ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  17 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  6 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  34 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 1 hour ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 1 hour ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਗਾਇਕ

ਸਤਿੰਦਰ ਸਰਤਾਜ ਨੇ ਸਰੋਤਿਆਂ ਦੇ ਦਿਲ ਜਿੱਤੇ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਵਿਚ ਅੱਜ ਦੇਰ ਸ਼ਾਮੀ ਪ੍ਰਸਿੱਧ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਦੀ ਗਾਇਕੀ ਨੂੰ ਲੈ ਕੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਐਨ.ਐਸ.ਯੂ.ਆਈ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਸਤਿੰਦਰ ਸਰਤਾਜ ਨੇ ਆਪਣੇ ਪੋ੍ਰਗਰਾਮ ਦਾ ਆਗਾਜ਼ ਬੋਲ 'ਪੀ.ਯੂ. ਦੀ ਮਿੱਟੀ..' ਦੇ ਨਾਲ ਨਾਲ ਆਪਣੇ ਮਕਬੂਲ ਗੀਤ 'ਸਾਂਈ' ਨੂੰ ਸੂਫ਼ੀਆ ਅੰਦਾਜ਼ 'ਚ ਪੇਸ਼ ਕਰਕੇ ਵਧੀਆ ਮੁੱਢ ਬੰਨਿ੍ਹਆ | ਇਸੇ ਤਰ੍ਹਾਂ ਗੀਤ 'ਨਿੱਜੀ ਜਿਹੀ ਕੂੜੀ', 'ਆਖ਼ਰੀ ਅਪੀਲ ਸਾਡੀ ਰੱਦ ਹੋ ਗਈ' ਜਿੱਥੇ ਪ੍ਰਭਾਵਸ਼ਾਲੀ ਅੰਦਾਜ਼ ਵਿਚ ਪੇਸ਼ ਕਰਕੇ ਸਰੋਤਿਆਂ ਦੀ ਖ਼ੂਬ ਵਾਹ ਵਾਹ ਖੱਟੀ ਉੱਥੇ ਇਹ ਬੋਲ 'ਸਭ ਤੋਂ ਚੰਗੀ ਹੁੰਦੀ ਹੈ ਮਸੂਮੀਅਤ ਉਂਜ ਤਾਂ ਚੰਗੇ ਲੋਕ ਵਥੇਰੇ ਹੁੰਦੇ ਨੇ...' ਵੀ ਸਰੋਤਿਆਂ ਨੇ ਮਾਣੇ | ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪੋ੍ਰ. ਅਰੁਣ ਗਰੋਵਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਸਤਿੰਦਰ ਸਰਤਾਜ ਕੌਮਾਂਤਰੀ ਪੱਧਰ 'ਤੇ ਸਾਡੇ ਬਰਾਂਡ ਅੰਬੈਸਡਰ ਬਣੇ ਹਨ | ਇਸ ਦੇ ਨਾਲ ਹੀ ਪੋ੍ਰ. ਅਰੁਣ ਗਰੋਵਰ ਨੇ ਪੰਜਾਬੀ ਨੂੰ ਹੋਰ ਵੀ ਬਣਦਾ ਮਾਣ ਸਨਮਾਨ ਦੇਣ ਲਈ ਪੰਜਾਬ ਯੂਨੀਵਰਸਿਟੀ ਵਿਚ ਸ਼ਾਹਮੁਖੀ ਦੀ ਪੜ੍ਹਾਈ ਸ਼ੁਰੂ ਕਰਨ ਦੀ ਵੀ ਗੱਲ ਸਤਿੰਦਰ ਸਰਤਾਜ ਦੀ ਸਟੇਜ 'ਤੇ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸ਼ਾਹਮੁਖੀ ਦੀ ਪੜ੍ਹਾਈ ਸਬੰਧੀ ਯੂ.ਜੀ.ਸੀ ਤੋਂ ਪਰਵਾਨਗੀ ਮਿਲ ਗਈ ਹੈ ਤੇ ਇਸ ਨੂੰ ਹੁਣ ਪੰਜਾਬ ਯੂਨੀਵਰਸਿਟੀ ਵਿਚ ਪੜ੍ਹਾਇਆ ਜਾਵੇਗਾ |

ਮੁੱਖ ਮੰਤਰੀ ਵਲੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਮਾਤਾ ਦੇ ਦਿਹਾਾਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਮਾਰਚ (ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਮਾਤਾ ਅਤੇ ਸਾਬਕਾ ਮੰਤਰੀ ਸਵਰਗੀ ਚੌਧਰੀ ਜਗਜੀਤ ਸਿੰਘ ਦੀ ਪਤਨੀ ਸ੍ਰੀਮਤੀ ਗੁਰਬਚਨ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢ ਸ੍ਰੀਮਤੀ ...

ਪੂਰੀ ਖ਼ਬਰ »

ਸੋਲੰਕੀ ਵਲੋਂ ਭਾਰਤ ਕੇਸਰੀ ਦੰਗਲ 2018 ਦੀ ਸ਼ੁਰੂਆਤ

ਚੰਡੀਗੜ੍ਹ, 21 ਮਾਰਚ (ਐਨ. ਐਸ. ਪਰਵਾਨਾ)-ਹਰਿਆਣਾ ਦੀ ਖੇਡ ਨਗਰ ਭਿਵਾਨੀ ਦੀ ਧਰਤੀ 'ਤੇ ਅੱਜ ਧੂਮਧਾਮ ਨਾਲ ਤੀਜੀ ਇਕ ਕਰੋੜ ਇਨਾਮ ਵਾਲੀ ਭਾਰਤ ਕੇਸਰੀ ਦੰਗਲ 2018 ਦੀ ਸ਼ੁਰੂਆਤ ਹੋਈ | ਖੇਡ ਮੰਤਰੀ ਅਨਿਲ ਵਿਜ ਦੇ ਨਾਲ ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ...

ਪੂਰੀ ਖ਼ਬਰ »

ਭਾਸ਼ਣ ਦਾ ਬਾਈਕਾਟ ਕਿਉਂ? ਪੁੱਛਣ 'ਤੇ ਅਸੀਂ ਉੱਤਰ ਦੇਵਾਂਗੇ-ਕੁਲਤਾਰ ਸਿੰਘ

ਚੰਡੀਗੜ੍ਹ, 20 ਮਾਰਚ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਰਾਜ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਉਦਘਾਟਨ ਕਰਨ ਲਈ ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਅੰਗਰੇਜ਼ੀ ਵਿਚ ਦਿੱਤੇ ਭਾਸ਼ਣ 'ਤੇ ਇਤਰਾਜ਼ ਕਰਦੇ ਹੋਏ ਵਿਚਾਰ ...

ਪੂਰੀ ਖ਼ਬਰ »

ਚੰਡੀਗੜ੍ਹ ਵਾਸੀਆਂ ਨੂੰ 24 ਘੰਟੇ ਸੁਰੱਖਿਆ ਜ਼ਰੂਰੀ, ਬਾਬੂਆਂ ਵਾਂਗ ਡਿਊਟੀ ਨਾ ਕਰੇ ਪੁਲਿਸ-ਬੈਂਚ

ਚੰਡੀਗੜ੍ਹ, 21 ਮਾਰਚ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਵਿਚ ਹਰ ਸਾਲ ਵਧਦੀਆਂ ਚੇਨ ਸਨੈਚਿੰਗ ਪਰ ਘੱਟ ਗਿ੍ਫ਼ਤਾਰੀ ਦਾ ਦੋਸ਼ ਲਗਾਉਂਦੀ ਇਕ ਲੋਕਹਿੱਤ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਏ.ਕੇ.ਮਿੱਤਲ ਤੇ ਜਸਟਿਸ ਅਨੂਪ ਇੰਦਰ ਸਿੰਘ ਗਰੇਵਾਲ ਦੀ ...

ਪੂਰੀ ਖ਼ਬਰ »

ਸਰਕਾਰ ਦੀਆਂ ਵਾਅਦਾ ਖਿਲਾਫੀਆਂ ਵਿਰੁੱਧ ਸਾਰੇ ਜ਼ਿਲਿ੍ਹਆਂ 'ਚ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਰੈਲੀਆਂ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-ਪੰਜਾਬ ਅਤੇ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਦੇ ਸੱਦੇ ਤੇ ਕੈਪਟਨ ਸਰਕਾਰ ਦੇ ਇੱਕ ਸਾਲਾ ਰਾਜ 'ਚ ਵਾਰ ਵਾਰ ਵਾਅਦਾ ਿਖ਼ਲਾਫ਼ੀ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ...

ਪੂਰੀ ਖ਼ਬਰ »

ਨਕਲ ਦੇ 141 ਮਾਮਲੇ ਫੜੇ

ਚੰਡੀਗੜ੍ਹ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ ਚੱਲ ਰਹੀ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਸੀਨੀਅਰ ਸੈਕੰਡਰੀ (ਵਿੱਦਿਅਕ, ਰੀ-ਅਪੀਅਰ ਤੇ ਓਪਨ ਸਕੂਲ) ਭੂਗੋਲ ਵਿਸ਼ੇ ਦੀ ਪ੍ਰੀਖਿਆ ਵਿਚ ਨਕਲ ਦੇ 141 ਮਾਮਲੇ ਦਰਜ ਕੀਤੇ ਗਏ | ਇਹ ਜਾਣਕਾਰੀ ਦਿੰਦੇ ਹੋਏ ਬੋਰਡ ਦੇ ...

ਪੂਰੀ ਖ਼ਬਰ »

ਮੁਕੇਸ਼ ਬਤਰਾ ਨੇ ਚੰਡੀਗੜ੍ਹ 'ਚ ਇਕ ਪ੍ਰਦਰਸ਼ਨੀ ਵਿਚ ਆਪਣੇ ਫ਼ੋਟੋ ਕੁਲੈਕਸ਼ਨ ਨੂੰ ਕੀਤਾ ਪੇਸ਼

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-ਪਦਮਸ਼੍ਰੀ ਪ੍ਰਾਪਤ ਫ਼ੋਟੋਗਰਾਫ਼ਰ ਡਾ. ਮੁਕੇਸ਼ ਬਤਰਾ ਨੇ ਅੱਜ ਇੰਸਟੀਚਿਊਟ ਆਫ਼ ਬਲਾਇੰਡ-ਚੰਡੀਗੜ੍ਹ ਲਈ ਡਾ. ਬਤਰਾਜ ਫਾਊਾਡੇਸ਼ਨ ਵਲੋਂ ਆਯੋਜਿਤ ਚੰਡੀਗੜ੍ਹ ਵਿਚ ਆਪਣੀ ਸਾਲਾਨਾ ਚੈਰਿਟੀ ਨੁਮਾਇਸ਼ ਮੈਜਿਕ ਮੋਮੇਂਟ ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਦੇਸ਼ੀ ਯੂਨੀਵਰਸਿਟੀਆਂ ਦੇ ਸਹਿਯੋਗ ਨਾਲ ਸ਼ੁਰੂ ਕਰੇਗੀ ਨਵੇਂ ਕੋਰਸ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਨੂੰ ਅਟੋਨਮੀ ਮਿਲਣ ਨਾਲ ਵਿਦੇਸ਼ੀ ਯੂਨੀਵਰਸਿਟੀਆਂ ਦੇ ਸਹਿਯੋਗ ਨਾਲ ਨਵੇਂ ਕੋਰਸ ਸ਼ੁਰੂ ਕਰ ਸਕਦੀ ਹੈ | ਯੂਨੀਵਰਸਿਟੀ ਅਸਟਰੇਲੀਆ, ਬਿ੍ਟਿਸ਼ ਅਤੇ ਕੈਨੇਡਾ ਨਾਲ ਮਿਲ ਕੇ ਵੱਖ-ਵੱਖ ਕੋਰਸ ਸ਼ੁਰੂ ਕਰ ...

ਪੂਰੀ ਖ਼ਬਰ »

ਕਿਰਾਏ ਦਾ ਮਕਾਨ ਦੇਖਣ ਬਹਾਨੇ ਆਏ ਜੋੜੇ ਨੇ ਬਜ਼ੁਰਗ ਔਰਤ ਨੂੰ ਲੁੱਟਿਆ

ਚੰਡੀਗੜ੍ਹ, 21 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 37 ਵਿਚ ਕਿਰਾਏ ਲਈ ਮਕਾਨ ਦੇਖਣ ਦੇ ਬਹਾਨੇ ਇਕ ਘਰ ਵਿਚ ਦਾਖ਼ਲ ਹੋਏ ਇਕ ਜੋੜੇ ਨੇ ਬਜ਼ੁਰਗ ਔਰਤ ਦੇ ਗਹਿਣੇ ਲੁੱਟ ਲਏ | ਮੁਲਜ਼ਮਾਂ ਨੇ ਪੀੜਤ ਨੂੰ ਘਰ ਦੇ ਅੰਦਰ ਇਕੱਲੀ ਦੇਖ ਕੇ ਉਸ ਨੂੰ ਬੰਦੀ ਬਣਾ ਲਿਆ ਅਤੇ ਉਸ ਦੀ ...

ਪੂਰੀ ਖ਼ਬਰ »

ਐਨ.ਸੀ.ਡੀ.ਸੀ. ਵਲੋਂ ਸਹਿਕਾਰੀ ਅਦਾਰਿਆਾ ਦੇ ਆਧੁਨਿਕੀਕਰਨ ਲਈ ਵਿੱਤੀ ਸਹਾਇਤਾ ਦਾ ਭਰੋਸਾ

ਚੰਡੀਗੜ੍ਹ 21 ਮਾਰਚ (ਵਿਕਰਮਜੀਤ ਸਿੰਘ ਮਾਨ)-ਨੈਸ਼ਨਲ ਕੋਆਪਰੇਟਿਵ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਸੀ.ਡੀ.ਸੀ.) ਨਵੀਂ ਦਿੱਲੀ ਵਲੋਂ ਵੱਖ-ਵੱਖ ਯੋਜਨਾਵਾਾ ਤਹਿਤ ਸ਼ੂਗਰਫੈੱਡ, ਮਾਰਕਫੈੱਡ ਅਤੇ ਮਿਲਕਫੈੱਡ ਵਰਗੇ ਪੰਜਾਬ ਦੇ ਸਹਿਕਾਰੀ ਅਦਾਰਿਆਾ ਵਿਚ ਆਧੁਨਿਕੀਕਰਨ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਟੈਕਸੀ ਚਾਲਕ ਦੀ ਆਈ-20 ਖੋਹੀ

ਚੰਡੀਗੜ੍ਹ, 21 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਇਕ ਹਫ਼ਤੇ ਦੇ ਸਮੇਂ ਦੌਰਾਨ ਹਥਿਆਰ ਦਿਖਾ ਕੇ ਵਾਹਨ ਲੁੱਟਣ ਦਾ ਦੂਜਾ ਮਾਮਲਾ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਇਸ ਵਾਰ ਕਾਰ ਸਵਾਰ ਲੁਟੇਰਿਆਂ ਨੇ ਮੁਹਾਲੀ-ਚੰਡੀਗੜ੍ਹ ਹੱਦ 'ਤੇ ਪੈਂਦੀ ਫ਼ਰਨੀਚਰ ...

ਪੂਰੀ ਖ਼ਬਰ »

ਜੁਰਮਾਂ ਬਾਰੇ ਵਿਸ਼ੇਸ਼ ਅਸਾਮੀਆਂ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਾਈਬਰ ਅਪਰਾਧ ਅਤੇ ਹੋਰ ਸਬੰਧਿਤ ਮਾਮਲਿਆਂ ਵਿਚ ਪੁਲਿਸ ਅਧਿਕਾਰੀਆਂ ਦਾ ਕੌਸ਼ਲ ਵਧਾਉਣ ਲਈ ਸਿਖਲਾਈ ਪ੍ਰਦਾਨ ਕਰਨ ਲਈ ਗੁਰੂਗ੍ਰਾਮ ਵਿਚ ਹਰਿਆਣਾ ਪੁਲਿਸ ਦੀ ਇਕ ਅਤਿ ...

ਪੂਰੀ ਖ਼ਬਰ »

ਸੜਕ ਦਾ ਨਾਂਅ ਸ਼ਹੀਦ ਦੇ ਨਾਂਅ 'ਤੇ ਰੱਖਣ ਦਾ ਫ਼ੈਸਲਾ

ਚੰਡੀਗੜ੍ਹ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਜ਼ਿਲ੍ਹਾ ਗੁਰੂਗ੍ਰਾਮ ਵਿਚ ਬੇਹਰੜ ਸੜਕ ਨੂੰ ਸਿਵਾੜੀ ਸੜਕ ਨਾਲ ਜੋੜਣ ਵਾਲੀ ਇਕ ਕਿੱਲੋਮੀਟਰ ਲੰਬੀ ਿਲੰਕ ਰੋਡ ਦਾ ਨਾਂਅ 26 ਜੂਨ, 2003 ਨੂੰ ਜੰਮੂ ਅਤੇ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਹੱਕਾਂ ਦੀ ਰਾਖੀ ਲਈ 'ਪਿੰਜਰਾ ਤੋੜ' ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਦੇ ਹੱਕਾਂ ਦੀ ਰਾਖੀ ਲਈ 'ਪਿੰਜਰਾ ਤੌੜ' ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਸਟੂਡੈਂਟ ਸੈਂਟਰ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਪੇਸ਼ ਆਉਂਦੀਆਂ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਨਸ਼ਾਖੋਰੀ ਿਖ਼ਲਾਫ਼ ਸੋਸ਼ਲ ਮੀਡੀਆ 'ਤੇ ਮੁਹਿੰਮ ਅੱਜ ਤੋਂ

ਚੰਡੀਗੜ੍ਹ, 21 ਮਾਰਚ (ਵਿਕਰਮਜੀਤ ਸਿੰਘ ਮਾਨ)-ਵਿਸ਼ੇਸ਼ ਟਾਸਕ ਫੋਰਸ ਵਲੋਂ ਨਸ਼ਾਖੋਰੀ ਿਖ਼ਲਾਫ਼ ਵਿੱਢੀ ਵਿਆਪਕ ਕਾਰਵਾਈ ਸਬੰਧੀ ਆਮ ਲੋਕਾਾ ਵਿਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 22 ਮਾਰਚ ਤੋਂ ਸੋਸ਼ਲ ਮੀਡੀਆ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ¢ ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਲਾਟਰੀ ਦੇ ਨਾਂਅ 'ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 21 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਮੁਹਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਲਾਟਰੀ ਦੇ ਨਾਮ 'ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਵਿਜੇ ਯਾਦਵ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਵਿਜੀਲੈਂਸ ਬਿਊਰੋ ਪੰਜਾਬ ਵਲੋਂ ਦਫ਼ਤਰ ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ. ਬੀ.ਐਾਡ.ਆਰ, ਗਿੱਦੜਬਾਹਾ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ | ਵਿਜੀਲੈਂਸ ਦੇ ਬੁਲਾਰੇ ...

ਪੂਰੀ ਖ਼ਬਰ »

ਬਾਲੀਵੁੱਡ ਫ਼ਿਲਮ 'ਸ਼ਾਦੀ ਤੇਰੀ ਬਜਾਏਾਗੇ ਹਮ ਬੈਂਡ' ਦਾ ਹਿੱਸਾ ਬਣਕੇ ਉਤਸ਼ਾਹਿਤ ਹਾਂ-ਦਿਲਬਾਗ

ਚੰਡੀਗੜ੍ਹ, 21 ਮਾਰਚ (ਅਜਾਇਬ ਸਿੰਘ ਔਜਲਾ)-ਤਿੰਨ ਦੋਸਤਾਂ 'ਤੇ ਕੇਂਦਰਿਤ ਪਰਿਵਾਰਕ, ਕਮੇਡੀ ਅਤੇ ਨੌਜਵਾਨਾਂ ਦੀ ਸੋਚ 'ਤੇ ਅਧਾਰਿਤ ਨਵੀਂ ਬਾਲੀਵੁੱਡ ਫਿਲਮ 'ਸ਼ਾਦੀ ਤੇਰੀ ਬਜਾਏਾਗੇ ਹਮ ਬੈਂਡ' ਦੇ ਜਰੀਏ ਗਾਇਕ ਤੋਂ ਅਦਾਕਾਰ ਬਣੇ ਦਿਲਬਾਗ ਸਿੰਘ ਅੱਜ ਆਪਣੀ ਪਲੇਠੀ ਹਿੰਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਸ਼ਵ ਕਵਿਤਾ ਦਿਵਸ ਮਨਾਇਆ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ਼ ਈਵਨਿੰਗ ਸਟੱਡੀਜ਼ ਵਲੋਂ ਵਿਸ਼ਵ ਕਵਿਤਾ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਸਿੱਧ ਬਰਤਾਨਵੀ ਪੰਜਾਬੀ ਪਰਵਾਸੀ ਸ਼ਾਇਰ ਦਰਸ਼ਨ ਬੁਲੰਦਵੀ ਦੀ ਕਾਵਿ ਪੁਸਤਕ 'ਮਹਿਕਾਂ ਦਾ ...

ਪੂਰੀ ਖ਼ਬਰ »

ਇਰਾਕ ਵਿਚ 39 ਭਾਰਤੀਆਂ ਦਾ ਕਤਲ-ਦੇਸ਼ ਲਈ ਡੂੰਘਾ ਸਦਮਾ

ਚੰਡੀਗੜ੍ਹ : 21 ਮਾਰਚ (ਅਜਾਇਬ ਸਿੰਘ ਔਜਲਾ)-2014 ਵਿਚ ਇਰਾਕ 'ਚ ਅਗਵਾ ਕਰ ਕੇ ਆਈ.ਐਸ.ਆਈ. ਵਲੋਂ ਕਤਲ ਕੀਤੇ ਗਏ ਭਾਰਤੀਆਂ ਦੀ ਪੁਸ਼ਟੀ ਹੋਣ ਨਾਲ ਸਾਰਾ ਦੇਸ ਡੂੰਘੇ ਸਦਮੇ ਵਿਚ ਹੈ | ਯਾਦ ਰਹੇ ਕਿ 39 ਵਿਚੋਂ 27 ਦਾ ਸੰਬੰਧ ਪੰਜਾਬ ਨਾਲ ਹੈ | ਅੱਜ ਹਰ ਪੰਜਾਬ ਵਾਸੀ ਦੁੱਖ ਨਾਲ ਕੁਰਲਾਅ ...

ਪੂਰੀ ਖ਼ਬਰ »

ਕਪਾਹ ਦੀ ਬਿਜਾਈ ਲਈ ਬੀ.ਟੀ. ਕਾਟਨ ਹਾਈਬਿ੍ਡ ਦੀ ਸਿਫ਼ਾਰਿਸ਼

ਚੰਡੀਗੜ੍ਹ, 21 ਮਾਰਚ (ਐਨ.ਐਸ. ਪਰਵਾਨਾ)-ਹਰਿਆਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਹੈ ਕਿ ਅਗਲੀ ਖ਼ਰੀਫ਼ ਮੌਸਮ ਵਿਚ ਕਪਾਹ ਵਿਚ ਬਿਜਾਈ ਲਈ ਬੀ.ਟੀ. ਕਾਟਨ ਹਾਈਬਿ੍ਡ ਕਿਸਮ ਦੀ ਸਿਫ਼ਾਰਿਸ਼ ਕੀਤੀ ਹੈ | ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਸਰੀਰਕ ਅੰਗਹੀਣਤਾ ਬਿਮਾਰੀ ਦਿਵਸ ਮੌਕੇ ਵਰਕਸ਼ਾਪ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਸਰੀਰਕ ਅੰਗਹੀਣਤਾ ਬਿਮਾਰੀ (ਡਾਊਨ ਸਿੰਡੋ੍ਰਮ) ਦਿਵਸ ਮੌਕੇ ਚੰਡੀਗੜ੍ਹ ਡਾਊਨ ਸਿੰਡੋ੍ਰਮ ਸੋਸਾਇਟੀ (ਸੀ.ਡੀ.ਐਸ.ਐਸ) ਨੇ ਸਰਕਾਰੀ ਰੀਹੈਬਲਿਏਟੇਸ਼ਨ ਇੰਸਟੀਚਿਊਟ ਫ਼ਾਰ ਇੰਟੇਲੇਕਚੁਅਲ ਡਿਸੇਬਿਲਿਟੀਜ਼ ਸੈਕਟਰ 31-ਸੀ ਵਿਖੇ ...

ਪੂਰੀ ਖ਼ਬਰ »

ਜੀਵ ਵਿਗਿਆਨ ਵਿਭਾਗ ਵਲੋਂ ਦੋ ਦਿਨਾਂ ਕਾਨਫ਼ਰੰਸ ਦੀ ਸ਼ੁਰੂਆਤ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਜੰਤੂ ਵਿਗਿਆਨ ਵਿਭਾਗ ਵੱਲੋਂ ਦੋ ਦਿਨਾਂ ਰਾਸ਼ਟਰੀ ਕਾਨਫ਼ਰੰਸ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਆਈ.ਸੀ.ਐਮ.ਆਰ ਦੇ ਸਾਬਕਾ ਡਾਇਰੈਕਟਰ ਪ੍ਰੋ.ਐਨ.ਕੇ ਗਾਗੁਲੀ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਾਇਲਟ ਪੋ੍ਰਜੈਕਟ ਦੇ ਤਹਿਤ ਬੱਚਿਆਂ 'ਚ ਬੌਨਾਪਨ ਦੀ ਦਰ ਵਿਚ ਆਈ ਕਮੀ

ਚੰਡੀਗੜ੍ਹ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਕੌਮੀ ਪੋਸ਼ਣ ਮਿਸ਼ਨ ਦੇ ਪਹਿਲੇ ਪੜਾਅ ਵਿਚ ਹਰਿਆਣਾ ਦੇ ਨੰੂਹ ਅਤੇ ਪਾਣੀਪਤ ਵਿਚ ਨਵਜਾਤ, ਕਿਸ਼ੋਰੀ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ...

ਪੂਰੀ ਖ਼ਬਰ »

ਪੀ.ਐੱਸ.ਯੂ. ਵਲੋਂ ਸ਼ਹੀਦਾਂ ਦੀ ਯਾਦ 'ਚ ਪ੍ਰੋਗਰਾਮ

ਚੰਡੀਗੜ੍ਹ, 21 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀ ਜਥੇਬੰਦੀ ਪੀ.ਐੱਸ.ਯੂ (ਲਲਕਾਰ) ਵਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਪੋਸਟਰ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਗ਼ਦਰੀ ਇਨਕਲਾਬੀਆਂ ਅਤੇ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਪਰਸ ਝਪਟਿਆ

ਚੰਡੀਗੜ੍ਹ, 21 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਡੱਡੂਮਾਜਰਾ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਪਰਸ ਅਣਪਛਾਤਾ ਵਿਅਕਤੀ ਝਪਟ ਕੇ ਫ਼ਰਾਰ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੋਨੂ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ਨੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਚਕਿਤਸਕ ਪੌਦਿਆਂ ਸਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਕਰਵਾਇਆ ਸੈਮੀਨਾਰ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਇੱਥੋਂ ਦੇ ਕੇਂਦਰੀ ਅਦਾਰੇ ਨਾਈਪਰ ਵਿਖੇ ਕਿਸਾਨਾਂ ਨੂੰ ਚਕਿਤਸਕ ਪੌਦਿਆਂ ਸਬੰਧੀ ਜਾਣਕਾਰੀ ਦੇਣ ਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਪ੍ਰੋ: ਰਘੂਰਾਮ ਰਾਓ ਡਾਇਰੈਕਟਰ ਨਾਈਪਰ, ਪ੍ਰੋ: ਸੰਜੇ ਜਚਕ ...

ਪੂਰੀ ਖ਼ਬਰ »

ਪੁਲਿਸ ਨੇ ਲਾਵਾਰਿਸ ਖੜ੍ਹੀ ਕਾਰ ਕਬਜ਼ੇ 'ਚ ਲਈ

ਖਰੜ, 21 ਮਾਰਚ (ਜੰਡਪੁਰੀ)-ਸ਼ਿਵਾਲਿਕ ਸਿਟੀ ਵਿਖੇ ਕਈ ਦਿਨਾਂ ਤੋਂ ਲਾਵਾਰਿਸ ਖੜੀ ਸੈਂਟਰੋ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਉਕਤ ਮਿਲੀ ਕਾਰ ਬਾਰੇ ਜਾਂਚ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ 'ਤੇ ਲਗਾਤਾਰ ਪੈ ਰਹੇ ਟੋਏ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਐੱਸ. ਏ. ਐੱਸ. ਨਗਰ, 21 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਬੀਤੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਹਾਣਾ-ਲਾਂਡਰਾਂ-ਚੁੰਨ੍ਹੀ ਨੈਸ਼ਨਲ ਹਾਈਵੇਅ ਦੇ ਪਸਾਰ ਲਈ 23 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ...

ਪੂਰੀ ਖ਼ਬਰ »

ਬੰਗੜ ਮੰਡੇਰ ਨਗਰ ਸੁਸਾਇਟੀ ਦੇ ਪ੍ਰਧਾਨ ਬਣੇ

ਖਰੜ, 21 ਮਾਰਚ (ਜੰਡਪੁਰੀ)-ਮੰਡੇਰ ਨਗਰ ਰੈਜੀਡੈਂਟਸ ਵੈੱਲਫੇਅਰ ਸੁਸਾਇਟੀ ਦੀ ਜਨਰਲ ਮੀਟਿੰਗ ਅੱਜ ਚੇਅਰਮੈਨ ਬਲਜੀਤ ਸਿੰਘ ਮੰਡੇਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਨਵੇਂ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਡਾ: ਰਘਬੀਰ ਸਿੰਘ ਬੰਗੜ ਪ੍ਰਧਾਨ, ...

ਪੂਰੀ ਖ਼ਬਰ »

10 ਸਾਲ ਦੇ ਕਾਰਜਕਾਲ ਵਿਚ ਅਕਾਲੀ-ਭਾਜਪਾ ਨੇ ਕਦੇ ਕਿਸਾਨਾਂ ਦੀ ਸਾਰ ਨਹੀਂ ਲਈ-ਪ੍ਰਨੀਤ ਕੌਰ

ਲਾਲੜੂ, 21 ਮਾਰਚ (ਰਾਜਬੀਰ ਸਿੰਘ)-ਪਿੰਡ ਹੰਮਾਯੂਪੁਰ ਤਸਿੰਬਲੀ ਵਿਖੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡਣ ਉਪਰੰਤ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਮਾਮਲਾ ਫੋਰੈਂਸਿਕ ਲੈਬ 'ਚ ਰਿਪੋਰਟਾਂ ਬਦਲਣ ਦਾ ਜੱਜ ਨੇ ਦੋਸ਼ੀਆਂ ਦੇ ਪਰਿਵਾਰਕ ਹਾਲਾਤਾਂ ਬਾਰੇ ਹਾਸਲ ਕੀਤੀ ਜਾਣਕਾਰੀ

ਐੱਸ. ਏ. ਐੱਸ. ਨਗਰ, 21 ਮਾਰਚ (ਜਸਬੀਰ ਸਿੰਘ ਜੱਸੀ)-ਬਹੁ-ਚਰਚਿਤ ਫੋਰੈਂਸਿਕ ਲੈਬ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ 10 ਦੋਸ਼ੀਆਂ ਨੂੰ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਜੱਜ ਨੇ ਭਾਵੇਂ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਬਾਰੇ ਆਪਣਾ ...

ਪੂਰੀ ਖ਼ਬਰ »

ਮਾਮਲਾ ਪਿੰਡ ਤਿ੍ਵੇਦੀ ਕੈਂਪ ਦੇ ਵਸਨੀਕ ਦੀ ਹੱਤਿਆ ਦਾ ਭਈਆ ਕਹਿ ਕੇ ਚਿੜਾਉਣ 'ਤੇ ਪ੍ਰਵਾਸੀ ਜੀਜੇ-ਸਾਲੇ ਨੇ ਕੀਤੀ ਨਸ਼ੇ 'ਚ ਹੱਤਿਆ

ਡੇਰਾਬੱਸੀ, 21 ਮਾਰਚ (ਗੁਰਮੀਤ ਸਿੰਘ)-ਪਿੰਡ ਤਿ੍ਵੇਦੀ ਕੈਂਪ ਦੇ ਰਹਿਣ ਵਾਲੇ 50 ਸਾਲਾ ਅਸ਼ੋਕ ਕੁਮਾਰ ਦੀ ਹੱਤਿਆ ਦੇ ਦੋਸ਼ ਹੇਠ ਪੁਲਿਸ ਨੇ ਦੋ ਪ੍ਰਵਾਸੀ ਵਿਅਕਤੀਆਂ ਨੂੰ ਪਿੰਡ ਖੇੜੀ ਤੋਂ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਡੀ. ਐੱਸ. ਪੀ. ਡੇਰਾਬੱਸੀ ਜੀ. ਪੀ. ਸਿੰਘ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵਲੋਂ 'ਕੀਮਤ ਦੀ ਚਿੰਤਾ ਛੱਡੋ ਅਤੇ ਸੋਨਾ ਬੁੱਕ ਕਰੋ' ਯੋਜਨਾ ਸ਼ੁਰੂ

ਐੱਸ. ਏ. ਐੱਸ. ਨਗਰ, 21 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਕਈ ਸਾਲਾਂ ਤੋਂ ਜਵੈਲਰ (ਸੋਨਾ, ਚਾਂਦੀ ਤੇ ਹੀਰੇ) ਦੇ ਕਾਰੋਬਾਰ ਵਿਚ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੇ 'ਪਵਿੱਤਰਾ ਜਵੈਲਰ' (ਐੱਸ. ਸੀ. ਓ. 113 ਫੇਜ਼-3ਬੀ2 ਐੱਸ. ਏ. ਐੱਸ. ਨਗਰ) ਵਲੋਂ ਮੁਹਾਲੀ ਸ਼ਹਿਰ ਸਮੇਤ ...

ਪੂਰੀ ਖ਼ਬਰ »

ਸਮਾਗਮ ਦੌਰਾਨ ਨਸ਼ਿਆਂ ਦੇ ਖ਼ਾਤਮੇ ਿਖ਼ਲਾਫ਼ ਸਹੰੁ ਚੁਕਾਈ ਜਾਵੇਗੀ-ਬਰਾੜ

ਖਰੜ, 21 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ 'ਯੂਥ ਇੰਮਪਾਵਰਮੈਂਟ ਡੇ' ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਦੇ ਚਲਦਿਆਂ ਖਰੜ ਦਾ ਸਬ-ਡਵੀਜ਼ਨ ਪੱਧਰੀ ਸਮਾਗਮ 23 ਮਾਰਚ ਨੂੰ ਰਿਆਤ-ਬਾਹਰਾ ਯੂਨੀਵਰਸਿਟੀ ...

ਪੂਰੀ ਖ਼ਬਰ »

'ਹਿਉੂਮਨ ਰਾਈਟਸ ਇੰਨ ਇੰਡੀਆ' ਵਿਸ਼ੇ 'ਤੇ ਸੈਮੀਨਾਰ

ਜ਼ੀਰਕਪੁਰ, 21 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਦਸਮੇਸ਼ ਖ਼ਾਲਸਾ ਕਾਲਜ ਵਿਖੇ 'ਹਿਉੂਮਨ ਰਾਈਟਸ ਇੰਨ ਇੰਡੀਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਡਾ: ਜਤਿੰਦਰ ਸਿੰਘ ਸਿੱਧੁੂ ਡਾਇਰੈਕਟਰ ਐਜੂਕੇਸ਼ਨ ਐੱਸ. ਜੀ. ਪੀ. ...

ਪੂਰੀ ਖ਼ਬਰ »

ਰਾਮਦੇਵੀ ਜਿੰਦਲ ਤਕਨੀਕੀ ਸੰਸਥਾ ਨੇ ਕਰਵਾਇਆ ਕ੍ਰਿਕਟ ਲੀਗ 2018

ਲਾਲੜੂ, 21 ਮਾਰਚ (ਰਾਜਬੀਰ ਸਿੰਘ)-ਰਾਮਦੇਵੀ ਜਿੰਦਲ ਤਕਨੀਕੀ ਸੰਸਥਾ ਬਸੌਲੀ ਵਿਖੇ ਦੋ ਰੋਜ਼ਾ ਕ੍ਰਿਕਟ ਲੀਗ 2018 ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੁੱਲ ਅੱਠ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਆਰ. ਡੀ. ਜੇ. ਸਟਾਰਸ ਨੇ ਆਰ. ਡੀ. ਜੇ. ਰੈਂਜਰ ਦੀ ਟੀਮ ...

ਪੂਰੀ ਖ਼ਬਰ »

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਨੇ ਡੇਰਾਬੱਸੀ ਤਹਿਸੀਲ ਕੰਪਲੈਕਸ ਦਾ ਕੀਤਾ ਦੌਰਾ

ਡੇਰਾਬੱਸੀ, 21 ਮਾਰਚ (ਸ਼ਾਮ ਸਿੰਘ ਸੰਧੂ)-ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਵਲੋਂ ਅੱਜ ਪਹਿਲੀ ਵਾਰ ਸਥਾਨਕ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਨੇ ਸਬ-ਰਜਿਸਟਰਾਰ ਦਫ਼ਤਰ, ਸੁਵਿਧਾ ਕੇਂਦਰ, ਸਾਂਝ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਬੀ. ਐੱਮ. ਟੀ. ਰਾਜਪਾਲ ਬਹਾਲ

ਐੱਸ. ਏ. ਐੱਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦੀ ਟੀਮ ਦੇ 22 ਜ਼ਿਲ੍ਹਾ ਕੋਆਰਡੀਨੇਟਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਹੁੰਚੇ ਬਲਾਕ ਮਾਸਟਰ ਟ੍ਰੇਨਰਾਂ ਤੇ ਕਲੱਸਟਰ ਮਾਸਟਰ ਟ੍ਰੇਨਰਾਂ ਨੇ ਉਨ੍ਹਾਂ ਨੂੰ ਫੀਲਡ ...

ਪੂਰੀ ਖ਼ਬਰ »

ਸ਼ੇਰਗਿੱਲ ਵਲੋਂ ਦਰਜਨਾਂ ਪਿੰਡਾਂ 'ਚ ਵਰਕਰਾਂ ਨਾਲ ਮੀਟਿੰਗਾਂ

ਐੱਸ. ਏ. ਐੱਸ. ਨਗਰ, 21 ਮਾਰਚ (ਨਰਿੰਦਰ ਸਿੰਘ ਝਾਮਪੁਰ)-ਆਮ ਆਦਮੀ ਪਾਰਟੀ 'ਆਪ' ਦੇ ਹਲਕਾ ਮੁਹਾਲੀ ਤੋਂ ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਅੱਜ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਦਿਆਂ ਵਰਕਰਾਂ ਨਾਲ ਮੀਟਿੰਗਾਂ ਕੀਤੀ ਗਈਆਂ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਐਕਟਿਵਾ ਸਵਾਰ ਨੌਜਵਾਨਾਂ ਨੇ ਔਰਤ ਦੀ ਚੇਨੀ ਝਪਟੀ

ਐੱਸ. ਏ. ਐੱਸ. ਨਗਰ, 21 ਮਾਰਚ (ਜਸਬੀਰ ਸਿੰਘ ਜੱਸੀ)-ਝਪਟਮਾਰਾਂ ਵਲੋਂ ਇਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਉਸ ਦੇ ਗਲੇ 'ਚੋਂ ਢਾਈ ਤੋਲੇ ਸੋਨੇ ਦੀ ਚੈਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਚੰਦਨ ਸ਼ਰਮਾ ਵਾਸੀ ਫੇਜ਼-2 ਨੇ ਥਾਣਾ ਫੇਜ਼-1 ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਗੁ: ਸਾਹਿਬ ਮਾਜਰੀ ਬਲਾਕ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ

ਮੁੱਲਾਂਪੁਰ ਗਰੀਬਦਾਸ, 21 ਮਾਰਚ (ਦਿਲਬਰ ਸਿੰਘ ਖੈਰਪੁਰ)-ਮਾਜਰੀ ਬਲਾਕ ਚੌਕ ਸਥਿਤ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਦੀ ਪਾਰਕਿੰਗ 'ਚੋਂ ਸੀ. ਟੀ. ਯੂ. ਦੇ ਡਰਾਈਵਰ ਦਾ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਹਰਪ੍ਰੀਤ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਜਲਦ ਰਿਲੀਜ਼ ਕਰਨ ਦੀ ਮੰਗ

ਖਰੜ, 21 ਮਾਰਚ (ਜੰਡਪੁਰੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਸਮਸ਼ੇਰ ਸਿੰਘ ਘੜੂੰਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਲਦੀ ਰਿਲੀਜ਼ ਕੀਤਾ ਜਾਵੇ | ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ...

ਪੂਰੀ ਖ਼ਬਰ »

ਗਾਇਕ ਕੁਲਦੀਪ ਮੱਲਕੇ ਵਲੋਂ 'ਗਾਂਧੀ ਵਾਲੇ ਨੋਟ' ਗੀਤ ਦੀ ਪੇਸ਼ਕਾਰੀ

ਐੱਸ. ਏ. ਐੱਸ. ਨਗਰ, 21 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਸਵ: ਪੰਜਾਬੀ ਗਾਇਕ ਰਾਜ ਬਰਾੜ ਦੇ ਸਾਥੀ ਕੁਲਦੀਪ ਮੱਲਕੇ ਵਲੋਂ ਗਾਇਕਾ ਗੁਰਤੇਜ ਅਖਤਰ ਦੇ ਸਹਿਯੋਗ ਨਾਲ 'ਗਾਂਧੀ ਵਾਲੇ ਨੋਟ' ਨਾਮਕ ਨਵੇਂ ਗੀਤ ਦੀ ਪੇਸ਼ਕਾਰੀ ਦਿੱਤੀ ਗਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਭਰਪੂਰ ...

ਪੂਰੀ ਖ਼ਬਰ »

ਨਵਰਾਤਰ ਮੇਲੇ ਦੌਰਾਨ ਨਿਗਮ ਨੇ ਮਨਸਾ ਦੇਵੀ ਮੰਦਰ 'ਚ ਚਲਾਇਆ ਸਫ਼ਾਈ ਅਭਿਆਨ

ਪੰਚਕੂਲਾ, 21 ਮਾਰਚ (ਕਪਿਲ)-ਮਾਤਾ ਮਨਸਾ ਦੇਵੀ ਨਵਰਾਤਰ ਮੇਲੇ ਵਿਚ ਨਗਰ ਨਿਗਮ ਵਲੋਂ ਸਫ਼ਾਈ ਅਭਿਆਨ ਚਲਾਇਆ ਗਿਆ ਹੈ | ਨਗਰ ਨਿਗਮ ਦੇ ਕਮਿਸ਼ਨਰ ਰਾਜੇਸ਼ ਜੋਗਪਾਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਸਥਾਨਕ ਪੱਧਰ 'ਤੇ ਸਫ਼ਾਈ ਸਬੰਧੀ ਇਕ ਐਪ ਵੀ ਲਾਂਚ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਬਚਾਓ ਮੰਚ ਨੇ ਸਰਕਾਰ ਦੀ ਅਰਥੀ ਫੂਕੀ ਅਤੇ ਤਬਾਦਲਾ ਨੀਤੀ ਦੀਆਂ ਸਾੜੀਆਂ ਕਾਪੀਆਂ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਅੱਜ ਸਿੱਖਿਆ ਬਚਾਓ ਮੰਚ ਮੁਹਾਲੀ ਵਲੋਂ ਜ਼ਿਲ੍ਹਾ ਹੈੱਡਕੁਆਰਟਰ 'ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਤਬਾਦਲਾ ਨੀਤੀ ਦੀਆਂ ਕਾਪੀਆਂ ਸਾੜੀਆਂ | ਇਸ ...

ਪੂਰੀ ਖ਼ਬਰ »

ਘਰ 'ਤੇ ਹਮਲਾ ਕਰਨ ਦੇ ਕਥਿਤ ਦੋਸ਼ ਹੇਠ ਕਈ ਨੌਜਵਾਨਾਂ ਵਿਰੁੱਧ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 21 ਮਾਰਚ (ਦਿਲਬਰ ਸਿੰਘ ਖੈਰਪੁਰ)-ਨੇੜਲੇ ਪਿੰਡ ਮਾਜਰਾ ਵਿਖੇ ਨਿੱਜੀ ਰੰਜਿਸ਼ ਦੇ ਚਲਦਿਆਂ ਇਕ ਘਰ 'ਤੇ ਹਮਲਾ ਕਰਨ ਦੇ ਕਥਿਤ ਦੋਸ਼ ਹੇਠ ਸਥਾਨਕ ਪੁਲਿਸ ਵਲੋਂ ਦਰਜਨ ਦੇ ਕਰੀਬ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀ ਪੇਂਟਿੰਗ ਮੁਕਾਬਲੇ 'ਚ ਰਹੇ ਅੱਵਲ

ਐੱਸ. ਏ. ਐੱਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਆਈ. ਸੀ. ਆਈ. ਸੀ. ਆਈ. ਬੈਂਕ ਵਲੋਂ ਭਾਰਤ ਦੇ 6100 ਸਕੂਲਾਂ ਦੇ 35,000 ਵਿਦਿਆਰਥੀਆਂ ਦੇ ਕਰਵਾਏ ਗਏ ਅੰਤਰ ਸਕੂਲ ਪੇਂਟਿੰਗ ਮੁਕਾਬਲੇ ਵਿਚ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੇ ਵਿਦਿਆਰਥੀਆਂ ਨੇ ਮੱਧ ਵਰਗ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 13 ਲਾਇਸੰਸਧਾਰੀਆਂ ਦੇ ਅਸਲ੍ਹਾ ਲਾਇਸੰਸ ਰੱਦ ਕੀਤੇ ਜਾਣਗੇ-ਸਪਰਾ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ 13 ਲਾਇਸੰਸਧਾਰੀਆਂ ਦੇ ਅਸਲ੍ਹਾ ਲਾਇਸੰਸ ਰੱਦ ਕੀਤੇ ਜਾਣਗੇ | ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਦੂਜੀ ਮੰਜਿਲ 'ਤੇ ਪੀ. ਐਲ. ਏ. ਸ਼ਾਖਾ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵਲੋਂ ਯੂਥ ਕਲੱਬਾਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀਆਂ ਹਦਾਇਤਾਂ ਅਨੁਸਾਰ ਪੂਰੇ ਜ਼ਿਲ੍ਹੇ ਵਿਚ ਨਸ਼ਾ ਰੋਕੂ ਮੁਹਿੰਮ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਨੂੰ ਲੈ ਕੇ ਰੁਪਿੰਦਰ ਕੌਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ...

ਪੂਰੀ ਖ਼ਬਰ »

ਤੰਬਾਕੂ ਪਦਾਰਥਾਂ ਦੀ ਵਰਤੋਂ ਬਿਮਾਰੀਆਂ ਨੂੰ ਸੱਦਾ ਦੇਣ ਬਰਾਬਰ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ: ਰੀਟਾ ਭਾਰਦਵਾਜ ਵਲੋਂ ਅੱਜ ਵਿਸ਼ਵ ਓਰਲ ਸਿਹਤ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਤੋਂ ਦੰਦਾਂ ਅਤੇ ਮੂੰਹ ਦੇ ਰੋਗਾਂ ਬਾਰੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਰੈਲੀ ...

ਪੂਰੀ ਖ਼ਬਰ »

ਸਿਖਲਾਈ ਸੰਸਥਾ ਨੇ 6267 ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਧੰਦਿਆਂ ਦੀ ਸਿਖਲਾਈ ਦਿੱਤੀ-ਸੰਜੀਵ ਅਗਰਵਾਲ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਨੈਸ਼ਨਲ ਬੈਂਕ ਵਲੋਂ ਚਲਾਈ ਜਾ ਰਹੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਵਿਅਕਤੀਆਂ ਅਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਕਵੀ ਕੇਦਾਰਨਾਥ ਸਿੰਘ ਨੂੰ ਸ਼ਰਧਾਂਜਲੀ

ਚੰਡੀਗੜ, 21 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਕਵੀ ਕੇਦਾਰਨਾਥ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ | ਵਿਭਾਗ ਵਲੋਂ ਸਵੇਰੇ 11 ਵਜੇ ਸ਼ੋਕ ਸਭਾ ਰੱਖੀ ਗਈ | ਇਸ ਵਿਚ ਵਿਭਾਗ ਦੇ ਚੇਅਰਪਰਸਨ ਡਾ.ਗੁਰਮੀਤ ਸਿੰਘ, ਨੀਰਜਾ ਸੂਦ, ...

ਪੂਰੀ ਖ਼ਬਰ »

8 ਅਪ੍ਰੈਲ ਨੂੰ ਮਹਿਲਾ ਕਾਾਗਰਸ ਕਰੇਗੀ ਯੁਵਾ ਅਧਿਕਾਰ-ਮਹਿਲਾ ਅਧਿਕਾਰ ਸੰਮੇਲਨ-ਸੁਮਿੱਤਰਾ ਚੌਹਾਨ

ਪੰਚਕੂਲਾ, 21 ਮਾਰਚ (ਕਪਿਲ)-ਮਹਿਲਾਵਾਂ ਪ੍ਰਤੀ ਹੋ ਰਹੇ ਅੱਤਿਆਚਾਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਹਰਿਆਣਾ ਮਹਿਲਾ ਕਾਂਗਰਸ ਵਲੋਂ 8 ਅਪ੍ਰੈਲ ਨੂੰ ਸਵੇਰੇ 11 ਵਜੇ ਯੁਵਾ ਅਧਿਕਾਰ-ਮਹਿਲਾ ਅਧਿਕਾਰ ਸੰਮੇਲਨ ਕੀਤਾ ਜਾਵੇਗਾ, ਜਿਸ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਦਾ ਬੁੱਤ ਬਣਾ ਕੇ ਰੋਸ ਮਾਰਚ, ਪੁਤਲਾ ਸਾੜਿਆ

ਐੱਸ. ਏ. ਐੱਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਅੱਜ ਸੂਬੇ ਦੇ ਠੇਕਾ ਮੁਲਾਜ਼ਮਾਂ ਵਲੋਂ ਗਹਿਰੀ ਨੀਂਦ ਸੁੱਤੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਮੁਹਾਲੀ ਵਿਚ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਪੰਜਾਬ ਤੇ ਯੂ.ਟੀ. ਇੰਪਲਾਈਜ਼ ਯੂਨੀਅਨ ਵਲੋਂ ਗੇਟ ਰੈਲੀ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਜੁਆਇੰਟ ਐਕਸ਼ਨ ਕਮੇਟੀ ਪੰਜਾਬ ਤੇ ਯੂ. ਟੀ. ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਸਥਾਨਕ ਫੇਜ਼-6 ਸਥਿਤ ਖੇਤੀਬਾੜੀ ਦੇ ਦਫ਼ਤਰ ਦੇ ਸਾਹਮਣੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਮੁਲਾਜ਼ਮ ਆਗੂ ਕਰਤਾਰ ਸਿੰਘ ਪਾਲ ...

ਪੂਰੀ ਖ਼ਬਰ »

ਹਰਬੀਰ ਸਿੰਘ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜ਼ੀਰਕਪੁਰ, 21 ਮਾਰਚ (ਹੈਪੀ ਪੰਡਵਾਲਾ)-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਕਦੇ ਵੀ ਅਣਗੌਲਿਆਂ ਨਹੀਂ ਕੀਤਾ ਅਤੇ ਸਮਾਂ ਆਉਣ 'ਤੇ ਹਰ ਵਰਕਰ ਦੀ ਮਿਹਨਤ ਦਾ ਮੁੱਲ ਪਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਨ. ਕੇ. ਸ਼ਰਮਾ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 'ਟੈਕਨੋ ਵਿਰਸਾ-2018' ਦਾ ਜੋਸ਼ੀਲਾ ਆਗਾਜ਼

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ (ਆਰ. ਬੀ. ਯੂ.) ਕੈਂਪਸ ਵਿਖੇ ਅੱਜ ਟੈਕਨੀਕਲ ਅਤੇ ਕਲਚਰਲ ਫੈਸਟ 'ਟੈਕਨੋ ਵਿਰਸਾ-2018' ਦਾ ਜੋਸ਼ੀਲੇ ਢੰਗ ਨਾਲ ਆਗਾਜ਼ ਹੋਇਆ, ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੇਤੀਬਾੜੀ ਦੀ ਮਸ਼ੀਨਰੀ ਖਰੀਦਣ 'ਤੇ 60 ਲੱਖ ਦੀ ਸਬਸਿਡੀ ਦਿੱਤੀ ਜਾਵੇਗੀ-ਮਾਨ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਖਾਸ ਤੌਰ 'ਤੇ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਵਲੋਂ 'ਅੰਤਰਾ' ਟੀਕਾ ਲਾਂਚ

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ: ਰੀਟਾ ਭਾਰਦਵਾਜ ਵਲੋਂ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ 'ਅੰਤਰਾ' ਨਾਮਕ ਨਿਵੇਕਲਾ ਗਰਭ-ਰੋਕੂ ਟੀਕਾ ਲਾਂਚ ਕੀਤਾ ਗਿਆ | ਇਸ ਟੀਕੇ ਦੀ ਵਿਸ਼ੇਸ਼ਤਾ ਬਾਰੇ ਦਸਦਿਆਂ ਡਾ: ...

ਪੂਰੀ ਖ਼ਬਰ »

ਕਾਲੋਨਾਈਜ਼ਰ 'ਤੇ ਲਾਏ ਪਲਾਟ ਦਾ ਕਬਜ਼ਾ ਨਾ ਦੇਣ ਅਤੇ ਝੂਠਾ ਮਾਮਲਾ ਦਰਜ ਕਰਵਾਉਣ ਦੇ ਦੋਸ਼

ਐੱਸ. ਏ. ਐੱਸ. ਨਗਰ, 21 ਮਾਰਚ (ਕੇ. ਐੱਸ. ਰਾਣਾ)-ਡੇਰਾਬੱਸੀ ਦੇ ਵਸਨੀਕ ਅੰਕਿਤ ਜੈਨ ਨੇ ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਥੇ ਦੇ ਇਕ ਕਲੋਨਾਈਜਰ ਰੋਹਿਤ ਗੁਪਤਾ ਦੇ ਿਖ਼ਲਾਫ਼ ਪਲਾਟ ਦਾ ਕਬਜ਼ਾ ਨਾ ਦੇਣ ਅਤੇ ਉਸ ਦੇ ਿਖ਼ਲਾਫ਼ ਝੂਠੀ ਸਾਜ਼ਿਸ਼ ਦੇ ਤਹਿਤ ...

ਪੂਰੀ ਖ਼ਬਰ »

ਹਲਕਾ ਵਾਸੀਆਂ ਨੂੰ ਭਿ੍ਸ਼ਟਾਚਾਰ ਸਬੰਧੀ ਸੂਚਨਾ ਦੇਣ ਦਾ ਸੱਦਾ-ਮੱਛਲੀ ਕਲਾਂ

ਐੱਸ. ਏ. ਐੱਸ. ਨਗਰ, 21 ਮਾਰਚ (ਜਸਬੀਰ ਸਿੰਘ ਜੱਸੀ)-ਕਾਂਗਰਸ ਦੇ ਸੂਬਾ ਸਕੱਤਰ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਆਖਿਆ ਕਿ ਕਾਂਗਰਸੀ ਵਰਕਰ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿਭਾਗ 'ਚ ਭਿ੍ਸ਼ਟਾਚਾਰ ਬਰਦਾਸ਼ਤ ...

ਪੂਰੀ ਖ਼ਬਰ »

ਕਰੋੜਾਂ ਰੁਪਏ ਵਸੂਲਣ ਵਾਲਾ ਟੋਲ ਪਲਾਜ਼ਾ ਕਰ ਰਿਹੈ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ

ਮੁੱਲਾਂਪੁਰ ਗਰੀਬਦਾਸ, 21 ਮਾਰਚ (ਦਿਲਬਰ ਸਿੰਘ ਖੈਰਪੁਰ)-ਸਿਸਵਾਂ-ਕੁਰਾਲੀ ਮੁੱਖ ਮਾਰਗ 'ਤੇ ਪਿੰਡ ਬੜੌਦੀ ਵਿਖੇ ਲੱਗਿਆ ਟੋਲ ਪਲਾਜਾ ਇਲਾਕੇ ਦੇ ਲੋਕਾਂ ਲਈ ਗਲੇ ਦੀ ਹੱਡੀ ਵਾਂਗ ਚੁਭਦਾ ਹੈ | ਸਿਆਸਤ ਅਤੇ ਮੌਕਾ ਪ੍ਰਸਤ ਲੀਡਰਾਂ ਦੀ ਬਦੌਲਤ ਲੱਗਿਆ ਇਹ ਟੋਲ ਪਲਾਜ਼ਾ ਅਕਸਰ ...

ਪੂਰੀ ਖ਼ਬਰ »

ਪੀ.ਜੀ.ਆਈ.ਵਲੋਂ 5ਵਾਂ ਜਨ ਸਿਹਤ ਪ੍ਰਬੰਧਨ ਵਿਕਾਸ ਪੋ੍ਰਗਰਾਮ

ਚੰਡੀਗੜ, 21 ਮਾਰਚ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਵੱਲੋਂ ਵਿਦੇਸ਼ ਮੰਤਰਾਲੇ ਦੇ ਤਹਿਤ ਭਾਰਤੀ ਤਕਨੀਕੀ ਅਤੇ ਆਰਥਿਕ ਕਾਰਪੋਰੇਸ਼ਨ ਦੇ ਸਹਿਤਯੋਗ ਨਾਲ 5ਵਾਂ ਜਨ ਸਿਹਤ ਪ੍ਰਬੰਧਨ ਵਿਕਾਸ ਪ੍ਰਗਰਾਮ ਕਰਵਾਇਆ ਗਿਆ | ਵਿਭਾਗ ਵਲੋਂ ਹਰ ਸਾਲ ...

ਪੂਰੀ ਖ਼ਬਰ »

ਬਿਜਲੀ ਬਿੱਲ ਭਰਨ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰ ਕੇ ਦੁਕਾਨਦਾਰ ਫ਼ਰਾਰ

ਜ਼ੀਰਕਪੁਰ, 21 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ-ਭਬਾਤ ਸੜਕ 'ਤੇ ਇਕ ਦੁਕਾਨਦਾਰ ਵਲੋਂ ਬਿਜਲੀ ਦੇ ਬਿੱਲ ਭਰਨ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਲੋਕਾਂ ਦਾ ਦੋਸ਼ ਹੈ ਕਿ ਉਕਤ ਦੁਕਾਨਦਾਰ ਉਨ੍ਹਾਂ ਨੂੰ ਬਿਜਲੀ ਵਿਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX