ਤਾਜਾ ਖ਼ਬਰਾਂ


ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  10 minutes ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  16 minutes ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  19 minutes ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  32 minutes ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  38 minutes ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  40 minutes ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  42 minutes ago
ਬਮਿਆਲ, 23 ਸਤੰਬਰ (ਰਾਕੇਸ਼ ਸ਼ਰਮਾ) - ਬੀਤੇ ਕੱਲ੍ਹ ਤੋਂ ਹੋ ਰਹੀ ਤੇਜ਼ ਬਰਸਾਤ ਦੇ ਚਲਦੇ ਸਰਹੱਦੀ ਇਲਾਕੇ ਬਮਿਆਲ ਚ ਵਹਿ ਰਹੇ ਉੱਝ ਦਰੀਆ ਚ 1,31,200 ਕਿਊੁਸਿਕ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  about 1 hour ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  about 1 hour ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  about 2 hours ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  about 2 hours ago
ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ) - ਗਣਪਤੀ ਪੂਜਾ ਸੰਬੰਧੀ ਸਥਾਨਿਕ ਉੱਚੇ ਵਿਹੜੇ ਤੋਂ ਮੂਰਤੀ ਵਿਸਰਜਨ ਕਰਨ ਦੋਰਾਹੇ ਜਾ ਰਹੀ ਟਾਟਾ 407 ਗੱਡੀ ਨਜ਼ਦੀਕੀ ਪਿੰਡ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  about 2 hours ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  about 2 hours ago
ਤਪਾ ਮੰਡੀ,23 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨੀਂ ਪਈ ਭਾਰੀ ਵਰਖਾ ਨਾਲ ਦਰਾਜ਼ ਰੋਡ ਦੇ ਨਾਲੇ ਚ ਉੱਗੀ ਜੰਗਲ ਬੂਟੀ ਅਤੇ ਗੰਦੇ ਪਾਣੀ ਦਾ ਬੰਨ੍ਹ ਲੱਗਣ ਕਾਰਨ ਪਾਣੀ ਓਵਰ ਫਲੋਂ ਹੋਣ ਤੇ ਨਾਲੇ 'ਚ ਕਰੀਬ 15 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਾਰਨ ਕਿਸਾਨਾਂ ਦੀ....
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  about 3 hours ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  about 2 hours ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  about 4 hours ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  about 4 hours ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  about 4 hours ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  about 5 hours ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  about 5 hours ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  about 6 hours ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  about 6 hours ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  about 6 hours ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 7 hours ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 7 hours ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 7 hours ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 8 hours ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 8 hours ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 8 hours ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  1 minute ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 9 hours ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 9 hours ago
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 9 hours ago
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 10 hours ago
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 10 hours ago
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 11 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 11 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਫਰੀਦਕੋਟ / ਮੁਕਤਸਰ

ਖੇਤ ਮਜ਼ਦੂਰਾਂ ਵਲੋਂ ਤੀਜੇ ਦਿਨ ਸ਼ਹਿਰ 'ਚ ਰੋਸ ਮਾਰਚ ਅਤੇ ਸਰਕਾਰ ਵਿਰੁੱਧ ਪ੍ਰਦਰਸ਼ਨ

ਫ਼ਰੀਦਕੋਟ, 21 ਮਾਰਚ (ਸਰਬਜੀਤ ਸਿੰਘ)-ਤਿੰਨ ਦਿਨਾਂ ਦੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ ਰਾਤ ਦਿੱਤੇ ਜਾ ਰਹੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਧਰਨੇ ਦੇ ਅੱਜ ਅਖੀਰਲੇ ਦਿਨ ਮੰਗਾਂ ਮਨਵਾਉਣ ਲਈ ਸ਼ਹਿਰ ਵਿਚ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮਾਰਚ ਕੀਤਾ | ਮਜ਼ਦੂਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿੱਟ ਸਿਆਪਾ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ, ਅਮਰੀਕ ਸਿੰਘ ਭਾਣਾ, ਗੁਰਪਾਲ ਸਿੰਘ ਅਤੇ ਕਾਲਾ ਸਿੰਘ ਨੇ ਕਿਹਾ ਕਿ ਉਹ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਲਗਾਤਾਰ ਤਿੰਨ ਦਿਨਾਂ ਤੋਂ ਦਿਨ-ਰਾਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਹਨ ਪ੍ਰੰਤੂ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ, ਜਿਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਸ਼ਹਿਰ ਵਿਚ ਮਾਰਚ ਕੀਤਾ ਗਿਆ | ਬੂਟਾ ਸਿੰਘ ਨੇ ਕਿਹਾ ਕਿ ਮਜ਼ਦੂਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਰੁਲ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਵਲੋਂ ਬਿਆਨਬਾਜ਼ੀ ਤੋਂ ਇਲਾਵਾ ਹਕੀਕਤ ਵਿਚ ਕੁਝ ਵੀ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਕਾਂਗਰਸ ਦੀ ਸਰਕਾਰ ਆਉਣ 'ਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਬਿਨਾਂ ਸ਼ਰਤ ਦੇਣਗੇ ਪ੍ਰੰਤੂ ਇਕ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਲੋੜਵੰਦ ਬੇਘਰੇ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ, 1972 'ਚ ਕੱਟੇ ਪਲਾਟਾਂ ਦੇ ਕਬਜ਼ੇ ਦਿੱਤੇ ਜਾਣ, ਮਕਾਨ ਉਸਾਰਨ ਲਈ ਇਕ-ਇਕ ਲੱਖ ਰੁਪਏ ਦਿੱਤੇ ਜਾਣ, ਘਰ-ਘਰ ਬਿਨਾਂ ਸ਼ਰਤ ਪੱਕੀ ਨੌਕਰੀ ਦਿੱਤੀ ਜਾਵੇ, 400 ਯੂਨਿਟਾਂ ਦੀ ਬਿਜਲੀ ਮੁਆਫ਼ੀ ਜਾਰੀ ਰੱਖੀ ਜਾਵੇ, ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ 3000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ, ਖ਼ੁਦਕੁਸ਼ੀ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ 10-10 ਲੱਖ ਰੁਪਏ ਦਿੱਤੇ ਜਾਣ | ਇਸ ਮੌਕੇ ਮਜ਼ਦੂਰ ਆਗੂ ਲਖਵਿੰਦਰ ਸਿੰਘ, ਜਗਤਾਰ ਸਿੰਘ ਅਮਰਜੀਤ ਕੌਰ ਅਤੇ ਬਲਜੀਤ ਕੌਰ ਨੇ ਵੀ ਸੰਬੋਧਨ ਕੀਤਾ |

ਹੁਣ ਸੜਕ ਹਾਦਸਿਆਂ 'ਚ ਸ਼ਿਕਾਰ ਲੋਕਾਂ ਦੀ ਸਹਾਇਤਾ ਕਰਨ ਵਾਲਿਆਂ ਲੋਕਾਂ ਨੂੰ ਸਨਮਾਨਿਤ ਕਰੇਗੀ ਪੁਲਿਸ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਚਰਨਜੀਤ ਸਿੰਘ ਗੋਂਦਾਰਾ)-ਆਮ ਤੌਰ 'ਤੇ ਦੇਖਿਆ ਗਿਆ ਹੈ ਕਿ ਸੜਕ ਹਾਦਸਾ ਹੋਣ 'ਤੇ ਕਾਫ਼ੀ ਵਿਅਕਤੀ ਹਾਦਸਾ ਗ੍ਰਸਤ ਵਿਅਕਤੀ ਨੂੰ ਚੁੱਕ ਕੇ ਹਸਪਤਾਲ ਲਿਜਾਣ ਦੀ ਬਿਜਾਏ ਸੜਕ ਕੋਲ ਦੀ ਲੰਘ ਜਾਂਦੇ ਹਨ, ਕਿਉਂਕਿ ਕਈ ਵਾਰ ...

ਪੂਰੀ ਖ਼ਬਰ »

ਸਾਲਾਨਾ ਸਨਮਾਨ ਸਮਾਰੋਹ ਤੇ ਕਵੀ ਦਰਬਾਰ ਕਰਵਾਇਆ

ਸਾਦਿਕ, 21 ਮਾਰਚ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਸਥਾਨਕ ਵਿਸ਼ਵਕਰਮਾ ਭਵਨ ਵਿਖੇ ਲਿਖਾਰੀ ਸਭਾ ਸਾਦਿਕ ਵਲੋਂ ਸਾਲਾਨਾ ਸਨਮਾਨ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ਵਿਚ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਐਗਜ਼ੈਕਟਿਵ ਮੈਂਬਰ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਦੀ ਵਿਦਿਆਰਥਣ ਪਿ੍ਅੰਕਾ ਨੇ ਖੇਡਾਂ 'ਚ 5 ਤਗਮੇ ਜਿੱਤੇ

ਫ਼ਰੀਦਕੋਟ, 21 ਮਾਰਚ (ਸਤੀਸ਼ ਬਾਗ਼ੀ)-ਬੀਤੇ ਦਿਨੀਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀਆਂ 31ਵੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ | ਜਿਸ ਦੌਰਾਨ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਕੰਸਟੀਚਿਊਟ ਇੰਸਟੀਚਿਊਟ ...

ਪੂਰੀ ਖ਼ਬਰ »

ਦੋ ਜਣਿਆਂ ਨੇ ਵਿਅਕਤੀ ਨੂੰ ਉਲਝਾ ਕੇ ਏ.ਟੀ.ਐਮ. 'ਚੋਂ ਕਢਵਾਏ ਰੁਪਏ

ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਸਥਾਨਕ ਬਿਸ਼ਨੰਦੀ ਬਾਜ਼ਾਰ ਵਿਚ ਸਥਿਤ ਐਸ. ਬੀ. ਆਈ. ਬੈਂਕ ਦੇ ਏ. ਟੀ. ਐਮ. 'ਚੋਂ ਰੁਪਏ ਕਢਵਾਉਣ ਪਹੁੰਚੇ ਇਕ ਵਿਅਕਤੀ ਨੂੰ ਦੋ ਜਣਿਆਂ ਨੇ ਫ਼ਿਲਮੀ ਅੰਦਾਜ਼ 'ਚ ਉਲਝਾਉਣ ਉਪਰੰਤ ਗ਼ਰੀਬ ਦੇ ਰੁਪਏ ਲਿਜਾਣ ਵਿਚ ਕਾਮਯਾਬ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਆਨਲਾਈਨ ਪੋਰਟਲ ਨੂੰ ਨਵਿਆਉਣ ਲਈ ਮਾਨੀਟਰਿੰਗ ਸੈੱਲ ਦਾ ਗਠਨ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਲਾਭਪਾਤਰੀਆਂ ਤੱਕ ਪਾਰਦਰਸ਼ੀ ਢੰਗ ਪਹੁੰਚਾਉਣ ਅਤੇ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਆਨਲਾਈਨ ਵੱਖ-ਵੱਖ ਸਕੀਮਾਂ ਨੂੰ ਨਵਿਆਉਣ ਲਈ ਮਾਨੀਟਰਿੰਗ ਸੈੱਲ ਦਾ ਗਠਨ ਕੀਤਾ ...

ਪੂਰੀ ਖ਼ਬਰ »

ਢਿਲਵਾਂ ਕਲਾਂ ਵਿਖੇ ਖੱਬੇ-ਪੱਖੀ ਪਾਰਟੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਵਿਖਾਵਾ

ਕੋਟਕਪੂਰਾ, 21 ਮਾਰਚ (ਮੋਹਰ ਸਿੰਘ ਗਿੱਲ)-ਸੀ.ਪੀ.ਆਈ ਅਤੇ ਸੀ.ਪੀ.ਆਈ (ਐਮ) ਵਲੋਂ ਸਾਂਝੇ ਤੌਰ 'ਤੇ ਨੇੜਲੇ ਪਿੰਡ ਢਿਲਵਾਂ ਕਲਾਂ ਵਿਖੇ ਕੇਂਦਰ ਸਰਕਾਰ ਦੀਆਂ ਤੰਗ-ਨੀਤੀਆਂ ਦੇ ਵਿਰੋਧ 'ਚ ਇਕ ਰੋਸ ਰੈਲੀ ਕੀਤੀ ਗਈ | ਇਸ ਮੌਕੇ ਦੋਹਾਂ ਪਾਰਟੀਆਂ ਦੇ ਕਾਰਕੁਨਾਂ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

31 ਮਾਰਚ ਤੋਂ ਪਹਿਲਾਂ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਹੋਣਗੇ-ਜ਼ਿਲ੍ਹਾ ਮੰਡੀ ਅਫ਼ਸਰ

ਕੋਟਕਪੂਰਾ, 21 ਮਾਰਚ (ਮੇਘਰਾਜ)-ਜ਼ਿਲ੍ਹਾ ਮੰਡੀ ਅਫ਼ਸਰ ਫ਼ਰੀਦਕੋਟ ਕੁਲਬੀਰ ਸਿੰਘ ਮੱਤਾ ਨੇ ਅੱਜ ਕੋਟਕਪੂਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਵਾਢੀ ਕੁਝ ਦਿਨਾਂ ਤੱਕ ਸ਼ੁਰੂ ਹੋਣ ਵਾਲੀ ਹੈ | ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਲਈ ਪੰਜਾਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 2 ਜ਼ਖ਼ਮੀ

ਪੰਜਗਰਾੲੀਂ ਕਲਾਂ, 21 ਮਾਰਚ (ਸੁਖਮੰਦਰ ਸਿੰਘ ਬਰਾੜ)-ਬੀਤੀ ਰਾਤ ਪੰਜਗਰਾੲੀਂ ਕਲਾਂ ਨੇੜੇ ਹੋਏ ਸੜਕ ਹਾਦਸੇ 'ਚ ਪੰਜਗਰਾੲੀਂ ਕਲਾਂ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਰਸ਼ਪ੍ਰੀਤ ਸਿੰਘ ਪੁੱਤਰ ਸਵ. ਰੂਪ ਸਿੰਘ ਅਤੇ ਬਲਜਿੰਦਰ ਸਿੰਘ ਪੁੱਤਰ ਬੂਟਾ ...

ਪੂਰੀ ਖ਼ਬਰ »

ਸੰਦੀਪ ਤੁਲੀ ਚੈਰੀਟੇਬਲ ਸੁਸਾਇਟੀ ਨੇ ਜੀ.ਟੀ.ਬੀ. ਗਰੁੱਪ ਛਾਪਿਆਂਵਾਲੀ ਵਿਖੇ 250 ਬੂਟੇ ਦਿੱਤੇ

ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵਲੋ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਜੀ.ਟੀ.ਬੀ. ਖ਼ਾਲਸਾ ਇੰਜੀਨੀਅਰਿੰਗ ਕਾਲਜ, ਪੋਲੀਟੈਕਨਿਕ ਕਾਲਜ, ਫਾਰਮੇਸੀ ਕਾਲਜ ਅਤੇ ਆਈ.ਟੀ. ਕਾਲਜ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਮੁਹਿੰਮ ਅਧੀਨ ਕੋਟਪਾ ਐਕਟ 2003 ਸਬੰਧੀ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਤੰਬਾਕੂ ਦਾ ਸੇਵਨ ਕਰਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਅਤੇ ਕੋਟਪਾ ਐਕਟ 2003 ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ ਲਾਇਆ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਦੀ ਵੰਸ਼ਿਕਾ ਨੇ ਲੇਖਣ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ

ਮਲੋਟ, 21 ਮਾਰਚ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਪੰਜਾਬ ਯੂਨੀਵਰਸਿਟੀ ਦੇ ਯੂਥ ਫੈਲਫੇਅਰ ਵਿਭਾਗ ਵਲੋਂ ਲੇਖਣ ਮੁਕਾਬਲਾ ਖ਼ਾਲਸਾ ਕਾਲਜ ਫ਼ਾਰ ਵੋਮੈਨ ਸਿਵਲ ਲਾਈਨਜ਼ ਲੁਧਿਆਣਾ ਵਿਖੇ ਬੀਤੇ ਦਿਨੀਂ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਡੀ.ਏ.ਵੀ ਕਾਲਜ ਮਲੋਟ ...

ਪੂਰੀ ਖ਼ਬਰ »

ਮੁਅੱਤਲ ਕੀਤੇ ਅਧਿਆਪਕ ਦੀ ਬਹਾਲੀ ਸਮੁੱਚੇ ਸੰਘਰਸ਼ਸ਼ੀਲ ਅਧਿਆਪਕਾਂ ਦੀ ਜਿੱਤ ਕਰਾਰ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸਾਂਝਾ ਅਧਿਆਪਕ ਮੋਰਚਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਮੋਰਚੇ ਦੇ ਕਨਵੀਨਰਾਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨਾਂ ਕਾਰਨ ਆਵਾਜ਼ ਪ੍ਰਦੂਸ਼ਣ ਜਿਉਂ ਦਾ ਤਿਉਂ

ਮੰਡੀ ਲੱਖੇਵਾਲੀ, 21 ਮਾਰਚ (ਮਿਲਖ ਰਾਜ, ਸੇਖੋਂ)-ਮਾਣਯੋਗ ਹਾਈਕੋਰਟ ਵਲੋਂ ਪ੍ਰੈਸ਼ਰ ਹਾਰਨਾਂ ਦੇ ਪ੍ਰਦੂਸ਼ਣ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਬੇਸ਼ੱਕ ਪੂਰਨ ਰੂਪ ਨਾਲ ਪਾਬੰਦੀ ਲਾਈ ਹੋਈ ਹੈ, ਪ੍ਰੰਤੂ ਅਜੇ ਵੀ ਬੱਸਾਂ ਅਤੇ ਟਰੱਕਾਂ ਤੇ ਲੱਗੇ ਪ੍ਰਦੂਸ਼ਣ ਫੈਲਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਸੇਫ਼ਟੀ ਫ਼ੂਡ ਲਾਇਸੈਂਸ ਲੈਣ ਦੀ ਹਦਾਇਤ

ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਅਤੇ ਡਾ: ਗੁਰਚਰਨ ਸਿੰਘ ਮਾਨ ਐੱਸ.ਐੱਮ.ਓ. ਵਲੋਂ ਸ਼ਹਿਰ ਦੇ ਸਾਰੇ ਦੁਕਾਨਦਾਰਾਂ ਨੂੰ ਫ਼ੂਡ ਸੇਫ਼ਟੀ ਐਕਟ ਅਧੀਨ ਆਪਣੇ ਫ਼ੂਟ ਸੇਫ਼ਟੀ ਲਾਇਸੈਂਸ ਸ੍ਰੀ ਮੁਕਤਸਰ ਸਾਹਿਬ ਦਫ਼ਤਰ ਤੋਂ ਪ੍ਰਾਪਤ ਕਰਨ ...

ਪੂਰੀ ਖ਼ਬਰ »

ਕਲੱਬ ਵਲੋਂ ਵਧੀਆ ਸੇਵਾਵਾਂ ਬਦਲੇ ਕੇ. ਸੀ. ਪਰਾਸ਼ਰ ਦਾ ਸਨਮਾਨ

ਕੋਟਕਪੂਰਾ, 21 ਮਾਰਚ (ਮੋਹਰ ਸਿੰਘ ਗਿੱਲ)-ਜਨਤਕ ਹਿਤ 'ਚ ਵਧੀਆ ਸੇਵਾਵਾਂ ਬਦਲੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਐੱਸ.ਐੱਚ.ਓ ਖੇਮ ਚੰਦ ਪਰਾਸ਼ਰ ਦਾ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ 'ਚ ਗੁੱਡ ਮਾਰਨਿੰਗ ਵੈੱਲਫੇਅਰ ਕਲੱਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਅਧਿਆਪਕਾਂ ਦੇ ਸੰਘਰਸ਼ ਦਾ ਕੀਤਾ ਸਮਰਥਨ

ਕੋਟਕਪੂਰਾ, 21 ਮਾਰਚ (ਮੇਘਰਾਜ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਅਧਿਆਪਕਾਂ ਪ੍ਰਤੀ ਸਰਕਾਰ ਦੀਆਂ ਗ਼ਲਤ ਨੀਤੀਆਂ ਿਖ਼ਲਾਫ਼ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕ, ਐੱਸ.ਐੱਸ.ਏ / ਰਸਮਾ ਦੇ ਸੰਘਰਸ਼ ਨੂੰ ਜਾਇਜ਼ ...

ਪੂਰੀ ਖ਼ਬਰ »

ਪਾਵਰ ਕਾਮ ਨੇ ਕਿਸਾਨਾਂ ਨੂੰ ਕੀਤੀ ਅਪੀਲ

ਸਾਦਿਕ, 21 ਮਾਰਚ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਇੰਜ: ਰਾਜੀਵ ਕੁਮਾਰ ਉਪ-ਮੰਡਲ ਅਫ਼ਸਰ ਪਾਵਰ ਕਾਮ ਸਾਦਿਕ ਨੇ ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖਪਤਕਾਰਾਂ ਨੂੰ ਸੂਚਿਤ ਹੈ ਕਿ ਜਿਨ੍ਹਾਂ ਖਪਤਕਾਰਾਂ ਦੇ ਖੇਤਾਂ ਵਿਚ ਟਰਾਂਸਫ਼ਾਰਮਰ / ਜੀਓ ਸਵਿੱਚ ਲੱਗੇ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਵਲੋਂ ਯੋਗਾ ਕਲਾਸਾਂ 28 ਤੋਂ

ਫ਼ਰੀਦਕੋਟ, 21 ਮਾਰਚ (ਸਤੀਸ਼ ਬਾਗ਼ੀ)-ਆਰਟ ਆਫ਼ ਲਿਵਿੰਗ ਫ਼ਰੀਦਕੋਟ ਦੇ ਪ੍ਰਬੰਧਕ ਮਨਪ੍ਰੀਤ ਲੂੰਬਾ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਅਤੇ ਤਣਾਓ ਨੂੰ ਦੂਰ ਕਰਨ ਲਈ ਆਰਟ ਆਫ਼ ਲਿਵਿੰਗ ਵਲੋਂ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ 28 ਮਾਰਚ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਫ਼ਰੀਦਕੋਟ, 21 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜੇਲ੍ਹ 'ਚੋਂ ਛੁੱਟੀ ਆਏ ਅਤੇ ਵਾਪਸ ਨਾ ਜਾਣ 'ਤੇ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ਼ ਇੰਚਾਰਜ ਸਬ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਕਲੱਬਾਂ ਦੀ ਮੁੜ ਸੁਰਜੀਤ ਲਈ 10 ਮੈਂਬਰੀ ਟੀਮ ਜ਼ਿਲ੍ਹੇ ਦੇ ਪਿੰਡਾਂ ਲਈ ਰਵਾਨਾ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਦਫ਼ਤਰ ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਵਿਖੇ ਰਘੁਬੀਰ ਸਿੰਘ ਖਹਿਰਾ ਜ਼ਿਲ੍ਹਾ ਯੂਥ ਕੋਆਰਡੀਨੇਟਰ ਫ਼ਰੀਦਕੋਟ ਦੀ ਅਗਵਾਈ ਹੇਠ ਯੂਥ ਕਲੱਬ ਵਿਕਾਸ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਰਘੁਬੀਰ ਸਿੰਘ ਖਹਿਰਾ ਨੇ 10 ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਲੋਕ ਭਲਾਈ ਸਕੀਮਾਂ ਦੀ ਪਿੰਡ-ਪਿੰਡ ਕਰਨਗੇ ਨਿਗਰਾਨੀ

ਪੰਜਗਰਾਈਾ ਕਲਾਂ, 21 ਮਾਰਚ (ਕੁਲਦੀਪ ਸਿੰਘ ਗੋਦਾਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਨਿਵੇਕਲੀ ਯੋਜਨਾ 'ਗਾਰਡੀਅਨ ਆਫ਼ ਗਵਰਨੈੱਸ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਲਈ ਸਰਕਾਰ ਦੀਆਂ ਬਣਾਈਆਂ ਲੋਕ ਭਲਾਈ ਸਕੀਮਾਂ ਨੂੰ ...

ਪੂਰੀ ਖ਼ਬਰ »

ਬਚਪਨ ਪਲੇਅ ਸਕੂਲ ਦੇ ਵਿਦਿਆਰਥੀਆਂ ਨੇ ਅਨਾਥ ਬੱਚਿਆਂ ਨੂੰ ਵਸਤੂਆਂ ਭੇਟ ਕੀਤੀਆਂ

ਫ਼ਰੀਦਕੋਟ, 21 ਮਾਰਚ (ਸਤੀਸ਼ ਬਾਗ਼ੀ)-ਬਚਪਨ ਪਲੇਅ ਸਕੂਲ ਦੇ ਨਿੱਕੇ-ਨਿੱਕੇ ਵਿਦਿਆਰਥੀਆਂ ਨੇ ਪਿੰ੍ਰਸੀਪਲ ਨਵਦੀਪ ਕੌਰ ਦੀ ਅਗਵਾਈ ਵਿਚ ਅੱਜ ਬੇਸਹਾਰਾ ਅਨਾਥ ਬੱਚਿਆਂ ਦਾ ਆਪਣਾ ਘਰ ਰਾਧਾ ਕਿ੍ਸ਼ਨ ਧਾਮ ਵਿਖੇ ਸਥਿਤ ਮੰਦਰ ਦੇ ਦਰਸ਼ਨ ਕੀਤੇ | ਇਸ ਉਪਰੰਤ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਪੁਲਿਸ ਅਕੈਡਮੀ ਫਿਲੌਰ ਦਾ ਵਿੱਦਿਅਕ ਫੇਰਾ ਲਗਾਇਆ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਚ ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਵੀ.ਕੇ. ਬਖ਼ਸ਼ੀ ਅਤੇ ਮਹੀਪ ਇੰਦਰ ਸਿੰਘ ਸੇਵਾਦਾਰ ਬਾਬਾ ਫ਼ਰੀਦ ਸੰਸਥਾਵਾਾ ਦੀ ਅਗਵਾਈ ਹੇਠ ਕਾਲਜ ਦੇ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ ਨੂੰ ਫਲੈਕਸ ਬੋਰਡ ਬਣਾ ਕੇ ਦਿੱਤੇ

ਬਰਗਾੜੀ, 21 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਲਾਇਨਜ਼ ਕਲੱਬ ਬਰਗਾੜੀ (ਅਨਮੋਲ) ਦੇ ਚੇਅਰਮੈਨ ਸੁਖਜੰਤ ਸਿੰਘ ਸਦਿਓੁੜਾ ਅਤੇ ਪ੍ਰਧਾਨ ਬਲਵਿੰਦਰ ਸਿੰਘ ਸਿਵੀਆਂ ਦੀ ਪੇ੍ਰਰਨਾ ਸਦਕਾ ਕਸਬਾ ਬਰਗਾੜੀ ਦੇ ਉੱਘੇ ਸਮਾਜਸੇਵੀ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਨੇ ...

ਪੂਰੀ ਖ਼ਬਰ »

ਪਿੰਡ ਡੋਡ ਵਿਖੇ ਕਬੱਡੀ ਕੱਪ ਸ਼ੁਰੂ

ਬਾਜਾਖਾਨਾ, 21 ਮਾਰਚ (ਜੀਵਨ ਗਰਗ)- ਪਿੰਡ ਡੋਡ ਵਿਖੇ ਤੀਜੇ ਕਬੱਡੀ ਕੱਪ ਦਾ ਸ਼ੁੱਭ ਆਰੰਭ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸੰਤ ਹਰੀ ਕਿ੍ਸ਼ਨ, ਮਾ. ਸੁਰਜੀਤ ਸਿੰਘ ਡੋਡ ਅਤੇ ਸਰਪੰਚ ਸੇਵਕ ਸਿੰਘ ਵਲੋਂ ਫੀਤਾ ਕੱਟ ਕੇ ਕੀਤਾ ਗਿਆ | ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ...

ਪੂਰੀ ਖ਼ਬਰ »

ਬਲਬੀਰ ਸਕੂਲ ਦੇ ਵਿਦਿਆਰਥੀਆਂ ਨੇ ਫ਼ਰੀ ਸਟਾਈਲ ਕੌਮੀ ਕੁਸ਼ਤੀ ਚੈਂਪੀਅਨਸ਼ਿਪ 'ਚ ਮੱਲਾਂ ਮਾਰੀਆਂ

ਫ਼ਰੀਦਕੋਟ, 21 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਤਿੰਨ ਵਿਦਿਆਰਥੀਆ ਸ਼ਮਸ਼ੇਰ ਸਿੰਘ ਜਮਾਤ ਨੌਵੀਂ, ਹਰਦੀਪ ਸਿੰਘ ਜਮਾਤ ਗਿਆਰ੍ਹਵੀਂ ਅਤੇ ਰਾਮ ਕੁਮਾਰ ਜਮਾਤ ਅੱਠਵੀਂ ਨੇ ਪੁਣੇ, ਮਹਾਰਾਸ਼ਟਰ ਵਿਖੇ ਰੈਸਲਿੰਗ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ 16 ਵਿਅਕਤੀਆਂ ਨੂੰ ਪੰਜ-ਪੰਜ ਹਜ਼ਾਰ ਰੁਪਏ ਵਿੱਤੀ ਸਹਾਇਤਾ ਦਿੱਤੀ

ਫ਼ਰੀਦਕੋਟ, 21 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ...

ਪੂਰੀ ਖ਼ਬਰ »

ਮੁਫ਼ਤ ਸਿਹਤ ਸਹੂਲਤ ਲਈ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਦੀ ਅਗਵਾਈ ਵਿਚ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਸੁਸਾਇਟੀ ਦੇ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅਦਾਲਤੀ ਕੰਪਲੈਕਸ ਦਾ ਨੀਂਹ ਪੱਥਰ 24 ਨੂੰ

ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਜੈਤੋ ਸਬ ਡਵੀਜ਼ਨ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਨੀਂਹ ਪੱਥਰ 24 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਾਨਯੋਗ ਟੀ.ਪੀ.ਐਸ ਮਾਨ ਅਤੇ ਜਸਟਿਸ ਮਾਨਯੋਗ ਸ਼ੇਖਰ ਧਵਨ ਰੱਖਣਗੇ | ...

ਪੂਰੀ ਖ਼ਬਰ »

ਕੋਟਕਪੂਰਾ ਸੋਸ਼ਲ ਵੈੱਲਫੇਅਰ ਕੌ ਾਸਲ ਦੇ ਮਨਮੋਹਨ ਸ਼ਰਮਾ ਪ੍ਰਧਾਨ ਬਣੇ

ਕੋਟਕਪੂਰਾ, 21 ਮਾਰਚ (ਮੇਘਰਾਜ, ਮੋਹਰ ਗਿੱਲ)-ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਗਮਾਂ ਨੂੰ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਸਫਲਤਾ ਪੂਰਵਕ ਨੇਪਰੇ ਚੜ੍ਹਾਉਂਦੀ ਆ ਰਹੀ ਸੰਸਥਾ ਕੋਟਕਪੂਰਾ ਸੋਸ਼ਲ ਵੈਲਫੇਅਰ ਕੌਾਸਲ ਨੇ ਨਵੀਂ ਬਾਡੀ ਦਾ ਗਠਨ ...

ਪੂਰੀ ਖ਼ਬਰ »

ਵੱਖ-ਵੱਖ ਕਿਸਮਾਂ ਦੇ ਦਰਖ਼ਤ ਮਨੁੱਖ ਦੇ ਭਲੇ ਲਈ ਹੀ ਕੰਮ ਆਉਂਦੇ ਹਨ : ਸੰਤ ਰਿਸ਼ੀ ਰਾਮ

ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ)-ਵਣ ਮੰਡਲ ਅਫ਼ਸਰ ਵਿਸਥਾਰ ਬਠਿੰਡਾ ਵਲੋਂ ਸਥਾਨਕ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ (ਚੈਨਾ ਰੋਡ) ਵਿਖੇ 'ਵਿਸ਼ਵ ਜੰਗਲਾਤ ਦਿਵਸ' ਵਣ ਮੰਡਲ ਅਫ਼ਸਰ ਵਿਸਥਾਰ ਬਠਿੰਡਾ ਦੇ ਡੀ. ਐਫ. ਓ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਪੰਜਗਰਾਈਾ ਕਲਾਂ, 21 ਮਾਰਚ (ਕੁਲਦੀਪ ਸਿੰਘ ਗੋਦਾਰਾ)-ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਅਥਾਰਿਟੀ ਵਲੋਂ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸਮੇਂ ਮੁਲਾਜ਼ਮ ਮੰਗਾਂ ਉਭਾਰਨ ਲਈ ਧੰਨਵਾਦ-ਸ਼ਤਾਬ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੁਲਾਜ਼ਮਾਂ ਦੇ ਵੱਖ-ਵੱਖ ਵਰਗਾਂ ਦੀਆਂ ਮੰਗਾਂ ਸਰਕਾਰ ਵਲੋਂ ਨਾ ਮੰਨਣ ਅਤੇ ਸਰਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX