾਂ ਜੀਵਨ

ਪਠਾਨਕੋਟ, 21 ਮਾਰਚ (ਆਰ. ਸਿੰਘ)- ਸਿੰਬਲ ਚੌਾਕ ਪਠਾਨਕੋਟ ਸਥਿਤ ਰਾਜ ਹਸਪਤਾਲ ਵਿਖੇ ਹਸਪਤਾਲ ਦੇ ਡਾ: ਅਨਿਲ ਗਰਗ ਨੇ ਐਕਸੀਡੈਂਟ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਨੌਜਵਾਨ ਦਾ ਇਲਾਜ ਕਰਕੇ ਉਸ ਦੀ ਜਾਨ ਬਚਾ ਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਪਠਾਨਕੋਟ ਵਿਖੇ ਮਨਾਇਆ ਜਾਵੇਗਾ ਯੂਥ ਇੰਪਾਵਰਮੈਂਟ ਦਿਵਸ-ਡਿਪਟੀ ਕਮਿਸ਼ਨਰ

ਪਠਾਨਕੋਟ, 21 ਮਾਰਚ (ਸੰਧੂ/ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ 23 ਮਾਰਚ ਨੂੰ ਪੂਰੇ ਪੰਜਾਬ ਅੰਦਰ ਯੂਥ ਇੰਪਾਵਰਮੈਂਟ ਦਿਵਸ ਵਜੋਂ ਮਨਾਇਆ ਜਾਇਆ ਕਰੇਗਾ | ਜਿਸ ਅਧੀਨ ਇਹ ਦਿਨ ਜ਼ਿਲ੍ਹਾ ਪਠਾਨਕੋਟ ਵਿਚ ਵੀ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵਲੋਂ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਪਠਾਨਕੋਟ, 21 ਮਾਰਚ (ਸੰਧੂ/ਆਸ਼ੀਸ਼ ਸ਼ਰਮਾ/ਚੌਹਾਨ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੇ ਝੰਡੇ ਹੇਠ ਪਠਾਨਕੋਟ ਜ਼ਿਲੇ੍ਹ ਦੀਆਂ ਅਧਿਆਪਕ ਜਥੇਬੰਦੀਆਂ ਐਲੀਮੈਂਟਰੀ ਟੀਚਰ ਯੂਨੀਅਨ, ਸਿੱਖਿਆ ਅਧਿਆਪਕ ਪ੍ਰੋਵਾਈਡਰ ਯੂਨੀਅਨ, ਈ.ਟੀ.ਟੀ ਯੂਨੀਅਨ, ਈ.ਜੀ.ਐੱਸ, ...

ਪੂਰੀ ਖ਼ਬਰ »

ਤੀਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ

ਪਠਾਨਕੋਟ, 21 ਮਾਰਚ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਤੀਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਤਾ ਗੱਦੀ ਦਿਵਸ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜੇ੍ਹ ਓਵਰਲੋਡ ਵਾਹਨ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਨਰੋਟ ਮਹਿਰਾ, 21 ਮਾਰਚ (ਸੁਰੇਸ਼ ਕੁਮਾਰ)-ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਿਆਂ ਦਾ ਗਰਾਫ਼ ਵਧਦਾ ਹੀ ਜਾ ਰਿਹਾ ਹੈ | ਇਹ ਹਾਦਸੇ ਪ੍ਰਸ਼ਾਸਨ ਅਤੇ ਲੋਕਾਂ ਦੀ ਬੇਪ੍ਰਵਾਹੀ ਕਾਰਨ ਵੱਧ ਰਹੇ ਹਨ | ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅੱਡਾ ਸਰਨਾ ...

ਪੂਰੀ ਖ਼ਬਰ »

ਨੀਮ-ਹਕੀਮਾਂ ਨੰੂ ਆਪਣੀਆਂ ਦੁਕਾਨਾਂ ਤੁਰੰਤ ਬੰਦ ਕਰਨ ਦੀ ਦਿੱਤੀ ਚਿਤਾਵਨੀ

ਪਠਾਨਕੋਟ, 21 ਮਾਰਚ (ਚੌਹਾਨ)-ਯੂਨਾਨੀ ਅਤੇ ਆਯੁਰਵੈਦਿਕ ਵਿਭਾਗ ਵਲੋਂ ਜ਼ਿਲ੍ਹਾ ਯੂਨਾਨੀ ਅਤੇ ਆਯੁਰਵੈਦਿਕ ਅਫ਼ਸਰ ਡਾ: ਕੁਲਵੰਤ ਕੌਰ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ 'ਚ ਸ਼ਾਮਿਲ ਡਾ: ਜਤਿੰਦਰ, ਡਾ: ਰਜਅੰਕ, ਅਕਵਿੰਦਰ ਕੌਰ ਸੁਪਰਡੈਂਟ, ਜਤਿਨ ਸ਼ਰਮਾ ਜੂਨੀਅਰ ਸਹਾਇਕ ...

ਪੂਰੀ ਖ਼ਬਰ »

ਸਡਮਾਲ ਬਰਾਦਰੀ ਦੀ ਸਾਲਾਨਾ ਮੇਲ ਅਤੇ ਮੇਲਾ ਸਮਾਪਤ

ਪਠਾਨਕੋਟ, 21 ਮਾਰਚ (ਆਰ. ਸਿੰਘ)-ਸਡਮਾਲ ਬਰਾਦਰੀ ਦੀ ਸਾਲਾਨਾ ਮੇਲ ਅਤੇ ਮੇਲਾ ਪਿੰਡ ਸੋਡਮੂ ਵਿਖੇ ਸਡਮਾਲ ਬਰਾਦਰੀ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਮੇਲੇ ਦੌਰਾਨ ਦੇਸ਼-ਵਿਦੇਸ਼ ਵਿਚ ਰਹਿਣ ਵਾਲੇ ਸਡਮਾਲ ਬਰਾਦਰੀ ਦੇ ਲੋਕਾਂ ਨੇ ਭਾਰੀ ਗਿਣਤੀ 'ਚ ਸ਼ਮੂਲੀਅਤ ਕੀਤੀ ਅਤੇ ...

ਪੂਰੀ ਖ਼ਬਰ »

ਭੋਆ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ-ਜੋਗਿੰਦਰਪਾਲ

ਤਾਰਾਗੜ੍ਹ, 21 ਮਾਰਚ (ਸੋਨੂੰ ਮਹਾਜਨ)-ਵਿਧਾਨ ਸਭਾ ਚੋਣਾਂ ਦੌਰਾਨ ਭੋਆ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਭੋਆ ਹਲਕੇ ਨੂੰ ਵਿਕਸਿਤ ਹਲਕਾ ਬਣਾਉਣ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX