ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  1 day ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  1 day ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  1 day ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  1 day ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  1 day ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  1 day ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  1 day ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  1 day ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  1 day ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  2 days ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  2 days ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  2 days ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  2 days ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  2 days ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  2 days ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550

ਮੋਗਾ

ਵਿਜੀਲੈਂਸ ਵਿਭਾਗ ਵਲੋਂ ਮੈਡੀਕਲ ਸਪੈਸ਼ਲਿਸਟ ਡਾਕਟਰ ਦੇ ਕਲੀਨਿਕ 'ਤੇ ਕੀਤੀ ਛਾਪੇਮਾਰੀ

ਮੋਗਾ, 21 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੱਜ ਵਿਜੀਲੈਂਸ ਵਿਭਾਗ ਮੋਗਾ ਵਲੋਂ ਡੀ. ਐੱਸ. ਪੀ. ਪਲਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਸਿਵਲ ਹਸਪਤਾਲ ਮੋਗਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਮੈਡੀਕਲ ਸਪੈਸ਼ਲਿਸਟ ਡਾ. ਰਮਿੰਦਰ ਸ਼ਰਮਾ ਦੇ ਕਲੀਨਿਕ 'ਤੇ ਛਾਪੇਮਾਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਰਮਿੰਦਰ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਸਿਵਲ ਹਸਪਤਾਲ ਮੋਗਾ ਵਿਖੇ ਬਤੌਰ ਮੈਡੀਕਲ ਸਪੈਸ਼ਲਿਸਟ ਡਾਕਟਰ ਵਜੋਂ ਤਾਇਨਾਤ ਸਨ ਅਤੇ ਉਹ ਹੈਪੇਟਾਈਟਸ ਬਿਮਾਰੀ ਦੇ ਜ਼ਿਲ੍ਹਾ ਅਫ਼ਸਰ ਵਜੋਂ ਹੈਪੇਟਾਈਟਸ ਦੇ ਮਰੀਜ਼ਾਂ ਨੂੰ ਵੀ ਵੇਖਦੇ ਆ ਰਹੇ ਸਨ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਉਹ ਆਪਣੇ ਘਰ ਵਿਚ ਹੀ ਕਲੀਨਿਕ ਚਲਾ ਕੇ ਮਰੀਜ਼ਾਂ ਨੂੰ ਵੇਖ ਰਹੇ ਸਨ ਤੇ ਉਹ ਸਿਵਲ ਹਸਪਤਾਲ ਮੋਗਾ ਤੋਂ ਗ਼ੈਰ-ਹਾਜ਼ਰ ਚੱਲੇ ਆ ਰਹੇ ਸਨ, ਜਿਸ ਦੀ ਰਿਪੋਰਟ ਸਿਵਲ ਸਰਜਨ ਮੋਗਾ ਨੇ ਸਿਹਤ ਵਿਭਾਗ ਚੰਡੀਗੜ੍ਹ ਨੂੰ ਦਿੱਤੀ ਸੀ | ਇਸ ਦੇ ਚੱਲਦਿਆਂ 6 ਮਾਰਚ 2018 ਨੂੰ ਡਾ. ਰਮਿੰਦਰ ਸ਼ਰਮਾ ਨੇ ਆਪਣੇ ਸਰਕਾਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਇਹ ਅਸਤੀਫ਼ਾ ਸਿਹਤ ਵਿਭਾਗ ਵਲੋਂ ਅਜੇ ਮਨਜ਼ੂਰ ਨਹੀਂ ਹੋਇਆ ਸੀ, ਜਿਸ ਦੇ ਚੱਲਦਿਆਂ ਅੱਜ ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਪਲਵਿੰਦਰ ਸਿੰਘ ਸੰਧੂ ਨੇ ਸਿਹਤ ਵਿਭਾਗ ਮੋਗਾ ਦੇ ਡਰੱਗ ਇੰਸਪੈਕਟਰ ਡਾ. ਸੋਨੀਆ ਗੁਪਤਾ ਅਤੇ ਜ਼ਿਲ੍ਹਾ ਡਰੱਗ ਅਫ਼ਸਰ ਡਾ. ਅਮਿਤ ਬਾਂਸਲ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਡੀ. ਐੱਸ. ਪੀ. ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਰਮਿੰਦਰ ਸ਼ਰਮਾ ਸਰਕਾਰੀ ਡਾਕਟਰ ਹੁੰਦਿਆਂ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਸਨ ਜਦਕਿ ਉਨ੍ਹਾਂ ਦਾ ਅਸਤੀਫ਼ਾ ਸਰਕਾਰ ਵਲੋਂ ਮਨਜ਼ੂਰ ਨਹੀਂ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਰਿਪੋਰਟ ਸਿਹਤ ਵਿਭਾਗ ਪੰਜਾਬ ਨੂੰ ਭੇਜ ਰਹੇ ਹਨ, ਜਿਸ 'ਤੇ ਸਿਹਤ ਵਿਭਾਗ ਆਪਣੀ ਬਣਦੀ ਕਾਰਵਾਈ ਕਰੇਗਾ | ਉਨ੍ਹਾਂ ਦੱਸਿਆ ਕਿ ਇਸ ਕਲੀਨਿਕ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੀ ਜਾਂਚ ਸਬੰਧੀ ਵੀ ਡਰੱਗ ਇੰਸਪੈਕਟਰ ਡਾ. ਸੋਨੀਆ ਗੁਪਤਾ ਅਤੇ ਡਾ. ਅਮਿਤ ਬਾਂਸਲ ਨੇ ਸੈਂਪਲ ਲੈ ਲਏ ਹਨ ਅਤੇ ਇਸ ਦੀ ਵੀ ਜਾਂਚ ਹੋਵੇਗੀ |

ਮੋਗਾ ਸਮੇਤ 4 ਜ਼ਿਲਿ੍ਹਆਂ ਦੇ ਨੌਜਵਾਨਾਂ ਲਈ ਭਰਤੀ ਰੈਲੀ 4 ਤੋਂ- ਮੇਜਰ ਬੇਦੀ

ਮੋਗਾ 21 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜ਼ਿਲ੍ਹਾ ਮੋਗਾ, ਲੁਧਿਆਣਾ, ਰੂਪਨਗਰ ਤੇ ਅਜੀਤਗੜ੍ਹ (ਮੋਹਾਲੀ) ਦੇ ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਕਰਨ ਲਈ ਫ਼ੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵਲੋਂ 4 ਅਪ੍ਰੈਲ ਤੋਂ 8 ਅਪ੍ਰੈਲ 2018 ਤੱਕ ਭਰਤੀ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵਲੋਂ ਮੁਹਿੰਮ ਤੇਜ਼

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਸਥਾਨਕ ਨਹਿਰੂ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਅਤੇ ਡੀ.ਐਸ.ਪੀ. ਸੁਖਦੀਪ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਚੌਕਸੀ ਵਰਤਣ ਨਾਲ ਬੈਂਕ ਲੁੱਟਣ ਤੋਂ ਬਚੀ, ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਬੈਂਕ ਵਿਚ ਸੰਨ੍ਹ ਲਗਾ ਕੇ ਬੈਂਕ ਲੁੱਟਣ ਲਈ ਆਏ ਅਣਪਛਾਤੇ ਲੁਟੇਰੇ ਚੌਕਸੀ ਸਦਕਾ ਭੱਜਣ ਲਈ ਮਜਬੂਰ ਹੋ ਗਏ ਅਤੇ ਬੈਂਕ ਲੁੱਟਣ ਤੋਂ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਮਾਮਲਾ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੇ ਤਨਖ਼ਾਹਾਂ ਦਾ

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਾਤਾ ਦੀਨ ਦੀ ਅਗਵਾਈ ਹੇਠ ਨਗਰ ਕੌਾਸਲ ਬਾਘਾ ਪੁਰਾਣਾ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਆਰੰਭੇ ਸੰਘਰਸ਼ ਦੇ ਤਹਿਤ ਤੀਜੇ ਦਿਨ ਵੀ ਨਗਰ ਕੌਾਸਲ ਦੇ ਗੇਟ ...

ਪੂਰੀ ਖ਼ਬਰ »

ਭਾਰਤੀ ਖ਼ੁਰਾਕ ਨਿਗਮ ਦੇ ਅਧਿਕਾਰੀਆਂ ਦੇ ਘਰ ਕੀਤੀ ਮੁੜ ਤੋਂ ਛਾਪੇਮਾਰੀ

ਮੋਗਾ, 21 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਬਾਘਾ ਪੁਰਾਣਾ ਨਿਵਾਸੀ ਰੋਹਿਤ ਮਿੱਤਲ ਪੁੱਤਰ ਠਾਕੁਰ ਦਾਸ ਜੋ ਕਿ ਸਰਾਂ ਰਾਈਸ ਮਿੱਤਲ ਮਿੱਲ ਚਲਾਉਂਦਾ ਹੈ, ਉਸ ਨੇ ਸੀ.ਬੀ.ਆਈ. ਵਿਭਾਗ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਭਾਰਤੀ ਖ਼ੁਰਾਕ ਨਿਗਮ ਦੇ ਕੁੱਝ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭ ਮਿਲਣੇ ਕਾ ਚਾਓ ਵਿਖੇ 10 ਰੋਜ਼ਾ ਅੰਮਿ੍ਤ ਸੰਚਾਰ ਸਮਾਗਮ ਅੱਜ ਤੋਂ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)- ਗੁਰਦੁਆਰਾ ਪ੍ਰਭ ਮਿਲਣੇ ਕਾ ਚਾਉ ਬ੍ਰਹਮ ਗਿਆਨ ਕੇਂਦਰ ਰੌਲੀ ਰੋਡ ਮੋਗਾ ਵਿਖੇ 10 ਰੋਜ਼ਾ ਗੁਰਮਤਿ ਅਤੇ ਅੰਮਿ੍ਤ ਸੰਚਾਰ ਸਮਾਗਮ 22 ਮਾਰਚ ਤੋਂ 31 ਮਾਰਚ ਤੱਕ ਮੌਜੂਦਾ ਮੁਖੀ ਬ੍ਰਹਮ ਗਿਆਨ ਕੇਂਦਰ ਭਾਈ ਦਲਬੀਰ ਸਿੰਘ ਵਲੋਂ ਸੰਗਤਾਂ ਦੇ ...

ਪੂਰੀ ਖ਼ਬਰ »

ਪ੍ਰਧਾਨ ਅਨੂੰ ਮਿੱਤਲ ਤੇ ਈ. ਓ. ਵਲੋਂ ਪ੍ਰਾਪਰਟੀ ਟੈਕਸ ਸਬੰਧੀ ਹਦਾਇਤਾਂ ਜਾਰੀ

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਸਥਾਨਕ ਨਗਰ ਕੌਾਸਲ ਦੇ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ-ਕੌਾਸਲ ਦੀ ਪ੍ਰਧਾਨ ਸ੍ਰੀਮਤੀ ਅਨੂੰ ਮਿੱਤਲ ਤੇ ਕਾਰਜਸਾਧਕ ਅਫ਼ਸਰ ਰਜਿੰਦਰ ਸਿੰਘ ਕਾਲੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ...

ਪੂਰੀ ਖ਼ਬਰ »

ਡੀ. ਸੀ. ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ | ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਵਸੂਲੀਆਂ ਦੇ ਕੰਮਾਂ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਨਿਹਾਲ ਸਿੰਘ ਵਾਲਾ, 21 ਮਾਰਚ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਬਿਲਾਸਪੁਰ ਅਤੇ ਮਾਛੀਕੇ ਦੇ ਵਿਚਕਾਰ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ 'ਤੇ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਅਤੇ ਦੂਸਰੇ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ...

ਪੂਰੀ ਖ਼ਬਰ »

ਭਾਈ ਘਨੱਈਆ ਨਰਸਿੰਗ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ

ਧਰਮਕੋਟ, 21 ਮਾਰਚ (ਹਰਮਨਦੀਪ ਸਿੰਘ)- ਭਾਈ ਘਨ੍ਹੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਵਲੋਂ ਵਿੱਦਿਆ ਦੇ ਖੇਤਰ ਵਿਚ ਮਾਰੀਆਂ ਜਾ ਰਹੀਆਂ ਮੱਲ੍ਹਾਂ ਤਹਿਤ ਇਸ ਵਾਰ ਵੀ ਨਰਸਿੰਗ ਕੌਾਸਲ ਪੰਜਾਬ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦੀ ਇਕੱਤਰਤਾ

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਾਣਕ ਦੀ ਅਗਵਾਈ ਹੇਠ ਹੋਈ, ਜਿਸ 'ਚ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਲੋਪੋ ਚੌਕੀ ਦੇ ਇੰਚਾਰਜ ਪਿੰਡ ਵਾਸੀਆਂ ਵਲੋਂ ਸਨਮਾਨਿਤ

ਬੱਧਨੀ ਕਲਾਂ, 21 ਮਾਰਚ (ਸੰਜੀਵ ਕੋਛੜ)- ਪੁਲਿਸ ਚੌਾਕੀ ਲੋਪੋ ਦੇ ਇੰਚਾਰਜ ਪੂਰਨ ਸਿੰਘ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਹੋਏ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਸਨਮਾਨ ਲਈ ਕਾਂਗਰਸ ਪਾਰਟੀ ਦੇ ਇਕਾਈ ਪ੍ਰਧਾਨ ਜਗਜੀਤ ਸਿੰਘ ਜੱਗੂ, ਪੰਚ ਰਵੀ, ਕਾਂਗਰਸੀ ਆਗੂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਜੰਗੀ ਸ਼ਹੀਦ ਕੈਪਟਨ ਅਮਰੀਕ ਸਿੰਘ ਯਾਦਗਾਰੀ ਸਾਬਕਾ ਸੈਨਿਕ ਭਲਾਈ ਸੰਸਥਾ ਦੀ ਮੀਟਿੰਗ

ਬਿਲਾਸਪੁਰ, 21 ਮਾਰਚ (ਸੁਰਜੀਤ ਸਿੰਘ ਗਾਹਲਾ)- ਸਥਾਨਕ ਅਕਾਲੀ ਕਰਤਾਰ ਸਿੰਘ ਯਾਦਗਾਰੀ ਸਟੇਡੀਅਮ ਵਿਚ ਜੰਗੀ ਸ਼ਹੀਦ ਕੈਪਟਨ ਅਮਰੀਕ ਸਿੰਘ ਯਾਦਗਾਰੀ ਸਾਬਕਾ ਸੈਨਿਕ ਭਲਾਈ ਸੰਸਥਾ ਇਕਾਈ ਬਿਲਾਸਪੁਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਡਵੀਜ਼ਨ ਮੋਗਾ ਦੀ ਮੀਟਿੰਗ

ਮੋਗਾ, 21 ਮਾਰਚ (ਸ਼ਿੰਦਰ ਸਿੰਘ ਭੁਪਾਲ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਡਵੀਜ਼ਨ ਮੋਗਾ ਦੀ ਮਹੀਨਾਵਾਰ ਮੀਟਿੰਗ ਮੋਗਾ ਦੇ ਬਿਜਲੀ ਘਰ ਵਿਚ ਹੋਈ, ਜਿਸ 'ਚ ਸਮੂਹ ਮੋਗਾ ਡਵੀਜ਼ਨ ਦੇ ਮੈਂਬਰ ਸ਼ਾਮਿਲ ਹੋਏ | ਮੀਟਿੰਗ 'ਚ ਕੌਾਸਲ ਦੀਆਂ ਭਖਦੀਆਂ ਮੰਗਾਂ ਜਿਵੇਂ ਮੁੱਢਲੀ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 21 ਮਾਰਚ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਐੱਮ. ਡੀ. ਮੈਡਮ ਨਿਮਰਤਾ ਭੱਲਾ ਅਤੇ ਸਕੂਲ ਪਿ੍ੰਸੀਪਲ ਤਿ੍ਪਤ ਕਾਲੀਆ ਦੀ ਦੇਖ-ਰੇਖ ਹੇਠ ਹੋਇਆ | ਸਭ ਤੋਂ ...

ਪੂਰੀ ਖ਼ਬਰ »

ਵਿਸ਼ਵ ਹਿੰਦ ਪ੍ਰੀਸ਼ਦ ਦੇ ਨੁਮਾਇੰਦੇ ਵਲੋਂ ਗਊ ਭਗਤਾਂ ਨਾਲ ਮੀਟਿੰਗ

ਕੋਟ ਈਸੇ ਖਾਂ, 21 ਮਾਰਚ (ਨਿਰਮਲ ਸਿੰਘ ਕਾਲੜਾ)- ਸਥਾਨਕ ਗੋਪਾਲ ਗਊਸ਼ਾਲਾ ਵਿਖੇ ਹਿੰਦੂ ਪ੍ਰੀਸ਼ਦ ਦੇ ਖੇਤਰੀ ਸੰਸਥਾ ਮੰਤਰੀ ਕਰੂਣਾ ਪ੍ਰਕਾਸ਼ ਨੇ ਗਊ ਭਗਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਲੋਕ ਭਲਾਈ ਦੇ ਕੰਮ ...

ਪੂਰੀ ਖ਼ਬਰ »

ਐੱਮ. ਐੱਲ. ਐੱਮ. ਕਾਲਜ ਕਿੱਲੀ ਚਾਹਲ ਵਿਖੇ ਸਾਲਾਨਾ ਖੇਡਾਂ ਦੀ ਸ਼ੁਰੂਆਤ

ਅਜੀਤਵਾਲ, 21 ਮਾਰਚ (ਹਰਦੇਵ ਸਿੰਘ ਮਾਨ)- ਐੱਮ. ਐੱਲ. ਐੱਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਮੋਗਾ ਵਿਖੇ 10ਵੀਂਆਂ ਸਾਲਾਨਾ ਖੇਡਾਂ ਸ਼ੁਰੂ ਹੋਈਆਂ, ਜਿਨ੍ਹਾਂ ਦੀ ਸ਼ੁਰੂਆਤ 'ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਖੇਡਾਂ ਦੀ ਸ਼ੁਰੂਆਤ ਸਰਕਾਰੀ ਆਈ. ਟੀ. ਆਈ. ਮੋਗਾ ਦੇ ...

ਪੂਰੀ ਖ਼ਬਰ »

ਆਕਸਫ਼ੋਰਡ ਸੰਸਥਾ ਨੇ ਲਗਵਾਇਆ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਆਕਸਫ਼ੋਰਡ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਣ ਕਰਕੇ ਇਲਾਕੇ ਵਿਚ ਨਾਮਵਰ ਸੰਸਥਾ ਹੈ, ਵਲੋਂ ਹਰਮਨਦੀਪ ਕੌਰ ਪੁੱਤਰ ਜਸਕਰਨ ਸਿੰਘ ਵਾਸੀ ਘੋਲੀਆ ਕਲਾਂ ਨੂੰ ਕੈਨੇਡਾ ਦੇ ਨੋਰਦਨ ਕਾਲਜ ਦਾ ਸਟੱਡੀ ਵੀਜ਼ਾ ਬਹੁਤ ਹੀ ਘੱਟ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਬਜਟ ਸੈਸ਼ਨ ਦੌਰਾਨ ਕਾਲੇ ਬਿੱਲੇ ਲਗਾ ਕੇ ਕਰੇਗੀ ਸਰਕਾਰ ਦਾ ਵਿਰੋਧ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)- 5178 ਮਾਸਟਰ ਕਾਡਰ ਅਧਿਆਪਕ ਯੂਨੀਅਨ ਪੂਰੇ ਪੰਜਾਬ ਵਿਚ 28 ਮਾਰਚ ਤੱਕ ਸਕੂਲਾਂ ਵਿਚ ਕਾਲੇ ਬਿੱਲੇ ਲਗਾ ਕੇ ਆਪਣੀ ਡਿਊਟੀ ਕਰੇਗੀ | ਇਹ ਪ੍ਰਗਟਾਵਾ ਇੰਦਰਜੀਤ ਸਿੰਘ ਮਲੇਰਕੋਟਲਾ ਸੂਬਾ ਪ੍ਰਧਾਨ ਨੇ ਕੀਤਾ | ਅਧਿਆਪਕਾਂ ਨੇ ਦੱਸਿਆ ਕਿ5178 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦੀ ਮੀਟਿੰਗ ਹਈ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)- ਸਾਂਝਾ ਅਧਿਆਪਕ ਮੋਰਚਾ ਮੋਗਾ ਦੀ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਅੱਜ ਨੇਚਰ ਪਾਰਕ ਮੋਗਾ ਵਿਖੇ ਹੋਈ, ਜਿਸ ਵਿਚ 25 ਮਾਰਚ ਦੀ ਲੁਧਿਆਣਾ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਦੇ ਰਿਹਾ ਹੈ ਪੰਜਾਬੀਆਂ ਲਈ ਬਿਮਾਰੀਆਂ ਨੂੰ ਸੱਦਾ

ਅਜੀਤਵਾਲ, 21 ਮਾਰਚ (ਸ਼ਮਸ਼ੇਰ ਸਿੰਘ ਗ਼ਾਲਿਬ)- ਪੰਜਾਬ ਦੇ ਸਿਰੜੀ ਕਿਸਾਨਾਂ ਨੇ ਭਾਵੇਂ ਉਹ ਕਿਸੇ ਵੀ ਦੇਸ਼ ਦੇ ਕੋਨੇ ਵਿਚ ਰਹਿੰਦੇ ਹੋਣ, ਉਨ੍ਹਾਂ ਮਿਹਨਤ-ਮਸ਼ੱਕਤ ਕਰਕੇ ਮਾਰੂ, ਬੇ-ਆਬਾਦ, ਪਹਾੜ, ਰੇਗਿਸਤਾਨ ਜ਼ਮੀਨ ਨੂੰ ਵਾਹੀ ਯੋਗ ਬਣਾ ਕੇ ਆਪਣਾ ਲੋਹਾ ਮਨਵਾਇਆ | 1947 ...

ਪੂਰੀ ਖ਼ਬਰ »

ਆਰੀਆ ਸਕੂਲ ਭਾਰਤੀਆ ਸਿਖਸ਼ਨ ਮੰਡਲ ਦਾ ਵਫ਼ਦ ਪੁੱਜਾ

ਮੋਗਾ, 21 ਮਾਰਚ (ਜਸਪਾਲ ਸਿੰਘ ਬੱਬੀ)- ਆਰੀਆ ਹਾਈ ਸਕੂਲ ਮੋਗਾ ਵਿਖੇ ਅਜੋਕੀ ਸਿੱਖਿਆ ਪ੍ਰਣਾਲੀ 'ਤੇ ਵਿਚਾਰ ਹਿਤ ਭਾਰਤੀਆ ਸਿਖਸ਼ਨ ਮੰਡਲ ਦੇ ਪੁਸ਼ਪਿੰਦਰ ਰਾਠੀ ਸੰਪਰਕ ਅਧਿਕਾਰੀ ਪੰਜਾਬ, ਰਾਕੇਸ਼ ਬਿਸ਼ਨੋਈ ਹਰਿਆਣਾ, ਗਜਰਾਜ ਸਿੰਘ ਡਬਾਸ ਪ੍ਰਕਾਸ਼ਨ ਪ੍ਰਮੁੱਖ ਦਿੱਲੀ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 26 ਨੂੰ ਕਰੇਗੀ ਪੰਜਾਬ ਵਿਧਾਨ ਸਭਾ ਦਾ ਘਿਰਾਓ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੀ ਜਥੇਬੰਦੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 26 ਮਾਰਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੱਧਨੀ ਕਲਾਂ ਨੂੰ ਦਿੱਤੇ ਡੈਸਕ

ਬੱਧਨੀ ਕਲਾਂ, 21 ਮਾਰਚ (ਨਿਰਮਲਜੀਤ ਸਿੰਘ ਧਾਲੀਵਾਲ)-ਵਿਸ਼ਵ ਪ੍ਰਸਿੱਧ ਲਾਰਸਨ ਤੇ ਟੂਬਰੋ ਕੰਪਨੀ ਵਲੋਂ ਬੱਧਨੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਲਈ 80 ਡੈਸਕ ਦਿੱਤੇ ਗਏ ਹਨ | ਇਸ ਮੌਕੇ ਕੰਪਨੀ ਦੇ ਪ੍ਰੋਜੈਕਟ ਮੈਨੇਜਰ ਪ੍ਰਤੀਕ ਰਾਜ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੇ ਸੱਦੇ 'ਤੇ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੇ ਝੰਡੇ ਥੱਲੇ ਅੱਜ ਪੰਜਾਬ ਭਰ 'ਚ ਹਜ਼ਾਰਾਂ ਅਧਿਆਪਕਾਂ ਨੇ ਜ਼ਿਲ੍ਹਾ ਪੱਧਰ 'ਤੇ ਇਕੱਠੇ ਹੋਕੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਮੁਜ਼ਾਹਰਾ ਕੀਤੇ | ਪੰਜਾਬ ਦੇ ਅਧਿਆਪਕ ਨੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਜਗਮੋਹਣ ਸਿੰਘ ਸਮਾਧ ਭਾਈ ਪ੍ਰਧਾਨ ਨਿਯੁਕਤ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਜਗਮੋਹਣ ਸਿੰਘ ਸਮਾਧ ਭਾਈ ਨੂੰ ਲੋਕ ਇਨਸਾਫ਼ ਪਾਰਟੀ ਦਾ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਜਗਮੋਹਣ ਸਿੰਘ ਸਮਾਧ ਭਾਈ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਧਰਨਾ ਅੱਜ ਵੀ ਰਿਹਾ ਜਾਰੀ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੋਗਾ ਵਿਖੇ ਤਿੰਨ ਰੋਜਾ ਰਾਤ-ਦਿਨ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਮਜ਼ਦੂਰ ਮਰਦ, ਔਰਤਾਂ ਅਤੇ ਨੌਜਵਾਨਾ ...

ਪੂਰੀ ਖ਼ਬਰ »

ਐੱਚ.ਐੱਸ. ਬਰਾੜ ਸਕੂਲ ਵਿਖੇ ਮਾਪਿਆਂ ਲਈ ਵਰਕਸ਼ਾਪ ਲਗਾਈ

ਬਾਘਾ ਪੁਰਾਣਾ, 21 ਮਾਰਚ (ਬਲਰਾਜ ਸਿੰਗਲਾ)- ਐੱਚ. ਐੱਸ. ਬਰਾੜ ਪਬਲਿਕ ਸਕੂਲ ਵਿਖੇ ਪਹਿਲੀ ਵਾਰ ਬੱਚਿਆਂ ਦੇ ਮਾਪਿਆਂ ਲਈ ਕੋਹਲੀ ਸਟਾਰ ਇਮੇਜ ਸਕੂਲ ਦੇ ਡਾਇਰੈਕਟਰ ਭਵਦੀਪ ਕੋਹਲੀ ਵਲੋਂ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਲਗਾਉਣ ਦਾ ਮੁੱਖ ਆਦੇਸ਼ ਬੱਚਿਆਂ ਤੇ ਮਾਪਿਆਂ ਵਿਚ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਬਰਾਂਚ ਵਿਖੇ ਆਈਲੈਟਸ 'ਚ ਦਾਖ਼ਲੇ ਸਬੰਧੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਹਠੂਰ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਬੈਟਰ ਫ਼ਿਊਚਰ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਦੇ ਐੱਮ. ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਵਿਚ ਆਧੁਨਿਕ ਤਰੀਕੇ ਅਤੇ ਨਾਲ-ਨਾਲ ...

ਪੂਰੀ ਖ਼ਬਰ »

ਲਛਮਣ ਸਿੰਘ ਲੰਡੇ ਨੂੰ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਸਮਾਲਸਰ, 21 ਮਾਰਚ (ਕਿਰਨਦੀਪ ਸਿੰਘ ਬੰਬੀਹਾ)- ਲਛਮਣ ਸਿੰਘ ਲੰਡੇ ਦੇ ਜਨ ਸਿਹਤ ਵਿਭਾਗ 'ਚੋਂ ਬਤੌਰ ਪੰਪ ਆਪ੍ਰੇਟਰ 30 ਸਾਲ ਸੇਵਾ ਕਰਨ ਪਿੱਛੋਂ ਸੇਵਾ-ਮੁਕਤ ਹੋਣ 'ਤੇ ਉਨ੍ਹਾਂ ਨੂੰ ਵਿਭਾਗ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮਨਜੀਤ ਸਿੰਘ ਸ਼ਿਤਾਬ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਬਰਾਂਚ ਵਿਖੇ ਆਈਲੈਟਸ 'ਚ ਦਾਖ਼ਲੇ ਸਬੰਧੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਹਠੂਰ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਬੈਟਰ ਫ਼ਿਊਚਰ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਦੇ ਐੱਮ. ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਵਿਚ ਆਧੁਨਿਕ ਤਰੀਕੇ ਅਤੇ ਨਾਲ-ਨਾਲ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ ਐੱਸ. ਸੀ. ਵਿੰਗ ਦੇ ਬਲਵਿੰਦਰਪਾਲ ਹੈਪੀ ਤੇ ਸੁਖਵਿੰਦਰ ਬਰਾੜ ਸਨਮਾਨਿਤ

ਮੋਗਾ, 21 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਪਿੰਡ ਡਰੋਲੀ ਭਾਈ ਵਿਖੇ ਗੁਰਦੁਆਰਾ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਸਥਾਨ 'ਤੇ ਪਿੰਡ ਡਰੋਲੀ ਭਾਈ ਵਿਖੇ ਐੱਸ. ਸੀ.ਭਾਈਚਾਰੇ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਵਲੋਂ ਰੱਖੇ ਗਏ ਸਮਾਗਮ ...

ਪੂਰੀ ਖ਼ਬਰ »

ਵਿਸ਼ਵ ਸਿੱਖ ਵਾਤਾਵਰਨ ਮਨਾਇਆ

ਸਮਾਲਸਰ, 21 ਮਾਰਚ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਵਾਂਦਰ ਵਿਖੇ ਸਤਿਕਾਰ ਕਮੇਟੀ ਅਤੇ ਯੂਥ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਏ ਜੀ ਨੂੰ ਸਮਰਪਿਤ ਵਿਸ਼ਵ ਸਿੱਖ ਵਾਤਾਵਰਨ ਮਨਾਇਆ ਗਿਆ | ਇਸ ਮੌਕੇ ਸ਼ਮਸ਼ਾਨਘਾਟ ਦੀ ਸਫ਼ਾਈ ਕੀਤੀ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਵਿਖੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਬੀ. ਟੱੈਕ. ਅਪਲਾਈਡ ਸਾਇੰਸ ਵਿਭਾਗ ਵਲੋਂ ਇਕ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ 'ਫਿਊਚਰ ਆਫ਼ ਡੈਮੋਕਰੇਸੀ ਇੰਨ ਇੰਡੀਆ' ਸੀ | ਇਸ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾ ਰਿਹੈ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਜੋ ਕਿ ਸੀ. ਬੀ. ਐੱਸ. ਈ. ਤੋਂ ਮਾਨਤਾ ਪ੍ਰਾਪਤ ਹੈ, ਵਿੱਦਿਆ ਦੇ ਖੇਤਰ 'ਚ ਪਿਛਲੇ 37 ਸਾਲਾਂ ਤੋਂ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਸ ਸਕੂਲ ਦੀ ਸਥਾਪਨਾ ਦਿਲਬਾਗ ਸਿੰਘ ਦਾਨੀ ਉੱਘੇ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਹਰਪ੍ਰੀਤ ਕੌਰ ਸੰਧੂ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 21 ਮਾਰਚ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟ ਮੋਗਾ ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ 'ਤੇ ਤਰੱਕੀ ਦੀ ਰਾਹ ਦਿਖਾਉਣ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਹਰਪ੍ਰੀਤ ਕੌਰ ਸੰਧੂ ਦਾ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪਾਂ ਸਮੇਂ ਕਿਸਾਨਾਂ ਨੂੰ ਹਾੜ੍ਹੀ ਫ਼ਸਲ ਤੇ ਨਵੀਆਂ ਤਕਨੀਕਾਂ ਪ੍ਰਤੀ ਕੀਤਾ ਜਾਗਰੂਕ

ਕੋਟ ਈਸੇ ਖਾਂ, 21 ਮਾਰਚ (ਯਸ਼ਪਾਲ ਗੁਲਾਟੀ)- ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੋ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ, ਤੇਲ ਬੀਜ ਫ਼ਸਲਾਂ ਅਤੇ ਹੋਰ ਖੇਤੀ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ...

ਪੂਰੀ ਖ਼ਬਰ »

ਕਿੱਲੀ ਚਾਹਲਾਂ ਮੇਲੇ 'ਤੇ ਢਾਡੀ ਸਿੰਘਾਂ ਨੇ ਕਵੀਸ਼ਰੀ ਦੇ ਰੰਗ ਬੰਨ੍ਹੇ

ਅਜੀਤਵਾਲ, 21 ਮਾਰਚ (ਸ਼ਮਸ਼ੇਰ ਸਿੰਘ ਗ਼ਾਲਿਬ)- ਕਿਲੀ ਚਾਹਲਾਂ ਜੋਗੀ ਪੀਰ ਮੇਲੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ 20 ਤੋਂ ਵੱਧ ਢਾਡੀ ਸਿੰਘਾਂ ਦੇ ਜਥਿਆਂ ਨੇ ਗੁਰੂ ਜੱਸ ਗਾ ਕੇ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਤੇ ਅਨੰਦ ਪਬਲਿਕ ਸਕੂਲ ਧਾਰਮਿਕ ਸਿੱਖਿਆ ਦੇਣ 'ਚ ਮੋਹਰੀ-ਘੋਲੀਆ

ਸਮਾਧ ਭਾਈ, 21 ਮਾਰਚ (ਗੁਰਮੀਤ ਸਿੰਘ ਮਾਣੂੰਕੇ)- ਸਿੱਖ ਗੁਰੂਆਂ ਦੇ ਸੰਦੇਸ਼ ਨੂੰ ਹਰ ਮਨੁੱਖ ਦੀ ਜ਼ਿੰਦਗੀ 'ਚ ਰਚਾ ਕੇ ਆਨੰਦਮਈ ਬਣਾਉਣ 'ਚ ਅਨੰਦ ਸਾਗਰ ਅਕੈਡਮੀ ਅਤੇ ਪਬਲਿਕ ਸਕੂਲ ਰੌਾਤਾ ਦਾ ਖ਼ਾਸ ਯੋਗਦਾਨ ਹੈ | ਇਹ ਪ੍ਰਗਟਾਵਾ ਪ੍ਰਵਾਸੀ ਭਾਰਤੀ ਅਤੇ ਧਾਰਮਿਕ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX