ਤਾਜਾ ਖ਼ਬਰਾਂ


ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ 6ਵਾਂ ਝਟਕਾ, ਯੂਸਫ ਪਠਾਨ 45 ਦੌੜਾਂ ਬਣਾ ਕੇ ਆਊਟ
. . .  2 minutes ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਕਪਤਾਨ ਵਿਲੀਅਮਸਨ ਆਊਟ
. . .  4 minutes ago
ਭੌਂ ਰੱਖਿਆ ਵਿਭਾਗ ਦੇ 347 ਸਰਵੇਅਰਾਂ ਦੀ ਨਿਯੁਕਤੀ ਹਾਈਕੋਰਟ ਵਲੋਂ ਰੱਦ
. . .  26 minutes ago
ਮਾਹਿਲਪੁਰ 22 ਅਪ੍ਰੈਲ (ਦੀਪਕ ਅਗਨੀਹੋਤਰੀ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਭੌਂ ਰੱਖਿਆ ਵਿਭਾਗ ਦੇ 347 ਸਰਵੇਅਰਾਂ ਦੀਆਂ ਨਿਯੁਕਤੀਆਂ ਰੱਦ ਕਰਦਿਆਂ ਵਿਭਾਗ...
ਆਈ.ਪੀ.ਐੱਲ 2018 : 15 ਓਵਰਾਂ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/4
. . .  27 minutes ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  37 minutes ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ 71/3
. . .  47 minutes ago
ਆਈ.ਪੀ.ਐੱਲ 2018 : 5 ਓਵਰਾਂ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ 28/3
. . .  about 1 hour ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਦੀਪਕ ਹੁੱਡਾ ਇੱਕ ਦੌੜ ਬਣਾ ਕੇ ਆਊਟ
. . .  about 1 hour ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਮਨੀਸ਼ ਪਾਂਡੇ ਬਿਨਾਂ ਕੋਈ ਦੌੜ ਬਣਾਏ ਆਊਟ
. . .  about 1 hour ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ
. . .  about 1 hour ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਮਿਲਿਆ 183 ਦੌੜਾਂ ਦਾ ਟੀਚਾ
. . .  about 1 hour ago
ਆਈ.ਪੀ.ਐੱਲ 2018 : ਸੁਰੇਸ਼ ਰੈਨਾ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਆਈ.ਪੀ.ਐੱਲ 2018 : ਚੇਨਈ ਸੁਪਰਕਿੰਗਜ਼ ਨੂੰ ਤੀਸਰਾ ਝਟਕਾ, ਅੰਬਾਤੀ ਰਾਇਡੂ 79 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐੱਲ 2018 : 15 ਓਵਰਾਂ ਤੋਂ ਬਾਅਦ ਚੇਨਈ ਸੁਪਰਕਿੰਗਜ਼ 120/2
. . .  about 2 hours ago
ਆਈ.ਪੀ.ਐੱਲ 2018 : ਅੰਬਾਤੀ ਰਾਇਡੂ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਚੇਨਈ ਸੁਪਰਕਿੰਗਜ਼ 54/2
. . .  about 2 hours ago
ਆਈ.ਪੀ.ਐੱਲ 2018 : ਚੇਨਈ ਸੁਪਰਕਿੰਗਜ਼ ਨੂੰ ਦੂਸਰਾ ਝਟਕਾ, ਡੂਪਲੈਸਿਸ 11 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੰਗੀਠਾ ਜਲ ਪ੍ਰਵਾਹ
. . .  about 3 hours ago
ਆਈ.ਪੀ.ਐੱਲ 2018 : 5 ਓਵਰਾਂ ਤੋਂ ਬਾਅਦ ਚੇਨਈ ਸੁਪਰਕਿੰਗਜ਼ 21/1
. . .  about 3 hours ago
ਆਈ.ਪੀ.ਐੱਲ 2018 : ਚੇਨਈ ਸੁਪਰਕਿੰਗਜ਼ ਨੂੰ ਪਹਿਲਾ ਝਟਕਾ, ਵਾਟਸਨ 9 ਦੌੜਾਂ ਬਣਾ ਕੇ ਆਊਟ
. . .  about 3 hours ago
ਸਵਾਤੀ ਮਾਲੀਵਾਲ ਨੇ ਭੁੱਖ ਹੜਤਾਲ ਕੀਤੀ ਖਤਮ
. . .  about 3 hours ago
ਆਈ.ਪੀ.ਐਲ. 2018 : ਸਨਰਾਈਜ਼ਰ ਹੈਦਰਾਬਾਦ ਨੇ ਜਿੱਤੀ ਟਾਸ, ਚੇਨਈ ਸੁਪਰ ਕਿੰਗਸ ਨੂੰ ਪਹਿਲਾ ਬੱਲੇਬਾਜੀ ਦਾ ਦਿੱਤਾ ਸੱਦਾ
. . .  about 3 hours ago
ਸੀਤਾਰਾਮ ਯੇਚੁਰੀ ਦੁਬਾਰਾ ਸੀ.ਪੀ.ਆਈ.ਐਮ. ਦੇ ਜਨਰਲ ਸਕੱਤਰ ਚੁਣੇ ਗਏ
. . .  about 4 hours ago
ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲਾ ਪਦਾਰਥ ਖ਼ਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਮਹਾਰਾਸ਼ਟਰ 'ਚ 13 ਨਕਸਲੀ ਢੇਰ
. . .  about 5 hours ago
ਕਿਸਾਨ ਵੱਲੋਂ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ
. . .  about 5 hours ago
ਅੰਮ੍ਰਿਤਸਰ-ਦਿੱਲੀ ਹਵਾਈ ਉਡਾਣ ਦੌਰਾਨ ਗੰਭੀਰ ਗੜਬੜੀ ਆਈ ਸਾਹਮਣੇ
. . .  about 6 hours ago
ਪਾਕਿਸਤਾਨੀ ਕ੍ਰਿਕਟਰ ਹਸਨ ਅਲੀ ਨੇ ਵਾਹਗਾ ਬਾਰਡਰ 'ਤੇ ਕੀਤੀ ਉਕਸਾਵੇ ਭਰੀ ਹਰਕਤ
. . .  about 6 hours ago
ਜਮਾਤ ਅੰਦਰ ਚਾਰ ਦਿਨ ਤੱਕ ਅਧਿਆਪਕ ਵਲੋਂ ਦੋ ਵਿਦਿਆਰਥਣਾਂ ਨਾਲ ਜਬਰ ਜਨਾਹ
. . .  about 6 hours ago
ਰੇਲਗੱਡੀ ਵਿਚੋਂ ਮਿਲੇ ਸੂਟਕੇਸ ਅੰਦਰੋਂ ਔਰਤ ਅਤੇ ਬੱਚੀ ਦੀਆਂ ਲਾਸ਼ਾਂ ਬਰਾਮਦ
. . .  about 7 hours ago
ਮਸੂਮਾਂ ਦੇ ਜਬਰ ਜਨਾਹੀਆਂ ਨੂੰ ਮੌਤ ਦੀ ਸਜ਼ਾ ਦੇ ਆਰਡੀਨੈਂਸ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
. . .  about 7 hours ago
ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰੰਭ
. . .  about 8 hours ago
ਦੋ ਨਿਪਾਲੀ 9 ਲੱਖ ਦੀ ਹੈਰੋਇਨ ਸਮੇਤ ਕਾਬੂ
. . .  about 9 hours ago
ਨਕਲ ਰੋਕਣ ਲਈ ਯੂ.ਪੀ. ਸਰਕਾਰ ਨੇ ਆਧਾਰ ਨੂੰ ਬਣਾਇਆ ਲਾਜ਼ਮੀ
. . .  about 9 hours ago
ਵਿਦਿਆਰਥਣ ਦਾ ਪਿੱਛਾ ਕਰਦਾ ਨੇਵੀ ਅਫ਼ਸਰ ਗ੍ਰਿਫ਼ਤਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਚੇਤ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਸੰਗਰੂਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਇਰਾਕ 'ਚ ਮਾਰੇ ਗਏ ਧੂਰੀ ਦੇ ਨੌਜਵਾਨ ਦੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੂਰੀ, 21 ਮਾਰਚ (ਲਹਿਰੀ, ਭੁੱਲਰ, ਸੇਠ) - ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਇਰਾਕ ਵਿਚ ਆਈ.ਐਸ.ਆਈ.ਐਸ. ਅਤਿਵਾਦੀਆਂ ਵਲੋਂ ਮਾਰੇ ਗਏ ਧੂਰੀ ਦੇ ਨੌਜਵਾਨ ਸ਼੍ਰੀ ਪਿ੍ਤਪਾਲ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਸ਼੍ਰੀ ਸ਼ਰਮਾ ਦੀ ਦਰਦਨਾਕ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਸ੍ਰੀ ਥੋਰੀ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਮਿ੍ਤਕਾਂ ਦੇ ਅਵਸ਼ੇਸ਼ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਭਾਰਤ ਵਾਪਸ ਮੰਗਵਾਏ ਜਾਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਗਿਆ ਹੈ | ਇਸ ਮੌਕੇ ਐਸ.ਡੀ.ਐਮ. ਧੂਰੀ ਸ੍ਰੀ ਅਮਰੇਸ਼ਵਰ ਸਿੰਘ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਅੰਤਿਮ ਰਸਮਾਂ ਦੇ ਵਾਸਤੇ ਇਨ੍ਹਾਂ ਤਬੂਤਾਂ ਨੂੰ ਸਬੰਧਿਤ ਪਰਿਵਾਰਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕਰੇਗੀ | ਡਿਪਟੀ ਕਮਿਸ਼ਨਰ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਮਿ੍ਤਕ ਦੇ ਅਵਸ਼ੇਸ਼ ਭਾਰਤ ਮੰਗਵਾਉਣ ਦੀ ਪ੍ਰਕਿਰਿਆ ਦੀ ਪ੍ਰਗਤੀ ਬਾਰੇ ਉਨ੍ਹਾਂ ਨੂੰ ਲਗਾਤਾਰ ਸੂਚਨਾ ਦਿੱਤੀ ਜਾਂਦੀ ਰਹੇਗੀ | ਉਨ੍ਹਾਂ ਦੱਸਿਆ ਕਿ ਅਵਸ਼ੇਸ਼ਾਂ ਵਾਲਾ ਤਾਬੂਤ ਵਿਸ਼ੇਸ਼ ਐਾਬੂਲੈਂਸ ਰਾਹੀਂ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ | ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਇਸ ਮੌਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿਚ ਮਾਰੇ ਗਏ ਵਿਅਕਤੀਆਂ ਦੀਆਂ ਅੰਤਿਮ ਰਸਮਾਂ ਦੇ ਵਾਸਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਉਨ੍ਹਾਂ ਨੂੰ ਐਕਸ ਗ੍ਰੇਸ਼ੀਆ ਰਾਹਤ ਮੁਹੱਈਆ ਕਰਵਾਉਣ ਵਾਸਤੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਮਰੇਸ਼ਵਰ ਸਿੰਘ ਐਸ.ਡੀ.ਐਮ. ਧੂਰੀ, ਸ੍ਰੀ ਰਾਜੇਸ਼ ਸਨੇਹੀ ਸਿਟੀ ਇੰਚਾਰਜ ਧੂਰੀ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ 'ਚ ਸੀਨੀਅਰ ਕਾਂਗਰਸੀ ਆਗੂ ਸ: ਧਨਵੰਤ ਸਿੰਘ ਸਾਬਕਾ ਵਿਧਾਇਕ ਧੂਰੀ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼ੋ੍ਰਮਣੀ ਕਮੇਟੀ, ਬਲਵਿੰਦਰ ਕੁਮਾਰ ਬਬਲੂ, ਗੁਰਵਿੰਦਰ ਸਿੰਘ ਗਿੱਲ ਸਰਕਲ ਪ੍ਰਧਾਨ, ਤਲਵੀਰ ਸਿੰਘ ਧਨੇਸਰ ਟਰਾਂਸਪੋਰਟਰ, ਬੰਤ ਸਿੰਘ ਐਮ.ਡੀ., ਪ੍ਰਸ਼ੋਤਮ ਕਾਂਸਲ ਪ੍ਰਧਾਨ ਨਗਰ ਕੌਾਸਲ ਧੂਰੀ ਨੇ ਵੀ ਪਹੰੁਚ ਕੇ ਪਿ੍ਤਪਾਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

ਗੋਲਡੀ ਦੇ ਮੈਂਬਰ ਆਲ ਇੰਡੀਆ ਕਾਂਗਰਸ ਚੁਣਨ 'ਤੇ ਖ਼ੁਸ਼ੀ ਪ੍ਰਗਟਾਈ

ਧੂਰੀ, 21 ਮਾਰਚ (ਸੁਖਵੰਤ ਸਿੰਘ ਭੁੱਲਰ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਧੂਰੀ ਤੋਂ ਵਿਧਾਇਕ ਅਤੇ ਕਾਂਗਰਸੀ ਆਗੂ ਸ: ਦਲਵੀਰ ਸਿੰਘ ਗੋਲਡੀ ਨੂੰ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਚੁਣੇ ਜਾਣ 'ਤੇ ਵੱਖੋ ਵੱਖ ਕਾਂਗਰਸੀ ਮੈਂਬਰਾਂ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਤੇ ਗੋਲੀਆਂ ਦੀ ਖੇਪ ਸਣੇ ਸਪਲਾਇਰ ਕਾਬੂ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਮੈਡੀਕਲ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਪੈਸ਼ਲ ਟਾਸਕ ਫੋਰਸ ਵਲੋਂ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਟੀ.ਐਫ. ਦੀ ਸੰਗਰੂਰ ਟੀਮ ਵਲੋਂ 55 ਨਸ਼ੀਲੀਆਂ ਸ਼ੀਸੀਆਂ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਇਕ ਨੌਜਵਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਰੋਸ ਮਾਰਚ ਉਪਰੰਤ ਫੂਕੀ ਸਰਕਾਰ ਦੀ ਅਰਥੀ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ) - ਸਰਕਾਰੀ ਸਿੱਖਿਆ ਬਚਾਓ ਮੰਚ ਪੰਜਾਬ ਦੇ ਸੱਦੇ ਤਹਿਤ ਸਥਾਨਕ ਨੈਬ ਦੇਵੀ ਮੰਦਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ | ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਨੀਲੇ ਕਾਰਡਾਂ ਦੀ ਮੁੜ ਜਾਂਚ ਦੀ ਮੰਗ ਨੂੰ ਲੈ ਕੇ ਨਗਰ ਕੌ ਾਸਲ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਸਥਾਨਕ ਸ਼ਹਿਰ ਵਿਚ ਆਟਾ ਦਾਲ ਸਕੀਮ ਤਹਿਤ ਨੀਲੇ ਕਾਰਡਾਂ ਸਬੰਧੀ ਨਗਰ ਕੌਾਸਲ ਵਲੋਂ ਕਰਵਾਏ ਗਏ ਸਰਵੇ ਨੂੰ ਗ਼ਲਤ ਦਸਦੇ ਹੋਏ ਸਰਵੇ ਦੌਰਾਨ ਸਕੀਮ ਵਿਚੋਂ ਬਾਹਰ ਕਰ ਦਿੱਤੇ ਗਏ ਲਾਭਪਾਤਰੀਆਂ ਨੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਸਰਕਾਰੀ ਲਾਭ-ਭਾਜਪਾ ਆਗੂ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਸੰਗਰੂਰ ਦੀ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਪਵਨ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਕਿਲਾ ਮਾਰਕੀਟ ਸਥਿਤ ਮੰਡਲ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ, ਸੂਬਾਈ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਲਹਿਰਾਗਾਗਾ, 21 ਮਾਰਚ (ਗਰਗ, ਢੀਂਡਸਾ) - ਮੰਗਲਵਾਰ ਦੀ ਸ਼ਾਮ ਨੂੰ ਪਿੰਡ ਭੁਟਾਲ ਖੁਰਦ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਦੀ ਇਕ ਔਰਤ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ | ਜਾਣਕਾਰੀ ਅਨੁਸਾਰ ਜੋਰਾ ਸਿੰਘ ਉਰਫ਼ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਦੇ ਜਨਮ ਦਿਨ ਮੌਕੇ 29 ਨੂੰ ਮੀਟ, ਮੱਛੀ ਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸੰਗਰੂਰ, 21 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਉਪਕਾਰ ਸਿੰਘ ਨੇ ਧਾਰਾ 144 ਅਧੀਨ 29 ਮਾਰਚ ਨੂੰ ਜੈਨ ਧਰਮ ਦੇ 24ਵੇਂ ਤ੍ਰੀਥੰਕਰ ਭਗਵਾਨ ਮਹਾਂਵੀਰ ਸਵਾਮੀ ਦੇ ਜਨਮ ਦਿਨ ਦੇ ਮੌਕੇ 'ਤੇ ਜ਼ਿਲ੍ਹਾ ਸੰਗਰੂਰ ਵਿਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ...

ਪੂਰੀ ਖ਼ਬਰ »

ਬਦਲੀਆਂ ਿਖ਼ਲਾਫ਼ ਸੰਘਰਸ਼ ਦੀ ਚਿਤਾਵਨੀ

ਮਲੇਰਕੋਟਲਾ, 21 ਮਾਰਚ (ਕੁਠਾਲਾ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਡਵੀਜ਼ਨ ਵਰਕਿੰਗ ਕਮੇਟੀ ਮਲੇਰਕੋਟਲਾ ਨੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਰਕਲ ਸ਼੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਜੀ. ਐਨ. ਐਮ. ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਰੁਪਿੰਦਰ ਸਿੰਘ ਸੱਗੂ)- ਅਜੀਤ ਨਰਸਿੰਗ ਇੰਸਟੀਚਿਊਟ ਦਾ ਜੀ. ਐਨ.ਐਮ ਨਰਸਿੰਗ ਭਾਗ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਦੀ ਮੈਰਿਟ ਅਨੁਸਾਰ ਪੰਜਾਬ ਦੇ ਪਹਿਲੇ 10 ਸਥਾਨਾਂ ਵਿਚ ਵੀ ਕਾਲਜ ਦੇ ਬੱਚੇ ਸ਼ਾਮਿਲ ਹਨ | ਇਸ ਮੌਕੇ ...

ਪੂਰੀ ਖ਼ਬਰ »

ਐਸ. ਸੀ./ ਬੀ. ਸੀ. ਵਰਗਾਂ ਦੇ ਕੱਟੇ ਨੀਲੇ ਕਾਰਡਾਂ ਦਾ ਮਾਮਲਾ ਮੈਜਿਸਟਰੇਟ ਦਰਬਾਰ ਪੁੱਜਾ

ਮਲੇਰਕੋਟਲਾ, 21 ਮਾਰਚ (ਹਨੀਫ਼ ਥਿੰਦ) - ਪਿੰਡ ਮਾਣਕਮਾਜਰਾ ਦੇ ਐਸ.ਸੀ/ਬੀ.ਸੀ ਵਰਗਾਂ ਨਾਲ ਸਬੰਧਿਤ ਲੋਕਾਂ ਦੇ ਕੱਟੇ ਗਏ ਨੀਲੇ ਕਾਰਡਾਂ ਦਾ ਮਾਮਲਾ ਡਾ. ਪ੍ਰੀਤੀ ਯਾਦਵ ਐਸ.ਡੀ.ਐਮ. ਮਲੇਰਕੋਟਲਾ ਦੇ ਦਰਬਾਰ ਪੁੱਜਾ | ਉਪਰੋਕਤ ਮਾਮਲੇ ਸਬੰਧੀ ਇਕ ਵਫ਼ਦ ਵਲੋਂ ਇਕ ਦਰਖ਼ਾਸਤ ...

ਪੂਰੀ ਖ਼ਬਰ »

25 ਦੀ ਲੁਧਿਆਣਾ ਰੈਲੀ ਸਬੰਧੀ ਸਾਂਝਾ ਅਧਿਆਪਕ ਮੋਰਚਾ ਸੰਗਰੂਰ ਦੀ ਬੈਠਕ

ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਅਤੇ ਅਧਿਆਪਕ ਵਿਰੋਧੀ ਨੀਤੀਆਂ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 25 ਮਾਰਚ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲੇ 'ਚੋਂ ਸੁਨਾਮ ਦੇ ਤਿੰਨ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਸੁਨਾਮ ਦੇ ਬੋਡੀਲਾਈਨ ਹੈਲਥ ਕੱਲਬ (ਦੀਪਕ) ਦੇ ਤਿੰਨ ਖਿਡਾਰੀਆ ਨੇ ਕੁੱਪ ਕਲਾਂ ਵਿਖੇ ਹੋਏ ਬਾਡੀ ਬਿਲਡਿੰਗ ਮਿਸਟਰ ਸੰਗਰੂਰ ਚੈਂਪੀਅਨਸ਼ਿਪ ਵਿਚ ਆਪਣੇ ਵੇਟ ਦੇ ਵਰਗ ਮੁਕਾਬਲੇ ਵਿਚੋਂ ਤਿੰਨ ਗੋਲਡ ਮੈਡਲ ਜਿੱਤ ...

ਪੂਰੀ ਖ਼ਬਰ »

ਰੈੱਡ ਰੀਬਨ ਕਲੱਬ ਵਲੋਂ ਕਰਵਾਏ ਮੁਕਾਬਲਿਆਂ ਵਿਚ ਰਣਬੀਰ ਕਾਲਜ ਨੇ ਮੱਲਾਂ ਮਾਰੀਆਂ

ਸੰਗਰੂਰ, 21 ਮਾਰਚ (ਧੀਰਜ ਪਸ਼ੌਰੀਆ) - ਪਿ੍ੰਸੀਪਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਲੋਂ ਕਾਲਜ ਦੇ ਰੈੱਡ ਰੀਬਨ ਕਲੱਬ ਦੇ ਤਿੰਨ ਵਿਦਿਆਰਥੀਆਂ ਨੂੰ ਮੈਡਮ ਅਮੀਤਾ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਲੋਂ ਕਰਵਾਏ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਭੇਜਿਆ | ...

ਪੂਰੀ ਖ਼ਬਰ »

ਪ੍ਰਧਾਨ ਲੌ ਾਗੋਵਾਲ ਨੂੰ ਸੌ ਾਪਿਆ ਮੰਗ-ਪੱਤਰ

ਮੂਲੋਵਾਲ, 21 ਮਾਰਚ (ਰਤਨ ਭੰਡਾਰੀ) - ਇਲਾਕੇ ਦੇ ਪਤਵੰਤੇ ਅਤੇ ਪਿੰਡ ਮੂਲੋਵਾਲ ਹਸਨਪੁਰ, ਰਾਜੋਮਾਜਰਾ, ਅਲਾਲ, ਰੰਗੀਆਂ, ਸੁਲਤਾਨਪੁਰ, ਕੁੰਬੜਵਾਲ, ਬੁਗਰਾ ਅਤੇ ਕਈ ਹੋਰ ਪਿੰਡਾਂ ਦੇ ਸਰਪੰਚਾਂ ਅਤੇ ਦਸਤਖਤਾਂ ਵਾਲੇ ਮੰਗ ਪੱਤਰ ਨੂੰ ਐਸ.ਜੀ.ਪੀ.ਐਸ. ਦੇ ਪ੍ਰਧਾਨ ਗੋਬਿੰਦ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਭੁੱਲਰ, ਧਾਲੀਵਾਲ) - ਆਪਣੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਮਜ਼ਦੂਰਾਂ ਵਲੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਨਾਮ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਚੰਡੀਗੜ੍ਹ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਡਰਾਮੇਬਾਜ਼ੀ ਕੀਤੀ-ਸ਼ੇਰਗਿੱਲ

ਭਵਾਨੀਗੜ੍ਹ, 21 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਡਰਾਮੇਬਾਜ਼ੀ ਕੀਤੀ | ਇਹ ਵਿਚਾਰ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਬਲਵੰਤ ਸਿੰਘ ਸ਼ੇਰਗਿੱਲ ...

ਪੂਰੀ ਖ਼ਬਰ »

ਖੱਤਰੀ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਧਾਲੀਵਾਲ, ਭੁੱਲਰ) - ਅਰੋੜ ਵੰਸ਼ ਖੱਤਰੀ ਸਭਾ ਸੁਨਾਮ ਦੀ ਕਾਰਜਕਾਰਨੀ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੋਮ ਨਾਥ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਚੇਅਰਮੈਨ ਮਦਨ ਪੋਪਲੀ, ਚੀਫ ਪੈਟਰਨ ਪੇ੍ਰਮ ਗੁਗਨਾਨੀ, ਜਨਰਲ ...

ਪੂਰੀ ਖ਼ਬਰ »

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 6 ਸਕੂਲਾਂ ਨੂੰ ਖੇਡ ਕਿੱਟਾਂ ਵੰਡੀਆਂ

ਮਲੇਰਕੋਟਲਾ, 21 ਮਾਰਚ (ਕੁਠਾਲਾ, ਹਨੀਫ਼ ਥਿੰਦ) - ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਇਰਾਦੇ ਨਾਲ ਆਜ਼ਾਦ ਫਾੳਾੂਡੇਸ਼ਨ ਟਰੱਸਟ (ਰਜਿ.) ਮਲੇਰਕੋਟਲਾ ਵਲੋਂ ਟਰੱਸਟ ਦੇ ਆਗੂਆਂ ਨੇ ਇਲਾਕੇ ਦੇ ਛੇ ਵੱਖ ਵੱਖ ਸਕੂਲਾਂ ਵਿਚ ਜਾ ਕੇ ਖੇਡ ਕਿੱਟਾਂ ...

ਪੂਰੀ ਖ਼ਬਰ »

ਰਣਬੀਰ ਕਾਲਜ ਦਾ ਵਿਦਿਆਰਥੀ ਬਣਿਆ ਸਰਬੋਤਮ ਬੁਲਾਰਾ

ਸੰਗਰੂਰ, 21 ਮਾਰਚ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ ਫ਼ਾਰ ਵੂਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਕਹਾਣੀਕਾਰ ਸ: ਭੁਪਿੰਦਰ ਸਿੰਘ ਆਈ.ਏ.ਐਸ ਦੀ ਯਾਦ ਨੂੰ ਸਮਰਪਿਤ ਅੰਤਰ ਕਾਲਜ ਸਾਹਿਤਕ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਪੰਜਾਬ ਦੇ ਸਮਾਜਿਕ ਵਾਤਾਵਰਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਆਰੰਭ

ਮਸਤੂਆਣਾ ਸਾਹਿਬ, 21 ਮਾਰਚ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਤੇ ਸੰਤ ਸਮਾਗਮ 21 ਤੋਂ 23 ਮਾਰਚ ਤੱਕ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਨੇ ਸਰਕਾਰ ਦੇ ਵਾਅਦਿਆਂ ਦੀ ਫੂਕੀ ਪੰਡ

ਸੰਗਰੂਰ, 21 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਐਾਡ ਯੂ.ਟੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਝੰਡੇ ਹੇਠ ਸਰਕਾਰੀ, ਅਰਧ ਸਰਕਾਰੀ ਅਤੇ ਠੇਕਾ ਆਧਾਰਿਤ ਦਰਜਾ ਚਾਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸਥਾਨਕ ਸਿਵਲ ...

ਪੂਰੀ ਖ਼ਬਰ »

ਲੋਕਾਂ ਵਲੋਂ ਨਗਰ ਕੌ ਾਸਲ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ (ਰੁਪਿੰਦਰ ਸਿੰਘ ਸੱਗੂ) -ਪਾਣੀ ਦੀ ਇਸੇ ਸਮੱਸਿਆ ਨੂੰ ਹੀ ਲੈ ਕੇ ਅੱਜ ਵਾਰਡ ਨੰਬਰ 5 ਦੇ ਲੋਕਾਂ ਨੇ ਨਗਰ ਕੌਾਸਲ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸਮਾਜ ...

ਪੂਰੀ ਖ਼ਬਰ »

ਪਾਵਰਕਾਮ ਨੇ ਸੇਵਾ ਕੇਂਦਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ

ਸ਼ੇਰਪੁਰ, 21 ਮਾਰਚ (ਦਰਸ਼ਨ ਸਿੰਘ ਖੇੜੀ) - ਬਲਾਕ ਸ਼ੇਰਪੁਰ ਅਧੀਨ ਚੱਲਦੇ ਬਹੁਤ ਸਾਰੇ ਸੇਵਾ ਕੇਂਦਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਜਾਣ ਕਾਰਨ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਸੇਵਾ ਕੇਂਦਰਾਂ ਵਿਚ ...

ਪੂਰੀ ਖ਼ਬਰ »

ਲੋਕ ਸਰਕਾਰ ਵਲੋਂ ਚਲਾਈ ਨਸ਼ਿਆਂ ਿਖ਼ਲਾਫ਼ ਮੁਹਿੰਮ ਲਈ ਵਲੰਟੀਅਰ ਬਣਨ-ਸ਼ੇਰਗਿੱਲ

ਲਹਿਰਾਗਾਗਾ, 21 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਉਪ ਮੰਡਲ ਮੈਜਿਸਟਰੇਟ ਲਹਿਰਾਗਾਗਾ ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਵਿਚ ਸਹਿਯੋਗ ਦੇਣ | ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਕੀਤਾ ਪੈਦਲ ਮਾਰਚ

ਸੰਗਰੂਰ, 21 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਸ਼ਹੀਦ ਭਗਤ ਸਿੰਘ ਐਾਟੀ ਡਰੱਗਜ਼ ਫਾਉਂਡੇਸ਼ਨ ਪੰਜਾਬ ਵਲੋਂ ਇੱਥੇ ਨਸ਼ਿਆਂ ਵਿਰੁੱਧ ਲੋਕਾਂ ਨੰੂ ਜਾਗਰੂਕ ਕਰਨ ਲਈ ਪੈਦਲ ਮਾਰਚ ਕੀਤਾ ਗਿਆ | ਪ੍ਰਵਾਸੀ ਭਾਰਤੀ ਸੁਖਵੀਰ ਸਿੰਘ ਸੁੱਖੀ ਦੀ ਅਗਵਾਈ ਹੇਠ ਚੱਲ ਰਹੀ ਇਸ ਸੰਸਥਾ ...

ਪੂਰੀ ਖ਼ਬਰ »

ਭੂਦਨ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸੰਦੌੜ, 21 ਮਾਰਚ (ਜਗਪਾਲ ਸਿੰਘ ਸੰਧੂ) - ਪਿੰਡ ਭੂਦਨ ਵਿਖੇ ਨਗਰ ਪੰਚਾਇਤ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲੋਕ ਨਿਰਮਾਣ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਅਕਿਲ ਅਖਤਰ ਨੇ ਜਾਇਜ਼ਾ ਲਿਆ | ਇਸ ਮੌਕੇ ਸਰਪੰਚ ਕਿ੍ਸ਼ਨ ਸਿੰਘ ਅਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਚੀਮਾਂ ਮੰਡੀ ਤੋਂ ਬਹਾਦਰਪੁਰ ਰੋਡ ਦਾ ਕੰਮ ਇਕ ਸਾਲ 'ਚ ਵੀ ਨਾ ਹੋ ਸਕਿਆ ਪੂਰਾ-ਸ਼ੇਰੋਂ

ਚੀਮਾਂ ਮੰਡੀ, 21 ਮਾਰਚ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬ ਸਰਕਾਰ ਪਿੰਡਾਂ 'ਚ ਚੌਹਤਰਫ਼ਾ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕਰ ਰਹੀ ਹੈ, ਪਰ ਸਰਕਾਰ ਦੇ ਦਾਅਵੇ ਉਸ ਸਮੇਂ ਖੋਖਲੇ ਨਜ਼ਰ ਆਉਂਦੇ ਹਨ ਜਦੋਂ ਸਰਕਾਰ ਵਲੋਂ ਸ਼ੁਰੂ ਕਰਵਾਏ ਵਿਕਾਸ ਕਾਰਜ ...

ਪੂਰੀ ਖ਼ਬਰ »

ਬਰਨਾਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਵਿਚ ਇਕ ਸਾਲ ਦੀ ਗਰੰਟੀ ...

ਪੂਰੀ ਖ਼ਬਰ »

ਮਾਤਾ ਰਾਜਿੰਦਰ ਕੌਰ ਢਿੱਲੋਂ ਨਮਿਤ ਅੰਤਿਮ ਅਰਦਾਸ ਭਲਕੇ

ਅਮਰਗੜ੍ਹ, 21 ਮਾਰਚ (ਸੁਖਜਿੰਦਰ ਸਿੰਘ ਝੱਲ) - ਢਿੱਲੋਂ ਬਜ਼ਾਜ਼ 'ਤੇ ਢਿੱਲੋਂ ਇੰਟਰਪ੍ਰਾਇਜਜ਼ ਦੇ ਮਾਲਕ ਗੁਰਵਿੰਦਰ ਸਿੰਘ ਢਿੱਲੋਂ, ਹਰਪਿੰਦਰ ਸਿੰਘ ਢਿੱਲੋਂ ਦੀ ਮਾਤਾ ਰਾਜਿੰਦਰ ਦੇ ਅਚਾਨਕ ਸਦੀਵੀਂ ਵਿਛੋੜਾ ਦੇਣ 'ਤੇ ਇਲਾਕੇ ਦੀਆਂ ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਜੰਡਾਲੀ ਖ਼ੁਰਦ ਵਿਖੇ ਸਾਲਾਨਾ ਧਾਰਮਿਕ ਸਮਾਗਮ

ਅਹਿਮਦਗੜ੍ਹ, 21 ਮਾਰਚ (ਰਣਧੀਰ ਸਿੰਘ ਮਹੋਲੀ) - ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭ ਕੀਤੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਵਿਖੇ ਕਰਵਾਏ ਜਾ ਰਹੇ 7 ਅਤੇ 8 ਅਪ੍ਰੈਲ ਦੇ ਸਾਲਾਨਾ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਜੰਡਾਲੀ ਖ਼ੁਰਦ ਵਿਖੇ ਸਾਲਾਨਾ ਧਾਰਮਿਕ ਸਮਾਗਮ

ਅਹਿਮਦਗੜ੍ਹ, 21 ਮਾਰਚ (ਰਣਧੀਰ ਸਿੰਘ ਮਹੋਲੀ) - ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭ ਕੀਤੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਵਿਖੇ ਕਰਵਾਏ ਜਾ ਰਹੇ 7 ਅਤੇ 8 ਅਪ੍ਰੈਲ ਦੇ ਸਾਲਾਨਾ ...

ਪੂਰੀ ਖ਼ਬਰ »

ਬੱਚਿਆਂ ਨੂੰ ਕਰਵਾਈ ਇਤਿਹਾਸਕ ਸਥਾਨਾਂ ਦੀ ਯਾਤਰਾ

ਸੰਗਰੂਰ, 21 ਮਾਰਚ (ਧੀਰਜ ਪਸੌਰੀਆਂ) - ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕਾਰਜਸ਼ੀਲ ਸੰਸਥਾ ''ਰੌਸ਼ਨੀ'' ਵਲੋਂ ਸੰਸਥਾ ਦੇ ਬਲਾਕ ਇੰਚਾਰਜ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਦੀ ਅਗਵਾਈ ਹੇਠ ਬਲਾਕ ਸ਼ੇਰਪੁਰ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ ਵਿਸੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX