ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  21 minutes ago
ਜਲੰਧਰ, 2 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ...
ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ
. . .  30 minutes ago
ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁ)- ਇਨ੍ਹੀਂ ਦਿਨੀਂ ਪੂਰੇ ਦੇਸ਼ ਵਿੱਚ ਕਰੋਨਾ ਵਾਇਰਸ ਕਰਕੇ ਲਾੱਕਡਾਊਨ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਕਿਸਾਨਾਂ ਲਈ ਕੰਟਰੋਲ ਰੂਮ ਬਣਾਏ ਗਏ ਹਨ। ਇਨ੍ਹਾਂ ਕੰਟਰੋਲ ਰੂਮ ਵਿੱਚ ਕਿਸਾਨ ਖਾਦਾਂ, ਕੀਟਨਾਸ਼ਕਾਂ...
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ 'ਤੇ ਡੂੰਘੇ ਦੁੱਖ ਦਾ ਇਜ਼ਹਾਰ
. . .  31 minutes ago
ਅੰਮ੍ਰਿਤਸਰ, 2 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਭਾਈ ਖ਼ਾਲਸਾ...
ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ, ਪੀ.ਜੀ.ਆਈ. 'ਚ ਸੀ ਦਾਖਲ
. . .  35 minutes ago
ਚੰਡੀਗੜ੍ਹ, 2 ਅਪ੍ਰੈਲ - ਅੰਬਾਲਾ ਦੇ ਕੋਰੋਨਾਵਾਇਰਸ ਤੋਂ ਪੀੜਤ 67 ਸਾਲਾ ਵਿਅਕਤੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ.ਐਮ.ਈ.ਆਰ. 'ਚ ਮੌਤ...
ਮੁੰਬਈ ਦੇ ਝੁੱਗੀ ਝੌਂਪੜੀਆਂ ਵਾਲੇ ਧਾਰਾਵੀ ਇਲਾਕੇ 'ਚ ਕੋਰੋਨਾਵਾਇਰਸ ਕਾਰਨ ਮੌਤ
. . .  44 minutes ago
ਮੁੰਬਈ, 2 ਅਪ੍ਰੈਲ - ਮੁੰਬਈ ਸਥਿਤ ਧਾਰਾਵੀ ਇਲਾਕੇ ਵਿਚ ਇਕ 46 ਸਾਲਾ ਵਿਅਕਤੀ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਉਸ ਇਮਾਰਤ ਨੂੰ ਸੀਲ ਕਰ ਦਿੱਤਾ ਹੈ, ਜਿਥੇ ਉਹ ਰਹਿੰਦਾ ਸੀ। ਜਿਕਰਯੋਗ ਹੈ ਕਿ ਧਾਰਾਵੀ ਏਸ਼ੀਆ ਦੀ ਸਭ ਤੋਂ ਵੱਧ ਸੰਘਣੀ ਆਬਾਦੀ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਜਨਾਲਾ ਦੀ ਸਬਜ਼ੀ ਮੰਡੀ 3 ਦਿਨ ਰਹੇਗੀ ਬੰਦ
. . .  about 1 hour ago
ਅਜਨਾਲਾ 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸੰਸਾਰ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਰਕਾਰ ਵੱਲੋਂ ਲਏ ਗਏ ਫੈਸਲਿਆ ਦਾ ਸਮਰਥਨ ਕਰਦਿਆਂ ਅੱਜ ਸਬਜ਼ੀ ਮੰਡੀ ਅਜਨਾਲਾ ਦੇ ਸਮੂਹ ਆੜ੍ਹਤੀਆਂ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਸਬਜੀ ਅਜਨਾਲਾ ਨੂੰ ਤਿੰਨ ਦਿਨ ਤੱਕ ਬੰਦ ਰੱਖਿਆ ਜਾਵੇਗਾ...
ਅੱਜ ਦਾ ਵਿਚਾਰ
. . .  about 1 hour ago
ਭਾਈ ਨਿਰਮਲ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ/ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ਸੁਰਿੰਦਰਪਾਲ ਸਿੰਘ ਵਰਪਾਲ) ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ
. . .  about 1 hour ago
ਅੰਮ੍ਰਿਤਸਰ/ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਅੱਜ ਤੜਕੇ 4:30 ਵਜੇ ਅਕਾਲ ਚਲਾਣਾ ਕਰ ਗਏ। ਬੀਤੇ ਦਿਨੀਂ ਉਨ੍ਹਾਂ ਦੀ ਕੋਰੋਨਾਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ...
ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  1 day ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  1 day ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  1 day ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  1 day ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  1 day ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  1 day ago
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  1 day ago
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  1 day ago
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  1 day ago
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  1 day ago
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 day ago
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  1 day ago
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਿਜ਼ਾਮੁੱਦੀਨ ਸੰਮੇਲਨ ਨਾਲ ਸਬੰਧਿਤ ਵਿਅਕਤੀਆਂ ਦੇ ਜ਼ਿਲ੍ਹਾ ਮੋਗਾ ਚ ਲੁਕਣ ਦੀ ਫੈਲੀ ਅਫ਼ਵਾਹ
. . .  1 day ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  1 day ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  1 day ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  1 day ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  1 day ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  1 day ago
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  1 day ago
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  1 day ago
ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਭਲਕੇ ਕਰਨਗੇ ਵੀਡੀਓ ਕਾਨਫ਼ਰੰਸ
. . .  1 day ago
ਖਰੜ ਵਿਚ ਕਿੰਨਰਾਂ ਨੇ ਰਾਸ਼ਨ ਵੰਡਿਆ
. . .  1 day ago
ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ - ਹਰਪਾਲ ਚੀਮਾ
. . .  1 day ago
ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  1 day ago
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  1 day ago
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  1 day ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  1 day ago
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  1 day ago
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  1 day ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  1 day ago
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  1 day ago
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  1 day ago
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਪਟਿਆਲਾ

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵਿਦਿਆਰਥੀ ਮੰਗਾਂ ਸੰਬੰਧੀ ਚਲਾਈ ਦਸਤਖ਼ਤ ਮੁਹਿੰਮ

ਪਟਿਆਲਾ, 21 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ) ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਦਸਤਖ਼ਤ ਮੁਹਿੰਮ ਚਲਾਈ ਗਈ ਅਤੇ ਨਾਲ ਹੀ ਸੂਬਾ ਪੱਧਰੀ ਮੰਗਾਂ ਨੂੰ ਲੈ ਕੇ 28 ਮਾਰਚ 2018 ਨੂੰ ਡੀ.ਸੀ ਦਫ਼ਤਰ 'ਤੇ ਧਰਨਾ ਦੇਣ ਲਈ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਗਿਆ | ਇਨ੍ਹਾਂ ਮੰਗਾਂ ਬਾਰੇ ਦੱਸਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਗੁਰਸੇਵਕ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਯੂਨੀਵਰਸਿਟੀ ਨੇ ਵੱਖ-ਵੱਖ ਫ਼ੀਸਾਂ ਜਿਵੇਂ ਮਾਧਿਅਮ ਸਰਟੀਫਿਕੇਟ, ਡਾਕੂਮੈਂਟ ਵੈਰੀਫਿਕੇਸ਼ਨ, ਨਤੀਜਾ ਲੇਟ, ਡੁਪਲੀਕੇਟ ਕੁਰੈਕਸ਼ਨ, ਨਤੀਜਾ ਲੇਟ ਨੋਟੀਫ਼ਿਕੇਸ਼ਨ, ਮਾਈਗਰੇਸ਼ਨ ਸਰਟੀਫਿਕੇਟ, ਪਾਤਰਤਾ ਸਰਟੀਫਿਕੇਟ ਪੀ.ਐੱਚ.ਡੀ ਖੋਜਾਰਥੀਆਂ ਦੀ ਹੋਸਟਲ ਫ਼ੀਸ ਵਿੱਚ ਭਾਰੀ ਵਾਧਾ ਕੀਤਾ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਕੇਂਦਰ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਪੂਰੀ ਗਰਾਂਟ ਜਾਰੀ ਕਰੇ, ਸਰਕਾਰ ਯੂਨੀਵਰਸਿਟੀ ਨੂੰ 500 ਕਰੋੜ ਰੁਪਏ ਦਾ ਵਿੱਤੀ ਪੈਕੇਜ ਤੁਰੰਤ ਜਾਰੀ ਕਰੇ, ਯੂਨੀਵਰਸਿਟੀ ਵਿਚ ਖ਼ਾਲੀ ਪਈਆਂ ਅਧਿਆਪਕਾਂ ਦੀਆ ਅਸਾਮੀਆਂ ਤੁਰੰਤ ਪੱਕੇ ਤੌਰ 'ਤੇ ਭਰੀਆਂ ਜਾਣ, ਇਸ ਤੋਂ ਇਲਾਵਾ ਪੀ-ਐਚ.ਡੀ ਨਾਲ ਸਬੰਧਿਤ ਸਲਾਨਾ ਪੇਪਰ ਅਤੇ ਪੀ.ਐਚ.ਡੀ ਦੀ ਸਮਾਂ-ਸੀਮਾਂ ਸਬੰਧੀ ਨੀਤੀ ਨੂੰ ਤਰਕਸੰਗਤ ਬਣਾਇਆ ਜਾਵੇ, ਫ਼ੀਸਾਂ ਵਿਚ ਕੀਤਾ ਵਾਧਾ ਵਾਪਿਸ ਲਿਆ ਜਾਵੇ, ਬੰਦ ਕੀਤੇ ਜਨਰਲ ਅਤੇ ਈ. ਜਨਰਲ ਦੁਬਾਰਾ ਚਾਲੂ ਕੀਤੇ ਜਾਣ, ਲਾਇਬ੍ਰੇਰੀ ਵਿਚ ਪੂਰੀ ਕਿਤਾਬ ਫੋਟੋ ਕਾਪੀ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇ, ਯੂਨੀਵਰਸਿਟੀ ਵਿਚ ਹੋਏ ਘਪਲਿਆਂ ਦੀ ਜਾਂਚ ਕੀਤੀ ਜਾਵੇ | ਇਸ ਤੋਂ ਇਲਾਵਾ ਪੰਜਾਬ ਪੱਧਰੀ ਮੰਗਾਂ ਦੇ ਸਬੰਧ 'ਚ 2:50 ਲੱਖ ਤੱਕ ਆਮਦਨ ਵਾਲੇ ਹਰ ਵਰਗ ਦੇ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕੀਤੀ ਜਾਵੇ, ਮਾਤ ਭਾਸ਼ਾ ਪੰਜਾਬੀ ਨੂੰ ਰੁਜ਼ਗਾਰ, ਵਪਾਰ ਅਤੇ ਸਰਕਾਰੀ ਕੰਮਾਂ ਦੀ ਭਾਸ਼ਾ ਬਣਾਓ ਅਤੇ ਅੰਗਰੇਜ਼ੀ ਨੂੰ ਲਾਜ਼ਮੀ ਦੀ ਬਜਾਏ ਚੋਣਵੇਂ ਵਿਸ਼ੇ ਦੇ ਤੌਰ 'ਤੇ ਪੜ੍ਹਾਇਆ ਜਾਵੇ, ਦਲਿਤ ਵਿਦਿਆਰਥੀਆਂ ਦੀ ਫ਼ੀਸ ਮੁਆਫ਼ੀ ਲਈ ਆਮਦਨ ਸੀਮਾ ਦੀ ਸ਼ਰਤ ਨੂੰ ਹਟਾਇਆ ਜਾਵੇ ਅਤੇ ਫ਼ਿਰੋਜ਼ਪੁਰ ਵਿਖੇ ਤੂੜੀ ਬਾਜ਼ਾਰ ਵਿਚ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀ ਯਾਦਗਾਰ ਨੂੰ ਅਜਾਇਬ ਘਰ ਵਿਚ ਤਬਦੀਲ ਕਰ ਕੇ ਸੰਭਾਲਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਦਸਤਖ਼ਤ ਮੁਹਿੰਮ ਦੌਰਾਨ ਹਜ਼ਾਰਾਂ ਵਿਦਿਆਰਥੀ ਦਸਤਖ਼ਤ ਕਰ ਚੁੱਕੇ ਹਨ | ਉਨ੍ਹਾਂ ਅਰਥਸ਼ਾਸਤਰ ਵਿਭਾਗ ਦੇ ਮਸਲੇ ਨੂੰ ਜਲਦ ਹੱਲ ਕੀਤੇ ਜਾਣਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਇਸ ਸਮੇਂ ਦਲਜੀਤ, ਬਹਾਦਰ, ਲਖਵਿੰਦਰ, ਹਰਮਨ, ਬਲਵੰਤ ਆਦਿ ਆਗੂ ਮੌਜੂਦ ਸਨ |

ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਰੈਲੀ

ਪਟਿਆਲਾ, 21 ਮਾਰਚ (ਅ.ਸ. ਆਹਲੂਵਾਲੀਆ)-ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਇੱਕ ਸਾਲ ਹੋਣ ਉਪਰੰਤ ਵੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਵੱਲੋਂ ਕੋਈ ਵੀ ਗੱਲਬਾਤ ਨਾ ਕਰਨ ਅਤੇ ਪੰਜਾਬ ਸਰਕਾਰ ਦੀ ਅਫ਼ਸਰਸ਼ਾਹੀ ...

ਪੂਰੀ ਖ਼ਬਰ »

ਸਨੌਰੀ ਅੱਡਾ ਨਜ਼ਦੀਕ ਇਲਾਕੇ 'ਚ ਪ੍ਰਵਾਸੀ ਮਜ਼ਦੂਰ ਦਾ ਗਲ਼ਾ ਘੁੱਟ ਕੇ ਕਤਲ

ਪਟਿਆਲਾ, 21 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਸਨੌਰੀ ਅੱਡਾ ਦੇ ਨਜ਼ਦੀਕੀ ਇਲਾਕੇ 'ਚ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਮਿ੍ਤਕ ਦੀ ਪਛਾਣ 35 ਸਾਲਾ ਧਰਮਵੀਰ ਵਾਸੀ ਉੱਤਰ ਪ੍ਰਦੇਸ ਹਾਲ ਵਾਸੀ ਛੋਟੀ ਅਰਾਈਾ ਮਾਜਰਾ ਪਟਿਆਲਾ ਵਜੋਂ ...

ਪੂਰੀ ਖ਼ਬਰ »

ਆਗਾਮੀ ਪੰਚਾਇਤੀ ਚੋਣਾਂ ਲਈ ਡਾਇਸ ਕੈਪਸੂਲ ਜਾਰੀ

ਪਟਿਆਲਾ, 21 ਮਾਰਚ (ਅ.ਸ. ਆਹਲੂਵਾਲੀਆ)-ਪਟਿਆਲਾ ਵਿਖੇ ਆਗਾਮੀ ਪੰਚਾਇਤੀ ਚੋਣਾ-2018 ਲਈ ਡਾਇਸ ਕੈਪਸੂਲ ਜਾਰੀ ਕੀਤਾ ਗਿਆ, ਜਿਸ ਅਨੁਸਾਰ ਸਾਰੇ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਦੇ ਅਧਿਕਾਰੀਆਂ/ ਕਰਮਚਾਰੀਆਂ ਦਾ ਡਾਟਾ ਇਸ ਡਾਇਸ ਕੈਪਸੂਲ ਦੀ ਮਦਦ ਰਾਹੀਂ ਭਰਕੇ 10 ਦਿਨਾਂ ਦੇ ...

ਪੂਰੀ ਖ਼ਬਰ »

ਮੋਬਾਈਲ ਝਪਟ ਮਾਰ ਦੇ ਮਾਮਲੇ 'ਚ ਇਕ ਕਾਬੂ

ਪਟਿਆਲਾ, 21 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਮੋਬਾਈਲ ਝਪਟਮਾਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ | ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ...

ਪੂਰੀ ਖ਼ਬਰ »

ਏਡਜ਼ ਦੀ ਬਿਮਾਰੀ ਤੋਂ ਪੀੜਤ ਹਵਾਲਾਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 21 ਮਾਰਚ (ਆਤਿਸ਼, ਮਨਦੀਪ)-ਨਸ਼ਾ ਤਸਕਰੀ ਦੇ ਮਾਮਲੇ ਸਬੰਧੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਵਿਅਕਤੀ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਏਡਜ਼ ਅਤੇ ਕਾਲਾ ਪੀਲੀਆਂ ਦਾ ਇਲਾਜ ਕਰਾਉਂਦਿਆਂ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ 32 ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦਾ ਪਰਸ ਝਪਟ ਕੇ ਫ਼ਰਾਰ

ਰਾਜਪੁਰਾ, 21 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਦਾ ਪਰਸ ਝਪਟ ਕੇ ਲੈ ਜਾਣ ਦੇ ਦੋਸ਼ ਹੇਠ ਮੋਟਰਸਾਈਕਲ ਸਵਾਰ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨੌਜਵਾਨਾਂ ਦੀ ਕੁੱਟਮਾਰ ਕਰਨ ਸਬੰਧੀ ਪੰਜ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 21 ਮਾਰਚ (ਆਤਿਸ਼, ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ ਪਟਿਆਲਾ ਦੇ ਸਥਿਤ ਬਾਈਪਾਸ 'ਤੇ ਬੱਤੀਆਂ ਕੋਲ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੌਰਾਨ ਨੌਜਵਾਨਾਂ ਦੇ ਕਾਫ਼ੀ ਸੱਟਾਂ ਵੱਜੀਆਂ | ਜ਼ਖ਼ਮੀਆਂ ਦੀ ਪਛਾਣ ਕਰਮਜੋਤ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 100 ਗਰਾਮ ਅਫ਼ੀਮ, 20 ਗਰਾਮ ਨਸ਼ੀਲਾ ਪਾਊਡਰ ਤੇ 312 ਬੋਤਲਾਂ ਸ਼ਰਾਬ ਬਰਾਮਦ

ਪੁਲਿਸ ਨੇ ਤਿੰਨ ਿਖ਼ਲਾਫ਼ ਕੀਤਾ ਮਾਮਲਾ ਦਰਜ ਪਟਿਆਲਾ, 21 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ) ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ ਵੱਖ ਮਾਮਲਿਆਂ 'ਚ 100 ਗਰਾਮ ਅਫ਼ੀਮ, 20 ਗਰਾਮ ਨਸ਼ੀਲਾ ਪਾਊਡਰ ਤੇ 312 ਬੋਤਲਾਂ ਸ਼ਰਾਬ ਦੀਆ ...

ਪੂਰੀ ਖ਼ਬਰ »

ਭਵਾਨੀਗੜ੍ਹ ਸੜਕ ਦੀ ਮਾੜੀ ਹਾਲਤ ਹੋਣ ਕਾਰਨ ਮਾਨ ਦਲ ਦੇ ਆਗੂਆਂ ਵਲੋਂ ਧਰਨਾ

ਸਮਾਣਾ, 21 ਮਾਰਚ (ਗੁਰਦੀਪ ਸ਼ਰਮਾ)-ਪਿਛਲੇ ਕਾਫ਼ੀ ਸਮੇਂ ਤੋਂ ਸਮਾਣਾ ਭਵਾਨੀਗੜ੍ਹ ਰੋੜ ਜੋ ਕਿ ਸਾਬਕਾ ਚੇਅਰਮੈਨ ਪੰਜਾਬ ਮੰਡੀ ਕਰਨ ਬੋਰਡ ਸੰਤ ਰਾਮ ਸਿੰਗਲਾ ਦੇ ਨਾਂਅ ਨਾਲ ਜਾਣੀ ਜਾਂਦੀ ਹੈ | ਇਹ ਸੜਕ ਰਾਜਸਥਾਨ, ਪੰਜਾਬ, ਹਰਿਆਣਾ ਤੇ ਦਿੱਲੀ ਨੂੰ ਜੋੜਦੀ ਹੈ ਇਸ ਸੜਕ ਦਾ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਦੇਸ਼ ਭਗਤੀ ਨਾਟਕ 'ਤੇ ਭਾਸ਼ਣ ਕਰਵਾਇਆ

ਪਟਿਆਲਾ, 21 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਨਾਟਕ ਤੇ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਅਮਨਦੀਪ ਸਿੰਘ ਨੇ ਸ਼ਹੀਦ ...

ਪੂਰੀ ਖ਼ਬਰ »

ਪੀੜਤ ਪਰਿਵਾਰਾਂ ਨਾਲ ਪ੍ਰੋ. ਬਡੂੰਗਰ ਵਲੋਂ ਹਮਦਰਦੀ ਦਾ ਇਜ਼ਹਾਰ

ਪਟਿਆਲਾ, 21 ਮਾਰਚ (ਧਰਮਿੰਦਰ ਸਿੰਘ ਸਿੱਧੂ)-ਇਰਾਕ 'ਚ ਆਈ.ਐਸ. ਅੱਤਵਾਦੀ ਜਮਾਤ ਵੱਲੋਂ ਅਗਵਾ ਕਰਕੇ ਕਤਲ ਕੀਤੇ 39 ਭਾਰਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦੀ ਕਾਰਵਾਈ ਨੂੰ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਦਭਾਗਾ ਕਰਾਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰਬਾਣੀ ਪ੍ਰਕਾਸ਼ ਸਾਹਿਬ ਮਰਦਾਂਪੁਰ ਵਿਖੇ ਗੁਰਮਤਿ ਸਮਾਗਮ 23 ਤੋਂ

ਰਾਜਪੁਰਾ, 21 ਮਾਰਚ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਮਰਦਾਂਪੁਰ ਦੇ ਗੁਰਦੁਆਰਾ ਗੁਰਬਾਣੀ ਪ੍ਰਕਾਸ਼ ਸਾਹਿਬ ਵਿਖੇ ਟਕਸਾਲ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮਰਦਾਂਪੁਰ ਅਤੇ ਇਲਾਕੇ ਦੀ ਸਮੂਹ ਸੰਗਤ ਵੱਲੋਂ ਕਰਵਾਏ ਜਾ ਰਹੇ ਤਿੰਨ ਦਿਨਾ ਗੁਰਮਤਿ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸੰਸਥਾ 'ਚ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 21 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਆਈ. ਟੀ. ਆਈ. ਪਟਿਆਲਾ ਵਿਖੇ ਵੀ. ਕੇ. ਬਾਂਸਲ ਡਿਪਟੀ ਡਾਇਰੈਕਟਰ ਕਮ ਪਿ੍ੰਸੀਪਲ ਦੀ ਅਗਵਾਈ ਹੇਠ ਸੰਸਥਾ ਦੀ ਅਲੂਮਨੀ ਐਸੋਸੀਏਸ਼ਨ ਵੱਲੋਂ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਟਿਆਲਾ ਦੀ ਮਾਲ ਰੋਡ 'ਤੇ ਟੁੱਟੇ ਫੁਹਾਰਿਆਂ ਵੱਲ ਨਹੀਂ ਦੇ ਰਿਹਾ ਕੋਈ ਧਿਆਨ

ਪਟਿਆਲਾ, 21 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਦੇ ਸ਼ਹਿਰ ਨੂੰ ਦੇਖ ਆਉਣ ਜਾਣ ਵਾਲਿਆਂ ਦੇ ਨਾਲ-ਨਾਲ ਪਟਿਆਲਵੀ ਵੀ ਸੁੰਦਰਤਾ ਦਾ ਅਨੰਦ ਮਾਣੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ | ਖ਼ੁਸ਼ੀ ਨਾਲ ਖੀਵੇ ਹੋਏ ਕੁੱਝ ਮੁਲਾਜ਼ਮ ਤੇ ...

ਪੂਰੀ ਖ਼ਬਰ »

ਵਰਲਡ ਪੰਜਾਬੀ ਸੈਂਟਰ ਵਲੋਂ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪ੍ਰਧਾਨ ਸ਼ੁੱਧ ਪ੍ਰਕਾਸ਼ ਦਾ ਵਿਸ਼ੇਸ਼ ਭਾਸ਼ਣ ਕਰਵਾਇਆ

ਪਟਿਆਲਾ, 21 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਵਰਲਡ ਪੰਜਾਬੀ ਸੈਂਟਰ ਪਟਿਆਲਾ ਵਿਖੇ ਭਾਰਤੀ ਉਵਰਸੀਜ ਕਾਂਗਰਸ, ਅਮਰੀਕਾ ਦੇ ਪ੍ਰਧਾਨ ਸ਼ੁੱਧ ਪ੍ਰਕਾਸ਼ ਨਿਊਯਾਰਕ ਦਾ ਸਾੈਟਰ ਦੇ ਸੈਮੀਨਾਰ ਹਾਲ ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਜਿਸ ਦਾ ਵਿਸ਼ਾ ਇੰਡੋ-ਅਮਰੀਕਨ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਨੇ ਲਾਇਆ ਜਾਗਰੂਕਤਾ ਕੈਂਪ

ਰਾਜਪੁਰਾ, 21 ਮਾਰਚ (ਰਣਜੀਤ ਸਿੰਘ)-ਨੇੜਲੇ ਪਿੰਡ ਸੁਹਰੋਂ ਵਿਖੇ ਗੁਰਬਖਸ਼ ਸਿੰਘ ਸਰਪੰਚ, ਪਿੰਡ ਦੀ ਪੰਚਾਇਤ ਤੇ ਗੁਰਦਵਾਰਾ ਕਮੇਟੀ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੰਸਥਾ ਵਲੋਂ ਮਰੀਜ਼ਾਂ ਦੇ ਮਹਿੰਗੇ ਟੈਸਟ ਫ਼ਰੀ ...

ਪੂਰੀ ਖ਼ਬਰ »

ਪਿੰਡ ਧਬਲਾਨ ਵਿਖੇ 375 ਕਾਰਡਧਾਰਕਾਂ ਨੂੰ ਮਿਲੀ ਕਣਕ

ਪਟਿਆਲਾ, 21 ਮਾਰਚ (ਅ.ਸ. ਆਹਲੂਵਾਲੀਆ)-ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਪ੍ਰਤੀ ਜੀਅ 30 ਕਿੱਲੋ ਦੇ ਹਿਸਾਬ ਨਾਲ ਕਣਕ ਵੰਡਣ ਦਾ ਸਿਲਸਿਲਾ ਜਾਰੀ ਹੈ | ਇਸੇ ਕੜੀ ਤਹਿਤ ਪਿੰਡ ਧਬਲਾਨ ਵਿਖੇ ਵੀ 375 ਲਾਭਪਾਤਰੀਆਂ ਨੂੰ ਕਣਕ ਵੰਡਣ ਦਾ ਕੰਮ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਨਿਯੂ ਯੰਗੈਸਟ ਕਲੱਬ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਕੀਰਤਨ ਦਰਬਾਰ

ਰਾਜਪੁਰਾ, 21 ਮਾਰਚ (ਜੀ.ਪੀ. ਸਿੰਘ)-ਨਿਯੂ ਯੰਗੈਸਟ ਕਲੱਬ ਪੁਰਾਣਾ ਰਾਜਪੁਰਾ ਵਲੋਂ ਸਰਬੱਤ ਦੇ ਭਲੇ ਲਈ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਖੇਤਰ ਦੀਆਂ ਸੰਗਤਾਂ ਪਹੁੰਚੀਆਂ | ਕੀਰਤਨ ਦਰਬਾਰ ਦੌਰਾਨ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਸਭਾ ਵਲੋਂ ...

ਪੂਰੀ ਖ਼ਬਰ »

ਯੋਗ ਨਾਲ ਮਨੁੱਖ ਖ਼ੁਦ ਆਪਣੇ ਆਪ ਨੂੰ ਅਰੋਗ ਰੱਖ ਸਕਦਾ-ਸ਼ਸ਼ੀ ਨੰਦਾ

ਪਟਿਆਲਾ, 21 ਮਾਰਚ (ਜ.ਸ. ਢਿੱਲੋਂ)-ਹਾਲ ਹੀ 'ਚ ਯੋਗ ਮਾਹਿਰ ਸ਼ਸ਼ੀ ਨੰਦਾ ਦੀ ਅਗਵਾਈ 'ਚ ਸਿੱਧੂ ਕਲੋਨੀ ਵਿਖੇ ਇਕ ਯੋਗ ਕੈਂਪ ਲਾਇਆ ਗਿਆ | ਇਸ ਮੌਕੇ ਸ਼ਸ਼ੀ ਨੰਦਾ ਨੇ ਆਖਿਆ ਕਿ ਜਿਨ੍ਹਾਂ ਬਿਮਾਰੀਆਂ ਦਾ ਕਿਸੇ ਵੀ ਡਾਕਟਰੀ ਵਿਧੀ 'ਚ ਇਲਾਜ ਨਹੀਂ ਉਸ ਦਾ ਇਲਾਜ ਯੋਗ ਪ੍ਰਣਾਲੀ ...

ਪੂਰੀ ਖ਼ਬਰ »

ਗੁਰਦੁਆਰਾ ਖੜਗ ਖੰਡਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਥਾਂ-ਥਾਂ ਸੰਗਤ ਵਲੋਂ ਸਵਾਗਤ

ਰਾਜਪੁਰਾ, 21 ਮਾਰਚ (ਜੀ.ਪੀ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਖੜਗ ਖੰਡਾ ਸਾਹਿਬ ਖਰੀਂਡਵਾ ਕੁਰੂਕਸ਼ੇਤਰ ਹਰਿਆਣਾ ਤੋਂ ਸਮੂਹ ਸੰਗਤ ਵਲੋਂ ਅਰੰਭ ਹੋਏ 9 ਦਿਨਾ ਵਿਸ਼ਾਲ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਬਿੱਟੂ ਧਨੌਰੀ ਵਲੋਂ ਪਿੰਡ ਬਿਲਾਸਪੁਰ ਵਿਖੇ ਵਿਕਾਸ ਕਾਰਜ ਆਰੰਭ ਕਰਵਾਏ

ਡਕਾਲਾ, 21 ਮਾਰਚ (ਮਾਨ)-ਕਾਂਗਰਸ ਪਾਰਟੀ ਹਲਕਾ ਸਨੌਰ ਦੇ ਜ਼ੋਨ ਇੰਚਾਰਜ ਸਤਵਿੰਦਰ ਸਿੰਘ ਬਿੱਟੂ ਧਨੌਰੀ ਵੱਲੋਂ ਪਿੰਡ ਬਿਲਾਸਪੁਰ ਵਿਖੇ ਵਿਕਾਸ ਕਾਰਜ ਆਰੰਭ ਕਰਵਾਉਣ ਸਮੇਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਪਾਵਰਕਾਮ ਗਰਿੱਡ 'ਚ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਕਰਵਾਇਆ

ਸ਼ੁਤਰਾਣਾ, 21 ਮਾਰਚ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਪੰਜਾਬ ਪਾਵਰ ਕਾਰਪੋਰੇਸ਼ਨ ਲਿਮ: ਵੱਲੋਂ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਕਰਵਾਇਆ, ਜਿਸ ਵਿਚ ਇਲਾਕੇ ਦੇ ਸਰਪੰਚਾਂ, ਪੰਚਾਂ ਸਮੇਤ ਮੁਹਤਬਰ ਵਿਅਕਤੀਆਂ ਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਪ੍ਰਤਾਪ ਨਗਰ ਸੁਧਾਰ ਸਭਾ ਨੇ ਚੌਕੀਦਾਰ ਰੱਖੇ

ਪਟਿਆਲਾ, 21 ਮਾਰਚ (ਢਿੱਲੋਂ)-ਨਰੇਸ਼ ਕੁਮਾਰ ਦੁੱਗਲ ਕੌਾਸਲਰ ਦੀ ਸਰਪ੍ਰਸਤੀ ਹੇਠ ਪ੍ਰਤਾਪ ਨਗਰ, ਵਾਰਡ ਨੰ; 58 ਵਿਖੇ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਸ੍ਰੀ ਅਜਾਇਬ ਸਿੰਘ ਬਿਸ਼ਨਪੁਰਾ ਨੇ ਕੀਤੀ | ਇਸ ਮੌਕੇ ਇਲਾਕੇ ਵਿਚ ਲੋਕਾਂ ਨੂੰ ਚੋਰੀ ਅਤੇ ਮਾੜੇ ਅਨਸਰਾਂ ਤੋਂ ਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਆਚਾਰੀਆ ਤੁਲਸੀ ਯਾਦਗਾਰੀ ਭਾਸ਼ਣ ਕਰਵਾਇਆ

ਪਟਿਆਲਾ, 21 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਸਾਲਾਨਾ ਆਚਾਰੀਆ ਤੁਲਸੀ ਯਾਦਗਾਰੀ ਭਾਸ਼ਣ ਕਰਵਾਇਆਂ ਗਿਆ | ਸੈਮੀਨਾਰ ਦੇ ਉਦਘਾਟਨੀ ਭਾਸ਼ਣ ਵਿਚ ਪ੍ਰੋ. ਆਫ਼ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬੱਬੂ ਮਾਨ ਲਾਈਵ ਸ਼ੋਅ ਕਰਵਾਇਆ

ਪਟਿਆਲਾ, 21 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਸ਼ਾਮ ਵਿਦਿਆਰਥੀਆਂ ਵੱਲੋਂ ਬੱਬੂ ਮਾਨ ਲਾਈਵ ਸ਼ੋਅ ਕਰਵਾਇਆ ਗਿਆ ਜਿਸ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਸਮੇਤ ਵੱਡੀ ਸੰਖਿਆ ਵਿਚ ਸਰੋਤਿਆਂ ਬੱਬੂ ਮਾਨ ਦੀ ਗਾਇਕੀ ਦਾ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਸਕੂਲ ਵਿਖੇ ਵਿਸ਼ੇਸ਼ ਭਾਸ਼ਣ ਕਰਵਾਏ

ਬਹਾਦਰਗੜ੍ਹ, 21 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਦੇ ਗੁਰਮਤਿ ਸਿਖਲਾਈ ਸਕੂਲ ਵਿਚ ਚੱਲ ਰਹੇ ਰਿਫਰੈਸ਼ਰ ਕੋਰਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਤਖ਼ਤ ...

ਪੂਰੀ ਖ਼ਬਰ »

ਹਰਸ਼ ਬਲੱਡ ਡੋਨਰ ਸੁਸਾਇਟੀ ਵੱਲੋਂ ਦਿਮਾਗ਼ ਤੇ ਰੀੜ੍ਹ ਦੀ ਹੱਡੀ ਦਾ ਜਾਂਚ ਕੈਂਪ

ਨਾਭਾ, 21 ਮਾਰਚ (ਕਰਮਜੀਤ ਸਿੰਘ)-ਹਰਸ਼ ਬਲੱਡ ਡੋਨਰ ਸੁਸਾਇਟੀ ਵੱਲੋਂ ਪ੍ਰਧਾਨ ਭੁਪੇਸ਼ ਬਾਂਸਲ (ਭਾਸ਼ੀ) ਦੀ ਅਗਵਾਈ ਵਿੱਚ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਹਰਸ਼ ਸਹਿਗਲ ਦੀ ਯਾਦ ਨੂੰ ਸਮਰਪਿਤ ਦਿਮਾਗ਼ ਅਤੇ ਰੀੜ ਦੀ ਹੱਡੀ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਲੜਕੀਆਂ ਦੀ ਕਬੱਡੀ 'ਚ ਬਲਬੇੜਾ ਦੀ ਟੀਮ ਨੇ ਭੁੱਨਰਹੇੜੀ ਦੀ ਟੀਮ ਨੂੰ ਹਰਾਇਆ

ਦੇਵੀਗੜ੍ਹ, 21 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿੰਡ ਹਾਜੀਪੁਰ ਵਿਖੇ ਬਾਬਾ ਹੀਰਾ ਦਾਸ ਦੀ ਯਾਦ 'ਚ ਜੋੜ ਮੇਲਾ ਤੇ ਖੇਡ ਮੇਲਾ ਕਰਵਾਇਆ ਜਾਂਦਾ ਹੈ | ਇਸ ਲੜੀ ਨੂੰ ਅੱਗੇ ਤੋਰਦਿਆਂ ਇਸ ਸਾਲ ਵੀ ਬੀਤੇ ਦਿਨ ਇੱਥੇ ਜੋੜ ਮੇਲਾ ਤੇ ਖੇਡ ਮੇਲਾ ਕਰਵਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਪਿੰਡ ਲੁਬਾਣਾ ਟੇਕੂ ਦੇ ਅਧਿਕਾਰਤ ਦਲਿਤ ਪੰਚ ਨਾਲ ਹੋ ਰਿਹੈ ਧੱਕਾ

ਨਾਭਾ, 21 ਮਾਰਚ (ਕਰਮਜੀਤ ਸਿੰਘ)-ਨਾਭਾ ਅਧੀਨ ਪੈਂਦੇ ਪਿੰਡ ਲੁਬਾਣਾ ਟੇਕੂ ਦੇ ਵਿਚ ਸਰਪੰਚ ਪੂਰੋ ਦੇ ਸਸਪੈਂਡ ਹੋਣ ਤੋਂ ਬਾਅਦ ਮਿਤੀ 2 ਨਵੰਬਰ ਨੂੰ ਸਰਬਸੰਮਤੀ ਨਾਲ ਬੀ.ਡੀ.ਪੀ.ਓ. ਨਾਭਾ ਨੇ ਸਵਰਨ ਕੌਰ ਨੂੰ ਅਧਿਕਾਰਤ ਪੰਚ ਚੁਣ ਲਿਆ ਸੀ, ਜੋ ਕਿ ਦਲਿਤ ਪਰਿਵਾਰ ਨਾਲ ਸਬੰਧਿਤ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਲੰਗਰ ਦਾ ਜੀ. ਐਸ. ਟੀ. ਮੁਆਫ਼ ਕਰ ਕੇ ਸੰਸਾਰ ਦੇ ਸਿੱਖਾਂ ਦਾ ਮਨ ਜਿੱਤਿਆ-ਯੋਗਿੰਦਰ ਯੋਗੀ

ਪਟਿਆਲਾ, 21 ਮਾਰਚ (ਜ. ਸ. ਢਿੱਲੋਂ)-ਪਟਿਆਲਾ ਨਗਰ ਨਿਗਮ ਤੇ ਸੀਨੀਅਰ ਉਪ ਮੇਅਰ ਤੇ ਪ੍ਰੋਗਰੈਸਿਵ ਸੈੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਯੋਗਿੰਦਰ ਸਿੰਘ ਯੋਗੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦਾ ਪੰਜਾਬ ...

ਪੂਰੀ ਖ਼ਬਰ »

ਜਗਦਾ ਸਮਾਜ ਵੈੱਲਫੇਅਰ ਕਲੱਬ ਵਲੋਂ 23 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਅਮਲੋਹ, 21 ਮਾਰਚ (ਸੂਦ)-ਜਾਗਦਾ ਸਮਾਜ ਵੈੱਲਫੇਅਰ ਕਲੱਬ (ਰਜਿ.) ਅਮਲੋਹ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਇਕ ਸਮਾਗਮ 23 ਮਾਰਚ ਨੂੰ ਕੀਤਾ ਜਾ ਰਿਹਾ ਹੈ | ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ-ਬੀਜਾ ਦੇ ਨਰਸਿੰਗ ਦੇ ਨਤੀਜੇ ਸ਼ਾਨਦਾਰ ਰਹੇ

ਬੀਜਾ, 21 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਸੰਸਥਾ ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਚੱਲ ਰਹੀ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ, ਕੁਲਾਰ ਤੇ ਕੁਲਾਰ ਸਕੂਲ ਆਫ਼ ਨਰਸਿੰਗ ਬੀਜਾ ਦੇ ਚੇਅਰਮੈਨ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰ ਨੌਕਰੀ ਤੇ 20 ਲੱਖ ਰੁਪਏ ਦੇਵੇ -ਸਿੱਖ ਬੁੱਧੀਜੀਵੀ ਕੌ ਾਸਲ

ਪਟਿਆਲਾ 21 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸਿੱਖ ਬੁਧੀਜੀਵੀ ਕੌਾਸਲ ਨੇ ਅੱਜ ਇੱਥੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੇ ਕਿ ਇਰਾਕ ਵਿਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਵਿਚ ਹਰੇਕ ਘਰ ਦੇ ਮੈਂਬਰ ਨੂੰ ਇਕ ਸਰਕਾਰੀ ਨੌਕਰੀ ਤੇ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ | ...

ਪੂਰੀ ਖ਼ਬਰ »

ਗਰੀਨ ਵੈੱਲਫੇਅਰ ਸੁਸਾਇਟੀ ਸਮਾਣੀਆ ਗੇਟ ਵਲੋਂ ਮੇਅਰ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ

ਪਟਿਆਲਾ, 21 ਮਾਰਚ (ਜ.ਸ. ਢਿੱਲੋਂ)-ਗਰੀਨ ਵੈੱਲਫੇਅਰ ਸੁਸਾਇਟੀ ਸਮਾਣੀਆ ਗੇਟ ਪਟਿਆਲਾ ਦੇ ਪ੍ਰਧਾਨ ਉਮੇਸ਼ ਕੁਮਾਰ (ਮੇਸ਼ੀ) ਦੀ ਅਗਵਾਈ ਵਿਚ ਮੇਅਰ ਸ੍ਰੀ ਸੰਜੀਵ ਕੁਮਾਰ ਬਿੱਟੂ ਨਾਲ ਮਿਲ ਕੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਜਿਸ ਵਿਚ ਗਰੀਨ ਪਾਰਕ ...

ਪੂਰੀ ਖ਼ਬਰ »

ਨਾਭਾ ਗੇਟ ਸਥਿਤ ਧੋਬੀ ਘਾਟ ਨੂੰ ਪਾਰਕ ਵਿਚ ਤਬਦੀਲ ਕਰਨ ਦੀ ਨਿਖੇਧੀ

ਪਟਿਆਲਾ, 21 ਮਾਰਚ (ਜ.ਸ.ਢਿੱਲੋਂ)-ਸੰਯੁਕਤ ਐਕਸ਼ਨ ਕਮੇਟੀ ਧੋਬੀ ਸਮਾਜ ਪਟਿਆਲਾ ਦੀ ਬੈਠਕ ਪ੍ਰਧਾਨ ਸਤਪਾਲ ਮੰਡੋਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਧੋਬੀ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਸ਼ ਾਮਿਲ ਹੋਈਆਂ | ਜਿਕਰਯੋਗ ਹੈ ਕਿ ਮਹਾਰਾਜਾ ਪਟਿਆਲਾ ਵੱਲੋਂ 150 ਸਾਲ ...

ਪੂਰੀ ਖ਼ਬਰ »

ਕਿਸਾਨ ਆਗੂ ਡੱਲ੍ਹੇਵਾਲ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਰਾਸ਼ਟਰੀ ਰਾਜ ਮਾਰਗ ਉੱਪਰ ਧਰਨਾ

ਸ਼ੁਤਰਾਣਾ, 21 ਮਾਰਚ (ਬਲਦੇਵ ਸਿੰਘ ਮਹਿਰੋਕ)-ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਧਰਨਾ ਲਾਇਆ ਜਾ ਰਿਹਾ ਹੈ ਤੇ ਉਸ ਧਰਨੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੀ ਆਪਣੇ ਸਾਥੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਹੋਵੇਗਾ 23 ਮਾਰਚ ਨੂੰ ਯੁਵਾ ਸ਼ਸਕਤੀਕਰਨ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ

ਪਟਿਆਲਾ, 21 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 23 ਮਾਰਚ ਨੂੰ ਯੁਵਾ ਸ਼ਸ਼ਕਤੀਕਰਨ ਦਿਵਸ ਵਜੋਂ ਮਨਾਉਣ ਲਈ ਚੁਣਿਆ ਹੈ | ਜਿਸ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਪਾਵਰਕਾਮ ਦੇ ਸ਼ੁਤਰਾਣਾ ਦਫ਼ਤਰ 'ਚ ਚੋਰਾਂ ਨੇ ਜਿੰਦਰੇ ਤੋੜੇ

ਸ਼ੁਤਰਾਣਾ, 21 ਮਾਰਚ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਪਾਵਰਕਾਮ ਦੇ ਦਫ਼ਤਰ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਦਫ਼ਤਰ ਦੇ ਵੱਖ-ਵੱਖ ਕਮਰਿਆਂ ਦੇ ਜਿੰਦਰੇ ਤੋੜਨ ਦੀ ਖ਼ਬਰ ਹੈ ਤੇ ਉਕਤ ਇਸ ਸਬੰਧੀ ਦਫ਼ਤਰ ਵੱਲੋਂ ਪੁਲਿਸ ਕੋਲ਼ ਸ਼ਿਕਾਇਤ ਦਰਜ਼ ਕਰਵਾਈ ਗਈ ਹੈ | ...

ਪੂਰੀ ਖ਼ਬਰ »

ਪਬਲਿਕ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਪ੍ਰਸ਼ਨੋਤਰੀ ਮੁਕਾਬਲਾ

ਸਮਾਣਾ, 21 ਮਾਰਚ (ਪ੍ਰੀਤਮ ਸਿੰਘ ਨਾਗੀ)-ਪਬਲਿਕ ਕਾਲਜ ਸਮਾਣਾ ਦੇ ਅੰਗਰੇਜ਼ੀ ਵਿਭਾਗ ਵੱਲੋਂ ਕਾਲਜ ਦੇ ਸੈਮੀਨਾਰ ਹਾਲ ਵਿਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਦਾ ਵਿਸ਼ਾ ਪ੍ਰਸਿੱਧ ਭਾਰਤੀ ਲੇਖਕ ਆਰ.ਕੇ. ਨਰਾਇਣ ਅਤੇ ਮੁਲਕ ਰਾਜ ਅਨੰਦ ਦੇ ਚੋਣਵੇਂ ਕੰਮਾਂ 'ਤੇ ...

ਪੂਰੀ ਖ਼ਬਰ »

ਧਰਨਾ ਦੇ ਰਹੇ ਅਕਾਲੀ ਦਲ ਸੁਤੰਤਰ ਦੇ ਆਗੂਆਂ ਨੂੰ ਗਿ੍ਫ਼ਤਾਰੀ ਤੋਂ ਬਾਅਦ ਕੀਤਾ ਰਿਹਾਅ

ਪਟਿਆਲਾ, 21 ਮਾਰਚ (ਮਨਦੀਪ ਸਿੰਘ ਖਰੋੜ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਏ ਨੂੰ 2 ਸਾਲ ਤੋਂ ਵੱਧ ਸਮਾਂ ਬੀਤ ਜਾਣ 'ਤੇ ਬਰਗਾੜੀ ਗੋਲੀ ਕਾਂਡ 'ਚ ਸ਼ਹੀਦ ਹੋਏ ਸਿੰਘਾਂ ਦੇ ਸਬੰਧ 'ਚ ਇਨਸਾਫ਼ ਨਾ ਮਿਲਣ ਦੇ ਵਿਰੋਧ 'ਚ 19 ਮਾਰਚ ਤੋਂ ਅਕਾਲੀ ਦਲ ਸੁਤੰਤਰ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਦੇ ਗੱਭਰੂ ਬਣੇ ਕੁੱਲ ਹਿੰਦ ਅੰਤਰ 'ਵਰਸਿਟੀ ਕਿੱਕ ਬਾਕਸਿੰਗ ਚੈਂਪੀਅਨ

ਪਟਿਆਲਾ, 21 ਮਾਰਚ (ਚਹਿਲ)-ਪੰਜਾਬੀ ਯੂਨੀਵਰਸਿਟੀ ਨੇ ਕੁੱਲ ਹਿੰਦ ਅੰਤਰਵਰਸਿਟੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਚੈਂਪੀਅਨਸ਼ਿਪ ਦੇ ਪੁਰਸ਼ ਵਰਗ 'ਚ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੇ 24 ਸੋਨ, 3 ਚਾਂਦੀ ਤੇ 1 ਕਾਂਸੀ ਦੇ ਤਗਮੇ ...

ਪੂਰੀ ਖ਼ਬਰ »

ਸਰਕਾਰ ਦੁਕਾਨਦਾਰਾਂ ਵਾਂਗ ਕਿਸਾਨਾਂ ਨੂੰ ਵੀ ਸ਼ਾਮਲਾਤ ਦੇ ਮਾਲਕ ਬਣਾਏ-ਬਹਿਰੂ

ਡਕਾਲਾ, 21 ਮਾਰਚ (ਮਾਨ)-ਕਿਸਾਨ ਜਥੇਬੰਦੀ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਿਛਲੇ 20 ਸਾਲਾਂ ਤੋਂ ਸਰਕਾਰੀ ਦੁਕਾਨਾਂ 'ਤੇ ਕਾਬਜ਼ ਦੁਕਾਨਦਾਰਾਂ ਨੂੰ ਉਨ੍ਹਾਂ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਖ਼ਾਲਸਾ ਹਾਈ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਸਮਾਣਾ, 21 ਮਾਰਚ (ਪ੍ਰੀਤਮ ਸਿੰਘ ਨਾਗੀ)-ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਹਾਈ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਖੰਡਪਾਠ ਦੇ ਭੋਗ ਉਪਰੰਤ ਕੀਤਾ ਗਿਆ | ਸਕੂਲ ਦੀ ਨਵੀਂ ਇਮਾਰਤ ਸਵਰਗਵਾਸੀ ਡਾ. ਭਗਵੰਤਪਾਲ ਸਿੰਘ ਭੁੱਲਰ ਨੇ ਦਾਨ ...

ਪੂਰੀ ਖ਼ਬਰ »

ਟਰੱਕ ਯੂਨੀਅਨਾਂ ਭੰਗ ਹੋਣ ਦੇ ਬਾਵਜੂਦ ਪ੍ਰਧਾਨਗੀ ਦੀ ਕੁਰਸੀ ਨੂੰ ਲੈ ਯੂਨੀਅਨ ਵਿਚ ਛਿੜਿਆ ਵੱਡਾ ਵਿਵਾਦ

ਨਾਭਾ, 21 ਮਾਰਚ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਟਰੱਕ ਯੂਨੀਅਨ ਅੰਦਰ ਪ੍ਰਧਾਨਗੀ ਨੂੰ ਲੈ ਅੱਜ ਮੁੜ ਵੱਡਾ ਵਿਵਾਦ ਉਸ ਵੇਲੇ ਖੜ੍ਹਾ ਹੋ ਗਿਆ ਜਦੋਂ ਨਵਦੀਪ ਸਿੰਘ ਧਾਲੀਵਾਲ (ਹਨੀ) ਨੂੰ ਸੀਨੀਅਰ ਕਾਂਗਰਸੀ ਆਗੂਆਂ ਅਤੇ ਕੁੱਝ ਟਰੱਕ ਓਪਰੇਟਰਾਂ ਵੱਲੋਂ ਜੰਗਲਾਤ ਮੰਤਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX