ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  1 day ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  1 day ago
ਬਜਟ ਇਜਲਾਸ: ਅਕਾਲੀ ਅਤੇ ਆਪ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਦੌਰਾਨ ਹੀ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਸ਼ੁਰੂ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  1 day ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  1 day ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  1 day ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 day ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  1 day ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਬਜਟ ਇਜਲਾਸ: ਸਪੀਕਰ ਵੱਲੋਂ ਸਦਨ ਦੀ ਕਾਰਵਾਈ ਮੁੜ ਤੋਂ ਅੱਧੇ ਘੰਟੇ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  1 day ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  1 day ago
ਬਜਟ ਇਜਲਾਸ : ਡੀ.ਜੀ.ਪੀ ਅਤੇ ਆਸ਼ੂ ਦੇ ਮੁੱਦੇ 'ਤੇ ਫਿਰ ਤੋਂ ਆਪ ਤੇ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਲੁਧਿਆਣਾ

ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਖਿਲਾਫ਼ ਕੱਸਿਆ ਸ਼ਿਕੰਜਾ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ/ਕ੍ਰਾਇਮ ਰਿਪੋਰਟਰ)- ਲੁਧਿਆਣਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਖਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਤੇ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਰੇਲਵੇ ਦੀ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੇ 600 ਗ੍ਰਾਮ ਚਰਸ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐੱਸ. ਐੱਚ. ਓ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਪੁਲਿਸ ਨੇ ਸ਼ਿਵ ਸ਼ੰਕਰ ਪੁੱਤਰ ਸ਼ਿਵ ਬਚਨ ਵਾਸੀ ਬਿਹਾਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 3 ਕਿੱਲੋਂ ਚਰਸ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਬੀਤੀ ਰਾਤ ਰੇਲਵੇ ਸਟੇਸ਼ਨ ਤੋਂ ਚੈਕਿੰਗ ਦੌਰਾਨ ਪੁਲਿਸ ਨੇ ਗਿ੍ਫ਼ਤਾਰ ਕੀਤਾ, ਜਦ ਕਿ ਦੂਜੇ ਮਾਮਲੇ ਵਿਚ ਪੁਲਿਸ ਨੇ ਸ਼ੰਕਰ ਪ੍ਰਸ਼ਾਦ ਵਾਸੀ ਬਿਹਾਰ ਨੂੰ ਵੀ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 1 ਕਿੱਲੋਂ 100 ਗ੍ਰਾਮ ਚਰਸ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕੀਤਾ | ਤੀਜੇ ਮਾਮਲੇ ਵਿਚ ਪੁਲਿਸ ਨੇ ਰਜੇਸ਼ ਗੁਪਤਾ ਪੁੱਤਰ ਜੁਮਨਾ ਸ਼ਾਹ ਵਾਸੀ ਬਿਹਾਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 500 ਗ੍ਰਾਮ ਚਰਸ ਬਰਾਮਦ ਕੀਤੀ ਹੈ | ਪੁਲਿਸ ਨੇ ਇਨ੍ਹਾਂ ਨੂੰ ਵੱਖ ਵੱਖ ਥਾਵਾਂ ਤੋਂ ਵੱਖ ਵੱਖ ਸਮੇਂ ਤੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ | ਪੁਲਿਸ ਨੇ ਇਨ੍ਹਾਂ ਖਿਲਾਫ਼ ਧਾਰਾ 22/61/85 ਅਧੀਨ ਕੇਸ ਦਰਜ ਕੀਤਾ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਚੌਥੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇੰਸਪੈਕਟਰ ਬੀਰਬਲ ਦੀ ਅਗਵਾਈ ਹੇਠ ਪੁਲਿਸ ਵਲੋਂ ਲਗਾਏ ਨਾਕੇ ਤੇ ਪੁਲਿਸ ਨੇ ਮੁਹੰਮਦ ਸਿਰਾਜ਼ ਪੁੱਤਰ ਮੁਹੰਮਦ ਦਿਲਬਾਸ ਪੁੱਤਰ ਮੁਹੰਮਦ ਸਰੀਕ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 3 ਕਿੱਲੋਂ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਉਸ ਖਿਲਾਫ਼ ਧਾਰਾ 22 ਐੱਸ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਸਥਾਨਕ ਲੁਹਾਰਾ ਨਹਿਰ ਪੁੱਲ ਤੇ ਪੁਲਿਸ ਨੇ ਸਿਮਰਨ ਵਾਸੀ ਗੋਬਿੰਦ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਸ ਸਬੰਧੀ ਧਾਰਾ 22/61/85 ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ | ਸਥਾਨਕ ਦੁੱਗਰੀ ਇਲਾਕੇ ਵਿਚ ਪੁਲਿਸ ਨੇ ਹਿਮਾਂਸ਼ੂ ਵਾਸੀ ਪਿੰਡ ਥਰੀਕੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸਨੂੰ ਦੁੱਗਰੀ ਦੇ ਗੋਲ ਚੌਕ ਨੇੜਿਓ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਨੇ ਹਿਮਾਂਸ਼ੂ ਖਿਲਾਫ਼ ਧਾਰਾ 22/61/85 ਅਧੀਨ ਕੇਸ ਦਰਜ ਕੀਤਾ ਹੈ |

ਇਰਾਕ 'ਚ ਮਾਰੇ ਗਏ 39 ਭਾਰਤੀਆਂ ਦੇ ਮਾਮਲੇ 'ਚ ਭਾਜਪਾ ਤੇ ਕਾਂਗਰਸ ਰਾਜਨੀਤੀ ਨਾ ਕਰੇ- ਡੰਗ

ਲੁਧਿਆਣਾ, 21 ਮਾਰਚ (ਕਵਿਤਾ ਖੁੱਲਰ)- ਹਿੰਦੂ ਸਿੱਖ ਜਾਗਿ੍ਤੀ ਸੈਨਾ ਦੇ ਪ੍ਰਧਾਨ ਪ੍ਰਵੀਨ ਡੰਗ ਨੇ ਕਿਹਾ ਕਿ ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਦੇ ਮਾਮਲੇ ਵਿਚ ਕਾਂਗਰਸ ਤੇ ਭਾਜਪਾ ਰਾਜਨੀਤੀ ਨਾ ਕਰੇ | ਉਨ੍ਹਾਂ ਮੰਗ ਕੀਤੀ ਕਿ 39 ਪੀੜਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ...

ਪੂਰੀ ਖ਼ਬਰ »

ਫੈਕਟਰੀ ਅਗਨੀਕਾਂਡ 'ਚ ਨਾਮਜ਼ਦ ਦੋਸ਼ੀ ਗੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੂਫੀਆ ਬਾਗ ਨੇੜੇ ਸਥਿਤ ਪਲਾਸਟਿਕ ਫੈਕਟਰੀ ਅਮਰਸਨ ਪੋਲੀਮੇਅਰ ਵਿਚ ਪਿਛਲੇ ਸਾਲ 20 ਨਵੰਬਰ ਨੂੰ ਲੱਗੀ ਅੱਗ ਦੇ ਮਾਮਲੇ 'ਚ ਨਾਮਜ਼ਦ ਮਾਲਕ ਇੰਦਰਜੀਤ ਸਿੰਘ ਗੋਲਾ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ...

ਪੂਰੀ ਖ਼ਬਰ »

ਬੈਂਕ ਦੇ ਬਾਹਰ ਹੋਈ 18 ਲੱਖ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਦੇ ਹੱਥ ਲੱਗੇ ਅਹਿਮ ਸੁਰਾਗ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ- ਫਿਰੋਜਪੁਰ ਸੜਕ 'ਤੇ ਰਾਜਗੁਰੂ ਨਗਰ ਨੇੜੇ ਬੀਤੇ ਦਿਨ ਐੱਚ. ਡੀ. ਐੱਫ. ਸੀ. ਬੈਂਕ ਦੇ ਬਾਹਰ ਹੋਈ 18 ਲੱਖ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਜਾਣਕਾਰੀ ਅਨੁਸਾਰ ਕੈਸ਼ ਕੁਲੈਕਸ਼ਨ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਬਜਾਏ 9.77 ਤੋਂ 12 ਰੁਪਏ ਪ੍ਰਤੀ ਯੂਨਿਟ ਮਿਲ ਰਹੀ ਹੈ ਬਿਜਲੀ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ)- ਪੰਜਾਬ ਇੰਡਸਟਰੀਜ਼ ਐਾਡ ਟ੍ਰੇਡ ਫ਼ੋਰਮ ਦੇ ਇਕ ਵਫ਼ਦ ਵਲੋਂ ਪੰਜਾਬ ਰਾਜ ਊਰਜਾ ਨਿਗਮ ਦੀ ਕੇਂਦਰੀ ਜ਼ੋਨ ਦੇ ਚੀਫ਼ ਇੰਜੀਨੀਅਰ ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਬਜਾਏ 9.77 ...

ਪੂਰੀ ਖ਼ਬਰ »

ਔਰਤਾਂ ਦੁਕਾਨ 'ਚੋਂ ਲੱਖਾਂ ਦੇ ਕੱਪੜੇ ਚੋਰੀ ਕਰਕੇ ਫਰਾਰ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਰੀਮਪੁਰਾ ਬਾਜ਼ਾਰ 'ਚ ਅੱਜ ਤੜਕੇ ਅੱਧੀ ਦਰਜਨ ਦੇ ਕਰੀਬ ਔਰਤਾਂ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਗਈਆਂ | ਇਨ੍ਹਾਂ ਔਰਤਾਂ ਵਲੋਂ ਕੀਤੀ ਇਹ ਵਾਰਦਾਤ ਦੁਕਾਨ ਦੇ ਬਾਹਰ ...

ਪੂਰੀ ਖ਼ਬਰ »

ਹੋਟਲ 'ਚ ਹੋਏ ਕਤਲ ਦੇ ਮਾਮਲੇ ਵਿਚ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬੱਸ ਸਟੈਂਡ ਨੇੜੇ ਸਥਿਤ ਇਕ ਹੋਟਲ ਵਿਚ ਹੋਏ ਵਿਅਕਤੀ ਦੇ ਕਤਲ ਦੇ ਮਾਮਲੇ ਵਿਚ ਅਦਾਲਤ ਨੇ ਇਕ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 18 ਜੁਲਾਈ 2014 ਨੂੰ ਹੋਟਲ ਵਿਚ ਉਤਰਾਖੰਡ ਵਾਸੀ ...

ਪੂਰੀ ਖ਼ਬਰ »

ਮਾਮਲਾ ਅੱਗ ਬੁਝਾਊ ਯੰਤਰਾਂ ਦੇ ਪ੍ਰਬੰਧਾਂ ਦਾ ਫਾਇਰ ਬਿ੍ਗੇਡ ਵਿਭਾਗ ਨੇ 7 ਹਸਪਤਾਲਾਂ ਦਾ ਕੀਤਾ ਸਰਵੇ

ਲੁਧਿਆਣਾ, 21 ਮਾਰਚ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੀਆਂ ਬਹੁਮੰਜਿਲਾ ਇਮਾਰਤਾਂ, ਹੋਟਲਾਂ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਵਿਚ ਅੱਗ ਬੁਝਾਉ ਯੰਤਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਾਇਰ ਬਿ੍ਗੇਡ ਵਿਭਾਗ ਵਲੋਂ ਸ਼ੁਰੂ ਕੀਤੇ ਸਰਵੇ (ਆਡਿਟ) ਤਹਿਤ ਅੱਜ ਦੀਪ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਬਲਬੀਰ ਚੰਦ ਦੇ ਪਰਿਵਾਰ ਨਾਲ ਡੀ. ਸੀ. ਤੇ ਪੁਲਿਸ ਕਮਿਸ਼ਨਰ ਵਲੋਂ ਮੁਲਾਕਾਤ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ/ਪਰਮਿੰਦਰਜ ਸਿੰਘ ਆਹੂਜਾ)- ਇਰਾਕ 'ਚ ਮਾਰੇ ਗਏ 39 ਭਾਰਤੀਆਂ ਵਿਚ 31 ਪੰਜਾਬੀ ਸ਼ਾਮਿਲ ਹਨ, ਜਿਨ੍ਹਾਂ ਵਿਚ ਲੁਧਿਆਣਾ ਦੇ ਨੇੜਲੇ ਪਿੰਡ ਸੇਲਕਿਆਣਾ ਦਾ ਵਸਨੀਤ ਇਕ ਨੌਜਵਾਨ ਬਲਬੀਰ ਚੰਦ ਵੀ ਇਰਾਕ ਵਿਚ ਮਾਰਿਆ ਗਿਆ ਹੈ | ਮਿ੍ਤਕ ਦੇ ਪਰਿਵਾਰ ...

ਪੂਰੀ ਖ਼ਬਰ »

ਰਾਜਾ ਨੇ ਮੁੜ ਤੋਂ ਬਹਾਲੀ ਲਈ ਕਾਂਗਰਸ ਲੀਡਰਸ਼ਿਪ ਦਾ ਕੀਤਾ ਧੰਨਵਾਦ

ਲੁਧਿਆਣਾ, 21 ਮਾਰਚ (ਕਵਿਤਾ ਖੁੱਲਰ)- ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਤੇ ਰਾਸ਼ਟਰੀ ਸਕੱਤਰ ਹੇਮੰਤ ਓਗਲੇ ਤੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਅਮਰਪ੍ਰੀਤ ਲਾਲੀ ਵਲੋਂ ਲੁਧਿਆਣਾ ਯੂਥ ਕਾਂਗਰਸ ਦੇ ਮੁਅੱਤਲ ਕੀਤੇ ਪ੍ਰਧਾਨ ਰਾਜੀਵ ਰਾਜਾ ਨੂੰ ਫਿਰ ਤੋਂ ਬਹਾਲ ਕਰਕੇ ਸ੍ਰੀ ...

ਪੂਰੀ ਖ਼ਬਰ »

ਬਜਟ ਸੈਸ਼ਨ 'ਚ ਵਪਾਰੀਆਂ ਦੀ ਅਣਦੇਖੀ ਕਰਨ 'ਤੇ ਕੈਪਟਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦੀ ਚੇਤਾਵਨੀ

ਲੁਧਿਆਣਾ, 21 ਮਾਰਚ (ਕਵਿਤਾ ਖੁੱਲਰ)- ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ ਦੀ ਸ਼ਹਿਰੀ ਇਕਾਈ ਦਾ ਦੁਬਾਰਾ ਗਠਨ ਕਰਦੇ ਹੋਏ ਸ਼ਹਿਰੀ ਪ੍ਰਧਾਨ ਵਿਨੋਦ ਮਹਿਤਾ ਨੇ ਸ਼ਿਵਸੈਨਾ ਹਿੰਦੁਸਤਾਨ ਦੇ ਗਗਨ ਕੁਮਾਰ ਗੱਗੀ ਨੂੰ ਸ਼ਹਿਰੀ ਪ੍ਰਧਾਨ ਥਾਪਿਆ | ਇਹ ਜਾਣਕਾਰੀ ਸ਼ਿਵਸੈਨਾ ...

ਪੂਰੀ ਖ਼ਬਰ »

ਸਰਕਾਰ ਡਾਕਟਰਾਂ ਦੀਆਂ ਬਾਕੀ ਮੰਗਾਂ ਵੀ ਪੂਰੀਆਂ ਕਰੇ- ਡਾ: ਗੋਇਲ

ਲੁਧਿਆਣਾ, 21 ਮਾਰਚ (ਸਲੇਮਪੁਰੀ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਉਪ ਪ੍ਰਧਾਨ ਡਾ. ਕਰਮਵੀਰ ਗੋਇਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾਕਟਰਾਂ ਦੀਆਂ ਰਹਿੰਦੀਆਂ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣ | ਉਨ੍ਹਾਂ ਪੰਜਾਬ ਸਰਕਾਰ ਵਲੋਂ ਨਵੇਂ ਭਰਤੀ ਹੋਣ ਵਾਲੇ ...

ਪੂਰੀ ਖ਼ਬਰ »

ਜੀ. ਐੱਨ. ਆਈ. ਐੱਮ. ਟੀ. 'ਚ ਲੱਗੀ ਪ੍ਰਦਰਸ਼ਨੀ

ਲੁਧਿਆਣਾ, 21 ਮਾਰਚ (ਬੀ. ਐਸ. ਬਰਾੜ)- ਗੁਰੂ ਨਾਨਕ ਇੰਨਸਟੀਚੂਟ ਆਫ਼ ਮੈਨੇਜਮੈਂਟ ਤੇ ਟੈਕਨੋਲੋਜੀ ਗੁਜਰਖਾਨ ਵਿਖੇ ਇਸ ਸੰਸਥਾ ਦੇ ਆਈ. ਐੱਸ. ਟੀ. ਈ. ਵਿਦਿਆਰਥੀ ਚੈਪਟਰ ਦੀ ਛੱਤਰ ਛਾਇਆ ਹੇਠ ਇਕ ਸੇਲਜ ਮੇਲੇ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਕਾਲਜ ਦੇ ਸਾਰੀਆਂ ਕਲਾਸਾਂ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਲੱਗੀ ਪ੍ਰਦਸ਼ਰਨੀ ਸਮਾਪਤ

ਲੁਧਿਆਣਾ, 21 ਮਾਰਚ (ਬੀ.ਐਸ.ਬਰਾੜ)- ਗੁਰੂ ਨਾਨਕ ਗਰਲਜ਼ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਲਗਾਈ ਜਾ ਰਹੀ ਸਲਾਨਾ ਪ੍ਰਦਰਸ਼ਨੀ ਫੈਸ਼ਨ ਫੈਸਟ-2018 ਦੇ ਦੂਸਰੇ ਦਿਨ ਦੀ ਪੇਸ਼ਕਾਰੀ ਵਿਚ ਵਿਦਿਆਰਥਣਾਂ ਨੇ ਵੱਡੀ ਪੱਧਰ 'ਤੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥਣਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਟੀ.ਐਸ. ਸ਼ੇਰਗਿੱਲ ਵਲੋਂ ਆਲੀਵਾਲ ਦੀ 'ਜੰਗ ਯਾਦਗਾਰ' ਦਾ ਦੌਰਾ

ਹੰਬੜਾਂ 21 ਮਾਰਚ (ਜਗਦੀਸ਼ ਸਿੰਘ ਗਿੱਲ)- ਆਲੀਵਾਲ 'ਚ 1846 ਦੀ ਹੋਈ ਜੰਗ ਦੇ ਜਰਨੈਲ ਰਣਯੋਧ ਸਿੰਘ ਮਜੀਠੀਆ ਦੀ ਛੇਵੀਂ ਪੀੜੀ ਦੇ ਵਾਰਸ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਤੇ ਚੇਅਰਮੈਨ ਪਿਸਕੋ ਜਰਨਲ ਟੀ. ਐੱਸ. ਸ਼ੇਰਗਿੱਲ ਵਲੋਂ ਇਤਿਹਾਸਕ ਨਗਰ ਆਲੀਵਾਲ 'ਚ ਬਣੀ ...

ਪੂਰੀ ਖ਼ਬਰ »

ਕੈੜਾ ਦੀ ਅਗਵਾਈ ਹੇਠ ਪੇਰੈਂਟਸ ਵਲੋਂ ਏ. ਡੀ. ਸੀ. ਨੂੰ ਮੰਗ ਪੱਤਰ

ਲੁਧਿਆਣਾ, 21 ਮਾਰਚ (ਕਵਿਤਾ ਖੁੱਲਰ)- ਨਿਰਮਲ ਕੈੜਾ ਪ੍ਰਧਾਨ ਕਾਂਗਰਸ ਸੇਵਾ ਦਲ ਲੁਧਿਆਣਾ ਦੀ ਅਗਵਾਈ ਹੇਠ ਸਕੂਲਾਂ ਦੀਆਂ ਵਧੀਆਂ ਹੋਈਆ ਰੀ-ਐਡਮੀਸ਼ਨ ਫੀਸਾਂ ਤੇ ਮਹਿੰਗੀਆਂ ਕਿਤਾਬਾਂ ਖਿਲਾਫ਼ ਪੇਰੈਂਟਸ ਨੇ ਏ. ਡੀ. ਸੀ ਇਕਬਾਲ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਨਸ਼ੇ, ਜਾਤ, ਬਦਮਾਸ਼ੀ ਉਤਸ਼ਾਹਿਤ ਕਰਨ ਵਾਲੇ ਤੇ ਔਰਤ ਵਿਰੋਧੀ ਗਾਇਕ ਨੂੰ 'ਵਿਵੇਕ ਸੁਰ ਸਨਮਾਨ' ਨਹੀਂ ਮਿਲੇਗਾ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ)- ਵਿਵੇਕ ਸੱਥ ਵਲੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਦੀ ਯੂਨੀਵਰਸਿਟੀ ਆਫ਼ ਬਿ੍ਟਿਸ਼ ਕੋਲੰਬੀਆ ਵਿਚ ਪੜ੍ਹਦਿਆਂ ਆਪਣੇ ਸਰੀਰ ਦੇ 7 ਅੰਦੂਰਨੀ ਅੰਗ ਦਾਨ ਕਰਕੇ 5 ਮਨੁੱਖੀ ਜਾਨਾਂ ਬਚਾਉਣ ਵਾਲੇ ਵਿਵੇਕ ਸਿੰਘ ਪੰਧੇਰ ਦੀ ਯਾਦ ਵਿਚ ਵਿਵੇਕ ...

ਪੂਰੀ ਖ਼ਬਰ »

ਵਿੱਤੀ ਵਰ੍ਹੇ 2018-19 ਲਈ ਬਜਟ ਨਗਰ ਨਿਗਮ ਪ੍ਰਸ਼ਾਸਨ ਵਲੋਂ 862 ਕਰੋੜ ਦੀ ਪ੍ਰਸਤਾਵਿਤ ਆਮਦਨ ਦਾ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ

ਲੁਧਿਆਣਾ, 21 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਵਿੱਤੀ ਵਰ੍ਹੇ 2018-19 ਲਈ ਪ੍ਰਸਤਾਵਿਤ ਬਜਟ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਬੁੱਧਵਾਰ ਨੂੰ ਕਮਿਸ਼ਨਰ ਜਸਕਿਰਨ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਅਕਾਊਾਟ ਸ਼ਾਖਾ ਵਲੋਂ 862 ਕਰੋੜ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ 'ਚ ਇਰਾਕ 'ਚ ਮਾਰੇ 39 ਭਾਰਤੀਆਂ ਨੂੰ 2 ਮਿੰਟ ਦਾ ਮੋਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 21 ਮਾਰਚ (ਕਵਿਤਾ ਖੁੱਲਰ)- ਇਰਾਕ 'ਚ 39 ਭਾਰਤੀਆਂ ਨੂੰ ਜੋ ਅੱਤਵਾਦੀਆਂ ਵਲੋਂ ਕਤਲ ਕੀਤਾ ਗਿਆ, ਉਸ ਸਬੰਧੀ ਲੁਧਿਆਣਾ ਫਸਟ ਕਲੱਬ ਨੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੌਨ ਧਾਰਨ ਕਰਕੇ ਕਿ੍ਸ਼ਨ ਕੁਮਾਰ ਬਾਵਾ ਪ੍ਰਧਾਨ ਦੇਸ਼ ਭਗਤ ਯਾਦਗਾਰੀ ਸੁਸਾਇਟੀ ...

ਪੂਰੀ ਖ਼ਬਰ »

ਕੇਜਰੀਵਾਲ ਨੂੰ ਪੰਜਾਬ ਵਾਸੀ ਕਦੇ ਮੁਆਫ਼ ਨਹੀਂ ਕਰਨਗੇ-ਕਾਲਾ ਘਵੱਦੀ

ਆਲਮਗੀਰ, 21 ਮਾਰਚ (ਜਰਨੈਲ ਸਿੰਘ ਪੱਟੀ)- ਆਮ ਆਦਮੀ ਪਾਰਟੀ ਨਾਲੋਂ ਗੱਠਜੋੜ ਤੋੜ ਚੁੱਕੀ ਲੋਕ ਇਨਸਾਫ਼ ਪਾਰਟੀ ਦੇ (ਦਿਹਾਤੀ) ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਸਰਪੰਚ ਕਾਲਾ ਘਵੱਦੀ ਨੇ ਮੀਟਿੰਗ ਦੌਰਾਣ ਬੋਲਦਿਆ ਕਿਹਾ ਕਿ ਆਪ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਫ਼ੈਕਟਰੀ ਲਾਇਸੰਸ ਬਣਾਉਣ ਲਈ ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਨੇ ਕੈਂਪ ਲਗਾਇਆ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ)- ਜਨਤਾ ਨਗਰ ਐਸੋਸੀਏਸ਼ਨ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਵਿਚ ਸਨਅਤਕਾਰਾਂ ਦੀ ਸਹੂਲਤ ਲਈ ਫ਼ੈਕਟਰੀ ਲਾ ਇਸੰਸ ਬਣਾਉਣ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ 170 ਕਾਰਖ਼ਾਨੇਦਾਰਾਂ ਨੇ ਬਿਨ੍ਹਾਂ ਕਿਸੇ ...

ਪੂਰੀ ਖ਼ਬਰ »

ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੇ ਅਮਰਜੀਤ ਸਿੰਘ ਨਿਰਵਿਰੋਧ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ)- ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀ 24 ਮਾਰਚ ਨੂੰ ਹੋਣ ਵਾਲੀ ਚੋਣ ਲਈ ਕਿਸੇ ਵੀ ਹੋਰ ਸਿਲਾਈ ਮਸ਼ੀਨ ਸਨਅਤਕਾਰ ਵਲੋਂ ਆਪਣੀ ਨਾਮਜ਼ਦਗੀ ਨਾ ਭਰਨ ਕਰਕੇ ਅਮਰਜੀਤ ਸਿੰਘ ਡਿੰਪਲ ਸਵੈਨ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਡਾ. ਦੱਤਾ ਬਿਨਾਂ ਮੁਕਾਬਲਾ ਸਤਲੁਜ ਕਲੱਬ ਦੇ ਉਪ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਸਲੇਮਪੁਰੀ)- ਲੁਧਿਆਣਾ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਕਲੱਬਾਂ ਦੀ ਸੂਚੀ ਵਿਚ ਸ਼ਾਮਿਲ ਅੱਵਲ ਦਰਜੇ ਕਲੱਬ ਦੇ ਤੌਰ 'ਤੇ ਜਾਣੇ ਜਾਂਦੇ ਸਤਲੁਜ ਕਲੱਬ ਦੀਆਂ ਚੋਣਾਂ ਜੋ 25 ਮਾਰਚ ਨੂੰ ਕਰਵਾਈਆਂ ਜਾ ਰਹੀਆਂ ਹਨ, ਲਈ ਨਾਮਜ਼ਦਗੀ ਕਾਗਜ਼ ਭਰਨ ਦਾ ਅੱਜ ਆਖਰੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਚੋਣਾਂ ਵੱਖ-ਵੱਖ ਅਹੁਦਿਆਂ ਲਈ 15 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਬਾਰ ਐਸੋਸੀਏਸ਼ਨ ਦੀਆਂ 6 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਵੱਖ-ਵੱਖ ਅਹੁਦਿਆਂ ਲਈ 15 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਜਾਣਕਾਰੀ ਅਨੁਸਾਰ ਸੀਨੀਅਰ ਐਡਵੋਕੇਟ ਤੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਸੀ. ਐੱਮ. ਸੀ. ਹਸਪਤਾਲ ਵਲੋਂ ਸੰਗੀਤ ਮੇਲਾ ਸ਼ੁਰੂ

ਲੁਧਿਆਣਾ, 21 ਮਾਰਚ (ਸਲੇਮਪੁਰੀ)- ਸੀ. ਐੱਮ. ਸੀ. ਹਸਪਤਾਲ ਵਲੋਂ ਹਸਪਤਾਲ ਦੇ ਨਿਰਦੇਸ਼ਕ ਡਾ. ਅਬਰਹਾਮ ਜੀ ਥਾਮਸ ਦੀ ਅਗਵਾਈ ਹੇਠ ਗੁਰੂ ਨਾਨਕ ਭਵਨ ਵਿਚ ਮੋਅਨਾ-ਦ-ਮਿਊਜਿਕਲ ਨਾਂਅ ਦਾ ਪ੍ਰੋਗਰਾਮ ਅੱਜ ਤੋਂ ਰਸਮੀ ਤੌਰ 'ਤੇ ਸ਼ੁਰੂ ਹੋ ਗਿਆ, ਜਿਸ ਵਿਚ ਕ੍ਰਿਸ਼ਚਨ ਮੈਡੀਕਲ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਪੈਦਾ ਹੋਏ ਦੋ ਬੱਚਿਆਂ ਦੀ ਡਾਕਟਰਾਂ ਨੇ ਜਾਨ ਬਚਾਈ

ਲੁਧਿਆਣਾ, 21 ਮਾਰਚ (ਸਲੇਮਪੁਰੀ)- ਡੀ. ਐੱਮ. ਸੀ. ਹਸਪਤਾਲ ਵਿਚ ਡਾਕਟਰਾਂ ਨੇ ਦੋ ਅਜਿਹੇ ਨਵਜਾਤ ਬੱਚਿਆਂ ਦੀ ਜਾਨ ਬਚਾਈ ਹੈ ਜੋ ਜਨਮ ਤੋਂ ਬਹੁਤ ਸਮਾਂ ਪਹਿਲਾਂ ਪੈਦਾ ਹੋ ਗਏ ਸਨ | ਨਵਜਾਤ ਬੱਚਾ ਰੋਗਾਂ ਦੇ ਮਾਹਿਰ ਡਾ. ਕਮਲ ਅਰੋੜਾ ਨੇ ਦੱਸਿਆ ਕਿ ਹਸਪਤਾਲ ਵਿਚ ਗਰਭ ਤੋਂ 26 ...

ਪੂਰੀ ਖ਼ਬਰ »

ਕੰਗਨਵਾਲ ਇਲਾਕੇ 'ਚ ਲਾਟਰੀ ਤੇ ਦੜ੍ਹੇ-ਸੱਟੇ ਦਾ ਕੰਮ ਜ਼ੋਰਾਂ 'ਤੇ

ਢੰਡਾਰੀ ਕਲਾਂ, 21 ਮਾਰਚ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰ: 28 ਦੇ ਕੰਗਨਵਾਲ ਇਲਾਕੇ 'ਚ ਲਾਟਰੀ ਤੇ ਦੜ੍ਹੇ-ਸੱਟੇ ਦਾ ਕੰਮ ਪੂਰੇ ਜੋਰਾਂ ਨਾਲ ਚੱਲਦਾ ਰਹਿੰਦਾ ਹੈ | ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀਆਂ ਦੁਕਾਨਾਂ ਵਿਚ ਚੱਲ ਰਹੇ ਇਸ ਕਾਰੋਬਾਰ ਲਈ ...

ਪੂਰੀ ਖ਼ਬਰ »

ਕੌਮੀ ਮੈਡੀਕਲ ਕਮਿਸ਼ਨ ਬਿੱਲ ਵਿਰੁੱਧ ਲੁਧਿਆਣਾ 'ਚ ਰੈਲੀ

ਲੁਧਿਆਣਾ, 21 ਮਾਰਚ (ਸਲੇਮਪੁਰੀ- ਭਾਰਤ ਸਰਕਾਰ ਵਲੋਂ ਡਾਕਟਰੀ ਸਿੱਖਿਆ ਤੇ ਡਾਕਟਰੀ ਕਿੱਤੇ ਨੂੰ ਲੈ ਕੇ ਕੌਮੀ ਮੈਡੀਕਲ ਡਾਕਟਰੀ ਕਮਿਸ਼ਨ ਬਿੱਲ ਲਿਆਂਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਡਾਕਟਰੀ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਬਿੱਲ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਸਾਬਕਾ ਸੈਨਿਕ ਵਿੰਗ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ

ਲੁਧਿਆਣਾ 21 ਮਾਰਚ (ਬੀ. ਐਸ. ਬਰਾੜ)- ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਸਾਬਕਾ ਸੈਨਿਕ ਵਿੰਗ ਦਾ ਗਠਨ ਕੀਤਾ ਗਿਆ, ਜਿਸ ਦਾ ਪ੍ਰਧਾਨ ਜਨਰਲ ਜੇ. ਜੇ. ਸਿੰਘ ਅਤੇ ਕੋਆਰਡੀਨੇਟਰ ਮੁੱਖ ਸਲਾਹਕਾਰ ਗੁਰਵਿੰਦਰ ਸਿੰਘ ਨੇ ਸਾਬਕਾ ...

ਪੂਰੀ ਖ਼ਬਰ »

ਕੈਬ ਆਪ੍ਰੇਟਰ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ)- ਪੰਜਾਬ ਸਰਕਾਰ ਦੀ 'ਆਪਣੀ ਗੱਡੀ, ਆਪਣਾ ਰੁਜ਼ਗਾਰ' ਸਕੀਮ ਤਹਿਤ ਗੱਡੀਆਂ ਪਾਉਣ ਵਾਲੇ ਔਲਾ ਤੇ ਊਬਰ ਕੈਬ ਡਰਾਈਵਰਾਂ ਦੀ ਲੋਕਲ ਕੈਬ ਅਪ੍ਰੇਟਰ ਐਸੋਸੀਏਸ਼ਨ ਵਲੋਂ ਅੱਜ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਅਤੇ ਕੰਪਨੀਆਂ ਖਿਲਾਫ਼ ...

ਪੂਰੀ ਖ਼ਬਰ »

ਇਰਾਕ ਕਤਲੇਆਮ 'ਚ ਸੇਲਕੇਆਣੇ ਦੇ ਬਲਵੀਰ ਚੰਦ ਦੀ ਖ਼ਬਰ ਸੁਣ ਕੇ ਇਲਾਕੇ 'ਚ ਸੋਗ ਦੀ ਲਹਿਰ

ਭਾਮੀਆਂ ਕਲਾਂ, 21 ਮਾਰਚ (ਰਜਿੰਦਰ ਸਿੰਘ ਮਹਿਮੀ)- ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਵਿਚ ਲੁਧਿਆਣਾ ਜ਼ਿਲ੍ਹੇ ਦੇ ਰਾਹੋ ਰੋਡ 'ਤੇ ਸਥਿਤ ਪਿੰਡ ਸੇਲਕੇਆਣਾ ਦੇ ਬਲਵੀਰ ਚੰਦ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ | ਬਲਵੀਰ ਚੰਦ ਦੀ ਪਤਨੀ ਬਬਲੀ ਕੌਰ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵਿਦਿਆਰਥੀ ਨੂੰ ਬੈਸਟ ਪੋਸਟਰ ਪੁਰਸਕਾਰ ਮਿਲਿਆ

ਲੁਧਿਆਣਾ, 21 ਮਾਰਚ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੋਜਨ ਵਿਗਿਆਨ ਤੇ ਤਕਨਾਲੋਜੀ ਵਿਭਾਗ ਵਿਚ ਪੀ.ਐੱਚ.ਡੀ. ਕਰ ਰਹੇ ਵਿਦਿਆਰਥੀ ਪ੍ਰਸ਼ਾਂਤ ਸਾਹਨੀ ਨੂੰ 'ਬੈਸਟ ਪੋਸਟਰ ਪੁਰਸਕਾਰ' ਹਾਸਿਲ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪੂਨਮ ਏ. ...

ਪੂਰੀ ਖ਼ਬਰ »

ਪੀ. ਏ. ਯੂ. ਨੇ ਸੰਯੁਕਤ ਪੌਸ਼ਟਿਕਤਾ ਪ੍ਰਬੰਧਨ 'ਤੇ ਜਾਗਰੂਕਤਾ ਮੁਹਿੰਮ ਚਲਾਈ

ਲੁਧਿਆਣਾ, 21 ਮਾਰਚ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਨੇ ਪਿੰਡ ਰਾਮਪੁਰ, ਜ਼ਿਲ੍ਹਾ ਲੁਧਿਆਣਾ ਵਿਖੇ' ਸੰਯੁਕਤ ਪੌਸ਼ਟਿਕਤਾ ਪ੍ਰਬੰਧਨ' 'ਤੇ ਜਾਗਰੂਕਤਾ ਮੁਹਿੰਮ ਚਲਾਈ | ਵਿਗਿਆਨ ਤੇ ਤਕਨਾਲੋਜੀ ਵਿਭਾਗ ਵਲੋਂ ਵਿੱਤੀ ਸਹਾਇਤਾ ...

ਪੂਰੀ ਖ਼ਬਰ »

ਪਲਾਸਟਿਕ ਸਰਜਨਾਂ ਦੀ ਕਾਰਜਸ਼ਾਲਾ ਦੌਰਾਨ 3-ਡੀ ਮੈਡੀਕਲ ਪਿ੍ੰਟਿੰਗ 'ਤੇ ਹੋਈ ਚਰਚਾ

ਲੁਧਿਆਣਾ, 21 ਮਾਰਚ (ਸਲੇਮਪੁਰੀ)- ਪਲਾਸਟਿਕ ਸਰਜਨਾਂ ਤੇ ਨਿਉਰੋਸਰਜਨਾਂ ਨੂੰ 3-ਡੀ ਪਿ੍ੰਟਿੰਗ ਦੀਆਂ ਖੂਬੀਆਂ ਦੱਸਣ ਲਈ ਜਾਗਰੂਕਤਾ ਕਾਰਜਸ਼ਾਲਾ ਕਰਵਾਈ ਗਈ | ਐੱਸ.ਪੀ.ਐੱਸ. ਹਸਪਤਾਲ ਦੇ ਪਲਾਸਟਿਕ ਸਰਜਰੀ ਤੇ ਨਿਉਰੋ ਸਰਜਰੀ ਵਿਭਾਗ ਵਲੋਂ ਕਰਵਾਈ ਗਈ ਇਸ ਕਾਰਜਸ਼ਾਲਾ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਹੋਣਗੇ ਵੈਟਰਨਰੀ 'ਵਰਸਿਟੀ ਵਲੋਂ ਮੁੱਖ ਮੰਤਰੀ ਪੁਰਸਕਾਰਾਂ ਨਾਲ ਸਨਮਾਨਿਤ

ਲੁਧਿਆਣਾ, 21 ਮਾਰਚ (ਬੀ.ਐਸ.ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂ ਪਾਲਣ ਕਿੱਤਿਆਂ 'ਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਕਿਸਾਨਾਂ ਲਈ ਇਸ ਵਰ੍ਹੇ ਦੇ ਮੁੱਖ ਮੰਤਰੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ | ਪੁਰਸਕਾਰ 23 ...

ਪੂਰੀ ਖ਼ਬਰ »

ਐਟਲਸ ਕੰਪਨੀ ਤੋਂ ਸਾਈਕਲ ਸਨਅਤਕਾਰਾਂ ਦੇ 70 ਕਰੋੜ ਲੈਣ ਲਈ ਯੂ. ਸੀ. ਪੀ. ਐੱਮ. ਏ. ਯਤਨਸ਼ੀਲ

ਲੁਧਿਆਣਾ, 21 ਮਾਰਚ (ਪੁਨੀਤ ਬਾਵਾ)- ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐੱਮ.ਏ.) ਵਲੋਂ ਸਾਈਕਲ ਸਨਅਤਕਾਰਾਂ ਦੇ ਐਟਲਸ ਕੰਪਨੀ ਤੋਂ 70 ਕਰੋੜ ਰੁਪਏ ਵਾਪਸ ਕਰਵਾਉਣ ਲਈ ਯਤਨ ਕੀਤਾ ਜਾ ਰਿਹਾ, ਜਿਸ ਤਹਿਤ ਯੂ.ਸੀ.ਪੀ.ਐੱਮ.ਏ. ਦੇ ਪ੍ਰਧਾਨ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ-ਬੀਜਾ ਦੇ ਨਰਸਿੰਗ ਦੇ ਨਤੀਜੇ ਸ਼ਾਨਦਾਰ ਰਹੇ

ਬੀਜਾ, 21 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਸੰਸਥਾ ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਚੱਲ ਰਹੀ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ, ਕੁਲਾਰ ਤੇ ਕੁਲਾਰ ਸਕੂਲ ਆਫ਼ ਨਰਸਿੰਗ ਬੀਜਾ ਦੇ ਚੇਅਰਮੈਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX