ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  1 day ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  1 day ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  1 day ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  1 day ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  1 day ago
ਭਾਰਤ ਆਸਟ੍ਰੇਲੀਆ ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤੱਕ 6 ਵਿਕਟਾਂ 'ਤੇ ਬਣਾਈਆਂ 277 ਦੌੜਾਂ
. . .  1 day ago
ਸਮਝੌਤੇ ਤੋਂ ਬਾਅਦ ਕੰਮ 'ਤੇ ਪਰਤੇ ਸੂਬੇ ਦੇ ਪਟਵਾਰੀ
. . .  1 day ago
ਵਸਤਾਂ ਅਤੇ ਸੇਵਾਵਾਂ ਸੋਧ ਬਿਲ 2018 ਸੰਬੰਧੀ ਮਨਪ੍ਰੀਤ ਬਾਦਲ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਪ੍ਰਸਤਾਵ
. . .  1 day ago
ਬਲਬੀਰ ਸਿੱਧੂ ਵੱਲੋਂ ਸਦਨ 'ਚ ਪਸ਼ੂ ਫੀਡ ਅਤੇ ਖਣਿਜ ਮਿਸ਼ਰਨ ਬਿੱਲ ਸੰਬੰਧੀ ਪੇਸ਼ ਕੀਤਾ ਗਿਆ ਪ੍ਰਸਤਾਵ
. . .  1 day ago
ਪੰਚਾਇਤੀ ਰਾਜ ਸੋਧ ਬਿਲ 2018 ਪੰਜਾਬ ਵਿਧਾਨ ਸਭਾ 'ਚ ਪਾਸ
. . .  1 day ago
ਸੰਵਿਧਾਨਿਕ ਮਜਬੂਰੀ ਦੇ ਚੱਲਦਿਆਂ ਪੰਚਾਇਤੀ ਚੋਣਾਂ ਅੱਗੇ ਨਹੀਂ ਪਾਈਆਂ ਜਾ ਸਕਦੀਆਂ- ਤ੍ਰਿਪਤ ਬਾਜਵਾ
. . .  1 day ago
ਟਕਸਾਲੀ ਆਗੂਆਂ ਨੂੰ ਨਵੀ ਪਾਰਟੀ ਦੇ ਗਠਨ ਤੋਂ ਪਹਿਲਾਂ ਮਿਲਿਆ ਭਰਵਾਂ ਹੁੰਗਾਰਾ
. . .  1 day ago
ਪੰਚਾਇਤੀ ਰਾਜ ਸੋਧ ਬਿੱਲ ਪਾਸ ਕਰਨ ਮੌਕੇ ਨਾਗਰਾ ਅਤੇ ਮਜੀਠੀਆ ਵਿਚਾਲੇ ਤਿੱਖੀਆਂ ਝੜਪਾਂ
. . .  1 day ago
ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਦੀ ਅੰਦਰੂਨੀ ਧੜੇ ਬੰਦੀ ਖੁੱਲ ਕੇ ਆਈ ਸਾਹਮਣੇ
. . .  1 day ago
ਬਟਾਲਾ ਨੇੜਲੇ ਪਿੰਡ ਸੈਦਪੁਰ ਕਲਾਂ 'ਚ ਚਲੀਆਂ ਗੋਲੀਆਂ, ਇਕ ਔਰਤ ਸਮੇਤ ਹੋਰ ਜ਼ਖ਼ਮੀ
. . .  1 day ago
ਨੇਪਾਲ ਸਰਕਾਰ ਨੇ ਭਾਰਤੀ ਨੋਟਾਂ 'ਤੇ ਲਗਾਈ ਰੋਕ, ਨਹੀਂ ਚੱਲਣਗੇ 200, 500 ਤੇ 2000 ਦੇ ਨੋਟ
. . .  1 day ago
ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਦੇ ਰਾਖਵਾਂਕਰਨ ਬਿੱਲ 'ਤੇ ਸਰਬਸੰਮਤੀ ਲਈ ਕੈਪਟਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ
. . .  1 day ago
ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ
. . .  1 day ago
ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼
. . .  1 day ago
ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ- ਕੈਪਟਨ
. . .  1 day ago
ਲੋਕ ਮਸਲਿਆਂ 'ਤੇ ਚਰਚਾ ਤੋਂ ਬਚਣ ਲਈ ਇਕ ਦਿਨ ਦਾ ਸੈਸ਼ਨ ਰੱਖੇ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਪੰਜਾਬ ਭਰ 'ਚ ਸਮਾਗਮ
. . .  1 day ago
ਸੁਪਰੀਮ ਕੋਰਟ ਨੇ ਰਾਫੇਲ ਸੌਦੇ ਦੇ ਨਾਲ ਸੰਬੰਧਿਤ ਪਟੀਸ਼ਨਾਂ ਕੀਤੀਆਂ ਖ਼ਾਰਜ
. . .  1 day ago
ਛੱਪੜ 'ਚੋਂ ਮਿਲੀ ਗੁੰਮ ਹੋਏ 10 ਸਾਲਾ ਬੱਚੇ ਦੀ ਲਾਸ਼
. . .  1 day ago
ਕੈਪਟਨ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਸਦਨ 'ਚ ਰੱਖਿਆ ਗਿਆ ਪ੍ਰਸਤਾਵ
. . .  1 day ago
ਬਿੱਲ ਪਾਸ ਕਰਨ ਮੌਕੇ ਆਪ ਤੇ ਅਕਾਲੀ ਦਲ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਸਦਨ 'ਚ ਹੰਗਾਮਾ
. . .  1 day ago
ਪੰਜਾਬ ਵਿਧਾਨ ਸਭਾ 'ਚ ਬਿਲ ਪਾਸ ਕਰਨ ਦੀ ਕਾਰਵਾਈ ਸ਼ੁਰੂ, ਪਾਸ ਕੀਤੇ ਜਾਣਗੇ 4 ਬਿਲ
. . .  1 day ago
ਅਕਾਲੀ ਦਲ ਵੱਲੋਂ ਸਦਨ 'ਚ ਮੁੜ ਵਾਪਸੀ ਦੌਰਾਨ ਚੁੱਕਿਆ ਗਿਆ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ
. . .  1 day ago
84 ਦੇ ਸਿੱਖ ਦੰਗਿਆਂ ਦੇ ਮਸਲੇ 'ਤੇ ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਅਕਾਲੀ ਦਲ ਵੱਲੋਂ ਸਦਨ 'ਚ ਸੱਜਣ ਕੁਮਾਰ ਅਤੇ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ
. . .  1 day ago
84 ਦੇ ਸਿੱਖ ਦੰਗਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਦਨ 'ਚ ਨਾਅਰੇਬਾਜ਼ੀ ਜਾਰੀ
. . .  1 day ago
ਕਮਲ ਨਾਥ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸਦਨ 'ਚ ਹੰਗਾਮਾ
. . .  1 day ago
ਕਾਂਗਰਸ ਦੇ ਧਾਰਮਿਕ ਸਲਾਹਕਾਰ ਨੂੰ ਸਰਕਾਰ ਬਚਾਉਣ ਦੀ ਕਰ ਰਹੀ ਹੈ ਕੋਸ਼ਿਸ਼- ਮਜੀਠੀਆ
. . .  1 day ago
ਮਜੀਠੀਆ ਨੇ ਬਿਆਸ ਦਰਿਆ ਦਾ ਪਾਣੀ ਜ਼ਹਿਰੀਲਾ ਹੋਣ 'ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦਾ ਚੁੱਕਿਆ ਮੁੱਦਾ
. . .  1 day ago
ਲੋਧੀ ਨੰਗਲ ਨੇ ਨਹਿਰਾਂ ਦੇ ਜ਼ਹਿਰੀਲੇ ਪਾਣੀ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਰੂਪਨਗਰ

ਸਿੱਖਿਆ ਬਚਾਓ ਮੰਚ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਧਰਨਾ

ਰੂਪਨਗਰ, 21 ਮਾਰਚ (ਮਨਜਿੰਦਰ ਸਿੰਘ ਚੱਕਲ)-ਸਰਕਾਰੀ ਸਕੂਲਾਂ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ.,ਐਸ.ਟੀ.ਆਰ., ਏ.ਆਈ.ਈ. ਅਧਿਆਪਕਾਂ ਨੂੰ ਰੈਗੂਲਰ ਕਰਵਾਉਣ ਲਈ, ਦੋਸ਼ਪੂਰਣ ਤਬਾਦਲਾ ਨੀਤੀ ਨੂੰ ਰੱਦ ਕਰਵਾਉਣ ਲਈ ਸਿੱਖਿਆ ਬਚਾਓ ਮੰਚ ਦੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਮਹਾਰਾਣਾ ਰਣਜੀਤ ਸਿੰਘ ਬਾਗ਼ ਵਿਖੇ ਮੁਜ਼ਾਹਰਾ ਕੀਤਾ ਅਤੇ ਹੈੱਡ ਵਰਕਸ ਤੱਕ ਰੈਲੀ ਕਰਕੇ ਸੜਕ ਜਾਮ ਕਰ ਅਰਥੀ ਫੂਕ ਮੁਜ਼ਾਹਰਾ ਕੀਤਾ | ਇਸ ਮੌਕੇ ਅਧਿਆਪਕਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਭਾਗ ਲਿਆ | ਧਰਨੇ ਦੌਰਾਨ ਆਗੂਆਂ ਨੇ ਦੱਸਿਆ ਕਿ ਐਸ.ਐਸ.ਏ., ਰਮਸਾ, 5178, ਆਈ.ਈ.ਆਰ.ਟੀ., ਕੰਪਿਊਟਰ ਅਧਿਆਪਕਾਂ ਸਮੇਤ ਹੋਰ ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰਵਾਉਣ ਲਈ, ਮੁਕਤਸਰ ਦੇ ਬਿਨਾਂ ਕਿਸੇ ਕਸੂਰ ਤੋਂ ਮੁਅੱਤਲ ਕੀਤੇ ਬੀ.ਐਮ.ਟੀ. ਦੀ ਬਿਨਾਂ ਸ਼ਰਤ ਬਹਾਲੀ ਕਰਵਾਉਣ ਲਈ, ਅਧਿਆਪਕਾਂ ਤੇ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਅਤੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਵਾਉਣ, ਮੁੱਖ ਅਧਿਆਪਕ ਦੀ ਅਸਾਮੀ ਲਈ ਬੱਚਿਆਂ ਦੀ ਸ਼ਰਤ 60 ਕਰਨ ਦੇ ਵਿਰੋਧ ਵਿਚ, ਸਾਰੇ ਅਧਿਆਪਕਾਂ ਤੇ ਬਰਾਬਰ ਕੰਮ-ਬਰਾਬਰ ਤਨਖ਼ਾਹ ਦਾ ਫ਼ੈਸਲਾ ਲਾਗੂ ਕਰਵਾਉਣ ਅਤੇ ਅਧਿਆਪਕਾਂ ਦੀ ਨਵੀਂ ਭਰਤੀ ਕਰਵਾਉਣ ਲਈ ਅੱਜ ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ 'ਤੇ ਰੂਪਨਗਰ ਦੇ ਅਧਿਆਪਕਾਂ ਵੱਲੋਂ ਮੁਜ਼ਾਹਰਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਸੈਂਕੜੇ ਦੀ ਗਿਣਤੀ ਵਿਚ ਪੁੱਜੇ ਅਧਿਆਪਕਾਂ ਜਿਨ੍ਹਾਂ ਵਿਚ ਬਹੁ ਗਿਣਤੀ ਵਿਚ ਔਰਤ ਅਧਿਆਪਕਾਵਾਂ ਸ਼ਾਮਲ ਸਨ, ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਪੰਜਾਬ ਦਾ ਸਮੁੱਚਾ ਅਧਿਆਪਕ ਵਰਗ ਸੜਕਾਂ 'ਤੇ ਹੈ | ਬੁਲਾਰਿਆਂ ਨੇ ਕਿਹਾ ਕਿ 1 ਅਪ੍ਰੈਲ ਤੋਂ 'ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ' ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਹਰਜੀਤ ਸਿੰਘ ਸੈਣੀ, ਕਰਮਜੀਤ ਬੈਂਸ, ਵਾਸ਼ਿੰਗਟਨ ਸਿੰਘ ਸਮੀਰੋਵਾਲ, ਮਹਿੰਦਰ ਰਾਣਾ, ਬਲਜਿੰਦਰ ਸ਼ਾਂਤਪੁਰੀ, ਜਤਿੰਦਰ ਸਿੰਘ, ਬਖ਼ਸ਼ੀਸ਼ ਮੁਲਤਾਨੀ, ਹਰਮੀਤ ਬਾਗਵਾਲੀ, ਮਨਜੀਤ ਮਾਵੀ, ਮਨਿੰਦਰ ਰਾਣਾ, ਬਲਵਿੰਦਰ, ਮਨਜੀਤ ਰਾਣੀ, ਜਸਵਿੰਦਰ ਸਿੰਘ ਸਿੱਧੂ, ਸੁਰਜੀਤ ਸੈਦਪੁਰ, ਅਮਰਜੀਤ ਸਿੰਘ, ਰਜਿੰਦਰ ਕੌਰ, ਜਗਜੀਤ ਸਿੰਘ ਸੈਣੀ, ਸੁਰਜੀਤ ਸਿੰਘ, ਅਵਤਾਰ ਧਨੋਆ, ਜੋਗਿੰਦਰ ਵਰੇ, ਅਮਰਦੀਪ ਸਿੰਘ ਐਸ.ਐਸ.ਏ., ਰਾਏ ਸਿੰਘ, ਗੁਰਪ੍ਰਤਾਪ ਸਿੰਘ, ਨੀਰਜ ਕਟੋਚ, ਸੁਰਜੀਤ ਕੈਂਥ, ਅਮਰਜੀਤ ਸੈਣੀ, ਕਮਿੰਦਰ ਸਿੰਘ, ਸੁਰਿੰਦਰ ਭਟਨਾਗਰ, ਗੁਰਿੰਦਰ ਸਿੰਘ ਲਾਡਲ, ਬਲਵਿੰਦਰ ਮੀਆਂਪੁਰੀ, ਮੁਕੇਸ਼ ਕੁਮਾਰ, ਗੁਰਚਰਨ ਸਿੰਘ ਫਾਂਟਵਾਂ, ਰਵਿੰਦਰ ਕੌਰ, ਅਵਦੀਪ ਕੌਰ, ਸੁਨੀਤਾ ਦੇਵੀ, ਗੁਰਦੀਪ ਕੌਰ, ਵਿਕਰਮ ਸ਼ਰਮਾ, ਸੁਨੀਲ ਕੁਮਾਰ, ਜਸਵੀਰ ਸਿੰਘ, ਬਲਵੰਤ ਕੋਟਲੀ, ਗੁਰਪ੍ਰੀਤ ਸਿੰਘ, ਭੁਪਿੰਦਰ ਰਾਣਾ, ਜਤਿੰਦਰ ਕੁਮਾਰ, ਸੋਮਾ ਦੇਵੀ, ਹਰਜੀਤ ਕੌਰ, ਹਰਜਿੰਦਰ ਕੌਰ, ਹਰਪਾਲ ਕੌਰ, ਭੁਪਿੰਦਰ ਕੌਰ, ਸੰਜੀਵ ਕੁਮਾਰ, ਹਰਪਿੰਦਰ ਲਵਲੀ, ਰਜਿੰਦਰ ਵਿਸ਼ਨੰੂ, ਸ਼ਾਮ ਲਾਲ ਆਦਿ ਅਧਿਆਪਕ ਹਾਜ਼ਰ ਸਨ | ਇਸ ਦੌਰਾਨ ਹੈੱਡ ਵਰਕਸ ਤੇ ਰੂਪਨਗਰ-ਜਲੰਧਰ ਮਾਰਗ 'ਤੇ ਸਾਰੇ ਅਧਿਆਪਕਾਂ ਨੇ ਸੜਕ 'ਤੇ ਬੈਠ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਅਰਥੀ ਫੂਕੀ | ਕਰੀਬ 15 ਮਿੰਟ ਤੱਕ ਦੋਨੋਂ ਪਾਸੇ ਸੜਕ 'ਤੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ |

ਦੋ ਧੜਿਆਂ ਵਿਚਕਾਰ ਹੋਈ ਲੜਾਈ 'ਚ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇੰਦਰਾ ਕਲੋਨੀ ਵਿਚ ਰਹਿੰਦੇ ਕੂਚਬੰਦੀਆਂ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਜਦਕਿ 5 ਵਿਅਕਤੀਆਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ ਹੈ | ਇਹ ਲੜਾਈ ਇਸ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਵਿਚ 9 ਨਵੀਆਂ ਪੰਚਾਇਤਾਂ ਨੂੰ ਹਰੀ ਝੰਡੀ-ਨੋਟੀਫਿਕੇਸ਼ਨ ਜਾਰੀ

ਰੂਪਨਗਰ/ ਨੂਰਪੁਰ ਬੇਦੀ, 21 ਮਾਰਚ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਆਗਾਮੀ ਪੰਚਾਇਤੀ ਚੋਣਾਂ ਲਈ ਰੂਪਨਗਰ ਜ਼ਿਲ੍ਹੇ ਵਿਚ 9 ਨਵੀਆਂ ਪੰਚਾਇਤਾਂ ਦਾ ਗਠਨ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ | ਇਸ ਸਬੰਧ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ

ਮੋਰਿੰਡਾ, 21 ਮਾਰਚ (ਕੰਗ)-ਸਿਵਲ ਸਰਜਨ ਰੂਪਨਗਰ ਡਾ: ਹਰਿੰਦਰ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪਿੰਡ ਕਾਈਨੌਰ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਅਤੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਲੋਕਾਂ ਨੂੰ ਸਿਹਤ ਸਕੀਮਾਂ ...

ਪੂਰੀ ਖ਼ਬਰ »

ਦੋ ਵਿਭਾਗਾਂ ਵਿਚਾਲੇ ਉਲਝੇ ਪਿਸ਼ਾਬ ਘਰ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਭੂਰੜੇ ਚੌਾਕ ਵਿਚ ਅਨਾਜ ਮੰਡੀ ਦੇ ਮੁੱਖ ਗੇਟ ਨੇੜੇ ਬਣੇ ਪਿਸ਼ਾਬ ਘਰ ਦੀ ਬੁਰੀ ਹਾਲਤ ਕਾਰਨ ਨੇੜਲੇ ਦੁਕਾਨਦਾਰਾਂ ਅਤੇ ਬੱਸਾਂ ਦੀ ਉਡੀਕ ਕਰਨ ਵਾਲੀਆਂ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਕੀਤਾ ਇੰਡੀਅਨ ਬੈਂਕ ਸ਼ਾਖਾ ਘਨੌਲੀ ਦਾ ਉਦਘਾਟਨ

ਘਨੌਲੀ, 21 ਮਾਰਚ (ਜਸਵੀਰ ਸਿੰਘ ਸੈਣੀ)-ਇੰਡੀਅਨ ਬੈਂਕ ਦੀ ਸ਼ਾਖਾ ਕਿਲ੍ਹਾ ਮਾਰਕੀਟ ਘਨੌਲੀ ਵਿਖੇ ਖੁੱਲ੍ਹ ਗਈ ਹੈ | ਇਸ ਸਬੰਧੀ ਸ਼ਾਖਾ ਪ੍ਰਬੰਧਕ ਜਤਿੰਦਰ ਭਾਰਤੀ ਨੇ ਕਿਹਾ ਕਿ ਇੰਡੀਅਨ ਬੈਂਕ ਦੀ ਸਰਕਾਰੀ ਸਕੀਮਾਂ ਦਾ ਆਦਰਸ਼ ਪਿੰਡ ਘਨੌਲੀ ਅਤੇ ਆਸ-ਪਾਸ ਪਿੰਡਾਂ ਦੇ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਖੇ ਮਾਰਕਫੈੱਡ ਦਾ ਸੇਵਾ ਬੂਥ ਖੁੱਲਿ੍ਹਆ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰ-ਘਰ ਨੌਕਰੀ ਦੇਣ ਦੀ ਸਕੀਮ ਤਹਿਤ ਮਿੰਨੀ ਸਕੱਤਰੇਤ ਵਿਖੇ ਮਾਰਕਫੈੱਡ ਦਾ ਸੇਲ ਬੂਥ ਖੋਲਿ੍ਹਆ ਗਿਆ ਹੈ, ਦਾ ਉਦਘਾਟਨ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਸਰਾਂਏ ਪੱਤਣ ਲਾਗੇ ਚੱਲ ਰਹੇ ਜਿਪਸਮ ਦੇ ਡੰਪ ਕਿਸਾਨਾਂ ਤੇ ਲੋਕਾਂ ਲਈ ਸਿਰਦਰਦੀ ਬਣੇ

ਨੂਰਪੁਰ ਬੇਦੀ, 21 ਮਾਰਚ (ਰਾਜੇਸ਼ ਚੌਧਰੀ)-ਪਿਛਲੇ ਕਾਫੀ ਸਮੇਂ ਤੋਂ ਸਰਾਂਏ ਪੱਤਣ ਲਾਗੇ ਚੱਲ ਰਹੇ ਜਿਪਸਮ (ਮਿੱਟੀ) ਦੇ ਡੰਪਾਂ ਕਾਰਨ ਲਾਗਲੇ ਪਿੰਡਾਂ ਦੇ ਲੋਕ ਅਤੇ ਰਾਹਗੀਰ ਸੰਤਾਪ ਭੋਗ ਰਹੇ ਹਨ | ਉਕਤ ਡੰਪਾਂ ਨੂੰ ਬੰਦ ਕਰਵਾਉਣ ਸਬੰਧੀ ਲੰਮੇ ਸਮੇਂ ਤੋਂ ਆਵਾਜ਼ਾਂ ਉੱਠ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਖੇਤਰ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਅੱਜ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਹੇਠ ਉਪ ਮੰਡਲ ਮੈਜਿਸਟ੍ਰੇਟ ਰਾਕੇਸ਼ ਗਰਗ ਦੀਆ ਵਿਸ਼ੇਸ਼ ਹਦਾਇਤਾਂ 'ਤੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸ਼ਰਮਾ ਵਲੋਂ ਹੜ੍ਹ ਆਉਣ ਵਾਲੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੂੰ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਤਫ਼ਤੀਸ਼ੀ ਅਫ਼ਸਰ ਹੈੱਡ ਕਾਂਸਟੇਬਲ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਤਖ਼ਤ ...

ਪੂਰੀ ਖ਼ਬਰ »

ਮੀਜਲ ਰੁਬੇਲਾ ਪ੍ਰਚਾਰ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਕੀਰਤਪੁਰ ਸਾਹਿਬ, 21 ਮਾਰਚ (ਸੰਨੀ)-ਵਿਸ਼ਵ ਸਿਹਤ ਸੰਗਠਨ ਭਾਰਤ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਅਤੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ. ਐਚ. ਸੀ. ਕੀਰਤਪੁਰ ਸਾਹਿਬ ਵਿਖੇ ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਯੂਥ ਕਲੱਬਾਂ ਦੇ ਨੁਮਾਇੰਦਿਆਂ ਦੀ ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਯੂਥ ਕਲੱਬਾਂ ਦੇ ਨੁਮਾਇੰਦਿਆਂ ਦੀ ਇਕ ਜ਼ਰੂਰੀ ਮੀਟਿੰਗ ਕੋਆਰਡੀਨੇਟਰ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੈਂਪਸ ਐਸ. ਡੀ. ਐਮ. ...

ਪੂਰੀ ਖ਼ਬਰ »

ਸਕੂਲ 'ਚ ਵਿਸ਼ਵ ਜੰਗਲਾਤ ਦਿਵਸ ਮਨਾਇਆ

ਨੂਰਪੁਰ ਬੇਦੀ, 21 ਮਾਰਚ (ਵਿੰਦਰਪਾਲ ਝਾਂਡੀਆਂ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਿਸਥਾਰ ਮੰਡਲ ਪਟਿਆਲਾ ਦੇ ਵਣ ਮੰਡਲ ਅਫ਼ਸਰ ਜੁਗਰਾਜ ਸਿੰਘ ਰਠੌਰ ਦੇ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਵਿਖੇ ਵਿਸ਼ਵ ਜੰਗਲਾਤ ਦਿਵਸ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਕੀਰਤਪੁਰ ਸਾਹਿਬ, 21 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ ਕੀਰਤਪੁਰ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ...

ਪੂਰੀ ਖ਼ਬਰ »

ਸਪੀਕਰ ਦੇ ਯਤਨਾਂ ਨਾਲ ਮਾਤਾ ਨੈਣਾ ਦੇਵੀ-ਸ੍ਰੀ ਅਨੰਦਪੁਰ ਸਾਹਿਬ ਰੋਪ ਵੇ ਪ੍ਰਾਜੈਕਟ ਦੇ ਭਾਗ ਜਾਗੇ

ਨੰਗਲ, 21 ਮਾਰਚ (ਗੁਰਪ੍ਰੀਤ ਗਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਿ੍ਹਆਂ ਤੋਂ ਠੰਡੇ ਬਸਤੇ ਵਿਚ ਪਏ ਸ੍ਰੀ ਨੈਣਾ ਦੇਵੀ-ਸ੍ਰੀ ਅਨੰਦਪੁਰ ਸਾਹਿਬ ਰੋਪ ਵੇ ਪ੍ਰਾਜੈਕਟ ਨੂੰ ਨਾ ਸਿਰਫ਼ ਮਨਜ਼ੂਰੀ ਦੇ ਦਿੱਤੀ ਹੈ ਸਗੋਂ ਆਪਣੇ ਹਮ ਰੁਤਬਾ ਸ੍ਰੀ ਜੈ ...

ਪੂਰੀ ਖ਼ਬਰ »

ਫ਼ਸਲਾਂ ਦੀ ਨਾੜ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਏ

ਨੂਰਪੁਰ ਬੇਦੀ, 21 ਮਾਰਚ (ਵਿੰਦਰਪਾਲ ਝਾਂਡੀਆਂ)-ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਅਨੁਸਾਰ ਐਸ. ਐਮ. ਓ. ਡਾ: ਸ਼ਿਵ ਕੁਮਾਰ ਦੀ ਅਗਵਾਈ ਵਿਚ ਬਲਾਕ ਦੇ ਪਿੰਡ ਅਬਿਆਣਾ ਖੁਰਦ ਤੇ ਬੈਂਸ ਵਿਖੇ ਸਿਹਤ ਵਿਭਾਗ ਦੇ ਇੰਸਪੈਕਟਰ ਰਾਮ ਪ੍ਰਸ਼ਾਦ ਵੋਹਰਾ, ਹੈਲਥ ਵਰਕਰ ਕਰਨੈਲ ...

ਪੂਰੀ ਖ਼ਬਰ »

ਮੰਦਰ 'ਚ ਸਾਲਾਨਾ ਭੰਡਾਰਾ ਤੇ ਜਾਗਰਣ ਕਰਵਾਇਆ

ਨੂਰਪੁਰ ਬੇਦੀ, 21 ਮਾਰਚ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਝਾਂਡੀਆਂ ਕਲਾਂ ਵਿਖੇ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੀ ਗੋਦ ਵਿਚ ਸਥਿਤ ਮਾਂ ਨੈਣਾ ਦੇਵੀ ਦੇ ਮੰਦਿਰ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮੰਦਿਰ ਕਮੇਟੀ ਵਲੋਂ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਸੂਰੇਵਾਲ ਪਿੰਡ ਲਈ ਸਟਰੀਟ ਲਾਈਟਾਂ ਦਿੱਤੀਆਂ

ਢੇਰ, 21 ਮਾਰਚ (ਸ਼ਿਵ ਕੁਮਾਰ ਕਾਲੀਆ)-ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਆਪਣੇ ਐਮ. ਪੀ. ਫ਼ੰਡ ਵਿਚੋਂ ਪਿੰਡ ਸੂਰੇਵਾਲ ਦੇ ਲਈ ਸਟਰੀਟ ਲਾਈਟਾਂ ਦਿੱਤੀਆਂ ਗਈਆਂ | ਜਿਸ ਦਾ ਉਦਘਾਟਨ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਸਿੰਘ ...

ਪੂਰੀ ਖ਼ਬਰ »

ਆਡਿਟ ਟੀਮ ਦੇ ਮਾਹਿਰ ਟੱਪਰੀਆਂ 'ਚ ਮਗਨਰੇਗਾ ਤਹਿਤ ਹੋਏ ਕੰਮਾਂ ਤੋਂ ਸੰਤੁਸ਼ਟ

ਭਰਤਗੜ੍ਹ, 21 ਮਾਰਚ (ਜਸਬੀਰ ਸਿੰਘ ਬਾਵਾ)-ਪਿਛਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਬੜਾ ਪਿੰਡ ਨਾਲੋਂ ਅਲੱਗ ਹੋਏ ਵਾਸ ਟੱਪਰੀਆਂ ਦੀ ਪਲੇਠੀ ਪੰਚਾਇਤ ਵਲੋਂ ਆਡਿਟ ਮਾਹਿਰ ਰੁਲਦਾ ਸਿੰਘ ਅਤੇ ਸ੍ਰੀਮਤੀ ਸਰਬਜੀਤ ਕੌਰ ਦੀ ਅਗਵਾਈ 'ਚ ਗੁ: ਦੁਖਭੰਜਨ ਸਾਹਿਬ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਦੰਦਾਂ ਦੀ ਦੇਖਭਾਲ ਸਬੰਧੀ ਦਿਵਸ ਮਨਾਇਆ

ਕੀਰਤਪੁਰ ਸਾਹਿਬ, 21 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਪਵਨ ਕੁਮਾਰ ਦੀ ਅਗਵਾਈ ਹੇਠ ਪੀ. ਐਚ. ਸੀ. ਕੀਰਤਪੁਰ ਸਾਹਿਬ ਵਿਖੇ ਮੈਡੀਕਲ ਅਫਸਰ ਡੈਂਟਲ ਡਾ. ਨਿੱਧੀ ਸਹੋਤਾ ਵਲੋਂ ਦੰਦਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖ਼ਾਲਸਾ ਯੁਵਕ ਮੇਲੇ 'ਚ ਮਾਰੀਆਂ ਮੱਲਾਂ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਯੁਵਕ ਮੇਲੇ ਵਿਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ...

ਪੂਰੀ ਖ਼ਬਰ »

ਆਟਾ-ਦਾਲ ਯੋਜਨਾ 'ਚੋਂ ਕੱਟੇ ਨਾਵਾਂ ਵਾਲਿਆਂ ਦੇ ਪੜਤਾਲ ਫਾਰਮ ਭਰੇ ਜਾਣਗੇ

ਮੋਰਿੰਡਾ, 21 ਮਾਰਚ (ਕੰਗ)-ਪੰਜਾਬ ਸਰਕਾਰ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਲਈ ਤਤਪਰ ਹੈ ਅਤੇ ਲੋਕ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਵਿਜੇ ਸਰਮਾ ਟਿੰਕੂ ਨੇ ਕੈਬਨਿਟ ...

ਪੂਰੀ ਖ਼ਬਰ »

ਜਥੇ: ਬਾਠ ਦੀ ਨਿਯੁਕਤੀ 'ਤੇ ਖੁਸ਼ੀ ਪ੍ਰਗਟ

ਸੁਖਸਾਲ, 21 ਮਾਰਚ (ਧਰਮ ਪਾਲ)-ਸਥਾਨਕ ਵਾਸੀ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਬਾਠ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਏ ਜਾਣ 'ਤੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦਾ ਮਹੌਲ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇ: ਮੋਹਣ ਸਿੰਘ ...

ਪੂਰੀ ਖ਼ਬਰ »

ਪੰਥਕ ਜਜ਼ਬੇ ਨਾਲ ਭਰਪੂਰ ਸ਼ਖ਼ਸੀਅਤਾਂ ਸਾਡੇ ਲਈ ਪ੍ਰੇਰਨਾ ਸਰੋਤ-ਭਾਈ ਲੌ ਾਗੋਵਾਲ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਥਕ ਜਜ਼ਬੇ ਨਾਲ ਭਰਪੂਰ ਸ਼ਖ਼ਸੀਅਤਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ, ਨੌਜਵਾਨੀ ਨੂੰ ਅਜਿਹਾ ਪੰਥਕ ਜਜ਼ਬਾ ਪੈਦਾ ਕਰਨ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਨਵੇਂ ਤਜਰਬਿਆਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮਾਨਸਿਕ ਤੌਰ 'ਤੇ ਕੀਤਾ ਪ੍ਰੇਸ਼ਾਨ

ਪੁਰਖਾਲੀ, 21 ਮਾਰਚ (ਬੰਟੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਖਾਸਕਰ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਲਈ ਕੀਤੇ ਨਵੇਂ ਤਜਰਬਿਆਂ ਨੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ | ਇਸ ਸਬੰਧੀ ਬੱਚਿਆਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ 23 ਨੂੰ ਸ਼ਹੀਦੀ ਯਾਦਗਾਰ ਤੇ ਅਜਾਇਬ ਘਰ ਕੌਮ ਨੂੰ ਸਮਰਪਿਤ ਕਰਨਗੇ-ਚੰਦੂਮਾਜਰਾ

ਰੂਪਨਗਰ, 21 ਮਾਰਚ (ਸਟਾਫ਼ ਰਿਪੋਰਟਰ)-ਭਾਰਤ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਡਾ. ਮਹੇਸ਼ ਸ਼ਰਮਾ 23 ਮਾਰਚ ਨੂੰ ਜ਼ਿਲ੍ਹਾ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਕੌਮ ਨੂੰ ਸਮਰਪਿਤ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਤੋਂ ਸ੍ਰੀ ਮਨੀਕਰਨ ਸਾਹਿਬ ਲਈ ਸਜਾਏ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 21 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਅਕਾਲ ਸਹਾਏ ਸੇਵਾ ਸੁਸਾਇਟੀ ਹਰਿਆਣਾ ਵਲੋਂ ਗੁ: ਸ੍ਰੀ ਖੜਗ ਖੰਡਾ ਸਾਹਿਬ ਖਰੀਡਵਾਂ (ਕੁਰੂਕਸ਼ੇਤਰ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਦੇਰ ...

ਪੂਰੀ ਖ਼ਬਰ »

25 ਦੀ ਰੈਲੀ ਦੀ ਤਿਆਰੀ ਸਬੰਧੀ ਸਾਂਝਾ ਮੋਰਚਾ ਦੀ ਮੀਟਿੰਗ

ਕਾਹਨਪੁਰ ਖੂਹੀ, 21 ਮਾਰਚ (ਗੁਰਬੀਰ ਸਿੰਘ ਵਾਲੀਆ)-ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ 25 ਮਾਰਚ ਦੀ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਸਬੰਧੀ ਨੂਰਪੁਰ ਬੇਦੀ ਬਲਾਕ ਦੀ ਜ਼ਰੂਰੀ ਮੀਟਿੰਗ ਅੱਜ ਝੱਜ ਚੌਕ ਵਿਖੇ ਹਰਮੇਸ਼ ਕੁਮਾਰ ਸੈਣੀਮਾਜਰਾ, ਲਲਿਤ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਡੀ. ਸੀ. ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਰੂਪਨਗਰ ਵਿਚ ਇਕ ਅਪ੍ਰੈਲ ਤੋਂ ਕਣਕ ਦੀ ਬਿਹਤਰ ਖ਼ਰੀਦ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਸੀਜ਼ਨ ਦੌਰਾਨ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 24 ਖ਼ਰੀਦ ਕੇਂਦਰਾਂ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ, 21 ਮਾਰਚ (ਕੰਗ)-ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਦੀ ਇਕ ਮੀਟਿੰਗ ਇੱਥੇ ਕਨਵੀਨਰ ਭਾਗ ਸਿੰਘ ਮੜੌਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਕੁਮਾਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ 23 ਮਾਰਚ ਨੂੰ ਮਹਾਨ ...

ਪੂਰੀ ਖ਼ਬਰ »

ਡੇਪੋ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨਾ ਹੈ-ਗੁਰਨੀਤ ਤੇਜ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਆਰੰਭੇ ਲੋਕ ਪੱਖੀ ਨਸ਼ਾ ਵਿਰੋਧੀ ਪ੍ਰੋਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਤੋਂ ਦੁਖੀ ਲੋਕਾਂ ਨੇ ਕੀਤਾ ਤਿੰਨ ਘੰਟੇ ਚੱਕਾ ਜਾਮ

ਨੂਰਪੁਰ ਬੇਦੀ, 21 ਮਾਰਚ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਖਸਤਾ ਹਾਲਤ ਕਾਰਨ ਅੱਜ ਨੂਰਪੁਰ ਬੇਦੀ ਦੇ ਦੁਕਾਨਦਾਰਾਂ, ਇਲਾਕਾ ਨਿਵਾਸੀਆਂ ਤੇ ਸਮਾਜਿਕ ਜਥੇਬੰਦੀਆਂ ਵਲੋਂ ਜੇਤੇਵਾਲ ਚੌਾਕ ਨੂਰਪੁਰ ਬੇਦੀ ਵਿਖੇ ਕਰੀਬ 3 ...

ਪੂਰੀ ਖ਼ਬਰ »

ਲੰਗਰ ਸਮਾਪਤ ਹੋਣ 'ਤੇ ਸ਼ੁਕਰਾਨਾ ਅਰਦਾਸ ਕੀਤੀ

ਸੁਖਸਾਲ, 21 ਮਾਰਚ (ਧਰਮ ਪਾਲ)-ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਕਲਗੀਧਰ ਸੇਵਕ ਜਥਾ ਸਨੋਲੀ ਮਜ਼ਾਰਾ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਜਾਂਦੇ ਸਲਾਨਾ ਚਾਹ, ਦੁੱਧ, ਬਿਸਕੁੱਟ, ਰਸ, ਕੁਰਕੁਰੇ ਆਦਿ ਦਾ ਲੰਗਰ ਸੰਪਨ ਹੋਣ ਉਪਰੰਤ ਸ਼ੁਕਰਾਨਾ ਅਰਦਾਸ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਡੀ. ਸੀ. ਨਾਲ ਮੀਟਿੰਗ

ਮੋਰਿੰਡਾ, 21 ਮਾਰਚ (ਕੰਗ)-ਕਣਕ ਦਾ ਸੀਜ਼ਨ ਸ਼ੁਰੂ ਹੋਣ ਵਿਚ ਕੁੱਝ ਦਿਨ ਬਾਕੀ ਰਹਿ ਗਏ ਹਨ | ਇਸੇ ਸਬੰਧ ਵਿਚ ਅੱਜ ਅਨਾਜ ਮੰਡੀ ਮੋਰਿੰਡਾ ਦੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਉਪ ਪ੍ਰਧਾਨ ਸਰਬਜਿੰਦਰ ਸਿੰਘ ਮਾਨ, ਗੁਰਮੀਤ ਸਿੰਘ ਸਿੱਧੂ ਸਕੱਤਰ , ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਬੰਧਾਂ ਅਧੀਨ ਅਤੇ ਇਕਬਾਲ ਸਿੰਘ ਲਾਲਪੁਰਾ ਆਈ. ਪੀ.ਐਸ. ਅਤੇ ਰਵਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਇਆ

ਮੋਰਿੰਡਾ, 21 ਮਾਰਚ (ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਬਲਾਕ ਮੋਰਿੰਡਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸ਼ਲ ਮੀਡੀਆ ਇੰਚਾਰਜ ਮਾਸਟਰ ਕਮਲ ਸਿੰਘ ...

ਪੂਰੀ ਖ਼ਬਰ »

ਥਰਮਲ ਕਾਮਿਆਂ ਦੀ ਲੜੀਵਾਰ ਭੁੱਖ ਹੜਤਾਲ ਤੀਜੇ ਦਿਨ 'ਚ ਦਾਖਲ

ਰੂਪਨਗਰ, 21 ਮਾਰਚ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫਤਰ ਰੂਪਨਗਰ ਦੇ ਬਾਹਰ ਥਰਮਲ ਕਾਮਿਆਂ ਦੀ ਲੜੀਵਾਰ ...

ਪੂਰੀ ਖ਼ਬਰ »

ਦੋ ਘਰਾਂ 'ਚੋਂ ਸਾਮਾਨ ਚੋਰੀ

ਮੋਰਿੰਡਾ, 21 ਮਾਰਚ (ਕੰਗ)-ਬੀਤੀ ਰਾਤ ਨਜ਼ਦੀਕੀ ਪਿੰਡ ਰਤਨਗੜ੍ਹ ਵਿਚ ਦੋ ਘਰਾਂ ਵਿਚ ਚੋਰੀ ਹੋਣ ਦੀ ਸੂਚਨਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਤਾਰ ਸਿੰਘ ਰਤਨਗੜ੍ਹ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦੱਸਿਆ ਕਿ ਪਹਿਲੀ ਚੋਰੀ ਸੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਨਵੀਂ ਪੰਚਾਇਤ ਬਣਨ 'ਤੇ ਮਹੱਲਾ ਵਾਸੀਆਂ ਨੇ ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਘਨੌਲੀ, 21 ਮਾਰਚ (ਜਸਵੀਰ ਸਿੰਘ)-ਸੰਸਦ ਆਦਰਸ਼ ਪਿੰਡ ਘਨੌਲੀ ਦੇ ਮਹੱਲਾ ਦਸਮੇਸ਼ ਨਗਰ ਦੀ ਨਵੀਂ ਪੰਚਾਇਤ ਬਣ ਗਈ ਹੈ | ਇਸ ਸਬੰਧੀ ਪੰਚਾਇਤ ਮਹਿਕਮੇ ਵੱਲੋਂ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾਣ ਉਪਰੰਤ ਮਹੱਲਾ ਵਾਸੀਆਂ ਨੇ ਸਾਬਕਾ ਪੰਚਾਇਤ ਸਕੱਤਰ ਅਤੇ ਮਹੱਲੇ ਦੀ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਸਮਾਪਤ

ਰੂਪਨਗਰ, 21 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਵਪਾਰਕ ਡੇਅਰੀ ਫਾਰਮਿੰਗ ਵਿਚ ਦੁੱਧ ਦੀ ਪ੍ਰੋਸੈਸਿੰਗ ਅਤਿਅੰਤ ਜ਼ਰੂਰੀ ਹੈ, ਇਹ ਪ੍ਰਗਟਾਵਾ ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਦੇ ਡਿਪਟੀ ਡਾਇਰੈਕਟਰ ਡਾ: ਵੀ. ਕੇ. ਰਾਮਪਾਲ ਨੇ ਕੇ. ਵੀ. ਕੇ. ਵਿਚ ਲਗਾਏ ਗਏ ਸੱਤ ਰੋਜ਼ਾ ਡੇਅਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX