ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਕੋਰੋਨਾ ਪੀੜਤ ਵਿਅਕਤੀ ਦੀ ਮੌਤ ਸੰਸਕਾਰ ਕਰਨ ਲਈ ਪਟਵਾਰੀ ਪੋਲੀ ਨੇ ਅੱਗੇ ਆਉਣ ਦਾ ਕੀਤਾ ਨਿਧੜਕ ਉਪਰਾਲਾ
. . .  1 day ago
ਗੁਰੂਹਰਸਹਾਏ ਵਿਖੇ ਸਫ਼ਾਈ ਕਰਮਚਾਰੀ ਨੂੰ ਇਕ ਵਿਅਕਤੀ ਨੇ ਪਿਸਤੌਲ ਦਿਖਾ ਦਿੱਤੀ ਜਾਨੋ ਮਾਰਨ ਦੀ ਧਮਕੀ
. . .  1 day ago
ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ
. . .  1 day ago
ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ
. . .  1 day ago
ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  1 day ago
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  1 day ago
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  1 day ago
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  1 day ago
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  1 day ago
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  1 day ago
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  1 day ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ
. . .  1 day ago
ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ
. . .  1 day ago
ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ
. . .  1 day ago
13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ
. . .  1 day ago
ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ : ਡੀ.ਜੀ.ਪੀ. ਦਿਨਕਰ ਗੁਪਤਾ
. . .  1 day ago
ਡੀ.ਜੀ.ਪੀ. ਦਿਨਕਰ ਗੁਪਤਾ ਕੋਵਿਡ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਬਾਰੇ ਪੰਜਾਬ ਵਾਸੀਆਂ ਦੇ ਹੋ ਰਹੇ ਹਨ ਰੂ-ਬ-ਰੂ
. . .  1 day ago
ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ
. . .  1 day ago
ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼
. . .  1 day ago
ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ
. . .  1 day ago
ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
. . .  1 day ago
ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ
. . .  1 day ago
2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5
. . .  1 day ago
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
. . .  1 day ago
ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਜੰਮੂ-ਕਸ਼ਮੀਰ

ਕਵਿਤਾ ਕੇਵਲ ਮਨੋਰੰਜਨ ਦੀ ਸ਼ੈਅ ਨਹੀਂ ਇਹ ਵਿਚਾਰਾਂ ਦਾ ਪ੍ਰਭਾਵ ਅਤੇ ਚਿੰਤਨ ਵੀ ਹੁੰਦੀ ਹੈ ਸਿਮਰਜੀਤ ਗਰੇਵਾਲ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-''ਕਵਿਤਾ ਕੇਵਲ ਮਨੋਰੰਜਨ ਦੀ ਸ਼ੈਅ ਨਹੀਂ ਇਹ ਵਿਚਾਰਾਂ ਦਾ ਪ੍ਰਭਾਵ ਅਤੇ ਚਿੰਤਨ ਵੀ ਹੁੰਦੀ ਹੈ |'' ਇਹ ਗੱਲ ਪੰਜਾਬੀ ਦੀ ਪ੍ਰਤਿਭਾਵਾਨ ਕਵਿੱਤਰੀ ਸਿਮਰਜੀਤ ਗਰੇਵਾਲ ਵਲੋਂ 'ਅਜੀਤ' ਨਾਲ ਗੱਲ ਕਰਦਿਆਂ ਸਾਂਝੀ ਕੀਤੀ | ਮਾਨਸਾ ਜ਼ਿਲ੍ਹੇ ਦੇ ਐਸ.ਡੀ ਕਾਲਜ ਤੋਂ ਬੀ.ਏ. ਦੀ ਤਾਲੀਮ ਪ੍ਰਾਪਤ ਅਤੇ ਅੱਜ ਕਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਐਮ.ਏ. ਪੰਜਾਬੀ ਕਰ ਰਹੀ ਕਵਿੱਤਰੀ ਸਿਮਰਜੀਤ ਗਰੇਵਾਲ ਨੇ ਕਿਹਾ ਕਿ ਉਸ ਨੂੰ ਕਾਲਜ ਦੀ ਪੜ੍ਹਾਈ ਦੇ ਦਿਨਾਂ ਵਿਚ ਹੀ ਕਵਿਤਾ ਲਿਖਣ ਪ੍ਰਤੀ ਲਗਾਓ ਪੈਦਾ ਹੋਇਆ | ਲੇਖਿਕਾ ਪੰਜਾਬ ਦੀ ਅਹਿਤਲ ਤੇ ਪ੍ਰੰਪਰਾ 'ਤੇ ਤੁਰਨ ਵਾਲੀ ਕਵਿੱਤਰੀ ਹੈ ਤੇ ਜਿਸ ਨੂੰ ਪਿੰਗਲ ਅਤੇ ਆਰੂਜ਼ ਦੀ ਵੀ ਸਮਝ ਹੈ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਸ ਨੂੰ ਉੱਘੇ ਸ਼ਾਇਰ ਸ੍ਰੀ ਸਿਰੀਰਾਮ ਅਰਸ਼, ਰਵਿੰਦਰ ਸਿੰਘ ਹਨੀ ਗਰੇਵਾਲ ਦੇ ਨਾਲ ਨਾਲ ਪਰਮਜੀਤ, ਗੁਰਦੀਪ, ਜਗਦੀਪ ਸਿੰਘ ਤੋਂ ਇਲਾਵਾ ਇਸ ਖੇਤਰ ਵਿਚ ਜਿੱਥੇ ਰਹਿਨੁਮਾਈ ਪ੍ਰਾਪਤ ਹੋਈ ਉੱਥੇ ਪਿਤਾ ਨਰਿੰਦਰ ਸਿੰਘ ਸਿੱਧੂ ਅਤੇ ਮਾਤਾ ਬਲਵਿੰਦਰ ਕੌਰ ਵਲੋਂ ਵੀ ਉਸ ਦੀ ਪੜ੍ਹਾਈ ਦੌਰਾਨ ਮਿਲਦਾ ਸਹਿਯੋਗ ਵੀ ਸਾਹਿਤਕ ਖੇਤਰ ਵਿਚ ਵਧਣ ਲਈ ਕਾਰਗਰ ਸਾਬਿਤ ਹੋਇਆ | ਉਨ੍ਹਾਂ ਕਿਹਾ ਕਿ ਦੁਨੀਆਂ ਦੇ ਹਾਣ ਦੇ ਬਣਨ ਲਈ ਭਾਵੇਂ ਹੋਰ ਸਿਲੇਬਸ ਦੀਆਂ ਕਿਤਾਬਾਂ ਪੜ੍ਹਨੀਆਂ ਵੀ ਸਹੀ ਹਨ ਪ੍ਰੰਤੂ ਆਪਣੀ ਮਾਂ-ਬੋਲੀ ਅਤੇ ਭਾਸ਼ਾ ਦੇ ਨਾਲ ਹੀ ਸਵੈ ਵਿਸ਼ਵਾਸ ਦੀ ਉਤਪਤੀ ਲਈ ਜੁੜਨਾ ਜ਼ਰੂਰੀ ਹੈ | ਚੰਡੀਗੜ੍ਹ ਵਿਚ ਹੋਈ 6ਵੀਂ ਵਰਲਡ ਪੰਜਾਬੀ ਕਾਨਫ਼ਰੰਸ ਬਾਰੇ ਗੱਲ ਕਰਦਿਆਂ ਗਰੇਵਾਲ ਨੇ ਕਿਹਾ ਕਿ ਇਸ ਨਾਲ ਚੰਗੇ ਨਤੀਜੇ ਨਿਕਲਣ ਦੀ ਆਸ ਬੱਝੀ ਹੈ ਤੇ ਇਸ ਨਾਲ ਦੇਸ਼ ਵਿਦੇਸ਼ 'ਚ ਪੰਜਾਬੀ ਭਾਈਚਾਰੇ ਦੀ ਮਜ਼ਬੂਤੀ ਹੋਣ ਦੇ ਨਾਲ ਨਾਲ ਸਾਹਿਤਕ, ਸੱਭਿਆਚਾਰ ਤੇ ਸਮਾਜਿਕ ਖੇਤਰ ਵਿਚ ਨਵੀਆਂ ਲੀਹਾਂ ਪੈਣ ਦੀ ਆਸ ਬੱਝੀ ਹੈ |

ਜੀ.ਐਸ.ਟੀ. ਸਬੰਧੀ ਵਿਦਿਆਰਥੀਆਂ ਤੋਂ ਮੰਗੇ ਜਾਣਗੇ ਸੁਝਾਅ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਹੋਸਟਲਾਂ ਵਿਚ ਕਾਰਪੋਰੇਟਿਵ ਮੈਸਾਂ ਸ਼ੁਰੂ ਕਰਨ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਚਾਰ ਜਾਣਨ ਲਈ ਸੁਝਾਅ ਮੰਗੇ ਜਾਣਗੇ, ਜੇਕਰ ਯੂਨੀਵਰਸਿਟੀ ਵਿਚ ਕਾਰਪੋਰੇਟਿਵ ਮੈਸਾਂ ਸ਼ੁਰੂ ਹੁੰਦੀਆਂ ਤਾਂ ...

ਪੂਰੀ ਖ਼ਬਰ »

ਇਕ ਅਪ੍ਰੈਲ ਤੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ ਸੈਨੇਟਰੀ ਪੈਡ-ਡੀ. ਸੀ.

ਊਨਾ, 21 ਮਾਰਚ (ਗੁਰਪ੍ਰੀਤ ਸਿੰਘ ਸੇਠੀ)-ਜ਼ਿਲ੍ਹਾ ਊਨਾ ਦੇ ਸਕੂਲਾਂ 'ਚ ਸਿੱਖਿਆ ਹਾਸਿਲ ਕਰ ਰਹੀਆਂ 10 ਤੋਂ 18 ਸਾਲ ਉਮਰ ਦੀਆਂ ਵਿਦਿਆਰਥਣਾਂ ਨੂੰ ਅਪ੍ਰੈਲ ਮਹੀਨੇ 'ਚ 18 ਹਜ਼ਾਰ 500 ਸੈਨੇਟਰੀ ਪੈਡ ਸਕੂਲਾਂ ਦੇ ਮਾਧਿਅਮ ਨਾਲ ਵੰਡੇ ਜਾਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਊਨਾ ...

ਪੂਰੀ ਖ਼ਬਰ »

ਇੰਸਪੈਕਟਰ ਆਰਤੀ ਗੋਇਲ ਮੁਅੱਤਲ

ਚੰਡੀਗੜ੍ਹ, 21 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਮਹਿਲਾ ਪੁਲਿਸ ਸਟੇਸ਼ਨ 'ਚ ਤਾਇਨਾਤ ਇੰਸਪੈਕਟਰ ਆਰਤੀ ਗੋਇਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਸੂਤਰਾਂ ਅਨੁਸਾਰ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਮਿਲਣ ਦੇ ਬਾਅਦ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵੱਲੋਂ ਜਾਗਰੂਕਤਾ ਪ੍ਰੋਗਰਾਮ

ਜੰਮੂ, 21 ਮਾਰਚ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਅਮਰ ਸਿੰਘ ਕਲੱਬ ਵਿਖੇ ਸਮਾਜ ਸੇਵੀ ਸੰਸਥਾ ਵੂਈ ਦਾ ਹਿਊਮਨ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜੰਮੂ-ਕਸ਼ਮੀਰ ਹਾਈ ਕੋਰਟ ਦੇ ਸੈਸ਼ਨ ਜੱਜ ਆਰ.ਐਲ.ਜਸਰੋਟੀਆ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਮੁਲਜ਼ਮ ਨੂੰ ਭੇਜਿਆ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਖਰੜ, 21 ਮਾਰਚ (ਜੰਡਪੁਰੀ)-ਖਰੜ ਦੀ ਮਾਣਯੋਗ ਅਦਾਲਤ ਨੇ ਜਸਵਿੰਦਰ ਸਿੰਘ ਨਾਮਕ ਨੌਜਵਾਨ ਜੋ ਕਿ ਪਿੰਡ ਭਜੌਲੀ ਦਾ ਰਹਿਣ ਵਾਲਾ ਹੈ, ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ | ਉਕਤ ਨੌਜਵਾਨ ਨੂੰ ਖਰੜ ਦੀ ਸਦਰ ਪੁਲਿਸ ਵਲੋਂ ਇਕ ਤਲਾਕਸ਼ੁਦਾ ਔਰਤ ...

ਪੂਰੀ ਖ਼ਬਰ »

ਪੰਜ ਦਰਿਆ ਸੱਭਿਆਚਾਰਕ ਮੰਚ ਵਲੋਂ 67ਵਾਂ ਖ਼ੁੂਨਦਾਨ ਕੈਂਪ

ਐੱਸ. ਏ. ਐੱਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜ ਦਰਿਆ ਸਭਿਆਚਾਰਕ ਮੰਚ ਵਲੋਂ ਪੀ. ਐੱਸ. ਈ. ਬੀ. ਇੰਪਲਾਈਜ਼ ਸੋਸ਼ਲ ਵੈੱਲਫੇਅਰ ਕਮੇਟੀ ਦੇ ਸਹਿਯੋਗ ਨਾਲ 67ਵਾਂ ਖ਼ੂਨਦਾਨ ਕੈਂਪ ਸਪੈਸ਼ਲ ਡਵੀਜ਼ਨ ਮੁਹਾਲੀ ਫੇਜ਼-1 ਮੁਹਾਲੀ ਵਿਖੇ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੁਵੈਤ ਦੀ ਕੰਪਨੀ ਵਿਚ ਨੌਕਰੀ ਦੇਣ ਦਾ ਦਿੰਦੇ ਸੀ ਝਾਂਸਾ

ਜ਼ੀਰਕਪੁਰ, 21 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਭਾਰਤੀ ਦੂਤਾਵਾਸ ਕੁਵੈਤ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਭਾਰਤੀ ਦੂਤਾਵਾਸ ...

ਪੂਰੀ ਖ਼ਬਰ »

ਬੱਸ ਦੀ ਫੇਟ ਕਾਰਨ ਆਂਗਣਵਾੜੀ ਵਰਕਰ ਗੰਭੀਰ ਰੂਪ 'ਚ ਜ਼ਖ਼ਮੀ

ਕੁਰਾਲੀ, 21 ਮਾਰਚ (ਹਰਪ੍ਰੀਤ ਸਿੰਘ)-ਸ਼ਹਿਰ ਵਿਚੋਂ ਲੰਘਦੇ ਕੌਮੀ ਮਾਰਗ 'ਤੇ ਇਕ ਲਗਜ਼ਰੀ ਬੱਸ ਦੀ ਫੇਟ ਲੱਗਣ ਕਾਰਨ ਇਕ ਵਾਹਨ ਵਿਚ ਸਵਾਰ ਹੋ ਕੇ ਨਕੋਦਰ ਤੋਂ ਚੰਡੀਗੜ੍ਹ ਵਿਖੇ ਰੋਸ ਧਰਨੇ ਉੱਤੇ ਜਾ ਰਹੀ ਇਕ ਆਂਗਣਵਾੜੀ ਵਰਕਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਇਹ ਘਟਨਾ ...

ਪੂਰੀ ਖ਼ਬਰ »

ਆਈ.ਟੀ.ਆਈ. ਚੌਾਕ ਬਣਿਆ ਸੜਕ ਹਾਦਸਿਆਂ ਦਾ ਕੇਂਦਰ ਟ੍ਰੈਫ਼ਿਕ ਲਾਈਟਾਂ ਬਣੀਆਂ ਸ਼ੋਅਪੀਸ, ਓਵਰ-ਬਰਿੱਜ ਬਣਾਉਣ ਦੀ ਮੰਗ

ਲਾਲੜੂ, 21 ਮਾਰਚ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਆਈ. ਟੀ. ਆਈ. ਚੌਾਕ ਹਾਦਸਿਆਂ ਦਾ ਕੇਂਦਰ ਬਣ ਚੁੱਕਾ ਹੈ, ਇੱਥੇ ਆਏ ਦਿਨ ਵਾਪਰ ਰਹੇ ਹਾਦਸਿਆਂ ਵਿਚ ਕੀਮਤੀ ਜਾਨਾਂ ਜਾ ਰਹੀਆਂ ਹਨ | ਇਸ ਚੌਾਕ 'ਤੇ ਲੱਗੀਆਂ ਟ੍ਰੈਫ਼ਿਕ ਲਾਈਟਾਂ ਦੇ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਮਾਮਲਾ ਆਵਾਰਾ ਕੁੱਤਿਆਂ 'ਤੇ ਕਾਬੂ ਪਾਉਣ ਦਾ

ਕੁੱਤਿਆਂ ਨੂੰ 'ਗੋਦ ਲੈਣ' ਲਈ ਮੁਹਿੰਮ ਸਿਆਸੀ ਵਾਅਦਿਆਂ 'ਚ ਲਟਕੀ, ਵਿਭਾਗੀ ਕਾਰਵਾਈ ਹਦਾਇਤਾਂ 'ਚ ਅਟਕੀ!

ਚੰਡੀਗੜ੍ਹ, 21 ਮਾਰਚ (ਆਰ. ਐਸ. ਲਿਬਰੇਟ)-ਨਗਰ ਨਿਗਮ ਵਲੋਂ ਆਵਾਰਾ ਕੁੱਤਿਆਂ ਸਬੰਧੀ ਔਕੜਾਂ 'ਤੇ ਕਾਬੂ ਪਾਉਣ ਲਈ ਕੁੱਤਿਆਂ ਨੂੰ ਗੋਦ ਲੈਣ ਲਈ ਉਤਸ਼ਾਹਿਤ ਕਰਨ ਦੀ ਮੁਹਿੰਮ ਸਿਆਸੀ ਵਾਅਦਿਆਂ 'ਚ ਹੀ ਲਟਕੀ ਨਜ਼ਰ ਆ ਰਹੀ ਹੈ | ਨਗਰ ਨਿਗਮ ਦੇ ਸਬੰਧਤ ਵਿਭਾਗ ਨੇ ਇਨ੍ਹਾਂ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX